ਤਾਜਾ ਖ਼ਬਰਾਂ


ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  1 day ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  1 day ago
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  1 day ago
ਜਲੰਧਰ : ਗਦਈ ਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  1 day ago
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  1 day ago
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  1 day ago
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  1 day ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  1 day ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  1 day ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  1 day ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  1 day ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  1 day ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  1 day ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  1 day ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  1 day ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  2 days ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਤਰਨਤਾਰਨ

ਜੱਗਾ ਸਿੰਘ ਵਲੋਂ ਰਿਸ਼ਤੇਦਾਰਾਂ ਤੇ ਆਪਣੇ ਲੜਕੇ ਨੂੰ ਅਮਰੀਕਾ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼

ਅਮਰਕੋਟ, 14 ਫਰਵਰੀ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਅਧੀਨ ਆਉਂਦੇ ਬਹਾਦਰ ਨਗਰ ਦੇ ਵਸਨੀਕ ਜੱਗਾ ਸਿੰਘ ਪੁੱਤਰ ਅਰਜਨ ਸਿੰਘ ਨੇ ਤਸਦੀਕਸ਼ੁਦਾ ਹਲਫ਼ੀਆ ਬਿਆਨ ਦਿੰਦੇ ਹੋਏ ਪੱਤਰਕਾਰਾਂ ਨੂੰ ਦੱਸਿਆ ਕਿ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਸਲਵਿੰਦਰ ਸਿੰਘ ਵਾਸੀ ਮਰਗਿੰਦਪੁਰਾ ਤਹਿਸੀਲ ਪੱਟੀ ਮੇਰੇ ਸਾਲੇ ਦਾ ਲੜਕਾ ਹੈ ਅਤੇ ਸਰਬਜੀਤ ਕੌਰ ਪਤਨੀ ਸਲਵਿੰਦਰ ਸਿੰਘ ਮੇਰੇ ਸਾਲੇ ਦੀ ਪਤਨੀ ਹੈ | ਕੁਝ ਸਮਾਂ ਪਹਿਲਾਂ ਸਾਡੇ ਘਰ ਪਿੰਡ ਬਹਾਦਰ ਨਗਰ ਆਏ ਸਨ ਅਤੇ ਕਹਿਣ ਲੱਗੇ ਤੇਰਾ ਲੜਕਾ ਸ਼ਮਸ਼ੇਰ ਸਿੰਘ ਪੜ੍ਹ ਲਿਖ ਕੇ ਵਿਹਲਾ ਤੇ ਬੇਰੁਜ਼ਗਾਰ ਹੈ | ਸਾਡੇ ਪਾਸ ਵਿਦੇਸ਼ ਭੇਜਣ ਲਈ ਬਹੁਤ ਵਧੀਆਂ ਬੰਦੇ ਹਨ | ਵਲਟੋਹੇ ਤੋਂ ਆਏ ਗੁਰਵਿੰਦਰ ਸਿੰਘ ਨਾਮੀ ਵਿਅਕਤੀ ਨੇ ਕਿਹਾ ਸਾਡਾ ਇਕ ਰਿਸ਼ਤੇਦਾਰ ਅਮਰੀਕਾ ਵਿਚ ਰਹਿੰਦਾ ਹੈ | ਉਹ ਤੁਹਾਨੂੰ ਵਰਕ ਪਰਮਿਟ 'ਤੇ ਅਮਰੀਕਾ ਭੇਜ ਦੇਵੇਗਾ | ਅਸੀਂ ਤੇਰੇ ਲੜਕੇ ਨੂੰ ਅਮਰੀਕਾ ਭੇਜ ਦੇਵਾਗੇ, ਪਰ ਮੈਂ ਇਨ੍ਹਾਂ ਦੋਵਾਂ ਤੇ ਇਕ ਵਲਟੋਹਾ ਦੇ ਵਸਨੀਕ ਵਿਅਕਤੀ ਦੇ ਝਾਂਸੇ ਵਿਚ ਆ ਕੇ 12 ਲੱਖ ਰੁਪਏ ਵਿਚ ਮੇਰੇ ਲੜਕੇ ਸ਼ਮਸ਼ੇਰ ਸਿੰਘ ਨੂੰ ਵਿਦੇਸ਼ ਅਮਰੀਕਾ ਭੇਜਣ ਦੀ ਗੱਲ ਕਰ ਲਈ | ਉਨ੍ਹਾਂ ਕਿਹਾ ਕਿ ਤੁਸੀਂ ਦੋ ਲੱਖ ਦਾ ਬੰਦੋਬਸਤ ਕਰ ਲਵੋ ਤੇ ਬਾਕੀ ਪੈਸੇ ਜਦੋਂ ਤੁਹਾਡਾ ਲੜਕਾ ਅਮਰੀਕਾ ਪਹੁੰਚ ਜਾਵੇਗਾ, ਉਦੋਂ ਲਵਾਗੇ | ਇਹ ਤਿੰਨੇ ਤੀਸਰੇ ਦਿਨ ਸਾਡੇ ਕੋਲੋਂ ਦੋ ਲੱਖ ਰੁਪਏ ਮੇਰੇ ਲੜਕੇ ਦੀਆਂ 8 ਰੰਗਦਾਰ ਫੋਟੋਆਂ ਪਾਸਪੋਰਟ ਕਹਿਣ ਲੱਗੇ ਕਿ ਅਸੀਂ ਤੇਰੇ ਲੜਕੇ ਨੂੰ ਵੀਹ ਦਿਨਾਂ 'ਚ ਵਿਦੇਸ਼ ਭੇਜ ਦੇਵਾਗੇ | ਫਿਰ 27-10-17 ਨੂੰ ਇਹ ਤਿੰਨੇ ਮੇਰੇ ਲੜਕੇ ਸ਼ਮਸ਼ੇਰ ਸਿੰਘ ਨੂੰ ਘਰੋਂ ਲੈ ਗਏ | ਵਲਟੋਹਾ ਦੇ ਵਸਨੀਕ ਦੇ ਰਿਸ਼ਤੇਦਾਰ ਕੋਲ ਮਲੇਸ਼ੀਆ ਭੇਜ ਦਿੱਤਾ, ਜਿਸ ਨੇ ਮੇਰੇ ਲੜਕੇ 'ਤੇ ਬਹੁਤ ਅੱਤਿਆਚਾਰ ਕੀਤਾ ਤੇ ਪੈਸੇ ਵੀ ਖੋਹ ਲਏ ਅਤੇ ਸ਼ਮਸ਼ੇਰ ਸਿੰਘ ਨੂੰ ਕਹਿੰਦਾ ਕਿ ਮੈਂ ਆਪਣੇ ਘਰ ਵਾਲਿਆਂ ਨੂੰ ਦਸ ਕੀ ਮੈਂ ਅਮਰੀਕਾ ਪਹੁੰਚ ਗਿਆ ਹਾਂ | ਇਨ੍ਹਾਂ ਦੇ ਬਾਕੀ ਪੈਸੇ ਦੇ ਦੇਵੋ | ਮੈਂ 3 ਲੱਖ 60 ਹਜ਼ਾਰ ਇਨ੍ਹਾਂ ਦੇ ਦੱਸੇ ਖ਼ਾਤੇ ਵਿਚ ਦੋ ਵਾਰ ਪਾ ਦਿੱਤੇ | ਅਖੀਰ ਇਨ੍ਹਾਂ ਮੈਨੂੰ ਅਮਰੀਕਾ ਭੇਜਣ ਦੀ ਬਜਾਇ ਵਾਪਸ ਇੰਡੀਆ ਭੇਜ ਦਿੱਤਾ | ਮਿਤੀ 7-02-18 ਨੂੰ ਮੈਂ ਤੇ ਮੇਰਾ ਲੜਕਾ ਸ਼ਮਸ਼ੇਰ ਸਿੰਘ ਆਪਣੇ ਭਰਾ ਤੇ ਭਤੀਜੇ ਅਤੇ ਹੋਰ ਮੁਹਤਬਰ ਵਿਅਕਤੀਆਂ ਨੂੰ ਨਾਲ ਲੈ ਕੇ ਇਨ੍ਹਾਂ ਕੋਲ ਗਏ ਅਤੇ ਕਿਹਾ ਕਿ ਸਾਨੂੰ ਵਿਦੇਸ਼ ਤੇ ਭੇਜਿਆ ਨਹੀਂ ਸਾਡੀ ਰਕਮ ਹੀ ਵਾਪਸ ਕਰ ਦੋ | ਜੋ ਮੈਂ ਤਹਾਨੂੰ ਆਪਣੀ ਜ਼ਮੀਨ ਵੇਚ ਕੇ ਦਿੱਤੀ ਸੀ, ਪਰ ਇਨ੍ਹਾਂ ਨੇ ਵਿਦੇਸ਼ ਭੇਜਣ ਲਈ ਦਿੱਤੀ ਰਕਮ ਵਾਪਸ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ | ਅਸੀਂ ਪ੍ਰਸ਼ਾਸ਼ਨ ਤੋਂ ਮੰਗ ਕਰਦੇ ਹਾਂ ਕਿ ਸਾਡੇ ਨਾਲ ਧੋਖਾਧੜੀ ਕਰਨ ਵਾਲਿਆਂ ਵਿਰੱੁਧ ਕਾਰਵਾਈ ਕੀਤੀ ਜਾਵੇ | ਸਾਡੀ ਹੱਕ ਰਸੀ ਕਰਵਾਈ ਕੀਤੀ ਜਾਵੇ | ਇਸ ਸਬੰਧੀ ਐੱਸ.ਐੱਸ.ਪੀ. ਤਰਨ ਤਾਰਨ ਤੇ ਡੀ.ਐੱਸ.ਪੀ. ਭਿੱਖੀਵਿੰਡ ਨੂੰ ਮਿਲ ਕੇ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ | ਜਦੋਂ ਏਜੰਟਾਂ ਦਾ ਪੱਖ ਜਾਨਣ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਪੱਤਰਕਾਰ ਦੇ ਦਫ਼ਤਰ ਆ ਕੇ ਇਲਾਕੇ ਦੇ ਇਕ ਨੌਜਵਾਨ ਨਗਰ ਪੰਚਾਇਤ ਦੇ ਪ੍ਰਧਾਨ ਦਾ ਨਾਂਅ ਲੈ ਕੇ ਧਮਕੀਆਂ ਦਿੰਦਿਆਂ ਕਿਹਾ ਕਿ ਪਹਿਲਾ ਖ਼ਬਰਾਂ ਲਾਉਣ ਵਾਲੇ ਪੱਤਰਕਾਰਾਂ ਨਾਲ ਨਜਿੱਠਾਂਗੇ |

ਪਿੰਡ ਗਗੜੇਵਾਲ ਵਾਸੀਆਂ ਵਲੋਂ ਰੇਲਗੱਡੀ ਰੋਕ ਕੇ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 14 ਫਰਵਰੀ (ਅਮਰਪਾਲ ਸਿੰਘ)- ਇਥੋਂ ਨੇੜਲੇ ਪਿੰਡ ਗਗੜੇਵਾਲ ਦੇ ਵਾਸੀਆਂ ਵਲੋਂ ਬਿਆਸ ਤੋਂ ਗੋਇੰਦਵਾਲ ਸਾਹਿਬ ਨੂੰ ਜਾਂਦੀ ਰੇਲ ਪੱਟੜੀ 'ਤੇ ਧਰਨਾ ਦੇ ਕੇ ਲੰਘ ਰਹੀ ਰੇਲ ਗੱਡੀ ਨੂੰ ਰੋਕ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਲਗਪਗ ਡੇਢ ਘੰਟਾ ਰੇਲ ਗੱਡੀ ...

ਪੂਰੀ ਖ਼ਬਰ »

ਪਿੰਡ ਆਸਲ ਉਤਾੜ ਵਿਖੇ ਕਵੀ ਸੰਮੇਲਨ ਕਰਵਾਇਆ

ਅਮਰਕੋਟ, 14 ਫਰਵਰੀ (ਗੁਰਚਰਨ ਸਿੰਘ ਭੱਟੀ)- ਐੱਨ. ਆਰ. ਆਈ. ਪੰਜਾਬ ਸਿੰਘ ਆਸਲ ਵਲੋਂ ਪੰਜਾਬੀ ਮਾਂ ਬੋਲੀ ਦਾ ਸਤਿਕਾਰ ਕਰਦਿਆਂ ਆਪਣੇ ਜੱਦੀ ਪਿੰਡ ਆਸਲ ਉਤਾੜ ਵਿਖੇ ਬਾਬਾ ਸ਼ਿਵ ਰਾਮ ਤੇ ਬਾਬਾ ਅਜੀਤ ਰਾਮ ਦੇ ਡੇਰੇ ਵਿਖੇ ਸ਼ਿਵਰਾਤਰੀ ਦੇ ਤਿਓਹਾਰ ਮੌਕੇ ਸਹਿਤ ਸਭਾ ...

ਪੂਰੀ ਖ਼ਬਰ »

ਫੋਕਲੋਰ ਰਿਸਰਚ ਅਕਾਦਮੀ ਵਲੋਂ ਤਰਨ ਤਾਰਨ ਵਿਖੇ ਮੀਟਿੰਗ

ਤਰਨ ਤਾਰਨ, 14 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)- ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੀ ਇਕਾਈ ਤਰਨ ਤਾਰਨ ਵਲੋਂ ਅਕਾਦਮੀ ਪ੍ਰਧਾਨ ਰਮੇਸ਼ ਯਾਦਵ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਅਕਾਦਮੀ ਵਲੋਂ 26 ਫਰਵਰੀ ਨੂੰ ਅੰਮਿ੍ਤਸਰ ਵਿਖੇ ਪੰਜਾਬੀ ਮਾਂ ਬੋਲੀ ਨੂੰ ...

ਪੂਰੀ ਖ਼ਬਰ »

ਆਵਾਰਾ ਫਿਰਦੀ ਗਾਂ ਕਾਰਨ ਗੱਡੀ ਪਲਟੀ

ਝਬਾਲ, 14 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਭਿੱਖੀਵਿੰਡ ਰੋਡ 'ਤੇ ਸਥਿਤ ਝਬਾਲ ਤੋਂ ਥੋੜੀ ਦੂਰ ਪੈਂਦੇ ਪੰਜਵੜ ਮੋੜ ਨਜ਼ਦੀਕ ਇਕ ਮਹਿੰਦਰਾ ਗੱਡੀ ਅੱਗੇ ਇੱਕਦਮ ਆਵਾਰਾ ਗਾਂ ਆਉਣ ਨਾਲ ਗੱਡੀ ਪਲਟਣ ਦੀ ਖ਼ਬਰ ਹੈ, ਜਿਸ 'ਚ ਸਵਾਰ ਡਰਾਈਵਰ ਦਾ ਵਾਲ-ਵਾਲ ਬਚਾਅ ਹੋ ਗਿਆ | ...

ਪੂਰੀ ਖ਼ਬਰ »

ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਜ਼ਖ਼ਮੀ

ਪੱਟੀ, 14 ਫਰਵਰੀ (ਅਵਤਾਰ ਸਿੰਘ ਖਹਿਰਾ)- ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਜੰਡੋਕੇ ਵਿਖੇ ਇਕ ਆਈ-20 ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜਦ ਕਿ ਇਸ ਹਾਦਸੇ 'ਚ ਇਕ ਹੋਰ ਜੈੱਨ ਕਾਰ ਵੀ ਟਕਰਾ ਗਈ ਹਾਲਾਂਕਿ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੇ ਕੁਚਲਣ ਨਾਲ ਦੋ ਨੌਜਵਾਨਾਂ ਦੀ ਮੌਤ, ਇਕ ਜ਼ਖ਼ਮੀ

ਭਿੱਖੀਵਿੰਡ, 14 ਫਰਵਰੀ (ਸੁਰਜੀਤ ਕੁਮਾਰ ਬੌਬੀ, ਰਾਮ ਧਵਨ)- ਬੀਤੀ ਰਾਤ ਤੇਜ਼ ਰਫ਼ਤਾਰ ਕਾਰ ਵਲੋਂ ਮੋਟਰਸਾਈਕਲ ਨੂੂੰ ਕੁਚਲਣ ਨਾਲ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਭਿੱਖੀਵਿੰਡ ਪੁਲਿਸ ਪਾਸ ਦਿੱਤੇ ...

ਪੂਰੀ ਖ਼ਬਰ »

ਪੈਸੇ ਲੈ ਕੇ ਭੱਠਿਆਂ ਲਈ ਕੋਲਾ ਨਾ ਦੇਣ 'ਤੇ 2 ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਤਰਨ ਤਾਰਨ, 14 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਭੱਠਾ ਮਾਲਕ ਪਾਸੋਂ 10 ਲੱਖ ਰੁਪਏ ਲੈ ਕੇ ਕੋਲਾ ਨਾ ਦੇ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਦੋਵੇਂ ਵਿਅਕਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਤਰਨ ਤਾਰਨ, 14 ਫਰਵਰੀ (ਹਰਿੰਦਰ ਸਿੰਘ)- ਪੱਟੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀਆਂ ਿਖ਼ਲਾਫ਼ ਪੁਲਿਸ ਵਲੋਂ ਐੱਨ.ਡੀ.ਪੀ.ਐੱਸ. ਐਕਟ ਤਹਿਤ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਰੇਤ ਭਰ ਕੇ ਲਿਆਂਦਾ ਰੇਹੜਾ ਕਾਬੂ

ਖਡੂਰ ਸਾਹਿਬ, 14 ਫਰਵਰੀ (ਪ੍ਰਤਾਪ ਸਿੰਘ ਵੈਰੋਵਾਲ)- ਥਾਣਾ ਵੈਰੋਵਾਲ ਦੀ ਪੁਲਿਸ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਦੀ ਸਖ਼ਤ ਨਿਗਰਾਨੀ ਦੌਰਾਨ ਥਾਣਾ ਵੈਰੋਵਾਲ ਦੀ ਪੁਲਿਸ ਦੇ ਏ. ਐੱਸ. ਆਈ. ਹੀਰਾ ਸਿੰਘ ਦਰਿਆ ਬਿਆਸ ਏਰੀਏ ਵੱਲ ਦੌਰਾਨੇ ਗਸ਼ਤ ਚੈਕਿੰਗ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

ਮਮਤਾ ਨਿਕੇਤਨ ਦੀ ਜ਼ਿਲ੍ਹੇ 'ਚੋਂ ਅੱਵਲ ਰਹੀ ਜਸਲੀਨ ਦਾ ਸਕੂਲ ਵਲੋਂ ਸਨਮਾਨ

ਤਰਨ ਤਾਰਨ, 14 ਫਰਵਰੀ (ਲਾਲੀ ਕੈਰੋਂ)- ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਾਇੰਸ ਲੇਖ ਮੁਕਾਬਲੇ 'ਚ ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨਤਾਰਨ ਦੇ ਵਿਦਿਆਰਥੀਆਂ ਨੇ ਵੀ ਵਧ ਚੜ੍ਹ ਕੇ ਹਿੱਸਾ ਲਿਆ ਸੀ | ਇਨ੍ਹਾਂ ...

ਪੂਰੀ ਖ਼ਬਰ »

ਜੇ. ਡੀ. ਪਬਲਿਕ ਸਕੂਲ ਵਿਖੇ ਸਾਲਾਨਾ ਸੱਭਿਆਚਾਰ ਪ੍ਰੋਗਰਾਮ ਕਰਵਾਇਆ

ਭਿੱਖੀਵਿੰਡ, 14 ਜਨਵਰੀ (ਸੁਰਜੀਤ ਬੌਬੀ)- ਪਿੰਡ ਬੈਕਾਂ ਵਿਖੇ ਜੇ. ਡੀ. ਪਬਲਿਕ ਸਕੂਲ ਵਿਖੇ ਸਾਲਾਨਾ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਦੁਆਰਾ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਲਕੀਆ ਪੇਸ਼ ਕੀਤੀਆਂ ਗਈਆਂ¢ ਇਸ ਪ੍ਰੋਗਰਾਮ 'ਚ ਬਤੌਰ ਮੁੱਖ ...

ਪੂਰੀ ਖ਼ਬਰ »

ਸੁਨੀਲ ਜਾਖੜ ਦੇ ਧਿਆਨ 'ਚ ਹਲਕੇ ਦੀਆਂ ਮੁਸ਼ਕਿਲਾਂ ਲਿਆਉਣਗੇ ਵਿਧਾਇਕ ਗਿੱਲ- ਸਰਪੰਚ ਉਸਮਾ

ਤਰਨ ਤਾਰਨ, 14 ਫਰਵਰੀ (ਲਾਲੀ ਕੈਰੋਂ)- ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ 'ਚ 15 ਫਰਵਰੀ ਨੂੰ ਠੱਠੀਆਂ ਮਹੰਤਾਂ ਵਿਖੇ ਕਾਂਗਰਸੀ ਵਰਕਰਾਂ ਦੀ ਵਿਸ਼ਾਲ ਰੈਲੀ 'ਚ ਉਚੇਚੇ ਤੌਰ 'ਤੇ ਪੁੱਜ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਮਰੀਜ਼ਾਂ ਦੀ ਆਰਥਿਕ ਮਦਦ

ਪੱਟੀ, 14 ਫਰਵਰੀ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵਲੋਂ ਭਗਤ ਪੂਰਨ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਪਿਛਲੇ 14 ਸਾਲਾਂ ਤੋ ਲੋੜਵੰਦਾਂ ਦੇ ਇਲਾਜ ਕਰਵਾਉਣ ਲਈ ਮਦਦ ਕੀਤੀ ਜਾਂਦੀ ਹੈ | ਟਰੱਸਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਰੇਲਵੇ ਦੀ ਹਾਲਤ ਸੁਧਾਰਨ ਸਮੇਂ ਖੇਮਕਰਨ ਸਰਹੱਦੀ ਰੇਲਵੇ ਸਟੇਸ਼ਨ 'ਤੇ ਸਾਰੇ ਿਲੰਕ ਵੱਲ ਤੁਰੰਤ ਧਿਆਨ ਦੇਵੇ

ਖੇਮਕਰਨ, 14 ਫਰਵਰੀ (ਰਾਕੇਸ਼ ਬਿੱਲਾ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬੀਤੇ ਦਿਨ ਪੇਸ਼ ਕੀਤੇ ਗਏ ਕੇਂਦਰੀ ਬਜ਼ਟ ਵਿਚ ਰੇਲਵੇ ਦੇ ਆਧੁਨਿਕਕਰਨ, ਰੇਲਵੇ ਲਾਈਨਾਂ, ਸਟੇਸ਼ਨਾਂ ਦੀ ਹਾਲਤ ਵਿਚ ਸੁਧਾਰ ਕਰਨ ਤੇ ਹੋਰ ਸਹੂਲਤਾਂ ਦੇਣ ਉੱਪਰ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਹਰੀ ਹਰ ਰੋਹੀ ਮੰਦਰ ਵਿਖੇ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ

ਪੱਟੀ, 14 ਫਰਵਰੀ (ਅਵਤਾਰ ਸਿੰਘ ਖਹਿਰਾ)- ਹਰੀ ਹਰ ਰੋਹੀ ਸ਼ਿਵਾਲਾ ਮੰਦਰ ਪੱਟੀ ਵਿਖੇ ਸ਼ਿਵਰਾਤਾਰੀ ਮੌਕੇ 8 ਜ਼ਰੂਰਤਮੰਦ ਲੜਕੀਆਂ ਦੇ ਵਿਆਹ ਬਾਬਾ ਆਨੰਦਗਿਰੀ ਜੀ ਦੀ ਅਗਵਾਈ ਹੇਠ ਕਰਵਾਏ ਗਏ | ਇਸ ਮੌਕੇ ਬਾਬਾ ਆਨੰਦ ਗਿਰੀ ਨੇ ਕਿਹਾ ਕਿ ਹਰ ਸਾਲ ਸ਼ਿਵਰਾਤਰੀ ਮੌਕੇ 8 ...

ਪੂਰੀ ਖ਼ਬਰ »

ਖਾਲੜਾ 'ਚ ਮਹਾਂਸ਼ਿਵਰਾਤਰੀ ਮਨਾਈ

ਖਾਲੜਾ, 14 ਫਰਵਰੀ (ਜੱਜਪਾਲ ਸਿੰਘ ਜੱਜ)- ਮਹਾਂਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਸ਼ਿਵ ਮੰਦਰ ਖਾਲੜਾ ਵਿਖੇ ਸਮੂਹ ਇਲਾਕੇ ਦੀ ਸੰਗਤ ਵਲੋਂ ਧੂਮ ਧਾਮ ਨਾਲ ਮਨਾਇਆ ਗਿਆ | ਪੰਡਤ ਦਿਨਦੇਸ਼ ਕੁਮਾਰ ਅਤੇ ਸੁਰਿੰਦਰ ਕੁਮਾਰ ਰੁਦਰ ਅਭਿਸ਼ੇਕ ਕਰਨ ਉਪਰੰਤ ਹਵਨ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ-ਥਾਣਾ ਮੁਖੀ

ਗੋਇੰਦਵਾਲ ਸਾਹਿਬ, 14 ਫਰਵਰੀ (ਵਰਿੰਦਰ ਸਿੰਘ ਰੰਧਾਵਾ)- ਸੂਬੇ ਅੰਦਰ ਅਮਨ ਸ਼ਾਂਤੀ ਕਾਇਮ ਰੱਖਣ ਤੇ ਲੋਕਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਹਮੇਸ਼ਾ ਵਚਨਬੱਧ ਹੈ | ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੇ ਕੱਟੇ ਕੁਨੈਕਸ਼ਨ ਤੁਰੰਤ ਚਾਲੂ ਕੀਤੇ ਜਾਣ-ਸੀ. ਪੀ. ਆਈ. ਆਗ

ਤਰਨ ਤਾਰਨ, 14 ਫਰਵਰੀ (ਲਾਲੀ ਕੈਰੋਂ)- ਸੀ. ਪੀ. ਆਈ. ਜ਼ਿਲ੍ਹਾ ਤਰਨ ਤਾਰਨ ਦੀ ਕਾਰਜਕਾਰਨੀ ਦੀ ਮੀਟਿੰਗ ਬੀਬੀ ਰਜਿੰਦਰਪਾਲ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੀ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਤਾਰਾ ਸਿੰਘ ਖਹਿਰਾ ਨੇ ਕਿਹਾ ਕਿ ਡੀ. ਸੀ. ਤਰਨ ਤਾਰਨ ਪੀਣ ਵਾਲੇ ਪਾਣੀ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਤਹਿਸੀਲ ਚੌਾਕ ਵਿਖੇ ਲੰਗਰ ਲਗਾਇਆ

ਤਰਨ ਤਾਰਨ, 14 ਫਰਵਰੀ (ਹਰਿੰਦਰ ਸਿੰਘ)- ਸ਼ਿਵਰਾਤਰੀ ਦੇ ਤਿਓਹਾਰ ਮੌਕੇ ਸਥਾਨਕ ਤਹਿਸੀਲ ਚੌਾਕ ਵਿਖੇ ਪੂਰੀ ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੇ ਲੜਕੇ ਡਾ: ਸੰਦੀਪ ਅਗਨੀਹੋਤਰੀ ਨੇ ਆਪਣੀ ਟੀਮ ਨਾਲ ਆ ਕੇ ਲੰਗਰ ਵਿਚ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਦਾ ਦਿਹਾੜਾ ਮਨਾਇਆ

ਭਿੱਖੀਵਿੰਡ, 14 ਫਰਵਰੀ (ਰਾਮ ਧਵਨ)- ਮੰਦਰ ਸ੍ਰੀ ਰਾਧਾ ਕ੍ਰਿਸ਼ਨ ਭਿੱਖੀਵਿੰਡ ਵਿਖੇ ਮਹਾਂਸ਼ਿਵਰਾਤਰੀ ਦਾ ਪਾਵਨ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ਼ਿਵ ਮਹਿਮਾ ਦਾ ਗੁਣਗਾਨ ਕਰਨ ਪਹੁੰਚੀ ਭਜਨ ਮੰਡਲੀ ਕੁਮਾਰ ਮੁਕੇਸ਼ ਐਾਡ ਪਾਰਟੀ ਵਲੋਂ ਸ਼ਿਵ ਭਗਤਾਂ ਨੂੰ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ਼ਿਵਰਾਤਰੀ ਦਾ ਦਿਹਾੜਾ ਮਨਾਇਆ

ਤਰਨ ਤਾਰਨ, 14 ਫਰਵਰੀ (ਹਰਿੰਦਰ ਸਿੰਘ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਖ਼ਾਲਸਾਪੁਰ ਰੋਡ ਤਰਨ ਤਾਰਨ ਸਥਿਤ ਨੀਲਮ ਦੇਵਾ ਮੰਦਰ ਵਿਖੇ ਸ਼ਿਵਰਾਤਰੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ਼ਿਵਰਾਤਰੀ ਦੀ ਮਹਾਨਤਾ ਨੂੰ ਦੱਸਦੇ ਹੋਏ ਸਾਧਵੀ ਦਿਕਸ਼ਾ ਭਾਰਤੀ ਨੇ ਕਿਹਾ ...

ਪੂਰੀ ਖ਼ਬਰ »

ਚੋਹਲਾ ਸਾਹਿਬ ਵਿਖੇ ਪਿਛਲੇ ਅੱਠ ਦਿਨਾਂ ਤੋਂ ਟੈਂਕੀਆਂ ਦੇ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕਾਂ 'ਚ ਹਾਹਾਕਾਰ

ਚੋਹਲਾ ਸਾਹਿਬ, 14 ਫਰਵਰੀ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)- ਸਥਾਨਕ ਕਸਬਾ ਚੋਹਲਾ ਸਾਹਿਬ ਵਿਖੇ ਲੋਕਾਂ ਨੂੰ ਸਵੱਛ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਵਿਭਾਗ ਵਲੋਂ ਬਣਾਈਆਂ ਗਈਆਂ ਦੋ ਟੈਂਕੀਆਂ ਦੇ ਬਿਜਲੀ ਬਿੱਲ ਦਾ ਭੁਗਤਾਨ ਲੰਮੇਂ ਸਮੇਂ ਤੋਂ ਨਾ ਹੋਣ ਕਾਰਨ ...

ਪੂਰੀ ਖ਼ਬਰ »

ਜੇਲ੍ਹ 'ਚੋਂ ਸ਼ਰਾਬ ਤੇ ਸਿਗਰਟਾਂ ਦੇ ਬੰਡਲ ਮਿਲੇ

ਅੰਮਿ੍ਤਸਰ, 14 ਫ਼ਰਵਰੀ (ਰੇਸ਼ਮ ਸਿੰਘ)-ਜੇਲ੍ਹ 'ਚ ਕੈਦੀਆਂ ਵਲੋਂ ਨਸ਼ਿਆਂ ਦਾ ਸੇਵਨ ਆਮ ਕੀਤੇ ਜਾਣ ਦੀਆਂ ਖ਼ਬਰਾਂ ਮਿਲਣ ਦੇ ਤਹਿਤ ਜੇਲ੍ਹ ਪ੍ਰਸ਼ਾਸਨ ਵਲੋਂ ਮੁੜ ਜੇਲ੍ਹ 'ਚੋਂ 1200 ਮਿਲੀਲੀਟਰ ਸ਼ਰਾਬ ਤੇ 60 ਬੰਡਲ ਸਿਗਰੇਟਾਂ ਦੇ ਬਰਾਮਦ ਕੀਤੇ ਹਨ | ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਮੀਆਂਵਿੰਡ ਵਿਖੇ ਨਾਥਾਂ ਦਾ ਮੇਲਾ ਸ਼ਿਵਰਾਤਰੀ ਪੂਜਾ ਨਾਲ ਸ਼ੁਰੂ

ਖਡੂਰ ਸਾਹਿਬ, 14 ਫਰਵਰੀ (ਅਮਰਪਾਲ ਸਿੰਘ)- ਇਥੋਂ ਨੇੜਲੇ ਪਿੰਡ ਮੀਆਂਵਿੰਡ ਵਿਖੇ ਨਾਥਾਂ ਦਾ ਸਾਲਾਨਾ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ | ਬਾਬਾ ਪੂਰਨ ਨਾਥ ਬਾਬਾ ਸੰਤੋਖ ਨਾਥ ਤੇ ਹੋਰਨਾਂ ਨਾਥ ਬਾਬਿਆਂ ਦੀ ਯਾਦ ਵਿਚ ਮਨਾਏ ਜਾਂਦੇ ਇਸ ਮੇਲੇ ਦੀ ਸ਼ੁਰੂਆਤ ਅੱਜ ਸ਼ਿਵਰਾਤਰੀ ...

ਪੂਰੀ ਖ਼ਬਰ »

ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ

ਖੇਮਕਰਨ, 14 ਫਰਵਰੀ (ਰਾਕੇਸ਼ ਬਿੱਲਾ)-ਸਰਕਾਰੀ ਸੀ: ਸੈ: ਸਕੂਲ (ਲੜਕੇ) ਖੇਮਕਰਨ ਵਿਖੇ ਸਾਲਾਨਾ ਸਮਾਗਮ ਸਬੰਧੀ ਹਰ ਸਾਲ ਦੀ ਤਰ੍ਹਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਜਥੇ ਨੇ ਕੀਰਤਨ ਕੀਤਾ ਤੇ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਸ਼ਹੀਦ ਰਾਜਪਾਲ ਦੇ ਪਰਿਵਾਰ ਵਲੋਂ ਗਰਲਜ਼ ਸਕੂਲ ਫਤਿਆਬਾਦ ਦਾ ਦੌਰਾ

ਫਤਿਆਬਾਦ, 14 ਫਰਵਰੀ (ਧੂੰਦਾ)¸ ਕਸਬਾ ਫਤਿਆਬਾਦ ਦੇ ਮਸ਼ਹੂਰ ਮਹਾਸ਼ਾ ਪਰਿਵਾਰ ਦੇ ਅੱਤਵਾਦ ਦੌਰਾਨ ਸ਼ਹੀਦ ਹੋਏ ਮਹਾਸ਼ਾ ਰਾਜਪਾਲ ਕੰਬੋਜ, ਜਿਨ੍ਹਾਂ ਦੇ ਨਾਂਅ 'ਤੇ ਬੇਅੰਤ ਸਿੰਘ ਸਰਕਾਰ ਵਲੋਂ ਫਤਿਆਬਾਦ ਸਥਿਤ ਗਰਲਜ਼ ਸੈਕੰਡਰੀ ਸਕੂਲ ਦਾ ਨਾਂਅ ਮਹਾਸ਼ਾ ਰਾਜਪਾਲ ...

ਪੂਰੀ ਖ਼ਬਰ »

ਖੇੇਡਾਂ ਨਾਲ ਹੀ ਕੀਤੀ ਜਾ ਸਕਦੀ ਹੈ ਨਿਰੋਏ ਸਮਾਜ ਦੀ ਸਿਰਜਣਾ - ਵਿਧਾਇਕ ਡਾ: ਅਗਨੀਹੋਤਰੀ

ਤਰਨ ਤਾਰਨ, 12 ਫਰਵਰੀ (ਲਾਲੀ ਕੈਰੋਂ)-ਤਰਨ ਤਾਰਨ ਦੇ ਪਿੰਡ ਪੰਡੋਰੀ ਸਿਧਵਾਂ ਵਿਖੇ ਬਾਬਾ ਦੇਵਾ ਦਾਸ ਸਪੋਰਟਸ ਕਲੱਬ ਵਲੋਂ 4 ਰੋਜ਼ਾ 28ਵਾਂ ਫੁਟਬਾਲ ਟੂਰਨਾਮੈਂਟ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ ਨਾਮਵਰ ਫੁਟਬਾਲ ਟੀਮਾਂ ਨੇ ਵੱਧ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਕਰਵਾਏ

ਪੱਟੀ, 14 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਪ੍ਰੁਜੈਕਟ ਤਹਿਤ ਕਰਵਾਏ ਜਾ ਰਹੇ ਸਹਿ ਵਿਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਸਰਕਾਰੀ ...

ਪੂਰੀ ਖ਼ਬਰ »

ਪਿੰਡ ਚੰਬਲ ਵਿਖੇ ਜੋੜ ਮੇਲਾ 15-16 ਨੂੰ

ਨੌਸ਼ਹਿਰਾ ਪੰਨੂੰਆਂ, 14 ਫਰਵਰੀ (ਪਰਮਜੀਤ ਜੋਸ਼ੀ)¸ਬ੍ਰਹਮ ਗਿਆਨੀ ਬਾਬਾ ਸਿੱਧ ਸਰਸਾਂਈ ਜੀ ਦਾ ਸਾਲਾਨਾ ਜੋੜ ਮੇਲਾ ਪਿੰਡ ਚੰਬਲ ਵਿਖੇ 15-16 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿਚ 13 ਫਰਵਰੀ ਤੋਂ 16 ਫਰਵਰੀ ਤੱਕ ਪੇਂਡੂ ਪੱਧਰ ਦੀਆਂ ਟੀਮਾਂ ਵਿਚਕਾਰ ਫੁੱਟਬਾਲ ਦੇ ਮੈਚ ...

ਪੂਰੀ ਖ਼ਬਰ »

ਬਿਜਲੀ ਦੇ ਖਪਤਕਾਰਾਂ ਨੂੰ ਸਮੇਂ ਸਿਰ ਬਿੱਲ ਜਮ੍ਹਾ ਕਰਵਾਉਣ ਦੀ ਅਪੀਲ

ਭਿੱਖੀਵਿੰਡ, 14 ਫਰਵਰੀ (ਰਾਮ ਧਵਨ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਬਾਰਡਰ ਜ਼ੋਨ ਅੰਮਿ੍ਤਸਰ ਦੇ ਪ੍ਰਮੁੱਖ ਇੰਜੀਨੀਅਰ, ਇੰਜੀ: ਕਰਮਜੀਤ ਸਿੰਘ ਮਹਿਰਾ ਅਤੇ ਉਪ ਮੁੱਖ ਇੰਜੀ: ਤਰਨ ਤਾਰਨ ਇੰਜ: ਸਕੱਤਰ ਸਿੰਘ ਢਿੱਲੋਂ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਬਕਾਇਆ ...

ਪੂਰੀ ਖ਼ਬਰ »

ਗੁਰੂ ਅਮਰਦਾਸ ਮਿਸ਼ਨ ਹਸਪਤਾਲ ਵਲੋਂ ਅੱਖਾਂ ਦੀਆਂ ਬਿਮਾਰੀਆਂ ਦਾ ਜਾਂਚ ਕੈਂਪ

ਤਰਨ ਤਾਰਨ, 14 ਫਰਵਰੀ (ਕੱਦਗਿੱਲ)- ਗੁਰੂ ਅਮਰਦਾਸ ਮਿਸ਼ਨ (ਟਰੱਸਟ) ਗੋਇੰਦਵਾਲ ਸਾਹਿਬ ਵਲੋਂ ਪਿੰਡ ਠੱਠੀਖਾਰਾ ਦੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਬਾਰੇ ਮੁਫਤ ਡਾਕਟਰੀ ਕੈਂਪ ਟਰੱਸਟ ...

ਪੂਰੀ ਖ਼ਬਰ »

ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨਾ ਹੀ ਨਹਿਰੂ ਯੁਵਾ ਕੇਂਦਰ ਦਾ ਮੱੁਖ ਉਦੇਸ਼-ਗਿੱਲ

ਤਰਨ ਤਾਰਨ, 14 ਫਰਵਰੀ (ਕੱਦਗਿੱਲ)¸ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਡੀ.ਐੱਮ. ਤਰਨ ਤਾਰਨ ਅਮਨਦੀਪ ਕੌਰ ਦੀ ਅਗਵਾਈ ਹੇਠ ਚੱਲ ਰਹੇ ਸਵੱਛਤਾ ਸਰਵੇਖਣ 2018 ਬਾਰੇ ਲੋਕਾਂ ਨੂੰ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਅਤੇ ਇਥੋਂ ਦੀਆਂ ਯੂਥ ਕਲੱਬਾਂ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਦੀ ਰਸਦ 'ਤੇ ਜੀ.ਐੱਸ.ਟੀ. ਲੱਗਣਾ ਮੰਦਭਾਗਾ-ਮਹਾਂਰਾਜ ਕੇ

ਖਾਲੜਾ, 14 ਫਰਵਰੀ (ਜੱਜਪਾਲ ਸਿੰਘ ਜੱਜ)- ਕੇਂਦਰ ਦੀ ਭਾਜਪਾ ਸਰਕਾਰ ਜਿਹੜੀ ਲੋਕਾਂ ਨਾਲ ਅੱਛੇ ਦਿਨ ਲਿਆਉਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਸੀ, ਨੇ ਮਗਰਲੇ ਚਾਰ ਸਾਲਾਂ ਵਿਚ ਲੋਕਾਂ ਤੇ ਬੇਤਹਾਸ਼ਾ ਟੈਕਸਾਂ ਦਾ ਬੋਝ ਪਾ ਕੇ ਜਿਥੇ ਜਨਤਾ ਨੂੰ ਦੋ ਟਾਈਮ ਦੀ ਰੋਟੀ ਦੇ ਲਾਲੇ ਪਾ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬੁੱਢਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ

ਝਬਾਲ, 14 ਫਰਵਰੀ (ਸੁਖਦੇਵ ਸਿੰਘ)-ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ (ਅੰਮਿ੍ਤਸਰ) ਵਲੋਂ ਫੱਗਣ ਦੀ ਸੰਗਰਾਂਦ ਦੇ ਦਿਹਾੜੇ 'ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਕੈਂਪ ਦੇ ਇੰਚਾਰਜ ਬਲਵਿੰਦਰ ਸਿੰਘ ਬੱਲ ਨੇ ...

ਪੂਰੀ ਖ਼ਬਰ »

ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਤਹਿਤ ਬਲਾਕ ਪੱਧਰੀ ਪ੍ਰਤੀਯੋਗਤਾ ਕਰਵਾਈ

ਝਬਾਲ, 14 ਫਰਵਰੀ (ਸੁਖਦੇਵ ਸਿੰਘ)- ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਤਹਿਤ ਬਲਾਕ ਗੰਡੀਵਿੰਡ ਦੇ ਵੱਖ-ਵੱਖ ਸਕੂਲਾਂ ਵਿਚ ਪੜ੍ਹਦੇ ਛੇਵੀਂ ਤੋਂ ਅਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਪ੍ਰਤੀਯੋਗਤਾ ਕਰਵਾਈ ਗਈ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਮੰਦਰ 'ਚ ਮੂਰਤੀ ਸਥਾਪਨਾ ਤੇ ਭੰਡਾਰਾ ਕਰਵਾਇਆ

ਖੇਮਕਰਨ, 14 ਫਰਵਰੀ (ਰਾਕੇਸ਼ ਬਿੱਲਾ)-ਸਥਾਨਕ ਮੰਦਰ ਸ੍ਰੀ ਮਹਾਂਵੀਰ ਜੀ (ਗਊ ਵਾਲੇ) ਵਿਚ ਸੰਗਤਾਂ ਵਲੋਂ ਸਲਾਨਾ ਭੰਡਾਰਾ ਕਰਵਾਇਆ ਗਿਆ ਤੇ ਮੰਦਰ ਵਿਚ ਸ੍ਰੀ ਰਾਧਾ ਕ੍ਰਿਸ਼ਨ ਜੀ ਦੀ ਮੂਰਤੀ ਦੀ ਸਥਾਵਨਾ ਵੀ ਕੀਤੀ ਗਈ | ਇਸ ਸਬੰਧ ਵਿਚ ਸ੍ਰੀ ਰਮਾਇਣ ਜੀ ਦੇ ਪਾਠ ਦਾ ਭੋਗ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਦੁਕਾਨਦਾਰਾਂ ਲੰਗਰ ਲਗਾਇਆ

ਪੱਟੀ, 14 ਫਰਵਰੀ (ਅਵਤਾਰ ਸਿੰਘ ਖਹਿਰਾ)- ਰੋਹੀ ਮੰਦਰ ਪੱਟੀ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਮੂਹ ਦੁਨਾਕਦਾਰ ਚੌਾਕ ਭਾਂਡਿਆਂ ਵਾਲਾ ਪੱਟੀ ਵਲੋਂ ਸ਼ਰਧਾਲੂਆਂ ਲਈ ਬਿਸਕੁੱਟ ਤੇ ਬੇਰਾਂ ਦਾ ਲੰਗਰ ਲਗਾਇਆ ਗਿਆ¢ ਇਸ ਮੌਕੇ ਰਜਿੰਦਰ ਸਿੰਘ ਸ਼ਰਾਫ, ...

ਪੂਰੀ ਖ਼ਬਰ »

ਮੁੰਡਾਪਿੰਡ ਵਿਖੇ ਬਰਸੀ ਸਬੰਧੀ ਨਗਰ ਕੀਰਤਨ ਸਜਾਇਆ

ਫਤਿਆਬਾਦ, 14 ਫਰਵਰੀ (ਧੂੰਦਾ)- ਪਿੰਡ ਮੁੰਡਾਪਿੰਡ ਵਿਖੇ ਸੰਤ ਬਾਬਾ ਸੋਭਾ ਸਿੰਘ ਦੀ ਸਾਲਾਨਾ ਬਰਸੀ ਮੌਜੂਦਾ ਸਥਾਨਕ ਮੁਖੀ ਬਾਬਾ ਨੰਦ ਸਿੰਘ, ਬਾਬਾ ਸੰਤਾ ਸਿੰਘ ਕੈਨੇਡਾ ਤੇ ਬਾਬਾ ਹਿੰਮਤ ਸਿੰਘ ਛੀਨਾ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ਼ਾਹ ਹਰਬੰਸ ਇੰਟਰਨੈਸ਼ਨਲ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ

ਚੋਹਲਾ ਸਾਹਿਬ, 14 ਫਰਵਰੀ (ਬਲਵਿੰਦਰ ਸਿੰਘ, ਪਰਵਾਨਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਹ ਹਰਬੰਸ ਇੰਟਰਨੈਸ਼ਨਲ ਸਕੂਲ ਰਾਣੀਵਲਾਹ ਦੇ ਵਿਦਿਆਰਥੀਆਂ ਵਲੋਂ ਸਕੂਲ ਦੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਦਾਇਗੀ ਪਾਰਟੀ ਕੀਤੀ ਗਈ, ਜਿਸ ਵਿਚ ਇਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX