ਤਾਜਾ ਖ਼ਬਰਾਂ


ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  3 minutes ago
ਅਬੋਹਰ, 28 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ) - ਬਾਗ਼ਬਾਨੀ ਵਿਭਾਗ ਵੱਲੋਂ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਅੱਜ ਅਬੋਹਰ ਦੇ ਸੰਗਮ ਪੈਲੇਸ ਵਿਚ ਸ਼ੁਰੂ ਹੋ ਗਈ ਹੈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇ ਵੀਰ ਜਾਖੜ ਪੁੱਜੇ। ਇਸ...
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  23 minutes ago
ਲੌਂਗੋਵਾਲ, 28 ਜਨਵਰੀ (ਸ.ਸ.ਖੰਨਾ) - ਬ੍ਰਹਮ ਗਿਆਨੀ ਸਿੰਘ ਸਾਹਿਬ ਸ਼ਹੀਦ ਮਨੀ ਸਿੰਘ ਦੇ ਜਨਮ ਦਿਹਾੜਾ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ...
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  35 minutes ago
ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ...
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  about 1 hour ago
ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ...
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 1 hour ago
ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ...
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 2 hours ago
ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ...
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਲਕਸਮਬਰਗ ਦੇ ਵਿਦੇਸ਼ ਮੰਤਰੀ ਜੀਨ ਅਸੈਲਬਰਨ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ...
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 2 hours ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 3 hours ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 1 hour ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 1 hour ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 1 hour ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  7 minutes ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  16 minutes ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  45 minutes ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  59 minutes ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 1 hour ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 1 hour ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  18 minutes ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549

ਜੰਮੂ-ਕਸ਼ਮੀਰ

ਜੰਮੂ ਵਿਖੇ ਗਾਂਧੀ ਨਗਰ 'ਚ 'ਵੈਲਨਟਾਈਨ ਡੇਅ' ਮੌਕੇ ......

ਸੈਕਟਰ-19 ਦੇ ਮਕਾਨ 'ਚੋਂ ਸਾਮਾਨ ਚੋਰੀ

ਚੰਡੀਗੜ੍ਹ, 14 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-19 ਦੇ ਇਕ ਮਕਾਨ 'ਚੋਂ ਚੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਦਿੱਲੀ ਬਸੰਤ ਵਿਹਾਰ ਕੁਸੁਮਪੁਰ ਦੇ ਰਹਿਣ ਵਾਲੇ ਪੰਕਜ਼ ਮਹਿੰਦਰੋ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਫਰੂਟ ਵਾਲੇ ਤੋਂ ਅੰਗੂਰ ਅਤੇ ਪੈਸੇ ਲੈ ਕੇ ਮੋਟਰਸਾਈਕਲ ਸਵਾਰ ਫ਼ਰਾਰ

ਚੰਡੀਗੜ੍ਹ, 14 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-45 'ਚ ਖੜ੍ਹੇ ਇਕ ਫਰੂਟ ਵਾਲੇ ਤੋਂ ਮੋਟਰਸਾਈਕਲ ਸਵਾਰ ਦੋ ਝਪਟਮਾਰ 1600 ਰੁਪਏ ਝਪਟ ਕੇ ਫ਼ਰਾਰ ਹੋ ਗਏ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਬਾਪੂ ਧਾਮ ਕਾਲੋਨੀ ਦੇ ਰਹਿਣ ਵਾਲੇ ਕੈਲਾਸ਼ ...

ਪੂਰੀ ਖ਼ਬਰ »

ਸਰਕਾਰੀ ਯੋਜਨਾਵਾਂ ਦਾ ਪ੍ਰਚਾਰ ਕਰੇਗਾ ਆਈ.ਟੀ.ਸੈੱਲ

ਊਨਾ, 14 ਫਰਵਰੀ (ਗੁਰਪ੍ਰੀਤ ਸਿੰਘ ਸੇਠੀ)-ਭਾਰਤੀ ਆਈ.ਟੀ.ਸੈੱਲ ਗਗਰੇਟ ਦੇ ਸੰਸਥਾਪਕ ਭੁਪੇਂਦਰ ਡਢਵਾਲ ਨੇ ਕਿਹਾ ਕਿ ਸਰਕਾਰ ਯੋਜਨਾਵਾਂ ਦਾ ਪ੍ਰਚਾਰ ਬੂਥ ਪੱਧਰ 'ਤੇ ਆਈ.ਟੀ.ਸੈੱਲ ਕਰੇਗਾ | ਉਨ੍ਹਾਂ ਕਿਹਾ ਕਿ ਐਮ.ਪੀ. ਅਨੁਰਾਗ ਠਾਕੁਰ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਜੀਂਦ ਯੁਵਾ ਹੁੰਕਾਰ ਰੈਲੀ ਨਾਲ ਦੇਸ਼ ਦੇ ਨੌਜਵਾਨ ਕਰਨਗੇ ਰਾਸ਼ਟਰਵਾਦ ਦੇ ਸੁਨੇਹੇ ਨੂੰ ਬੁਲੰਦ-ਮਲਿਕ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜੀਂਦ 'ਚ ਹੋਣ ਵਾਲੀ ਅਮਿਤ ਸ਼ਾਹ ਦੀ ਯੁਵਾ ਹੁੰਕਾਰ ਰੈਲੀ ਨੂੰ ਲੈ ਕੇ ਭਾਜਪਾ ਆਗੂ ਕੋਈ ਕਸਰ ਨਹੀਂ ਛੱਡ ਰਹੇ ਹਨ | ਇਸ ਲੜੀ 'ਚ ਭਾਜਪਾ ਦੇ ਹਲਕਾ ਮੁਖੀ ਡਾ. ਸਤਬੀਰ ਮਲਿਕ ਨੇ ਅੱਜ ਸ਼ਹਿਰ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਸਾਲਾਨਾ ਉਤਸਵ 'ਚ ਬੱਚਿਆਂ ਨੇ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਰਾਹੀਂ ਲੁੱਟੀ ਵਾਹਵਾਹੀ

ਬਾਬੈਣ, 14 ਫਰਵਰੀ (ਡਾ. ਦੀਪਕ ਦੇਵਗਨ)-ਕੁਰੂਕਸ਼ੇਤਰ ਦੇ ਸਾਬਕਾ ਸਾਂਸਦ ਗੁਰਦਿਆਲ ਸਿੰਘ ਨੇ ਕਿਹਾ ਕਿ ਅੱਜ ਦੇ ਵਿਗਿਆਨਕ ਯੁੱਗ 'ਚ ਬੱਚਿਆਂ ਨੂੰ ਆਪਣੇ ਜੀਵਨ 'ਚ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਅਤੇ ਅਨੁਸ਼ਾਸਨ 'ਚ ਰਹਿ ਕੇ ਆਪਣੇ ਜੀਵਨ 'ਚ ਕਦਰਾਂ ਕੀਮਤਾਂ ਨੂੰ ...

ਪੂਰੀ ਖ਼ਬਰ »

ਵਿਨੈ ਰਾਠੀ ਮਿਸਟਰ ਅਤੇ ਛਵੀ ਕੌਸ਼ਿਕ ਬਣੀ ਮਿਸ ਡੀ.ਏ.ਵੀ.

ਸਮਾਲਖਾ, 14 ਫਰਵਰੀ (ਅਜੀਤ ਬਿਊਰੋ)-ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ 'ਚ ਫੇਅਰਵੈੱਲ ਪਾਰਟੀ ਕੀਤੀ ਗਈ | 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਜੂਨੀਅਰਾਂ ਨੇ ਵਿਦਾਈ ਦਿੱਤੀ | ਇਸ ਦੌਰਾਨ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ 'ਚ ਵੱਖ-ਵੱਖ ਮਨੋਰੰਜਕ ਪ੍ਰੋਗਰਾਮਾਂ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਰੱਥ ਯਾਤਰਾ ਸਜਾਈ, ਕਲਸ਼ਧਾਰੀ ਔਰਤਾਂ ਨੇ ਵਧਾਈ ਸ਼ੋਭਾ ਮਹਾਸ਼ਿਵਰਾਤਰੀ ਤਿਉਹਾਰ ਅਤੇ ਸ੍ਰੀ ਸੰਤੋਸ਼ ਉਂਕਾਰ ਮਹਾਰਾਜ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ

ਕੁਰੂਕਸ਼ੇਤਰ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਕੌਮਾਂਤਰੀ ਸੇਵਾ ਆਸ਼ਰਮ ਸੰਘ ਦੀ ਅਗਵਾਈ 'ਚ ਸਵਾਮੀ ਸ੍ਰੀ ਸੰਤੋਸ਼ ਓਾਕਾਰ ਮਹਾਰਾਜ ਕੁਰੜੀ ਵਾਲੇ ਦਾ ਜਨਮ ਉਤਸਵ-ਮਹਾਸ਼ਿਵਰਾਤਰੀ ਤਿਉਹਾਰ ਸੰਘ ਸੰਸਥਾਪਕ ਸਵਾਮੀ ਸ੍ਰੀ ਸ਼ਕਤੀਦੇਵ ਮਹਾਰਾਜ ਅਤੇ ਸਵਾਮੀ ...

ਪੂਰੀ ਖ਼ਬਰ »

ਮਹਾਸ਼ਿਵਰਾਤਰੀ ਤਿਉਹਾਰ ਅਤੇ ਸ੍ਰੀ ਸੰਤੋਸ਼ ਉਂਕਾਰ ਮਹਾਰਾਜ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ

ਕੁਰੂਕਸ਼ੇਤਰ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਕੌਮਾਂਤਰੀ ਸੇਵਾ ਆਸ਼ਰਮ ਸੰਘ ਦੀ ਅਗਵਾਈ 'ਚ ਸਵਾਮੀ ਸ੍ਰੀ ਸੰਤੋਸ਼ ਓਾਕਾਰ ਮਹਾਰਾਜ ਕੁਰੜੀ ਵਾਲੇ ਦਾ ਜਨਮ ਉਤਸਵ-ਮਹਾਸ਼ਿਵਰਾਤਰੀ ਤਿਉਹਾਰ ਸੰਘ ਸੰਸਥਾਪਕ ਸਵਾਮੀ ਸ੍ਰੀ ਸ਼ਕਤੀਦੇਵ ਮਹਾਰਾਜ ਅਤੇ ਸਵਾਮੀ ...

ਪੂਰੀ ਖ਼ਬਰ »

ਇਸਰਾਨ ਬਲਾਕ ਦੇ ਗੈਸਟ ਟੀਚਰਾਂ ਨੇ ਦਿੱਤਾ ਧਰਨਾ

ਕਰਨਾਲ, 14 ਫਰਵਰੀ (ਗੁਰਮੀਤ ਸਿੰਘ ਸੱਗੂ)-ਆਪਣੀਆਂ ਮੰਗਾਂ ਨੂੰ ਲੈ ਕੇ ਗੈੱਸਟ ਟੀਚਰ ਧਰਨੇ 'ਤੇ ਡਟੇ ਹੋਏ ਹਨ | ਅੱਜ ਇਸਰਾਨਾ ਬਲਾਕ ਦੇ ਗੈੱਸਟ ਟੀਚਰਾਂ ਨੇ ਧਰਨਾ ਦਿੱਤਾ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਗੈਸਟ ਟੀਚਰਾਂ ਨੇ ਸਰਕਾਰ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਬਾਲ ਸੁਧਾਰ ਘਰ ਤੋਂ ਫ਼ਰਾਰ 9 ਕੈਦੀਆਂ 'ਚੋਂ 3 ਗਿ੍ਫ਼ਤਾਰ

ਅੰਬਾਲਾ ਸ਼ਹਿਰ, 14 ਫਰਵਰੀ (ਭੂਪਿੰਦਰ ਭਾਟੀਆ)-ਬਾਲ ਸੁਧਾਰ ਘਰ ਅੰਬਾਲਾ ਤੋਂ ਸ਼ਨਿਚਰਵਾਰ ਦੇਰ ਰਾਤ ਨੂੰ ਕੰਧ ਟੱਪ ਕੇ ਭੱਜੇ 9 ਕੈਦੀਆਂ 'ਚੋਂ 3 ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਕ ਨੂੰ ਤਾਂ ਪੁਲਿਸ ਨੇ ਐਤਵਾਰ ਨੂੰ ਹੀ ਸਾਹੇ ਦੇ ਕੋਲੋਂ ਫੜ ਲਿਆ ਸੀ, ਜਦਕਿ 2 ਕੈਦੀ ...

ਪੂਰੀ ਖ਼ਬਰ »

ਨੁੱਕੜ ਨਾਟਕ ਰਾਹੀਂ ਕੀਤਾ ਜਾਗਰੂਕ

ਥਾਨੇਸਰ, 14 ਫਰਵਰੀ (ਅਜੀਤ ਬਿਊਰੋ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਕੁਰੂਕਸ਼ੇਤਰ ਯੂਨੀਵਰਸਿਟੀ ਇਕਾਈ ਵਲੋਂ ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ | ਨਾਟਕ ਰਾਹੀਂ ਔਰਤਾਂ ਨਾਲ ਹੋਣ ਵਾਲੇ ਸੋਸ਼ਣ ਅਤੇ ਭੇਦਭਾਵ ਪ੍ਰਤੀ ਜਾਗਰੂਕ ਕੀਤਾ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੀਤਾ ਗਿਆ ਵਿਸ਼ਾਲ ਕਾਂਗਰਸੀ ਵਰਕਰ ਸੰਮੇਲਨ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਭਾਜਪਾ ਸਰਕਾਰ ਕੇ 4 ਸਾਲ ਦੇ ਕਾਰਜਕਾਲ 'ਚ ਦੇਸ਼ ਅਤੇ ਪ੍ਰਦੇਸ਼ 'ਚ ਭਿ੍ਸ਼ਟਾਚਾਰ, ਜੁਰਮ, ਬੇਰੁਜ਼ਗਾਰੀ, ਮਹਿੰਗਾਈ ਆਦਿ 'ਚ ਵਾਧਾ ਹੋਇਆ ਹੈ | ਭਾਜਪਾ ਸਰਕਾਰ ਨੇ ਪ੍ਰਦੇਸ਼ 'ਚ ਵਿਕਾਸ ਦੇ ਨਾਂ ਉੱਤੇ ਕੁੱਝ ਨਹੀਂ ਕੀਤਾ ਅਤੇ ...

ਪੂਰੀ ਖ਼ਬਰ »

ਇੰਜਣ 'ਚੋਂ ਤੇਲ ਨਿਕਲਣ ਦਾ ਕਹਿ ਕੇ ਕਰੀਬ ਇਕ ਲੱਖ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ

ਕਰਨਾਲ, 14 ਫਰਵਰੀ (ਗੁਰਮੀਤ ਸਿੰਘ ਸੱਗੂ)-ਜਰਾ ਹੋਸ਼ਿਆਰ ਜੇ ਤੁਸੀਂ ਬਾਜ਼ਾਰ ਵਿਖੇ ਕੋਈ ਕੀਮਤੀ ਸਾਮਾਨ ਖ਼ਰੀਦ ਰਹੇ ਹੋ, ਤਾਂ ਚਕਮਾ ਦੇ ਕੇ ਲੁੱਟਣ ਵਾਲੇ ਤੋਂ ਸਾਵਧਾਨ ਹੋ ਜਾਓ, ਕਿਉਂਕਿ ਮੰਹਿਗੇ ਸਮਾਨ ਜਿੰਵੇ ਸੋਨੇ ਅਤੇ ਚਾਂਦੀ ਦੇ ਗਹਿਣੇ 'ਤੇ ਹੱਥ ਸਾਫ਼ ਕਰਨ ਵਾਲਾ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ 'ਪਾਠ ਬੋਧ ਸਮਾਗਮ' ਜਾਰੀ

ਐੱਸ. ਏ. ਐੱਸ. ਨਗਰ, 14 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਐੱਸ. ਏ. ਐੱਸ. ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਪ੍ਰਸਾਰ ਸੇਵਾ ਸੁਸਾਇਟੀ ਅਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ 'ਪਾਠ ਬੋਧ ਸਮਾਗਮ' ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦਾ ਵਧਿਆ ਮਾਣ, ਇਸਰੋ ਨੇ ਪਹਿਲੀ ਵਾਰ ਕਰਵਾਏ ਪੰਜਾਬੀ 'ਚ ਭਾਸ਼ਣ ਮੁਕਾਬਲੇ

ਐੱਸ. ਏ. ਐੱਸ. ਨਗਰ, 14 ਫਰਵਰੀ (ਕੇ. ਐੱਸ. ਰਾਣਾ)­- ਭਾਰਤ ਦੇ ਅਹਿਮ ਅਦਾਰੇ ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਵਲੋਂ ਅੱਜ ਪਹਿਲੀ ਵਾਰ ਪੰਜਾਬੀ ਮਾਂ ਬੋਲੀ ਦਾ ਮਾਣ ਵਧਾਉਂਦੇ ਹੋਏ ਉੱਤਰ ਭਾਰਤ ਵਿਚ ਮੁਹਾਲੀ ਵਿਚਲੇ ਫੇਜ਼-6 ਦੇ ਸ਼ਿਵਾਲਿਕ ਸਕੂਲ ਵਿਖੇ ਪੰਜਾਬੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਲਾਲੜੂ, 14 ਫਰਵਰੀ (ਰਾਜਬੀਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ...

ਪੂਰੀ ਖ਼ਬਰ »

ਬਾਬਾ ਜੋਰਾਵਰ ਸਿੰਘ-ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਖਿਜ਼ਰਾਬਾਦ, 14 ਫਰਵਰੀ (ਰੋਹਿਤ ਗੁਪਤਾ)- ਪੜ੍ਹਾਈ ਦੇ ਨਾਲ-ਨਾਲ ਸਕੂਲੀ ਬੱਚਿਆਂ ਅੰਦਰ ਛੁਪੀਆਂ ਹੋਰਨਾਂ ਪ੍ਰਤਿਭਾਵਾਂ ਨੂੰ ਨਿਖਾਰਨਾ ਵੀ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਹਰਚਰਨ ਸਿੰਘ ਪਿ੍ੰਸੀਪਲ ਬਾਬਾ ਜੋਰਾਵਰ ਸਿੰਘ-ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ...

ਪੂਰੀ ਖ਼ਬਰ »

ਕਸ਼ਮੀਰ ਮਸਲੇ ਦਾ ਇਕੋ ਹੱਲ ਰਾਇਸ਼ੁਮਾਰੀ-ਵਿਧਾਇਕ ਰਸ਼ੀਦ

ਜੰਮੂ, 14 ਫਰਵਰੀ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੀ ਆਵਾਮੀ ਇਤਹਾਦ ਪਾਰਟੀ ਦੇ ਚੇਅਰਮੈਨ ਅਤੇ ਹਲਕਾ ਲੰਗੇਟ ਦੇ ਵਿਧਾਇਕ ਇੰਜੀਨੀਅਰ ਰਸ਼ੀਦ ਨੇ ਸੋਸ਼ਲ ਮੀਡੀਆ ਤੇ ਸੁੰਜਵਾ ਆਰਮੀ ਕੈਂਪ 'ਤੇ ਹੋਏ ਆਤਮਘਾਤੀ ਹਮਲੇ 'ਤੇ ਇਕ ਬਿਆਨ ਜਾਰੀ ਕਰਦਿਆਂ ਕੇਂਦਰ ਸਰਕਾਰ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਵਲੋਂ ਬੀਰਵਾਹ ਹਸਪਤਾਲ ਨੂੰ ਐਾਬੂਲੈਂਸ ਭੇਟ

ਜੰਮੂ, 14 ਫਰਵਰੀ (ਮਹਿੰਦਰਪਾਲ ਸਿੰਘ)-ਅੱਜ ਕਸ਼ਮੀਰ ਦੇ ਹਲਕਾ ਬੀਰਵਾਹ ਵਿਖੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਰਾਜਨੀਤਕ ਸਕੱਤਰ ਤਨਵੀਰ ਸਾਦਿਕ ਨੇ ਬੀਰਵਾਹ ਦੇ ਵਿਧਾਇਕ ਅਤੇ ਨੈਸ਼ਨਲ ਕਾਨਫਰੰਸ ਨੇਤਾ ਉਮਰ ਆਬਦੁੱਲਾ ਦਾ ਤਰਫੋ ਇਸਕੰਦਰਪੋਰਾ ਹੈਲਥ ਸਬ ਸੈਂਟਰ ...

ਪੂਰੀ ਖ਼ਬਰ »

ਤੀਜੇ ਦਿਨ ਵੀ ਸ੍ਰੀਨਗਰ-ਜੰਮੂ ਕੌਮੀ ਰਾਜਮਾਰਗ 'ਤੇ ਆਵਾਜਾਈ ਬੰਦ ਰਹੀ

ਸ੍ਰੀਨਗਰ, 14 ਫਰਵਰੀ (ਮਨਜੀਤ ਸਿੰਘ)-ਕਸ਼ਮੀਰ ਵਾਦੀ 'ਚ ਹੋਈ ਭਾਰੀ ਬਰਫਬਾਰੀ ਕਾਰਨ ਅੱਜ ਤੀਜੇ ਦਿਨ ਵੀ ਦੇਸ਼ ਦੇ ਬਾਕੀ ਹਿੱਸਿਆਂ ਨਾਲ ਮਿਲਾਉਣ ਵਾਲਾ ਸ੍ਰੀਨਗਰ-ਜੰਮੂ ਨੈਸ਼ਨਲ ਹਾਈਵੇ ਦੇਸ਼ ਦੇ ਬਾਕੀ ਹਿੱਸਿਆ ਨਾਲ ਟਿਆ ਰਿਹਾ | ਟ੍ਰੈਫ਼ਿਕ ਬੁਲਾਰੇ ਅਨੁਸਾਰ ਭਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX