ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ: ਇੰਗਲੈਂਡ ਤੇ ਫਰਾਂਸ ਨੇ ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਭੁਵਨੇਸ਼ਵਰ ,੧੦ ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਹੋਏ ਪਹਿਲੇ ਕਰਾਸ ਓਵਰ ਮੈਚ 'ਚ ਇੰਗਲੈਂਡ ਦੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ...
ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ੨-੦ ਨਾਲ ਹਰਾ ਕੇ, ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਭੁਵਨੇਸ਼ਵਰ ੧੦ ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਹੋਏ ਪਹਿਲੇ ਕਰਾਸ ਓਵਰ ਮੈਚ 'ਚ ਇੰਗਲੈਂਡ ਦੀ ਟੀਮ ਨੇ ਨਿਊਜ਼ੀਲੈਂਡ ...
ਸੜਕ ਹਾਦਸੇ 'ਚ ਇੱਕ ਲੇਡੀਜ਼ ਥਾਣੇਦਾਰ ਸਮੇਤ ਪੰਜ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਤਪਾ ਮੰਡੀ,10 ਦਸੰਬਰ (ਪ੍ਰਵੀਨ ਗਰਗ) -ਬਰਨਾਲਾ- ਬਠਿੰਡਾ ਮੁੱਖ ਮਾਰਗ 'ਤੇ ਗੁਰੂ ਨਾਨਕ ਸਕੂਲ ਨਜ਼ਦੀਕ ਇੱਕ ਕਾਰ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਕਾਰ 'ਚ ਸਵਾਰ ਲੇਡੀਜ਼ ਥਾਣੇਦਾਰ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ 5 ਦਿਨਾਂ ਯਾਤਰਾ 'ਤੇ ਮਿਆਂਮਾਰ ਪੁੱਜੇ
. . .  1 day ago
ਸਰਕਾਰ ਵੱਲੋਂ ਉਰਜਿਤ ਪਟੇਲ ਦੀਆਂ ਸੇਵਾਵਾਂ ਦੀ ਗੰਭੀਰਤਾ ਨਾਲ ਸ਼ਲਾਘਾ - ਜੇਤਲੀ
. . .  1 day ago
ਨਵੀਂ ਦਿੱਲੀ, ੧੦ ਦਸੰਬਰ - ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਕਹਿਣਾ ਹੈ ਕਿ ਸਰਕਾਰ ਉਰਜਿਤ ਪਟੇਲ ਦੀਆਂ ਸੇਵਾਵਾਂ ਦੀ ਗੰਭੀਰਤਾ ਨਾਲ ਸ਼ਲਾਘਾ ਕਰਦੀ ਹੈ।
ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ
. . .  1 day ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਪੰਜਾਬ ਦੀਆਂ ਵੱਖ ਵੱਖ ਥਾਵਾਂ 'ਤੇ ਦੇਰ ਸ਼ਾਮ ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਮੌਸਮ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਠੰਢੀਆਂ...
ਆਰ.ਬੀ.ਆਈ ਜਿਹੀਆਂ ਸੰਸਥਾਵਾਂ 'ਤੇ ਹਮਲੇ ਬੰਦ ਹੋਣੇ ਚਾਹੀਦੇ ਹਨ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 10 ਦਸੰਬਰ - ਵਿਰੋਧੀ ਧਿਰ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਵਿਚ ਇਸ ਗੱਲ...
ਵਿਜੇ ਮਾਲਿਆ ਦੀ ਹਵਾਲਗੀ ਭਾਰਤ ਲਈ ਵੱਡਾ ਦਿਨ - ਅਰੁਣ ਜੇਤਲੀ
. . .  1 day ago
ਨਵੀਂ ਦਿੱਲੀ, 10 ਦਸੰਬਰ - ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਵਿਜੇ ਮਾਲਿਆ ਦੀ ਹਵਾਲਗੀ ਸਬੰਧੀ ਲੰਡਨ ਦੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆ ਕਿਹਾ ਕਿ ਵਿਜੇ ਮਾਲਿਆ...
ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ ਝੂਠ - ਆਰ.ਬੀ.ਆਈ
. . .  1 day ago
ਨਵੀਂ ਦਿੱਲੀ, 10 ਦਸੰਬਰ - ਆਰ.ਬੀ.ਆਈ ਦੇ ਬੁਲਾਰੇ ਦਾ ਕਹਿਣਾ ਹੈ ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ...
ਉੱਚ ਸਮਰਥਾ ਵਾਲੇ ਅਰਥ ਸ਼ਸਤਰੀ ਸਨ ਉੁਰਜਿਤ ਪਟੇਲ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 10 ਦਸੰਬਰ - ਆਰ.ਬੀ.ਆਈ ਗਵਰਨਰ ਉਰਜਿਤ ਪਟੇਲ ਦੇ ਅਸਤੀਫ਼ੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਰਜਿਤ ਪਟੇਲ ਉੱਚ ਸਮਰਥਾ ਵਾਲੇ...
ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ
. . .  1 day ago
ਲੰਡਨ, 10 ਦਸੰਬਰ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ 'ਤੇ ਅੱਜ ਫੈਸਲਾ ਦਿੰਦੇ ਹੋਏ ਲੰਡਨ ਕੋਰਟ ਵਲੋਂ ਉਸ ਦੀ ਭਾਰਤ ਨੂੰ ਹਵਾਲਗੀ ਦੇ ਨਿਰਦੇਸ਼ ਦਿੱਤੇ ਹਨ। ਮਾਲਿਆ ਕੋਲ ਇਸ ਫੈਸਲੇ ਖਿਲਾਫ ਅਪੀਲ ਕਰਨ ਲਈ 14 ਦਿਨ ਹਨ। ਉਥੇ ਹੀ ਸੀ.ਬੀ.ਆਈ. ਨੇ ਇਸ...
ਕਿਸਾਨ ਵਲੋਂ ਖੁਦਕੁਸ਼ੀ, ਕਰਜ਼ੇ ਤੋਂ ਸੀ ਪ੍ਰੇਸ਼ਾਨ
. . .  1 day ago
ਬੁਢਲਾਡਾ, 10 ਦਸੰਬਰ (ਸਵਰਨ ਸਿੰਘ ਰਾਹੀ) - ਪੰਜਾਬ ਅੰਦਰ ਜਾਰੀ ਕਿਸਾਨ ਖੁਦਕੁਸ਼ੀਆਂ ਦੇ ਮੰਦਭਾਗੇ ਦੌਰ 'ਚ ਅੱਜ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਇਕ ਹੋਰ ਕਰਜ਼ਈ ਕਿਸਾਨ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ...
ਆਰ.ਬੀ.ਆਈ. ਗਵਰਨਰ ਉਰਜੀਤ ਪਟੇਲ ਨੇ ਦਿੱਤਾ ਅਸਤੀਫਾ
. . .  1 day ago
ਨਵੀਂ ਦਿੱਲੀ, 10 ਦਸੰਬਰ - ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜੀਤ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ...
ਮਿਸ਼ੇਲ ਦੀ ਜਮਾਨਤ ਅਰਜੀ ਖਾਰਜ, ਸੀ.ਬੀ.ਆਈ. ਨੂੰ 5 ਦਿਨ ਦਾ ਹੋਰ ਮਿਲਿਆ ਰਿਮਾਂਡ
. . .  1 day ago
ਨਵੀਂ ਦਿੱਲੀ, 10 ਦਸੰਬਰ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਸਪੈਸ਼ਲ ਸੀ.ਬੀ.ਆਈ ਜੱਜ ਅਰਵਿੰਦ ਕੁਮਾਰ ਨੇ ਅਗਸਤਾ ਵੈਸਟਲੈਂਡ ਡੀਲ ਦੇ ਵਿਚੋਲੇ ਕ੍ਰਿਸਟੀਨ ਮਿਸ਼ੇਲ ਨੂੰ 5 ਦਿਨ ਦੀ ਹੋਰ ਸੀ.ਬੀ.ਆਈ. ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾ ਮਿਸ਼ੇਲ ਦੇ ਵਕੀਲ...
1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਨੌਜਵਾਨ ਕਾਬੂ
. . .  1 day ago
ਸੰਗਰੂਰ, 10 ਦਸੰਬਰ(ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ 1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐਸ. ਐਸ. ਪੀ ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕੇ ਸੀ. ਆਈ.ਏ ਸਟਾਫ ਪੁਲਿਸ...
ਸਿੱਧੂ ਦਾ ਗਲਾ ਪਹਿਲਾ ਨਾਲੋਂ ਬਿਹਤਰ ਪਰ ਡਾਕਟਰਾਂ ਵਲੋਂ ਵਿਸ਼ੇਸ਼ ਹਦਾਇਤਾਂ ਜਾਰੀ
. . .  1 day ago
ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਬਰਾਮਦ
. . .  1 day ago
ਮੈਂ ਕੋਈ ਚੋਰੀ ਨਹੀਂ ਕੀਤੀ - ਹਵਾਲਗੀ ਦੇ ਫੈਸਲੇ ਤੋਂ ਪਹਿਲਾ ਮਾਲਿਆ ਨੇ ਕਿਹਾ
. . .  1 day ago
ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ - ਨਿੱਕੀ ਹੈਲੀ
. . .  1 day ago
ਕਰਜ਼ੇ ਵਲੋਂ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੇਜਰੀਵਾਲ ਨਾਲ ਮਿਲੇ ਡੀ. ਐੱਮ. ਕੇ. ਦੇ ਪ੍ਰਧਾਨ ਐੱਮ. ਕੇ. ਸਟਾਲਿਨ
. . .  1 day ago
13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  1 day ago
ਜਿੱਤ ਦਾ ਹੱਕਦਾਰ ਸੀ ਭਾਰਤ- ਵਿਰਾਟ ਕੋਹਲੀ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ
. . .  1 day ago
ਡਾਇਰੈਕਟ ਟੈਕਸ ਵਸੂਲੀ 'ਚ 14.7 ਫੀਸਦੀ ਦਾ ਵਾਧਾ
. . .  1 day ago
ਮੁਠਭੇੜ ਦੌਰਾਨ ਸ਼ਹੀਦ ਹੋਏ ਸੁਖਚੈਨ ਸਿੰਘ ਨੂੰ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ
. . .  1 day ago
ਗੁਰਦੁਆਰਾ ਟਾਹਲੀ ਸਾਹਿਬ ਰਤਨ ਦੇ ਮੁੱਖ ਸੇਵਾਦਾਰ ਦੀ ਮਿਲੀ ਲਾਸ਼, ਕਈ ਦਿਨਾਂ ਤੋਂ ਸਨ ਲਾਪਤਾ
. . .  1 day ago
ਉਪੇਂਦਰ ਕੁਸ਼ਵਾਹਾ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਸ਼ੀ ਥਰੂਰ ਨੇ ਰਵੀਸ਼ੰਕਰ ਪ੍ਰਸਾਦ ਵਿਰੁੱਧ ਦਰਜ ਕਰਾਇਆ ਅਪਰਾਧਿਕ ਮਾਮਲਾ
. . .  1 day ago
ਅੱਜ ਭਾਵੇਂ ਜਿਸ ਤੋਂ ਮਰਜ਼ੀ ਮੁਆਫ਼ੀ ਮੰਗਵਾ ਲਓ, ਮੈਂ ਮੰਗਣ ਨੂੰ ਤਿਆਰ ਹਾਂ- ਬਾਦਲ
. . .  1 day ago
ਦਿੱਲੀ 'ਚ ਸ਼ੁਰੂ ਹੋਈ ਸਰਬ ਪਾਰਟੀ ਬੈਠਕ, ਸੰਸਦ ਦੇ ਸਰਦ ਰੁੱਤ ਇਜਲਾਸ 'ਤੇ ਹੋਵੇਗੀ ਚਰਚਾ
. . .  1 day ago
ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ
. . .  1 day ago
ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ
. . .  1 day ago
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਿਆ ਭੋਗ
. . .  1 day ago
ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਛੇ ਬੰਧਕਾਂ ਦੀ ਕੀਤੀ ਹੱਤਿਆ
. . .  1 day ago
ਐਡੀਲੇਡ ਟੈਸਟ ਮੈਚ 'ਚ ਭਾਰਤ ਦੀ ਇਤਿਹਾਸਕ ਜਿੱਤ, ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਜਿੱਤ ਤੋਂ ਇੱਕ ਵਿਕਟ ਦੂਰ ਭਾਰਤ
. . .  1 day ago
ਪਾਰਕਿੰਗ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ, ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
. . .  1 day ago
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਸਾਹਿਬ ਦਾ ਅੱਜ ਪਵੇਗਾ ਭੋਗ
. . .  1 day ago
ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ
. . .  1 day ago
ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ
. . .  1 day ago
ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ
. . .  1 day ago
ਅੱਜ ਦਾ ਵਿਚਾਰ
. . .  1 day ago
ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  2 days ago
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  2 days ago
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  2 days ago
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  2 days ago
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  2 days ago
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  2 days ago
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਲੁਧਿਆਣਾ

ਨਿਗਮ ਚੋਣਾਂ 'ਚ ਸਰਕਾਰ ਨੂੰ ਧੱਕੇਸ਼ਾਹੀ ਨਹੀਂ ਕਰਨ ਦਿਆਂਗੇ-ਸੁਖਬੀਰ ਸਿੰਘ ਬਾਦਲ

ਲੁਧਿਆਣਾ, 14 ਫਰਵਰੀ (ਬੀ.ਐਸ.ਬਰਾੜ)-ਲੁਧਿਆਣਾ 'ਚ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਪਹਿਲੀਆਂ ਨਗਰ ਨਿਗਮ ਦੀਆਂ ਚੋਣਾਂ ਵਾਂਗ ਧੱਕੇਸ਼ਾਹੀ ਨਹੀਂ ਕਰਨ ਦਿਆਂਗੇ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਲੁਧਿਆਣਾ ਵਿਖੇ ਪਾਰਟੀ ਆਗੂ ਸਰਬਜੀਤ ਸਿੰਘ ਗਰਚਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਹੇ | ਇਸ ਮੌਕੇ ਉਨ੍ਹਾਂ ਗਰਚਾ ਪਰਿਵਾਰ ਨੂੰ ਥਾਪੜਾ ਦਿੰਦੇ ਕਿਹਾ ਕਿ ਪਾਰਟੀ ਜਲਦ ਹੀ ਇਸ ਪਰਿਵਾਰ ਨੂੰ ਬਣਦਾ ਮਾਣ ਸਨਮਾਨ ਦੇਵੇਗੀ | ਉਨ੍ਹਾਂ ਚੋਣ ਕਮਿਸ਼ਨਰ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਨਗਰ ਨਿਗਮ ਚੋਣਾਂ ਨਿਰਪੱਖ ਤੌਰ 'ਤੇ ਕਰਵਾਉਣ | ਜੇਕਰ ਚੋਣਾਂ ਦੌਰਾਨ ਸਰਕਾਰ ਨੇ ਕਿਸੇ ਕਿਸਮ ਦੀ ਗੜਬੜੀ ਕਰਨ ਦੀ ਕੋਸ਼ਿਸ ਕੀਤੀ ਤਾਂ ਉਸ ਦਾ ਮੂੰਹ ਤੋੜਨਾ ਜਵਾਬ ਦਿੱਤਾ ਜਾਵੇਗਾ | ਜੇਕਰ ਲੋੜ ਪਈ ਤਾਂ ਉਹ ਖੁੱਦ ਵੀ ਇੱਥੇ ਆ ਕਿ ਪਾਰਟੀ ਉਮੀਦਵਾਰਾਂ ਦੀ ਮਦਦ ਕਰਨਗੇ | ਉਨ੍ਹਾਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਲੈ ਕਿ ਸਰਕਾਰ ਬਣਾ ਲਈ ਪਰ ਇਕ ਸਾਲ ਬੀਤ ਜਾਣ 'ਤੇ ਅਜੇ ਤੱਕ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਤੇ ਲੋਕਾਂ ਨੂੰ ਬਣਦੇ ਹੱਕ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਦੇ ਿਖ਼ਲਾਫ਼ ਪੋਲ ਖੋਲ੍ਹ ਰੈਲੀਆਂ ਸ਼ੁਰੂ ਹੋ ਚੁੱਕੀਆਂ ਹਨ | ਜਿਸ 'ਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਸਰਕਾਰ ਨੂੰ ਗੋਡਨੀਆਂ ਭਾਰ ਕਰਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੇ ਕਰਨ ਲਈ ਮਜ਼ਬੂਰ ਕਰ ਦੇਣਗੇ | ਇਸ ਮੌਕੇ ਉਨ੍ਹਾਂ ਨਾਲ ਮਹੇਸ਼ਇੰਦਰ ਸਿੰਘ ਗਰੇਵਾਲ, ਸਰਨਜੀਤ ਸਿੰਘ ਢਿੱਲੋਂ, ਪ੍ਰਧਾਨ ਰਣਜੀਤ ਸਿੰਘ ਢਿੱਲੋ, ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਗੁਰਮੀਤ ਸਿੰਘ ਕੁਲਾਰ, ਜਸਪਾਲ ਸਿੰਘ ਗਿਆਪੁਰਾ, ਮੀਤਪਾਲ ਸਿੰਘ ਦੁੱਗਰੀ, ਪਰਮਿੰਦਰ ਸਿੰਘ ਬਰਾੜ ਅਤੇ ਹਰਮਿੰਦਰ ਸਿੰਘ ਗਿਆਪੁਰਾ ਤੋ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ ਸ਼ਾਮਿਲ ਸਨ |

ਜ਼ਿਲ੍ਹਾ ਚੋਣ ਅਧਿਕਾਰੀ ਤੇ ਚੋਣ ਨਿਗਰਾਨਾਂ ਵਲੋਂ ਨਿਗਮ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਲੁਧਿਆਣਾ, 14 ਫ਼ਰਵਰੀ (ਪੁਨੀਤ ਬਾਵਾ)-ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ ਵੋਟਾਂ 24 ਫ਼ਰਵਰੀ ਨੂੰ ਪੈਣਗੀਆਂ ਤੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਦਾ ਕੰਮ 13 ਫ਼ਰਵਰੀ ਨੂੰ ਸਮਾਪਤ ਹੋ ਚੁੱਕਾ ਹੈ | ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਧਿਕਾਰੀ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਆਗੂ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਸਾਬਕਾ ਮੇਅਰ ਦੇ ਲੜਕੇ ਿਖ਼ਲਾਫ ਕੇਸ ਦਰਜ

ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਪੋਸਟਰ ਪਾੜਣ ਤੋਂ ਰੋਕਣ 'ਤੇ ਸਾਬਕਾ ਮੇਅਰ ਦੇ ਲੜਕੇ ਵਲੋਂ ਲੋਕ ਇਨਸਾਫ ਪਾਰਟੀ ਦੇ ਆਗੂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ਸਾਬਕਾ ਮੇਅਰ ਹਰਚਰਨ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਲੁਧਿਆਣਾ, 14 ਫਰਵਰੀ (ਆਹੂਜਾ)-ਸਥਾਨਕ ਜਗਰਾਉਂ ਪੁਲ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈਹੈ | ਮਿ੍ਤਕ ਦੀ ਦੇਰ ਸ਼ਾਮ ਤੱਕ ਸ਼ਨਾਖਤ ਨਹੀਂ ਹੋ ਸਕੀ ਸੀ ਉਸ ਦੀ ਉਮਰ 50 ਸਾਲ ਦੇ ਕਰੀਬ ਸੀ | ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ 72 ...

ਪੂਰੀ ਖ਼ਬਰ »

ਤਿੰਨ ਲੁਟੇਰੇ ਮੋਟਰਸਾਈਕਲ ਖੋਹ ਕੇ ਫ਼ਰਾਰ

ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰ: 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਤਿਕੌਣਾ ਪਾਰਕ 'ਚ ਤਿੰਨ ਲੁਟੇਰੇ ਇਕ ਵਿਅਕਤੀ ਪਾਸੋਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਮਦਨ ਸਿੰਘ ਵਾਸੀ ਨਿਰੰਕਾਰੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਤਹਿਤ ਔਰਤ ਨੂੰ ਕੈਦ

ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਤਹਿਤ ਗਿ੍ਫਤਾਰ ਕੀਤੀ ਔਰਤ ਨੂੰ ਕੈਦ ਤੇ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ ਹਨ | ਪੁਲਿਸ ਵਲੋਂ ਬਿੰਦਰ ਕੌਰ ਨਾਮੀ ਔਰਤ ਨੂੰ ਭੁੱਕੀ ਸਮੇਤ ਗਿ੍ਫਤਾਰ ...

ਪੂਰੀ ਖ਼ਬਰ »

ਸ਼ਹਿਰ ਦੇ ਭੀੜ ਵਾਲੇ ਇਲਾਕੇ ਆਰੀਆ ਮੁਹੱਲਾ 'ਚ ਦਿੱਤਾ ਵਾਰਦਾਤ ਨੂੰ ਅੰਜਾਮ ਵਪਾਰੀ ਦੀ 2 ਲੱਖ 17 ਹਜ਼ਾਰ ਦੀ ਨਕਦੀ ਲੁੱਟ ਕੇ ਲੁਟੇਰਾ ਫ਼ਰਾਰ

ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰੀਆ ਮੁਹੱਲਾ 'ਚ ਅੱਜ ਦਿਨ ਦਿਹਾੜੇ ਇਕ ਲੁਟੇਰਾ ਵਪਾਰੀ ਦੀ 2 ਲੱਖ 17 ਹਜ਼ਾਰ ਦੀ ਨਕਦੀ ਲੁੱਟਕੇ ਫ਼ਰਾਰ ਹੋ ਗਿਆ ਹੈ | ਘਟਨਾ ਅੱਜ ਦੁਪਹਿਰ 1.30 ਵਜੇ ਦੇ ਕਰੀਬ ਉਸ ਵਕਤ ਵਾਪਰੀ ...

ਪੂਰੀ ਖ਼ਬਰ »

ਵਪਾਰੀ ਦੀ 2 ਲੱਖ 17 ਹਜ਼ਾਰ ਦੀ ਨਕਦੀ ਲੁੱਟ ਕੇ ਲੁਟੇਰਾ ਫ਼ਰਾਰ

ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰੀਆ ਮੁਹੱਲਾ 'ਚ ਅੱਜ ਦਿਨ ਦਿਹਾੜੇ ਇਕ ਲੁਟੇਰਾ ਵਪਾਰੀ ਦੀ 2 ਲੱਖ 17 ਹਜ਼ਾਰ ਦੀ ਨਕਦੀ ਲੁੱਟਕੇ ਫ਼ਰਾਰ ਹੋ ਗਿਆ ਹੈ | ਘਟਨਾ ਅੱਜ ਦੁਪਹਿਰ 1.30 ਵਜੇ ਦੇ ਕਰੀਬ ਉਸ ਵਕਤ ਵਾਪਰੀ ...

ਪੂਰੀ ਖ਼ਬਰ »

5 ਕਰੋੜ ਦੀ ਹੈਰੋਇਨ ਸਮੇਤ 2 ਭਰਾ ਕਾਬੂ

ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਭਰਾਵਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 5 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਨਾਮਜ਼ਦ ਦੋਸ਼ੀਆਂ ਪਾਸੋਂ ਖਰੀਦ ...

ਪੂਰੀ ਖ਼ਬਰ »

ਸੱਤਵਾਂ ਮੈਕ ਆਟੋ ਐਕਸਪੋ 'ਚ 400 ਕੰਪਨੀਆਂ 700 ਮਸ਼ੀਨਾਂ ਤੇ 15 ਹਜ਼ਾਰ ਉਤਪਾਦ ਪ੍ਰਦਰਸ਼ਿਤ ਕਰਨਗੀਆਂ

ਲੁਧਿਆਣਾ, 14 ਫ਼ਰਵਰੀ (ਪੁਨੀਤ ਬਾਵਾ)-ਉਡਾਨ ਮੀਡੀਆ ਐਾਡ ਕਮਿਉੂਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਤੇ ਅਲਮਾਟੀ ਦੇ ਸਹਿਯੋਗ ਨਾਲ 16 ਤੋਂ 19 ਫ਼ਰਵਰੀ ਨੂੰ ਸੱਤਵੀਂ ਮੈਕ ਆਟੋ ਐਕਸਪੋ ਲਗਾਈ ਜਾ ਰਹੀ ਹੈ | ਜਿਸ ਵਿਚ 400 ...

ਪੂਰੀ ਖ਼ਬਰ »

ਈ. ਰਿਕਸ਼ਾ 'ਤੇ ਕਰਜ਼ਾ ਦੇਣ ਸਬੰਧੀ ਸੇਠ ਇੰਡਸਟਰੀਅਲ ਕਾਰਪੋਰੇਸ਼ਨ ਵਲੋਂ ਪੰਜਾਬ ਨੈਸ਼ਨਲ ਬੈਂਕ ਨਾਲ ਸਮਝੌਤਾ ਸਹੀਬੱਧ

ਲੁਧਿਆਣਾ, 14 ਫ਼ਰਵਰੀ (ਪੁਨੀਤ ਬਾਵਾ)-ਨੀਲਮ ਸਾਈਕਲ ਬਣਾਉਣ ਵਾਲੀ ਕੰਪਨੀ ਸੇਠ ਇੰੰਡਸਟਰੀਅਲ ਕਾਰਪੋਰੇਸ਼ਨ ਵਲੋਂ ਅੱਜ ਈ. ਰਿਕਸ਼ਾ ਲੈਣ ਦੇ ਚਾਹਵਾਨਾਂ ਨੂੰ ਬਿਨਾਂ ਕਿਸੇ ਗਾਰੰਟੀ ਦੇ ਕਰਜ਼ਾ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਦੇ ਨਾਲ ਕੰਪਨੀ ਦੇ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਗੋਗੀ ਨੇ ਮੰਡ ਦੀ ਕਾਂਗਰਸ 'ਚ ਸ਼ਮੂਲੀਅਤ ਤੋਂ ਕੀਤਾ ਇਨਕਾਰ

ਲੁਧਿਆਣਾ, 14 ਫਰਵਰੀ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਗੋਗੀ ਨੇ ਗੁਰਸਿਮਰਨ ਸਿੰਘ ਮੰਡ ਦੀ ਕਾਂਗਰਸ 'ਚ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ | ਸ੍ਰੀ ਗੋਗੀ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਮੈਂਬਰ ਲੋਕ ਸਭਾ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ 1 ਕਰੋੜ 60 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਵਪਾਰੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਪਾਰ ਦੇ ਮਾਮਲੇ 'ਚ 1 ਕਰੋੜ 60 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਦੋ ਵਪਾਰੀਆਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੁਰਾਦਪੁਰਾ ਸਥਿਤ ਕੇ. ਬੀ. ਪੇਪਰ ...

ਪੂਰੀ ਖ਼ਬਰ »

ਬਜ਼ੁਰਗ ਔਰਤ ਪਾਸੋਂ ਲੁਟੇਰੇ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਕਲੋਨੀ ਵਿਚ ਅੱਜ ਦੇਰ ਸ਼ਾਮ ਦੋ ਮੋਟਰਸਾਈਕਲ ਲੁਟੇਰੇ ਇਕ ਔਰਤ ਪਾਸੋਂ ਪਰਸ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਬਜ਼ੁਰਗ ਔਰਤ ਪਰਵਿੰਦਰ ਕੌਰ ਦੇ ਪੁੱਤਰ ਐਡਵੋਕੇਟ ਇੰਦਰਪਾਲ ਸਿੰਘ ਨੋਭੀ ਨੇ ...

ਪੂਰੀ ਖ਼ਬਰ »

ਹਵਾ ਦਾ ਰੁਖ਼ ਲਿਪ-ਆਪ ਗਠਜੋੜ ਦੇ ਹੱਕ ਵਿਚ, ਲੁਧਿਆਣਾ 'ਚ ਮੇਅਰ ਬਣਾਵਾਂਗੇ:ਬੈਂਸ

ਲੁਧਿਆਣਾ, 14 ਫ਼ਰਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜਿਸ ਤਰੀਕੇ ਨਾਲ ਲਿਪ-ਆਪ ਗਠਜੋੜ ਉਮੀਦਵਾਰਾਂ ਦੇ ਹੱਕ ਵਿਚ ਭਰਵੀਆਂ ਚੋਣ ਮੀਟਿੰਗਾਂ ਹੋ ਰਹੀਆਂ ਹਨ, ਉਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹਵਾ ਦਾ ...

ਪੂਰੀ ਖ਼ਬਰ »

ਬਿੱਟੂ ਤੇ ਆਸ਼ੂ ਵਲੋਂ ਡਾ: ਬਰਾੜ ਦੇ ਚੋਣ ਦਫ਼ਤਰ ਦਾ ਉਦਘਾਟਨ

ਲੁਧਿਆਣਾ, 14 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਵਿਧਾਇਕ ਭਾਰਤ ਭੂਸ਼ਨ ਆਸ਼ੂ ਵਲੋਂ ਅੱਜ ਵਾਰਡ ਨੰ: 72 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਹਰੀ ਸਿੰਘ ਬਰਾੜ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਭਾਈ ...

ਪੂਰੀ ਖ਼ਬਰ »

ਵਾਰਡ 62 ਤੋਂ ਲਿਪ-ਆਪ ਦੇ ਉਮੀਦਵਾਰ ਖੁਰਾਣਾ ਦੇ ਹੱਕ 'ਚ ਭਰਵੀਆਂ ਮੀਟਿੰਗਾਂ

ਲੁਧਿਆਣਾ, 14 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਨੂੰ ਲੈ ਕੇ ਵਾਰਡ ਨੰਬਰ 62 ਤੋਂ ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਅੱਜ ਨੁੱਕੜ ਮੀਟਿੰਗਾਂ ਤੇ ਡੋਰ-ਟੂ-ਡੋਰ ਚੋਣ ਪ੍ਰਚਾਰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਕੀਤੇ ਦਾਅਵੇ ਫੋਕੇ ਹੀ ਨਿਕਲੇ-ਖੁਰਾਣਾ ਵਾਰਡ 62 ਤੋਂ ਲਿਪ-ਆਪ ਦੇ ਉਮੀਦਵਾਰ ਖੁਰਾਣਾ ਦੇ ਹੱਕ 'ਚ ਭਰਵੀਆਂ ਮੀਟਿੰਗਾਂ

ਲੁਧਿਆਣਾ, 14 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਨੂੰ ਲੈ ਕੇ ਵਾਰਡ ਨੰਬਰ 62 ਤੋਂ ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਅੱਜ ਨੁੱਕੜ ਮੀਟਿੰਗਾਂ ਤੇ ਡੋਰ-ਟੂ-ਡੋਰ ਚੋਣ ਪ੍ਰਚਾਰ ...

ਪੂਰੀ ਖ਼ਬਰ »

ਰਾਇਲ ਨਵਾਬ ਪ੍ਰੀਮੀਅਮ ਕਸਟਮ ਮੈਨਜ਼ ਵਿਅਰ ਦਾ ਨਵਾਂ ਸ਼ੋਅ ਰੂਮ ਖੋਲਿ੍ਹਆ

ਲੁਧਿਆਣਾ, 14 ਫਰਵਰੀ (ਭੁਪਿੰਦਰ ਸਿੰਘ ਬਸਰਾ)-ਨੌਜਵਾਨਾਂ 'ਚ ਫੈਸ਼ਨ ਪ੍ਰਤੀ ਵਧ ਰਹੇ ਰੁਝਾਨ ਨੂੰ ਦੇਖਦੇ ਹੋਏ ਫੈਸ਼ਨ ਮੇਕਰਜ਼ (ਮੈਨਜ਼ ਡਿਜ਼ਾਈਨਰ) ਨੇ ਆਪਣਾ ਸ਼ੋਅਰੂਮ ਮਾਡਲ ਟਾਊਨ ਵਿਖੇ ਖੋਲਿ੍ਹਆ, ਜਿਥੇ ਗਾਹਕਾਂ ਦੀ ਮੰਗ ਅਨੁਸਾਰ ਡਿਜ਼ਾਈਨਰ ਵੈਸਟਰਨ ਡਰੈਸ, ਇੰਡੋ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 14 ਫਰਵਰੀ (ਸਲੇਮਪੁਰੀ)-ਘੱਟ ਸੁਣਨ ਵਾਲਿਆਂ ਲਈ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਵਾਟਰਪਰੂਫ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 7500/- ਰੁਪਏ ਵਿਚ 2 ਸਾਲ ਦੀ ਗਰੰਟੀ ਨਾਲ ਉਪਲੱਬਧ ਕਰਵਾਈ ...

ਪੂਰੀ ਖ਼ਬਰ »

ਦਸਤਾਵੇਜ਼ ਪੂਰੇ ਨਾ ਹੋਣ 'ਤੇ ਪੁਲਿਸ ਨੇ ਭਾਜਪਾ ਆਗੂ ਦੀ ਕਾਰ ਕਬਜ਼ੇ 'ਚ ਲਈ

ਲੁਧਿਆਣਾ, 14 ਫਰਵਰੀ (ਆਹੂਜਾ)-ਸਥਾਨਕ ਹਰਗੋਬਿੰਦ ਨਗਰ 'ਚ ਫਲੈਗ ਮਾਰਚ ਦੌਰਾਨ ਪੁਲਿਸ ਵਲੋਂ ਭਾਜਪਾ ਦੇ ਇਕ ਆਗੂ ਦੀ ਮਰਸਡੀਜ਼ ਕਾਰ ਕਬਜ਼ੇ ਵਿਚ ਲੈ ਲਈ ਹੈ | ਜਾਣਕਾਰੀ ਅਨੁਸਾਰ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਅੱਜ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਪੁਲਿਸ ਵਲੋਂ ਗਿ੍ਫਤਾਰ

ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਖਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ...

ਪੂਰੀ ਖ਼ਬਰ »

ਮੀਤਪਾਲ ਦੁੱਗਰੀ ਦੀ ਚੋਣ ਮੁਹਿੰਮ ਨੇ ਫੜਿਆ ਜ਼ੋਰ

ਲੁਧਿਆਣਾ, 14 ਫਰਵਰੀ (ਕਵਿਤਾ ਖੁੱਲਰ)-ਲੁਧਿਆਣਾ ਦੇ ਵਾਰਡ ਨੰਬਰ 44 ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਮੀਤਪਾਲ ਸਿੰਘ ਦੁੱਗਰੀ ਦੀ ਚੋਣ ਮੁਹਿੰਮ ਨੂੰ ਇਲਾਕੇ 'ਚ ਰੱਖੀਆਂ ਜਾ ਰਹੀਆਂ ਮੀਟਿੰਗਾਂ 'ਚ ਉਨ੍ਹਾਂ ਦੀ ਜਿੱਤ ਦਾ ਭਾਰੀ ਹੁੰਗਾਰਾ ਮਿਲ ਰਿਹਾ ਹੈ¢ ਐਡਵੋਕੇਟ ...

ਪੂਰੀ ਖ਼ਬਰ »

ਲਿਪ-ਆਪ ਉਮੀਦਵਾਰ ਕਲੇਰ ਵਲੋਂ ਚੋਣ ਪ੍ਰਚਾਰ 'ਚ ਤੇਜ਼ੀ

ਲੁਧਿਆਣਾ, 14 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 36 ਤੋਂ ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਹਰਵਿੰਦਰ ਸਿੰਘ ਕਲੇਰ ਵਲੋਂ ਵਾਰਡ ਦੇ ਵੱਖ-ਵੱਖ ਮੁਹੱਲਿਆਂ ਤੇ ਗਲੀਆਂ 'ਚ ਚੋਣ ਪ੍ਰਚਾਰ ਕਰਨ 'ਚ ਤੇਜ਼ੀ ਲਿਆਂਦੀ ਗਈ ਹੈ ਅਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਗਰੇਵਾਲ ਨੇ ਚੋਣ ਪ੍ਰਚਾਰ 'ਚ ਲਿਆਂਦੀ ਤੇਜ਼ੀ

ਇਯਾਲੀ/ਥਰੀਕੇ, 14 ਫਰਵਰੀ (ਰਾਜ ਜੋਸ਼ੀ)-ਨਗਰ ਨਿਗਮ ਚੋਣਾਂ ਲੁਧਿਆਣਾ 'ਚ ਵਾਰਡ ਨੰ. 74 ਤੋਂ ਲੋਕ ਇਨਸਾਫ ਪਾਰਟੀ ਅਤੇ ਆਪ ਦੇ ਸਾਂਝੇ ਉਮੀਦਵਾਰ ਨੌਜਵਾਨ ਪਰਮਿੰਦਰ ਸਿੰਘ ਗਰੇਵਾਲ ਦੇ ਹੱਕ 'ਚ ਜੁੜ ਰਹੇ ਲੋਕਾਂ ਦੇ ਇਕੱਠ ਨਾਲ ਗਰੇਵਾਲ ਦੀ ਚੋਣ ਮੁਹਿੰਮ, ਲੋਕ ਲਹਿਰ ਬਣ ਚੁੱਕੀ ...

ਪੂਰੀ ਖ਼ਬਰ »

ਮੀਟਿੰਗਾਂ 'ਚ ਮਿਲ ਰਿਹੈ ਭਾਰੀ ਸਮਰਥਨ ਮੀਤਪਾਲ ਦੁੱਗਰੀ ਦੀ ਚੋਣ ਮੁਹਿੰਮ ਨੇ ਫੜਿਆ ਜ਼ੋਰ

ਲੁਧਿਆਣਾ, 14 ਫਰਵਰੀ (ਕਵਿਤਾ ਖੁੱਲਰ)-ਲੁਧਿਆਣਾ ਦੇ ਵਾਰਡ ਨੰਬਰ 44 ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਮੀਤਪਾਲ ਸਿੰਘ ਦੁੱਗਰੀ ਦੀ ਚੋਣ ਮੁਹਿੰਮ ਨੂੰ ਇਲਾਕੇ 'ਚ ਰੱਖੀਆਂ ਜਾ ਰਹੀਆਂ ਮੀਟਿੰਗਾਂ 'ਚ ਉਨ੍ਹਾਂ ਦੀ ਜਿੱਤ ਦਾ ਭਾਰੀ ਹੁੰਗਾਰਾ ਮਿਲ ਰਿਹਾ ਹੈ¢ ਐਡਵੋਕੇਟ ...

ਪੂਰੀ ਖ਼ਬਰ »

ਵਾਰਡ ਨੰ. 52 ਤੋਂ ਕਾਂਗਰਸੀ ਉਮੀਦਵਾਰ ਗੁਰਦੀਪ ਸਿੰਘ ਨੀਟੂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ

ਲੁਧਿਆਣਾ, 14 ਫਰਵਰੀ (ਕਵਿਤਾ ਖੁੱਲਰ)-ਨਗਰ ਨਿਗਮ ਚੋਣ ਦੌਰਾਨ ਅੱਜ ਵਾਰਡ 52 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਨੀਟੂ ਨੇ ਆਪਣੇ ਸਮਰਥਕਾਂ ਨਾਲ ਮੁਹੱਲਾ ਇਸਲਾਮਗੰਜ, ਮੁਸਤਾਕਗੰਜ, ਅਮਰਪੁਰਾ, ਸਾਂਸੀ ਮੁਹੱਲਾ, ਹਬੀਬਗੰਜ, ਸੰਗਤਪੁਰਾ ਚੌਕ ਆਦਿ ਇਲਾਕਿਆਂ ...

ਪੂਰੀ ਖ਼ਬਰ »

ਵਾਰਡ ਨੰਬਰ 71 ਤੋਂ ਬੀਬਾ ਨਵਦਿਆਲ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ

ਲੁਧਿਆਣਾ, 14 ਫ਼ਰਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਾਰਡ ਨੰਬਰ 71 ਤੋਂ ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਬੀਬਾ ਨਵਦਿਆਲ ਸਿੰਘ ਦੇ ਚੋਣ ਦਫ਼ਤਰ ਦਾ ਅੱਜ ਉਦਘਾਟਨ ਹੋਇਆ | ਉਦਘਾਟਨ ਕਰਨ ਦੀ ਰਸਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਸ਼ੀਲਾ ਨੇ ਘਰ-ਘਰ ਕੀਤਾ ਚੋਣ ਪ੍ਰਚਾਰ

ਭਾਮੀਆਂ ਕਲਾਂ, 14 ਫਰਵਰੀ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਮੂੰਡੀਆਂ ਕਲਾਂ ਦੇ ਵਾਰਡ ਨੰਬਰ 26 ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਮੀਦਵਾਰ ਸਾਬਕਾ ਸੂਬਾ ਜਨਰਲ ਸਕੱਤਰ ਸੁਸ਼ੀਲ ਕੁਮਾਰ ਸ਼ੀਲਾ ਵਲੋਂ ਇਲਾਕੇ ਦੀਆ ...

ਪੂਰੀ ਖ਼ਬਰ »

ਗਾਬੜ੍ਹੀਆ, ਕੁਲਾਰ, ਚੇਟਲੀ ਵੱਲੋਂ ਬੀਬਾ ਦਿਆਲ ਨੂੰ ਜਿਤਾਉਣ ਲਈ ਦਿਨ-ਰਾਤ ਇਕ ਕਰਨ ਦਾ ਸੱਦਾ ਵਾਰਡ ਨੰਬਰ 71 ਤੋਂ ਬੀਬਾ ਨਵਦਿਆਲ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ

ਲੁਧਿਆਣਾ, 14 ਫ਼ਰਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਾਰਡ ਨੰਬਰ 71 ਤੋਂ ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਬੀਬਾ ਨਵਦਿਆਲ ਸਿੰਘ ਦੇ ਚੋਣ ਦਫ਼ਤਰ ਦਾ ਅੱਜ ਉਦਘਾਟਨ ਹੋਇਆ | ਉਦਘਾਟਨ ਕਰਨ ਦੀ ਰਸਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ...

ਪੂਰੀ ਖ਼ਬਰ »

ਯੁਵਰਾਜ ਸਿੰਘ ਦੀ ਚੋਣ ਮੁਹਿੰਮ ਨੂੰ ਮਿਲਿਆ ਹੁੰਗਾਰਾ

ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 46 ਤੋਂ ਕਾਂਗਰਸੀ ਉਮੀਦਵਾਰ ਸ: ਯੁਵਰਾਜ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੰੁਗਾਰਾ ਮਿਲਿਆ, ਜਦੋਂ ਐਡਵੋਕੇਟ ਸੇਖੋਂ ਅਤੇ ਕਾਂਗਰਸੀ ਆਗੂ ਸੋਨੀ ਨੇ ਸਿੱਧੂ ਦੀ ਹਮਾਇਤ ਕਰਨ ਦਾ ਐਲਾਨ ਕੀਤਾ | ਅੱਜ ...

ਪੂਰੀ ਖ਼ਬਰ »

ਬੀਬੀ ਬਿੱਟੀ ਵਲੋਂ ਬੀਬੀ ਮੂੰਡੀਆਂ ਦੇ ਦਫਤਰ ਦਾ ਉਦਘਾਟਨ

ਭਾਮੀਆਂ ਕਲਾਂ, 14 ਫਰਵਰੀ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਮੂੰਡੀਆਂ ਕਲਾਂ ਦੇ ਵਾਰਡ ਨੰ: 27 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਮੂੰਡੀਆਂ ਦੀ ਮਾਤਾ ਸ੍ਰੀਮਤੀ ਬਲਜੀਤ ਕੌਰ ਮੂੰਡੀਆਂ ਦੇ ...

ਪੂਰੀ ਖ਼ਬਰ »

ਮਨੀਸ਼ਾ ਸਹਿਗਲ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਲੁਧਿਆਣਾ, 14 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਤੇ ਸਾਬਕਾ ਕੌਾਸਲਰ ਵਰਿੰਦਰ ਸਹਿਗਲ ਦੀ ਧਰਮਪਤਨੀ ਮਨੀਸ਼ਾ ਸਹਿਗਲ ਨੂੰ ਵਾਰਡ ਨੰ: 5 ਦੇ ਇਲਾਕਾ ਨਿਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਸੰਬੋਧਨ ਕਰਦਿਆਂ ਮਨੀਸ਼ਾ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬੀਬੀ ਬਰਜਿੰਦਰ ਕੌਰ ਵਲੋਂ ਚੋਣ ਦਫਤਰ ਦਾ ਉਦਘਾਟਨ

ਲੁਧਿਆਣਾ, 14 ਫਰਵਰੀ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਬਰਜਿੰਦਰ ਕੌਰ ਨੇ ਅੱਜ ਗੁਰੂ ਗਿਆਨ ਵਿਹਾਰ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ | ਵੱਡੀ ਗਿਣਤੀ 'ਚ ਹਾਜ਼ਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਬਰਜਿੰਦਰ ਕੌਰ ਨੇ ਕਿਹਾ ਕਿ ...

ਪੂਰੀ ਖ਼ਬਰ »

ਸੁਰੱਖਿਆ ਲਈ ਸੀ. ਸੀ. ਟੀ.ਵੀ. ਕੈਮਰੇ ਤੇ ਦੁੱਗਰੀ ਧਾਂਦਰਾ ਸੜਕ ਨੂੰ ਚੌੜਾ ਕਰਨਾ ਮੁੱਖ ਏਜੰਡਾ-ਵੈਦ

ਲੁਧਿਆਣਾ, 14 ਫਰਵਰੀ (ਪਰਮੇਸ਼ਰ ਸਿੰਘ)-ਵਾਰਡ ਨੰਬਰ 44 ਤੋਂ ਕਾਂਗਰਸ ਉਮੀਦਵਾਰ ਹਰਕਰਨ ਸਿੰਘ ਵੈਦ ਨੇ ਕਿਹਾ ਹੈ ਕਿ ਵਾਰਡ ਵਾਸੀਆਂ ਦੀ ਸੁਰੱਖਿਆ ਲਈ ਵਾਰਡ ਦੇ ਹਰ ਚੌਰਾਹੇ 'ਤੇ ਸੀ.ਸੀ.ਟੀ. ਵੀ ਕੈਮਰੇ ਲਾਉਣਾ, ਦੁੱਗਰੀ ਧਾਂਦਰਾ ਸੜਕ ਨੂੰ ਚੌੜਾ ਕਰਨਾ, ਕੂੜਾ ਕਰਕਟ ਦਾ ...

ਪੂਰੀ ਖ਼ਬਰ »

ਵਾਰਡ ਨੰਬਰ 35 ਤੋਂ ਬੀਬੀ ਰਣਜੀਤ ਕੌਰ ਦੇ ਦਫ਼ਤਰ ਦਾ ਉਦਘਾਟਨ ਅੱਜ

ਡਾਬਾ/ਲੁਹਾਰਾ, 14 ਫਰਵਰੀ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 35 ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਉਮੀਦਵਾਰ ਬੀਬੀ ਰਣਜੀਤ ਕੌਰ ਖਾਲਸਾ ਦੇ ਦਫ਼ਤਰ ਦਾ ਉਦਘਾਟਨ ਅੱਜ 15 ਫਰਵਰੀ ਦਿਨ ਵੀਰਵਾਰ ਨੂੰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ...

ਪੂਰੀ ਖ਼ਬਰ »

ਵਾਰਡ ਨੰਬਰ 33 ਤੋਂ ਬੀਬੀ ਸੁਨੀਤਾ ਰਾਣੀ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ

ਡਾਬਾ/ਲੁਹਾਰਾ, 14 ਫਰਵਰੀ (ਕੁਲਵੰਤ ਸਿੰਘ ਸੱਪਲ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 33 ਤੋਂ ਉਮੀਦਵਾਰ ਬੀਬੀ ਸੁਨੀਤਾ ਰਾਣੀ ਪਤਨੀ ਸਾਬਕਾ ਕਾੌਸਲਰ ਸਤਪਾਲ ਲੁਹਾਰਾ ਨੂੰ ਵਾਰਡ ਦੇ ਲੋਕਾਂ ਵਲੋਂ ਵੱਖ-ਵੱਖ ਇਲਾਕਿਆਂ 'ਚੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਜਿੱਤ ਦਾ ...

ਪੂਰੀ ਖ਼ਬਰ »

ਵਾਰਡ ਨੰ: 73 ਤੋਂ ਸੀਮਾ ਕਪੂਰ ਦੇ ਚੋਣ ਦਫ਼ਤਰ ਦਾ ਉਦਘਾਟਨ

ਲੁਧਿਆਣਾ, 14 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਵਾਰਡ ਨੰਬਰ 73 ਤੋਂ ਕਾਾਗਰਸ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਸੀਮਾ ਕਪੂਰ ਦੇ ਮੁੱਖ ਚੋਣ ਦਫ਼ਤਰ ਜੋ ਵਾਰਡ ਦੇ ਇਲਾਕੇ ਰਾਜਗੁਰੂ ਨਗਰ ਮਾਰਕੀਟ ਵਿਖੇ ਖੋਲਿ੍ਹਆ ਗਿਆ ਹੈ, ਦਾ ਉਦਘਾਟਨ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਬੀਬੀ ਮਨਜੀਤ ਕੌਰ ਸਰੋਏ ਦੇ ਹੱਕ 'ਚ ਮੀਟਿੰਗ

ਡਾਬਾ/ਲੁਹਾਰਾ, 14 ਫਰਵਰੀ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 35 ਤੋਂ ਲੋਕ ਇਨਸਾਫ਼ ਪਾਰਟੀ ਤੇ ਆਪ ਦੇ ਸਾਂਝੇ ਉਮੀਦਵਾਰ ਬੀਬੀ ਮਨਜੀਤ ਕੌਰ ਸਰੋਏ ਦੇ ਹੱਕ 'ਚ ਇਕ ਚੋਣ ਮੀਟਿੰਗ ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਬਲਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX