ਤਾਜਾ ਖ਼ਬਰਾਂ


ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  1 day ago
ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  1 day ago
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  1 day ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  1 day ago
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  1 day ago
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  1 day ago
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  1 day ago
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  1 day ago
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  1 day ago
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  1 day ago
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  1 day ago
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  1 day ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  1 day ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  1 day ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  1 day ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  1 day ago
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  1 day ago
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  1 day ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549

ਰੂਪਨਗਰ

ਹੋਲੇ-ਮਹੱਲੇ ਮੌਕੇ ਸੰਗਤ ਦੀ ਵੱਡੀ ਆਮਦ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਨੇ ਕੀਤੇ ਵਿਸ਼ਾਲ ਪ੍ਰਬੰਧ

ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕੌਮੀ ਜੋੜ ਮੇਲੇ ਹੋਲੇ ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਦੀ ਸੰਗਤ ਨੂੰ ਹਰ ਪ੍ਰਕਾਰ ਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹ•ਾ ਪ੍ਰਸ਼ਾਸਨ ਵਲੋਂ ਵੱਡੇ ਪੱਧਰ 'ਤੇ ਯਤਨ ਆਰੰਭ ਕਰ ਦਿੱਤੇ ਹਨ | ਮੇਲੇ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਜ਼ਿਲ੍ਹ•ਾ ਪ੍ਰਸ਼ਾਸਨ ਵਲੋਂ ਸਵੱਛਤਾ ਅਤੇ ਆਵਾਜ਼ ਪ੍ਰਦੂਸ਼ਣ ਨੂੰ ਪ੍ਰਮੁੱਖ ਤਰਜੀਹ ਦੇਣ ਲਈ ਸਾਂਝੇ ਤੌਰ 'ਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਮੇਲਾ ਅਫ਼ਸਰ-ਕਮ-ਉਪ ਮੰਡਲ ਮੈਜਿਸਟੇ੍ਰਟ ਸ੍ਰੀ ਅਨੰਦਪੁਰ ਸਾਹਿਬ ਰਾਕੇਸ਼ ਗਰਗ ਅਤੇ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਮੇਲੇ ਦੌਰਾਨ ਦੂਰ-ਦੁਰਾਡੇ ਤੋਂ ਬੱਸ ਰਾਹੀਂ ਆਉਣ ਵਾਲੀ ਸੰਗਤ ਲਈ ਸ਼ਹਿਰ ਦੇ ਬਾਹਰਵਾਰ ਬਣਾਏ ਆਰਜ਼ੀ ਬੱਸ ਅੱਡਿਆਂ ਤੋਂ ਸੰਗਤ ਨੂੰ ਸਥਾਨਕ ਬੱਸ ਸਟੈਂਡ ਤੱਕ ਲਿਆਉਣ ਲਈ ਵਿਸ਼ੇਸ਼ ਵਾਹਨ ਚਲਾਏ ਜਾ ਰਹੇ ਹਨ ਉਥੇ ਹੀ ਬੱਸ ਸਟੈਂਡ ਤੋਂ ਲੈ ਕੇ ਤਖ਼ਤ ਸਾਹਿਬ ਤੱਕ ਦੇ ਰਸਤਿਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੇਲੇ ਦੇ ਪਹਿਲੇ ਪੜਾਅ ਕੀਰਤਪੁਰ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਦੇ ਸਥਾਨਕ ਸਮੂਹ ਕਰਮਚਾਰੀਆਂ ਵਲੋਂ 15 ਫਰਵਰੀ ਨੂੰ ਸਭਾ ਸੁਸਾਇਟੀਆਂ, ਕਲੱਬਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ ਜਿਸ ਵਿਚ ਸਮੁੱਚੇ ਕੀਰਤਪੁਰ ਸਾਹਿਬ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ 17 ਫਰਵਰੀ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ਿਲ੍ਹੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਨਹਿਰੂ ਯੁਵਾ ਕੇਂਦਰ ਰੂਪਨਗਰ ਦੀਆਂ ਐੱਨ. ਐੱਸ. ਐੱਸ. ਯੂਨਿਟਾਂ ਵਲੋਂ ਤਿੰਨ ਰੋਜ਼ਾ ਕੈਂਪ ਲਗਾ ਕੇ ਸਫ਼ਾਈ ਮੁਹਿੰਮ ਚਲਾਈ ਜਾਵੇਗੀ | ਤਖ਼ਤ ਸਾਹਿਬ ਵਲੋਂ ਮੇਲੇ ਦੌਰਾਨ ਲੰਗਰ ਲਗਾਉਣ ਵਾਲੀਆਂ ਸਮੂਹ ਸਭਾ ਸੁਸਾਇਟੀਆਂ ਅਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਮੇਲੇ ਦੌਰਾਨ ਉਹ ਸਫ਼ਾਈ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ | ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਪ੍ਰਸ਼ਾਸ਼ਨ ਅਤੇ ਸ਼ੋ੍ਰਮਣੀ ਕਮੇਟੀ ਵਲੋਂ ਹਰ ਲੰਗਰ 'ਚ ਲੰਗਰਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਲਈ ਕੂੜਾਦਾਨ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੰਗਰਾਂ ਅਤੇ ਹੋਰ ਸਮਾਗਮਾਂ ਵਾਲੇ ਮੇਲੇ ਦੌਰਾਨ ਵੱਡੇ-ਵੱਡੇ ਸਪੀਕਰ ਲਗਾ ਕੇ ਆਵਾਜ਼ ਪ੍ਰਦੂਸ਼ਣ ਨਾ ਫੈਲਾਉਣ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬਾਹਰ ਬਣਾ ਕੇ ਮੁੱਖ ਪਾਰਕਿੰਗ ਸਥਾਨਾਂ 'ਤੇ ਹੀ ਸਾਰੇ ਲੰਗਰਾਂ ਵਾਲੇ ਵਾਹਨ ਪਾਰਕ ਕੀਤੇ ਜਾਣ ਤਾਂ ਜੋ ਮੇਲੇ ਦੌਰਾਨ ਆਵਾਜਾਈ 'ਚ ਕੋਈ ਰੁਕਾਵਟ ਨਾ ਪਵੇ | ਉਨ੍ਹਾਂ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਘਰ ਅਤੇ ਗਲੀ ਮੁਹੱਲੇ ਦਾ ਕੂੜਾ ਮੇਲੇ ਦੌਰਾਨ ਬਾਹਰ ਨਾ ਸੁੱਟਣ ਤਾਂ ਜੋ ਮੇਲੇ 'ਚ ਸੰਸਾਰ ਪੱਧਰ ਤੋਂ ਆਏ ਸ਼ਰਧਾਲੂਆਂ 'ਚ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਚੰਗਾ ਸੰਦੇਸ਼ ਜਾਵੇ | ਰਣਜੀਤ ਸਿੰਘ ਨੇ ਕਿਹਾ ਕਿ ਮੇਲੇ ਦੌਰਾਨ ਆਉਂਦੀਆਂ ਸੰਗਤ ਲਈ ਰਿਹਾਇਸ਼, ਲੰਗਰ, ਕੜਾਹ ਪ੍ਰਸ਼ਾਦ ਅਤੇ ਸਿਹਤ ਸਹੂਲਤਾਂ ਦੇ ਸ਼ੋ੍ਰਮਣੀ ਕਮੇਟੀ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ |

ਸ਼ੋ੍ਰਮਣੀ ਕਮੇਟੀ ਨੇ ਮੇਲੇ 'ਚ ਆਉਣ ਵਾਲੇ ਸ਼ਰਧਾਲੂਆਂ ਦਾ ਕਰਵਾਇਆ ਬੀਮਾ
ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਹੋਲੇ ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਆਉਂਦੀ ਸੰਗਤ ਦਾ ਬੀਮਾ ਕਰਵਾਇਆ ਹੈ | ਉਨ੍ਹ•ਾਂ ਦੱਸਿਆ ਕਿ ਮੇਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ 15 ਕਿ: ਮੀ: ਆਲੇ-ਦੁਆਲੇ ਕਿਸੇ ਵੀ ਤਰ•੍ਹਾਂ ਦੀ ਦੁਰਘਟਨਾ ਵਾਪਰਨ 'ਤੇ ਪ੍ਰਭਾਵਤ ਸ਼ਰਧਾਲੂਆਂ ਦਾ ਬੀਮਾ ਕਰਵਾਇਆ ਗਿਆ ਹੈ | ਜਿਸ ਵਿਚ ਕਿਸੇ ਵੀ ਤਰ•੍ਹਾਂ ਦੀ ਦੁਰਘਟਨਾ ਦੇ ਸ਼ਿਕਾਰ ਮਿ੍ਤਕ ਵਿਅਕਤੀ ਨੂੰ ਇਕ ਲੱਖ ਰੁਪਏ ਮੁਆਵਜ਼ਾ ਮਿਲੇਗਾ | ਦੱਸਣਯੋਗ ਹੈ ਕਿ ਬੀਤੇ ਵਰ•ੇ੍ਹ ਮੇਲੇ ਦੌਰਾਨ ਵਾਪਰੇ ਟਰੈਕਟਰ ਟਰਾਲੀ ਹਾਦਸੇ ਦੇ ਪ੍ਰਭਾਵਤ 5 ਮਿ੍ਤਕਾਂ ਦੇ ਵਾਰਸਾਂ ਨੂੰ ਇਸ ਸਕੀਮ ਤਹਿਤ ਇਕ-ਇਕ ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਸੀ |

ਜ਼ਿਲ੍ਹੇ ਨੂੰ ਬਾਲ ਭਿੱਖਿਆ ਮੁਕਤ ਕਰਨ ਲਈ ਬਣਾਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ

ਰੂਪਨਗਰ, 14 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਸੂਬੇ ਨੂੰ ਬਾਲ ਭਿਖਾਰੀ ਮੁਕਤ ਕਰਨ ਲਈ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ ਦੀ ਅੱਜ ਇੱਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ...

ਪੂਰੀ ਖ਼ਬਰ »

ਰਾਏਪੁਰ ਦੇ ਖੇਤਾਂ 'ਚ ਟਿਊਬਵੈੱਲ ਬੋਰਾਂ ਦੇ ਤਿੰਨ ਪੱਖੇ ਚੋਰੀ

ਸ੍ਰੀ ਚਮਕੌਰ ਸਾਹਿਬ, 14 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰਾਏਪੁਰ ਦੇ ਖੇਤਾਂ ਵਿਚ ਟਿਊਬਵੈੱਲ ਬੋਰਾਂ ਦੇ ਤਿੰਨ ਪੱਖੇ ਚੋਰੀ ਹੋ ਗਏ | ਜਾਣਕਾਰੀ ਅਨੁਸਾਰ ਸਾਬਕਾ ਸੰਮਤੀ ਮੈਂਬਰ ਠੇਕੇਦਾਰ ਸ਼ਮਸ਼ੇਰ ਸਿੰਘ ਮੰਗੀ, ਕੁਲਦੀਪ ਸਿੰਘ ਅਤੇ ਜਸਵਿੰਦਰ ਸਿੰਘ ਦੇ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਆਸ਼ਰਮ ਵਿਖੇ ਮੂਰਤੀ ਸਥਾਪਨਾ 17 ਨੂੰ

ਰੂਪਨਗਰ, 14 ਫਰਵਰੀ (ਮਨਜਿੰਦਰ ਸਿੰਘ ਚੱਕਲ)-ਮਹਾਂਰਿਸ਼ੀ ਵਾਲਮੀਕਿ ਆਸ਼ਰਮ ਕੈਨਾਲ ਰੋਡ ਰੂਪਨਗਰ ਵਿਖੇ ਸੋਹਨ ਲਾਲ ਬੈਂਸ ਦੀ ਅਗਵਾਈ ਵਿਚ ਮੀਟਿੰਗ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ | ਉਨ੍ਹਾਂ ਦੱਸਿਆ ਕਿ 17 ਫਰਵਰੀ ਨੂੰ ਮੂਰਤੀਆਂ ਦਾ ਸਤਿਕਾਰ ਅਤੇ ਧਾਰਮਿਕ ਰੀਤੀ ...

ਪੂਰੀ ਖ਼ਬਰ »

ਇਲਾਕੇ ਵਿਚ ਵਧ ਰਹੇ ਆਵਾਜ਼ ਪ੍ਰਦੂਸ਼ਣ ਕਾਰਨ ਲੋਕਾਂ ਦਾ ਜਿਊਣਾ ਹੋਇਆ ਮੁਹਾਲ

ਮੋਰਿੰਡਾ, 14 ਫਰਵਰੀ (ਕੰਗ)-ਸ਼ਹਿਰ ਅਤੇ ਆਸਪਾਸ ਦੇ ਇਲਾਕੇ ਵਿਚ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਆਵਾਜ਼ ਪ੍ਰਦੂਸ਼ਣ ਕਾਰਨ ਲੋਕਾਂ ਦਾ ਜਿਊਣਾ ਦੁਭਰ ਹੋਇਆ ਪਿਆ ਹੈ | ਪਰਮਜੀਤ ਸਿੰਘ ਗਿੱਲ ਸਾਬਕਾ ਪ੍ਰਧਾਨ ਲਾਇਨਜ਼ ਕਲੱਬ ਮੋਰਿੰਡਾ, ਸੁਖਵਿੰਦਰ ਕੌਰ ਗਿੱਲ ਸਾਬਕਾ ਉਪ ...

ਪੂਰੀ ਖ਼ਬਰ »

ਰਾਜ ਪੱਧਰੀ ਰੁਜ਼ਗਾਰ ਮੇਲੇ 20 ਫਰਵਰੀ ਤੋਂ ਲਾਏ ਜਾਣਗੇ-ਡੀ. ਸੀ.

ਰੂਪਨਗਰ, 14 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਪਹਿਲੇ ਰਾਜ ਪੱਧਰੀ ਰੁਜ਼ਗਾਰ ਮੇਲੇ ਦੀ ਸਫ਼ਲਤਾ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 20 ਫਰਵਰੀ ਤੋਂ 8 ਮਾਰਚ ਤੱਕ ਦੂਜੇ ਰਾਜ ਪੱਧਰੀ ਰੁਜ਼ਗਾਰ ਮੇਲੇ ਲਾਉਣ ਦਾ ...

ਪੂਰੀ ਖ਼ਬਰ »

ਮਗਸੀਪਾ ਵਲੋਂ ਸੂਚਨਾ ਅਧਿਕਾਰ ਐਕਟ ਬਾਰੇ 2 ਦਿਨਾ ਸਿਖਲਾਈ ਪ੍ਰੋਗਰਾਮ ਸਮਾਪਤ

ਸ੍ਰੀ ਚਮਕੌਰ ਸਾਹਿਬ, 14 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐੱਸ. ਡੀ. ਐੱਮ. ਦਫ਼ਤਰ ਵਿਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਲੋਕ ਸੂਚਨਾ ਅਫ਼ਸਰਾਂ, ਸਹਾਇਕ ਲੋਕ ਸੂਚਨਾ ...

ਪੂਰੀ ਖ਼ਬਰ »

ਸਤਲੁਜ ਦਰਿਆ 'ਤੇ ਪੁਲ ਬਣਾਉਣ ਦੇ ਫੈਸਲੇ ਨਾਲ ਵਪਾਰ ਪ੍ਰਫੁਲਿਤ ਹੋਣ ਦੀ ਉਮੀਦ

ਨੰਗਲ, 14 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸਤਲੁਜ ਦਰਿਆ 'ਤੇ ਢੋਲਾਂ ਵਾਲਾ ਪੁਲ ਬਣਨ ਨਾਲ ਜਿਥੇ ਨੰਗਲ ਸ਼ਹਿਰ ਦੀ ਸੰਗਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਘੱਟ ਪੈਂਡੇ 'ਚ ਸੌਖੇ ਦਰਸ਼ਨ ਕਰ ਸਕਣਗੀਆਂ ਉਥੇ ਹੀ ਨੰਗਲ ਸ਼ਹਿਰ ਦੇ ...

ਪੂਰੀ ਖ਼ਬਰ »

ਰਾਜੀਵ ਗਾਂਧੀ ਚੌਕ ਤੋਂ ਨੰਗਲ ਡੈਮ ਤੱਕ ਰੋਜ਼ਾਨਾ ਲੱਗਦੇ ਜਾਮ ਇਲਾਕਾ ਵਾਸੀਆਂ ਲਈ ਵੱਡੀ ਸਿਰਦਰਦੀ

• ਪ੍ਰੀਤਮ ਸਿੰਘ ਬਰਾਰੀ ਨੰਗਲ, 14 ਫਰਵਰੀ -ਰਾਜੀਵ ਗਾਂਧੀ ਚੌਕ ਤੋਂ ਨੰਗਲ ਡੈਮ ਤੱਕ ਨਿੱਤ ਲੱਗਦੇ ਟ੍ਰੈਫ਼ਿਕ ਜਾਮ ਇਲਾਕਾ ਵਾਸੀਆਂ ਲਈ ਡਾਹਢੀ ਸਿਰਦਰਦੀ ਬਣੇ ਹੋਏ ਹਨ | ਦੱਸਣਯੋਗ ਹੈ ਕਿ ਨੰਗਲ ਡੈਮ ਦੇ ਦੋਵੇਂ ਪਾਸੇ ਅਤੇ ਟਰੱਕ ਯੂਨੀਅਨ ਨੰਗਲ ਦੇ ਨਜ਼ਦੀਕ ਪੈਂਦੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਮਹਿਲਾ ਸਰਪੰਚਾਂ ਨੂੰ ਦਿੱਤੀ ਜਾਵੇਗੀ ਸਿਖ਼ਲਾਈ

ਰੂਪਨਗਰ, 14 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਜ਼ਿਲ੍ਹ•ੇ ਵਿਚਲੇ ਘੱਟ ਲਿੰਗ ਅਨੁਪਾਤ ਵਾਲੇ ਪਿੰਡਾਂ ਵਿਚ ਗਠਤ ਕੀਤੇ ਪੰਜ ਮੈਂਬਰੀ ਨਾਰੀ ਕੀ ਚੁਪਾਲ ਅਤੇ ਮਹਿਲਾ ਸਰਪੰਚਾਂ ਨੂੰ ਸਿਖ਼ਲਾਈ ਦਿੱਤੀ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ 28 ਫਰਵਰੀ ਤੋਂ ਲੈ ਕੇ 2 ਮਾਰਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲੇ ਮਹੱਲੇ 'ਤੇ ਦੇਸ਼ਾਂ-ਵਿਦੇਸ਼ਾਂ ਦੀ ਲੱਖਾਂ ਦੀ ਗਿਣਤੀ ਵਿਚ ਆਉਣ ...

ਪੂਰੀ ਖ਼ਬਰ »

ਹੋਲਾ-ਮਹੱਲਾ ਨੂੰ ਲੈ ਕੇ ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਤਿਆਰੀਆਂ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਦੀ ਅਗਵਾਈ ਹੇਠ ਕੌਮੀ ਜੋੜ ਮੇਲਾ ਹੋਲਾ ਮਹੱਲਾ ਨੂੰ ਲੈ ਕੇ ਤਿਆਰੀਆਂ ...

ਪੂਰੀ ਖ਼ਬਰ »

ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਦਾ ਵਫ਼ਦ ਐੱਸ. ਈ. ਨੂੰ ਮਿਲਿਆ

ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਇੰਟਕ ਦੇ ਸੂਬਾ ਪ੍ਰਧਾਨ ਸੰਗਰਾਮ ਸਿੰਘ ਦੀ ਅਗਵਾਈ ਹੇਠ 7 ਮੈਂਬਰੀ ਵਫ਼ਦ ਨਵੇਂ ਆਏ ਐੱਸ. ਈ. ਪੀ. ਜੇ. ਅਰੋੜਾ ਨੂੰ ਮਿਲਿਆ | ਜਿਸ ਵਿਚ ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ ਖ਼ੂਨਦਾਨ ਕੈਂਪ ਲਗਾਇਆ

ਮੋਰਿੰਡਾ, 14 ਫਰਵਰੀ (ਪਿ੍ਤਪਾਲ ਸਿੰਘ)-ਬਾਬਾ ਹਰਦੇਵ ਸਿੰਘ ਲੁੱਲੋਂ ਵਾਲਿਆਂ ਦੀ ਦੂਜੀ ਬਰਸੀ ਸ਼ਰਧਾ ਪੂਰਵਕ ਮਨਾਈ ਗਈ | ਭਾਈ ਜਗਦੀਸ਼ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਐੱਨ.ਐੱਫ.ਐੱਲ. ਨੇ ਪੇਂਡੂ ਬਾਸਕਟਬਾਲ ਮੁਕਾਬਲੇ ਕਰਵਾਏ

ਨੰਗਲ, 14 ਫਰਵਰੀ (ਪ੍ਰੋ: ਅਵਤਾਰ ਸਿੰਘ)-ਐੱਨ.ਐੱਫ.ਐੱਲ. ਨੰਗਲ ਇਕਾਈ ਵਲੋਂ ਨੰਗਲ ਦੇ ਆਸਪਾਸ ਦੇ ਪਿੰਡਾਂ ਵਿਚ ਰਹਿਣ ਵਾਲੇ ਨੌਜਵਾਨਾਂ ਅੰਦਰ ਖੇਡ ਭਾਵਨਾ ਨੂੰ ਉਤਸ਼ਾਹ ਕਾਰਨ ਹਿੱਤ ਦੋ ਦਿਵਸੀ ਪੇਂਡੂ ਬਾਸਕਟਬਾਲ ਮੁਕਾਬਲੇ ਐੱਨ.ਐੱਫ.ਐੱਲ. ਦੇ ਖੇਡ ਸਟੇਡੀਅਮ ਵਿਚ ਕਰਵਾਏ ...

ਪੂਰੀ ਖ਼ਬਰ »

ਅੰਬੂਜ਼ਾ ਸੀਮੈਂਟ ਮਜ਼ਦੂਰ ਸੰਘ ਯੂਨੀਅਨ ਦਬੁਰਜੀ ਨੇ ਝੰਡਾ ਲਹਿਰਾਇਆ

ਘਨੌਲੀ, 14 ਫਰਵਰੀ (ਜਸਵੀਰ ਸਿੰਘ ਸੈਣੀ)-ਅੰਬੂਜ਼ਾ ਸੀਮੈਂਟ ਮਜ਼ਦੂਰ ਸੰਘ ਦਬੁਰਜੀ ਦੇ ਮੈਂਬਰਾਂ ਵਲੋਂ ਅੰਬੂਜ਼ਾ ਸੀਮੈਂਟ ਕੰਪਨੀ ਦੇ ਮੱੁਖ ਗੇਟ ਉੱਤੇ ਯੂਨੀਅਨ ਦਾ ਝੰਡਾ ਲਹਿਰਾਉਣ ਸਬੰਧੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਅਖਿਲ ਭਾਰਤੀ ਸੀਮੈਂਟ ਮਜ਼ਦੂਰ ਮਹਾਂ ਸੰਘ ...

ਪੂਰੀ ਖ਼ਬਰ »

ਆਪ ਵਲੋਂ 25 ਨੂੰ ਦਿਲ ਦੇ ਰੋਗਾਂ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਉਣ ਦਾ ਫ਼ੈਸਲਾ

ਮੋਰਿੰਡਾ, 14 ਫ਼ਰਵਰੀ (ਪਿ੍ਤਪਾਲ ਸਿੰਘ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ ਜਿਸ ਵਿਚ ਪਾਰਟੀ ਵਲੋਂ 25 ਫਰਵਰੀ ਨੂੰ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ...

ਪੂਰੀ ਖ਼ਬਰ »

ਮਹਾਸ਼ਿਵਰਾਤਰੀ ਦਾ ਤਿਉਹਾਰ ਸ਼ਰਧਾਪੂਰਵਕ ਮਨਾਇਆ

ਸ੍ਰੀ ਚਮਕੌਰ ਸਾਹਿਬ, 14 ਫਰਵਰੀ (ਜਗਮੋਹਣ ਸਿੰਘ ਨਾਰੰਗ)-ਮਹਾਸ਼ਿਵਰਾਤਰੀ ਦਾ ਤਿਉਹਾਰ ਅੱਜ ਇਲਾਕੇ ਅੰਦਰ ਬੜੀ ਧੂਮਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਮੰਦਰਾਂ ਨੂੰ ਬਹੁਤ ਹੀ ਸੁੰਦਰ ਰੂਪ ਵਿਚ ਸਜਾਇਆ ਗਿਆ ਸੀ | ਇਲਾਕੇ ਦਾ ਮੁੱਖ ਸਮਾਗਮ ਸਥਾਨਕ ਪੁਰਾਤਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 14 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਕੈਪਟਨ ਹਰਪਾਲ ਸਿੰਘ ਸੰਧੂਆਂ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ ਵਿਚ ਅਵਾਰਾ ਪਸ਼ੂਆਂ ਵਲੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਦੂਜੀ ਮੰਜ਼ਿਲ ਦਾ ਐਜੂਕੇਸ਼ਨ ਸਕੱਤਰ ਨੇ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 14 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੀ ਉਸਾਰੀ ਅਧੀਨ ਦੂਜੀ ਮੰਜ਼ਿਲ ਦਾ ਜਾਇਜ਼ਾ ਲੈਣ ਲਈ ਸ਼ੋ੍ਰਮਣੀ ਕਮੇਟੀ ਦੇ ਐਜੂਕੇਸ਼ਨ ਸਕੱਤਰ ਅਵਤਾਰ ਸਿੰਘ ਸੈਂਪਲਾ, ਪ੍ਰਭਜੀਤ ਸਿੰਘ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 14 ਫਰਵਰੀ (ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਏ. ਐਸ. ਆਈ. ਸੁਖਦੇਵ ਸਿੰਘ ਇੰਚਾਰਜ ਐਜੂਕੇਸ਼ਨ ਸੈੱਲ ਅਤੇ ਹੌਲਦਾਰ ਹਰਜਾਪ ਸਿੰਘ ਵਲੋਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ...

ਪੂਰੀ ਖ਼ਬਰ »

ਨੈਸ਼ਨਲ ਡੀ ਵਾਰਮਿੰਗ-ਡੇ ਮਨਾਇਆ

ਕੀਰਤਪੁਰ ਸਾਹਿਬ, 14 ਫਰਵਰੀ (ਵਿਜੈਪਾਲ ਸਿੰਘ ਢਿੱਲੋਂ)-ਸਿਵਲ ਸਰਜਨ ਰੂਪਨਗਰ ਅਤੇ ਪਵਨ ਕੁਮਾਰ ਐੱਸ. ਐੱਮ. ਓ. ਪੀ. ਐੱਚ. ਸੀ. ਕੀਰਤਪੁਰ ਸਾਹਿਬ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਵਿਖੇ ਨੈਸ਼ਨਲ ਡੀ ਵਰਮਿੰਗ ਡੇ ਮਨਾਇਆ ਗਿਆ | ਜਿਸ ਤਹਿਤ ਸਕੂਲ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਨੂੰ ਮਾਲੀ ਸੰਕਟ 'ਚੋਂ ਕੱਢਣ ਦੀ ਮੰਗ

ਨੰਗਲ, 14 ਫਰਵਰੀ (ਗੁਰਪ੍ਰੀਤ ਗਰੇਵਾਲ)-ਪੰਜਾਬੀ ਲਿਖਾਰੀ ਸਭਾ ਦੀ ਇਕ ਅਹਿਮ ਮੀਟਿੰਗ ਬਲਬੀਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਕਿ ਭਾਸ਼ਾ ਵਿਭਾਗ ਨੂੰ ਮਾਲੀ ਸੰਕਟ 'ਚੋਂ ਕੱਢਿਆ ਜਾਵੇ | ਸਟਾਫ਼ ਅਤੇ ਸਰਮਾਏ ਦੀ ਘਾਟ ਕਾਰਨ ...

ਪੂਰੀ ਖ਼ਬਰ »

ਬਾਬਾ ਵਡਭਾਗ ਸਿੰਘ (ਮੈੜੀ) ਦਾ ਹੋਲਾ-ਮਹੱਲਾ 23 ਫਰਵਰੀ ਤੋਂ 4 ਮਾਰਚ ਤੱਕ

ਸੰਤੋਖਗੜ੍ਹ, 14 ਫਰਵਰੀ (ਮਲਕੀਅਤ ਸਿੰਘ)-ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਬਾਬਾ ਵਡਭਾਗ ਸਿੰਘ (ਮੈੜੀ) ਦਾ ਸਾਲਾਨਾ ਹੋਲੇ-ਮਹੱਲੇ ਦਾ ਉਤਸਵ 23 ਫਰਵਰੀ (ਸ਼ੁੱਕਰਵਾਰ) ਤੋਂ 4 ਮਾਰਚ (ਐਤਵਾਰ) ਤੱਕ ਮਨਾਇਆ ਜਾ ਰਿਹਾ ਹੈ | ਇਸ ਦੌਰਾਨ ਝੰਡੇ ਦੀ ਰਸਮ ਇਕ ਮਾਰਚ ਨੂੰ ਅਤੇ 3 ਮਾਰਚ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦਾ ਇੰਗਲਿਸ਼ ਸ਼ਬਦਕੋਸ਼ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਮਿਸ਼ਨ ਤਹਿਤ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲਾਂ ਦਾ ਅੰਗਰੇਜ਼ੀ ਸ਼ਬਦਕੋਸ਼ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ...

ਪੂਰੀ ਖ਼ਬਰ »

ਸ਼ਿਵਾਲਿਕ ਹਿਲਜ਼ ਕਾਲਜ ਆਫ਼ ਐਜੂਕੇਸ਼ਨ ਪੱਟੀ ਵਲੋਂ ਐੱਨ. ਐੱਸ. ਐੱਸ. ਕੈਂਪ ਲਗਾਇਆ

ਨੰਗਲ, 14 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸ਼ਿਵਾਲਿਕ ਹਿਲਜ਼ ਕਾਲਜ ਆਫ਼ ਐਜੂਕੇਸ਼ਨ ਪੱਟੀ ਨੰਗਲ ਐੱਨ. ਐੱਸ. ਐੱਸ. ਕੈਂਪ ਦਾ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਾਲਜ ਦੇ ਚੇਅਰਮੈਨ ਦੀਪਰਮਨ ਸਿੰਘ ਕਥੂਰੀਆ ਅਤੇ ਪਿੰ੍ਰਸੀਪਲ ਡਾ: ਸਿਮਰਨ ਕੌਰ ਸੰਧੂ ਵਲੋਂ ਸੰਯੁਕਤ ਰੂਪ ...

ਪੂਰੀ ਖ਼ਬਰ »

ਸਰਥਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਨੂਰਪੁਰ ਬੇਦੀ, 14 ਫਰਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਸਰਥਲੀ ਵਿਖੇ ਅੱਜ ਪਿੰਡ ਦੇ ਨੌਜਵਾਨਾਂ ਵਲੋਂ ਸ਼ਿਵਰਾਤਰੀ ਦੇ ਸਬੰਧ ਵਿਚ ਸ਼ਿਵ ਮੰਦਰ ਵਿਖੇ ਬਾਬਾ ਮੋਹਣ ਗਿਰੀ ਦੀ ਅਗਵਾਈ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਰੈਲੋਂ ਰੋਡ ਵਿਖੇ ਪੁੱਟਿਆ ਟੋਆ ਬਣਿਆ ਮੌਤ ਦਾ ਖੂਹ

ਰੂਪਨਗਰ, 14 ਫਰਵਰੀ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਰੈਲੋਂ ਰੋਡ ਵਿਖੇ ਸੀਵਰੇਜ ਨੂੰ ਠੀਕ ਕਰਨ ਲਈ ਨਗਰ ਕੌਾਸਲ ਵੱਲੋਂ ਪੁੱਟਿਆ ਹੋਇਆ ਟੋਇਆ ਹਰੇਕ ਵਿਅਕਤੀ ਦੇ ਲਈ ਮੌਤ ਦਾ ਖੂਹ ਪ੍ਰਤੀਤ ਹੋ ਰਿਹਾ ਹੈ ਉੱਥੇ ਮੁਹੱਲਾ ਨਿਵਾਸੀ ਵੀ ਖ਼ਾਸੇ ਪ੍ਰੇਸ਼ਾਨ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਆਰ. ਸੀ. ਨਾ ਮਿਲਣ ਕਾਰਨ ਖਪਤਕਾਰ ਪੇ੍ਰਸ਼ਾਨ

ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅਨੰਦਪੁਰ ਸਾਹਿਬ ਵਿਖੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੀਨੀਅਰ ਐਡਵੋਕੇਟ ਪ੍ਰੇਮ ਕੁਮਾਰ ਉਪਲ ਨੇ ਨਿੱਜੀ ਕੰਪਨੀ ਦੇ ਡਿਸਟ੍ਰੀਬਿਊਟਰ ਵਲੋਂ ਪ੍ਰੇਸ਼ਾਨ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX