ਤਾਜਾ ਖ਼ਬਰਾਂ


ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  1 day ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  1 day ago
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  1 day ago
ਜਲੰਧਰ : ਗਦਈ ਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  1 day ago
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  1 day ago
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  1 day ago
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  1 day ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  1 day ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  1 day ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  1 day ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  1 day ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  1 day ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  1 day ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  1 day ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  1 day ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  2 days ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਟਿਆਲਾ

ਸ਼ਹਿਰ 'ਚ ਸ਼ੋਭਾ ਯਾਤਰਾ ਦੌਰਾਨ ਸ਼ਰਾਬ ਵਰਤਾਈ, ਵੀਡੀਓ ਹੋਈ ਵਾਇਰਲ

ਪਟਿਆਲਾ, 14 ਫਰਵਰੀ (ਆਤਿਸ਼ ਗੁਪਤਾ)-ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸ਼ਹਿਰ 'ਚ ਸ੍ਰੀ ਅਖਿਲ ਭਾਰਤੀ ਹਿੰਦੂ ਸੁਰੱਖਿਆ ਸੰਮਤੀ ਤੇ ਸ੍ਰੀ ਹਿੰਦੂ ਤਖ਼ਤ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਜਿਸ ਦੌਰਾਨ ਸ਼ਹਿਰ ਭਰ 'ਚ ਵੱਖ-ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਸੰਸਥਾਵਾਂ ਵਲੋਂ ਲੰਗਰ ਲਗਾਏ ਗਏ | ਉਸ ਦੇ ਨਾਲ ਹੀ ਕੁਝ ਵਿਅਕਤੀਆਂ ਵਲੋਂ ਸ਼ੋਭਾ ਯਾਤਰਾ ਦੌਰਾਨ ਸ਼ਰਾਬ ਵਰਤਾਏ ਜਾਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ | ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਾਫ਼ੀ ਠੇਸ ਪੁੱਜੀ ਹੈ | ਸ਼ੋਭਾ ਯਾਤਰਾ 'ਚ ਭਾਰੀ ਪੁਲਿਸ ਬਲ ਤਾਇਨਾਤ ਹੋਣ ਦੇ ਬਾਵਜੂਦ ਪੁਲਿਸ ਨੂੰ ਸ਼ਰਾਬ ਵਰਤਾਉਣ ਬਾਰੇ ਕੋਈ ਜਾਣਕਾਰੀ ਨਹੀਂ ਸੀ ਪਰ ਹਿੰਦੂ ਆਗੂਆਂ ਵਲੋਂ ਇਸ ਦਾ ਵਿਰੋਧ ਕੀਤੇ ਜਾਣ 'ਤੇ ਇਸ ਨੂੰ ਬੰਦ ਕਰਵਾਇਆ ਗਿਆ | ਇਸ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਨਾਮਜ਼ਦ ਕੀਤੇ ਗਏ 'ਚ ਸੋਮਨਾਥ ਟੰਡਨ, ਬੰਦਿਸ਼ ਗਰੋਵਰ ਉਰਫ਼ ਲੱਕੀ, ਮਿੰਟਾ ਅਤੇ 3-4 ਅਣਪਛਾਤੇ ਵਿਅਕਤੀਆਂ ਦੇ ਨਾਂਅ ਸ਼ਾਮਿਲ ਹਨ | ਇਹ ਮਾਮਲਾ ਹਿੰਦੂ ਨੇਤਾ ਆਸ਼ੂਤੋਸ਼ ਗੌਤਮ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਹੈ | ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਦਿਖਾਈ ਦੇ ਰਿਹਾ ਹੈ ਕਿ ਏ-ਟੈਂਕ ਦੇ ਨਜ਼ਦੀਕ ਭੋਲੇ ਨਾਥ ਦੀ ਵੱਡੀ ਤਸਵੀਰ ਰੱਖ ਕੇ ਲੰਗਰ ਲੱਗਿਆ ਹੋਇਆ ਹੈ ਤੇ ਉਸ ਤੋਂ ਕੁੱਝ ਕਦਮਾਂ ਦੀ ਦੂਰੀ 'ਤੇ ਟੇਬਲ 'ਤੇ ਸ਼ਰਾਬ ਰੱਖ ਕੇ ਵਰਤਾਈ ਜਾ ਰਹੀ ਸੀ | ਜਾਣਕਾਰੀ ਅਨੁਸਾਰ ਇਸ ਸਬੰਧੀ ਜਾਣਕਾਰੀ ਮਿਲਦੇ ਹੀ ਹਿੰਦੂ ਆਗੂ ਆਸ਼ੂਤੋਸ਼ ਗੌਤਮ ਨੇ ਆਪਣੇ ਸਾਥੀਆਂ ਸਮੇਤ ਉੱਥੇ ਪਹੁੰਚ ਕੇ ਸ਼ਰਾਬ ਨੂੰ ਬੰਦ ਕਰਵਾਇਆ ਤੇ ਇਸ ਦੀ ਜਾਣਕਾਰੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੂੰ ਦਿੱਤੀ | ਸ਼ੋਭਾ ਯਾਤਰਾ ਦੌਰਾਨ ਸ਼ਰਾਬ ਵਰਤਾਉਣ ਦੇ ਮਾਮਲੇ ਨੂੰ ਲੈ ਕੇ ਸਮਾਜ ਸੇਵਕ ਰਾਜਨ ਪੁਰੀ ਸ਼ੇਰੂ, ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਵਰੂਣ ਜਿੰਦਲ ਸਮੇਤ ਵੱਖ-ਵੱਖ ਆਗੂਆਂ ਵਲੋਂ ਨਿੰਦਾ ਕੀਤੀ ਗਈ ਤੇ ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ |
ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਨਹੀਂ ਹੋਈ ਕਾਰਵਾਈ-ਹਰੀਸ਼ ਸਿੰਗਲਾ
ਇਸ ਸਬੰਧੀ ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵਲੋਂ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ ਪਰ ਉਨ੍ਹਾਂ ਵਲੋਂ ਤੁਰੰਤ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੇ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤੈਨਾਤ ਕੀਤਾ ਜਾਂਦਾ ਹੈ, ਜਿਸ ਦੇ ਬਾਵਜੂਦ ਪੁਲਿਸ ਨੂੰ ਇਸ ਦੀ ਕੋਈ ਜਾਣਕਾਰੀ ਨਾ ਹੋਣਾ ਉਨ੍ਹਾਂ ਦੀ ਮੁਸ਼ਤੈਦੀ 'ਤੇ ਸਵਾਲੀਆ ਨਿਸ਼ਾਨ ਖੜੇ ਕਰਦਾ ਹੈ | ਸਿੰਗਲਾ ਨੇ ਕਿਹਾ ਕਿ ਜੇਕਰ ਪੁਲਿਸ ਵਲੋਂ ਕਥਿਤ ਦੋਸ਼ੀਆਂ 'ਤੇ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਵਲੋਂ ਪੁਲਿਸ ਦੀ ਕਾਰਗੁਜ਼ਾਰੀ ਦੇ ਿਖ਼ਲਾਫ਼ ਸਖਤ ਕਦਮ ਚੁੱਕਿਆ ਜਾਵੇਗਾ |

ਮੁੱਖ ਮੰਤਰੀ ਦੇ ਸ਼ਹਿਰ 'ਚ ਹੀ ਟੁੱਟ ਰਹੇ ਨੇ ਵੀ. ਆਈ. ਪੀ. ਕਲਚਰ ਖ਼ਤਮ ਕਰਨ ਦੇ ਵਾਅਦੇ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 14 ਫਰਵਰੀ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ 'ਚ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਕੀਤੇ ਵਾਅਦੇ ਖ਼ੁਦ ਉਨ੍ਹਾਂ ਦੇ ਸ਼ਹਿਰ 'ਚ ਉਨ੍ਹਾਂ ਦੇ ਹੀ ਕਾਂਗਰਸੀ ਆਗੂ ਤੋੜ ਰਹੇ ਹਨ | ਹੈਰਾਨੀ ਦੀ ਗੱਲ ਇਹ ਵੀ ਹੈ ਕਿ ...

ਪੂਰੀ ਖ਼ਬਰ »

ਆਲੂ ਉਤਪਾਦਕ ਮੌਸਮ ਦੀ ਲੁਕਣਮੀਟੀ ਕਾਰਨ ਦੁਚਿੱਤੀ 'ਚ

ਪਟਿਆਲਾ, 14 ਫਰਵਰੀ (ਜ.ਸ.ਢਿੱਲੋਂ)-ਪਿਛਲੇ ਦਿਨਾਂ ਤੋਂ ਮੌਸਮ ਅਜੀਬ ਕਰਵੱਟ ਲੈ ਰਿਹਾ ਹੈ ਇਸ ਨਾਲ ਸਭ ਤੋਂ ਵੱਧ ਆਲੂ ਉਤਪਾਦਕ ਪ੍ਰਭਾਵਿਤ ਹਨ | ਇਸ ਵੇਲੇ ਬਰਸਾਤ ਕਾਰਨ ਆਲੂਆਂ ਦੀ ਪਟਾਈ ਪਛੜ ਗਈ ਹੈ | ਆਲੂ ਉਤਪਾਦਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਮੌਸਮ ਨੇ ਪਟਾਈ ਪਛਾੜ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਝੰਡਾ ਮਾਰਚ 18 ਨੂੰ

ਸਮਾਣਾ, 14 ਫ਼ਰਵਰੀ (ਸਾਹਿਬ ਸਿੰਘ)- ਗੌਰਮਿੰਟ ਟੀਚਰ ਯੂਨੀਅਨ ਦੀ ਪਟਿਆਲਾ ਇਕਾਈ ਦੇ ਪ੍ਰਧਾਨ ਰਣਜੀਤ ਸਿੰਘ ਮਾਨ ਨੇ ਦੱਸਿਆ ਹੈ ਕਿ ਸਰਕਾਰ ਦੇ ਅਧਿਆਪਕਾਂ ਪ੍ਰਤੀ ਕਠੋਰ ਰਵੱਈਏ ਕਾਰਨ ਸਿੱਖਿਆ ਮੰਤਰੀ ਦੇ ਹਲਕੇ ਦੀਨਾਨਗਰ ਵਿਖੇ ਅਧਿਆਪਕ ਵਿਸ਼ਾਲ ਝੰਡਾ ਮਾਰਚ ਕਰਨਗੇ | ...

ਪੂਰੀ ਖ਼ਬਰ »

ਲਾਪਤਾ ਨਤੀਸ਼ ਦੀ ਲਾਸ਼ ਨਰਵਾਣਾ ਬਰਾਂਚ ਨਹਿਰ 'ਚੋਂ ਬਰਾਮਦ

ਰਾਜਪੁਰਾ, 14 ਫਰਵਰੀ (ਰਣਜੀਤ ਸਿੰਘ)-ਬੀਤੇ ਦਿਨੀਂ ਇੱਥੋਂ ਦੇ ਕਾਲਜ 'ਚ ਪੜ੍ਹਨ ਵਾਲਾ ਨੌਜਵਾਨ ਨਿਤਿਸ਼ ਗਰਗ ਸ਼ੱਕੀ ਹਾਲਤ 'ਚ ਅਚਾਨਕ ਗੁੰਮ ਹੋ ਗਿਆ ਸੀ | ਉਸ ਦੀ ਲਾਸ਼ ਨਰਵਾਣਾ ਬਰਾਂਚ ਨਹਿਰ 'ਚੋਂ ਬਰਾਮਦ ਹੋ ਗਈ ਹੈ | ਹੁਣ ਉਸ ਦੀ ਮੌਤ 'ਤੇ ਸਵਾਲ ਖੜੇ ਹੋਣ ਲੱਗ ਪਏ ਹਨ ਕਿ ...

ਪੂਰੀ ਖ਼ਬਰ »

ਆਲੂ ਉਤਪਾਦਕ ਮੌਸਮ ਦੀ ਲੁਕਣਮੀਟੀ ਕਾਰਨ ਦੁਚਿੱਤੀ 'ਚ

ਪਟਿਆਲਾ, 14 ਫਰਵਰੀ (ਜ.ਸ.ਢਿੱਲੋਂ)-ਪਿਛਲੇ ਦਿਨਾਂ ਤੋਂ ਮੌਸਮ ਅਜੀਬ ਕਰਵੱਟ ਲੈ ਰਿਹਾ ਹੈ ਇਸ ਨਾਲ ਸਭ ਤੋਂ ਵੱਧ ਆਲੂ ਉਤਪਾਦਕ ਪ੍ਰਭਾਵਿਤ ਹਨ | ਇਸ ਵੇਲੇ ਬਰਸਾਤ ਕਾਰਨ ਆਲੂਆਂ ਦੀ ਪਟਾਈ ਪਛੜ ਗਈ ਹੈ | ਆਲੂ ਉਤਪਾਦਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਮੌਸਮ ਨੇ ਪਟਾਈ ਪਛਾੜ ...

ਪੂਰੀ ਖ਼ਬਰ »

ਚਾਲੂ ਭੱਠੀ ਸਮੇਤ 2 ਕਾਬੂ

ਸਮਾਣਾ, 14 ਫਰਵਰੀ (ਗੁਰਦੀਪ ਸ਼ਰਮਾ)-ਪੁਲਿਸ ਚੌਕੀ ਮਵੀਂ ਦੇ ਇੰਚਾਰਜ ਅਮਰਜੀਤ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਮਰੋੜੀ ਵਿਖੇ ਕੀਤੀ ਛਾਪੇਮਾਰੀ ਦੌਰਾਨ ਇਕ ਚਾਲੂ ਭੱਠੀ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਚੌਕੀ ਦੇ ਇੰਚਾਰਜ ...

ਪੂਰੀ ਖ਼ਬਰ »

ਝਪਟਮਾਰੀ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 3 ਮੈਂਬਰ ਕਾਬੂ

ਆਤਿਸ਼ ਗੁਪਤਾ ਪਟਿਆਲਾ, 14 ਫਰਵਰੀ- ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪਟਿਆਲਾ ਜ਼ਿਲੇ੍ਹ 'ਚ ਝਪਟਮਾਰੀ ਤੇ ਚੋਰੀਆਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਇਕ ਔਰਤ ਸਮੇਤ ਕਾਬੂ ਕੀਤਾ ਗਿਆ ਹੈ, ਜਦਕਿ ...

ਪੂਰੀ ਖ਼ਬਰ »

72 ਬੋਤਲਾਂ ਦੇਸੀ ਸ਼ਰਾਬ ਸਣੇ ਇਕ ਕਾਬੂ

ਰਾਜਪੁਰਾ, 14 ਫਰਵਰੀ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਪਿੰਡ ਅਜਰੌਰ ਵਿਖੇ ਇਕ ਘਰ 'ਚ ਛਾਪਾਮਾਰੀ ਕਰਕੇ 72 ਬੋਤਲਾਂ ਦੇਸੀ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਖੇੜੀ ਗੰਡਿਆਂ ਦੇ ਮੁਖੀ ਥਾਣੇਦਾਰ ਪ੍ਰੇਮ ਸਿੰਘ ਨੇ ਦੱਸਿਆ ਕਿ ਇਲਾਕੇ 'ਚ ...

ਪੂਰੀ ਖ਼ਬਰ »

ਪਾਤੜਾਂ ਦੇ ਗੁਰਦੁਆਰਾ ਸਾਹਿਬ ਦਾ ਮੁੱਖ ਰਸਤਾ ਬੰਦ ਕਰਨ 'ਤੇ ਸੰਗਤਾਂ 'ਚ ਭਾਰੀ ਰੋਸ

ਪਾਤੜਾਂ, 14 ਫਰਵਰੀ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਸ਼ਹਿਰ ਵਿਚ ਕੌਮੀ ਮਾਰਗ-71 ਦੇ ਨਿਰਮਾਣ ਦੌਰਾਨ ਪਾਤੜਾਂ ਦੇ ਮੁੱਖ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਮੁੱਖ ਡਿਉਢੀ ਦਾ ਰਸਤਾ ਬੰਦ ਕੀਤੇ ਜਾਣ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਣੇ ਇਕ ਕਾਬੂ

ਰਾਜਪੁਰਾ, 14 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)- ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਇਕ ਘਰ ਵਿਚੋਂ ਨਾਜਾਇਜ਼ ਤੌਰ 'ਤੇ ਵੇਚੀਆਂ ਜਾ ਰਹੀਆਂ 72 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ ਘਰ ਦੇ ਮਾਲਕ ਨੂੰ ਕਾਬੂ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਕਬੱਡੀ ਜਗਤ ਦਾ ਪਹਿਲਾ ਕੰਬਾਈਨਾਂ ਦੇ ਇਨਾਮਾਂ ਵਾਲਾ ਕੱਪ 22 ਨੂੰ

ਪਟਿਆਲਾ, 14 ਫਰਵਰੀ (ਚਹਿਲ)- ਕਬੱਡੀ ਜਗਤ 'ਚ ਪਹਿਲੀ ਵਾਰ ਸਰਵੋਤਮ ਖਿਡਾਰੀਆਂ ਨੂੰ ਕੰਬਾਈਨਾਂ ਇਨਾਮ ਵਜੋਂ ਦੇਣ ਵਾਲਾ ਕਬੱਡੀ ਕੱਪ 22 ਤੇ 23 ਫਰਵਰੀ ਨੂੰ ਪਟਿਆਲਾ ਜ਼ਿਲੇ੍ਹ ਦੇ ਪਿੰਡ ਦੇਧਨਾ ਵਿਖੇ ਇੰਗਲੈਂਡ ਵੱਸਦੇ ਦਲਬੀਰ ਸਿੰਘ ਗਿੱਲ ਯੂ. ਕੇ. ਦੀ ਅਗਵਾਈ 'ਚ ਕਰਵਾਇਆ ਜਾ ...

ਪੂਰੀ ਖ਼ਬਰ »

ਸੜਕ ਕਿਨਾਰੇ ਸੀਵਰੇਜ ਡਰੇਨ ਨਾ ਹੋਣ ਕਾਰਨ ਮੁੱਖ ਸੜਕ ਨੇ ਛੱਪੜ ਦਾ ਰੂਪ ਧਾਰਿਆ

ਸ਼ੁਤਰਾਣਾ, 14 ਫਰਵਰੀ (ਬਲਦੇਵ ਸਿੰਘ ਮਹਿਰੋਕ)- ਕਸਬਾ ਸ਼ੁਤਰਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਸੀਵਰੇਜ ਡਰੇਨ ਨਾ ਹੋਣ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ ਅਤੇ ਮਾਮੂਲੀ ਬਰਸਾਤ ਨਾਲ ਹੀ ਕਸਬੇ ਦੇ ਬਾਜ਼ਾਰਾਂ 'ਚ ਮੁੱਖ ਸੜਕ ਉੱਪਰ ਪਾਣੀ ਦੇ ਛੱਪੜ ਲੱਗ ਜਾਂਦੇ ਹਨ ...

ਪੂਰੀ ਖ਼ਬਰ »

ਵੈਲੇਨਟਾਈਨ-ਡੇਅ ਨੰੂ ਲੈ ਕੇ ਨੌਜਵਾਨ ਪੀੜ੍ਹੀ ਦਾ ਉਤਸ਼ਾਹ ਤੇ ਦੁਕਾਨਦਾਰਾਂ ਦਾ ਧੰਦਾ ਰਿਹਾ ਠੰਢਾ

ਪਟਿਆਲਾ, 14 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪੱਛਮੀ ਸਭਿਆਚਾਰ ਦੀ ਦੇਣ ਵੈਲੇਨਟਾਈਨ-ਡੇਅ ਪ੍ਰਤੀ ਇਸ ਵਾਰ ਪਟਿਆਲਵੀਆਂ 'ਚ ਬਹੁਤ ਹੀ ਘੱਟ ਉਤਸੁਕਤਾ ਨਜ਼ਰ ਆਈ ਜਿੱਥੇ ਦੁਕਾਨਦਾਰ ਵਧੀ ਮਹਿੰਗਾਈ ਨੂੰ ਇਸ ਦਾ ਕਾਰਨ ਦੱਸ ਰਹੇ ਹਨ, ਉੱਥੇ ਹੀ ਵਿਸ਼ਲੇਸ਼ਕਾਂ ਅਨੁਸਾਰ ਲੋਕਾਂ ...

ਪੂਰੀ ਖ਼ਬਰ »

ਚੰਦੂਮਾਜਰਾ ਨੂੰ ਭਾਰਤੀ ਕਿਸਾਨ ਮੰਚ ਨੇ ਰੋਸ ਰੈਲੀ ਲਈ ਸੱਦਾ-ਪੱਤਰ ਦਿੱਤਾ

ਭੁੱਨਰਹੇੜੀ, 14 ਫਰਵਰੀ (ਧਨਵੰਤ ਸਿੰਘ)-ਕਿਸਾਨਾਂ ਤੇ ਮਜਦੂਰਾਂ ਦੇ ਮਸਲਿਆਂ ਸਬੰਧੀ 67 ਕਿਸਾਨ ਜਥੇਬੰਦੀਆਂ ਵਲੋਂ 23 ਫਰਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਰਾਸ਼ਟਰ ਪੱਧਰੀ ਰੋਸ ਰੈਲੀ ਲਈ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਮੰਚ ਸ਼ਾਦੀਪੁਰ ਦੇ ਰਾਸ਼ਟਰੀ ਪ੍ਰਧਾਨ ...

ਪੂਰੀ ਖ਼ਬਰ »

ਕੌਾਸਲ ਪ੍ਰਧਾਨ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਬਨੂੜ ਪੁਲਿਸ ਨੇ ਲਿਆ 3 ਦਿਨ ਦਾ ਰਿਮਾਂਡ

ਬਨੂੜ, 14 ਫਰਵਰੀ (ਭੁਪਿੰਦਰ ਸਿੰਘ)-ਬੀਤੇ ਦਿਨੀਂ ਮੁਹਾਲੀ ਦੀ ਅਦਾਲਤ 'ਚ ਆਤਮ ਸਮਰਪਣ ਕਰਨ ਵਾਲੇ ਨਗਰ ਕੌਾਸਲ ਬਨੂੜ ਦੇ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਨੂੰ ਅੱਜ ਬਨੂੜ ਪੁਲਿਸ ਨੇ ਪ੍ਰੋਡਕਸ਼ਨ ਵਰੰਟਾਂ 'ਤੇ ਪਟਿਆਲਾ ਦੀ ਜੇਲ੍ਹ 'ਚੋਂ ਲਿਆਕੇ ਮੁਹਾਲੀ ਦੀ ਅਦਾਲਤ 'ਚ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਮਹਿੰਦਰ ਗੰਜ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਰਾਜਪੁਰਾ, 14 ਫਰਵਰੀ (ਜੀ.ਪੀ. ਸਿੰਘ)-ਸਥਾਨਕ ਪ੍ਰਾਚੀਨ ਸ਼ਿਵ ਮੰਦਿਰ ਮਹਿੰਦਰਗੰਜ ਮਹੰਤ ਬਾਬਾ ਸ਼ਿਵਨਾਥ ਦੀ ਅਗਵਾਈ ਹੇਠ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਿਵ ਭਗਤਾਂ ਨੇ ਲੰਬੀਆਂ ਲੰਬੀਆਂ ਲਾਈਨਾਂ ਵਿਚ ਲੱਗ ਕੇ ਸ਼ਿਵ ਭਗਵਾਨ ...

ਪੂਰੀ ਖ਼ਬਰ »

ਸਚਾ ਮਹਾਕਲੇਸ਼ਵਰ ਮੰਦਿਰ 'ਚ ਮਹਾਂ ਸ਼ਿਵਰਾਤਰੀ ਸਮਾਗਮ ਸਫਲਤਾਪੂਰਵਕ ਸਮਾਪਤ

ਸਮਾਣਾ, 14 ਫਰਵਰੀ (ਗੁਰਦੀਪ ਸ਼ਰਮਾ)-ਸਥਾਨਕ ਸੱਚਾ ਮਹਾਂਕਲੇਸ਼ਵਰ ਮੰਦਿਰ ਵਿਚ ਮਹਾਂਸ਼ਿਵਰਾਤਰੀ ਦੇ ਸ਼ੁੱਭ ਤਿਉਹਾਰ ਮੌਕੇ ਬ੍ਰਹਮਚਾਰੀ ਸਵਾਮੀ ਬਲਦੇਵ ਮਹਾਰਾਜ ਦੀ ਸਰਪ੍ਰਸਤੀ ਹੇਠ ਚਾਰ ਦਿਨਾ ਕਰਵਾਇਆ ਗਿਆ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਸਮਾਪਤ ...

ਪੂਰੀ ਖ਼ਬਰ »

ਹਾਈ ਸਕੂਲ ਭੜੀ ਪਨੈਚਾਂ 'ਚ ਬਲਾਕ ਪੱਧਰੀ ਮੁਕਾਬਲੇ ਕਰਵਾਏ

ਭਾਦਸੋਂ, 14 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)- 'ਪੜੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਕੰਵਲ ਕੁਮਾਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਭੜੀ ਪਨੈਚਾਂ ਵਿਚ 1 ਹਜ਼ਾਰ ਸ਼ਬਦੀ ਬਲਾਕ ਪੱਧਰੀ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਲਈ 21 ਫਰਵਰੀ ਨੂੰ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾਵੇਗਾ ਧਰਨਾ

ਪਟਿਆਲਾ, 14 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਰੋਪੜ ਥਰਮਲ ਪਲਾਟ ਦੇ 2 ਯੂਨਿਟ ਅਤੇ ਬਠਿੰਡਾ ਥਰਮਲ ਪਲਾਟ ਨੂੰ ਪੱਕੇ ਤੌਰ 'ਤੇ ਬੰਦ ਕਰਨ ਵਿਰੁੱਧ ਅਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਵਿਰੁੱਧ ਐਲਾਨ ਕੀਤਾ ਕਿ ਬਿਜਲੀ ਕਾਮੇ 21 ਫਰਵਰੀ ਨੂੰ ਮੁੱਖ ...

ਪੂਰੀ ਖ਼ਬਰ »

ਪਾਤੜਾਂ ਦੇ ਗੁਰਦੁਆਰਾ ਸਾਹਿਬ ਦਾ ਮੁੱਖ ਰਸਤਾ ਬੰਦ ਕਰਨ 'ਤੇ ਸੰਗਤਾਂ 'ਚ ਭਾਰੀ ਰੋਸ

ਪਾਤੜਾਂ, 14 ਫਰਵਰੀ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਸ਼ਹਿਰ ਵਿਚ ਕੌਮੀ ਮਾਰਗ-71 ਦੇ ਨਿਰਮਾਣ ਦੌਰਾਨ ਪਾਤੜਾਂ ਦੇ ਮੁੱਖ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਮੁੱਖ ਡਿਉਢੀ ਦਾ ਰਸਤਾ ਬੰਦ ਕੀਤੇ ਜਾਣ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਲਈ 21 ਫਰਵਰੀ ਨੂੰ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾਵੇਗਾ ਧਰਨਾ

ਪਟਿਆਲਾ, 14 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਰੋਪੜ ਥਰਮਲ ਪਲਾਟ ਦੇ 2 ਯੂਨਿਟ ਅਤੇ ਬਠਿੰਡਾ ਥਰਮਲ ਪਲਾਟ ਨੂੰ ਪੱਕੇ ਤੌਰ 'ਤੇ ਬੰਦ ਕਰਨ ਵਿਰੁੱਧ ਅਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਵਿਰੁੱਧ ਐਲਾਨ ਕੀਤਾ ਕਿ ਬਿਜਲੀ ਕਾਮੇ 21 ਫਰਵਰੀ ਨੂੰ ਮੁੱਖ ...

ਪੂਰੀ ਖ਼ਬਰ »

ਕਤਲ ਕੇਸ 'ਚ 2 ਦੋਸ਼ੀਆਂ ਨੂੰ ਉਮਰ ਕੈਦ ਤੇ ਜੁਰਮਾਨਾ

ਐੱਸ. ਏ. ਐੱਸ. ਨਗਰ, 14 ਫਰਵਰੀ (ਜਸਬੀਰ ਸਿੰਘ ਜੱਸੀ)- ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਝਮਾਲੀ ਖਾਸ ਦੇ ਭਿੰਦਰ ਸਿੰਘ ਦੇ ਕਤਲ ਮਾਮਲੇ 'ਚ ਪਟਿਆਲਾ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ 2 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਵਧੀਕ ਜ਼ਿਲ੍ਹਾ ਸੈਸ਼ਨ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਅਰਥਚਾਰੇ ਦਾ ਬੇੜਾ ਗ਼ਰਕ ਕੀਤਾ-ਪ੍ਰਨੀਤ ਕੌਰ

ਰਾਜਪੁਰਾ, 14 ਫਰਵਰੀ (ਜੀ.ਪੀ. ਸਿੰਘ)-ਸਥਾਨਕ ਭਗਤ ਸਿੰਘ ਕਾਲੋਨੀ ਵਿਖੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ 'ਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਲੱਚਰਤਾ, ਨਸ਼ਿਆਂ ਤੇ ਹਥਿਆਰਾਂ ਦੇ ਰੁਝਾਨ ਵੱਲ ਤੋਰਨ ਵਾਲੇ ਗਾਇਕਾਂ ਨੂੰ ਨੱਥ ਪਾਉਣ ਦੀ ਉੱਠੀ ਮੰਗ

ਨਾਭਾ, 14 ਫਰਵਰੀ (ਅਮਨਦੀਪ ਸਿੰਘ ਲਵਲੀ)- ਲੋਕ ਵਿਰਸਾ ਅਤੇ ਸੱਭਿਆਚਾਰ ਮੰਚ ਪੰਜਾਬ ਦੇ ਪ੍ਰਧਾਨ ਸ਼ਫੀ ਮੁਹੰਮਦ ਮੂੰਗੋ ਦੀ ਅਗਵਾਈ ਹੇਠ ਨੌਜਵਾਨਾਂ ਦਾ ਲੱਚਰਤਾ, ਨਸ਼ਿਆਂ ਅਤੇ ਹਥਿਆਰਾਂ ਵੱਲ ਵੱਧ ਰਹੇ ਧਿਆਨ ਨੂੰ ਦੇਖ ਇਕ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ਵਿਚ ਮੰਚ ਦੇ ...

ਪੂਰੀ ਖ਼ਬਰ »

ਇਸਤਰੀ ਵਿੰਗ ਦੇ ਸਰਕਲ ਅਹੁਦੇਦਾਰਾਂ ਦਾ ਐਲਾਨ

ਰਾਜਪੁਰਾ, 14 ਫਰਵਰੀ (ਰਣਜੀਤ ਸਿੰਘ)-ਇੱਥੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਅਬਰਿੰਦਰ ਸਿੰਘ ਕੰਗ ਤੇ ਜ਼ਿਲ੍ਹਾ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਵਿਚ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੀ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਝੰਡਾ ਮਾਰਚ 18 ਨੂੰ

ਸਮਾਣਾ, 14 ਫ਼ਰਵਰੀ (ਸਾਹਿਬ ਸਿੰਘ)- ਗੌਰਮਿੰਟ ਟੀਚਰ ਯੂਨੀਅਨ ਦੀ ਪਟਿਆਲਾ ਇਕਾਈ ਦੇ ਪ੍ਰਧਾਨ ਰਣਜੀਤ ਸਿੰਘ ਮਾਨ ਨੇ ਦੱਸਿਆ ਹੈ ਕਿ ਸਰਕਾਰ ਦੇ ਅਧਿਆਪਕਾਂ ਪ੍ਰਤੀ ਕਠੋਰ ਰਵੱਈਏ ਕਾਰਨ ਸਿੱਖਿਆ ਮੰਤਰੀ ਦੇ ਹਲਕੇ ਦੀਨਾਨਗਰ ਵਿਖੇ ਅਧਿਆਪਕ ਵਿਸ਼ਾਲ ਝੰਡਾ ਮਾਰਚ ਕਰਨਗੇ | ...

ਪੂਰੀ ਖ਼ਬਰ »

ਨਾਭਾ ਸ਼ਹਿਰ 'ਚ ਬਣੀ ਸੈਰਗਾਹ ਦਾ ਮਾਮਲਾ ਗਰਮਾਇਆ

ਨਾਭਾ, 14 ਫਰਵਰੀ (ਕਰਮਜੀਤ ਸਿੰਘ)-ਫੇਸਬੁੱਕ 'ਤੇ ਵਾਇਰਲ ਹੋਈ ਇਕ ਵੀਡੀਓ ਉਸ ਵੇਲੇ ਚਰਚਾ ਦਾ ਵਿਸ਼ਾ ਬਣੀ, ਜਿਸ 'ਚ ਮਨੀਸ਼ ਕੁਮਾਰ ਉਰਫ਼ ਪੰਕਜ ਪੱਪੂ ਸਟੀਲ ਨੇ ਇਕ ਲਾਈਵ ਵੀਡੀਓ ਨੂੰ ਦਿਖਾਉਂਦੇ ਹੋਏ ਕਿਹਾ ਕਿ ਇਮਰੂਵਮੈਂਟ ਦੇ ਸਾਬਕਾ ਚੇਅਰਮੈਨ ਨੇ ਜੋ ਸੈਰਗਾਹ ਬਣਾਈ ਹੈ ...

ਪੂਰੀ ਖ਼ਬਰ »

ਸਾਬਕਾ ਰਜਿਸਟਰਾਰ ਤੀਰਥ ਸਿੰਘ ਨਹੀਂ ਰਹੇ

ਪਟਿਆਲਾ, 14 ਫਰਵਰੀ (ਅ.ਸ. ਆਹਲੂਵਾਲੀਆ)- ਸਾਬਕਾ ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਸ. ਤੀਰਥ ਸਿੰਘ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੂ ਰੀਤਾਂ ਨਾਲ ਵੀਰਜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਚਿਖਾ ਨੂੰ ਅਗਨੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੁਫ਼ਤ ਸਿਹਤ ਨਿਰੀਖਣ ਕੈਂਪ ਭਲਕੇ

ਪਟਿਆਲਾ, 14 ਫਰਵਰੀ (ਜ.ਸ.ਢਿੱਲੋਂ)-ਆਯੁਰਵੈਦਿਕ ਵਿਭਾਗ ਪੰਜਾਬ ਵੱਲੋਂ 16 ਫਰਵਰੀ ਨੂੰ ਆਯੁਰਵੈਦਿਕ ਦਾ ਇਕ ਸਿਹਤ ਮੁਫ਼ਤ ਨਰੀਖਣ ਕੈਂਪ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਕਿਲਾ ਚੌਕ ਵਿਖੇ ਲਾਇਆ ਜਾ ਰਿਹਾ ਹੈ | ਡਾਬਰ ਇੰਡੀਆ ਦੇ ਸਹਿਯੋਗ ਨਾਲ ਲਾਏ ਜਾ ਰਹੇ ਇਸ ਕੈਂਪ 'ਚ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਦਿੱਤੀਆਂ ਸ਼ਰਧਾਂਜਲੀਆਂ

ਪਟਿਆਲਾ, 14 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਯੁਵਾ ਏਕਤਾ ਸਰਵਹਿੱਤ ਮੰਚ ਵੱਲੋਂ ਕੌਮੀ ਪ੍ਰਧਾਨ ਹਿਮਾਂਸ਼ੂ ਵਡੇਰਾ ਦੀ ਅਗਵਾਈ ਹੇਠ 22 ਨੰਬਰ ਫਾਟਕ ਵਿਖੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਕੌਮੀ ਪ੍ਰਧਾਨ ਹਿਮਾਂਸ਼ੂ ...

ਪੂਰੀ ਖ਼ਬਰ »

ਸ੍ਰੀ ਤੁੰਗਨਾਥ ਮੰਦਰ ਵਿਖੇ ਸ਼ਿਵਰਾਤਰੀ ਮਨਾਈ

ਪਟਿਆਲਾ, 14 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪ੍ਰਾਚੀਨ ਸ਼ਿਵ ਮੰਦਿਰ ਸ੍ਰੀ ਤੁੰਗਨਾਥ ਰਾਜਪੁਰਾ ਰੋਡ ਪਟਿਆਲਾ ਵਿਖੇ ਸ਼ਿਵਰਾਤਰੀ ਪੁਰਵ ਧੂਮਧਾਮ ਨਾਲ ਮਨਾਇਆ ਗਿਆ ਜਿਸ ਦੌਰਾਨ ਕੱਲ੍ਹ ਸ਼ੁਰੂ ਹੋਏ ਸ੍ਰੀ ਰਮਾਇਣ ਦੇ ਅਖੰਡ ਪਾਠ ਦੀ ਸਮਾਪਤੀ ਅੱਜ ਸਵੇਰੇ ਹੋਈ ਜਿਸ ...

ਪੂਰੀ ਖ਼ਬਰ »

ਥਾਪਰ ਬਹੁ-ਤਕਨੀਕੀ ਕਾਲਜ ਬਣਿਆ ਵਾਲੀਬਾਲ 'ਚ ਪੰਜਾਬ ਚੈਂਪੀਅਨ

ਪਟਿਆਲਾ, 14 ਫਰਵਰੀ (ਚਹਿਲ)- ਦੇਸ਼ ਦੀ ਨਾਮਵਰ ਤਕਨੀਕੀ ਸੰਸਥਾ ਥਾਪਰ ਬਹੁ-ਤਕਨੀਕੀ ਕਾਲਜ ਪਟਿਆਲਾ ਨੇ ਪੰਜਾਬ ਅੰਤਰ ਬਹੁ-ਤਕਨੀਕੀ ਕਾਲਜ ਵਾਲੀਬਾਲ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇੱਥੇ ਥਾਪਰ ਡੀਮਡ ਯੂਨੀਵਰਸਿਟੀ ਵਿਖੇ ਖੇਡ ਸੰਚਾਲਕ ਗੁਰਨਾਮ ...

ਪੂਰੀ ਖ਼ਬਰ »

ਜਾਂਚ ਕਮੇਟੀਆਂ ਦੀਆਂ ਰਿਪੋਰਟਾਂ ਦੀ ਉੱਚ ਪੱਧਰੀ ਪੜਤਾਲ ਲਈ ਉਪ-ਕੁਲਪਤੀ ਵਲੋਂ ਕਮੇਟੀ ਦਾ ਗਠਨ

ਪਟਿਆਲਾ, 14 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ.ਐਸ. ਘੁੰਮਣ ਨੇ ਇਕ ਦੋ ਮੈਂਬਰੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ | ਇਹ ਕਮੇਟੀ ਉਨ੍ਹਾਂ ਰਿਪੋਰਟਾਂ ਦੀ ਜਾਂਚ ਕਰੇਗੀ ਜਿਸ 'ਚ ਯੂਨੀਵਰਸਿਟੀ ਅਧਿਕਾਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX