ਤਾਜਾ ਖ਼ਬਰਾਂ


ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  46 minutes ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  about 1 hour ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  about 1 hour ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  about 1 hour ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  about 2 hours ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  about 2 hours ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  about 3 hours ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  about 3 hours ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ, 12 ਦਸੰਬਰ- ਰਾਜਧਾਨੀ ਦਿੱਲੀ 'ਚ ਕੀਰਤੀ ਨਗਰ ਇਲਾਕੇ 'ਚ ਲਕੜੀ ਦਾ ਫ਼ਰਨੀਚਰ ਬਣਾਉਣ ਵਾਲੇ ਬਾਜ਼ਾਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 20 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ.....
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਨਵੀਂ ਦਿੱਲੀ, 12 ਦਸੰਬਰ- ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਸ਼ਕਤੀਕਾਂਤਾ ਦਾਸ ਨੇ ਅੱਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ ਸੰਭਲਿਆ ਹੈ। ਦੱਸ ਦਈਏ ਕਿ ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ .....
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  about 4 hours ago
ਭੋਪਾਲ, 12 ਦਸੰਬਰ- ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਰਾਜਪਾਲ ਤੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਹੀਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਅਨੰਦੀ ਬੇਨ ਪਟੇਲ ਨੂੰ ਆਪਣਾ .....
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਚਿੱਠੀ ਦੇ ਲਿਖਤੀ ਉਤਰ 'ਚ ਅੱਜ ਲੋਕ ਸਭਾ 'ਚ ਦੱਸਿਆ ਕਿ ਪਾਕਿਸਤਾਨ ਨੂੰ ਇਕ ਵਾਰ ਫਿਰ ਕਿਹਾ ਗਿਆ ਹੈ ਕਿ ਉਹ .....
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  about 5 hours ago
ਜਲੰਧਰ, 12 ਦਸੰਬਰ - ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਜਲੰਧਰ ਦੀ ਰਹਿਣ ਵਾਲੀ ਗਿੰਨੀ ਚਤਰਥ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। ਇਸ ਦੇ ਨਾਲ ਹੀ ਕਪਿਲ ਦੀ ਹੋਣ ਵਾਲੀ ਪਤਨੀ ਗਿੰਨੀ ਚਤਰਥ ਦੀ ਤਸਵੀਰ ਸਾਹਮਣੇ ਆਈ ਹੈ ਜਿਸ 'ਚ ਗਿੰਨੀ ਖ਼ੁਸ਼ ਅਤੇ .....
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 5 hours ago
ਮੁੰਬਈ, 12 ਦਸੰਬਰ- ਮੁੰਬਈ ਵਿਖੇ ਥਾਣਾ ਦੇ ਚਰਾਈ ਇਲਾਕੇ 'ਚ ਇੱਕ ਇਮਾਰਤ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ। ਹਾਲਾਂਕਿ, ਅਜੇ ਤੱਕ ਕਿਸੇ ਜਾਨੀ ਮਾਲੀ .....
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  about 5 hours ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  about 5 hours ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 6 hours ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  about 6 hours ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  about 7 hours ago
ਰਿਜ਼ਰਵ ਬੈਂਕ ਦੇ ਗਵਰਨਰ ਦੀ ਨਿਯੁਕਤੀ 'ਤੇ ਸਵਾਮੀ ਨੇ ਚੁੱਕੇ ਸਵਾਲ, ਮੋਦੀ ਨੂੰ ਲਿਖੀ ਚਿੱਠੀ
. . .  about 7 hours ago
ਐਕਸਾਈਜ਼ ਵਿਭਾਗ ਵਲੋਂ ਗੁਰਦਾਸਪੁਰ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
. . .  about 7 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਪੇਸ਼ ਕੀਤਾ ਦਾਅਵਾ
. . .  about 8 hours ago
ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 8 hours ago
ਮੱਧ ਪ੍ਰਦੇਸ਼ 'ਚ ਸਰਕਾਰ ਦੇ ਗਠਨ ਲਈ ਸਮਾਜਵਾਦੀ ਪਾਰਟੀ ਨੇ ਵੀ ਕੀਤਾ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ
. . .  about 8 hours ago
ਰਾਜਸਥਾਨ : ਵਿਧਾਇਕਾਂ ਅਤੇ ਰਾਹੁਲ ਵਲੋਂ ਲਿਆ ਜਾਵੇਗਾ ਮੁੱਖ ਮੰਤਰੀ ਦੇ ਨਾਂ ਦਾ ਫ਼ੈਸਲਾ- ਪਾਇਲਟ
. . .  about 8 hours ago
ਮੱਧ ਪ੍ਰਦੇਸ਼ : ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਾਂਗਰਸ ਦਾ ਵਫ਼ਦ
. . .  about 9 hours ago
ਈ. ਡੀ. ਦੀ ਛਾਪੇਮਾਰੀ 'ਤੇ ਬੋਲੇ ਵਾਡਰਾ- ਮੈਂ ਕੋਈ ਦੇਸ਼ ਛੱਡ ਕੇ ਨਹੀਂ ਭੱਜ ਰਿਹਾ ਹਾਂ
. . .  about 9 hours ago
ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ
. . .  about 9 hours ago
ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ ਇਨਸਾਫ਼ ਮਾਰਚ
. . .  about 10 hours ago
ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ
. . .  about 11 hours ago
'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
. . .  about 11 hours ago
ਫਰਾਂਸ 'ਚ ਗੋਲੀਬਾਰੀ ਦੌਰਾਨ ਦੋ ਦੀ ਮੌਤ, 11 ਹੋਰ ਜ਼ਖ਼ਮੀ
. . .  about 11 hours ago
ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.
. . .  about 12 hours ago
ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  10 minutes ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  25 minutes ago
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  50 minutes ago
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  about 1 hour ago
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  about 1 hour ago
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  about 1 hour ago
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਮੋਗਾ

ਕੰਪਿਊਟਰ ਅਧਿਆਪਕਾਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਮੋਗਾ, 14 ਫਰਵਰੀ (ਜਸਪਾਲ ਸਿੰਘ ਬੱਬੀ)-ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਦੀਪਇੰਦਰਜੀਤ ਸਿੰਘ ਦੀ ਅਗਵਾਈ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਜਿਸ ਵਿਚ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਸਮੇਂ ਦੀਪਇੰਦਰਜੀਤ ਸਿੰਘ, ਹਰਭਗਵਾਨ ਸਿੰਘ, ਇਕਬਾਲ ਸਿੰਘ, ਅਮਰਦੀਪ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਕੰਪਿਊਟਰ ਅਧਿਆਪਕਾਂ ਵਿਰੁੱਧ ਕੰਪਿਊਟਰ ਅਧਿਆਪਕਾਂ ਨੂੰ ਆਪਣੀਆਂ ਮੰਗਾਂ ਤੋਂ ਭਟਕਾਉਣ ਦਾ ਇਕ ਤਰੀਕਾ ਅਪਣਾਇਆ ਗਿਆ ਹੈ, ਕਿਉਂਕਿ ਸਾਰੇ ਕੰਪਿਊਟਰ ਅਧਿਆਪਕਾਂ ਤੇ ਪਹਿਲਾਂ ਹੀ ਪੰਜਾਬ ਸਰਕਾਰ ਦੇ ਸੀ.ਐਸ.ਆਰ ਲਾਗੂ ਕੀਤੇ ਗਏ ਸਨ | ਉਨ੍ਹਾਂ ਨਿਯਮਾਂ ਅਧੀਨ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਬਣਦੇ ਲਾਭ ਦੇਣੇ ਚਾਹੀਦੇ ਹਨ | ਇਸ ਮੌਕੇ ਹਰਭਗਵਾਨ ਸਿੰਘ, ਇਕਬਾਲ ਸਿੰਘ ਯੂਨੀਅਨ ਆਗੂਆਂ ਵਲੋਂ ਦੱਸਿਆ ਗਿਆ ਕਿ ਜੇਕਰ ਸਾਨੂੰ ਸਰਕਾਰ ਇਸੇ ਤਰਾਂ ਪੱਤਰ ਕੱਢ ਕੇ ਖੱਜਲ-ਖੁਆਰ ਕਰਦੀ ਰਹੇਗੀ ਤਾਂ ਯੂਨੀਅਨ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਯਾਦਵਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰਪਾਲ ਸਿੰਘ, ਗਗਨਦੀਪ ਸਿੰਘ, ਗਿਨੀਸ਼ ਪੱਬੀ, ਜੱਸਾ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਕੁਮਾਰ, ਰਕੇਸ਼ ਸਿੰਘ, ਕੁਲਦੀਪ ਸਿੰਘ, ਜੈਦੀਪ ਸਿੰਘ, ਜਤਿੰਦਰ, ਸਮੀਰ ਸਿੰਗਲਾ, ਵਿਨੇ ਕੁਮਾਰ, ਰੋਹਿਤ ਕੁਮਾਰ, ਰਾਜਪਾਲ ਸਿੰਘ ਆਦਿ ਮੈਂਬਰ ਹਾਜਿਰ ਸਨ |

ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਚ ਤਿੰਨ ਰੋਜ਼ਾ ਵਰਕਸ਼ਾਪ ਲਗਾਈ

ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਚ ਤਿੰਨ ਰੋਜ਼ਾ ਵਰਕਸ਼ਾਪ ਲਗਾਈ ਗਈ | ਜਿਸ ਦੀ ਸ਼ੁਰੂਆਤ ਸਕੂਲ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕੀਤਾ | ਵਰਕਸ਼ਾਪ ਨੂੰ ਸੰਬੋਧਨ ਕਰਦਿਆ ਪ੍ਰਮੁੱਖ ਸਿੱਖਿਆ ਸ਼ਾਸਤਰੀ ਸ਼ਾਂਤਾ ਰਾਮ ਨੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਸਾਈਕਲ ਸਵਾਰ ਦੀ ਮੌਤ

ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਬਿਜਲੀ ਘਰ ਨਜ਼ਦੀਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਪੁੱਤਰ ਗੁਲਜ਼ਾਰ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਕਾਰੋਬਾਰੀਆਂ ਨੂੰ ਫੜਨ ਲਈ ਪਿੰਡ ਨੂਰਪੁਰ ਹਕੀਮਾਂ ਵਿਚ ਸਰਚ ਅਭਿਆਨ ਚਲਾਇਆ

ਧਰਮਕੋਟ, 14 ਫਰਵਰੀ (ਹਰਮਨਦੀਪ ਸਿੰਘ/ਪਰਮਜੀਤ ਸਿੰਘ)-ਅੱਜ ਪਿੰਡ ਨੂਰਪੁਰ ਹਕੀਮਾਂ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਰਾਜਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਵਲੋਂ ਨਸ਼ੇ ਦੇ ਕਾਰੋਬਾਰੀਆਂ ਨੂੰ ਫੜ੍ਹਨ ਲਈ ਪਿੰਡ ਵਿਚ ਸਰਚ ਮੁਹਿੰਮ ਚਲਾਈ ਗਈ | ਇਸ ਸਰਚ ਮੁਹਿੰਮ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਦੇ ਤਿੰਨ ਆਇਲਟਸ ਸੈਂਟਰਾਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 14 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਡਿਪਟੀ ਕਮਿਸ਼ਨਰ ਮੋਗਾ ਦੀਆਂ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਸਥਾਨਿਕ ਸ਼ਹਿਰ ਦੇ ਤਿੰਨ ਆਈਲਟਸ ਸੈਂਟਰਾਂ 'ਤੇ ਪਰਚਾ ਦਰਜ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਹਦਾਇਤਾਂ ਕਰਨ ਦੇ ...

ਪੂਰੀ ਖ਼ਬਰ »

ਪ੍ਰਾਇਵੇਟ ਬੱਸ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ , ਡਰਾਈਵਰ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 14 ਫਰਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲੇ ਪਿੰਡ ਚੰਨੂਵਾਲਾ ਦੀ ਤਿਕੋਣੀ ਕੋਲ ਇੱਕ ਪ੍ਰਾਈਵੇਟ ਬੱਸ ਵਲੋਂ ਮੋਟਰਸਾਈਕਲ ਨੂੰ ਕੁਚਲੇ ਜਾਣ 'ਤੇ ਇੱਕ ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਕਾਰਵਾਈ ਕਰ ਰਹੇ ...

ਪੂਰੀ ਖ਼ਬਰ »

ਪ੍ਰਸ਼ਾਸਨ ਸੜਕ ਨੂੰ ਪਹਿਲ ਦੇ ਆਧਾਰ 'ਤੇ ਬਣਾਏ

ਮੋਗਾ, 14 ਫਰਵਰੀ (ਰਾਜੇਸ਼ ਕੋਛੜ)-ਜਮੀਅਤ ਸਿੰਘ ਰੋਡ, ਡੀ.ਐਮ.ਕਾਲਜ ਰੋਡ, ਗਲੀ ਨੰਬਰ-9 ਨਿਊ ਟਾਊਨ ਮੇਨ ਸੜਕ ਹੈ ਅਤੇ ਸ਼ਹਿਰ ਨੂੰ ਪੁਰਾਣੇ ਮੋਗੇ ਨਾਲ ਜੋੜਦੀ ਹੈ ਅਤੇ ਉਸ ਦੀ ਹਾਲਤ ਬੱਦ ਤੋਂ ਬੱਦਤਰ ਹੋ ਚੁੱਕੀ ਹੈ ਅਤੇ ਸਾਰੀ ਦੀ ਸਾਰੀ ਸੜਕ ਖਰਾਬ ਹੈ ਅਤੇ ਇਥੇ ਬਜ਼ੁਰਗਾਂ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੇ ਕਵਿਤਾ ਮੁਕਾਬਲੇ ਕਰਵਾਏ

ਫ਼ਤਿਹਗੜ੍ਹ ਪੰਜਤੂਰ, 14 ਫਰਵਰੀ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਕੂਲ ਦੇ ਪਿ੍ੰਸੀਪਲ ਤਿ੍ਪਤ ਕਾਲੀਆ ਅਤੇ ਐਮ. ਡੀ. ਨਿਮਰਤਾ ਭੱਲਾ ਦੀ ਅਗਵਾਈ ਹੇਠ ਸਕੂਲ ਦੇ ਕਿੰਡਰ ਗਾਰਡਨ ਦੇ ...

ਪੂਰੀ ਖ਼ਬਰ »

2100 ਗੋਲੀਆਂ ਸਣੇ ਇੱਕ ਕਾਬੂ

ਨਿਹਾਲ ਸਿੰਘ ਵਾਲਾ,14 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਰਾਜਜੀਤ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਸਪੈਸ਼ਲ ਸਟਾਫ਼ ਮੋਗਾ ਨੇ ਦੌਰਾਨੇ ਗਸ਼ਤ ਇੱਕ ਵਿਅਕਤੀ ਪਾਸੋਂ 2100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

15 ਆਈਲੈਟਸ ਸੰਸਥਾਵਾਂ ਅਤੇ ਏਜੰਸੀਆਂ ਿਖ਼ਲਾਫ਼ ਮੁਕੱਦਮੇ ਦਰਜ

ਮੋਗਾ, 14 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਮੋਗਾ ਦੇ ਹੁਕਮਾਂ ਅਧੀਨ ਟਰੈਵਲ ਏਜੰਸੀਆਂ, ਕੰਸਲਟੈਂਟਸ, ਟਿਕਟਿੰਗ ਅਤੇ ਕੋਚਿੰਗ ਸੰਸਥਾ ਨੂੰ ਰਜਿਸਟਰਡ ਕਰਨ ਅਤੇ ਦਸਤਾਵੇਜ਼ ਪੂਰੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ | ਪਰ ਹੇਠ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6 ਬੈਂਡ

ਬਾਘਾ ਪੁਰਾਣਾ, 14 ਫਰਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗ੍ਰੇਸ਼ਨ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਨਵਜੋਤ ਕੌਰ ਬਰਾੜ ਪੁੱਤਰੀ ਬਲਕਾਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਵਿਖੇ ਕੀਤੇ 19 ਲੋੜਵੰਦ ਲੜਕੀਆਂ ਦੇ ਵਿਆਹ

ਬਾਘਾ ਪੁਰਾਣਾ, 14 ਫਰਵਰੀ (ਬਲਰਾਜ ਸਿੰਗਲਾ)-ਮਾਨਵਤਾ ਦੇ ਭਲੇ ਦੀ ਮਿਸਾਲ ਬਣੇ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਵਲੋਂ ਸ਼ੁਰੂ ਕੀਤੇ ਗਏ ਗੁਰਮਤਿ ਅਨੁਸਾਰ ਸਮਾਜ ਸੇਵੀ ਕਾਰਜਾਂ ਦੇ ਇਤਿਹਾਸ ਵਿਚ ਇੱਥੋਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ...

ਪੂਰੀ ਖ਼ਬਰ »

ਜ਼ੀਰਾ-ਜਲੰਧਰ ਜੀ.ਟੀ. ਰੋਡ ਕੋਟ ਸਦਰ ਖਾਂ ਨਜ਼ਦੀਕੀ ਪੁਲ ਦੀ ਸਾਰ ਲਵੇ ਸਰਕਾਰ-ਜ਼ਿਲ੍ਹਾ ਪ੍ਰਧਾਨ

ਕੋਟ ਈਸੇ ਖਾਂ, 14 ਫਰਵਰੀ (ਯਸ਼ਪਾਲ ਗੁਲਾਟੀ)-ਜ਼ੀਰਾ ਤੋਂ ਜਲੰਧਰ ਜਾਂਦੇ ਜੀ.ਟੀ. ਰੋਡ 'ਤੇ ਪਿੰਡ ਕੋਟ ਸਦਰ ਖਾਂ ਨਜ਼ਦੀਕੀ ਪੱਕੀ ਨਹਿਰ ਦੇ ਪੁਲ ਦੀ ਖ਼ਸਤਾ-ਹਾਲੀ ਕਿਸੇ ਵੀ ਵੇਲੇ ਕਿਸੇ ਹਾਦਸੇ ਦਾ ਕਾਰਨ ਬਣ ਸਕਦੀ ਹੈ ਪਰ ਤਰਾਸ਼ਦੀ ਤਾਂ ਇਹ ਹੈ ਕਿ ਨਾ ਹੀ ਸਰਕਾਰ ਅਤੇ ਨਾ ਹੀ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ, 14 ਫ਼ਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਬੰਬੇ ਹਾਊਸ ਦੇ ਸਾਹਮਣੇ ਸਥਿਤ ਹੈ | ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਦੇਸ਼ਾਂ ਕੈਨੇਡਾ, ਆਸਟੇ੍ਰਲੀਆ, ...

ਪੂਰੀ ਖ਼ਬਰ »

ਸਮਾਂ ਤੇ ਤਣਾਅ ਮੈਨੇਜਮੈਂਟ ਸਬੰਧੀ ਲਗਾਈ ਕੋਹਲੀ ਸਟਾਰ ਇਮੇਜ਼ ਸਕੂਲ ਵਿਖੇ ਵਰਕਸ਼ਾਪ

ਮੋਗਾ, 14 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੋਹਲੀ ਸਟਾਰ ਇਮੇਜ ਸਕੂਲ ਵੱਲੋਂ ਆਏ ਦਿਨ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸੈਮੀਨਾਰ ਅਤੇ ਕੈਂਪ ਲਗਾਏ ਜਾਂਦੇ ਹਨ | ਇਸ ਵਾਰ ਸੰਸਥਾ ਵਲੋਂ ਇਮੇਜ ਤੇ ਸਾਫ਼ਟ ਸਕਿੱਲ ਨਾਲ ੇਸਬੰਧਿਤ ਸਮਾਂ ਅਤੇ ਤਣਾਅ ਮੈਨੇਜਮੈਂਟ ਦੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਵਿਧਾਨ ਸਭਾ ਸੈਸ਼ਨ ਤੋਂ ਪੰਜ ਦਿਨ ਪਹਿਲਾਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਬਾਘਾ ਪੁਰਾਣਾ, 14 ਫਰਵਰੀ (ਬਲਰਾਜ ਸਿੰਗਲਾ)-ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਇੱਥੇ ਇਕੱਤਰਤਾ ਕੀਤੀ ਗਈ ਜਿਸ ਵਿਚ ਜਥੇਬੰਦੀ ਦੇ ਗੁਰਜੀਤ ਸਿੰਘ, ਸਵਰਨਜੀਤ ਸਿੰਘ, ਕੁਲਦੀਪ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਾਡੀ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 17 ਤੋਂ 21 ਫਰਵਰੀ ਤੱਕ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲਜ਼ ਕਾਉਂਸਲ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਮੋਗਾ ਵਿਚ ਵੱਖ-ਵੱਖ ਥਾਵਾਂ 'ਤੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਫਿਲਫੋਟ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਮੋਗਾ, 14 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਸਭ ਤੋਂ ਪੁਰਾਣੀ ਅਤੇ ਮੰਨੀ-ਪ੍ਰਮੰਨੀ ਫਿਲਫੋਟ ਸੰਸਥਾ ਆਪਣੇ ਬਿਹਤਰੀਨ ਨਤੀਜਿਆਂ ਸਦਕਾ ਸੁਰਖ਼ੀਆਂ ਵਿਚ ਹੈ ਅਤੇ ਇਸ ਸੰਸਥਾ ਨੂੰ ਆਈ. ਡੀ. ਪੀ ਵਲੋਂ ਪੂਰੇ ਉੱਤਰੀ ਭਾਰਤ ਵਿਚ ਨੰਬਰ-1 ਸੰਸਥਾ ਦੇ ਐਵਾਰਡ ਨਾਲ ਕਈ ਵਾਰ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਕੀਤੀ ਮੀਟਿੰਗ

ਮੋਗਾ, 14 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਧੁੰਨਾ ਦੀ ਪ੍ਰਧਾਨਗੀ ਹੇਠ ਲਹੌਰੀਆ ਸਵੀਟ ਹਾਲ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਸ਼ਹਿਰ ਨਿਵਾਸੀਆਂ ਦੀਆਂ ਵਧਦੀਆਂ ਮੁਸ਼ਕਲਾਂ ਬਾਰੇ ...

ਪੂਰੀ ਖ਼ਬਰ »

ਸ਼ਹੀਦ ਨਛੱਤਰ ਸਿੰਘ ਗਿੱਲ ਮੈਮੋਰੀਅਲ ਕੈਨਲ ਐਾਡ ਗਰੇਅ ਹਾਊਾਡ ਟਰੈਕ ਰੇਸਿੰਗ ਕਲੱਬ ਮੋਗਾ ਦੀ ਮੀਟਿੰਗ

ਮੋਗਾ, 14 ਫਰਵਰੀ (ਜਸਪਾਲ ਸਿੰਘ ਬੱਬੀ)-ਗਿੱਲ ਨਿਵਾਸ ਮੋਗਾ ਵਿਖੇ ਸ਼ਹੀਦ ਨਛੱਤਰ ਸਿੰਘ ਗਿੱਲ ਮੈਮੋਰੀਅਲ ਕੈਨਲ ਐਾਡ ਗਰੇਅ ਹਾਊਾਡ ਟਰੈਕ ਰੇਸਿੰਗ ਕਲੱਬ ਰਜਿ ਮੋਗਾ ਦੀ ਮੀਟਿੰਗ ਪਰਮਦੀਪ ਸਿੰਘ ਗਿੱਲ ਸਾਬਕਾ ਡੀ.ਜੀ.ਪੀ.ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀਮਤੀ ਨਿਰਮਲਾ ਦੇਵੀ ਸ਼ਰਮਾ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 14 ਫਰਵਰੀ (ਬਲਰਾਜ ਸਿੰਗਲਾ)-ਪਿੰਡ ਰਾਜੇਆਣਾ ਦੇ ਉੱਘੇ ਸ਼ਰਮਾ ਪਰਿਵਾਰ ਰਮੇਸ਼ ਕੁਮਾਰ ਸ਼ਰਮਾ ਦੀ ਧਰਮ-ਪਤਨੀ ਸ੍ਰੀਮਤੀ ਨਿਰਮਲਾ ਦੇਵੀ ਸ਼ਰਮਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਗੁਰਦੁਆਰਾ ਮੱਟ ਸਾਹਿਬ ...

ਪੂਰੀ ਖ਼ਬਰ »

ਸ਼ਿਵਰਾਤਰੀ ਉਤਸਵ ਧੂਮਧਾਮ ਨਾਲ ਮਨਾਇਆ

ਬਾਘਾ ਪੁਰਾਣਾ, 14 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ 'ਤੇ ਸਥਿਤ ਹਰਗੋਬਿੰਦ ਕਾਲੋਨੀ ਵਿਖੇ ਸ਼ਿਵ ਸ਼ਕਤੀ ਵਾਲਮੀਕਿ ਏਕਤਾ ਕਲੱਬ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਿਵਰਾਤਰੀ ਉਤਸਵ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਕਲੱਬ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ-ਡੱਲਾ

ਮੋਗਾ, 14 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਪਣੀਆਂ ਆਈਲਟਸ ਅਤੇ ਵੀਜ਼ਾ ਸਬੰਧੀ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕਾ ਹੈ | ਮੈਕਰੋ ਗਲੋਬਲ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਵਿਦਿਆਰਥੀਆਂ ਨੂੰ ਵਾਧੂ ...

ਪੂਰੀ ਖ਼ਬਰ »

ਸੜਕ ਟੁੱਟੀ ਹੋਣ ਕਰਕੇ ਗੱਡੀ ਪਲਟੀ

ਕਿਸ਼ਨਪੁਰਾ, 14 ਫਰਵਰੀ (ਅਮੋਲਕ ਸਿੰਘ ਕਲਸੀ)-ਕਿਸ਼ਨਪੁਰਾ ਕਲਾਂ ਤੋਂ ਧਰਮਕੋਟ ਰੋਡ ਨੇੜੇ ਝਿੜੀ ਕੋਲ ਅੱਜ ਅਚਾਨਕ ਕਰੋਲ਼ਾ ਗੱਡੀ ਦਾ ਟਾਇਰ ਫਟਣ ਕਰ ਕੇ ਵੱਡਾ ਹਾਦਸਾ ਹੋਣੋਂ ਬਚ ਗਿਆ | ਜਾਣਕਾਰੀ ਅਨੁਸਾਰ ਗੱਡੀ ਮਾਲਕ ਹਰਦੀਪ ਸਿੰਘ ਨੇ ਕਿਹਾ ਕਿ ਲੁਧਿਆਣਾ ਤੋਂ ਧਰਮਕੋਟ ...

ਪੂਰੀ ਖ਼ਬਰ »

ਨਗਰ-ਨਿਗਮ ਨੇ ਛੁੱਟੀ ਵਾਲੇ ਦਿਨ ਹਟਾਏ ਨਾਜਾਇਜ਼ ਕਬਜ਼ੇ

ਮੋਗਾ, 14 ਫ਼ਰਵਰੀ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਨਗਰ-ਨਿਗਮ ਮੋਗਾ ਵਲੋਂ ਨਾਜਾਇਜ਼ ਕਬਜ਼ੇ ਹਟਾਓ ਮੁਹਿੰਮ ਤਹਿਤ ਕੁੱਝ ਦਿਨ ਪੀਲਾ ਪੰਜਾ ਸ਼ਾਂਤ ਰਹਿਣ ਉਪਰੰਤ ਛੁੱਟੀ ਵਾਲੇ ਦਿਨ ਨਗਰ-ਨਿਗਮ ਅਧਿਕਾਰੀਆਂ ਸੰਦੀਪ ਕਟਾਰੀਆ, ਜੀ.ਐਸ. ਮਸਤਾਨਾ, ਪਰਵਿੰਦਰ ...

ਪੂਰੀ ਖ਼ਬਰ »

ਏ. ਕੇ. ਐਜੂਕੇਸ਼ਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 14 ਫਰਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਏ.ਕੇ. ਐਜੂਕੇਸ਼ਨ ਬਾਘਾ ਪੁਰਾਣਾ ਦੇ ਐਮ.ਡੀ. ਹਰਦੀਪ ਸੰਘ ਰੌਾਤਾ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਸੁਖਵਿੰਦਰ ਸਿੰਘ ਮਾਣੂੰਕੇ ਨੇ ਬਹੁਤ ਹੀ ਘੱਟ ਸਮੇਂ ਦੀ ਕੋਚਿੰਗ ਲੈ ਕੇ ਆਈਲਟਸ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਮੋਗਾ ਵਲੋਂ ਸਪਰਸ਼ ਕੁਸ਼ਟ ਰੋਗ ਵਿਰੋਧੀ ਜਾਗਰੂਕਤਾ ਰੈਲੀ ਤੇ ਸੈਮੀਨਾਰ ਕਰਵਾਇਆ

ਮੋਗਾ, 14 ਫ਼ਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਦੇ ਹੁਕਮਾਂ ਤਹਿਤ ਪੂਰੇ ਪੰਜਾਬ ਅੰਦਰ ਸਪਰਸ਼ ਕੁਸ਼ਟ ਰੋਗ ਪੰਦ੍ਹਰਵਾੜਾ ਮਨਾਇਆ ਗਿਆ | ਇਸੇ ਕੜੀ ਤਹਿਤ ਸਪਰਸ਼ ਕੁਸ਼ਟ ਰੋਗ ਪੰਦ੍ਹਰਵਾੜੇ ਦੇ ਅੰਤਿਮ ਦਿਨ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਅਧੀਨ ਅੰਗਰੇਜ਼ੀ ਵਿਸ਼ੇ ਦੀ ਬਲਾਕ ਪੱਧਰੀ ਪ੍ਰਤੀਯੋਗਤਾ ਨਿਰਵਿਘਨ ਸਮਾਪਤ-ਪਿ੍ੰਸੀਪਲ ਡਾਈਟ

ਮੋਗਾ, 14 ਫ਼ਰਵਰੀ (ਸੁਰਿੰਦਰਪਾਲ ਸਿੰਘ)-ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਅਧੀਨ ਜੋ ਅੰਗਰੇਜ਼ੀ ਵਿਸ਼ੇ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਗਤੀਵਿਧੀਆਂ ਚੱਲ ਰਹੀਆਂ ਹਨ ਉਸੇ ਤਹਿਤ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਵਿਚ ਕਰਵਾਇਆ ਪੇਸ਼ਕਾਰੀ ਮੁਕਾਬਲਾ

ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਬੀ.ਟੈਕ (ਕੰਪਿਊਟਰ ਸਾਇੰਸ) ਵਿਭਾਗ ਦੇ ਵਿਦਿਆਰਥੀਆਂ ਲਈ ਇਕ ਪੇਸ਼ਕਾਰੀ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦਾ ਮੁੱਖ ਵਿਸ਼ਾ ਪਾਵਰ ਪੁਆਇੰਟ ਪੇਸ਼ਕਾਰੀ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਮੋਗਾ ਦੀ ਜ਼ੋਨਲ ਪੱਧਰ ਦੇ ਮੁਕਾਬਲਿਆਂ ਵਿਚ ਝੰਡੀ

ਮੋਗਾ, 14 ਫ਼ਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਸਕਿੱਲ ਇਨ ਟੀਚਿੰਗ ਅਤੇ ਮਾਡਲ ਬਣਾਉਣ ਦੇ ਜ਼ੋਨਲ-ਬੀ ਦੇ ਮੁਕਾਬਲੇ ਵੱਖ-ਵੱਖ ਕਾਲਜਾਂ ਵਿਚ ਹੋਏ | ਜਿਸ ਵਿਚ 12 ਐਜੂਕੇਸ਼ਨਲ ਕਾਲਜਾਂ ਨੇ ਹਿੱਸਾ ਲਿਆ | ਬਾਬਾ ਕੇ ਕਾਲਜ ਆਫ਼ ਐਜੂਕੇਸ਼ਨ ਮੁਦਕੀ ਵਿਖੇ ...

ਪੂਰੀ ਖ਼ਬਰ »

ਘੱਲ ਕਲਾਂ 'ਚ ਨਸ਼ਾ ਵਿਰੋਧੀ ਸਮਾਗਮ ਕਰਵਾਇਆ

ਮੋਗਾ, 14 ਫਰਵਰੀ (ਰਾਜੇਸ਼ ਕੋਛੜ)-ਸਰਕਾਰੀ ਹਾਈ ਸਕੂਲ ਘੱਲ ਕਲਾਂ ਵਿਖੇ ਬਲੱਡ ਡੋਨਰਜ਼ ਕਲੱਬ ਘੱਲ ਕਲਾਂ ਵਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਬੱਚਿਆਂ ਦੇ ਸਕਿੱਟ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ¢ ਇਸ ਸਮੇਂ ਮੁੱਖ ਅਧਿਆਪਕ ਹਰਜਿੰਦਰ ਸਿੰਘ ਢੰਡਾਲ ...

ਪੂਰੀ ਖ਼ਬਰ »

ਕੋਟ ਈਸੇ ਖਾਂ ਵਿਖੇ ਸ਼ਿਵਰਾਤਰੀ ਤਿਉਹਾਰ ਸ਼ਰਧਾ ਨਾਲ ਮਨਾਇਆ

ਕੋਟ ਈਸੇ ਖਾਂ, 14 ਫਰਵਰੀ (ਯਸ਼ਪਾਲ ਗੁਲਾਟੀ)-ਮਹਾਂ ਸ਼ਿਵਰਾਤਰੀ ਤਿਉਹਾਰ ਹਰ ਵਰ੍ਹੇ ਵਾਂਗ ਇਸ ਵਾਰ ਵੀ ਕਸਬਾ ਕੋਟ ਈਸੇ ਖਾਂ ਅਤੇ ਇਲਾਕੇ ਭਰ ਦੇ ਮੰਦਰਾਂ ਵਿਖੇ ਸੰਗਤਾਂ ਵਲੋਂ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ | ਕੋਟ ਈਸੇ ਖਾਂ ਦੇ ਸ੍ਰੀ ਸ਼ਿਵ ਸ਼ਕਤੀ ਮੰਦਰ, ਸ੍ਰੀ ...

ਪੂਰੀ ਖ਼ਬਰ »

ਅਕਾਲੀ ਦਲ ਦੀ 'ਪੋਲ ਖੋਲ੍ਹ' ਰੈਲੀ ਸਬੰਧੀ ਵਿਧਾਇਕ ਬਰਾੜ ਵਲੋਂ ਤਿੱਖੀ ਆਲੋਚਨਾ

ਬਾਘਾ ਪੁਰਾਣਾ, 14 ਫਰਵਰੀ (ਬਲਰਾਜ ਸਿੰਗਲਾ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਕੈਪਟਨ ਸਰਕਾਰ ਦੇ ਿਖ਼ਲਾਫ਼ ਪੋਲ ਖੋਲ੍ਹ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਇਹ ਉਲਟਾ ਅਕਾਲੀਆਂ ਦੇ ਹੀ ਪੋਲ ਖੋਲ੍ਹ ਰਹੀਆਂ ਹਨ | ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX