ਤਾਜਾ ਖ਼ਬਰਾਂ


ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  1 day ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  1 day ago
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  1 day ago
ਜਲੰਧਰ : ਗਦਈ ਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  1 day ago
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  1 day ago
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  1 day ago
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  1 day ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  1 day ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  1 day ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  1 day ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  1 day ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  1 day ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  1 day ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  1 day ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  1 day ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  2 days ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸੰਗਰੂਰ

ਸੱਭਿਆਚਾਰ ਦੇ ਨਾਂਅ 'ਤੇ ਅਸਲ੍ਹੇ ਦੀ ਨੁਮਾਇਸ਼ ਕਰਦੇ ਫਲੈਕਸ ਪੁਲਿਸ ਨੇ ਉਤਰਵਾਏ

ਸੰਗਰੂਰ, 14 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਹਿੰਸਕ ਪ੍ਰਦਰਸ਼ਨ ਕਰਦੇ ਫਲੈਕਸ ਬੋਰਡਾਂ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਿਖ਼ਲਾਫ਼ ਸੰਗਰੂਰ ਪੁਲਿਸ ਨੇ ਡੀ.ਐਸ.ਪੀ. (ਆਰ) ਸ੍ਰੀ ਸੰਦੀਪ ਵਡੇਰਾ ਅਤੇ ਐਸ.ਐਚ.ਓ. ਸਿਟੀ ਸ੍ਰੀ ਵਿਨੋਦ ਕੁਮਾਰ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਦੇ ਅੰਤਰਗਤ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਲੱਗੇ ਅਜਿਹੇ ਫਲੈਕਸ ਬੋਰਡ ਹਟਾਏ ਗਏ | ਸਵੇਰੇ ਵਿੱਢੀ ਇਸ ਮੁਹਿੰਮ ਦੇ ਚਲਦਿਆਂ ਸ੍ਰੀ ਵਡੇਰਾ ਨੇ ਰਣਬੀਰ ਕਾਲਜ ਬਾਹਰ ਲੱਗਿਆ ਫਲੈਕਸ ਬੋਰਡ ਜੋ ਪੰਜਾਬੀ ਗੀਤਾਂ ਦੀ ਐਲਬਮ 'ਵਾਰਦਾਤ' ਦੀ ਮਸ਼ਹੂਰੀ ਲਈ ਲਗਾਇਆ ਗਿਆ ਸੀ ਨੂੰ ਹਟਾਇਆ ਗਿਆ | ਸ੍ਰੀ ਵਡੇਰਾ ਨੇ ਕਿਹਾ ਕਿ ਉਨ੍ਹਾਂ ਕੁਝ ਦਿਨ ਪਹਿਲਾਂ ਕਲਾਕਾਰਾਂ, ਗੀਤਕਾਰਾਂ ਨਾਲ ਮੀਟਿੰਗ ਕੀਤੀ ਸੀ ਕਿ ਅਜਿਹੇ ਸਭਿਆਚਾਰ ਦੀ ਮਸ਼ਹੂਰੀ ਤੋਂ ਗੁਰੇਜ਼ ਕੀਤਾ ਜਾਵੇ ਜੋ ਨੌਜਵਾਨ ਵਰਗ ਨੂੰ ਗ਼ਲਤ ਸੰਦੇਸ਼ ਦਿੰਦੇ ਹੋਣ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਪੀਲ ਅਤੇ ਨਸੀਹਤ ਦੇ ਉਲਟ ਜਾਂਦਿਆਂ 'ਵਾਰਦਾਤ' ਦੀ ਮਸ਼ਹੂਰੀ ਅਤੇ ਖੁੱਲ੍ਹੀ ਜੀਪ ਦਾ ਪ੍ਰਦਰਸ਼ਨ ਕੀਤਾ ਗਿਆ ਹੈ ਜੋ ਵਿੱਦਿਅਕ ਅਦਾਰੇ ਦੇ ਬਾਹਰ ਨੌਜਵਾਨ ਵਰਗ ਨੂੰ ਪ੍ਰਭਾਵਿਤ ਕਰ ਰਿਹਾ ਸੀ | ਮੁੱਖ ਅਫ਼ਸਰ ਥਾਣਾ ਸਿਟੀ ਇੰਸਪੈਕਟਰ ਸ੍ਰੀ ਵਿਨੋਦ ਕੁਮਾਰ ਨੇ ਕਿਹਾ ਕਿ ਸ੍ਰੀ ਵਡੇਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਵਾਰਦਾਤ' ਦੇ ਗਾਇਕ ਰੌਕੀ ਭੱਟੀ ਿਖ਼ਲਾਫ਼ ਸਰਕਾਰੀ ਜਾਇਦਾਦ ਦਾ ਦੁਰ-ਪ੍ਰਯੋਗ ਕਰਨ ਉੱਤੇ ਮਾਮਲਾ ਦਰਜ ਕੀਤਾ ਗਿਆ | ਜਸ ਰਿਕਾਰਡਜ਼ ਵਲੋਂ ਪੇਸ ਕੀਤੀ 'ਵਾਰਦਾਤ' ਦੀ ਐਲਬਮ ਦਾ ਪ੍ਰਮੋਸ਼ਨ ਕਰ ਰਹੇ ਇਸ ਫਲੈਕਸ ਬੋਰਡ ਉੱਤੇ ਲੱਗੀਆਂ ਤਸਵੀਰਾਂ ਬਾਰੇ ਵੀ ਸ੍ਰੀ ਵਿਨੋਦ ਕੁਮਾਰ ਨੇ ਦੱਸਿਆ ਕਿ ਡੀ.ਏ. ਲੀਗਲ ਦੀ ਸਲਾਹ ਨਾਲ ਹੋਰ ਧਾਰਾਵਾਂ ਵਿਚ ਵਾਧਾ ਕਰ ਕੇ ਅਜਿਹੇ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਜੋ ਸਭਿਆਚਾਰ ਦੇ ਨਾਂਅ ਉੱਤੇ ਨੌਜਵਾਨ ਵਰਗ ਦੇ ਹਿਤਾਂ ਅਤੇ ਭਾਵਨਾਵਾਂ ਨਾਲ ਖੇਡ ਰਹੇ ਹਨ | ਉਨ੍ਹਾਂ ਦੱਸਿਆ ਕਿ ਫਿਲਹਾਲ ਗਾਇਕ ਰੌਕੀ ਭੱਟੀ ਿਖ਼ਲਾਫ਼ ਮਾਮਲਾ ਥਾਣਾ ਸਿਟੀ ਵਿਖੇ ਦਰਜ ਕਰ ਲਿਆ ਗਿਆ ਹੈ |

ਤੇਲ ਵਾਲੀ ਟੈਂਕੀ ਕੱਟਦਿਆਂ ਧਮਾਕੇ 'ਚ ਇਕ ਮਜ਼ਦੂਰ ਦੀ ਮੌਤ

ਖਨੌਰੀ, 14 ਫਰਵਰੀ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ)-ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਵਿਖੇ ਅੱਜ ਦੁਪਹਿਰ ਵੇਲੇ ਇਕ ਕਬਾੜੀਏ ਦੀ ਤੇਲ ਵਾਲੀ ਟੈਂਕੀ ਨੂੰ ਗੈੱਸ ਕਟਰ ਨਾਲ ਕੱਟ ਰਹੇ ਇਕ ਮਜ਼ਦੂਰ ਦੀ ਟੈਂਕੀ ਵਿਚ ਹੋਏ ਜ਼ੋਰਦਾਰ ਧਮਾਕੇ ਦੀ ਲਪੇਟ ਵਿਚ ਆ ਜਾਣ ...

ਪੂਰੀ ਖ਼ਬਰ »

ਜਬਰ ਜਨਾਹ ਦਾ ਮਾਮਲਾ ਦਰਜ ਕਰਵਾਉਣ ਦੀ ਧਮਕੀ ਦੇਣ ਵਾਲੀਆਂ 2 ਔਰਤਾਂ ਿਖ਼ਲਾਫ਼ ਮੁਕੱਦਮਾ ਦਰਜ

ਸੁਨਾਮ ਊਧਮ ਸਿੰਘ ਵਾਲਾ, 14 ਫਰਵਰੀ (ਭੁੱਲਰ, ਧਾਲੀਵਾਲ, ਸੱਗੂ)- ਇਕ ਮਕਾਨ ਮਾਲਕ 'ਤੇ ਜਬਰ ਜਨਾਹ ਦਾ ਕੇਸ ਦਰਜ ਕਰਵਾਉਣ ਦੀ ਧਮਕੀ ਦੇਣ ਵਾਲੀਆਂ ਦੋ ਕਿਰਾਏਦਾਰ ਔਰਤਾਂ ਿਖ਼ਲਾਫ਼ ਪੁਲਿਸ ਥਾਣਾ ਸ਼ਹਿਰੀ ਸੁਨਾਮ ਵਲੋਂ ਮਾਮਲਾ ਦਰਜ ਕਰਨ ਦੀ ਖਬਰ ਹੈ ਅਤੇ ਉਕਤ ਔਰਤਾਂ ਅਤੇ ...

ਪੂਰੀ ਖ਼ਬਰ »

ਤਰਕਸ਼ੀਲ ਵਿਸ਼ਾਲ ਗੋਸ਼ਟੀ 18 ਨੂੰ

ਮੂਲੋਵਾਲ, 14 ਫਰਵਰੀ (ਧੀਰਜ ਪਸ਼ੌਰੀਆ)-ਤਰਕਸ਼ੀਲ ਸੁਸਾਇਟੀ ਪੰਜਾਬ ਹਮੇਸ਼ਾ ਹੀ ਸਮਾਜ ਵਿਚ ਫੈਲੇ ਅੰਧ-ਵਿਸ਼ਵਾਸ ਵਹਿਮ ਭਰਮ ਦੂਰ ਕਰਨ ਲਈ ਯਤਨਸ਼ੀਲ ਰਹਿੰਦੀ ਹੈ | ਇਸੇ ਲੜੀ ਤਹਿਤ ਇਕ ਵਿਚਾਰ ਗੋਸ਼ਟੀ 18 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਦਸ ...

ਪੂਰੀ ਖ਼ਬਰ »

ਕੈਂਪ ਲਗਾ ਕੇ ਮੁਫ਼ਤ ਦਵਾਈਆਂ ਵੰਡੀਆਂ

ਧੂਰੀ, 14 ਫਰਵਰੀ (ਸੰਜੇ ਲਹਿਰੀ)-ਨਿਸ਼ਕਾਮ ਸੇਵਾ ਸਭਾ ਅਤੇ ਧੂਰੀ ਨੇਤਰ ਬੈਂਕ ਸੰਮਤੀ ਵੱਲੋਂ ਮਹਾਂ ਸ਼ਿਵਰਾਤਰੀ ਉਤਸਵ ਨੂੰ ਮੁੱਖ ਰੱਖਦਿਆਂ ਪ੍ਰਾਚੀਨ ਇਤਿਹਾਸਕ ਸ਼ਿਵ ਮੰਦਰ ਰਣੀਕੇ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਫ਼ਤ ਦਵਾਈਆਂ ਦੀ ਸਹੂਲਤ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਪੰਜ ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਕੁੱਪ ਕਲਾਂ, 14 ਫਰਵਰੀ (ਰਵਿੰਦਰ ਸਿੰਘ ਬਿੰਦਰਾ) -ਸਥਾਨਕ ਕਸਬੇ ਅੰਦਰ ਚੋਰਾਂ ਵਲੋਂ ਇਕੋ ਰਾਤ ਵਿਚ ਪੰਜ ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਵਲੋਂ ਜੋਸ਼ੀ ਮੈਡੀਕਲ ਹਾਲ ਵਿਚ ...

ਪੂਰੀ ਖ਼ਬਰ »

'ਗੌਰਮਿੰਟ ਦੀਆਂ ਚੀਜ਼ਾਂ ਦਾ ਕੋਈ ਵਾਲੀ ਵਾਰਸ ਨਹੀਂ'

ਭਵਾਨੀਗੜ੍ਹ, 14 ਫਰਵਰੀ (ਜਰਨੈਲ ਸਿੰਘ ਮਾਝੀ)-ਇਕ ਪਾਸੇ ਤਾਂ ਸਰਕਾਰ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੇ ਿਖ਼ਲਾਫ਼ ਕਾਰਵਾਈ ਕਰਨ ਦੀਆਂ ਗੱਲਾਂ ਕਰਦੀ ਨਹੀਂ ਥੱਕਦੀ | ਦੂਸਰੇ ਪਾਸੇ ਸਰਕਾਰ ਦੇ ਅਧਿਕਾਰੀ ਸਰਕਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਬੂਟੇ ਲਗਾਉਣੇ ਜੀਵਨ ਲਈ ਜ਼ਰੂਰੀ-ਮਨਦੀਪ ਸਿੰਘ ਸਿੱਧੂ

ਸੰਗਰੂਰ, 14 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਬ੍ਰਹਮ ਆਸ਼ਰਮ ਵਿਖੇ ਹਰਬਲ ਬੂਟੇ ਲਗਾਏ ਗਏ ਹਰੀ ਇੱਛਾ ਦੇ ਪ੍ਰਧਾਨ ਸ਼੍ਰੀ ਪ੍ਰਮੋਦ ਗਰਗ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਸੰਗਰੂਰ ਨੇ ਹਰਬਲ ਪਲਾਂਟ ਲਗਾਏ | ਸ. ਸਿੱਧੂ ਨੇ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਦੇ ਕਾਮਿਆਂ ਨੇ ਸਥਾਪਨਾ ਦਿਵਸ ਮਨਾਇਆ

ਸੰਗਰੂਰ, 14 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਖੁਰਾਕ ਅਤੇ ਸਪਲਾਈ ਵਿਭਾਗ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦਾ 41ਵਾਂ ਸਥਾਪਨਾ ਦਿਵਸ ਸ਼ਹੀਦ ਬਾਬਾ ਹਿੰਮਤ ਸਿੰਘ ਕੇਸਵ ਧਰਮਸ਼ਾਲਾ ਸੰਗਰੂਰ ਵਿਖੇ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਤਾਰਾ ਵਿਵੇਕ ਕਾਲਜ 'ਚ ਅਥਲੈਟਿਕ ਮੀਟ ਕਰਵਾਈ

ਰੁੜਕੀ ਕਲਾਂ, 14 ਫਰਵਰੀ (ਜਤਿੰਦਰ ਮੰਨਵੀ)-ਇਥੋਂ ਦੇ ਨੇੜਲੇ ਪਿੰਡ ਗੱਜਣਮਾਜਰਾ ਵਿਖੇ ਤਾਰਾ ਵਿਵੇਕ ਕਾਲਜ 'ਚ 10ਵੀਂ ਸ਼ਾਨਦਾਰ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ ਜਿਸ ਦੀ ਪ੍ਰਧਾਨਗੀ ਕਾਲਜ ਦੇ ਚੇਅਰਮੈਨ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਡਾ. ਪਰਮਿੰਦਰ ਕੌਰ ਮੰਡੇਰ, ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ ਦੇ ਵਿਦਿਆਰਥੀ ਨੇ ਮੱਲਾਂ ਮਾਰੀਆਂ

ਮਹਿਲਾਂ ਚੌਕ, 14 ਫਰਵਰੀ (ਬੜਿੰਗ)-ਪੰਜਾਬ ਕਾਨਵੈਂਟ ਸਕੂਲ ਮਹਿਲਾਂ ਦੇ ਪੰਜਵੀਂ ਕਲਾਸ ਦੇ ਵਿਦਿ.ਖੁਸ਼ਹਾਲਦੀਪ ਸਿੰਘ ਨੇ (ਬ੍ਰੇਨ ਕੁਇਜ਼) ਦੇ ਵੱਖ-ਵੱਖ ਰਾਜਾਂ ਵਿੱਚ ਹੋਏ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਥੇ ਆਪਣੇ ਮਾਤਾ ਪਿਤਾ ਦਾ ਨਾਮ ਉੱਚਾ ਕੀਤਾ ...

ਪੂਰੀ ਖ਼ਬਰ »

16 ਦੀ ਰੈਲੀ ਲਈ ਤਿਆਰੀਆਂ ਜ਼ੋਰਾਂ 'ਤੇ

ਸੰਗਰੂਰ, 14 ਫਰਵਰੀ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਕਾਲੇ ਕਾਨੰੂਨਾਂ ਦੇ ਿਖ਼ਲਾਫ਼ ਸੈਂਕੜੇ ਜਮਹੂਰੀ ਜਥੇਬੰਦੀਆਂ ਵਲੋਂ 16 ਫਰਵਰੀ ਨੰੂ ਬਰਨਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਲਈ ਤਿਆਰੀਆਂ ਜ਼ੋਰਾਂ 'ਤੇ ਚਲ ਰਹੀਆਂ ਹਨ | ਭਾਰਤੀ ...

ਪੂਰੀ ਖ਼ਬਰ »

ਸ਼ਿਵ ਪਰਿਵਾਰ ਦੀ ਸਥਾਪਨਾ ਕੀਤੀ

ਛਾਜਲੀ, 14 ਫਰਵਰੀ (ਕੁਲਦੀਪ ਸ਼ਰਮਾ) - ਮਹਾਂ ਸ਼ਿਵਰਾਤਰੀ ਦੇ ਮੌਕੇ 'ਤੇ ਨਰਾਤਾ ਰਾਮ ਸਿੰਗਲਾ, ਐਨ.ਡੀ. ਸਿੰਗਲਾ, ਵਿਸ਼ਾਲ ਸਿੰਗਲਾ ਅਤੇ ਸਿੰਗਲਾ ਪਰਿਵਾਰ ਦੇ ਸਮੂਹ ਮੈਂਬਰ (ਲਹਿਲ ਕਲਾਂ ਵਾਲੇ) ਦੁਆਰਾ ਸ਼ਿਵ ਸ਼ੰਕਰ ਭੋਲੇ ਨਾਥ ਦੀ ਕ੍ਰਿਪਾ ਅਤੇ ਸੰਤ ਰਾਮ ਪ੍ਰਕਾਸ਼ ਮੁਨੀ ...

ਪੂਰੀ ਖ਼ਬਰ »

ਸ਼ਾਮਲਾਟ ਜ਼ਮੀਨਾਂ 'ਤੇ ਫ਼ੈਕਟਰੀਆਂ ਲਗਾਉਣ ਦੇ ਪਾਏ ਮਤੇ ਰੱਦ ਕਰਨ ਦੀ ਮੰਗ

ਭਵਾਨੀਗੜ੍ਹ, 14 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸੰਗਰੂਰ ਨੂੰ ਇੰਡਸਟਰੀਜ਼ ਹੱਬ ਬਣਾਉਣ ਦੇ ਨਾਮ ਹੇਠ ਲਈ ਜਾ ਰਹੀ ਪਿੰਡਾਂ ਦੀ ਸ਼ਾਮਲਾਟ ਜ਼ਮੀਨ 'ਤੇ ਵਿਰੋਧ ਕਰਦਿਆਂ ਪਿੰਡ ਬਾਲਦ ਕਲ੍ਹਾਂ ਵਿਖੇ ਕਿਸਾਨ ਮੋਰਚਾ ਸੰਗਰੂਰ ਵਲੋਂ ...

ਪੂਰੀ ਖ਼ਬਰ »

ਪਾਈ ਦੀ ਟੀਮ ਨੇ ਜਿੱਤਿਆ ਬੰਗਾਂ ਦਾ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ

ਮੰਡਵੀ, 14 ਫਰਵਰੀ (ਰਣਜੀਤ ਸਿੰਘ ਧਾਲੀਵਾਲ) - ਨੇੜਲੇ ਪਿੰਡ ਬੰਗਾਂ ਵਿਖੇ ਚੌਥਾ ਬਾਬਾ ਦੁਸਹਿਰਾ ਗਿਰ ਯਾਦਗਾਰੀ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸੰਗਰੂਰ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜਨਕ ਰਾਜ ਸ਼ਰਮਾ ਅਤੇ ਸ੍ਰੀ ...

ਪੂਰੀ ਖ਼ਬਰ »

ਨੰਬਰਦਾਰਾਂ ਯੂਨੀਅਨ ਦੀ ਮੀਟਿੰਗ

ਭਵਾਨੀਗੜ੍ਹ, 14 ਫਰਵਰੀ (ਜਰਨੈਲ ਸਿੰਘ ਮਾਝੀ)-ਭਵਾਨੀਗੜ੍ਹ ਗੁਰਦੁਆਰਾ ਸਾਹਿਬ ਵਿਖੇ ਨੰਬਰਦਾਰ ਯੂਨੀਅਨ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ...

ਪੂਰੀ ਖ਼ਬਰ »

ਰੋਸ ਧਰਨਾ ਦੂਜੇ ਦਿਨ ਵੀ ਜਾਰੀ

ਧੂਰੀ, 14 ਫਰਵਰੀ (ਸੰਜੇ ਲਹਿਰੀ) - ਲੋਕ ਸੰਘਰਸ਼ ਐਕਸ਼ਨ ਕਮੇਟੀ ਹਲਕਾ ਧੂਰੀ ਵੱਲੋਂ ਧੂਰੀ-ਬਰਨਾਲਾ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਕੱਕੜਵਾਲ ਰੋਡ ਧੂਰੀ ਵਿਖੇ ਲਗਾਏ ਜਾ ਰਹੇ ਧਰਨੇ ਨੂੰ ਅੱਜ ਭਾਰੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਈ ਕਿਸਾਨ ਆਗੂਆਂ ਵੱਲੋਂ ਸਮਰਥਨ ...

ਪੂਰੀ ਖ਼ਬਰ »

45ਵਾਂ ਸ਼ਹੀਦ ਬਚਨ ਸਿੰਘ ਅੰਤਰਰਾਸ਼ਟਰੀ ਕਬੱਡੀ ਕੱਪ ਦਿੜ੍ਹਬਾ ਸਾਨੋ-ਸ਼ੋਂਕਤ ਨਾਲ ਸਮਾਪਤ

ਦਿੜ੍ਹਬਾ ਮੰਡੀ, 14 ਫਰਵਰੀ (ਪਰਵਿੰਦਰ ਸੋਨੂੰ)-ਸੋਸ਼ਲ ਯੂਥ ਸਪੋਰਟਸ ਕਲੱਬ ਦਿੜ੍ਹਬਾ ਵਲੋਂ ਚੇਅਰਮੈਨ ਕਰਨ ਘੁਮਾਣ ਕੈਨੇਡਾ ਅਤੇ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਪ੍ਰਵਾਸੀ ਪੰਜਾਬੀਆਂ ਦੇ ਵਿਸ਼ੇਸ਼ ਨਾਲ ਕਰਵਾਇਆ ਗਿਆ 45ਵਾਂ ਇੱਕ ਰੋਜ਼ਾ ਸ਼ਹੀਦ ਬਚਨ ਸਿੰਘ ...

ਪੂਰੀ ਖ਼ਬਰ »

ਖਨੌਰੀ ਦਾ ਬੱਸ ਸਟੈਂਡ ਦੋ ਵਾਰ ਉਦਘਾਟਨ ਦੇ ਬਾਵਜੂਦ ਬੱਸਾਂ ਨੂੰ ਤਰਸਿਆਂ

ਖਨੌਰੀ, 14 ਫਰਵਰੀ (ਬਲਵਿੰਦਰ ਸਿੰਘ ਥਿੰਦ) - ਨਗਰ ਪੰਚਾਇਤ ਖਨੌਰੀ ਵਲੋਂ ਜ਼ਿਆਦਾਤਰ ਸ਼ਹਿਰ ਨਿਵਾਸੀਆਂ ਦੇ ਵਿਰੋਧ ਦੇ ਬਾਵਜੂਦ ਖਨੌਰੀ ਦੀ ਟਰੱਕ ਮਾਰਕੀਟ ਦੇ ਪਿਛਲੇ ਪਾਸੇ ਬਣਾਇਆ ਗਿਆ ਬੱਸ ਸਟੈਂਡ ਦੋ ਵਾਰ ਉਦਘਾਟਨ ਹੋਣ ਦੇ ਬਾਵਜੂਦ ਅੱਜ ਆਪਣੀ ਹੋਣੀ 'ਤੇ ਅੱਥਰੂ ...

ਪੂਰੀ ਖ਼ਬਰ »

ਲੋਕ ਸਭਾ ਦੀ ਚੋਣ ਦੀ ਤਿਆਰੀ ਲਈ ਵਰਕਰਾਂ ਨੰੂ ਲਾਮਬਧ ਕੀਤਾ ਜਾ ਰਿਹਾ ਹੈ-ਧੀਮਾਨ

ਦਿੜ੍ਹਬਾ ਮੰਡੀ, 14 ਫਰਵਰੀ (ਹਰਬੰਸ ਸਿੰਘ ਛਾਜਲੀ)-ਕਾਂਗਰਸ ਸਰਕਾਰ ਲੋਕਾਂ ਦੀਆ ਸਮੱਸਿਆਵਾਂ ਹੱਲ ਕਰਨ ਲਈ ਗੰਭੀਰ ਹੈ | ਅਕਾਲੀ-ਭਾਜਪਾ ਸਰਕਾਰ ਦੀਆ ਗ਼ਲਤ ਨੀਤੀਆਂ ਕਰਕੇ ਪੰਜਾਬ ਦੀ ਆਰਥਿਕ ਹਾਲਤ ਠੀਕ ਨਹੀਂ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ...

ਪੂਰੀ ਖ਼ਬਰ »

70 ਸਾਲਾ ਦੀ ਔਰਤ ਨੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ

ਭਵਾਨੀਗੜ੍ਹ, 14 ਫਰਵਰੀ (ਜਰਨੈਲ ਸਿੰਘ ਮਾਝੀ)-ਭਵਾਨੀਗੜ੍ਹ ਦੀ ਇਕ 70 ਸਾਲ ਦੀ ਬਜ਼ੁਰਗ ਔਰਤ ਨੇ ਇਕ ਵਿਅਕਤੀ 'ਤੇ ਉਸ ਨਾਲ ਬਲਾਤਕਾਰ ਕਰਨ ਦਾ ਦੋਸ਼ ਲਾਇਆ | ਭਵਾਨੀਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਾਨੀਗੜ੍ਹ ਸ਼ਹਿਰ ਦੀ ਇਕ ਔਰਤ ਨੇ ਪੁਲਿਸ ਨੂੰ ਲਿਖਾਈ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਵਿਚ 4454 ਵਿਦਿਆਰਥੀਆਂ ਨੇ ਲਿਆ ਭਾਗ

ਸੰਗਰੂਰ, 14 ਫਰਵਰੀ (ਧੀਰਜ ਪਸ਼ੌਰੀਆ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਵਲੋਂ ਕਰਵਾਈ 28ਵੀਂ ਸਾਲਾਨਾ ਵਜ਼ੀਫ਼ਾ ਪ੍ਰੀਖਿਆ ਲਈ ਸਥਾਪਿਤ 12 ਪ੍ਰੀਖਿਆ ਕੇਂਦਰਾਂ ਵਿਚ ਕੁੱਲ 4454 ਵਿਦਿਆਰਥੀਆਂ ਨੇ ਭਾਗ ਲਿਆ | ਫਰੰਟ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੰਗਰੂਰ 'ਚ ਮੈਡੀਕਲ ਕਾਲਜ ਖੋਲ੍ਹਣ ਦਾ ਫ਼ੈਸਲਾ ਜ਼ਿਲੇ੍ਹ ਲਈ ਵਰਦਾਨ ਸਾਬਤ ਹੋਵੇਗਾ-ਰਾਜਾ ਬੀਰ ਕਲ੍ਹਾਂ

ਸੁਨਾਮ ਊਧਮ ਸਿੰਘ ਵਾਲਾ, 14 ਫਰਵਰੀ (ਧਾਲੀਵਾਲ, ਭੁੱਲਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸੰਗਰੂਰ ਵਿਖੇ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇਣ ਦੇ ਫ਼ੈਸਲੇ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਾਂਗਰਸ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਭੋਗੀਵਾਲ ਦਾ ਇਨਾਮ ਵੰਡ ਸਮਾਗਮ

ਕੁੱਪ ਕਲਾਂ, 14 ਫਰਵਰੀ (ਰਵਿੰਦਰ ਸਿੰਘ ਬਿੰਦਰਾ)-ਗੁਰੂ ਨਾਨਕ ਪਬਲਿਕ ਸਕੂਲ ਭੋਗੀਵਾਲ ਵਿਖੇ ਸੰਸਥਾ ਦੇ ਚੇਅਰਮੈਨ ਹੁਕਮ ਚੰਦ ਸਿੰਗਲਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਡਾ. ਜਗਤਾਰ ਸਿੰਘ ਬੂਲਾਪੁਰ ਆਈ.ਆਰ.ਐਸ. ਅਤੇ ਡਾ. ...

ਪੂਰੀ ਖ਼ਬਰ »

ਮਾੜੀ ਗਾਇਕੀ ਦੇ ਵਿਰੋਧ 'ਚ ਵਿਸ਼ਵ ਪੰਜਾਬੀ ਗੀਤਕਾਰ ਪਰਿਵਾਰ ਸੰਸਥਾ ਆਈ ਅੱਗੇ

ਭਵਾਨੀਗੜ੍ਹ, 14 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਵਿੱਚ ਹਥਿਆਰਾਂ ਅਤੇ ਗੈਂਗਸਟਰਾਂ ਦੇ ਗਾਣੇ ਗਾ ਕੇ ਗਾਇਕੀ ਨੂੰ ਉਤਸ਼ਾਹਿਤ ਕਰਦੇ ਗਾਇਕਾ ਦਾ ਹਰ ਪਿੰਡ ਅਤੇ ਸ਼ਹਿਰ ਦੇ ਹਰ ਵਾਰਡ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ ਇਹ ਵਿਚਾਰ ਵਿਸ਼ਵ ਪੰਜਾਬੀ ਗੀਤਕਾਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਬਰਨਾਲਾ ਤੇ 8 ਮਾਰਚ ਦੀ ਲਲਕਾਰ ਰੈਲੀ ਦੀ ਵਿਉਂਤਬੰਦੀ ਮੀਟਿੰਗ

ਮਲੇਰਕੋਟਲਾ, 14 ਫਰਵਰੀ (ਕੁਠਾਲਾ) - ਪੰਜਾਬ ਦੀਆਂ 60 ਜਥੇਬੰਦੀਆਂ ਵੱਲੋਂ ਪਕੋਕਾ ਿਖ਼ਲਾਫ਼ 16 ਫਰਵਰੀ ਨੂੰ ਬਰਨਾਲਾ ਵਿਖੇ ਅਤੇ 8 ਮਾਰਚ ਦੀ ਲਲਕਾਰ ਰੈਲੀ ਦੀਆਂ ਤਿਆਰੀਆਂ ਲਈ ਅੱਜ ਪਿੰਡ ਸੰਗਾਲਾ ਦੇ ਗੁਰਦੁਆਰਾ ਅਕਾਲ ਪ੍ਰਕਾਸ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਸਕੂਲ ਨੇ ਕਰਵਾਇਆ ਸਮਾਗਮ 'ਹਾਊਸ ਨਾਇਟ'

ਸੁਨਾਮ ਊਧਮ ਸਿੰਘ ਵਾਲਾ 14 ਫਰਵਰੀ (ਧਾਲੀਵਾਲ, ਭੁੱਲਰ)-ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਚਾਈਲਡ ਕੇਅਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਆਪਣਾ ਸਾਲਾਨਾ ਸਮਾਗਮ 'ਹਾਊਸ ਨਾਇਟ'ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਗਰੂਰ ਦੇ ...

ਪੂਰੀ ਖ਼ਬਰ »

ਟਰੱਕ ਡਰਾਈਵਰ ਵਲੋਂ ਜਬਰ ਜਨਾਹ ਕਰਨ 'ਤੇ ਪੁਲਿਸ ਵਲੋਂ ਮਾਮਲਾ ਦਰਜ

ਭਵਾਨੀਗੜ੍ਹ, 14 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲੋਂ ਇੱਕ ਔਰਤ ਨਾਲ ਉਸ ਦੇ ਗੁਆਂਢੀ ਵਲੋਂ ਜਬਰ ਜਨਾਹ ਕਰਨ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਥਾਣਾ ਮੁਖੀ ਚਰਨਜੀਵ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੰਗਰੂਰ, 14 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਨਸ਼ਾ ਮੁਕਤੀ, ਏਡਜ਼ ਅਤੇ ਕੁਸ਼ਟ ਰੋਗ ਸਬੰਧੀ ਜਨ ਚੇਤਨਾ ਪੈਦਾ ਕਰਨ ਲਈ ਲਾਈਫ਼ ਗਾਰਡ ਸੰਸਥਾ ਵਿਚ ਵਿਦਿਆਰਥੀਆਾ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਾ ਦੇ ਨਾਅਰਾ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪਹਿਲੇ ...

ਪੂਰੀ ਖ਼ਬਰ »

ਯੂਨੀਅਨ ਦੇ ਅਹੁਦੇਦਾਰ ਸਨਮਾਨਿਤ

ਸੰਗਰੂਰ, 14 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਬਲਾਕ ਸੰਗਰੂਰ ਵਲੋਂ ਬਲਾਕ ਪ੍ਰਧਾਨ ਸ. ਕਰਮਜੀਤ ਸਿੰਘ ਗੱਗੜਪੁਰ ਅਤੇ ਬਲਾਕ ਜਨਰਲ ਸਕੱਤਰ ਸ. ਜਗਦੇਵ ਸਿੰਘ ਲੱਡਾ ਦੀ ਅਗਵਾਈ ਹੇਠ ਸਥਾਨਕ ਅਜੀਤਨਗਰ ਦਫ਼ਤਰ ਵਿਖੇ ਸਨਮਾਨ ਸਮਾਰੋਹ ਰੱਖਿਆ ...

ਪੂਰੀ ਖ਼ਬਰ »

ਮੁਫ਼ਤੀ ਕਯੂਮ ਸਾਹਿਬ ਰਾਏਪੁਰੀ ਦੇ ਦਿਹਾਂਤ ਨਾਲ ਮੁਸਲਿਮ ਭਾਈਚਾਰੇ 'ਚ ਸ਼ੋਕ

ਮਲੇਰਕੋਟਲਾ, 14 ਫਰਵਰੀ (ਪਾਰਸ ਜੈਨ)-ਦੁਨੀਆ ਭਰ ਦੇ ਮੁਸਲਮਾਨਾਂ 'ਚ ਉਸ ਸਮੇਂ ਸ਼ੋਕ ਦੀ ਲਹਿਰ ਫੈਲ ਗਈ ਜਦੋਂ ਦਾਰੁਲ ਉਲੂਮ ਦਿਉਬੰਦ ਵੱਡੇ ਅਕਾਬਿਰ ਆਲਮੀ ਪੱਧਰ ਦੇ ਇਸਲਾਮਿਕ ਵਿਦਵਾਨ ਹਜ਼ਰਤ ਮੌਲਾਨਾ ਮੁਫ਼ਤੀ ਅਬਦੁਲ ਕਯੂਮ ਸਾਹਿਬ ਰਾਏਪੁਰੀ ਦਾ ਦੇਹਾਂਤ ਹੋ ਗਿਆ | ...

ਪੂਰੀ ਖ਼ਬਰ »

ਮਹਿੰਗੇ ਰੀਤੀ ਰਿਵਾਜ਼ਾਂ ਵਿਰੁੱਧ ਸੱਥਾਂ 'ਚ ਮਤੇ ਪੈਣੇ ਸ਼ੁਰੂ

ਕੌਹਰੀਆਂ, 14 ਫਰਵਰੀ (ਮਾਲਵਿੰਦਰ ਸਿੰਘ ਸਿੱਧੂ)-ਕਿਸਾਨ ਦੇ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੰੁਦੀ ਜਾ ਰਹੀ ਹੈ, ਜਿਸ ਨੂੰ ਘਟਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਬੁੱਧੀਜੀਵੀ ਕਿਸਾਨ ਵਰਗ ਵਲੋਂ ਲੋਕਾਂ ਦੀ ਸਹਿਮਤੀ ਨਾਲ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਪੰਜਾਬ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਕਲਾ ਦਾ ਪ੍ਰਦਰਸ਼ਨ

ਲਹਿਰਾਗਾਗਾ, 14 ਫਰਵਰੀ (ਸੂਰਜ ਭਾਨ ਗੋਇਲ, ਗਰਗ) - ਬਚਪਨ ਪਲੇਅ ਸਕੂਲ ਲਹਿਰਾਗਾਗਾ ਅਤੇ ਹਾਈਟਸ ਐਾਡ ਹਾਈਟਸ ਪਲੇਅ ਸਕੂਲ ਖੋਖਰ ਦਾ ਸਾਂਝੇ ਸਕੂਲ ਦਾ ਸਾਲਾਨਾ ਪ੍ਰੋਗਰਾਮ 'ਮੰਜਰ' ਦਾ ਆਯੋਜਨ ਸੌਰਵ ਕੰਪਲੈਕਸ ਵਿਖੇ ਕੀਤਾ ਗਿਆ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ ਉਤੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖੇੜੀ ਦੀ ਅਗਵਾਈ 'ਚ ਲੜਕੀਆਂ ਦੇ ਅਨੰਦ ਕਾਰਜ ਅੱਜ

ਚਾਉਕੇ, 14 ਫਰਵਰੀ (ਮਨਜੀਤ ਸਿੰਘ ਘੜੈਲੀ)- ਸਰਬੱਤ ਦਾ ਭਲਾ ਸੇਵਾ ਦਲ ਦੇ ਸਰਪ੍ਰਸਤ ਅਤੇ ਉੱਘੇ ਸਿੱਖ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਦੀ ਅਗਵਾਈ ਹੇਠ ਪਿੰਡ ਬੱਲੋ-ਚਾਉਕੇ ਅਸਥਾਨ ਬਾਬਾ ਬੂਲਾ ਵਿਖੇ ਸ਼ਬਦ ਗੁਰੂ ਚੇਤਨਾ ਸਮਾਗਮ 15 ਫਰਵਰੀ ਤੱਕ ...

ਪੂਰੀ ਖ਼ਬਰ »

ਜੇਤੂਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 14 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਨਿਊ ਵਿਜ਼ਨ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਖੇਡਾਂ ਕਰਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਹੈਾਕੀ, ਪਿਕਿੰਗ, ਫਰੋਗ ਰੇਸ, ਬੈਕ ਰੇਸ, ਬੋਟਲ ਗੇਮ, ਟਾਇੰਗ ਐਾਡ ਅਨਟਾਇੰਗ ਲੇਸਜ਼ ਤੋਂ ਇਲਾਵਾ ਹੋਰ ਖੇਡਾਂ ਕਰਾਈਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX