ਤਾਜਾ ਖ਼ਬਰਾਂ


ਬਨਵਾਲੀ ਪੁਰ ਵਿਖੇ ਛਾਪਾ ਮਾਰਨ ਗਏ ਸ਼ਰਾਬ ਦੇ ਠੇਕੇਦਾਰਾਂ ਵਲੋਂ ਚਲਾਉਣ 'ਤੇ ਗ੍ਰੰਥੀ ਦੀ ਮੌਤ
. . .  1 minute ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) -- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਨਵਾਲੀ ਪੁਰ ਵਿਖੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਫੜਨ ਗਏ ਠੇਕੇਦਾਰਾਂ ਦੀ ਟੀਮ ਵਿਚੋਂ ੋ ਇਕ ਵਿਅਕਤੀ ਵੱਲੋਂ ਗੋਲੀ ਚਲਾਉਣ ...
ਆਈ ਪੀ ਐੱਲ 2018 : 15 ਓਵਰਾਂ 'ਤੇ ਕੇ ਕੇ ਆਰ 114/5
. . .  19 minutes ago
ਆਈ.ਪੀ.ਐਲ.-2018 -ਕੋਲਕਾਤਾ ਨੂੰ ਚੌਥਾ ਝਟਕਾ
. . .  50 minutes ago
ਆਈ ਪੀ ਐੱਲ 2018 : 7 ਓਵਰਾਂ 'ਤੇ ਕੇ ਕੇ ਆਰ 48/3
. . .  54 minutes ago
ਆਈ.ਪੀ.ਐਲ.-2018 -ਕੋਲਕਾਤਾ ਨੂੰ ਲੱਗਿਆ ਪਹਿਲਾ ਝਟਕਾ
. . .  about 1 hour ago
ਆਈ.ਪੀ.ਐਲ. 2018 -ਰਾਜਸਥਾਨ ਰਾਇਲਸ ਨੇ ਟਾਸ ਜਿੱਤ ਕੇ ਕੋਲਕਾਤਾ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪੰਜਾਬ ਸਿੱਖਿਆ ਵਿਭਾਗ ਨੇ ਹਾਈ ਸਕੂਲਾਂ ਦੇ ਕਲਰਕਾਂ ਨੂੰ ਸ਼ਿਫਟ ਕਰਨ ਦਾ ਫ਼ੈਸਲਾ
. . .  about 1 hour ago
ਪੋਜੇਵਾਲ ਸਰਾਂ 23 ਮਈ (ਨਵਾਂਗਰਾਈਂ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ ਇੱਕ ਹੋਰ ਵੱਡਾ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰੀ ਹਾਈ ਸਕੂਲਾਂ ਵਿਚ ਕੰਮ ਕਰਦੇ ਕਲਰਕਾਂ ਨੂੰ ਬੀ.ਪੀ.ਈ.ਓ ਦਫ਼ਤਰਾਂ ਤੇ ਸੀਨੀਅਰ...
ਜਲ ਜੀਵ ਜੰਤੂਆਂ ਦੇ ਮਰਨ ਨੂੰ ਲੈ ਕੇ ਐਨ.ਜੀ.ਟੀ ਵਲੋਂ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 23 ਮਈ - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜ਼ਹਿਰੀਲੇ ਪਾਣੀ ਕਾਰਨ ਲੱਖਾਂ ਮੱਛੀਆਂ ਅਤੇ ਹੋਰਨਾਂ ਜਲ ਜੀਵ ਜੰਤੂਆਂ ਦੇ ਮਰਨ ਦੇ ਨਾਲ ਨਾਲ ਮਨੁੱਖੀ ਜਿੰਦਗੀਆਂ ਨੂੰ...
ਸੰਪਰਕ ਟੁੱਟਣ ਕਾਰਨ ਮਾਲਗੱਡੀ ਦੇ ਡੱਬੇ ਪਟੜੀ ਤੋਂ ਲੱਥੇ
. . .  about 2 hours ago
ਭੋਗਪੁਰ, 23 ਮਈ (ਕਮਲਜੀਤ ਸਿੰਘ ਡੱਲੀ)- ਭੋਗਪੁਰ ਤੋਂ ਥੋੜ੍ਹੀ ਦੂਰ ਪੈਂਦੇ ਸਨੋਰ ਵਿਖੇ ਇੱਕ ਮਾਲਗੱਡੀ ਦੇ ਪੰਜ ਡੱਬਿਆਂ ਦਾ ਸੰਪਰਕ ਟੁੱਟਣ ਕਾਰਨ ਇਹ ਪਟੜੀ ਤੋਂ ਲਹਿ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਾਮੀਂ 4 ਵਜੇ ਜਦੋਂ ਖੰਡ ਨਾਲ ਲੱਦੀ ਇੱਕ ਮਾਲਗੱਡੀ ਭੋਗਪੁਰ...
4 ਤੋਂ 30 ਜੂਨ ਤੱਕ ਬੰਦ ਰਹੇਗਾ ਪੰਜਾਬ ਅਤੇ ਹਰਿਆਣਾ ਹਾਈਕੋਰਟ
. . .  about 2 hours ago
ਚੰਡੀਗੜ੍ਹ, 23 ਮਈ- ਪੰਜਾਬ ਅਤੇ ਹਰਿਆਣਾ ਹਾਈਕੋਰਟ ਸਿਵਲ ਵਪਾਰ ਦੇ ਸੰਚਾਲਨ ਲਈ 4 ਤੋਂ 30 ਜੁਨ ਤੱਕ ਬੰਦ ਰਹੇਗਾ। ਹਾਲਾਂਕਿ ਭਾਰਤ ਦੇ ਸੰਵਿਧਾਨ ਦੀ ਧਾਰਾ 226 ਤਹਿਤ ਤਤਕਾਲ ਪਟੀਸ਼ਨਾਂ ਅਤੇ ਹੋਰ ਮਾਮਲਿਆਂ 'ਚ, ਜਿਹੜੇ ਕਿ ਤਤਕਾਲਤਾ ਦੇ ਆਧਾਰ...
ਉੱਨਾਵ ਜਬਰ-ਜਨਾਹ ਮਾਮਲਾ : ਭਾਜਪਾ ਵਿਧਾਇਕ ਤਿੰਨ ਦਿਨਾਂ ਦੀ ਸੀ.ਬੀ.ਆਈ ਹਿਰਾਸਤ 'ਚ
. . .  about 2 hours ago
ਲਖਨਊ, 23 ਮਈ- ਉੱਨਾਵ ਜਬਰ-ਜਨਾਹ ਮਾਮਲੇ ਦੇ ਸਬੰਧ 'ਚ ਸੀ.ਬੀ.ਆਈ ਨੇ ਉੱਨਾਵ ਤੋਂ ਭਾਜਪਾ ਦੇ ਵਿਧਾਇਕ ਕੁਲਦੀਪ ਸਿੰਘ ਨੂੰ ਤਿੰਨ ਦਿਨਾਂ ਦੀ ਹਿਰਾਸਤ 'ਚ ਲਿਆ...
ਏ. ਬੀ. ਡਿਵਿਲਿਅਰਜ਼ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ
. . .  about 3 hours ago
ਨਵੀਂ ਦਿੱਲੀ, 23 ਮਈ -ਦੱਖਣੀ ਅਫਰੀਕਾ ਦੇ ਕ੍ਰਿਕਟਰ ਏ. ਬੀ. ਡਿਵਿਲਿਅਰਜ਼ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ...
ਦਿੱਲੀ 'ਚ ਪੰਜ ਮੰਜ਼ਿਲਾਂ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਨਵੀਂ ਦਿੱਲੀ, 23 ਮਈ- ਦਿੱਲੀ ਦੇ ਤੈਮੂਰ ਨਗਰ 'ਚ ਇਕ ਪੰਜ ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਅੱਗ ਇੰਨ੍ਹੀ ਭਿਆਨਕ ਹੈ ਕਿ ਅੱਗ ਬੁਝਾਊ ਦਸਤੇ ਦੀਆਂ 22 ਗੱਡੀਆਂ ਮੌਕੇ 'ਤੇ ਪਹੁੰਚ ਇਸ 'ਤੇ ਕਾਬੂ ਪਾਉਣ ਲਈ ਸਖ਼ਤ ਮੁਸ਼ੱਕਤ ਕਰ ਰਹੀਆਂ...
ਜੀ. ਪਰਮੇਸ਼ਵਰ ਨੇ ਕਰਨਾਟਕ ਦੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
ਬੈਂਗਲੁਰੂ, 23 ਮਈ- ਕਾਂਗਰਸ ਦੇ ਨੇਤਾ ਜੀ. ਪਰਮੇਸ਼ਵਰ ਨੇ ਕਰਨਾਟਕ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੱਕੀ। ਉਨ੍ਹਾਂ ਨੂੰ ਅਹੁਦੇ ਦੀ ਸਹੁੰ ਰਾਜਪਾਲ ਵਜੁਭਾਈ ਵਾਲਾ ਨੇ ਚੁਕਾਈ...
ਕੁਮਾਰਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
ਬੈਂਗਲੁਰੂ, 23 ਮਈ- ਜੇ. ਡੀ. ਐਸ. ਨੇਤਾ ਐਚ. ਡੀ. ਕੁਮਾਰਸਵਾਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ। ਉਨ੍ਹਾਂ ਨੂੰ ਅਹੁਦੇ ਦੀ ਸਹੁੰ ਰਾਜਪਾਲ ਵਜੁਭਾਈ ਵਾਲਾ ਨੇ ਚੁਕਾਈ...
ਦਿੱਲੀ ਪੁਲਿਸ ਨੇ ਮਨੀਸ਼ ਸਿਸੋਦੀਆ ਨੂੰ ਭੇਜਿਆ ਨੋਟਿਸ
. . .  about 3 hours ago
ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਪਹੁੰਚੇ ਕਈ ਵੱਡੇ ਨੇਤਾ
. . .  about 3 hours ago
ਉੱਤਰ ਪ੍ਰਦੇਸ਼ 'ਚ ਵਿਧਾਇਕਾਂ ਨੂੰ ਮਿਲੇ ਧਮਕੀਆਂ ਭਰੇ ਸੰਦੇਸ਼
. . .  about 4 hours ago
ਆਰ.ਐਸ.ਐਸ. ਦੇ ਸਿਧਾਂਤ 'ਤੇ ਨਾ ਚੱਲਣ ਕਾਰਨ ਤਾਮਿਲ ਲੋਕਾਂ ਨੂੰ ਮਾਰਿਆ ਜਾ ਰਿਹੈ - ਰਾਹੁਲ
. . .  about 4 hours ago
ਗਡਕਰੀ ਦੇ ਖੇਤ 'ਚ ਬਾਇਲਰ ਫਟਣ ਕਾਰਨ ਇੱਕ ਦੀ ਮੌਤ
. . .  about 4 hours ago
ਤਾਮਿਲਨਾਡੂ 'ਚ ਪ੍ਰਦਰਸ਼ਨ ਦੌਰਾਨ ਇੱਕ ਹੋਰ ਮੌਤ
. . .  about 5 hours ago
ਪਾਕਿ ਗੋਲਾਬਾਰੀ ਕਾਰਨ 100 ਪਿੰਡ ਹੋਏ ਖਾਲੀ, 5 ਸ਼ਹਿਰੀਆਂ ਦੀ ਮੌਤ
. . .  about 5 hours ago
ਲੈਂਡਿੰਗ ਦੌਰਾਨ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਯਾਤਰੀ ਸੁਰੱਖਿਅਤ
. . .  about 5 hours ago
ਜਾਖੜ ਨੇ ਕੀਤਾ ਪਾਸਪੋਰਟ ਦਫ਼ਤਰ ਦਾ ਉਦਘਾਟਨ
. . .  1 minute ago
ਤਾਮਿਲਨਾਡੂ 'ਚ ਪ੍ਰਦਰਸ਼ਨਕਾਰੀਆਂ ਨੇ ਬੱਸ ਨੂੰ ਲਾਈ ਅੱਗ
. . .  about 5 hours ago
ਬਿਆਸ ਦਰਿਆ ਮਾਮਲਾ : ਮਾਲਕ ਨੂੰ ਨੋਟਿਸ ਜਾਰੀ
. . .  about 6 hours ago
ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਕਾਂਗਰਸ ਨੇ ਜਾਰੀ ਕੀਤਾ ਪੋਸਟਰ
. . .  about 6 hours ago
ਪਿਛਲੇ 10 ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਨੂੰ ਕੰਗਾਲ ਕੀਤਾ-ਸੁਖਜਿੰਦਰ ਸਿੰਘ ਰੰਧਾਵਾ
. . .  about 6 hours ago
ਪੇਸ਼ੀ ਲਈ ਲੁਧਿਆਣਾ ਪੁੱਜੇ ਸੰਜੇ ਸਿੰਘ ਨੇ ਬਿਕਰਮ ਮਜੀਠੀਆ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਪੰਜਾਬ ਸਮੇਤ ਉੱਤਰੀ ਭਾਰਤ 'ਚ ਚੱਲਣਗੀਆਂ ਗਰਮ ਹਵਾਵਾਂ
. . .  about 7 hours ago
ਰੋਹਿੰਗਿਆ ਕੱਟੜਵਾਦੀਆਂ ਨੇ ਵੱਡੀ ਗਿਣਤੀ 'ਚ ਮਾਰੇ ਹਿੰਦੂ - ਐਮਨੇਸਟੀ
. . .  about 7 hours ago
ਗਰਨੇਡ ਨਾਲ ਹਮਲਾ, 6 ਲੋਕ ਜ਼ਖਮੀ
. . .  about 7 hours ago
ਵੈਨੇਜੁਏਲਾ ਕੱਚੇ ਤੇਲ ਦਾ ਭੁਗਤਾਨ ਭਾਰਤੀ ਕਰੰਸੀ 'ਚ ਲੈਣ ਨੂੰ ਤਿਆਰ
. . .  about 7 hours ago
ਪਾਕਿਸਤਾਨੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ, 35 ਜ਼ਖਮੀ
. . .  about 8 hours ago
ਪੈਟਰੋਲ 25 ਰੁਪਏ ਤੱਕ ਸਸਤਾ ਕਰਨਾ ਸੰਭਵ - ਚਿਦੰਬਰਮ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਿਹਤ ਵਿਭਾਗ ਨੇ ਸਪਰਸ਼ ਪ੍ਰੋਗਰਾਮ ਲੈਪਰੋਸੀ ਜਾਗਰੂਕਤਾ ਪੰਦ੍ਹਰਵਾੜੇ ਸਬੰਧੀ ਰੈਲੀ ਕੱਢੀ

ਫ਼ਿਰੋਜਪੁਰ, 14 ਫਰਵਰੀ (ਪਰਮਿੰਦਰ ਸਿੰਘ)- ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਲੋਂ ਸਪਰਸ਼ ਪ੍ਰੋਗਰਾਮ ਲੈਪਰੋਸੀ ਜਾਗਰੂਕਤਾ ਪੰਦ੍ਹਰਵਾੜਾ ਸਬੰਧੀ ਰੈਲੀ ਨੂੰ ਡਾ: ਰੇਨੰੂ ਸਿੰਗਲਾ, ਡਿਪਟੀ ਮੈਡੀਕਲ ਕਮਿਸ਼ਨਰ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਰੈਲੀ 'ਚ ਐੱਸ.ਬੀ.ਐੱਸ. ਕਾਲਜ ਦੇ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ਰੈਲੀ ਰਵਾਨਾ ਕਰਨ ਤੋਂ ਬਾਅਦ ਡਾ: ਰੇਨੰੂ ਸਿੰਗਲਾ ਨੇ ਕਿਹਾ ਕਿ ਸਾਨੂੰ ਕੁਸ਼ਟ ਰੋਗ ਦੇ ਲੱਛਣ ਵਾਲੇ ਵਿਅਕਤੀ ਨੂੰ ਨਜ਼ਦੀਕੀ ਸਿਹਤ ਕੇਂਦਰ 'ਚ ਜਾਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਜੇਕਰ ਕਿਸੇ ਨੂੰ ਕੁਸ਼ਟ ਰੋਗ ਹੈ ਤਾਂ ਉਸ ਦਾ ਇਲਾਜ ਕਰਵਾਉਣ 'ਚ ਉਸ ਦੀ ਪੂਰੀ ਮਦਦ ਕਰਨੀ ਚਾਹੀਦੀ ਹੈ | ਡਾ: ਨਵੀਨ ਸੇਠੀ, ਨੋਡਲ ਅਫ਼ਸਰ ਲੈਪਰੋਸੀ ਨੇ ਦੱਸਿਆ ਕਿ ਕੋਹੜ ਦੀ ਰੋਕਥਾਮ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਪਰਸ਼ ਲੈਪਰੋਸੀ ਜਾਗਰੂਕਤਾ ਪੰਦ੍ਹਰਵਾੜਾ 30 ਜਨਵਰੀ ਤੋਂ 13 ਫਰਵਰੀ ਤੱਕ ਮਨਾਇਆ ਗਿਆ ਹੈ, ਜਿਸ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਹਤ ਅਦਾਰਿਆਂ ਵਿਖੇ ਕੈਂਪ ਲਗਾ ਕੇ ਲੋਕਾਂ ਨੂੰ ਕੁਸ਼ਟ ਰੋਗ ਬਾਰੇ ਜਾਗਰੂਕ ਕੀਤਾ ਗਿਆ | ਡਾ: ਪ੍ਰਦੀਪ ਅਗਰਵਾਲ, ਐੱਸ.ਐਮ.ਓ. ਵਲੋਂ ਵੀ ਕੁਸ਼ਟ ਰੋਗ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਤਪਾਲ ਸਿੰਘ, ਸੁਰੇਸ਼ ਕੁਮਾਰ, ਹਰਮਿੰਦਰ ਐਲ.ਐੱਚ.ਵੀ., ਸਮੂਹ ਮੈਡੀਕਲ ਅਫ਼ਸਰ, ਸਮੂਹ ਪੈਰਾ ਮੈਡੀਕਲ ਸਟਾਫ਼ ਅਤੇ ਨਰਸਿੰਗ ਕਾਲਜ ਸਟਾਫ਼ ਹਾਜ਼ਰ ਸੀ |

ਸ਼ਿਵਰਾਤਰੀ ਦਾ ਸਮਾਗਮ ਦੇਖ ਘਰ ਜਾਂਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਅਬੋਹਰ, 14 ਫਰਵਰੀ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਅਬੋਹਰ-ਮਲੋਟ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ | ਜਦ ਕਿ ਉਸ ਦਾ ਸਾਥੀ ਬੁਰੀ ਤਰ੍ਹਾਂ ਫੱਟੜ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ (23 ) ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਚੋਰਾਂ ਨੇ ਸੇਵਾ ਕੇਂਦਰ 'ਤੇ ਬੋਲਿਆ ਧਾਵਾ ਬਿਜਲੀ ਬਿੱਲ ਭਰਨ ਵਾਲੀ ਮਸ਼ੀਨ ਭੰਨ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼

ਅਬੋਹਰ, 14 ਫਰਵਰੀ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਚੋਰਾਂ ਵਲੋਂ ਸਥਾਨਕ ਗੰਗਾਨਗਰ ਰੋਡ 'ਤੇ ਸਥਿਤ ਬਿਜਲੀ ਘਰ ਦੇ ਸੇਵਾ ਕੇਂਦਰ 'ਚ ਧਾਵਾ ਬੋਲ ਕੇ ਬਿਜਲੀ ਮਸ਼ੀਨ 'ਚੋਂ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਐੱਸ.ਡੀ.ਓ. ਹਰੀ ਕਿਸ਼ਨ ਸਿੰਘ ਨੇ ...

ਪੂਰੀ ਖ਼ਬਰ »

ਅਬੋਹਰ ਇਲਾਕੇ ਦੇ ਕਿਸਾਨਾਂ ਦਾ ਦਾਲਾਂ ਤੇ ਬਦਲਵੀਂਆਂ ਫ਼ਸਲਾਂ ਤੋਂ ਮੋਹ ਭੰਗ ਹੋਇਆ

ਅਬੋਹਰ, 14 ਫਰਵਰੀ (ਸੁਖਜੀਤ ਸਿੰਘ ਬਰਾੜ)-ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਨੂੰ ਨਰਮੇ-ਕਣਕ, ਕਣਕ-ਝੋਨੇ ਦੀ ਫ਼ਸਲੀ ਚੱਕਰ 'ਚੋਂ ਕੱਢ ਕੇ ਦਾਲਾਂ ਤੇ ਹੋਰ ਬਦਲਵੀਂਆਂ ਫ਼ਸਲਾਂ ਦੀ ਕਾਸ਼ਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ | ਪਰ ਅਬੋਹਰ ਇਲਾਕੇ ਦੇ ਕਿਸਾਨਾਂ ...

ਪੂਰੀ ਖ਼ਬਰ »

ਪੁਲਿਸ ਤੇ ਮਾਈਨਿੰਗ ਵਿਭਾਗ ਵਲੋਂ ਰੇਤਾ ਦੇ ਨਾਜਾਇਜ਼ ਖੱਡੇ 'ਤੇ ਛਾਪਾ

ਮੱਲਾਂਵਾਲਾ, 14 ਫਰਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਇਲਾਕੇ 'ਚ ਰੇਤਾ ਦੀ ਨਾਜਾਇਜ਼ ਨਿਕਾਸੀ 'ਤੇ ਰੋਕ ਲਗਾਉਣ ਲਈ ਮਾਈਨਿੰਗ ਵਿਭਾਗ ਤੇ ਪੁਲਿਸ ਵਲੋਂ ਰੇਤਾ ਦੇ ਖੱਡੇ 'ਤੇ ਛਾਪੇਮਾਰੀ ਕੀਤੀ ਗਈ | ਥਾਣਾ ਮੁਖੀ ਜਸਬੀਰ ਸਿੰਘ ਨੇ ਦੱਸਿਆ ਹੈ ਕਿ ਪਿੰਡ ਬੋੜਾਂ ਵਾਲੀ ...

ਪੂਰੀ ਖ਼ਬਰ »

ਅਣਗਹਿਲੀ ਨਾਲ ਕਾਰ ਚਲਾਉਣ ਕਾਰਨ ਹੋਈ ਔਰਤ ਦੀ ਮੌਤ, ਮਾਮਲਾ ਦਰਜ

ਮੰਡੀ ਘੁਬਾਇਆ, 14 ਫ਼ਰਵਰੀ (ਅਮਨ ਬਵੇਜਾ)-ਅਣਗਹਿਲੀ ਨਾਲ ਕਾਰ ਚਲਾਉਣ ਕਾਰਨ ਔਰਤ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ | ਜਿਸ ਦੇ ਚੱਲਦਿਆਂ ਸਦਰ ਜਲਾਲਾਬਾਦ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ...

ਪੂਰੀ ਖ਼ਬਰ »

ਕਣਕ ਪਿਸਾਉਣ ਜਾ ਰਹੇ ਵਿਅਕਤੀ ਤੋਂ ਕਾਪਾ ਦਿਖਾ ਕੇ ਕਣਕ ਖੋਹੀ

ਖੋਸਾ ਦਲ ਸਿੰਘ, 14 ਫ਼ਰਵਰੀ (ਗੁਰਪ੍ਰੀਤ ਸਿੰਘ ਹੁੰਦਲ)- ਨੇੜਲੇ ਪਿੰਡ ਚੂਚਕ ਵਿੰਡ ਤੋਂ ਪਿੰਡ ਕੱਸੋਆਣਾ ਨੂੰ ਕਣਕ ਪਿਸਾਉਣ ਜਾ ਰਹੇ ਇਕ ਵਿਅਕਤੀ ਤੋਂ ਲੁਟੇਰਿਆਂ ਵਲੋਂ ਕਾਪਾ ਵਿਖਾ ਕੇ ਕਣਕ ਖੋਹਣ ਦੀ ਖਬਰ ਹੈ | ਘਟਨਾ ਦੇ ਸ਼ਿਕਾਰ ਵਿਅਕਤੀ ਨਾਹਰ ਸਿੰਘ ਪੁੱਤਰ ਵਿਰਸਾ ...

ਪੂਰੀ ਖ਼ਬਰ »

ਇਨੋਵਾ ਗੱਡੀ ਚਾਲਕ 2 ਕਿੱਲੋ ਮੂੰਗਫਲੀ ਤੇ 1840 ਰੁਪਏ ਲੈ ਕੇ ਫ਼ਰਾਰ

ਅਬੋਹਰ, 14 ਫਰਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਹਨੂੰਮਾਨਗੜ੍ਹ ਰੋਡ'ਤੇ ਡੀ.ਏ.ਵੀ. ਕਾਲਜ ਵਾਲੀ ਸੜਕ ਦੇ ਸਾਹਮਣੇ ਮੂੰਗਫਲੀ ਆਦਿ ਦਾ ਅੱਡਾ ਲਗਾਉਂਦੇ ਇਕ ਗ਼ਰੀਬ ਵਿਅਕਤੀ ਤੋਂ ਇਨੋਵਾ ਗੱਡੀ ਚਾਲਕ ਇਕ ਸਫ਼ੈਦਪੋਸ਼ ਵਿਅਕਤੀ ਦੋ ਕਿੱਲੋ ਮੂੰਗਫਲੀ ਤੇ 1840 ਰੁਪਏ ਨਕਦ ਲੈ ਕੇ ...

ਪੂਰੀ ਖ਼ਬਰ »

ਨਿਆਂ ਦੀ ਲੋਅ ਨੂੰ ਘਰ-ਘਰ ਤੱਕ ਪਹੰੁਚਾਉਣ ਲਈ ਆਖ਼ਰੀ ਸਾਹ ਤੱਕ ਕੰਮ ਕਰਦਾ ਰਹਾਂਗਾ-ਐੱਸ.ਕੇ. ਅਗਰਵਾਲ

ਫ਼ਿਰੋਜ਼ਪੁਰ, 14 ਫਰਵਰੀ (ਰਾਕੇਸ਼ ਚਾਵਲਾ)- ਨਿਆਂ ਦੀ ਲੋਅ ਨੂੰ ਘਰ-ਘਰ ਤੱਕ ਪਹੰੁਚਾਉਣ ਲਈ ਆਖ਼ਰੀ ਸਾਹ ਤੱਕ ਕੰਮ ਕਰਦਾ ਰਹਾਂਗਾ, ਇਹ ਪ੍ਰਗਟਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਨੇ ਮੁਫ਼ਤ ਕਾਨੂੰਨੀ ਸਹਾਇਤਾ ਉਪਲਬਧ ਕਰਵਾਉਣ ਲਈ ਵੈਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ-ਕੰਬੋਜ

ਪੰਜੇ ਕੇ ਉਤਾੜ, 14 ਫਰਵਰੀ (ਹਰਮੀਤ ਪਾਲ ਵਿਨਾਇਕ)- ਪੂਰੀ ਦੁਨੀਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਾਕਤ ਦਾ ਲੋਹਾ ਮੰਨਦੀ ਹੈ ਤੇ ਪਹਿਲੀ ਵਾਰ ਹੋਇਆ ਹੈ ਵਿਸ਼ਵ ਦੇ ਵੱਡੇ ਵਿਕਸਤ ਦੇਸ਼ ਵੀ ਭਾਰਤ ਦੇ ਪ੍ਰਧਾਨ ਮੰਤਰੀ ਦੀ ...

ਪੂਰੀ ਖ਼ਬਰ »

ਫ਼ਿਰੋਜ਼ਸ਼ਾਹ ਵਿਖੇ ਹੋਏ ਸੈਂਟਰ ਪੱਧਰੀ ਮੁਕਾਬਲਿਆਂ 'ਚ ਕਾਲੀਏ ਵਾਲਾ ਸਕੂਲ ਦੀ ਝੰਡੀ

ਫ਼ਿਰੋਜ਼ਸ਼ਾਹ, 14 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਦੀਪ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੈਂਟਰ ਫ਼ਿਰੋਜ਼ਸ਼ਾਹ ਦੇ ਪ੍ਰਾਇਮਰੀ ਵਰਗ ਦੇ ਸੁੰਦਰ ਲਿਖਾਈ ਅਤੇ ਪਹਾੜਿਆਂ ਦੇ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ-ਪ੍ਰੀਤਮ ਸਿੰਘ

ਫ਼ਿਰੋਜ਼ਪੁਰ, 14 ਫਰਵਰੀ (ਤਪਿੰਦਰ ਸਿੰਘ)- ਸ: ਪ੍ਰੀਤਮ ਸਿੰਘ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨਵੇਂ ਸੀਨੀਅਰ ਕਪਤਾਨ ਪੁਲਿਸ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਪਟਿਆਲਾ ਵਿਜੀਲੈਂਸ ਰੇਂਜ ਦੇ ਐੱਸ.ਐੱਸ.ਪੀ. ਦੇ ਅਹੁਦੇ 'ਤੇ ਤਾਇਨਾਤ ਸਨ | ਹੁਣ ਤੱਕ ਉਹ ...

ਪੂਰੀ ਖ਼ਬਰ »

ਸ਼ਹੀਦ ਗੰਜ ਕਾਲਜ ਫ਼ਾਰ ਵੂਮੈਨ ਦਾ ਸਾਲਾਨਾ ਇਨਾਮ ਵੰਡ ਸਮਾਗਮ

ਮੁੱਦਕੀ, 14 ਫਰਵਰੀ (ਭੁਪਿੰਦਰ ਸਿੰਘ)- ਸ਼ਹੀਦ ਗੰਜ ਕਾਲਜ ਫ਼ਾਰ ਵੂਮੈਨ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਧੂਮ-ਧਾਮ ਨਾਲ ਕਰਵਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਇਸ ਸਮਾਗਮ ਦੇ ਮੁੱਖ ਮਹਿਮਾਨ ਮਨਦੀਪ ਸਿੰਘ ਯੂ.ਐੱਸ.ਏ. ਅਤੇ ਹਰਕਿਰਨ ਕੌਰ ਮੱਲ੍ਹੀ ਨੇ ਸ਼ਮਾਂ ਰੌਸ਼ਨ ਕਰਕੇ ...

ਪੂਰੀ ਖ਼ਬਰ »

ਸ਼ਹੀਦ ਗੰਜ ਕਾਲਜ ਫ਼ਾਰ ਵੂਮੈਨ ਦਾ ਸਾਲਾਨਾ ਇਨਾਮ ਵੰਡ ਸਮਾਗਮ

ਮੁੱਦਕੀ, 14 ਫਰਵਰੀ (ਭੁਪਿੰਦਰ ਸਿੰਘ)- ਸ਼ਹੀਦ ਗੰਜ ਕਾਲਜ ਫ਼ਾਰ ਵੂਮੈਨ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਧੂਮ-ਧਾਮ ਨਾਲ ਕਰਵਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਇਸ ਸਮਾਗਮ ਦੇ ਮੁੱਖ ਮਹਿਮਾਨ ਮਨਦੀਪ ਸਿੰਘ ਯੂ.ਐੱਸ.ਏ. ਅਤੇ ਹਰਕਿਰਨ ਕੌਰ ਮੱਲ੍ਹੀ ਨੇ ਸ਼ਮਾਂ ਰੌਸ਼ਨ ਕਰਕੇ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਫ਼ਿਰੋਜ਼ਪੁਰ, 14 ਫਰਵਰੀ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਮਾਲ ਰੋਡ 'ਤੇ ਸਥਿਤ ਰਾਧਾ ਕ੍ਰਿਸ਼ਨ ਮੰਦਰ ਵਿਖੇ ਸੀਆ ਰਾਮ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਕੈਲਾਸ਼ ਸ਼ਰਮਾ, ਮੰਗਤ ਰਾਮ ਅਗਰਵਾਲ ਅਤੇ ਵਿਜੇ ਮੋਂਗਾ ਦੀ ਅਗਵਾਈ 'ਚ 21 ਜ਼ਰੂਰਤਮੰਦ ਪਰਿਵਾਰਾਂ ...

ਪੂਰੀ ਖ਼ਬਰ »

'ਪੋਲ ਖ਼ੋਲ੍ਹ' ਰੈਲੀ ਸਬੰਧੀ ਜਥੇ: ਮੋਠਾਂ ਵਾਲਾ, ਮਲਸੀਆਂ ਤੇ ਮਾਂਟੂ ਵੋਹਰਾ ਨੇ ਲੋਕਾਂ ਨੂੰ ਕੀਤਾ ਲਾਮਬੰਦ

ਗੁਰੂਹਰਸਹਾਏ, 14 ਫਰਵਰੀ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗੱਠਜੋੜ ਵਲੋਂ ਹਲਕਾ ਗੁਰੂਹਰਸਹਾਏ ਵਿਖੇ 25 ਫਰਵਰੀ ਨੂੰ ਕੀਤੀ ਜਾ ਰਹੀ ਪੋਲ ਖ਼ੋਲ੍ਹ ਰੈਲੀ ਨੂੰ ਲੈ ਕੇ ਨਗਰ ਕੌਾਸਲ ਗੁਰੂਹਰਸਹਾਏ ਦੇ ਪ੍ਰਧਾਨ ਮਾਂਟੂ ਵੋਹਰਾ, ਸ਼ੋ੍ਰਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਦੋ ਵਾਰਡਾਂ ਦੀ ਚੋਣ ਨੂੰ ਲੈ ਕੇ ਸ਼ਹਿਰ 'ਚ ਰੌਣਕਾਂ ਲੱਗਣੀਆਂ ਸ਼ੁਰੂ

ਫ਼ਿਰੋਜ਼ਪੁਰ, 14 ਫਰਵਰੀ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਨਗਰ ਕੌਾਸਲ ਦੇ ਵਾਰਡ ਨੰਬਰ 15 ਤੇ ਵਾਰਡ ਨੰਬਰ 28 ਦੀਆਂ 24 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਉਪ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਈਆਂ ਹਨ | ਨਗਰ ਕੌਾਸਲ ਵਲੋਂ ਐਨ.ਓ.ਸੀ. ਜਾਰੀ ਕਰਨ ...

ਪੂਰੀ ਖ਼ਬਰ »

ਕੰਬਾਈਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 14 ਫਰਵਰੀ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦਾਣਾ ਮੰਡੀ ਨੇੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਕੰਬਾਈਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਜਦੋਂ 25 ਸਾਲਾ ਸੋਨੂੰ ਨਾਂਅ ਦਾ ਨੌਜਵਾਨ ਜੋ ਆਪਣੇ ਮੋਟਰਸਾਈਕਲ 'ਤੇ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਦੀ ਸਮਾਰਟ ਸਕੂਲ ਵਜੋਂ ਚੋਣ

ਮੱਲਾਂਵਾਲਾ, 14 ਫਰਵਰੀ (ਗੁਰਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰੇਕ ਬਲਾਕ 'ਚ ਇਕ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦ ...

ਪੂਰੀ ਖ਼ਬਰ »

ਅਹਾਤਾ ਸੰਚਾਲਕ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 14 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਬੀਤੇ ਕੱਲ੍ਹ ਸਥਾਨਕ ਹਨੂੰਮਾਨਗੜ੍ਹ ਬਾਈਪਾਸ ਨੇੜਿਓ ਇਕ ਖਾਲ 'ਚ ਮਿ੍ਤਕ ਹਾਲਤ ਵਿਚ ਮਿਲੇ ਰੋਹਿਤ ਕੁਮਾਰ ਵਾਸੀ ਸਥਾਨਕ ਦੁਰਗਾ ਨਗਰੀ ਦੇ ਸਬੰਧ ਵਿਚ ਰੋਹਿਤ ਕੁਮਾਰ ਦੇ ਪਿਤਾ ਸ਼ਿਵ ...

ਪੂਰੀ ਖ਼ਬਰ »

ਸੀ.ਐੱਚ.ਟੀ ਸੁਨੀਤਾ ਕੁਮਾਰੀ ਬਣੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ

ਫ਼ਾਜ਼ਿਲਕਾ, 14 ਫਰਵਰੀ(ਅਮਰਜੀਤ ਸ਼ਰਮਾ)-ਪੰਜਾਬ ਦੇ ਸੈਂਟਰ ਹੈੱਡ ਟੀਚਰਾਂ ਨੂੰ ਸੀਨੀਅਰਤਾ ਦੇ ਆਧਾਰ 'ਤੇ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਤੱਕੀ ਦੇ ਹੁਕਮ 8 ਫਰਵਰੀ ਨੂੰ ਜਾਰੀ ਕੀਤੇ ਗਏ ਹਨ¢ ਇਸ ਸਬੰਧੀ ਤਰੱਕੀ ਕੀਤੇ ਸਮੂਹ ਨਵ-ਨਿਯੁਕਤ ਬੀ.ਪੀ.ਈ.ਓਜ ਨੂੰ ਬੀਤੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਕੈਂਸਰ ਪੀੜਤਾਂ ਦੀ ਸਹਾਇਤਾ ਲਈ ਰਾਸ਼ੀ ਜਾਰੀ

ਤਲਵੰਡੀ ਭਾਈ, 14 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕੈਂਸਰ ਪੀੜਤਾਂ ਦੀ ਸਹਾਇਤਾ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਧਾਰਮਿਕ ਹਲਕਾ ਤਲਵੰਡੀ ਭਾਈ ਦੇ 7 ਕੈਂਸਰ ਪੀੜਤਾਂ ਨੂੰ ਇਕ ਲੱਖ 40 ਹਜ਼ਾਰ ...

ਪੂਰੀ ਖ਼ਬਰ »

ਘੱਲ ਖ਼ੁਰਦ ਵਿਖੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਅੱਜ ਤੋਂ

ਫ਼ਿਰੋਜ਼ਸ਼ਾਹ, 14 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਘੱਲ ਖ਼ੁਰਦ ਵਿਖੇ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਗੰਗਾ ਦਾਸ ਟੂਰਨਾਮੈਂਟ 15 ਤੇ 16 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਕਮੇਟੀ ਦੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਡੈਲੀਗੇਟ ਇਜਲਾਸ ਕਰ ਕੇ ਮਖੂ ਜੋਨ ਦੇ ਅਹੁਦੇਦਾਰਾਂ ਦੀ ਚੋਣ

ਮਖੂ, 14 ਫਰਵਰੀ (ਮੇਜਰ ਸਿੰਘ ਥਿੰਦ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜੋਨ ਮਖੂ ਦੇ 22 ਪਿੰਡਾਂ 'ਚੋਂ ਚੁਣ ਕੇ ਆਏ 97 ਡੈਲੀਗੇਟਾਂ ਤੇ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰਾਂ ਤੇ ਬੀਬੀਆਂ ਨੇ ਪਿੰਡ ਜੋਗੇ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ ਡੈਲੀਗੇਟ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਡੈਲੀਗੇਟ ਇਜਲਾਸ ਕਰ ਕੇ ਮਖੂ ਜੋਨ ਦੇ ਅਹੁਦੇਦਾਰਾਂ ਦੀ ਚੋਣ

ਮਖੂ, 14 ਫਰਵਰੀ (ਮੇਜਰ ਸਿੰਘ ਥਿੰਦ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜੋਨ ਮਖੂ ਦੇ 22 ਪਿੰਡਾਂ 'ਚੋਂ ਚੁਣ ਕੇ ਆਏ 97 ਡੈਲੀਗੇਟਾਂ ਤੇ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰਾਂ ਤੇ ਬੀਬੀਆਂ ਨੇ ਪਿੰਡ ਜੋਗੇ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ ਡੈਲੀਗੇਟ ...

ਪੂਰੀ ਖ਼ਬਰ »

ਮੁੱਖ ਇੰਜੀਨੀਅਰ ਨੇ ਮੰਗਾਂ ਲਈ ਕੀਤੀ ਹਾਂ ਤੇ ਐੱਸ.ਡੀ.ਓ. ਨੇ ਕੀਤੀ ਨਾਂਹ

ਫ਼ਿਰੋਜ਼ਪੁਰ, 14 ਫਰਵਰੀ (ਤਪਿੰਦਰ ਸਿੰਘ)-ਜਲ ਸਪਲਾਈ ਕਾਮੇ ਮੁੱਖ ਇੰਜੀਨੀਅਰ ਵਲੋਂ ਮੰਗਾਂ ਲਈ ਕੀਤੀ ਹਾਂ ਤੇ ਐੱਸ.ਡੀ.ਓ. ਵਲੋਂ ਬਾਅਦ 'ਚ ਕੀਤੀ ਨਾਂਹ ਨੂੰ ਲੈ ਕੇ ਦੁਖੀ ਦਿਖਾਈ ਦੇ ਰਹੇ ਹਨ | ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਜਲ ਸਪਲਾਈ ਵਰਕਰਾਂ ਨੇ ਮੰਗਾਂ ਨੂੰ ...

ਪੂਰੀ ਖ਼ਬਰ »

ਸਕੂਲ ਨੂੰ ਐਨ.ਆਰ.ਆਈ. ਸਤਨਾਮ ਸਿੰਘ ਨੇ ਦਿੱਤਾ 75 ਹਜ਼ਾਰ ਦਾ ਚੈੱਕ

ਮੱਲਾਂਵਾਲਾ, 14 ਫਰਵਰੀ (ਗੁਰਦੇਵ ਸਿੰਘ)-ਇਲਮੇ ਵਾਲਾ ਦੇ ਸਾਬਕਾ ਸਰਪੰਚ ਐਨ.ਆਰ.ਆਈ. ਸਤਨਾਮ ਸਿੰਘ ਨੇ ਅੱਜ ਸ਼ਹੀਦ ਸੁਖਵਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਨੂੰ ਨਵੇਂ ਬਰਾਂਡੇ ਲਈ 75 ਹਜ਼ਾਰ ਦਾ ਚੈੱਕ ਦਿੱਤਾ | ਸਤਨਾਮ ਸਿੰਘ ਨੇ ਨਵੇਂ ਬਰਾਂਡੇ ਦਾ ਨੀਂਹ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਗਮ

ਫ਼ਿਰੋਜ਼ਪੁਰ, 14 ਫਰਵਰੀ (ਤਪਿੰਦਰ ਸਿੰਘ)-ਕੇਂਦਰ ਸਰਕਾਰ ਦੀਆਂ ਸਕੀਮਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੱਦੇਨਜ਼ਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਮੁੱਖ ਦਫ਼ਤਰ ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਸ਼ਹੀਦ ਉੱਦਮ ਸਿੰਘ ਯੂਥ ਤੇ ਸਪੋਰਟਸ ...

ਪੂਰੀ ਖ਼ਬਰ »

ਕਾਲੀਏ ਵਾਲਾ ਵਿਖੇ ਗੁਰੂ ਘਰ ਦੀ ਨਵੀਂ ਇਮਾਰਤ ਦਾ ਉਦਘਾਟਨ

ਤਲਵੰਡੀ ਭਾਈ, 14 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਪਿੰਡ ਕਾਲੀਏ ਵਾਲਾ ਵਿਖੇ ਬ੍ਰਹਮਲੀਨ ਸੰਤ ਬਾਬਾ ਸੇਵਾ ਦਾਸ ਦੇ ਅਸਥਾਨ 'ਤੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਕੀਤੀ ਗਈ ਹੈ, ਜਿਸ ਦੀ ਕਾਰ ਸੇਵਾ ਮੁਕੰਮਲ ਹੋਣ 'ਤੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ

ਮਖੂ, 14 ਫਰਵਰੀ (ਮੇਜਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਰਾਜੇ ਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਇਲਾਕੇ ਦੇ ਕਿਸਾਨ ਤੇ ਵਰਕਰ ਹਾਜ਼ਰ ਹੋਏ | ਇਸ ਮੌਕੇ ਪ੍ਰਗਟ ਸਿੰਘ ਸਕੱਤਰ ਪੰਜਾਬ ਵੀ ਹਾਜ਼ਰ ਸਨ | ਕਿਸਾਨਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਬਲਾਕ ਮਖੂ ਦੀ ਸਰਬਸੰਮਤੀ ਨਾਲ ਚੋਣ

ਮਖੂ, 14 (ਵਰਿੰਦਰ ਮਨਚੰਦਾ)- ਮਖੂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਮਖੂ ਦੀ ਚੋਣ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਖੂ ...

ਪੂਰੀ ਖ਼ਬਰ »

ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਪਿੰਡ ਬਾਜੇ ਕੇ ਦੀ ਘਟਨਾ 'ਚ ਕਾਰਵਾਈ ਨਾ ਹੋਣ ਕਰਕੇ ਰੋਸ ਪ੍ਰਦਰਸ਼ਨ

ਗੋਲੂ ਕਾ ਮੋੜ, 14 ਫਰਵਰੀ (ਸੁਰਿੰਦਰ ਸਿੰਘ ਲਾਡੀ)-ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਅੱਜ ਪਿੰਡ ਬਹਾਦਰ ਕੇ ਤੋਂ ਝੰਡਾ ਮਾਰਚ ਕੱਢਿਆ ਗਿਆ | ਇਸ ਝੰਡਾ ਮਾਰਚ 'ਚ ਕਮੇਟੀ ਦੇ ਕਨਵੀਨਰ ਹਰਨੇਕ ਸਿੰਘ ਮਹਿਮਾ, ਭਗਵਾਨ ਦਾਸ ਬਹਾਦਰ ਕੇ, ਹਰੀ ਚੰਦ ਬਹਾਦਰ ਕੇ, ਰੇਸ਼ਮ ਮਿੱਡਾ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਫ਼ਾਜ਼ਿਲਕਾ, 14 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਅਰਨੀਵਾਲਾ ਦੇ ਐੱਚ.ਸੀ. ਭਗਵਾਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਵਲੋਂ ਪਿੰਡ ਖਿਲਚੀ ਵਿਖੇ ਸੈਮੀਨਾਰ

ਫ਼ਿਰੋਜ਼ਪੁਰ, 14 ਫਰਵਰੀ (ਰਾਕੇਸ਼ ਚਾਵਲਾ)-Êਪੰਜਾਬ ਕਾਨੂੰਨੀ ਸੇਵਾਵਾਂ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਅਗਵਾਈ ਅਧੀਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਬਲਜਿੰਦਰ ਸਿੰਘ ਮਾਨ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਨੇ ਸਰਬੱਤ ਦੇ ਭਲੇ ਲਈ ਪਾਠਾਂ ਦੇ ਭੋਗ ਪਾਏ

ਫ਼ਿਰੋਜ਼ਪੁਰ, 14 ਫਰਵਰੀ (ਜਸਵਿੰਦਰ ਸਿੰਘ ਸੰਧੂ)- ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਵਿਭਾਗ ਤੇ ਸਰਬੱਤ ਦੇ ਭਲੇ ਲਈ ਸਰਕਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਤੇ ਕਥਾ ਵੀ ...

ਪੂਰੀ ਖ਼ਬਰ »

ਨਕਲੀ ਐੱਸ.ਸੀ. ਬਣੇ ਲੋਕਾਂ ਿਖ਼ਲਾਫ਼ ਡਟੇ ਵਾਲਮੀਕਿ ਸਮਾਜ ਦੇ ਆਗੂ

ਫ਼ਿਰੋਜ਼ਪੁਰ, 14 ਫਰਵਰੀ (ਜਸਵਿੰਦਰ ਸਿੰਘ ਸੰਧੂ)- ਦੱਬੇ ਕੁਚਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਾਰਤ ਸਰਕਾਰ ਵਲੋਂ ਨੌਕਰੀਆਂ, ਸਿੱਖਿਆ ਸੰਸਥਾ, ਰਾਜਸੀ ਖੇਤਰਾਂ ਆਦਿ ਅੰਦਰ ਲਾਭ ਦੇਣ ਲਈ ਬਣਾਏ ਐੱਸ.ਸੀ., ਬੀ.ਸੀ., ਓ.ਬੀ.ਸੀ. ਆਦਿ ਕੋਟਿਆਂ ਦਾ ਨਾਜਾਇਜ਼ ਫ਼ਾਇਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੋਜਗੜ੍ਹ 'ਚ ਕਰਵਾਏ ਅੰਤਰ ਹਾਊਸ ਮੁਕਾਬਲੇ

ਫ਼ਾਜ਼ਿਲਕਾ, 14 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਜਗੜ੍ਹ ਵਿਖੇ ਸਵੇਰ ਦੀ ਸਭਾ ਦੌਰਾਨ ਅੰਤਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ 'ਚ ਸਾਧਾਰਨ ਗਿਆਨ ਤੇ ਵੱਖ ਵੱਖ ਜਮਾਤਾਂ ਦੇ ਸਿਲੇਬਸ 'ਚੋਂ ਵੱਖ ਵੱਖ ਜਮਾਤਾਂ ਦੇ ਪ੍ਰਸ਼ਨ ਉੱਤਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਨਾਇਆ ਗਿਆ ਡੀ-ਵਾਰਮਿੰਗ ਦਿਵਸ

ਫ਼ਿਰੋਜ਼ਪੁਰ, 14 ਫਰਵਰੀ (ਪਰਮਿੰਦਰ ਸਿੰਘ)- ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਐੱਚ.ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਖੇ ਡੀ-ਵਾਰਮਿੰਗ ਦਿਵਸ (ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ) ਮਨਾਇਆ ਗਿਆ | ਇਸ ਮੌਕੇ ਡਾ: ...

ਪੂਰੀ ਖ਼ਬਰ »

23 ਦੇ ਦਿੱਲੀ ਧਰਨੇ ਸਬੰਧੀ ਭਾਕਿਯੂ (ਕਾਦੀਆਂ) ਵਲੋਂ ਮੀਟਿੰਗ

ਮਖੂ, 14 ਫ਼ਰਵਰੀ (ਮੁਖਤਿਆਰ ਸਿੰਘ ਧੰਜੂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਸੁਖਪਾਲ ਸਿੰਘ ਬੁੱਟਰ ਜ਼ਿਲ੍ਹਾ ਪ੍ਰਧਾਨ ਵੀ ਉਚੇਚੇ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਕਿਸਾਨੀ ਮਸਲਿਆਂ 'ਤੇ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਕੈਂਪਸ 'ਚ ਬਹੁ-ਕੌਮੀ ਕੰਪਨੀ ਵਲੋਂ ਦੋ ਰੋਜ਼ਾ ਰੁਜ਼ਗਾਰ ਮੇਲਾ

ਫ਼ਿਰੋਜ਼ਪੁਰ, 14 ਫਰਵਰੀ (ਤਪਿੰਦਰ ਸਿੰਘ)- ਪੰਜਾਬ ਦੇ ਪਹਿਲੀ ਤਕਨੀਕੀ ਸਥਾਨਕ ਸੰਸਥਾ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਚ ਆਈ.ਟੀ. ਖੇਤਰ ਦੀ ਬਹੁ-ਕੌਮੀ ਕੰਪਨੀ ਵਿਪਰੋ ਵਲੋਂ ਪੰਜਾਬ ਸਰਕਾਰ ਦੁਆਰਾ ਸਥਾਪਿਤ ਸਾਰੇ ਇੰਜੀਨੀਅਰਿੰਗ ਕਾਲਜਾਂ ਦੇ ਬੀ.ਟੈੱਕ. ਦੇ ...

ਪੂਰੀ ਖ਼ਬਰ »

ਬਾਬਾ ਸੁੰਦਰ ਦਾਸ ਦੀ ਬਰਸੀ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ

ਜ਼ੀਰਾ, 14 ਫਰਵਰੀ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਬਾਬਾ ਸੁੰਦਰ ਦਾਸ ਦੀ 51ਵੀਂ ਬਰਸੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਮਨੀ ਚੋਣ ਸਬੰਧੀ ਕਾਂਗਰਸੀ ਉਮੀਦਵਾਰ ਹਰੀਸ਼ ਤਾਂਗੜਾ ਅਤੇ ਦਰਸ਼ਨ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਜ਼ੀਰਾ, 14 ਫਰਵਰੀ (ਮਨਜੀਤ ਸਿੰਘ ਢਿੱਲੋਂ)- ਨਗਰ ਕੌਾਸਲ ਜ਼ੀਰਾ ਦੇ ਦੋ ਵਾਰਡਾਂ 15 ਤੇ 17 ਦੀਆਂ ਖ਼ਾਲੀ ਪਾਈਆਂ ਅਸਾਮੀਆਂ ਲਈ ਕਰਵਾਇਆ ਜਾ ਰਹੀਆਂ ਜ਼ਿਮਨੀ ਚੋਣਾਂ ਤਹਿਤ ਕਾਂਗਰਸ ਪਾਰਟੀ ਵਲੋਂ ਹਰੀਸ਼ ਤਾਂਗੜਾ ਤੇ ਦਰਸ਼ਨ ਸਿੰਘ ਨੇ ਐੱਸ.ਡੀ.ਐ ੱਮ. ਕਮ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਬਾਂਡੀਵਾਲਾ ਹਾਈ ਸਕੂਲ 'ਚ ਮਨਾਇਆ ਡੀ-ਵਾਰਮਿੰਗ ਦਿਵਸ

ਫ਼ਾਜ਼ਿਲਕਾ, 14 ਫ਼ਰਵਰੀ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ਡੀ ਵਾਰਮਿੰਗ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸਕੂਲ ਮੁੱਖੀ ਸੰਦੀਪ ਸਚਦੇਵਾ ਨੇ ਦੱਸਿਆ ਕਿ ਸਵੇਰ ਦੀ ਸਭਾ 'ਚ ਸਾਇੰਸ ਅਧਿਆਪਕਾ ਮੇਨਕਾ ਰਾਣੀ ਨੇ ਆਪਣੇ ਵਿਚਾਰ ਬੱਚਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX