ਤਾਜਾ ਖ਼ਬਰਾਂ


ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  10 minutes ago
ਅਹਿਮਦਾਬਾਦ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਹਜੀਰਾ 'ਚ ਅੱਜ ਲਾਰਸਨ ਐਂਡ ਟੁਰਬੋ (ਐੱਲ. ਐਂਡ. ਟੀ.) ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਵੀ...
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  19 minutes ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਬਰਫ਼ਬਾਰੀ ਅਤੇ ਘੱਟ ਦ੍ਰਿਸ਼ਟਤਾ ਦੇ ਕਾਰਨ ਸ੍ਰੀਨਗਰ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ 'ਤੇ.....
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  16 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੱਜ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਸਰਕਟ ਹਾਊਸ ਵਿਖੇ ਹੋਈ, ਜਿਸ 'ਚ ਖਹਿਰਾ ਨੇ ਪਾਰਟੀ ਦੇ ਆਗੂਆਂ ਨੂੰ ਪਾਰਟੀ ਨੂੰ ਘਰ-ਘਰ ਪਹੁੰਚਾਉਣ ਲਈ ਨੁਕਤੇ.....
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  37 minutes ago
ਨਵੀਂ ਦਿੱਲੀ, 19 ਜਨਵਰੀ- ਦੱਖਣੀ ਭਾਰਤ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਇੱਕ ਵਿਦੇਸ਼ ਨਾਗਰਿਕ ਸਮੇਤ ਤਿੰਨ ਲੋਕਾਂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਿਪਟੀ...
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  49 minutes ago
ਪਟਨਾ, 19 ਜਨਵਰੀ- ਆਈ.ਆਰ.ਸੀ.ਟੀ.ਸੀ. ਘੋਟਾਲੇ 'ਚ ਈ.ਡੀ. ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਤੇਜੱਸਵੀ ਯਾਦਵ ਦੀ ਨਿਯਮਿਤ ਜ਼ਮਾਨਤ ਅਰਜ਼ੀ 'ਤੇ ......
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੁੱਧ ਹੋ ਰਹੀ ਅੱਜ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਪਹੁੰਚੀ ਹੈ। ਜਾਣਕਾਰੀ ਦੇ ਅਨੁਸਾਰ, ਕੋਲਕਾਤਾ ਦੇ ਬ੍ਰਿਗੇਡ ਪਰੇਡ .....
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 1 hour ago
ਬੈਂਗਲੁਰੂ, 19 ਜਨਵਰੀ- ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੋਲਕਾਤਾ 'ਚ ਹੋਣ ਵਾਲੀ ਟੀ.ਐਨ.ਸੀ. ਦੀ ਵਿਰੋਧੀ ਰੈਲੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਬ ਸਾਰੇ ਥੱਕੇ ਹੋਏ ਪਹਿਲਵਾਨ ਹਨ ਜੋ ਅਖਾੜੇ 'ਚ ਜਾ ਕੇ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦੇ ਹਨ। .....
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਾਭਾ, 19 ਜਨਵਰੀ (ਅਮਨਦੀਪ ਸਿੰਘ ਲਵਲੀ )- ਭਵਾਨੀਗੜ੍ਹ ਨਾਭਾ ਰੋਡ ਉੱਪਰ ਸਥਿਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਾਲ ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਬੀਰ ਦਾਸ ਹਲਕਾ ....
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 2 hours ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 2 hours ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 2 hours ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 4 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਬਠਿੰਡਾ /ਮਾਨਸਾ

-ਮਾਮਲਾ ਤਹਿਸ਼ੁਦਾ ਠੱਡਿਆਂ ਨੂੰ ਅਣਦੇਖਾ ਕਰਕੇ ਖੰਭੇ ਲਾਉਣ ਦਾ-

ਰਾਮਾਂ ਰੋਡ ਵਾਸੀਆਂ ਬਿਜਲੀ ਵਿਭਾਗ 'ਤੇ ਲਗਾਏ ਧੱਕੇਸ਼ਾਹੀ ਦੇੇ ਦੋਸ਼

ਤਲਵੰਡੀ ਸਾਬੋ, 14 ਫ਼ਰਵਰੀ (ਰਵਜੋਤ ਸਿੰਘ ਰਾਹੀ)- ਸਥਾਨਕ ਰਾਮਾਂ ਰੋਡ ਨੂੰ ਚੌੜੀ ਕਰਨ ਦੇ ਮਾਮਲੇ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵਲੋਂ ਨਿਸ਼ਾਨ ਦੇਹੀ ਤੋਂ ਬਾਹਰ ਖੰਭੇ ਲਾਓਣ ਦਾ ਦੋਸ਼ ਲਾਉਂਦਿਆਂ ਸਥਾਨਕ ਲੋਕਾਂ ਨੇ ਐੱਸ.ਡੀ.ਐਮ ਤਲਵੰਡੀ ਸਾਬੋ ਨੂੰ ਦਰਖ਼ਾਸਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਰਜਿੰਦਰ ਸਿੰਘ, ਹਰਪਾਲ ਸਿੰਘ, ਪਾਲਾ ਸਿੰਘ, ਬਲਜਿੰਦਰ ਸਿੰਘ, ਪਿਰਤਪਾਲ ਸਿੰਘ, ਗੁਰਪ੍ਰੀਤ ਸਿੰਘ, ਹਾਕਮ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਗੋਬਿੰਦ ਸਿੰਘ, ਕੁਲਵੀਰ ਸਿੰਘ, ਜਸਵੀਰ ਸਿੰਘ, ਲਖਵਿੰਦਰ ਸਿੰਘ ਅਤੇ ਜਗਸੀਰ ਸਿੰਘ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤੀ ਦਰਖਾਸਤ ਦੀਆਂ ਕਾਪੀਆਂ ਪੱਤਰਕਾਰਾਂ ਨੂੰ ਦਿੰਦਿਆਂ ਦੋਸ਼ ਲਾਇਆ ਕਿ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਗੁਰੂ ਕਾਸ਼ੀ ਕਾਲਜ ਵਾਲੇ ਪਾਸੇ ਉਨ੍ਹਾਂ ਦੀ ਜਗ੍ਹਾ ਵਿਚ ਤਾਂ ਖੰਭੇ ਤਾਂ ਲਾ ਦਿੱਤੇ ਗਏ ਜਦਕਿ ਦੂਜੇ ਪਾਸੇ ਠੱਡਿਆਂ ਦਾ ਧਿਆਨ ਨਾ ਰੱਖਦਿਆਂ ਹੋਇਆ ਵਾਧੂ ਜਗ੍ਹਾ ਛੱਡੀ ਜਾ ਰਹੀ ਹੈ | ਲੋਕਾਂ ਦੋਸ਼ ਲਾਇਆ ਕਿ ਰਾਮਾਂ ਰੋਡ ਵਾਰਡ ਨੰਬਰ 12 ਕੋਲ ਸੜਕ ਦੀ ਜਗ੍ਹਾ ਵਿਭਾਗ ਵਲੋਂ ਮਿਣਤੀ ਕਰਕੇ ਨਿਸ਼ਾਨਦੇਹੀ ਕੀਤੀ ਗਈ ਸੀ ਜਿਸ ਅਨੁਸਾਰ ਖੰਭੇ ਨਹੀਂ ਲਗਾਏ ਜਾ ਰਹੇ | ਲੋਕਾਂ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਬਿਜਲੀ ਵਿਭਾਗ ਵਲੋਂ ਗ਼ਲਤ ਲੱਗੇ ਖੰਭੇ ਪੁੱਟ ਕੇ ਸਹੀ ਥਾਂ ਨਾ ਕੀਤੇ ਗਏ ਤਾਂ ਉਹ ਸੰਘਰਸ਼ ਕੀਤਾ ਜਾਵੇਗਾ | ਇਸ ਸਬੰਧੀ ਐਸ.ਡੀ.ਓ ਨੇ ਕਿਹਾ ਕਿ ਉਹ ਥੋੜ੍ਹਾ ਸਮਾਂ ਪਹਿਲਾਂ ਇੱਥੇ ਆਏ ਹਨ ਤੇ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਸੀ, ਤੇ ਹੁਣ ਉਹ ਜਲਦ ਹੀ ਮੌਕਾ ਵੇਖ ਕੇ ਇਸ ਮਾਮਲੇ ਦਾ ਹੱਲ ਕੱਢਣਗੇ |

ਬਠਿੰਡਾ ਵਿਖੇ ਫਾਰਚੂਨਰ ਗੱਡੀ ਦਾ ਸ਼ੀਸ਼ਾ ਤੋੜ ਕੇ ਲੱਖਾਂ ਦੇ ਨਕਦੀ ਲੈ ਕੇ ਲੁਟੇਰੇ ਫ਼ਰਾਰ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ-ਗੋਨਿਆਣਾ ਰੋਡ 'ਤੇ ਪੁਖਰਾਜ ਸਿਨੇਮੇ ਦੇ ਨਜ਼ਦੀਕ ਅੱਜ 8 ਵਜੇ ਦੇ ਕਰੀਬ ਅਣਪਛਾਤੇ ਲੁਟੇਰਿਆਂ ਵਲੋਂ ਸਪੇਅਰ ਪਾਰਟਸ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਫਾਰਚੂਨਰ ਗੱਡੀ ਵਿਚੋਂ ਗੱਡੀ ਦਾ ਸ਼ੀਸ਼ਾ ਤੋੜ ਕੇ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਅਤੇ 6 ਜ਼ਿੰਦਾ ਰੌਾਦਾਂ ਸਮੇਤ ਇਕ ਕਾਬੂ

ਤਲਵੰਡੀ ਸਾਬੋ, 14 ਫਰਵਰੀ (ਰਵਜੋਤ ਸਿੰਘ ਰਾਹੀ)- ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਅਤੇ ਜ਼ਿੰਦਾ ਰੌਾਦਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੱਕਾ ਕਲਾਂ ਵਿਖੇ ਗੁਰਦੇ ਖ਼ਰਾਬ ਹੋਣ ਨਾਲ ਇਕ ਮਹੀਨੇ ਵਿਚ 2 ਮੌਤਾਂ

ਸੰਗਤ ਮੰਡੀ, 14 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਬਠਿੰਡਾ ਜ਼ਿਲੇ੍ਹ ਦੇ ਪਿੰਡ ਪੱਕਾ ਕਲਾਂ ਵਿਖੇ ਪਿਛਲੇ ਇਕ ਮਹੀਨੇ ਵਿਚ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ 2 ਔਰਤਾਂ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਕੌਰ ਪਤਨੀ ਸੁਖਦੇਵ ਸਿੰਘ ...

ਪੂਰੀ ਖ਼ਬਰ »

ਸ.ਸ.ਸ.ਸ. ਘੁੱਦਾ ਵਿਖੇ ਰਾਸ਼ਟਰੀ ਡੀ.ਵਾਰਮਿੰਗ ਡੇ ਮਨਾਇਆ

ਬਠਿੰਡਾ, 14 ਫਰਵਰੀ (ਸਟਾਫ਼ ਰਿਪੋਰਟਰ)- ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਘੁੱਦਾ ਵਿਖੇ ਕੌਮੀ ਡੀ ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਸਬੰਧੀ ਪਿ੍ੰਸੀਪਲ ਮੇਵਾ ਸਿੰਘ ਸਿੱਧੂ ਨੇ ਦੱਸਿਆ ਕਿ ਉਕਤ ਗੋਲੀ ਦੇ ਖਾਣ ਨਾਲ ਪੇਟ ਦੇ ਕੀੜੇ, ਖ਼ੂਨ ਦੀ ਕਮੀ ਅਤੇ ਕੁਪੋਸ਼ਨ ਦੀ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ

ਸੀਂਗੋ ਮੰਡੀ, 14 ਫਰਵਰੀ (ਲੱਕਵਿੰਦਰ ਸ਼ਰਮਾ)- ਸਥਾਨਕ ਮੰਡੀ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪਿਸਤੌਲ ਦਿਖਾ ਕੇ ਲੁੱਟ ਖੋਹ ਕਰਨ ਵਾਲੇ ਦੋ ਕਥਿਤ ਦੋਸ਼ੀ ਬਹਿਮਣ ਵਾਲੀ ਸੜਕ ਤੋਂ ਪਿਸਤੌਲ ਸਮੇਤ ਗਿ੍ਫ਼ਤਾਰ ਕਰ ਲਏ ਹਨ ਜਿਸ 'ਤੇ ਪੁਲਿਸ ਨੇ ਕੋਰਟ ਵਿਚ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਨੂੰ ਸਰਕਾਰੀ ਸਹਾਇਤਾ ਦੇਣ ਦੀ ਮੰਗ

ਰਾਮਾਂ ਮੰਡੀ, 14 ਫਰਵਰੀ (ਤਰਸੇਮ ਸਿੰਗਲਾ)-ਨੇੜਲੇ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਇਕ ਗ਼ਰੀਬ ਮਜ਼ਦੂਰ ਬੁੱਧੂ ਰਾਮ ਬਾਜ਼ੀਗਰ (45) ਦੀ ਟੀ ਬੀ ਰੋਗ ਨਾਲ ਮੌਤ ਹੋਣ ਦਾ ਸਮਾਚਾਰ ਹੈ | ਪਿੰਡ ਦੇ ਨੰਬਰਦਾਰ ਬਲਜੀਤ ਸਿੰਘ, ਸੁਖਦੇਵ ਸਿੰਘ ਸਾਬਕਾ ਸਰਪੰਚ, ਹਰਮੇਲ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਅਤੇ ਸੱਟਾ ਲਗਾਉਣ ਦੇ ਮਾਮਲੇ 'ਚ ਦੋ ਕਾਬੂ

ਤਲਵੰਡੀ ਸਾਬੋ, 14 ਫਰਵਰੀ (ਰਵਜੋਤ ਸਿੰਘ ਰਾਹੀ)- ਤਲਵੰਡੀ ਸਾਬੋ ਪੁਲਿਸ ਨੇ ਨਾਜਾਇਜ਼ ਸ਼ਰਾਬ ਅਤੇ ਸੱਟਾ ਲਗਾਉਣ ਦੇ ਮਾਮਲੇ ਵਿਚ ਦੋ ਲੋਕਾਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ ਅਨੁਸਾਰ ਥਾਣਾ ਤਲਵੰਡੀ ਸਾਬੋ ਦੇ ਹੌਲਦਾਰ ਸੁਰਜੀਤ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਨਿੱਜੀ ਸਕੂਲ ਦੀ ਵੈਨ ਨੇ ਦਰੜ ਦਿੱਤੀ ਗ਼ਰੀਬ ਔਰਤ

ਮੌੜ ਮੰਡੀ, 14 ਫਰਵਰੀ (ਲਖਵਿੰਦਰ ਸਿੰਘ ਮੌੜ)- ਅਖ਼ਬਾਰਾਂ ਵਿਚ ਇਹ ਚਰਚਾ ਆਮ ਹੈ ਕਿ ਨਿੱਜੀ ਸਕੂਲਾਂ ਵਾਲੇ ਸਰਕਾਰੀ ਹੁਕਮਾਂ ਅਤੇ ਆਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਅਤੇ ਨਾ ਹੀ ਸਰਕਾਰੀ ਨਿਯਮਾਂ ਮੁਤਾਬਿਕ ਛੁੱਟੀਆਂ ਕਰਦੇ ਹਨ | ਅੱਜ ਸਥਾਨਕ ਮੌੜ-ਬਠਿੰਡਾ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਬੀ.ਬੀ.ਏ.ਪਹਿਲਾ ਸਾਲ ਦੇ ਵਿਦਿਆਰਥੀਆਂ ਨੇ ਬਿਗ ਬਾਜ਼ਾਰ ਵਿਖੇ ਸਿਖਲਾਈ ਹਾਸਲ ਕੀਤੀ

ਬਠਿੰਡਾ, 14 ਫਰਵਰੀ (ਸਟਾਫ਼ ਰਿਪੋਰਟਰ)- ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਬੀ.ਏ. ਪਹਿਲਾ ਸਾਲ ਦੇ 16 ਵਿਦਿਆਰਥੀਆਂ ਨੇ ਬਿਗ ਬਾਜ਼ਾਰ, ਮਿੱਤਲ ਮਾਲ ਬਠਿੰਡਾ ਵਿਖੇ 13 ਦਿਨ ਦੀ ਸਿਖਲਾਈ ਹਾਸਲ ਕੀਤੀ | ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਜ਼ਿੰਮੇਵਾਰੀਆਂ ਨੂੰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਦਲੀਆਂ ਸਬੰਧੀ ਐਲਾਨੀ ਨਵੀਂ ਨੀਤੀ ਅਤੇ ਕੀਤੇ ਜਾ ਰਹੇ ਨਵੇਂ ਤਜਰਬਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਹੋਣ ਦਾ ਖ਼ਦਸ਼ਾ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਅਧਿਆਪਕਾਂ ਦਾ ਤਣਾਅ ਮੁਕਤ ਅਤੇ ਸਕੂਲਾਂ 'ਚ ਸਿੱਖਿਆ ਲਈ ਢੁਕਵਾਂ ਅਤੇ ਸੁਖਾਵਾਂ ਮਾਹੌਲ ਹੋਣਾ ਲਾਜ਼ਮੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਿਕੰਦਰ ਸਿੰਘ ...

ਪੂਰੀ ਖ਼ਬਰ »

'ਆਪ' ਨੇ ਹੁਣ ਰਿਫ਼ਾਇਨਰੀ ਵਿਖੇ ਮੋਟਰਸਾਈਕਲ ਸੁਕਾਇਡ ਰਾਹੀਂ ਗੁੰਡਾ ਟੈਕਸ ਵਸੂਲਣ ਦਾ ਚੁੱਕਿਆ ਮੁੱਦਾ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਵਲੋਂ ਰਿਫਾਇਨਰੀ ਦੇ ਆਸ ਪਾਸ ਬਠਿੰਡਾ ਪਿੱਛੇ ਲੰਮੇ ਸਮੇਂ ਤੋ ਰਾਜਸੀ ਆਗੂਆਂ ਦੀ ਸ਼ੈਅ 'ਤੇ ਵਸੂਲੇ ਜਾ ਰਹੇ ਗੰੁਡਾ ਟੈਕਸ ਨੂੰ ਉਗਰਾਹੁਣ ਵਾਲੇ ਮੋਟਰਸਾਈਕਲ ਸੁਕਾਇਡ ਤੇ ਕਾਰਵਾਈ ਦੀ ਮੰਗ ਕੀਤੀ ਹੈ ਇਸ ...

ਪੂਰੀ ਖ਼ਬਰ »

ਸੰਤ ਬਾਬਾ ਹਰਰੰਗ ਯੁਵਕ ਭਲਾਈ ਕਲੱਬ ਹਰਰਾਏਪੁਰ ਵਲੋਂ ਖ਼ੂਨਦਾਨ ਕੈਂਪ ਲਗਾਇਆ

ਗੋਨਿਆਣਾ, 14 ਫਰਵਰੀ (ਲਛਮਣ ਦਾਸ ਗਰਗ)- ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦੇ ਅਵਤਾਰ ਦਿਵਸ ਨੂੰ ਸਮਰਪਿਤ ਸ੍ਰੀ ਸ੍ਰੀ 1008 ਸੰਤ ਬਾਬਾ ਹਰਰੰਗ ਯੁਵਕ ਭਲਾਈ ਕਲੱਬ ਪਿੰਡ ਹਰਰਾਏਪੁਰ ਦੇ ਸਹਿਯੋਗ ਨਾਲ ਗੁਪਤਾ ਬਲੱਡ ਬੈਂਕ ਬਠਿੰਡਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਸਿਟੀ ਥਾਣੇ ਅੱਗੇ ਦਿੱਤਾ ਰੋਸ ਧਰਨਾ

ਰਾਮਪੁਰਾ ਫੂਲ, 14 ਫਰਵਰੀ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸ਼ਹਿਰ ਅੰਦਰ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈਕੇ ਗੁੱਸੇ ਵਿਚ ਆਏ ਸ਼ਹਿਰ ਦੀ ਭਗਤ ਸਿੰਘ ਕਾਲੋਨੀ ਦੇ ਵਾਸੀਆਂ ਵਲੋਂ ਅੱਜ ਥਾਣਾ ਸਿਟੀ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਪੁਲਿਸ ...

ਪੂਰੀ ਖ਼ਬਰ »

ਜੀਂਦ ਯੁਵਾ ਹੁੰਕਾਰ ਰੈਲੀ ਨਾਲ ਦੇਸ਼ ਦੇ ਨੌਜਵਾਨ ਕਰਨਗੇ ਰਾਸ਼ਟਰਵਾਦ ਦੇ ਸੁਨੇਹੇ ਨੂੰ ਬੁਲੰਦ- ਮਲਿਕ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)- ਜੀਂਦ ਵਿਚ ਹੋਣ ਵਾਲੀ ਅਮਿਤ ਸ਼ਾਹ ਦੀ ਯੁਵਾ ਹੁੰਕਾਰ ਰੈਲੀ ਨੂੰ ਲੈ ਕੇ ਭਾਜਪਾ ਆਗੂ ਕੋਈ ਕਸਰ ਨਹੀਂ ਛੱਡ ਰਹੇ ਹਨ | ਇਸ ਲੜੀ ਵਿਚ ਭਾਜਪਾ ਦੇ ਹਲਕਾ ਮੁਖੀ ਡਾ. ਸਤਬੀਰ ਮਲਿਕ ਨੇ ਅੱਜ ਸ਼ਹਿਰ ਅਤੇ ਹਲਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਫ਼ੋਨ ਕਾਲ ਰਾਹੀਂ ਏ. ਟੀ. ਐਮ. ਨੰਬਰ ਪੁੱਛ ਕੇ ਬੈਂਕ ਖ਼ਾਤੇ 'ਚੋਂ 76 ਹਜ਼ਾਰ ਦੀ ਮਾਰੀ ਠੱਗੀ

ਬੱਲੂਆਣਾ, 14 ਫਰਵਰੀ (ਗੁਰਨੈਬ ਸਾਜਨ)-ਬਠਿੰਡਾ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਬਜ਼ੁੁਰਗ ਤੋਂ ਫ਼ੋਨ ਕਾਲ ਰਾਹੀਂ ਉਸ ਦਾ ਏ. ਟੀ. ਐਮ. ਨੰਬਰ ਪੁੱਛਕੇ ਉਸ ਦੇ ਬੈਂਕ ਖ਼ਾਤੇ 'ਚੋਂ 76 ਹਜ਼ਾਰ ਰੁਪਏ ਕਢਵਾਉਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਪੁਲਿਸ ਚੌਕੀ ਬੱਲੂਆਣਾ ...

ਪੂਰੀ ਖ਼ਬਰ »

ਮੰਦਰਾਂ 'ਚ ਰਹੀ ਮਹਾ ਸ਼ਿਵਰਾਤਰੀ ਦੀ ਧੂਮ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)- ਸ਼ਿਵਰਾਤਰੀ ਦੇ ਮੌਕੇ ਉੱਤੇ ਕਾਲਾਂਵਾਲੀ ਅਤੇ ਕਸਬਾ ਸ਼੍ਰੀ ਦੁਰਗਾ ਮੰਦਿਰ ਅਤੇ ਸ਼ਨੀ ਦੇਵ ਮੰਦਿਰ ਸਮੇਤ ਸਾਰੇ ਮੰਦਰਾਂ ਵਿਚ ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੀ ਪੂਜਾ ਕੀਤੀ | ਸ਼੍ਰੀ ਦੁਰਗਾ ਮੰਦਿਰ ਵਿਚ ਸਵੇਰੇ ...

ਪੂਰੀ ਖ਼ਬਰ »

ਗੰਗਾ ਜਲ ਲੈ ਕੇ ਪਹੁੰਚੇ ਕਾਬੜੀਆਂ ਦਾ ਸ਼ਾਨਦਾਰ ਸਵਾਗਤ

ਰਾਮਾਂ ਮੰਡੀ, 14 ਫਰਵਰੀ (ਤਰਸੇਮ ਸਿੰਗਲਾ)- ਹਰਿਦੁਆਰ ਤੋਂ ਪੈਦਲ ਯਾਤਰਾ ਰਾਹੀਂ ਗੰਗਾਜਲ ਲੈ ਕੇ ਪਹੁੰਚੇ ਸਥਾਨਕ ਸ਼੍ਰੀ ਨੀਲਕੰਠ ਕਾਬੜ ਸੰਘ ਦੇ ਸ਼ਿਵ ਭਗਤਾਂ ਦਾ ਸ਼ਹਿਰ ਦੇ ਸ਼ਰਧਾਲੂਆਂ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ ਅਤੇ ਕਾਬੜੀਆਂ ਵੱਲੋਂ ਮੰਦਰਾਂ ਤੱਕ ...

ਪੂਰੀ ਖ਼ਬਰ »

ਬੇਗਾ ਕਿਸਾਨ ਖ਼ੁਦਕੁਸ਼ੀ ਕਾਂਡ ਦੇ ਦੋਸ਼ੀਆਂ 'ਤੇ ਪਰਚਾ ਦਰਜ ਕਰਵਾਉਣ ਲਈ 22 ਨੂੰ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ

ਭੁੱਚੋ ਮੰਡੀ, 14 ਫਰਵਰੀ (ਬਿੱਕਰ ਸਿੰਘ ਸਿੱਧੂ-) ਪਿੰਡ ਲਹਿਰਾ ਬੇਗਾ ਵਿਖੇ ਬਲਾਕ ਪ੍ਰਧਾਨ ਬੀਕਿਯੂ ਉਗਰਾਹਾਂ ਮਨਜੀਤ ਸਿੰਘ ਭੁੱਚੋ ਖ਼ੁਰਦ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਕੁਝ ਮਹੀਨੇ ਪਹਿਲਾਂ ਹੋਏ ਕਿਸਾਨ ਖ਼ੁਦਕੁਸ਼ੀ ਕਾਂਡ ਦੀਆਂ ਬਾਕੀ ਰਹਿੰਦੀਆਂ ਮੰਗਾਂ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਕੁਲਵੰਤ ਸਿੰਘ ਕੌਲੇਕੇ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਸੀ, ਸਮਾਜਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਬਠਿੰਡਾ, 14 ਫਰਵਰੀ (ਸਟਾਫ਼ ਰਿਪੋਰਟਰ)- ਪੰਜਾਬ ਲੈਂਡ ਮਾਰਗਜ਼ ਬੈਂਕ ਰਾਮਪੁਰਾ ਦੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਕੌਲੋਕੇ ਜੋ ਬੀਤੇ ਦਿਨ ਹੋਏ ਅਕਾਲ ਅਕਾਲ ਚਲਾਣਾ ਕਰ ਗਏ ਸਨ ਦੇ ਪੁੱਤਰਾਂ ਨਾਲ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਦੁੱਖ ਸਾਂਝਾਂ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੀਤਾ ਗਿਆ ਵਿਸ਼ਾਲ ਕਾਂਗਰਸੀ ਵਰਕਰ ਸੰਮੇਲਨ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)- ਭਾਜਪਾ ਸਰਕਾਰ ਕੇ 4 ਸਾਲ ਦੇ ਕਾਰਜਕਾਲ ਵਿਚ ਦੇਸ਼ ਅਤੇ ਪ੍ਰਦੇਸ਼ ਵਿਚ ਭਿ੍ਸ਼ਟਾਚਾਰ, ਜੁਰਮ, ਬੇਰੁਜ਼ਗਾਰੀ, ਮਹਿੰਗਾਈ ਆਦਿ ਵਿਚ ਵਾਧਾ ਹੋਇਆ ਹੈ | ਭਾਜਪਾ ਸਰਕਾਰ ਨੇ ਪ੍ਰਦੇਸ਼ ਵਿਚ ਵਿਕਾਸ ਦੇ ਨਾਂ ਉੱਤੇ ਕੁਝ ਨਹੀਂ ...

ਪੂਰੀ ਖ਼ਬਰ »

ਸ੍ਰ੍ਰੀ ਗੁਰੂ ਤੇਗ ਬਹਾਦਰ ਕਾਲਜ 'ਚ ਰੈੱਡ ਰਿਬਨ ਕਲੱਬਾਂ ਵਲੋਂ 'ਏਡਜ਼ ਤੇ ਖੂਨਦਾਨ' ਵਿਸ਼ੇ 'ਤੇ ਸੈਮੀਨਾਰ

ਚਾਉਕੇ, 14 ਫਰਵਰੀ (ਮਨਜੀਤ ਸਿੰਘ ਘੜੈਲੀ)-ਸ਼੍ਰ੍ਰੀ ਗੁਰੂ ਤੇਗ ਬਹਾਦਰ ਕਾਲਜ ਬੱਲ੍ਹੋ ਵਿਖੇ ਰੈੱਡ ਰਿਬਨ ਕਲੱਬਾਂ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਕੁਲਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ 'ਏਡਜ਼ ਅਤੇ ਖ਼ੂਨ ਦਾਨ' ਵਿਸ਼ੇ ਸੰਬੰਧੀ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਚਾਉਕੇ ਵਾਲੀਬਾਲ ਟੂਰਨਾਮੈਂਟ 'ਚ ਬੁਰਜ ਢਿੱਲਵਾਂ ਦੀ ਟੀਮ ਨੇ ਮਾਰੀ ਬਾਜ਼ੀ

ਚਾਉਕੇ, 14 ਫਰਵਰੀ (ਮਨਜੀਤ ਸਿੰਘ ਘੜੈਲੀ)-ਚਾਉਕੇ ਦੇ ਖੇਡ ਸਟੇਡੀਅਮ ਵਿਖੇ ਸ਼ਹੀਦ ਬਾਬਾ ਊਧਮ ਸਿੰਘ ਕਲੱਬ ਚਾਉਕੇ, ਨਗਰ ਪੰਚਾਇਤ ਚਾਉਕੇ, ਬਾਬਾ ਦੁੰਨਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਦਲੀਆਂ ਸਬੰਧੀ ਐਲਾਨੀ ਨਵੀਂ ਨੀਤੀ ਅਤੇ ਕੀਤੇ ਜਾ ਰਹੇ ਨਵੇਂ ਤਜਰਬਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਹੋਣ ਦਾ ਖ਼ਦਸ਼ਾ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਅਧਿਆਪਕਾਂ ਦਾ ਤਣਾਅ ਮੁਕਤ ਅਤੇ ਸਕੂਲਾਂ 'ਚ ਸਿੱਖਿਆ ਲਈ ਢੁਕਵਾਂ ਅਤੇ ਸੁਖਾਵਾਂ ਮਾਹੌਲ ਹੋਣਾ ਲਾਜ਼ਮੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਿਕੰਦਰ ਸਿੰਘ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੀਤਾ ਗਿਆ ਵਿਸ਼ਾਲ ਕਾਂਗਰਸੀ ਵਰਕਰ ਸੰਮੇਲਨ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)- ਭਾਜਪਾ ਸਰਕਾਰ ਕੇ 4 ਸਾਲ ਦੇ ਕਾਰਜਕਾਲ ਵਿਚ ਦੇਸ਼ ਅਤੇ ਪ੍ਰਦੇਸ਼ ਵਿਚ ਭਿ੍ਸ਼ਟਾਚਾਰ, ਜੁਰਮ, ਬੇਰੁਜ਼ਗਾਰੀ, ਮਹਿੰਗਾਈ ਆਦਿ ਵਿਚ ਵਾਧਾ ਹੋਇਆ ਹੈ | ਭਾਜਪਾ ਸਰਕਾਰ ਨੇ ਪ੍ਰਦੇਸ਼ ਵਿਚ ਵਿਕਾਸ ਦੇ ਨਾਂ ਉੱਤੇ ਕੁਝ ਨਹੀਂ ...

ਪੂਰੀ ਖ਼ਬਰ »

'ਆਪ' ਨੇ ਹੁਣ ਰਿਫ਼ਾਇਨਰੀ ਵਿਖੇ ਮੋਟਰਸਾਈਕਲ ਸੁਕਾਇਡ ਰਾਹੀਂ ਗੁੰਡਾ ਟੈਕਸ ਵਸੂਲਣ ਦਾ ਚੁੱਕਿਆ ਮੁੱਦਾ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਵਲੋਂ ਰਿਫਾਇਨਰੀ ਦੇ ਆਸ ਪਾਸ ਬਠਿੰਡਾ ਪਿੱਛੇ ਲੰਮੇ ਸਮੇਂ ਤੋ ਰਾਜਸੀ ਆਗੂਆਂ ਦੀ ਸ਼ੈਅ 'ਤੇ ਵਸੂਲੇ ਜਾ ਰਹੇ ਗੰੁਡਾ ਟੈਕਸ ਨੂੰ ਉਗਰਾਹੁਣ ਵਾਲੇ ਮੋਟਰਸਾਈਕਲ ਸੁਕਾਇਡ ਤੇ ਕਾਰਵਾਈ ਦੀ ਮੰਗ ਕੀਤੀ ਹੈ ਇਸ ...

ਪੂਰੀ ਖ਼ਬਰ »

ਪਿੰਡ ਢਪਾਲੀ ਵਿਖੇ ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ ਖ਼ੂਨਦਾਨ ਕੈਂਪ

ਭਾਈਰੂਪਾ, 14 ਫਰਵਰੀ (ਵਰਿੰਦਰ ਲੱਕੀ)-ਨੇੜਲੇ ਪਿੰਡ ਢਪਾਲੀ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਪੋਰਟਸ ਕਲੱਬ ਢਪਾਲੀ ਵਲੋਂ ਬਲੱਡ ਡੋਨਰਜ਼ ਕੌਾਸਲ ਰਾਮਪੁਰਾ ਦੇ ਸਹਿਯੋਗ ਨਾਲ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ਾਲ ...

ਪੂਰੀ ਖ਼ਬਰ »

ਕਿਸਾਨ ਆਗੂਆਂ 'ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਿਖ਼ਲਾਫ਼ ਪੰਜਾਬ ਸਰਕਾਰ ਦੀ ਅਰਥੀ ਸਾੜੀ

ਭੁੱਚੋ ਮੰਡੀ, 14 ਫਰਵਰੀ (ਬਿੱਕਰ ਸਿੰਘ ਸਿੱਧੂ)- ਕਿਸਾਨਾਂ ਆਗੂਆਂ 'ਤੇ ਪੰਜਾਬ ਸਰਕਾਰ ਵਲੋਂ ਦਰਜ ਕੀਤੇ ਜਾ ਰਹੇ ਝੂਠੇ ਪਰਚਿਆਂ ਤੋਂ ਗ਼ੁੱਸੇ ਵਿਚ ਆਈ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਅਗਵਾਈ ਵਿਚ ਕਿਸਾਨਾਂ ਨੇ ਇਕੱਠੇ ਹੋ ਕੇ ਆਪਣਾ ਰੋਸ ਪ੍ਰਗਟ ਕਰਦੇ ਹੋਏ ਪਿੰਡ ...

ਪੂਰੀ ਖ਼ਬਰ »

ਡਿਜ਼ੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਫ਼ਲ, ਸਬਜ਼ੀ ਵਿਕਰੇਤਾਵਾਂ ਨਾਲ ਮੀਟਿੰਗ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਫ਼ਲ, ਸਬਜ਼ੀਆਂ ਅਤੇ ਫੁੱਲਾਂ ਦੇ ਵਿਕਰੇਤਾਵਾਂ ਨੂੰ ਡਿਜ਼ੀਟਲ ਮੁਹਿੰਮ ਨਾਲ ਜੋੜਣ ਅਤੇ ਡਿਜੀਟਲ ਲੈਣ ਦੇਣ ਵੱਲ ਉਤਸਾਹਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਦੀਪਰਵਾ ਲਾਕਰਾ ਵਲੋਂ ਸਥਾਨਕ ਸ਼ਹਿਰ ਦੇ ਸਬਜ਼ੀ ਤੇ ਫਲ ...

ਪੂਰੀ ਖ਼ਬਰ »

ਮਹਿਮਾ ਸਰਜਾ ਸੇਵਾ ਕੇਂਦਰ ਦਾ ਪਾਵਰਕਾਮ ਨੇ ਬਿਜਲੀ ਕੁਨੈਕਸ਼ਨ ਕੱਟਿਆ

ਮਹਿਮਾ ਸਰਜਾ, 14 ਫਰਵਰੀ (ਬਲਦੇਵ ਸੰਧੂ)- ਸੱਤ ਪਿੰਡਾਂ ਨੂੰ ਸਰਕਾਰੀ ਤੇ ਗੈਰ ਸਰਕਾਰੀ ਸੁਵਿਧਾ ਪ੍ਰਦਾਨ ਕਰਨ ਵਾਲੇ ਸੇਵਾ ਕੇਂਦਰ ਮਹਿਮਾ ਸਰਜਾ 'ਤੇ ਅੱਜ ਉਸ ਵੇਲੇ ਹਨੇਰਾ ਛਾਅ ਗਿਆ | ਜਦੋਂ ਪਾਵਰ ਕਾਮ ਦੇ ਐਸ.ਡੀ.ਓ. ਗੋਨਿਆਣਾ ਨੇ ਸੇਵਾ ਕੇਂਦਰ ਦਾ ਬਿਜਲੀ ਦਾ ਕੁਨੈਕਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸੰਪੂਰਨਤਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਕਕੋਟਫੱਤਾ, 14 ਫਰਵਰੀ (ਰਣਜੀਤ ਸਿੰਘ ਬੁੱਟਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸੰਪੂਰਨਤਾ ਦਿਵਸ ਨੂੰ ਸਮਰਪਿਤ ਭਾਈ ਅਮਰੀਕ ਸਿੰਘ ਕੋਟਸ਼ਮੀਰ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖਰੇਖ ਵਿੱਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ-ਵਿਧਾਇਕ ਕੋਟਭਾਈ

ਗੋਨਿਆਣਾ, 14 ਫਰਵਰੀ (ਮਨਦੀਪ ਸਿੰਘ ਮੱਕੜ)-ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਸਥਾਨਕ ਸ਼ਹਿਰ ਵਿਖੇ ਸੀਨੀਅਰ ਕਾਂਗਰਸੀ ਆਗੂ ਬਿਰਜਮੋਹਨ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਈਆਂ ਨੂੰ ...

ਪੂਰੀ ਖ਼ਬਰ »

ਹਵਾਈ ਅੱਡਾ ਭਿਸੀਆਣਾ ਦੀ ਦੀਵਾਰ ਟੱਪਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਰਮੇਸ਼ ਕੁਮਾਰ ਨੂੰ ਭੇਜਿਆ ਜੇਲ੍ਹ

ਬਠਿੰਡਾ, 14 ਫਰਵਰੀ (ਸਟਾਫ਼ ਰਿਪੋਰਟਰ)- ਬਠਿੰਡਾ ਦੇ ਏਅਰਫੋਰਸ ਸਟੇਸ਼ਨ ਭਿਸੀਆਣਾ ਵਿਖੇ ਕੰਧ ਟੱਪ ਕੇ ਅੰਦਰ ਦਾਖ਼ਲ ਹੋਣ ਵਾਲੇ ਪਾਗਲ ਵਰਗੀਆਂ ਹਰਕਤਾਂ ਕਰਨ ਵਾਲੇ ਵਿਅਕਤੀ ਰਮੇਸ਼ ਕੁਮਾਰ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ਸਮਾਪਤ ਹੋਣ 'ਤੇ ਪੁਲਿਸ ਨੇ ਅਦਾਲਤ ਵਿਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਹੁਣ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਟੀ.ਵੀ. ਚੈਨਲ 'ਤੇ ਬਹਿਸ ਦੀ ਦਿੱਤੀ ਚੁਣੌਤੀ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬੇਤੁਕਿਆਂ ਬਿਆਨਬਾਜ਼ੀ ਕਰਨ ਦੋਸ਼ ਲਗਾਉਂਦਿਆਂ ਸਰਬੱਤ ਖ਼ਾਲਸਾ ਵਲੋਂ ਸਾਜੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਸਾਬਕਾ ਉਪ ...

ਪੂਰੀ ਖ਼ਬਰ »

ਨਸ਼ੇ ਦੇ ਕਾਰੋਬਾਰ ਨਾਲ ਸਬੰਧਤ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ-ਇਕ ਫ਼ਰਾਰ

ਗੋਨਿਆਣਾ, 14 ਫਰਵਰੀ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਵਿਚੋਂ ਇਕ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ | ਜਦੋਂਕਿ ਦੂਸਰਾ ਪੁਲਿਸ ਨੂੰ ਚਕਮਾ ਦੇ ਕੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖੇੜੀ ਦੀ ਅਗਵਾਈ 'ਚ ਲੜਕੀਆਂ ਦੇ ਅਨੰਦ ਕਾਰਜ ਅੱਜ

ਚਾਉਕੇ, 14 ਫਰਵਰੀ (ਮਨਜੀਤ ਸਿੰਘ ਘੜੈਲੀ)- ਸਰਬੱਤ ਦਾ ਭਲਾ ਸੇਵਾ ਦਲ ਦੇ ਸਰਪ੍ਰਸਤ ਅਤੇ ਉੱਘੇ ਸਿੱਖ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਦੀ ਅਗਵਾਈ ਹੇਠ ਪਿੰਡ ਬੱਲੋ-ਚਾਉਕੇ ਅਸਥਾਨ ਬਾਬਾ ਬੂਲਾ ਵਿਖੇ ਸ਼ਬਦ ਗੁਰੂ ਚੇਤਨਾ ਸਮਾਗਮ 15 ਫਰਵਰੀ ਤੱਕ ...

ਪੂਰੀ ਖ਼ਬਰ »

ਮੈਕਸ ਹਸਪਤਾਲ ਬਠਿੰਡਾ ਨੇ ਲਾਂਚ ਕੀਤੀ ਪਹਿਲੀ ਕੌਮਾਂਤਰੀ ਲੇਜ਼ਰ ਮਸ਼ੀਨ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਮਾਲਵਾ ਦੀ ਪਹਿਲੀ ਕੌਮਾਂਤਰੀ ਲੇਜ਼ਰ ਮਸ਼ੀਨ ਨੂੰ ਵੀਰਵਾਰ ਨੂੰ ਲਾਂਚ ਕੀਤਾ ਗਿਆ | ਇਸ ਮੌਕੇ ਮੈਕਸ ਹਸਪਤਾਲ ਦੇ ਡ੍ਰਮਾਟੋਲਿਜਿਸਟ (ਸਕਿਨ ਰੋਗਾਂ ਦੀ ਮਾਹਿਰ) ਡਾ. ਵਿਮੀ ਮੋਦੀ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਹੋਈ ਬੁਰੀ ਤਰ੍ਹਾਂ ਫ਼ੇਲ੍ਹ

ਭੁੱਚੋ ਮੰਡੀ, 14 ਫਰਵਰੀ (ਬਿੱਕਰ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਪਹਾੜ ਜਿੱਡੇ ਦਾਅਵੇ ਡਾਕਟਰਾਂ ਦੀ ਕਮੀ ਕਾਰਨ ਮੂਧੇ ਮੂੰਹ ਡਿਗਦੇ ਨਜ਼ਰ ਆ ਰਹੇ ਹਨ | ਜੇਕਰ ਬਲਾਕ ਨਥਾਣਾ ਦੀ ਗੱਲ ਕਰੀਏ ਤਾਂ ਇਸ ਅੰਦਰ 41 ਪੰਚਾਇਤਾਂ, ਇਕ ...

ਪੂਰੀ ਖ਼ਬਰ »

ਲੋਕ ਜਨ ਸ਼ਕਤੀ ਲੋਜਪਾ ਦੇ ਪੁਨਰ-ਗਠਨ ਲਈ 17 ਨੂੰ ਸੱਦੀ ਮੀਟਿੰਗ

ਬਠਿੰਡਾ, 14 ਫ਼ਰਵਰੀ (ਸਟਾਫ਼ ਰਿਪੋਰਟਰ)- ਲੋਕ ਜਨਸ਼ਕਤੀ ਪਾਰਟੀ ਵਲੋਂ ਲੋਜਪਾ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਮੈਂਬਰ ਐਫ.ਸੀ.ਆਈ.,ਫੂਡ ਸਪਲਾਈ ਵਿਭਾਗ ਦੀ ਪ੍ਰਧਾਨਗੀ ਹੇਠ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਬੀਤੇ ਦਿਨ ਚੁੱਕੀਆਂ ਗਈਆਂ ਮੰਗਾਂ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਪਿੰਡ ਅਕਲੀਆ ਵਿਖੇ ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਜੋਗਾ, 14 ਫਰਵਰੀ (ਬਲਜੀਤ ਸਿੰਘ ਅਕਲੀਆ)- ਪਿੰਡ ਅਕਲੀਆ ਵਿਖੇ ਗੁਰਦੁਆਰਾ ਸਾਹਿਬ ਕੇਰਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸੰਤ ਜਰਨੈਲ ...

ਪੂਰੀ ਖ਼ਬਰ »

ਉਗਰਾਹਾਂ ਵਲੋਂ 22 ਨੂੰ ਨੈਸ਼ਨਲ ਹਾਈਵੇਅ ਜਾਮ ਕਰਨ ਸਬੰਧੀ ਲਾਮਬੰਦੀ ਮੀਟਿੰਗ

ਲਹਿਰਾ ਮੁਹੱਬਤ, 14 ਫਰਵਰੀ (ਸੁਖਪਾਲ ਸਿੰਘ ਸੁੱਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਹਿਰਾ ਬੇਗਾ ਵਿਖੇ ਕਿਸਾਨੀ ਮੰਗਾਂ ਦੇ ਹੱਲ ਲਈ ਬਲਾਕ ਪ੍ਰਧਾਨ ਮਨਜੀਤ ਸਿੰਘ ਭੁੱਚੋ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਦੌਰਾਨ ਜੱਥੇਬੰਦੀ ਦੇ ਜ਼ਲਿ੍ਹਾ ...

ਪੂਰੀ ਖ਼ਬਰ »

ਪਿੰਡ ਬਹਾਦਰਗੜ੍ਹ ਜੰਡੀਆਂ ਵਿਖੇ ਮੋਦੀ ਸਰਕਾਰ ਦੀ ਅਰਥੀ ਸਾੜੀ

ਸੰਗਤ ਮੰਡੀ, 14 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਬਹਾਦਰਗੜ੍ਹ ਜੰਡੀਆਂ ਵਿਖੇ ਕੇਂਦਰੀ ਬਜਟ ਿਖ਼ਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ਇਸ ਮੌਕੇ ਪਿੰਡ ਰਾਏਕੇ ਖ਼ੁਰਦ ਇਕਾਈ ਵੀ ਹਾਜ਼ਰ ...

ਪੂਰੀ ਖ਼ਬਰ »

50 ਸਾਲਾਂ ਤੋਂ ਪੰਜਾਬੀ ਪੱਤਰਕਾਰੀ ਨਾਲ ਜੁੜੇ ਨਛੱਤਰ ਬੋਸ ਨਹੀਂ ਰਹੇ

ਡੱਬਵਾਲੀ, 14 ਫਰਵਰੀ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਖੇਤਰ 'ਚੋਂ ਅੱਜ ਪੰਜਾਬੀ ਪੱਤਰਕਾਰੀ ਦੇ ਇਕ ਯੁੱਗ ਦਾ ਅੰਤ ਹੋ ਗਿਆ | ਪਿਛਲੇ ਕਰੀਬ 50 ਸਾਲਾਂ ਤੋਂ ਪੱਤਰਕਾਰੀ ਨਾਲ ਜੁੜੇ ਸੀਨੀਅਰ ਪੱਤਰਕਾਰ ਨਛੱਤਰ ਸਿੰਘ ਬੋਸ ਦਿਲ ਦੀ ਗਤੀ ਰੁਕ ਜਾਣ ਕਰਕੇ ਅੱਜ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਸਰੀਰ ਦਾਨੀ ਕਰਨੈਲ ਸਿੰਘ ਭੋਗਲ ਨੂੰ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖ਼ਸ਼ੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਬਠਿੰਡਾ, 14 ਫਰਵਰੀ (ਸਟਾਫ਼ ਰਿਪੋਰਟਰ)-ਸਰੀਰਦਾਨੀ ਕਰਨੈਲ ਸਿੰਘ ਭੋਗਲ ਜਿਨ੍ਹਾਂ ਨੇ ਆਪਣੇ ਜਿਊਾਦੇ ਜੀਅ ਆਪਣੇ ਸਰੀਰ ਨੂੰ ਮੈਡੀਕਲ ਖੋਜਾਂ ਵਾਸਤੇ ਦੇਣ ਦੀ ਇੱਛਾ ਪ੍ਰਗਟਾਈ ਸੀ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਰਨੈਲ ਸਿੰਘ ਭੋਗਲ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX