ਤਾਜਾ ਖ਼ਬਰਾਂ


ਨਗਰ ਨਗਰ ਚੋਣ : ਹੁਣ ਤੱਕ 4 ਤੋਂ 5 ਫ਼ੀਸਦੀ ਵੋਟਿੰਗ
. . .  23 minutes ago
ਭਾਰੀ ਬਰਸਾਤ ਕਾਰਨ ਵੋਟਾਂ ਪਾਉਣ ਦਾ ਕੰਮ ਸੁਸਤ
. . .  27 minutes ago
ਜਿੱਤ ਦੇ ਨਾਲ ਦੱਖਣੀ ਅਫ਼ਰੀਕਾ ਦੌਰਾ ਖ਼ਤਮ ਕਰਨਾ ਚਾਹੇਗੀ ਭਾਰਤੀ ਟੀਮ
. . .  50 minutes ago
ਪ੍ਰਧਾਨ ਮੰਤਰੀ ਟਰੂਡੋ ਦੀ ਕੈਨੇਡਾ ਵਾਪਸੀ ਅੱਜ
. . .  about 1 hour ago
ਹਿੰਸਕ ਝੜਪਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
. . .  about 1 hour ago
ਲੋਕ ਇਨਸਾਫ਼ ਪਾਰਟੀ ਦੇ ਆਗੂ ਦੀ ਕੁੱਟਮਾਰ
. . .  about 1 hour ago
ਚੋਣ ਪ੍ਰਬੰਧਾਂ 'ਚ ਲਾਪਰਵਾਹੀ ਕਾਰਨ ਪੁਲਿਸ ਕਮਿਸ਼ਨਰ ਵਲੋਂ ਥਾਣਾ ਮੁਖੀ ਮੁਅੱਤਲ
. . .  about 1 hour ago
ਲੁਧਿਆਣਾ ਨਗਰ ਨਗਰ ਦੀ ਚੋਣ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਪ੍ਰਵਾਸੀ ਭਾਰਤੀ ਬਣ ਕੇ ਲੜਕੀ ਵੱਲੋਂ 40 ਲੱਖ ਦੀ ਠੱਗੀ
. . .  1 day ago
16 ਰਾਜਾਂ ਦੀਆਂ 58 ਰਾਜ ਸਭਾ ਸੀਟਾਂ ਲਈ ਚੋਣਾਂ 23 ਮਾਰਚ ਨੂੰ
. . .  1 day ago
ਸੀਮਾ ਸੁਰੱਖਿਆ ਬਲ ਨੇ ਹੋਰ ਫੜੀ 10 ਕਰੋੜ ਦੀ ਹੈਰੋਇਨ
. . .  1 day ago
ਅਮਰੀਕਾ ਦੇ ਦੱਖਣ ਉਤਰੀ ਲੁਸੀਆਨਾ 'ਚ ਫਾਇਰਿੰਗ , ਕਈ ਜ਼ਖ਼ਮੀ
. . .  1 day ago
ਕਾਂਗਰਸੀਆਂ ਵੱਲੋਂ 'ਆਪ' ਉਮੀਦਵਾਰ ਦੇ ਦਫ਼ਤਰ 'ਤੇ ਕਬਜ਼ਾ
. . .  1 day ago
ਸਬੰਧਿਤ ਵਾਰਡਾਂ ਦੇ ਵੋਟਰਾਂ ਨੂੰ ਹੀ ਹੋਵੇਗੀ 24 ਫਰਵਰੀ ਦੀ ਛੁੱਟੀ
. . .  1 day ago
ਬੀ.ਐੱਸ.ਐੱਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ
. . .  1 day ago
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਾਂਗਰਸੀ ਵਿਧਾਇਕ 'ਤੇ ਲਗਾਏ ਧਮਕੀ ਦੇਣ ਦੇ ਦੋਸ਼
. . .  1 day ago
ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  1 day ago
ਕਿਸਾਨਾਂ ਨੇ ਫੂਕੀ ਮੋਦੀ ਅਤੇ ਕੈਪਟਨ ਦੀ ਅਰਥੀ
. . .  1 day ago
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  1 day ago
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  1 day ago
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  1 day ago
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  1 day ago
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  1 day ago
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  1 day ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  1 day ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  1 day ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  1 day ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  1 day ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  1 day ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  1 day ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਤਾਜ਼ਾ ਖ਼ਬਰਾਂ

ਗੁਰਦਾਸਪੁਰ ਗੈਂਗਵਾਰ ਤੇ ਨਾਭਾ ਜੇਲ੍ਹ ਬਰੇਕ ਕਾਂਡ ਦੇ ਦੋਸ਼ੀ ਅਦਾਲਤ 'ਚ ਪੇਸ਼

ਗੁਰਦਾਸਪੁਰ, 15 ਫਰਵਰੀ (ਆਰਿਫ਼/ਗੁਰਪ੍ਰਤਾਪ ਸਿੰਘ)- ਬੀਤੇ ਸਾਲ 20 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਈ ਗੈਂਗਵਾਰ ਵਿਚ ਸ਼ਾਮਿਲ ਗੈਂਗਸਟਰ ਵਿੱਕੀ ਗੌਂਡਰ ਦੇ ਕਰੀਬੀ ਸਾਥੀ ਰਵਿੰਦਰ ਸਿੰਘ ਉਰਫ਼ ਗਿਆਨ ਖਰਲਾਂ ਵਾਲਾ ਨੂੰ ਅੱਜ ਪਟਿਆਲਾ ਜੇਲ੍ਹ ਤੋਂ ਗੁਰਦਾਸਪੁਰ ਅਦਾਲਤ 'ਚ ਲਿਆਂਦਾ ਗਿਆ, ਜਿੱਥੇ ਮਾਣਯੋਗ ਅਦਾਲਤ ਵੱਲੋਂ ਅਗਲੀ ਪੇਸ਼ੀ 27 ਫਰਵਰੀ ਪਾਈ ਗਈ। ਜਦੋਂ ਕਿ ਨਾਭਾ ਜੇਲ੍ਹ ਬਰੇਕ ਕਾਂਡ ਅਤੇ ਗੁਰਦਾਸਪੁਰ ਕੇਂਦਰੀ ਜੇਲ੍ਹ 'ਚ ਅੱਗ ਲਗਾਉਣ ਦੇ ਦੋਸ਼ ਹੇਠ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਨੂੰ ਨਾਭਾ ਜੇਲ੍ਹ ਤੋਂ ਪੇਸ਼ੀ ਲਈ ਗੁਰਦਾਸਪੁਰ ਲਿਆਂਦਾ ਗਿਆ। ਜਿਸ ਦੀ ਅਗਲੀ ਸੁਣਵਾਈ 28 ਫਰਵਰੀ ਪਾਈ ਗਈ। 

ਈਰਾਨ ਦੇ ਰਾਸ਼ਟਰਪਤੀ ਪਹੁੰਚੇ ਹੈਦਰਾਬਾਦ

ਹੈਦਰਾਬਾਦ, 15 ਫਰਵਰੀ - ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਤੇਲੰਗਾਨਾ ਦੇ ਹੈਦਰਾਬਾਦ ਪਹੁੰਚ ਗਏ ਹਨ। ਉਹ 16 ਫਰਵਰੀ ਮੱਕਾ ਮਸਜਿਦ ਜਾਣਗੇ। ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਮੌਤਾਂ, 6 ਜ਼ਖਮੀ

ਦੇਹਰਾਦੂਨ, 15 ਫਰਵਰੀ - ਉੱਤਰਾਖੰਡ ਦੇ ਚਮੋਲੀ ਨੇੜੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਜ਼ਖਮੀ ਹੋ ...

ਪੂਰੀ ਖ਼ਬਰ »

ਨੀਰਵ ਮੋਦੀ ਨੂੰ 'ਛੋਟਾ ਮੋਦੀ' ਕਹਿਣਾ ਗਲਤ - ਰਵੀ ਸ਼ੰਕਰ ਪ੍ਰਸਾਦ

ਨਵੀਂ ਦਿੱਲੀ, 15 ਫਰਵਰੀ - ਕੇਂਦਰੀ ਮੰਤਰੀ ਰਵੀ ਸ਼ੰਕਰ ਨੇ ਪ੍ਰੈੱਸ ਵਾਰਤਾ ਦੌਰਾਨ ਕਾਂਗਰਸ ਵੱਲੋਂ ਲਗਾਏ ਜਾ ਰਹੇ ਦੋਸ਼ਾਂ 'ਤੇ ਬੋਲਦਿਆਂ ਕਿਹਾ ਕਿ ਨੀਰਵ ਮੋਦੀ ਨੂੰ ਛੋਟਾ ਮੋਦੀ ਕਹਿਣਾ ਗਲਤ ਹੈ। ਉਨ੍ਹਾਂ ਕਿਹਾ ਕਿ ਨੀਰਵ ਮੋਦੀ ਦਾਵੋਸ 'ਚ ਪ੍ਰਧਾਨ ਮੰਤਰੀ ਨੂੰ ਨਹੀ ...

ਪੂਰੀ ਖ਼ਬਰ »

ਕਰਨਾਟਕ 'ਚ ਡਿੱਗੀ ਇਮਾਰਤ

ਬੈਂਗਲੁਰੂ, 15 ਫਰਵਰੀ - ਕਰਨਾਟਕ ਦੇ ਸਰਜਾਪੁਰ ਰੋਡ 'ਤੇ ਇੱਕ ਇਮਾਰਤ ਡਿੱਗ ਪਈ। ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ...

ਪੂਰੀ ਖ਼ਬਰ »

ਸੀ.ਬੀ.ਆਈ ਨੇ ਪੀ.ਐਨ.ਬੀ ਦੇ ਅਧਿਕਾਰੀਆਂ ਤੋਂ ਕੀਤੀ ਪੁੱਛਗਿੱਛ

ਨਵੀਂ ਦਿੱਲੀ, 15 ਫਰਵਰੀ - ਪੰਜਾਬ ਨੈਸ਼ਨਲ ਬੈਂਕ 'ਚ ਹੋਏ ਵੱਡੇ ਘੋਟਾਲੇ ਨੂੰ ਲੈ ਕੇ ਸੀ.ਬੀ.ਆਈ ਨੇ ਬੈਂਕ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਹੈ। ਅਜੇ ਤੱਕ ਇਸ ਮਾਮਲੇ 'ਚ ਕੋਈ ਵੀ ਗ੍ਰਿਫ਼ਤਾਰੀ ਨਹੀ ਹੋਈ ਹੈ। ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ ਅਤੇ 6 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 15 ਫਰਵਰੀ - ਪੰਜਾਬ ਸਰਕਾਰ ਨੇ 2 ਆਈ.ਪੀ.ਐੱਸ ਅਤੇ 6 ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ...

ਪੂਰੀ ਖ਼ਬਰ »

ਮਨੋਹਰ ਪਾਰੀਕਰ ਹਸਪਤਾਲ 'ਚ ਭਰਤੀ

ਮੁੰਬਈ, 15 ਫਰਵਰੀ - ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੂੰ ਬਿਮਾਰ ਹੋਣ ਦੇ ਚੱਲਦਿਆਂ ਮੁੰਬਈ ਦੇ ਲੀਲਾਵਤੀ ਹਸਪਤਾਲ ਭਰਤੀ ਕਰਵਾਇਆ ਗਿਆ ...

ਪੂਰੀ ਖ਼ਬਰ »

ਪਾਕਿਸਤਾਨੀ ਹਿੰਦੂ ਸ਼ਰਧਾਲੂਆਂ ਵੱਲੋਂ ਵੀਜ਼ਾ ਵਧਾਉਣ ਦੀ ਮੰਗ

ਨਵੀਂ ਦਿੱਲੀ, 15 ਫਰਵਰੀ - ਪਾਕਿਸਤਾਨ ਤੋਂ ਆਏ 142 ਹਿੰਦੂ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਘੁੰਮਣ ਲਈ 5 ਦਿਨ ਦਾ ਵੀਜ਼ਾ ਮਿਲਿਆ ਹੈ। ਪਰੰਤੂ ਉਹ ਅੰਮ੍ਰਿਤਸਰ ਤੋਂ ਇਲਾਵਾ ਹੋਰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨਾ ਚਾਹੁੰਦੇ ਹਨ, ਜਿਸ ਲਈ ਉਨ੍ਹਾਂ ...

ਪੂਰੀ ਖ਼ਬਰ »

ਅੰਮ੍ਰਿਤਸਰ 'ਚ ਮਾਂ-ਧੀ ਦੇ ਕਤਲ ਦੀ ਗੁੱਥੀ ਸੁਲਝੀ

ਅੰਮ੍ਰਿਤਸਰ, 15 ਫਰਵਰੀ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਇਕੱਲੀਆਂ ਰਹਿੰਦੀਆਂ ਮਾਂ-ਧੀ ਦੇ ਦੋਹਰੇ ਕਤਲ ਕਾਂਡ ਦਾ ਪਰਦਾਫਾਸ਼ ਕੀਤਾ। ਬੀਤੇ ਦਿਨੀਂ ਦੋਵਾਂ ਮਾਂ-ਧੀ ਦਾ ਕਤਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਾੜ ਦਿੱਤਾ ਗਿਆ ਸੀ। ਪੁਲਿਸ ਵੱਲੋਂ ਜਲਦ ਹੀ ਇਸ ਸਬੰਧੀ ਪ੍ਰੈੱਸ ...

ਪੂਰੀ ਖ਼ਬਰ »

ਟਾਈਟਲਰ ਮਾਮਲੇ 'ਚ ਐੱਸ.ਆਈ.ਟੀ. ਦਾ ਗਠਨ ਹੋਣ ਨਾਲ ਇਨਸਾਫ਼ ਦੀ ਆਸ ਬੱਝੀ- ਸੁਖਬੀਰ ਬਾਦਲ

ਗੜ੍ਹਸ਼ੰਕਰ, 15 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੋਲ-ਖੋਲ੍ਹ ਰੈਲੀ ਉਪਰੰਤ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਸਥਾਨਕ ਨਿਵਾਸ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਨਸਲਕੁਸ਼ੀ ...

ਪੂਰੀ ਖ਼ਬਰ »

ਨੱਥੋਵਾਲ ਸਕੂਲ ਦੇ ਸਕਿਊਰਿਟੀ ਅਧਿਆਪਕ ਵੱਲੋਂ ਭੇਦਭਰੀ ਹਾਲਤ 'ਚ ਖੁਦਕਸ਼ੀ

ਮਹਿਲ ਕਲਾਂ, 15 ਫਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਹਰਦਾਸਪੁਰਾ (ਬਰਨਾਲਾ) ਨਾਲ ਸਬੰਧਤ ਇਕ ਸਾਬਕਾ ਫੌਜੀ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੋਵਾਲ (ਲੁਧਿਆਣਾ) 'ਚ ਸਕਿਊਰਿਟੀ ਅਧਿਆਪਕ ਵਜੋਂ ਸੇਵਾਵਾਂ ਨਿਭਾਅ ਰਿਹਾ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਭੇਦਭਰੀ ਹਾਲਤ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 17 ਫਰਵਰੀ ਨੂੰ

ਨਵੀਂ, 15 ਫਰਵਰੀ - ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 17 ਫਰਵਰੀ ਨੂੰ ਦਿੱਲੀ 'ਚ ...

ਪੂਰੀ ਖ਼ਬਰ »

ਅਮਰੀਕਾ ਦੇ ਸਕੂਲ 'ਚ ਗੋਲੀਬਾਰੀ, 17 ਮੌਤਾਂ

ਵਾਸ਼ਿੰਗਟਨ, 15 ਫਰਵਰੀ - ਅਮਰੀਕਾ ਦੇ ਫਲੋਰੀਡਾ ਦੇ ਪਾਰਕਲੈਂਡ 'ਚ ਇਕ ਸਕੂਲ 'ਚ ਹੋਈ ਗੋਲੀਬਾਰੀ 'ਚ ਘੱਟੋ ਘੱਟ 17 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਹੈ। ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਦੋਸ਼ੀ ਹਮਲਾਵਰ ਸਕੂਲ ਦਾ ਹੀ ਸਾਬਕਾ ਵਿਦਿਆਰਥੀ ਦੱਸਿਆ ਜਾਂਦਾ ਹੈ। ਜਿਸ ਨੂੰ ਸਕੂਲ ...

ਪੂਰੀ ਖ਼ਬਰ »

ਬਿਹਾਰ : ਜੈਨ ਧਰਮਸ਼ਾਲਾ 'ਚ ਧਮਾਕਾ

ਪਟਨਾ, 15 ਫਰਵਰੀ - ਬਿਹਾਰ ਦੇ ਆਰਾ ਸਥਿਤ ਹਰਖੇਨ ਕੁਮਾਰ ਜੈਨ ਧਰਮਸ਼ਾਲਾ 'ਚ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਪਿੱਛਾ ਕਰਨ ਵਾਲੇ ਨੇ ਔਰਤ ਦਾ ਕੀਤਾ ਕਤਲ

ਲਖਨਊ, 15 ਫਰਵਰੀ - ਉਤਰ ਪ੍ਰਦੇਸ਼ ਦੇ ਮੋਦੀਨਗਰ ਵਿਚ ਪਿੱਛਾ ਕਰਨ ਵਾਲੇ ਲੜਕੇ ਨੇ ਔਰਤ ਨੂੰ ਜਾਨੋਂ ਮਾਰ ਦਿੱਤਾ। ਇਸ ਤੋਂ ਪਹਿਲਾ ਪੁਲਿਸ ਨੇ ਔਰਤ ਦੀ ਸ਼ਿਕਾਇਤ 'ਤੇ ਪਿੱਛਾ ਕਰਨ ਵਾਲੇ ਲੜਕੇ ਨੂੰ ਗ੍ਰਿਫਤਾਰ ਵੀ ਕੀਤਾ ਸੀ ਤੇ ਫਿਰ ਰਿਹਾਅ ਕਰ ਦਿੱਤਾ ਗਿਆ, ਪਰ ਰਿਹਾਅ ਹੋਣ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨੇ ਦਿੱਤਾ ਅਸਤੀਫ਼ਾ

ਜੋਹਾਨਿਸਬਰਗ, 15 ਫਰਵਰੀ - ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਜੈਕਬ ਜੂਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਸ਼ਾਮ ਦੇਸ਼ ਦੇ ਨਾਂ ਟੈਲੀਵਿਜ਼ਨ 'ਤੇ ਪ੍ਰਸਾਰਿਤ ਸੰਬੋਧਨ ਦੌਰਾਨ ਅਸਤੀਫ਼ੇ ਦਾ ਐਲਾਨ ਕੀਤਾ। ਇਸ ਤੋਂ ਪਹਿਲਾ ਜੂਮਾ ਦੀ ਪਾਰਟੀ ਏ.ਐਨ.ਸੀ. ਨੇ ਉਨ੍ਹਾਂ ...

ਪੂਰੀ ਖ਼ਬਰ »

ਈ.ਡੀ. ਦਫ਼ਤਰ ਅੱਗੇ ਖਹਿਰਾ ਖਿਲਾਫ ਕਾਂਗਰਸ ਵੱਲੋਂ ਪ੍ਰਦਰਸ਼ਨ

ਜਲੰਧਰ, 15 ਫਰਵਰੀ (ਸ਼ਿਵ) - ਅਰਵਿੰਦ ਮਿਸ਼ਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਜਲੰਧਰ ਦੇ ਇਨਫੋਰਸਮੈਂਟ ਡਾਇਰੈਕਟੋਰੇਟ ਦਫ਼ਤਰ ਬਾਹਰ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਹਰਿਆਣਾ ਸਿਵਲ ਸਕੱਤਰੇਤ 'ਚ ਲੱਗੀ ਅੱਗ

ਚੰਡੀਗੜ੍ਹ, 15 ਫਰਵਰੀ - ਅੱਜ ਸਵੇਰੇ ਹਰਿਆਣਾ ਸਿਵਲ ਸਕੱਤਰੇਤ 'ਚ ਭਿਆਨਕ ਅੱਗ ਲੱਗ ਗਈ। ਜਿਸ ਨੂੰ ਬੁਝਾਉਣ ਲਈ ਕਾਫੀ ਮਸ਼ੱਕਤ ਕਰਨੀ ...

ਪੂਰੀ ਖ਼ਬਰ »

ਮੁਹਾਲੀ ਮੇਅਰ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਅੱਜ

ਚੰਡੀਗੜ੍ਹ, 15 ਫਰਵਰੀ - ਮੁਹਾਲੀ ਮੇਅਰ ਮਾਮਲੇ 'ਚ ਅੱਜ ਹਾਈਕੋਰਟ 'ਚ ਸੁਣਵਾਈ ਹੋਵੇਗੀ। ਸਥਾਨਕ ਸਰਕਾਰਾਂ ਵਿਭਾਗ ਨੇ ਦਰਖਤ ਕਟਿੰਗ ਮਸ਼ੀਨ ਲਈ ਸਰਕਾਰੀ ਖਜਾਨਾ ਗ਼ਬਨ ਮਾਮਲੇ 'ਤੇ ਮੇਅਰ ਕੁਲਵੰਤ ਸਿੰਘ ਨੂੰ ਨੋਟਿਸ ਦੇ ਕੇ ਪੁੱਛਿਆ ਸੀ ਕਿ ਕਿਉਂ ਨਾ ਉਨ੍ਹਾਂ ਦੀ ਕੌਂਸਲਰ ...

ਪੂਰੀ ਖ਼ਬਰ »

ਪੀ.ਐਨ.ਬੀ. ਘੋਟਾਲਾ ਮਾਮਲਾ : ਈ.ਡੀ. ਟੀਮ ਵੱਲੋਂ ਛਾਪੇਮਾਰੀ

ਮੁੰਬਈ, 15 ਫਰਵਰੀ - ਪੰਜਾਬ ਨੈਸ਼ਨਲ ਬੈਂਕ ਦੀ ਮੁੰਬਈ ਬਰਾਂਚ 'ਚ 11, 420 ਕਰੋੜ ਦੇ ਘੋਟਾਲਾ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਹੀਰਾ ਵਪਾਰੀ ਨੀਰਵ ਮੋਦੀ ਦੇ ਮੁੰਬਈ ਦੇ ਕਾਲਾ ਘੋੜਾ ਸਥਿਤ ਸ਼ੋਅਰੂਮ ਤੇ ਦਫ਼ਤਰ ਵਿਖੇ ਛਾਪੇਮਾਰੀ ਕੀਤੀ ਗਈ ...

ਪੂਰੀ ਖ਼ਬਰ »

ਟਰੂਡੋ ਦੀ ਸੰਭਾਵਿਤ ਫੇਰੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਪੁੱਜੀ ਵਿਸ਼ੇਸ਼ ਟੀਮ

ਅੰਮ੍ਰਿਤਸਰ, 15 ਫਰਵਰੀ (ਜਸਵੰਤ ਸਿੰਘ ਜੱਸ)-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਸਬੰਧੀ ਅੰਮ੍ਰਿਤਸਰ ਦੀ ਸੰਭਾਵਿਤ ਫੇਰੀ ਨੂੰ ਲੈ ਕੇ ਅੱਜ ਕੈਨੇਡੀਅਨ ਸੁਰੱਖਿਆ ਤੇ ਹੋਰ ਅਧਿਕਾਰੀਆਂ ਦੀ ਵਿਸੇਸ਼ ਟੀਮ ਵੱਲੋਂ ਅੱਜ ...

ਪੂਰੀ ਖ਼ਬਰ »

550 ਸਾਲਾਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੀਟਿੰਗ

ਸੁਲਤਾਨਪੁਰ ਲੋਧੀ, 15 ਫਰਵਰੀ (ਥਿੰਦ, ਹੈਪੀ, ਸੋਨੀਆ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਮਨਾਏ ਜਾ ਰਹੇ 550 ਸਾਲਾਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ 31 ਮੈਂਬਰੀ ਸ਼ਤਾਬਦੀ ਕਮੇਟੀ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੀਟਿੰਗ ...

ਪੂਰੀ ਖ਼ਬਰ »

ਮੇਅਰ ਕੁਲਵੰਤ ਸਿੰਘ ਦੀ ਪਟੀਸ਼ਨ ਹਾਈਕੋਰਟ ਵਲੋਂ ਮਨਜ਼ੂਰ

ਚੰਡੀਗੜ੍ਹ, 15 ਫਰਵਰੀ (ਸੁਰਜੀਤ ਸਿੰਘ ਸੱਤੀ) - ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਕੌਂਸਲਰ ਦੀ ਮੈਂਬਰੀ ਤੋਂ ਹਟਾਉਣ ਨੂੰ ਚੁਣੌਤੀ ਦਿੱਤੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਨਜੂਰ ਕਰ ਲਈ ਹੈ। ਸਰਕਾਰ ਨੇ ਨੋਟਿਸ ...

ਪੂਰੀ ਖ਼ਬਰ »

ਘੁਸਪੈਠ ਕਰਦੇ ਦੋ ਅੱਤਵਾਦੀ ਢੇਰ

ਜੰਮੂ, 15 ਫਰਵਰੀ - ਜੰਮੂ ਕਸ਼ਮੀਰ ਸਥਿਤ ਪੁੰਛ ਦੇ ਮੇਂਡਰ ਸੈਕਟਰ 'ਚ ਫ਼ੌਜੀ ਜਵਾਨਾਂ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦੋ ਅੱਤਵਾਦੀ ਢੇਰ ਕਰ ਦਿੱਤੇ ...

ਪੂਰੀ ਖ਼ਬਰ »

ਈਰਾਨ ਦੇ ਰਾਸ਼ਟਰਪਤੀ ਅੱਜ ਪੁੱਜਣਗੇ ਭਾਰਤ

ਹੈਦਰਾਬਾਦ, 15 ਫਰਵਰੀ - ਈਰਾਨ ਦੇ ਰਾਸ਼ਟਰਪਤੀ ਹਸਨ ਰੁਹਾਨੀ ਅੱਜ ਤਿੰਨ ਦਿਨਾਂ ਭਾਰਤ ਦੌਰੇ 'ਤੇ ਪੁੱਜ ਰਹੇ ਹਨ। ਰੁਹਾਨੀ ਅੱਜ ਸ਼ਾਮ 4 ਵਜੇ ਦੇ ਨੇੜੇ ਹੈਦਰਾਬਾਦ ਦੇ ਬੇਗਮਪਿਟ ਹਵਾਈ ਅੱਡੇ 'ਤੇ ਉਤਰਨਗੇ। ਰੁਹਾਨੀ ਦੇ ਦੌਰੇ ਦੌਰਾਨ ਦੋਵੇਂ ਦੇਸ਼ ਖੇਤਰੀ ਤੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਨਗਰ ਕੌਂਸਲ ਭੋਗਪੁਰ ਵਿਚ ਬੀਬੀਆਂ ਦਾ ਕਬਜ਼ਾ

ਭੋਗਪੁਰ, 15 ਫਰਵਰੀ (ਕਮਲਜੀਤ ਸਿੰਘ ਡੱਲੀ) - ਪਿਛਲੇ ਦਿਨਾਂ ਦੌਰਾਨ ਸਿਆਸਤ ਦੀ ਖਿਚੋਤਾਣ ਦਾ ਸ਼ਿਕਾਰ ਨਗਰ ਕੌਂਸਲ ਭੋਗਪੁਰ ਦੀ ਚੋਣ ਆਖਰ ਸਿਰੇ ਚੜ ਗਈ। ਜਿਸ ਵਿਚ ਭੱਲਾ ਗਰੁੱਪ ਦੀ ਬੀਬੀ ਮੰਜੂ ਅਗਰਵਾਲ ਪ੍ਰਧਾਨ ਬਣੇ ਹਨ, ਬੀਬੀ ਗੁਰਮੀਤ ਕੌਰ ਸੀਨੀਅਰ ਮੀਤ ਪ੍ਰਧਾਨ ਤੇ ...

ਪੂਰੀ ਖ਼ਬਰ »

ਹਲਕਾਏ ਕੁੱਤੇ ਵੱਲੋਂ ਕੱਟਣ ਨਾਲ ਜ਼ਖਮੀ ਲੜਕੀ ਦੀ ਹੋਈ ਮੌਤ

ਅਜਨਾਲਾ, 15 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਪਾਕਿਸਤਾਨ ਸਰਹੱਦ ਨਜ਼ਦੀਕ ਲੱਗਦੇ ਪਿੰਡ ਭਿੰਡੀ ਸੈਦਾਂ ਵਿਖੇ 31 ਜਨਵਰੀ ਨੂੰ ਇੱਕ ਆਵਾਰਾ ਹਲਕਾਏ ਕੁੱਤੇ ਵੱਲੋਂ ਜ਼ਖਮੀ ਕੀਤੇ ਗਏ ਬੱਚਿਆਂ ਵਿਚ ਇੱਕ ਜ਼ਖਮੀ ਲੜਕੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਨੀਰਵ ਮੋਦੀ ਦਾ ਵਰਲੀ 'ਚ ਸਥਿਤ ਘਰ ਨੂੰ ਕੀਤਾ ਸੀਲ

ਮੁੰਬਈ, 15 ਫਰਵਰੀ - ਪੰਜਾਬ ਨੈਸ਼ਨਲ ਬੈਂਕ ਦੀ ਮੁੰਬਈ ਸਥਿਤ ਇਕ ਬਰਾਂਚ 'ਚ 11,420 ਕਰੋੜ ਰੁਪਏ ਦੇ ਫਰਾਡ ਟਰਾਂਜੈਕਸ਼ਨ ਮਾਮਲੇ 'ਚ ਅੱਜ ਵੱਡੀ ਕਾਰਵਾਈ ਹੋਈ ਹੈ। ਇਸ ਮਾਮਲੇ 'ਚ ਅਰਬਪਤੀ ਜੌਹਰੀ ਨੀਰਵ ਮੋਦੀ ਖਿਲਾਫ ਮਾਮਲਾ ਦਰਜ ਹੋ ਗਿਆ ਹੈ। ਇਸ ਮਾਮਲੇ ਵਿਚ 'ਚ ਇਨਫੋਰਸਮੈਂਟ ...

ਪੂਰੀ ਖ਼ਬਰ »

ਵੱਡੇ ਘੁਟਾਲੇ 'ਤੇ ਪੀ.ਐਨ.ਬੀ. ਨੇ ਕੀਤੀ ਪ੍ਰੈਸ ਕਾਨਫ਼ਰੰਸ

ਨਵੀਂ ਦਿੱਲੀ, 15 ਫਰਵਰੀ - ਦੇਸ਼ ਦੇ ਦੂਸਰੇ ਸਭ ਤੋਂ ਵੱਡੇ ਬੈਂਕ ਪੰਜਾਬ ਨੈਸ਼ਨਲ ਬੈਂਕ 'ਚ 11,420 ਕਰੋੜ ਰੁਪਏ ਦੇ ਘੁਟਾਲੇ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਬੈਂਕ ਵਲੋਂ ਅੱਜ ਪਹਿਲੀ ਵਾਰ ਪ੍ਰੈਸ ਕਾਨਫ਼ਰੰਸ ਕੀਤੀ ਗਈ। ਬੈਂਕ ਨੇ ਆਪਣੀ ਸਫ਼ਾਈ 'ਚ ਕਿਹਾ ਕਿ ਸਾਰੀਆਂ ਜਾਂਚ ...

ਪੂਰੀ ਖ਼ਬਰ »

ਜਨਵਰੀ ਦੇ ਪਹਿਲੇ ਹਫ਼ਤੇ ਭਾਰਤ ਛੱਡ ਚੁੱਕਾ ਸੀ ਨੀਰਵ ਮੋਦੀ

ਨਵੀਂ ਦਿੱਲੀ, 15 ਫਰਵਰੀ - ਅਧਿਕਾਰੀਆਂ ਮੁਤਾਬਿਕ ਪੰਜਾਬ ਨੈਸ਼ਨਲ ਬੈਂਕ ਘੁਟਾਲਾ ਮਾਮਲੇ ਵਿਚ ਸੀ.ਬੀ.ਆਈ. ਨੂੰ ਸ਼ਿਕਾਇਤ ਮਿਲਣ ਤੋਂ ਪਹਿਲਾ ਹੀ ਅਰਬਪਤੀ ਜਵੈਲਰੀ ਡਿਜ਼ਾਈਨਰ ਨੀਰਵ ਮੋਦੀ ਨੇ ਜਨਵਰੀ ਦੇ ਪਹਿਲੇ ਹਫ਼ਤੇ ਹੀ ਭਾਰਤ ਛੱਡ ਦਿੱਤਾ ਸੀ। ਮੰਨਿਆ ਜਾਂਦਾ ਹੈ ਕਿ ਨੀਰਵ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਉਤਸਵ ਸਬੰਧੀ ਕੈਪਟਨ ਨੇ ਮੋਦੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 15 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਯਾਦਗਾਰੀ 550 ਸਾਲਾਂ ਪ੍ਰਕਾਸ਼ ਉਤਸਵ ਸਬੰਧੀ ਕੇਂਦਰੀ ਸਭਿਆਚਾਰ ਮੰਤਰਾਲਾ ਤਹਿਤ ਇਕ ਇੰਤਜ਼ਾਮੀਆਂ ਕਮੇਟੀ ਦਾ ਗਠਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ...

ਪੂਰੀ ਖ਼ਬਰ »

ਜਹਾਜ਼ ਦੁਰਘਟਨਾਗ੍ਰਸਤ ਹੋਣ ਕਾਰਨ 2 ਪਾਇਲਟਾਂ ਦੀ ਮੌਤ

ਗੁਹਾਟੀ, 15 ਫਰਵਰੀ - ਅਸਮ ਦੇ ਜੋਰਹਾਟ ਵਿਖੇ ਸਿਖਲਾਈ ਦੌਰਾਨ ਜਹਾਜ਼ ਦੁਰਘਟਨਾਗ੍ਰਸਤ ਹੋਣ ਕਾਰਨ ਭਾਰਤੀ ਹਵਾਈ ਫ਼ੌਜ ਦੇ 2 ਪਾਈਲਟਾਂ ਦੀ ਮੌਤ ਹੋ ...

ਪੂਰੀ ਖ਼ਬਰ »

ਅਭਿਸ਼ੇਕ ਸ਼ਰਮਾ ਦਾ ਅੰਮ੍ਰਿਤਸਰ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਅੰਮ੍ਰਿਤਸਰ, 15 ਫਰਵਰੀ (ਸ਼ੈਲੀ) - ਅੰਡਰ-19 ਵਿਸ਼ਵ ਕ੍ਰਿਕਟ ਕੱਪ ਜਿੱਤਣ ਤੋਂ ਬਾਅਦ ਭਾਰਤੀ ਟੀਮ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਅੱਜ ਪਹਿਲੀ ਵਾਰ ਵਾਪਸ ਅੰਮ੍ਰਿਤਸਰ ਪਹੁੰਚਣ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸੰਸਕਾਂ ਨੇ ਜ਼ੋਰਦਾਰ ਸਵਾਗਤ ...

ਪੂਰੀ ਖ਼ਬਰ »

3 ਮਾਰਚ ਤੋਂ ਬਾਅਦ 21 ਸੂਬਿਆ 'ਚ ਭਾਜਪਾ ਦੀ ਸਰਕਾਰ ਹੋਵੇਗੀ - ਅਮਿਤ ਸ਼ਾਹ

ਜੀਂਦ, 15 ਫਰਵਰੀ - ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਜੀਂਦ ਵਿਖੇ 'ਯੁਵਾ ਹੁੰਕਾਰ' ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਅੱਜ 19 ਸੂਬਿਆ 'ਚ ਭਾਜਪਾ ਦੀ ਸਰਕਾਰ ਹੈ ਤੇ 3 ਮਾਰਚ ਤੋਂ ਬਾਅਦ 21 ਸੂਬਿਆ 'ਚ ਭਾਜਪਾ ਦੀ ਸਰਕਾਰ ...

ਪੂਰੀ ਖ਼ਬਰ »

ਨਕਲੀ ਬਣੇ ਕਾਂਗਰਸੀ ਜਨਰਲ ਸਕੱਤਰ ਨੂੰ ਪੁਲਿਸ ਨੇ ਕੀਤਾ ਕਾਬੂ

ਗੁਰਦਾਸਪੁਰ, 15 ਫਰਵਰੀ (ਆਰਿਫ਼/ਗੁਰਪ੍ਰਤਾਪ ਸਿੰਘ) - ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਅੱਜ ਇਕ ਕਾਂਗਰਸ ਦੇ ਨਕਲੀ ਬਣੇ ਜਨਰਲ ਸਕੱਤਰ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਐੱਸ.ਐੱਸ.ਪੀ.ਦਫ਼ਤਰ ਵਿਖੇ ਡੀ.ਜੀ.ਪੀ. ਤੋਂ ਮਾਰਕ ਕੀਤੀ ਅਰਜ਼ੀ ਲੈ ਕੇ ਆਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX