

-
ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 28 ਫਰਵਰੀ ਤੱਕ ਜਾਰੀ ਰਹੇਗੀ - ਡੀ.ਜੀ.ਸੀ.ਏ.
. . . 10 minutes ago
-
ਨਵੀਂ ਦਿੱਲੀ, 28 ਜਨਵਰੀ - ਭਾਰਤ ਤੋਂ ਵਿਦੇਸ਼ ਜਾਣ ਵਾਲੀਆਂ ਉਡਾਣਾਂ ਸ਼ੁਰੂ ਕਰਨ ਵਿਚ ਇਕ ਹੋਰ ਮਹੀਨਾ ਲੱਗੇਗਾ। ਇਹ ਫੈਸਲਾ ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਲਿਆ ਹੈ। ਡੀਜੀਸੀਏ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਅੰਤਰਰਾਸ਼ਟਰੀ ...
-
ਕਿਸਾਨ ਲੀਡਰਾਂ ਖਿਲਾਫ ਲੁੱਕਆਉਟ ਨੋਟਿਸਾਂ ਨੂੰ ਜਾਰੀ ਕਰਨਾ ਬਿਲਕੁਲ ਗਲਤ- ਕੈਪਟਨ
. . . 24 minutes ago
-
ਚੰਡੀਗੜ੍ਹ, 28 ਜਨਵਰੀ - ਕਿਸਾਨ ਲੀਡਰਾਂ ਖਿਲਾਫ ਲੁੱਕਆਉਟ ਨੋਟਿਸਾਂ ਨੂੰ ਜਾਰੀ ਕਰਨਾ “ਬਿਲਕੁਲ ਗਲਤ” ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਨਾ ਸਿਰਫ ਤਰਕਸੰਗਤ ਹੈ ...
-
ਬਸਤਾੜਾ ਟੋਲ ਪਲਾਜ਼ਾ ਦੇ ਕਿਸਾਨਾਂ ਵੱਲੋਂ ਧਰਨਾ ਅਤੇ ਲੰਗਰ ਸੇਵਾ ਫਿਰ ਹੋਈ ਸ਼ੁਰੂ, ਸਾੜਿਆਂ ਗਿਆ ਦੀਪ ਸਿੱਧੂ ਦਾ ਪੁਤਲਾ
. . . about 1 hour ago
-
ਕਰਨਾਲ, 28 ਜਨਵਰੀ ( ਗੁਰਮੀਤ ਸਿੰਘ ਸੱਗੂ ) - ਦਿਲੀ ਵਿਖੇ 26 ਜਨਵਰੀ ਨੂੰ ਹੋਏ ਘਟਨਾਕ੍ਰਮ ਤੋ ਬਾਅਦ ਬੀਤੇ ਕਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਜ਼ਿਲ੍ਹੇ ਦੇ ਜਰਨੈਲੀ ਸੜਕ ਤੇ ਸਥਿਤ ਬਸਤਾੜਾ ਅਤੇ ਕਰਨਾਲ ਅਸੰਧ ਰੋੜ ਤੇ ਸਥਿਤ...
-
ਭਾਜਪਾ ਦੀ ਗੁੰਡਾਗਰਦੀ ਚੱਲਣ ਨਹੀਂ ਦਿਆਂਗੇ - ਰਾਕੇਸ਼ ਟਿਕੈਤ
. . . about 1 hour ago
-
-
ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੇ ਰਾਜਨੀਤੀ ਨੂੰ ਕਿਹਾ ਅਲਵਿਦਾ
. . . about 1 hour ago
-
-
ਰਾਕੇਸ਼ ਟਿਕੈਤ ਨੇ ਕਿਹਾ- ਜੇ ਖੇਤੀਬਾੜੀ ਦੇ ਕਾਨੂੰਨ ਵਾਪਸ ਨਾ ਕੀਤੇ ਗਏ ਤਾਂ ਮੈਂ ਖੁਦਕੁਸ਼ੀ ਕਰਾਂਗਾ
. . . about 1 hour ago
-
-
ਕਿਸਾਨ ਅੰਦੋਲਨ: ਪ੍ਰਸ਼ਾਸਨ ਨੇ ਸਿੰਘੂ ਬਾਰਡਰ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . . about 1 hour ago
-
-
ਸੋਨੀਪਤ, ਪਲਵਲ ਅਤੇ ਝੱਜਰ ਵਿੱਚ ਮੋਬਾਈਲ ਨੈੱਟਵਰਕ ਸੇਵਾਵਾਂ ਕੱਲ ਸ਼ਾਮ 5 ਵਜੇ ਤੱਕ ਮੁਅੱਤਲ
. . . about 2 hours ago
-
ਚੰਡੀਗੜ੍ਹ , 28 ਜਨਵਰੀ - ਸੋਨੀਪਤ, ਪਲਵਲ ਅਤੇ ਝੱਜਰ ਵਿਚ ਮੋਬਾਈਲ ਨੈੱਟਵਰਕ ਸੇਵਾਵਾਂ (2 ਜੀ / 3 ਜੀ / 4 ਜੀ / ਸੀਡੀਐਮਏ / ਜੀਪੀਆਰਐਸ), ਐਸਐਮਐਸ ਸੇਵਾਵਾਂ (ਐਕਸਲ ਬੈਂਕਿੰਗ ਅਤੇ ਮੋਬਾਈਲ ਰੀਚਾਰਜ)...
-
ਸ਼੍ਰੋਮਣੀ ਅਕਾਲੀ ਦਲ ਸੰਸਦ ਦੇ ਇਜਲਾਸ ਦੌਰਾਨ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰੇਗਾ
. . . about 2 hours ago
-
ਚੰਡੀਗੜ੍ਹ, 28 ਜਨਵਰੀ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਅਪਣਾਏ ਗਏ ਅੜਬ ਸਟੈਂਡ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਸੰਸਦ ਵਿਚ ...
-
ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੇ ਤਿੰਨ ਖੇਤੀ ਕਾਨੂੰਨਾਂ 'ਤੇ ਇਸ ਵੈੱਬਸਾਈਟ 'ਤੇ ਮੰਗੇ ਜਵਾਬ
. . . about 2 hours ago
-
-
ਕਿਸਾਨਾਂ ਦੇ ਸਮਰਥਨ 'ਚ ਉਤਰੇ ਅੰਨਾ ਹਜਾਰੇ, 30 ਜਨਵਰੀ ਨੂੰ ਕਰਨਗੇ ਪ੍ਰਦਰਸ਼ਨ
. . . about 2 hours ago
-
ਮੁੰਬਈ, 28 ਜਨਵਰੀ- ਸਮਾਜਿਕ ਵਰਕਰ ਅੰਨਾ ਹਜਾਰੇ ਨੇ ਅੱਜ ਕਿਹਾ ਹੈ ਕਿ ਉਹ 30 ਜਨਵਰੀ ਨੂੰ ਮਹਾਰਾਸ਼ਟਰ ਦੇ ਅਹਿਮਦਨਗਰ 'ਚ ਰਾਲੇਗਨ ਸਿੱਧੀ 'ਚ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ...
-
ਅਜਨਾਲਾ ਦੇ ਪਿੰਡ ਚਮਿਆਰੀ 'ਚ ਚੱਲੀ ਗੋਲੀ, ਇਕ ਦੀ ਮੌਤ
. . . about 3 hours ago
-
ਚਮਿਆਰੀ/ਅਜਨਾਲਾ, 28 ਜਨਵਰੀ (ਜਗਪ੍ਰੀਤ ਸਿੰਘ ਜੌਹਲ, ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਚਮਿਆਰੀ ਵਿਖੇ ਅੱਜ ਗੋਲੀ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ...
-
ਗਾਜ਼ੀਆਬਾਦ ਪ੍ਰਸ਼ਾਸਨ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਗਾਜ਼ੀਪੁਰ ਬਾਰਡਰ ਖ਼ਾਲੀ ਕਰਨ ਦਾ ਸੁਣਾਇਆ ਹੁਕਮ
. . . about 3 hours ago
-
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਨਾਲ ਲੱਗਦੇ ਗਾਜ਼ੀਪੁਰ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਾਜ਼ੀਆਬਾਦ ਪ੍ਰਸ਼ਾਸਨ ਨੇ ਬਾਰਡਰ 'ਤੇ ਧਰਨੇ ਵਾਲੀ ਥਾਂ ਨੂੰ ਖ਼ਾਲੀ ਕਰਨ ਦਾ ਹੁਕਮ ਸੁਣਾਇਆ ਹੈ। ਜ਼ਿਲ੍ਹਾ...
-
ਪਠਾਨਕੋਟ : ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ 20 ਉਮੀਦਵਾਰਾਂ ਦਾ ਐਲਾਨ
. . . about 3 hours ago
-
ਪਠਾਨਕੋਟ, 28 ਜਨਵਰੀ (ਸੰਧੂ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਅੱਜ ਪਠਾਨਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਕਰਬਰ ਮਿੰਟੂ ਦੀ ਪ੍ਰਧਾਨਗੀ ਹੇਠ ਪਠਾਨਕੋਟ ਦੇ ਰਾਮਲੀਲਾ ਮੈਦਾਨ...
-
ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੱਛਮੀ ਬੰਗਾਲ ਦੀ ਵਿਧਾਨ ਸਭਾ 'ਚ ਮਤਾ ਪਾਸ
. . . about 3 hours ago
-
ਕੋਲਕਾਤਾ, 28 ਜਨਵਰੀ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੱਛਮੀ ਬੰਗਾਲ ਦੀ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ 'ਚ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ...
-
ਪੰਜਾਬੀ ਨੂੰ ਜੰਮੂ ਤੇ ਕਸ਼ਮੀਰ ਦੀ ਅਧਿਕਾਰਤ ਭਾਸ਼ਾ ਸੂਚੀ 'ਚ ਦਰਜ ਕਰਵਾਉਣ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . . about 3 hours ago
-
ਚੰਡੀਗੜ੍ਹ, 28 ਜਨਵਰੀ- ਪੰਜਾਬੀ ਭਾਸ਼ਾ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਇਤਿਹਾਸਕ ਸੰਬੰਧਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ...
-
ਬਜਟ ਇਜਲਾਸ 'ਤੇ ਰਾਸ਼ਟਰਪਤੀ ਦੇ ਭਾਸ਼ਣ ਦਾ ਵਿਰੋਧ ਕਰਨਗੀਆਂ ਕਾਂਗਰਸ ਸਣੇ 16 ਪਾਰਟੀਆਂ
. . . about 4 hours ago
-
ਨਵੀਂ ਦਿੱਲੀ, 28 ਜਨਵਰੀ- ਸੰਸਦ ਦੇ ਬਜਟ ਇਜਲਾਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੋਹਾਂ ਸਦਨਾਂ ਨੂੰ ਸੰਬੋਧਿਤ ਕਰਨ ਵਾਲੇ ਹਨ ਪਰ ਇਸ ਤੋਂ ਪਹਿਲਾਂ ਹੀ 16 ਪਾਰਟੀਆਂ ਨੇ...
-
ਕੌਮਾਂਤਰੀ ਚੋਰ ਗਿਰੋਹ 9 ਮੈਂਬਰ ਥਾਣਾ ਮਟੌਰ ਦੀ ਪੁਲਿਸ ਵਲੋਂ ਗ੍ਰਿਫ਼ਤਾਰ
. . . about 4 hours ago
-
ਐਸ. ਏ. ਐਸ. ਨਗਰ, 28 ਜਨਵਰੀ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਦੀ ਪੁਲਿਸ ਨੇ ਕੌਮਾਂਤਰੀ ਚੋਰ ਗਿਰੋਹ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਐਸ. ਪੀ. ਸਿਟੀ ਹਰਵਿੰਦਰ ਸਿੰਘ...
-
ਸੀ. ਬੀ. ਐਸ. ਈ. ਵਲੋਂ 2 ਫਰਵਰੀ ਨੂੰ ਐਲਾਨੀ ਜਾਵੇਗੀ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟ ਸ਼ੀਟ
. . . about 4 hours ago
-
ਨਵੀਂ ਦਿੱਲੀ, 28 ਜਨਵਰੀ- ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ੰਕ ਨੇ ਅੱਜ ਐਲਾਨ ਕੀਤਾ ਹੈ ਕਿ ਸੀ. ਬੀ. ਐਸ. ਈ. ਵਲੋਂ 2 ਫਰਵਰੀ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ...
-
ਬਜਟ ਇਜਲਾਸ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰੇਗੀ ਸ਼੍ਰੋਮਣੀ ਅਕਾਲੀ ਦਲ
. . . about 4 hours ago
-
ਨਵੀਂ ਦਿੱਲੀ, 28 ਜਨਵਰੀ- ਭਲਕੇ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਇਜਲਾਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਸੰਸਦ ਦੇ ਦੋਹਾਂ ਸਦਨਾਂ ਨੂੰ ਸੰਬੋਧਿਤ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ...
-
ਵਿਦਿਆਰਥੀਆਂ ਨੇ ਮਹਿੰਦਰ ਸਿੰਘ ਕੇ.ਪੀ. ਦੀ ਕੋਠੀ ਦਾ ਕੀਤਾ ਘਿਰਾਓ
. . . about 5 hours ago
-
ਜਲੰਧਰ, 28 ਜਨਵਰੀ (ਸ਼ਿਵ) - ਫਾਰਮੇਸੀ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਅਗਵਾਈ ’ਚ ਵਿਦਿਆਰਥੀਆਂ ਨੇ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਦੇ...
-
ਦੋ ਸਕੀਆਂ ਭੈਣਾਂ ਨੇ ਮਾਰੀ ਨਹਿਰ ਵਿਚ ਛਾਲ
. . . about 5 hours ago
-
ਤਲਵੰਡੀ ਭਾਈ, 28 ਜਨਵਰੀ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਨਜ਼ਦੀਕ ਪਿੰਡ ਘੱਲ ਖ਼ੁਰਦ ਨੇੜੇ ਦੋ ਸਕੀਆਂ ਭੈਣਾਂ ਵਲੋਂ ਸਰਹਿੰਦ ਫੀਡਰ ਨਹਿਰ ਵਿਚ ਛਾਲ ਮਾਰ ਜਾਣ ਦੀ ਸੂਚਨਾ ਹੈ। ਪ੍ਰਾਪਤ...
-
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 11ਵੀਂ ਅਤੇ 12ਵੀਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ
. . . about 5 hours ago
-
ਐਸ. ਏ. ਐਸ. ਨਗਰ, 28 ਜਨਵਰੀ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 11ਵੀਂ ਅਤੇ 12ਵੀਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਸਿੱਖਿਆ ਬੋਰਡ ਵਲੋਂ...
-
ਅੰਮ੍ਰਿਤਸਰ ਦੀ ਡਾ. ਅਨੂਪ੍ਰੀਤ ਕੌਰ ਨੇ ਮਿਸ ਇੰਡੀਆ ਵਰਲਡ ਮੁਕਾਬਲੇ 'ਚੋਂ ਜਿਤਿਆ ਫਸਟ ਰਨਰ ਅਪ ਦਾ ਖ਼ਿਤਾਬ
. . . about 6 hours ago
-
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਦੀ ਇਕ ਡਾਕਟਰ, ਡਾ. ਅਨੂਪ੍ਰੀਤ ਕੌਰ ਨੇ ਹਾਲ ਹੀ 'ਚ ਹੋਏ ਮਿਸਿਜ਼ ਇੰਡੀਆ ਵਰਲਡ 2029-21 ਮੁਕਾਬਲੇ 'ਚ ਹਿੱਸਾ ਲੈਂਦਿਆਂ ਫਸਟ ਰਨਰਅਪ ਦਾ...
-
ਮੁਣਸ਼ੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . . about 6 hours ago
-
ਝਬਾਲ, 28 ਜਨਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਥਾਣਾ ਝਬਾਲ ਵਿਖੇ ਤਾਇਨਾਤ ਰਾਤ ਦੇ ਮੁਣਸ਼ੀ ਹਰਭਾਲ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਹਰਭਾਲ ਸਿੰਘ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 