ਤਾਜਾ ਖ਼ਬਰਾਂ


ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  1 day ago
ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  1 day ago
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  1 day ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  1 day ago
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  1 day ago
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  1 day ago
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  1 day ago
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  1 day ago
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  1 day ago
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  1 day ago
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  1 day ago
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  1 day ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  1 day ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  1 day ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  1 day ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  1 day ago
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  1 day ago
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  1 day ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

'ਫੈਮਿਲੀ ਟਾਈਮ ਵਿਦ ਕਪਿਲ' ਨਾਲ ਹਾਜ਼ਰ ਹੋਵੇਗਾ ਕਪਿਲ ਸ਼ਰਮਾ

ਨਵੀਂ ਦਿੱਲੀ, 14 ਫਰਵਰੀ (ਏਜੰਸੀ)- ਇਹ ਤੀਸਰੀ ਵਾਰ ਹੋ ਰਿਹਾ ਹੈ ਜਦ ਕਪਿਲ ਸ਼ਰਮਾ ਆਪਣਾ ਸ਼ੋਅ ਟੀ.ਵੀ. 'ਤੇ ਲੈ ਕੇ ਆ ਰਹੇ ਹਨ | ਸਭ ਤੋਂ ਪਹਿਲਾਂ ਕਲਰਸ 'ਤੇ 'ਕਮੇਡੀ ਨਾਈਟਸ ਵਿਦ ਕਪਿਲ' ਦੇ ਨਾਲ ਆਇਆ ਕਪਿਲ ਸ਼ਰਮਾ ਦਾ ਸ਼ੋਅ ਸਫਲ ਰਿਹਾ ਸੀ | ਉਨ੍ਹਾਂ ਦੇ ਪ੍ਰਸ਼ੰਸਕ ਸ਼ੋਅ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਕੁਝ ਦਿਨ ਪਹਿਲਾਂ ਕਪਿਲ ਸ਼ਰਮਾ ਦੇ ਨਵੇਂ ਸ਼ੋਅ ਦਾ ਪ੍ਰੋਮੋ ਵੀ ਸਾਹਮਣੇ ਆਇਆ ਸੀ | ਹੁਣ ਕਪਿਲ ਦੇ ਇਸ ਸ਼ੋਅ ਦਾ ਨਾਮ ਵੀ ਸਾਹਮਣੇ ਆ ਗਿਆ ਹੈ | ਨਵੇਂ ਸ਼ੋਅ ਦਾ ਨਾਮ ਹੈ 'ਫੈਮਿਲੀ ਟਾਈਮ ਵਿਦ ਕਪਿਲ ਸ਼ਰਮਾ' | ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਕਪਿਲ ਸ਼ਰਮਾ ਆਪਣੇ ਨਾਲ ਕਿਹੜੀ ਟੀਮ ਲੈ ਕੇ ਆ ਰਹੇ ਹਨ | ਸ਼ੋਅ ਦੇ ਪ੍ਰੋਮੋ ਦੀ ਤਰ੍ਹਾਂ ਹੀ ਕਪਿਲ ਸ਼ਰਮਾ ਆਪਣੇ ਸ਼ੋਅ ਦੇ ਪੋਸਟਰ ਨਾਲ ਵੀ ਇਕੱਲੇ ਹੀ ਨਜ਼ਰ ਆ ਰਹੇ ਹਨ | ਸ਼ੋਅ ਦਾ ਨਾਮ ਕਪਿਲ ਦੁਆਰਾ ਅੱਜ ਹੀ ਸ਼ੋਸ਼ਲ ਮੀਡੀਆ 'ਤੇ ਜਨਤਕ ਕੀਤਾ ਗਿਆ |

ਹੀਥਰੋ ਹਵਾਈ ਅੱਡੇ 'ਤੇ ਵਾਪਰਿਆ ਹਾਦਸਾ, ਦੋ ਜ਼ਖ਼ਮੀ, ਉਡਾਣਾਂ ਪ੍ਰਭਾਵਿਤ

ਲੰਡਨ, 14 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੀਥਰੋ ਹਵਾਈ ਅੱਡੇ 'ਤੇ ਅੱਜ ਤੜਕਸਾਰ ਵਾਪਰੇ ਇਕ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ ਹੋ ਗਏ | ਜਿਸ ਤੋਂ ਬਾਅਦ ਕਈ ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਨਿੱਜੀ ਸਮੇਂ ਤੋਂ ਦੇਰੀ ਨਾਲ ਚੱਲੀਆਂ | ਹਾਦਸੇ ਤੋਂ ਬਾਅਦ ਕਈ ਯਾਤਰੀਆਂ ...

ਪੂਰੀ ਖ਼ਬਰ »

ਪਾਕਿਸਤਾਨੀ ਹਾਈ ਕਮਿਸ਼ਨਰ ਨੇ ਆਸਟ੍ਰੇਲੀਆ 'ਚ ਕੀਤਾ ਕਾਮੇ ਦਾ ਸ਼ੋਸ਼ਣ

ਮੈਲਬੌਰਨ/ਬਿ੍ਸਬੇਨ, 14 ਫਰਵਰੀ (ਧੌਲ, ਕਾਹਲੋਂ)-ਪਾਕਿਸਤਾਨੀ ਹਾਈ ਕਮਿਸ਼ਨਰ, ਕੈਨਬਰਾ ਵਲੋਂ ਇਕ ਪਾਕਿਸਤਾਨ ਤੋਂ ਕਾਮੇ ਨੂੰ ਲਿਆ ਕੇ 19 ਮਹੀਨਿਆਂ ਤੱਕ ਬੰਦੀ ਬਣਾ ਕੇ ਰੱਖਿਆ ਗਿਆ ਅਤੇ ਉਸ ਉਪਰ ਅੱਤਿਆਚਾਰ ਵੀ ਕੀਤੇ ਜਾਂਦੇ ਰਹੇ | ਸ਼ਾਹਿਦ ਮੁਹੰਮਦ ਨਾਂਅ ਦੇ ਇਸ ਆਦਮੀ ਨੇ ...

ਪੂਰੀ ਖ਼ਬਰ »

ਯੂ. ਕੇ. ਦੇ 225 ਗੁਰੂ ਘਰਾਂ ਵਲੋਂ ਭਾਰਤੀ ਅਧਿਕਾਰੀਆਂ 'ਤੇ ਪਾਬੰਦੀ ਦੀ ਪੁਸ਼ਟੀ–ਫੈਡਰੇਸ਼ਨ ਯੂ. ਕੇ.

ਲੰਡਨ, ਲੈਸਟਰ 14 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਭਾਈ ਗੁਰਜੀਤ ਸਿੰਘ ਦੇ ਨਾਮ ਹੇਠ ਜਾਰੀ ਕੀਤੇ ਗਏ ਪ੍ਰੈਸ ਬਿਆਨ 'ਚ ਦਾਅਵਾ ਕੀਤਾ ਗਿਆ ਕਿ ਇੰਗਲੈਂਡ ਦੇ 225 ਗੁਰੂ ਘਰਾਂ ਵਲੋਂ ਭਾਰਤੀ ਅਧਿਕਾਰੀਆਂ 'ਤੇ ...

ਪੂਰੀ ਖ਼ਬਰ »

ਡੈਨਮਾਰਕ ਦੇ ਪਿ੍ੰਸ ਹੈਨਰਿਕ ਦਾ ਦਿਹਾਂਤ

ਕੋਪਨਹੇਗਨ, 14 ਫਰਵਰੀ (ਏਜੰਸੀ)- ਡੈਨਮਾਰਕ ਦੇ ਪਿ੍ੰਸ ਤੇ ਰਾਣੀ ਮਾਰਗ੍ਰੋਥ-3 ਦੇ ਪਤੀ ਹੈਨਰਿਕ ਦਾ ਦਿਹਾਂਤ ਹੋ ਗਿਆ | ਇਹ ਘੋਸ਼ਣਾ ਸ਼ਾਹੀ ਘਰਾਣੇ ਨੇ ਕੀਤੀ | ਉਨ੍ਹਾਂ ਦੀ ਉਮਰ 83 ਸਾਲ ਸੀ | ਦੋ ਹਫ਼ਤੇ ਪਹਿਲਾਂ ਉਨ੍ਹਾਂ ਦੇ ਕੈਂਸਰ ਦਾ ਇਲਾਜ ਕੀਤਾ ਗਿਆ ਸੀ | ਮਿਸਰ ਦੀ ਯਾਤਰਾ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸੁਨਿਆਰੇ ਦੀ ਮੌਤ ਅਤੇ ਡਕੈਤੀ ਸਬੰਧੀ ਇਕ ਹੋਰ ਗਿ੍ਫ਼ਤਾਰ

ਲੰਡਨ, 14 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੈਸਟਰ ਦੇ ਭਾਰਤੀ ਮੂਲ ਦੇ 74 ਸਾਲਾ ਸੁਨਿਆਰੇ ਰਾਮਨੀਕ ਲਾਲ ਜੋਗੀਆ ਦੀ ਮੌਤ ਅਤੇ ਡਕੈਤੀ ਸਬੰਧੀ ਪੁਲਿਸ ਨੇ ਇਕ ਹੋਰ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਮਾਮਲੇ 'ਚ ਹੁਣ ਤੱਕ 10 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਜਾ ...

ਪੂਰੀ ਖ਼ਬਰ »

ਅਮਰੀਕਾ ਦੇ ਨਿਊ ਔਰਲੀਨਸ 'ਚ ਗੋਲੀਬਾਰੀ, ਦੋ ਦੀ ਮੌਤ, 3 ਜ਼ਖ਼ਮੀ

ਨਿਊ ਔਰਲਿਆਂਸ, 14 ਫਰਵਰੀ (ਏਜੰਸੀ)- ਅਮਰੀਕਾ ਦੇ ਨਿਊ ਔਰਲੀਨਸ ਦੀ ਪੁਲਿਸ ਮਾਰਡੀ ਗ੍ਰਾਸ ਕਾਰਨੀਵਲ ਤੋਂ ਕੁਝ ਮੀਲ ਦੂਰ ਪੰਜ ਲੋਕਾਂ ਨੂੰ ਗੋਲੀ ਮਾਰਨ ਦੀ ਘਟਨਾ ਦੀ ਜਾਂਚ ਕਰ ਰਹੀ ਹੈ | ਇਸ ਘਟਨਾ 'ਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਦੇ ਬੁਲਾਰੇ ਐਮਬ੍ਰਯਾ ...

ਪੂਰੀ ਖ਼ਬਰ »

ਛੇੜਛਾੜ ਤੋਂ ਤੰਗ ਮਹਿਲਾ ਪੁਲਿਸ ਮੁਲਾਜ਼ਮ ਨੇ ਆਖ਼ਰ ਛੱਡੀ ਨੌਕਰੀ

ਲੈਸਟਰ (ਇੰਗਲੈਂਡ), 14 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਲਿਵਰਪ ਸ਼ਹਿਰ ਨਾਲ ਸਬੰਧਿਤ ਪੁਲਿਸ ਵਿਭਾਗ 'ਚ ਤਾਇਨਾਤ ਇਕ ਮਹਿਲਾ ਮੁਲਾਜ਼ਮ ਨੂੰ ਇਸ ਲਈ ਨੌਕਰੀ ਛੱਡਣ ਲਈ ਮਜਬੂਰ ਹੋਣਾ ਪਿਆ ਕਿ ਉਸ ਦੇ ਜਨਮ ਦਿਨ 'ਤੇ ਉਸ ਦੇ ਹੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ...

ਪੂਰੀ ਖ਼ਬਰ »

2013 ਤੋਂ ਬੰਦ 'ਵਿਕਟੋਰੀਅਨ ਗਲਾਸ ਹਾਊਸ' ਮੁੜ ਖੋਲ੍ਹਣ ਦੀ ਤਿਆਰੀ

ਲੈਸਟਰ (ਇੰਗਲੈਂਡ), 14 ਫਰਵਰੀ (ਸੁਖਜਿੰਦਰ ਸਿੰਘ ਢੱਡੇ)-2013 ਤੋਂ ਲੋੜੀਂਦੀ ਮੁਰੰਮਤ ਕਾਰਨ ਬੰਦ ਪਿਆ ਲੰਡਨ ਸਥਿਤ 'ਵਿਕਟੋਰੀਅਨ ਗਲਾਸ ਹਾਊਸ' ਜਲਦੀ ਹੀ ਆਮ ਜਨਤਾ ਲਈ ਮੁੜ ਤੋਂ ਖੋਲਿ੍ਹਆ ਜਾ ਰਿਹਾ ਹੈ | ਲੰਡਨ ਦੇ ਮੁੱਖ ਕੇਵ ਗਾਰਡਨ ਵਿਚ ਮੌਜੂਦ 'ਟੈਮਪੇਰੇਂਟ ਹਾਊਸ' 'ਚ ...

ਪੂਰੀ ਖ਼ਬਰ »

ਬਿ੍ਸਬੇਨ ਏਅਰਪੋਰਟ ਟੈਕਸੀ ਫੀਡਰ 'ਤੇ ਸ਼ਿਵਰਾਤਰੀ ਦੇ ਸਬੰਧ 'ਚ ਲਾਏ ਲੰਗਰ

ਬਿ੍ਸਬੇਨ, 14 ਫਰਵਰੀ (ਮਹਿੰਦਰਪਾਲ ਸਿੰਘ ਕਾਹਲੋਂ)-ਸ਼ਿਵ ਯੁਵਾ ਸ਼ਕਤੀ ਦੇ ਮੈਂਬਰ ਵਿਨੋਦ ਕੁਮਾਰ, ਸਤਵਿੰਦਰ ਸ਼ੁਕਲਾ, ਵਿਨੋਦ ਸ਼ਰਮਾ, ਰੋਹਿਤ ਕਪਿਲ ਅਤੇ ਰਮਨ ਜੋਸ਼ੀ ਨੇ ਸ਼ਿਵਰਾਤਰੀ ਦੇ ਸ਼ੁਭ ਅਵਸਰ 'ਤੇ ਬਿ੍ਸਬੇਨ ਏਅਰਪੋਰਟ ਟੈਕਸੀ ਫੀਡਰ ਉੱਪਰ ਟੈਕਸੀ ਡਰਾਈਵਰ ...

ਪੂਰੀ ਖ਼ਬਰ »

ਸਿਆਟਲ ਦੇ ਵੱਖ-ਵੱਖ ਮੰਦਰਾਂ 'ਚ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ

ਸਿਆਟਲ, 14 ਫਰਵਰੀ (ਹਰਮਨਪ੍ਰੀਤ ਸਿੰਘ)- ਅੱਜ ਇੱਥੇ ਸਿਆਟਲ ਅਤੇ ਨਾਲ ਲਗਦੇ ਸ਼ਹਿਰਾਂ ਦੇ ਵੱਖ-ਵੱਖ ਮੰਦਰਾਂ 'ਚ ਸ਼ਿਵਰਾਤਰੀ ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇੱਥੇ ਕੈਂਟ ਦੇ ਮੁੱਖ ਮੰਦਰ 'ਕੈਂਟ ਹਿੰਦੂ ਮੰਦਰ' ਅਤੇ 'ਸਨਾਤਮ ਧਰਮ ਮੰਦਰ' ਵਿਖੇ ਮੁੱਖ ...

ਪੂਰੀ ਖ਼ਬਰ »

ਪ੍ਰੀਤਮ ਸਿੱਧੂ ਅਤੇ ਹਰਭਜਨ ਦਰਦੀ ਦੇ ਦਿਹਾਂਤ 'ਤੇ ਦੁੱਖ ਦਾ

ਲੰਡਨ, 14 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਗਤੀਸ਼ੀਲ ਲਿਖਾਰੀ ਸਭਾ ਗ੍ਰੇਟ ਬਿ੍ਟੇਨ (ਸਥਾਪਤ 1969) ਦੀ ਕੇਂਦਰੀ ਕਮੇਟੀ ਦੇ ਜਨਰਲ ਸਕੱਤਰ ਗੁਰਨਾਮ ਢਿੱਲੋਂ ਅਤੇ ਸਹਾਇਕ ਸਕੱਤਰ ਸਰਵਣ ਜ਼ਫਰ ਅਤੇ ਸਾਥੀਆਂ ਨੇ ਉੱਘੇ ਲੇਖਿਕਾਂ ਪ੍ਰੀਤਮ ਸਿੱਧੂ ਅਤੇ ਸਾਥੀ ਹਰਭਜਨ ...

ਪੂਰੀ ਖ਼ਬਰ »

'ਪੈਡਮੈਨ' ਨੇ ਪਾਰ ਕੀਤਾ 50 ਕਰੋੜ ਦਾ ਅੰਕੜਾ

ਨਵੀਂ ਦਿੱਲੀ , 14 ਫਰਵਰੀ (ਏਜੰਸੀ)- 'ਪੈਡਮੈਨ' ਭਾਵੇਂ ਅਕਸ਼ੇ ਕੁਮਾਰ ਦੀ ਕਮਜ਼ੋਰ ਫ਼ਿਲਮ ਸਾਬਤ ਹੋਈ ਹੋਵੇ, ਇਸ ਦੇ ਬਾਵਜੂਦ ਵੀ ਇਹ ਬਾਕਸ ਆਫ਼ਿਸ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ | ਹਫ਼ਤੇ ਦੇ ਅਖੀਰ 'ਚ 40 ਕਰੋੜ ਇਕੱਠੇ ਕਰਨ ਤੋਂ ਬਾਅਦ ਫ਼ਿਲਮ ਨੇ ਸ਼ੁਰੂਆਤੀ 5 ਦਿਨਾਂ ...

ਪੂਰੀ ਖ਼ਬਰ »

ਇੰਗਲੈਂਡ ਕਬੱਡੀ ਫੈਡਰੇਸ਼ਨ ਯੂ. ਕੇ. ਵਲੋਂ ਸਾਲਾਨਾ ਟੂਰਨਾਮੈਂਟਾਂ ਸਬੰਧੀ ਮੀਟਿੰਗ

ਲੰਡਨ, 14 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਕਬੱਡੀ ਫੈਡਰੇਸ਼ਨ ਯੂ. ਕੇ. ਦੀ ਇਕ ਅਹਿਮ ਮੀਟਿੰਗ ਬੀਤੇ ਦਿਨੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਵਿਖੇ ਹੋਈ | ਜਿਸ 'ਚ ਇਸ ਸਾਲ ਹੋਣ ਵਾਲੇ ਕਬੱਡੀ ਸੀਜ਼ਨ ਬਾਰੇ ਵਿਚਾਰਾਂ ਹੋਈਆਂ | ਇਸ ...

ਪੂਰੀ ਖ਼ਬਰ »

ਪਤਨੀ ਨੂੰ ਮਾਰਨ ਦੀ ਧਮਕੀ ਦੇਣ ਵਾਲੇ ਭਾਰਤੀ ਨੂੰ ਜੇਲ੍ਹ

ਸਿੰਗਾਪੁਰ, 14 ਫਰਵਰੀ (ਏਜੰਸੀ)- ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਪਤਨੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਇਕ ਸਾਲ ਤੋਂ ਵੱਧ ਸਮੇਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ | ਇਕ ਖ਼ਬਰ ਏਜੰਸੀ ਅਨੁਸਾਰ ਰਾਮਾਚੰਦਰਨ (48) ਦੁਆਰਾ ਅਪਰਾਧਿਕ ਧਮਕੀਆਂ ਨਾਲ ਆਪਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX