ਤਾਜਾ ਖ਼ਬਰਾਂ


ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  6 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  9 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  25 minutes ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  35 minutes ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  50 minutes ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  56 minutes ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 1 hour ago
ਪਟਿਆਲਾ, 29 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਐਕਸਿਸ ਬੈਂਕ ਦੇ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਨੂੰ ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਦੇ ਮਾਮਲੇ 'ਚ ਕਾਬੂ...
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 1 hour ago
ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਦਲਿਤ, ਸਿੱਖ, ਮੁਸਲਿਮ, ਈਸਾਈ, ਮੂਲ ਨਿਵਾਸੀ ਅਤੇ ਓ. ਬੀ. ਸੀ. ਵਿੰਗ ਨਾਲ ਸੰਬੰਧਿਤ ਜਥੇਬੰਦੀਆਂ...
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਨੂੰ ਸਵੀਕਾਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ 'ਚ ਇੱਕ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 2 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪ੍ਰੋ. ਜਗਤ ਰਾਮ, ਡਾਇਰੈਕਟਰ ਚੰਡੀਗੜ੍ਹ ਪੀ. ਜੀ. ਆਈ. ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਣੇ ਕਈ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮਰਹੂਮ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 2 hours ago
ਚੰਡੀਗੜ੍ਹ, 29 ਜਨਵਰੀ (ਅ. ਬ.)- ਚੰਡੀਗੜ੍ਹ 'ਚ ਮਾਂ ਵਲੋਂ ਆਪਣੇ ਜਿਸ ਢਾਈ ਸਾਲਾ ਮੁੰਡੇ ਨੂੰ ਬੈੱਡ 'ਚ ਰੱਖ ਕੇ ਮਾਰਿਆ ਗਿਆ ਸੀ, ਕੁਝ ਮਹੀਨੇ ਪਹਿਲਾਂ ਉਸ ਦੀ ਭੈਣ ਦੀ ਵੀ ਸ਼ੱਕੀ ਹਾਲਾਤ 'ਚ ਮੌਤ...
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 3 hours ago
ਨਵੀਂ ਦਿੱਲੀ, 29 ਜਨਵਰੀ- ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਵੀ ਸਿਆਸਤ 'ਚ ਉਤਰ ਗਈ ਹੈ। ਓਲੰਪਿਕ 'ਚ ਕਾਂਸੇ ਦਾ ਤਮਗ਼ਾ ਜਿੱਤਣ ਵਾਲੀ ਸਾਇਨਾ ਅੱਜ ਭਾਜਪਾ 'ਚ...
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 3 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 3 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 3 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 4 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 5 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 5 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 6 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 7 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 7 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 1 hour ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 1 hour ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 minute ago
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  11 minutes ago
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  28 minutes ago
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  51 minutes ago
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  55 minutes ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 1 hour ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 1 hour ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549

ਦਿੱਲੀ

'84 ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਮੋਰਚੇ ਦੀ ਸਫ਼ਲਤਾ ਲਈ ਗਤਕਾ ਖਿਡਾਰੀਆਂ ਨੇ ਕੀਤੀ ਅਰਦਾਸ

ਨਵੀਂ ਦਿੱਲੀ, 14 ਫਰਵਰੀ (ਬਲਵਿੰਦਰ ਸਿੰਘ ਸੋਢੀ)-1984 ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਏ ਗਏ ਮੋਰਚੇ ਦੀ ਸਫਲਤਾ ਲਈ ਦਿੱਲੀ ਦੇ ਗਤਕਾ ਖਿਡਾਰੀਆਂ ਨੇ ਅਰਦਾਸ ਕੀਤੀ | ਇਸ ਦੇ ਨਾਲ ਹੀ ਦਿੱਲੀ ਗਤਕਾ ਐਸੋਸੀਏਸ਼ਨ ਦੇ ਬੈਨਰ ਹੇਠ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਗੁਰਦੁਆਰਾ ਬੰਗਲਾ ਸਾਹਿਬ ਤੱਕ ਪੈਦਲ ਮਾਰਚ ਵੀ ਕੱਢਿਆ ਗਿਆ | ਸ਼ੋ੍ਰਮਣੀ ਅਕਾਲੀ ਦਲ ਅਤੇ ਮਨਜੀਤ ਸਿੰਘ ਜੀ. ਕੇ. ਵਲੋਂ ਨਿਧੜਕ ਤਰੀਕੇ ਨਾਲ ਕੌਮ ਦੇ ਕਾਤਲਾਂ ਵਿਰੁੱਧ ਸ਼ੁਰੂ ਕੀਤੀ ਗਈ ਕਾਨੂੰਨੀ ਤੇ ਸਮਾਜਿਕ ਲੜਾਈ ਨੂੰ ਨੈਤਿਕ ਸਮਰਥਨ ਦੇਣ ਲਈ ਅਤੇ ਮੋਰਚੇ ਦੀ ਕਾਮਯਾਬੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਵੀ ਹੋਈ | ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਰਾਣਾ ਅਤੇ ਤੇਗ ਮਾਰਸ਼ਲ ਆਰਟ ਅਕਾਦਮੀ ਦੇ ਜ਼ੋਰਾਵਰ ਸਿੰਘ ਨੇ ਕੌਮੀ ਲੜਾਈ 'ਚ ਬੱ ਚਿਆਂ ਦੀਆਂ ਭਾਵਨਾਵਾਂ ਨੂੰ ਸ: ਜੀ. ਕੇ. ਨਾਲ ਸਾਂਝਾ ਕੀਤਾ | ਸ: ਜੀ. ਕੇ. ਨੇ ਕਿਹਾ ਕਿ ਦਿੱਲੀ ਕਮੇਟੀ ਅਤੇ ਅਕਾਲੀ ਦਲ ਕੌਮ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਲੜਾਈ 'ਚ ਹਰ ਸਿੱਖ ਦਾ ਸਮਰਥਨ ਸਾਨੂੰ ਪ੍ਰੇਰਨਾ ਦਿੰਦਾ ਹੈ | ਜਗਦੀਸ਼ ਟਾਈਟਲਰ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਕਿਸੇ ਚੌਕ ਵਿਖੇ ਹੱਥ 'ਚ ਬੋਰਡ ਫੜ ਕੇ ਬੈਠੇ ਇਕੱਲੇ ਕੁਲਵੰਤ ਸਿੰਘ ਦੀ ਵਾਇਰਲ ਹੋਈ ਫੋਟੋ ਦਾ ਹਵਾਲਾ ਦਿੰਦੇ ਹੋਏ ਸ: ਜੀ. ਕੇ. ਨੇ ਕਿਹਾ ਕਿ ਅਸੀਂ ਹਾਂ ਪੱਖੀ ਸੋਚ ਨੂੰ ਅਪਣਾਵਾਂਗੇ, ਤਦ ਹੀ ਇਨਸਾਫ ਦੀ ਪ੍ਰਾਪਤੀ ਹੋਵੇਗੀ | ਸ: ਜੀ. ਕੇ. ਦਾ ਇਹ ਵੀ ਕਹਿਣਾ ਹੈ ਕਿ ਪਾਪੀਆਂ ਨੂੰ ਦੰਡ ਮਿਲਣਾ ਚਾਹੀਦਾ ਹੈ | ਜੇਕਰ ਸਾਰੀ ਕੌਮ ਇਸ ਮਸਲੇ 'ਤੇ ਇਕੱਠੀ ਹੋਵੇਗੀ ਤਾਂ ਇਹ ਆਵਾਜ਼ ਖੁਦਾ ਦੀ ਆਵਾਜ਼ ਬਣ ਜਾਵੇਗੀ | ਇਸ ਮੌਕੇ ਨੈਤਿਕ ਸਮਰਥਨ ਦੇਣ ਆਏ ਸਾਰੇ ਸੱਜਣਾਂ ਨੇ ਸ: ਜੀ. ਕੇ. ਦਾ ਧੰਨਵਾਦ ਕੀਤਾ | ਇਸ ਮੌਕੇ ਦਿੱਲੀ ਕਮੇਟੀ ਦੇ ਮੈਂਬਰ ਵਿਕਰਮ ਸਿੰਘ ਰੋਹਿਣੀ ਅਤੇ ਪਰਮਜੀਤ ਸਿੰਘ ਚੰਢੋਕ ਵੀ ਮੌਜੂਦ ਸਨ |

ਖਾਲਸਾ ਸਕੂਲ 'ਚ ਤੀਰਅੰਦਾਜ਼ੀ ਅਕਾਦਮੀ ਸਥਾਪਿਤ

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸੂਰਤਗੜ੍ਹੀਆ ਬਾਜਾਰ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਹਾਈ ਸਕੂਲ 'ਚ ਤੀਰਅੰਦਾਜ਼ੀ ਅਕਾਦਮੀ ਸਥਾਪਿਤ ਕੀਤੀ ਗਈ ਹੈ | ਅਕਾਦਮੀ ਦਾ ਆਗਾਜ਼ ਜਥੇਦਾਰ ਬਾਬਾ ਅਜੀਤ ਸਿੰਘ ਕਾਰ ਸੇਵਾ ਵਾਲੇ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪਾਕਿ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਸ਼ਿਵਰਾਤਰੀ

ਅੰਮਿ੍ਤਸਰ, 14 ਫਰਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹੈਦਰਾਬਾਦ, ਮਾਨਸੇਹਰਾ, ਲਿਆਕਤਪੁਰ, ਪਿਸ਼ਾਵਰ, ਕਰਾਚੀ, ਰਾਵਲਪਿੰਡੀ, ਮੁਲਤਾਨ, ਲਾਹੌਰ ਸਮੇਤ ਸਿੰਧ ਦੇ ਸ਼ਹਿਰਾਂ ਵਿਚਲੇ ਆਬਾਦ ਮੰਦਰਾਂ-ਸ਼ਿਵਾਲਿਆਂ 'ਚ ਅੱਜ ਬੁੱਧਵਾਰ ਹਰ-ਹਰ ਮਹਾਂਦੇਵ ਦੇ ਜੈਕਾਰਿਆਂ ਨਾਲ ...

ਪੂਰੀ ਖ਼ਬਰ »

ਕਤਲ ਦੇ ਦੋਸ਼ਾਂ 'ਚ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਨੂੰ ਉਮਰ ਕੈਦ

ਸੰਗਰੂਰ, 14 ਫਰਵਰੀ (ਧੀਰਜ ਪਸ਼ੌਰੀਆ)-ਸਵਾ ਸਾਲ ਪਹਿਲਾਂ ਧੂਰੀ ਵਿਖੇ ਹੋਏ ਇਕ ਕਤਲ ਦੇ ਦੋਸ਼ਾਂ 'ਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਟਰੱਕ ਯੂਨੀਅਨ ਧੂਰੀ ਦੇ ਸਾਬਕਾ ਪ੍ਰਧਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ ਧੂਰੀ ...

ਪੂਰੀ ਖ਼ਬਰ »

43 ਮੈਂਬਰੀ ਵਿਦੇਸ਼ੀ ਅਧਿਕਾਰੀਆਂ ਦਾ ਵਫ਼ਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- 31 ਦੇਸ਼ਾਂ ਦੇ 43 ਮੈਂਬਰੀ ਅਧਿਕਾਰੀਆਂ ਦਾ ਵਫ਼ਦ ਅੱਜ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਇਆ | ਜਿੱਥੇ ਤਖ਼ਤ ਸਾਹਿਬ ਅਤੇ ...

ਪੂਰੀ ਖ਼ਬਰ »

ਸਕੂਲੀ ਬੱਚੇ ਤੰਬਾਕੂ ਦੀ ਆਦਤ ਛੁਡਾਉਣ ਲਈ ਮਦਦ ਕਰਨਗੇ

ਨਵੀਂ ਦਿੱਲੀ, 14 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਰਾਜ ਤੰਬਾਕੂ ਨਿਯੰਤਰਣ ਸ਼ਾਖਾ ਵਲੋਂ ਤੰਬਾਕੂ ਵਿਰੋਧੀ ਅਭਿਆਨ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਵਿਚ ਤੰਬਾਕੂ ਦੀ ਆਦਤ ਛੁਡਾਉਣ ਲਈ ਸਕੂਲੀ ਬੱਚੇ ਸਹਾਇਤਾ ਕਰਨਗੇ | ਇਸ ਅਭਿਆਨ ਪ੍ਰਤੀ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ 264 ਸਰਕਾਰੀ ਹਸਪਤਾਲਾਂ ਦੀ ਹੋਵੇਗੀ ਸਫ਼ਾਈ

ਨਵੀਂ ਦਿੱਲੀ, 14 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸੰਤ ਨਿਰੰਕਾਰੀ ਮਿਸ਼ਨ 23 ਫਰਵਰੀ ਨੂੰ ਬਾਬਾ ਹਰਦੇਵ ਸਿੰਘ ਦੀ 64ਵੀਂ ਜੈਅੰਤੀ ਗੁਰੂ ਪੂਜਾ ਦਿਵਸ ਦੇ ਰੂਪ ਵਿਚ ਮਨਾਏਗਾ ਅਤੇ ਇਸ ਦਿਨ ਮਿਸ਼ਨ ਦੀਆਂ ਸਾਰੀਆਂ ਸ਼ਾਖਾਵਾਂ ਵਿਚ ਸਤਿਸੰਗ ਦੇ ਪ੍ਰੋਗਰਾਮ ਵਿਚ ਬਾਬਾ ਜੀ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਵਿਖੇ ਡਾ: ਬਿਮਲ ਜਲਾਨ ਨਾਲ ਸੰਵਾਦ ਚਰਚਾ ਹੋਈ

ਨਵੀਂ ਦਿੱਲੀ, 14 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਦਿੱਲੀ ਯੂਨੀਵਰਸਿਟੀ ਵਲੋਂ ਡਾ: ਬਿਮਲ ਜਲਾਨ ਦੇ ਵਿਸ਼ੇਸ਼ ਭਾਸ਼ਣ ਅਤੇ ਸੰਵਾਦ ਚਰਚਾ ਦਾ ਆਯੋਜਨ ਕੀਤਾ ਗਿਆ | ਡਾ: ਜਤਿੰਦਰਬੀਰ ਸਿੰਘ ਪਿ੍ੰਸੀਪਲ, ਹਰਪ੍ਰੀਤ ਕੌਰ ਮੁਖੀ ਅਰਥ ...

ਪੂਰੀ ਖ਼ਬਰ »

ਦਿੱਲੀ 'ਚ ਫੁੱਲ ਵੇਚਣ ਵਾਲਿਆਂ ਦੀ ਹੋਈ ਚਾਂਦੀ

ਨਵੀਂ ਦਿੱਲੀ, 14 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ 7 ਫਰਵਰੀ ਤੋਂ ਲੈ ਕੇ ਅੱਜ ਤੱਕ ਗੁਲਾਬ ਦੇ ਫੁੱਲਾਂ ਦੀ ਸਭ ਤੋਂ ਜ਼ਿਆਦਾ ਵਿੱਕਰੀ ਹੋਈ ਹੈ, ਜਿਸ ਦਾ ਕਾਰਨ ਹੈ ਕਿ 7 ਫਰਵਰੀ ਤੋਂ 14 ਫਰਵਰੀ ਤੱਕ ਵੈਲਨਟਾਈਨ ਵੀਕ (ਹਫ਼ਤਾ) ਮਨਾਇਆ ਜਾ ਰਿਹਾ ਹੈ | ਇਨ੍ਹਾਂ ਦਿਨਾਂ ...

ਪੂਰੀ ਖ਼ਬਰ »

ਆਉਣ ਵਾਲੇ ਸਮੇਂ ਵਿਚ ਭਾਰਤ ਵਿਸ਼ਵ ਵਿਚ ਅਹਿਮ ਭੂਮਿਕਾ ਨਿਭਾਏਗਾ-ਸਾਂਸਦ ਬਾਬ ਬਲੈਕਮੈਨ

ਨਵੀਂ ਦਿੱਲੀ, 14 ਫਰਵਰੀ (ਬਲਵਿੰਦਰ ਸਿੰਘ ਸੋਢੀ)-ਅਹਿੰਸਾ ਵਿਸ਼ਵ ਭਾਰਤੀ, ਇੰਟਰਨੈਸ਼ਨਲ ਸਿੱਧਆਸ਼ਰਮ ਸ਼ਕਤੀ ਪੀਠ, ਦਿੱਲੀ ਸਟੱਡੀ ਗਰੁੱਪ ਦੇ ਸਾਂਝੇ ਯਤਨਾਂ ਨਾਲ ਵਿਸ਼ਵ ਸ਼ਾਂਤੀ ਤੇ ਸਦਭਾਵਨਾ ਦੀ ਸਥਾਪਨਾ ਦੇ ਉਦੇਸ਼ ਨਾਲ 'ਵਿਸ਼ਵ ਇਕ ਪਰਿਵਾਰ' ਪ੍ਰੋਗਰਾਮ ਦਾ ...

ਪੂਰੀ ਖ਼ਬਰ »

33 ਫ਼ੀਸਦੀ ਬਿਜਲੀ ਮਹਿੰਗੀ ਕਰਨ ਦੀ ਮੰਗੀ ਮਨਜ਼ੂਰੀ

ਜਲੰਧਰ, 14 ਫਰਵਰੀ (ਸ਼ਿਵ ਸ਼ਰਮਾ)-ਪੰਜਾਬ ਬਿਜਲੀ ਅਥਾਰਿਟੀ ਕਮਿਸ਼ਨ ਨੇ ਜਿੱਥੇ ਪਹਿਲਾਂ ਹੀ ਪਾਵਰਕਾਮ ਦੀ ਸਾਲ 2017-18 'ਚ 5300 ਕਰੋੜ ਦਾ ਘਾਟਾ ਪੂਰਾ ਕਰਨ ਲਈ ਪਟੀਸ਼ਨ 'ਤੇ ਇਤਰਾਜ਼ ਸੁਣਨ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ ਉੱਥੇ ਪਾਵਰਕਾਮ ਨੇ ਪਿਛਲੇ ਸਾਲ 'ਚ ਹੋਏ ਜ਼ਿਆਦਾ ...

ਪੂਰੀ ਖ਼ਬਰ »

21ਵਾਂ ਹਮਦਰਦ ਵਿਰਾਸਤੀ ਮੇਲਾ ਕੱਲ੍ਹ

ਕਪੂਰਥਲਾ, 14 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬੀ ਸੱਭਿਆਚਾਰਕ ਪਿੜ ਪੰਜਾਬ (ਰਜਿ:) ਵਲੋਂ 16 ਫਰਵਰੀ ਨੂੰ ਵਿਰਸਾ ਵਿਹਾਰ ਕਪੂਰਥਲਾ 'ਚ ਕਰਵਾਏ ਜਾ ਰਹੇ 21ਵੇਂ ਹਮਦਰਦ ਵਿਰਾਸਤੀ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਮਿਤ ਸ਼ਾਹ ਦੀ ਜੀਂਦ ਰੈਲੀ ਬਾਰੇ ਪਟੀਸ਼ਨ ਖ਼ਤਮ

ਚੰਡੀਗੜ੍ਹ, 14 ਫਰਵਰੀ (ਸੁਰਜੀਤ ਸਿੰਘ ਸੱਤੀ)- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਹਰਿਆਣਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਵਲੋਂ ਵੀਰਵਾਰ 15 ਫਰਵਰੀ ਨੂੰ ਜੀਂਦ ਵਿਖੇ ਹੋਣ ਜਾ ਰਹੀ ਯੁਵਾ ਹੁੰਕਾਰ ਰੈਲੀ ਵਿਚ ਹੁਣ ਪਟੀਸ਼ਨ ਦਾ ਅੜਿੱਕਾ ਖ਼ਤਮ ਹੋ ਗਿਆ ਹੈ | ਰੈਲੀ ...

ਪੂਰੀ ਖ਼ਬਰ »

ਉਮੀਦ ਸਿੰਘ ਅਤੇ ਧੀਰਜਾ ਰਾਮ ਦੋ ਦਿਨਾ ਪੁਲਿਸ ਰਿਮਾਂਡ 'ਤੇ

ਪੰਚਕੂਲਾ, 14 ਫਰਵਰੀ (ਕਪਿਲ)- ਪੰਚਕੂਲਾ ਦੰਗਿਆਂ ਦੇ ਮਾਮਲੇ 'ਚ ਐਸ. ਆਈ. ਟੀ. ਵਲੋਂ ਗਿ੍ਫ਼ਤਾਰ 2 ਮੁਲਜ਼ਮਾਂ ਉਮੀਦ ਸਿੰਘ ਅਤੇ ਧੀਰਜਾ ਰਾਮ ਨੂੰ ਪੁਲਿਸ ਵਲੋਂ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਾਡ 'ਤੇ ਭੇਜ ਦਿੱਤਾ ਗਿਆ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀਆਂ ਦੀਆਂ ਵਿੱਦਿਅਕ ਸੰਸਥਾਵਾਂ ਦਾ ਹੋਵੇਗਾ ਅਕਾਦਮਿਕ ਆਡਿਟ

ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡਾਇਰੈਕਟਰ ਸਿੱਖਿਆ ਡਾ: ਜਤਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਇਕ ਸਰਵੇਖਣ ਕਰਵਾਇਆ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੇ ਸਮਰ ਪੈਲੇਸ ਦੀ ਡਿਓਢੀ ਅੰਤਿਮ ਸਾਹਾਂ 'ਤੇ

ਅੰਮਿ੍ਤਸਰ, 14 ਫਰਵਰੀ (ਸੁਰਿੰਦਰ ਕੋਛੜ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ ਲਗਾਏ ਗਏ 'ਰਾਮ ਬਾਗ਼' ਅਤੇ ਬਾਗ਼ ਦੇ ਵਿਚਕਾਰ ਉਸਾਰੇ ਆਲੀਸ਼ਾਨ ਸਮਾਰਕ ਸਰਕਾਰ ਤੇ ਪ੍ਰਸ਼ਾਸਨ ਦੀ ਨਜ਼ਰ-ਅੰਦਾਜ਼ੀ ਦੇ ਚੱਲਦਿਆਂ ...

ਪੂਰੀ ਖ਼ਬਰ »

ਗੁਰੂ ਜੰਭੇਸ਼ਵਰ ਮੇਲੇ ਲਈ ਸਿਰਸਾ ਤੋਂ ਰਵਾਨਾ ਹੋਈ ਵਿਸ਼ੇਸ਼ ਰੇਲ ਗੱਡੀ

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਗੁਰੂ ਜੰਭੇਸ਼ਵਰ ਮੇਲੇ ਲਈ ਸਿਰਸਾ ਤੋਂ ਇਕ ਵਿਸ਼ੇਸ਼ ਰੇਲ ਗੱਡੀ ਚਲਾਈ ਗਈ ਜਿਸ 'ਚ ਸਿਰਸਾ ਦੇ ਨਾਲ ਲਗਦੇ ਦਰਜਨਾਂ ਪਿੰਡਾਂ ਦੇ ਬਿਸ਼ਨੋਈ ਸਮਾਜ ਦੇ ਸੈਂਕੜੇ ਯਾਤਰੀ ਸਵਾਰ ਹੋਏ | ਇਹ ਵਿਸ਼ੇਸ਼ ਰੇਲ ਗੱਡੀ ਜਾਮਭਾਜੀ ਸਟੇਸ਼ਨ ...

ਪੂਰੀ ਖ਼ਬਰ »

ਰੈੈਲੀ ਵਾਲੀ ਥਾਂ 'ਤੇ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਮੁੱਖ ਮੰਤਰੀ

ਕੁਰੂਕਸ਼ੇਤਰ/ਜੀਂਦ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਜੀਂਦ 'ਚ ਹੋਣ ਵਾਲੀ ਰੈਲੀ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਮਨੋਹਰ ਲਾਲ ਦੁਪਹਿਰ ਬਾਅਦ ਪ੍ਰੋਗਰਾਮ ਵਾਲੀ ਥਾਂ 'ਤੇ ਪੁੱਜੇ | ਮੁੱਖ ਮੰਤਰੀ ...

ਪੂਰੀ ਖ਼ਬਰ »

ਐਸ.ਵਾਈ.ਐਲ. ਦੇ ਮੁੱਦੇ 'ਤੇ ਸਰਕਾਰ ਦਾ ਰਵੱਈਆ ਢਿੱਲਾ : ਸਿੰਗਲਾ

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਇੰਡੀਅਨ ਨੈਸ਼ਨਲ ਲੋਕ ਦਲ ਦੇ ਸਿਰਸਾ ਤੋਂ ਵਿਧਾਇਕ ਮੱਖਣ ਲਾਲ ਸਿੰਗਲਾ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਦੇ ਉਦਾਸਨੀ ਰਵਈਏ ਕਾਰਨ ਐਸ.ਵਾਈ.ਐਲ. ਦਾ ਪਾਣੀ ਹਰਿਆਣਾ ਦੇ ਲੋਕਾਂ ਨੂੰ ਮਿਲਣ 'ਚ ਦੇਰੀ ਹੋ ਰਹੀ ਹੈ | ਉਹ ਅੱਜ ਇਨੈਲੋ ...

ਪੂਰੀ ਖ਼ਬਰ »

ਦਿੱਲੀ ਘਿਰਾਓ ਨੂੰ ਲੈ ਕੇ ਭਾਕਿਊ ਨੇ ਕੀਤੀ ਬੈਠਕ-ਲਗਾਈਆਂ ਡਿਊਟੀਆਂ

ਕੁਰੂਕਸ਼ੇਤਰ/ਸ਼ਾਹਾਬਾਦ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਭਾਰਤੀ ਕਿਸਾਨ ਯੂਨੀਅਨ ਦੇ ਮੰਡਲ ਪ੍ਰਧਾਨ ਬਲਕਾਰ ਸਿੰਘ ਨੇ ਕਿਹਾ ਕਿ 23 ਫਰਵਰੀ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਤੇ ਕਰਜ਼ਾਮੁਕਤੀ ਲਈ ਆਰਪਾਰ ਦੀ ਲੜਾਈ ਲੜੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨ 22 ...

ਪੂਰੀ ਖ਼ਬਰ »

ਬੇਰੁਜ਼ਗਾਰ ਰੁਜ਼ਗਾਰ ਲਈ ਸੜਕਾਂ 'ਤੇ ਘੁੰਮ ਰਹੇ-ਗੋਂਦਰ

ਨੀਲੋਖੇੜੀ, 14 ਫਰਵਰੀ (ਆਹੂਜਾ)-ਇਨੈਲੋ ਦੇ ਸਾਬਕਾ ਵਿਧਾਇਕ ਮਾਮੂ ਰਾਮ ਗੋਂਦਰ ਨੇ ਖੇਡ ਰਤਨ ਵਿਰੋਧੀ ਪੱਖ ਦੇ ਆਗੂ ਚੌ. ਅਭੈ ਸਿੰਘ ਚੌਟਾਲਾ ਦਾ 55ਵਾਂ ਜਨਮ ਦਿਵਸ ਜਨਰਲ ਹਸਪਤਾਲ 'ਚ ਮਰੀਜ਼ਾਂ ਨੂੰ ਫਲ ਵੰਡ ਕੇ ਮਨਾਇਆ ਗਿਆ | ਸਾਬਕਾ ਵਿਧਾਇਕ ਮਾਮੂਰਾਮ ਗੋਂਦਰ ਦੇ ਨਾਲ ...

ਪੂਰੀ ਖ਼ਬਰ »

ਰੈਲੀ ਜੀਂਦ 'ਚ, ਅਲਰਟ ਸਿਰਸਾ 'ਚ ਸੁਰੱਖਿਆ ਬਲਾਂ ਨੇ ਸ਼ਹਿਰ 'ਚ ਕੱਢਿਆ ਫ਼ਲੈਗ ਮਾਰਚ

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜੀਂਦ ਵਿਖੇ 15 ਫਰਵਰੀ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਜਿਥੇ ਪੂਰੇ ਸੂਬੇ 'ਚ ਸੰਵੇਦਨਸ਼ੀਲ ਸਥਿਤੀ ਬਣੀ ਹੋਈ ਹੈ ਉਥੇ ਹੀ ਸਿਰਸਾ 'ਚ ਅਲਰਟ ਐਲਾਨ ਕਰਦਿਆਂ ਸੁਰੱਖਿਆ ਦੇ ਪ੍ਰਬੰਧ ਹੋਰ ਜ਼ਿਆਦਾ ...

ਪੂਰੀ ਖ਼ਬਰ »

ਭਗਵਾਨ ਸ਼ਿਵ ਦੇ ਭਜਨਾਂ 'ਤੇ ਝੂਮੇ ਸ਼ਰਧਾਲੂ

ਕੁਰੂਕਸ਼ੇਤਰ/ਸ਼ਾਹਾਬਾਦ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਸੱਤਿਆ ਸਨਾਤਨ ਧਰਮ ਸਭਾ ਵਲੋਂ ਦੇਵੀ ਮੰਦਰ ਧਰਮਸ਼ਾਲਾ 'ਚ ਇਕ ਸ਼ਾਮ ਭੋਲੇ ਬਾਬਾ ਦੇ ਨਾਂਅ ਸ਼ਿਵ ਸ਼ਾਮ ਕਰਵਾਈ ਗਈ, ਜਿਸ 'ਚ ਭਜਨ ਸਮਰਾਟ ਬੁਆ ਦਿੱਤਾ ਨੇ ਭਗਵਾਨ ਸ਼ਿਵ ਦੇ ਭਜਨ ਪੇਸ਼ ਕਰ ਕੇ ਸ਼ਰਧਾਲੂਆਂ ਨੂੰ ...

ਪੂਰੀ ਖ਼ਬਰ »

ਤੇਲਾਂਗਨਾ ਦੇ ਯੁਵਾ ਧਰਮ ਨਗਰੀ ਦੇ ਅਸਥਾਨਾਂ ਨੂੰ ਦੇਖ ਕੇ ਜਤਾਈ ਖੁਸ਼ੀ

ਕੁਰੂਕਸ਼ੇਤਰ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਕੇਂਦਰੀ ਯੁਵਾ ਖੇਡ ਮੰਤਰਾਲਾ ਵਲੋਂ ਨਹਿਰੂ ਯੁਵਾ ਕੇਂਦਰ ਵਲੋਂ ਇੰਟਰ ਸਟੇਟ ਯੂਥ ਐਕਸਚੇਂਜ ਪ੍ਰੋਗਰਾਮ 'ਚ ਹਿੱਸਾ ਲੈ ਰਹੇ ਪ੍ਰਤੀਭਾਗੀਆਂ ਦਾ ਅਮੀਨ ਯੁਵਾ ਮੰਡਲ ਵਲੋਂ ਪਰਵਾਂ ਸਵਾਗਤ ਕੀਤਾ ਗਿਆ | ਤੇਲਾਂਗਨਾ ਅਤੇ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਕੇਜਰੀਵਾਲ ਦੀ ਰਿਹਾਇਸ਼ ਮੂਹਰੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 14 ਫਰਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਦੀ ਅਗਵਾਈ 'ਚ ਦਿੱਲੀ ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਕੀਤਾ | ਇਸ ਪ੍ਰਦਰਸ਼ਨ ਨੂੰ ਤਿਵਾੜੀ ਤੋਂ ਇਲਾਵਾ ਭਾਜਪਾ ...

ਪੂਰੀ ਖ਼ਬਰ »

ਹਜ਼ਾਰਾਂ ਪ੍ਰੀਖਿਆ ਕੇਂਦਰਾਂ ਦੀ ਅਦਲਾ ਬਦਲੀ ਦਾ ਮਾਮਲਾ ਬੋਰਡ ਲਈ ਸਿਰਦਰਦੀ ਬਣਿਆ

ਫ਼ਾਜ਼ਿਲਕਾ, 14 ਫਰਵਰੀ (ਦਵਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦਾ ਕੰਮਕਾਰ ਵੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਹੱਥ ਆਉਣ ਨਾਲ ਹੁਣ ਸਿੱਖਿਆ ਬੋਰਡ ਵੀ ਪ੍ਰਯੋਗਸ਼ਾਲਾ ਬਣ ਗਿਆ ਹੈ | ਨਿੱਤ ਨਵੇਂ-ਨਵੇਂ ਹੁਕਮ ਜਾਰੀ ਹੋਣ ਕਾਰਨ ਬੋਰਡ ਦੇ ਕਰਮਚਾਰੀ ...

ਪੂਰੀ ਖ਼ਬਰ »

ਮਮਤਾ ਬੈਨਰਜੀ ਮਈ ਮਹੀਨੇ ਪੰਜਾਬ ਦੌਰੇ 'ਤੇ ਆਉਣਗੇ-ਟੀ.ਐਮ.ਸੀ. ਨੂੰ ਫ਼ਿਰ ਤੋਂ ਸਰਗਰਮ ਕਰਨ ਦਾ ਫ਼ੈਸਲਾ

ਚੰਡੀਗੜ੍ਹ, 14 ਫਰਵਰੀ (ਐਨ.ਐਸ. ਪਰਵਾਨਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪ੍ਰਧਾਨਗੀ ਵਾਲੀ ਟੀ.ਐਮ.ਸੀ. (ਤਿ੍ਣਮੂਲ ਕਾਂਗਰਸ) ਨੇ ਪੰਜਾਬ 'ਚ ਫ਼ਿਰ ਤੋਂ ਸਿਆਸੀ ਤੌਰ 'ਤੇ ਸਰਗਰਮ ਹੋਣ ਦਾ ਫ਼ੈਸਲਾ ਕੀਤਾ ਹੈ ਤੇ ਇਸ ਰਾਜ ਵਿਚ ਜਥੇਬੰਦੀ ਨੂੰ ਮਜ਼ਬੂਤ ...

ਪੂਰੀ ਖ਼ਬਰ »

ਪਾਕਿ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਸ਼ਿਵਰਾਤਰੀ

ਅੰਮਿ੍ਤਸਰ, 14 ਫਰਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹੈਦਰਾਬਾਦ, ਮਾਨਸੇਹਰਾ, ਲਿਆਕਤਪੁਰ, ਪਿਸ਼ਾਵਰ, ਕਰਾਚੀ, ਰਾਵਲਪਿੰਡੀ, ਮੁਲਤਾਨ, ਲਾਹੌਰ ਸਮੇਤ ਸਿੰਧ ਦੇ ਸ਼ਹਿਰਾਂ ਵਿਚਲੇ ਆਬਾਦ ਮੰਦਰਾਂ-ਸ਼ਿਵਾਲਿਆਂ 'ਚ ਅੱਜ ਬੁੱਧਵਾਰ ਹਰ-ਹਰ ਮਹਾਂਦੇਵ ਦੇ ਜੈਕਾਰਿਆਂ ਨਾਲ ...

ਪੂਰੀ ਖ਼ਬਰ »

ਕੋਲਕਾਤਾ ਵਿਖੇ ਹੋਇਆ ਨੈਸ਼ਨਲ ਇੰਸ਼ੋਰੈਂਸ-ਐਸੋਚਮ ਸੰਮੇਲਨ

ਜਲੰਧਰ, 14 ਫਰਵਰੀ (ਅ.ਬ)- ਬੀਤੇ ਦਿਨ ਕੋਲਕਾਤਾ ਦੇ ਹੋਟਲ ਲਲਿਤ ਗ੍ਰੇਟ ਈਸਟਰਨ ਵਿਖੇ ਨੈਸ਼ਨਲ ਇਨਸੋਰੈਂਸ-ਐਸੋਚਮ ਦੇ ਹੋਏ ਸੰਮੇਲਨ ਦੌਰਾਨ ਸਾਰਕ ਸਹਿਯੋਗੀ ਸਾਂਝੀਵਾਲਾਂ ਬੰਗਲਾਦੇਸ਼, ਨਿਪਾਲ ਤੇ ਭੂਟਾਨ ਦੇ ਪ੍ਰਤੀਨਿਧਾਂ ਦੀ ਮੌਜ਼ੂਦਗੀ 'ਚ ਬੇਹਤਰ ਹੈਲਥ ਇਨਸੋਰੈਂਸ ...

ਪੂਰੀ ਖ਼ਬਰ »

ਕਤਲ ਦੇ ਦੋਸ਼ਾਂ 'ਚ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਨੂੰ ਉਮਰ ਕੈਦ

ਸੰਗਰੂਰ, 14 ਫਰਵਰੀ (ਧੀਰਜ ਪਸ਼ੌਰੀਆ)-ਸਵਾ ਸਾਲ ਪਹਿਲਾਂ ਧੂਰੀ ਵਿਖੇ ਹੋਏ ਇਕ ਕਤਲ ਦੇ ਦੋਸ਼ਾਂ 'ਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਟਰੱਕ ਯੂਨੀਅਨ ਧੂਰੀ ਦੇ ਸਾਬਕਾ ਪ੍ਰਧਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ ਧੂਰੀ ...

ਪੂਰੀ ਖ਼ਬਰ »

ਕੈਨੇਡਾ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ

ਜਲੰਧਰ, 14 ਫਰਵਰੀ (ਮੇਜਰ ਸਿੰਘ)-ਦੁਨੀਆ ਭਰ ਦੇ ਪੰਜਾਬੀਆਂ ਤੇ ਸਿੱਖਾਂ ਪ੍ਰਤੀ ਬੇਹੱਦ ਲਿਹਾਜ਼ਦਾਰ ਤੇ ਹਮਦਰਦ ਦੇਸ਼ ਵਜੋਂ ਮੰਨੇ ਜਾਂਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਹਫਤੇ ਭਰ ਦੀ ਫੇਰੀ ਦੌਰਾਨ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਇਸ ਵਫ਼ਦ ਦੀ ਕਿਸੇ ...

ਪੂਰੀ ਖ਼ਬਰ »

ਨਵੀਂ ਟੂਲਕਿੱਟ ਨਾਲ ਭਾਰਤੀ ਹਸਪਤਾਲਾਂ 'ਚ ਬਿਹਤਰ ਹੋ ਸਕਦੈ, ਦਿਲ ਦੇ ਦੌਰੇ ਦਾ ਇਲਾਜ

ਵਾਸ਼ਿੰਗਟਨ, 14 ਫਰਵਰੀ (ਏਜੰਸੀ)- ਇਕ ਸਰਵੇ 'ਚ ਸੁਝਾਅ ਦਿੱਤੇ ਗਏ ਹਨ ਕਿ ਇਕ ਸਰਲ ਕੁਆਲਿਟੀ ਦੀ ਟੂਲਕਿੱਟ ਭਾਰਤੀ ਹਸਪਤਾਲਾਂ 'ਚ ਦਿਲ ਦੇ ਦੌਰਿਆਂ ਸਮੇਤ ਹੋਰ ਪ੍ਰਮੁੱਖ ਜਾਨਲੇਵਾ ਬਿਮਾਰੀਆਂ ਦੇ ਬੇਹਤਰ ਇਲਾਜ਼ 'ਚ ਸਹਾਈ ਸਿੱਧ ਹੋ ਸਕਦੀ ਹੈ | ਅਮਰੀਕਾ ਦੀ ਮੈਡੀਕਲ ...

ਪੂਰੀ ਖ਼ਬਰ »

ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ 'ਤੇ ਲੱਗੇੇ ਭਿ੍ਸ਼ਟਾਚਾਰ ਦੇ ਦੋਸ਼

ਯੇਰੂਸਲਮ, 14 ਫਰਵਰੀ (ਏਜੰਸੀ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲੱਗੇ ਹਨ, ਪਰ ਉਨ੍ਹਾਂ ਅਸਤੀਫ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਇਜ਼ਰਾਈਲੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ 'ਚ 14 ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ ...

ਪੂਰੀ ਖ਼ਬਰ »

ਉਮਰ ਭਰ ਲਈ ਅਯੋਗਤਾ ਦੇ ਮਾਮਲੇ 'ਚ ਪਾਕਿਸਤਾਨੀ ਸੁਪਰੀਮ ਕੋਰਟ ਵਲੋਂ ਫ਼ੈਸਲਾ ਰਾਖਵਾਂ

ਇਸਲਾਮਾਬਾਦ, 14 ਫਰਵਰੀ (ਏਜੰਸੀ)-ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਸੰਵਿਧਾਨ ਤਹਿਤ ਇਕ ਸੰਸਦ ਮੈਂਬਰ ਦੀ ਅਯੋਗਤਾ ਦਾ ਸਮਾਂ ਨਿਰਧਾਰਤ ਕਰਨ ਨਾਲ ਸਬੰਧਿਤ ਕੇਸ 'ਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ | ਇਹ ਮੁੱਦਾ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ...

ਪੂਰੀ ਖ਼ਬਰ »

ਅਮਰੀਕੀ ਜਾਸੂਸੀ ਏਜੰਸੀ ਦੇ ਹੈੱਡਕੁਆਟਰ ਦੇ ਬਾਹਰ ਗੋਲੀਬਾਰੀ

ਵਾਸ਼ਿੰਗਟਨ, 14 ਫਰਵਰੀ (ਏਜੰਸੀ)-ਅੱਜ ਵਾਸ਼ਿੰਗਟਨ ਸਥਿਤ ਇਕ ਅਮਰੀਕੀ ਜਾਸੂਸੀ ਏਜੰਸੀ ਦੇ ਹੈੱਡਕੁਆਟਰ ਦੇ ਬਾਹਰ ਗੋਲੀਬਾਰੀ ਹੋਣ ਦੀ ਖ਼ਬਰ ਹੈ ਜਿਸ ਬਾਰੇ ਵਾਈਟ ਹਾਊਸ ਵਲੋਂ ਵੀ ਪੁਸ਼ਟੀ ਕੀਤੀ ਗਈ ਹੈ | ਐਨ.ਬੀ.ਸੀ. ਨਿਊਜ਼ ਨੇ ਫੋਰਟ ਮੀਡ, ਮੈਰੀਲੈਂਡ 'ਚ ਇੰਟੈਲੀਜੈਂਸ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਪਟਿਆਲਾ ਵਿਖੇ ਇਕੱਤਰਤਾ ਭਲਕੇ

ਅੰਮਿ੍ਤਸਰ, 14 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ 16 ਫਰਵਰੀ ਨੂੰ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਹੋ ਰਹੀ ਹੈ | ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਅਨੁਸਾਰ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX