ਤਾਜਾ ਖ਼ਬਰਾਂ


ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  3 minutes ago
ਭੋਪਾਲ, 14 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਵਿਚ ਸਵਾਰ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ...
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  23 minutes ago
ਨਵੀਂ ਦਿੱਲੀ, 14 ਅਕਤੂਬਰ - ਨੀਦਰਲੈਂਡ ਦੇ ਰਾਜਕੁਮਾਰ ਵਿਲੀਅਮ ਅਲੈਗਜ਼ੈਂਡਰ ਅਤੇ ਰਾਜਕੁਮਾਰੀ ਮੈਕਸਿਮਾ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 1 hour ago
ਨਵੀਂ ਦਿੱਲੀ, 14 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ 'ਚ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ...
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 1 hour ago
ਲਖਨਊ, 14 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੁਹੰਮਦਾਬਾਦ ਵਿਖੇ ਇੱਕ ਘਰ 'ਚ ਸਿਲੰਡਰ ਫਟਣ ਤੋਂ ਬਾਅਦ 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ...
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 1 hour ago
ਸ੍ਰੀਨਗਰ, 14 ਅਕਤੂਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਤੋਂ ਪੋਸਟ ਪੇਡ ਮੋਬਾਈਲ ਸੇਵਾਵਾਂ ਮੁੜ ਤੋਂ ਚਾਲੂ ਹੋ...
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ - ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਵੱਲੋਂ ਅੱਜ ਆਖ਼ਰੀ ਦਲੀਲ ਦਿੱਤੀ ਜਾਵੇਗੀ, ਜਦਕਿ ਅਗਲੇ ਤਿੰਨ ਦਿਨ ਹਿੰਦੂ ਧਿਰ ਵੱਲੋਂ ਆਪਣੀ ਦਲੀਲ ਪੇਸ਼ ਕੀਤੀ ਜਾਵੇਗੀ।
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 1 hour ago
ਝਾਬੂਆ, 14 ਅਕਤੂਬਰ - ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦਾ ਕਹਿਣਾ ਹੈ ਕਿ ਜੇਕਰ ਲੋਕ ਭਾਜਪਾ ਨੂੰ ਮੱਧ ਪ੍ਰਦੇਸ਼ ਦੀ ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਵਿਚ...
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੱਲਭਗੜ੍ਹ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ, ਜਦਕਿ ਕਾਂਗਰਸੀ ਆਗੂ ਰਾਹੁਲ ਗਾਂਧੀ...
ਅੱਜ ਦਾ ਵਿਚਾਰ
. . .  about 1 hour ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 1 hour ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  56 minutes ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549

ਹਰਿਆਣਾ ਹਿਮਾਚਲ

ਆਂਗਣਵਾੜੀ ਵਰਕਰਾਂ ਅਤੇ ਮਦਰ ਗਰੁੱਪ ਦੀਆਂ ਔਰਤਾਂ ਨੇ ਬਾਲ ਵਿਕਾਸ ਮੰਤਰੀ ਦਾ ਸਾੜਿਆ ਪੁਤਲਾ

ਕੁਰੂਕਸ਼ੇਤਰ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਸਰਕਾਰੀ ਕਰਮਚਾਰੀ ਐਲਾਨ ਕਰਨ, ਘੱਟੋ ਘੱਟ ਤਨਖ਼ਾਹ ਦੇਣ ਦੀ ਮੰਗ ਲੈ ਕੇ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਖਾਣਾ ਬਣਾਉਣ ਵਾਲੀ ਮਦਰ ਗਰੁੁੱਪ ਦੀਆਂ ਔਰਤਾਂ ਨੇ ਜ਼ਿਲ੍ਹਾ ਮੁੱਖ ਦਫ਼ਤਰ 'ਤੇ ਅਣਮਿੱਥੇ ਸਮੇਂ ਦਾ ਧਰਨਾ ਤੀਜੇ ਦਿਨ 'ਚ ਪੁੱਜ ਗਿਆ | ਬੁੱਧਵਾਰ ਨੂੰ ਆਂਗਣਵਾੜੀ ਅਤੇ ਹੈਲਪਰਜ਼ ਯੂਨੀਅਨ ਨੇ ਨਵੇਂ ਬੱਸ ਸਟੈਂਡ ਨੇੜੇ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਕਵੀਤਾ ਜੈਨ ਦਾ ਪੁਤਲਾ ਸਾੜਿਆ | ਅੰਦੋਲਨਕਾਰੀ ਔਰਤਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ, ਤਾਂ ਅੰਦੋਲਨ ਤੇਜ ਕਰ ਦਿੱਤਾ ਜਾਵੇਗਾ | ਏਨਾ ਹੀ ਨਹੀਂ, ਉਹ ਅੰਦੋਲਨ ਤਹਿਤ ਜੀ.ਟੀ. ਰੋਡ ਜਾਮ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੀ | ਔਰਤਾਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਸੌਾਪਿਆ | ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਫੈਸਲਾ ਲਿਆ ਹੈ ਕਿ ਉਹ 15 ਫਰਵਰੀ ਨੂੰ ਕਾਲਾ ਦਿਵਸ ਮਨਾਉਣਗੀਆਂ ਅਤੇ ਕਾਲੇ ਕੱਪੜੇ ਪਾ ਕੇ ਆਪਣਾ ਵਿਰੋਧ ਪ੍ਰਦਰਸ਼ਨ ਕਰਨਗੀਆਂ | ਇਸ ਧਰਨਾ ਪ੍ਰਦਰਸ਼ਨ 'ਚ ਜ਼ਿਲ੍ਹੇ ਭਰ ਤੋਂ ਸੈਂਕੜੇ ਵਰਕਰ ਅਤੇ ਹੈਲਪਰਾਂ ਨੇ ਹਿੱਸਾ ਲਿਆ | ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਔਰਤਾਂ ਦ੍ਰੋਣਾਚਾਰੀਆ ਸਟੇਡੀਅਮ 'ਚ ਇੱਕਠੀਆਂ ਹੋਈਆਂ ਅਤੇ ਉੱਥੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਮਾਰਚ ਕੱਢਿਆ | ਵਿਖਾਵਾਕਾਰੀ ਸੈਕਟਰ 13 ਦੀ ਮਾਰਕੀਟ ਤੋਂ ਹੁੰਦੇ ਹੋਏ ਨਵੇਂ ਬੱਸ ਸਟੈਂਡ 'ਤੇ ਪੁੱਜੀਆਂ ਅਤੇ ਉੱਥੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਕਵੀਤਾ ਜੈਨ ਦਾ ਪੁਤਲਾ ਸਾੜਿਆ | ਯੂਨੀਅਨ ਦੀ ਜ਼ਿਲ੍ਹਾ ਸਕੱਤਰ ਕਲਾਵਤੀ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਸਰਕਾਰ ਤੋਂ ਆਪਣਾ ਹੱਕ ਲੈ ਕੇ ਹੀ ਚੇਨ ਨਾਲ ਬੈਠਣਗੀਆਂ |

ਐਚ.ਐਸ.ਈ.ਬੀ. ਵਰਕਰ ਯੂਨੀਅਨ ਵਲੋਂ ਰਾਣੀਆ ਦੇ ਐਸ.ਡੀ.ਓ. ਖ਼ਿਲਾਫ਼ ਪ੍ਰਦਰਸ਼ਨ

ਏਲਨਾਬਾਦ, 14 ਫਰਵਰੀ (ਜਗਤਾਰ ਸਮਾਲਸਰ)-ਜੀਵਨ ਨਗਰ ਰੋਡ 'ਤੇ ਸਥਿਤ ਰਾਣੀਆ ਦੇ ਬਿਜਲੀ ਘਰ 'ਚ ਅੱਜ ਐਚ.ਐਸ.ਈ.ਬੀ. ਵਰਕਰ ਯੂਨੀਅਨ ਸਬ-ਯੂਨਿਟ ਰਾਣੀਆ ਨੇ ਜੇ.ਈ. ਅਜੇ ਚੌਧਰੀ ਸਬ ਯੂਨਿਟ ਰਾਣੀਆ ਦੀ ਅਗਵਾਈ 'ਚ ਉਪਮੰਡਲ ਪੱਧਰ ਤੇ ਰਾਣੀਆ ਦੇ ਐਸ.ਡੀ.ਓ.ਖ਼ਿਲਾਫ਼ ਵਿਰੋਧ ਪ੍ਰਦਰਸ਼ਨ ...

ਪੂਰੀ ਖ਼ਬਰ »

ਮੈਕ 'ਚ ਨਾਟਕ 'ਮਰਨ ਤੋਂ ਬਾਅਦ' ਦਾ ਮੰਚਨ ਭਲਕੇ

ਕੁਰੂਕਸ਼ੇਤਰ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਕਲਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਵਲੋਂ ਕਰਵਾਈ ਜਾਣ ਵਾਲੀਆਂ ਸੱਭਿਆਚਾਰਕ ਗਤੀਵਿਧੀਆਂ 'ਚ ਹਰ ਸ਼ੁੱਕਰਵਾਰ ਸ਼ਹਿਰ ਵਾਸੀਆਂ ਨੂੰ ਵੱਖ-ਵੱਖ ਰੰਗਾਂ ਦੇ ਪ੍ਰੋਗਰਾਮ ਵੇਖਣ ਨੂੰ ਮਿਲਦੇ ਹਨ, ਜਿਸ 'ਚ ...

ਪੂਰੀ ਖ਼ਬਰ »

ਪਰਸ ਖੋਹਣ ਦੇ ਮਾਮਲੇ 'ਚ 2 ਕਾਬੂ

ਕੁਰੂਕਸ਼ੇਤਰ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਏ.ਟੀ.ਐਮ. ਬੂਥ 'ਚ ਇਕ ਵਿਅਕਤੀ ਤੋਂ ਪਰਸ ਖੋਹਣ ਵਾਲੇ 2 ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੇ ਕਬਜ਼ੇ ਤੋਂ ਦੇਸੀ ਪਿਸਤੌਲ ਅਤੇ ਜ਼ਿੰਦਾ ਰੌਾਦ ਵੀ ਬਰਾਮਦ ਕੀਤੇ ਹਨ | ਜਾਣਕਾਰੀ ਮੁਤਾਬਕ ਥਾਣਾ ਸ਼ਹਿਰ ...

ਪੂਰੀ ਖ਼ਬਰ »

ਮੰਦਰ ਦੇ ਤਾਲੇ ਤੋੜ ਕੇ ਚੋਰੀ ਕਰਨ ਵਾਲਾ ਜੇਲ੍ਹ ਭੇਜਿਆ

ਅੰਬਾਲਾ ਸ਼ਹਿਰ, 14 ਫਰਵਰੀ (ਭੂਪਿੰਦਰ ਭਾਟੀਆ)-ਬੀਤੇ ਦਿਨੀਂ ਪੰਜੋਖਰਾ ਸਾਹਿਬ ਵਿਖੇ ਮੰਦਰ 'ਚ ਚੋਰੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ਜਾਣਕਾਰੀ ਮੁਤਾਬਕ ਮੰਦਰ ਦੇ ਪੁਜਾਰੀ ਸੁਰੇਸ਼ ਪਾਲ ਨੇ ਕੱਲ੍ਹ ਪੰਜੋਖਰਾ ਸਾਹਿਬ ਥਾਣੇ 'ਚ ...

ਪੂਰੀ ਖ਼ਬਰ »

ਮਕਾਨ ਅਤੇ ਦੁਕਾਨ ਤੋਂ ਲੱਖਾਂ ਦੀ ਨਕਦੀ, ਸੋਨੇ ਦੇ ਗਹਿਣੇ ਚੋਰੀ

ਜੀਂਦ, 14 ਫਰਵਰੀ (ਅਜੀਤ ਬਿਊਰੋ)-ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਚੋਰਾਂ ਨੇ ਤਕਰੀਬਨ ਸਵਾ ਲੱਖ ਰੁਪਏ ਦੀ ਨਗਦੀ, 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਸਬੰਧਿਤ ਥਾਣਾ ਪੁਲਿਸ ਨੇ ਦੁਕਾਨ ਅਤੇ ਮਕਾਨ ਮਾਲਕਾਂ ਦੀ ਸ਼ਿਕਾਇਤ 'ਤੇ ਚੋਰੀ ਦੇ ਮਾਮਲੇ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

ਗੈਸਟ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਅਧਿਆਪਕ ਸੰਘਰਸ਼ ਸਮਿਤੀ ਦੇ ਬੈਨਰ ਹੇਠ ਗੈੱਸਟ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਗੈੱਸਟ ਅਧਿਆਪਕ ਸਮਿਤੀ ਦੇ ਜ਼ਿਲ੍ਹਾ ਕਨਵੀਨਰ ਸੁਭਾਸ਼ ਨੇ ਕੀਤੀ | ...

ਪੂਰੀ ਖ਼ਬਰ »

ਯੁਵਾ ਹੁੰਕਾਰ ਰੈਲੀ ਲਈ ਮੋਟਰਸਾਈਕਲਾਂ ਦਾ ਕਾਫ਼ਲਾ ਰਵਾਨਾ

ਨਰਾਇਣਗੜ੍ਹ, 14 ਫਰਵਰੀ (ਪੀ. ਸਿੰਘ)-ਨਰਾਇਣਗੜ੍ਹ ਤੋਂ ਰਾਜ ਮੰਤਰੀ ਨਾਇਬ ਸੈਣੀ ਅਤੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦੀ ਅਗਵਾਈ ਹੇਠ ਜੀਂਦ ਵਿਚ 15 ਫਰਵਰੀ ਨੂੰ ਹੋਣ ਵਾਲੀ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਯੁਵਾ ਹੁੰਕਾਰ ਰੈਲੀ ਲਈ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਮੋਬਾਈਲ ਦੀ ਦੁਕਾਨ ਤੋਂ 24 ਲੱਖ ਦੀ ਚੋਰੀ

ਫਤਿਹਾਬਾਦ, 14 ਫਰਵਰੀ (ਅਜੀਤ ਬਿਊਰੋ)-ਪਾਲਿਕਾ ਬਾਜ਼ਾਰ ਵਿਖੇ ਟਾਪ-ਸ਼ੌਪ ਮੋਬਾਈਲ ਦੀ ਦੁਕਾਨ 'ਚ ਅੱਜ ਮੂੰਹ ਹਨੇਰੇ ਚੋਰਾਂ ਨੇ ਸ਼ਟਰ ਦਾ ਤਾਲਾ ਤੋੜ ਕੇ ਕਰੀਬ 24 ਲੱਖ ਰੁਪਏ ਦੇ ਮੋਬਾਈਲ ਚੋਰੀ ਕਰ ਲਏ | ਚੋਰ ਦੁਕਾਨ ਦੇ ਪੂਰੇ ਮਾਲ 'ਤੇ ਹੀ ਹੱਥ ਸਾਫ਼ ਕਰ ਗਏ | ਮਾਮਲੇ ਦੀ ...

ਪੂਰੀ ਖ਼ਬਰ »

ਖੁੱਲ੍ਹੇ ਦਰਬਾਰ 'ਚ ਰਾਜ ਮੰਤਰੀ ਨਾਇਬ ਸਿੰਘ ਸੈਣੀ ਨੇ ਸੁਣੀਆਂ ਸਮੱਸਿਆਵਾਂ

ਨਰਾਇਣਗੜ੍ਹ, 14 ਫਰਵਰੀ (ਪੀ. ਸਿੰਘ)-ਸ਼ਹਿਜਾਦਪੁਰ ਵਿਚ ਖੁੱਲ੍ਹਾ ਦਰਬਾਰ ਲਗਾਇਆ ਗਿਆ, ਜਿਸ ਵਿਚ ਰਾਜ ਮੰਤਰੀ ਨਾਇਬ ਸੈਣੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹਾਜ਼ਰ ਅਧਿਕਾਰੀਆਂ ਨੂੰ ਸਮੱਸਿਆਵਾਂ ਛੇਤੀ ਹਲ ਕਰਨ ਦੇ ਹੁਕਮ ਜਾਰੀ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਜੱਟ ਸਮਾਜ ਸਭਾ ਹਰਿਆਣਾ ਦੇ ਜ਼ੋਨ-8 ਦੀ ਅਹਿਮ ਬੈਠਕ

ਰਤੀਆ, 14 ਫਰਵਰੀ (ਬੇਅੰਤ ਮੰਡੇਰ)-ਜੱਟ ਸਮਾਜ ਸਭਾ ਹਰਿਆਣਾ ਦੇ ਬਲਾਕ ਰਤੀਆ ਦੇ ਜ਼ੋਨ-8 ਦੀ ਅਹਿਮ ਬੈਠਕ ਪਿੰਡ ਹੜੌਲੀ ਵਿਚ ਜੋਨ ਚੇਅਰਮੈਨ ਕਿ੍ਸ਼ਨ ਸਿੰਘ ਹੜੌਲੀ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਸਭਾ ਦੇ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਪ੍ਰੋਗਰਾਮ 'ਚ ਮਹਾਰਿਸ਼ੀ ਦਇਆਨੰਦ ਦੀ ਜੀਵਨੀ 'ਤੇ ਪਾਇਆ ਚਾਨਣਾ

ਨੀਲੋਖੇੜੀ, 14 ਫਰਵਰੀ (ਅਜੀਤ ਬਿਊਰੋ)-ਆਰੀਆ ਸਮਾਜ ਮੰਦਰ 'ਚ ਮਹਾਸ਼ਿਵਰਾਤਰੀ ਦਾ ਤਿਉਹਾਰ ਖੁਸ਼ੀਆਂ ਨਾਲ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਨਗਰਪਾਲਿਕਾ ਸਕੱਤਰ ਬਲਬੀਰ ਰੋਹੀਲਾ ਅਤੇ ਸਵੱਛ ਭਾਰਤ ਮੁਹਿੰਮ ਦੇ ਬਰਾਂਡ ਅੰਬੈਸਡਰ ਮੁਲਖਰਾਜ, ਨਰਿੰਦਰ ਸ਼ਰਮਾ ਅਤੇ ਹੋਰ ...

ਪੂਰੀ ਖ਼ਬਰ »

ਐਮ. ਪੀ. ਸੋਤਰ ਸਕੂਲ ਵਿਚ ਜ਼ਰੂਰਤਮੰਦ ਲੜਕੀਆਂ ਨੂੰ ਬੂਟ-ਜੁਰਾਬਾਂ ਵੰਡੀਆਂ

ਰਤੀਆ, 14 ਫਰਵਰੀ (ਬੇਅੰਤ ਮੰਡੇਰ)-ਲੋਕ ਚੇਤਨਾ ਮੰਚ ਵਲੋਂਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਮ.ਪੀ. ਸੋਤਰ ਵਿਚ ਬੂਟ-ਜੁਰਾਬਾਂ ਵੰਡ ਪ੍ਰੋਗਰਾਮ ਕੀਤਾ | ਜਿਸ ਵਿਚ ਮੁੱਖ ਮਹਿਮਾਨ ਵਜੋਂ ਉੱਘੇ ਸਮਾਜ ਸੇਵੀ ਸੁਰਜੀਤ ਸਿੰਘ ਸ਼ਿਮਲਾਪੁਰੀ ਸ਼ਾਮਿਲ ਹੋਏ | ਐਨ. ਆਰ. ਆਈ. ਗੁਲਾਬ ...

ਪੂਰੀ ਖ਼ਬਰ »

ਹਰਿਆਣਾ ਪੰਜਾਬੀ ਸਿੱਖ ਸੰਮੇਲਨ ਦੀ ਸਫ਼ਲਤਾ ਲਈ ਲਾਮਬੰਦੀ ਮੁਹਿੰਮ ਵਿੱਢੀ

ਡੱਬਵਾਲੀ, 14 ਫਰਵਰੀ (ਇਕਬਾਲ ਸਿੰਘ ਸ਼ਾਂਤ)-ਸਿੱਖ ਮਸਲਿਆਂ ਨੂੰ ਲੈ ਕੇ 17 ਫਰਵਰੀ ਨੂੰ ਡੱਬਵਾਲੀ ਵਿਖੇ ਹੋਣ ਵਾਲੇ ਹਰਿਆਣਾ ਪੰਜਾਬੀ ਸਿੱਖ ਸਮੇਲਨ ਨੂੰ ਹਾਜ਼ਰੀ ਪੱਖੋਂ ਸਫ਼ਲ ਬਣਾਉਣ ਲਈ ਹਰਿਆਣਾ ਸਿੱਖ ਸਮਾਜ ਵਿਕਾਸ ਸੰਸਥਾ ਨੇ ਖੇਤਰ ਲਾਮਬੰਦੀ ਮੁਹਿੰਮ ਵਿੱਢੀ ਹੋਈ ...

ਪੂਰੀ ਖ਼ਬਰ »

ਠਾਕੁਰਦਵਾਰਾ ਰਤਨਦਕਸ਼ ਚਿੱਟਾ ਮੰਦਰ 'ਚ ਮਹਾਸ਼ਿਵਰਾਤਰੀ 'ਤੇ ਕੀਤੀ ਪੂਜਾ

ਥਾਨੇਸਰ, 14 ਫਰਵਰੀ (ਅਜੀਤ ਬਿਊਰੋ)-ਠਾਕੁਰਦਵਾਰਾ ਰਤਨਦਕਸ਼ ਚਿੱਟਾ ਮੰਦਰ ਪਿਪਲੀ 'ਚ ਮਹਾਸ਼ਿਵਰਾਤਰੀ ਦੇ ਸਬੰਧ 'ਚ ਸ਼ਿਵ ਪੂਜਾ, ਕੀਰਤਨ ਅਤੇ ਭੰਡਾਰਾ ਲਗਾਇਆ ਗਿਆ | ਸ਼ਡਦਰਸ਼ਨ ਸਾਧੂ ਸਮਾਜ ਹਰਿਆਣਾ ਦੇ ਦਫ਼ਤਰ ਸਕੱਤਰ ਮਹੰਤ ਅਰਵਿੰਦ ਦਾਸ ਦੇ ਮਾਰਗਦਰਸ਼ਨ 'ਚ ਮੰਦਰ ਦੇ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਨੁੱਕੜ ਨਾਟਕ ਰਾਹੀਂ ਦਿੱਤਾ 'ਧੀ ਬਚਾਓ ਦੇਸ਼ ਬਚਾਓ' ਦਾ ਸੁਨੇਹਾ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਮਾਤਾ ਹਰਕੀ ਦੇਵੀ ਸੀਨੀਅਰ ਸੈਕੇਂਡਰੀ ਸਕੂਲ ਔਢਾਂ ਦੇ ਵਿਦਿਆਰਥੀਆਂ ਨੇ ਜਨ ਜਾਗਰੂਕਤਾ ਅਭਿਆਨ ਦੇ ਤਹਿਤ ਪਿੰਡ ਚੋਰਮਾਰ, ਮਿਠੜੀ ਅਤੇ ਜਲਾਲਾਆਣਾ 'ਚ ਜਾ ਕੇ ਨੁੱਕੜ ਨਾਟਕ ਰਾਹੀਂ ਧੀ ਬਚਾਓ ਦੇਸ਼ ਬਚਾਓ ਮੁਹਿੰਮ ਦੇ ...

ਪੂਰੀ ਖ਼ਬਰ »

ਮਨੁੱਖ ਨੂੰ ਸੁੱਖ-ਦੁੱਖ ਤਾਂ ਆਪਣੇ ਕਰਮਾਂ ਦੇ ਆਧਾਰ 'ਤੇ ਹੀ ਮਿਲਦਾ ਹੈ-ਪਾਡਲਾ

ਕੈਥਲ, 14 ਫਰਵਰੀ (ਅਜੀਤ ਬਿਊਰੋ)-ਯੁਵਾ ਕਾਂਗਰਸ ਹਲਕਾ ਪ੍ਰਧਾਨ ਗੌਰਵ ਮਿੱਤਲ ਪਾਡਲਾ ਨੇ ਕਿਹਾ ਕਿ ਦੇਵਾਂ ਦੇ ਦੇਵ ਮਹਾਦੇਵ ਸ਼ਿਵ ਪਰਮਪਿਤਾ ਪਰਮਾਤਮਾ ਦਾ ਹੀ ਕਰਤਵਵਾਚਕ ਨਾਂਅ ਹੈ | ਸ਼ਿਵ ਭਾਵ ਕਲਿਆਣਕਾਰੀ, ਮੰਗਲਕਾਰੀ, ਸ਼ੁਭਕਾਰੀ, ਪਾਪਨਾਸ਼ਕ ਅਤੇ ਮੁਕਤੀਦਾਤਾ ਹੈ | ...

ਪੂਰੀ ਖ਼ਬਰ »

ਸਕੂਲ ਲੈਕਚਰਾਰ ਐਸੋਸੀਏਸ਼ਨ ਨੇ ਦਿੱਤੀ ਗੈਸਟ ਅਧਿਆਪਕਾਂ ਨੂੰ ਹਮਾਇਤ

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ) -ਸਕੂਲ ਲੈਕਚਰਾਰ ਐਸੋਸੀਏਸ਼ਨ ਹਰਿਆਣਾ ਨੇ ਸਕੂਲੀ ਗੈਸਟ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਗੈਸਟ ਅਧਿਆਪਕਾਂ ਵਲੋਂ ਚਲਾਏ ਜਾ ਰਹੇ ਅੰਦੋਲਨ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ | ਸਕੂਲ ਲੈਕਚਰਾਰ ...

ਪੂਰੀ ਖ਼ਬਰ »

ਗੀਤਾ ਜੈਅੰਤੀ ਸਮਾਰੋਹ ਕਮੇਟੀ ਦੇ ਮੈਂਬਰਾਂ ਨੇ ਕੀਤਾ ਰੁਦਰਾਭਿਸ਼ੇਕ

ਥਾਨੇਸਰ, 14 ਫਰਵਰੀ (ਅਜੀਤ ਬਿਊਰੋ)-ਸ੍ਰੀ ਜੈਰਾਮ ਵਿੱਦਿਆਪੀਠ ਕੰਪਲੈਕਸ 'ਚ ਸ੍ਰੀ ਰਾਮੇਸ਼ਵਰ ਮਹਾਦੇਵ ਮੰਦਰ 'ਚ ਜੈਰਾਮ ਗੀਤਾ ਜੈਅੰਤੀ ਸਮਾਰੋਹ ਕਮੇਟੀ ਟਰੱਸਟ ਦੇ ਮੈਂਬਰਾਂ ਨੇ ਸਰਵ ਕਲਿਆਣ ਦੀ ਭਾਵਨਾ ਨਾਲ ਪਵਿੱਤਰ ਸ਼ਿਵਿਲੰਗ 'ਤੇ ਰੁਦਰਾਭਿਸ਼ੇਕ ਕੀਤਾ | ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ-ਯੁਨਿਸਪੁਰ

ਕੁਰੂਕਸ਼ੇਤਰ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਸੂਬਾਈ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਰੇਸ਼ ਯੁਨਿਸਪੁਰ ਨੇ ਕਿਹਾ ਕਿ ਭਾਜਪਾ ਸਰਕਾਰ ਹਰ ਮੋਰਚੇ 'ਤੇ ਅਸਫ਼ਲ ਸਾਬਤ ਹੋ ਰਹੀ ਹੈ | ਕਿਸਾਨ ਵਰਗ ਤੋਂ ਲੈ ਕੇ ਨੌਜਵਾਨ ਵਰਗ ਤੱਕ ਸਰਕਾਰ ਦੀਆਂ ਨੀਤੀਆਂ ਤੋਂ ਖ਼ਫ਼ਾ ਹੈ | ...

ਪੂਰੀ ਖ਼ਬਰ »

ਦੂਨ ਪਬਲਿਕ ਸਕੂਲ 'ਚ ਸਾਲਾਨਾ ਖੇਡ ਮੁਕਾਬਲਾ ਕਰਵਾਇਆ

ਨਰਵਾਨਾ, 14 ਫਰਵਰੀ (ਅਜੀਤ ਬਿਊਰੋ)-ਦੂਨ ਪਬਲਿਕ ਸਕੂਲ 'ਚ ਸਾਲਾਨਾ ਖੇਡ ਮੁਕਾਬਲੇ 'ਚ ਮਿਲਖਾ ਸਦਨ ਅੱਵਲ ਰਿਹਾ | ਨੇੜਲੇ ਪਿੰਡ ਹਾਥੋਂ ਵਿਖੇ ਦੂਨ ਪਬਲਿਕ ਸਕੂਲ 'ਚ ਸਾਲਾਨਾ ਖੇਡ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਪ੍ਰੋਗਰਾਮ ਤਹਿਤ ਘਰ-ਘਰ ਜਾ ਕੇ ਮਰੀਜ਼ਾਂ ਦੀ ਕੀਤੀ ਜਾ ਰਹੀ ਹੈ ਪਛਾਣ

ਅੰਬਾਲਾ, 14 ਫਰਵਰੀ (ਚਰਨਜੀਤ ਸਿੰਘ ਟੱਕਰ)-ਸਿਹਤ ਵਿਭਾਗ ਵਲੋਂ ਗ਼ੈਰ ਸੰਚਾਰੀ ਰੋਗ ਰੋਕਥਾਮ ਪ੍ਰੋਗਰਾਮ ਤਹਿਤ ਦਿਹਾਤੀ ਖੇਤਰ 'ਚ ਘਰ-ਘਰ ਜਾ ਕੇ ਮਰੀਜਾਂ ਦੀ ਪਛਾਣ ਕੀਤੀ ਜਾ ਰਹੀ ਹੈ | ਇਸ ਮੁਹਿੰਮ ਤਹਿਤ ਪਛਾਣ ਕੀਤੇ ਗਏ ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਅੰਬਾਲਾ ...

ਪੂਰੀ ਖ਼ਬਰ »

ਲੋਕ ਭਲਾਈ ਨੀਤੀਆਂ ਦਾ ਨਤੀਜਾ ਜ਼ਮੀਨੀ ਪੱਧਰ 'ਤੇ ਆਉਣ ਲੱਗਾ ਨਜ਼ਰ-ਸੈਣੀ

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਰੁਜ਼ਗਾਰ ਤੇ ਕਿਰਤ ਰਾਜ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਸ਼ੁਰੂ ਕੀਤੀਆਂ ਗਈਆਂ ਜਨ ਕਲਿਆਨਕਾਰੀ ਨੀਤੀਆਂ ਦਾ ਨਤੀਜਾ ਹੁਣ ਜ਼ਮੀਨੀ ਪੱਧਰ 'ਤੇ ...

ਪੂਰੀ ਖ਼ਬਰ »

ਨਵੇਂ ਬਣਾਏ ਜਾ ਰਹੇ ਬੱਸ ਅੱਡੇ ਦਾ ਨਾਂਅ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਰੱਖਿਆ ਜਾਵੇ-ਝੀਂਡਾ

ਕਰਨਾਲ, 14 ਫਰਵਰੀ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਾਰ ਫਿਰ ਕਰਨਾਲ ਦੇ ਨਵੇਂ ਬਣਾਏ ਜਾ ਰਹੇ ਬਸ ਅੱਡੇ ਦਾ ਨਾਂਅ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਦੇ ਨਾਅ ਤੇ ਰਖੇ ਜਾਣ ਦੀ ਮੰਗ ਕੀਤੀ ਹੈ | ਇਹ ਮੰਗ ਅੱਜ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਯਸ਼ਪਾਲ ਮਲਿਕ ਅਤੇ ਸਰਕਾਰ ਵਿਚਾਲੇ ਜੀਂਦ ਰੈਲੀ ਨੂੰ ਸਫ਼ਲ ਬਣਾਉਣ ਲਈ ਚੱਲ ਰਹੀ ਨੂਰਾ ਕੁਸ਼ਤੀ-ਸੂਬੇ ਸਿੰਘ ਸਮੈਣ

ਟੋਹਾਣਾ, 14 ਫਰਵਰੀ (ਗੁਰਦੀਪ ਭੱਟੀ)-ਸਰਵ ਜਾਟ ਖ਼ਾਪ ਦੇ ਕੌਮੀ ਪ੍ਰਧਾਨ ਸੂਬੇ ਸਿੰਘ ਸਮੈਣ ਨੇ ਜੀਂਦ ਵਿਚ ਹੋ ਰਹੀ ਭਾਜਪਾ ਦੀ 15 ਫਰਵਰੀ ਦੀ ਰੈਲੀ ਨੂੰ ਪ੍ਰਚਾਰ ਤੇ ਸਫ਼ਲ ਬਣਾਉਣ ਪਿੱਛੇ ਜਾਟ ਆਗੂ ਯਸ਼ਪਾਲ ਮਲਿਕ ਦੀ ਮਿਲੀਭੁਗਤ ਦੱਸਦੇ ਹੋਏ ਕਿਹਾ ਕਿ ਮਲਿਕ ਨੇ ਹਰਿਆਣਾ ...

ਪੂਰੀ ਖ਼ਬਰ »

ਪੋਸਟਰ ਮੇਕਿੰਗ 'ਚ ਅੰਜੂ ਰਾਣੀ ਰਹੀ ਅੱਵਲ

ਥਾਨੇਸਰ, 14 ਫਰਵਰੀ (ਅਜੀਤ ਬਿਊਰੋ)-ਵਿਗਿਆਨ 'ਚ ਮਹਿਲਾ ਅਤੇ ਬਾਲਿਕਾ ਕੌਮਾਂਤਰੀ ਦਿਵਸ ਦੇ ਸਬੰਧ 'ਚ ਮਹਿਲਾ ਅਧਿਅਨ ਸ਼ੋਧ ਕੇਂਦਰ ਵਲੋਂ ਭਾਰਤੀ ਵਿਗਿਆਨ ਕਾਂਕਰਸ ਸੰਸਥਾ ਇਕਾਈ ਅਤੇ ਵਿਗਿਆਨ ਭਾਰਤੀ ਹਰਿਆਣਾ ਦੇ ਸਹਿਯੋਗ ਨਾਲ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਲਈ ਖੇਤਰਾਂ 'ਚ ਡਿਊਟੀ ਮੈਜਿਸਟ੍ਰੇਟ ਨਿਯੁਕਤ

ਪਲਵਲ, 14 ਫਰਵਰੀ (ਅਜੀਤ ਬਿਊਰੋ)-ਅਖਿਲ ਭਾਰਤੀ ਜਾਟ ਰਾਖਵਾਂਕਰਨ ਸੰਘਰਸ਼ ਸਮਿਤੀ ਵਲੋਂ 15 ਫਰਵਰੀ ਨੂੰ ਸਾਈਕਲ ਰੇਲੀ ਅਤੇ 18 ਫਰਵਰੀ ਨੂੰ ਬਲੀਦਾਨ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਡੀ.ਸੀ. ਮਨੀਰਾਮ ਸ਼ਰਮਾ ਨੇ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਲਈ ਸਬੰਧੀ ਖੇਤਰਾਂ 'ਚ ...

ਪੂਰੀ ਖ਼ਬਰ »

ਸ਼ਿਵਾਲਿਆ ਮੰਦਰ 'ਚ ਸ਼ਿਵਰਾਤਰੀ 'ਤੇ ਲੱਗੀਆਂ ਰੌਣਕਾਂ

ਬਾਬੈਨ, 14 ਫਰਵਰੀ (ਡਾ. ਦੀਪਕ ਦੇਵਗਨ)-ਮਹਾਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਦੂਜੇ ਦਿਨ ਵੀ ਪ੍ਰਾਚੀਨ ਸ਼ਿਵਾਲਿਆ ਮੰਦਰ ਰਾਮਸਰਨ ਮਾਜਰਾ 'ਚ ਸ਼ਰਧਾਲੂਆਂ ਦੀ ਭੀੜ ਲੱਗੀ ਰਹੀ | ਸ਼ਿਵਾਲਿਆ ਮੰਦਰ 'ਚ ਸਥਿਤ ਸ਼ਿਵਿਲੰਗ 'ਤੇ ਸ਼ਿਵ ਭਗਤਾਂ ਨੇ ਜਲ ਚੜ੍ਹਾ ਕੇ ਸ਼ਿਵ ਪੂਜਾ ਕੀਤੀ | ...

ਪੂਰੀ ਖ਼ਬਰ »

ਜੀਂਦ ਰੈਲੀ ਨੂੰ ਸਫ਼ਲ ਬਣਾਉਣ ਲਈ ਫੌਜੀ ਟੁਕੜੀਆਂ ਨੇ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲੀ

ਟੋਹਾਣਾ, 14 ਫਰਵਰੀ (ਗੁਰਦੀਪ ਭੱਟੀ) -ਜੀਂਦ ਵਿਚ 15 ਫਰਵਰੀ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਸਿਰਸਾ-ਚੰਡੀਗੜ੍ਹ ਸਟੇਟ ਸੜਕ ਤੇ ਫਤਿਹਾਬਾਦ-ਟੋਹਾਣਾ-ਜੀਂਦ ਸੜਕ ਦੀ ਸੁਰੱਖਿਆ ਟੀਮ ਫੌਜੀ ਟੁਕੜੀਆਂ ਨੇ ਸੰਭਾਲ ਲੈਣ 'ਤੇ ਮਹੌਲ ...

ਪੂਰੀ ਖ਼ਬਰ »

ਏ. ਆਈ. ਵਰਕਰਾਂ ਦਾ ਧਰਨਾ 30ਵੇਂ ਦਿਨ ਵੀ ਜਾਰੀ

ਕਰਨਾਲ, 14 ਫਰਵਰੀ (ਗੁਰਮੀਤ ਸਿੰਘ ਸੱਗੂ)-ਪਸ਼ੂ ਪਾਲਣ ਵਿਭਾਗ ਵਿਚ ਕੰਮ ਕਰਨ ਵਾਲੇ ਏ.ਆਈ. ਵਰਕਰਾਂ ਨੂੰ ਅਚਾਨਕ ਨੌਕਰੀ ਤੋਂ ਹਟਾ ਦਿੱਤਾ ਗਿਆ, ਜਿਸ ਨਾਲ ਇਨ੍ਹਾਂ ਵਰਕਰਾਂ ਦੇ ਪਰਿਵਾਰਾਂ ਸਾਹਮਣੇ ਰੋਜੀ-ਰੋਟੀ ਦੀ ਸਮੱਸਿਆ ਬਣ ਆਈ ਹੈ | ਵਰਕਰ ਧਰਨੇ 'ਤੇ ਬੈਠ ਕੇ ਸਰਕਾਰ ਤੋਂ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਧਾਰਾ 144 ਲਾਗੂ

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜੀਂਦ ਰੈਲੀ ਅਤੇ ਅਖਿਲ ਭਾਰਤੀ ਜਾਟ ਕੋਟਾ ਸਮਿਤੀ ਵਲੋਂ 18 ਫਰਵਰੀ ਨੂੰ ਮਨਾਏ ਜਾਣ ਵਾਲੇ ਬਲਿਦਾਨ ਦਿਵਸ ਦੇ ਮੱਦੇਨਜ਼ਰ ਸਿਰਸਾ ਜ਼ਿਲ੍ਹੇ 'ਚ ਧਾਰਾ 144 ਲਾਗੂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਾਦਲ ਸਾਹਿਬ ਦੀ ਕਥਨੀ ਅਤੇ ਕਰਨੀ 'ਚ ਕੋਈ ਫ਼ਰਕ ਨਹੀਂ-ਰੱਖੜਾ

ਗੂਹਲਾ ਚੀਕਾ, 14 ਫਰਵਰੀ (ਓ.ਪੀ. ਸੈਣੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਕਹਿੰਦੇ ਹਨ, ਉਹ ਕਰ ਕੇ ਵਿਖਾਉਂਦੇ ਹਨ | ਪ੍ਰਕਾਸ਼ ਸਿੰਘ ਬਾਦਲ ਦੀ ਕਥਨੀ ਅਤੇ ਕਰਨੀ 'ਚ ਕੋਈ ਫ਼ਰਕ ਨਹੀਂ ਹੈ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਇੰਜਣ 'ਚੋਂ ਤੇਲ ਨਿਕਲਣ ਦਾ ਕਹਿ ਕੇ ਕਰੀਬ ਇਕ ਲੱਖ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ

ਕਰਨਾਲ, 14 ਫਰਵਰੀ (ਗੁਰਮੀਤ ਸਿੰਘ ਸੱਗੂ)-ਜਰਾ ਹੋਸ਼ਿਆਰ ਜੇ ਤੁਸੀਂ ਬਾਜ਼ਾਰ ਵਿਖੇ ਕੋਈ ਕੀਮਤੀ ਸਾਮਾਨ ਖ਼ਰੀਦ ਰਹੇ ਹੋ, ਤਾਂ ਚਕਮਾ ਦੇ ਕੇ ਲੁੱਟਣ ਵਾਲੇ ਤੋਂ ਸਾਵਧਾਨ ਹੋ ਜਾਓ, ਕਿਉਂਕਿ ਮੰਹਿਗੇ ਸਮਾਨ ਜਿੰਵੇ ਸੋਨੇ ਅਤੇ ਚਾਂਦੀ ਦੇ ਗਹਿਣੇ 'ਤੇ ਹੱਥ ਸਾਫ਼ ਕਰਨ ਵਾਲਾ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੀਤਾ ਗਿਆ ਵਿਸ਼ਾਲ ਕਾਂਗਰਸੀ ਵਰਕਰ ਸੰਮੇਲਨ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਭਾਜਪਾ ਸਰਕਾਰ ਕੇ 4 ਸਾਲ ਦੇ ਕਾਰਜਕਾਲ 'ਚ ਦੇਸ਼ ਅਤੇ ਪ੍ਰਦੇਸ਼ 'ਚ ਭਿ੍ਸ਼ਟਾਚਾਰ, ਜੁਰਮ, ਬੇਰੁਜ਼ਗਾਰੀ, ਮਹਿੰਗਾਈ ਆਦਿ 'ਚ ਵਾਧਾ ਹੋਇਆ ਹੈ | ਭਾਜਪਾ ਸਰਕਾਰ ਨੇ ਪ੍ਰਦੇਸ਼ 'ਚ ਵਿਕਾਸ ਦੇ ਨਾਂ ਉੱਤੇ ਕੁੱਝ ਨਹੀਂ ਕੀਤਾ ਅਤੇ ...

ਪੂਰੀ ਖ਼ਬਰ »

ਨੁੱਕੜ ਨਾਟਕ ਰਾਹੀਂ ਕੀਤਾ ਜਾਗਰੂਕ

ਥਾਨੇਸਰ, 14 ਫਰਵਰੀ (ਅਜੀਤ ਬਿਊਰੋ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਕੁਰੂਕਸ਼ੇਤਰ ਯੂਨੀਵਰਸਿਟੀ ਇਕਾਈ ਵਲੋਂ ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ | ਨਾਟਕ ਰਾਹੀਂ ਔਰਤਾਂ ਨਾਲ ਹੋਣ ਵਾਲੇ ਸੋਸ਼ਣ ਅਤੇ ਭੇਦਭਾਵ ਪ੍ਰਤੀ ਜਾਗਰੂਕ ...

ਪੂਰੀ ਖ਼ਬਰ »

ਬਾਲ ਸੁਧਾਰ ਘਰ ਤੋਂ ਫ਼ਰਾਰ 9 ਕੈਦੀਆਂ 'ਚੋਂ 3 ਗਿ੍ਫ਼ਤਾਰ

ਅੰਬਾਲਾ ਸ਼ਹਿਰ, 14 ਫਰਵਰੀ (ਭੂਪਿੰਦਰ ਭਾਟੀਆ)-ਬਾਲ ਸੁਧਾਰ ਘਰ ਅੰਬਾਲਾ ਤੋਂ ਸ਼ਨਿਚਰਵਾਰ ਦੇਰ ਰਾਤ ਨੂੰ ਕੰਧ ਟੱਪ ਕੇ ਭੱਜੇ 9 ਕੈਦੀਆਂ 'ਚੋਂ 3 ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਕ ਨੂੰ ਤਾਂ ਪੁਲਿਸ ਨੇ ਐਤਵਾਰ ਨੂੰ ਹੀ ਸਾਹੇ ਦੇ ਕੋਲੋਂ ਫੜ ਲਿਆ ਸੀ, ਜਦਕਿ 2 ਕੈਦੀ ...

ਪੂਰੀ ਖ਼ਬਰ »

ਇਸਰਾਨ ਬਲਾਕ ਦੇ ਗੈਸਟ ਟੀਚਰਾਂ ਨੇ ਦਿੱਤਾ ਧਰਨਾ

ਕਰਨਾਲ, 14 ਫਰਵਰੀ (ਗੁਰਮੀਤ ਸਿੰਘ ਸੱਗੂ)-ਆਪਣੀਆਂ ਮੰਗਾਂ ਨੂੰ ਲੈ ਕੇ ਗੈੱਸਟ ਟੀਚਰ ਧਰਨੇ 'ਤੇ ਡਟੇ ਹੋਏ ਹਨ | ਅੱਜ ਇਸਰਾਨਾ ਬਲਾਕ ਦੇ ਗੈੱਸਟ ਟੀਚਰਾਂ ਨੇ ਧਰਨਾ ਦਿੱਤਾ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਗੈਸਟ ਟੀਚਰਾਂ ਨੇ ਸਰਕਾਰ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਮਹਾਸ਼ਿਵਰਾਤਰੀ ਤਿਉਹਾਰ ਅਤੇ ਸ੍ਰੀ ਸੰਤੋਸ਼ ਉਂਕਾਰ ਮਹਾਰਾਜ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ

ਕੁਰੂਕਸ਼ੇਤਰ, 14 ਫਰਵਰੀ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਕੌਮਾਂਤਰੀ ਸੇਵਾ ਆਸ਼ਰਮ ਸੰਘ ਦੀ ਅਗਵਾਈ 'ਚ ਸਵਾਮੀ ਸ੍ਰੀ ਸੰਤੋਸ਼ ਓਾਕਾਰ ਮਹਾਰਾਜ ਕੁਰੜੀ ਵਾਲੇ ਦਾ ਜਨਮ ਉਤਸਵ-ਮਹਾਸ਼ਿਵਰਾਤਰੀ ਤਿਉਹਾਰ ਸੰਘ ਸੰਸਥਾਪਕ ਸਵਾਮੀ ਸ੍ਰੀ ਸ਼ਕਤੀਦੇਵ ਮਹਾਰਾਜ ਅਤੇ ਸਵਾਮੀ ...

ਪੂਰੀ ਖ਼ਬਰ »

ਵਿਨੈ ਰਾਠੀ ਮਿਸਟਰ ਅਤੇ ਛਵੀ ਕੌਸ਼ਿਕ ਬਣੀ ਮਿਸ ਡੀ.ਏ.ਵੀ.

ਸਮਾਲਖਾ, 14 ਫਰਵਰੀ (ਅਜੀਤ ਬਿਊਰੋ)-ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ 'ਚ ਫੇਅਰਵੈੱਲ ਪਾਰਟੀ ਕੀਤੀ ਗਈ | 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਜੂਨੀਅਰਾਂ ਨੇ ਵਿਦਾਈ ਦਿੱਤੀ | ਇਸ ਦੌਰਾਨ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ 'ਚ ਵੱਖ-ਵੱਖ ਮਨੋਰੰਜਕ ਪ੍ਰੋਗਰਾਮਾਂ ...

ਪੂਰੀ ਖ਼ਬਰ »

ਸਾਲਾਨਾ ਉਤਸਵ 'ਚ ਬੱਚਿਆਂ ਨੇ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਰਾਹੀਂ ਲੁੱਟੀ ਵਾਹਵਾਹੀ

ਬਾਬੈਣ, 14 ਫਰਵਰੀ (ਡਾ. ਦੀਪਕ ਦੇਵਗਨ)-ਕੁਰੂਕਸ਼ੇਤਰ ਦੇ ਸਾਬਕਾ ਸਾਂਸਦ ਗੁਰਦਿਆਲ ਸਿੰਘ ਨੇ ਕਿਹਾ ਕਿ ਅੱਜ ਦੇ ਵਿਗਿਆਨਕ ਯੁੱਗ 'ਚ ਬੱਚਿਆਂ ਨੂੰ ਆਪਣੇ ਜੀਵਨ 'ਚ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਅਤੇ ਅਨੁਸ਼ਾਸਨ 'ਚ ਰਹਿ ਕੇ ਆਪਣੇ ਜੀਵਨ 'ਚ ਕਦਰਾਂ ਕੀਮਤਾਂ ਨੂੰ ...

ਪੂਰੀ ਖ਼ਬਰ »

ਜੀਂਦ ਯੁਵਾ ਹੁੰਕਾਰ ਰੈਲੀ ਨਾਲ ਦੇਸ਼ ਦੇ ਨੌਜਵਾਨ ਕਰਨਗੇ ਰਾਸ਼ਟਰਵਾਦ ਦੇ ਸੁਨੇਹੇ ਨੂੰ ਬੁਲੰਦ-ਮਲਿਕ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜੀਂਦ 'ਚ ਹੋਣ ਵਾਲੀ ਅਮਿਤ ਸ਼ਾਹ ਦੀ ਯੁਵਾ ਹੁੰਕਾਰ ਰੈਲੀ ਨੂੰ ਲੈ ਕੇ ਭਾਜਪਾ ਆਗੂ ਕੋਈ ਕਸਰ ਨਹੀਂ ਛੱਡ ਰਹੇ ਹਨ | ਇਸ ਲੜੀ 'ਚ ਭਾਜਪਾ ਦੇ ਹਲਕਾ ਮੁਖੀ ਡਾ. ਸਤਬੀਰ ਮਲਿਕ ਨੇ ਅੱਜ ਸ਼ਹਿਰ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX