ਤਾਜਾ ਖ਼ਬਰਾਂ


ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  1 day ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  1 day ago
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  1 day ago
ਜਲੰਧਰ : ਗਦਈ ਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  1 day ago
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  1 day ago
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  1 day ago
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  1 day ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  1 day ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  1 day ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  1 day ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  1 day ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  1 day ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  1 day ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  1 day ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  1 day ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  2 days ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਮੁਕਤਸਰ ਸਾਹਿਬ

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ ਗਰੋਹ ਦਾ ਮੁੱਖ ਸਰਗਨਾ ਡਾਕਟਰ ਕਾਬੂ, ਚੋਰੀ ਕੀਤਾ ਸਾਮਾਨ ਬਰਾਮਦ

ਮਲੋਟ, 14 ਫਰਵਰੀ (ਗੁਰਮੀਤ ਸਿੰਘ ਮੱਕੜ)-ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਕਰਕੇ ਤਰਥੱਲੀ ਮਚਾਉਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਪੁਲਿਸ ਨੇ ਮੁੱਖ ਸਰਗਨੇ ਸੰਜੀਵ ਕੁਮਾਰ ਉਰਫ ਡਾਕਟਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਹ ਜਾਣਕਾਰੀ ਸਬ ਡਿਵੀਜ਼ਨ ਮਲੋਟ ਦੇ ਐੱਸ.ਪੀ. ਇਕਬਾਲ ਸਿੰਘ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਵਿਚ ਮਾੜੇ ਅਨਸਰਾਂ ਦੀਆਂ ਕਾਰਵਾਈਆਂ ਨੂੰ ਨੱਥ ਪਾਉਣ ਲਈ ਸਪੈਸ਼ਲ ਮੁਹਿੰਮ ਦੌਰਾਨ ਪੁਲਿਸ ਥਾਣਾ ਲੰਬੀ, ਮਲੋਟ ਦੇ ਥਾਣਾ ਮੁਖੀਆਂ ਵਲੋਂ ਇਸ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀਆਂ ਨੇ ਬੀਤੀ 18-19 ਜਨਵਰੀ ਦੀ ਦਰਮਿਆਨੀ ਰਾਤ ਸੁਰਜਾ ਰਾਮ ਮਾਰਕੀਟ ਵਿਚ ਆੜ੍ਹਤ ਦੀਆਂ ਦੁਕਾਨਾਂ ਅਤੇ ਸੱਤਾਨੰਦ ਵਾਸੀ ਸਾਬੂਆਣਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਕੰਪਿਊਟਰ ਸੈਂਟਰ ਦੀ ਦੁਕਾਨ ਵਿਚ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ | ਇਸ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਮੁਕੱਦਮਾ ਨੰ. 12 ਦਰਜ ਕੀਤਾ ਗਿਆ ਸੀ | ਮਾਮਲੇ ਦੀ ਪੜਤਾਲ ਦੌਰਾਨ ਚੋਰ ਗਿਰੋਹ ਦੇ ਮੁੱਖ ਸਰਗਨਾ ਸੰਜੀਵ ਕੁਮਾਰ ਉਰਫ ਡਾਕਟਰ ਵਾਸੀ ਮਲੋਟ, ਮਨਦੀਪ ਸਿੰਘ ਵਾਸੀ ਪਿੰਡ ਛਾਪਿਆਂਵਾਲੀ, ਸੋਨੀ ਵਾਸੀ ਮਲੋਟ, ਸੋਨੂੰ ਕੁਮਾਰ ਵਾਸੀ ਮਲੋਟ ਨੂੰ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਕਾਬੂ ਕੀਤਾ | ਇਨ੍ਹਾਂ ਦਾ ਇਕ ਸਾਥੀ ਰਾਜੂ ਫ਼ਰਾਰ ਹੈ | ਪੁੱਛਗਿੱਛ ਦੌਰਾਨ ਉਕਤ ਨੇ ਮੰਨਿਆ ਕਿ ਉਨ੍ਹਾਂ ਨੇ ਆਪਣੇ ਮੋਟਰਸਾਈਕਲ ਅਤੇ ਕਾਰ ਦੀ ਵਰਤੋਂ ਕਰਕੇ ਵੱਖ-ਵੱਖ ਥਾਵਾਂ 'ਤੇ ਚੋਰੀਆਂ ਕਰਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਸੀ, ਇਨ੍ਹਾਂ ਪਾਸੋਂ ਚੋਰੀ ਕੀਤੇ ਗਏ ਸਮਾਨ ਵਿਚ ਇਕ ਮਾਰੂਤੀ ਕਾਰ, ਇਕ ਮੋਟਰਸਾਈਕਲ ਬਜਾਜ, ਇਕ ਏਅਰ ਪਿਸਟਲ, ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫ਼ੋਨ, ਇਕ ਬੈਟਰਾ, ਇਕ ਯੂ.ਪੀ.ਐੱਸ, ਇਕ ਟੀਵੀ ਸੈਮਸੰਗ, ਦੋ ਐੱਲ.ਸੀ ਡੀਆਂ, ਡਰਿੱਲ ਕਟਰ, ਸ਼ਟਰ ਆਦਿ ਤੋੜਨ ਲਈ ਲੋਹੇ ਦੀਆਂ ਸੱਬਲਾਂ, ਬੇਸਬਾਲ, ਕਾਪਾ, ਕੁਹਾੜੀ, ਰੱਸਾ, ਪੈਨ ਡਰਾਇਵ, ਵੱਖ-ਵੱਖ ਬੈਂਕਾਂ ਦੇ ਏ.ਟੀ.ਐੱਮ. ਅਤੇ ਕਾਪੀਆਂ, ਲੋਹੇ ਦੀਆਂ ਰਾਡਾਂ, ਬਲੌਰ ਆਦਿ, ਚੋਰੀ ਕੀਤਾ ਸਮਾਨ ਅਤੇ ਚੋਰੀ ਕਰਨ ਲਈ ਵਰਤੋਂ ਵਿਚ ਆਉਣ ਵਾਲੇ ਸੰਦ ਆਦਿ ਬਰਾਮਦ ਕੀਤੇ ਹਨ | ਐੱਸ.ਪੀ ਇਕਬਾਲ ਸਿੰਘ ਨੇ ਦੱਸਿਆ ਕਿ ਇਸ ਗਿਰੋਹ ਦੇ ਬਾਕੀ ਮੈਂਬਰਾਂ ਦੀ ਤਲਾਸ਼ ਲਈ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ | ਪੁਲਿਸ ਦੇ ਹੱਥ ਆਏ ਉਕਤ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਮਲੋਟ ਸਿਟੀ, ਲੰਬੀ ਅਤੇ ਸਦਰ ਥਾਣੇ ਦੇ ਏਰੀਏ ਵਿਚ ਚੋਰੀ ਦੀਆਂ ਵਾਰਦਾਤਾਂ ਬਾਰੇ ਇਕਬਾਲ ਕੀਤਾ ਹੈ | ਪੁੱਛਗਿੱਛ ਦੌਰਾਨ ਗਰੋਹ ਦੇ ਮੁੱਖ ਸਰਗਨਾ ਸੰਜੀਵ ਕੁਮਾਰ ਉਰਫ ਡਾਕਟਰ ਨੇ ਮੰਨਿਆ ਕਿ ਉਹ ਚੋਰੀ ਦੀਆਂ ਵਾਰਦਾਤਾਂ ਕਰਕੇ ਮੋਟੀ ਰਕਮ ਹਾਸਿਲ ਕਰਕੇ ਅਮੀਰ ਬਣਨਾ ਚਾਹੁੰਦਾ ਸੀ |

ਪੈਟਰੋਲੀਅਮ ਪਦਾਰਥਾਂ ਦੀ ਬੱਚਤ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੈਟਰੋਲੀਅਮ ਪਦਾਰਥਾਂ ਦੀ ਬੱਚਤ ਸਬੰਧੀ ਸਥਾਨਕ ਗੈੱਸ ਏਜੰਸੀਆਂ ਵੱਲੋਂ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਥਾਣਾ ਸਿਟੀ ਦੇ ਐੱਸ.ਐੱਚ.ਓ. ਤੇਜਿੰਦਰਪਾਲ ਸਿੰਘ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਫ਼ਰਵਰੀ (ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪੰਜਾਬ ਸਰਕਾਰ ਦੁਆਰਾ ਲੋਕ ਹੱਕਾਂ ਨੂੰ ਦਬਾਉਣ ਲਈ ਲਾਗੂ ਕੀਤਾ ਨਿੱਜੀ ਤੇ ਜਨਤਕ ਜਾਇਦਾਦ ਨੁਕਸਾਨ ਰੋਕੂ ਐਕਟ ਅਤੇ ਲਾਗੂ ਕੀਤਾ ਜਾ ਰਿਹਾ ਪਕੋਕਾ ਕਾਲਾ ਕਾਨੂੰਨ ਿਖ਼ਲਾਫ਼ ਸਰਕਾਰ ...

ਪੂਰੀ ਖ਼ਬਰ »

ਗ਼ਰੀਬ ਭਲਾਈ ਸੰਸਥਾ ਨੇ ਲੋੜਵੰਦਾਂ ਨੂੰ ਐਨਕਾਂ ਵੰਡੀਆਂ

ਮਲੋਟ, 14 ਫ਼ਰਵਰੀ (ਪ. ਪ.)-ਗ਼ਰੀਬ ਭਲਾਈ ਸੰਸਥਾ ਵੱਲੋਂ ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ | ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਦਿਨੀਂ ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਮਈ ਸੈਸ਼ਨ ਲਈ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 14 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਨੇ ਅਵਨੀਤ ਕੌਰ ਬਰਾੜ ਪੁੱਤਰੀ ਸ: ਰਣਧੀਰ ਸਿੰਘ ਬਰਾੜ ਵਾਸੀ ਪਿੰਡ ਬੱਲਮਗੜ੍ਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਮਈ ਸੈਸ਼ਨ ਲਈ ਕੈਨੇਡਾ ਦਾ ...

ਪੂਰੀ ਖ਼ਬਰ »

ਕੈਂਸਰ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ

ਬਰਗਾੜੀ, 14 ਫਰਵਰੀ (ਗੋਂਦਾਰਾ)-ਪਿਛਲੇ ਦਿਨੀਂ ਸੁਖਦੇਵ ਸਿੰਘ ਪੁੱਤਰ ਰਾਮ ਚੰਦਰ ਬਰਗਾੜੀ ਨਿਵਾਸੀ ਦੀ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ | ਇਹ ਬਹੁਤ ਹੀ ਗ਼ਰੀਬ ਪਰਿਵਾਰ ਹੈ ਅਤੇ ਇਸ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ | ਪਰਿਵਾਰ ਦੀ ਇਸ ਹਾਲਤ ਨੂੰ ਧਿਆਨ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ 11 ਮਾਰਚ ਨੂੰ ਜਲੰਧਰ ਵਿਖੇ ਮੁਲਾਜ਼ਮਾਂ ਦੀ 'ਮਹਾਂ ਰੈਲੀ' ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)-ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਵਜ਼ੀਫੇ ਸਬੰਧੀ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਨੂੰ ਸਪੱਸ਼ਟ ਹਦਾਇਤਾਂ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਉਸਾਰੀ ਕਿਰਤੀ ਭਲਾਈ ਬੋਰਡ ਵਲੋਂ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦਿੱਤਾ ਜਾਂਦਾ ਹੈ | ਇਸ ਸਬੰਧੀ ਸਹਾਇਕ ਕਿਰਤ ਕਮਿਸ਼ਨਰ ਮੋਗਾ ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਕੁਝ ...

ਪੂਰੀ ਖ਼ਬਰ »

ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਮਲੋਟ ਵਿਖੇ ਨੌਜਵਾਨ ਸਪੋਰਟਸ ਕਲੱਬ ਨੇ ਤੀਜਾ ਸਤਨਾਮ ਸਿੰਘ ਸੱਤੂ ਯਾਦਗਾਰੀ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ | ਇਸ ਟੂਰਨਾਮੈਂਟ ਵਿਚ ਥੇੜ੍ਹੀ, ਕਰਮਗੜ੍ਹ, ਸ਼ਹਿਰ ਮਲੋਟ, ਸਰਦਾਰਪੁਰਾ, ਪਿੰਡ ਮਲੋਟ, ਦਾਨੇਵਾਲਾ, ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆਂ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰ: 2 ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਸੇਵਾ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਮੰਡੀ ਲੱਖੇਵਾਲੀ, 14 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕੇ ਸ਼ੇਰੇਵਾਲਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਯਾਦਗਾਰੀ ਹੋ ਨਿੱਬੜਿਆ | ਤਿੰਨੇ ਦਿਨ ਸਿੱਖ ਵਿਰਸੇ ਅਤੇ ਸਿੱਖ ਕੌਮ ਦੇ ਚਲੰਤ ਮਾਮਲਿਆਂ ਸਬੰਧੀ ਬੁਲਾਰਿਆਂ ਨੇ ਰੌਸ਼ਨੀ ਪਾਈ ਤੇ ਕੌਮ ਦੇ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆਂ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰ: 2 ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਸੇਵਾ ...

ਪੂਰੀ ਖ਼ਬਰ »

ਮਿਮਿਟ 'ਚ ਦੋ ਰੋਜ਼ਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਮਿਮਿਟ ਕਾਲਜ ਵਲੋਂ ਆਪਣੀ ਸਲਾਨਾ 11ਵੀਂ ਦੋ ਦਿਨਾਂ ਅਥਲੈਟਿਕ ਮੀਟ ਕਰਵਾਈ ਗਈ , ਦੇ ਇਨਾਮ ਵੰਡ ਸਮਾਗਮ ਵਿਚ ਇਕਬਾਲ ਸਿੰਘ ਐੱਸ.ਪੀ. ਮਲੋਟ ਬਤੌਰ ਮੁੱਖ ਮਹਿਮਾਨ ਅਤੇ ਅਮਨਪ੍ਰੀਤ ਸਿੰਘ ਭੱਟੀ ਵਿਸ਼ੇਸ਼ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ 'ਚ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ, ਗਿੱਦੜਬਾਹਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਕੀਤੀ ਗਈ | ਸੈਸ਼ਨ ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਮੌਕੇ ਹਵਨ ਯੱਗ ਅਤੇ ਭੰਡਾਰਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਭੁੱਲਰ ਕਾਲੋਨੀ ਗਲੀ ਨੰਬਰ 7 ਵਿਖੇ ਸਥਿਤ ਜੈ ਮਾਂ ਚਿੰਤਪੂਰਨੀ ਮੰਦਿਰ ਵਿਚ ਮਹਾਂਸ਼ਿਵਰਾਤਰੀ ਮੌਕੇ ਚੱਲ ਰਹੇ ਦੋ ਦਿਨਾਂ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਮੌਕੇ ਹਵਨ ਯੱਗ ਕਰਵਾਇਆ ਗਿਆ ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਮੁਕਾਬਲੇ ਵਿਚ ਜਿੱਤਿਆ ਚਾਂਦੀ ਦਾ ਤਗਮਾ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀ ਨੇ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਕਿੱਕ ਬਾਕਸਿੰਗ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ ਵਿਚ ਪੰਜਾਬ ...

ਪੂਰੀ ਖ਼ਬਰ »

ਮੌਮਜ਼ ਟੈਲੇਂਟ ਸ਼ੋਅ ਕਰਵਾਇਆ

ਮੰਡੀ ਲੱਖੇਵਾਲੀ, 14 ਫ਼ਰਵਰੀ (ਮਿਲਖ ਰਾਜ)-ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਮੌਮ ਟੈਲੇਂਟ ਸ਼ੋਅ ਕਰਵਾਇਆ ਗਿਆ, ਜੋ ਕਿ ਆਪਣੇ ਆਪ ਵਿਚ ਇਕ ਵਿਲੱਖਣ ਸ਼ੋਅ ਸੀ | ਇਸ ਸ਼ੋਅ ਦੌਰਾਨ ਸਭ ਤੋਂ ਪਹਿਲਾਂ ਵਿਦਿਆਰਥੀਆਂ ਦੁਆਰਾ ਡਾਂਸ ਪੇਸ਼ ਕੀਤਾ ਗਿਆ ਅਤੇ ਨਾਲ ਹੀ ਮੁੱਖ ਮਹਿਮਾਨ ...

ਪੂਰੀ ਖ਼ਬਰ »

'ਪਿਉਰੀ ਕ੍ਰਿਕਟ ਕੱਪ' ਦਾ ਉਦਘਾਟਨ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿਉਰੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 'ਪਿਉਰੀ ਕ੍ਰਿਕਟ ਕੱਪ' ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਕੁਲਵਿੰਦਰ ਸਿੰਘ ਫਕਰਸਰ ਅਤੇ ਹੈੱਡ ...

ਪੂਰੀ ਖ਼ਬਰ »

2 ਦਿਨਾ ਧਾਰਮਿਕ ਸਮਾਗਮ ਸ਼ੁਰੂ

ਮੰਡੀ ਲੱਖੇਵਾਲੀ, 14 ਫ਼ਰਵਰੀ (ਸੇਖੋਂ)-ਪਿੰਡ ਭਾਗਸਰ ਵਿਖੇ 2 ਰੋਜ਼ਾ ਧਾਰਮਿਕ ਸਮਾਗਮ ਨਵਾਂ ਗੁਰਦੁਆਰਾ ਸਾਹਿਬ ਪਿੰਡ ਭਾਗਸਰ ਵਿਖੇ ਸ਼ੁਰੂ ਹੋ ਗਿਆ ਹੈ | 15 ਫ਼ਰਵਰੀ ਦਿਨ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ 'ਚ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਮੰਡੀ ਲੱਖੇਵਾਲੀ, 14 ਫ਼ਰਵਰੀ (ਸੇਖੋਂ)-ਸਥਾਨਕ ਮੰਡੀ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਮੰਡੀ ਦੇ ਮੁੱਖ ਬਾਜ਼ਾਰ 'ਚ ਝਾਕੀਆਂ ਕੱਢ ਕੇ ਦਿਹਾੜੇ ਦੇ ਪਲ ਲੋਕਾਂ ਨਾਲ ਸਾਂਝੇ ਕੀਤੇ ਗਏ, ਸਮਾਰੋਹ ਤੇ ਝਾਕੀਆਂ ਦੀ ...

ਪੂਰੀ ਖ਼ਬਰ »

ਸਿੱਧ ਸ਼ਿਵ ਸ਼ਨੀ ਮੰਦਰ 'ਚ ਮਹਾਸ਼ਿਵਰਾਤਰੀ ਮਨਾਈ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਹਰਮਹਿੰਦਰ ਪਾਲ)-ਬੀਤੇ ਦਿਨ ਸਥਾਨਕ ਸਿੱਧ ਸ਼ਿਵ ਸ਼ਨੀ ਮੰਦਰ 'ਚ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਾਈਕਲ ਯਾਤਰਾ ਕਰਕੇ ਹਰਿਦੁਆਰ ਤੋਂ ਲਿਆਂਦੀ ਗਈ ਕਾਵੜ ਜਲ ਭਜਨ ਕਰਕੇ ਸ਼ਿਵਿਲੰਗ 'ਤੇ ਚੜ੍ਹਾਇਆ ਗਿਆ | ਸਾਰਾ ਦਿਨ ...

ਪੂਰੀ ਖ਼ਬਰ »

ਸਮੇਂ ਦੀ ਕਦਰ ਤੇ ਅਨੁਸ਼ਾਸਨ ਦੀ ਪਾਲਣਾ ਕਰਨ ਵਾਲੇ ਬੱਚੇ ਕਾਮਯਾਬ ਹੁੰਦੇ ਹਨ-ਕੌਸ਼ਲ

ਪੰਜਗਰਾਈਾ ਕਲਾਂ, 14 ਫਰਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਕੱਕੜ ਪਰਿਵਾਰ ਦੇ ਸਹਿਯੋਗ ਨਾਲ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਸ਼ੁਰੂ

ਸਾਦਿਕ, 14 ਫਰਵਰੀ (ਜਸਵੰਤ ਸਿੰਘ ਪੁਰਬਾ)-ਨੇੜਲੇ ਪਿੰਡ ਸ਼ੇਰ ਸਿੰਘ ਵਾਲਾ ਦੇ ਬਾਬਾ ਫ਼ਰੀਦ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੀ ਸਰਪੰਚ ਦੇ ਪਤੀ ਮਨਜਿੰਦਰਪਾਲ ਸ਼ਰਮਾ ਨੇ ਕਰਦਿਆਂ ਦੱਸਿਆ ਕਿ ਇਸ ਪਿੰਡ 'ਚ ...

ਪੂਰੀ ਖ਼ਬਰ »

ਲੋਕ ਮਸਲੇ ਹੱਲ ਕਰਵਾਉਣ ਲਈ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ-ਆਪ ਆਗੂ

ਫ਼ਰੀਦਕੋਟ, 14 ਫ਼ਰਵਰੀ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਬੈਠਕ ਅੱਜ ਇੱਥੇ ਪਾਰਟੀ ਦੇ ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਸਨਕਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਤੋਂ ਆਮ ...

ਪੂਰੀ ਖ਼ਬਰ »

'ਅਸਲ ਸੱਭਿਆਚਾਰ ਨੂੰ ਅਪਣਾਉਣਾ ਹੀ ਜ਼ਿੰਦਗੀ ਦਾ ਮੂਲ ਆਧਾਰ' ਵਿਸ਼ੇ 'ਤੇ ਸੈਮੀਨਾਰ

ਸਾਦਿਕ, 14 ਫਰਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਰੀਦਕੋਟ ਵਲੋਂ ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੁਮੈਨ, ਘੁੱਦੂਵਾਲਾ 'ਚ ਅਸਲ ਸੱਭਿਆਚਾਰ ਨੂੰ ਅਪਣਾਉਣਾ ਹੀ ਜ਼ਿੰਦਗੀ ਦਾ ਮੂਲ ਆਧਾਰ ਹੈ ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਪੌਦੇ ਲਾਉਣਾ ਹਰ ਮਨੁੱਖ ਦਾ ਫ਼ਰਜ਼-ਪਿ੍ੰਸੀ: ਗਿੱਲ

ਜੈਤੋ, 14 ਫਰਵਰੀ (ਗਾਬੜੀਆ)-ਵੱਧ ਤੋਂ ਵੱਧ ਪੌਦੇ ਲਾਉਣਾ ਹਰ ਮਨੁੱਖ ਦਾ ਪਹਿਲਾ ਫ਼ਰਜ਼ ਬਣਦਾ ਹੈ ਕਿਉਂਕਿ ਪੌਦੇ ਲਾਉਣਾ ਸਾਡਾ ਸਾਰਿਆਂ ਦਾ ਇਖ਼ਲਾਕੀ ਫ਼ਰਜ਼ ਤੇ ਸਮੇਂ ਦੀ ਮੁੱਖ ਮੰਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮੇਆਣਾ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਲੋੜਵੰਦਾਂ ਨੂੰ ਕੱਪੜੇ ਵੰਡੇ

ਕੋਟਕਪੂਰਾ, 14 ਫ਼ਰਵਰੀ (ਮੋਹਰ ਸਿੰਘ ਗਿੱਲ)-ਅਲਾਇੰਸ ਕਲੱਬ ਕੋਟਕਪੂਰਾ ਵਿਸ਼ਵਾਸ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਗ਼ਰੀਬਾਂ ਅਤੇ ਲੋੜਵੰਦ ਵਿਅਕਤੀਆਂ ਨੂੰ ਗਰਮ ਕੱਪੜੇ ਵੰਡੇ ਗਏ ¢ ਕਲੱਬ ਦੇ ਪ੍ਰਧਾਨ ਚਰਨ ਦਾਸ ਗਰਗ ਦੀ ...

ਪੂਰੀ ਖ਼ਬਰ »

ਇਸ ਸਾਲ ਆਯੂਸ਼ ਕੋਰਸਾਂ 'ਚ ਦਾਖ਼ਲਾ ਨੀਟ ਰਾਹੀਂ ਹੋਵੇਗਾ-ਡਾ: ਪਰੂਥੀ

ਸ੍ਰੀ ਮੁਕਤਸਰ ਸਾਹਿਬ, 14 ਫ਼ਰਵਰੀ (ਢਿੱਲੋਂ)-ਭਾਰਤ ਸਰਕਾਰ ਦੇ ਆਯੂਸ਼ ਵਿਭਾਗ ਨਵੀਂ ਦਿੱਲੀ ਵਲੋਂ ਆਪਣੇ ਪੱਤਰ 12 ਫ਼ਰਵਰੀ 2018 ਰਾਹੀਂ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਇਸ ਵਿਦਿਅਕ ਸੈਸ਼ਨ 2018-19 ਤੋਂ ਆਯੂਸ਼ ਵਿਭਾਗ ਨਾਲ ਸਬੰਧਿਤ ਕਾਲਜ ਜਿਨ੍ਹਾਂ ਵਿਚ ਆਯੁਰਵੈਦਿਕ, ...

ਪੂਰੀ ਖ਼ਬਰ »

ਦੇਸ਼ ਭਰ ਦੇ ਕਿਸਾਨ 13 ਮਾਰਚ ਨੂੰ ਦਿੱਲੀ ਪਾਰਲੀਮੈਂਟ ਦਾ ਘਿਰਾਓ ਕਰਨਗੇ-ਲੱਖੋਵਾਲ

ਮਲੋਟ, 14 ਫ਼ਰਵਰੀ (ਮੱਕੜ)-ਅੱਜ ਢਾਣੀ ਗੁਲਾਬ ਸਿੰਘ ਪਿੰਡ ਕਬਰਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਦੇਸ਼ ਭਰ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਚ ਵਿਆਕਰਨ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)-ਅਜੋਕੇ ਸੋਸ਼ਲ ਮੀਡੀਆ ਅਤੇ ਤਕਨਾਲੋਜੀ ਦੇ ਯੁੱਗ ਵਿਚ ਅੰਗਰੇਜ਼ੀ ਭਾਸ਼ਾ ਦੇ ਪ੍ਰਯੋਗ ਸਮੇਂ ਵਿਆਕਰਨ ਦੀ ਘੱਟ ਰਹੀ ਮਹੱਤਤਾ ਦੇ ਮੱਦੇਨਜ਼ਰ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ 10 ...

ਪੂਰੀ ਖ਼ਬਰ »

ਕਲੱਬਾਂ ਦੀ ਸਾਂਝੀ ਮੀਟਿੰਗ ਹੋਈ

ਬਰਗਾੜੀ, 14 ਫਰਵਰੀ (ਸ਼ਰਮਾ)-ਪਿੰਡ ਬਹਿਬਲ ਖੁਰਦ ਨਿਆਮੀਵਾਲਾ ਦੀਆਂ ਸਮਾਜ ਸੇਵੀ ਸੰਸਥਾਵਾਂ ਸਹਿਯੋਗ ਮੰਚ ਅਤੇ ਗੁਰਮੇਲ ਸਪੋਰਟਸ ਕਲੱਬ ਦੀ ਸਾਂਝੀ ਮੀਟਿੰਗ ਸਹਿਯੋਗ ਮੰਚ ਦੇ ਪ੍ਰਧਾਨ ਕਾਮਰੇਡ ਮੇਜਰ ਸਿੰਘ ਨਿਆਮੀਵਾਲਾ ਅਤੇ ਗੁਰਮੇਲ ਸਪੋਰਟਸ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 76 ਮਰੀਜ਼ਾਂ ਦੇ ਆਪ੍ਰੇਸ਼ਨ ਕਰਵਾਏ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)-ਡਾ: ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਕੰਮ ਕਰ ਰਹੀ ਜ਼ਿਲ੍ਹਾ ਇਕਾਈ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਰਣਜੀਤਗੜ੍ਹ ਵਿਖੇ ਲਗਾਏ ਅੱਖਾਂ ਦੇ ਕੈਂਪ ਵਿਚ ਆਪ੍ਰੇਸ਼ਨ ਯੋਗ ਪਾਏ ਗਏ 76 ਮਰੀਜ਼ਾਂ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਦਾਖ਼ਲੇ ਸਬੰਧੀ ਜਾਗਰੂਕਤਾ ਮਸ਼ਾਲ ਮਾਰਚ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਦੇ ਗੁਣਾਤਮਿਕ ਸੁਧਾਰ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸਰਕਾਰੀ ਸਕੂਲਾਂ ਵਿਚ ਹਰ ਵਰਗ ਦੇ ਬੱਚਿਆਂ ਦੇ ਵੱਧ ਤੋਂ ਵੱਧ ਦਾਖ਼ਲਿਆਂ ਲਈ ...

ਪੂਰੀ ਖ਼ਬਰ »

ਹਸਪਤਾਲ ਵਿਚ ਜਣੇਪਾ ਕੇਸ ਵਧਾਏ ਜਾਣ-ਡਾ: ਮਾਨ

ਮਲੋਟ, 14 ਫ਼ਰਵਰੀ (ਮੱਕੜ)-ਸੀ.ਐੱਚ.ਸੀ. ਆਲਮਵਾਲਾ ਵਿਖੇ ਅੱਜ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਚਰਨ ਸਿੰਘ ਮਾਨ ਨੇ ਸਿਵਲ ਸਰਜਨ ਡਾਕਟਰ ਸੁਖਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਬਲਾਕ ਦੀਆਂ ਏ.ਐੱਨ.ਐੱਮਜ਼. ਅਤੇ ਐੱਲ.ਐੱਚ.ਵੀ. ਨੂੰ ਸਖ਼ਤ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਲੋਕ ਭਲਾਈ ਸਕੀਮਾਂ ਦੀ ਪਿੰਡ-ਪਿੰਡ ਨਿਗਰਾਨੀ ਕਰਨਗੇ

ਸ੍ਰੀ ਮੁਕਤਸਰ ਸਾਹਿਬ, 14 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਇਕ ਨਿਵੇਕਲੀ ਯੋਜਨਾ 'ਗਾਰਡੀਅਨ ਆਫ਼ ਗਵਰਨੈਂਸ' ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਸਹੀ ਲਾਭ ਪੁੱਜਦਾ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ: ਰਾਜਪਾਲ ਸਿੰਘ ਪੀ.ਸੀ.ਐੱਸ. ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਸਾਈਬਰ ...

ਪੂਰੀ ਖ਼ਬਰ »

ਮਾਨਵਤਾ ਬਾਲ ਆਸ਼ਰਮ 'ਚ ਇਕ ਹੋਰ ਨੰਨ੍ਹੀ ਬੱਚੀ ਸ਼ਾਮਿਲ ਹੋਈ-ਡਾ: ਪਰੂਥੀ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)-ਮਾਨਵਤਾ ਬਾਲ ਆਸ਼ਰਮ ਵਿਖੇ ਲੱਗਿਆ ਮਾਨਵਤਾ ਪੰਘੂੜਾ ਆਸ-ਪਾਸ ਦੇ ਸਾਰੇ ਇਲਾਕੇ ਲਈ ਵਰਦਾਨ ਬਣਿਆ ਹੋਇਆ ਹੈ | ਜ਼ਿਕਰਯੋਗ ਹੈ ਕਿ ਸਬੰਧਿਤ ਪਿੰਡ ਦਾ ਇਕ ਪਰਿਵਾਰ ਜਿਸਦੀਆਂ ਕੁਝ ਘਰੇਲੂ ਮਜਬੂਰੀਆਂ ਸਨ ਅਤੇ ...

ਪੂਰੀ ਖ਼ਬਰ »

ਮਹਾ ਸ਼ਿਵਰਾਤਰੀ ਦੇ ਸਬੰਧ ਵਿਚ ਜਾਗਰਣ ਕਰਵਾਇਆ

ਮਲੋਟ, 14 ਫ਼ਰਵਰੀ (ਮੱਕੜ)-ਸਥਾਨਕ ਸ੍ਰੀ ਵੈਸ਼ਨੂੰ ਦੁਰਗਾ ਮੰਦਰ ਵਿਚ ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਸ਼ਿਵ ਬਾਬਾ ਜੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਾਗਰਣ ਦੌਰਾਨ ਭਜਨ ਮੰਡਲੀ ਨੇ ਭਜਨ ਗਾ ਕੇ ਸ਼ਿਵ ਭਗਤਾਂ ਨੂੰ ਝੰੂਮਣ ਲਈ ਮਜ਼ਬੂਰ ਕਰ ਦਿੱਤਾ | ਸਭਾ ਦੇ ...

ਪੂਰੀ ਖ਼ਬਰ »

ਲਾਇਨ ਕਲੱਬ ਵਲੋਂ ਪ੍ਰਾਇਮਰੀ ਸਕੂਲ ਨੂੰ ਐਲ. ਈ. ਡੀ. ਦਾਨ

ਸਾਦਿਕ, 14 ਫਰਵਰੀ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਪ੍ਰਾਇਮਰੀ ਸਕੂਲ ਘੁੱਦੂਵਾਲਾ ਨੂੰ ਲਾਇਨ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ 42 ਇੰਚ ਸੈਮਸੰਗ ਕੰਪਨੀ ਦੀ ਐਲ.ਈ.ਡੀ. ਸਮੇਤ ਪੈੱਨ ਡਰਾਈਵ ਦਾਨ ਕੀਤੀ ਗਈ ਤਾਂ ਕਿ ਸਰਕਾਰੀ ਸਕੂਲ ਵਿਚ ਵੀ ਸਮਾਰਟ ਕਲਾਸ ਚਲਾਈ ਜਾ ਸਕੇ | ਇਸ ...

ਪੂਰੀ ਖ਼ਬਰ »

ਕੋਟਕਪੂਰਾ ਜਾਣ ਵਾਲੇ ਮੁਸਾਫ਼ਰਾਂ ਨੂੰ ਪੈ ਰਹੀ ਹੈ ਕਿਰਾਏ ਦੀ ਦੋਹਰੀ ਮਾਰ

ਬਰਗਾੜੀ, 14 ਫਰਵਰੀ (ਸੁਖਰਾਜ ਸਿੰਘ ਗੋਂਦਾਰਾ)-ਕੋਟਕਪੂਰਾ ਫ਼ਰੀਦਕੋਟ ਰੇਲਵੇ ਫਾਟਕ 'ਤੇ ਬਣਾਏ ਜਾ ਰਹੇ ਫਲਾਈ ਓਵਰ ਕਾਰਨ ਇਹ ਰਸਤਾ ਬੰਦ ਕਰ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਗਰਾਈਾ, ਬਰਗਾੜੀ ਅਤੇ ਜੈਤੋ ਵਾਲੇ ਪਾਸਿਓ ਆਉਣ ਵਾਲੀਆਂ ਬਹੁ-ਗਿਣਤੀ ਬੱਸਾਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦਾ ਸਟਾਫ਼ ਸਨਮਾਨਿਤ

ਬਾਜਾਖਾਨਾ, 14 ਫਰਵਰੀ (ਗਰਗ)-ਸਿੱਖਿਆਰਥੀਆਂ ਦੇ ਵਿੱਦਿਅਕ ਮਿਆਰ ਨੂੰ ਉਚਾ ਚੁੱਕਣ ਲਈ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਵਧੀਆ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਬਲਾਕ ਜੈਤੋ ਦੇ ਬੀ.ਪੀ.ਈ.ਓ. ਦਫ਼ਤਰ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਰੁਪਾਣਾ, 14 ਫਰਵਰੀ (ਜਗਜੀਤ ਸਿੰਘ)-ਮਹਾਂਸ਼ਿਵਰਾਤਰੀ ਮੌਕੇ ਅੱਜ ਭਾਰਤ ਤਿੱਬਤ ਸਹਿਯੋਗ ਮੰਚ ਦੇ ਮੈਂਬਰਾਂ ਵਲੋਂ ਮਾਤਾ ਚਿੰਤਪੂਰਨੀ ਮੰਦਰ ਰੁਪਾਣਾ 'ਚ ਕੈਲਾਸ਼ ਮਾਨ ਸਰੋਵਰ ਦੀ ਮੁਕਤੀ, ਤਿੱਬਤ ਦੀ ਅਜ਼ਾਦੀ ਅਤੇ ਭਾਰਤ ਦੀ ਸੁਰੱਖਿਆ ਲਈ ਪ੍ਰਾਰਥਨਾ ਕੀਤੀ ਜਿਸ ਵਿਚ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਕੋਟਕਪੂਰਾ, 14 ਫਰਵਰੀ (ਮੇਘਰਾਜ)-ਸਥਾਨਕ ਮੋਗਾ ਰੋਡ 'ਤੇ ਸਥਿਤ ਮੁਹੱਲਾ ਵਿਜੇ ਨਗਰ ਅਤੇ ਅਮਨ ਨਗਰ ਸਮੇਤ ਹੋਰ ਇਲਾਕਿਆਂ 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਇਲਾਕਿਆਂ ਦੇ ਘਰਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX