ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  1 day ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  1 day ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  1 day ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  1 day ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  1 day ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  1 day ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  1 day ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  1 day ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  1 day ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  1 day ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  1 day ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  1 day ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  1 day ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  1 day ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549

ਮਾਨਸਾ

-ਵਾਰਡ ਦਾ ਗੇੜਾ:-

ਬੋਹਾ ਦਾ ਸਭ ਤੋਂ ਸੋਹਣਾ ਵਾਰਡ ਨੰਬਰ 11 ਜੋ ਗ਼ਲਤ ਸੀਵਰੇਜ ਪ੍ਰਬੰਧ ਨੇ ਨਰਕ ਬਣਾ ਦਿੱਤਾ

-ਸਲੋਚਨਾ ਤਾਂਗੜੀ
ਬੋਹਾ, 14 ਫਰਵਰੀ- ਇਸ ਕਸਬੇ 'ਚ ਵਾਰਡਬੰਦੀ ਹੋਣ ਤੋਂ ਪਹਿਲਾਂ 150 ਦੇ ਕਰੀਬ ਨਵੀਆਂ ਕੋਠੀਆਂ ਲੋਕਾਂ ਨੇ ਉਸਾਰੀਆਂ | ਨੀਵੇਂ ਅਤੇ ਛੱਪੜ ਬਣੇ ਥਾਂ ਨੂੰ ਮਿੱਟੀ ਪਾ ਕੇ ਉੱਚਾ ਕੀਤਾ | ਨਕਸ਼ੇ 'ਚ ਬਣਾਈਆਂ ਇਨ੍ਹਾਂ ਕੋਠੀਆਂ ਨੇ ਬੋਹਾ ਦੀ ਸ਼ਾਨ ਵਿਚ ਵਾਧਾ ਕੀਤਾ ਅਤੇ ਇਸ ਨੂੰ ਮਾਡਲ ਟਾਊਨ ਬੋਹਾ ਨਾਲ ਜਾਣਿਆ ਜਾਣ ਲੱਗਾ | ਬੋਹਾ-ਬੁਢਲਾਡਾ ਸੜਕ ਦਾ ਪੱਧਰ 6 ਫੁੱਟ ਉੱਚਾ ਚੁੱਕੇ ਜਾਣ 'ਤੇ ਕੋਠੀਆਂ ਸੜਕ ਤੋਂ ਨੀਵੀਂਆਂ ਹੋ ਗਈਆਂ ਅਤੇ ਥੋੜ੍ਹਾ ਮੀਂਹ ਪੈਣਾ ਤੇ ਮਾਡਲ ਟਾਊਨ ਦੀਆਂ ਗਲੀਆਂ ਤੇ ਘਰਾਂ ਵਿਚ ਪਾਣੀ ਦਾਖਲ ਹੋਣ ਲੱਗਾ | ਅੱਕੇ ਲੋਕ ਮਾਡਲ ਟਾਊਨ ਛੱਡ ਕੇ ਚਲੇ ਗਏ | 11 ਨੰਬਰ ਵਾਰਡ ਦੇ ਰੁਤਬੇ ਵਾਲੇ ਮਾਡਲ ਟਾਊਨ 'ਤੇ ਸੀਵਰੇਜ ਵਾਲਿਆਂ ਨੇ ਬਿਨਾਂ ਕਿਸੇ ਯੋਜਨਾ ਦੇ ਅਜਿਹਾ ਹੱਲਾ ਬੋਲਿਆ ਹੈ ਕਿ ਵਾਰਡ ਦਾ ਚੱਪਾ ਚੱਪਾ ਪੁੱਟ ਦਿੱਤਾ | ਅੰਨ੍ਹੇਵਾਹ ਚੱਲੀਆਂ ਜੀ. ਸੀ. ਬੀ. ਮਸ਼ੀਨਾਂ ਨੇ ਜ਼ਮੀਨਦੋਜ਼ ਜਲ ਘਰ ਦੀਆਂ ਪਾਈਪਾਂ ਥਾਂ ਥਾਂ ਤੋਂ ਭੰਨ ਦਿੱਤੀਆਂ | ਪੀਣ ਦੇ ਪਾਣੀ ਦੀ ਲੀਕੇਜ਼ ਅਤੇ ਘਰਾਂ ਦੇ ਗੰਦੇ ਪਾਣੀ ਦੇ ਨਿਕਾਸ ਦਾ ਸਹੀ ਪ੍ਰਬੰਧ ਨਾ ਹੋਣ ਕਰ ਕੇ ਸਾਰੇ ਪਾਸੇ ਪਾਣੀ ਟੋਏ ਢਿੱਗਾਂ ਨੇ ਲੋਕਾਂ ਦੇ ਰਸਤੇ ਬੰਦ ਕਰ ਦਿੱਤੇ ਹਨ |
ਕੀ ਕਹਿਣਾ ਕੌਾਸਲਰ ਸੁਨੀਲ ਕੁਮਾਰ ਦਾ
ਵਾਰਡ ਵਿਚ 600 ਵੋਟ ਹਨ, ਵਾਰਡਬੰਦੀ ਸੈਕਸ਼ਨ ਪੱਤਰ ਦਿਵਾਏ ਹਨ | 36 ਘਰਾਂ 'ਚ ਫਲੱਸ਼ਾਂ ਦੀ ਰਾਸ਼ੀ ਵੰਡੀ ਹੈ | ਕੁੜੀਆਂ ਦੇ ਸਕੂਲ ਦੇ ਰਵੀਦਾਸ ਧਰਮਸ਼ਾਲਾ ਤੇ ਬਿਜਲੀ ਦੇ ਮੀਟਰ ਉੱਚੇ ਚੁਕਵਾਉਣ ਦਾ ਕੰਮ ਹੋਣਾ ਬਾਕੀ ਹੈ | ਮਾਡਲ ਟਾਊਨ ਤੋਂ ਨਿਕਾਸੀ ਪਾਣੀ ਦੀ ਪਾਈਪ ਸੜਕ ਦੇ ਪਾਰ ਤੱਕ ਪੁਆਈ ਹੈ | ਉਨ੍ਹਾਂ ਨਗਰ ਪੰਚਾਇਤ ਦਾ ਪ੍ਰਧਾਨ ਨਾ ਚੁਣੇ ਜਾਣ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਵਿਚ ਸਰਕਾਰ ਦੀ ਢਿੱਲ ਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਨਜ਼ਰ ਆਉਂਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸੀਵਰੇਜ ਮਾਮਲੇ 'ਤੇ ਕੰਮ ਇਵੇਂ ਹੋਇਆ ਤਾਂ ਲੋਕਾਂ ਵਿਚ ਬਣਿਆ ਗੁੱਸਾ ਨਗਰ ਪੰਚਾਇਤ ਬੋਹਾ ਦੇ ਦਫ਼ਤਰ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਦਰਾਂ 'ਤੇ ਲਾਟ ਬਣ ਸਕਦਾ ਹੈ | ਥਾਂ-ਥਾਂ ਪੁੱਟ ਪੁਟਾਈ, ਲੀਕੇਜ ਅਤੇ ਦਲਦਲ ਨੇ ਲੋਕਾਂ ਦੀਆਂ ਨਵੀਆਂ ਕੋਠੀਆਂ 'ਚ ਸੇਮ ਚਾੜ੍ਹ ਦਿੱਤੀ ਹੈ | ਉਸ ਦੇ ਵਾਰਡ ਵਿਚ ਗਲੀਆਂ, ਨਾਲੀਆਂ, ਨਾਲੇ ਨਹੀਂ ਹਨ, ਜੋ ਕਈ ਥਾਵਾਂ 'ਤੇ ਢਹਿ ਗਏ ਹਨ | ਖੁੱਲ੍ਹਾ ਫਿਰਦਾ ਲੋਕਾਂ ਦੇ ਘਰਾਂ ਦਾ ਪਾਣੀ ਸੀਵਰੇਜ ਦੇ ਨਵੇਂ ਬਣਾਏ ਮੈਨ ਹੋਲਾਂ ਵਿਚ ਪੈਣ ਲੱਗਾ ਹੈ | ਇਸ ਤਰ੍ਹਾਂ ਲੋਕ ਪ੍ਰੇਸ਼ਾਨ ਹਨ | ਕੌਾਸਲਰ ਸੁਨੀਲ ਕੁਮਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੰਜੀਦਾ ਲੈਣੇ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਤੁਰੰਤ ਕਰਵਾਈ |
ਥਾਂ-ਥਾਂ ਤੋਂ ਜਲ ਘਰ ਦੀਆਂ ਪਾਈਪਾਂ ਲੀਕ- ਬ੍ਰਹਮਦੇਵ ਮੰਗਲਾ
ਬ੍ਰਹਮਦੇਵ ਮੰਗਲਾ ਦਾ ਕਹਿਣਾ ਹੈ ਕਿ ਗ਼ਲਤ ਵਾਰਡਬੰਦੀ ਨੇ ਬੋਹਾ ਦੇ ਲੋਕਾਂ ਦੇ ਨਗਰ ਪੰਚਾਇਤ ਤੋਂ ਵਿਸ਼ਵਾਸ ਉਠਾ ਦਿੱਤਾ | ਕਸਬੇ ਦੇ ਲੋਕ ਸ਼ਹਿਰੀ ਜੀਵਨ ਜਿਉਣ ਦੀ ਬਜਾਏ ਪਿੰਡਾਂ ਤੋਂ ਵੀ ਮਾੜੀ ਜ਼ਿੰਦਗੀ ਜਿਉਂ ਰਹੇ ਹਨ | ਵਾਰਡ 11 'ਚ ਸਭ ਤੋਂ ਵੱਧ ਗੜਬੜ ਹੋਈ ਹੈ | ਥਾਂ-ਥਾਂ ਜਲ ਘਰ ਦੀਆਂ ਜ਼ਮੀਨਦੋਜ਼ ਪਾਈਪਾਂ ਲੀਕ ਹਨ ਤੇ ਗੰਦਾ ਪਾਣੀ ਲੋਕਾਂ ਦੀਆਂ ਟੂਟੀਆਂ ਵਿਚੋਂ ਘਰਾਂ 'ਚ ਜਾ ਰਿਹਾ ਹੈ | ਲੱਖਾਂ ਰੁਪਏ ਖ਼ਰਚ ਕੇ ਬਣਾਈਆਂ ਕੋਠੀਆਂ ਦੀ ਕੀਮਤ ਅੱਧੀ ਰਹਿ ਗਈ ਹੈ | ਸਾਰੇ ਵਾਰਡਾਂ ਦਾ ਗੰਦਾ ਪਾਣੀ ਇਸ 11 ਵਾਰਡ 'ਚ ਆ ਰਿਹਾ ਹੈ ਅਤੇ ਜੇਕਰ ਇਹ ਇਵੇਂ ਰਿਹਾ ਤਾਂ ਕੰਨਿਆ ਸੈਕੰਡਰੀ ਸਕੂਲ ਤੇ ਮਾਡਲ ਟਾਊਨ ਮੁੜ ਤੋਂ ਬੰਦ ਹੋ ਜਾਣਗੇ | ਸਭ ਤੋਂ ਸੁੰਦਰ ਵਾਰਡ 'ਚ ਹੁਣ ਕੋਈ ਖ਼ਾਲੀ ਪਲਾਟ ਵੀ ਲੈਣ ਲਈ ਤਿਆਰ ਨਹੀਂ ਹੈ |

ਕਿਸਾਨ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਪਿੰਡਾਂ 'ਚ ਭਰਵੀਂਆਂ ਮੀਟਿੰਗਾਂ

ਮਾਨਸਾ, 14 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਫਾਰਮਰਜ਼ ਐਸੋਸੀਏਸ਼ਨ ਵਲੋਂ 3 ਮਾਰਚ ਨੂੰ ਮਾਨਸਾ ਵਿਖੇ ਕੀਤਾ ਜਾ ਰਿਹਾ ਕਿਸਾਨ ਸੰਮੇਲਨ ਇਤਿਹਾਸਕ ਹੋਵੇਗਾ | ਇਹ ਪ੍ਰਗਟਾਵਾ ਐਸੋਸੀਏਸ਼ਨ ਦੇ ਸੂਬਾਈ ਆਗੂ ਜਥੇਦਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਗੇਹਲੇ, ...

ਪੂਰੀ ਖ਼ਬਰ »

ਜੋੜ ਮੇਲੇ ਸਬੰਧੀ ਨਗਰ ਕੀਰਤਨ ਸਜਾਇਆ

ਬੁਢਲਾਡਾ, 14 ਫਰਵਰੀ (ਨਿ. ਪ. ਪ.)- ਗੁਰਦੁਆਰਾ ਸਾਹਿਬ ਬਾਬਾ ਧਰਮ ਸਿੰਘ ਸ਼ਹੀਦ ਪਿੰਡ ਬੋੜਾਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾ ਰਹੇ 3 ਦਿਨਾਂ ਜੋੜ ਮੇਲੇ ਦੌਰਾਨ ਨਗਰ ਕੀਰਤਨ ਸਜਾਇਆ ਗਿਆ | ਕਮੇਟੀ ਪ੍ਰਧਾਨ ਨਛੱਤਰ ਸਿੰਘ ਨੇ ਦੱਸਿਆ ਕਿ ਸ਼ਹੀਦ ਬਾਬਾ ਧਰਮ ਸਿੰਘ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਮਾਨਸਾ ਜ਼ਿਲ੍ਹੇ ਦੀ ਕੋਰ ਕਮੇਟੀ, ਸਰਕਲ ਪ੍ਰਧਾਨਾਂ ਤੇ ਤਾਲਮੇਲ ਕਮੇਟੀਆਂ ਦਾ ਗਠਨ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 14 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮਾਨਸਾ ਜ਼ਿਲੇ੍ਹ ਦੀ ਕੋਰ ਕਮੇਟੀ, ਸਰਕਲ ਪ੍ਰਧਾਨਾਂ ਤੋਂ ਇਲਾਵਾ ਮਾਨਸਾ ਅਤੇ ਬੁਢਲਾਡਾ ਵਿਧਾਨ ...

ਪੂਰੀ ਖ਼ਬਰ »

3 ਡੱਬੇ ਠੇਕਾ ਦੇਸੀ ਸ਼ਰਾਬ ਬਰਾਮਦ

ਮਾਨਸਾ, 14 ਫਰਵਰੀ (ਵਿ. ਪ੍ਰਤੀ.)- ਥਾਣਾ ਸਦਰ ਪੁਲਿਸ ਬੁਢਲਾਡਾ ਨੇ ਗਸ਼ਤ ਦੌਰਾਨ 3 ਡੱਬੇ ਠੇਕਾ ਦੇਸੀ ਸ਼ਰਾਬ ਬਰਾਮਦ ਕਰ ਕੇ ਕਾਰਵਾਈ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਪਿੰਡ ਦਾਤੇਵਾਸ ਨੇੜਿਉਂ ਬਾਵਾ ਸਿੰਘ ਵਾਸੀ ਪਿੰਡ ਨਰਿੰਦਰਪੁਰਾ ਕੋਲੋਂ 36 ਬੋਤਲਾਂ ...

ਪੂਰੀ ਖ਼ਬਰ »

'ਰੁਜ਼ਗਾਰ ਬਚਾਓ, ਕਾਰੋਬਾਰ ਬਚਾਓ' ਕਨਵੈੱਨਸ਼ਨ 17 ਨੂੰ

ਮਾਨਸਾ, 14 ਫਰਵਰੀ (ਸ. ਰਿ.)- ਸਥਾਨਕ ਰਾਮ ਨਾਟਕ ਕਲੱਬ ਨਜ਼ਦੀਕ ਕਾਰੋਬਾਰ ਬਚਾਓ ਕਨਵੈੱਨਸ਼ਨ 17 ਫਰਵਰੀ ਨੂੰ 12 ਵਜੇ ਤੋਂ 2 ਵਜੇ ਤੱਕ ਕਰਵਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਮਜ਼ਦੂਰ, ਕਿਸਾਨ, ਮੁਲਾਜ਼ਮ, ਦੁਕਾਨਦਾਰ ਸੰਘਰਸ਼ ਕਮੇਟੀ ਦੇ ਆਗੂਆਂ ਕਾਮਰੇਡ ਰਾਜਵਿੰਦਰ ਰਾਣਾ, ...

ਪੂਰੀ ਖ਼ਬਰ »

ਰੋਸ ਧਰਨਾ 22 ਨੂੰ

ਮਾਨਸਾ, 14 ਫਰਵਰੀ (ਸ. ਰਿ.)-ਪੰਜਾਬ ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਬਰਾਂਚ ਮਾਨਸਾ ਵਲੋਂ ਨਜਾਇਜ਼ ਕੀਤੀਆਂ ਬਦਲੀਆਂ ਰੱਦ ਕਰਵਾਉਣ ਅਤੇ ਹੋਰ ਮੰਗਾਂ ਸਬੰਧੀ 22 ਫਰਵਰੀ ਨੂੰ ਰੋਸ ਧਰਨਾ ਦਿੱਤਾ ਜਾਵੇਗਾ | ਇਹ ਜਾਣਕਾਰੀ ਰਾਮ ਸਿੰਘ ਖੋਖਰ ਨੇ ਦਿੱਤੀ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਰਜਾ ਚਾਰ ਕਰਮਚਾਰੀਆਂ ਦੀ ਮੀਟਿੰਗ

ਮਾਨਸਾ, 14 ਫਰਵਰੀ (ਸ. ਰਿ.)- ਸਿੱਖਿਆ ਵਿਭਾਗ ਦਰਜਾਚਾਰ ਕਰਮਚਾਰੀਆਂ ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਹੋਈ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਮਾਖਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦਰਜਾਚਾਰ ਤੇ ਦਰਜਾ ਤਿੰਨ ਦੀਆਂ ਤਰੱਕੀਆਂ ਕਾਫ਼ੀ ਸਮੇਂ ...

ਪੂਰੀ ਖ਼ਬਰ »

ਪਕੋਕਾ ਸਮੇਤ ਸਾਰੇ ਕਾਲੇ ਕਾਨੂੰਨ ਰੱਦ ਕੀਤੇ ਜਾਣ

ਮਾਨਸਾ, 14 ਫਰਵਰੀ (ਸ. ਰਿ.)- ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਗੋਪਾਲ ਮੰਡੇਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਆਗੂ ਸੁਖਮੰਦਰ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ | ...

ਪੂਰੀ ਖ਼ਬਰ »

ਕਬੱਡੀ ਕੱਪ 25 ਤੋਂ

ਬਰੇਟਾ, 14 ਫਰਵਰੀ (ਪ. ਪ.)- ਪਿੰਡ ਧਰਮਪੁਰਾ ਵਿਖੇ 25 ਅਤੇ 26 ਫਰਵਰੀ ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਜਾਣਕਾਰੀ ਦਿੰਦਿਆਂ ਕਲੱਬ ਆਗੂ ਗੁਰਪ੍ਰੀਤ ਸਿੰਘ ਗਰੇਵਾਲ਼ ਨੇ ਦੱਸਿਆ ਕਿ ਇਸ ਦੌਰਾਨ ਕਬੱਡੀ ਓਪਨ 75 ਕਿੱਲੋ ਅਤੇ 63 ਕਿੱਲੋ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ | ...

ਪੂਰੀ ਖ਼ਬਰ »

ਗੈੱਟ ਵੀਜ਼ਾ ਆਈਲੈਟਸ ਇੰਸਟੀਚਿਊਟ ਦਾ ਸਕਾਲਰਸ਼ਿਪ ਟੈਸਟ 18 ਨੂੰ

ਬੁਢਲਾਡਾ, 14 ਫਰਵਰੀ (ਪ. ਪ.)- ਵਿਦੇਸ਼ਾਂ ਅੰਦਰ ਪੜਾਈ ਕਰਨ ਦੇ ਚਾਹਵਾਨ ਵਿਦਿਆਰਥੀ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਹੀ ਆਈਲੈਟਸ ਦਾ ਟੈਸਟ ਦੇਣ ਦੇ ਯੋਗ ਬਣ ਸਕਦੇ ਹਨ | ਜਿਸ ਨਾਲ ਵਿਦਿਆਰਥੀ ਚੰਗੇ ਬੈਂਡ ਹਾਸਲ ਕਰ ਕੇ ਜਲਦੀ ਵੀਜ਼ਾ ਪ੍ਰਾਪਤ ਕਰ ਸਕਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਦਲੀਆਂ ਸਬੰਧੀ ਐਲਾਨੀ ਨਵੀਂ ਨੀਤੀ ਅਤੇ ਕੀਤੇ ਜਾ ਰਹੇ ਨਵੇਂ ਤਜਰਬਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਹੋਣ ਦਾ ਖ਼ਦਸ਼ਾ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਅਧਿਆਪਕਾਂ ਦਾ ਤਣਾਅ ਮੁਕਤ ਅਤੇ ਸਕੂਲਾਂ 'ਚ ਸਿੱਖਿਆ ਲਈ ਢੁਕਵਾਂ ਅਤੇ ਸੁਖਾਵਾਂ ਮਾਹੌਲ ਹੋਣਾ ਲਾਜ਼ਮੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਿਕੰਦਰ ਸਿੰਘ ...

ਪੂਰੀ ਖ਼ਬਰ »

'ਆਪ' ਨੇ ਹੁਣ ਰਿਫ਼ਾਇਨਰੀ ਵਿਖੇ ਮੋਟਰ-ਸਾਈਕਲ ਸੁਕਾਇਡ ਰਾਹੀਂ ਗੁੰਡਾ ਟੈਕਸ ਵਸੂਲਣ ਦਾ ਚੁੱਕਿਆ ਮੁੱਦਾ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਵਲੋਂ ਰਿਫਾਇਨਰੀ ਦੇ ਆਸ ਪਾਸ ਬਠਿੰਡਾ ਪਿੱਛੇ ਲੰਮੇ ਸਮੇਂ ਤੋ ਰਾਜਸੀ ਆਗੂਆਂ ਦੀ ਸ਼ੈਅ 'ਤੇ ਵਸੂਲੇ ਜਾ ਰਹੇ ਗੰੁਡਾ ਟੈਕਸ ਨੂੰ ਉਗਰਾਹੁਣ ਵਾਲੇ ਮੋਟਰਸਾਈਕਲ ਸੁਕਾਇਡ ਤੇ ਕਾਰਵਾਈ ਦੀ ਮੰਗ ਕੀਤੀ ਹੈ ਇਸ ...

ਪੂਰੀ ਖ਼ਬਰ »

ਸੰਤ ਬਾਬਾ ਹਰਰੰਗ ਯੁਵਕ ਭਲਾਈ ਕਲੱਬ ਹਰਰਾਏਪੁਰ ਵਲੋਂ ਖ਼ੂਨਦਾਨ ਕੈਂਪ ਲਗਾਇਆ

ਗੋਨਿਆਣਾ, 14 ਫਰਵਰੀ (ਲਛਮਣ ਦਾਸ ਗਰਗ)- ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦੇ ਅਵਤਾਰ ਦਿਵਸ ਨੂੰ ਸਮਰਪਿਤ ਸ੍ਰੀ ਸ੍ਰੀ 1008 ਸੰਤ ਬਾਬਾ ਹਰਰੰਗ ਯੁਵਕ ਭਲਾਈ ਕਲੱਬ ਪਿੰਡ ਹਰਰਾਏਪੁਰ ਦੇ ਸਹਿਯੋਗ ਨਾਲ ਗੁਪਤਾ ਬਲੱਡ ਬੈਂਕ ਬਠਿੰਡਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਸਿਟੀ ਥਾਣੇ ਅੱਗੇ ਦਿੱਤਾ ਰੋਸ ਧਰਨਾ

ਰਾਮਪੁਰਾ ਫੂਲ, 14 ਫਰਵਰੀ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸ਼ਹਿਰ ਅੰਦਰ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈਕੇ ਗੁੱਸੇ ਵਿਚ ਆਏ ਸ਼ਹਿਰ ਦੀ ਭਗਤ ਸਿੰਘ ਕਾਲੋਨੀ ਦੇ ਵਾਸੀਆਂ ਵਲੋਂ ਅੱਜ ਥਾਣਾ ਸਿਟੀ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਪੁਲਿਸ ...

ਪੂਰੀ ਖ਼ਬਰ »

ਜੀਂਦ ਯੁਵਾ ਹੁੰਕਾਰ ਰੈਲੀ ਨਾਲ ਦੇਸ਼ ਦੇ ਨੌਜਵਾਨ ਕਰਨਗੇ ਰਾਸ਼ਟਰਵਾਦ ਦੇ ਸੁਨੇਹੇ ਨੂੰ ਬੁਲੰਦ- ਮਲਿਕ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)- ਜੀਂਦ ਵਿਚ ਹੋਣ ਵਾਲੀ ਅਮਿਤ ਸ਼ਾਹ ਦੀ ਯੁਵਾ ਹੁੰਕਾਰ ਰੈਲੀ ਨੂੰ ਲੈ ਕੇ ਭਾਜਪਾ ਆਗੂ ਕੋਈ ਕਸਰ ਨਹੀਂ ਛੱਡ ਰਹੇ ਹਨ | ਇਸ ਲੜੀ ਵਿਚ ਭਾਜਪਾ ਦੇ ਹਲਕਾ ਮੁਖੀ ਡਾ. ਸਤਬੀਰ ਮਲਿਕ ਨੇ ਅੱਜ ਸ਼ਹਿਰ ਅਤੇ ਹਲਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਫ਼ੋਨ ਕਾਲ ਰਾਹੀਂ ਏ. ਟੀ. ਐਮ. ਨੰਬਰ ਪੁੱਛ ਕੇ ਬੈਂਕ ਖ਼ਾਤੇ 'ਚੋਂ 76 ਹਜ਼ਾਰ ਦੀ ਮਾਰੀ ਠੱਗੀ

ਬੱਲੂਆਣਾ, 14 ਫਰਵਰੀ (ਗੁਰਨੈਬ ਸਾਜਨ)-ਬਠਿੰਡਾ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਬਜ਼ੁੁਰਗ ਤੋਂ ਫ਼ੋਨ ਕਾਲ ਰਾਹੀਂ ਉਸ ਦਾ ਏ. ਟੀ. ਐਮ. ਨੰਬਰ ਪੁੱਛਕੇ ਉਸ ਦੇ ਬੈਂਕ ਖ਼ਾਤੇ 'ਚੋਂ 76 ਹਜ਼ਾਰ ਰੁਪਏ ਕਢਵਾਉਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਪੁਲਿਸ ਚੌਕੀ ਬੱਲੂਆਣਾ ...

ਪੂਰੀ ਖ਼ਬਰ »

ਗੰਗਾ-ਜਲ ਲੈ ਕੇ ਪਹੁੰਚੇ ਕਾਬੜੀਆਂ ਦਾ ਸ਼ਾਨਦਾਰ ਸਵਾਗਤ

ਰਾਮਾਂ ਮੰਡੀ, 14 ਫਰਵਰੀ (ਤਰਸੇਮ ਸਿੰਗਲਾ)- ਹਰਿਦੁਆਰ ਤੋਂ ਪੈਦਲ ਯਾਤਰਾ ਰਾਹੀਂ ਗੰਗਾਜਲ ਲੈ ਕੇ ਪਹੁੰਚੇ ਸਥਾਨਕ ਸ਼੍ਰੀ ਨੀਲਕੰਠ ਕਾਬੜ ਸੰਘ ਦੇ ਸ਼ਿਵ ਭਗਤਾਂ ਦਾ ਸ਼ਹਿਰ ਦੇ ਸ਼ਰਧਾਲੂਆਂ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ ਅਤੇ ਕਾਬੜੀਆਂ ਵੱਲੋਂ ਮੰਦਰਾਂ ਤੱਕ ...

ਪੂਰੀ ਖ਼ਬਰ »

ਮੰਦਰਾਂ 'ਚ ਰਹੀ ਮਹਾ ਸ਼ਿਵਰਾਤਰੀ ਦੀ ਧੂਮ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)- ਸ਼ਿਵਰਾਤਰੀ ਦੇ ਮੌਕੇ ਉੱਤੇ ਕਾਲਾਂਵਾਲੀ ਅਤੇ ਕਸਬਾ ਸ਼੍ਰੀ ਦੁਰਗਾ ਮੰਦਿਰ ਅਤੇ ਸ਼ਨੀ ਦੇਵ ਮੰਦਿਰ ਸਮੇਤ ਸਾਰੇ ਮੰਦਰਾਂ ਵਿਚ ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੀ ਪੂਜਾ ਕੀਤੀ | ਸ਼੍ਰੀ ਦੁਰਗਾ ਮੰਦਿਰ ਵਿਚ ਸਵੇਰੇ ...

ਪੂਰੀ ਖ਼ਬਰ »

ਬੇਗਾ ਕਿਸਾਨ ਖ਼ੁਦਕੁਸ਼ੀ ਕਾਂਡ ਦੇ ਦੋਸ਼ੀਆਂ 'ਤੇ ਪਰਚਾ ਦਰਜ ਕਰਵਾਉਣ ਲਈ 22 ਨੂੰ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ

ਭੁੱਚੋ ਮੰਡੀ, 14 ਫਰਵਰੀ (ਬਿੱਕਰ ਸਿੰਘ ਸਿੱਧੂ-) ਪਿੰਡ ਲਹਿਰਾ ਬੇਗਾ ਵਿਖੇ ਬਲਾਕ ਪ੍ਰਧਾਨ ਬੀਕਿਯੂ ਉਗਰਾਹਾਂ ਮਨਜੀਤ ਸਿੰਘ ਭੁੱਚੋ ਖ਼ੁਰਦ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਕੁਝ ਮਹੀਨੇ ਪਹਿਲਾਂ ਹੋਏ ਕਿਸਾਨ ਖ਼ੁਦਕੁਸ਼ੀ ਕਾਂਡ ਦੀਆਂ ਬਾਕੀ ਰਹਿੰਦੀਆਂ ਮੰਗਾਂ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਕੁਲਵੰਤ ਸਿੰਘ ਕੌਲੇਕੇ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਸੀ ਸਮਾਜਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾਂ

ਬਠਿੰਡਾ, 14 ਫਰਵਰੀ (ਸਟਾਫ਼ ਰਿਪੋਰਟਰ)- ਪੰਜਾਬ ਲੈਂਡ ਮਾਰਗਜ਼ ਬੈਂਕ ਰਾਮਪੁਰਾ ਦੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਕੌਲੋਕੇ ਜੋ ਬੀਤੇ ਦਿਨ ਹੋਏ ਅਕਾਲ ਅਕਾਲ ਚਲਾਣਾ ਕਰ ਗਏ ਸਨ ਦੇ ਪੁੱਤਰਾਂ ਨਾਲ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਦੁੱਖ ਸਾਂਝਾਂ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੀਤਾ ਗਿਆ ਵਿਸ਼ਾਲ ਕਾਂਗਰਸੀ ਵਰਕਰ ਸੰਮੇਲਨ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)- ਭਾਜਪਾ ਸਰਕਾਰ ਕੇ 4 ਸਾਲ ਦੇ ਕਾਰਜਕਾਲ ਵਿਚ ਦੇਸ਼ ਅਤੇ ਪ੍ਰਦੇਸ਼ ਵਿਚ ਭਿ੍ਸ਼ਟਾਚਾਰ, ਜੁਰਮ, ਬੇਰੁਜ਼ਗਾਰੀ, ਮਹਿੰਗਾਈ ਆਦਿ ਵਿਚ ਵਾਧਾ ਹੋਇਆ ਹੈ | ਭਾਜਪਾ ਸਰਕਾਰ ਨੇ ਪ੍ਰਦੇਸ਼ ਵਿਚ ਵਿਕਾਸ ਦੇ ਨਾਂ ਉੱਤੇ ਕੁਝ ਨਹੀਂ ...

ਪੂਰੀ ਖ਼ਬਰ »

ਸ੍ਰ੍ਰੀ ਗੁਰੂ ਤੇਗ਼ ਬਹਾਦਰ ਕਾਲਜ 'ਚ ਰੈੱਡ ਰਿਬਨ ਕਲੱਬਾਂ ਵਲੋਂ 'ਏਡਜ਼ ਤੇ ਖੂਨਦਾਨ' ਵਿਸ਼ੇ 'ਤੇ ਸੈਮੀਨਾਰ

ਚਾਉਕੇ, 14 ਫਰਵਰੀ (ਮਨਜੀਤ ਸਿੰਘ ਘੜੈਲੀ)-ਸ਼੍ਰ੍ਰੀ ਗੁਰੂ ਤੇਗ ਬਹਾਦਰ ਕਾਲਜ ਬੱਲ੍ਹੋ ਵਿਖੇ ਰੈੱਡ ਰਿਬਨ ਕਲੱਬਾਂ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਕੁਲਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ 'ਏਡਜ਼ ਅਤੇ ਖ਼ੂਨ ਦਾਨ' ਵਿਸ਼ੇ ਸੰਬੰਧੀ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਚਾਉਕੇ ਵਾਲੀਬਾਲ ਟੂਰਨਾਮੈਂਟ 'ਚ ਬੁਰਜ ਢਿੱਲਵਾਂ ਦੀ ਟੀਮ ਨੇ ਮਾਰੀ ਬਾਜ਼ੀ

ਚਾਉਕੇ, 14 ਫਰਵਰੀ (ਮਨਜੀਤ ਸਿੰਘ ਘੜੈਲੀ)-ਚਾਉਕੇ ਦੇ ਖੇਡ ਸਟੇਡੀਅਮ ਵਿਖੇ ਸ਼ਹੀਦ ਬਾਬਾ ਊਧਮ ਸਿੰਘ ਕਲੱਬ ਚਾਉਕੇ, ਨਗਰ ਪੰਚਾਇਤ ਚਾਉਕੇ, ਬਾਬਾ ਦੁੰਨਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਦਲੀਆਂ ਸਬੰਧੀ ਐਲਾਨੀ ਨਵੀਂ ਨੀਤੀ ਅਤੇ ਕੀਤੇ ਜਾ ਰਹੇ ਨਵੇਂ ਤਜਰਬਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਹੋਣ ਦਾ ਖ਼ਦਸ਼ਾ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਅਧਿਆਪਕਾਂ ਦਾ ਤਣਾਅ ਮੁਕਤ ਅਤੇ ਸਕੂਲਾਂ 'ਚ ਸਿੱਖਿਆ ਲਈ ਢੁਕਵਾਂ ਅਤੇ ਸੁਖਾਵਾਂ ਮਾਹੌਲ ਹੋਣਾ ਲਾਜ਼ਮੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਿਕੰਦਰ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਹਰ ਵਰਗ ਦੁਖੀ-ਭੂੰਦੜ

ਝੁਨੀਰ, 14 ਫਰਵਰੀ (ਰਮਨਦੀਪ ਸਿੰਘ ਸੰਧੂ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਘੁਰਕਣੀ, ਫ਼ਤਿਹਪੁਰ, ਮੋਡਾ, ਮੋਫਰ, ਨੰਦਗੜ੍ਹ, ਦਾਨੇਵਾਲਾ, ਕੋਰਵਾਲਾ, ਚਚੋਹਰ ਆਦਿ ਪਿੰਡਾਂ ਵਿਚ ਪਾਰਟੀ ...

ਪੂਰੀ ਖ਼ਬਰ »

'ਆਪ' ਨੇ ਹੁਣ ਰਿਫ਼ਾਇਨਰੀ ਵਿਖੇ ਮੋਟਰ-ਸਾਈਕਲ ਸੁਕਾਇਡ ਰਾਹੀਂ ਗੁੰਡਾ ਟੈਕਸ ਵਸੂਲਣ ਦਾ ਚੁੱਕਿਆ ਮੁੱਦਾ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਵਲੋਂ ਰਿਫਾਇਨਰੀ ਦੇ ਆਸ ਪਾਸ ਬਠਿੰਡਾ ਪਿੱਛੇ ਲੰਮੇ ਸਮੇਂ ਤੋ ਰਾਜਸੀ ਆਗੂਆਂ ਦੀ ਸ਼ੈਅ 'ਤੇ ਵਸੂਲੇ ਜਾ ਰਹੇ ਗੰੁਡਾ ਟੈਕਸ ਨੂੰ ਉਗਰਾਹੁਣ ਵਾਲੇ ਮੋਟਰਸਾਈਕਲ ਸੁਕਾਇਡ ਤੇ ਕਾਰਵਾਈ ਦੀ ਮੰਗ ਕੀਤੀ ਹੈ ਇਸ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੀਤਾ ਗਿਆ ਵਿਸ਼ਾਲ ਕਾਂਗਰਸੀ ਵਰਕਰ ਸੰਮੇਲਨ

ਕਾਲਾਂਵਾਲੀ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)- ਭਾਜਪਾ ਸਰਕਾਰ ਕੇ 4 ਸਾਲ ਦੇ ਕਾਰਜਕਾਲ ਵਿਚ ਦੇਸ਼ ਅਤੇ ਪ੍ਰਦੇਸ਼ ਵਿਚ ਭਿ੍ਸ਼ਟਾਚਾਰ, ਜੁਰਮ, ਬੇਰੁਜ਼ਗਾਰੀ, ਮਹਿੰਗਾਈ ਆਦਿ ਵਿਚ ਵਾਧਾ ਹੋਇਆ ਹੈ | ਭਾਜਪਾ ਸਰਕਾਰ ਨੇ ਪ੍ਰਦੇਸ਼ ਵਿਚ ਵਿਕਾਸ ਦੇ ਨਾਂ ਉੱਤੇ ਕੁਝ ਨਹੀਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ 1000 ਸ਼ਬਦ ਅੰਗਰੇਜ਼ੀ ਮੁਕਾਬਲਿਆਂ 'ਚ ਕੁੜੀਆਂ ਨੇ ਮੁੰਡਿਆਂ ਨੂੰ ਪਛਾੜਿਆ

ਮਾਨਸਾ, 14 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੜ੍ਹੋ ਪੰਜਾਬ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਤੱਕ ਵਿਦਿਆਰਥੀਆਂ ਦੇ ਅੰਗਰੇਜ਼ੀ ਦੇ 1000 ਸ਼ਬਦਾਂ ਦੇ ਮੁਕਾਬਲਿਆਂ ਦੀ ਲੜੀ ਤਹਿਤ ਮਾਨਸਾ ਦੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਮਹਾ ਸ਼ਿਵਰਾਤਰੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਭੀਖੀ, 14 ਫਰਵਰੀ (ਨਿ. ਪ. ਪ.)- ਸਥਾਨਕ ਸ਼ਿਵ ਮੰਦਰ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਲਾਲਾ ਬਨਾਰਸੀ ਸਿੰਘ ਐਮ. ਐਸ. ਡੀ. ਪਬਲਿਕ ਸਕੂਲ ਦੇ ਬੱਚਿਆਂ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਮੁੱਖ ਮਹਿਮਾਨ ਪ੍ਰੇਮ ਕੁਮਾਰ ਅਰੋੜਾ ...

ਪੂਰੀ ਖ਼ਬਰ »

ਸੱਭਿਆਚਾਰ ਮੇਲੇ ਦਾ ਪੋਸਟਰ ਜਾਰੀ

ਝੁਨੀਰ, 14 ਫਰਵਰੀ (ਪ. ਪ.)- ਲੋਕ ਭਲਾਈ ਸਭਾ ਬਲਾਕ ਇਕਾਈ ਝੁਨੀਰ ਵਲੋਂ ਬਾਬਾ ਧਿਆਨ ਦਾਸ ਜੀ ਖੇਡ ਸਟੇਡੀਅਮ ਝੁਨੀਰ ਵਿਖੇ 17 ਫਰਵਰੀ ਨੰੂ ਕਰਵਾਏ ਜਾ ਰਹੇ ਸੱਤਵੇਂ ਸੱਭਿਆਚਾਰ ਮੇਲੇ ਦਾ ਕਲੱਬ ਮੈਂਬਰਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ | ਕਲੱਬ ਪ੍ਰਧਾਨ ਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ 1000 ਸ਼ਬਦ ਅੰਗਰੇਜ਼ੀ ਮੁਕਾਬਲਿਆਂ 'ਚ ਕੁੜੀਆਂ ਨੇ ਮੁੰਡਿਆਂ ਨੂੰ ਪਛਾੜਿਆ

ਮਾਨਸਾ, 14 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੜ੍ਹੋ ਪੰਜਾਬ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਤੱਕ ਵਿਦਿਆਰਥੀਆਂ ਦੇ ਅੰਗਰੇਜ਼ੀ ਦੇ 1000 ਸ਼ਬਦਾਂ ਦੇ ਮੁਕਾਬਲਿਆਂ ਦੀ ਲੜੀ ਤਹਿਤ ਮਾਨਸਾ ਦੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਭੀਖੀ ਦੇ ਮਸਲਿਆਂ ਨੂੰ ਹੱਲ ਕਰਨ ਲਈ 17 ਮੈਂਬਰੀ ਕਮੇਟੀ ਗਠਿਤ

ਭੀਖੀ, 14 ਫਰਵਰੀ (ਬਲਦੇਵ ਸਿੰਘ ਸਿੱਧੂ)- ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਨੈਸ਼ਨਲ ਕਾਲਜ ਭੀਖੀ ਦੇ ਕਮੇਟੀ ਮੈਂਬਰਾਂ ਦਾ ਇਜਲਾਸ ਹੋਇਆ ਹੋਇਆ | ਜਿਸ ਵਿਚ ਪਿੰਡ ਦੇ ਪਤਵੰਤੇ ਵੀ ਹਾਜ਼ਰ ਸਨ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਬੁਢਲਾਡਾ ਦੇ ਵਾਰਡ ਨੰਬਰ 2 ਦੀ ਜ਼ਿਮਨੀ ਚੋਣ

ਬੁਢਲਾਡਾ, 14 ਫਰਵਰੀ (ਨਿ. ਪ. ਪ.)- ਸਥਾਨਕ ਨਗਰ ਕੌਾਸਲ ਦੇ ਵਾਰਡ ਨੰਬਰ 2 ਦੀ ਉਪ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਤੋਂ ਬਾਅਦ ਉਮੀਦਵਾਰਾਂ ਨੇ ਆਪਣੇ ਵੋਟਰਾਂ ਨਾਲ ਸੰਪਰਕ ਸਾਧਨਾ ਸ਼ੁਰੂ ਕਰ ਦਿੱਤਾ ਹੈ | ਆਜ਼ਾਦ ਉਮੀਦਵਾਰ ਮਨਪ੍ਰੀਤ ਸਿੰਘ ਬੰਤਾ ਸਿੰਘ ਚਹਿਲ ਖੀਵੇ ਵਾਲੇ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਦੇ ਵਿਦਿਆਰਥੀਆਂ ਨੇ ਕੀਤਾ ਚੰਗਾ ਪ੍ਰਦਰਸ਼ਨ

ਝੁਨੀਰ, 14 ਫਰਵਰੀ (ਨਿ. ਪ. ਪ.)- ਗੁਰੂੁ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਗੁਰੂੁ ਨਾਨਕ ਦੇਵ ਸੀਨੀਅਰ ਸੈਕੰਡਰੀ ਬਠਿੰਡਾ ਵਿਖੇ ਕਰਵਾਇਆ ਗਿਆ, ਜਿਸ ਵਿਚ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਦੇ ਵਿਦਿਆਰਥੀਆਂ ਵਲੋਂ ਚੰਗਾ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖੇੜੀ ਦੀ ਅਗਵਾਈ 'ਚ ਲੜਕੀਆਂ ਦੇ ਅਨੰਦ ਕਾਰਜ ਅੱਜ

ਚਾਉਕੇ, 14 ਫਰਵਰੀ (ਮਨਜੀਤ ਸਿੰਘ ਘੜੈਲੀ)- ਸਰਬੱਤ ਦਾ ਭਲਾ ਸੇਵਾ ਦਲ ਦੇ ਸਰਪ੍ਰਸਤ ਅਤੇ ਉੱਘੇ ਸਿੱਖ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਦੀ ਅਗਵਾਈ ਹੇਠ ਪਿੰਡ ਬੱਲੋ-ਚਾਉਕੇ ਅਸਥਾਨ ਬਾਬਾ ਬੂਲਾ ਵਿਖੇ ਸ਼ਬਦ ਗੁਰੂ ਚੇਤਨਾ ਸਮਾਗਮ 15 ਫਰਵਰੀ ਤੱਕ ...

ਪੂਰੀ ਖ਼ਬਰ »

ਪੈਨਸ਼ਨਾਂ ਸਬੰਧੀ ਲਾਭਪਾਤਰੀਆਂ ਨੂੰ ਨਹੀਂ ਮਿਲ ਰਹੀ ਕੋਈ ਜਾਣਕਾਰੀ

ਬਰੇਟਾ, 14 ਫਰਵਰੀ (ਰਵਿੰਦਰ ਕੌਰ ਮੰਡੇਰ)- ਸਥਾਨਕ ਸ਼ਹਿਰ ਵਿਚ ਵੱਖ-ਵੱਖ ਤਰ੍ਹਾਂ ਦੀਆਂ ਮਿਲਣ ਵਾਲੀਆਂ ਪੈਨਸ਼ਨਾਂ ਦੀ ਪਿਛਲੇ ਸਮੇਂ ਜਾਂਚ ਦੌਰਾਨ ਬਹੁਤ ਸਾਰੀਆਂ ਪੈਨਸ਼ਨਾਂ ਕੱਟ ਦਿੱਤੀਆਂ ਗਈਆ ਸਨ, ਜਿਨ੍ਹਾਂ ਵਿਚ ਬੁਢਾਪਾ, ਵਿਧਵਾ, ਅੰਗਹੀਣ, ਆਸਰਿਤ ਪੈਨਸ਼ਨਾਂ ਦਾ ...

ਪੂਰੀ ਖ਼ਬਰ »

ਕਾਲੇ ਕਨੂੰਨਾਂ ਿਖ਼ਲਾਫ਼ ਰੋਸ ਰੈਲੀ ਵਿਚ ਕਿਸਾਨ ਵੱਧ ਗਿਣਤੀ ਵਿਚ ਪੁੱਜਣ- ਕਿਸ਼ਨਗੜ੍ਹ

ਬਰੇਟਾ, 14 ਫਰਵਰੀ (ਜੀਵਨ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ 16 ਫਰਵਰੀ ਨੂੰ ਬਰਨਾਲਾ ਵਿਖੇ ਹੋ ਰਹੀ ਰੋਸ ਰੈਲੀ ਦੀਆਂ ਤਿਆਰੀਆਂ ਵਜੋਂ ਇਲਾਕੇ ਦੇ ਪਿੰਡਾਂ ਵਿਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਪਿੰਡ ਧਰਮਪੁਰਾ ਵਿਖੇ ਕਿਸਾਨਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਦਿੱਤੀਆਂ

ਝੁਨੀਰ, 14 ਫਰਵਰੀ (ਪ. ਪ.)- ਪਿੰਡ ਘੁੱਦੂਵਾਲਾ ਸਕੂਲ ਵਿਖੇ ਗੁਰਪਾਲ ਸਿੰਘ ਐਮ. ਪੀ. ਐਚ. ਡਬਲਿਊ. ਸਬ ਸੈਂਟਰ ਘੁੱਦੂਵਾਲਾ ਨੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੇ ਲੱਛਣ, ਉਨ੍ਹਾਂ ਦੀ ਰੋਕਥਾਮ ਅਤੇ ਬਚਾਅ ਦੇ ਤਰੀਕੇ ਦੱਸੇ | ਉਨ੍ਹਾਂ ਦੱਸਿਆ ਕਿ ਐਲਬੈਂਡਾਜੋਲ ਦੀ ਗੋਲੀ ਸਭ ...

ਪੂਰੀ ਖ਼ਬਰ »

ਜਗਮੋਹਨ ਸਿੰਘ ਸੇਠੀ ਪ੍ਰਧਾਨ ਚੁਣੇ

ਮਾਨਸਾ, 14 ਫਰਵਰੀ (ਸ. ਰਿ.)- ਸਥਾਨਕ ਸਿਨੇਮਾ ਰੋਡ ਟਰੇਡਰਜ਼ ਐਸੋਸੀਏਸ਼ਨ ਦੀ ਸਾਲਾਨਾ ਚੋਣ ਹੋਈ, ਜਿਸ ਵਿਚ ਜਗਮੋਹਨ ਸਿੰਘ ਸੇਠੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਸਤਿੰਦਰ ਕੁਮਾਰ ਕਾਕਾ ਸਕੱਤਰ, ਭੋਲਾ ਰਾਮ ਖ਼ਜ਼ਾਨਚੀ, ਅਮਨ ਮਿੱਤਲ ਚੇਅਰਮੈਨ, ਰਾਜੀਵ ਮਾਨਾਂ ...

ਪੂਰੀ ਖ਼ਬਰ »

ਮੈਕਸ ਹਸਪਤਾਲ ਬਠਿੰਡਾ ਨੇ ਲਾਂਚ ਕੀਤੀ ਪਹਿਲੀ ਕੌਮਾਂਤਰੀ ਲੇਜ਼ਰ ਮਸ਼ੀਨ

ਬਠਿੰਡਾ, 14 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਮਾਲਵਾ ਦੀ ਪਹਿਲੀ ਕੌਮਾਂਤਰੀ ਲੇਜ਼ਰ ਮਸ਼ੀਨ ਨੂੰ ਵੀਰਵਾਰ ਨੂੰ ਲਾਂਚ ਕੀਤਾ ਗਿਆ | ਇਸ ਮੌਕੇ ਮੈਕਸ ਹਸਪਤਾਲ ਦੇ ਡ੍ਰਮਾਟੋਲਿਜਿਸਟ (ਸਕਿਨ ਰੋਗਾਂ ਦੀ ਮਾਹਿਰ) ਡਾ. ਵਿਮੀ ਮੋਦੀ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਹੋਈ ਬੁਰੀ ਤਰ੍ਹਾਂ ਫ਼ੇਲ੍ਹ

ਭੁੱਚੋ ਮੰਡੀ, 14 ਫਰਵਰੀ (ਬਿੱਕਰ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਪਹਾੜ ਜਿੱਡੇ ਦਾਅਵੇ ਡਾਕਟਰਾਂ ਦੀ ਕਮੀ ਕਾਰਨ ਮੂਧੇ ਮੂੰਹ ਡਿਗਦੇ ਨਜ਼ਰ ਆ ਰਹੇ ਹਨ | ਜੇਕਰ ਬਲਾਕ ਨਥਾਣਾ ਦੀ ਗੱਲ ਕਰੀਏ ਤਾਂ ਇਸ ਅੰਦਰ 41 ਪੰਚਾਇਤਾਂ, ਇਕ ...

ਪੂਰੀ ਖ਼ਬਰ »

ਲੋਕ ਜਨ ਸ਼ਕਤੀ ਲੋਜਪਾ ਦੇ ਪੁਨਰ-ਗਠਨ ਲਈ 17 ਨੂੰ ਸੱਦੀ ਮੀਟਿੰਗ

ਬਠਿੰਡਾ, 14 ਫ਼ਰਵਰੀ (ਸਟਾਫ਼ ਰਿਪੋਰਟਰ)- ਲੋਕ ਜਨਸ਼ਕਤੀ ਪਾਰਟੀ ਵਲੋਂ ਲੋਜਪਾ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਮੈਂਬਰ ਐਫ.ਸੀ.ਆਈ.,ਫੂਡ ਸਪਲਾਈ ਵਿਭਾਗ ਦੀ ਪ੍ਰਧਾਨਗੀ ਹੇਠ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਬੀਤੇ ਦਿਨ ਚੁੱਕੀਆਂ ਗਈਆਂ ਮੰਗਾਂ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਉਗਰਾਹਾਂ ਵਲੋਂ 22 ਨੂੰ ਨੈਸ਼ਨਲ ਹਾਈਵੇਅ ਜਾਮ ਕਰਨ ਸਬੰਧੀ ਲਾਮਬੰਦੀ ਮੀਟਿੰਗ

ਲਹਿਰਾ ਮੁਹੱਬਤ, 14 ਫਰਵਰੀ (ਸੁਖਪਾਲ ਸਿੰਘ ਸੁੱਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਹਿਰਾ ਬੇਗਾ ਵਿਖੇ ਕਿਸਾਨੀ ਮੰਗਾਂ ਦੇ ਹੱਲ ਲਈ ਬਲਾਕ ਪ੍ਰਧਾਨ ਮਨਜੀਤ ਸਿੰਘ ਭੁੱਚੋ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਦੌਰਾਨ ਜੱਥੇਬੰਦੀ ਦੇ ਜ਼ਲਿ੍ਹਾ ...

ਪੂਰੀ ਖ਼ਬਰ »

ਪਿੰਡ ਬਹਾਦਰਗੜ੍ਹ ਜੰਡੀਆਂ ਵਿਖੇ ਮੋਦੀ ਸਰਕਾਰ ਦੀ ਅਰਥੀ ਸਾੜੀ

ਸੰਗਤ ਮੰਡੀ, 14 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਬਹਾਦਰਗੜ੍ਹ ਜੰਡੀਆਂ ਵਿਖੇ ਕੇਂਦਰੀ ਬਜਟ ਿਖ਼ਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ਇਸ ਮੌਕੇ ਪਿੰਡ ਰਾਏਕੇ ਖ਼ੁਰਦ ਇਕਾਈ ਵੀ ਹਾਜ਼ਰ ...

ਪੂਰੀ ਖ਼ਬਰ »

50 ਸਾਲਾਂ ਤੋਂ ਪੰਜਾਬੀ ਪੱਤਰਕਾਰੀ ਨਾਲ ਜੁੜੇ ਨਛੱਤਰ ਬੋਸ ਨਹੀਂ ਰਹੇ

ਡੱਬਵਾਲੀ, 14 ਫਰਵਰੀ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਖੇਤਰ 'ਚੋਂ ਅੱਜ ਪੰਜਾਬੀ ਪੱਤਰਕਾਰੀ ਦੇ ਇਕ ਯੁੱਗ ਦਾ ਅੰਤ ਹੋ ਗਿਆ | ਪਿਛਲੇ ਕਰੀਬ 50 ਸਾਲਾਂ ਤੋਂ ਪੱਤਰਕਾਰੀ ਨਾਲ ਜੁੜੇ ਸੀਨੀਅਰ ਪੱਤਰਕਾਰ ਨਛੱਤਰ ਸਿੰਘ ਬੋਸ ਦਿਲ ਦੀ ਗਤੀ ਰੁਕ ਜਾਣ ਕਰਕੇ ਅੱਜ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਸਰੀਰ ਦਾਨੀ ਕਰਨੈਲ ਸਿੰਘ ਭੋਗਲ ਨੂੰ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖ਼ਸ਼ੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਬਠਿੰਡਾ, 14 ਫਰਵਰੀ (ਸਟਾਫ਼ ਰਿਪੋਰਟਰ)-ਸਰੀਰਦਾਨੀ ਕਰਨੈਲ ਸਿੰਘ ਭੋਗਲ ਜਿਨ੍ਹਾਂ ਨੇ ਆਪਣੇ ਜਿਊਾਦੇ ਜੀਅ ਆਪਣੇ ਸਰੀਰ ਨੂੰ ਮੈਡੀਕਲ ਖੋਜਾਂ ਵਾਸਤੇ ਦੇਣ ਦੀ ਇੱਛਾ ਪ੍ਰਗਟਾਈ ਸੀ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਰਨੈਲ ਸਿੰਘ ਭੋਗਲ ਦੇ ...

ਪੂਰੀ ਖ਼ਬਰ »

ਪਿੰਡ ਅਕਲੀਆ ਵਿਖੇ ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਜੋਗਾ, 14 ਫਰਵਰੀ (ਬਲਜੀਤ ਸਿੰਘ ਅਕਲੀਆ)- ਪਿੰਡ ਅਕਲੀਆ ਵਿਖੇ ਗੁਰਦੁਆਰਾ ਸਾਹਿਬ ਕੇਰਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸੰਤ ਜਰਨੈਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX