ਤਾਜਾ ਖ਼ਬਰਾਂ


ਬਨਵਾਲੀ ਪੁਰ ਵਿਖੇ ਛਾਪਾ ਮਾਰਨ ਗਏ ਸ਼ਰਾਬ ਦੇ ਠੇਕੇਦਾਰਾਂ ਵਲੋਂ ਚਲਾਉਣ 'ਤੇ ਗ੍ਰੰਥੀ ਦੀ ਮੌਤ
. . .  4 minutes ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) -- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਨਵਾਲੀ ਪੁਰ ਵਿਖੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਫੜਨ ਗਏ ਠੇਕੇਦਾਰਾਂ ਦੀ ਟੀਮ ਵਿਚੋਂ ੋ ਇਕ ਵਿਅਕਤੀ ਵੱਲੋਂ ਗੋਲੀ ਚਲਾਉਣ ...
ਆਈ ਪੀ ਐੱਲ 2018 : 15 ਓਵਰਾਂ 'ਤੇ ਕੇ ਕੇ ਆਰ 114/5
. . .  22 minutes ago
ਆਈ.ਪੀ.ਐਲ.-2018 -ਕੋਲਕਾਤਾ ਨੂੰ ਚੌਥਾ ਝਟਕਾ
. . .  53 minutes ago
ਆਈ ਪੀ ਐੱਲ 2018 : 7 ਓਵਰਾਂ 'ਤੇ ਕੇ ਕੇ ਆਰ 48/3
. . .  57 minutes ago
ਆਈ.ਪੀ.ਐਲ.-2018 -ਕੋਲਕਾਤਾ ਨੂੰ ਲੱਗਿਆ ਪਹਿਲਾ ਝਟਕਾ
. . .  about 1 hour ago
ਆਈ.ਪੀ.ਐਲ. 2018 -ਰਾਜਸਥਾਨ ਰਾਇਲਸ ਨੇ ਟਾਸ ਜਿੱਤ ਕੇ ਕੋਲਕਾਤਾ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪੰਜਾਬ ਸਿੱਖਿਆ ਵਿਭਾਗ ਨੇ ਹਾਈ ਸਕੂਲਾਂ ਦੇ ਕਲਰਕਾਂ ਨੂੰ ਸ਼ਿਫਟ ਕਰਨ ਦਾ ਫ਼ੈਸਲਾ
. . .  about 1 hour ago
ਪੋਜੇਵਾਲ ਸਰਾਂ 23 ਮਈ (ਨਵਾਂਗਰਾਈਂ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ ਇੱਕ ਹੋਰ ਵੱਡਾ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰੀ ਹਾਈ ਸਕੂਲਾਂ ਵਿਚ ਕੰਮ ਕਰਦੇ ਕਲਰਕਾਂ ਨੂੰ ਬੀ.ਪੀ.ਈ.ਓ ਦਫ਼ਤਰਾਂ ਤੇ ਸੀਨੀਅਰ...
ਜਲ ਜੀਵ ਜੰਤੂਆਂ ਦੇ ਮਰਨ ਨੂੰ ਲੈ ਕੇ ਐਨ.ਜੀ.ਟੀ ਵਲੋਂ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 23 ਮਈ - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜ਼ਹਿਰੀਲੇ ਪਾਣੀ ਕਾਰਨ ਲੱਖਾਂ ਮੱਛੀਆਂ ਅਤੇ ਹੋਰਨਾਂ ਜਲ ਜੀਵ ਜੰਤੂਆਂ ਦੇ ਮਰਨ ਦੇ ਨਾਲ ਨਾਲ ਮਨੁੱਖੀ ਜਿੰਦਗੀਆਂ ਨੂੰ...
ਸੰਪਰਕ ਟੁੱਟਣ ਕਾਰਨ ਮਾਲਗੱਡੀ ਦੇ ਡੱਬੇ ਪਟੜੀ ਤੋਂ ਲੱਥੇ
. . .  about 2 hours ago
ਭੋਗਪੁਰ, 23 ਮਈ (ਕਮਲਜੀਤ ਸਿੰਘ ਡੱਲੀ)- ਭੋਗਪੁਰ ਤੋਂ ਥੋੜ੍ਹੀ ਦੂਰ ਪੈਂਦੇ ਸਨੋਰ ਵਿਖੇ ਇੱਕ ਮਾਲਗੱਡੀ ਦੇ ਪੰਜ ਡੱਬਿਆਂ ਦਾ ਸੰਪਰਕ ਟੁੱਟਣ ਕਾਰਨ ਇਹ ਪਟੜੀ ਤੋਂ ਲਹਿ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਾਮੀਂ 4 ਵਜੇ ਜਦੋਂ ਖੰਡ ਨਾਲ ਲੱਦੀ ਇੱਕ ਮਾਲਗੱਡੀ ਭੋਗਪੁਰ...
4 ਤੋਂ 30 ਜੂਨ ਤੱਕ ਬੰਦ ਰਹੇਗਾ ਪੰਜਾਬ ਅਤੇ ਹਰਿਆਣਾ ਹਾਈਕੋਰਟ
. . .  about 2 hours ago
ਚੰਡੀਗੜ੍ਹ, 23 ਮਈ- ਪੰਜਾਬ ਅਤੇ ਹਰਿਆਣਾ ਹਾਈਕੋਰਟ ਸਿਵਲ ਵਪਾਰ ਦੇ ਸੰਚਾਲਨ ਲਈ 4 ਤੋਂ 30 ਜੁਨ ਤੱਕ ਬੰਦ ਰਹੇਗਾ। ਹਾਲਾਂਕਿ ਭਾਰਤ ਦੇ ਸੰਵਿਧਾਨ ਦੀ ਧਾਰਾ 226 ਤਹਿਤ ਤਤਕਾਲ ਪਟੀਸ਼ਨਾਂ ਅਤੇ ਹੋਰ ਮਾਮਲਿਆਂ 'ਚ, ਜਿਹੜੇ ਕਿ ਤਤਕਾਲਤਾ ਦੇ ਆਧਾਰ...
ਉੱਨਾਵ ਜਬਰ-ਜਨਾਹ ਮਾਮਲਾ : ਭਾਜਪਾ ਵਿਧਾਇਕ ਤਿੰਨ ਦਿਨਾਂ ਦੀ ਸੀ.ਬੀ.ਆਈ ਹਿਰਾਸਤ 'ਚ
. . .  about 2 hours ago
ਲਖਨਊ, 23 ਮਈ- ਉੱਨਾਵ ਜਬਰ-ਜਨਾਹ ਮਾਮਲੇ ਦੇ ਸਬੰਧ 'ਚ ਸੀ.ਬੀ.ਆਈ ਨੇ ਉੱਨਾਵ ਤੋਂ ਭਾਜਪਾ ਦੇ ਵਿਧਾਇਕ ਕੁਲਦੀਪ ਸਿੰਘ ਨੂੰ ਤਿੰਨ ਦਿਨਾਂ ਦੀ ਹਿਰਾਸਤ 'ਚ ਲਿਆ...
ਏ. ਬੀ. ਡਿਵਿਲਿਅਰਜ਼ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ
. . .  about 3 hours ago
ਨਵੀਂ ਦਿੱਲੀ, 23 ਮਈ -ਦੱਖਣੀ ਅਫਰੀਕਾ ਦੇ ਕ੍ਰਿਕਟਰ ਏ. ਬੀ. ਡਿਵਿਲਿਅਰਜ਼ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ...
ਦਿੱਲੀ 'ਚ ਪੰਜ ਮੰਜ਼ਿਲਾਂ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਨਵੀਂ ਦਿੱਲੀ, 23 ਮਈ- ਦਿੱਲੀ ਦੇ ਤੈਮੂਰ ਨਗਰ 'ਚ ਇਕ ਪੰਜ ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਅੱਗ ਇੰਨ੍ਹੀ ਭਿਆਨਕ ਹੈ ਕਿ ਅੱਗ ਬੁਝਾਊ ਦਸਤੇ ਦੀਆਂ 22 ਗੱਡੀਆਂ ਮੌਕੇ 'ਤੇ ਪਹੁੰਚ ਇਸ 'ਤੇ ਕਾਬੂ ਪਾਉਣ ਲਈ ਸਖ਼ਤ ਮੁਸ਼ੱਕਤ ਕਰ ਰਹੀਆਂ...
ਜੀ. ਪਰਮੇਸ਼ਵਰ ਨੇ ਕਰਨਾਟਕ ਦੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
ਬੈਂਗਲੁਰੂ, 23 ਮਈ- ਕਾਂਗਰਸ ਦੇ ਨੇਤਾ ਜੀ. ਪਰਮੇਸ਼ਵਰ ਨੇ ਕਰਨਾਟਕ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੱਕੀ। ਉਨ੍ਹਾਂ ਨੂੰ ਅਹੁਦੇ ਦੀ ਸਹੁੰ ਰਾਜਪਾਲ ਵਜੁਭਾਈ ਵਾਲਾ ਨੇ ਚੁਕਾਈ...
ਕੁਮਾਰਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
ਬੈਂਗਲੁਰੂ, 23 ਮਈ- ਜੇ. ਡੀ. ਐਸ. ਨੇਤਾ ਐਚ. ਡੀ. ਕੁਮਾਰਸਵਾਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ। ਉਨ੍ਹਾਂ ਨੂੰ ਅਹੁਦੇ ਦੀ ਸਹੁੰ ਰਾਜਪਾਲ ਵਜੁਭਾਈ ਵਾਲਾ ਨੇ ਚੁਕਾਈ...
ਦਿੱਲੀ ਪੁਲਿਸ ਨੇ ਮਨੀਸ਼ ਸਿਸੋਦੀਆ ਨੂੰ ਭੇਜਿਆ ਨੋਟਿਸ
. . .  about 3 hours ago
ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਪਹੁੰਚੇ ਕਈ ਵੱਡੇ ਨੇਤਾ
. . .  about 3 hours ago
ਉੱਤਰ ਪ੍ਰਦੇਸ਼ 'ਚ ਵਿਧਾਇਕਾਂ ਨੂੰ ਮਿਲੇ ਧਮਕੀਆਂ ਭਰੇ ਸੰਦੇਸ਼
. . .  about 4 hours ago
ਆਰ.ਐਸ.ਐਸ. ਦੇ ਸਿਧਾਂਤ 'ਤੇ ਨਾ ਚੱਲਣ ਕਾਰਨ ਤਾਮਿਲ ਲੋਕਾਂ ਨੂੰ ਮਾਰਿਆ ਜਾ ਰਿਹੈ - ਰਾਹੁਲ
. . .  about 4 hours ago
ਗਡਕਰੀ ਦੇ ਖੇਤ 'ਚ ਬਾਇਲਰ ਫਟਣ ਕਾਰਨ ਇੱਕ ਦੀ ਮੌਤ
. . .  about 5 hours ago
ਤਾਮਿਲਨਾਡੂ 'ਚ ਪ੍ਰਦਰਸ਼ਨ ਦੌਰਾਨ ਇੱਕ ਹੋਰ ਮੌਤ
. . .  about 5 hours ago
ਪਾਕਿ ਗੋਲਾਬਾਰੀ ਕਾਰਨ 100 ਪਿੰਡ ਹੋਏ ਖਾਲੀ, 5 ਸ਼ਹਿਰੀਆਂ ਦੀ ਮੌਤ
. . .  about 5 hours ago
ਲੈਂਡਿੰਗ ਦੌਰਾਨ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਯਾਤਰੀ ਸੁਰੱਖਿਅਤ
. . .  about 6 hours ago
ਜਾਖੜ ਨੇ ਕੀਤਾ ਪਾਸਪੋਰਟ ਦਫ਼ਤਰ ਦਾ ਉਦਘਾਟਨ
. . .  about 6 hours ago
ਤਾਮਿਲਨਾਡੂ 'ਚ ਪ੍ਰਦਰਸ਼ਨਕਾਰੀਆਂ ਨੇ ਬੱਸ ਨੂੰ ਲਾਈ ਅੱਗ
. . .  about 5 hours ago
ਬਿਆਸ ਦਰਿਆ ਮਾਮਲਾ : ਮਾਲਕ ਨੂੰ ਨੋਟਿਸ ਜਾਰੀ
. . .  about 6 hours ago
ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਕਾਂਗਰਸ ਨੇ ਜਾਰੀ ਕੀਤਾ ਪੋਸਟਰ
. . .  about 6 hours ago
ਪਿਛਲੇ 10 ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਨੂੰ ਕੰਗਾਲ ਕੀਤਾ-ਸੁਖਜਿੰਦਰ ਸਿੰਘ ਰੰਧਾਵਾ
. . .  about 6 hours ago
ਪੇਸ਼ੀ ਲਈ ਲੁਧਿਆਣਾ ਪੁੱਜੇ ਸੰਜੇ ਸਿੰਘ ਨੇ ਬਿਕਰਮ ਮਜੀਠੀਆ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਪੰਜਾਬ ਸਮੇਤ ਉੱਤਰੀ ਭਾਰਤ 'ਚ ਚੱਲਣਗੀਆਂ ਗਰਮ ਹਵਾਵਾਂ
. . .  about 7 hours ago
ਰੋਹਿੰਗਿਆ ਕੱਟੜਵਾਦੀਆਂ ਨੇ ਵੱਡੀ ਗਿਣਤੀ 'ਚ ਮਾਰੇ ਹਿੰਦੂ - ਐਮਨੇਸਟੀ
. . .  about 7 hours ago
ਗਰਨੇਡ ਨਾਲ ਹਮਲਾ, 6 ਲੋਕ ਜ਼ਖਮੀ
. . .  about 7 hours ago
ਵੈਨੇਜੁਏਲਾ ਕੱਚੇ ਤੇਲ ਦਾ ਭੁਗਤਾਨ ਭਾਰਤੀ ਕਰੰਸੀ 'ਚ ਲੈਣ ਨੂੰ ਤਿਆਰ
. . .  about 7 hours ago
ਪਾਕਿਸਤਾਨੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ, 35 ਜ਼ਖਮੀ
. . .  about 8 hours ago
ਪੈਟਰੋਲ 25 ਰੁਪਏ ਤੱਕ ਸਸਤਾ ਕਰਨਾ ਸੰਭਵ - ਚਿਦੰਬਰਮ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਕਪੂਰਥਲਾ / ਫਗਵਾੜਾ

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 14 ਫਰਵਰੀ (ਹਰੀਪਾਲ ਸਿੰਘ)- ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ਨੇ ਚਾਰ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਤੇ ਏ.ਐੱਸ.ਆਈ ਸੁਖਵਿੰਦਰ ਕੁਮਾਰ 'ਤੇ ਆਧਾਰਿਤ ਪੁਲਿਸ ਪਾਰਟੀ ਨੇ ਬਾਬਾ ਗਧੀਆ ਸਟੇਡੀਅਮ ਤੋਂ ਇਕ ਸੂਚਨਾ ਦੇ ਆਧਾਰ 'ਤੇ ਰਵੀ ਕੁਮਾਰ ਪੁੱਤਰ ਮਦਨ ਲਾਲ ਵਾਸੀ ਮੁਹੱਲਾ ਬਰਵਾਲੀਆ, ਮੋਤੀ ਬਾਜ਼ਾਰ ਫਗਵਾੜਾ ਨੂੰ ਚਾਰ ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ | ਉਕਤ ਨੌਜਵਾਨ ਦੇ ਿਖ਼ਲਾਫ਼ ਥਾਣਾ ਸਿਟੀ ਦੇ ਵਿਚ ਆਬਕਾਰੀ ਐਕਟ ਦੇ ਤਹਿਤ ਕੇਸ ਦਰਜ਼ ਕੀਤਾ ਹੈ |

ਕਿਸਾਨ ਯੂਨੀਅਨ ਤੇ ਹਿੰਦੁਸਤਾਨ ਦੀਆਂ 62 ਜਥੇਬੰਦੀਆਂ ਦਿੱਲੀ ਦਾ ਕਰਨਗੀਆ ਘਿਰਾਓ-ਲਿੱਟਾਂ

ਨਡਾਲਾ, 14 ਫਰਵਰੀ (ਮਾਨ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਬੀਰ ਸਿੰਘ ਲਿੱਟਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਦੀ ਮੀਟਿੰਗ ਹੋਈ

ਫਗਵਾੜਾ, 14 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿਚ ਸ਼ਾਮਲ ਜਥੇਬੰਦੀਆਂ ਡੀ.ਟੀ.ਐੱਫ., ਜੀ.ਟੀ.ਯੂ., ਈ.ਟੀ.ਯੂ. (ਕਾਹਲੋਂ) ਦੇ ਫਗਵਾੜਾ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ 18 ਫਰਵਰੀ ਦੇ ਦੀਨਾਨਗਰ ਝੰਡਾ ਮਾਰਚ ਦੀਆਂ ...

ਪੂਰੀ ਖ਼ਬਰ »

ਪਲਾਹੀ ਵਿਖੇ ਫੁੱਟਬਾਲ ਟੂਰਨਾਮੈਂਟ 16 ਤੋਂ

ਫਗਵਾੜਾ, 14 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਸ੍ਰੀ ਗੁਰੂ ਹਰਿਰਾਏ ਫੁੱਟਬਾਲ ਅਕੈਡਮੀ ਪਲਾਹੀ ਵਲੋਂ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਮਿਤੀ 16, 17 ਤੇ 18 ਫਰਵਰੀ ਨੂੰ ਪਿੰਡ ਪਲਾਹੀ ਵਿਖੇ ਗ੍ਰਾਮ ਪੰਚਾਇਤ ਪਲਾਹੀ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਲਾਹੀ ਦੇ ...

ਪੂਰੀ ਖ਼ਬਰ »

ਪਿੰਡ ਢੱਕ ਪੰਡੋਰੀ ਵਿਖੇ ਤਹਿਸੀਲ ਭਲਾਈ ਕੈਂਪ 19 ਨੂੰ

ਖਲਵਾੜਾ, 14 ਫਰਵਰੀ (ਮਨਦੀਪ ਸਿੰਘ ਸੰਧੂ)- ਤਹਿਸੀਲ ਭਲਾਈ ਕਮੇਟੀ ਫਗਵਾੜਾ ਵਲੋਂ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਪਿੰਡ ਢੱਕ ਪੰਡੋਰੀ ਦੇ ਸਰਕਾਰੀ ਹਾਈ ਸਕੂਲ ਦੀ ਗਰਾਉਂਡ ਵਿਖੇ 19 ਫਰਵਰੀ ਨੂੰ ਸਵੇਰੇ 10 ਤੋਂ 1 ਵਜੇ ਤੱਕ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਮੌਕੇ ...

ਪੂਰੀ ਖ਼ਬਰ »

ਰਿਹਾਣਾ ਜੱਟਾਂ ਵਿਖੇ ਫੁੱਟਬਾਲ ਟੂਰਨਾਮੈਂਟ 18 ਤੋਂ

ਰਿਹਾਣਾ ਜੱਟਾਂ, 14 ਫਰਵਰੀ (ਹਰਜੀਤ ਸਿੰਘ ਜੁਨੇਜਾ)- ਦਸ਼ਮੇਸ਼ ਸਪੋਰਟਸ ਕਲੱਬ ਰਿਹਾਣਾ ਜੱਟਾਂ ਵਲੋਂ ਸਵ: ਤਰਲੋਕ ਸਿੰਘ ਦਿਉਲ (ਪੀਟਾ) ਦੀ ਯਾਦ ਵਿਚ ਗਰਾਮ ਪੰਚਾਇਤ, ਨਗਰ ਨਿਵਾਸੀਆਂ ਤੇ ਐੱਨ.ਆਰ.ਆਈ. ਦੇ ਸਹਿਯੋਗ ਨਾਲ ਫੁੱਟਬਾਲ ਓਪਨ ਪਿੰਡ ਪੱਧਰ ਦਾ ਟੂਰਨਾਮੈਂਟ 18 ਤੋਂ 24 ...

ਪੂਰੀ ਖ਼ਬਰ »

ਬਾਬਾ ਸੋਭਾ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ 18 ਨੂੰ

ਖਲਵਾੜਾ, 14 ਫਰਵਰੀ (ਮਨਦੀਪ ਸਿੰਘ ਸੰਧੂ)- ਬਾਬਾ ਸੋਭਾ ਸਿੰਘ ਜੀ ਦੀ ਯਾਦ ਵਿਚ ਗੁਰਦੁਆਰਾ ਭਾਈ ਸੋਭਾ ਸਿੰਘ ਪਿੰਡ ਭੁੱਲਾਰਾਈ ਵਿਖੇ ਕਲਗੀਧਰ ਨੌਜਵਾਨ ਸਭਾ, ਯੂਥ ਕਲੱਬ, ਨਗਰ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ 18 ਫਰਵਰੀ ਨੂੰ ਸਵੇਰੇ 10 ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਗੁਰਪ੍ਰੀਤ ਸਿੰਘ ਗੋਪੀ ਪ੍ਰਧਾਨ ਬਣੇ

ਤਲਵੰਡੀ ਚੌਧਰੀਆਂ, 14 ਫਰਵਰੀ (ਪਰਸਨ ਲਾਲ ਭੋਲਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿਚ ਚੁਣ ਕੇ ਆਏ ਡੈਲੀਗੇਟਾਂ ਦਾ ਇਜਲਾਸ ਪਿੰਡ ਤਲਵੰਡੀ ਚੌਧਰੀਆਂ ਦੇ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿਖੇ ਹੋਈ | 60 ਡੈਲੀਗੇਟਾਂ ਵਲੋਂ ...

ਪੂਰੀ ਖ਼ਬਰ »

ਅਦਬੀ ਸ਼ਾਮ ਦੀ ਇਕੱਤਰਤਾ ਹੋਈ

ਕਪੂਰਥਲਾ, 14 ਫਰਵਰੀ (ਸਡਾਨਾ)- ਅਦਾਰਾ ਅਦਬੀ ਸ਼ਾਮ ਦੀ ਮਾਸਿਕ ਇਕੱਤਰਤਾ ਸੀਨੀਅਰ ਸਿਟੀਜ਼ਨ ਕਲੱਬ ਸ਼ਾਲੀਮਾਰ ਬਾਗ ਵਿਖੇ ਸੰਸਥਾ ਦੇ ਪ੍ਰਧਾਨ ਡਾ: ਹਰਭਜਨ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ ਭੰਡਾਲ ਨੇ ਸੀਨੀਅਰ ਸਿਟੀਜ਼ਨ ਕਲੱਬ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮੀਟਿੰਗ ਹੋਈ

ਬੇਗੋਵਾਲ, 14 ਫਰਵਰੀ (ਸੁਖਜਿੰਦਰ ਸਿੰਘ)- ਬੀਤੇ ਦਿਨ ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਕਪਿਲ ਹੋਟਲ ਬੇਗੋਵਾਲ ਵਿਚ ਕਲੱਬ ਦੇ ਕੰਮਾਂ ਦਾ ਜਿੱਥੇ ਲੇਖਾ ਜੋਖਾ ਕੀਤਾ ਗਿਆ, ਉੱਥੇ 21 ਫਰਵਰੀ ਨੂੰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਝਾਂਸੇ 'ਚ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 14 ਫਰਵਰੀ (ਸਡਾਨਾ)- ਵਿਦੇਸ਼ ਭੇਜਣ ਦੇ ਝਾਂਸੇ ਠੱਗੀ ਮਾਰਨ ਦੇ ਕਥਿਤ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਏਜੰਟ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਰੋਹਿਤ ਚੌਧਰੀ ਵਾਸੀ ਜਲੰਧਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਫਗਵਾੜਾ, 14 ਫਰਵਰੀ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਅੰਬੇਡਕਰ ਸੈਨਾ ਪੰਜਾਬ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਖ਼ੂਨਦਾਨ ਕੈਂਪ ਸੁਰਿੰਦਰ ਢੰਡਾ ਦੀ ਅਗਵਾਈ ਤੇ ਪ੍ਰੋਜੈਕਟ ਡਾਇਰੈਕਟਰ ਹਰਦੀਪ ਭਾਟੀਆ ਅਤੇ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਮੌਕੇ ਜੋਗਿੰਦਰ ਸਿੰਘ ਮਾਨ ਪੁੱਜੇ

ਫਗਵਾੜਾ, 14 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਸ੍ਰੀ ਗੀਤਾ ਭਵਨ ਮੰਦਰ ਮਾਡਲ ਟਾਊਨ ਫਗਵਾੜਾ ਵਿਖੇ ਸ੍ਰੀ ਸ਼ਨੀਦੇਵ ਜੀ ਦੀ ਮੂਰਤੀ ਸਥਾਪਨਾ ਮੌਕੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਬੇਗੋਵਾਲ, 14 ਫਰਵਰੀ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਨੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਇਕ ਹੋਰ ਮਾਰਕਾ ਮਾਰਦਿਆਂ ਕਲੱਬ ਦੇ ਪ੍ਰਧਾਨ ਅਸ਼ੋਕ ਕੁਮਾਰ ਬੱਤਰਾ ਤੇ ਕਾਰਜਕਾਰੀ ਪ੍ਰਧਾਨ ਗੁਰਇਕਬਾਲ ਸਿੰਘ ਤੁਲੀ ਦੀ ਅਗਵਾਈ ਹੇਠ ਭਦਾਸ ਚੌਾਕ 'ਚ ਸਥਿਤ ਪਾਰਕ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ

ਤਲਵੰਡੀ ਚੌਧਰੀਆਂ, 14 ਫਰਵਰੀ (ਪਰਸਨ ਲਾਲ ਭੋਲਾ)- 2 ਤੇ 3 ਮਾਰਚ ਨੂੰ ਕਰਵਾਏ ਜਾ ਰਹੇ ਸਖੀ ਸਰਵਰ ਲਾਲਾਂ ਵਾਲਾ ਪੀਰ (ਚੌਕੀਆਂ ਵਾਲਾ ਮੇਲਾ) ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੇਲਾ ਕਮੇਟੀ ਮੈਂਬਰਾਂ ਤੇ ਸਮੂਹ ਨਗਰ ਨਿਵਾਸੀਆਂ ਦੀ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਸਵਰਨ ਸਿੰਘ ਢਿੱਲੋਂ ਸ਼ੋ੍ਰਮਣੀ ਅਕਾਲੀ ਦਲ ਢਿਲਵਾਂ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਢਿਲਵਾਂ, 14 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਯੁਵਰਾਜ ਭੁਪਿੰਦਰ ਸਿੰਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਵੱਲੋਂ ਸਵਰਨ ਸਿੰਘ ਢਿੱਲੋਂ ਸਾਬਕਾ ਜੰਗਲਾਤ ਅਫ਼ਸਰ ਨੂੰ ਪਾਰਟੀ ਪ੍ਰਤੀ ਵਧੀਆ ...

ਪੂਰੀ ਖ਼ਬਰ »

ਅਧਿਆਪਕ ਦਲ ਜਹਾਂਗੀਰ ਵਲੋਂ ਆਪਣੀ ਸੂਬਾ ਕਾਰਜਕਾਰਨੀ ਦਾ ਐਲਾਨ

ਫਗਵਾੜਾ, 14 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਅਧਿਆਪਕ ਦਲ ਪੰਜਾਬ ਜਹਾਂਗੀਰ ਦੇ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਤੇ ਸਕੱਤਰ ਜਨਰਲ ਗੁਰਨੈਬ ਸਿੰਘ ਸੰਧੂ ਨੇ ਇਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਦਲ ਨੇ ਸਟੇਟ ਕਮੇਟੀ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਸੀਨੀਅਰ ਮੀਤ ...

ਪੂਰੀ ਖ਼ਬਰ »

ਸੈਫਰਨ ਦੇ ਵਿਦਿਆਰਥੀਆਂ ਨੇ ਕਰਵਾਇਆ ਗਿੰਨੀਜ਼ ਬੁੱਕ 'ਚ ਨਾਂਅ ਦਰਜ

ਫਗਵਾੜਾ, 14 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸੈਫ਼ਰਨ ਦੇ ਵਿਦਿਆਰਥੀਆਂ ਨੰੂ ਸਮੇਂ ਅਨੁਸਾਰ ਆਧੁਨਿਕਤਮ ਢੰਗ ਨਾਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ | ਰੋਬੋਟਿਕਸ ਇਕ ਇੱਦਾਂ ਦੀ ਪਦਤਿ ਹੈ, ਜੋਕਿ ਵਿਦਿਆਰਥੀਆਂ ਨੰੂ ਆਧੁਨਿਕ ਟੈਕਨੌਲੋਜੀ ਦੇ ਨਾਲ-ਨਾਲ ਵਿਗਿਆਨ ਤੇ ...

ਪੂਰੀ ਖ਼ਬਰ »

ਮਸੀਹ ਸਤਿਸੰਗ ਕਰਵਾਇਆ

ਤਲਵੰਡੀ ਚੌਧਰੀਆਂ, 14 ਫਰਵਰੀ (ਪਰਸਨ ਲਾਲ ਭੋਲਾ)- ਬੇਤਅਲ ਗੋਸਪਲ ਮਨਿਸਟਰੀ ਚਰਚ ਲੋਹੀਆਂ ਖ਼ਾਸ ਵਿਖੇ ਅਨਾਥ ਆਸ਼ਰਮ ਦੀ ਸੇਵਾ ਨਿਭਾ ਰਹੇ ਪਾਸਟਰ ਕੁਲਵੰਤ ਮਸੀਹ ਵਲੋਂ ਮਸੀਹ ਸਤਿਸੰਗ ਕਰਵਾਇਆ ਗਿਆ, ਜਿਸ ਵਿਚ ਦੱਖਣੀ ਕੋਰੀਆ ਤੋਂ ਮੁੱਖ ਪ੍ਰਚਾਰਕ ਪਾਸਟਰ ਡੇਵਿਡ ਮਸੀਹ ...

ਪੂਰੀ ਖ਼ਬਰ »

ਮੁਫ਼ਤ ਵਾਲੀਆਂ ਡਿਸ਼ਾਂ 'ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਕੀਰਤਨ ਦਿਖਾਉਣ ਦੀ ਮੰਗ

ਖਲਵਾੜਾ, 14 ਫਰਵਰੀ (ਮਨਦੀਪ ਸਿੰਘ ਸੰਧੂ)- ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦੇ ਸਿੱਧਾ ਪ੍ਰਸਾਰਨ ਨੂੰ ਮੁਫ਼ਤ ਵਿਚ ਚੱਲਦੇ ਡਿਸ਼ ਦੇ ਚੈਨਲਾਂ 'ਤੇ ਨਾ ਦਿਖਾਉਣ ਕਰਕੇ ਸਿੱਖ ਸੰਗਤਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਅੱਗੇ ਤੋਂ ਸਿੱਧਾ ਪ੍ਰਸਾਰਨ ਦਿਖਾਉਣ ਦੀ ਮੰਗ ...

ਪੂਰੀ ਖ਼ਬਰ »

ਸਾੲੀਂ ਵਜ਼ੀਰ ਮੁਹੰਮਦ ਦੀ ਯਾਦ 'ਚ ਸਮਾਗਮ ਅੱਜ

ਹੁਸੈਨਪੁਰ, 14 ਫਰਵਰੀ (ਸੋਢੀ)- ਹਜ਼ਰਤ ਪੀਰ ਬਾਬਾ ਮੀਆਂ ਲਹਿਣਾ ਸ਼ਾਹ ਦਰਬਾਰ ਖੈੜਾ ਦੋਨਾਂ ਦੇ ਮੁੱਖ ਸੇਵਾਦਾਰ ਸਾੲੀਂ ਵਜ਼ੀਰ ਮੁਹੰਮਦ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਮਿੱਠੀ ਯਾਦ ਨੂੰ ਸਮਰਪਿਤ ਅੱਜ 15 ਫਰਵਰੀ ਨੂੰ ਬਾਬਾ ਮੀਆਂ ਲਹਿਣਾਂ ਸ਼ਾਹ ਜੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ 19 ਨੂੰ

ਕਪੂਰਥਲਾ, 14 ਫਰਵਰੀ (ਸਡਾਨਾ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਕਪੂਰਥਲਾ ਤੇ ਢਿਲਵਾਂ ਦੀ ਮੀਟਿੰਗ 19 ਫਰਵਰੀ ਦਿਨ ਸੋਮਵਾਰ ਨੂੰ ਤਹਿਸੀਲ ਕੰਪਲੈਕਸ ਕਪੂਰਥਲਾ ਵਿਖੇ ਦੁਪਹਿਰ 12 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵੰਤ ਸਿੰਘ ਕੰਗ ਪ੍ਰਧਾਨ ਤੇ ...

ਪੂਰੀ ਖ਼ਬਰ »

ਸਾੲੀਂ ਵਜ਼ੀਰ ਮੁਹੰਮਦ ਦੀ ਯਾਦ 'ਚ ਸਮਾਗਮ ਅੱਜ

ਹੁਸੈਨਪੁਰ, 14 ਫਰਵਰੀ (ਸੋਢੀ)- ਹਜ਼ਰਤ ਪੀਰ ਬਾਬਾ ਮੀਆਂ ਲਹਿਣਾ ਸ਼ਾਹ ਦਰਬਾਰ ਖੈੜਾ ਦੋਨਾਂ ਦੇ ਮੁੱਖ ਸੇਵਾਦਾਰ ਸਾੲੀਂ ਵਜ਼ੀਰ ਮੁਹੰਮਦ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਮਿੱਠੀ ਯਾਦ ਨੂੰ ਸਮਰਪਿਤ ਅੱਜ 15 ਫਰਵਰੀ ਨੂੰ ਬਾਬਾ ਮੀਆਂ ਲਹਿਣਾਂ ਸ਼ਾਹ ਜੀ ...

ਪੂਰੀ ਖ਼ਬਰ »

ਕਰਜ਼ਾ ਦਿਵਾਉਣ ਦੇ ਝਾਂਸੇ 'ਚ ਠੱਗੀ ਮਾਰਨ ਵਾਲੇ ਵਿਰੁੱਧ ਕੇਸ ਦਰਜ

ਕਪੂਰਥਲਾ, 14 ਫਰਵਰੀ (ਸਡਾਨਾ)- ਔਰਤਾਂ ਦੇ ਸਵੈ ਸਹਾਈ ਗਰੁੱਪਾਂ ਨੂੰ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ 95 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਢਿਲਵਾਂ 'ਚ ਸਾਲਾਨਾ ਕਬੱਡੀ ਕੱਪ 23 ਨੂੰ

ਢਿਲਵਾਂ, 14 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਸੰਤ ਬਾਬਾ ਪ੍ਰਤਾਪ ਸਿੰਘ ਸਪੋਰਟਸ ਕਲੱਬ ਢਿਲਵਾਂ ਵੱਲੋਂ ਹਰ ਸਾਲ ਵਾਂਗ ਇਸ ਸਾਲ ਵੀ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਕਬੱਡੀ ਕੱਪ 23 ਫਰਵਰੀ ਨੂੰ ਢਿਲਵਾਂ ਦੇ ...

ਪੂਰੀ ਖ਼ਬਰ »

ਨੱਥੂਚਾਹਲ ਸਕੂਲ 'ਚ ਵਿਦਿਆਰਥਣਾਂ ਨੂੰ ਕਰਾਟੇ ਦੀ ਟਰੇਨਿੰਗ ਦਿੱਤੀ

ਕਪੂਰਥਲਾ, 14 ਫਰਵਰੀ (ਅ. ਬ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੂ ਚਾਹਲ ਵਿਖੇ ਸਕੂਲ ਪਿ੍ੰਸੀਪਲ ਤਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕੋਚ ਸਤਿੰਦਰ ਕੁਮਾਰ ਵਲੋਂ ਸਕੂਲ ਦੇ 9ਵੀਂ ਤੇ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਕਰਾਟਿਆਂ ਦੀ ਟਰੇਨਿੰਗ ਦਿੱਤੀ ਗਈ ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਗੁਰਮਤਿ ਸਮਾਗਮ

ਸੁਲਤਾਨਪੁਰ ਲੋਧੀ, 14 ਫਰਵਰੀ (ਥਿੰਦ, ਹੈਪੀ, ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਜੋ ਕਿ 2019 ਵਿਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਮਨਾਏ ਜਾਣੇ ਹਨ, ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ੋ੍ਰਮਣੀ ਕਮੇਟੀ ਵਲੋਂ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਸਾਹਿਤਕ ਪਿੜ ਦੀ ਇਕੱਤਰਤਾ ਮੌਕੇ ਰਸਾਲਾ 'ਰੂਹ-ਪੰਜਾਬੀ' ਰਿਲੀਜ਼

ਨਡਾਲਾ, 14 ਫਰਵਰੀ (ਮਾਨ)- ਸਹਿਤਕ ਪਿੜ ਨਡਾਲਾ ਦੀ ਇਕੱਤਰਤਾ ਵਾਲੀਆ ਹਸਪਤਾਲ ਨਡਾਲਾ ਵਿਖੇ ਕਵੀ ਤੇ ਆਲੋਚਕ ਡਾ: ਮੱਖਣ ਸਿੰਘ ਭੁਲੱਥ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨਾਟਕਕਾਰ ਸਤਵਿੰਦਰ ਸਿੰਘ ਬੇਗੋਵਾਲ ਦੇ ਰਸਾਲੇ 'ਰੂਹ-ਪੰਜਾਬੀ' ਦੇ ਅਠਾਰਵੇਂ ਅੰਕ ਦੀ ਘੁੰਡ ਚੁਕਾਈ ...

ਪੂਰੀ ਖ਼ਬਰ »

ਪਿੰਡ ਜਮਾਲਪੁਰ ਵਿਖੇ ਸ਼ਿਵਰਾਤਰੀ ਨੂੰ ਸਮਰਪਿਤ ਲੰਗਰ ਲਗਾਇਆ

ਫਗਵਾੜਾ, 14 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਪਿੰਡ ਜਮਾਲਪੁਰ ਵਿਖੇ ਬਿੱਟੂ ਜਮਾਲਪੁਰ ਦੀ ਅਗਵਾਈ ਹੇਠ ਮਹਾ ਸ਼ਿਵਰਾਤਰੀ ਨੂੰ ਸਮਰਪਿਤ ਲੰਗਰ ਲਗਾਇਆ ਗਿਆ | ਜਿਸਦਾ ਉਦਘਾਟਨ ਦਿਹਾਤੀ ਕਾਂਗਰਸ ਪ੍ਰਧਾਨ ਬਲਾਕ ਫਗਵਾੜਾ ਦਲਜੀਤ ਰਾਜੂ ਦਰਵੇਸ਼ ਪਿੰਡ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਢਿਲਵਾਂ, 14 ਫਰਵਰੀ (ਸੁਖੀਜਾ, ਪਲਵਿੰਦਰ, ਪ੍ਰਵੀਨ)- ਮੰਦਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬਾਹਰਲੇ ਸ਼ਿਵ ਮੰਦਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਭਗਵਾਨ ਸ਼ਿਵ ਦੀ ਪੂਜਾ ਅਰਚਨਾ ...

ਪੂਰੀ ਖ਼ਬਰ »

ਟਾਈਟਲਰ ਿਖ਼ਲਾਫ਼ ਕਾਰਵਾਈ ਲਈ ਪੰਥਕ ਧਿਰਾਂ ਇਕੱਠੀਆਂ ਹੋਣ-ਭਾਈ ਘੋਲੀਆ

ਜਲੰਧਰ, 14 ਫਰਵਰੀ (ਜਸਪਾਲ ਸਿੰਘ)-1984 'ਚ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਸੋਚੀ-ਸਮਝੀ ਸਾਜਿਸ਼ ਅਧੀਨ ਵੱਖ-ਵੱਖ ਥਾਵਾਂ 'ਤੇ ਜਗਦੀਸ਼ ਟਾਈਟਲਰ ਦੀ ਅਗਵਾਈ 'ਚ ਹੋਈ ਸਿੱਖ ਨਸਲਕੁਸ਼ੀ ਦੌਰਾਨ ਕਰੀਬ ਤਿੰਨ ਹਜ਼ਾਰ ਬੇਕਸੂਰ ਸਿੱਖਾਂ ਦੇ ਹੋਏ ਕਤਲ ਦੇ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਪੇਟ ਦੇ ਕੀੜੇ ਹਨ ਕਈ ਬਿਮਾਰੀਆਂ ਦੀ ਜੜ੍ਹ- ਡਾ. ਤਰਸੇਮ ਸਿੰਘ

ਭੁਲੱਥ, 14 ਫਰਵਰੀ (ਮੁਲਤਾਨੀ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੁਲੱਥ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਦੀ ਅਗਵਾਈ 'ਚ ਨੈਸ਼ਨਲ ਡੀ-ਵਾਰਮਿੰਗ ਡੇਅ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਐੱਸ.ਐੱਮ.ਓ ਡਾ. ਤਰਸੇਮ ਨੇ ਦੱਸਿਆ ਕਿ ਡੀ-ਵਾਰਮਿੰਗ ਡੇਅ ...

ਪੂਰੀ ਖ਼ਬਰ »

ਸੜਕ 'ਚ ਪਏ ਡੂੰਘੇ ਟੋਏ ਨੇ ਧਾਰਿਆ ਛੱਪੜ ਦਾ ਰੂਪ

ਨਡਾਲਾ, 14 ਫਰਵਰੀ (ਮਾਨ)- ਪਿੰਡ ਟਾਂਡੀ ਦਾਖਲੀ ਤੋਂ ਪਿੰਡ ਇਬਰਾਹੀਮਵਾਲ ਨੂੰ ਜਾਂਦੀ ਸੜਕ ਦਾ ਕੁੱਝ ਟੋਟਾ ਠੇਕੇਦਾਰ ਵਲੋਂ ਛੱਡੇ ਜਾਣ ਕਾਰਨ ਇੱਥੇ ਡੂੰਘਾ ਟੋਇਆ ਪੈਣ ਕਾਰਨ ਕਈ ਪਿੰਡਾਂ ਦੇ ਲੋਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧੀ ਜਰਨੈਲ ਸਿੰਘ ਟਾਂਡੀ ...

ਪੂਰੀ ਖ਼ਬਰ »

ਦੂਲੋਵਾਲ 18 ਨੂੰ ਮਿਸਟਰ ਪੰਜਾਬ ਮੁਕਾਬਲੇ 'ਚ ਨਿਭਾਉਣਗੇ ਜੱਜ ਦੀ ਭੂਮਿਕਾ

ਡਡਵਿੰਡੀ, 14 ਫਰਵਰੀ (ਬਲਬੀਰ ਸੰਧਾ)- ਕਪੂਰਥਲਾ ਜ਼ਿਲ੍ਹੇ ਨਾਲ ਸਬੰਧਿਤ ਉੱਘੇ ਬਾਡੀ ਬਿਲਡਰ ਹਰਮਿੰਦਰ ਸਿੰਘ ਦੂਲੋਵਾਲ 18 ਫਰਵਰੀ ਨੂੰ ਫ਼ਰੀਦਕੋਟ ਵਿਖੇ ਹੋ ਰਹੇ ਮਿਸਟਰ ਪੰਜਾਬ ਦੇ ਮੁਕਾਬਲੇ ਵਿਚ ਜੱਜ ਦੀ ਭੂਮਿਕਾ ਨਿਭਾਉਣ ਲਈ ਚੁਣੇ ਗਏ ਸਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਦੁਆਰਾ 'ਖ਼ਾਲਸਾ ਪੰਥ ਦੀ ਸਿਰਜਣਾ' ਕਿਤਾਬ ਪ੍ਰਕਾਸ਼ਿਤ

ਰਿਹਾਣਾ ਜੱਟਾਂ, 14 ਫਰਵਰੀ (ਹਰਜੀਤ ਸਿੰਘ ਜੁਨੇਜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੁਆਰਾ 'ਖ਼ਾਲਸਾ ਪੰਥ ਦੀ ਸਿਰਜਣਾ' ਕਿਤਾਬ ਨੂੰ ਪ੍ਰਕਾਸ਼ਿਤ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਮੀਟਿੰਗ

ਸੁਲਤਾਨਪੁਰ ਲੋਧੀ, 14 ਫਰਵਰੀ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਗਲੌਟੀਆ ਪਰਿਵਾਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅੰਤਰਯਾਮਤਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਭੁਲੱਥ ਵਾਸੀਆਂ ਵਾਸਤੇ ਸਿਰਦਰਦੀ ਬਣ ਕੇ ਰਹਿ ਗਏ ਸਿਹਤ ਵਿਭਾਗ ਦੇ 23 ਸਾਲ ਪਹਿਲਾਂ ਬਣੇ ਕੁਆਰਟਰ

ਭੁਲੱਥ, 14 ਫਰਵਰੀ (ਤੱਖਰ)- ਅੱਜ ਤੋਂ ਕੋਈ 23 ਸਾਲ ਪਹਿਲਾਂ ਕਸਬਾ ਭੁਲੱਥ ਵਿਖੇ ਸਿਹਤ ਵਿਭਾਗ ਵਲੋਂ ਕੁੱਝ ਕੁਆਟਰ ਬੜੀ ਜੱਦੋ ਜਹਿਦ ਉਪਰੰਤ ਬਣਾਏ ਗਏ ਜਿੱਥੇ ਇਹ ਕੁਆਟਰ ਬਣਾਏ ਗਏ ਉੱਥੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਹਰ ਸਾਲ ਕਸਬੇ ਦੇ ਲੋਕ ਰਾਮ ਲੀਲਾ ਖੇਡਿਆ ਕਰਦੇ ਸਨ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX