ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਉਰੂਗੋਏ ਨੇ ਸਾਉਦੀ ਅਰਬ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਤੋਂ ਕੀਤਾ ਬਾਹਰ
. . .  1 day ago
ਗਿਰੀਡੀਹ [ਝਾਰਖੰਡ] 'ਚ ਬਿਜਲੀ ਡਿੱਗਣ ਨਾਲ 6 ਦੀ ਮੌਤ , 4 ਜ਼ਖ਼ਮੀ
. . .  1 day ago
ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਨਵੀਂ ਦਿੱਲੀ, 20 ਜੂਨ - ਦਿੱਲੀ ਦੇ ਉਪਰਾਜਪਾਲ ਵੱਲੋਂ ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ...
ਫੀਫਾ ਵਿਸ਼ਵ ਕੱਪ 2018 : ਪੁਰਤਗਾਲ ਨੇ ਮੋਰਾਕੋ ਨੂੰ 1-0 ਨਾਲ ਹਰਾਇਆ
. . .  1 day ago
ਮਾਸਕੋ, 20 ਜੂਨ - ਫੀਫਾ ਵਿਸ਼ਵ ਕੱਪ 2018 ਦੇ ਇੱਕ ਮੁਕਾਬਲੇ ਵਿਚ ਕਪਤਾਨ ਕ੍ਰਿਸਟਿਆਨੋ ਰੋਨਾਲਡੋ ਦੇ ਸ਼ਾਨਦਾਰ ਗੋਲ ਸਦਕਾ ਪੁਰਤਗਾਲ ਨੇ ਆਪਣਾ ਜੇਤੂ ਅਭਿਆਨ ਜਾਰੀ...
ਤਾਮਿਲਨਾਡੂ ਦੀ ਅਨੁਕ੍ਰਿਤੀ ਬਣੀ 'ਫੈਮਿਨਾ ਮਿਸ ਇੰਡੀਆ 2018'
. . .  1 day ago
ਮੁੰਬਈ, 20 ਜੂਨ - ਤਾਮਿਲਨਾਡੂ ਦੀ 19 ਸਾਲਾਂ ਕਾਲਜ ਦੀ ਵਿਦਿਆਰਥਣ ਅਨੁਕ੍ਰਿਤੀ ਵਾਸ ਨੇ 'ਫੈਮਿਨਾ ਮਿਸ ਇੰਡੀਆ 2018' ਦਾ ਖ਼ਿਤਾਬ ਆਪਣੇ ਨਾਂਅ ਕੀਤਾ ਹੈ। ਮੁੰਬਈ ਵਿਖੇ ਅੱਜ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਪੁਰਤਗਾਲ ਮੋਰਾਕੋ ਤੋਂ 1-0 ਨਾਲ ਅੱਗੇ
. . .  1 day ago
ਇੱਟਾਂ ਦੇ ਭੱਠੇ 'ਤੇ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ
. . .  1 day ago
ਡੇਰਾਬੱਸੀ, 20 ਜੂਨ (ਸ਼ਾਮ ਸਿੰਘ ਸੰਧੂ, ਪੱਤਰ ਪ੍ਰੇਰਕ)- ਡੇਰਾਬੱਸੀ ਦੇ ਨੇੜਲੇ ਪਿੰਡ ਖੇੜੀ ਗੁੱਜਰਾਂ ਵਿਖੇ ਇੱਕ ਭੱਠੇ 'ਤੇ ਇੱਟਾਂ ਬਣਾਉਣ ਲਈ ਇਕੱਠੇ ਕੀਤੇ ਗਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਹਿਚਾਣ 9 ਸਾਲਾ ਅਮਨ ਅਤੇ 7 ਸਾਲਾ...
ਪਟਿਆਲਾ ਦੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਵਲੋਂ ਛਾਪੇਮਾਰੀ
. . .  1 day ago
ਪਟਿਆਲਾ, 20 ਜੂਨ- ਪਟਿਆਲਾ ਦੇ ਬਹੁਦਰਗੜ੍ਹ ਵਿਖੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਅਤੇ ਕੈਥਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਅਤੇ ਭਰੂਣ ਹੱਤਿਆ ਦੀ ਸ਼ਿਕਾਇਤ ਤੋਂ...
ਕੌਮਾਂਤਰੀ ਸਰਹੱਦ ਨੇੜਿਓਂ 22 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 20 ਜੂਨ (ਬਲਦੇਵ ਸਿੰਘ ਕੰਬੋ)- ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਤਹਿਤ ਪਿੰਡ ਕੱਕੜ ਵਿਖੇ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀ. ਐਸ. ਐਫ. ਦੀ 17 ਬਟਾਲੀਅਨ ਦੇ...
ਦੇਸ਼ ਸੇਵਾ ਲਈ ਹਮੇਸ਼ਾ ਵਚਨਬੱਧ ਰਹਾਂਗਾ- ਅਰਵਿੰਦ ਸੁਬਰਾਮਣੀਅਮ
. . .  1 day ago
ਨਵੀਂ ਦਿੱਲੀ, 20 ਜੂਨ- ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਨੇ ਨਿੱਜੀ ਕਾਰਨਾਂ ਦੇ ਚੱਲਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਅਸਤੀਫ਼ੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਭ ਤੋਂ ਚੰਗੀ ਨੌਕਰੀ ਰਹੀ ਹੈ। ਸੁਬਰਾਮਣੀਅਮ...
ਖ਼ਰਾਬ ਮੌਸਮ ਦੇ ਕਾਰਨ ਗੋਆ ਦੇ ਹਵਾਈ ਅੱਡੇ 'ਤੇ ਰੋਕੀਆਂ ਗਈਆਂ ਉਡਾਣਾਂ
. . .  1 day ago
ਪਣਜੀ, 20 ਜੂਨ- ਖ਼ਰਾਬ ਮੌਸਮ ਅਤੇ ਘੱਟ ਦ੍ਰਿਸ਼ਗੋਚਰਤਾ ਦੇ ਚੱਲਦਿਆਂ ਗੋਆ ਦੇ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਤੋਂ ਬਾਅਦ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤੱਕ 16 ਉਡਾਣਾਂ ਦਾ ਰਸਤਾ ਵੀ ਬਦਲਿਆ ਗਿਆ ਹੈ...
ਦਿਗਵਿਜੈ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਬਰਖਾਸਤ ਕੀਤਾ ਜਾਵੇ- ਸੰਬਿਤ ਪਾਤਰਾ
. . .  1 day ago
ਨਵੀਂ ਦਿੱਲੀ, 20 ਜੂਨ- ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਦਿਗਵਿਜੈ ਸਿੰਘ ਨੂੰ ਪਾਰਟੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਗਵਿਜੈ ਸਿੰਘ ਨੇ ਲੱਖਾਂ ਹਿੰਦੂਆਂ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ਨੂੰ ਬਦਨਾਮ ਕੀਤਾ ਹੈ...
ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਦੇਣ ਲਈ ਉੜੀਸਾ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਲਿਖੀ ਚਿੱਠੀ
. . .  1 day ago
ਭੁਵਨੇਸ਼ਵਰ, 20 ਜੂਨ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਅਧਿਕਾਰਕ ਤੌਰ 'ਤੇ ਹਾਕੀ ਨੂੰ ਭਾਰਤ ਦੀ ਰਾਸ਼ਟਰੀ ਖੇਡ ਦੇ ਰੂਪ 'ਚ ਮਾਨਤਾ ਦੇਣ ਦੀ ਬੇਨਤੀ ਕੀਤੀ ਹੈ। ਹਾਕੀ ਪਹਿਲਾਂ ਤੋਂ ਹੀ...
ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਲਕਸਮਬਰਗ ਸਿਟੀ, 20 ਜੂਨ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਜੇਵੀਅਰ ਬੇਟੇਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਜੀਨ ਏਸਲਬੋਰਨ ਨਾਲ ਵੀ ਮੁਲਾਕਾਤ ਕੀਤੀ...
ਕਿਮ ਜੋਂਗ ਉਨ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਬੀਜਿੰਗ, 20 ਜੂਨ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੰਗਲਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਚੀਨ ਦੀ ਮੀਡੀਆ ਰਿਪੋਰਟ ਮੁਤਾਬਕ ਸ਼ੀ ਅਤੇ ਕਿਮ ਨੇ ਚੀਨ-ਉੱਤਰੀ ਕੋਰੀਆ ਦੇ ਮੌਜੂਦਾ ਰਿਸ਼ਤਿਆਂ ਅਤੇ ਕੋਰੀਆਈ ਪ੍ਰਾਇਦੀਪ ਦੀ ਸਥਿਤੀ...
ਜਰਮਨੀ ਨੇ ਰਸਾਇਣਿਕ ਹਮਲੇ ਨੂੰ ਕੀਤਾ ਅਸਫਲ
. . .  1 day ago
ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ
. . .  1 day ago
ਪਿਸਤੌਲ ਦੀ ਨੋਕ 'ਤੇ ਲੁੱਟ
. . .  1 day ago
ਭੰਗ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਕੈਨੇਡਾ
. . .  1 day ago
ਭਰਾ ਨੇ ਬੇਰਹਿਮੀ ਨਾਲ ਕੀਤਾ ਭੈਣ ਦਾ ਕਤਲ
. . .  1 day ago
ਅਰਵਿੰਦ ਸੁਬਰਾਮਣੀਅਮ ਨੇ ਮੁੱਖ ਆਰਥਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗਾਨਿਸਤਾਨ 'ਚ ਤਾਲਿਬਾਨੀ ਹਮਲੇ 'ਚ 30 ਫੌਜੀ ਹਲਾਕ
. . .  1 day ago
ਰੋਹਿਤ ਵੇਮੁਲਾ ਦੀ ਮਾਂ ਨੇ ਵਿਰੋਧੀ ਧਿਰ ਨੂੰ ਕੀਤਾ ਬੇਨਕਾਬ- ਪਿਊਸ਼ ਗੋਇਲ
. . .  1 day ago
ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਇਸ ਵਾਰ ਵੱਡੀ ਰੈਲੀ ਹੋਵੇਗੀ- ਰਵਿੰਦਰ ਰੈਨਾ
. . .  1 day ago
ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ
. . .  1 day ago
ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸਨ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ- ਫੌਜ ਮੁਖੀ
. . .  1 day ago
ਸ਼ਹੀਦ ਔਰੰਗਜ਼ੇਬ ਅਤੇ ਉਨ੍ਹਾਂ ਦਾ ਪਰਿਵਾਰ ਪੂਰੇ ਦੇਸ਼ ਲਈ ਪ੍ਰੇਰਣਾ- ਸੀਤਾਰਮਨ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ
. . .  1 day ago
ਬੱਸ ਨੇ ਦੋ ਰਿਕਸ਼ਾ ਚਾਲਕਾਂ ਨੂੰ ਦਰੜਿਆ, ਮੌਤ
. . .  1 day ago
9 ਦਿਨਾਂ ਦੇ ਧਰਨੇ ਤੋਂ ਬਾਅਦ ਵਿਗੜੀ ਕੇਜਰੀਵਾਲ ਦੀ ਸਿਹਤ
. . .  1 day ago
ਰੱਖਿਆ ਮੰਤਰੀ ਸੀਤਾਰਮਨ ਨੇ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
. . .  1 day ago
2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼- ਮੋਦੀ
. . .  1 day ago
ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
. . .  1 day ago
ਅਸਮ 'ਚ ਹੜ ਕਾਰਨ 20 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੁੱਕੇ ਖੜ੍ਹੇ ਦਰਖ਼ਤ ਆਪ ਮੁਹਾਰੇ ਸੜਕ 'ਚ ਡਿਗ ਕੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਮਜਾਰੀ/ਸਾਹਿਬਾ, 17 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਬਲਾਚੌਰ-ਗੜ੍ਹਸ਼ੰਕਰ ਹਾਈਵੇਅ ਦੇ ਕਿਨਾਰਿਆਂ ਤੇ ਆਪਣੀ ਉਮਰ ਹਢਾ ਕੇ ਲੱਖਾਂ ਰੁਪਏ ਦੀ ਕੀਮਤ ਦੇ ਸੁੱਕੇ ਖੜ੍ਹੇ ਦਰਖ਼ਤ ਆਪ ਮੁਹਾਰੇ ਸੜਕ ਵੱਲ ਡਿਗ ਕੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਬੀਤੀ ਰਾਤ ਕਰਾਵਰ ਅੱਡੇ ਲਾਗੇ ਇਕ ਸੁੱਕੇ ਦਰਖ਼ਤ ਦਾ ਵੱਡਾ ਟਾਹਣਾ ਟੁੱਟ ਕੇ ਹਾਈਵੇਅ ਦੇ ਵਿਚਕਾਰ ਡਿਗ ਪਿਆ | ਪਰ ਰਾਤ ਦਾ ਸਮਾਂ ਹੋਣ ਕਰਕੇ ਵੱਡੇ ਹਾਦਸੇ ਤੋਂ ਬਚਾ ਹੋ ਗਿਆ | ਜਿਸ ਨੂੰ ਰਾਹਗੀਰਾਂ ਵੱਲੋਂ ਪਾਸੇ ਕਰਕੇ ਟਰੈਫ਼ਿਕ ਚਾਲੂ ਕੀਤੀ ਗਈ | ਇਸੇ ਤਰਾਂ ਲਾਗੇ ਇੱਕ ਅੱਧ ਜਲਾ ਹੋਰ ਖੜ੍ਹਾ ਦਰਖ਼ਤ ਕਿਸੇ ਵੇਲੇ ਵੀ ਡਿਗ ਕੇ ਰਾਹਗੀਰਾਂ ਨੂੰ ਆਪਣੀ ਲਪੇਟ ਵਿਚ ਲੈ ਸਕਦਾ ਹੈ | ਇਸ ਰੋਡ ਦੇ ਕਿਨਾਰਿਆਂ 'ਤੇ ਹੋਰ ਵੀ ਬਹੁਤ ਸਾਰੇ ਦਰਖ਼ਤ ਸੁੱਕੇ ਖੜੇ ਹਨ | ਜੋ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਪਰ ਜੰਗਲਾਤ ਵਿਭਾਗ ਵੱਲੋਂ ਇਨ੍ਹਾਂ ਵੱਲ ਉੱਕਾ ਧਿਆਨ ਨਹੀਂ ਦਿੱਤਾ ਜਾ ਰਿਹਾ |

ਨਵਾਂਸ਼ਹਿਰ 'ਚ 7 ਕਰੋੜ ਦੀ ਲਾਗਤ ਨਾਲ ਸੀਵਰੇਜ ਦੀ ਸਮੱਸਿਆ ਹੋਵੇਗੀ ਦੂਰ-ਅੰਗਦ ਸਿੰਘ

ਨਵਾਂਸ਼ਹਿਰ, 17 ਫਰਵਰੀ (ਦੀਦਾਰ ਸਿੰਘ ਸ਼ੇਤਰਾ)- ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ਹਿਰ ਵਿਚ ਸੀਵਰੇਜ ਪਾਉਣ ਲਈ 7 ਕਰੋੜ ਰੁਪਏ ਦੀ ਯੋਜਨਾਂ ਨੂੰ ਮਨਜ਼ੂਰੀ ਦੇ ਕੇ ਨਵਾਂ ਸ਼ਹਿਰ ਦੀ ਦਹਾਕਿਆਂ ਪੁਰਾਣੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਦੀ 4 ਮਾਰਚ ਨੂੰ ਹੋਵੇਗੀ ਚੋਣ

ਅੰਮਿ੍ਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲੇ 'ਚ 83 ਸਾਲਾ ਬਜ਼ੁਰਗ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਪ੍ਰਧਾਨਗੀ ਤੋਂ ਲਾਂਭੇ ਕੀਤੇ ਜਾਣ ਬਾਅਦ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਸਮੇਤ ਮੀਤ ਪ੍ਰਧਾਨ ਤੇ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਵਲੋਂ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

ਨਵਾਂਸ਼ਹਿਰ, 17 ਫ਼ਰਵਰੀ (ਗੁਰਬਖਸ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਸਤਿੰਦਰ ਸਿੰਘ ਵਲੋਂ ਪੁਲਿਸ ਮੁਲਾਜ਼ਮਾਂ ਦੇ ਪ੍ਰਬੰਧਕੀ ਆਧਾਰ 'ਤੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਆਖਿਆ ਕਿ ਇਹ ਤਬਾਦਲੇ ਕਾਨੂੰਨ ਵਿਵਸਥਾ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਧਿਕਾਰੀਆਂ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਪ੍ਰੋਗਰਾਮਾਂ ਦੀ ਸਮੀਖਿਆ

ਨਵਾਂਸ਼ਹਿਰ, 17 ਫ਼ਰਵਰੀ (ਗੁਰਬਖਸ ਸਿੰਘ ਮਹੇ)- ਦਫ਼ਤਰ ਸਿਵਲ ਸਰਜਨ ਨਵਾਂਸ਼ਹਿਰ ਵਿਖੇ ਬੀ.ਈ.ਈ ਅਤੇ ਐਲ.ਐੱਚ.ਵੀ ਦੀ ਮਹੀਨਾਵਾਰ ਮੀਟਿੰਗ 'ਚ ਪੋ੍ਰਗਰਾਮਾਂ ਦੀ ਸਮੀਖਿਆ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਨੇ ਕਿਹਾ ਕਿ ...

ਪੂਰੀ ਖ਼ਬਰ »

ਘਰਾਂ ਵਿਚ ਲੱਗੀਆਂ ਪਾਣੀ ਦੀਆਂ ਟੂਟੀਆਂ ਦੇ ਬਿੱਲ ਮੁਆਫ਼ ਕੀਤੇ ਜਾਣ-ਲੋਕਾਂ ਦੀ ਮੰਗ

ਬਹਿਰਾਮ, 17 ਫਰਵਰੀ (ਨਛੱਤਰ ਸਿੰਘ ਬਹਿਰਾਮ) - ਚੋਣਾਂ ਦੌਰਾਨ ਹਰੇਕ ਪਾਰਟੀ ਵਲੋਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ | ਸੱਤਾ ਹਾਸਿਲ ਕਰਦਿਆਂ ਹੀ ਜੇਤੂ ਪਾਰਟੀ ਵਲੋਂ ਕੀਤੇ ਹੋਏ ਵਾਅਦੇ ਭੁੱਲਾ ਦਿੱਤੇ ਜਾਂਦੇ ਹਨ | ਇਹ ਸ਼ਬਦ ਪਿੰਡ ਬਹਿਰਾਮ ਦੇ ਵਸਨੀਕਾਂ ...

ਪੂਰੀ ਖ਼ਬਰ »

ਪੱਤਰਕਾਰ ਹਰਪਾਲ ਸਿੰਘ ਰਹਿਪਾ ਦੀ ਯਾਦ 'ਚ ਸਮਾਗਮ ਕਰਵਾਇਆ

ਬੰਗਾ, 17 ਫਰਵਰੀ (ਕਰਮ ਲਧਾਣਾ, ਲਾਲੀ ਬੰਗਾ) - ਅਦਾਰਾ ਅਜੀਤ ਦੇ ਮੁਕੰਦਪੁਰ ਤੋਂ ਪ੍ਰਤੀਨਿੱਧ ਹਰਪਾਲ ਸਿੰਘ ਰਹਿਪਾ ਨਮਿੱਤ ਪੱਤਰਕਾਰ ਭਾਈਚਾਰੇ ਵਲੋਂ ਗੁਰਦੁਆਰਾ ਚਰਨ ਕੰਵਲ ਬੰਗਾ ਵਿਖੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ | ਭਾਈ ਪਲਵਿੰਦਰ ਸਿੰਘ ਨੇ ਕਥਾ ਕੀਤੀ | ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ 'ਚ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਮੀਟਿੰਗ

ਬੰਗਾ, 17 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਦੁਆਰਾ ਬਣਾਏ ਗਏ ਕਾਲੇ ਕਾਨੂੰਨਾਂ ਦੇ ਖਿਲਾਫ਼ ਸਿੱਖ ਨੈਸ਼ਨਲ ਕਾਲਜ ਵਿਚ ਮੀਟਿੰਗ ਕੀਤੀ ਗਈ | ਦੋਆਬਾ ਜ਼ੋਨ ਦੇ ਪ੍ਰਧਾਨ ਬਲਜੀਤ ਸਿੰਘ ਧਰਮਕੋਟ ਅਤੇ ਕਾਲਜ ਦੇ ਪ੍ਰਧਾਨ ਅੰਮਿ੍ਤ ਸਿੰਘ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਪੱਤਰਕਾਰ ਹਰਪਾਲ ਸਿੰਘ ਰਹਿਪਾ ਦੀ ਯਾਦ 'ਚ ਸਮਾਗਮ ਕਰਵਾਇਆ

ਬੰਗਾ, 17 ਫਰਵਰੀ (ਕਰਮ ਲਧਾਣਾ, ਲਾਲੀ ਬੰਗਾ) - ਅਦਾਰਾ ਅਜੀਤ ਦੇ ਮੁਕੰਦਪੁਰ ਤੋਂ ਪ੍ਰਤੀਨਿੱਧ ਹਰਪਾਲ ਸਿੰਘ ਰਹਿਪਾ ਨਮਿੱਤ ਪੱਤਰਕਾਰ ਭਾਈਚਾਰੇ ਵਲੋਂ ਗੁਰਦੁਆਰਾ ਚਰਨ ਕੰਵਲ ਬੰਗਾ ਵਿਖੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ | ਭਾਈ ਪਲਵਿੰਦਰ ਸਿੰਘ ਨੇ ਕਥਾ ਕੀਤੀ | ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੁਜਰ ਪਰਿਵਾਰ ਪ੍ਰੇਸ਼ਾਨ

ਪੱਲੀ ਝਿੱਕੀ, 17 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪਿੰਡ ਪੱਲੀ ਝਿੱਕੀ ਵਿਖੇ ਗੁੱਜਰ ਪਰਿਵਾਰ ਨਾਲ ਸਬੰਧਿਤ ਫਕੂਰ ਦੀਨ ਉਰਫ਼ ਵੀਰਾ ਆਪਣੇ ਪਰਿਵਾਰ ਸਮੇਤ ਕਈ ਸਾਲਾਂ ਤੋਂ ਇਸ ਪਿੰਡ ਵਿਚ ਰਹਿ ਰਹੇ ਹਨ | ਉਹ ਅਤੇ ਉਨ੍ਹਾਂ ਦਾ ਪਰਿਵਾਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ...

ਪੂਰੀ ਖ਼ਬਰ »

ਬਲਾਕ ਪੱਧਰੀ ਸਿੱਖਿਆ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ

ਸਾਹਲੋਂ, 17 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਵਾਂਸ਼ਹਿਰ-2 ਐਟ ਭੰਗਲ ਕਲਾਂ ਵਿਖੇ ਬੀ.ਪੀ.ਈ.ਓ ਧਰਮਪਾਲ ਦੀ ਅਗਵਾਈ ਵਿਚ ਬਲਾਕ ਪੱਧਰੀ ਵੱਖ-ਵੱਖ ਸਿੱਖਿਆ ਮੁਕਾਬਲਿਆਂ 'ਚ ਜੇਤੂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਅਵਾਰਾ ਕੁੱਤੇ ਬਣੇ ਲੋਕਾਂ ਲਈ ਆਫ਼ਤ

ਕਟਾਰੀਆਂ, 17 ਫਰਵਰੀ (ਨਵਜੋਤ ਸਿੰਘ ਜੱਖੂ) - ਕਟਾਰੀਆਂ ਤੇ ਆਸ-ਪਾਸ ਦੇ ਇਲਾਕੇ 'ਚ ਅਵਾਰਾ ਤੇ ਖੂੰਖਾਰ ਕੁੱਤਿਆਂ ਦੀ ਵੱਡੀ ਤਦਾਦ ਲੋਕਾਂ ਲਈ ਵੱਡੀ ਆਫ਼ਤ ਬਣਦੀ ਜਾ ਰਹੀ ਹੈ | ਇਲਾਕੇ ਦੇ ਪਿੰਡਾਂ 'ਚ ਅਵਾਰਾ ਤੇ ਖੂੰਖਾਰ ਕੁੱਤਿਆਂ ਦੇ ਝੁੰਡ ਆਮ ਦੇਖੇ ਜਾ ਸਕਦੇ ਹਨ | ਅਵਾਰਾਂ ...

ਪੂਰੀ ਖ਼ਬਰ »

ਸ੍ਰੀ ਬ੍ਰਹਮ ਸਰੋਵਰ ਧਾਮ ਰੱਤੇਵਾਲ ਵਿਖੇ ਮਹਾ ਸ਼ਿਵਰਾਤਰੀ ਸਮਾਗਮ ਸਮਾਪਤ

ਕਾਠਗੜ੍ਹ/ ਰੱਤੇਵਾਲ, 17 ਫਰਵਰੀ (ਸੂਰਾਪੁਰੀ, ਜੌਨੀ ਭਾਟੀਆ)- ਸ੍ਰੀ ਬ੍ਰਹਮ ਸਰੋਵਰ ਧਾਮ ਰੱਤੇਵਾਲ (ਭਾਗੂ ਵਾਲਾ ਟੋਭਾ) ਵਿਖੇ ਸਮੂਹ ਸੰਗਤ ਵਲੋਂ ਮਹਾਂ ਸ਼ਿਵਰਾਤਰੀ ਦੇ ਇਤਿਹਾਸਿਕ ਦਿਨ ਮੌਕੇ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ...

ਪੂਰੀ ਖ਼ਬਰ »

ਖਟਕੜ ਖੁਰਦ 'ਚ ਸਿਹਤ ਵਿਭਾਗ ਵਲੋਂ ਮਮਤਾ ਦਿਵਸ ਮਨਾਇਆ

ਬੰਗਾ, 17 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਖਟਕੜ ਖੁਰਦ ਵਿਖੇ ਸਿਹਤ ਵਿਭਾਗ ਵਲੋਂ ਡਾ: ਹਰਬੰਸ ਸਿੰਘ ਐਸ. ਐਮ. ਓ ਸੁੱਜੋਂ ਦੀ ਅਗਵਾਈ 'ਚ ਮਮਤਾ ਦਿਵਸ ਮਨਾਇਆ | ਰਾਜ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਅਤੇ ਮਨਜੀਤ ਕੌਰ ਏ. ਐਨ. ਐਮ ਨੇ ਲੋਕਾਂ ਨੂੰ ਡੇਂਗੂ, ਸਵਾਇਨ ਫਲੂ, ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ ਮਨਾਇਆ

ਘੁੰਮਣਾਂ, 17 ਫਰਵਰੀ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾਂ 'ਚ ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ ਨਗਰ ਨਿਵਾਸੀ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾਪੂਵਰਕ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਜਨ ਮੰਡਲੀ ਮਨੀ ਮਾਨ, ਰਿੰਪਨ ...

ਪੂਰੀ ਖ਼ਬਰ »

ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕਾਨੂੰਨੀ ਢੰਗ ਹੀ ਅਪਣਾਇਆ ਜਾਵੇ-ਕੌਸ਼ਲ

ਗੜ੍ਹਸ਼ੰਕਰ, 17 ਫਰਵਰੀ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ, ਕਮਿਸ਼ਨਰ ਆਫ਼ ਟੇਕਿੰਗ ਓਥਸ ਐਾਡ ਐਫੀਡੇਵਿਟ ਫਾਰ ਬਿ੍ਟਿਸ਼ ਕੋਲੰਬੀਆ ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ...

ਪੂਰੀ ਖ਼ਬਰ »

ਪਿੰਡ ਬਛੌੜੀ ਵਿਖੇ 7 ਦਿਨਾ ਖੇਡ ਮੇਲਾ ਸ਼ੁਰੂ

ਭੱਦੀ, 17 ਫਰਵਰੀ (ਨਰੇਸ਼ ਧੌਲ)- ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਐਾਡ ਯੂਥ ਵੈੱਲਫੇਅਰ ਕਲੱਬ ਅਤੇ ਸਮੂਹ ਪਿੰਡ ਬਛੌੜੀ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 70ਵੇਂ 7 ਦਿਨਾ ਫੁੱਟਬਾਲ ਅਤੇ ਬੈਲ ਗੱਡੀਆਂ ਦੀਆਂ ਦੌੜਾਂ ਦਾ ਖੇਡ ਮੇਲੇ ਦਾ ਉਦਘਾਟਨ ਨੰਬਰਦਾਰ ਹੀਰਾ ...

ਪੂਰੀ ਖ਼ਬਰ »

ਬਹਿਰਾਮ 'ਚ ਬਣਿਆ ਮੁਫ਼ਤ ਟੈਸਟ ਸੈਂਟਰ ਵੀ ਬਣਿਆ ਚਿੱਟਾ ਹਾਥੀ

ਬਹਿਰਾਮ, 17 ਫਰਵਰੀ (ਨਛੱਤਰ ਸਿੰਘ ਬਹਿਰਾਮ) - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਵੇਂ ਸਵੱਛ-ਭਾਰਤ ਸਫ਼ਾਈ ਮੁਹਿੰਮ ਚਲਾਈ ਸੀ ਪਰ ਲੋਕਾਂ 'ਤੇ ਉਸ ਮੁਹਿੰਮ ਦਾ ਕੋਈ ਅਸਰ ਹੋਇਆ ਨਹੀਂ ਜਾਪਦਾ | ਉਹ ਮੁਹਿੰਮ ਸਿਰਫ਼ ਤੇ ਸਿਰਫ਼ ਕਾਗਜ਼ਾਂ ਜਾਂ ਫੋਟੋ ਕਰਾਉਣ ਤੱਕ ...

ਪੂਰੀ ਖ਼ਬਰ »

ਆਈਲੈਟਸ, ਸਟੱਡੀ ਤੇ ਵਰਕ ਵੀਜ਼ੇ ਲਈ ਅਰੋੜਾ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਲਓ-ਅਰੋੜਾ

ਗੜ੍ਹਸ਼ੰਕਰ, 17 ਫਰਵਰੀ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕਾਨੂੰਨੀ ਢੰਗ ਹੀ ਅਪਣਾਇਆ ਜਾਵੇ-ਕੌਸ਼ਲ

ਗੜ੍ਹਸ਼ੰਕਰ, 17 ਫਰਵਰੀ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ, ਕਮਿਸ਼ਨਰ ਆਫ਼ ਟੇਕਿੰਗ ਓਥਸ ਐਾਡ ਐਫੀਡੇਵਿਟ ਫਾਰ ਬਿ੍ਟਿਸ਼ ਕੋਲੰਬੀਆ ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ...

ਪੂਰੀ ਖ਼ਬਰ »

ਅਮਰਜੀਤ ਨੌਰਾ ਅਮਰੀਕਾ ਸੰਸਥਾ ਵਲੋਂ 5ਵੀਂ ਵਾਰ ਸਨਮਾਨਿਤ

ਬੰਗਾ, 17 ਫਰਵਰੀ (ਕਰਮ ਲਧਾਣਾ) - ਭਾਰਤੀ ਜੀਵਨ ਬੀਮਾ ਨਿਗਮ ਦੇ ਚੀਫ਼ ਲਾਈਫ਼ ਇੰਸ਼ੋਰੈਂਸ ਐਡਵਾਈਜ਼ਰ ਅਮਰਜੀਤ ਨੌਰਾ ਨੂੰ ਆਪਣੀਆਂ ਐਲ. ਆਈ. ਸੀ ਵਿਚ ਨਿਭਾਈਆਂ ਬੇਮਿਸਾਲ ਸੇਵਾਵਾਂ ਬਦਲੇ ਅਮਰੀਕਾ ਦੀ ਚਰਚਿਤ ਸੰਸਥਾ ਮਿਲੀਅਨ ਡਾਲਰ ਰਾਊਾਡ ਟੇਬਲ ਇੰਟਰਨੈਸ਼ਨਲ ਯੂ. ਐਸ. ...

ਪੂਰੀ ਖ਼ਬਰ »

ਸਰਕਾਰ ਨੂੰ ਖ਼ੂਨ ਭੇਟ ਕਰਕੇ ਵਿਰੋਧ ਪ੍ਰਗਟਾਉਣਗੇ 5178 ਅਧਿਆਪਕ

ਔੜ, 17 ਫਰਵਰੀ (ਗੁਰਨਾਮ ਸਿੰਘ ਗਿਰਨ)- ਪਿਛਲੇ ਤਿੰਨ ਸਾਲ ਤੋਂ ਰੈਗੂਲਰ ਕਰਨ ਦੀ ਮੰਗ ਕਰ ਰਹੇ 5178 ਅਧਿਆਪਕ 19 ਫਰਵਰੀ ਦਿਨ ਸੋਮਵਾਰ ਨੂੰ ਮੁਹਾਲੀ ਵਿਖੇ ਆਪਣੇ ਪਰਿਵਾਰਾਂ ਸਮੇਤ ਸਿੱਖਿਆ ਮੰਤਰੀ ਅਤੇ ਡੀ.ਪੀ.ਆਈ. ਨੂੰ ਖ਼ੂਨ ਭੇਟ ਕਰਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ | ...

ਪੂਰੀ ਖ਼ਬਰ »

ਨੌਜਵਾਨਾਂ 'ਚ ਕਬੱਡੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਲੋੜ-ਅਟਵਾਲ

ਬਹਿਰਾਮ, 17 ਫਰਵਰੀ (ਨਛੱਤਰ ਸਿੰਘ ਬਹਿਰਾਮ)- ਪੰਜਾਬ ਦੇ ਨੌਜਵਾਨਾਂ ਵਿਚ ਖੇਡ ਕਬੱਡੀ ਪ੍ਰਤੀ ਮੋਹ ਘਟਦਾ ਜਾ ਰਿਹਾ ਹੈ | ਲੋੜ ਹੈ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਬਿਮਾਰੀਆਂ ਤੋਂ ਦੂਰ ਰੱਖ ਕੇ ਕਬੱਡੀ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾਵੇ | ਇਨ੍ਹਾਂ ...

ਪੂਰੀ ਖ਼ਬਰ »

ਸੜਕ 'ਚ ਪਏ ਖੱਡੇ ਦੇ ਰਹੇ ਹਾਦਸਿਆਂ ਨੂੰ ਸੱਦੇ

ਬਹਿਰਾਮ, 17 ਫਰਵਰੀ (ਨਛੱਤਰ ਸਿੰਘ ਬਹਿਰਾਮ)- ਬਹਿਰਾਮ-ਮਾਹਿਲਪੁਰ ਸੜਕ ਨੇੜੇ ਨਹਿਰ ਦਾ ਪੁਲ ਬਹਿਰਾਮ ਕੋਲ ਲੰਮੇ ਸਮੇਂ ਤੋਂ ਡੂੰਘੇ ਖੱਡੇ ਪਏ ਹੋਏ ਹਨ | ਜਿਥੇ ਨਿੱਤ ਦਿਹਾੜੇ ਕੋਈ ਨਾ ਕੋਈ ਸੜਕ ਹਾਦਸਾ ਵਾਪਰਦਾ ਰਹਿੰਦਾ ਹੈ | ਲੋਕ ਆਖਦੇ ਹਨ ਕਿ ਇਹ ਸੜਕ ਸਰਕਾਰ ਦੀ ਬੇਰੁਖੀ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੇ ਵਿਆਹ 'ਤੇ 5100 ਰੁਪਏ ਦਾ ਸ਼ਗਨ

ਮੁਕੰਦਪੁਰ, 17 ਫਰਵਰੀ (ਅਮਰੀਕ ਸਿੰਘ ਢੀਂਡਸਾ) - ਪਿੰਡ ਵਿਚ ਕਿਸੇ ਵੀ ਗਰੀਬ ਪਰਿਵਾਰ ਦੀ ਲੜਕੀ ਤੇ ਆਪਣੀ ਪੁਰਾਣੀ ਰਵਾਇਤ ਨੂੰ ਬਰਕਰਾਰ ਰਖਦੇ ਹੋਏ ਸਰਪੰਚ ਤਰਸੇਮ ਸਿੰਘ ਜਗਪਾਲ ਤੇ ਉਂਕਾਰ ਸਿੰਘ ਯੂ. ਐਸ. ਏ ਵਲੋਂ ਜਗਦੀਸ਼ ਰਾਮ ਪੁੱਤਰ ਗੁਰਦਿਆਲ ਦੀ ਲੜਕੀ ਦੇ ਵਿਆਹ ...

ਪੂਰੀ ਖ਼ਬਰ »

ਸਰਕਾਰ ਨੂੰ ਖ਼ੂਨ ਭੇਟ ਕਰਕੇ ਵਿਰੋਧ ਪ੍ਰਗਟਾਉਣਗੇ 5178 ਅਧਿਆਪਕ

ਔੜ, 17 ਫਰਵਰੀ (ਗੁਰਨਾਮ ਸਿੰਘ ਗਿਰਨ)- ਪਿਛਲੇ ਤਿੰਨ ਸਾਲ ਤੋਂ ਰੈਗੂਲਰ ਕਰਨ ਦੀ ਮੰਗ ਕਰ ਰਹੇ 5178 ਅਧਿਆਪਕ 19 ਫਰਵਰੀ ਦਿਨ ਸੋਮਵਾਰ ਨੂੰ ਮੁਹਾਲੀ ਵਿਖੇ ਆਪਣੇ ਪਰਿਵਾਰਾਂ ਸਮੇਤ ਸਿੱਖਿਆ ਮੰਤਰੀ ਅਤੇ ਡੀ.ਪੀ.ਆਈ. ਨੂੰ ਖ਼ੂਨ ਭੇਟ ਕਰਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ | ...

ਪੂਰੀ ਖ਼ਬਰ »

ਪਿੰਡ ਮੋਜੋਵਾਲ ਮਜਾਰਾ ਵਿਖੇ ਕਬੱਡੀ ਟੂਰਨਾਮੈਂਟ ਸ਼ੁਰੂ

ਭੱਦੀ, 17 ਫਰਵਰੀ (ਨਰੇਸ਼ ਧੌਲ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਯੂਥ ਵੈੱਲਫੇਅਰ ਕਲੱਬ ਮੋਜੋਵਾਲ ਮਜਾਰਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਿਹਾ ਦੋ ਦਿਨਾ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਮਨਜੀਤ ਸਿੰਘ ਭੱਠਲ ਯੂ.ਐੱਸ.ਏ. ਅਤੇ ਬਲਵੀਰ ਸਿੰਘ ਛਿੰਝਰ ...

ਪੂਰੀ ਖ਼ਬਰ »

ਅਕਾਲੀ ਆਗੂ ਦੀ ਮਾਤਾ ਨੂੰ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਜਾਡਲਾ, 17 ਫਰਵਰੀ (ਬੱਲੀ)- ਸਵ: ਪਰਮਜੀਤ ਸਿੰਘ ਮੀਰਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਮੋਰਚੇ ਵਿਚ ਸ਼ਮੂਲੀਅਤ ਕਰਕੇ ਸਰਕਾਰੀ ਜ਼ਬਰ ਨੂੰ ਆਪਣੇ ਤਨ 'ਤੇ ਹੰਢਾਉਂਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਘਾਲਣਾ ਘਾਲੀ ਉਸ ਦੇ ਪਿੱਛੇ ਮਾਤਾ ਮਹਿੰਦਰ ਕੌਰ ਦਾ ਬਹੁਤ ਵੱਡਾ ਹੱਥ ...

ਪੂਰੀ ਖ਼ਬਰ »

ਨਹਿਰੂ ਯੁਵਕ ਕੇਂਦਰ ਨੇ ਕਰਵਾਇਆ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ

ਨਵਾਂਸ਼ਹਿਰ, 17 ਫਰਵਰੀ (ਦੀਦਾਰ ਸਿੰਘ ਸ਼ੇਤਰਾ)- ਨਹਿਰੂ ਯੁਵਕ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਕੋਆਰਡੀਨੇਟਰ ਸੁਰਿੰਦਰ ਸੈਣੀ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਸਭਿਆਚਾਰਕ ਪ੍ਰੋਗਰਾਮ ਸ਼ੇਰੇ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਸਹਿਯੋਗ ...

ਪੂਰੀ ਖ਼ਬਰ »

ਵਾਹਦ ਵਿਖੇ ਹਲਟਾਂ ਦੀਆਂ ਰਵਾਇਤੀ ਦੌੜਾਂ ਅਤੇ ਕਬੱਡੀ ਟੂਰਨਾਮੈਂਟ ਸਮਾਪਤ

ਘੁੰਮਣਾਂ, 17 ਫਰਵਰੀ (ਮਹਿੰਦਰਪਾਲ ਸਿੰਘ ਘੁੰਮਣ) - ਨਗਰ ਨਿਵਾਸੀ ਪਿੰਡ ਵਾਹਦ ਦੀ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਲਟਾਂ ਦੀਆਂ ਦੌੜਾਂ ਅਤੇ ਕਬੱਡੀ ਮੁਕਾਬਲੇ ਪਿੰਡ ਦੀ ਖੇਡ ਗਰਾਉਂਡ ਵਿਖੇ ਸ਼ਾਨੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਮੁਨਸ਼ੀ ਰਾਮ ਦੀ ਮੌਤ

ਬਲਾਚੌਰ, 17 ਫਰਵਰੀ (ਵਰਿੰਦਰਪਾਲ ਸਿੰਘ ਹੁੰਦਲ)- ਰੋਪੜ-ਨਵਾਂਸ਼ਹਿਰ ਸੜਕ 'ਤੇ ਬੀ. ਕੇ. ਐੱਮ ਕਾਲਜ ਨਜ਼ਦੀਕ ਹੋਏ ਟਰੈਕਟਰ ਦੀ ਟੱਕਰ ਵਿਚ ਜ਼ਖਮੀ ਹੋਏ ਮੁਨਸ਼ੀ ਰਾਮ ਦੀ ਮੌਤ ਹੋ ਗਈ ਹੈ | ਅਣਪਛਾਤੇ ਟਰੈਕਟਰ ਚਾਲਕ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਬਲਾਚੌਰ ...

ਪੂਰੀ ਖ਼ਬਰ »

ਜਲੰਧਰ ਰੈਲੀ 'ਚ ਸ਼ਾਮਿਲ ਹੋਣ ਲਈ ਇਫ਼ਟੂ ਦਾ ਜਥਾ ਰਵਾਨਾ

ਨਵਾਂਸ਼ਹਿਰ, 17 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਜਨਤਕ ਜਥੇਬੰਦੀਆਂ ਵਲੋਂ ਜਲੰਧਰ ਵਿਖੇ ਸਰਕਾਰੀ ਤੇ ਨਿੱਜੀ ਜਾਇਦਾਦ ਭੰਨਤੋੜ ਰੋਕੂ ਕਾਨੂੰਨ ਅਤੇ ਪਕੋਕਾ ਨਾਮੀ ਕਾਲੇ ਕਾਨੂੰਨਾਂ ਿਖ਼ਲਾਫ਼ ਕੀਤੀ ਗਈ ਵਿਸ਼ਾਲ ਰੈਲੀ ਵਿਚ ਸ਼ਾਮਲ ਹੋਣ ਲਈ ਇੰਡੀਅਨ ਫੈਡਰੇਸ਼ਨ ...

ਪੂਰੀ ਖ਼ਬਰ »

ਨਵਾਂਸ਼ਹਿਰ, ਰੂਪਨਗਰ ਤੇ ਆਨੰਦਪਰ ਸਾਹਿਬ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 17 ਫਰਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਨੇ ਫਰਾਲਾ 'ਚ ਅਰੰਭਿਆ 188ਵਾਂ ਮੁਫ਼ਤ ਸਿਲਾਈ ਸੈਂਟਰ

ਬੰਗਾ, 17 ਫਰਵਰੀ (ਕਰਮ ਲਧਾਣਾ, ਪ੍ਰੇਮੀ ਸੰਧਵਾਂ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਫਰਾਲਾ 'ਚ 188ਵਾਂ ਮੁਫ਼ਤ ਸਿਲਾਈ ਕਢਾਈ ਸਿਖਲਾਈ ਸੈਂਟਰ ਅਰੰਭਿਆ | ਇਸ ਸੈਂਟਰ ਦਾ ਉਦਘਾਟਨ ਧਾਰਮਿਕ ਸ਼ਖਸ਼ੀਅਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਰਨਾਣਾ 'ਚ ਵਜ਼ੀਫਾ ਵੰਡ ਸਮਾਗਮ ਕਰਵਾਇਆ

ਬੰਗਾ, 17 ਫਰਵਰੀ (ਲਾਲੀ ਬੰਗਾ) - ਇਕ ਚੰਗੇ ਸਮਾਜ ਦੀ ਸਿਰਜਣਾ ਲਈ ਵਿੱਦਿਆ ਦਾ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਗੁਰਬਖਸ਼ ਸਿੰਘ ਯਾਦਗਾਰੀ ਵਜੀਫਾ ਵੰਡ ਸਮਾਗਮ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਵਿਖੇ ਪੁੱਜੇ ਭਾਈ ਗੁਰਬਖਸ਼ ਸਿੰਘ ਦੇ ...

ਪੂਰੀ ਖ਼ਬਰ »

ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹੋਏ ਬਲਾਕ ਪੱਧਰੀ ਮੁਕਾਬਲੇ

ਨਵਾਂਸ਼ਹਿਰ, 17 ਫਰਵਰੀ (ਦੀਦਾਰ ਸਿੰਘ ਸ਼ੇਤਰਾ)- ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਵਾਂਸ਼ਹਿਰ-1 (ਐਟ ਲੰਗੜੋਆ) ਪ੍ਰਧਾਨਗੀ ਹੇਠ ਹੋਏ ਬਲਾਕ ਪੱਧਰੀ ਅਧਿਆਪਕਾ ਅਤੇ ਵਿਦਿਆਰਥੀਆਂ ਦੇ ਸੁੰਦਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX