ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  about 1 hour ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 minute ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  about 2 hours ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  about 2 hours ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  about 3 hours ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  about 3 hours ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  about 4 hours ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ...
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ...
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  about 4 hours ago
ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ਸਨ...
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  about 5 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ...
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  about 5 hours ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  about 5 hours ago
ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਵਿਖੇ ਇੱਕ ਬਿਜਲੀ ਮੁਲਾਜ਼ਮ ਦੇ ਘਰੋਂ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਸੰਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮੁਲਾਜ਼ਮ ਅਰਵਿੰਦ ਸਿੰਘ ਨੇ ਦੱਸਿਆ ਕਿ...
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  about 5 hours ago
ਲੁਧਿਆਣਾ, 24 ਜੂਨ (ਪਰਮੇਸ਼ਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੋਧਪੁਰ ਬੰਦੀਆਂ ਦੀ ਸਹਾਇਤਾ ਲਈ ਵਿਸ਼ੇਸ਼ ਸਬ ਕਮੇਟੀ ਬਣਾਈ ਹੈ। ਇਹ ਐਲਾਨ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ...
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  about 5 hours ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  about 5 hours ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  about 5 hours ago
ਤੇਲੰਗਾਨਾ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ
. . .  about 6 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  about 6 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਠੱਪ
. . .  about 6 hours ago
ਜਰਮਨ 'ਚ ਧਮਾਕੇ ਕਾਰਣ 25 ਲੋਕ ਜ਼ਖਮੀ
. . .  about 6 hours ago
ਜੰਮੂ-ਕਸ਼ਮੀਰ 'ਚ ਫੌਜ ਦੇ ਗਸ਼ਤੀ ਦਲ 'ਤੇ ਅੱਤਵਾਦੀ ਹਮਲਾ
. . .  1 minute ago
ਮੇਜਰ ਦੀ ਪਤਨੀ ਦੇ ਕਤਲ ਮਾਮਲੇ 'ਚ ਨਿਖਿਲ ਹਾਂਡਾ ਗ੍ਰਿਫ਼ਤਾਰ
. . .  about 7 hours ago
ਦੋ ਟਰੱਕਾਂ ਦੀ ਟੱਕਰ 'ਚ ਪੰਜ ਮੌਤਾਂ, 8 ਜ਼ਖਮੀ
. . .  about 7 hours ago
ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ
. . .  about 8 hours ago
ਨਦੀ 'ਚ ਡੂਬੇ ਇੰਜੀਨੀਅਰਿੰਗ ਦੇ ਚਾਰ ਵਿਦਿਆਰਥੀਆਂ ਦੇ ਮ੍ਰਿਤਕ ਸਰੀਰ ਬਰਾਮਦ
. . .  about 8 hours ago
ਪ੍ਰਧਾਨ ਮੰਤਰੀ ਨੇ ਈ. ਸ੍ਰੀ ਧਰਨ ਦੀ ਅਗਵਾਈ ਹੇਠ ਕਮੇਟੀ ਦੀ ਸਥਾਪਨਾ ਨੂੰ ਦਿੱਤੀ ਮਨਜ਼ੂਰੀ
. . .  about 8 hours ago
ਸੜਕ ਹਾਦਸੇ 'ਚ 4 ਮੌਤਾਂ
. . .  about 9 hours ago
ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ
. . .  about 9 hours ago
ਹਾਫ਼ਿਜ਼ ਸਈਦ ਨੇ ਸ਼ੁਰੂ ਕੀਤੀ ਚੋਣ ਮੁਹਿੰਮ
. . .  about 9 hours ago
'ਮਨ ਕੀ ਬਾਤ' 'ਚ ਮੋਦੀ ਨੇ ਕੀਤਾ ਗੁਰੂ ਨਾਨਕ ਦੇਵ ਜੀ ਅਤੇ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਜ਼ਿਕਰ
. . .  about 9 hours ago
ਕਰਨਾਟਕ 'ਚ ਆਰਮੀ ਸਕੂਲ ਅੰਦਰੋਂ ਮਿਲੀ 14 ਸਾਲਾ ਬੱਚੇ ਦੀ ਲਾਸ਼
. . .  about 10 hours ago
ਡੀ. ਐਮ. ਕੇ. ਦੇ ਕਾਰਜਕਾਰੀ ਪ੍ਰਧਾਨ ਐਮ. ਕੇ. ਸਟਾਲਿਨ ਵਿਰੁੱਧ ਮਾਮਲਾ ਦਰਜ
. . .  about 10 hours ago
ਬੱਸ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ 'ਚ 9 ਲੋਕਾਂ ਦੀ ਮੌਤ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ
  •     Confirm Target Language  

ਅੰਮ੍ਰਿਤਸਰ

ਪਤਨੀ ਅਤੇ ਸਹੁਰੇ ਪਰਿਵਾਰ ਤੋਂ ਦੁਖੀ ਵਿਅਕਤੀ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

ਅਜਨਾਲਾ, 17 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਅਧੀਨ ਆਉਂਦੇ ਕਸਬਾ ਗੱਗੋਮਾਹਲ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਫੇਸਬੁੱਕ 'ਤੇ ਲਾਈਵ ਹੋ ਕੇ ਜ਼ਹਿਰੀਲੀ ਵਸਤੂ (ਸਲਫਾਸ) ਨਿਘਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਇਸ ਦਾ ਤੁਰੰਤ ਪਤਾ ਲੱਗ ਜਾਣ 'ਤੇ ਉਕਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਅਜਨਾਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਫੇਸਬੁੱਕ 'ਤੇ ਲਾਈਵ ਹੋ ਕੇ ਜ਼ਹਿਰੀਲੀ ਵਸਤੂ ਨਿਗਲਣ ਵਾਲੇ ਗੱਗੋਮਾਹਲ ਵਾਸੀ ਵਿਜੇਪਾਲ ਨੇ ਅੱਜ ਹਸਪਤਾਲ ਪੁੱਜੀ ਪੱਤਰਕਾਰਾਂ ਦੀ ਟੀਮ ਨੂੰ ਭਰੇ ਮਨ ਨਾਲ ਦੱਸਿਆ ਕਿ ਮੇਰੀ ਪਤਨੀ ਰੇਖਾ ਅਤੇ ਸਹੁਰੇ ਪਰਿਵਾਰ ਦੇ ਮੈਂਬਰ ਮੈਨੂੰ ਪਿਛਲੇ ਪੰਜ ਛੇ ਸਾਲ ਤੋਂ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸਨ | ਉਸ ਨੇ ਦੱਸਿਆ ਕਿ ਉਸ ਦੇ ਦੋ ਬੱਚੇ ਹਨ, ਜਿਨ੍ਹਾਂ ਨੂੰ ਉਸ ਦੀ ਪਤਨੀ ਰੇਖਾ ਨੇ ਆਪਣੇ ਕੋਲ ਹੀ ਰੱਖਿਆ ਹੋਇਆ ਹੈ ਅਤੇ ਉਹ ਵੀ ਮੇਰੇ ਨਾਲ ਗੱਲਬਾਤ ਨਹੀਂ ਕਰਦੇ ਅਤੇ ਆਪਣੀ ਮਾਂ ਦੇ ਕਹਿਣੇ 'ਚ ਹੀ ਹਨ | ਉਸ ਨੇ ਦੱੱਸਿਆ ਕਿ ਇਸ ਸਬੰਧੀ ਮੈਂ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਨੂੰ ਕਈ ਸ਼ਿਕਾਇਤਾਂ ਦੇ ਚੁੱਕਾ ਹਾਂ ਪਰ ਹੁਣ ਤੱਕ ਮੇਰੀ ਕਿਧਰੇ ਕੋਈ ਸੁਣਵਾਈ ਨਹੀਂ ਹੋਈ, ਉਲਟਾ ਪੁਲਿਸ ਮੁਲਾਜ਼ਮ ਮੈਨੂੰ ਮਜ਼ਾਕ ਕਰਦੇ ਸੀ, ਜਿਸ ਕਾਰਨ ਮੈਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ | ਵਿਜੇਪਾਲ ਨੇ ਦੱੱਸਿਆ ਕਿ ਇਸੇ ਤੋਂ ਦੁਖੀ ਹੋ ਕੇ ਮੈਂ 15 ਫ਼ਰਵਰੀ ਸ਼ਾਮ ਨੂੰ ਮਨ ਬਣਾ ਲਿਆ ਕਿ ਇਸ ਤਰ੍ਹਾਂ ਦੀ ਜ਼ਿੰਦਗੀ ਜਿਉਣ ਤੋਂ ਚੰਗਾ ਹੈ ਕਿ ਮਰ ਹੀ ਜਾਵਾਂ | ਇਥੇ ਦੱਸਣਯੋਗ ਹੈ ਕਿ ਵਿਜੇਪਾਲ ਵਲੋਂ ਇਕ ਖ਼ੁਦਕੁਸ਼ੀ ਨੋਟ ਵੀ ਲਿਖਿਆ ਸੀ ਅਤੇ ਉਸ ਨੂੰ ਫੇਸਬੁੱਕ ਲਾਈਵ ਦੌਰਾਨ ਹੀ ਇਹ ਕਹਿ ਕੇ ਪਾੜ ਦਿੱੱਤਾ ਸੀ ਕਿ ਮੈਂ ਕਿਸੇ ਨੂੰ ਸਜ਼ਾ ਨਹੀਂ ਦਿਵਾਉਣੀ | ਵਿਜੇਪਾਲ ਫੇਸਬੁੱਕ ਲਾਈਵ 'ਚ ਇਹ ਵੀ ਕਹਿ ਰਿਹਾ ਸੀ ਕਿ ਮੈਂ ਖ਼ੁਦਕੁਸ਼ੀ ਨੋਟ 'ਚ ਨਾਂਅ ਤਾਂ ਕਾਫੀ ਲਿਖੇ ਹਨ | ਇਸ ਮਾਮਲੇ ਸਬੰਧੀ ਜਦ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਸ੍ਰੀ ਪਰਮਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਵਿਜੇਪਾਲ ਜੋ ਵੀ ਬਿਆਨ ਲਿਖਵਾਏਗਾ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
¸ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ¸ਗੱਗੋਮਾਹਲ ਵਾਸੀ ਵਿਜੇਪਾਲ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਖੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਚੁੱਕੀ ਹੈ ਅਤੇ ਇਸ ਘਟਨਾ ਸਰਹੱਦੀ ਖੇਤਰ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ |

ਮਾਨਾਂਵਾਲਾ ਹਸਪਤਾਲ 'ਚ ਨਵ-ਜਨਮੇ ਲੜਕੇ ਦੇ ਬਦਲੇ ਲੜਕੀ ਦੇਣ ਦਾ ਮਾਮਲਾ ਗਰਮਾਇਆ

ਮਾਨਾਂਵਾਲਾ, 17 ਫਰਵਰੀ (ਗੁਰਦੀਪ ਸਿੰਘ ਨਾਗੀ)-ਸਮੂਹਿਕ (ਕਮਿਊਨਿਟੀ) ਸਿਹਤ ਕੇਂਦਰ ਮਾਨਾਂਵਾਲਾ 'ਚ ਨਵਜਨਮੇ ਲੜਕੇ ਦੇ ਬਦਲੇ ਲੜਕੀ ਦਿੱਤੇ ਜਾਣ ਦਾ ਮਾਮਲਾ ਗਰਮਾਉਣ ਨਾਲ ਅੱਜ ਸਾਰਾ ਦਿਨ ਭੰਬਲਭੂਸੇ ਵਾਲੀ ਸਥਿਤੀ ਬਣੀ ਰਹੀ | ਇੱਥੇ ਅਜੈਪਾਲ ਸਿੰਘ ਪੁੱਤਰ ਸੰਤੋਖ ਸਿੰਘ ...

ਪੂਰੀ ਖ਼ਬਰ »

ਕਾਰ ਲਗਾਉਣ ਤੋਂ ਹੋਏ ਝਗੜੇ 'ਚ ਗੁਆਂਢੀਆਂ ਨੇ ਚਲਾਈਆਂ ਗੋਲੀਆਂ, ਔਰਤ ਜ਼ਖ਼ਮੀ

ਅੰਮਿ੍ਤਸਰ, 17 ਫਰਵਰੀ (ਰੇਸ਼ਮ ਸਿੰਘ)-ਥਾਣਾ ਸਦਰ ਦੇ ਇਕ ਘਰ ਦੇ ਬਾਹਰ ਕਾਰ ਖੜੀ ਕਰਨ ਨੂੰ ਲੈ ਕੇ 2 ਧਿਰਾਂ 'ਚ ਹੋਈ ਤਕਰਾਰਬਾਜ਼ੀ 'ਚ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਖਬਰ ਹੈ, ਜਿਸ 'ਚ ਇਕ ਧਿਰ ਨੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ ਕੀਤੀ | ਪੁਲਿਸ ਵਲੋਂ ਔਰਤ ਦੀ ...

ਪੂਰੀ ਖ਼ਬਰ »

ਕੈਨੇਡਾ ਦੇ ਕਿਊਬਿਕ ਸੂਬੇ ਦੀ ਮੈਂਬਰ ਪਾਰਲੀਮੈਂਟ ਅੰਜੂ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 17 ਫ਼ਰਵਰੀ (ਜੱਸ)-ਕੈਨੇਡਾ ਦੇ ਸੂਬੇ ਕਿਊਬਿਕ ਦੀ ਪਹਿਲੀ ਪੰਜਾਬੀ ਮੈਂਬਰ ਪਾਰਲੀਮੈਂਟ ਅੰਜੂ ਢਿੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ | ਦਰਸ਼ਨ ਕਰਨ ਉਪ੍ਰੰਤ ਸੂਚਨਾ ਕੇਂਦਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਕਾਬੂ, ਮਾਮਲਾ ਦਰਜ

ਹਰਸਾ ਛੀਨਾ, 17 ਫਰਵਰੀ (ਕੜਿਆਲ)-ਜ਼ਿਲ਼੍ਹਾ ਪੁਲਿਸ ਮੁਖੀ ਅੰਮਿ੍ਤਸਰ (ਦਿਹਾਤੀ) ਪਰਮਪਾਲ ਸਿੰਘ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਤੇ ਵਾਹਨ ਚੋਰਾਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਪੁਲਿਸ ਚੌਕੀ ਕੁੱਕੜਾਂਵਾਲਾ ਵਲੋਂ ਇਕ ਨੌਜਵਾਨ ਨੂੰ ਚੋਰੀ ਦੇ ...

ਪੂਰੀ ਖ਼ਬਰ »

ਸ਼ਹਿਰ 'ਚ ਇਨਕਲਾਬੀ ਜਨਤਕ ਜਥੇਬੰਦੀਆਂ ਵਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਮਾਰਚ

ਅਜਨਾਲਾ, 17 ਫ਼ਰਵਰੀ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਜ਼ਮਹੂਰੀ ਕਿਸਾਨ ਸਭਾ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਜਨਵਾਦੀ ਇਸਤਰੀ ਸਭਾ ਆਦਿ ਅਵਾਮੀ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਸੂਬਾ ...

ਪੂਰੀ ਖ਼ਬਰ »

ਪੈਲੇਸ ਦੇ ਬਾਹਰ ਖੜ੍ਹੀ ਗੱਡੀ 'ਚੋਂ 2.77 ਲੱਖ ਦੀ ਨਕਦੀ ਤੇ ਰਿਵਾਲਵਰ ਚੋਰੀ

ਮਾਨਾਂਵਾਲਾ, 17 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਇਕ ਨਿੱਜੀ ਰਿਜ਼ਾਰਟ ਦੇ ਬਾਹਰ ਖੜ੍ਹੀ ਇਨੋਵਾ ਕਾਰ 'ਚੋਂ ਨਕਦੀ ਤੇ ਰਿਵਾਲਵਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਸਤਿੰਦਰਬੀਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਅਮਰੀਕਾ 'ਚ ਹੋਏ ਨਸਲੀ ਹਮਲੇ ਦੀ ਨਿੰਦਾ

ਅੰਮਿ੍ਤਸਰ, 17 ਫ਼ਰਵਰੀ (ਜੱਸ)-ਅਮਰੀਕਾ ਦੇ ਇਲੀਨੋਇਸ ਸੂਬੇ 'ਚ ਗੁਰਜੀਤ ਸਿੰਘ ਨਾਂਅ ਦੇ ਇਕ ਉਬੇਰ ਟੈਕਸੀ ਡਰਾਈਵਰ 'ਤੇ ਟੈਕਸੀ ਸਵਾਰ ਗੋਰੇ ਵਲੋਂ ਪਿਸਤੌਲ ਤਾਣ ਕੇ ਧਮਕੀ ਦੇਣ ਅਤੇ ਨਸਲੀ ਟਿੱਪਣੀਆਂ ਕਰਨ ਦੇ ਸਾਹਮਣੇ ਆਏ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਮਾਮਲਾ ਦਲਿਤ ਪਰਿਵਾਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਤੇ ਘਰ ਨੂੰ ਅੱਗ ਲਗਾਉਣ ਦਾ

ਅਜਨਾਲਾ, 17 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 8 ਫ਼ਰਵਰੀ ਨੂੰ ਥਾਣਾ ਅਜਨਾਲਾ ਅਧੀਂਨ ਆਉਂਦੇ ਪਿੰਡ ਸੈਦੋਗਾਜੀ ਵਿਖੇ ਬਾਹਰ ਡੇਰੇ ਤੇ ਰਹਿੰਦੇ ਇੱਕ ਦਲਿਤ ਪਰਿਵਾਰ ਦੀ ਜ਼ਮੀਨ ਤੇ ਕੁਝ ਧਨਾਢ ਵਿਅਕਤੀਆਂ ਵਲੋਂ ਕਬਜਾ ਕਰਨ ਅਤੇ ਜਾਂਦੇ ਸਮੇਂ ਘਰ ਨੂੰ ਅੱਗ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ '7ਵਾਂ ਅੰਮਿ੍ਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ'

ਅੰਮਿ੍ਤਸਰ, 17 ਫ਼ਰਵਰੀ (ਜਸਵੰਤ ਸਿੰਘ ਜੱਸ)¸ਪੰਜਾਬ ਕਲਚਰਲ ਪ੍ਰੋਮੋਸ਼ਨ ਕੌਾਸਲ ਵਲੋਂ ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੇ ਸਹਿਯੋਗ ਨਾਲ ਅੱਜ ਇਥੇ ਕਰਵਾਏ ਗਏ 7ਵੇਂ ਅੰਮਿ੍ਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ' ਦੌਰਾਨ ਕੋਸਟਾ ਰੀਕਾ ਦੇਸ਼ ਦੇ ਲੋਕ ਕਲਾਕਾਰਾਂ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਸਕੱਤਰ ਦਿਨ-ਰਾਤ ਇੱਕ ਕਰ ਕੇ ਕਰਜ਼ੇ ਦੀ ਵਸੂਲੀ ਕਰਨ : ਜਸਵੰਤ ਸਿੰਘ, ਬਾਜਵਾ

ਅਜਨਾਲਾ, 17 ਫ਼ਰਵਰੀ (ਗੁਰਪ੍ਰੀਤ ਸਿੰਘ ਢਿਲੋਂ)-ਐਡੀਸ਼ਨਲ ਚੀਫ਼ ਸੈਕਟਰੀ ਸਹਿਕਾਰਤਾ ਡੀ.ਪੀ. ਰੈਡੀ ਆਈ.ਏ.ਐਸ. ਅਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਅਰਵਿੰਦਰ ਸਿੰਘ ਬੈਂਸ ਆਈ.ਏ.ਐਸ., ਐਡੀਸ਼ਨਲ ਰਜਿਸਟਰਾਰ ਸ੍ਰੀ ਵਿਮਲ ਸੇਤੀਆ ਅਤੇ ਡਿਪਟੀ ਰਜਿਸਟਰਾਰ ਅਤੇ ...

ਪੂਰੀ ਖ਼ਬਰ »

ਸੰਜੇ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 17 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ੍ਰੀ ਸੰਜੈ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕਤ ਹੁੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੀਰਾਂਕੋਟ ਕਲਾਂ ਦਾ ਸਰਪੰਚ ਮੁਅੱਤਲ

ਰਾਜਾਸਾਂਸੀ, 17 ਫਰਵਰੀ (ਹਰਦੀਪ ਸਿੰਘ ਖੀਵਾ)-ਬੀਤੇ ਸਮੇਂ ਦੌਰਾਨ ਪਿੰਡ ਮੀਰਾਂਕੋਟ ਕਲਾਂ 'ਚ ਗ੍ਰਾਂਮ ਪੰਚਾਇਤ ਮੀਰਾਂਕੋਟ ਕਲਾਂ ਦੀ ਪੰਚਾਇਤ ਵਲੋਂ 12 ਲੱਖ 67 ਹਜ਼ਾਰ ਦੀ ਰਾਸ਼ੀ ਦੇ ਮਿਣਤੀ ਅਨੁਸਾਰ ਵਿਕਾਸ ਕਾਰਜ ਕਾਗਜ਼ਾਂ 'ਚ ਦਰਸਾਏ ਗਏ, ਪਰ ਜਦ ਪੰਚਾਇਤੀ ਵਿਭਾਗ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ '7ਵਾਂ ਅੰਮਿ੍ਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ'

ਅੰਮਿ੍ਤਸਰ, 17 ਫ਼ਰਵਰੀ (ਜਸਵੰਤ ਸਿੰਘ ਜੱਸ)¸ਪੰਜਾਬ ਕਲਚਰਲ ਪ੍ਰੋਮੋਸ਼ਨ ਕੌਾਸਲ ਵਲੋਂ ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੇ ਸਹਿਯੋਗ ਨਾਲ ਅੱਜ ਇਥੇ ਕਰਵਾਏ ਗਏ 7ਵੇਂ ਅੰਮਿ੍ਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ' ਦੌਰਾਨ ਕੋਸਟਾ ਰੀਕਾ ਦੇਸ਼ ਦੇ ਲੋਕ ਕਲਾਕਾਰਾਂ ...

ਪੂਰੀ ਖ਼ਬਰ »

ਕੈਂਪ 'ਚ 300 ਮਰੀਜ਼ਾਂ ਦੀ ਜਾਂਚ ਕੀਤੀ

ਚੇਤਨਪੁਰਾ, 17 ਫਰਵਰੀ (ਮਹਾਂਬੀਰ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਚੇਤਨਪੁਰਾ ਵਿਖੇ ਪ੍ਰੀਤ ਹਸਪਤਾਲ ਅੰਮਿ੍ਤਸਰ ਵਲੋਂ ਰੋਟਰੀ ਕਲੱਬ ਅੰਮਿ੍ਤਸਰ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਰਪੰਚ ਮਨਜੀਤ ਕੌਰ ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁੁਰਜੰਟ ਧਾਲੀਵਾਲ ਅਤੇ ਕੁਲਦੀਪ ਸਿੰਘ ਨੂੰ ਗੁਰਜ ਦੇ ਕੇ ਕੀਤਾ ਸਨਮਾਨਿਤ

ਅਜਨਾਲਾ, 17 ਫ਼ਰਵਰੀ (ਗੁਰਪ੍ਰੀਤ ਸਿੰਘ ਢਿਲੋਂ)-ਕੌਮਾਂਤਰੀ ਪੱਧਰ 'ਤੇ ਕਬੱਡੀ ਦੇ ਖੇਤਰ 'ਚ ਨਾਮਣਾ ਖੱਟਣ ਤੇ ਅੰਮਿ੍ਤਸਰ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ਵਾਲੇ ਕਬੱਡੀ ਖਿਡਾਰੀ ਗੁਰਜੰਟ ਸਿੰਘ ਜੰਟਾ ਧਾਲੀਵਾਲ ਤੇ ਕੁਲਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਿੱਖ ਕਮਿਊਨਿਟੀ ਵਿਦੇਸ਼ਾਂ 'ਚ ਧਰਮ ਪ੍ਰਚਾਰ ਲਈ ਵਧੇਰੇ ਯਤਨਸ਼ੀਲ-ਸੁਖਦੇਵ ਸਿੰਘ ਕੰਗ

ਬਿਆਸ, 17 ਫਰਵਰੀ (ਪਰਮਜੀਤ ਸਿੰਘ ਰੱਖੜਾ)-ਇੰਡੀਅਨ ਸਿੱਖ ਕਮਿਊਨਿਟੀ (ਇਟਲੀ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ ਜਿਸ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਕਵੀਸ਼ਰ ਜਥਿਆਂ ਨੇ ਹਿੱਸਾ ਲਿਆ | ਮੀਟਿੰਗ 'ਚ ਹਾਜ਼ਰ ਵੱਖ-ਵੱਖ ...

ਪੂਰੀ ਖ਼ਬਰ »

ਮਾਤਾ ਪ੍ਰਕਾਸ਼ ਕੌਰ ਵਿਰਕ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਜਲੀਆਂ ਭੇਟ

ਓਠੀਆ, 17 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਕੋਟਲੀ ਸੱਕਾ ਦੇ ਸੁਖਬੀਰ ਸਿੰਘ ਵਿਰਕ ਸੇਵਾ ਮੁਕਤ ਇੰਸਪੈਕਟਰ ਪੰਜਾਬ ਪੁਲਿਸ ਅਤੇ ਦਵਿੰਦਰਰਾਜ ਸਿੰਘ ਵਿਰਕ ਪਾਵਰਕਾਮ ਦੇ ਸਤਿਕਾਰਯੋਗ ਮਾਤਾ ਪ੍ਰਕਾਸ਼ ਕੌਰ ਵਿਰਕ ਜੋ ਕਿ ਬੀਤੇ ਦਿਨੀਂ ਵਿਰਕ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਜੀ. ਪੀ. ਓ. 'ਚ ਆਧਾਰ ਕਾਰਡ ਸਬੰਧੀ ਸੇਵਾਵਾਂ ਸ਼ੁਰੂ

ਅੰਮਿ੍ਤਸਰ, 17 ਫ਼ਰਵਰੀ (ਸੁਰਿੰਦਰ ਕੋਛੜ)-ਆਧਾਰ ਕਾਰਡ ਨੂੰ ਬੈਂਕ ਖਾਤੇ, ਪੈਨ ਕਾਰਡ ਅਤੇ ਹੋਰਨਾਂ ਮਹੱਤਵਪੂਰਨ ਦਸਤਾਵੇਜ਼ਾਂ ਨਾਲ ਲਿੰਕ ਕਰਨ ਹਿਤ ਅੰਮਿ੍ਤਸਰ ਦੇ ਜਨਰਲ ਪੋਸਟ ਆਫ਼ਿਸ 'ਚ ਆਧਾਰ ਸੰਬੰਧੀ ਸੇਵਾਵਾਂ ਇੱਕ ਵਾਰ ਮੁੜ ਤੋਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਲੋਕ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਬੇਅਦਬੀ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ

ਅੰਮਿ੍ਤਸਰ, 17 ਫ਼ਰਵਰੀ (ਸਟਾਫ਼ ਰਿਪੋਰਟਰ)-ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਰਕਾਬਸਰ ਸਾਹਿਬ ਦੇ ਸਰੋਵਰ ਵਿੱਚੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਪੰਨੇ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਜਾਂਚ ਸਬੰਧੀ ਇੱਕ ...

ਪੂਰੀ ਖ਼ਬਰ »

ਕੁੱਲੀ ਵਾਲੇ ਬਾਬਿਆਂ ਦਾ ਮੇਲਾ ਮਨਾਇਆ

ਰਈਆ, 17 ਫ਼ਰਵਰੀ (ਸੁੱਚਾ ਸਿੰਘ ਘੁੰਮਣ)-ਕਲੇਰ ਘੁਮਾਣ-ਫੱਤੂਵਾਲ ਸੰਪਰਕ ਸੜਕ 'ਤੇ ਸਥਿਤ ਡੇਰਾ ਬਾਬਾ ਕੁੱਲੀ ਵਾਲਿਆਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਕਲੇਰ ਦੀ ਅਗਵਾਈ 'ਚ ਸੁੱਖਾ ਸਿੰਘ ਤੇ ਸਾਧ ਪਰਿਵਾਰ ਵਲੋਂ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਮਾਤਾ ਨਰਿੰਦਰ ਕੌਰ ਮਾਹਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਸੁਲਤਾਨਵਿੰਡ, 17 ਫ਼ਰਵਰੀ (ਗੁਰਨਾਮ ਸਿੰਘ ਬੁੱਟਰ)-ਮਾਤਾ ਨਰਿੰਦਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਉਨ੍ਹਾਂ ਦੇ ਗ੍ਰਹਿ ਪਿੰਡ ਸਲਤਾਨਵਿੰਡ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਜਸਰਾਊਰ ਦੀ ਪੰਚਾਇਤ ਨੂੰ ਵਿਕਾਸ ਲਈ 9 ਲੱਖ 86 ਹਜ਼ਾਰ ਦਾ ਚੈੱਕ ਕੀਤਾ ਭੇਟ

ਭਿੰਡੀ ਸੈਦਾਂ, 17 ਫ਼ਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਹਲਕਾ ਰਾਜਾਸਾਂਸੀ ਦੇ ਕਾਂਗਰਸੀ ਵਿਧਾਇਕ ਸ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਸਰਹੱਦੀ ਪਿੰਡ ਜਸਰਾਊਰ ਵਿਖੇ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਇਸ ਦੌਰਾਨ ਸ: ਸਰਕਾਰੀਆ ਵਲੋਂ ...

ਪੂਰੀ ਖ਼ਬਰ »

ਘੁਟਾਲਿਆਂ ਨਾਲ ਸਰਕਾਰੀ ਬੈਂਕਾਂ ਦੀ ਸਾਖ ਡਿੱਗੀ-ਵਪਾਰ ਮੰਡਲ

ਅੰਮਿ੍ਤਸਰ, 17 ਫ਼ਰਵਰੀ (ਸੁਰਿੰਦਰ ਕੋਛੜ)-ਬੈਂਕਾਂ 'ਚ ਨਿੱਤ ਨਵੇਂ ਦਿਨ ਹੋ ਰਹੇ ਘੁਟਾਲਿਆਂ ਨਾਲ ਸਰਕਾਰੀ ਬੈਂਕਾਂ ਦੀ ਸਾਖ ਵਪਾਰ ਖੇਤਰ ਵਿਚ ਘੱਟ ਹੋਈ ਹੈ | ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸ੍ਰੀ ਸਮੀਰ ਜੈਨ ਨੇ ਉਕਤ ...

ਪੂਰੀ ਖ਼ਬਰ »

ਸੁੱਚਾ ਸਿੰਘ ਨਮਿਤ ਭੋਗ ਤੇ ਅੰਤਿਮ ਅਰਦਾਸ 20 ਨੂੰ

ਚੋਗਾਵਾਂ, 17 ਫ਼ਰਵਰੀ (ਗੁਰਬਿੰਦਰ ਸਿੰਘ ਬਾਗੀ)¸ਰਾਮ ਤੀਰਥ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਧਰਵਿੰਦਰ ਸਿੰਘ ਔਲਖ ਦੇ ਪਿਤਾ ਸ: ਸੁੱਚਾ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ 'ਚ ਔਲਖ ਨਾਲ ਬਲਦੇਵ ਸਿੰਘ ਐਮ. ਏ. ਪ੍ਰਧਾਨ ਢਾਡੀ ਸਭਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਇੰਗਲੈਂਡ ਦੇ ਮਹਾਨ ਜੀਵ ਵਿਗਿਆਨੀ ਸਬੰਧੀ ਪ੍ਰੋਗਰਾਮ

ਚਵਿੰਡਾ ਦੇਵੀ, 17 ਫਰਵਰੀ (ਸਤਪਾਲ ਸਿੰਘ ਢੱਡੇ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ. ਐਸ. ਐਸ. ਯੂਨਿਟ ਦੇ ਵਿਦਿਆਰਥੀਆ ਵਲੋਂ ਇੰਗਲੈਂਡ ਦੇ ਮਹਾਨ ਜੀਵ ਵਿਗਿਆਨੀ ਚਾਰਲਸ ਡਾਰਵਿਨ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਾਤਾ ਨਰਿੰਦਰ ਕੌਰ ਮਾਹਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਸੁਲਤਾਨਵਿੰਡ, 17 ਫ਼ਰਵਰੀ (ਗੁਰਨਾਮ ਸਿੰਘ ਬੁੱਟਰ)-ਮਾਤਾ ਨਰਿੰਦਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਉਨ੍ਹਾਂ ਦੇ ਗ੍ਰਹਿ ਪਿੰਡ ਸਲਤਾਨਵਿੰਡ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਈ. ਟੀ. ਓ. ਕਿਰਪਾਲ ਸਿੰਘ ਸਿੱਧੂ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਜੀਠਾ, 17 ਫਰਵਰੀ (ਮਨਿੰਦਰ ਸਿੰਘ ਸੋਖੀ)-ਐਕਸਾਈਜ਼ ਐਾਡ ਟੈਕਸੇਸ਼ਨ ਅਫ਼ਸਰ ਕਿਰਪਾਲ ਸਿੰਘ ਦੇ ਪਿਤਾ ਅਤੇ ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਮੱਖਣ ਸਿੰਘ ਹਰੀਆ ਦੇ ਤਾਇਆ ਸ: ਸੁਰਜੀਤ ਸਿੰਘ ਸ਼ਾਹ ਜਿਹੜੇ ਕਿ ਸੰਖੇਪ ਬਿਮਾਰੀ ਪਿਛੋਂ ਬੀਤੇ ਦਿਨ ਅਕਾਲ ਪੁਰਖ ਦੇ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਸ਼ਹਿਰ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ-ਟੀਟੋ, ਡਿੰਪਲ

ਜੰੰਡਿਆਲਾ ਗੁਰੂ, 17 ਫ਼ਰਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਜਨਤਾ ਨਾਲ ਕੀਤੇ ਵਾਅਦੇ ਹਰ ਹਾਲਤ 'ਚ ਪੂਰੇ ਕੀਤੇ ਜਾਣਗੇ | ਇਸ ਗੱਲ ਦਾ ਪ੍ਰਗਟਾਵ ...

ਪੂਰੀ ਖ਼ਬਰ »

ਕੌ ਾਸਲਰ ਸ਼ਰਮਾ ਵਲੋਂ ਵੀਰ ਅਭਿਮੰਨਿਯੂ ਸੰਸਥਾ ਵਲੋਂ ਖੋਲ੍ਹੇ ਸਕੂਲ ਦਾ ਦੌਰਾ

ਵੇਰਕਾ, 17 ਫ਼ਰਵਰੀ (ਪਰਮਜੀਤ ਸਿੰਘ ਬੱਗਾ)-ਵਾਰਡ ਨੰ: 13 ਦੀ ਕੌਾਸਲਰ ਸ੍ਰੀਮਤੀ ਪਿ੍ਅੰਕਾ ਸ਼ਰਮਾ ਨੇ ਅਬਾਦੀ ਸ੍ਰੀ ਰਾਮ ਐਵੀਨਿਊ 88 ਫੁੱਟ ਰੋਡ ਵਿਖੇ ਵੀਰ ਅਭਿਮੰਨਿਯੂ ਗੁਰੂਕੁਲ ਸੰਸਥਾ ਵਲੋਂ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਖੋਲੇ੍ਹ ਗਏ ਮੁਫ਼ਤ ਸਕੂਲ ਦਾ ਦੌਰਾ ਕਰਨ ...

ਪੂਰੀ ਖ਼ਬਰ »

ਮੈਡਮ ਗੁਰਨਾਮ ਕੌਰ ਨੇ ਪੰਜਾਬੀ ਮਾਂ ਬੋਲੀ ਦੀ ਝੋਲੀ 'ਚ ਦੋ ਪੁਸਤਕਾਂ ਪਾਈਆਂ

ਸਠਿਆਲਾ, 17 ਫ਼ਰਵਰੀ (ਜਗੀਰ ਸਿੰਘ ਸਫਰੀ)¸ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੇ ਸਾਲਾਨਾ ਧਾਰਮਿਕ ਸਮਾਗਮ 'ਤੇ ਦੋ ਪੁਸਤਕਾਂ ਰਿਲੀਜ਼ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਪਿ੍ੰਸੀਪਲ ਕਸ਼ਮੀਰ ਨੇ ਦੱਸਿਆ ਕਿ ਅੱਜ ਦਸਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਵਲੋਂ ਇਮਤਿਹਾਨ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਹਾਥੀ ਗੇਟ 'ਚ ਸਾਲਾਨਾ ਖੇਡ ਸਮਾਗਮ ਸ਼ੁਰੂ

ਅੰਮਿ੍ਤਸਰ, 17 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਡੀ. ਏ. ਵੀ. ਕਾਲਜ ਹਾਥੀ ਗੇਟ ਦੇ ਸ਼ਾਸਤਰੀ ਨਗਰ ਸਥਿਤ ਖੇਡ ਸਮੂਹ 'ਚ ਅੱਜ ਕਾਲਜ ਦਾ 63ਵਾਂ ਸਾਲਾਨਾ ਖੇਡ ਸਮਾਗਮ ਸ਼ੁਰੂ ਹੋ ਗਿਆ | ਇਸ ਸਮਾਗਮ 'ਚ ਸਾਬਕਾ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਵਿਦਿਅਕ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜਨਾਲਾ, 17 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸੈਂਟਰ ਬੋਹਲੀਆਂ ਨਾਲ ਸੰਬੰਧਿਤ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੋਹਲੀਆਂ ਵਿਖੇ ਪੜ੍ਹੋ ਪੰਜਾਬ ਪੜਾ੍ਹਓ ਪ੍ਰੋਜੈਕਟ ਤਹਿਤ ਕਰਵਾਏ ਗਏ ਵਿਦਿਅਕ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਸੁੱਕੀਆਂ ਪਾਥੀਆਂ ਦੇ ਭਾਅ ਚੜ੍ਹੇ ਅਸਮਾਨੀ

ਬੰਡਾਲਾ, 17 ਫ਼ਰਵਰੀ (ਅਮਰਪਾਲ ਸਿੰਘ ਬੱਬੂ)¸ਘਰੇਲੂ ਸੁਆਣੀਆਂ ਨੂੰ ਘਰਾਂ ਅੰਦਰ ਗੈਸ ਦੀ ਘਾਟ ਕਾਰਨ ਚੁੱਲ੍ਹੇ ਤਪਾਉਣ ਲਈ ਹਾਲੋ- ਬੇਹਾਲ ਹੋਣਾ ਪੈ ਰਿਹਾ ਹੈ ¢ ਇਸ 'ਚ ਕੋਈ ਸ਼ੱਕ ਨਹੀਂ ਕਿ ਲੋਕਾਂ ਨੂੰ ਰਸੋਈ ਗੈਸ ਦੀ ਪ੍ਰਾਪਤੀ ਲਈ ਦਹਾਕਿਆਂ ਤੋਂ ਵੱਡੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਮੁਕੰਮਲ

ਜਗਦੇਵ ਕਲਾਂ, 17 ਫ਼ਰਵਰੀ (ਸ਼ਰਨਜੀਤ ਸਿੰਘ ਗਿੱਲ)-ਧੰਨ-ਧੰਨ ਬਾਬਾ ਲੱਖ ਦਾਤਾ ਜੀ ਦੀ ਯਾਦ 'ਚ ਅਤੇ ਅਜ਼ਾਦੀ ਘੁਲਾਟੀਏ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ, ਜਗਦੇਵ ਸਿੰਘ ਜੱਸੋਵਾਲ ਅਤੇ ਸਮੂਹ ਦੇਸ਼ ਭਗਤਾਂ ਨੂੰ ਸਮਰਪਿਤ ਖਤਰਾਏ ਕਲਾਂ ਵਿਖੇ 19 ਫਰਵਰੀ ਨੂੰ ਹੋਣ ਵਾਲੇ ...

ਪੂਰੀ ਖ਼ਬਰ »

ਉਦਾਸੀਨ ਸੰਪਰਦਾ ਵਲੋਂ ਪਿੰਡ ਸਰਹਾਲਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਟਾਹਲੀ ਸਾਹਿਬ, 17 ਫ਼ਰਵਰੀ (ਪਲਵਿੰਦਰ ਸਿੰਘ ਸਰਹਾਲਾ)-ਉਦਾਸੀਨ ਸੰਪਰਦਾ ਦੇ ਮਹਾਮੰਡਲੇਸ਼ਵਰ ਸੰਤ ਕਿਰਪਾਲ ਦਾਸ ਦੇ ਡੇਰਾ ਸਰਹਾਲਾ ਵਿਖੇ 56 ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਅੱਜ ਸਥਾਨਕ ਡੇਰੇ ਵਿਖੇ ਪਿਛਲੇ ਲੰਮਾੇ ਸਮੇਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਨਾਂਅ ਨਾਲ ਜਾਣਿਆ ਜਾਣ ਵਾਲਾ ਕਸਬਾ ਰਾਜਾਸਾਂਸੀ ਕਈ ਸਹੂਲਤਾਂ ਤੋਂ ਸੱਖਣਾ

ਰਾਜਾਸਾਂਸੀ, 16 ਫ਼ਰਵਰੀ (ਹਰਦੀਪ ਸਿੰਘ ਖੀਵਾ)¸ਗੁਰੂ ਨਗਰੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਨੇੜੇ ਵੱਸੇ ਤੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਦੇ ਨਾਂਅ ਨਾਲ ਜਾਣਿਆ ਜਾਣ ਵਾਲਾ ਕਰੀਬ 20 ਹਜ਼ਾਰ ਦੀ ਆਬਾਦੀ ਵਾਲਾ ਕਸਬਾ ਰਾਜਾਸਾਂਸੀ ਕਈ ਸਹੂਲਤਾਂ ਤੋਂ ਅਜੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX