ਤਾਜਾ ਖ਼ਬਰਾਂ


ਹਲਕਾ ਰਾਜਾਸਾਂਸੀ ਦੇ ਡੱਗ ਜ਼ੋਨ ਤੋਂ ਕਾਂਗਰਸ ਦੇ ਸੀਤਾ ਕੌਰ ਜੇਤੂ
. . .  1 day ago
ਸੁਲਤਾਨਪੁਰ ਲੋਧੀ ਜਿਲ੍ਹਾ ਪ੍ਰੀਸ਼ਦ ਜੋਨ ਟਿੱਬਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਜੈਨਪੁਰ 4000 ਵੋਟਾਂ ਨਾਲ ਅੱਗੇ
. . .  1 day ago
ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਫਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ।
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਸੀਟਾਂ ਵਿਚੋਂ ਕਾਂਗਰਸ ਪਹਿਲਾਂ ਹੀ 10 ਸੀਟਾਂ ਜਿੱਤ ਚੁੱਕੀ ਹੈ, ਜਦਕਿ ਹੋਏ ਚਾਰ ਜ਼ੋਨਾਂ ਦੇ ਮੁਕਾਬਲਿਆਂ 'ਚ ਤਿੰਨ ਸੀਟਾਂ ਹੋਰ ਜਿੱਤ ...
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- 413 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣ ਦੇ ਬਾਵਜੂਦ ਵੀ ਜੇਤੂ ਸਰਟੀਫਿਕੇਟ ਨਾ ਮਿਲਣ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਲਕਾ ਜੋਧਪੁਰ ਤੋਂ ...
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਦਸੂਹਾ ,22 ਸਤੰਬਰ [ਚੰਦਨ ਕੌਸ਼ਲ] - ਬਲਾਕ ਸੰਮਤੀ ਚੋਣਾਂ 'ਚ 20 ਜ਼ੋਨਾਂ 'ਚੋਂ ਕਾਂਗਰਸ ਨੇ 15 ਸੀਟਾਂ ,3 'ਤੇ ਅਕਾਲੀ ਦਲ ,1 'ਤੇ ਭਾਜਪਾ ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਹੇ ।
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਟਾਂਡਾ , 22ਸਤੰਬਰ (ਦੀਪਕ ਬਹਿਲ) - ਬਲਾਕ ਸੰਮਤੀ ਟਾਂਡਾ ਦੇ ਕੁਲ 19 ਜ਼ੋਨਾਂ ਚੋ ਸਾਰੀਆਂ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਨਾ ਚੋ ਕਾਂਗਰਸ ਨੇ 13ਸੀਟਾਂ ਤੇ ਜਿੱਤ ਦਰਜ ਕਰ ਕੇ ਬਲਾਕ ਸੰਮਤੀ ਟਾਂਡਾ ਤੇ ਕਬਜ਼ਾ ਕੀਤਾ ਹੈ...
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੀ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ ਸਾਹਮਣੇ ਆਈ ਹੈ। 24 ਜ਼ੋਨਾਂ ਦੇ ਚੋਣ ਨਤੀਜਿਆਂ 'ਚ 17 ਜ਼ੋਨਾਂ 'ਤੇ ਕਾਂਗਰਸ ਜੇਤੂ ਰਹੀ ਹੈ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਜ਼ਿਲ੍ਹਾ ਪ੍ਰੀਸ਼ਦ ਅਤੇ ਲੋਹੀਆਂ ਬਲਾਕ ਸੰਮਤੀਆਂ ਦੀਆਂ ਸਾਰੀਆਂ 15 ਸੀਟਾਂ 'ਤੇ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਮਲੋਟ ਪੰਚਾਇਤ ਸੰਮਤੀ ਦੀਆਂ 23 ਸੀਟਾਂ ਵਿਚੋਂ ਅਕਾਲੀ ਦਲ ਨੇ 13 ਸੀਟਾਂ ਤੇ ਜਿੱਤ ਹਾਸਿਲ ਕੀਤੀ
. . .  1 day ago
ਭਵਾਨੀਗੜ੍ਹ ਸਬੰਧੀ ਡਵੀਜਨ ਵਿਖੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ 14 ਜੋਨਾਂ ਤੇ ਜੇਤੂ, ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ ਅਤੇ ਅਜਾਦ ਨੂੰ ਮਿਲੀ ਇਕ - ਇਕ ਜੋਨ ਤੇ ਜਿੱਤ
. . .  1 day ago
ਨਾਭਾ : ਬਲਾਕ ਸੰਮਤੀ ਕਕਰਾਲਾ 'ਚ ਕਾਂਗਰਸੀ ਉਮੀਦਵਾਰ ਚਮਕੌਰ ਸਿੰਘ 177 ਵੋਟਾਂ ਨਾਲ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਤੇ ਕਾਂਗਰਸ ਦਾ ਕਬਜ਼ਾ
. . .  1 day ago
ਮਲੇਰਕੋਟਲਾ ਬਲਾਕ 2 'ਚ ਕਾਂਗਰਸ ਪਾਰਟੀ ਦੀ ਹੂੰਝਾਫੇਰ ਜਿੱਤ
. . .  1 day ago
ਜ਼ਿਲ੍ਹਾ ਪਰਿਸ਼ਦ ਕਪੂਰਥਲਾ ਦੇ 10 ਜ਼ੋਨਾਂ ਤੋਂ 9 'ਚ ਕਾਂਗਰਸ ਜੇਤੂ
. . .  1 day ago
ਨਾਭਾ ਦੇ ਬਲਾਕ ਸੰਮਤੀ ਦੁਲਦੀ ਜ਼ੋਨ ਤੋਂ ਕਾਂਗਰਸ ਦੀ ਜਸਵਿੰਦਰ ਕੌਰ 189 ਵੋਟਾਂ ਨਾਲ ਜੇਤੂ
. . .  1 day ago
ਬਲਾਕ ਮਲੌਦ ਦੇ ਸੀਹਾਂ ਦੌਦ ਜ਼ੋਨ ਤੋਂ ਅਕਾਲੀ ਦਲ ਦੇ ਇਕਲੌਤੇ ਮੈਂਬਰ ਬਣੇ ਭਿੰਦਰ ਸਿੰਘ
. . .  1 day ago
ਬਲਾਕ ਸੰਮਤੀ ਖਮਾਣੋਂ ਦੀਆਂ 8 ਸੀਟਾਂ 'ਤੇ ਕਾਂਗਰਸ, 6 'ਤੇ ਅਕਾਲੀ ਅਤੇ ਇੱਕ ਆਜ਼ਾਦ ਉਮੀਦਵਾਰ ਜੇਤੂ
. . .  1 day ago
ਬਲਾਕ ਸੰਮਤੀ ਖਰੜ ਜ਼ੋਨ 3 ਰਡਿਆਲਾ ਤੋਂ ਅਕਾਲੀ ਉਮੀਦਵਾਰ ਦਲਜੀਤ ਕੌਰ 1368 ਵੋਟਾਂ ਲੈ ਕੇ ਜੇਤੂ
. . .  1 day ago
ਜ਼ੋਨ 11 ਬਹਿਲੋਲਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ 2087 ਲੈ ਕੇ ਜੇਤੂ
. . .  1 day ago
ਬਲਾਕ ਸੰਮਤੀ ਮਾਜਰੀ ਜ਼ੋਨ 13 ਤੀੜਾ ਤੋਂ ਕਾਂਗਰਸ ਉਮੀਦਵਾਰ ਰੋਹਿਤ ਮਿੱਤਲ 1947 ਲੈ ਕੇ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਬੰਗਾ ਜ਼ੋਨ ਦੇ ਕਾਂਗਰਸ ਦੇ ਕਮਲਜੀਤ ਬੰਗਾ 2798 ਵੋਟਾਂ ਨਾਲ ਜੇਤੂ
. . .  1 day ago
ਗੁਰਦਾਸਪੁਰ : ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਨਰੋਟ ਜੈਮਲ ਸਿੰਘ ਦੇ 15 ਜ਼ੋਨਾਂ ਵਿੱਚੋਂ 12 ਤੇ ਕਾਂਗਰਸ ਦੇ ਉਮੀਦਵਾਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕੈਂਟ ਬੋਰਡ ਤੋਂ ਬਾਅਦ ਕਾਂਗਰਸ ਨੇ ਨਗਰ ਕੌ ਾਸਲ 'ਤੇ ਕਾਬਜ਼ ਹੋਣ ਲਈ ਰੱਖੀ ਅੱਖ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਅੰਦਰ ਜਿੱਤ ਦਾ ਝੰਡਾ ਲਹਿਰਾਉਣ 'ਚ ਕਾਮਯਾਬ ਹੋਈ ਕਾਂਗਰਸ ਨੇ ਹੁਣ ਨਗਰ ਕੌਾਸਲ ਫ਼ਿਰੋਜ਼ਪੁਰ ਸ਼ਹਿਰ 'ਤੇ ਅੱਖ ਰੱਖ ਲਈ ਹੈ ਤੇ ਇਕ-ਇਕ ਕਰਕੇ ਕੌਾਸਲਰਾਂ ਦੀ ਗਿਣਤੀ ਵਧਾਉਣ ਵੱਲ ਕਦਮ ਪੱੁਟਣੇ ਸ਼ੁਰੂ ਕਰ ਦਿੱਤੇ ਹਨ | ਨਗਰ ਕੌਾਸਲ ਦੇ ਵਾਰਡ ਨੰਬਰ 15 ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਕੌਰ ਤੇ ਵਾਰਡ ਨੰਬਰ 28 ਤੋਂ ਮਿਸਲ ਗਾਚਲੀ ਵਲੋਂ ਬਿਨਾਂ ਮੁਕਾਬਲਾ ਚੋਣ ਜਿੱਤਣ ਨੇ ਕਾਂਗਰਸ ਦੇ ਹੌਸਲੇ ਹੋਰ ਵੀ ਬੁਲੰਦ ਕਰ ਦਿੱਤੇ ਹਨ | ਦੱਸਣਯੋਗ ਹੈ ਕਿ ਜ਼ਿਮਨੀ ਚੋਣ ਲੜਨ ਲਈ ਮੈਦਾਨ 'ਚ ਨਿਤਰਨ ਵਾਲੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਵਲੋਂ ਬੀਤੇ ਦਿਨ ਦੋਸ਼ ਲਗਾਏ ਸਨ ਕਿ ਭਾਜਪਾ ਉਮੀਦਵਾਰਾਂ ਨੂੰ ਨਗਰ ਕੌਾਸਲ ਅਫ਼ਸਰ ਵਲੋਂ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਐਨ.ਓ.ਸੀ. ਸਰਟੀਫਿਕੇਟ ਨਹੀਂ ਦਿੱਤੇ ਗਏ, ਜਿਸ ਕਰਕੇ ਉਹ ਨਾਮਜ਼ਦਗੀ ਪੱਤਰ ਦਾਖਲ ਤੋਂ ਵਾਂਝੇ ਰਹਿ ਗਏ ਹਨ | ਇੱਥੇ ਇਹ ਵੀ ਵਰਨਣਯੋਗ ਹੈ ਕਿ ਵਾਰਡ ਨੰਬਰ 15 ਤੋਂ ਕਾਂਗਰਸ ਵਲੋਂ ਬਲਵਿੰਦਰ ਕੌਰ ਪਤਨੀ ਜਗਤਾਰ ਸਿੰਘ ਸਾਬਕਾ ਕੌਾਸਲਰ ਤੇ ਵਾਰਡ ਨੰਬਰ 28 ਤੋਂ ਕਾਂਗਰਸ ਵਲੋਂ ਮਿਸਲ ਗਾਚਲੀ ਪਤਨੀ ਮਰਕਸ ਭੱਟੀ ਤੋਂ ਇਲਾਵਾ ਨਾਮਜ਼ਦਗੀ ਪੱਤਰ ਭਰਨ ਵਾਲੇ ਸਭ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵਾਪਸ ਲੈ ਲੈਣ 'ਤੇ ਕਾਂਗਰਸ ਉਮੀਦਵਾਰ ਬਿਨਾਂ ਮੁਕਾਬਲਾ ਚੋਣ ਜਿੱਤ ਗਏ ਜਿਨ੍ਹਾਂ ਨੂੰ ਰਿਟਰਨਿੰਗ ਅਫ਼ਸਰ ਕਮ ਐੱਸ.ਡੀ.ਐਮ ਹਰਜੀਤ ਸਿੰਘ ਸੰਧੂ ਵਲੋਂ ਜੇਤੂ ਸਰਟੀਫਿਕੇਟ ਜਾਰੀ ਕਰ ਦਿੱਤੇ ਗਏ ਹਨ | ਸ਼ਹਿਰ ਵਾਸੀਆਂ ਵਲੋਂ ਕਾਂਗਰਸ ਦੇ ਪੱਖ 'ਚ ਦਿੱਤੇ ਗਏ ਫ਼ਤਵੇ ਦਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਵਾਗਤ ਕਰਦਿਆਂ ਕਿਹਾ ਕਿ ਇਹ ਵਿਕਾਸ ਮੁਖੀ ਸੋਚ ਦੇ ਮਾਲਕ ਫ਼ਿਰੋਜ਼ਪੁਰ ਦੀ ਜਿੱਤ ਹੈ | ਜੇਤੂ ਕੌਾਸਲਰ ਮਿਸਲ ਗਾਚਲੀ ਤੇ ਬਲਵਿੰਦਰ ਕੌਰ ਨੇ ਕਾਂਗਰਸ ਦੇ ਸੂਬਾਈ ਆਗੂ ਹਰਜਿੰਦਰ ਸਿੰਘ ਬਿੱਟੂ ਸਾਂਘਾ, ਤੇ ਉੱਚ ਆਗੂਆਂ ਤੋ ਅਸ਼ੀਰਵਾਦ ਲੈਂਦੇ ਹੋਏ ਪਾਰਟੀ ਵਲੋਂ ਦਿੱਤੇ ਗਏ ਮਾਣ ਸਨਮਾਨ ਦਾ ਧੰਨਵਾਦ ਕੀਤਾ | ਬਿੱਟੂ ਸਾਂਘਾ ਨੇ ਸਭਨਾਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਤਕੜੇ ਹੋ ਕੇ ਲੋਕ ਆਵਾਜ਼ ਬਣੋ ਤੇ ਇਲਾਕੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਕਰਵਾ ਕੇ ਫ਼ਿਰੋਜ਼ਪੁਰ ਵਾਸੀਆਂ ਦੇ ਸੱਚੇ ਸੇਵਕ ਬਣੋ, ਕਾਂਗਰਸ ਸਰਕਾਰ ਅਤੇ ਪਾਰਟੀ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਵੇਗੀ | ਇਸ ਮੌਕੇ ਐਡਵੋਕੇਟ ਗੁਲਸ਼ਨ ਮੋਂਗਾ, ਧਰਮਜੀਤ ਸਿੰਘ ਹੱਡਾਂ ਵਾਲੇ, ਕਸ਼ਮੀਰ ਸਿੰਘ ਭੁੱਲਰ, ਰਜਿੰਦਰ ਸਿੱਪੀ, ਮਰਕਸ ਭੱਟੀ, ਬੋਹੜ ਸਿੰਘ ਬੀਕਾਨੇਰੀਆ ਸਾਬਕਾ ਕੌਾਸਲਰ ਆਦਿ ਹਾਜ਼ਰ ਸਨ |

ਬਿਨਾਂ ਟਿਕਟ 506 ਯਾਤਰੀਆਂ ਕੋਲੋਂ ਵਸੂਲੇ 2 ਲੱਖ 36 ਹਜ਼ਾਰ 695 ਰੁਪਏ

ਫ਼ਿਰੋਜ਼ਪੁਰ, 17 ਫਰਵਰੀ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਡੀ.ਆਰ.ਐਮ ਵਿਵੇਕ ਕੁਮਾਰ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਮੋਨੂੰ ਲੂਥਰਾ ਦੀ ਅਗਵਾਈ 'ਚ ਚਲਾਈ ਸਪੈਸ਼ਲ ਟਿਕਟ ਚੈਕਿੰਗ ਮੁਹਿੰਮ ਦੌਰਾਨ ਫ਼ਿਰੋਜ਼ਪੁਰ, ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸੀ.ਆਈ.ਏ. ਪੁਲਿਸ ਫ਼ਿਰੋਜ਼ਪੁਰ ਦੇ ਇੰਚਾਰਜ ਅਵਤਾਰ ਸਿੰਘ ਇੰਸਪੈਕਟਰ ਦੀ ਅਗਵਾਈ ਹੇਠ ਪੁਲਿਸ ਵਲੋਂ ਤਸਕਰਾਂ ਿਖ਼ਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਉਦੋਂ ਸਫਲਤਾ ਮਿਲੀ ਜਦੋਂ ਪਿੰਡ ਸਤੀਏ ਵਾਲਾ ਚੌਾਕ ਲਾਗਿਓਾ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਨੂੰ 10 ਸਾਲ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 17 ਫਰਵਰੀ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ...

ਪੂਰੀ ਖ਼ਬਰ »

ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਕੈਂਟ ਨੇ ਐੱਸ.ਐੱਚ.ਓ. ਨਵੀਨ ਕੁਮਾਰ ਦੀ ਅਗਵਾਈ ਹੇਠ ਮੋਟਰਸਾਈਕਲ ਚੋਰ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਕੇ ਉਸ ਕੋਲੋਂ 2 ਚੋਰੀ ਦੇ ਮੋਟਰਸਾਈਕਲ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ | ...

ਪੂਰੀ ਖ਼ਬਰ »

ਬੱਕਰੀ 'ਚ ਮੋਟਰਸਾਈਕਲ ਮਾਰਨ ਦਾ ਰੋਸ ਜਤਾਉਣ 'ਤੇ ਚਾੜਿ੍ਹਆ ਕੁਟਾਪਾ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਦੇ ਪਿੰਡ ਚੱਕ ਪਾਲੇ ਵਾਲਾ ਅੰਦਰ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀਆਂ ਵਲੋਂ ਲਾਪਰਵਾਹੀ ਨਾਲ ਮੋਟਰਸਾਈਕਲ ਚਲਾਉਂਦੇ ਹੋਏ ਰਸਤੇ 'ਚ ਜਾਂਦੀ ਇਕ ਬੱਕਰੀ ਨੂੰ ਟੱਕਰ ਮਾਰ ਦਿੱਤੀ, ਜਿਸ ਦਾ ...

ਪੂਰੀ ਖ਼ਬਰ »

ਭਾਬਾਂ ਅਟੋਮਿਕ ਖੋਜ ਕੇਂਦਰ ਤੋਂ ਕੇਂਦਰੀ ਟੀਮ ਜਾਂਚ ਲਈ 1 ਹਫ਼ਤੇ ਦੇ ਦੌਰੇ 'ਤੇ ਅਬੋਹਰ ਪੁੱਜੀ

ਅਬੋਹਰ, 17 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ ਭਰ 'ਚ ਫੈਲ ਰਹੀਆਂ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦੇ ਮੱਦੇਨਜ਼ਰ ਕੇਂਦਰੀ ਟੀਮ ਅਬੋਹਰ ਇਲਾਕੇ 'ਚ ਜਾਇਜ਼ਾ ਲੈਣ ਪੁੱਜੀ ਹੈ | ਭਾਬਾਂ ਅਟੋਮਿਕ ਖੋਜ ਕੇਂਦਰ ਮੁਬੰਈ ਤੋਂ ਪੁੱਜੀ 3 ਮੈਂਬਰੀ ਇਹ ਟੀਮ ਇਲਾਕੇ ਦੇ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਪਰਚਾ ਦਰਜ

ਫ਼ਾਜ਼ਿਲਕਾ, 17 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਧੋਖਾਧੜੀ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਨਵਦੀਪ ਗੂੰਬਰ ਪੁੱਤਰ ਓਮ ਪ੍ਰਕਾਸ਼ ਗੂੰਬਰ ਵਾਸੀ ਫ਼ਾਜ਼ਿਲਕਾ ਨੇ ...

ਪੂਰੀ ਖ਼ਬਰ »

ਖੇਤਾਂ 'ਚੋਂ ਮੋਟਰਾਂ ਦੀਆਂ ਤਾਰਾਂ ਚੋਰੀ

ਜ਼ੀਰਾ, 17 ਫਰਵਰੀ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਵਕੀਲਾਂ ਵਿਖੇ ਚੋਰਾਂ ਨੇ ਖੇਤਾਂ 'ਚ ਲੱਗੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ | ਜਾਣਕਾਰੀ ਅਨੁਸਾਰ ਸੂਬਾ ਸਿੰਘ ਪੁੱਤਰ ਗੁਰਨਾਮ ਸਿੰਘ ਦੀਆਂ 2 ਮੋਟਰਾਂ, ਚਰਨਜੀਤ ਸਿੰਘ ਪੁੱਤਰ ਨਛੱਤਰ ਸਿੰਘ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਮੈਡੀਕਲ ਨਸ਼ੇ ਦੀ ਤਸਕਰੀ ਦਾ ਨਵਾਂ ਫਾਰਮੂਲਾ ਹੋਇਆ ਅਖ਼ਤਿਆਰ

ਫ਼ਾਜ਼ਿਲਕਾ, 17 ਫ਼ਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਜਿੱਥੇ ਸਾਰੇ ਸਿਆਸੀ ਪਾਰਟੀਆਂ ਦੇ ਆਗੂ ਇਕ ਦੂਜੇ 'ਤੇ ਦੂਸ਼ਣਬਾਜ਼ੀ ਕਰਨ 'ਤੇ ਲੱਗੇ ਹਨ, ਪਰ ਹਕੀਕਤ 'ਚ ਪੰਜਾਬ ਅੰਦਰ ਨਸ਼ਾ ਵੇਚਣ ਦਾ ਧੰਦਾ ਖ਼ਾਸ ਕਰ ਕੇ ...

ਪੂਰੀ ਖ਼ਬਰ »

25 ਦੀ ਪੋਲ ਖੋਲ੍ਹ ਰੈਲੀ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ-ਮਲਸੀਆਂ

ਮਮਦੋਟ, 17 ਫਰਵਰੀ (ਜਸਬੀਰ ਸਿੰਘ ਕੰਬੋਜ)- ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਸਨ ਉਹ ਬਿਲਕੁਲ ਝੂਠੇ ਸਾਬਤ ਹੋ ਰਹੇ ਹਨ ਤੇ ਝੂਠ ਦੇ ਬਲਬੂਤੇ ਸੱਤਾ 'ਚ ਆਈ ਕੈਪਟਨ ਸਰਕਾਰ ਨੇ ਹੁਣ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਇਹ ...

ਪੂਰੀ ਖ਼ਬਰ »

ਆਰਕੈਸਟਰਾ ਗਰੁੱਪ ਦੇ ਮੈਂਬਰ ਨੂੰ ਗੋਲੀਆਂ ਮਾਰਨ ਦੇ ਦੋਸ਼ਾਂ ਹੇਠ ਲਾੜੇ ਸਮੇਤ ਦਰਜਨ ਦੇ ਕਰੀਬ ਮੁਕੱਦਮਾ ਦਰਜ

ਫ਼ਿਰੋਜ਼ਪੁਰ, 17 ਫ਼ਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਖਡੂਰ ਲਾਗੇ ਜਰਨੈਲੀ ਸੜਕ 54 'ਤੇ ਬਣੇ ਕਰਾਉਣ ਕੈਸਲ ਪੈਲੇਸ ਅੰਦਰ ਬੀਤੇ ਦਿਨ ਵਿਆਹ ਸਮਾਗਮ ਸਮੇਂ ਹਥਿਆਰ ਬੰਦ ਵਿਅਕਤੀਆਂ ਵਲੋਂ ਆਰਕੈਸਟਰਾ ਗਰੁੱਪ ਦੇ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਝਗੜਿਆਂ 'ਚ 2 ਔਰਤਾਂ ਸਮੇਤ 6 ਜ਼ਖਮੀ

ਜਲਾਲਾਬਾਦ, 17 ਫਰਵਰੀ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਸਥਾਨਕ ਮੁਹੱਲਾ ਰਾਜਪੂਤਾਂ ਵਾਲਾ ਤੇ ਜਲਾਲਾਬਾਦ ਅਧੀਨ ਪੈਂਦੇ ਪਿੰਡ ਢੰਡੀ ਖ਼ੁਰਦ ਵਿਖੇ ਹੋਏ ਵੱਖ-ਵੱਖ ਝਗੜਿਆਂ 'ਚ 1 ਬਜ਼ੁਰਗ ਔਰਤ ਸਮੇਤ 6 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਵਿਧਾਇਕ ਨਾਰੰਗ ਵਲੋਂ ਵਕੀਲ 'ਤੇ ਦਰਜ ਮਾਮਲੇ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਦੀ ਵਕੀਲਾਂ ਨੇ ਕੀਤੀ ਨਿੰਦਾ

ਅਬੋਹਰ, 17 ਫਰਵਰੀ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਅਬੋਹਰ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲ ਅਤੁੱਲ ਅਸੀਜਾ ਿਖ਼ਲਾਫ਼ ਦਰਜ ਹੋਏ ਝੂਠੇ ਮੁਕੱਦਮੇ ਿਖ਼ਲਾਫ਼ ਵਕੀਲ ਭਾਈਚਾਰਾ ਲਗਾਤਾਰ ਸੰਘਰਸ਼ ਕਰ ਰਿਹਾ ਹੈ ਜਦ ਕਿ ਹੁਣ ਹਲਕਾ ਵਿਧਾਇਕ ਅਰੁਣ ਨਾਰੰਗ ਵਲੋਂ ਉਕਤ ...

ਪੂਰੀ ਖ਼ਬਰ »

ਲੜਕੀਆਂ ਨਾਲ ਛੇੜ-ਛਾੜ ਕਰਨ ਤੋਂ ਰੋਕਣ 'ਤੇ ਕਾਲਜ ਬੱਸ ਡਰਾਈਵਰ ਦੀ ਕੁੱਟਮਾਰ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕਾਲਜ ਬੱਸ 'ਚ ਸਵਾਰ ਲੜਕੀਆਂ ਨਾਲ ਛੇੜ-ਛਾੜ ਕਰਦੇ ਮਨਚਲੇ ਨੌਜਵਾਨਾਂ ਨੂੰ ਸਖ਼ਤੀ ਨਾਲ ਬੱਸ ਡਰਾਈਵਰ ਵਲੋਂ ਰੋਕਣ 'ਤੇ ਕੁਝ ਗੁੰਡਾ ਨੁਮਾ ਮਨਚਲੇ ਨੌਜਵਾਨਾਂ ਨੇ ਸੜਕ 'ਤੇ ਜਾ ਰਹੀ ਕਾਲਜ ਬੱਸ ਅੱਗੇ ਆਲਟੋ ਕਾਰ ਤੇ ...

ਪੂਰੀ ਖ਼ਬਰ »

ਸੀ.ਪੀ.ਆਈ. ਬਲਾਕ ਮਮਦੋਟ ਦੇ ਅਹੁਦੇਦਾਰਾਂ ਦੀ ਚੋਣ

ਕਰਨੈਲ ਸਿੰਘ ਛਾਂਗਾ ਖੁਰਦ ਬਣੇ ਬਲਾਕ ਸਕੱਤਰ ਮਮਦੋਟ, 17 ਫਰਵਰੀ (ਸੁਖਦੇਵ ਸੰਗਮ)-ਬਲਾਕ ਮਮਦੋਟ ਅਧੀਨ ਆਉਂਦੇ ਸਰਹੱਦੀ ਪਿੰਡ ਸੇਠਾਂ ਵਾਲਾ ਵਿਖੇ ਸੀ.ਪੀ.ਆਈ. ਬਲਾਕ ਮਮਦੋਟ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਦੀ ਚੋਣ ਕਰਵਾਉਣ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ 'ਤੇ ਕੱਸਿਆ ਸ਼ਿਕੰਜਾ

ਕੁੱਲਗੜ੍ਹੀ, 17 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਮੁਖੀ ਪ੍ਰੀਤਮ ਸਿੰਘ ਦੀਆਂ ਹਦਾਇਤਾਂ 'ਤੇ ਡੀ.ਐੱਸ.ਪੀ.ਡੀ. ਭੁਪਿੰਦਰ ਸਿੰਘ ਭੁੱਲਰ ਨੇ ਸੀ.ਆਈ.ਏ. ਸਟਾਫ਼ ਮੁਖੀ ਅਵਤਾਰ ਸਿੰਘ ਰਾਜਪਾਲ ਸਮੇਤ ਚੰਗਾਲੀ ਜਦੀਦ ਤੇ ਬਸਤੀ ਵਲੀ ਵਾਲੀ ਵਿਖੇ ਹੋ ਰਹੀ ...

ਪੂਰੀ ਖ਼ਬਰ »

ਵਿਧਵਾ ਨਾਲ ਜਬਰ ਜਨਾਹ ਕਰਨ 'ਤੇ 2 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 17 ਫ਼ਰਵਰੀ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਪੁਲਿਸ ਨੇ ਵਿਧਵਾ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਸ਼ਿਕਾਇਤ 'ਚ ਪਿੰਡ ਕਮਰੇ ਵਾਲਾ ਦੀ ਵਿਧਵਾ ਔਰਤ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ...

ਪੂਰੀ ਖ਼ਬਰ »

ਹਰਿਦੁਆਰ ਤੋਂ ਕਾਵੜ ਲਿਆਉਣ ਵਾਲੇ ਨੰਨੇ ਤਿਵਾੜੀ ਨੇ ਇਤਿਹਾਸ ਰਚਿਆ

ਮਮਦੋਟ, 17 ਫਰਵਰੀ (ਜਸਬੀਰ ਸਿੰਘ ਕੰਬੋਜ)-ਮਹਾਂ ਸ਼ਿਵਰਾਤਰੀ ਮੌਕੇ ਹਰਿਦੁਆਰ ਤੋਂ ਪੈਦਲ ਕਾਵੜ ਲੈ ਕੇ ਮਮਦੋਟ ਪੁੱਜੇ ਨੰਨੇ ਪੂਰਵ ਤਿਵਾੜੀ ਪੁੱਤਰ ਵਿਪਨ ਤਿਵਾੜੀ ਨੇ ਹੁਣ ਤੱਕ ਸਭ ਤੋਂ ਛੋਟੀ ਉਮਰ ਦੇ ਕਾਵੜੀਏ ਵਜੋਂ ਇਤਿਹਾਸ ਰਚਿਆ ਹੈ | ਜ਼ਿਕਰਯੋਗ ਹੈ ਕਿ ਮਹਾਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ, ਦੋ ਗਿ੍ਫ਼ਤਾਰ

ਅਬੋਹਰ, 17 ਫਰਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਕ ਹੈੱਡ ਕਾਂਸਟੇਬਲ ਆਤਮਾ ਰਾਮ ਸਮੇਤ ਸਾਥੀ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਦੇ ਚੱਲਦਿਆਂ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਜ਼ੀਰਾ ਅਧੀਨ ਪਿੰਡ ਵਰਨਾਲਾ ਵਿਖੇ ਪੰਪ ਲਾਗੇ ਕੁਝ ਵਿਅਕਤੀਆਂ ਨੇ ਕੇਵਲ ਸਿੰਘ ਪੁੱਤਰ ਗੁਰਬਚਨ ਸਿੰਘ ਉੱਪਰ ਹਮਲਾ ਕਰਦਿਆਂ ਗੰਭੀਰ ਸੱਟਾਂ ਮਾਰੀਆਂ, ਜੋ ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਅਧੀਨ ...

ਪੂਰੀ ਖ਼ਬਰ »

ਦੇਰ ਸ਼ਾਮ ਨੂੰ ਵਿਸ਼ਾਲ ਮਾਰਚ ਮੋਗਾ ਜ਼ਿਲੇ੍ਹ 'ਚ ਦਾਖ਼ਲ ਹੋਇਆ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦਾ ਦਾਖ਼ਲੇ ਵਧਾਉਣ ਤੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਵਲੋਂ ਸੂਬੇ ਭਰ 'ਚ ਕੱਢੇ ਜਾ ਰਹੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਾ ਰਾਜ ਪੱਧਰੀ ਮਸ਼ਾਲ ਮਾਰਚ ਜ਼ਿਲ੍ਹਾ ਮੋਗਾ ਵੱਲ ਰਵਾਨਾ

ਤਲਵੰਡੀ ਭਾਈ, 17 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਵਾਸਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਆਰੰਭ ਕੀਤਾ ਗਿਆ ਰਾਜ ਪੱਧਰੀ ਮਸ਼ਾਲ ਮਾਰਚ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਪੈਨਸ਼ਨ ਹੜੱਪਣ ਦੇ ਮਾਮਲੇ 'ਚ ਇਕ ਸਰਪੰਚ, ਦੋ ਪੰਚ ਤੇ ਇਕ ਆਂਗਣਵਾੜੀ ਵਰਕਰ ਅਦਾਲਤ ਵਲੋਂ ਤੱਲਬ

ਫ਼ਿਰੋਜ਼ਪੁਰ, 17 ਫਰਵਰੀ (ਰਾਕੇਸ਼ ਚਾਵਲਾ)- ਪੰਜਾਬ ਸਰਕਾਰ ਦੀ ਪੈਨਸ਼ਨ ਨੂੰ ਧੋਖਾਧੜੀ ਨਾਲ ਹੜੱਪਣ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਪਿੰਡ ਹਰਾਜ ਦੇ ਸਰਪੰਚ, ਦੋ ਪੰਚਾਂ ਤੇ ਇਕ ਆਂਗਣਵਾੜੀ ਵਰਕਰ ਨੂੰ ਸੰਮਨ ਜਾਰੀ ਕਰਦੇ ਹੋਏ ਤੱਲਬ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੀੜਤਾਂ ਨੇ ਲਗਾਏ ਕੁੱਟਮਾਰ ਕਰਨ ਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਸਾਹਮਣੇ ਪੇਸ਼ ਹੋ ਕੇ ਗੁਰਵਿੰਦਰ ਪਤਨੀ ਸੁਖਦੇਵ ਵਾਸੀ ਪਿੰਡ ਧੀਰਾ ਪੱਤਰਾ ਨੇ ਲਿਖਤੀ ਸ਼ਿਕਾਇਤ ਦਿੰਦਿਆਂ ਕੁਝ ਵਿਅਕਤੀਆਂ 'ਤੇ ਕੁੱਟਮਾਰ ਕਰਨ ਤੇ ਜਾਤੀ ਸੂਚਕ ਸ਼ਬਦ ਬੋਲਣ ਦੇ ...

ਪੂਰੀ ਖ਼ਬਰ »

ਮਿਡ ਡੇ ਮੀਲ ਕੁੱਕਾਂ ਨੂੰ ਰੱਖਣ ਤੇ ਹਟਾਉਣ ਦੇ ਅਧਿਕਾਰ ਸਿੱਖਿਆ ਵਿਭਾਗ ਨੂੰ ਦਿੱਤੇ ਜਾਣ-ਚਿੰਡਾਲੀਆ

ਜ਼ੀਰਾ, 17 ਫਰਵਰੀ (ਮਨਜੀਤ ਸਿੰਘ ਢਿੱਲੋਂ)- ਮਿਡ ਡੇ ਮੀਲ ਕੁੱਕ ਯੂਨੀਅਨ ਸਬੰਧਿਤ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਮਸ਼ਾਲ ਚੇਤਨਾ ਮਾਰਚ ਦਾ ਪੇਂਡੂ ਸਕੂਲਾਂ ਤੇ ਗੁਰੂਹਰਸਹਾਏ ਸ਼ਹਿਰ 'ਚ ਥਾਂ-ਥਾਂ ਸਵਾਗਤ

ਗੁਰੂਹਰਸਹਾਏ, 17 ਫਰਵਰੀ (ਹਰਚਰਨ ਸਿੰਘ ਸੰਧੂ)- ਸਰਕਾਰੀ ਸਕੂਲਾਂ ਅੰਦਰ ਸਿੱਖਿਆਂ ਦਾ ਮਿਆਰ ਹੋਰ ਉੱਪਰ ਚੁੱਕਣ, ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੂਲੀ ਸਹੂਲਤਾਂ ਤੋਂ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਤੇ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ...

ਪੂਰੀ ਖ਼ਬਰ »

ਮੱਲਾਂਵਾਲਾ ਵਿਖੇ ਮਸ਼ਾਲ ਮਾਰਚ ਪਹੁੰਚਣ 'ਤੇ ਸਵਾਗਤ

ਮੱਲਾਂਵਾਲਾ, 17 ਫਰਵਰੀ (ਗੁਰਦੇਵ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਲੋਕਾਂ ਨੂੰ ਸਕੂਲਾਂ ਪ੍ਰਤੀ ਜਾਗਰੂਕ ਕਰਨ ਲਈ ਕੱਢੇ ਜਾ ...

ਪੂਰੀ ਖ਼ਬਰ »

ਸਰਹੱਦਾਂ ਦੇ ਵਲੇਵਿਆਂ 'ਚ ਵਿਸਰੇ ਪਿੰਡ ਕਾਲੂ ਵਾਲਾ ਨੂੰ ਮਿਲਿਆ ਜੱਜ ਬਲਜਿੰਦਰ ਸਿੰਘ ਮਾਨ ਦਾ ਆਸਰਾ

ਫ਼ਿਰੋਜਪੁਰ, 17 ਫਰਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਆਖ਼ਰੀ ਪਿੰਡ ਕਾਲੂ ਵਾਲਾ ਵਿਚ ਮੁੱਢਲੀਆਂ ਸਹੂਲਤਾਂ ਉਪਲਬਧ ਨਾ ਹੋਣ ਕਰਕੇ ਲੋਕਾਂ ਨੂੰ ਜ਼ਿੰਦਗੀ ਬੜੀ ਮੁਸ਼ਕਿਲ ਨਾਲ ਬਸਰ ਕਰਨ ਪੈ ਰਹੀ ਹੈ | ਆਪਣੇ ਹੀ ...

ਪੂਰੀ ਖ਼ਬਰ »

ਸ਼ਹਿਰ 'ਚ ਟਰੈਫ਼ਿਕ ਸਮੱਸਿਆ ਸੁਧਾਰਨ ਲਈ ਪੁਲਿਸ ਪ੍ਰਸ਼ਾਸਨ ਪੱਬਾਂ ਭਾਰ

ਜ਼ੀਰਾ, 17 ਫਰਵਰੀ (ਮਨਜੀਤ ਸਿੰਘ ਢਿੱਲੋਂ)- ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਕਾਰਨ ਹੁੰਦੀ ਟਰੈਫ਼ਿਕ ਦਾ ਸੁਧਾਰ ਕਰਨ ਲਈ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਟੀ ਪੁਲਿਸ ਪ੍ਰਸ਼ਾਸਨ ਪੱਬਾਂ ਭਾਰ ਹੈ | ਇਸ ਸਬੰਧੀ ਦਵਿੰਦਰ ਕੁਮਾਰ ...

ਪੂਰੀ ਖ਼ਬਰ »

ਪੱਕੀ ਸੜਕ ਹੇਠ ਬਣੀ ਪੁਲੀ ਪੁੱਟ ਕੇ ਆਵਾਜਾਈ 'ਚ ਵਿਘਨ ਪਾਉਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ਼

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਜ਼ੀਰਾ ਅਧੀਨ ਪੈਂਦੇ ਪਿੰਡ ਕੱਸੋਆਣਾ ਵਿਖੇ ਕੁਝ ਵਿਅਕਤੀਆਂ ਨੇ ਹੈਂਕੜਬਾਜ਼ੀ ਦਿਖਾਉਂਦੇ ਹੋਏ ਪੱਕੀ ਸੜਕ ਹੇਠਾਂ ਬਣੀ ਪੁਲੀ ਜੇ.ਸੀ.ਬੀ. ਮਸ਼ੀਨ ਨਾਲ ਪੁੱਟ ਦਿੱਤੀ, ਜਿਸ ਕਾਰਨ ਸੜਕ ਹੇਠੋਂ ਲੰਘ ਛੱਪੜ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਨੈਤਿਕ ਸਿੱਖਿਆ ਇਮਤਿਹਾਨ

ਕੁੱਲਗੜ੍ਹੀ, 17 ਫਰਵਰੀ (ਸੁਖਜਿੰਦਰ ਸਿੰਘ ਸੰਧੂ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੁਆਰਾ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ 2017 'ਚ ਮਾਤਾ ਗੁਜਰੀ ਪਬਲਿਕ ਸੀਨੀ. ਸੈਕੰ. ਸਕੂਲ ਭੜਾਣਾ ਦੇ 130 ਵਿਦਿਆਰਥੀਆਂ ਨੇ ਹਿੱਸਾ ਲਿਆ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ...

ਪੂਰੀ ਖ਼ਬਰ »

ਵਰਿੰਦਰ ਸ਼ਰਮਾ ਮੁੱਦਕੀ ਬਣੇ 'ਆਪ' ਦੇ ਬਲਾਕ ਪ੍ਰਧਾਨ

ਮੁੱਦਕੀ, 17 ਫਰਵਰੀ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਕੁਮਾਰ ਸ਼ਰਮਾ ਨੂੰ ਸਰਬਸੰਮਤੀ ਨਾਲ ਬਲਾਕ ਘੱਲ ਖੁਰਦ-2 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਸ੍ਰੀ ਸ਼ਰਮਾ ਦੀ ਅਗਾਂਹਵਧੂ ਸੋਚ ਤੇ ਲੋਕ ਪੱਖੀ ਕੰਮਾਂ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਤੋਂ ਹਰੇਕ ਵਰਗ ਦੁਖੀ-ਮਾਂਟੂ ਵੋਹਰਾ

ਪੰਜੇ ਕੇ ਉਤਾੜ, 17 ਫਰਵਰੀ (ਹਰਮੀਤ ਪਾਲ ਵਿਨਾਇਕ)- ਪੰਜਾਬ ਅੰਦਰ ਅਕਾਲੀ ਦਲ ਤੇ ਭਾਜਪਾ ਦੇ ਹੱਕ 'ਚ ਹਨੇਰੀ ਚੱਲ ਰਹੀ ਹੈ ਤੇ ਅੱਜ ਤੋਂ ਲੋਕ ਪੰਜਾਬ ਅੰਦਰ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਦੀ ਮੰਗ ਕਰਨ ਲੱਗ ਪਏ ਹਨ | ਇਹ ਸ਼ਬਦ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੋਹਿਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੈਰਿਟ ਸਰਟੀਫ਼ਿਕੇਟ ਵੰਡੇ

ਤਲਵੰਡੀ ਭਾਈ, 17 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਵਿੱਦਿਅਕ ਵਰ੍ਹਾ 2016-17 ਦੌਰਾਨ ਸੀ.ਬੀ.ਐੱਸ.ਈ. ਨਵੀਂ ਦਿੱਲੀ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਦੌਰਾਨ ਐਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਦੇ 6 ਵਿਦਿਆਰਥੀਆਂ ਨੇ 10 ਸੀ.ਜੀ.ਪੀ.ਏ. ਹਾਸਲ ਕੀਤੇ ਸਨ | ਉਕਤ ...

ਪੂਰੀ ਖ਼ਬਰ »

ਅਕਾਲੀ ਦਲ ਦੀ ਗੁਰੂਹਰਸਹਾਏ ਪੋਲ ਖੋਲ੍ਹ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ-ਮਾਨ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਦੀ ਜਨਤਾ ਨੂੰ ਲਾਮਬੰਦ ਕਰਨ ਲਈ ਕਾਂਗਰਸ ਵਲੋਂ ਚੋਣਾਂ ਸਮੇਂ ਕੀਤੇ ਵਾਅਦਿਆਂ ਦੀ ਸਚਾਈ ਤੋਂ ਜਾਣੂੰ ਕਰਵਾਉਣ ਅਤੇ ਹੋ ਰਹੀ ਵਧੀਕੀਆਂ ਤੇ ਬੇਇਨਸਾਫ਼ੀਆਂ ਦਾ ਢੰਡੋਰਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਅਹਿਮ ਮੀਟਿੰਗ

ਜ਼ੀਰਾ, 17 ਫਰਵਰੀ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਸੂਬੇਦਾਰ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੱੁਟਰ, ਮੀਤ ਪ੍ਰਧਾਨ ਪਲਵਿੰਦਰ ਸਿੰਘ, ...

ਪੂਰੀ ਖ਼ਬਰ »

ਪਰਮਜੀਤ ਸਿੰਘ ਖ਼ਾਲਸਾ ਪ੍ਰਧਾਨ ਤੇ ਗੁਰਤੇਜ ਸਿੰਘ ਸੰਧੂ ਖ਼ਜ਼ਾਨਚੀ ਨਿਯੁਕਤ ਗੁਰਦੁਆਰਾ ਕਰਮਸਰ ਸਾਹਿਬ ਝੋਕ ਹਰੀ ਹਰ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਕਰਮਸਰ ਸਾਹਿਬ ਝੋਕ ਹਰੀ ਹਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਪੰਥਕ ਵਿਚਾਰਾਂ ਵਾਲੇ ਆਗੂ ਪਰਮਜੀਤ ਸਿੰਘ ਖਾਲਸਾ ਨੂੰ ਪ੍ਰਧਾਨ ਚੁਣ ਲਿਆ ਗਿਆ | ਨੌਜਵਾਨ ਮਨਪ੍ਰੀਤ ਸਿੰਘ ਸੰਧੂ ...

ਪੂਰੀ ਖ਼ਬਰ »

ਗੁਰਦੁਆਰਾ ਕਰਮਸਰ ਸਾਹਿਬ ਝੋਕ ਹਰੀ ਹਰ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਕਰਮਸਰ ਸਾਹਿਬ ਝੋਕ ਹਰੀ ਹਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਪੰਥਕ ਵਿਚਾਰਾਂ ਵਾਲੇ ਆਗੂ ਪਰਮਜੀਤ ਸਿੰਘ ਖਾਲਸਾ ਨੂੰ ਪ੍ਰਧਾਨ ਚੁਣ ਲਿਆ ਗਿਆ | ਨੌਜਵਾਨ ਮਨਪ੍ਰੀਤ ਸਿੰਘ ਸੰਧੂ ...

ਪੂਰੀ ਖ਼ਬਰ »

ਏਾਜਲਸ ਇੰਟਰਨੈਸ਼ਨਲ ਨੇ ਲਗਵਾਇਆ 24 ਘੰਟੇ 'ਚ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਏਜੰਸੀ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਬੰਬੇ ਹਾਊਸ ਦੇ ਸਾਹਮਣੇ ਸਥਿਤ ਹੈ | ਸੰਸਥਾ ਦੁਆਰਾ ਵਿਦਿਆਰਥੀਆਂ ਨੂੰ ਕੈਨੇਡਾ, ਆਸਟੇ੍ਰਲੀਆ, ਯੂ.ਐਸ.ਏ., ਯੂਰਪ ਆਦਿ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਸਟੇਟ ਟੈਕਨੀਕਲ ਕੈਂਪਸ ਅੰਦਰ 20 ਤੋਂ ਲੱਗੇਗਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ-ਸਿੱਧੂ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਘਰ ਘਰ ਨੌਕਰੀ ਦੇਣ ਦੇ ਉਪਰਾਲਿਆਾ ਤਹਿਤ ਰਾਜ ਦੇ ਵੱਖ-ਵੱਖ ਇੰਜੀਨੀਅਰਿੰਗ ਕਾਲਜਾਂ, ਬਹੁ-ਤਕਨੀਕੀ ਕਾਲਜਾਂ ਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਰਾਜ ਪੱਧਰ 'ਤੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਿਖ਼ਲਾਫ਼ ਹੈ ਮੇਰੀ ਲੜਾਈ, ਅਹੁਦੇਦਾਰੀਆਂ ਲਈ ਨਹੀਂ-ਜੋਰਾ ਸਿੰਘ ਸੰਧੂ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)-ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੇ ਨਵੇਂ ਬਣੇ ਉਪ ਪ੍ਰਧਾਨ ਸਪਨਾ ਤਾਇਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕੈਂਟ ਬੋਰਡ ਦੇ ਮੈਂਬਰ ਜੋਰਾ ਸਿੰਘ ਸੰਧੂ ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਆਪਣਾ ਮਤਦਾਨ ਕਰਕੇ ...

ਪੂਰੀ ਖ਼ਬਰ »

25 ਦੀ ਪੋਲ ਖੋਲ੍ਹ ਰੈਲੀ ਸਬੰਧੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਾਂਟੂ ਵੋਹਰਾ ਵਲੋਂ ਵਰਕਰ ਮੀਟਿੰਗ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁਰੂਹਰਸਹਾਏ ਹਲਕੇ ਅੰਦਰ 25 ਫਰਵਰੀ ਨੂੰ ਕੀਤੀ ਜਾ ਰਹੀ ਪੋਲ ਖੋਲ੍ਹ ਰੈਲੀ ਦੀ ਸਫਲਤਾ ਸਬੰਧੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਸ਼ਹਿਰੀ ਪ੍ਰਧਾਨ ਰੋਹਿਤ ਕੁਮਾਰ ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਰੇਜ਼ੀ ਮੁਕਾਬਲੇ ਦੌਰਾਨ ਕੰਨਿਆ ਸਕੂਲ ਜੇਤੂ

ਤਲਵੰਡੀ ਭਾਈ, 17 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਐੱਸ.ਸੀ.ਈ.ਆਰ.ਟੀ. ਪੰਜਾਬ ਵਲੋਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਅੰਗਰੇਜ਼ੀ ਪ੍ਰੋਜੈਕਟ ਤਹਿਤ ਵਿਦਿਆਰਥੀਆਂ ਦਾ ਬਲਾਕ ਪੱਧਰੀ ਮੁਕਾਬਲਾ ਸਰਕਾਰੀ ਹਾਈ ਸਕੂਲ ਹਰਾਜ ਵਿਖੇ ਸਕੂਲ ਇੰਚਾਰਜ ਗੁਰਪ੍ਰੀਤ ਸਿੰਘ ਖੋਸਾ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX