ਤਾਜਾ ਖ਼ਬਰਾਂ


ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਨੂੰ ਮਿਲਿਆ 119 ਦੌੜਾਂ ਦਾ ਟੀਚਾ
. . .  about 1 hour ago
ਫ਼ਤਿਹਗੜ੍ਹ ਸਾਹਿਬ ਦੇ ਪਿੰਡ ਭਮਾਰਸੀ ਜ਼ੇਰ ਦੇ ਨੌਜਵਾਨ ਦੀ ਰੋਮ ਵਿਖੇ ਮੌਤ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਬਲਾਕ ਸਰਹਿੰਦ ਦੇ ਪਿੰਡ ਭਮਾਰਸੀ ਜ਼ੇਰ ਦੇ ਇਕ ਨੌਜਵਾਨ ਦੀ ਇਟਲੀ ਦੇ ਰੋਮ ਵਿਖੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮੌਤ ਦੇ ਕਾਰਨਾਂ ਦੀ ...
ਬਾਰ੍ਹਵੀਂ ਜਮਾਤ 'ਚ ਫ਼ੇਲ੍ਹ ਹੋਣ 'ਤੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ
. . .  about 2 hours ago
ਸਰਹਾਲੀ ਕਲਾਂ ,24 ਅਪ੍ਰੈਲ [ਅਜੇ ਸਿੰਘ ਹੁੰਦਲ]- ਕੱਲ੍ਹ ਆਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਅਸਫਲ ਹੋਣ 'ਤੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰ ਲਈ ।
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਪੰਜਵਾਂ ਝਟਕਾ , ਕਪਤਾਨ ਵਿਲਿਅਮਸਨ 29 ਦੌੜਾਂ ਬਣਾ ਕੇ ਆਊਟ
. . .  about 2 hours ago
ਅੱਵਲ ਆਉਣ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ ਦਾ ਭਾਰਤ ਸਰਕਾਰ ਵੱਲੋਂ ਸਨਮਾਨ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਪੰਜਾਬ ਭਰ 'ਚੋਂ ਇਮਾਨਦਾਰੀ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਵਾਉਣ ਵਿਚ ਫ਼ਤਿਹਗੜ੍ਹ ਸਾਹਿਬ ਦੀ ਜ਼ਿਲ੍ਹਾ ਪ੍ਰੀਸ਼ਦ ਪਹਿਲੇ ਸਥਾਨ 'ਤੇ ਰਿਹਾ। ਜਿਸ ...
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ 2 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਤੀਜਾ ਝਟਕਾ , ਮਨੀਸ਼ ਪਾਂਡੇ 16 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  about 2 hours ago
ਲੜਕੇ ਦੀ ਹੱਤਿਆ ਕਰਨ ਵਾਲੇ ਨੂੰ ਇਕ ਵਿਅਕਤੀ ਨੂੰ ਉਮਰ ਕੈਦ
. . .  about 3 hours ago
ਫ਼ਿਰੋਜ਼ਪੁਰ, 24 ਅਪ੍ਰੈਲ (ਰਾਕੇਸ਼ ਚਾਵਲਾ)- ਇਕ ਲੜਕੇ ਦੀ ਹੱਤਿਆ ਕਰਨ ਵਾਲੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਇਕ ਵਿਅਕਤੀ ਨੂੰ ਭੁਗਤੇ ਸਬੂਤਾਂ ਦੇ ਆਧਾਰ 'ਤੇ ਕਾਤਲ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਦਾ ਹੁਕਮ...
ਗੈਂਗਸਟਰ ਗਿਰੋਹ ਨੂੰ ਕਾਬੂ ਕਰਨ ਵਾਲੇ ਸਰਬਜੀਤ ਨੂੰ ਬੈੱਸਟ ਐੱਸ.ਐੱਚ.ਓ. ਐਵਾਰਡ
. . .  about 3 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਮਾਲਵਾ, ਮਾਝਾ ਤੇ ਦੁਆਬੇ ਨਾਲ ਸਬੰਧਿਤ ਅਹਿਮ ਅੰਤਰਰਾਜੀ ਗੈਂਗਸਟਰ ਗਿਰੋਹ ਦੇ ਸਰਗਨੇ ਸਮੇਤ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕਰਨ ਬਦਲੇ ...
ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫ਼ਰ ਫਰਹਾ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਫ਼ਿਲਮ ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫਰ ਫਰਹਾ ਖ਼ਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ...
ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਸੀ.ਬੀ.ਐੱਸ.ਈ ਨੇ ਕੱਲ੍ਹ ਹੋਣ ਵਾਲੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਕੀਤੇ ਜਾਰੀ
. . .  about 4 hours ago
ਨਵੀਂ ਦਿੱਲੀ, 24 ਅਪ੍ਰੈਲ - ਸੀ.ਬੀ.ਐੱਸ.ਈ ਨੇ 25 ਅਪ੍ਰੈਲ ਨੂੰ ਹੋਣ ਵਾਲੀ 12ਵੀਂ ਦੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ...
ਤਰਾਲ 'ਚ ਇੱਕ ਹੋਰ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 24 ਅਪ੍ਰੈਲ - ਜੰਮੂ-ਕਸ਼ਮੀਰ ਦੇ ਡੀ.ਜੀ.ਪੀ ਐੱਸ.ਪੀ ਵੈਦ ਦਾ ਕਹਿਣਾ ਹੈ ਕਿ ਪੁਲਵਾਮਾ ਦੇ ਤਰਾਲ 'ਚ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਢੇਰ ਹੋ ਗਿਆ ਹੈ ਤੇ ਹੁਣ ਤੱਕ...
ਡੀ.ਆਰ.ਆਈ ਵੱਲੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ
. . .  about 4 hours ago
ਹੈਦਰਾਬਾਦ, 24 ਅਪ੍ਰੈਲ - ਡੀ.ਆਰ.ਆਈ ਨੇ ਵਿਜੇਵਾੜਾ ਤੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 2,09,14,800 ਰੁਪਏ...
ਦਿੱਲੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਰਤ ਇਸ ਸਾਲ ਵੀ ਸਾਰਕ ਸੰਮੇਲਨ 'ਚ ਨਹੀ ਲਵੇਗਾ ਹਿੱਸਾ
. . .  about 5 hours ago
ਸਥਾਨਕ ਚੋਣਾਂ 'ਚ ਹਿੱਸਾ ਲਵੇਗੀ ਕਮਲ ਹਸਨ ਦੀ ਪਾਰਟੀ
. . .  about 5 hours ago
ਭਾਜਪਾ ਵਰਕਰਾਂ ਵੱਲੋਂ ਮਮਤਾ ਬੈਨਰਜੀ ਤੇ ਟੀ.ਐੱਮ.ਸੀ ਖ਼ਿਲਾਫ਼ ਪ੍ਰਦਰਸ਼ਨ
. . .  about 5 hours ago
ਸੁਸ਼ਮਾ ਸਵਰਾਜ ਪਹੁੰਚੀ ਮੰਗੋਲੀਆ
. . .  about 5 hours ago
ਦਿੱਲੀ ਦੇ ਮੈਟਰੋ ਵਿਹਾਰ 'ਚ ਕੈਸ਼ ਵੈਨ ਲੁੱਟਣ ਦੀ ਅਸਫਲ ਕੋਸ਼ਿਸ਼
. . .  about 5 hours ago
ਮੁੱਠਭੇੜ 'ਚ ਤਿੰਨ ਅੱਤਵਾਦੀ ਢੇਰ
. . .  about 6 hours ago
ਜਨਮ ਦਿਨ ਮਨਾਉਣ ਲਈ ਸਚਿਨ ਤੇਂਦੁਲਕਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਪ੍ਰਸੰਸਕ
. . .  about 6 hours ago
ਦਲਿਤਾਂ ਦਾ ਸਿਆਸੀ ਇਸਤੇਮਾਲ ਕਰ ਰਹੀ ਹੈ ਭਾਜਪਾ - ਮਾਇਆਵਤੀ
. . .  about 6 hours ago
ਕਠੂਆ ਮਾਮਲਾ : ਨਾਬਾਲਗ ਦੋਸ਼ੀ ਦੀ ਜ਼ਮਾਨਤ ਖ਼ਾਰਜ
. . .  1 minute ago
ਜਥੇ 'ਚੋਂ ਲਾਪਤਾ ਨੌਜਵਾਨ ਅਟਾਰੀ ਪਹੁੰਚਿਆ
. . .  about 7 hours ago
ਗਡਚਿਰੌਲੀ ਮੁੱਠਭੇੜ : 37 ਨਕਸਲੀਆਂ ਦੀ ਹੋਈ ਮੌਤ
. . .  about 7 hours ago
ਟਰੱਕ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ,ਪਤੀ ਪਤਨੀ ਨੂੰ ਗੰਭੀਰ ਸੱਟਾ,ਟਰੱਕ ਦੁਕਾਨਾਂ ਅੰਦਰ ਜਾ ਵੜਿਆ
. . .  about 8 hours ago
ਢਾਹਾਂ ਵਿਖੇ ਬਾਬਾ ਬੁਧ ਸਿੰਘ ਦੇ ਅੰਤਿਮ ਸਸਕਾਰ 'ਤੇ ਅਨੇਕਾ ਆਗੂ ਪੁੱਜੇ
. . .  about 8 hours ago
ਮੁੱਠਭੇੜ 'ਚ ਇਕ ਜਵਾਨ ਤੇ ਪੁਲਿਸ ਮੁਲਾਜ਼ਮ ਸ਼ਹੀਦ
. . .  about 8 hours ago
ਟਰੱਕ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
. . .  about 8 hours ago
ਕਾਂਗਰਸ ਦੇ ਦਾਮਨ 'ਤੇ ਹਨ ਮੁਸਲਮਾਨਾਂ ਦੇ ਖੂਨ ਦੇ ਧੱਬੇ - ਸਲਮਾਨ ਖੁਰਸ਼ੀਦ
. . .  about 8 hours ago
ਵਿਦਿਆਰਥੀ ਦੀ ਮੌਤ ਮਗਰੋਂ ਬਠਿੰਡਾ-ਮਾਨਸਾ ਰੋਡ ਜਾਮ
. . .  about 9 hours ago
ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਆਪਸ ਵਿਚ ਭਿੜੇ
. . .  about 9 hours ago
ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਪੜਾਈ ਜਾਵੇਗੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ
  •     Confirm Target Language  

ਬਠਿੰਡਾ

ਰੇਲਵੇ ਪੁਲਿਸ ਵਲੋਂ 28 ਕਿਲੋ ਗਾਂਜੇ ਸਣੇ 2 ਗਿ੍ਫ਼ਤਾਰ

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਰੇਲਵੇ ਪੁਲਿਸ ਬਠਿੰਡਾ ਨੇ ਦੋ ਬਿਹਾਰੀ ਵਿਅਕਤੀਆਂ ਨੂੰ ਮਾਨਸਾ ਰੇਲਵੇ ਸਟੇਸ਼ਨ ਤੋਂ 28 ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਿਖ਼ਲਾਫ਼ ਥਾਣਾ ਰੇਲਵੇ ਪੁਲਿਸ ਬਠਿੰਡਾ ਵਿਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਰੇਲਵੇ ਇੰਚਾਰਜ ਹਰਜਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਨਸ਼ਿਆਂ ਖਿਲਾਫ਼ ਚਲਾਏ ਅਭਿਆਨ ਤਹਿਤ ਰੇਲਵੇ ਪੁਲਿਸ ਦੇ ਐੱਸ. ਆਈ. ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਨੇ ਮਾਨਸਾ ਰੇਲਵੇ ਸਟੇਸ਼ਨ ਦੇ ਉਡੀਕ-ਘਰ ਵਿਚ ਬੈਠੇ ਅਤੇ ਰੇਲਵੇ ਸਟੇਸ਼ਨ ਦੇ ਮਾਲ ਗੋਦਾਮ ਕੋਲੋ ਦੋ ਵਿਅਕਤੀਆਂ ਨੂੰ ਸ਼ੱਕ ਦੇ ਚੱਲਦਿਆ ਹਿਰਾਸਤ ਵਿਚ ਲਿਆ, ਜਿਨ੍ਹਾਂ ਨੇ ਆਪਣੀ ਪਹਿਚਾਣ ਅਨਿਲ ਮਹਿਤਾ ਪੁੱਤਰ ਸ਼ਿਵ ਪ੍ਰਸਾਦਿ ਮਹਿਤਾ ਵਾਸੀ ਬੜੀ ਰੈਸਦੀਰਾ, ਥਾਣਾ ਬਗਰੀ, ਜ਼ਿਲ੍ਹਾ ਕੁਟਿਹਾਰ (ਯੂ.ਪੀ.) ਅਤੇ ਰਿਤੇਸ਼ ਕੁਮਾਰ ਪੁੱਤਰ ਸੰਜੀਤ ਯਾਦਵ ਵਾਸੀ ਅਮਰਪੁਰਾ, ਜ਼ਿਲ੍ਹਾ ਬਾਕਾ (ਯੂ.ਪੀ.) ਵਜੋਂ ਕਰਵਾਈ | ਪੁਲਿਸ ਪਾਰਟੀ ਨੇ ਉਨ੍ਹਾਂ ਕੋਲ ਚੁੱਕੇ ਥੈਲਿਆਂ ਦੀ ਤਲਾਸ਼ੀ ਕੀਤੀ ਤਾਂ ਉਨ੍ਹਾਂ ਵਿਚੋਂ ਗਾਂਜਾ ਬਰਾਮਦ ਹੋਇਆ ਜਿਸ ਦਾ ਵਜ਼ਨ 14-14 ਕਿਲੋ ਪਾਇਆ ਗਿਆ | ਮੁੱਢਲੀ ਪੁੱਛਗਿੱਛ ਤੋਂ ਸਾਹਮਣੇ ਆਇਆ ਕਿ ਦੋਵੇਂ ਬਿਹਾਰ ਵਿਅਕਤੀ ਕੁਟਿਹਾਰ ਤੋਂ ਉਕਤ ਗਾਂਜਾ ਲੈ ਕੇ ਮਾਨਸਾ ਆਏ ਸਨ ਅਤੇ ਇੱਥੇ ਇਨ੍ਹਾਂ ਨੇ ਅੱਗੇ ਕਿਸੇ ਨੂੰ ਗਾਂਜਾ ਸਪਲਾਈ ਕਰਨਾ ਸੀ | ਗਾਂਜਾ ਪਹੁੰਚਾਉਣ ਬਦਲੇ ਇਨ੍ਹਾਂ ਨੂੰ 3-3 ਹਜ਼ਾਰ ਰੁਪਏ ਮਿਲਣੇ ਸਨ ਕਿ ਉਸ ਤੋਂ ਪਹਿਲਾਂ ਹੀ ਇਹ ਪੁਲਿਸ ਪਾਰਟੀ ਦੇ ਕਾਬੂ ਆ ਗਏ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੇ ਕਿਸ ਵਿਅਕਤੀ ਨੂੰ ਗਾਂਜਾ ਦੇਣਾ ਸੀ, ਉਸ ਬਾਰੇ ਪੜਤਾਲ ਕਰਨੀ ਬਾਕੀ ਹੈ | ਥਾਣਾ ਰੇਲਵੇ ਵਿਚ ਦੋਵੇਂ ਵਿਅਕਤੀਆਂ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਐੱਸ. ਐੱਚ. ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਬਾਜ਼ਾਰ ਵਿਚ ਗਾਂਜੇ ਦੀ ਕੀਮਤ 18 ਤੋਂ 20 ਹਜ਼ਾਰ ਰੁਪਏ ਪ੍ਰਤੀ ਕਿੱਲੋ ਦੱਸੀ ਜਾ ਰਹੀ ਹੈ |

ਜਦ ਤੱਕ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਹੀਂ ਹੁੰਦੀਆਂ ਕਿਸਾਨਾਂ ਦਾ ਕਰਜ਼ਾ ਖ਼ਤਮ ਨਹੀਂ ਹੋ ਸਕਦਾ- ਡੱਲੇਵਾਲ

ਮੌੜ ਮੰਡੀ, 17 ਫਰਵਰੀ (ਗੁਰਜੀਤ ਸਿੰਘ ਕਮਾਲੂ/ਲਖਵਿੰਦਰ ਸਿੰਘ ਮੌੜ)-ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਵਾਸਤੇ ਕਰਜ਼ੇ ਤੋਂ ਮੁਕਤੀ ਦਿਵਾਉਣੀ ਜ਼ਰੂਰੀ ਹੈ ਤੇ ਇਹ ਕਰਜ਼ਾ ਮੁਕਤੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੇ ਲਾਗੂ ਹੋਣ ਨਾਲ ਹੀ ਮਿਲ ਸਕਦੀ ਹੈ | ਜਿੱਥੇ ...

ਪੂਰੀ ਖ਼ਬਰ »

ਜੱਸੀ ਬਾਗ਼ ਵਾਲੀ ਵਿਖੇ ਘਰ ਮੂਹਰੇ ਗਾਲੀ ਗਲੋਚ ਕਰ ਕੇ ਸੱਟਾਂ ਮਾਰੀਆਂ

ਸੰਗਤ ਮੰਡੀ, 17 ਫਰਬਰੀ (ਜੋਸ਼ੀ/ਰੁਪਿੰਦਰਜੀਤ)-ਥਾਣਾ ਸੰਗਤ ਵਿਖੇ ਪਿੰਡ ਜੱਸੀ ਬਾਗ਼ ਵਾਲੀ ਦੇ ਇਕ ਵਿਅਕਤੀ ਨੇ ਸ਼ਿਕਾਇਤ ਕੀਤੀ ਹੈ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ਦੇ ਘਰ ਮੂਹਰੇ ਆਕੇ ਗਾਲਾਂ ਕੱਢੀਆਂ ਅਤੇ ਉਸ ਦੇ ਸੱਟਾਂ ਮਾਰੀਆਂ | ਥਾਣਾ ਸੰਗਤ ਵਿਖੇ ਤੈਨਾਤ ...

ਪੂਰੀ ਖ਼ਬਰ »

ਬਿਜਲੀ ਦੇ ਲੰਬੇ ਕੱਟਾ ਕਾਰਨ ਸਮੂਹ ਕਾਰੋਬਾਰ ਘਾਟੇ 'ਚ

ਰਾਮਾਂ ਮੰਡੀ, 17 ਫਰਵਰੀ (ਤਰਸੇਮ ਸਿੰਗਲਾ)- ਰੋਜ਼ਾਨਾ ਲੱਗ ਰਹੇ ਬਿਜਲੀ ਦੇ ਪੂਰੇ ਦਿਨ ਦੇ ਲੰਬੇ ਕੱਟਾਂ ਕਾਰਨ ਸਮੂਹ ਕਾਰੋਬਾਰ ਘਾਟੇ 'ਚ ਚੱਲ ਰਹੇ ਹਨ | ਇਸ ਸਬੰਧੀ ਅਕਾਲੀ ਦਲ ਬਾਦਲ ਦੇ ਆਗੂ ਟੈਣੀ ਅਗਰਵਾਲ ਨੇ ਦੱਸਿਆ ਕਿ ਸ਼ਹਿਰ ਅੰਦਰ ਪਿਛਲੇ ਕਈ ਦਿਨ ਤੋਂ ਲਗਾਤਾਰ ਨਵੇਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਲੱਗੇ ਸ਼ਹੀਦ ਦੇ ਬੁੱਤ ਦੇ ਆਲੇ-ਦੁਆਲੇ ਲੱਗੇ ਸ਼ੀਸ਼ੇ ਨੂੰ ਤੋੜਿਆ

ਗੋਨਿਆਣਾ, 17 ਫਰਵਰੀ (ਮਨਦੀਪ ਸਿੰਘ ਮੱਕੜ)- ਸ਼ਹੀਦ ਨਾਇਬ ਸੂਬੇਦਾਰ ਕਰਨੇਲ ਸਿੰਘ ਸਰਕਾਰੀ ਸੈਕੰਡਰੀ ਹਾਈ ਸਕੂਲ ਜੰਡਾਂ ਵਾਲਾ ਵਿਖੇ ਵਿਚ ਲੱਗੇ ਸ਼ਹੀਦ ਕਰਨੇਲ ਸਿੰਘ ਦੇ ਬੁੱਤ ਨੂੰ ਬੀਤੇ ਦਿਨ ਸ਼ਰਾਰਤੀ ਅਨਸਰਾਂ ਨੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ | ਉਕਤ ...

ਪੂਰੀ ਖ਼ਬਰ »

ਜ਼ਿਲ੍ਹਾ ਲੀਡ ਬੈਂਡ ਵਲੋਂ ਮੁਲਾਜ਼ਮਾਂ ਨੂੰ ਪੈਂਡਿੰਗ ਲੋਨ ਕੇਸਾਂ ਦਾ ਨਿਪਟਾਰਾ 28 ਤੋਂ ਪਹਿਲਾਂ ਕਰਨ ਦੀ ਹਦਾਇਤ

ਬਠਿੰਡਾ, 17 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)- ਅੱਜ ਭਾਰਤੀ ਸਟੇਟ ਬੈਂਕ ਦੇ ਜ਼ਿਲ੍ਹਾ ਲੀਡ ਬੈਂਕ ਵਲੋਂ 20 ਬੈਂਕਾਂ ਦੇ ਬੈਂਕ ਮੁਲਾਜ਼ਮਾਂ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਮੈਡਮ ਸ਼ੇਨਾ ਅਗਰਵਾਲ ਏ.ਡੀ.ਸੀ. ਨੇ ਕੀਤੀ | ਮੀਟਿੰਗ ਦਾ ਮੁੱਖ ਮਨੋਰਥ ਮਹਾਤਮਾ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਵਿਚ ਇਕੋ ਦਿਨ 3 ਨੌਜਵਾਨਾਂ ਨੇ ਕੀਤੀ ਆਤਮ ਹੱਤਿਆ

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ ਵਿਚ ਇਕੋ ਦਿਨ 3 ਨੌਜਵਾਨ ਦੁਆਰਾ ਖੁਦਕੁਸ਼ੀ ਕਰ ਲੈਣ ਦੀਆਂ ਦੁਖਦਾਇਕ ਖ਼ਬਰਾਂ ਮਿਲੀਆਂ ਹਨ | ਜਾਣਕਾਰੀ ਅਨੁਸਾਰ ਸਥਾਨਕ ਅਮਰਪੁਰਾ ਬਸਤੀ ਦੀ ਗਲੀ ਨੰਬਰ 3-1/2 ਦੇ ਰਹਿਣ ਵਾਲੇ ਨੌਜਵਾਨ ਸਵਰਨਜੀਤ ਸਿੰਘ (22) ...

ਪੂਰੀ ਖ਼ਬਰ »

ਆਟੋ ਪਲਟਣ ਕਾਰਨ ਆਟੋ ਚਾਲਕ ਦੀ ਮੌਤ

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਰਾਤੀਂ ਬਠਿੰਡਾ ਵਿਚ ਇਕ ਆਟੋ ਪਲਟਣ ਕਾਰਨ ਆਟੋ ਚਾਲਕ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਚਾਲਕ ਬਿੱਧੂਆਣਾ (ਯੂ.ਪੀ.) ਦਾ ਰਹਿਣ ਵਾਲਾ ਦੱਸਿਆ ਜਾਂਦਾ ਜੋ ਕਿ ਪਿਛਲੇ ਕਾਫ਼ੀ ਸਮੇਂ ਬਠਿੰਡਾ ਵਿਚ ਆਟੋ ਚਲਾਉਂਦਾ ਸੀ | ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਸਕੂਲ ਵੈਨ ਚਾਲਕ ਦੀ ਮੌਤ

ਸੀਂਗੋ ਮੰਡੀ, 17 ਫਰਵਰੀ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਤੇ ਸੂਰਤੀਆ ਵਿਚਕਾਰ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਵੈਨ ਚਾਲਕ ਦੀ ਬਠਿੰਡਾ ਦੇ ਹਸਪਤਾਲ ਵਿਚ ਮੌਤ ਹੋ ਗਈ ਹੈ ਨਾਲ ਪ੍ਰਾਈਵੇਟ ਸਕੂਲ ਤੇ ਪਿੰਡ ਸੂਰਤੀਆ ਵਿਚ ਸੋਗ ਦੀ ਲਹਿਰ ਫੈਲ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਅਕਾਲੀ ਦਲ ਹਰਿਆਣੇ ਵੱਲ ਤੱਕਣ ਤੋਂ ਪਹਿਲਾਂ ਗੁਰਦੁਆਰਾ ਕਮੇਟੀ ਦਾ ਕੇਸ ਵਾਪਸ ਲਵੇ: ਨਲਵੀ

ਡੱਬਵਾਲੀ, 17 ਫਰਵਰੀ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਸਿੱਖ ਸੰਮੇਲਨ ਜਰੀਏ ਅੱਜ ਇੱਥੇ ਸਿੱਖ ਭਾਈਚਾਰੇ ਨੇ ਸਮਾਜਿਕ ਅਤੇ ਧਾਰਮਿਕ ਮੁਕਾਮ ਦੀ ਪ੍ਰਾਪਤੀ ਲਈ ਵਲਵਲੇ ਉਜਾਗਰ ਕੀਤੇ | ਸੰਮੇਲਨ ਮੌਕੇ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬੀ ਭਾਸ਼ਾ ਦਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਵਲੋਂ ਘਰ-ਘਰ ਜਾ ਕੇ ਧਰਨੇ 'ਚ ਸ਼ਮੂਲੀਅਤ ਲਈ ਸੱਦਾ

ਲਹਿਰਾ ਮੁਹੱਬਤ, 17 ਫਰਵਰੀ (ਸੁਖਪਾਲ ਸਿੰਘ ਸੁੱਖੀ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਲਹਿਰਾ ਬੇਗਾ ਵਿਖੇ ਕਿਸਾਨਾਂ ਮੰਗਾਂ ਦੇ ਹੱਲ ਲਈ 22 ਫਰਵਰੀ ਦੇ ਨੈਸ਼ਨਲ ਹਾਈਵੇਅ ਜਾਮ ਕਰਨ ਦੇ ਐਲਾਨ ਨੂੰ ਸਫ਼ਲ ਬਣਾਉਣ ਲਈ ਪਿੰਡ 'ਚ ਘਰ-ਘਰ ਜਾ ਕੇ ਵੱਡੀ ਸ਼ਮੂਲੀਅਤ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੰਗਤ ਮੰਡੀ, 17 ਫਰਵਰੀ (ਸ਼ਾਮ ਸੁੰਦਰ ਜੋਸ਼ੀ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਬੱਲੂਆਣਾ ਤੋਂ ਮੈਂਬਰ ਅਮਰੀਕ ਸਿੰਘ ਕੋਟ ਸ਼ਮੀਰ ਦੇ ਉਪਰਾਲੇ ਸਦਕਾ ਸ਼੍ਰੀ ...

ਪੂਰੀ ਖ਼ਬਰ »

-ਮਹਿੰਗਾ ਪਿਆ ਬਾਪ ਦੇ ਅਹੁਦੇ ਦਾ ਰੋਹਬ-

ਪਟਾਕੇ ਪਾਉਂਦਾ ਬੁਲਟ ਕੀਤਾ ਜ਼ਬਤ

ਰਾਮਪੁਰਾ ਫੂਲ, 17 ਫਰਵਰੀ (ਗੁਰਮੇਲ ਸਿੰਘ ਵਿਰਦੀ)- ਹੋਮ ਗਾਰਡ ਵਿਚ ਤਾਇਨਾਤ ਪਿਤਾ ਦਾ ਰੋਹਬ ਵੀ ਬੈਂਕ ਕਰਮਚਾਰੀ ਨੂੰ ਬੁਲਟ ਦੇ ਪਟਾਕੇ ਪਾਉਣ ਵਿਚ ਸਹਾਈ ਨਾ ਹੋਇਆ ਅਤੇ ਉਹ ਆਪਣਾ ਮੋਟਰ ਸਾਈਕਲ ਜ਼ਬਤ ਕਰਵਾ ਬੈਠਾ | ਹਾਲ ਵਿਚ ਹੀ ਥਾਣਾ ਸਿਟੀ ਵਿਚ ਤਾਇਨਾਤ ਹੋਏ ...

ਪੂਰੀ ਖ਼ਬਰ »

ਮਾਲਵਾ ਕਾਲਜ ਵਿਖੇ ਟ੍ਰੈਫ਼ਿਕ ਜਾਗਰੂਕਤਾ ਨੂੰ ਲੈ ਕੇ ਕਰਵਾਇਆ ਸੈਮੀਨਾਰ

ਬਠਿੰਡਾ, 17 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਸਥਾਨਕ ਮਾਲਵਾ ਕਾਲਜ ਦੇ ਐਨ.ਐਸ.ਐਸ. ਵਿਭਾਗ ਅਤੇ ਰੈਡ ਰਿਬਨ ਕਲੱਬ ਵਲੋਂ ਯੋਗ ਸੇਵਾ ਸਮਿਤੀ ਦੇ ਸਹਿਯੋਗ ਨਾਲ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਮਿਤੀ ਦੇ ਪ੍ਰਧਾਨ ਰਾਧੇ ਸ਼ਾਮ ਬਾਂਸਲ ਮੁੱਖ ਮਹਿਮਾਨ ਵਜੋ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਦੀਆਂ ਵਿਦਿਆਰਥਣਾਂ ਨੇ ਅਧਿਆਪਨ ਕੌਸ਼ਲ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਭਗਤਾ ਭਾਈਕਾ, 17 ਫਰਵਰੀ (ਸੁਖਪਾਲ ਸਿੰਘ ਸੋਨੀ)-ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਮੁੱਦਕੀ, ਸੱਤਯਮ ਕਾਲਜ ਆਫ਼ ਐਜੂਕੇਸ਼ਨ, ਮੋਗਾ ਅਤੇ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਲੋਪੋ ਵਿਖੇ ਕਰਵਾਏ ਗਏ ਪੰਜਾਬ ਯੂਨੀਵਰਸਿਟੀ ਜ਼ੋਨ-ਸੀ ਦੁਆਰਾ ਕਰਵਾਏ ਅਧਿਆਪਨ ਕੌਸ਼ਲ ...

ਪੂਰੀ ਖ਼ਬਰ »

ਐਚ.ਪੀ.ਸੀ.ਐਲ ਪਲਾਂਟ ਰਾਮਾਂ ਨੇ ਪੈਟਰੋਲੀਅਮ ਪਦਾਰਥ ਬਚਾਓ ਜਾਗਰੂਕਤਾ ਰੈਲੀ ਕੱਢੀ

ਰਾਮਾਂ ਮੰਡੀ, 17 ਫਰਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਫੁੱਲੋਖਾਰੀ ਵਿਖੇ ਸਥਿਤ ਐਚ.ਪੀ.ਸੀ.ਐਚ ਅਤੇ ਐਲ.ਪੀ.ਜੀ ਬਠਿੰਡਾ ਦੁਆਰਾ ਸਾਂਝੇ ਰੂਪ ਵਿਚ ਪੀ.ਸੀ.ਆਰ.ਏ ਦੁਆਰਾ ਚਲਾਏ ਗਏ ਮਹੀਨਾਵਾਰ ਅਭਿਆਨ ਸ਼ਖਸ਼ਮ ਦੇ ਤਹਿਤ ਸਮੂਹ ਸੇਲਜ ਏਰੀਆ ਮੁਲਾਜਮਾਂ ਦੇ ਸਹਿਯੋਗ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗਣ ਵਾਲੀ ਜਾਅਲੀ ਕੰਪਨੀ ਦਾ ਪਰਦਾਫਾਸ਼

ਬਠਿੰਡਾ ਛਾਉਣੀ, 17 ਫਰਵਰੀ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਠੱਗਣ ਵਾਲੀ ਜਾਅਲੀ ਕੰਪਨੀ ਦਾ ਪਰਦਾਫਾਸ਼ ਕੀਤਾ ਹੈ | ਕੰਪਨੀ ਦੇ ਮਾਲਕ ਚੇਤਨ ਗੋਇਲ ਪੁੱਤਰ ਸਤੀਸ਼ ਗੋਇਲ ਵਾਸੀ ਨਾਰਥ ਅਸਟੇਟ ਬਠਿੰਡਾ ਅਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਕਰਵਾਇਆ ਇਕ ਰੋਜ਼ਾ ਕਰੀਅਰ ਗਾਈਡੈਂਸ ਸੈਮੀਨਾਰ

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਹਾਈ ਸਕਲੂ ਵਿਰਕ ਖੁਰਦ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਕੂਲ ਮੁੱਖੀ (ਇੰਚਾਰਜ) ਮੈਡਮ ਰਸ਼ਪਾਲ ਕੌਰ ਦੀ ਯੋਗ ਅਗਵਾਈ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਐਸ.ਡੀ.ਐਮ. ਵਲੋਂ ਲਗਾਇਆ ਖੁੱਲ੍ਹਾ ਦਰਬਾਰ

ਭਾਗੀਵਾਂਦਰ, 17 ਫਰਵਰੀ (ਮਹਿੰਦਰ ਸਿੰਘ ਰੂਪ)-ਸਰਕਾਰ ਵਲੋਂ ਸ਼ੁਰੂ ਕੀਤੀ ਮਹਾਤਮਾ ਗਾਂਧੀ ਸਰਬੱਤ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਦੀ ਪਹਿਚਾਣ ਸਬੰਧੀ ਐਸ.ਡੀ.ਐਮ. ਤਲਵੰਡੀ ਸਾਬੋ ਸ੍ਰੀ ਵਰਿੰਦਰ ਸਿੰਘ ਦੀ ਨਿਗਰਾਨੀ ਹੇਠ ਪਿੰਡ ਭਾਗੀਵਾਂਦਰ ਦੀ ਡਿੱਗੀ ਵਾਲੀ ਸਾਂਝੀ ...

ਪੂਰੀ ਖ਼ਬਰ »

ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਰਾਮਾਂ ਮੰਡੀ, 17 ਜਨਵਰੀ (ਗੁਰਪ੍ਰੀਤ ਅਰੋੜਾ)-ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 15ਵਾਂ ਸਥਾਪਨਾ ਦਿਵਸ ਬੀਤੇ ਦਿਨੀਂ ਸਕੂਲ ਵਿਚ ਸ੍ਰੀ ਸਹਿਜ ਪਾਠ ਦਾ ਭੋਗ ਪਾ ਕੇ ਮਨਾਇਆ ਗਿਆ | ਇਸ ਅਵਸਰ 'ਤੇ ਭਾਈ ਸਤਨਾਮ ਸਿੰਘ ...

ਪੂਰੀ ਖ਼ਬਰ »

ਟੀ. ਪੀ. ਡੀ. ਮਾਲਵਾ ਕਾਲਜ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਨਾਟਕ ਮੁਕਾਬਲਿਆਂ ਵਿਚ ਜਿੱਤੇ ਇਨਾਮ

ਰਾਮਪੁਰਾ ਫੂਲ, 17 ਫਰਵਰੀ (ਗੁਰਮੇਲ ਸਿੰਘ ਵਿਰਦੀ)- ਪੰਜਾਬੀ ਯੂਨੀਵਰਸਿਟੀ ਟੀ ਪੀ ਡੀ ਮਾਲਵਾ ਕਾਲਜ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਮਹਾਂ ਸ਼ਕਤੀ ਕਲਾ ਮੰਦਿਰ ਬਰਨਾਲਾ ਵਲੋਂ ਆਯੋਜਿਤ ਕਰਵਾਏ ਗਏ 40ਵੇਂ ਰਾਸ਼ਟਰੀ ਨਾਟਕ ਮੇਲੇ ਵਿਚ ਨੁੱਕੜ ਨਾਟਕ ਪ੍ਰਤੀਯੋਗਤਾ ਵਿਚ ...

ਪੂਰੀ ਖ਼ਬਰ »

ਸੈਂਟਰ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਸੰਧੂ ਖ਼ੁਰਦ ਸਕੂਲ ਦੀ ਚੜ੍ਹਤ

ਭਾਈ ਰੂਪਾ, 17 ਫਰਵਰੀ (ਵਰਿੰਦਰ ਲੱਕੀ)-ਸੈਂਟਰ ਸਕੂਲ ਢਪਾਲੀ ਵਿਖੇ 'ਪੜ੍ਹੋ ਪੰਜਾਬ, ਪੜਾਓ ਪੰਜਾਬ' ਪ੍ਰੋਜੈਕਟ ਤਹਿਤ ਵੱਖ-ਵੱਖ ਸਕੂਲਾਂ ਦੇ ਹੋਏ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸੰਧੂ ਖ਼ੁਰਦ ਦੇ ਵਿਦਿਆਰਥੀਆਂ ਨੇ ਮੋਹਰੀ ਪੁਜ਼ੀਸ਼ਨਾਂ ਹਾਸਲ ...

ਪੂਰੀ ਖ਼ਬਰ »

ਆਦਰਸ਼ ਵੈੱਲਫ਼ੇਅਰ ਸੁਸਾਇਟੀ ਨੇ ਸਰਕਾਰੀ ਸਕੂਲਾਂ 'ਚ 280 ਬੂਟ ਵੰਡੇ

ਗੋਨਿਆਣਾ, 17 ਫਰਵਰੀ (ਮਨਦੀਪ ਸਿੰਘ ਮੱਕੜ)- ਆਦਰਸ਼ ਵੈੱਲਫੇਅਰ ਸੁਸਾਇਟੀ ਬਠਿੰਡਾ ਵਲੋਂ ਪਿਛਲੇ ਕੁਝ ਦਿਨਾਂ ਤੋਂ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਜਿਨ੍ਹਾਂ ਦੇ ਬਿੱਚਆਂ ਦੇ ਪੈਰਾਂ ਵਿਚ ਚੱਪਲਾਂ ਹਨ ਜਾਂ ਬੂਟ ਟੁੱਟੇ ਹੋਏ ਹਨ, ਉਨ੍ਹਾਂ ਬੱਚਿਆਂ ਦੇ ਪੈਰਾਂ ਵਿਚ ...

ਪੂਰੀ ਖ਼ਬਰ »

ਵਾਇਆ ਕੋਟੜਾ ਕੌੜਾ-ਲਹਿਰਾ ਧੂਰਕੋਟ 'ਚੋਂ ਟ੍ਰੈਫ਼ਿਕ ਲੰਘਣ ਕਾਰਨ ਟੁੱਟੀਆਂ ਿਲੰਕ ਸੜਕਾਂ ਤੇ ਪੁਲੀਆਂ ਦੀ ਮੁੜ ਉਸਾਰੀ ਕਰਵਾਏ ਜਾਣ ਦੀ ਮੰਗ

ਲਹਿਰਾ ਮੁਹੱਬਤ, 17 ਫਰਵਰੀ (ਭੀਮ ਸੈਨ ਹਦਵਾਰੀਆ)- ਚਹੁੰ-ਮਾਰਗੀ ਬਣ ਚੁੱਕੀ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ਦੇ ਬੀਤੇ ਸਮੇਂ ਚੱਲਦੇ ਨਿਰਮਾਣ ਕਾਰਜ ਅਤੇ ਰਾਮਪੁਰਾ ਫੂਲ ਦੇ ਰੇਲਵੇ ਫਾਟਕ ਉੱਪਰ ਪੁਲ ਦੀ ਉਸਾਰੀ ਦੇ ਚੱਲ ਰਹੇ ਕੰਮ ਕਾਰਨ ਰਾਮਪੁਰਾ ਤੋਂ ਬਠਿੰਡਾ ...

ਪੂਰੀ ਖ਼ਬਰ »

ਨੰਦਗੜ੍ਹ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ 35 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ

ਸੰਗਤ ਮੰਡੀ, 17 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ ਦੀ ਅਗਵਾਈ ਵਿਚ ਸੰਗਤ ਬਲਾਕ ...

ਪੂਰੀ ਖ਼ਬਰ »

ਮੁੱਖ ਮੰਤਰੀ ਲਈ ਠੇਕਾ ਮੁਲਾਜ਼ਮਾਂ ਵਲੋਂ 'ਮੁੱਖ ਮੰਤਰੀ ਮਿਲਾਓ, ਇਨਾਮ ਪਾਓ' ਯੋਜਨਾ ਦੀ ਸ਼ੁਰੂਆਤ

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਠੇਕਾ ਅਧਾਰਿਤ ਮੁਲਾਜਮਾਂ ਨੇ 'ਮੁੱਖ ਮੰਤਰੀ ਮਿਲਾਓ, ਇਨਾਮ ਪਾਓ' ਯੋਜਨਾ ਦੀ ਸ਼ੁਰੂਆਤ ਬਠਿੰਡਾ ਦੇ ਚਿਲਡਰਨ ਪਾਰਕ ਤੋਂ ਕਰ ਦਿੱਤੀ ਹੈ | ਇਸ ਦੌਰਾਨ ਵੱਡੀ ਗਿਣਤੀ ਠੇਕਾ ਮੁਲਾਜ਼ਮਾਂ ਨੇ ਬੱਸ ਸਟੈਂਡ, ਫੌਜੀ ਚੌਕ, ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦੇ ਖਿਡਾਰੀਆਂ ਸੋਨ ਤਗਮੇ ਜਿੱਤੇ

ਤਲਵੰਡੀ ਸਾਬੋ, 17 ਫਰਵਰੀ (ਰਵਜੋਤ ਸਿੰਘ ਰਾਹੀ)- ਸਟੂਡੈਂਟ ਉਲੰਪਿਕ ਐਸੋਸ਼ੀਏਸ਼ਨ ਇੰਡੀਆ ਵਲੋਂ ਦਮਨ, ਗੁਜਰਾਤ ਵਿਖੇ ਕਰਵਾਈ ਗਈ ਚੌਥੀ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਹਿੱਸਾ ਲੈਂਦਿਆਂ ਸਥਾਨਕ ਸੇਂਟ ਸੋਲਜ਼ਰ ਸਕੂਲ ਦੇ ਖਿਡਾਰੀਆਂ ਨੇ ਤਗਮੇ ਹਾਸਲ ਕੀਤੇ ਹਨ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨ ਹਾਸਲ ਕੀਤੀ

ਬਠਿੰਡਾ, 17 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿਚ ਮੱਲਾਂ ਮਾਰ ਰਹੇ ਹਨ | ਇਸ ਸੰਸਥਾ ਦੇ ਵਿਦਿਆਰਥੀਆਂ ਨੇ ਹਰ ...

ਪੂਰੀ ਖ਼ਬਰ »

ਦੁਕਾਨਦਾਰ ਵਲੋਂ ਚੋਰੀ ਦੇ ਮਾਮਲੇ 'ਚ ਪੁਲਿਸ ਦੀ ਢਿੱਲੀ ਕਾਰਵਾਈ ਸਬੰਧੀ ਰੋਸ

ਬਠਿੰਡਾ, 17 ਫਰਵਰੀ (ਨਿੱਜੀ ਪੱਤਰ ਪ੍ਰੇਰਕ)-ਬਠਿੰਡਾ ਦੀ ਅਮਰੀਕ ਸਿੰਘ ਰੋਡ 'ਤੇ ਫਰਨੀਚਜ਼ ਦੀ ਦੁਕਾਨ ਕਰਨ ਵਾਲੇ ਇਕ ਦੁਕਾਨਦਾਰ ਨੇ ਤਕਰੀਬਨ ਸਵਾ ਸਾਲ ਪਹਿਲਾਂ ਆਪਣੀ ਦੁਕਾਨ 'ਚ ਹੋਈ ਚੋਰੀ ਦੇ ਮਾਮਲੇ 'ਚ ਪੁਲਿਸ ਦੀ ਢਿੱਲੀ ਕਾਰਵਾਈ 'ਤੇ ਸਵਾਲ ਉਠਾਏ ਹਨ | ਸੰਦੀਪ ਗੋਇਲ ...

ਪੂਰੀ ਖ਼ਬਰ »

ਚੌਕੀ ਇੰਚਾਰਜ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਤੇ ਮੋਹਤਬਰਾਂ ਨਾਲ ਮੀਟਿੰਗ

ਸੀਂਗੋ ਮੰਡੀ, 17 ਫਰਵਰੀ (ਲੱਕਵਿੰਦਰ ਸ਼ਰਮਾ)-ਸਥਾਨਕ ਮੰਡੀ ਦੇ ਨਵੇਂ ਚੌਕੀ ਇੰਚਾਰਜ ਬਲਵਿੰਦਰ ਸਿੰਘ ਨੇ ਖੇਤਰ ਦੀਆਂ ਪੰਚਾਇਤਾਂ ਤੇ ਮੁਹਤਬਰਾਂ ਨਾਲ ਚੌਕੀ ਵਿਚ ਇੱਕ ਮੀਟਿੰਗ ਵਿਚ ਕਿਹਾ ਕਿ ਨਸ਼ਾ ਵੇਚਣ ਤੇ ਵਰਤਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਜਿਸ ਨੰੂ ...

ਪੂਰੀ ਖ਼ਬਰ »

ਗਜ਼ਟਿਡ ਅਤੇ ਨਾਨ ਗਜ਼ਟਿਡ ਐਸ. ਸੀ., ਬੀ. ਸੀ. ਇੰਪਲਾਈਜ਼ ਦੀ ਮੀਟਿੰਗ

ਭਾਈਰੂਪਾ, 17 ਫਰਵਰੀ (ਵਰਿੰਦਰ ਲੱਕੀ)-ਗਜ਼ਟਿਡ ਅਤੇ ਨਾਨ ਗਜ਼ਟਿਡ ਐਸ. ਸੀ., ਬੀ. ਸੀ. ਇੰਪਲਾਈਜ਼ ਵੈਲਫ਼ੇਅਰ ਫ਼ੈਡਰੇਸ਼ਨ ਬਲਾਕ ਰਾਮਪੁਰਾ ਫੂਲ ਦੀ ਮੀਟਿੰਗ ਫ਼ੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਭਾਈਰੂਪਾ ਵਿਖੇ ਹੋਈ, ਜਿਸ 'ਚ ਭੱਖਦੇ ...

ਪੂਰੀ ਖ਼ਬਰ »

ਬਠਿੰਡਾ ਅਤੇ ਮਾਨਸਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 17 ਫਰਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ...

ਪੂਰੀ ਖ਼ਬਰ »

ਮਾਲਵਾ ਸਰੀਰਕ ਸਿੱਖਿਆ ਕਾਲਜ ਵਲੋਂ 122ਵੀਂ ਸਾਲਾਨਾ ਅਥਲੈਟਿਕਸ ਮੀਟ

ਬਠਿੰਡਾ, 17 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਵਿਖੇ ਕਾਲਜ ਦੀ ਸਾਲਾਨਾ 122ਵਾਂ ਅਥਲੈਟਿਕ ਮੀਟ ਕਰਵਾਈ ਗਈ | ਮੀਟ ਦਾ ਉਦਘਾਟਨ ਸ੍ਰ. ਬਲਵਿੰਦਰ ਸਿੰਘ ਬਾਜਵਾ, ਰਿਟਾਇਡ ਡੀ.ਆਈ.ਜੀ. (ਬੀ.ਐਸ.ਐਫ) ਨੇ ਕੀਤਾ | ਅਥਲੈਟਿਕ ਮੀਟ ਵਿਚ ਸ: ...

ਪੂਰੀ ਖ਼ਬਰ »

ਦੀ ਰਾਮਪੁਰਾ ਫੂਲ ਕੋਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਦੀ ਨਵੀਂ ਕਮੇਟੀ ਦੀ ਹੋਈ ਚੋਣ, ਗੁਰਦੀਪ ਸਿੰਘ ਸਿੱਧੂ ਦੂਸਰੀ ਵਾਰ ਬਣੇ ਚੇਅਰਮੈਨ

ਰਾਮਪੁਰਾ ਫੂਲ 17 ਫਰਵਰੀ (ਗੁਰਮੇਲ ਸਿੰਘ ਵਿਰਦੀ)-ਦੀ ਰਾਮਪੁਰਾ ਫੂਲ ਕੋਆਪਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਰਾਮਪੁਰਾ ਫੂਲ ਦੀ ਨਵੀਂ ਕਮੇਟੀ ਦੀ ਚੋਣ ਸਥਾਨਕ ਸੀ.ਐਮ.ਐਸ. ਦਫ਼ਤਰ ਵਿਖੇ ਅਦਾਰੇ ਦੇ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸੀ ਤੇ ਅਕਾਲੀ ਦਲ ਦੇ ਵਿਧਾਇਕ ਕਰਦੇ ਨੇ ਗੰੁਡਾ ਟੈਕਸ ਵਸੂਲੀ-ਕਸ਼ਮੀਰ ਸਿੰਘ ਸੰਗਤ

ਰਾਮਾਂ ਮੰਡੀ, 17 ਫਰਵਰੀ (ਅਮਰਜੀਤ ਸਿੰਘ ਲਹਿਰੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਕਸ਼ਮੀਰ ਸਿੰਘ ਸੰਗਤ ਖ਼ੁਰਦ ਨੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਹਲਕਾ ਤਲਵੰਡੀ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਤੇ ਗੁੰਡਾ ਟੈਕਸ ਵਸੂਲੀ ਦੇ ਝੂਠੇ ...

ਪੂਰੀ ਖ਼ਬਰ »

'ਕਰ ਭਲਾ, ਹੋ ਭਲਾ' ਕਲੱਬ ਦੁਬਈ ਵਲੋਂ ਕੁਦਰਤ ਦੇ ਮਾਰੇ ਪਰਿਵਾਰ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ

ਭਾਈ ਰੂਪਾ, 17 ਫਰਵਰੀ (ਵਰਿੰਦਰ ਲੱਕੀ)- ਕੁਦਰਤ ਦੀ ਅਣਕਿਆਸੀ ਮਾਰ ਦਾ ਸਾਹਮਣਾ ਕਰ ਰਹੇ ਭਾਈਰੂਪਾ ਦੇ ਸੁਦਾਗਰ ਸਿੰਘ ਮਹਿਲ ਨੂੰ ਸਹਾਰਾ ਦੇਣ ਲਈ ਦੁਬਈ ਦੇ ਕਰ ਭਲਾ ਹੋ ਭਲਾ ਕਲੱਬ ਨੇ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਹੈ, ਜਿਸ ਨੂੰ ਕਿਸਾਨ ਆਗੂ ਬਲਦੇਵ ਸਿੰਘ ਤੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸੰਸਥਾ ਬੱਲੋ੍ਹ ਦੀ ਸਲਾਨਾ ਅਥਲੈਟਿਕ ਮੀਟ ਧੂਮ ਧੜੱਕੇ ਨਾਲ ਸ਼ੁਰੂ

ਚਾਉਕੇ, 17 ਫਰਵਰੀ (ਮਨਜੀਤ ਸਿੰਘ ਘੜੈਲੀ)-ਗੁਰੂ ਤੇਗ਼ ਬਹਾਦਰ ਸੰਸਥਾ ਪਿੰਡ ਬੱਲੋ੍ਹ ਵਿਖੇ ਦੋ ਰੋਜ਼ਾ ਐਥਲੈਟਿਕ ਮੀਟ ਧੂਮ ਧੜੱਕੇ ਨਾਲ ਸ਼ੁਰੂ ਹੋ ਗਈ | ਐਥਲੈਟਿਕ ਮੀਟ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਡਾ.ਮੁਕੇਸ਼ ਸਿੰਗਲਾ ਅਤੇ ਉਪ ਚੇਅਰਮੈਨ ਮਾਸਟਰ ਨਿਰੰਜਨ ਲਾਲ ...

ਪੂਰੀ ਖ਼ਬਰ »

ਹੋਰਨਾਂ ਨੂੰ ਨੈਤਿਕਤਾ ਸਿਖਾਉਣ ਵਾਲੀ 'ਆਪ' ਦੀ ਵਿਧਾਇਕਾ ਖ਼ੁਦ ਨੈਤਿਕਤਾ ਦੇ ਆਧਾਰ 'ਤੇ ਦੇਵੇ ਅਸਤੀਫ਼ਾ- ਖੁਸ਼ਬਾਜ਼ ਜਟਾਣਾ

ਤਲਵੰਡੀ ਸਾਬੋ, 17 ਫਰਵਰੀ (ਰਵਜੋਤ ਸਿੰਘ ਰਾਹੀ)-ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਜੋ ਕਿ ਦੋਹਰੀ ਵੋਟ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਹਨ ਦੇ ਫ਼ੈਸਲੇ ਤੋਂ ਬਾਅਦ ਹਲਕਾ ਤਲਵੰਡੀ ਸਾਬੋ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਗਤਕਾ ਮੁਕਾਬਲੇ 'ਚ ਪਰਵਿੰਦਰ ਗਿੱਲ ਨੇ ਮਾਰੀਆਂ ਮੱਲਾਂ

ਚਾਉਕੇ, 17 ਫਰਵਰੀ (ਮਨਜੀਤ ਸਿੰਘ ਘੜੈਲੀ)-ਨੇੜਲੇ ਪਿੰਡ ਗਿੱਲ ਕਲਾਂ ਦੇ ਗਤਕਾ ਦੇ ਹੋਣਹਾਰ ਖਿਡਾਰੀ ਪਰਵਿੰਦਰ ਸਿੰਘ ਗਿੱਲ ਕਲਾਂ ਨੇ ਤਿੰਨ ਰੋਜ਼ਾ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਗਤਕਾ ਮੁਕਾਬਲੇ 'ਚ ਫਰੀ ਸੋਟੀ ਮੁਕਾਬਲੇ 'ਚ ਗੋਲਡ ਮੈਡਲ ਅਤੇ ਸਿੰਗਲ ਸੋਟੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸੰਸਥਾ ਬੱਲੋ੍ਹ ਦੀ ਸਲਾਨਾ ਅਥਲੈਟਿਕ ਮੀਟ ਧੂਮ ਧੜੱਕੇ ਨਾਲ ਸ਼ੁਰੂ

ਚਾਉਕੇ, 17 ਫਰਵਰੀ (ਮਨਜੀਤ ਸਿੰਘ ਘੜੈਲੀ)-ਗੁਰੂ ਤੇਗ਼ ਬਹਾਦਰ ਸੰਸਥਾ ਪਿੰਡ ਬੱਲੋ੍ਹ ਵਿਖੇ ਦੋ ਰੋਜ਼ਾ ਐਥਲੈਟਿਕ ਮੀਟ ਧੂਮ ਧੜੱਕੇ ਨਾਲ ਸ਼ੁਰੂ ਹੋ ਗਈ | ਐਥਲੈਟਿਕ ਮੀਟ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਡਾ.ਮੁਕੇਸ਼ ਸਿੰਗਲਾ ਅਤੇ ਉਪ ਚੇਅਰਮੈਨ ਮਾਸਟਰ ਨਿਰੰਜਨ ਲਾਲ ...

ਪੂਰੀ ਖ਼ਬਰ »

ਸਵ: ਚਰਨਜੀਤ ਸਿੰਘ ਮਲੂਕਾ ਦੀ ਯਾਦ 'ਚ ਪਿੰਡ ਮਲੂਕਾ ਵਿਖੇ ਦੂਜਾ ਕਬੱਡੀ ਕੱਪ ਆਰੰਭ

ਭਗਤਾ ਭਾਈਕਾ, 17 ਫਰਵਰੀ (ਸੁਖਪਾਲ ਸਿੰਘ ਸੋਨੀ)-ਸਵ: ਚਰਨਜੀਤ ਸਿੰਘ ਮਲੂਕਾ ਦੀ ਯਾਦ 'ਚ ਪਿੰਡ ਮਲੂਕਾ ਵਿਖੇ ਦੂਜਾ ਕਬੱਡੀ ਕੱਪ ਦਾ ਆਗਾਜ਼ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਧੂਮਧਾਮ ਨਾਲ ਹੋਇਆ | ਕਬੱਡੀ ਕੱਪ ਦਾ ਉਦਘਾਟਨ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ 'ਚ ਮੋਟਰ-ਸਾਈਕਲ ਸਵਾਰ ਦੀ ਮੌਤ

ਰਾਮਾਂ ਮੰਡੀ, 17 ਫਰਵਰੀ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਬੱਸ ਸਟੈਂਡ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਮਾਮਲਾ ਧਿਆਨ ਵਿਚ ਆਇਆ ਹੈ | ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਸ਼ਹਿਰ ਦੀ ਸਮਾਜਸੇਵੀ ਹੈਲਪ ਲਾਈਨ ਵੈੱਲਫੇਅਰ ...

ਪੂਰੀ ਖ਼ਬਰ »

ਮੌੜ ਬੰਬ ਕਾਂਡ ਦੀ ਜਾਂਚ ਜਲਦੀ ਮੁਕੰਮਲ ਕਰ ਕੇ ਸਰਕਾਰ ਪੀੜਤਾਂ ਨੂੰ ਇਨਸਾਫ਼ ਦੇਵੇ-ਕਲੀਪੁਰ

ਚਾਉਕੇ, 17 ਫਰਵਰੀ (ਮਨਜੀਤ ਸਿੰਘ ਘੜੈਲੀ)-ਆਪਣਾ ਪੰਜਾਬ ਪਾਰਟੀ ਦੇ ਹਲਕਾ ਮੌੜ ਤੋਂ ਚੋਣ ਲੜ ਚੁੱਕੇ ਸੀਨੀਅਰ ਆਗੂ ਹਰਪਾਲ ਸਿੰਘ ਕਲੀਪੁਰ ਜ਼ਿਲ੍ਹਾ ਪ੍ਰਧਾਨ ਆਪਣਾ ਪੰਜਾਬ ਪਾਰਟੀ ਮਾਨਸਾ ਨੇ ਜਾਰੀ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰਨ ਦੇ ਦੋਸ਼ ਤਹਿਤ ਪਤੀ ਨੂੰ ਉਮਰ ਕੈਦ ਅਤੇ 10 ਹਜ਼ਾਰ ਜੁਰਮਾਨਾ

ਬਠਿੰਡਾ, 17 ਫ਼ਰਵਰੀ (ਸਟਾਫ਼ ਰਿਪੋਰਟਰ)- ਬਠਿੰਡਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਆਪਣੀ ਹੀ ਪਤਨੀ ਦਾ ਕਤਲ ਕਰ ਦੇਣ ਦੇ ਦੋਸ਼ ਵਿਚ ਦੋਸ਼ੀ ਮੰਨਦਿਆਂ ਉਸ ਨੂੰ ਉਮਰ-ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪ੍ਰਾਪਤ ...

ਪੂਰੀ ਖ਼ਬਰ »

'ਸੱਤ ਦਿਨ' ਗੀਤ ਨੂੰ ਦਰਸ਼ਕਾਂ/ਸਰੋਤਿਆਂ ਨੇ ਅਥਾਹ ਮਾਣ ਬਖ਼ਸ਼ਿਆ- ਨਵਦੀਪ ਸੰਧੂ

ਰਾਮਾਂ ਮੰਡੀ, 17 ਫਰਵਰੀ (ਅਰੋੜਾ)- ਪੰਜਾਬੀ ਗਾਇਕੀ ਨੂੰ ਦਰਜਨਾਂ ਹਿੱਟ ਟੇਪਾਂ ਦੇਣ ਵਾਲ਼ੇ ਲੋਕ ਗਾਇਕ ਨਵਦੀਪ ਸੰਧੂ ਦੇ ਦੋਗਾਣੇ ਸੱਤ ਦਿਨ ਨੂੰ ਦਰਸ਼ਕਾਂ/ਸਰੋਤਿਆਂ ਵੱਲੋਂ ਬੇਅੰਤ ਮਾਣ ਮਿਲ਼ ਰਿਹਾ ਹੈ | ਅੱਜ ਇੱਥੇ ਇੱਕ ਨਿੱਜੀ ਸਮਾਗਮ ਵਿਚ ਸ਼ਾਮਿਲ ਹੋਣ ਵਕਤ ਨਵਦੀਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX