ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  59 minutes ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  about 1 hour ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  about 2 hours ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  about 2 hours ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  about 3 hours ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  about 3 hours ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 minute ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ...
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ...
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  about 4 hours ago
ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ਸਨ...
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  about 5 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ...
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  about 5 hours ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  about 5 hours ago
ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਵਿਖੇ ਇੱਕ ਬਿਜਲੀ ਮੁਲਾਜ਼ਮ ਦੇ ਘਰੋਂ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਸੰਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮੁਲਾਜ਼ਮ ਅਰਵਿੰਦ ਸਿੰਘ ਨੇ ਦੱਸਿਆ ਕਿ...
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  about 5 hours ago
ਲੁਧਿਆਣਾ, 24 ਜੂਨ (ਪਰਮੇਸ਼ਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੋਧਪੁਰ ਬੰਦੀਆਂ ਦੀ ਸਹਾਇਤਾ ਲਈ ਵਿਸ਼ੇਸ਼ ਸਬ ਕਮੇਟੀ ਬਣਾਈ ਹੈ। ਇਹ ਐਲਾਨ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ...
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  about 5 hours ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  about 5 hours ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  about 5 hours ago
ਤੇਲੰਗਾਨਾ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ
. . .  about 6 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  about 6 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਠੱਪ
. . .  about 6 hours ago
ਜਰਮਨ 'ਚ ਧਮਾਕੇ ਕਾਰਣ 25 ਲੋਕ ਜ਼ਖਮੀ
. . .  about 6 hours ago
ਜੰਮੂ-ਕਸ਼ਮੀਰ 'ਚ ਫੌਜ ਦੇ ਗਸ਼ਤੀ ਦਲ 'ਤੇ ਅੱਤਵਾਦੀ ਹਮਲਾ
. . .  about 6 hours ago
ਮੇਜਰ ਦੀ ਪਤਨੀ ਦੇ ਕਤਲ ਮਾਮਲੇ 'ਚ ਨਿਖਿਲ ਹਾਂਡਾ ਗ੍ਰਿਫ਼ਤਾਰ
. . .  about 7 hours ago
ਦੋ ਟਰੱਕਾਂ ਦੀ ਟੱਕਰ 'ਚ ਪੰਜ ਮੌਤਾਂ, 8 ਜ਼ਖਮੀ
. . .  about 7 hours ago
ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ
. . .  about 8 hours ago
ਨਦੀ 'ਚ ਡੂਬੇ ਇੰਜੀਨੀਅਰਿੰਗ ਦੇ ਚਾਰ ਵਿਦਿਆਰਥੀਆਂ ਦੇ ਮ੍ਰਿਤਕ ਸਰੀਰ ਬਰਾਮਦ
. . .  about 8 hours ago
ਪ੍ਰਧਾਨ ਮੰਤਰੀ ਨੇ ਈ. ਸ੍ਰੀ ਧਰਨ ਦੀ ਅਗਵਾਈ ਹੇਠ ਕਮੇਟੀ ਦੀ ਸਥਾਪਨਾ ਨੂੰ ਦਿੱਤੀ ਮਨਜ਼ੂਰੀ
. . .  about 8 hours ago
ਸੜਕ ਹਾਦਸੇ 'ਚ 4 ਮੌਤਾਂ
. . .  about 8 hours ago
ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ
. . .  about 9 hours ago
ਹਾਫ਼ਿਜ਼ ਸਈਦ ਨੇ ਸ਼ੁਰੂ ਕੀਤੀ ਚੋਣ ਮੁਹਿੰਮ
. . .  about 9 hours ago
'ਮਨ ਕੀ ਬਾਤ' 'ਚ ਮੋਦੀ ਨੇ ਕੀਤਾ ਗੁਰੂ ਨਾਨਕ ਦੇਵ ਜੀ ਅਤੇ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਜ਼ਿਕਰ
. . .  about 9 hours ago
ਕਰਨਾਟਕ 'ਚ ਆਰਮੀ ਸਕੂਲ ਅੰਦਰੋਂ ਮਿਲੀ 14 ਸਾਲਾ ਬੱਚੇ ਦੀ ਲਾਸ਼
. . .  about 10 hours ago
ਡੀ. ਐਮ. ਕੇ. ਦੇ ਕਾਰਜਕਾਰੀ ਪ੍ਰਧਾਨ ਐਮ. ਕੇ. ਸਟਾਲਿਨ ਵਿਰੁੱਧ ਮਾਮਲਾ ਦਰਜ
. . .  about 10 hours ago
ਬੱਸ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ 'ਚ 9 ਲੋਕਾਂ ਦੀ ਮੌਤ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ
  •     Confirm Target Language  

ਖੰਨਾ / ਸਮਰਾਲਾ

'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਦੇ ਬਲਾਕ ਪੱਧਰੀ ਨਤੀਜੇ ਐਲਾਨੇ

ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਫੈਜਗੜ੍ਹ ਬਲਾਕ ਖੰਨਾ 1 ਵਿਖੇ ਕਰਵਾਏ ਗਏ | ਬਲਾਕ ਖੰਨਾ 1 ਦੇ ਬੀ. ਐਮ. ਟੀ. ਜਤਿੰਦਰਪਾਲ ਸਿੰਘ ਤੇ ਸੀ. ਐਮ. ਟੀ. ਹਰਬੰਸ ਸਿੰਘ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਯੋਗੇਸ਼ ਕੁਮਾਰ ਨੇ ਦੱਸਿਆ ਕਿ ਪਹਾੜਿਆਂ ਵਿਚ ਕਲਾਸ ਪਹਿਲੀ ਵਿਚੋਂ ਅੰਜਲੀ ਵਰਮਾ ਪੰਜਰੁੱਖਾ, ਦੂਜੀ ਜਮਾਤ ਗੁਰਤੇਜਵਿੰਦਰ (ਜਰਗ ਮੁੰਡੇ), ਤੀਸਰੀ ਕਲਾਸ ਸੰਦੀਪ ਸਿੰਘ (ਜਰਗ ਮੁੰਡੇ), ਚੌਥੀ ਕਲਾਸ ਅੰਮਿ੍ਤ ਸਿੰਘ ਪੰਜਰੁੱਖਾ, ਪੰਜਵੀਂ ਤਰਨਦੀਪ ਕੌਰ ਈਸੜੂ ਆਪਣੀ ਆਪਣੀ ਜਮਾਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਪੰਜਾਬ ਵਿਚ ਕਲਮ ਨਾਲ ਸੁੰਦਰ ਲਿਖਾਈ ਵਿਚ ਅਰਸ਼ਪ੍ਰੀਤ ਕੌਰ ਇਕੋਲਾਹਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਪੈੱਨ ਨਾਲ ਪੰਜਾਬੀ ਦੀ ਸੁੰਦਰ ਲਿਖਾਈ ਵਿਚ ਕਰਮਜੀਤ ਸਿੰਘ ਖੰਨਾ, ਅੰਗਰੇਜ਼ੀ ਵਿਚੋਂ ਜਸਕਰਨ ਸਿੰਘ ਜਰਗੜੀ ਤੇ ਹਿੰਦੀ ਅੰਜਲੀ ਮਾਜਰੀ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ | ਪੰਜਾਬੀ ਪੜ੍ਹਨ ਮੁਕਾਬਲਿਆਂ ਵਿਚ ਜਸ਼ਨਦੀਪ ਸਿੰਘ ਜਰਗ ਨੇ, ਹਿੰਦੀ ਪੜ੍ਹਨ ਵਿਚ ਜੈਸਮੀਨ ਕੌਰ ਖੰਨਾ ਨੇ ਵੀ ਪਹਿਲੇ ਸਥਾਨ ਪ੍ਰਾਪਤ ਕੀਤੇ | ਇਸ ਮੌਕੇ ਨਵਜੋਤ ਸਿੰਘ ਰੋਹਣੋ ਖ਼ੁਰਦ, ਅਧਿਆਪਕਾ ਗੁਰਜੀਤ ਕੌਰ ਮਲਕਪੁਰ ਅਧਿਆਪਕਾ ਪਿ੍ਆ ਸ਼ਰਮਾ, ਪਰਵਿੰਦਰ ਕੌਰ ਜਰਗੜੀ ਵੀ ਜੇਤੂ ਰਹੇ | ਇਸ ਮੌਕੇ ਸੀ. ਐਚ. ਟੀ. ਮੋਨਹਣ ਸਿੰਘ, ਭਿੰਦਰ ਸਿੰਘ, ਜਸਵੀਰ ਸਿੰਘ, ਸੰਦੀਪ ਸਿੰਘ, ਸਤਵੀਰ ਸਿੰਘ, ਸਰਬਜੀਤ ਕੌਰ, ਗਗਨ ਤੇਜਪਾਲ, ਜਰਨੈਲ ਸਿੰਘ ਫੈਜਗੜ੍ਹ, ਮੇਜਰ ਸਿੰਘ, ਜਗਪਾਲ ਸਿੰਘ, ਗੁਰਭਗਤ ਸਿੰਘ, ਜਸਵਿੰਦਰ ਸਿੰਘ, ਮਨਿੰਦਰ, ਮੰਨਾ ਸਿੰਘ, ਅਵਤਾਰ ਸਿੰਘ, ਮਹੇਸ਼ ਕੁਮਾਰ, ਗੁਰਪ੍ਰੀਤ ਸਿੰਘ, ਭੁਪਿੰਦਰ ਤਰਬੇਦੀ, ਮੈਡਮ ਪਿ੍ਆ ਸ਼ਰਮਾ, ਸੀਮਾ ਰਾਣੀ, ਸਰਬਜੀਤ ਕੌਰ, ਹਰਦੀਪ ਸਿੰਘ, ਰਣਵੀਰ ਕੌਰ, ਕੰਵਲਪ੍ਰੀਤ ਕੌਰ, ਸਿਮਰਨਜੀਤ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ, ਅਮਨਪ੍ਰੀਤ ਕੌਰ, ਨੀਲਮ ਰਾਣੀ, ਮਮਤਾ ਲਾਂਬਾ, ਨਵਪ੍ਰੀਤ ਕੌਰ, ਮਨਦੀਪ ਸਿੰਘ, ਰਾਮ ਸਰੂਪ, ਧਰਮਿੰਦਰ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ | ਜੱਜਾਂ ਦੀ ਭੂਮਿਕਾ ਬਲਜੀਤ ਸਿੰਘ , ਨੈਬ ਸਿੰਘ, ਸ਼ਵਿੰਦਰ ਕੌਰ ਨੇ ਨਿਭਾਈ |

ਪਤਨੀ ਤੇ ਪੁੱਤਰ ਵਲੋਂ ਬਜ਼ੁਰਗ ਦੀ ਕੁੱਟਮਾਰ

ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ, ਧੀਮਾਨ, ਗੋਗੀ)- ਇਕ ਵਿਅਕਤੀ ਦੀ ਉਸ ਦੀ ਹੀ ਪਤਨੀ ਤੇ ਪੁੱਤਰ ਵਲੋਂ ਕੁੱਟਮਾਰ ਕੀਤੇ ਜਾਣ ਦੇ ਦੋਸ਼ ਵਿਚ ਪੁਲਿਸ ਵਲੋਂ ਪੁੱਤਰ ਤੇ ਪਤਨੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ¢ ਜਸਵੀਰ ਸਿੰਘ ਵਾਸੀ ਭੁਮੱਦੀ ਨੇ ਦੋਸ਼ ਲਾਇਆ ਕਿ ਉਸ ...

ਪੂਰੀ ਖ਼ਬਰ »

74 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਡੇਹਲੋਂ, 17 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)- ਥਾਣਾ ਡੇਹਲੋਂ ਪੁਲਿਸ ਵਲੋਂ ਇਕ ਜੀਪ 'ਚੋਂ 74 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ¢ ਥਾਣਾ ਮੁਖੀ ਇੰਸਪੈਕਟਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਡੇਹਲੋਂ ਪੁਲਿਸ ਨੇ ਸ਼ਰੀਂਹ ਬੱਸ ਅੱਡੇ ਕੋਲ ਨਾਕਾਬੰਦੀ ਕੀਤੀ ...

ਪੂਰੀ ਖ਼ਬਰ »

ਮਨਜਿੰਦਰ ਕੌਰ ਮਾਂਗਟ ਨੂੰ ਸ਼ਰਧਾਂਜਲੀਆਂ ਭੇਟ

ਦੋਰਾਹਾ, 17 ਫਰਵਰੀ (ਜਸਵੀਰ ਝੱਜ)- ਮਨਜਿੰਦਰ ਕੌਰ ਮਾਂਗਟ ਪਤਨੀ ਪੱਤਰਕਾਰ ਲਾਲ ਸਿੰਘ ਮਾਂਗਟ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਕਲਗ਼ੀਧਰ ਸਾਹਿਬ ਪਿੰਡ ਬੇਗੋਵਾਲ ਵਿਖੇ ਹੋਇਆ ਜਿਸ ਦੌਰਾਨ ਭਾਈ ਅਵਤਾਰ ...

ਪੂਰੀ ਖ਼ਬਰ »

ਪ੍ਰਦੀਪ ਇੰਸਟੀਚਿਊਟ ਦੇ ਵਿਦਿਆਰਥੀ ਨੇ ਪੀ. ਟੀ. ਈ. 'ਚ 9 ਬੈਂਡ ਪ੍ਰਾਪਤ ਕੀਤੇ

ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਆਇਲੈਟਸ ਤੇ ਪੀ. ਟੀ. ਈ. ਕਰਵਾਉਣ ਵਾਲੇ ਸੂਰਿਆ ਟਾਵਰ ਸਥਿਤ ਪ੍ਰਦੀਪ ਇੰਗਲਿਸ਼ ਇੰਸਟੀਚਿਊਟ ਦੇ ਵਿਦਿਆਰਥੀ ਬਰੀਗੂ ਕਪੂਰ ਨੇ ਪਿਛਲੇ ਦਿਨੀਂ ਪੀ. ਟੀ. ਈ. ਵਿਚ 9 ਬੈਂਡ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਉਹ ਆਸਟੇ੍ਰਲੀਆ ਵਿਚ ...

ਪੂਰੀ ਖ਼ਬਰ »

ਕੈਨੇਡਾ ਵਾਸੀ ਜਸਪਾਲ ਸਿੰਘ ਸੋਨੀ ਬਾਜਵਾ ਦਾ ਦਿਹਾਂਤ

ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ, ਧੀਮਾਨ, ਗੋਗੀ)- ਖੰਨਾ ਦੇ ਗੁਲਮੋਹਰ ਨਗਰ ਵਾਰਡ ਨੰ: 15 ਵਿਖੇ ਰਹਿੰਦੇ ਐਨ. ਆਰ. ਆਈ. ਜਸਵੀਰ ਸਿੰਘ ਜੱਸੀ ਬਾਜਵਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ•੍ਹਾਂ ਦੇ ਪੁੱਤਰ ਜਸਪਾਲ ਸਿੰਘ ਸੋਨੀ ਬਾਜਵਾ (ਕੈਨੇਡਾ) ਦਾ ਬੀਤੀ 11 ਫਰਵਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲਾ ਗਿ੍ਫ਼ਤਾਰ

ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ, ਧੀਮਾਨ, ਗੋਗੀ)- ਖੰਨਾ ਸ਼ਹਿਰੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ ਤੇ ਲੜਕੀ ਨੂੰ ਬਰਾਮਦ ਕਰਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਐੱਸ. ਐੱਸ. ਪੀ. ਮਾਹਲ ਵਲੋਂ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ

ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਯੂਨੀਕ ਵਾਲੀਬਾਲ ਅਕਾਦਮੀ ਅਤੇ ਯੂਨੀਕ ਵਾਲੀਬਾਲ ਕਲੱਬ ਟਰਾਂਟੋ ਵਲੋਂ ਸਾਂਝੇ ਰੂਪ ਵਿਚ ਕਰਵਾਏ ਜਾ ਰਹੇ ਆਲ ਇੰਡੀਆ ਇਨਵੀਟੈਸ਼ਨ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਕੀਤਾ | ਇਸ ...

ਪੂਰੀ ਖ਼ਬਰ »

ਏ. ਐਸ. ਵਿਮੈਨ ਕਾਲਜ 'ਚ ਬਸੰਤ ਉਤਸਵ

ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਏ. ਐਸ. ਕਾਲਜ ਫ਼ਾਰ ਵਿਮੈਨ ਦੇ ਪਿ੍ੰਸੀਪਲ ਡਾ: ਮੀਨੂੰ ਸ਼ਰਮਾ ਦੀ ਅਗਵਾਈ ਵਿਚ ਬਸੰਤ ਉਤਸਵ ਮਨਾਇਆ ਗਿਆ | ਬਸੰਤ ਉਤਸਵ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ, ਮਿਊਜ਼ਿਕ ਵਿਭਾਗ, ਡਾਂਸ ਵਿਭਾਗ ਅਤੇ ਹੋਮ ਸਾਇੰਸ ਵਿਭਾਗ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਆਟੋ ਤੇ ਕਾਰ ਦੀ ਟੱਕਰ 'ਚ ਇਕ ਜ਼ਖ਼ਮੀ

ਖੰਨਾ, 17 ਫਰਵਰੀ (ਮਨਜੀਤ ਸਿੰਘ ਧੀਮਾਨ)- ਖੰਨਾ ਦੇ ਮਲੇਰਕੋਟਲਾ ਰੋਡ 'ਤੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਲਕਸ਼ਮਣ ਸਿੰਘ (45) ਪੁੱਤਰ ਰਮੇਸ਼ਵਰ ਵਾਸੀ ਉਤਮ ਨਗਰ ਖੰਨਾ ਜੋ ਕਿ ਆਪਣੇ ਆਟੋ ਨੰਬਰ ਪੀ. ਬੀ.10 ਈ. ਵਾਈ. 8257 ਵਿਚ ...

ਪੂਰੀ ਖ਼ਬਰ »

15 ਕਿੱਲੋ ਭੁੱਕੀ ਸਮੇਤ ਇਕ ਕਾਬੂ

ਮਲੌਦ 17 ਫਰਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)- ਥਾਣਾ ਮਲੌਦ ਦੇ ਮੁਖੀ ਹਰਦੀਪ ਸਿੰਘ ਚੀਮਾ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ 15 ਕਿੱਲੋ ਭੁੱਕੀ ਚੂਰਾ ਬਰਾਮਦ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੰਡਿਆਲੀ ਸਕੂਲ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ

ਕੁਹਾੜਾ, 17 ਫਰਵਰੀ (ਤੇਲੂ ਰਾਮ ਕੁਹਾੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲੀ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਆਪਣੇ ਸਾਲਾਨਾ ਇਮਤਿਹਾਨ ਦੇਣ ਜਾ ਰਹੇ ਹਨ ਜਿਨ੍ਹਾਂ ਨੂੰ ਜੂਨੀਅਰ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਨਿੱਘੀ ਵਿਦਾਇਗੀ ਦਿੱਤੀ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਿਖੇ 'ਰੋਬੋਮੇਨੀਆ-2018' ਦੇ ਦੂਜੇ ਦਿਨ ਰਣਜੀਤ ਬਾਵਾ ਨੇ ਗੀਤਾਂ ਦੀ ਲਾਈ ਛਹਿਬਰ

ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਮਨਾਇਆ ਜਾ ਰਿਹਾ 'ਰੋਬੋਮੇਨੀਆਂ-2108' ਦਾ ਦੂਜਾ ਦਿਨ ਰੰਗਾਂ ਰੰਗ ਪੇਸ਼ਕਸ਼ਾਂ, ਤਕਨੀਕੀ ਪੇਸ਼ਕਾਰੀਆਂ ਅਤੇ ਗਾਇਕ ਰਣਜੀਤ ਬਾਵਾ ਦੇ ਨਾਂਅ ਰਿਹਾ | ਇਸ ਮੌਕੇ ਅੱਠ ਦੇਸ਼ਾਂ ਦੇ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਵਲੋਂ ਮਰੀਜ਼ਾਂ ਦੀ ਦੇਖਭਾਲ

ਸਮਰਾਲਾ, 17 ਫਰਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਭਾਰਤ ਸਰਕਾਰ ਦੇ ਐਕਸ-ਸਰਵਿਸਮੈਨ ਭਲਾਈ ਵਿਭਾਗ ਤੇ 19 ਵੀਂ ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਦੇ ਪਿ੍ੰਸੀਪਲ ਬਲਰਾਜ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਤੋਂ ਬਾਅਦ ਦਲਿਤਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇਗਾ-ਗੁਰਕੀਰਤ ਸਿੰਘ

ਜੌੜੇਪੁਲ ਜਰਗ, 17 ਫਰਵਰੀ (ਪਾਲਾ ਰਾਜੇਵਾਲੀਆ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਉਪਰੰਤ ਹੁਣ ਦਲਿਤਾਂ ਦਾ ਕਰਜ਼ਾ ਮੁਆਫ਼ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਜਲਦੀ ਹੀ ਦਲਿਤਾਂ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਪੋ੍ਰਗਰਾਮ ਉਲੀਕੇ ਜਾਣਗੇ | ਇਹ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਮਾਛੀਵਾੜਾ ਸਾਹਿਬ, 17 ਫਰਵਰੀ (ਸੁਖਵੰਤ ਸਿੰਘ ਗਿੱਲ)- ਪਿੰਡ ਤੱਖਰਾਂ ਦੇ ਸੰਤ ਬਾਬਾ ਸੁੰਦਰ ਦਾਸ ਜੀ ਮੈਮੋਰੀਅਲ ਸਕੂਲ ਵਿਚ ਬਾਰ੍ਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਸੈਸ਼ਨ ਪੂਰਾ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਕਰਵਾਏ ਗਏ ਸਮਾਗਮ ਵਿਚ ...

ਪੂਰੀ ਖ਼ਬਰ »

ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ ਦਾ ਨਤੀਜਾ ਸ਼ਾਨਦਾਰ ਰਿਹਾ

ਦੋਰਾਹਾ, 17 ਫ਼ਰਵਰੀ (ਮਨਜੀਤ ਸਿੰਘ ਗਿੱਲ)- ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ ਦਾ ਜੀ. ਐਨ. ਐਮ. ਤੀਸਰਾ ਸਾਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ ਦੀ ਪਿ੍ੰਸੀਪਲ ਅਨੀਤਾ ਅਸ਼ੋਕ ਨੇ ਦੱਸਿਆ ਕਿ ਜੀ. ਐਨ. ਐਮ. ਤੀਜੇ ਸਾਲ ਦੇ ਨਤੀਜੇ ...

ਪੂਰੀ ਖ਼ਬਰ »

ਐਸ. ਡੀ. ਓ. ਦਰਸ਼ਨ ਸਿੰਘ ਸਰੋਏ ਦੀ ਸੇਵਾ ਮੁਕਤੀ ਮੌਕੇ ਸਮਾਗਮ

ਮਲੌਦ, 17 ਫਰਵਰੀ (ਸਹਾਰਨ ਮਾਜਰਾ)-ਆਪਣੀਆਂ ਵਿਭਾਗੀ ਸੇਵਾਵਾਂ ਸ਼ਾਨਦਾਰ ਤਰੀਕੇ ਨਾਲ ਪੂਰੀਆਂ ਕਰਨ ਉਪਰੰਤ ਸਿਹਤਯਾਬ ਰਹਿੰਦਿਆਂ ਸੇਵਾ ਮੁਕਤ ਹੋ ਜਾਣਾ ਅਜੋਕੇ ਦੌਰ ਵਿਚ ਹਰੇਕ ਦੇ ਹਿੱਸੇ ਨਹੀਂ ਆਉਂਦ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀ: ਮੀਤ ...

ਪੂਰੀ ਖ਼ਬਰ »

ਰਾਜੇਵਾਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਜੌੜੇਪੁਲ ਜਰਗ, 17 ਫਰਵਰੀ (ਪਾਲਾ ਰਾਜੇਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਨਵਤੇਜ ਸ਼ਰਮਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ਜਿਸ ਵਿਚ ਮੁਲਤਾਨੀ ਮਲ ਮੋਦੀ ਕਾਲਜ ਪਟਿਆਲਾ ਦੇ ਪਿੰ੍ਰਸੀਪਲ ਡਾ: ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਕੁਹਾੜਾ, 17 ਫਰਵਰੀ (ਤੇਲੂ ਰਾਮ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਕੂੰਮ ਕਲਾਂ ਵਿਖੇ ਹਲਕੇ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਬੀਬੀ ਸਤਵਿੰਦਰ ਕੌਰ ਬਿੱਟੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖੰਨਾ, 17 ਫਰਵਰੀ (ਅਮਰਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁ ਮੰਤਵੀਂ ਕੋਆਪ੍ਰੇਟਿਵ ਖੇਤੀਬਾੜੀ ਸਭਾ ਸਲੌਦੀ ਵਿਚ ਸਭਾ ਦੇ ਪ੍ਰਧਾਨ ਹਰਵਿੰਦਰ ਸਿੰਘ ਨੇ ਸੁਸਾਇਟੀ ਮੈਂਬਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ | ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਗਾਇਕ ਸ਼ੈਲੀ ਸਲਮਾਨ ਦਾ ਨਵਾਂ ਗੀਤ ਜਾਰੀ

ਡੇਹਲੋਂ, 17 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)- ਉਘੇ ਗਾਇਕ ਸ਼ੈਲੀ ਸਲਮਾਨ ਦਾ ਨਵਾਂ ਗੀਤ 'ਸਾਨੂੰ ਆਪਣਾ ਬਣਾ ਕੇ' ਨੂੰ ਸ਼ੈਲੀ ਦੇ ਅਧਿਆਪਕਾਂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਜਾਰੀ ਕੀਤਾ ਗਿਆ¢ ਸ਼ੈਲੀ ਨੇ ਦੱਸਿਆ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਹਿਲਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX