ਤਾਜਾ ਖ਼ਬਰਾਂ


ਹਲਕਾ ਰਾਜਾਸਾਂਸੀ ਦੇ ਡੱਗ ਜ਼ੋਨ ਤੋਂ ਕਾਂਗਰਸ ਦੇ ਸੀਤਾ ਕੌਰ ਜੇਤੂ
. . .  1 day ago
ਸੁਲਤਾਨਪੁਰ ਲੋਧੀ ਜਿਲ੍ਹਾ ਪ੍ਰੀਸ਼ਦ ਜੋਨ ਟਿੱਬਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਜੈਨਪੁਰ 4000 ਵੋਟਾਂ ਨਾਲ ਅੱਗੇ
. . .  1 day ago
ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਫਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ।
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਸੀਟਾਂ ਵਿਚੋਂ ਕਾਂਗਰਸ ਪਹਿਲਾਂ ਹੀ 10 ਸੀਟਾਂ ਜਿੱਤ ਚੁੱਕੀ ਹੈ, ਜਦਕਿ ਹੋਏ ਚਾਰ ਜ਼ੋਨਾਂ ਦੇ ਮੁਕਾਬਲਿਆਂ 'ਚ ਤਿੰਨ ਸੀਟਾਂ ਹੋਰ ਜਿੱਤ ...
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- 413 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣ ਦੇ ਬਾਵਜੂਦ ਵੀ ਜੇਤੂ ਸਰਟੀਫਿਕੇਟ ਨਾ ਮਿਲਣ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਲਕਾ ਜੋਧਪੁਰ ਤੋਂ ...
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਦਸੂਹਾ ,22 ਸਤੰਬਰ [ਚੰਦਨ ਕੌਸ਼ਲ] - ਬਲਾਕ ਸੰਮਤੀ ਚੋਣਾਂ 'ਚ 20 ਜ਼ੋਨਾਂ 'ਚੋਂ ਕਾਂਗਰਸ ਨੇ 15 ਸੀਟਾਂ ,3 'ਤੇ ਅਕਾਲੀ ਦਲ ,1 'ਤੇ ਭਾਜਪਾ ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਹੇ ।
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਟਾਂਡਾ , 22ਸਤੰਬਰ (ਦੀਪਕ ਬਹਿਲ) - ਬਲਾਕ ਸੰਮਤੀ ਟਾਂਡਾ ਦੇ ਕੁਲ 19 ਜ਼ੋਨਾਂ ਚੋ ਸਾਰੀਆਂ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਨਾ ਚੋ ਕਾਂਗਰਸ ਨੇ 13ਸੀਟਾਂ ਤੇ ਜਿੱਤ ਦਰਜ ਕਰ ਕੇ ਬਲਾਕ ਸੰਮਤੀ ਟਾਂਡਾ ਤੇ ਕਬਜ਼ਾ ਕੀਤਾ ਹੈ...
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੀ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ ਸਾਹਮਣੇ ਆਈ ਹੈ। 24 ਜ਼ੋਨਾਂ ਦੇ ਚੋਣ ਨਤੀਜਿਆਂ 'ਚ 17 ਜ਼ੋਨਾਂ 'ਤੇ ਕਾਂਗਰਸ ਜੇਤੂ ਰਹੀ ਹੈ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਜ਼ਿਲ੍ਹਾ ਪ੍ਰੀਸ਼ਦ ਅਤੇ ਲੋਹੀਆਂ ਬਲਾਕ ਸੰਮਤੀਆਂ ਦੀਆਂ ਸਾਰੀਆਂ 15 ਸੀਟਾਂ 'ਤੇ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਮਲੋਟ ਪੰਚਾਇਤ ਸੰਮਤੀ ਦੀਆਂ 23 ਸੀਟਾਂ ਵਿਚੋਂ ਅਕਾਲੀ ਦਲ ਨੇ 13 ਸੀਟਾਂ ਤੇ ਜਿੱਤ ਹਾਸਿਲ ਕੀਤੀ
. . .  1 day ago
ਭਵਾਨੀਗੜ੍ਹ ਸਬੰਧੀ ਡਵੀਜਨ ਵਿਖੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ 14 ਜੋਨਾਂ ਤੇ ਜੇਤੂ, ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ ਅਤੇ ਅਜਾਦ ਨੂੰ ਮਿਲੀ ਇਕ - ਇਕ ਜੋਨ ਤੇ ਜਿੱਤ
. . .  1 day ago
ਨਾਭਾ : ਬਲਾਕ ਸੰਮਤੀ ਕਕਰਾਲਾ 'ਚ ਕਾਂਗਰਸੀ ਉਮੀਦਵਾਰ ਚਮਕੌਰ ਸਿੰਘ 177 ਵੋਟਾਂ ਨਾਲ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਤੇ ਕਾਂਗਰਸ ਦਾ ਕਬਜ਼ਾ
. . .  1 day ago
ਮਲੇਰਕੋਟਲਾ ਬਲਾਕ 2 'ਚ ਕਾਂਗਰਸ ਪਾਰਟੀ ਦੀ ਹੂੰਝਾਫੇਰ ਜਿੱਤ
. . .  1 day ago
ਜ਼ਿਲ੍ਹਾ ਪਰਿਸ਼ਦ ਕਪੂਰਥਲਾ ਦੇ 10 ਜ਼ੋਨਾਂ ਤੋਂ 9 'ਚ ਕਾਂਗਰਸ ਜੇਤੂ
. . .  1 day ago
ਨਾਭਾ ਦੇ ਬਲਾਕ ਸੰਮਤੀ ਦੁਲਦੀ ਜ਼ੋਨ ਤੋਂ ਕਾਂਗਰਸ ਦੀ ਜਸਵਿੰਦਰ ਕੌਰ 189 ਵੋਟਾਂ ਨਾਲ ਜੇਤੂ
. . .  1 day ago
ਬਲਾਕ ਮਲੌਦ ਦੇ ਸੀਹਾਂ ਦੌਦ ਜ਼ੋਨ ਤੋਂ ਅਕਾਲੀ ਦਲ ਦੇ ਇਕਲੌਤੇ ਮੈਂਬਰ ਬਣੇ ਭਿੰਦਰ ਸਿੰਘ
. . .  1 day ago
ਬਲਾਕ ਸੰਮਤੀ ਖਮਾਣੋਂ ਦੀਆਂ 8 ਸੀਟਾਂ 'ਤੇ ਕਾਂਗਰਸ, 6 'ਤੇ ਅਕਾਲੀ ਅਤੇ ਇੱਕ ਆਜ਼ਾਦ ਉਮੀਦਵਾਰ ਜੇਤੂ
. . .  1 day ago
ਬਲਾਕ ਸੰਮਤੀ ਖਰੜ ਜ਼ੋਨ 3 ਰਡਿਆਲਾ ਤੋਂ ਅਕਾਲੀ ਉਮੀਦਵਾਰ ਦਲਜੀਤ ਕੌਰ 1368 ਵੋਟਾਂ ਲੈ ਕੇ ਜੇਤੂ
. . .  1 day ago
ਜ਼ੋਨ 11 ਬਹਿਲੋਲਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ 2087 ਲੈ ਕੇ ਜੇਤੂ
. . .  1 day ago
ਬਲਾਕ ਸੰਮਤੀ ਮਾਜਰੀ ਜ਼ੋਨ 13 ਤੀੜਾ ਤੋਂ ਕਾਂਗਰਸ ਉਮੀਦਵਾਰ ਰੋਹਿਤ ਮਿੱਤਲ 1947 ਲੈ ਕੇ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਬੰਗਾ ਜ਼ੋਨ ਦੇ ਕਾਂਗਰਸ ਦੇ ਕਮਲਜੀਤ ਬੰਗਾ 2798 ਵੋਟਾਂ ਨਾਲ ਜੇਤੂ
. . .  1 day ago
ਗੁਰਦਾਸਪੁਰ : ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਨਰੋਟ ਜੈਮਲ ਸਿੰਘ ਦੇ 15 ਜ਼ੋਨਾਂ ਵਿੱਚੋਂ 12 ਤੇ ਕਾਂਗਰਸ ਦੇ ਉਮੀਦਵਾਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਸੰਪਾਦਕੀ

ਪੰਜਾਬੀਆਂ 'ਚ ਘਟਦਾ ਸਾਹਿਤ ਪੜ੍ਹਨ ਦਾ ਰੁਝਾਨ

ਪੰਜਾਬ ਦੀ ਧਰਤੀ 'ਤੇ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਨੂੰ ਸੰਪਾਦਤ ਕੀਤਾ। ਸੰਸਾਰ ਭਰ ਵਿਚ ਗਾਈ ਜਾਣ ਵਾਲੀ ਆਰਤੀ 'ਓਮ ਜੈ ਜਗਦੀਸ਼ ਹਰੇ' ਪੰਜਾਬ ਦੇ ਰਹਿਣ ਵਾਲੇ ਪੰਡਿਤ ਸ਼ਰਧਾ ਰਾਮ ਫਿਲੌਰੀ ਦੀ ਰਚਨਾ ਹੈ। ਵਾਰਿਸ ਸ਼ਾਹ, ਦਮੋਦਰ, ਭਾਈ ਵੀਰ ਸਿੰਘ, ਪ੍ਰੋ: ਪੂਰਨ ਸਿੰਘ, ਧਨੀਰਾਮ ਚਾਤ੍ਰਿਕ, ਸ਼ਿਵ ਕੁਮਾਰ ਬਟਾਲਵੀ, ਅੰਮ੍ਰਿਤਾ ਪ੍ਰੀਤਮ ਅਤੇ ਸੁਰਜੀਤ ਪਾਤਰ ਤੱਕ ਪੰਜਾਬ ਦੀ ਧਰਤੀ ਦੇ ਉਹ ਕਲਮਵੀਰ ਹਨ, ਜਿਨ੍ਹਾਂ ਨੇ ਆਪਣੀ ਕਲਮ ਦੀ ਆਵਾਜ਼ ਰਾਹੀਂ ਸਾਰੀ ਕਾਇਨਾਤ ਨੂੰ ਜਾਗ੍ਰਤ ਕੀਤਾ ਹੈ। ਪਰ, ਅਫ਼ਸੋਸ ਅਜੋਕੇ ਸਮੇਂ ਇਸੇ ਧਰਤੀ ਦੇ ਬਸ਼ਿੰਦਿਆਂ ਦਾ ਸਾਹਿਤ ਪੜ੍ਹਨ-ਪੜ੍ਹਾਉਣ ਦਾ ਰੁਝਾਨ ਲਗਪਗ ਆਲੋਪ ਹੁੰਦਾ ਜਾ ਰਿਹਾ ਹੈ।
ਪੰਜਾਬੀ ਦੀਆਂ ਪੁਸਤਕਾਂ ਬਾਜ਼ਾਰ 'ਚ ਵਿਕਦੀਆਂ ਨਹੀਂ ਅਤੇ ਨਾ ਹੀ ਸਾਡਾ ਪੜ੍ਹਿਆ-ਲਿਖਿਆ ਤਬਕਾ ਪੁਸਤਕਾਂ ਖਰੀਦਣ 'ਤੇ ਆਪਣੇ ਪੈਸੇ ਨੂੰ ਖ਼ਰਚ ਕਰਦਾ ਹੈ। ਪੰਜਾਬ ਦੇ ਲਗਪਗ ਸਾਰੇ ਪੁਸਤਕ ਪ੍ਰਕਾਸ਼ਕ ਇਹ ਗੱਲ ਆਖਦੇ ਹਨ ਕਿ ਪੰਜਾਬੀ ਪੁਸਤਕਾਂ ਨੂੰ ਖ਼ਰੀਦ ਕੇ ਪੜ੍ਹਨ ਦਾ ਜ਼ਮਾਨਾ ਹੁਣ ਖ਼ਤਮ ਹੋ ਚੁੱਕਿਆ ਹੈ। ਇਸ ਲਈ ਉਹ ਲੇਖਕ ਦੁਆਰਾ ਦਿੱਤੇ ਗਏ ਪੈਸਿਆਂ ਦੇ ਮੁਤਾਬਕ ਹੀ ਪੁਸਤਕਾਂ ਪ੍ਰਕਾਸ਼ਿਤ ਕਰਦੇ ਹਨ ਤਾਂ ਕਿ ਲੇਖਕ ਤੋਂ ਹੀ ਖ਼ਰਚ ਅਤੇ ਮੁਨਾਫ਼ਾ ਕੱਢਿਆ ਜਾ ਸਕੇ। ਇਸ ਤੋਂ ਇਲਾਵਾ ਆਮ ਕਰਕੇ ਪੰਜਾਬੀ ਪ੍ਰਕਾਸ਼ਕ ਇਕ ਵੀ ਕਾਪੀ ਵਾਧੂ ਨਹੀਂ ਛਾਪਦੇ, ਜਿਸ ਨਾਲ ਉਨ੍ਹਾਂ ਨੂੰ ਨੁਕਸਾਨ ਹੋਵੇ।
ਪੰਜਾਬੀ ਦੇ ਨਵੇਂ ਲੇਖਕਾਂ ਤੋਂ ਲੈ ਕੇ ਨਾਮਵਰ ਲੇਖਕਾਂ ਤੱਕ, ਆਪਣੀਆਂ ਕਿਤਾਬਾਂ ਨੂੰ ਆਪਣੇ ਖ਼ਰਚੇ 'ਤੇ ਛਪਵਾ ਕੇ ਮੁਫ਼ਤ ਵੰਡਦੇ ਤਾਂ ਆਮ ਹੀ ਨਜ਼ਰੀਂ ਪੈ ਜਾਂਦੇ ਹਨ ਪਰ ਖ਼ਰੀਦ ਕੇ ਪੜ੍ਹਨ ਵਾਲਾ ਪਾਠਕ ਬਹੁਤ ਘੱਟ ਨਜ਼ਰੀਂ ਆਉਂਦਾ ਹੈ। ਹੈਰਾਨੀ ਦੀ ਹੱਦ ਤਾਂ ਉਦੋਂ ਹੁੰਦੀ ਹੈ ਜਦੋਂ ਸਾਡੀਆਂ ਯੂਨੀਵਰਸਿਟੀਆਂ ਜਾਂ ਕਾਲਜਾਂ ਵਿਚ ਸਾਹਿਤ ਦੇ ਵਿਦਿਆਰਥੀ, ਜਿਹੜੇ ਸਾਹਿਤ 'ਤੇ ਖੋਜ-ਕਾਰਜ ਕਰ ਰਹੇ ਹਨ, ਉਹ ਵੀ ਕਿਤਾਬਾਂ ਨੂੰ ਖ਼ਰੀਦ ਕੇ ਨਹੀਂ ਪੜ੍ਹਦੇ। ਉਂਝ ਇਸ ਗੱਲ ਨੂੰ ਆਰਥਿਕ ਤੰਗੀ ਦਾ ਬਹਾਨਾ ਬਣਾ ਕੇ ਝੁਠਲਾਇਆ ਵੀ ਜਾ ਸਕਦਾ ਹੈ ਪਰ ਪੰਜਾਬੀਆਂ ਦੇ ਵਿਆਹਾਂ-ਸ਼ਾਦੀਆਂ 'ਤੇ ਹੁੰਦੇ ਖ਼ਰਚੇ ਨੂੰ ਦੇਖ ਕੇ ਇਹ ਦਾਅਵਾ ਵੀ ਗ਼ਲਤ ਹੀ ਸਾਬਤ ਹੁੰਦਾ ਹੈ।
ਪੰਜਾਬੀ ਪੁਸਤਕਾਂ ਦੇ ਪ੍ਰਕਾਸ਼ਕਾਂ ਨੇ ਤਾਂ ਵਪਾਰਕ ਦ੍ਰਿਸ਼ਟੀ ਨਾਲ ਕਿਤਾਬਾਂ ਨੂੰ ਛਾਪਣਾ ਹੁੰਦਾ ਹੈ ਪਰ ਜਦੋਂ ਪੰਜਾਬੀ ਪਾਠਕ, ਪੁਸਤਕ ਖਰੀਦਣ ਤੋਂ ਹੀ ਮੁਨਕਰ ਹਨ ਤਾਂ ਉਹ ਵੀ ਆਪਣਾ ਪੂਰਾ ਮੁਨਾਫ਼ਾ ਲੇਖਕ ਤੋਂ ਹੀ ਵਸੂਲ ਕਰਦੇ ਹਨ। ਇਸ ਨਾਲ ਵੱਡਾ ਨੁਕਸਾਨ ਇਹ ਹੁੰਦਾ ਹੈ ਕਿ ਆਰਥਕ ਪੱਖੋਂ ਕਮਜ਼ੋਰ ਲੇਖਕ ਆਪਣੇ ਜੀਵਨ ਵਿਚ ਪੁਸਤਕ ਪ੍ਰਕਾਸ਼ਿਤ ਕਰਵਾਉਣ ਦਾ ਕਦੇ ਹੌਸਲਾ ਹੀ ਨਹੀਂ ਕਰਦੇ। ਇਸ ਨਾਲ ਪੰਜਾਬੀ ਸਾਹਿਤ ਵਿਚ ਮਿਆਰੀ ਪੁਸਤਕਾਂ ਦੀ ਆਮਦ ਨਹੀਂ ਹੁੰਦੀ। ਇਹ ਵੀ ਬਹੁਤ ਮੰਦਭਾਗਾ ਹੈ।
ਪੰਜਾਬੀ ਸਾਹਿਤਕ ਹਲਕਿਆਂ 'ਚ ਇਹ ਗੱਲ ਆਮ ਹੀ ਆਖੀ ਜਾਂਦੀ ਹੈ ਕਿ ਤੁਸੀਂ ਲਿਖਾਰੀ ਭਾਵੇਂ ਕਿੰਨੇ ਵੀ ਵੱਡੇ ਹੋ ਪਰ ਜਦੋਂ ਤੱਕ ਤੁਹਾਡੀ ਜੇਬ ਵਿਚ ਪੈਸੇ ਨਹੀਂ, ਤੁਹਾਡੀ ਪੁਸਤਕ ਪ੍ਰਕਾਸ਼ਿਤ ਨਹੀਂ ਹੋ ਸਕਦੀ। ਇਸ ਦਾ ਕਾਰਨ ਵੀ ਪੰਜਾਬੀਆਂ 'ਚ ਘਟਦੇ ਸਾਹਿਤ ਪੜ੍ਹਨ ਦੇ ਰੁਝਾਨ ਨੂੰ ਹੀ ਮੰਨਿਆ ਜਾ ਸਕਦਾ ਹੈ। ਪੰਜਾਬੀ ਸਮਾਜ ਜੇਕਰ ਪੰਜਾਬੀ ਪੁਸਤਕਾਂ ਨੂੰ ਖ਼ਰੀਦ ਕੇ ਪੜ੍ਹਨ ਦਾ ਹੀਲਾ ਕਰ ਲਵੇ ਤਾਂ ਆਰਥਿਕ ਪੱਖੋਂ ਕਮਜ਼ੋਰ ਲੇਖਕ ਵੀ ਚੰਗੇ ਸਾਹਿਤ ਨਾਲ ਪੰਜਾਬੀ ਮਾਂ-ਬੋਲੀ ਦੀ ਸੇਵਾ ਕਰ ਸਕਣਗੇ। ਪਰ ਇਹ ਹੁੰਦਾ ਕਦੋਂ ਹੈ, ਇਹ ਭਵਿੱਖ ਦੀ ਕੁੱਖ ਵਿਚ ਹੈ।


-ਕੋਠੀ ਨੰ. 1054/1, ਵਾ. ਨੰ. 15- ਏ, ਭਗਵਾਨ ਨਗਰ ਕਾਲੋਨੀ, ਪਿੱਪਲੀ, ਜ਼ਿਲ੍ਹਾ ਕੁਰੂਕਸ਼ੇਤਰ।
ਮੋ: 075892- 33437

ਮਾਇਆਵਤੀ ਦੇ ਦੋਹਰੇ ਵਤੀਰੇ ਤੋਂ ਪ੍ਰੇਸ਼ਾਨ ਹੈ ਵਿਰੋਧੀ ਧਿਰ

ਵਿਰੋਧੀ ਏਕਤਾ ਦੇ ਮੁੱਦੇ 'ਤੇ ਹੈਰਾਨ ਕਰਨ ਵਾਲਾ ਤੱਤ ਜੋੜਦੇ ਹੋਏ ਬਹੁਜਨ ਸਮਾਜ ਪਾਰਟੀ ਦੀ ਆਗੂ ਮਾਇਆਵਤੀ, ਜੋ ਰਾਜ ਸਭਾ ਤੋਂ ਅਸਤੀਫ਼ਾ ਦੇ ਚੁੱਕੇ ਹਨ, ਦੀ ਵਿਰੋਧੀ ਧਿਰ ਦੀਆਂ ਮੀਟਿੰਗਾਂ 'ਚੋਂ ਗ਼ੈਰ-ਹਾਜ਼ਰੀ ਪ੍ਰਤੱਖ ਹੋ ਚੁੱਕੀ ਹੈ। ਕਾਂਗਰਸ ਅਤੇ ਸਮਾਜਵਾਦੀ ਪਾਰਟੀ ਇਹ ...

ਪੂਰੀ ਖ਼ਬਰ »

ਐਮ. ਐੱਸ. ਰੰਧਾਵਾ ਉਤਸਵ ਦੀ ਵਿਲੱਖਣਤਾ

ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਰਚਾਇਆ ਡਾ: ਐਮ.ਐੱਸ. ਰੰਧਾਵਾ ਕਲਾ ਤੇ ਸਾਹਿਤਕ ਉਤਸਵ ਬੜਾ ਸ਼ਾਨਾਂਮੱਤਾ ਰਿਹਾ। ਪਹਿਲੇ ਦਿਨ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਵਾਲੇ ਸੈਸ਼ਨ ਵਿਚ ਰੰਧਾਵਾ ਦੀ ਕਾਰਜਸ਼ੈਲੀ ਤੇ ਦੇਣ ਬਾਰੇ ...

ਪੂਰੀ ਖ਼ਬਰ »

ਬੌਧਿਕ ਤੌਰ 'ਤੇ ਬੌਣਾ ਹੋ ਰਿਹੈ ਪੰਜਾਬ

10 ਫਰਵਰੀ, 2018 ਨੂੰ ਪੰਜਾਬੀ ਭਾਸ਼ਾ ਦੇ ਸਰੋਕਾਰਾਂ ਦੀ ਚਿੰਤਾ ਕਰਨ ਵਾਲੀਆਂ ਪੰਜਾਬ ਦੀਆਂ ਕਈ ਜਥੇਬੰਦੀਆਂ ਨੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਇਕ ਸਮਾਗਮ ਕੀਤਾ ਤੇ ਦੱਸਿਆ ਕਿ ਪੰਜਾਬ ਦੀ ਸਿੱਖਿਆ ਦੇ ਖੇਤਰ ਵਿਚ ਪੰਜਾਬੀ ਭਾਸ਼ਾ ਨਾਲ ਬੇਇਨਸਾਫ਼ੀ ਹੋ ਰਹੀ ਹੈ। ਅਸੀਂ ਇਸ ...

ਪੂਰੀ ਖ਼ਬਰ »

ਬੈਂਕਿੰਗ ਪ੍ਰਣਾਲੀ ਲਈ ਖ਼ਤਰਾ ਬਣ ਗਏ ਹਨ

ਬੈਂਕ ਘੁਟਾਲੇ

ਨੀਰਵ ਮੋਦੀ ਨਾਂਅ ਦੇ ਇਕ ਹੀਰਾ ਵਪਾਰੀ ਵਲੋਂ ਵੱਡੀ ਪੱਧਰ 'ਤੇ ਪੰਜਾਬ ਨੈਸ਼ਨਲ ਬੈਂਕ ਅਤੇ ਕੁਝ ਹੋਰ ਬੈਂਕਾਂ ਨਾਲ ਘੁਟਾਲਾ ਕਰਨ ਦਾ ਮਾਮਲਾ ਸਾਹਮਣੇ ਆਉਣ ਨਾਲ ਇਕ ਵਾਰ ਸਮੁੱਚੇ ਬੈਂਕਿੰਗ ਖੇਤਰ ਵਿਚ ਤਰਥੱਲੀ ਮਚ ਗਈ ਹੈ। ਇਕ ਅੰਦਾਜ਼ੇ ਅਨੁਸਾਰ ਉਸ ਨੇ ਪੰਜਾਬ ਨੈਸ਼ਨਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX