ਤਾਜਾ ਖ਼ਬਰਾਂ


ਦੋ ਦਿਨ ਦੀ ਬੱਚੀ ਨੂੰ ਮਾਂ ਪੁਲਿਸ ਨਾਕੇ ਕੋਲ ਰੱਖ ਹੋਈ ਫ਼ਰਾਰ
. . .  37 minutes ago
ਜਲੰਧਰ, 26 ਸਤੰਬਰ - ਅੱਜ ਜਲੰਧਰ ਸਥਿਤ ਜੋਤੀ ਚੌਕ ਵਿਖੇ ਇਕ ਮਾਂ 2 ਦਿਨ ਦੀ ਬੱਚੀ ਨੂੰ ਪੁਲਿਸ ਨਾਕੇ ਕੋਲ ਰੱਖ ਕੇ ਫ਼ਰਾਰ ਹੋ ਗਈ, ਇਸ ਦਾ ਪਤਾ ਉਸ ਵੇਲੇ ਲੱਗਾ ਜਦੋਂ ਸਵੇਰੇ ਪੀ.ਸੀ.ਆਰ. ਦੀ ਟੀਮ ਗਸ਼ਤ ਕਰ ਰਹੀ ਸੀ। ਥਾਣਾ ਡਿਵੀਜ਼ਨ ਨੰ. 4 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਬੱਚੀ ਨੂੰ ਸਿਵਲ ਹਸਪਤਾਲ ਦਾਖਲ...
ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ
. . .  52 minutes ago
ਸ਼ਿਮਲਾ, 26 ਸਤੰਬਰ - ਕੁੱਝ ਦਿਨਾਂ ਲਗਾਤਾਰ ਪਏ ਭਾਰੀ ਮੀਂਹ ਮਗਰੋਂ ਅੱਜ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਬਰਫ਼ਬਾਰੀ ਹੋਈ ਹੈ। ਸੂਬੇ ਦੇ ਲਾਹੌਲ-ਸਪਿਤੀ ਜ਼ਿਲ੍ਹੇ 'ਚ ਭਾਰੀ ਬਰਫ਼ਬਾਰੀ ਹੋਈ...
ਅੱਜ ਦਾ ਵਿਚਾਰ
. . .  about 1 hour ago
ਡੀਪੂ ਹੋਲਡਰ ਕੋਲ ਰਾਤ ਸਮੇਂ ਲੱਥ ਰਹੀ 858 ਤੋੜੇ ਸਰਕਾਰੀ ਕਣਕ ਪੁਲਿਸ ਨੇ ਫੜੀ
. . .  1 day ago
ਛੇਹਰਟਾ,25ਸਤੰਬਰ(ਵਡਾਲੀ)-ਛੇਹਰਟਾ ਖੇਤਰ ਵਿਚ ਇੱਕ ਡੀਪੂ ਹੋਲਡਰ ਕੋਲ ਦੇਰ ਰਾਤ ਕਰੀਬ 9 ਵਜੇ ਦੋ ਰੁਪਏ ਕਿੱਲੋ ਵਾਲੀ 858 ਤੋੜੇ ਨੀਲੇ ਕਾਰਡਾਂ ਤੇ ਵੰਡੀ ਜਾਣ ਵਾਲੀ ਕਣਕ ਵੱਡੀ ਮਾਤਰਾ ਵਿਚ ਰਾਤ ਸਮੇਂ ਲੱਥ ਰਹੀ ਸੀ ਜੋ ਸ਼ੱਕ ਦੇ ਘੇਰੇ ਵਿਚ ਆ ...
ਏਸ਼ੀਆ ਕੱਪ : 15 ਓਵਰਾਂ ਦੇ ਬਾਅਦ ਭਾਰਤ 99/0
. . .  1 day ago
ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਕੱਲ੍ਹ ਆਉਣਗੇ ਕੈਪਟਨ
. . .  1 day ago
ਅਮਰਕੋਟ,25 ਸਤੰਬਰ [ਭੱਟੀ ]-ਖੇਮਕਰਨ ਹਲਕੇ ਦੇ ਸਰਹੱਦੀ ਪਿੰਡਾ ਚ ਕਸੂਰੀ ਨਾਲੇ ਚ ਆਏ ਬਰਸਾਤੀ ਪਾਣੀ ਨਾਲ ਹੋਏ ਭਾਰੀ ਨੁਕਸਾਨ ਦਾ ਜਇਜ਼ਾ ਲੈਣ ਲਈ ਕਲੵ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵੇਰੇ10 ਵਜ਼ੇ ...
ਰਾਵੀ ਦਰਿਆ ਦੇ ਤੇਜ਼ ਵਹਾਅ 'ਚ ਰੁੜਿਆ ਕਿਸਾਨ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਦੇ ਥਾਣਾਂ ਰਮਦਾਸ ਅਧੀਂਨ ਆਉਂਦੇ ਪਿੰਡ ਘੋਹਨੇਵਾਲਾ ਦਾ ਇਕ ਕਿਸਾਨ ਬਲਵਿੰਦਰ ਸਿੰਘ ਅੱਜ ਖੇਤਾਂ ਵਿੱਚ ਗੇੜਾ...
ਏਸ਼ੀਆ ਕੱਪ : ਅਫ਼ਗ਼ਾਨਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 253 ਦੌੜਾਂ ਦਾ ਟੀਚਾ
. . .  1 day ago
ਘਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਟਾਂਡਾ , 25 ਸਤੰਬਰ ( ਦੀਪਕ ਬਹਿਲ)- ਬਰਸਾਤ ਦੇ ਕਾਰਨ ਪਿੰਡ ਖੁਨ ਖੁਨ ਕਲਾ ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਮਰਨ ਵਾਲੇ ਦਾ ਨਾਂ ਬਲਦੇਵ ਸਿੰਘ ਦਸਿਆ ਜਾ ਰਿਹਾ ...
ਘੱਗਰ 'ਚ ਪਾਣੀ ਦਾ ਪੱਧਰ ਵਧਣ ਕਰਕੇ ਹਾਈ ਅਲਰਟ ਜਾਰੀ
. . .  1 day ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਨੇੜੇ ਤੋਂ ਲੰਘਦੇ ਘੱਗਰ ਦਰਿਆ ਵਿਚ ਅੱਜ ਅਚਾਨਕ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ 'ਚ ਦਹਿਸ਼ਤ ਫੈਲ ਗਈ । ਘੱਗਰ 'ਚ ਪਾਣੀ ਵਧਣ ...
ਏਸ਼ੀਆ ਕੱਪ :ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 100 ਦੌੜਾਂ ਪੂਰੀਆਂ
. . .  1 day ago
ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਅੱਜ ਦਿੱਲੀ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ। 9 ਉਲੰਪਿਕ ਖੇਡਾਂ, 8 ਹਾਕੀ ਵਿਸ਼ਵ ਕੱਪ...
ਸੰਪਰਕ ਟੁੱਟਣ ਕਾਰਨ 30 ਘੰਟਿਆਂ ਤੋਂ ਪਿੰਡ ਹੱਲੂਵਾਲ ਵਾਸੀ ਪਿੰਡ 'ਚ ਕੈਦ ਹੋਏ
. . .  1 day ago
ਮਾਹਿਲਪੁਰ , 25 ਸਤੰਬਰ (ਦੀਪਕ ਅਗਨੀਹੋਤਰੀ) - ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਚੋਆਂ ਵਿਚ ਆਏ ਹੜ੍ਹ ਕਾਰਨ ਬਲਾਕ ਮਾਹਿਲਪੁਰ ਦਾ ਪਿੰਡ ਹੱਲੂਵਾਲ ਬਾਕੀ ਪਿੰਡਾਂ ਤੋਂ ਕੱਟਿਆ ਗਿਆ। ਪਿਛਲੇ 30 ਘੰਟਿਆਂ ...
ਘੱਗਰ ਦਾ ਪਾਣੀ ਪੱਧਰ ਲੱਗਿਆ ਵਧਣ
. . .  1 day ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਕੋਲੋਂ ਨਿਕਲਦੇ ਘੱਗਰ ਵਿਚ ਇਕਦਮ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ। ਰਾਜਪੁਰਾ, ਘਨੌਰ ਕੋਲ 15 ਫੁੱਟ ਤੇ ਸਮਾਣਾ ਕੋਲ ਇਸ ਦਾ ...
ਪ੍ਰਧਾਨ ਮੰਤਰੀ ਦਾ ਕਾਂਗਰਸ 'ਤੇ ਹਮਲਾ, ਕਿਹਾ- ਦੇਸ਼ ਤੋਂ ਬਾਹਰ ਲੱਭਿਆ ਜਾ ਰਿਹੈ ਗਠਜੋੜ
. . .  1 day ago
ਭੋਪਾਲ, 25 ਸਤੰਬਰ- ਮੱਧ ਪ੍ਰਦੇਸ਼ 'ਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਭੋਪਾਲ 'ਚ ਭਾਜਪਾ ਨੇ ਵਰਕਰ ਮਹਾਕੁੰਭ ਦਾ ਆਯੋਜਨ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ...
ਏਸ਼ੀਆ ਕੱਪ : ਭਾਰਤ ਬਨਾਮ ਅਫ਼ਗਾਨਿਸਤਾਨ- ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 50 ਦੌੜਾਂ ਪੂਰੀਆਂ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.29 ਮੀਟਰ ਪਹੁੰਚਿਆ
. . .  1 day ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਕਈ ਮਕਾਨ
. . .  1 day ago
ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ
. . .  1 day ago
ਯੂ. ਐੱਨ. ਦੀ ਬੈਠਕ 'ਚ ਤਿੰਨ ਮਹੀਨਿਆਂ ਦੀ ਬੱਚੀ ਨਾਲ ਪਹੁੰਚੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ, ਰਚਿਆ ਇਤਿਹਾਸ
. . .  1 day ago
ਸੁਲਤਾਨਪੁਰ ਲੋਧੀ : ਕਈ ਪਿੰਡਾਂ 'ਚ ਵੜਿਆ ਬਿਆਸ ਦਰਿਆ ਦਾ ਪਾਣੀ
. . .  1 day ago
ਤਿੰਨ ਤਲਾਕ ਅਧਿਆਦੇਸ਼ ਵਿਰੁੱਧ ਕੇਰਲ ਦੇ ਇਸਲਾਮਿਕ ਸੰਗਠਨ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ
. . .  1 day ago
ਭਾਰੀ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ 'ਚ ਅੱਜ ਮੌਸਮ ਸਾਫ਼
. . .  1 day ago
ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ
. . .  1 day ago
ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਗੜ੍ਹਸ਼ੰਕਰ ਨੇੜਲੀ ਕੰਢੀ ਨਹਿਰ 'ਚ ਪਿਆ 50 ਫੁੱਟ ਦਾ ਪਾੜ, ਵੱਡਾ ਨੁਕਸਾਨ ਹੋਣੋਂ ਟਲਿਆ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਸੀਲਿੰਗ ਮਾਮਲੇ 'ਚ ਸੁਪਰੀਮ ਕੋਰਟ ਨੇ ਮਨੋਜ ਤਿਵਾੜੀ ਨੂੰ ਪਾਈ ਝਾੜ
. . .  1 day ago
ਫਗਵਾੜਾ ਦਾ ਦਿਹਾਤੀ ਖੇਤਰ ਪਾਣੀ 'ਚ ਡੁੱਬਣ ਕਾਰਨ ਲੋਕਾਂ ਦਾ ਨੁਕਸਾਨ
. . .  1 day ago
ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ 'ਤੇ ਜੇਲ੍ਹ 'ਚ ਹਮਲਾ
. . .  1 day ago
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਰਾਵੀ ਦਰਿਆ ਦਾ ਕੀਤਾ ਗਿਆ ਦੌਰਾ
. . .  1 day ago
ਉੜੀਸਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
. . .  1 day ago
ਭੋਪਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  1 day ago
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  1 day ago
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  1 day ago
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  1 day ago
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  1 day ago
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  1 day ago
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  1 day ago
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 1 hour ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  about 1 hour ago
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  43 minutes ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਜਲੰਧਰ

ਸਿੱਧੂ ਵਲੋਂ 6 ਮਾਰਚ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਜੇ ਪੜਾਅ ਨੂੰ ਲੋਕ ਅਰਪਣ ਲਈ ਕੀਤੇ ਜਾਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ

ਕਰਤਾਰਪੁਰ (ਜਲੰਧਰ) 17 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਜੇ ਪੜਾਅ ਨੂੰ ਲੋਕ ਅਰਪਣ ਕਰਨ ਲਈ ਪੰਜਾਬ ਸਰਕਾਰ ਵਲੋਂ 6 ਮਾਰਚ ਨੂੰ ਕਰਵਾਏ ਜਾ ਰਹੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਥੇ ਯਾਦਗਾਰ ਵਿਖੇ ਇਕ ਬੈਠਕ ਕੀਤੀ। ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸਿੱਧੂ, ਜਿਨ੍ਹਾਂ ਨਾਲ 'ਅਜੀਤ' ਅਖ਼ਬਾਰ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵੀ ਸ਼ਾਮਿਲ ਸਨ, ਨੇ ਕਿਹਾ ਕਿ 6 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਯਾਦਗਾਰ ਨੂੰ ਲੋਕ ਅਰਪਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਸੂਬਾ ਸਰਕਾਰ ਵਲੋਂ ਇਕ ਯਾਦਗਾਰੀ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਇਕ ਢੁੱਕਵੀਂ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜ ਦੇ ਪੰਜਿਆਂ ਤੋਂ ਮੁਕਤ ਕਰਵਾਉਣ ਲਈ ਵੱਡਮੁੱਲੀਆਂ ਕੁਰਬਾਨੀਆਂ ਦਿੱਤੀਆਂ ਸਨ। ਉਨ੍ਹਾਂ ਡਿਪਟੀ ਕਮਿਸ਼ਨਰ ਜਲੰਧਰ ਨੂੰ ਕਿਹਾ ਕਿ ਉਹ ਸਾਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਇਤਿਹਾਸਕ ਤੇ ਯਾਦਗਾਰੀ ਸਮਾਗਮ ਨੂੰ ਸਫ਼ਲ ਬਣਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਇਸ ਸਮਾਗਮ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰੇਗਾ। ਇਸ ਤੋਂ ਪਹਿਲਾਂ ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੀ ਕਾਰਜਕਾਰੀ ਕਮੇਟੀ ਦੇ ਪ੍ਰਧਾਨ ਡਾ: ਬਰਜਿੰਦਰ ਸਿੰਘ ਹਮਦਰਦ ਨੇ ਸ੍ਰੀ ਸਿੱਧੂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ।
ਉਪਰੰਤ ਸ: ਸਿੱਧੂ, ਡਾ: ਹਮਦਰਦ, ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਹੋਰ ਅਧਿਕਾਰੀਆਂ ਨੂੰ ਯਾਦਗਾਰ ਦਾ ਦੌਰਾਨ ਕਰਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਵਿਚਾਰ ਚਰਚਾ ਕੀਤੀ। ਇਸ ਵਿਚਾਰ ਚਰਚਾ ਦੌਰਾਨ ਆਉਣ ਵਾਲੇ ਪਤਵੰਤੇ ਸੱਜਣਾਂ ਲਈ ਖਾਣੇ, ਟ੍ਰੈਫ਼ਿਕ ਅਤੇ ਪਾਰਕਿੰਗ ਸੁਵਿਧਾਵਾਂ ਬਾਰੇ ਵਿਸਥਾਰ 'ਚ ਚਰਚਾ ਕੀਤੀ। ਇਸ ਮੌਕੇ ਡਾਇਰੈਕਟਰ ਸੱਭਿਆਚਾਰਕ ਸ਼ਿਵ ਦੁਲਾਰ ਸਿੰਘ, ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਕਾਂਗਰਸੀ ਆਗੂ ਤਜਿੰਦਰ ਸਿੰਘ ਬਿੱਟੂ, ਡਾਇਰੈਕਟਰ ਲੈਂਡ ਰਿਕਾਰਡ ਸ੍ਰੀ ਵਿਨੈ ਬੁੁਬਲਾਨੀ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਲਵਲੀ ਗਰੁੱਪ ਦੇ ਚੇਅਰਮੈਨ ਅਸ਼ੋਕ ਮਿੱਤਲ, ਅਜੀਤ ਅਖ਼ਬਾਰ ਸਮੂਹ ਦੇ ਐਗਜ਼ੀਕਿਊਟਿਵ ਅਡੀਟਰ ਸਤਨਾਮ ਸਿੰਘ ਮਾਣਕ, ਪੁਲਿਸ ਕਪਤਾਨ ਆਰ.ਐੱਸ. ਚੀਮਾ, ਉਪ ਪੁਲਿਸ ਕਪਤਾਨ ਸ੍ਰੀ ਸਰਬਜੀਤ ਸਿੰਘ ਰਾਏ ਅਤੇ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਤੇ ਹੋਰ ਵੀ ਹਾਜ਼ਰ ਸਨ।

ਸਮੂਹਿਕ ਜਬਰ-ਜਨਾਹ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ 20-20 ਸਾਲ ਦੀ ਕੈਦ

ਜਲੰਧਰ, 17 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀਤ ਕੌਰ ਕਾਲੇਕਾ ਦੀ ਅਦਾਲਤ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਮੂਹਿਕ ਜਬਰ-ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਣਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਅੰਬੇਡਕਰ ਨਗਰ, ਜਲੰਧਰ, ...

ਪੂਰੀ ਖ਼ਬਰ »

ਦੇਸ਼ 'ਚ ਹੋ ਰਹੇ ਘੁਟਾਲਿਆਂ ਲਈ ਭਾਜਪਾ ਸਰਕਾਰ ਜ਼ਿੰਮੇਵਾਰ- ਸੰਜੇ ਸਿੰਘ

ਜਲੰਧਰ, 17 ਫਰਵਰੀ (ਮਦਨ ਭਾਰਦਵਾਜ)-ਦੇਸ਼ 'ਚ ਰਹੇ ਵੱਡੇ ਘੁਟਾਲਿਆਂ ਲਈ ਭਾਜਪਾ ਸਰਕਾਰ ਜ਼ਿੰਮੇਵਾਰ ਹੈ ਅਤੇ ਹੁਣ ਤਕ ਜਿੰਨੇ ਵੀ ਵੱਡੇ ਘੁਟਾਲੇ ਹੋਏ ਹਨ ਉਹ ਮੋਦੀ ਸਰਕਾਰ ਦੌਰਾਨ ਹੀ ਹੋਏ ਹਨ | ਇਹ ਦੋਸ਼ ਆਮ ਆਦਮੀ ਪਾਰਟੀ ਦੇ ਰਾਜ-ਸਭਾ ਮੈਂਬਰ ਤੇ ਸੀਨੀਅਰ ਨੇਤਾ ਸੰਜੇ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਦੀ 4 ਮਾਰਚ ਨੂੰ ਹੋਵੇਗੀ ਚੋਣ

ਅੰਮਿ੍ਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲੇ 'ਚ 83 ਸਾਲਾ ਬਜ਼ੁਰਗ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਪ੍ਰਧਾਨਗੀ ਤੋਂ ਲਾਂਭੇ ਕੀਤੇ ਜਾਣ ਬਾਅਦ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਸਮੇਤ ਮੀਤ ਪ੍ਰਧਾਨ ਤੇ ...

ਪੂਰੀ ਖ਼ਬਰ »

ਡੀ. ਏ. ਵੀ. ਫਲਾਈ ਓਵਰ ਦੀਆਂ ਦੀਵਾਰਾਂ 'ਚ ਤਰੇੜਾਂ

ਜਲੰਧਰ, 17 ਫਰਵਰੀ (ਸ਼ਿਵ)-ਬੱਸ ਸਟੈਂਡ ਦੇ ਫਲਾਈ ਓਵਰ ਦੇ ਸਸਪੈਨਸ਼ਨ 'ਚ ਤਰੇੜਾਂ ਆਉਣ ਤੋਂ ਬਾਅਦ ਡੀ. ਏ. ਵੀ. ਕਾਲਜ ਫਲਾਈ ਓਵਰ ਦੇ ਸਸਪੈਨਸ਼ਨ 'ਚ ਤਰੇੜਾਂ ਆਉਣ ਨਾਲ ਹਾਦਸਿਆਂ ਦਾ ਖ਼ਤਰਾ ਵਧ ਗਿਆ ਹੈ ਜਦ ਕਿ ਨਿਗਮ ਦਾ ਬੀ. ਐਾਡ. ਆਰ. ਵਿਭਾਗ ਅਜੇ ਤੱਕ ਸੁੱਤਾ ਪਿਆ ਹੈ | 11 ਸਾਲ ...

ਪੂਰੀ ਖ਼ਬਰ »

ਬੱਸ 'ਚ ਪਰਸ ਚੋਰੀ ਕਰਨ ਵਾਲੀਆਂ ਔਰਤਾਂ ਕਾਬੂ, ਪਰਸ ਬਰਾਮਦ

ਜਲੰਧਰ, 17 ਫਰਵਰੀ (ਐੱਮ. ਐੱਸ. ਲੋਹੀਆ)-ਬੀ.ਐੱਸ.ਐੱਫ਼. ਚੌਕ ਨੇੜੇ ਵਿਰਲਾਪ ਕਰ ਰਹੀਆਂ ਮਾਂ-ਧੀ ਨੂੰ ਦੇਖ ਇਕ ਸਕੂਟਰ ਸਵਾਰ ਨੇ ਕਾਰਨ ਪੁੱਛਿਆ ਤਾਂ ਪਤਾ ਲੱਗਾ ਕਿ ਬੱਸ 'ਚ ਉਨ੍ਹਾਂ ਨਾਲ ਸਵਾਰ ਕੁਝ ਔਰਤਾਂ ਨੇ ਉਨ੍ਹਾਂ ਦਾ ਪਰਸ ਚੋਰੀ ਕਰ ਲਿਆ ਅਤੇ ਬੀ.ਐੱਸ.ਐੱਫ਼. ਚੌਕ ਤੋਂ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਦੇ ਬਾਵਜੂਦ ਪੁਲਿਸ ਨੇ ਨਹੀਂ ਰੁਕਵਾਈ ਉਸਾਰੀ-ਰਣਜੋਧ ਸਿੰਘ

ਜਲੰਧਰ, 17 ਫਰਵਰੀ (ਐੱਮ. ਐੱਸ ਲੋਹੀਆ) - ਪਿੰਡ ਵਾੜਾ ਜੋਧ ਸਿੰਘ, ਤਹਿ: ਸ਼ਾਹਕੋਟ ਦੇ ਰਹਿਣ ਵਾਲੇ ਰਣਜੋਧ ਸਿੰਘ ਪੁੱਤਰ ਤਰਲੋਚਨ ਸਿੰਘ ਨੇ ਦੋਸ਼ ਲਗਾਏ ਹਨ ਕਿ ਉਸ ਦੀ ਪਿੰਡ 'ਚ ਸਾਂਝੀ ਜ਼ਮੀਨ ਹੈ, ਜਿਸ 'ਤੇ ਕੁਝ ਵਿਅਕਤੀ ਨਾਜਾਇਜ਼ ਉਸਾਰੀ ਕਰ ਰਹੇ ਹਨ | ਇਸ ਉਸਾਰੀ ਨੂੰ ਰੋਕਣ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਪੜ੍ਹਨ ਸਮੱਗਰੀ ਵੰਡੀ

ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ)-ਪੜ੍ਹਾਈ ਹਰ ਨਾਗਰਿਕ ਦਾ ਮੌਲਿਕ ਹੱਕ ਹੈ ਪਰ ਕਈ ਗਰੀਬ ਪਰਿਵਾਰਾਂ ਦੇ ਲੋਕ ਆਪਣੇ ਬੱਚਿਆਂ ਨੂੰ ਘਰੇਲੂ ਮਜਬੂਰੀਆਂ ਦੇ ਚਲਦੇ ਨਹੀਂ ਪੜ੍ਹਾਉਂਦੇ | ਸਾਨੂੰ ਸਭ ਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ...

ਪੂਰੀ ਖ਼ਬਰ »

ਦੂਜਾ ਰੈਪਿਡ ਚੈੱਸ ਟੂਰਨਾਮੈਂਟ ਸ਼ੁਰੂ

ਜਲੰਧਰ, 17 ਫਰਵਰੀ (ਜਤਿੰਦਰ ਸਾਬੀ)-ਚੈਂਪੀਅਨ ਚੈ ੱਸ ਕਲੱਬ ਜਲੰਧਰ ਵਲੋਂ ਦੂਜਾ ਰੈਪਿਡ ਚੈ ੱਸ ਟੂਰਨਾਮੈਂਟ ਗੀਤਾ ਮੰਦਰ ਜਲੰਧਰ ਵਿਖੇ ਸ਼ੁਰੂ ਹੋਇਆ | ਇਸ 'ਚ ਪੰਜਾਬ ਭਰ ਤੋਂ 143 ਖਿਡਾਰੀ ਹਿੱਸਾ ਲੈ ਰਹੇ ਹਨ | ਚੈਂਪੀਅਨਸ਼ਿਪ ਦੇ ਉਦਘਾਟਨ ਮੌਕੇ ਮੁਨੀਸ਼ ਥਾਪਰ ਸਕੱਤਰ ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ, ਬਾਬਾ ਹੀਰਾ ਸਿੰਘ ਤੇ ਸੰਤ ਰਘਬੀਰ ਸਿੰਘ ਦੀ ਯਾਦ 'ਚ ਹੋਣ ਵਾਲੇ ਸੰਤ ਸਮਾਗਮ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 17 ਫਰਵਰੀ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਮੁਹੱਲਾ ਬਸ਼ੀਰਪੁਰਾ ਵਿਖੇ ਬਾਬਾ ਹਰਨਾਮ ਸਿੰਘ ਲਾਇਲਪੁਰੀ, ਬਾਬਾ ਹੀਰਾ ਸਿੰਘ ਲਾਇਲਪੁਰੀ ਤੇ ਸੰਤ ਰਘਬੀਰ ਸਿੰਘ ਵੇਦਾਂਤ ਸ਼ਾਸਤਰੀ ਦੀ ਨਿੱਘੀ ਯਾਦ ਵਿਚ 64ਵਾਂ ਕੀਰਤਨ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਮੁਲਾਕਾਤ ਲਈ ਸਮਾਂ ਨਾ ਮਿਲਣ ਤੋਂ ਔਖੇ ਠੇਕਾ ਮੁਲਾਜ਼ਮ

ਮੇਜਰ ਸਿੰਘ ਜਲੰਧਰ, 17 ਫਰਵਰੀ-11 ਮਹੀਨਿਆਂ ਤੋਂ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਵੀ ਨਾ ਮਿਲਣ ਤੋਂ ਅੱਕੇ ਠੇਕਾ ਮੁਲਾਜ਼ਮਾਂ ਨੇ 'ਮੁੱਖ ਮੰਤਰੀ ਮਿਲਾਓ ਇਨਾਮ ਪਾਓ' ਦੀ ਸਕੀਮ ਹੇਠ ਅੱਜ ਜਲੰਧਰ 'ਚ ਵਿਸ਼ਾਲ ਰੋਸ ਮਾਰਚ ਕੀਤਾ | ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ...

ਪੂਰੀ ਖ਼ਬਰ »

ਸਕੂਲ ਦੀ ਇਮਾਰਤ ਤੋਂ ਡਿਗੀ ਖੁਸ਼ੀ ਦੇ ਬਿਆਨਾਂ 'ਤੇ ਮੁਕੱਦਮਾ ਦਰਜ

ਜਲੰਧਰ, 17 ਫਰਵਰੀ (ਐੱਮ.ਐੱਸ. ਲੋਹੀਆ)-ਅਰਬਨ ਅਸਟੇਟ ਨਾਲ ਲੱਗਦੀ ਛੋਟੀ ਬਾਰਾਂਦਰੀ 'ਚ ਚੱਲ ਰਹੇ ਇਕ ਨਿੱਜੀ ਸਕੂਲ 'ਚ ਇਮਾਰਤ ਤੋਂ ਡਿੱਗੀ ਖੁਸ਼ੀ ਗੁਪਤਾ ਪੁੱਤਰੀ ਨਵੀਨ ਗੁਪਤਾ ਵਾਸੀ ਬੈਂਕ ਇਨਕਲੇਵ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਕੂਲ ...

ਪੂਰੀ ਖ਼ਬਰ »

ਈ. ਪੀ. ਐ ੱਫ. ਖਾਤੇ ਨੂੰ ਆਧਾਰ ਨਾਲ ਜੋੜਨਾ ਲਾਜ਼ਮੀ

ਜਲੰਧਰ, 17 ਫਰਵਰੀ (ਮਦਨ ਭਾਰਦਵਾਜ)-ਸਮੇਂ ਤੋਂ ਪਹਿਲਾਂ ਪ੍ਰਾਵੀਡੈਂਟ ਫ਼ੰਡ ਨਾ ਕਢਾਇਆ ਜਾਏ ਅਤੇ ਹਾਊਸਿੰਗ ਯੋਜਨਾ ਕਰਮਚਾਰੀਆਂ ਦੇ ਹਿੱਤ 'ਚ ਹੈ | ਇਹ ਸੁਝਾਅ ਅੱਜ ਵੇਰਕਾ ਮਿਲਕ ਪਲਾਂਟ 'ਚ ਪ੍ਰਾਵੀਡੈਂਟ ਵਿਭਾਗ ਵਲੋਂ ਕਰਵਾਏ ਸੈਮੀਨਾਰ 'ਚ ਡੀ.ਪੀ. ਏ. ਪੰਕਜ ਸਰਪਾਲ ਅਤੇ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ- ਹੈਰੋਇਨ ਦੇ ਮਾਮਲੇ 'ਚ 13 ਸਾਲ ਦੀ ਕੈਦ

ਜਲੰਧਰ, 17 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਨਜੀਤ ਸਿੰਘ ਉਰਫ਼ ਮਿੰਟੂ ਪੁੱਤਰ ਗੁਰਨਾਮ ਸਿੰਘ ਵਾਸੀ ਥਾਣਾ ਇਸਲਾਮਾਬਾਦ, ਅੰਮਿ੍ਤਸਰ ਨੂੰ 13 ਸਾਲ ਦੀ ...

ਪੂਰੀ ਖ਼ਬਰ »

ਕਾਰ ਦਾ ਸ਼ੀਸ਼ਾ ਤੋੜ ਕੇ 45 ਹਜ਼ਾਰ ਦੀ ਨਗਦੀ ਉਡਾਈ

ਜਲੰਧਰ, 17 ਫਰਵਰੀ (ਲੋਹੀਆ)-ਸਥਾਨਕ ਮਿਲਾਪ ਚੌਕ ਵਿਖੇ ਖੜ੍ਹੀ ਕਾਰ ਦਾ ਕਿਸੇ ਨੇ ਸ਼ੀਸ਼ਾ ਤੋੜ ਕੇ 45 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਮੁਨੀਸ਼ ਕੁਮਾਰ ਵਾਸੀ ਕਾਲੀਆ ਕਾਲੋਨੀ ਨੇ ਥਾਣਾ ਨੰ: 4 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਅੱਜ ਸ਼ਾਮ ਉਹ ਮਿਲਾਪ ਚੌਕ ਕਿਸੇ ਨੂੰ ...

ਪੂਰੀ ਖ਼ਬਰ »

ਕਾਲੋਨਾਈਜ਼ਰਾਂ ਵਲੋਂ ਨਵੀਂ ਡਰਾਫ਼ਟ ਨੀਤੀ ਨੂੰ ਮੰਨਣ ਤੋਂ ਇਨਕਾਰ

ਸ਼ਿਵ ਸ਼ਰਮਾ ਜਲੰਧਰ, 17 ਫਰਵਰੀ- ਕਈ ਮਹੀਨੇ ਤੋਂ ਬਾਅਦ ਮੰਤਰੀਆਂ ਦੇ ਸਮੂਹ ਵਲੋਂ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਤਿਆਰ ਕੀਤੀ ਡਰਾਫ਼ਟ ਨੀਤੀ ਨੂੰ ਕਾਲੋਨਾਈਜ਼ਰਾਂ ਨੇ ਇਹ ਕਹਿ ਕੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਜੇਕਰ ਇਹ ਨੀਤੀ ਲਾਗੂ ਕਰਨੀ ਹੈ ...

ਪੂਰੀ ਖ਼ਬਰ »

ਕਾਂਗਰਸ ਤੇ ਭਾਜਪਾ ਵਰਕਰਾਂ ਨੇ ਇਕ-ਦੂਜੇ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਜਲੰਧਰ, 17 ਫਰਵਰੀ (ਮਦਨ ਭਾਰਦਵਾਜ)-ਨਗਰ ਨਿਗਮ ਦੇ ਵਾਰਡ ਨੰ: 73 ਦੀ ਆਬਾਦੀ ਰਾਜਾ ਗਾਰਡਨ 'ਚ ਉਸ ਸਮੇਂ ਕਾਂਗਰਸੀ ਅਤੇ ਭਾਜਪਾ ਵਰਕਰਾਂ ਵਿਚਕਾਰ ਇਕ ਦੂਜੇ ਵਿਰੁੱਧ ਨਾਅਰੇਬਾਜ਼ੀ ਹੋ ਗਈ ਜਦੋਂ ਗਲੀ ਦੇ ਵਿਕਾਸ ਕੰਮ ਲਈ ਲਗਾਏ ਉਦਘਾਟਨੀ ਨੀਂਹ ਪੱਥਰ ਬਾਰੇ ਭਾਜਪਾ ਕੌਾਸਲਰ ...

ਪੂਰੀ ਖ਼ਬਰ »

ਚੋਣਾਂ ਸਬੰਧੀ ਸਵਾਲ-ਜਵਾਬ ਮੁਕਾਬਲੇ ਹੇਠਲੇ ਪੱਧਰ 'ਤੇ ਜਮਹੂਰੀਅਤ ਨੂੰ ਮਜ਼ਬੂਤ ਕਰਨ 'ਚ ਵੱਡਾ ਰੋਲ ਅਦਾ ਕਰਨਗੇ-ਡੀ.ਸੀ.

ਜਲੰਧਰ, 17 ਫਰਵਰੀ (ਚੰਦੀਪ ਭੱਲਾ)-ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਇਆ ਜਾ ਰਿਹਾ ਰਾਸ਼ਟਰੀ ਚੋਣ ਸਵਾਲ ਜਵਾਬ ਮੁਕਾਬਲੇ (ਕੁਇਜ਼) ਲੋਕਾਂ, ਖਾਸ ਤੌਰ 'ਤੇ ਨੌਜਵਾਨਾਂ ਨੂੰ ਜਮਹੂਰੀ ਪ੍ਰਕਿਰਿਆ ਬਾਰੇ ...

ਪੂਰੀ ਖ਼ਬਰ »

ਇਲਾਕੇ 'ਚ ਚੋਰੀਆਂ ਕਾਰਨ ਲੋਕਾਂ 'ਚ ਦਹਿਸ਼ਤ

ਆਦਮਪੁਰ, 17 ਫਰਵਰੀ (ਹਰਪ੍ਰੀਤ ਸਿੰਘ)-ਇਲਾਕੇ 'ਚ ਹਰ ਦਿਨ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਬੀਤੀ ਰਾਤ ਚੋਰਾਂ ਨੇ ਪਿੰਡ ਲੇਸੜੀਵਾਲ ਵਿਖੇ ਇਕ ਐ ੱਨ.ਆਰ.ਆਈ. ਦੇ ਘਰ ਨੂੰ ਨਿਸ਼ਾਨਾ ਬਣਾਇਆ ਤੇ ਲੱਖਾਂ ਦੇ ਗਹਿਣੇ ਤੇ ਵਿਦੇਸ਼ੀ ...

ਪੂਰੀ ਖ਼ਬਰ »

ਬਾਬਾ ਜਰਨੈਲ ਸਿੰਘ ਨਾਗੋਕੇ ਵਾਲਿਆਂ ਦਾ ਤੀਸਰਾ ਬਰਸੀ ਸਮਾਗਮ

ਕਿਸ਼ਨਗੜ੍ਹ, 17 ਫਰਵਰੀ (ਹਰਬੰਸ ਸਿੰਘ ਹੋਠੀ)–ਗੁਰਦੁਆਰਾ ਬਾਬਾ ਬੀਰ ਸਿੰਘ ਨੌਰੰਗਾਬਾਦੀ ਰੰਧਾਵਾ ਮਸੰਦਾਂ ਵਿਖੇ ਸੰਤ ਬਾਬਾ ਜਰਨੈਲ ਸਿੰਘ ਨਾਗੋਕੇ ਵਾਲਿਆਂ ਦਾ ਤੀਸਰਾ ਬਰਸੀ ਸਮਾਗਮ ਮੁੱਖ ਸੇਵਾਦਾਰ ਬਾਬਾ ਸੁਖਦੀਪ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀ ਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ

ਨੂਰਮਹਿਲ, 17 ਫਰਵਰੀ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਇਕ ਨਾਕੇ ਦੌਰਾਨ ਆ ਰਹੇ ਵਿਅਕਤੀ ਨੂੰ ਸ਼ੱਕ ਪੈਣ 'ਤੇ ਰੋਕਿਆ ਤਾਂ ਉਸ ਕੋਲੋਂ 25 ਗ੍ਰਾਮ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਰੁੱਧ ਜਾਅਲਸਾਜ਼ੀ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ

ਨੂਰਮਹਿਲ, 17 ਫਰਵਰੀ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਰੁੱਧ ਜਾਅਲਸਾਜ਼ੀ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਅਸ਼ੋਕ ...

ਪੂਰੀ ਖ਼ਬਰ »

ਸੱਤਿਅਮ ਗਰੁੱਪ ਆਫ ਇੰਸਟੀਚਿਊਟ ਵਿਖੇ ਪੰਜਵੀਂ ਸਪੋਰਟਸ ਮੀਟ 2018

ਨਕੋਦਰ, 17 ਫਰਵਰੀ (ਗੁਰਵਿੰਦਰ ਸਿੰਘ)-ਸੱਤਿਅਮ ਗਰੁੱਪ ਆਫ ਇੰਸਟੀਚਿਊਟ ਵਿਖੇ ਪੰਜਵੀਂ ਸਪੋਰਟਸ ਮੀਟ ਕਰਵਾਈ ਗਈ, ਜੋ ਕਿ ਦੋ ਦਿਨ ਤੱਕ ਚਲਦੀ ਰਹੀ | ਇਸ ਸਪੋਰਟਸ ਮੀਟ ਦਾ ਆਗਾਜ਼ ਕਾਲਜ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜੋਤੀ ਸ਼ਰਮਾ ਨੇ ਮੁੱਖ ਅਤਿਥੀ ਨੂੰ ਸਲਾਮੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਪੰਚਾਇਤ ਸੰਮਤੀ ਮੁਲਾਜ਼ਮ ਬੈਠੇ ਧਰਨੇ 'ਤੇ

ਰੁੜਕਾ ਕਲਾਂ, 17 ਫਰਵਰੀ (ਦਵਿੰਦਰ ਸਿੰਘ ਖ਼ਾਲਸਾ)-ਪੰਚਾਇਤ ਸੰਮਤੀ ਰੁੜਕਾ ਕਲਾਂ ਦੇ ਮੁਲਾਜ਼ਮਾਂ ਵਲੋਂ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੁੜਕਾ ਕਲਾਂ ਵਿਖੇ 5 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਾਰਨ ਧਰਨਾ ਦਿੱਤਾ ਗਿਆ | ਇਸ ਬਾਰੇ ਮੁਲਾਜ਼ਮਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਉੱਗੀ 'ਚ ਬਾਬਾ ਇੱਛਾਧਾਰੀ ਦਰਬਾਰ (ਬਰਮੀ) 'ਤੇ ਸਾਲਾਨਾ ਮੇਲਾ ਅੱਜ

ਮੱਲ੍ਹੀਆਂ ਕਲਾਂ, 17 ਫਰਵਰੀ (ਮਨਜੀਤ ਮਾਨ)-ਪਿੰਡ ਉੱਗੀ ਜਲੰਧਰ ਵਿਖੇ ਬਾਬਾ ਇੱਛਾਧਾਰੀ ਦਰਬਾਰ (ਬਰਮੀ) 'ਤੇ ਸ਼ਿਵਰਾਤਰੀ ਦਾ 7ਵਾਂ ਸਾਲਾਨਾ ਮੇਲਾ ਪਿੰਡ ਤੇ ਇਲਾਕੇ ਦੇ ਸਹਿਯੋਗ ਨਾਲ 18 ਫਰਵਰੀ ਦਿਨ ਐਤਵਾਰ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਬਾਬਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਤਾਲੇ ਤੋੜ ਕੇ ਗੋਲਕ ਚੋਰੀ

ਬਿਲਗਾ, 17 ਫਰਵਰੀ (ਰਾਜਿੰਦਰ ਸਿੰਘ ਬਿਲਗਾ)-ਸਥਾਨਕ ਮੁਹੱਲਾ ਪੱਤੀ ਬੱਗਾ 'ਚ ਸਥਿਤ ਗੁਰਦੁਆਰਾ ਗੁਰੂ ਰਵਿਦਾਸ ਦੇ ਤਿੰਨ ਤਾਲੇ ਤੋੜ ਕੇ ਚੋਰ ਨੇ ਗੋਲਕ ਚੋਰੀ ਕੀਤੀ | ਜਾਣਕਾਰੀ ਅਨੁਸਾਰ ਅੱਜ ਕਰੀਬ 5-30 ਵਜੇ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਅਤੇ ਅੰਦਰਲੇ ਹਾਲ ਦੇ ਮੁੱਖ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦਾ ਰਸਤਾ ਸੁਧਾਰਨ ਦੀ ਮੰਗ

ਮਲਸੀਆਂ, 17 ਫਰਵਰੀ (ਸੁਖਦੀਪ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਲੰਗਰ ਸੇਵਾ ਸੁਸਾਇਟੀ ਇਲਾਕਾ ਸ਼ਾਹਕੋਟ ਅਤੇ ਲੋਹੀਆਂ ਦੇ ਪ੍ਰਬੰਧਕਾਂ ਨੇ ਬੈਠਕ ਦੌਰਾਨ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ, ਵਿਸਾਖੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਭਾਵਿਪ ਵਲੋਂ ਸ੍ਰੀ ਰਾਮ ਗਊਸ਼ਾਲਾ ਬਿਲਗਾ 'ਚ ਕੰਬਲ ਵੰਡੇ

ਬਿਲਗਾ, 17 ਫਰਵਰੀ (ਰਾਜਿੰਦਰ ਸਿੰਘ ਬਿਲਗਾ)-ਭਾਰਤੀ ਵਿਕਾਸ ਪ੍ਰੀਸ਼ਦ ਬਿਲਗਾ ਵਲੋਂ ਸ੍ਰੀ ਰਾਮ ਗਊਸ਼ਾਲਾ ਵਿਖੇ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ ਜੋ ਕਿ ਸਤੀਸ਼ ਸ਼ਰਮਾ ਨੇ ਭਾਵਿਪ ਮੈਂਬਰ ਕਮਲ ਨੇਤਰ ਦੇ ਸਮਾਜਿਕ ਕੰਮਾਂ ਤੋਂ ਪ੍ਰੇਰਿਤ ਹੋ ਕੇ ਦਾਨ ਕੀਤੇ | ਇਸ ...

ਪੂਰੀ ਖ਼ਬਰ »

ਬੜਾ ਪਿੰਡ ਖੇਡ ਮੇਲਾ 19-20 ਨੂੰ

ਬੜਾ ਪਿੰਡ, 17 ਫਰਵਰੀ (ਚਾਵਲਾ)-ਯੰਗ ਸਪੋਰਟਸ ਕਲੱਬ ਸਮੂਹ ਐਨ. ਆਰ. ਆਈ. ਵੀਰ, ਨਗਰ ਨਿਵਾਸੀ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਖੇਡ ਮੇਲਾ 19-20 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਕਬੱਡੀ 63 ਕਿਲੋ, ਕਬੱਡੀ ਓਪਨ ਪਿੰਡ ਪੱਧਰ ਅਤੇ ਵਾਲੀਬਾਲ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਕਰਤਾਰਪੁਰ, 17 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਸਰਕਾਰੀ ਪ੍ਰਾਈਮਰੀ ਸਕੂਲ ਆਰੀਆ ਨਗਰ ਕਰਤਾਰਪੁਰ ਵਿਖੇ ਬੀ.ਪੀ.ਓ. ਪਰਸ਼ੋਤਮ ਲਾਲ ਦੀ ਦੇਖ-ਰੇਖ ਹੇਠ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਦੇ ਪੰਜਾਬੀ ਸੁਲੇਖ, ਪੰਜਾਬੀ ਪੜ੍ਹਨ, ਪੰਜਾਬੀ ...

ਪੂਰੀ ਖ਼ਬਰ »

ਅਵਾਰਾ ਬਾਂਦਰ ਨੇ ਅਲਾਵਲਪੁਰ-ਆਦਮਪੁਰ ਸੜਕ 'ਤੇ ਮਚਾਈ ਦਹਿਸ਼ਤ

ਕਿਸ਼ਨਗੜ੍ਹ, 17 ਫਰਵਰੀ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਕਸਬਾ ਅਲਾਵਲਪੁਰ ਵਿਖੇ ਇਕ ਅਵਾਰਾ ਬਾਂਦਰ ਕਈਆਂ ਨੂੰ ਕੱਟ ਚੁੱਕਿਆ ਹੈ ਤੇ ਪਿਛਲੇ ਤਿੰਨ ਦਿਨਾਂ ਤੋਂ ਮਚਾਈ ਦਹਿਸ਼ਤ ਤੋਂ ਲੋਕਾਂ ਨੂੰ ਭਾਰੀ ਪ੍ਰੇਸ਼ਾਨ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਗੰਨਾ ਪਿੰਡ ਵਿਖੇ ਨਸ਼ਾ ਮੁਕਤ ਆਯੁਰਵੈਦਿਕ ਕੈਂਪ

ਫਿਲੌਰ, 17 ਫਰਵਰੀ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ, ਇੰਦਰਜੀਤ ਚੰਦੜ੍ਹ)-ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਗੋਦ ਲਏ ਪਿੰਡ, ਗੰਨਾ ਪਿੰਡ ਵਿਖੇ ਨਸ਼ਾ ਮੁਕਤੀ ਮੈਗਾ ਆਯੁਰਵੈਦਿਕ ਕੈਂਪ ਲਗਾਇਆ ਗਿਆ | ਕੈਂਪ ਆਯੁਰਵੈਦਿਕ ਨਿਰਦੇਸ਼ਕ ਡਾ: ਰਾਕੇਸ਼ ਸ਼ਰਮਾ ਦੇ ...

ਪੂਰੀ ਖ਼ਬਰ »

ਕਾਹਲਵਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕੈਂਪ

ਕਰਤਾਰਪੁਰ, 17 ਫਰਵਰੀ (ਭਜਨ ਸਿੰਘ, ਵਰਮਾ)-ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਉਨ੍ਹਾਂ ਦੇ ਦਰ 'ਤੇ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਕ ਵਿਸ਼ੇਸ਼ ਕੈਂਪ ਪਿੰਡ ਕਾਹਲਵਾਂ 'ਚ ਲਗਾਇਆ ਗਿਆ ਤਾਂ ਜੋ ਯੋਗ ...

ਪੂਰੀ ਖ਼ਬਰ »

ਸ਼ਾਹਕੋਟ 'ਚ ਵਿਸ਼ਵੇਸ਼ਵਰ ਵਾਲਮੀਕਿ ਬਾਲ ਸਿੱਖਿਆ ਮਿਸ਼ਨ ਦੀ ਬੈਠਕ

ਸ਼ਾਹਕੋਟ, 17 ਫਰਵਰੀ (ਦਲਜੀਤ ਸਿੰਘ ਸਚਦੇਵਾ)-ਭਗਵਾਨ ਵਾਲਮੀਕਿ ਲਾਇਬ੍ਰੇਰੀ ਸ਼ਾਹਕੋਟ ਵਿਖੇ ਵਿਸ਼ਵੇਸ਼ਵਰ ਵਾਲਮੀਕਿ ਬਾਲ ਸਿੱਖਿਆ ਮਿਸ਼ਨ ਦੀ ਬੈਠਕ ਧਰਮ ਪ੍ਰਚਾਰਕ ਵੀਰ ਜਸਵੰਤ ਪੁਰਸ਼ਾਰਥੀ ਦੀ ਅਗਵਾਈ 'ਚ ਹੋਈ, ਜਿਸ 'ਚ ਭਾਰਤੀ ਵਾਲਮੀਕਿ ਆਦਿ ਧਰਮ ਸਮਾਜ ਦੁਬਈ ਦੀ ...

ਪੂਰੀ ਖ਼ਬਰ »

26ਵਾਂ ਸੰਤ ਬਾਬਾ ਭੂਪ ਸਿੰਘ ਯਾਦਗਾਰੀ ਕਬੱਡੀ ਟੂਰਨਾਮੈਂਟ ਸਮਾਪਤ

ਕਿਸ਼ਨਗੜ੍ਹ, 17 ਫਰਵਰੀ (ਹਰਬੰਸ ਸਿੰਘ ਹੋਠੀ)–ਸੰਤ ਬਾਬਾ ਭੂਪ ਸਿੰਘ ਦੀ ਯਾਦ ਵਿਚ ਗੁ: ਸੰਤ ਬਾਬਾ ਭੂਪ ਸਿੰਘ ਪ੍ਰਬੰਧਕ ਕਮੇਟੀ (ਰਜਿ:), ਸੰਤ ਬਾਬਾ ਭੂਪ ਸਿੰਘ ਸਪੋਰਟਸ ਕਲੱਬ (ਰਜਿ:), ਐਨ. ਆਰ. ਆਈ., ਨੌਜਵਾਨ ਸਭਾ, ਸਮੂਹ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਚਕਰਾਲਾ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਮੱਲ੍ਹੀਆਂ ਕਲਾਂ ਦੀ ਮੀਟਿੰਗ ਅੱਜ

ਮੱਲ੍ਹੀਆਂ ਕਲਾਂ, 17 ਫਰਵਰੀ (ਮਨਜੀਤ ਮਾਨ)-ਸਥਾਨਕ ਕਸਬਾ ਮੱਲ੍ਹੀਆਂ ਕਲਾਂ (ਜਲੰਧਰ) ਵਿਖੇ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਅੱਜ 18 ਫਰਵਰੀ, ਦਿਨ ਐਤਵਾਰ ਨੂੰ ਪ੍ਰੈੱਸ ਕਲੱਬ ਦੇ ਦਫਤਰ ਵਿਖੇ ਪ੍ਰੈੱਸ ਕਲੱਬ ਮੱਲ੍ਹੀਆਂ ਕਲਾਂ ਦੇ ਪ੍ਰਧਾਨ ਸੁਰਜੀਤ ਟੁੱਟ ਦੀ ...

ਪੂਰੀ ਖ਼ਬਰ »

ਸੁਖਚੈਨਆਣਾ ਕਬੱਡੀ ਕਲੱਬ ਫਗਵਾੜਾ ਨੇ ਜਿੱਤਿਆ ਬੁੱਟਰਾਂ ਦਾ ਕਬੱਡੀ ਟੂਰਨਾਮੈਂਟ

ਭੋਗਪੁਰ, 17 ਫਰਵਰੀ (ਕਮਲਜੀਤ ਸਿੰਘ ਡੱਲੀ)-ਭੋਗਪੁਰ ਨਜ਼ਦੀਕੀ ਪਿੰਡ ਬੁੱਟਰਾਂ ਵਿਖੇ ਸ਼ਹੀਦ ਬਾਬਾ ਤਾਰਾ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ 19ਵੇਂ ਸਾਲਾਨਾ ਕਬੱਡੀ ਟੂਰਨਾਮੈਂਟ ਵਿਚ ਸੁਖਚੈਨਆਣਾ ਕਬੱਡੀ ਕਲੱਬ ਫਗਵਾੜਾ ਦੀ ਝੰਡੀ ਰਹੀ | ਸਰਬਜੀਤ ਸਿੰਘ ਮੱਕੜ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX