ਤਾਜਾ ਖ਼ਬਰਾਂ


ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਮਾਇਆਵਤੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ
. . .  41 minutes ago
ਏਸ਼ੀਆ ਕੱਪ 2018 : ਅਫ਼ਗ਼ਾਨਿਸਤਾਨ ਨੇ ਬੰਗਲਾਦੇਸ਼ ਨੂੰ ਜਿੱਤਣ ਲਈ ਦਿੱਤਾ 256 ਦੌੜਾਂ ਦਾ ਟੀਚਾ
. . .  about 2 hours ago
ਹਾਮਿਦ ਕਰਜ਼ਈ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 20 ਸਤੰਬਰ (ਰਾਜੇਸ਼ ਕੁਮਾਰ) - ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ...
ਬਾਂਦੀਪੋਰਾ ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 20 ਸਤੰਬਰ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭਾਰਤੀ ਕੋਸਟ ਗਾਰਡ ਨੇ ਕਿਸ਼ਤੀ ਸਮੇਤ ਚਾਲਕ ਦਲ ਨੂੰ ਬਚਾਇਆ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਭਾਰਤੀ ਕੋਸਟ ਗਾਰਡ ਨੇ ਕਰਨਾਟਕ-ਗੋਆ ਸਰਹੱਦ 'ਤੇ ਸਮੁੰਦਰ 'ਚੋਂ ਕਿਸ਼ਤੀ ਸਮੇਤ 25 ਮੈਂਬਰੀ ਚਾਲਕ ਦਲ ਨੂੰ ਬਚਾਇਆ ਹੈ।
ਛੱਤੀਸਗੜ੍ਹ 'ਚ ਅਜੀਤ ਯੋਗੀ ਦੀ ਪਾਰਟੀ ਨਾਲ ਮਿਲਕੇ ਚੋਣਾਂ ਲੜੇਗੀ ਬਸਪਾ - ਮਾਇਆਵਤੀ
. . .  about 4 hours ago
ਲਖਨਊ, 20 ਸਤੰਬਰ - ਛੱਤੀਸਗੜ੍ਹ ਚੋਣਾਂ 'ਤੇ ਬੋਲਦਿਆ ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਬਸਪਾ ਛੱਤੀਸਗੜ੍ਹ 'ਚ ਅਜੀਤ ਯੋਗੀ ਦੀ ਪਾਰਟੀ ਜਨਤਾ ਕਾਂਗਰਸ ਛੱਤੀਸਗੜ੍ਹ ਨਾਲ...
ਭੇਦ ਭਰੇ ਹਾਲਾਤਾਂ 'ਚ ਡਿਸਪੈਂਸਰੀ ਅੰਦਰ ਏ. ਐਨ.ਐੱਮ ਵੱਲੋਂ ਆਤਮ ਹਤਿਆ
. . .  about 4 hours ago
ਗੁਰਦਾਸਪੁਰ, 30 ਸਤੰਬਰ(ਆਰਿਫ਼) - ਅੱਜ ਗੁਰਦਾਸਪੁਰ ਨਜ਼ਦੀਕੀ ਪਿੰਡ ਡੂਗਰੀ ਦੀ ਡਿਸਪੈਂਸਰੀ ਅੰਦਰ ਏ. ਐਨ.ਐੱਮ. ਵੱਲੋਂ ਆਤਮ ਹਤਿਆ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕੇ ਕਿਸੇ ਇੰਸ਼ੋਰੈਂਸ ਕੰਪਨੀ ਤੋਂ ਆਪਣੇ ਪਤੀ ਦੇ ਪੈਸੇ ਨਾ ਮਿਲਣ ਕਾਰਨ ਇਸ .....
ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 193
. . .  about 5 hours ago
ਸੰਗਰੂਰ, 20 ਸਤੰਬਰ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ ਹੈ। ਜ਼ਿਲ੍ਹਾ ਨੋਡਲ ਅਫ਼ਸਰ ਡਾ.ਉਪਾਸਨਾ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਲੈਬੋਟਰੀਆ 'ਚ ਹੁਣ ਤੱਕ ਡੇਂਗੂ ਦੇ 580 ਸ਼ੱਕੀ ਮਰੀਜ਼ ਟੋਸਟ ਲਈ ਪਹੁੰਚੇ ਹਨ ਜਿਨ੍ਹਾਂ 'ਚੋਂ .....
ਏਸ਼ੀਆ ਕੱਪ 2018 : ਅਫ਼ਗ਼ਾਨਿਸਤਾਨ ਨੂੰ ਲੱਗਿਆ ਦੂਜਾ ਝਟਕਾ, ਰਹਿਮਤ ਸ਼ਾਹ 10 ਦੌੜਾਂ ਬਣਾ ਕੇ ਆਊਟ
. . .  about 5 hours ago
ਕੇਰਲ ਨਨ ਜਬਰ ਜਨਾਹ ਮਾਮਲਾ : ਵੇਟਿਕਨ ਨੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਅਹੁਦੇ ਤੋਂ ਕੀਤਾ ਮੁਕਤ
. . .  about 5 hours ago
ਤਿਰੂਵਨੰਤਪੁਰਮ, 20 ਸਤੰਬਰ - ਵੇਟਿਕਨ ਨੇ ਜਬਰ ਜਨਾਹ ਮਾਮਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਲੰਧਰ ਡਾਇਸਿਸ ਦੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ....
ਫਿਲੀਪੀਨਜ਼ 'ਚ ਜ਼ਮੀਨ ਖਿਸਕਣ ਕਾਰਨ 12 ਲੋਕਾਂ ਦੀ ਮੌਤ
. . .  about 5 hours ago
ਮਨੀਲਾ, 20 ਸਤੰਬਰ - ਫਿਲੀਪੀਨਜ਼ 'ਚ ਬੁੱਧਵਾਰ ਨੂੰ ਪਏ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਘਟਨਾ 'ਚ ਘੱਟੋ ਘੱਟ 12 ਲੋਕਾਂ ਦੀ ਮੌਤ ਹੋ ਚੁੱਕੀ ਹੈ । ਜਾਣਕਾਰੀ ਦੇ ਅਨੁਸਾਰ, ਸੁਰੱਖਿਆ ਬਲਾਂ ਅਤੇ ਬਚਾਅ ...
ਕੈਪਟਨ ਵੱਲੋਂ 28 ਸਤੰਬਰ ਨੂੰ ਖਟਕੜ ਕਲਾਂ 'ਚ ਪੰਜਾਬ ਦੀ ਗੂੰਜ ਰੈਲੀ ਦਾ ਫ਼ੈਸਲਾ
. . .  about 6 hours ago
ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਕਾਂਗਰਸ ਪਾਰਟੀ ਵੱਲੋਂ ਵਿਸ਼ਾਲ ਗੂੰਜ ਰੈਲੀ ਕੀਤੀ ਜਾਵੇਗੀ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸੰਬੋਧਨ ਕਰਨਗੇ। ਜ਼ਿਲ੍ਹਾ ...
ਅਦਾਲਤ ਮੁਸਲਮਾਨਾਂ ਦਾ 5 ਫ਼ੀਸਦੀ ਰਾਖਵਾਂਕਰਨ ਵੀ ਕਰ ਚੁੱਕੀ ਹੈ ਖ਼ਾਰਜ - ਆਜ਼ਾਦ
. . .  about 6 hours ago
ਹੈਦਰਾਬਾਦ, 20 ਸਤੰਬਰ - ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਹੈਦਰਾਬਾਦ 'ਚ ਕਿਹਾ ਕਿ ਟੀ.ਆਰ.ਐਸ. ਜਾਣਦੀ ਸੀ ਕਿ ਅਦਾਲਤ ਮੁਸਲਮਾਨਾਂ ਦਾ 5 ਫ਼ੀਸਦੀ ਰਾਖਵਾਂਕਰਨ ਵੀ ਖ਼ਾਰਜ ਕਰ ਚੁੱਕੀ ਹੈ ਫਿਰ ਵੀ ਮੁੱਖ ਮੰਤਰੀ ਨੇ 12 ਫ਼ੀਸਦੀ ਰਾਖਵੇਂਕਰਨ ਦੀ ਮੰਗ....
ਕੋਟ ਕਰੋੜ ਕਲਾਂ ਦੇ ਟੋਲ ਪਲਾਜ਼ਾ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ
. . .  1 minute ago
ਤਲਵੰਡੀ ਭਾਈ, 20 ਸਤੰਬਰ (ਰਵਿੰਦਰ ਸਿੰਘ ਬਜਾਜ, ਕੁਲਵਿੰਦਰ ਸਿੰਘ ਗਿੱਲ) - ਕੌਮੀ ਮਾਰਗ-54 'ਤੇ ਪੈਂਦੇ ਪਿੰਡ ਕੋਟ ਕਰੋੜ ਕਲਾਂ ਵਿਖੇ ਬਣੇ ਟੋਲ ਪਲਾਜ਼ਾ 'ਤੇ ਬੀਤੀ ਰਾਤ ਤੇਜ਼ਧਾਰ ਹਥਿਆਰ ਨਾਲ ਲੈਸ ਅਣਪਛਾਤੇ ਵਿਅਕਤੀਆਂ ਵੱਲੋਂ ਮੁਲਾਜ਼ਮਾਂ ਪਾਸੋਂ 21 ਹਜ਼ਾਰ ....
ਪੰਜਾਬ 'ਚ ਕੱਲ੍ਹ ਤੋਂ ਗਰੀਬ ਲੋਕਾਂ ਨੂੰ ਮੁਫ਼ਤ ਵੰਡੇ ਜਾਣਗੇ ਸਬਜ਼ੀਆਂ ਦੇ ਚਾਰ ਲੱਖ ਪੌਦੇ
. . .  about 7 hours ago
ਸੰਗਰੂਰ, 20 ਸਤੰਬਰ (ਧੀਰਜ ਪਸ਼ੋਰੀਆ)- ਤੰਦਰੁਸਤ ਮਿਸ਼ਨ ਪੰਜਾਬ ਤਹਿਤ ਰਾਜ ਦੇ ਸਲੱਮ ਬਸਤੀਆਂ 'ਚ ਰਹਿੰਦੇ ਲੋਕਾਂ ਦੇ ਖਾਣੇ ਨੂੰ ਪੌਸ਼ਟਿਕ ਬਣਾਉਣ ਦੇ ਲਈ ਰਾਜ ਦੇ ਵੱਖ -ਵੱਖ ਜ਼ਿਲ੍ਹਿਆਂ 'ਚ ਕੱਲ੍ਹ ਤੋਂ ਸਬਜ਼ੀਆਂ ਦੇ ਚਾਰ ਲੱਖ ਪੌਦੇ ਮੁਫ਼ਤ ਵੰਡੇ ਜਾਣਗੇ ਤਾਂ ਜੋ ਇਹ....
ਟਰੈਫ਼ਿਕ ਦੇ ਸਹਾਇਕ ਥਾਣੇਦਾਰ ਨੇ ਆਟੋ ਚਾਲਕ ਦੇ ਮਾਰਿਆ ਥੱਪੜ, ਲੋਕਾਂ ਨੇ ਜਾਮ ਕੀਤਾ ਰੋਡ
. . .  about 7 hours ago
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 4 ਅਕਤੂਬਰ ਤੱਕ ਮੁਲਤਵੀ
. . .  about 7 hours ago
ਬਾਂਦੀਪੋਰਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ
. . .  about 7 hours ago
ਚੱਕ ਅਰਨੀਵਾਲਾ 'ਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਮੁੜ ਤੋਂ ਪੈਣਗੀਆਂ ਵੋਟਾਂ
. . .  about 8 hours ago
ਐਕਟਿਵਾ 'ਤੇ ਜਾਂਦੀਆਂ ਨੂੰਹ-ਸੱਸ ਹੋਈਆਂ ਲੁੱਟ ਦਾ ਸ਼ਿਕਾਰ
. . .  about 8 hours ago
ਪੰਜਾਬ ਦੇ ਕਿਸਾਨਾਂ ਨੇ ਹੀ ਰਾਜਸਥਾਨੀ ਕਿਸਾਨਾਂ ਨੂੰ ਸਿਖਾਈ ਖੇਤੀ - ਵੀ. ਪੀ. ਸਿੰਘ ਬਦਨੌਰ
. . .  about 8 hours ago
ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
. . .  about 8 hours ago
ਪੰਜਾਬ ਦੀ ਮਹਿਮਾਨ ਨਿਵਾਜੀ ਲਈ ਸਭ ਦਾ ਰਿਣੀ ਹਾਂ - ਹਾਮਿਦ ਕਰਜ਼ਾਈ
. . .  about 8 hours ago
ਦੇਸ਼ 'ਚ ਹਰੀ ਕ੍ਰਾਂਤੀ ਲਿਆਉਣ ਵਾਲੇ ਪੰਜਾਬ ਦੇ ਕਿਸਾਨ ਪਰਾਲੀ ਨੂੰ ਨਾ ਲਗਾਉਣ ਅੱਗ - ਬਦਨੌਰ
. . .  about 9 hours ago
ਆਵਾਰਾ ਪਸ਼ੂਆਂ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ ਕਿਸਾਨ- ਡਾ. ਨੰਦਾ
. . .  about 9 hours ago
ਸਹਾਇਕ ਖੇਤੀ ਕਿੱਤਿਆਂ ਤੋਂ ਆਮਦਨੀ 'ਚ ਹਰਿਆਣਾ ਅੱਗੇ- ਢਿੱਲੋਂ
. . .  about 9 hours ago
ਸੂਬੇ ਦੇ 7 ਜ਼ਿਲ੍ਹਿਆਂ 'ਚ ਕੱਲ੍ਹ ਮੁੜ ਹੋਵੇਗੀ ਵੋਟਿੰਗ- ਚੋਣ ਕਮਿਸ਼ਨ
. . .  about 9 hours ago
ਕਾਂਗਰਸੀਆਂ ਵੱਲੋਂ ਕੀਤੀਆਂ ਵਧੀਕੀਆਂ ਦੇ ਰੋਸ ਵਜੋਂ ਬਠਿੰਡਾ ਦੇ ਡੀ.ਸੀ. ਦਫ਼ਤਰ ਸਾਹਮਣੇ ਧਰਨਾ
. . .  about 10 hours ago
ਬੱਲੜ੍ਹਵਾਲ ਗੋਲੀਕਾਂਡ ਮਾਮਲਾ : ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 10 hours ago
ਬੀ.ਪੀ.ਸਿੰਘ ਬਦਨੌਰ ਤੇ ਕਰਜ਼ਾਈ ਵੱਲੋਂ ਗਡਵਾਸੂ ਦੇ ਤਿੰਨ ਦਿਨਾਂ ਪਸ਼ੂ ਪਾਲਨ ਮੇਲੇ ਦਾ ਉਦਘਾਟਨ
. . .  about 10 hours ago
ਕੋਚੀ ਦੇ ਸੀ.ਆਈ.ਡੀ. ਦਫ਼ਤਰ ਪਹੁੰਚੇ ਬਿਸ਼ਪ, 5 ਅਧਿਕਾਰੀਆਂ ਦੀ ਟੀਮ ਕਰੇਗੀ ਪੁੱਛ ਗਿੱਛ
. . .  about 11 hours ago
ਰਾਜਪਾਲ ਬਦਨੌਰ ਵੱਲੋਂ ਪੀ.ਏ.ਯੂ. ਦੇ ਤਿੰਨ ਦਿਨਾਂ ਕਿਸਾਨ ਮੇਲੇ ਦਾ ਉਦਘਾਟਨ
. . .  about 11 hours ago
ਸੱਤਾਧਾਰੀ ਪਾਰਟੀ ਦੇ ਨੇਤਾ ਵਜੋਂ ਫਿਰ ਚੁਣੇ ਗਏ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ
. . .  about 11 hours ago
ਗਡਵਾਸੂ ਦਾ ਤਿੰਨ ਦਿਨਾਂ ਪਸ਼ੂ ਪਾਲਨ ਮੇਲਾ ਸ਼ੁਰੂ
. . .  about 11 hours ago
ਦੇਸ਼ ਭਰ ਦੇ 8.50 ਲੱਖ ਕੈਮਿਸਟਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਵਾ ਸ਼ੁਰੂ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਅੰਮ੍ਰਿਤਸਰ

ਟਰੂਡੋ ਦੀ ਗੁਰੂ ਨਗਰੀ ਫ਼ੇਰੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਮਾਪਤ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰੂ ਨਗਰੀ ਦੀਆਂ ਹੋਰ ਥਾਵਾਂ ਦੀ ਫ਼ੇਰੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਮਨ ਅਮਾਨ ਨਾਲ ਸਮਾਪਤ ਹੋਈ ਜਿਸ ਸਬੰਧੀ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ | ਇਸ ਫ਼ੇਰੀ ਦਾ ਸਭ ਤੋਂ ਸੁਖਦ ਪਹਿਲੂ ਇਹ ਹੈ ਕਿ ਵੀ. ਆਈ. ਪੀ. ਸ਼ਖ਼ਸੀਅਤਾਂ ਦੀ ਆਮਦ ਮੌਕੇ ਅਕਸਰ ਆਮ ਰਾਹਗੀਰਾਂ ਤੇ ਸੈਲਾਨੀਆਂ ਨੂੰ ਘੰਟਿਆਂ ਬੱਧੀ ਸੜਕ 'ਤੇ ਰੋਕ ਕੇ ਹੁੰਦੀ ਖਜਲ ਖੁਆਰੀ ਐਤਕੀ ਨਹੀਂ ਝਲਣੀ ਪਈ | ਐਤਕੀ ਪਹਿਲੀ ਵਾਰ ਹੈ ਕਿ ਪੁਲਿਸ ਵਲੋਂ ਕਿਸੇ ਬਹੁਤ ਮਹੱਤਵਪੂਰਨ ਸ਼ਖ਼ਸੀਅਤ ਦੀ ਆਮਦ ਮੌਕੇ ਆਮ ਰਾਹਗੀਰਾਂ ਤੇ ਸ਼ਰਧਾਲੂਆਂ ਨੂੰ ਨਹੀਂ ਰੋਕਿਆ ਗਿਆ ਤੇ ਸ਼ਹਿਰ ਦੀ ਟ੍ਰੈਫਿਕ ਆਮ ਵਾਂਗ ਹੀ ਚਲਦੀ ਰਹੀ | ਪੁਲਿਸ ਵਲੋਂ ਨਿਰਧਾਰਿਤ ਕੀਤੇ ਟ੍ਰੈਫ਼ਿਕ ਰੂਟ ਪਲਾਨ ਲਈ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਸਟਿਨ ਟਰੂਡੋ ਦੇ ਕਾਫ਼ਲੇ ਦੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਨਿਕਲਣ ਸਾਰ ਹੀ ਅਜਨਾਲਾ ਤੋਂ ਆ ਰਹੀ ਆਵਾਜਾਈ ਨੂੰ ਬਦਲਵੇ ਰੂਟ ਲਈ ਚਲਾਇਆ ਗਿਆ | ਇਸੇ ਤਰ੍ਹਾਂ ਕਿਚਲੂ ਚੌਾਕ ਤੇ ਸੈਸ਼ਨ ਚੌਕ ਤੋਂ ਵੀ ਆਵਾਜਾਈ ਹੋਰਾਂ ਰਸਤਿਆਂ ਰਾਹੀਂ ਮੋੜ ਦਿੱਤੀ ਗਈ ਤੇ ਭੰਡਾਰੀ ਪੁਲ ਤੇ ਜਲੰਧਰ ਤੋਂ ਆਉਣ ਵਾਲੀ ਆਵਾਜਾਈ ਨੂੰ ਪਹਿਲਾਂ ਹੀ ਪੁਲ ਦੇ ਹੇਠਾਂ ਕਰ ਦਿੱਤਾ ਗਿਆ ਸੀ | ਇਸ ਦੌਰਾਨ ਜਸਟਿਨ ਟਰੂਡੋ ਤੇ ਹੋਰ ਸ਼ਖ਼ਸੀਅਤਾਂ ਦੇ ਕਾਫ਼ਲੇ ਵੇਲੇ ਮੁੱਖ ਦੁਆਰ ਜਿਵੇਂ ਭੰਡਾਰੀ ਪੁਲ, ਕਚਹਿਰੀ ਰੋਡ, ਹਾਲ ਗੇਟ ਤੋਂ ਜਲਿ੍ਹਆਂਵਾਲਾ ਬਾਗ਼ ਵਿਖੇ ਵੀ ਆਵਾਜਾਈ ਕੁੱਝ ਮਿੰਟਾਂ ਲਈ ਰੋਕ ਦਿੱਤੀ ਤੇ ਜਿਉਂ ਹੀ ਕਾਫ਼ਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਵਧਿਆ ਤਾਂ ਤੁਰੰਤ ਪਿਛੋਂ ਆਵਾਜਾਈ ਖੋਲ੍ਹ ਦਿੱਤੀ ਗਈ ਤੇ ਇਹੀ ਪ੍ਰਕਿਰਿਆ ਵਾਪਸੀ ਵੇਲੇ ਇਸੇ ਤਰ੍ਹਾਂ ਦੁਹਰਾਈ ਗਈ | ਆਮ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸੇ ਤਰ੍ਹਾਂ ਹੀ ਪੁਲਿਸ ਆਵਜਾਈ ਦੇ ਸੁਚਾਰੂ ਪ੍ਰਬੰਧ ਕਰੇ ਤਾਂ ਕਿਸੇ ਵੀ ਵੀ. ਵੀ. ਆਈ. ਪੀ. ਸ਼ਖ਼ਸੀਅਤ ਦੀ ਆਮਦ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣ ਤੋਂ ਬਚਾਇਆ ਜਾ ਸਕਦਾ ਹੈ |

ਬਾਬਾ ਬਕਾਲਾ ਸਾਹਿਬ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਬਾਬਾ ਬਕਾਲਾ ਸਾਹਿਬ, 21 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬੀਤੀ ਰਾਤ 9 ਵਜੇ ਦੇ ਕਰੀਬ ਕੁਝ ਹਥਿਆਰਬੰਦ ਵਿਅਕਤੀਆਂ ਨੇ ਕਿਸੇ ਪੁਰਾਣੀ ਰੰਜਿਸ਼ ਦੇ ਚਲਦਿਆਂ ਸਥਾਨਕ ਕਸਬੇ ਦੇ ਇਕ ਨੌਜਵਾਨ ਦੀ ਉਸਦੀ ਕੋਠੀ ਦੇ ਸਾਹਮਣੇ ਹੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਮੱਤੇਵਾਲ, 21 ਫ਼ਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਅੱਜ ਨਸ਼ਿਆਂ ਦੀਆਂ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਮੱਤੇਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਧਾਨਗੀ ਲਈ ਮਜੀਠਾ ਤੇ ਨਿਰਮਲ ਸਿੰਘ ਵਲੋਂ ਨਾਮਜ਼ਦਗੀ ਕਾਗਜ਼ ਦਾਖ਼ਲ

ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਹੋਰ ਦੋ ਅਹੁਦਿਆਂ ਦੀ ਚੋਣ ਲਈ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਅੱਜ ਦੀਵਾਨ ਦੇ ਮੈਂਬਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਸਮੇਤ 3 ਵਿਅਕਤੀਆਂ ਵਲੋਂ ਆਪਣੇ ਨਾਮਜ਼ਦਗੀ ਪੱਤਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਸੁਧਾਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾ ਦੀਆਂ ਮੰਗਾਂ ਨਾ ਮੰਨਣ ਤੇ ਵਿੱਤ ਮੰਤਰੀ ਵਲੋਂ ਬਿੱਲ 'ਤੇ ਰੋਕ ਲਗਾਉਣ ਦੇ ਰੋਸ ਵਜੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ...

ਪੂਰੀ ਖ਼ਬਰ »

ਪਨਬੱਸ ਕਰਮਚਾਰੀਆਂ ਵਲੋਂ ਹੜਤਾਲ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੇ ਟਾਲ-ਮਟੋਲ ਰਵੱਈਏ ਤੋਂ ਖਫਾ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਸ ਯੂਨੀਅਨ ਪੰਜਾਬ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਪੰਜਾਬ ਦੇ 18 ਡਿਪੂਆਂ ਵਿਖੇ ਇਕ ਰੋਜਾ ਹੜਤਾਲ ਕੀਤੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਨੇ ਕੀਤੀ 50 ਕਨਾਲ ਜ਼ਮੀਨ ਕੁਰਕ

ਅੰਮਿ੍ਤਸਰ, 21 ਫ਼ਰਵਰੀ (ਸੁਰਿੰਦਰ ਕੋਛੜ)-ਆਮਦਨ ਕਰ ਵਿਭਾਗ ਦੇ ਪਿ੍ੰਸੀਪਲ ਚੀਫ਼ ਕਮਿਸ਼ਨਰ-2 ਸ੍ਰੀ ਸੰਜੇ ਰਸਤੋਗੀ ਦੇ ਦਿਸ਼ਾ ਨਿਰਦੇਸ਼ ਹੇਠ ਆਈ. ਟੀ. ਓ. ਰਜਤ ਭਾਰਦਵਾਜ ਨੇ ਰਿਕਵਰੀ ਅਫ਼ਸਰ ਵਜੋਂ ਨਜਦੀਕੀ ਪਿੰਡ ਵਡਾਲਾ ਵਿਰਮ 'ਚ ਹਰਮਨਦੀਪ ਸਿੰਘ ਨਾਮੀ ਵਿਅਕਤੀ ਦੀ 50 ...

ਪੂਰੀ ਖ਼ਬਰ »

ਜਦੋਂ ਕੈਪਟਨ ਨਾਲ ਜਾਣ ਤੋਂ ਵਿਧਾਇਕ ਸੋਨੀ ਨੂੰ ਰੋਕੇ ਜਾਣ 'ਤੇ ਵਿਧਾਇਕ ਨੇ ਦਿਖਾਈ ਗਰਮੀ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮਿਲਣੀ ਉਪਰੰਤ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਵੇਲੇ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਦੇ ਕਾਫ਼ਲੇ ਨਾਲ ਚੱਲ ਰਹੇ ਵਿਧਾਇਕ ਓਮ ਪ੍ਰਕਾਸ਼ ਸੋਨੀ ਦੀਆਂ ਗੱਡੀਆਂ ਰੋਕ ਦਿੱਤੇ ...

ਪੂਰੀ ਖ਼ਬਰ »

ਆਰੀਆ ਸਮਾਜ ਵੇਦ ਮੰਦਰ ਕਮੇਟੀ ਵਲੋਂ ਰਿਸ਼ੀ ਬੋਧ ਉਤਸਵ ਮਨਾਇਆ

ਰਮਦਾਸ, 21 ਫ਼ਰਵਰੀ (ਜਸਵੰਤ ਸਿੰਘ ਵਾਹਲਾ)-ਆਰੀਆ ਸਮਾਜ ਵੇਦ ਮੰਦਰ ਕਮੇਟੀ ਰਮਦਾਸ ਵਲੋਂ ਕਸਬਾ ਰਮਦਾਸ ਤੇ ਇਲਾਕੇ ਦੇ ਸਹਿਯੋਗ ਨਾਲ 49ਵਾਂ ਰਿਸ਼ੀ ਬੋਧ ਉਤਸਵ (ਸ਼ਿਵਰਾਤਰੀ) ਦਾ ਤਿਉਹਾਰ ਆਰੀਆ ਸਮਾਜ ਵੇਦ ਮੰਦਿਰ ਰਮਦਾਸ ਵਿਖੇ ਬੜ੍ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਗੁ: ਗੁਰੂ ਕੀ ਬੇਰ ਸਾਹਿਬ ਮੱਤੇਵਾਲ ਵਿਖੇ ਹੋਲਾ-ਮਹੱਲਾ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਮਾਪਤ

ਮੱਤੇਵਾਲ, 21 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ 7 ਰੋਜਾ ਹੋਲਾ ਮਹੱਲਾ ਸਥਾਨਕ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ...

ਪੂਰੀ ਖ਼ਬਰ »

ਜਰੂਰਤਮੰਦ ਵਿਦਿਆਰਥਣਾਂ ਨੂੰ ਬੂਟ ਵੰਡੇ

ਅੰਮਿ੍ਤਸਰ, 21 ਫਰਵਰੀ (ਵਰਪਾਲ)-ਸਮਾਜ ਭਲਾਈ ਦੇ ਕੰਮਾਂ ਨੂੰ ਸਮਰਪਿਤ ਸੰਸਥਾ ਸਮਰਪਣ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਬੂਟ ਵੰਡੇ | ਇਸ ਦੌਰਾਨ ਪਿ੍ੰ: ਜਤਿੰਦਰਪਾਲ ਸਿੰਘ ਸਿੱਧੂ ਨੇ ਸੰਸਥਾ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸਿੱਖਿਆ ਮੰਤਰੀ ਵਿਰੁੱਧ ਰੋਸ ਮਾਰਚ

ਅਜਨਾਲਾ, 21 ਫ਼ਰਵਰੀ (ਐੱਸ. ਪ੍ਰਸ਼ੋਤਮ, ਗੁਰਪੀ੍ਰਤ ਸਿੰਘ ਢਿੱਲੋਂ)-ਅੱਜ ਸਥਾਨਕ ਸ਼ਹਿਰ ਦੇ ਬਜ਼ਾਰਾਂ 'ਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਬਲਾਕ ਪ੍ਰਧਾਨ ਗੁਰਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਪਲਵਿੰਦਰ ਕੌਰ ਬੱਲ, ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ, ...

ਪੂਰੀ ਖ਼ਬਰ »

ਟਰੂਡੋ ਨੂੰ ਮੰਗ ਪੱਤਰ ਦੇਣ ਲਈ ਪੁੱਜੇ ਅਕਾਲੀ ਦਲ (ਅ) ਦੇ ਆਗੂਆਂ ਨੇ ਲਾਏ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ ਦੇ ਦੋਸ਼

ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)-ਅਕਾਲੀ ਦਲ ਅੰਮਿ੍ਤਸਰ ਨਾਲ ਸਬੰਧਿਤ ਕੁੱਝ ਆਗੂਆਂ ਨੇ ਦੋਸ਼ ਲਾਇਆ ਕਿ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਮਦ ਸਮੇਂ ਉਨ੍ਹਾਂ ਨੂੰ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਮੰਜੀ ਸਾਹਿਬ ਦੀਵਾਨ ਹਾਲ ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸਮਾਗਮ

ਅੰਮਿ੍ਤਸਰ, 21 ਫ਼ਰਵਰੀ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ਸੱਚਖੰਡ ਸ੍ਰੀ ...

ਪੂਰੀ ਖ਼ਬਰ »

ਗੋਲੀ ਲੱਗਣ ਨਾਲ ਨੌਜਵਾਨ ਫੱਟੜ

ਛੇਹਰਟਾ, 21 ਫਰਵਰੀ (ਵਡਾਲੀ)-ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕੇ ਵਿਕਾਸ ਨਗਰ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀਆਂ ਗੋਲੀਆਂ ਨਾਲ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਕਰਮ ਸਿੰਘ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਅਜਨਾਲਾ, 21 ਫਰਵਰੀ (ਐਸ. ਪ੍ਰਸ਼ੋਤਮ)-ਡਾਇਸਸ ਆਫ ਅੰਮਿ੍ਤਸਰ ਵਲੋਂ ਹਲਕਾ ਅਜਨਾਲਾ ਦੇ ਸਰਹੱਦੀ ਤੇ ਪਿਛੜੇ 25 ਪਿੰਡਾਂ 'ਚ ਆਰਥਿਕ ਤੌਰ 'ਤੇ ਲਤਾੜੇ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਦਿਆ ਮੁਹੱਈਆ ਕਰਵਾਉਣ ਲਈ ਚਲਾਏ ਜਾ ਰਹੇ ਸਮਾਜਿਕ ਸੁਰੱਖਿਆ ਤੇ ਸਿੱਖਿਆ ...

ਪੂਰੀ ਖ਼ਬਰ »

'ਵਰਸਿਟੀ ਵਿਖੇ ਕਾਨਫ਼ਰੰਸ ਦਾ ਉਦਘਾਟਨ

ਅੰਮਿ੍ਤਸਰ, 20 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਅੱਜ ਇੱਥੇ 'ਬਾਇਓਮੋਇਲਕੁਲਰ ਇੰਟਰੈਕਸ਼ਨਜ਼ ਦੇ ਵਿਚਾਰ: ਬਾਇਓਫਿਜ਼ੀਕਲ ਪਰਸਪੈਕਟਿਵ' ਵਿਸ਼ੇ 'ਤੇ ਕਾਨਫਰੰਸ ਦਾ ਉਦਘਾਟਨ ਹੋਇਆ | ਇਹ ਵਰਕਸ਼ਾਪ ਗੁਰੂ ਨਾਨਕ ...

ਪੂਰੀ ਖ਼ਬਰ »

ਸਮਾਜ ਸੇਵੀ ਸੰਗਠਨਾਂ ਵਲੋਂ ਚੇਤਨਾ ਮਾਰਚ

ਅਜਨਾਲਾ, 21 ਫ਼ਰਵਰੀ (ਐੱਸ. ਪ੍ਰਸ਼ੋਤਮ)-ਅੱਜ ਅਜਨਾਲਾ ਸ਼ਹਿਰ 'ਚ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਮਾਝਾ ਵਿਰਾਸਤ ਟਰੱਸਟ ਸ਼ਹਿਰੀ ਇਕਾਈ ਨੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਤੇ ਪੰਜਾਬੀ ਮਾਂ-ਬੋਲੀ ਪਿਆਰਿਆਂ ਦੀ ਸ਼ਮੂਲੀਅਤ ਨਾਲ ਪੰਜਾਬੀ ਮਾਂ-ਬੋਲੀ ਦੇ ਪ੍ਰਸਾਰ ਤੇ ...

ਪੂਰੀ ਖ਼ਬਰ »

ਏ. ਆਰ. ਵਲੋਂ ਬਿਆਸ ਪੰਚਾਇਤ ਨੂੰ ਇਕ ਲੱਖ ਦਾ ਚੈੱਕ ਭੇਟ

ਬਿਆਸ, 21 ਫ਼ਰਵਰੀ (ਪਰਮਜੀਤ ਸਿੰਘ ਰੱਖੜਾ)-ਸਾਬਕਾ ਵਿਧਾਇਕ ਸ: ਮਲਕੀਅਤ ਸਿੰਘ ਏ. ਆਰ. ਨੇ ਐਮ. ਪੀ. ਰਣਜੀਤ ਸਿੰਘ ਬ੍ਰਹਮਪੁਰਾ ਕੋਟੇ ਵਿੱਚੋੋਂ ਕਸਬਾ ਬਿਆਸ ਦੇ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਅਤੇ ਪੰਚਾਇਤ ਨੂੰ ਵਿਕਾਸ ਕਾਰਜਾਂ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ ...

ਪੂਰੀ ਖ਼ਬਰ »

ਨਾ ਸਿੱਖਿਆ, ਨਾ ਸਿਹਤ ਸੇਵਾਵਾਂ ਤੇ ਨਾ ਹੀ ਵਿਕਾਸ ਨਸੀਬ ਹੈ ਤਰਸਿੱਕਾ ਨਿਵਾਸੀਆਂ ਨੂੰ

ਤਰਸਿੱਕਾ, 21 ਫਰਵਰੀ (ਅਤਰ ਸਿੰਘ ਤਰਸਿੱਕਾ)¸ਸਾਬਕਾ ਵਿਧਾਇਕ ਕਾਮਰੇਡ ਮੱਖਣ ਸਿੰਘ ਦਾ ਜੱਦੀ ਪਿੰਡ ਤਰਸਿੱਕਾ, ਜਿਸ ਨੂੰ ਬਲਾਕ ਤਰਸਿੱਕਾ ਦੇ 93 ਪਿੰਡਾਂ 'ਚੋਂ ਸਭ ਤੋਂ ਵੱਡਾ ਪਿੰਡ, ਬਲਾਕ ਦਫ਼ਤਰ, ਸਬ ਤਹਿਸੀਲ, ਥਾਣਾ, ਮੁੱਢਲਾ ਸਿਹਤ ਕੇਂਦਰ ਤੇ ਸਾਰੇ ਸਰਕਾਰੀ ਵਿਭਾਗਾਂ ...

ਪੂਰੀ ਖ਼ਬਰ »

ਜਦੋਂ ਪਿੰਗਲਵਾੜੇ ਦੇ ਵਿਹੜੇ 'ਚ 2 ਵਰਿ੍ਹਆਂ ਤੋਂ ਵਿਛੜਿਆ ਪੁੱਤਰ ਮਿਲਿਆ ਮਾਪਿਆਂ ਨੂੰ

ਮਾਨਾਂਵਾਲਾ, 21 ਫਰਵਰੀ (ਗੁਰਦੀਪ ਸਿੰਘ ਨਾਗੀ)-ਮਾਨਵਤਾ ਦੀ ਸੇਵਾ 'ਚ ਲੀਨ ਪਿੰਗਲਵਾੜਾ ਸੰਸਥਾ ਦੀ ਸ਼ਾਖਾ ਮਾਨਾਂਵਾਲਾ ਦੇ ਵਿਹੜੇ 'ਚ ਉਸ ਵੇਲੇ ਮਾਹੌਲ ਭਾਵੁਕ ਹੋ ਗਿਆ ਜਦੋਂ 2 ਵਰਿ੍ਹਆਂ ਤੋਂ ਵਿਛੜਿਆ ਪੁੱਤਰ ਆਪਣੇ ਮਾਪਿਆਂ ਨੂੰ ਮਿਲਿਆ ਤਾਂ ਜਿਵੇਂ ਸਮੇਂ 'ਚ ਖੜ੍ਹੋਤ ਆ ...

ਪੂਰੀ ਖ਼ਬਰ »

ਅਕਾਲੀ ਦਲ ਦੀਆਂ ਰੈਲੀਆਂ 'ਚ ਲੋਕਾਂ ਦੇ ਭਰਵੇਂ ਇਕੱਠ ਨੇ ਕਾਂਗਰਸ ਸਰਕਾਰ ਨੂੰ ਨਕਾਰਿਆ-ਤਲਬੀਰ ਗਿੱਲ

ਜੇਠੂਵਾਲ, 21 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੌਜੂਦਾ ...

ਪੂਰੀ ਖ਼ਬਰ »

ਬੀ. ਕੇ. ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਗਮ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬੀ. ਕੇ. ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਪਿ੍ੰਸੀਪਲ ਇੰਦਰਜੀਤ ਭੰਡਾਰੀ ਦੀ ਅਗਵਾਈ ਹੇਠ ਵਿਦਾਇਗੀ ਸਮਾਗਮ ਕਰਵਾਇਆ ਗਿਆ ਜਿਸ 'ਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਹ ਭਿੱਜੀ ਵਿਦਾਇਗੀ ਪਾਰਟੀ ਦਿੱਤੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨਾਰਥ ਵਲੋਂ ਸਕੂਲ ਨੂੰ ਆਰ. ਓ. ਭੇਟ

ਛੇਹਰਟਾ, 21 ਫ਼ਰਵਰੀ (ਸੁਰਿੰਦਰ ਸਿੰਘ ਵਿਰਦੀ)-ਸ.ਸ.ਸ. ਸਕੂਲ ਛੇਹਰਟਾ ਵਿਖੇ ਸਕੂਲ ਦੇ ਬੱਚਿਆਂ ਦੀ ਸਿਹਤ ਸੰਭਾਲ ਤੇ ਸਭ ਤੋਂ ਵੱਧ ਗਿਣਤੀ ਵਾਲਾ ਸਕੂਲ ਨੂੰ ਦੇਖਦੇ ਹੋਏ ਰੋਟਰੀ ਕਲੱਬ ਨਾਰਥ ਦੇ ਸਮੂਹ ਅਹੁਦੇਦਾਰਾਂ ਵਲੋਂ ਬੱਚਿਆਂ ਲਈ ਸਕੂਲ 'ਚ ਸ਼ੁੱਧ ਪਾਣੀ ਮੁਹੱਈਆ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਵਲੋਂ ਰੋਸ ਧਰਨਾ

ਚੋਗਾਵਾਂ, 21 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਅੱਜ ਬੀ. ਡੀ. ਪੀ. ਓ. ਦਫ਼ਤਰ ਚੋਗਾਵਾਂ ਵਿਖੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਮਨਰੇਗਾ ਮਜਦੂਰਾਂ ਨੂੰ ਉਨ੍ਹਾਂ ਦਾ ਮਿਹਨਤਾਨਾ ਸਮੇਂ ਸਿਰ ਨਾ ਦਿੱਤੇ ਜਾਣ ਦੇ ਰੋਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਹੋਏ ਠੁੱਸ

ਚਵਿੰਡਾ ਦੇਵੀ, 21 ਫ਼ਰਵਰੀ (ਸਤਪਾਲ ਸਿੰਘ ਢੱਡੇ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ਸੰਭਾਲਣ ਤੋਂ ਪਹਿਲਾ ਪੰਜਾਬ ਦੀ ਜਨਤਾ ਨਾਲ ਸ੍ਰੀ ਗੁਟਕਾ ਸਾਹਿਬ ਹੱਥ 'ਚ ਫੜ ਕੇ ਕਸਮ ਖਾਦੀ ਸੀ ਕਿ ਪੰਜਾਬ 'ਚੋਂ ਚਾਰ ਹਫ਼ਤਿਆਂ 'ਚ ਨਸ਼ੇ ਖ਼ਤਮ ਕਰ ਦੇਣਗੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲਦਾਰ ਨੂੰ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 21 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਿਛਲੇ 32 ਸਾਲਾਂ ਤੋਂ ਲਗਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਨਿਰੰਤਰ ਜੁੱਟੀ, ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ...

ਪੂਰੀ ਖ਼ਬਰ »

ਭੋਲੂ ਸ਼ਰਮਾ ਸਬਜ਼ੀ ਫਰੂਟ ਐਸੋਸੀਏਸ਼ਨ ਚੋਗਾਵਾਂ ਦੇ ਪ੍ਰਧਾਨ ਚੁਣੇ ਗਏ

ਚੋਗਾਵਾਂ, 21 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਦੇ ਸਮੂਹ ਫਲ ਵਿਕਰੇਤਾ ਤੇ ਸਬਜ਼ੀ ਵਿਕਰੇਤਾ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਦੀ ਇਕ ਮੀਟਿੰਗ ਚੌਕ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ 'ਚ ਰੇਹੜੀ ਫੜੀ ਤੇ ਫਲ-ਸਬਜੀ ਵਿਕਰੇਤਾਵਾਂ ਨੂੰ ਆ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਬਜ਼ੁਰਗਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਕਰਵਾਏ

ਰਾਜਾਸਾਂਸੀ, 21 ਫ਼ਰਵਰੀ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਦੇ ਨੇੜਲੇ ਤੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਖੈਰਾਂਬਾਦ ਦੇ ਸਮਾਜ ਸੇਵਕ ਡੈਨਮਾਰਕ 'ਚ ਵੱਸੇ ਪ੍ਰਵਾਸੀ ਭਾਰਤੀ ਹਰਦੇਵ ਸਿੰਘ ਰੰਧਾਵਾ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਵਿੰਦਰ ਕੌਰ ਰੰਧਾਵਾ ਵਲੋਂ ...

ਪੂਰੀ ਖ਼ਬਰ »

ਸਮਾਗਮ 'ਚ ਸੰਤਾਂ ਦਾ ਸਨਮਾਨ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਮਹਾਂਮੰਡਲੇਸ਼ਵਰ ਸਵਾਮੀ ਕਿਰਪਾਲ ਦਾਸ ਸਰਹਾਲੇ ਵਾਲਿਆਂ ਵਲੋਂ ਕਰਵਾਏ ਗਏ 56ਵੇਂ ਸੰਤ ਸਮਾਗਮ 'ਚ ਪੁੱਜੇ ਸੰਤਾਂ ਮਹਾਂਪੁਰਸ਼ਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਮਹੰਤ ਧੂਣੀ ਦਾਸ ਪ੍ਰਧਾਨ ਅਖ਼ਾੜਾ ਨਵਾਂ ...

ਪੂਰੀ ਖ਼ਬਰ »

ਮਾਹਣਾ ਸਿੰਘ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਪਹਿਲਾ ਸਥਾਨ ਹਾਸਲ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਕਰਵਾਏ ਅੰਗਰੇਜੀ ਵਿਸ਼ੇ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਸਪੋਰਟਸ ਐਾਡ ਕਲਚਰਲ ਕਲੱਬ ਮੱਦ ਵਲੋਂ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ

ਰਈਆ, 21 ਫ਼ਰਵਰੀ (ਸ਼ਰਨਬੀਰ ਸਿੰਘ ਕੰਗ)-ਭਾਰਤ ਸਰਕਾਰ ਦੇ ਯੁਵਾ ਤੇ ਖੇਡ ਮੰਤਰਾਲੇ ਵਲੋਂ ਅਧਿਕਾਰਤ ਨਹਿਰੂ ਯੁਵਾ ਕੇਂਦਰ ਅੰਮਿ੍ਤਸਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸੈਮਸਨ ਮਸੀਹ ਦੀ ਯੋਗ ਅਗਵਾਈ ਹੇਠ ਸਪੋਰਟਸ ਤੇ ਕਲਚਰਲ ਕਲੱਬ ਮੱਦ ਨੇ ਇੱਕ ਬਲਾਕ ਪੱਧਰੀ ਯੂਥ ...

ਪੂਰੀ ਖ਼ਬਰ »

ਪਿਆਰ ਸਿੰਘ ਪੰਡੋਰੀ ਨੂੰ ਕਿਸਾਨ ਸੰਘਰਸ਼ ਕਮੇਟੀ ਪਿੰਡ ਪੰਡੋਰੀ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਮਾਨਾਂਵਾਲਾ, 21 ਫ਼ਰਵਰੀ (ਗੁਰਦੀਪ ਸਿੰਘ ਨਾਗੀ)-ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਪੱਧਰੀ ਇਕਾਈਆਂ ਬਣਾਉਣ ਦੀ ਵਿੱਢੀ ਮੁਹਿੰਮ ਤਹਿਤ ਪਿੰਡ ਪੰਡੋਰੀ 'ਚ ਕਿਸਾਨ ਸੰਘਰਸ਼ ਕਮੇਟੀ ਦੀ ਇਕਾਈ ਦਾ ਗਠਨ ਕੀਤਾ ਗਿਆ | ਸੂਬਾਈ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ...

ਪੂਰੀ ਖ਼ਬਰ »

ਬੀ. ਕੇ. ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਗਮ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬੀ. ਕੇ. ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਪਿ੍ੰਸੀਪਲ ਇੰਦਰਜੀਤ ਭੰਡਾਰੀ ਦੀ ਅਗਵਾਈ ਹੇਠ ਵਿਦਾਇਗੀ ਸਮਾਗਮ ਕਰਵਾਇਆ ਗਿਆ ਜਿਸ 'ਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਹ ਭਿੱਜੀ ਵਿਦਾਇਗੀ ਪਾਰਟੀ ਦਿੱਤੀ ...

ਪੂਰੀ ਖ਼ਬਰ »

70 ਲਾਭਪਾਤਰੀਆਂ ਨੂੰ ਕਣਕ ਵੰਡੀ

ਬਿਆਸ, 21 ਫ਼ਰਵਰੀ (ਪਰਮਜੀਤ ਸਿੰਘ ਰੱਖੜਾ)-ਅੱਜ ਕਸਬਾ ਬਿਆਸ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ 'ਚ ਡੀਪੂ ਹੋਲਡਰ ਭੁਪਿੰਦਰਪਾਲ ਸ਼ੌਰੀ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਡਾ. ਵੀਰ ਪਵਨ ਕੁਮਾਰ ਭਾਰਦਵਾਜ ਦੀ ਮੌਜੂਦਗੀ 'ਚ 2 ਰੁਪਏ ਪ੍ਰਤੀ ਕਿਲੋ ਦੇ ...

ਪੂਰੀ ਖ਼ਬਰ »

ਬੁਤਾਲਾ 'ਚ 28 ਨੂੰ ਹੋਵੇਗਾ ਅੰਮਿ੍ਤ ਸੰਚਾਰ, ਮੁਫ਼ਤ ਮਿਲਣਗੇ ਕਕਾਰ

ਬੁਤਾਲਾ, 21 ਫ਼ਰਵਰੀ (ਹਰਜੀਤ ਸਿੰਘ)¸ਚਰਨ ਛੋਹ ਪ੍ਰਾਪਤ ਪਤਸ਼ਾਹੀ ਛੇਵੀਂ ਗੁਰਦੁਆਰਾ ਬਾਬਾ ਪੱਲ੍ਹਾ ਜੀ ਦੇ ਪਵਿੱਤਰ ਸਥਾਨਾਂ 'ਤੇੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਉਣ ਦੀ ਖ਼ੁਸ਼ੀ 'ਚ 25 ਤੋਂ 28 ਫ਼ਰਵਰੀ ਤੱਕ ਸਲਾਨਾ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸ਼ਹਿਰ 'ਚ ਬੀ. ਐੱਡ ਅਧਿਆਪਕ ਫ਼ਰੰਟ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਆਗੂਆਂ ਦੀ ਮੀਟਿੰਗ

ਅਜਨਾਲਾ, 21 ਫ਼ਰਵਰੀ (ਐਸ. ਪ੍ਰਸ਼ੋਤਮ)-ਇਥੇ ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਜ਼ਿਲ੍ਹਾ ਸਰਪ੍ਰਸਤ ਸੰਜੀਵ ਕਾਲੀਆ, ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਸਿੰਘ ਕਲੇਰ ਤੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਦੀ ਸਾਂਝੀ ਪ੍ਰਧਾਨਗੀ 'ਚ ਹੋਈ ਮੀਟਿੰਗ 'ਚ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਡੀ. ਏ. ਵੀ. ਸੀ: ਸੈਕੰ: ਸਕੂਲ ਵਿਖੇ ਵਿਦਾਇਗੀ ਸਮਾਗਮ

ਅੰਮਿ੍ਤਸਰ, 21 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਲੋਹਗੜ੍ਹ ਵਿਖੇ ਪਿ੍ੰ: ਅਜੈ ਬੇਰੀ ਦੀ ਅਗਵਾਈ ਹੇਠ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ 'ਚ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮੋਹ ਭਿੱਜੀ ਵਿਦਾਇਗੀ ਦਿੱਤੀ ਗਈ | ...

ਪੂਰੀ ਖ਼ਬਰ »

ਟੀਮ ਗਲੋਬਲ ਨੇ 4 ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 21 ਫਰਵਰੀ (ਆਰਿਫ਼)-ਟੀਮ ਗਲੋਬਲ ਗੁਰਦਾਸਪੁਰ ਵਲੋਂ ਆਪਣੇ ਤਜਰਬੇ ਸਦਕਾ ਪੜ੍ਹਾਈ 'ਚ 4 ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਨਾਗੀ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਇਕ ਹੋਰ ਬਣੇਗੀ ਸਵਾਈਨ ਫ਼ਲੂ ਲਈ ਵਿਸ਼ੇਸ਼ ਲੈਬ

ਅੰਮਿ੍ਤਸਰ, 21 ਫ਼ਰਵਰੀ (ਰੇਸ਼ਮ ਸਿੰਘ)-ਸਿਹਤ ਵਿਭਾਗ ਵਲੋਂ ਸਵਾਈਨ ਫ਼ਲੂ, ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ-ਲਈ ਇਕ ਹੋਰ ਆਈ. ਡੀ. ਐਸ. ਪੀ. ਲੈਬ ਸਿਵਲ ਹਸਪਤਾਲ 'ਚ ਤਿਆਰ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਨੇ ਚੌਾਕੀ ਚਵਿੰਡਾ ਦੇਵੀ ਦਾ ਚਾਰਜ ਸੰਭਾਲਿਆ

ਚਵਿੰਡਾ ਦੇਵੀ, 21 ਫ਼ਰਵਰੀ (ਸਤਪਾਲ ਸਿੰਘ ਢੱਡੇ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਦਾਣਾ ਕੱਥੂਨੰਗਲ ਦੀ ਪੁਲਿਸ ਚੌਾਕੀ ਚਵਿੰਡਾ ਦੇਵੀ ਦਾ ਚਾਰਜ ਏ. ਐਸ. ਆਈ. ਹਰਜਿੰਦਰ ਸਿੰਘ ਨੇ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼ਹਿਰ 'ਚ ਜੀਵਨ ਜੁਗਤ ਸਮਾਗਮ 26 ਤੋਂ : ਭਾਈ ਰੰਧਾਵਾ

ਅਜਨਾਲਾ, 21 ਫ਼ਰਵਰੀ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ 'ਚ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੇ ਖੁੱਲੇ੍ਹ ਮੈਦਾਨ 'ਚ ਸ੍ਰੀ ਗੁਰੂ ਨਾਨਕ ਮਿਸ਼ਨ ਵਲੋਂ ਸਥਾਨਕ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ 26 ਫ਼ਰਵਰੀ ਤੋਂ 4 ਮਾਰਚ ਤੱਕ ਰੋਜ਼ਾਨਾ ਸਵੇਰੇ ਆਨੰਦਮਈ ਜੀਵਨ ਜੁਗਤ ...

ਪੂਰੀ ਖ਼ਬਰ »

ਯਾਦਵਿੰਦਰਾ ਸਕੂਲ 'ਚ ਕੁਇਜ਼ ਮੁਕਾਬਲੇ ਕਰਵਾਏ

ਸੁਲਤਾਨਵਿੰਡ, 21 ਫ਼ਰਵਰੀ (ਗੁਰਨਾਮ ਸਿੰਘ ਬੁੱਟਰ)¸ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਹਾਈ ਸਕੂਲ ਵਿਖੇ ਇੰਟਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ 'ਚ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ | ਇਸ ਮੁਕਾਬਲੇ 'ਚ ...

ਪੂਰੀ ਖ਼ਬਰ »

ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਮਜੀਠਾ ਦੀ ਬਰਸੀ 23 ਨੰੂ

ਮਜੀਠਾ, 21 ਫਰਵਰੀ (ਮਨਿੰਦਰ ਸਿੰਘ ਸੋਖੀ)-ਕਾਰਗਿਲ ਦੀ ਚੋਟੀ 'ਤੇ ਦੁਸ਼ਮਣ ਨਾਲ ਲੋਹਾ ਲੈਂਦਿਆਂ ਮਜੀਠਾ ਦੇ ਜੰਮਪਲ ਕੈਪਟਨ ਅਮਰਦੀਪ ਸਿੰਘ ਸਰਾਂ 23 ਫਰਵਰੀ 2000 ਨੰੂ ਸ਼ਹੀਦੀ ਦਾ ਜਾਮ ਪੀ ਗਿਆ ਸੀ | ਜਿਸ ਦੀ ਸਾਲਾਨਾ ਬਰਸੀ ਉਸ ਦੇ ਜੱਦੀ ਪਿੰਡ ਮਜੀਠਾ ਵਿਖੇ 23 ਫਰਵਰੀ ਨੂੰ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਸਮਾਗਮ 24 ਨੂੰ ਮਨਾਇਆ ਜਾਵੇਗਾ

ਛੇਹਰਟਾ, 21 ਫਰਵਰੀ (ਵਡਾਲੀ)-ਕਸ਼ਯਪ ਰਾਜਪੂਤ ਮਹਾਂਸਭਾ ਅੰਮਿ੍ਤਸਰ ਤੇ ਬਾਬਾ ਹਿੰਮਤ ਸਿੰਘ ਸੇਵਕ ਸਭਾ ਅੰਮਿ੍ਤਸਰ ਵਲੋਂ ਸਾਂਝੇ ਤੌਰ 'ਤੇ ਬਾਬਾ ਮੋਤੀ ਰਾਮ ਮਹਿਰਾ ਜੀ ਦਾ 13ਵਾਂ ਸ਼ਹੀਦੀ ਸਮਾਗਮ ਗੁਰਦੁਆਰਾ ਕਲਗੀਧਰ ਨਰਾਇਣਗੜ੍ਹ ਛੇਹਰਟਾ ਵਿਖੇ 24 ਫਰਵਰੀ ਨੂੰ ਸ਼ਾਮ 4 ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦਾ ਵਫ਼ਦ ਮੁੱਖ ਮੰਤਰੀ ਦੇ ਸਲਾਹਕਾਰ ਨੂੰ ਮਿਲਿਆ

ਬਾਬਾ ਬਕਾਲਾ ਸਾਹਿਬ, 21 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਵਾਇਸ ਚੇਅਰਮੈਨ ਗਾਰਡੀਅਨ ਆਫ ਗਵਰਨਸ (ਖ਼ੁਸ਼ਹਾਲੀ ਦੇ ਰਾਖੇ) ਪੰਜਾਬ-ਚੰਡੀਗੜ੍ਹ ਲੈਫਟੀਨੈਂਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX