ਤਾਜਾ ਖ਼ਬਰਾਂ


ਦੋ ਦਿਨ ਦੀ ਬੱਚੀ ਨੂੰ ਮਾਂ ਪੁਲਿਸ ਨਾਕੇ ਕੋਲ ਰੱਖ ਹੋਈ ਫ਼ਰਾਰ
. . .  37 minutes ago
ਜਲੰਧਰ, 26 ਸਤੰਬਰ - ਅੱਜ ਜਲੰਧਰ ਸਥਿਤ ਜੋਤੀ ਚੌਕ ਵਿਖੇ ਇਕ ਮਾਂ 2 ਦਿਨ ਦੀ ਬੱਚੀ ਨੂੰ ਪੁਲਿਸ ਨਾਕੇ ਕੋਲ ਰੱਖ ਕੇ ਫ਼ਰਾਰ ਹੋ ਗਈ, ਇਸ ਦਾ ਪਤਾ ਉਸ ਵੇਲੇ ਲੱਗਾ ਜਦੋਂ ਸਵੇਰੇ ਪੀ.ਸੀ.ਆਰ. ਦੀ ਟੀਮ ਗਸ਼ਤ ਕਰ ਰਹੀ ਸੀ। ਥਾਣਾ ਡਿਵੀਜ਼ਨ ਨੰ. 4 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਬੱਚੀ ਨੂੰ ਸਿਵਲ ਹਸਪਤਾਲ ਦਾਖਲ...
ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ
. . .  52 minutes ago
ਸ਼ਿਮਲਾ, 26 ਸਤੰਬਰ - ਕੁੱਝ ਦਿਨਾਂ ਲਗਾਤਾਰ ਪਏ ਭਾਰੀ ਮੀਂਹ ਮਗਰੋਂ ਅੱਜ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਬਰਫ਼ਬਾਰੀ ਹੋਈ ਹੈ। ਸੂਬੇ ਦੇ ਲਾਹੌਲ-ਸਪਿਤੀ ਜ਼ਿਲ੍ਹੇ 'ਚ ਭਾਰੀ ਬਰਫ਼ਬਾਰੀ ਹੋਈ...
ਅੱਜ ਦਾ ਵਿਚਾਰ
. . .  about 1 hour ago
ਡੀਪੂ ਹੋਲਡਰ ਕੋਲ ਰਾਤ ਸਮੇਂ ਲੱਥ ਰਹੀ 858 ਤੋੜੇ ਸਰਕਾਰੀ ਕਣਕ ਪੁਲਿਸ ਨੇ ਫੜੀ
. . .  1 day ago
ਛੇਹਰਟਾ,25ਸਤੰਬਰ(ਵਡਾਲੀ)-ਛੇਹਰਟਾ ਖੇਤਰ ਵਿਚ ਇੱਕ ਡੀਪੂ ਹੋਲਡਰ ਕੋਲ ਦੇਰ ਰਾਤ ਕਰੀਬ 9 ਵਜੇ ਦੋ ਰੁਪਏ ਕਿੱਲੋ ਵਾਲੀ 858 ਤੋੜੇ ਨੀਲੇ ਕਾਰਡਾਂ ਤੇ ਵੰਡੀ ਜਾਣ ਵਾਲੀ ਕਣਕ ਵੱਡੀ ਮਾਤਰਾ ਵਿਚ ਰਾਤ ਸਮੇਂ ਲੱਥ ਰਹੀ ਸੀ ਜੋ ਸ਼ੱਕ ਦੇ ਘੇਰੇ ਵਿਚ ਆ ...
ਏਸ਼ੀਆ ਕੱਪ : 15 ਓਵਰਾਂ ਦੇ ਬਾਅਦ ਭਾਰਤ 99/0
. . .  1 day ago
ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਕੱਲ੍ਹ ਆਉਣਗੇ ਕੈਪਟਨ
. . .  1 day ago
ਅਮਰਕੋਟ,25 ਸਤੰਬਰ [ਭੱਟੀ ]-ਖੇਮਕਰਨ ਹਲਕੇ ਦੇ ਸਰਹੱਦੀ ਪਿੰਡਾ ਚ ਕਸੂਰੀ ਨਾਲੇ ਚ ਆਏ ਬਰਸਾਤੀ ਪਾਣੀ ਨਾਲ ਹੋਏ ਭਾਰੀ ਨੁਕਸਾਨ ਦਾ ਜਇਜ਼ਾ ਲੈਣ ਲਈ ਕਲੵ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵੇਰੇ10 ਵਜ਼ੇ ...
ਰਾਵੀ ਦਰਿਆ ਦੇ ਤੇਜ਼ ਵਹਾਅ 'ਚ ਰੁੜਿਆ ਕਿਸਾਨ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਦੇ ਥਾਣਾਂ ਰਮਦਾਸ ਅਧੀਂਨ ਆਉਂਦੇ ਪਿੰਡ ਘੋਹਨੇਵਾਲਾ ਦਾ ਇਕ ਕਿਸਾਨ ਬਲਵਿੰਦਰ ਸਿੰਘ ਅੱਜ ਖੇਤਾਂ ਵਿੱਚ ਗੇੜਾ...
ਏਸ਼ੀਆ ਕੱਪ : ਅਫ਼ਗ਼ਾਨਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 253 ਦੌੜਾਂ ਦਾ ਟੀਚਾ
. . .  1 day ago
ਘਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਟਾਂਡਾ , 25 ਸਤੰਬਰ ( ਦੀਪਕ ਬਹਿਲ)- ਬਰਸਾਤ ਦੇ ਕਾਰਨ ਪਿੰਡ ਖੁਨ ਖੁਨ ਕਲਾ ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਮਰਨ ਵਾਲੇ ਦਾ ਨਾਂ ਬਲਦੇਵ ਸਿੰਘ ਦਸਿਆ ਜਾ ਰਿਹਾ ...
ਘੱਗਰ 'ਚ ਪਾਣੀ ਦਾ ਪੱਧਰ ਵਧਣ ਕਰਕੇ ਹਾਈ ਅਲਰਟ ਜਾਰੀ
. . .  1 day ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਨੇੜੇ ਤੋਂ ਲੰਘਦੇ ਘੱਗਰ ਦਰਿਆ ਵਿਚ ਅੱਜ ਅਚਾਨਕ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ 'ਚ ਦਹਿਸ਼ਤ ਫੈਲ ਗਈ । ਘੱਗਰ 'ਚ ਪਾਣੀ ਵਧਣ ...
ਏਸ਼ੀਆ ਕੱਪ :ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 100 ਦੌੜਾਂ ਪੂਰੀਆਂ
. . .  1 day ago
ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਅੱਜ ਦਿੱਲੀ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ। 9 ਉਲੰਪਿਕ ਖੇਡਾਂ, 8 ਹਾਕੀ ਵਿਸ਼ਵ ਕੱਪ...
ਸੰਪਰਕ ਟੁੱਟਣ ਕਾਰਨ 30 ਘੰਟਿਆਂ ਤੋਂ ਪਿੰਡ ਹੱਲੂਵਾਲ ਵਾਸੀ ਪਿੰਡ 'ਚ ਕੈਦ ਹੋਏ
. . .  1 day ago
ਮਾਹਿਲਪੁਰ , 25 ਸਤੰਬਰ (ਦੀਪਕ ਅਗਨੀਹੋਤਰੀ) - ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਚੋਆਂ ਵਿਚ ਆਏ ਹੜ੍ਹ ਕਾਰਨ ਬਲਾਕ ਮਾਹਿਲਪੁਰ ਦਾ ਪਿੰਡ ਹੱਲੂਵਾਲ ਬਾਕੀ ਪਿੰਡਾਂ ਤੋਂ ਕੱਟਿਆ ਗਿਆ। ਪਿਛਲੇ 30 ਘੰਟਿਆਂ ...
ਘੱਗਰ ਦਾ ਪਾਣੀ ਪੱਧਰ ਲੱਗਿਆ ਵਧਣ
. . .  1 day ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਕੋਲੋਂ ਨਿਕਲਦੇ ਘੱਗਰ ਵਿਚ ਇਕਦਮ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ। ਰਾਜਪੁਰਾ, ਘਨੌਰ ਕੋਲ 15 ਫੁੱਟ ਤੇ ਸਮਾਣਾ ਕੋਲ ਇਸ ਦਾ ...
ਪ੍ਰਧਾਨ ਮੰਤਰੀ ਦਾ ਕਾਂਗਰਸ 'ਤੇ ਹਮਲਾ, ਕਿਹਾ- ਦੇਸ਼ ਤੋਂ ਬਾਹਰ ਲੱਭਿਆ ਜਾ ਰਿਹੈ ਗਠਜੋੜ
. . .  1 day ago
ਭੋਪਾਲ, 25 ਸਤੰਬਰ- ਮੱਧ ਪ੍ਰਦੇਸ਼ 'ਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਭੋਪਾਲ 'ਚ ਭਾਜਪਾ ਨੇ ਵਰਕਰ ਮਹਾਕੁੰਭ ਦਾ ਆਯੋਜਨ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ...
ਏਸ਼ੀਆ ਕੱਪ : ਭਾਰਤ ਬਨਾਮ ਅਫ਼ਗਾਨਿਸਤਾਨ- ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 50 ਦੌੜਾਂ ਪੂਰੀਆਂ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.29 ਮੀਟਰ ਪਹੁੰਚਿਆ
. . .  1 day ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਕਈ ਮਕਾਨ
. . .  1 day ago
ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ
. . .  1 day ago
ਯੂ. ਐੱਨ. ਦੀ ਬੈਠਕ 'ਚ ਤਿੰਨ ਮਹੀਨਿਆਂ ਦੀ ਬੱਚੀ ਨਾਲ ਪਹੁੰਚੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ, ਰਚਿਆ ਇਤਿਹਾਸ
. . .  1 day ago
ਸੁਲਤਾਨਪੁਰ ਲੋਧੀ : ਕਈ ਪਿੰਡਾਂ 'ਚ ਵੜਿਆ ਬਿਆਸ ਦਰਿਆ ਦਾ ਪਾਣੀ
. . .  1 day ago
ਤਿੰਨ ਤਲਾਕ ਅਧਿਆਦੇਸ਼ ਵਿਰੁੱਧ ਕੇਰਲ ਦੇ ਇਸਲਾਮਿਕ ਸੰਗਠਨ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ
. . .  1 day ago
ਭਾਰੀ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ 'ਚ ਅੱਜ ਮੌਸਮ ਸਾਫ਼
. . .  1 day ago
ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ
. . .  1 day ago
ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਗੜ੍ਹਸ਼ੰਕਰ ਨੇੜਲੀ ਕੰਢੀ ਨਹਿਰ 'ਚ ਪਿਆ 50 ਫੁੱਟ ਦਾ ਪਾੜ, ਵੱਡਾ ਨੁਕਸਾਨ ਹੋਣੋਂ ਟਲਿਆ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਸੀਲਿੰਗ ਮਾਮਲੇ 'ਚ ਸੁਪਰੀਮ ਕੋਰਟ ਨੇ ਮਨੋਜ ਤਿਵਾੜੀ ਨੂੰ ਪਾਈ ਝਾੜ
. . .  1 day ago
ਫਗਵਾੜਾ ਦਾ ਦਿਹਾਤੀ ਖੇਤਰ ਪਾਣੀ 'ਚ ਡੁੱਬਣ ਕਾਰਨ ਲੋਕਾਂ ਦਾ ਨੁਕਸਾਨ
. . .  1 day ago
ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ 'ਤੇ ਜੇਲ੍ਹ 'ਚ ਹਮਲਾ
. . .  1 day ago
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਰਾਵੀ ਦਰਿਆ ਦਾ ਕੀਤਾ ਗਿਆ ਦੌਰਾ
. . .  1 day ago
ਉੜੀਸਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
. . .  1 day ago
ਭੋਪਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  1 day ago
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  1 day ago
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  1 day ago
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  1 day ago
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  1 day ago
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  1 day ago
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  1 day ago
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 1 hour ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  about 1 hour ago
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  43 minutes ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਤਰਨਤਾਰਨ

ਪੰਜਾਬੀਆਂ ਵਲੋਂ ਦਿਖਾਇਆ ਭਾਰੀ ਮੋਹ ਕੈਨੇਡਾ-ਭਾਰਤ ਵਪਾਰ ਸੰਧੀ ਨੂੰ ਜ਼ਰੂਰ ਬੂਰ ਪਾਵੇਗਾ- ਐੱਮ. ਪੀ. ਰਣਦੀਪ ਸਰਾਏਾ

ਤਰਨ ਤਾਰਨ, 21 ਫਰਵਰੀ (ਲਾਲੀ ਕੈਰੋਂ)- ਕੈਨੇਡਾ ਦੇ ਫਰਾਖ਼ਦਿਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਆਪਣੇ ਮੰਤਰੀਆਂ ਤੇ ਮੈਂਬਰਜ਼ ਪਾਰਲੀਮੈਂਟ ਦੇ ਵਫ਼ਦ ਨਾਲ ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਨਤਮਸਤਕ ਹੋਣ ਸਮੇਂ ਸ਼ੋ੍ਰਮਣੀ ਅਕਾਲੀ ਦਲ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬੀਆਂ ਵਲੋਂ ਦਿਖਾਏ ਭਾਰੀ ਮੋਹ ਤੇ ਦਿੱਤੇ ਮਾਣ-ਸਨਮਾਨ ਨੇੇ ਸੁਨੇਹਾ ਦਿੱਤਾ ਹੈ ਕਿ ਕੈਨੇਡਾ-ਭਾਰਤ 'ਚ ਵਪਾਰ ਸੰਧੀ ਦੀਆਂ ਵਿੱਢੀਆਂ ਕੋਸ਼ਿਸ਼ਾਂ ਨੂੰ ਜ਼ਰੂਰ ਬੂਰ ਪਵੇਗਾ, ਉਥੇ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਕਾਰ ਹੋਣ ਵਾਲੀ ਬੈਠਕ ਕੈਨੇਡਾ-ਭਾਰਤ ਦੇ ਰਿਸ਼ਤਿਆਂ ਦੀਆਂ ਤੰਦਾਂ ਹੋਰ ਪੀਡੀਆਂ ਕਰੇਗੀ | ਇਹ ਵਿਚਾਰ ਬੀ. ਸੀ. ਕੈਨੇਡਾ ਦੇ ਸਿੱਖ ਮੈਂਬਰ ਪਾਰਲੀਮੈਂਟ ਰਣਦੀਪ ਸਿੰਘ ਸਰਾਏਾ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਅਲਵਿੰਦਰਪਾਲ ਸਿੰਘ ਪੱਖੋਕੇ ਦੇ ਨਿਓਤੇ 'ਤੇ ਉਨ੍ਹਾਂ ਦੇ ਗ੍ਰਹਿ ਪਿੰਡ ਪੱਖੋਕੇ ਵਿਖੇ ਪੁੱਜਣ ਸਮੇਂ ਪ੍ਰੈੱਸ ਨਾਲ ਸਾਂਝੇ ਕੀਤੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਜਥੇ: ਅਲਵਿੰਦਰਪਾਲ ਸਿੰਘ ਪੱਖੋਕੇ ਦੇ ਨਿਓਤੇ 'ਤੇ ਉਨ੍ਹਾਂ ਦੇ ਗ੍ਰਹਿ ਪਿੰਡ ਪੱਖੋਕੇ ਵਿਖੇ ਪੁੱਜਣ ਸਮੇਂ ਪ੍ਰੈੱਸ ਨਾਲ ਸਾਂਝੇ ਕੀਤੇ | ਇਸ ਮੌਕੇ ਉਨ੍ਹਾਂ ਨਾਲ ਕੈਲਗਰੀ ਕੈਨੇਡਾ ਤੋਂ ਮੈਂਬਰ ਪਾਰਲੀਮੈਂਟ ਕੇਵਨ ਲੈਮਰੂਕਸ ਨੇ ਇਥੇ ਪੰਜਾਬੀਆਂ ਵਲੋਂ ਦਿੱਤੇ ਰਜਵੇਂ ਪਿਆਰ ਤੇ ਮਾਣ-ਸਨਮਾਨ ਤੋਂ ਗਦਗਦ ਹੁੰਦਿਆਂ ਕਿਹਾ ਕਿ ਉਨ੍ਹਾਂ ਦੇ ਕੈਲਗਰੀ ਹਲਕੇ ਵਿਚ ਵੱਸਦੇ ਪੰਜਾਬੀ ਹਰੇਕ ਚੋਣ ਵਿਚ ਮੈਨੂੰ ਤਨੋ ਮਨੋ ਸਹਿਯੋਗ ਦਿੰਦੇ ਆ ਰਹੇ ਹਨ, ਜਿਨ੍ਹਾਂ ਦਾ ਮੈਂ ਹਮੇਸ਼ਾਂ ਰਿਣੀ ਹਾਂ ਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਪੰਜਾਬੀਆਂ ਵਲੋਂ ਦਿੱਤੇ ਪਿਆਰ ਸਤਿਕਾਰ ਨੂੰ ਮੈਂ ਕਦੇ ਵੀ ਨਹੀਂ ਭੁਲਾਵਾਂਗਾ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਉਸ ਦੇ ਪਰਿਵਾਰ ਦੇ ਨਾਲ ਆਏ ਮੰਤਰੀਆਂ ਤੇ ਮੈਂਬਰਜ਼ ਪਾਰਲੀਮੈਂਟ ਦਾ ਅੰਮਿ੍ਤਸਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਕੀਤੇ ਮਾਣ-ਸਨਮਾਨ ਪ੍ਰਤੀ ਖ਼ੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਟਰੂਡੋ ਨੇ ਕੈਨੇਡਾ ਦੀ ਧਰਤੀ 'ਤੇ ਪੰਜਾਬੀ ਭਾਈਚਾਰੇ ਨੂੰ ਜੋ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ, ਉਸ ਦੇ ਪ੍ਰਤੀ ਸਾਡਾ ਵੀ ਇਹੋ ਫ਼ਰਜ਼ ਬਣਦਾ ਸੀ ਕਿ ਅਸੀਂ ਵੀ ਪ੍ਰਧਾਨ ਮੰਤਰੀ ਟਰੂਡੋ ਦਾ ਦਿਲਾਂ ਦੇ ਦਰਵਾਜ਼ੇ ਖੋਲ੍ਹ ਕੇ ਸਵਾਗਤ ਕਰੀਏ | ਇਸ ਮੌਕੇ ਜਥੇ: ਅਲਵਿੰਦਰਪਾਲ ਸਿੰਘ ਪੱਖੋਕੇ ਤੇ ਬਿਕਰਮ ਸਿੰਘ ਮਜੀਠੀਆ ਵਲੋਂ ਐੱਮ.ਪੀ. ਰਣਦੀਪ ਸਿੰਘ ਸਰਾਏਾ, ਐੱਮ. ਪੀ. ਕੇਵਨ ਲੈਮਰੂਕਸ ਦਾ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅ: ਅਮਰੀਕ ਸਿੰਘ ਪੱਖੋਕੇ, ਰਮੇਸ਼ਵਰ ਸਿੰਘ ਜਲੰਧਰ, ਦੇਸ਼ ਪ੍ਰਦੇਸ਼ ਟਾਈਮਜ਼ ਅਤੇ ਐੱਨ.ਆਰ.ਆਈ. ਸਰੋਕਾਰ ਦੇ ਸੰਪਾਦਕ ਸੁਖਵਿੰਦਰ ਸਿੰਘ ਚੋਹਲਾ, ਊਧਮ ਸਿੰਘ ਹੁੰਦਲ ਵੈਨਕੁਵਰ, ਗੁਰਚਰਨ ਸਿੰਘ ਖੱਖ ਪ੍ਰਧਾਨ ਐੱਨ.ਆਰ.ਆਈ. ਵਿੰਗ ਬੀ.ਸੀ. ਕੈਨੇਡਾ, ਐਡਵੋਕੇਟ ਮਨਬੀਰ ਸਿੰਘ ਮੱਟੂ ਵੈਨਕੁਵਰ, ਬਲਜਿੰਦਰ ਸਿੰਘ ਵੈਨਕੁਵਰ, ਲੱਕੀ ਜੌਹਲ ਵੈਨਕੁਵਰ, ਤਾਰਾ ਚੰਦ ਪੁੰਜ, ਚੇਅ: ਬਲਦੇਵ ਸਿੰਘ ਪੰਡੋਰੀ ਗੋਲਾ, ਸੁਖਵਿੰਦਰ ਸਿੰਘ ਝਬਾਲ, ਪਿ੍ੰਸੀ: ਸਵਿੰਦਰ ਸਿੰਘ ਪੰਨੂੰ, ਜਰਨੈਲ ਸਿੰਘ ਤਖਤਮੱਲ, ਚੇਅ: ਜਸਬੀਰ ਸਿੰਘ ਢੋਟੀਆਂ, ਡਾ: ਬਿਕਰਮਜੀਤ ਸਿੰਘ ਪੱਖੋਕੇ, ਰਣਜੋਧ ਸਿੰਘ ਪੱਖੋਕ, ਤਾਰਾ ਚੰਦ ਪੁੰਜ, ਪਿ੍ੰਸੀ: ਸਵਿੰੰਦਰ ਸਿੰਘ ਪੰਨੂੰ, ਜਰਨੈਲ ਸਿੰਘ ਤਖਤਮੱਲ, ਸੁਖਵਿੰਦਰ ਸਿੰਘ ਝਬਾਲ, ਚੇਅ: ਪਰਮਜੀਤ ਸਿੰਘ ਢੋਟੀਆਂ, ਚੇਅ: ਜਸਬੀਰ ਸਿੰਘ ਢੋਟੀਆਂ, ਹਰਭਾਲ ਸਿੰਘ ਕੋਟ, ਬਲਕਾਰ ਸਿੰਘ ਜਮਸਤਪੁਰ, ਸਰਪੰਚ ਕੇਸਰ ਸਿੰਘ ਬਾਠ, ਹਰਜੀਤ ਸਿੰਘ ਬਾਠ, ਸਰਪੰਚ ਕੁਲਦੀਪ ਸਿੰਘ ਦੇਊ, ਬਾਪੂ ਰਵੇਲ ਸਿੰਘ ਦੇਊ, ਸਰਪੰਚ ਬਿਕਰਮਜੀਤ ਸਿੰਘ ਬਾਗੜੀਆਂ, ਚੇਅ: ਰਵਿੰਦਰ ਸਿੰਘ ਠਰੂ, ਹਰਵੰਤ ਬਾਗੜੀਆਂ, ਗੁਰਵਿੰਦਰ ਸਿੰਘ ਗਿੱਲ ਵੜੈਚ, ਮੁਖਵਿੰਦਰ ਸਿੰਘ ਪੰਜਵੜ੍ਹ, ਜਸਵਿੰਦਰ ਸਿੰਘ ਦੀਨਪੁਰ, ਉਂਕਾਰ ਸਿੰਘ ਬੁੰਡਾਲਾ, ਕੁਲਦੀਪ ਸਿੰਘ ਪੰਜਵੜ੍ਹ, ਗੁਰਮੇਜ ਸਿੰਘ ਪੱਖੋਕੇ, ਗੁਲਜਾਰ ਸਿੰਘ ਜਹਾਂਗੀਰ, ਕੰਵਲਜੀਤ ਸਿੰਘ ਰਾਜੂ, ਸੁਖਵਿੰਦਰ ਸਿੰਘ ਕੋਟ ਜਸਪਤ, ਸਰਪੰਚ ਹਰਪਾਲ ਸਿੰਘ ਕੱਦ, ਲਖਵਿੰਦਰ ਸਿੰਘ, ਮੇਜਰ ਸਿੰਘ ਪੰਡੋਰੀ, ਜਗਦੀਸ਼ ਸਿੰਘ ਰਣ ਸਿੰਘ, ਬਲਦੇਵ ਸਿੰਘ ਕੈਰੋਂਵਾਲ, ਪਰਮਜੀਤ ਸਿੰਘ ਪੱਖੋਕੇ, ਸੁਰਿੰਦਰ ਸਿੰਘ ਬਾਠ, ਕੋਚ ਗੁਰਪ੍ਰੀਤ ਸਿੰਘ, ਨੰ: ਕੁਲਦੀਪ ਸਿੰਘ ਪੱਖੋਕੇ ਆਦਿ ਹਾਜ਼ਰ ਸਨ |

ਹਰੀਕੇ ਝੀਲ 'ਚੋਂ ਸ਼ਿਕਾਰ ਕਰਦੇ ਦੋ ਕਾਬੂ, ਬੇੜੀ, ਚੱਪੂ ਤੇ ਜਾਲ ਬਰਾਮਦ

ਹਰੀਕੇ ਪੱਤਣ, 21 ਫਰਵਰੀ (ਸੰਜੀਵ ਕੁੰਦਰਾ)- ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੀ ਟੀਮ ਨੇ ਹਰੀਕੇ ਝੀਲ ਦੇ ਮਨਾਹੀ ਵਾਲੇ ਖੇਤਰ ਵਿਚੋਂ ਮੱਛੀ ਦਾ ਸ਼ਿਕਾਰ ਕਰਦੇ ਦੋ ਮਛੇਰਿਆਂ ਨੂੰ ਕਾਬੂ ਕੀਤਾ ਹੈ | ਜਿਨ੍ਹਾਂ ਕੋੋਲੋਂ ਇਕ ਬੇੜੀ ਚੱਪੂ ਤੇ ਇਕ ਜਾਲ ਬਰਾਮਦ ਹੋਇਆ | ਵਿਭਾਗ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਪੰਜ ਕਾਬੂ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਰਮਚਾਰੀ ਦਲ ਨੇ ਇਕ ਰੋਜ਼ਾ ਹੜਤਾਲ ਕਰ ਕੇ ਕੀਤੀ ਰੋਸ ਰੈਲੀ

ਤਰਨ ਤਾਰਨ, 21 ਫਰਵਰੀ (ਕੱਦਗਿੱਲ)- ਐਕਸ਼ਨ ਕਮੇਟੀ ਦੇ ਸੱਦੇ 'ਤੇ ਤਰਨ ਤਾਰਨ ਦੇ ਪੰਜਾਬ ਰੋਡਵੇਜ਼ ਕਰਮਚਾਰੀ ਦਲ ਵਲੋਂ ਹੜਤਾਲ ਕਰਕੇ ਪੰਜਾਬ ਰੋਡਵੇਜ਼ ਤਰਨ ਤਾਰਨ ਵਿਖੇ ਗੇਟ ਰੈਲੀ ਕੀਤੀ, ਜਿਸ ਵਿਚ ਸਮੂਹ ਯੂਨੀਅਨ ਦੇ ਅਹੁਦੇਦਾਰਾਂ ਤੇ ਮੁਲਾਜ਼ਮ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਤਰਨਤਾਰਨ, 21 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀਆਂ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਕਾਰ ਦਰਖ਼ੱਤ 'ਚ ਵੱਜਣ ਨਾਲ ਔਰਤ ਦੀ ਮੌਤ ਤੇ ਇਕ ਜ਼ਖ਼ਮੀ

ਪੱਟੀ, 21 ਫਰਵਰੀ (ਅਵਤਾਰ ਸਿੰਘ ਖਹਿਰਾ)- ਸੰਤੁਲਣ ਵਿਗੜ ਜਾਣ ਕਰਕੇ ਇਕ ਕਾਰ ਦਰਖ਼ਤ ਵਿਚ ਜਾ ਵੱਜੀ, ਜਿਸ ਕਰਕੇ ਕਾਰ ਸਵਾਰ ਇਕ ਔਰਤ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਦੇ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਲਾਲੀ ਵਾਸੀ ਪੱਟੀ ਆਪਣੀ ਪਤਨੀ ਕਿਰਨਦੀਪ ਕੌਰ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰ ਕੇ ਬਿਜਲੀ ਚੋਰੀ ਕਰਦੇ ਖਪਤਕਾਰ ਨੂੰ ਫੜਿਆ

ਪੱਟੀ, 21 ਫਰਵਰੀ (ਅਵਤਾਰ ਸਿੰਘ ਖਹਿਰਾ)- ਪਿੰਡ ਘਰਿਆਲਾ ਵਿਖੇ ਬਿਜਲੀ ਵਿਭਾਗ ਦੀ ਟੀਮ ਐੱਸ. ਡੀ. ਓ. ਦਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਖਪਤਕਾਰ ਨੂੰ ਬਿਜਲੀ ਚੋਰੀ ਕਰਨ ਦੇ ਦੋਸ਼ ਵਿਚ ਕਾਬੂ ਕੀਤਾ ਤੇ ਬਿਜਲੀ ਟੀਮ ਨੇ ਉਸ ਖਪਤਕਾਰ ਨੂੰ ਭਾਰੀ ਜ਼ੁਰਮਾਨਾ ਕੀਤਾ | ਗੁੱਸੇ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਚੈੱਕ ਬਾਊਾਸ ਹੋਣ ਦਾ ਮਾਮਲਾ ਦਰਜ ਕੀਤਾ ਹੈ, ਜਿਸ ਨੇ ਇਕ ਸੋਨੇ ਦੀ ਦੁਕਾਨ ਤੋਂ ਗਹਿਣੇ ਲੈ ਕੇ ਉਸ ਨੂੰ ਨਗਦੀ ਦੀ ਥਾਂ 'ਤੇ ਚੈੱਕ ਦੇ ਦਿੱਤਾ ਸੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਖੇਡਾਂ ਖਡੂਰ ਸਾਹਿਬ ਦੀਆਂ ਪਵਿੱਤਰ ਮਸ਼ਾਲ ਜਗਾਉਣ ਉਪਰੰਤ ਸ਼ੁਰੂ, ਪਹਿਲੇ ਦਿਨ ਹੋਏ ਫੁੱਟਬਾਲ ਦੇ ਮੁਕਾਬਲੇ

ਖਡੂਰ ਸਾਹਿਬ, 21 ਫਰਵਰੀ (ਅਮਰਪਾਲ ਸਿੰਘ)- ਇਲਾਕੇ ਦੀਆਂ ਪ੍ਰਸਿੱਧ ਖੇਡਾਂ ਖਡੂਰ ਸਾਹਿਬ ਦੀਆਂ ਅੱਜ ਸ਼ਾਨ-ਓ-ਸ਼ੌਕਤ ਨਾਲ ਸ਼ੁਰੂ ਹੋ ਗਈਆਂ | ਗੁਰਦੁਆਰਾ ਮੱਲ ਅਖਾੜਾ ਸਾਹਿਬ ਜਿੱਥੇ ਸ੍ਰੀ ਗੁਰੁ ਅੰਗਦ ਦੇਵ ਜੀ ਕੁਸ਼ਤੀਆਂ ਕਰਵਾਉਂਦੇ ਰਹੇ ਸਨ ਵਿਖੇ ਅਰਦਾਸ ਉਪਰੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਕੌਮਾਂਤਰੀ ਮਾਂ-ਬੋਲੀ ਦਿਵਸ ਮਨਾਇਆ

ਖਡੂਰ ਸਾਹਿਬ, 21 ਫਰਵਰੀ (ਅਮਰਪਾਲ ਸਿੰਘ)- ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਸੁਰਿੰਦਰ ਬੰਗੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਨੈਸਕੋ ਵਲੋਂ 21 ਫਰਵਰੀ ਨੂੰ ਕੌਮਾਂਤਰੀ ਮਾਤ-ਭਾਸ਼ਾ ...

ਪੂਰੀ ਖ਼ਬਰ »

ਪੀੜ੍ਹਤ ਪਰਿਵਾਰ ਨੇ ਅਦਾਲਤ ਦਾ ਸਟੇਅ ਆਰਡਰ ਹੋਣ ਦੇ ਬਾਵਜੂਦ ਲਾਏ ਕੰਧ ਢਾਹੁਣ ਦੇ ਦੋਸ਼

ਖਡੂਰ ਸਾਹਿਬ, 21 ਫਰਵਰੀ (ਪ੍ਰਤਾਪ ਸਿੰਘ ਵੈਰੋਵਾਲ)- ਇਥੋਂ ਨੇੜਲੇ ਪਿੰਡ ਜਵੰਦਪੁਰ ਦੇ ਮੁਸਲਮਾਨ ਪਰਿਵਾਰ ਮੌਲਵੀ ਮੁਹੱਬਤ ਖ਼ਾਨ ਨੇ ਆਪਣੇ ਸਾਥੀ ਮੁਹੰਮਦ ਅਸਲੀਮ ਅਲੀ ਰੇਹਾਨਖਾਨ ਤੇ ਅਲੀਮਖਾਨ, ਸੁਦੇਸ਼ਕਾਨ, ਮੁਹੰਮਦ ਸ਼ਾਕਰ ਖਾਨ ਮੁਹਤਬਰ ਵਿਅਕਤੀਆਂ ਦੀ ਹਾਜ਼ਰੀ ...

ਪੂਰੀ ਖ਼ਬਰ »

ਸੀ. ਐੱਚ. ਸੀ. ਕੈਰੋਂ ਅਧੀਨ ਪਿੰਡਾਂ 'ਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਪੱਟੀ 21 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿਵਲ ਸਰਜਨ ਤਰਨਤਾਰਨ ਡਾ. ਸ਼ਮਸ਼ੇਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਐੱਚ.ਸੀ. ਕੈਰੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਬਲਾਕ ਪੱਧਰੀ ਟਾਸਕ ਫੋਰਸ ਟੀਮ ਦਾ ਗਠਨ ਕੀਤਾ ਗਿਆ ...

ਪੂਰੀ ਖ਼ਬਰ »

ਉੱਪ ਮੰਡਲ ਅਫ਼ਸਰ ਰਾਮੇਸ਼ ਲਾਲ ਕੈਲੇ ਨੇ ਅਹੁਦਾ ਸੰਭਾਲਿਆ

ਅਮਰਕੋਟ, 21 ਫਰਵਰੀ (ਗੁਰਚਰਨ ਸਿੰਘ ਭੱਟੀ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਅਮਰਕੋਟ ਵਿਖੇ ਰਾਮੇਸ਼ ਲਾਲ ਕੈਲੇ ਨੇ ਉੱਪ ਮੰਡਲ ਅਫ਼ਸਰ ਅਮਰਕੋਟ ਦਾ ਅਹੁਦਾ ਸੰਭਾਲਿਆ | ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਭਿੱਖੀਵਿੰਡ ਤੇ ਉੱਪ ਮੰਡਲ ਅਮਰਕੋਟ ਨੇ ਲੋਕਾਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਰਕਲ ਪ੍ਰਧਾਨ ਰਣਜੀਤ ਕੌਰ ਸੇਰੋਂ ਦੀ ਅਗਵਾਈ ਹੇਠ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਸਾੜਿਆ ਗਿਆ ਤੇ ਵਿੱਤ ਮੰਤਰੀ ਦੇ ਿਖ਼ਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਏਕਤਾ ਮੰਚ ਪੰਜਾਬ ਦੀ ਮੀਟਿੰਗ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਰੋਪੜ ਥਰਮਲ ਪਲਾਟ ਦੇ 2 ਯੂਨਿਟ ਤੇ ਬਠਿੰਡਾ ਥਰਮਲ ਪਲਾਟ ਨੂੰ ਬੰਦ ਕਰਨ ਦੇ ਮੁੱਦੇ 'ਤੇ ਬਿਜਲੀ ਨਿਗਮ ਮੈਨੇਜਮੈਂਟ ਦੀ ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਐੱਸ.ਸੀ. ਅਰੋੜਾ ...

ਪੂਰੀ ਖ਼ਬਰ »

ਪੱਧਰ ਦੇ ਵਿੱਦਿਅਕ ਮੁਕਾਬਲੇ 'ਚ ਗੁਲਾਲੀਪੁਰ ਸਕੂਲ ਮੋਹਰੀ

ਸ਼ਾਹਬਾਜ਼ਪੁਰ, 21 ਫਰਵਰੀ (ਪਰਦੀਪ ਬੇਗੇਪੁਰ)- ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਤਰਨ ਤਾਰਨ-1 ਦੇ ਕਰਵਾਏੇ ਗਏ ਵਿੱਦਿਅਕ ਮੁਕਾਬਲਿਆਂ ਵਿਚ ਗੁਲਾਲੀਪੁਰ ਸਕੂਲ ਮੋਹਰੀ ਰਿਹਾ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਤੇ ਸੀਵਰੇਜ ਨੂੰ ਸੁਚਾਰੂ ਢੰਗ ਨਾਲ ਰੱਖਣ 'ਚ ਲੋਕ ਸਹਿਯੋਗ ਦੇਣ- ਕਾਰਜ ਸਾਧਕ ਅਫ਼ਸਰ

ਪੱਟੀ, 21 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹਿਰ 'ਚ ਸੀਵਰੇਜ਼ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੇ ਸੀਵਰੇਜ਼ ਦੀ ਸਫ਼ਾਈ ਸ਼ੁਰੂ ਕੀਤੀ ਗਈ | ਇਸ ਮੌਕੇ ਨਗਰ ਕੌਾਸਲ ਪੱਟੀ ਦੇ ਕਾਰਜ ਸਾਧਕ ਅਫ਼ਸਰ ਅਨਿਲ ਕੁਮਾਰ ਚੋਪੜਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ...

ਪੂਰੀ ਖ਼ਬਰ »

ਬਿਜਲੀ ਦੀ ਚੋਰੀ ਰੋਕਣ ਤੇ ਬਕਾਇਆ ਬਿੱਲਾਂ ਸਬੰਧੀ ਬਿਜਲੀ ਬੋਰਡ ਅਧਿਕਾਰੀਆਂ ਨੇ ਮੁਹਿੰਮ ਆਰੰਭੀ

ਝਬਾਲ, 21 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਬਿਜਲੀ ਦੀ ਚੋਰੀ ਰੋਕਣ ਤੇ ਬਿਜਲੀ ਦੇ ਬਕਾਇਆ ਬਿੱਲਾਂ ਨੂੰ ਉਗਰਾਉਣ ਲਈ ਬਿਜਲੀ ਬੋਰਡ ਵਲੋਂ ਇਲਾਕੇ 'ਚ ਸ਼ੁਰੂ ਕੀਤੀ ਮੁਹਿੰਮ ਤਹਿਤ ਐਕਸੀਅਨ ਸਿਟੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਐੱਸ. ਡੀ. ਝਬਾਲ ਸੁਰਜੀਤ ਸਿੰਘ ...

ਪੂਰੀ ਖ਼ਬਰ »

ਸੀ. ਪੀ. ਆਈ ਦੀ ਬਲਾਕ ਪੱਧਰੀ ਕਾਨਫਰੰਸ ਹੋਈ

ਝਬਾਲ, 21 ਫਰਵਰੀ (ਸਰਬਜੀਤ ਸਿੰਘ)- ਝਬਾਲ ਵਿਖੇ ਕਾ. ਦਵਿੰਦਰ ਕੁਮਾਰ ਸੋਹਲ ਦੇ ਉਦਮ ਸਦਕਾ ਸੀ. ਪੀ.ਆਈ ਦੀ ਬਲਾਕ ਪੱਧਰ ਦੀ ਹੋਈ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀ. ਪੀ ਆਈ. ਦੇ ਸੂਬਾਈ ਕੰਟਰੋਲ ਕਮਿਸ਼ਨ ਮੈਂਬਰ ਸੁਖਚੈਨ ਸਿੰਘ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਹੜ੍ਹਾਂ ਨਾਲ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਨਾ ਦਿੱਤਾ ਤਾਂ ਐੱਸ. ਡੀ. ਐੱਮ. ਦਾ ਘਿਰਾਓ ਕਰਾਂਗੇ- ਬਿੱਟੂ ਖਵਾਸਪੁਰ

ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ)- 2017 'ਚ ਮੰਡ ਖੇਤਰ 'ਚ ਆਏ ਹੜ੍ਹਾਂ ਦੇ ਪਾਣੀ ਨਾਲ ਮੰਡ ਖੇਤਰ ਦੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਜੋ ਬਰਬਾਦ ਹੋ ਗਈ ਸੀ ਤੇ ਜਿਸ 'ਤੇ ਸਮੇਤ ਅਕਾਲੀਆਂ ਦੇ ਕਾਂਗਰਸੀ ਵਿਧਾਇਕ ਨੇ ਸਿਆਸਤ ਕਰਦੇ ਹੋਏ ਲੋਕਾਂ ਨੂੰ ਫ਼ਸਲਾਂ ਦਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਪੱਟੀ, 21 ਫਰਵਰੀ (ਅਵਤਾਰ ਸਿੰਘ ਖਹਿਰਾ)- ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰ ਕੇ ਕਿਸਾਨੀ ਨੂੰ ਢਾਹ ਲਗਾਉਣ ਵਾਲੀਆਂ ਨੀਤੀਆਂ ਦੀ ਨਿੰਦਾ ਕਰਦਿਆਂ ਸਰਕਾਰਾਂ ਖਿਲਾਫ਼ ਵਿੱਢੇ ਸੰਘਰਸ਼ ਤਹਿਤ 6 ਫਰਵਰੀ ਤੋਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਪੰਜਾਬੀ ਮਾਂ-ਬੋਲੀ ਦੀ ਜਗ੍ਹਾ ਕੋਈ ਹੋਰ ਬੋਲੀ ਨਹੀਂ ਲੈ ਸਕਦੀ- ਧਾਮੀ

ਤਰਨ ਤਾਰਨ, 21 ਫਰਵਰੀ (ਲਾਲੀ ਕੈਰੋਂ)- ਸਾਨੂੰ ਸਾਰੀਆਂ ਭਾਸ਼ਾਵਾਂ ਲਿਖਣੀਆਂ ਚਾਹੀਦੀਆਂ ਹਨ, ਪਰ ਜਿਵੇਂ ਮਾਂ ਦਾ ਦਰਜਾ ਕਿਸੇ ਹੋਰ ਔਰਤ ਨੂੰ ਨਹੀਂ ਦਿੱਤਾ ਜਾ ਸਕਦਾ, ਉਸ ਤਰ੍ਹਾਂ ਸੰਸਾਰ ਦੀ ਕਿਸੇ ਵੀ ਬੋਲੀ ਨੂੰ ਅਸੀਂ ਆਪਣੀ ਪੰਜਾਬੀ ਮਾਂ ਬੋਲੀ ਦਾ ਸਥਾਨ ਨਹੀਂ ਦੇ ਸਕਦੇ ...

ਪੂਰੀ ਖ਼ਬਰ »

ਗੁਰਦੁਆਰਾ ਛਾਪੜੀ ਸਾਹਿਬ ਵਿਖੇ ਗੁੰਬਦ ਤੇ ਟਾਇਲਾਂ ਲਗਾਉਣ ਦੀ ਸੇਵਾ ਸ਼ੁਰੂ

ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਗੁਰਦੁਆਰਾ ਛਾਪੜੀ ਸਾਹਿਬ ਦੀ ਨਵ ਉਸਾਰੀ ਅਧੀਨ ਇਮਾਰਤ ਦੇ ਗੁੰਬਦ 'ਤੇ ਟਾਈਲਾਂ ਲਗਾਉਣ ਦੀ ਕਾਰ ਸੇਵਾ ਮਾਤਾ ਸਰਬਜੀਤ ਕੌਰ ਮੁੱਖ ਸੇਵਾਦਾਰ ਗੁਰਦੁਆਰਾ ਛਾਪੜੀ ਸਾਹਿਬ ਦੀ ਅਗਵਾਈ ਵਿਚ ਕਰਵਾਈ ਗਈ | ਇਸ ਮੌਕੇ ਕਰਵਾਏ ਗਏ ...

ਪੂਰੀ ਖ਼ਬਰ »

ਸਵੱਛ ਭਾਰਤ ਦੇ ਸੁਪਨੇ ਤੋਂ ਕੋਹਾਂ ਦੂਰ ਹੈ ਪਿੰਡ ਸਰਹਾਲੀ ਕਲਾਂ

ਸਰਹਾਲੀ ਕਲਾਂ, 21 ਫਰਵਰੀ (ਅਜੇ ਸਿੰਘ ਹੁੰਦਲ)- ਪਿੰਡ ਸਰਹਾਲੀ ਅਬਾਦੀ ਪਖੋਂ ਇਕ ਵੱਡਾ ਪਿੰਡ ਹੋਣ ਦੇ ਨਾਲ-ਨਾਲ ਇਤਿਹਾਸਕ ਪਖੋਂ ਵੀ ਖ਼ਾਸ ਮਹੱਤਤਾ ਰੱਖਦਾ ਹੈ ਤੇ ਕਈ ਮਹਾਨ ਸ਼ਖ਼ਸੀਅਤਾਂ ਦੀ ਜਨਮ ਅਤੇ ਕਰਮ ਭੂਮੀ ਰਿਹਾ ਹੈ | ਸੰਧੂ ਗੋਤ ਦੇ 22 ਪਿੰਡਾਂ ਦੇ ਕੇਂਦਰੀ ਪਿੰਡ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਪੱਟੀ ਡੀਪੂ ਵਿਖੇ ਹੜਤਾਲ

ਪੱਟੀ, 21 ਫਰਵਰੀ (ਅਵਤਾਰ ਸਿੰਘ ਖਹਿਰਾ)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਡਿਪੂ ਪੱਟੀ ਵਿਖੇ ਪ੍ਰਧਾਨ ਗੁਰਮੇਜ਼ ਸਿੰਘ ਇੰਟਕ ਦੀ ਅਗਵਾਈ ਹੇਠ ਹੜਤਾਲ ਕੀਤੀ ਗਈ, ਜਿਸ ਵਿਚ ਇੰਟਕ, ਏਟਕ, ਕਰਮਚਾਰੀ ਦਲ ਤੇ ਪਨਬੱਸ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਹਾਣੀ ਦਰਬਾਰ ਕਰਵਾਇਆ

ਤਰਨ ਤਾਰਨ, 21 ਫਰਵਰੀ (ਲਾਲੀ ਕੈਰੋਂ, ਕੱਦਗਿੱਲ)- ਕੌਮਾਂਤਰੀ ਮਾਂ ਬੋਲੀ ਪੰਜਾਬੀ ਸਪਤਾਹ ਦੇ ਅੰਤਰਗਤ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਤੇ ਸਾਹਿਤ ਵਿਚਾਰ ਮੰਚ ਵਲੋਂ ਕਹਾਣੀ ਦਰਬਾਰ ਕਰਵਾਇਆ ਗਿਆ | ਸਥਾਨਕ ਦਿਸ਼ਾ ਸੈਂਟਰ ਵਿਖੇ ਹੋਏ ਇਸ ...

ਪੂਰੀ ਖ਼ਬਰ »

ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਵਫ਼ਦ ਐੱਸ. ਡੀ. ਓ. ਪਾਵਰਕਾਮ ਨੂੰ ਮਿਲਿਆ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਘਰੇਲੂ ਬਿਜਲੀ ਦੀ ਸਪਲਾਈ ਸਬੰਧੀ ਤੇ ਖ਼ਪਤਕਾਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਐੱਸ.ਸੀ.ਬੀ.ਸੀ. ਖ਼ਪਤਕਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਐੱਸ. ਡੀ. ਓ. ਫ਼ੋਕਲ ਪੁਆਇੰਟ ਤਰਨ ਤਾਰਨ ਨੂੰ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਸਕੱਤਰ ...

ਪੂਰੀ ਖ਼ਬਰ »

ਘਰ ਦੇ ਬਾਹਰ ਲਗਾਏ ਬੂਟੇ ਵਿਰੋਧੀ ਧਿਰ ਵਲੋਂ ਪੁੱਟਣ 'ਤੇ ਇੱਟਾਂ, ਰੋੜੇ ਘਰ 'ਚ ਚਲਾਉਣ ਦੇ ਲਗਾਏ ਦੋਸ਼

ਖਡੂਰ ਸਾਹਿਬ, 21 ਫਰਵਰੀ (ਪ੍ਰਤਾਪ ਸਿੰਘ ਵੈਰੋਵਾਲ)- ਇਥੋਂ ਨੇੜਲੇ ਪਿੰਡ ਕੀੜੀਸ਼ਾਹੀ ਦੇ ਦਲਿਤ ਪਰਿਵਾਰ ਦਵਿਦਰ ਸਿੰਘ, ਰਜਿੰਦਰ ਸਿੰਘ ਦੋਵੇਂ ਪੁੱਤਰ ਚਰਨਜੀਤ ਸਿੰਘ ਨੇ ਥਾਣਾ ਵੈਰੋਵਾਲ ਵਿਖੇ ਦਿੱਤੀ ਇਕ ਲਿਖਤੀ ਦਰਖਾਸਤ ਰਾਹੀਂ ਆਪਣੇ ਹੀ ਮੁਹੱਲੇ ਦੇ ਆਪਣੀ ਵਿਰੋਧੀ ...

ਪੂਰੀ ਖ਼ਬਰ »

ਚੌਾਕ 'ਚ ਟਾਇਲਾਂ ਲਗਵਾਉਣ 'ਤੇ ਹਲਕਾ ਵਿਧਾਇਕ ਦਾ ਕੀਤਾ ਧੰਨਵਾਦ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ, ਡਾ. ਸੰਦੀਪ ਅਗਨੀਹੋਤਰੀ ਤੇ ਕਸ਼ਮੀਰ ਸਿੰਘ ਭੋਲਾ ਦੇ ਯਤਨਾਂ ਸਦਕਾ ਤਰਨ ਤਾਰਨ ਦੇ ਸ੍ਰੀ ਦਰਬਾਰ ਸਾਹਿਬ ਦੀ ਸਰਾਂ ਵਾਲੇ ਚੌਾਕ ਵਿਚ ਟਾਇਲਾਂ ਲਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ, ਜੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX