ਤਾਜਾ ਖ਼ਬਰਾਂ


ਦਿਗਵਿਜੈ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਬਰਖਾਸਤ ਕੀਤਾ ਜਾਵੇ- ਸੰਬਿਤ ਪਾਤਰਾ
. . .  9 minutes ago
ਨਵੀਂ ਦਿੱਲੀ, 20 ਜੂਨ- ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਦਿਗਵਿਜੈ ਸਿੰਘ ਨੂੰ ਪਾਰਟੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਗਵਿਜੈ ਸਿੰਘ ਨੇ ਲੱਖਾਂ ਹਿੰਦੂਆਂ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ਨੂੰ ਬਦਨਾਮ ਕੀਤਾ ਹੈ...
ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਦੇਣ ਲਈ ਉੜੀਸਾ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਲਿਖੀ ਚਿੱਠੀ
. . .  37 minutes ago
ਭੁਵਨੇਸ਼ਵਰ, 20 ਜੂਨ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਅਧਿਕਾਰਕ ਤੌਰ 'ਤੇ ਹਾਕੀ ਨੂੰ ਭਾਰਤ ਦੀ ਰਾਸ਼ਟਰੀ ਖੇਡ ਦੇ ਰੂਪ 'ਚ ਮਾਨਤਾ ਦੇਣ ਦੀ ਬੇਨਤੀ ਕੀਤੀ ਹੈ। ਹਾਕੀ ਪਹਿਲਾਂ ਤੋਂ ਹੀ...
ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  52 minutes ago
ਲਕਸਮਬਰਗ ਸਿਟੀ, 20 ਜੂਨ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਜੇਵੀਅਰ ਬੇਟੇਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਜੀਨ ਏਸਲਬੋਰਨ ਨਾਲ ਵੀ ਮੁਲਾਕਾਤ ਕੀਤੀ...
ਕਿਮ ਜੋਂਗ ਉਨ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 1 hour ago
ਬੀਜਿੰਗ, 20 ਜੂਨ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੰਗਲਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਚੀਨ ਦੀ ਮੀਡੀਆ ਰਿਪੋਰਟ ਮੁਤਾਬਕ ਸ਼ੀ ਅਤੇ ਕਿਮ ਨੇ ਚੀਨ-ਉੱਤਰੀ ਕੋਰੀਆ ਦੇ ਮੌਜੂਦਾ ਰਿਸ਼ਤਿਆਂ ਅਤੇ ਕੋਰੀਆਈ ਪ੍ਰਾਇਦੀਪ ਦੀ ਸਥਿਤੀ...
ਜਰਮਨੀ ਨੇ ਰਸਾਇਣਿਕ ਹਮਲੇ ਨੂੰ ਕੀਤਾ ਅਸਫਲ
. . .  about 1 hour ago
ਬਰਲਿਨ, 20 ਜੂਨ - ਜਰਮਨੀ ਕੌਮੀ ਪੁਲਿਸ ਦੇ ਮੁਖੀ ਨੇ ਕਿਹਾ ਹੈ ਕਿ ਰਸਾਇਣਿਕ ਹਮਲੇ ਦੀ ਯੋਜਨਾ ਬਣਾ ਰਹੇ ਇਕ ਟਿਊਨਿਸ਼ੀਆਈ ਵਿਅਕਤੀ ਨੂੰ ਪਿਛਲੇ ਹਫ਼ਤੇ ਕਾਬੂ ਕਰ ਕੇ ਇਸ ਹਮਲੇ ਨੂੰ ਅਸਫਲ ਬਣਾ ਦਿੱਤਾ...
ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ
. . .  about 1 hour ago
ਪਠਾਨਕੋਟ, 20 ਜੂਨ (ਚੌਹਾਨ, ਆਸ਼ੀਸ਼ ਸ਼ਰਮਾ)- ਅੱਜ ਤੜਕਸਾਰ ਮਾਮੂੰਨ ਆਰਮੀ ਕੈਂਟ ਦੇ ਨੇੜਿਓਂ ਪਿੰਡ ਕੁਠੇਹੜ 'ਚ ਫੌਜ ਨੇ ਇੱਕ ਸ਼ੱਕੀ ਨੂੰ ਕਾਬੂ ਕੀਤਾ ਗਿਆ ਹੈ। ਸ਼ੱਕੀ ਕੋਲੋਂ ਦੋ ਥੈਲੇ ਮਿਲੇ ਹਨ। ਫੌਜ ਪੁੱਛਗਿੱਛ ਲਈ ਸ਼ੱਕੀ ਨੂੰ ਕੈਂਟ ਲੈ ਗਈ ਹੈ। ਫੌਜ ਵਲੋਂ ਮਾਮਲੇ ਦੀ...
ਪਿਸਤੌਲ ਦੀ ਨੋਕ 'ਤੇ ਲੁੱਟ
. . .  about 1 hour ago
ਜਲੰਧਰ, 20 ਜੂਨ (ਲਖਵਿੰਦਰ ਪਾਠਕ) - ਜਲੰਧਰ ਦੇ ਸੋਢਲ ਰੋਡ ਸਥਿਤ ਇਕ ਜਵੈਲਰੀ ਸ਼ਾਪ ਤੋਂ ਪਿਸਤੌਲ ਦੀ ਨੋਕ 'ਤੇ ਲੁੱਟ ਖੋਹ ਹੋਈ ਹੈ। ਲੁਟੇਰੇ ਤਕਰੀਬਨ 30 ਤੋਂ 35 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਵੱਲੋਂ ਜਾਂਚ ਜਾਰੀ...
ਭੰਗ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਕੈਨੇਡਾ
. . .  about 1 hour ago
ਵੈਨਕੁਵਰ, 20 ਜੂਨ (ਹਰਪ੍ਰੀਤ ਸਿੰਘ ਗਿੱਲ)- ਮਾਰੀਜੁਆਨਾ ਭਾਵ ਭੰਗ ਦੀ ਆਮ ਲੋਕਾਂ 'ਚ ਖੁੱਲ੍ਹੀ ਖਪਤ ਅਤੇ ਵਿੱਕਰੀ ਨੂੰ ਕੌਮੀ ਪੱਧਰ 'ਤੇ ਕਾਨੂੰਨੀ ਮਾਨਤਾ ਦੇਣ ਵਾਲਾ ਕੈਨੇਡਾ, ਵਿਸ਼ਵ ਦਾ ਪਹਿਲਾ ਦੇਸ਼ ਬਣ ਗਿਆ ਹੈ। ਦੇਸ਼ ਦੀ ਸੈਨੇਟ ਵਲੋਂ ਮੰਗਲਵਾਰ ਨੂੰ ਸੱਤ ਮਹੀਨਿਆਂ ਦੀ...
ਭਰਾ ਨੇ ਬੇਰਹਿਮੀ ਨਾਲ ਕੀਤਾ ਭੈਣ ਦਾ ਕਤਲ
. . .  about 2 hours ago
ਰੋਹਤਕ, 20 ਜੂਨ- ਰੋਹਤਕ ਦੇ ਨੌਨੰਦ ਪਿੰਡ 'ਚ ਇੱਕ ਭਰਾ ਵਲੋਂ ਬੇਰਹਿਮੀ ਨਾਲ ਆਪਣੀ ਭੈਣ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਭਰਾ ਨੇ ਬੀਅਰ ਦੀ ਬੋਤਲ ਅਤੇ ਪੱਥਰ ਨਾਲ ਆਪਣੀ ਭੈਣ ਸ਼ੀਲਾ ਦੇ ਸਿਰ 'ਤੇ ਵਾਰ ਕੀਤੇ। ਹੱਤਿਆ ਨੂੰ ਅੰਜਾਮ ਦੇਣ ਤੋਂ...
ਅਰਵਿੰਦ ਸੁਬਰਾਮਣੀਅਮ ਨੇ ਮੁੱਖ ਆਰਥਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਨਵੀਂ ਦਿੱਲੀ, 20 ਜੂਨ- ਅਰਵਿੰਦ ਸੁਬਰਾਮਣੀਅਮ ਨੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕੀਤੀ ਹੈ...
ਅਫ਼ਗਾਨਿਸਤਾਨ 'ਚ ਤਾਲਿਬਾਨੀ ਹਮਲੇ 'ਚ 30 ਫੌਜੀ ਹਲਾਕ
. . .  about 2 hours ago
ਕਾਬੁਲ, 20 ਜੂਨ- ਅਫ਼ਗਾਨਿਸਤਾਨ 'ਚ ਹੋਏ ਤਾਲਿਬਾਨੀ ਹਮਲੇ 'ਚ 30 ਅਫਗਾਨੀ ਫੌਜੀਆਂ ਦੀ ਮੌਤ ਹੋ ਗਈ। ਅਫ਼ਗਾਨੀ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਮੁਤਾਬਕ ਪੱਛਮੀ ਬੈਡਗੀਜ਼ ਸੂਬੇ 'ਚ ਤਾਲਿਬਾਨੀ ਲੜਾਕਿਆਂ ਨੇ ਦੋ ਨਾਕਿਆਂ...
ਰੋਹਿਤ ਵੇਮੁਲਾ ਦੀ ਮਾਂ ਨੇ ਵਿਰੋਧੀ ਧਿਰ ਨੂੰ ਕੀਤਾ ਬੇਨਕਾਬ- ਪਿਊਸ਼ ਗੋਇਲ
. . .  about 3 hours ago
ਨਵੀਂ ਦਿੱਲੀ, 20 ਜੂਨ- ਕਾਰਜਕਾਰੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਅੱਜ ਭਾਜਪਾ ਦਫ਼ਤਰ ਤੋਂ ਪ੍ਰੈੱਸ ਕਾਨਫਰੰਸ ਦੌਰਾਨ ਰੋਹਿਤ ਵੇਮੁਲਾ ਦੇ ਮਾਮਲੇ 'ਚ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰੋਹਿਤ ਦੀ ਮਾਂ ਨੇ ਵਿਰੋਧੀ ਧਿਰ ਨੂੰ ਬੇਨਕਾਬ ਕੀਤਾ। ਨਾਲ ਹੀ ਕਿਹਾ ਕਿ...
ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਇਸ ਵਾਰ ਵੱਡੀ ਰੈਲੀ ਹੋਵੇਗੀ- ਰਵਿੰਦਰ ਰੈਨਾ
. . .  about 3 hours ago
ਨਵੀਂ ਦਿੱਲੀ, 20 ਜੂਨ- ਜੰਮੂ-ਕਸ਼ਮੀਰ 'ਚ ਭਾਜਪਾ ਦੇ ਮੁਖੀ ਰਵਿੰਦਰ ਰੈਨਾ ਦਾ ਕਹਿਣਾ ਹੈ ਕਿ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਹਰ ਸਾਲ 23 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਉਨ੍ਹਾਂ ਦੇ ਬਲੀਦਾਨ ਦਿਵਸ 'ਤੇ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ...
ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ
. . .  about 3 hours ago
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਅੱਜ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ ਕੀਤੀ ਗਈ। ਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ 'ਚ ਪਹੁੰਚ ਕੇ ਰਿਕਾਰਡ ਕਬਜ਼ੇ 'ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ...
ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸਨ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ- ਫੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਜੂਨ- ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸ਼ਨ 'ਤੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਦਾ ਕਹਿਣਾ ਹੈ ਕਿ ਇਸ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ ਅਤੇ ਅੱਤਵਾਦ ਦੇ ਵਿਰੁੱਧ ਆਪਰੇਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਵਲ ਰਮਜ਼ਾਨ...
ਸ਼ਹੀਦ ਔਰੰਗਜ਼ੇਬ ਅਤੇ ਉਨ੍ਹਾਂ ਦਾ ਪਰਿਵਾਰ ਪੂਰੇ ਦੇਸ਼ ਲਈ ਪ੍ਰੇਰਣਾ- ਸੀਤਾਰਮਨ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ
. . .  about 4 hours ago
ਬੱਸ ਨੇ ਦੋ ਰਿਕਸ਼ਾ ਚਾਲਕਾਂ ਨੂੰ ਦਰੜਿਆ, ਮੌਤ
. . .  about 4 hours ago
9 ਦਿਨਾਂ ਦੇ ਧਰਨੇ ਤੋਂ ਬਾਅਦ ਵਿਗੜੀ ਕੇਜਰੀਵਾਲ ਦੀ ਸਿਹਤ
. . .  about 5 hours ago
ਰੱਖਿਆ ਮੰਤਰੀ ਸੀਤਾਰਮਨ ਨੇ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
. . .  about 5 hours ago
2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼- ਮੋਦੀ
. . .  about 5 hours ago
ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
. . .  about 6 hours ago
ਅਸਮ 'ਚ ਹੜ ਕਾਰਨ 20 ਮੌਤਾਂ
. . .  about 7 hours ago
ਸੜਕ ਹਾਦਸੇ 'ਚ 6 ਮੌਤਾਂ
. . .  about 7 hours ago
ਇੰਗਲੈਂਡ ਨੇ ਆਸਟਰੇਲੀਆ ਖਿਲਾਫ ਰੱਚਿਆ ਇਤਿਹਾਸ
. . .  about 8 hours ago
ਅਮਰੀਕਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਹੋਇਆ ਬਾਹਰ
. . .  about 8 hours ago
ਜੰਮੂ ਕਸ਼ਮੀਰ 'ਚ ਗਵਰਨਰ ਰਾਜ ਲਾਗੂ
. . .  about 8 hours ago
ਅੱਜ ਦਾ ਵਿਚਾਰ
. . .  1 minute ago
ਫੀਫਾ ਵਿਸ਼ਵ ਕੱਪ 2018: ਸੈਨੇਗਲ ਨੇ ਪੋਲੈਂਡ ਨੂੰ 2-1 ਨਾਲ ਹਰਾਇਆ
. . .  1 day ago
ਫੀਫਾ ਵਿਸ਼ਵ ਕੱਪ 2018: ਅੱਧਾ ਸਮਾਂ ਪੂਰਾ ਹੋਣ 'ਤੇ ਸੈਨੇਗਲ ਪੋਲੈਂਡ ਤੋਂ 1-0 ਨਾਲ ਅੱਗੇ
. . .  1 day ago
ਦੋ ਮਹੀਨੇ ਦੀ ਗਰਭਵਤੀ ਮਹਿਲਾ ਚੜੀ ਦਹੇਜ ਦੀ ਬਲੀ
. . .  1 day ago
ਫੀਫਾ ਵਿਸ਼ਵ ਕੱਪ 2018 : ਜਾਪਾਨ ਨੇ ਕੋਲੰਬੀਆ ਨੂੰ 2-1 ਨਾਲ ਹਰਾਇਆ
. . .  1 day ago
ਸੁਸ਼ਮਾ ਸਵਰਾਜ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਅਰਵਿੰਦ ਕੇਜਰੀਵਾਲ ਨੇ ਖ਼ਤਮ ਕੀਤਾ ਧਰਨਾ - ਮਨੀਸ਼ ਸਿਸੋਦੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਲੁਧਿਆਣਾ

ਵਿੱਤ ਮੰਤਰੀ ਵਲੋਂ ਸਨਅਤੀ ਜਥੇਬੰਦੀਆਂ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਵਿੱਤ ਤੇ ਯੋਜਨਾ ਬਾਰੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਵੱਖ-ਵੱਖ ਸਨਅਤੀ ਜਥੇਬੰਦੀਆਂ ਦੇ ਨਾਲ ਉੱਚ ਪੱਧਰੀ ਮੀਟਿੰਗ ਕਰਨ ਸਮੇਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਦੀਆਂ ਪੰਜਾਬ ਰਾਜ ਬਿਜਲੀ ਨਿਗਮ ਅਤੇ ਪੰਜਾਬ ਰਾਜ ਨਿਰਯਾਤ ਉਦਯੋਗ ਨਿਗਮ ਨਾਲ ਸਬੰਧਤ ਪੁਰਾਣੇ ਕੇਸਾਂ ਤੇ ਹੋਰ ਵਿਵਾਦਾਂ ਦੇ ਨਿਪਟਾਰੇ ਲਈ ਯਕ ਮੁਸ਼ਤ ਸਕੀਮ (ਓ.ਟੀ.ਐਸ.) ਛੇਤੀ ਹੀ ਲਿਆਂਦੀ ਜਾਵੇਗੀ | ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿਚ ਜੋ ਕਰ ਤੇ ਆਬਕਾਰੀ ਵਿਭਾਗ ਵੱਲੋਂ ਵੈਟ ਅਸੈਂਸਮੈਂਟ ਕਰਕੇ ਸਨਅਤਕਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਸ ਨੂੰ ਬੰਦ ਕਰਵਾਉਣ ਲਈ ਉਹ ਛੇਤੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੀਟਿੰਗ ਕਰਨਗੇ ਅਤੇ ਕਿਸੇ ਵੀ ਸਨਅਤਕਾਰਾਂ ਨੂੰ ਵੈਟ ਅਸੈਂਸਮੈਂਟ ਦੇ ਨਾਮ 'ਤੇ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੋ ਪੰਜਾਬ ਵਿਚ ਵੈਟ ਰਿਫ਼ੰਡ ਦਾ ਬਕਾਇਆ ਪਿਆ ਹੈ, ਉਸ ਨੂੰ ਜਾਰੀ ਕਰਨ ਲਈ ਵੀ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ, ਕਿਉਂਕਿ ਕਰ ਤੇ ਆਬਕਾਰੀ ਵਿਭਾਗ ਮੁੱਖ ਮੰਤਰੀ ਸਾਹਿਬ ਦੇ ਕੋਲ ਹੈ |
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਜੋ ਚੋਣ ਮਨੋਰਥ ਪੱਤਰ ਵਿਚ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਸਰਕਾਰ ਉਸ ਨੂੰ ਪੂਰਾ ਕਰਨ ਲਈ ਅੱਜ ਵੀ ਤਿਆਰ ਹੈ | ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਸੂਬੇ ਦਾ ਹਰ ਪੱਖੋਂ ਏਨਾ ਮਾੜਾ ਹਾਲ ਕਰ ਦਿੱਤਾ ਹੈ, ਕਿ ਉਸ ਨੂੰ ਮੁੜ ਲੀਹ 'ਤੇ ਪਾਉਣ ਦਾ ਯਤਨ ਕਰਨ ਕਰਕੇ ਬਿਜਲੀ ਦੀਆਂ ਕੀਮਤਾਂ ਘਟਾਉਣ ਵਿਚ ਦੇਰੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਅਤਾਰਾਂ ਦੇ ਨਾਲ ਉਹ ਛੇਤੀ ਹੀ ਲੁਧਿਆਣਾ ਵਿਖੇ ਇਕ ਉੱਚ ਪੱਧਰੀ ਮੀਟਿੰਗ ਕਰਕੇ ਸਾਰੇ ਵਿਭਾਗਾਂ ਦੀ ਹਾਜ਼ਰੀ ਵਿਚ ਉਨ੍ਹਾਂ ਦੀਆਂ ਬਿਜਲੀ ਨਾਲ ਸਬੰਧਤ, ਵੈਟ ਰਿਫ਼ੰਡ ਜਾਰੀ ਕਰਨ ਅਤੇ ਈ.ਵੇਅ. ਬਿੱਲ ਨਾਲ ਸਬੰਧਤ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇ, ਉਨ੍ਹਾਂ ਕਿਹਾ ਕਿ ਉਹ ਸਨਅਤਕਾਰਾਂ ਨੂੰ ਅਜਿਹੇ ਤਵੀਤ ਬਣਾ ਕੇ ਦੇਣਗੇ ਕਿ ਉਨ੍ਹਾਂ ਦੀ ਹਾਰ ਮੁਸ਼ਕਿਲ ਦਾ ਹੱਲ ਹੋ ਜਾਵੇਗਾ |ਵਿੱਤ ਮੰਤਰੀ ਨੇ ਕਿਹਾ ਕਿ
ਜੀ.ਐਸ.ਟੀ. ਕਮਿਸ਼ਨ ਵੱਲੋਂ ਜੋ ਈ.ਵੇਅ ਬਿੱਲ 50 'ਤੇ ਲਾਗੂ ਕਰਨ ਤੇ ਉਸ ਦੀ ਸਮੇਂ ਸੀਮਾ ਤੈਅ ਕੀਤੀ ਹੈ, ਉਸ ਨੂੰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਸਨਅਤਕਾਰਾਂ ਨੇ ਵਿੱਤ ਮੰਤਰੀ ਨੂੰ ਬਿਜਲੀ ਦੀਆਂ ਕੀਮਤਾਂ ਘਟਾਉਣ, ਈ.ਵੇਅ ਬਿੱਲ ਤੇ ਵੈਟ ਰਿਫ਼ੰਡ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਇੰਦਰਜੀਤ ਸਿੰਘ ਨਵਯੁੱਗ ਪ੍ਰਧਾਨ ਯੂ.ਸੀ.ਪੀ.ਐਮ.ਏ., ਕੁਲਵੰਤ ਸਿੰਘ ਐਨ.ਕੇ.ਐਚ. ਮਸ਼ੀਨ ਟੂਲਜ਼ ਐਸੋਸੀਏਸ਼ਨ, ਕੇ.ਕੇ. ਗਰਗ ਪ੍ਰਧਾਨ ਫਰਨਸ ਐਸੋਸੀਏਸ਼ਨ, ਬਦੀਸ਼ ਜਿੰਦਲ ਪ੍ਰਧਾਨ ਫੋਪਸੀਆ, ਅਵਤਾਰ ਸਿੰਘ ਭੋਗਲ, ਇੰਦਰਜੀਤ ਸਿੰਘ ਨਵਯੁੱਗ, ਮਨਜੀਤ ਸਿੰਘ ਖਾਲਸਾ, ਰਜਨੀਸ਼ ਆਹੂਜਾ, ਕੁਲਵਿੰਦਰ ਸਿੰਘ ਬੈਨੀਪਾਲ, ਸੁਦੇਸ਼ ਬਾਂਸਲ, ਓ.ਪੀ. ਬਸੀ, ਰਮੇਸ਼ ਗਰਗ, ਪ੍ਰਦੀਪ ਕੁਮਾਰ ਵਧਾਵਨ, ਜੀ.ਐਸ.ਢਿੱਲੋਂ, ਬੰਟੀ ਮਲਹੋਤਰਾ, ਭੂਸ਼ਨ ਅਭੀ, ਜਗਦੇਵ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ | ਸਨਅਤਕਾਰਾਂ ਨੇ ਕਿਹਾ ਕਿ ਅਫ਼ਸਰ ਸਨਅਤਕਾਰਾਂ ਨੂੰ ਸਹੀ ਤਰੀਕੇ ਨਾਲ ਮਿਲਣ ਦੀ ਥਾਂ 'ਤੇ ਮਾੜਾ ਵਿਵਹਾਰ ਕਰ ਰਹੇ ਨੇ, ਜਿਸ ਨੂੰ ਸਹੀ ਕਰਨ ਲਈ ਵੀ ਹਦਾਇਤ ਜਾਰੀ ਕਰਨੀ ਚਾਹੀਦੀ ਹੈ |

 

ਪੰਜਾਬ ਰੋਡਵੇਜ਼ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ 'ਚ ਬੱਸਾਂ ਦਾ ਚੱਕਾ ਜਾਮ

ਲੁਧਿਆਣਾ, 21 ਫਰਵਰੀ (ਸਲੇਮਪੁਰੀ)-ਪੰਜਾਬ ਰੋਡਵੇਜ਼ ਦੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸਮੁੱਚੇ ਪੰਜਾਬ 'ਚ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ, ਜਿਸ ਨਾਲ ਜਿੱਥੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਸਰਕਾਰੀ ਖਜਾਨੇ ਨੂੰ ਵੀ ਵੱਡਾ ...

ਪੂਰੀ ਖ਼ਬਰ »

ਸਹਿਕਾਰੀ ਸਭਾ ਮਹਿਕਮੇ ਦਾ ਕਲਰਕ 12 ਹਜ਼ਾਰ ਰਿਸ਼ਵਤ ਲੈਂਦਾ ਕਾਬੂ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ, ਬਿਊਰੋ ਵਲੋਂ ਸਹਾਇਕ ਸਬ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ 'ਚ ਤਾਇਨਾਤ ਇਕ ਕਲਰਕ ਨੂੰ 12 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਦੇ ਇਲਾਕੇ ਲਛਮਨ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਚੇਤਨ (19) ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਕੌਾਸਲਰ ਬੇਦੀ ਗਿ੍ਫ਼ਤਾਰ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਕਮਿਊਨਿਟੀ ਸੈਂਟਰ 'ਚ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਕੌਾਸਲਰ ਹਰਪ੍ਰੀਤ ਸਿੰਘ ਬੇਦੀ ਨੂੰ ਅੱਜ ਸ਼ਾਮ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਔਰਤ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ 2 ਔਰਤਾਂ ਸਮੇਤ 2 ਿਖ਼ਲਾਫ ਕੇਸ ਦਰਜ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਇਕ ਔਰਤ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਪੁਲਿਸ ਔਰਤ ਸਮੇਤ ਦੋ ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਔਰਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 21 ਫਰਵਰੀ (ਆਹੂਜਾ)-ਸਥਾਨਕ ਹੰਬੜਾਂ ਸੜਕ 'ਤੇ ਬੀਤੀ ਦੇਰ ਰਾਤ ਹੋਏ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਦਵਿੰਦਰ ਸਿੰਘ (25) ਵਜੋਂ ਕੀਤੀ ਗਈ ਹੈ | ਦਵਿੰਦਰ ਕੇਬਲ ਆਪ੍ਰੇਟਰ ਸੀ ਤੇ ਆਪਣੇ ਮਾਲਕ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ | ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਕਿੰਨਰ ਵਲੋਂ ਖ਼ੁਦਕੁਸ਼ੀ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਸਤੀ ਜੋਧੇਵਾਲ ਦੇ ਇਲਾਕੇ ਨਿਊ ਸ਼ਕਤੀ ਨਗਰ 'ਚ ਅੱਜ ਰਾਤ ਇਕ ਕਿੰਨਰ ਵਲੋਂ ਸ਼ੱਕੀ ਹਾਲਤ 'ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਹੀਨਾ ਮਹੰਤ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਭਾਜਪਾ ਤੇ ਕਾਂਗਰਸੀ ਵਰਕਰਾਂ ਵਿਚਾਲੇ ਜ਼ਬਰਦਸਤ ਲੜਾਈ, ਅੱਧੀ ਦਰਜਨ ਵਰਕਰ ਜ਼ਖ਼ਮੀ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਅੱਜ ਦੁਪਹਿਰ ਬਾਅਦ ਭਾਜਪਾ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ 'ਚ ਅੱਧੀ ਦਰਜਨ ਦੇ ਕਰੀਬ ਦੋਵਾਂ ਪਾਰਟੀਆਂ ਦੇ ਵਰਕਰ ਜ਼ਖਮੀ ਹੋ ਗਏ ਹਨ | ਲੜਾਈ ਦੌਰਾਨ ਹੋਏ ਪਥਰਾਅ ਕਾਰਨ ਉਥੇ ...

ਪੂਰੀ ਖ਼ਬਰ »

ਵਾਰਡ ਨੰਬਰ 41 ਕਾਂਗਰਸੀ ਉਮੀਦਵਾਰ ਬੀਬੀ ਸੱਗੂ ਦੇ ਹੱਕ 'ਚ ਅਮਨਦੀਪ ਕੌਰ ਵਲੋਂ ਬੈਠਣ ਦਾ ਐਲਾਨ

ਲੁਧਿਆਣਾ, 21 ਫਰਵਰੀ (ਬੀ.ਐਸ. ਬਰਾੜ)-ਵਾਰਡ ਨੰਬਰ 41 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਵਰਨ ਕੌਰ ਸੱਗੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਇਸੇ ਵਾਰਡ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਏ.ਸੀ ਚੋਣ ਨਿਸ਼ਾਨ 'ਤੇ ਚੋਣ ਲੜ ਰਹੀ ਬੀਬੀ ...

ਪੂਰੀ ਖ਼ਬਰ »

ਵਾਰਡ ਨੰ: 44 ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜੈ ਕਿਸ਼ਨ ਮਿੱਤਲ ਵਲੋਂ ਚੋਣ ਪ੍ਰਕਿਰਿਆ ਤੇਜ਼

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਵਾਰਡ 44 'ਚ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਜੈ ਕਿਸ਼ਨ ਮਿੱਤਲ ਨੇ ਚੋਣ ਪ੍ਰਕਿਰਿਆ ਤੇਜ਼ ਕਰਦਿਆਂ ਫੇਸ-2 ਵਿਖੇ ਇਕ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਸਾਬਕਾ ਮੇਅਰ ਸ੍ਰੀ ਪ੍ਰੇਮ ਮਿੱਤਲ ਦੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜੈ ਕਿਸ਼ਨ ਮਿੱਤਲ ਵਲੋਂ ਚੋਣ ਪ੍ਰਕਿਰਿਆ ਤੇਜ਼

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਵਾਰਡ 44 'ਚ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਜੈ ਕਿਸ਼ਨ ਮਿੱਤਲ ਨੇ ਚੋਣ ਪ੍ਰਕਿਰਿਆ ਤੇਜ਼ ਕਰਦਿਆਂ ਫੇਸ-2 ਵਿਖੇ ਇਕ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਸਾਬਕਾ ਮੇਅਰ ਸ੍ਰੀ ਪ੍ਰੇਮ ਮਿੱਤਲ ਦੀ ...

ਪੂਰੀ ਖ਼ਬਰ »

ਵਾਰਡ ਨੰ: 36 ਚੋਣ ਪ੍ਰਚਾਰ ਦੌਰਾਨ ਉਮੀਦਵਾਰ ਸੋਖੀ ਨੇ ਆਪਣਾ ਜਨਮ ਦਿਨ ਸਕੂਲੀ ਬੱਚਿਆਂ ਨਾਲ ਮਨਾਇਆ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਚੋਣ ਪ੍ਰਚਾਰ ਦੌਰਾਨ ਵਾਰਡ ਨੰਬਰ 36 ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਗਬੀਰ ਸਿੰਘ ਸੋਖੀ ਨੇ ਆਪਣਾ ਜਨਮ ਦਿਨ ਜੀ.ਟੀ.ਬੀ. ਸਕੂਲ ਦੇ ਵਿਦਿਆਰਥੀਆਂ ਦੇ ਨਾਲ ਮਨਾਇਆ ਅਤੇ ਕਿਹਾ ਕਿ ਇਹਨਾਂ ਬੱਚਿਆਂ 'ਚੋਂ ਹੀ ...

ਪੂਰੀ ਖ਼ਬਰ »

ਵਾਰਡ ਨੰਬਰ 13 ਐਡਵੋਕੇਟ ਬੀਬੀ ਸੰਧੂ ਦੇ ਹੱਕ 'ਚ ਟੀਨੂੰ ਵਲੋਂ ਚੋਣ ਪ੍ਰਚਾਰ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 13 ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਬੀਬੀ ਮਨਦੀਪ ਕੌਰ ਸੰਧੂ ਦੇ ਹੱਕ 'ਚ ਅੱਜ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਭਰਵੀਆਂ ਮੀਟਿੰਗਾਂ ਹੋਈਆਂ ਅਤੇ ਪ੍ਰੇਮ ਵਿਹਾਰ ਵਿਖੇ ਹੋਈ ਮੀਟਿੰਗ ਨੇ ਰੈਲੀ ...

ਪੂਰੀ ਖ਼ਬਰ »

ਬੀਬੀ ਸੱਗੂ ਦੇ ਹੱਕ 'ਚ ਬੈਠੀ ਆਜ਼ਾਦ ਉਮੀਦਵਾਰ

ਲੁਧਿਆਣਾ, 21 ਫਰਵਰੀ (ਬੀ.ਐਸ.ਬਰਾੜ)-ਵਾਰਡ 41 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਵਰਨ ਕੌਰ ਸੱਗੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਇਸੇ ਵਾਰਡ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਆਜ਼ਾਦ ਚੋਣ ਲੜ ਰਹੀ ਬੀਬੀ ਅਮਨਦੀਪ ਕੌਰ ਨੇ ਬੀਬੀ ...

ਪੂਰੀ ਖ਼ਬਰ »

ਵਾਰਡ ਨੰਬਰ 7 ਬੀਬੀ ਭਿੰਡਰ ਦੇ ਹੱਕ 'ਚ ਤਰਸੇਮ ਸਿੰਘ ਭਿੰਡਰ ਵਲੋਂ ਪ੍ਰਚਾਰ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਮਾਲਵਾ ਜ਼ੋਨ 3 ਦੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਭਿੰਡਰ ਵਲੋਂ ਵਾਰਡ ਨੰਬਰ 7 ਤੋਂ ਅਕਾਲੀ-ਭਾਜਪਾ ਗਠਜੋੜ ਦੀ ਉਮੀਦਵਾਰ ਤੇ ਆਪਣੀ ਪਤਨੀ ਬੀਬੀ ਕੁਲਦੀਪ ਕੌਰ ਭਿੰਡਰ ਦੇ ਹੱਕ 'ਚ ਕਈ ਥਾੲੀਂ ਚੋਣ ...

ਪੂਰੀ ਖ਼ਬਰ »

ਵਾਰਡ ਨੰ: 12 ਅਕਾਲੀ-ਭਾਜਪਾ ਉਮੀਦਵਾਰ ਨਿੱਕੂ ਗਰੇਵਾਲ ਵਲੋਂ ਰੋਡ ਸ਼ੋਅ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 12 ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕਮਲਜੀਤ ਸਿੰਘ ਨਿੱਕੂ ਗਰੇਵਾਲ ਦੇ ਹੱਕ 'ਚ ਅੱਜ ਵਾਰਡ ਵਿਚ ਇਕ ਵਿਸ਼ਾਲ ਪੈਦਲ ਰੋਡ ਸ਼ੋਅ ਕੱਢਿਆ ਗਿਆ | ਜਿਸ ਨੂੰ ਦੇਖ ਕੇ ਵਿਰੋਧੀਆਂ ਦੇ ਹੌਾਸਲੇ ਢਹਿ ਢੇਰੀ ਹੋ ਗਏ ...

ਪੂਰੀ ਖ਼ਬਰ »

ਵਾਰਡ ਨੰ: 52 ਕਾਂਗਰਸੀ ਉਮੀਦਵਾਰ ਗੁਰਦੀਪ ਸਿੰਘ ਨੀਟੂ ਦੇ ਹੱਕ 'ਚ ਚੋਣ ਰੈਲੀ

n ਇਸਲਾਮਗੰਜ ਵਿਖੇ ਹੋਈ ਚੋਣ ਰੈਲੀ ਦੌਰਾਨ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਕਾਂਗਰਸੀ ਉਮੀਦਵਾਰ ਗੁਰਦੀਪ ਸਿੰਘ ਨੀਟੂ ਤੇ ਹੋਰ | ਤਸਵੀਰ: ਨੀਲ ਕਮਲ ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਵਾਰਡ ਨੰਬਰ 52 ਤੋਂ ਕਾਂਗਰਸ ...

ਪੂਰੀ ਖ਼ਬਰ »

ਤੇਜਿੰਦਰ ਬਿੱਟੂ ਵਲੋਂ ਸੀਮਾ ਕਪੂਰ ਦੇ ਹੱਕ 'ਚ ਘਰ-ਘਰ ਪ੍ਰਚਾਰ

ਲੁਧਿਆਣਾ, 21 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸੀਨੀਅਰ ਕਾਂਗਰਸੀ ਆਗੂ ਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਵਲੋਂ ਅੱਜ ਵਾਰਡ ਨੰ: 73 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੀਮਾ ਕਪੂਰ ਦੇ ਹੱਕ 'ਚ ਘਰ-ਘਰ ਸੰਪਰਕ ਕੀਤਾ ਗਿਆ | ...

ਪੂਰੀ ਖ਼ਬਰ »

ਬੀਬੀ ਰਵਿੰਦਰ ਕੌਰ ਵਲੋਂ ਲੁਹਾਰਾ ਤੇ ਕਾਲੋਨੀਆਂ 'ਚ ਚੋਣ ਪ੍ਰਚਾਰ

ਡਾਬਾ/ਲੁਹਾਰਾ, 21 ਫਰਵਰੀ (ਕੁਲਵੰਤ ਸਿੰਘ ਸੱਪਲ)-ਕਾਂਗਰਸੀ ਉਮੀਦਵਾਰ ਬੀਬੀ ਰਵਿੰਦਰ ਕੌਰ ਵਲੋਂ ਗੁਰਮੇਲ ਨਗਰ, ਗਿੱਲ ਕਲੋਨੀ, ਲੁਹਾਰਾ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਕਾਂਗਰਸੀ ਆਗੂ ਸਰਬਜੀਤ ਸਿੰਘ ਸਰਬਾ ਨੇ ਕਿਹਾ ਕਿ ਬੀਬੀ ਰਵਿੰਦਰ ਕੌਰ ਪੜ੍ਹੇ ...

ਪੂਰੀ ਖ਼ਬਰ »

ਵਾਰਡ ਨੰ: 35 ਬੀਬੀ ਸਰੋਏ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਰੰਧਾਵਾ

ਡਾਬਾ/ਲੁਹਾਰਾ, 21 ਫਰਵਰੀ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 35 ਤੋਂ ਲੋਕ ਇਨਸਾਫ਼ ਪਾਰਟੀ ਤੇ ਆਪ ਦੇ ਸਾਂਝੇ ਉਮੀਦਵਾਰ ਬੀਬੀ ਮਨਜੀਤ ਕੌਰ ਸਰੋਏ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਵਾਰਡ ਦੇ ਵੱਖ-ਵੱਖ ਮੁਹੱਲਿਆਂ 'ਚ ਜਾ ਕੇ ਲੈਟਰ ਬਾਕਸ ਚੋਣ ਨਿਸ਼ਾਨ 'ਤੇ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ-ਭਾਜਪਾ 'ਤੇ ਕੀਤੇ ਤਿੱਖੇ ਵਿਅੰਗ ਭਿ੍ਸ਼ਟਾਚਾਰ ਦੇ ਖਾਤਮੇ ਲਈ 'ਆਪ-ਲਿਪ' ਗਠਜੋੜ ਨੂੰ ਜਿਤਾਓ-ਮਾਨ, ਅਰੋੜਾ

ਲੁਧਿਆਣਾ, 21 ਫਰਵਰੀ (ਪਰਮੇਸ਼ਰ ਸਿੰਘ/ਪੁਨੀਤ ਬਾਵਾ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀ-ਭਾਜਪਾ 'ਤੇ ਤਿੱਖੇ ਵਿਅੰਗ ਕਰਦਿਆਂ ਕਿਹਾ ਹੈ ਕਿ ਇਹ ਪਾਰਟੀਆਂ ਸਾਡੇ ਰੰਗਲੇ ਪੰਜਾਬ ਦੀ ਬਰਬਾਦੀ ਲਈ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਬੀਬੀ ਗੋਗਾ ਦੇ ਹੱਕ 'ਚ ਲਹਿਰ ਹੋਈ ਤੇਜ਼

ਲੁਧਿਆਣਾ, 21 ਫਰਵਰੀ (ਬੀ.ਐਸ.ਬਰਾੜ)-ਵਾਰਡ ਨੰਬਰ 41 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਬੀਬੀ ਕੁਲਵਿੰਦਰ ਕੌਰ ਗੋਗਾ ਦੇ ਹੱਕ 'ਚ ਲਹਿਰ ਹੋਰ ਤੇਜ਼ ਹੋ ਗਈ ਹੈ | ਭਾਰੀ ਕਾਫਲੇ ਸਮੇਤ ਬੀਬੀ ਗੋਗਾ ਤੇ ਉਸ ਦੇ ਪਤੀ ਸੋਹਣ ਸਿੰਘ ਗੋਗਾ ਘਰ ਘਰ ਚੋਣ ਪ੍ਰਚਾਰ ਕਰ ਰਹੇ ਹਨ | ...

ਪੂਰੀ ਖ਼ਬਰ »

ਵਾਰਡ ਨੰਬਰ 41 ਆਜ਼ਾਦ ਉਮੀਦਵਾਰ ਬੀਬੀ ਗੋਗਾ ਦੇ ਹੱਕ 'ਚ ਲਹਿਰ ਹੋਈ ਤੇਜ਼

ਲੁਧਿਆਣਾ, 21 ਫਰਵਰੀ (ਬੀ.ਐਸ.ਬਰਾੜ)-ਵਾਰਡ ਨੰਬਰ 41 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਬੀਬੀ ਕੁਲਵਿੰਦਰ ਕੌਰ ਗੋਗਾ ਦੇ ਹੱਕ 'ਚ ਲਹਿਰ ਹੋਰ ਤੇਜ਼ ਹੋ ਗਈ ਹੈ | ਭਾਰੀ ਕਾਫਲੇ ਸਮੇਤ ਬੀਬੀ ਗੋਗਾ ਤੇ ਉਸ ਦੇ ਪਤੀ ਸੋਹਣ ਸਿੰਘ ਗੋਗਾ ਘਰ ਘਰ ਚੋਣ ਪ੍ਰਚਾਰ ਕਰ ਰਹੇ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਨੇ 24 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਨਗਰ ਨਿਗਮ ਚੋਣਾਂ 'ਚ ਕਾਂਗਰਸ ਉਮੀਦਵਾਰਾਂ ਦੇ ਵਿਰੋਧ 'ਚ ਚੋਣ ਲੜਨ ਵਾਲੇ 24 ਆਗੂਆਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ¢ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਗੋਗੀ ਨੇ ਦੱਸਿਆ ਕਿ ਪਾਰਟੀ ਵਿਚ ਅਨੁਸ਼ਾਸਨਹੀਣਤਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਉਮੀਦਵਾਰ ਇਤਿਹਾਸਕ ਜਿੱਤ ਹਾਸਿਲ ਕਰਨਗੇ-ਬਿੱਟੂ

ਲੁਧਿਆਣਾ, 21 ਫਰਵਰੀ (ਭੁਪਿੰਦਰ ਸਿੰਘ ਬਸਰਾ)-ਲੁਧਿਆਣਾ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਇਤਿਹਾਸਕ ਜਿੱਤ ਹਾਸਿਲ ਕਰਨਗੇ | ਇਹ ਪ੍ਰਗਟਾਵਾ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਨੇ ਵਾਰਡ ਨੰ: 89 ਤੋਂ ਕਾਂਗਰਸੀ ਉਮੀਦਵਾਰ ਮੁਸਕਾਨ ਅਰੋੜਾ ਪਤਨੀ ...

ਪੂਰੀ ਖ਼ਬਰ »

ਨਗਰ ਨਿਗਮ ਲੁਧਿਆਣਾ ਚੋਣ ਉਮੀਦਵਾਰ ਅੱਜ ਸ਼ਾਮ 4 ਵਜੇ ਤੱਕ ਪ੍ਰਚਾਰ ਕਰ ਸਕਣਗੇ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ 24 ਫ਼ਰਵਰੀ ਨੂੰ ਹੋਣ ਵਾਲੀ ਚੋਣ ਦੇ ਮੱਦੇਨਜ਼ਰ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਕਰਨ ਦਾ ਸਿਲਸਿਲਾ ਜਾਰੀ ਹੈ, ਪਰ ਉਮੀਦਵਾਰ 22 ਫ਼ਰਵਰੀ ਸ਼ਾਮ 4 ਵਜੇ ਤੱਕ ਹੀ ਚੋਣ ਪ੍ਰਚਾਰ ਕਰ ਸਕਣਗੇ | ਰਾਜ ...

ਪੂਰੀ ਖ਼ਬਰ »

ਸੈਕਟਰ 32 'ਚ ਗੋਲੀਆਂ ਚਲਾਉਣ ਦਾ ਮਾਮਲਾ ਦਹਿਸ਼ਤ ਫੈਲਾਉਣ ਵਾਲੇ 3 ਗਿ੍ਫ਼ਤਾਰ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਡੀਗੜ੍ਹ ਸੜਕ 'ਤੇ ਸਥਿਤ ਸੈਕਟਰ 32 'ਚ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ 7 ਦੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਮੀਤਪਾਲ ਸਿੰਘ ਦੁੱਗਰੀ ਨੂੰ ਮਿਲਿਆ ਭਰਵਾਂ ਹੁੰਗਾਰਾ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਵਾਰਡ ਨੰਬਰ 44 ਤੋਂ ਉਮੀਦਵਾਰ ਐਡਵੋਕੇਟ ਮੀਤਪਾਲ ਸਿੰਘ ਦੁੱਗਰੀ ਦੀ ਜਿੱਤ ਯਕੀਨੀ ਬਣਾਉਣ ਲਈ ਇਲਾਕੇ ਦੇ ਅਕਾਲੀ-ਭਾਜਪਾ ਆਗੂਆਂ ਨੇ ਚੋਣ ਮੁਹਿੰਮ ਦੀਆਂ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਇੰਸਟੀਚਿਊਟ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 21 ਫਰਵਰੀ (ਭੁਪਿੰਦਰ ਸਿੰਘ ਬਸਰਾ)-ਕਿੱਤਾ ਮੁੱਖੀ ਸਿੱਖਿਆ ਦੇ ਕੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਾਲੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ ਪੈਰਾਮੈਡੀਕਲ ਸਾਇੰਸਜ਼ ਵਲੋਂ ਲਈ ਗਈ ਬੀ.ਐਮ.ਐਲ.ਟੀ ਦੂਜੇ ਅਤੇ ਤੀਜੇ ਸਾਲ ਦੀ ਪ੍ਰੀਖਿਆ ...

ਪੂਰੀ ਖ਼ਬਰ »

ਮਾਤਾ ਬਲਵੀਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਜਗਰਾਉਂ, ਮੁੱਲਾਂਪੁਰ, 21 ਫਰਵਰੀ (ਜੋਗਿੰਦਰ ਸਿੰਘ, ਨਿਰਮਲ ਸਿੰਘ ਧਾਲੀਵਾਲ)- ਸਾਬਕਾ ਲੋਕ ਸਭਾ ਮੈਂਬਰ ਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਦੇ ਮਾਤਾ ਬਲਵੀਰ ਕੌਰ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਲੁਧਿਆਣਾ ਵਿਖੇ ਹੋਈ | ਮਾਤਾ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ 'ਚ ਕਰਵਾਇਆ ਰਾਸ਼ਟਰੀ ਪੱਧਰ ਦਾ ਸਿਖਲਾਈ ਪ੍ਰੋਗਰਾਮ

ਲੁਧਿਆਣਾ, 21 ਫਰਵਰੀ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ 'ਛੋਟੇ ਜਾਨਵਰਾਂ ਦੇ ਹੱਡੀਆਂ ਦੇ ਇਲਾਜ ਅਤੇ ਆਪ੍ਰੇਸ਼ਨਾਂ' ਸਬੰਧੀ ਰਾਸ਼ਟਰੀ ਪੱਧਰ ਦੀ ਸਿਖਲਾਈ ਕਰਵਾਈ ਗਈ | ਜਿਸ 'ਚ 6 ਸੂਬਿਆਂ ਹਿਮਾਚਲ ਪ੍ਰਦੇਸ਼, ਉੜੀਸਾ, ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਦੇਣ ਸਬੰਧੀ 35 ਕੰਪਨੀਆਂ ਨੇ ਜ਼ਿਲ੍ਹਾ ਉਦਯੋਗ ਕੇਂਦਰ ਕੋਲ ਰਜਿਸਟ੍ਰੇਸ਼ਨ ਕਰਵਾਈ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਦੇਣ ਦੀ ਮੁਹਿੰਮ ਨਾਲ ਜੁੜਦਿਆਂ ਅੱਜ ਇਕ ਉੱਚ ਪੱਧਰੀ ਮੀਟਿੰਗ ਦੋਰਾਨ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਮੁੱਖ ਦਫ਼ਤਰ ਜੈਮਲ ਰੋਡ ਜਨਤਾ ਨਗਰ ਵਿਖੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬੀਬੀ ਅਮਿ੍ਤ ਕੌਰ ਡੀਕੋ ਦੇ ਹੱਕ 'ਚ ਬੈਠਕ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਵਾਰਡ ਨੰ. 51 ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅਮਿ੍ਤ ਕੌਰ ਡੀਕੋ ਨੂੰ ਲੋਕਾਂ ਵਲੋਂ ਭਾਰੀ ਹਮਾਇਤ ਦਿੱਤੀ ਜਾ ਰਹੀ ਹੈ | ਵਾਰਡ ਦੇ ਇਲਾਕੇ ਓਵਰਲਾਕ ਰੋਡ ਵਿਖੇ ਅੱਜ ਅਮਿ੍ਤ ਕੌਰ ਡੀਕੋ ਦੇ ਹੱਕ ਵਿਚ ਹੋਈ ਬੈਠਕ ...

ਪੂਰੀ ਖ਼ਬਰ »

ਵਾਰਡ ਨੰਬਰ 44 ਕਾਂਗਰਸੀ ਉਮੀਦਵਾਰ ਹਰਕਰਨ ਸਿੰਘ ਵੈਦ ਦੀ ਜਿੱਤ ਯਕੀਨੀ-ਸੰਨੀ ਕੈਂਥ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਵਾਰਡ ਨੰ: 44 ਵਿਖੇ ਕਾਂਗਰਸੀ ਉਮੀਦਵਾਰ ਹਰਕਰਨ ਸਿੰਘ ਵੈਦ ਨੇ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਫੇਸ-2 ਸਮੇਤ ਹੋਰ ਵੱਖ-ਵੱਖ ਇਲਾਕਿਆਂ 'ਚ ਬੈਠਕਾਂ ਕੀਤੀਆਂ, ਜਿਨ੍ਹਾਂ ਵਿਚ ਭਾਰੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ, ਜਿਸ ਤਰ੍ਹਾਂ ...

ਪੂਰੀ ਖ਼ਬਰ »

ਇਕਬਾਲ ਕੌਰ ਰੰਧਾਵਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 21 ਫ਼ਰਵਰੀ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਸ੍ਰੀਮਤੀ ਇਕਬਾਲ ਕੌਰ ਰੰਧਾਵਾ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਅਕਾਦਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ...

ਪੂਰੀ ਖ਼ਬਰ »

ਵਾਰਡ ਨੰ: 74 ਪ੍ਰਕਾਸ਼ ਕਾਲੋਨੀ ਵਾਸੀਆਂ ਨੇ ਗਰੇਵਾਲ ਨੂੰ ਜਿਤਾਉਣ ਦਾ ਦਿੱਤਾ ਭਰੋਸਾ

ਇਯਾਲੀ/ਥਰੀਕੇ, 21 ਫਰਵਰੀ (ਰਾਜ ਜੋਸ਼ੀ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਨਗਰ ਨਿਗਮ ਚੋਣਾਂ ਲੁਧਿਆਣਾ 'ਚ ਵਾਰਡ ਨੰ. 74 ਤੋਂ ਲੋਕ ਇਨਸਾਫ਼ ਪਾਰਟੀ ਅਤੇ ਆਪ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਗਰੇਵਾਲ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਵੇਰਕਾ ਨੇ ਪਰਵਿੰਦਰ ਸਿੰਘ ਲਾਪਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਲੁਧਿਆਣਾ, 21 ਫਰਵਰੀ (ਅਮਰੀਕ ਸਿੰਘ ਬੱਤਰਾ)-ਐਸ. ਸੀ./ਐਸ. ਟੀ. ਕਮਿਸ਼ਨ ਭਾਰਤ ਦੇ ਸਾਬਕਾ ਉਪ ਚੇਅਰਮੈਨ ਅਤੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਅੰਬੇਡਕਰ ਨਗਰ ਵਿਚ ਆਰਜ਼ੀ ਤੌਰ 'ਤੇ ਰਹਿ ਰਹੇ ਲੋਕਾਂ ਨੂੰ ਮਾਲਕੀ ਦੇ ਹੱਕ ਦਿਵਾਏ ਜਾਣਗੇ ਤਾਂ ਜੋ ਗਰੀਬ ...

ਪੂਰੀ ਖ਼ਬਰ »

ਬਰਖਾਸਤ ਅਧਿਕਾਰੀ ਨੂੰ ਦਿੱਤਾ ਵਿਸ਼ੇਸ਼ ਮਾਣ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦਾ ਇਕ ਹੋਰ ਕਾਰਨਾਮਾ

n 'ਸਿੱਖਿਆ ਮਸ਼ਾਲ' ਦੇ ਰਵਾਨਗੀ ਸਮਾਗਮ ਦੌਰਾਨ ਬਰਖਾਸਤ ਅਧਿਕਾਰੀ ਨੂੰ ਮਸ਼ਾਲ ਸੌਾਪਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ:) ਜਸਪ੍ਰੀਤ ਕੌਰ, ਨਾਲ਼ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:) ਸਵਰਨਜੀਤ ਕੌਰ ਅਤੇ ਹੋਰ | ਤਸਵੀਰ: ਹਰਿੰਦਰ ਸਿੰਘ ਕਾਕਾ ਲੁਧਿਆਣਾ, 21 ...

ਪੂਰੀ ਖ਼ਬਰ »

ਵਾਰਡ ਨੰਬਰ 44 ਰਾਜਨੀਤੀ 'ਚ ਲੋਕਾਂ ਦੀ ਸੇਵਾ ਕਰਨ ਲਈ ਮੈਦਾਨ 'ਚ ਆਇਆ ਹਾਂ-ਡਾ: ਬਰਾੜ

ਲੁਧਿਆਣਾ, 21 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਵਾਰਡ ਨੰ: 72 ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਡਾ: ਹਰੀ ਸਿੰਘ ਬਰਾੜ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਉਹ ਰਾਜਨੀਤੀ 'ਚ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ ਅਤੇ ਉਨ੍ਹਾਂ ਦਾ ਮਕਸਦ ਹੈ ਕਿ ਵਾਰਡ ਨੂੰ ...

ਪੂਰੀ ਖ਼ਬਰ »

ਵਾਰਡ ਨੰ: 33 ਮਹਿਤਾਬ ਬੰਟੀ ਵਲੋਂ ਆਪਣੀ ਪਤਨੀ ਕਮਲਜੀਤ ਕੌਰ ਦੇ ਹੱਕ 'ਚ ਪ੍ਰਚਾਰ

ਡਾਬਾ/ਲੁਹਾਰਾ, 21 ਫਰਵਰੀ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿਤਾਬ ਸਿੰਘ ਬੰਟੀ ਨੇ ਆਪਣੇ ਅਹੁਦੇ ਤੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਵਾਰਡ ਨੰ: 33 ਤੋਂ ਆਪਣੀ ਪਤਨੀ ਕਮਲਜੀਤ ਕੌਰ ਨੂੰ ਆਜ਼ਾਦ ਉਮੀਦਵਾਰ ...

ਪੂਰੀ ਖ਼ਬਰ »

ਵਾਰਡ ਨੰਬਰ 66 ਖੈਹਿਰਾ ਵਲੋਂ 'ਆਪ' ਦੇ ਉਮੀਦਵਾਰ ਕੋਮਲ ਗੁਰਨੂਰ ਦੇ ਹੱਕ 'ਚ ਪ੍ਰਚਾਰ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ: ਸੁਖਪਾਲ ਸਿੰਘ ਖੈਹਿਰਾ ਨੇ ਕਿਹਾ ਹੈ ਕਿ ਨਗਰ ਨਿਗਮ ਚੋਣਾਂ ਜਿੱਤਣ ਉਪਰੰਤ ਪਾਰਟੀ ਦਾ ਪਹਿਲਾਂ ਕੰਮ ਨਗਰ ਨਿਗਮ 'ਚੋਂ ਭਿ੍ਸ਼ਟਾਚਾਰ ਖਤਮ ਕਰਨਾ ਹੋਵੇਗਾ | ਸ: ਖੈਹਿਰਾ ਅੱਜ ਵਾਰਡ ...

ਪੂਰੀ ਖ਼ਬਰ »

ਔਰਤਾਂ ਨੇ ਵੀ ਸੰਭਾਲ਼ੀ ਜੱਸਲ ਦੇ ਹੱਕ 'ਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ

ਲੁਧਿਆਣਾ, 21 ਫਰਵਰੀ (ਪਰਮੇਸ਼ਰ ਸਿੰਘ)-ਵਾਰਡ ਨੰਬਰ 44 ਤੋਂ ਆਜ਼ਾਦ ਉਮੀਦਵਾਰ ਵਜੋਂ ਨਿੱਤਰੇ ਕਾਂਗਰਸ ਦੇ ਬਾਗ਼ੀ ਆਗੂ ਜਸਬੀਰ ਸਿੰਘ ਜੱਸਲ ਦੇ ਹੱਕ 'ਚ ਔਰਤਾਂ ਨੇ ਵੀ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ | ਸ: ਜੱਸਲ ਦੀ ਧਰਮਪਤਨੀ ਪਰਮਿੰਦਰਜੋਤ ਕੌਰ ਜੱਸਲ ਦੀ ...

ਪੂਰੀ ਖ਼ਬਰ »

ਵਾਰਡ ਨੰ: 89 ਲਿਪ ਉਮੀਦਵਾਰ ਬੀਬੀ ਸੁਖਦੀਪ ਕੌਰ ਵਲੋਂ ਚੋਣ ਪ੍ਰਚਾਰ ਤੇਜ਼

ਲੁਧਿਆਣਾ, 21 ਫਰਵਰੀ (ਭੁਪਿੰਦਰ ਸਿੰਘ ਬਸਰਾ)-ਲੋਕ ਇਨਸਾਫ਼ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 89 ਤੋਂ ਸਾਂਝੇ ਉਮੀਦਵਾਰ ਬੀਬੀ ਸੁਖਦੀਪ ਕੌਰ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਮੁਹੱਲਾ ਲਕਸ਼ਮੀ ਪੁਰੀ, ਕਰਤਾਰ ਨਗਰ, ਨਿਊ ਕਰਤਾਰ ਨਗਰ, ਸਲੇਮ ਟਾਬਰੀ ਮੇਨ ...

ਪੂਰੀ ਖ਼ਬਰ »

ਬੀਬੀ ਬਲਜਿੰਦਰ ਕੌਰ ਬਾਜਵਾ ਦੀ ਜਿੱਤ ਯਕੀਨੀ-ਢਿੱਲੋਂ

ਲੁਧਿਆਣਾ, 21 ਫ਼ਰਵਰੀ (ਜੁਗਿੰਦਰ ਸਿੰਘ ਅਰੋੜਾ )-ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਬਲਜਿੰਦਰ ਕੌਰ ਬਾਜਵਾ ਵਲੋਂ ਚੋਣ ਪ੍ਰਚਾਰ ਤੇਜ਼ ਕਰਦਿਆਂ ਗਗਨਦੀਪ ਕਾਲੋਨੀ ਵਿਖੇ ਨੁੱਕੜ ਮੀਟਿੰਗ ਕੀਤੀ ਗਈ, ਜਿਸ 'ਚ ਜ਼ਿਲ੍ਹਾ ਅਕਾਲੀ ਜਥਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ ਸੰਧੂ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ

ਡਾਬਾ/ਲੁਹਾਰਾ, 21 ਫਰਵਰੀ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 33 ਤੋਂ ਸ਼੍ਰੋਮਣੀ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਸਰਬਜੀਤ ਕੌਰ ਸੰਧੂ ਨੂੰ ਚੋਣ ਪ੍ਰਚਾਰ ਸਮਾੇ ਲੋਕਾਂ ਵੱਲੋਂ ਭਰਪੂਰ ਹੰੁਗਾਰਾ ਮਿਲ ਰਿਹਾ ਹੈ | ਇਸ ਮੌਕੇ ਅਕਾਲੀ ਆਗੂ ਹਰਜਿੰਦਰ ਸਿੰਘ ਸੰਧੂ ...

ਪੂਰੀ ਖ਼ਬਰ »

ਵਾਰਡ ਨੰ: 30 'ਚ ਗਿਆਸਪੁਰਾ ਦੇ ਹੱਕ 'ਚ ਹੋਇਆ ਭਾਰੀ ਇਕੱਠ

ਢੰਡਾਰੀ ਕਲਾਂ, 21 ਫਰਵਰੀ (ਪਰਮਜੀਤ ਸਿੰਘ ਮਠਾੜੂ)-ਢੰਡਾਰੀ ਕਲਾਂ ਵਾਰਡ ਨੰ: 30 'ਚ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਜਸਪਾਲ ਸਿੰਘ ਗਿਆਸਪੁਰਾ ਦੇ ਹੱਕ 'ਚ ਭਾਰੀ ਇਕੱਠ ਹੋਇਆ | ਇਸ ਮੌਕੇ ਇਲਾਕੇ ਦੇ ਧਾਰਮਿਕ ਤੇ ਸਮਾਜਿਕ ਸੰਗਠਨਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ...

ਪੂਰੀ ਖ਼ਬਰ »

ਵਾਰਡ ਨੰਬਰ 44 ਲਿਪ ਉਮੀਦਵਾਰ ਮਿੱਤਲ ਦੇ ਹੱਕ 'ਚ ਬੈਂਸ ਵਲੋਂ ਘਰ-ਘਰ ਚੋਣ ਪ੍ਰਚਾਰ

ਲੁਧਿਆਣਾ 21 ਫਰਵਰੀ (ਕਵਿਤਾ ਖੁੱਲਰ)-ਵਾਰਡ ਨੰ 44 'ਚ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਜੈ ਕਿਸ਼ਨ ਮਿੱਤਲ ਦੇ ਹੱਕ 'ਚ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਐੱਲ ਆਈ ਜੀ ਕਵਾਟਰ ਤੇ ਹੋਰ ਇਲਾਕਿਆਂ ਦਾ ਦੌਰਾ ਕੀਤਾ | ਇਸ ਮੌਕੇ ਘਰ-ਘਰ ਚੋਣ ਪ੍ਰਚਾਰ ਦੌਰਾਨ ...

ਪੂਰੀ ਖ਼ਬਰ »

ਵਾਰਡ ਨੰਬਰ 74 ਆਸ਼ੂ ਵਲੋਂ ਕਾਕਾ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਇਆਲੀ/ਥਰੀਕੇ, 21 ਫਰਵਰੀ (ਰਾਜ ਜੋਸ਼ੀ)-ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰਬਰ 74 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪੰਕਜ ਕਾਕਾ ਦੀ ਚੋਣ ਮੁਹਿੰਮ 'ਚ ਹਨੇ੍ਹਰੀ ਲਿਆੳਾੁਦਿਆਂ ਹਲਕਾ ਵਿਧਾਇਕ ਸ੍ਰੀ ਭਾਰਤ ਭੁਸ਼ਨ ਆਸ਼ੂ ਵਲੋਂ ਅੱਜ ਵਾਰਡ ਦੇ ਬਾੜੇਵਾਲ ਏਰੀਏ ਵਿਚ ਜਿਵੇਂ ...

ਪੂਰੀ ਖ਼ਬਰ »

ਆਸ਼ੂ ਵਲੋਂ ਕਾਕਾ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਇਆਲੀ/ਥਰੀਕੇ, 21 ਫਰਵਰੀ (ਰਾਜ ਜੋਸ਼ੀ)-ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰਬਰ 74 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪੰਕਜ ਕਾਕਾ ਦੀ ਚੋਣ ਮੁਹਿੰਮ 'ਚ ਹਨੇ੍ਹਰੀ ਲਿਆੳਾੁਦਿਆਂ ਹਲਕਾ ਵਿਧਾਇਕ ਸ੍ਰੀ ਭਾਰਤ ਭੁਸ਼ਨ ਆਸ਼ੂ ਵਲੋਂ ਅੱਜ ਵਾਰਡ ਦੇ ਬਾੜੇਵਾਲ ਏਰੀਏ ਵਿਚ ਜਿਵੇਂ ...

ਪੂਰੀ ਖ਼ਬਰ »

ਵਿਧਾਇਕ ਬੈਂਸ ਵਲੋਂ ਬੀਬੀ ਜਗਦੀਪ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਡਾਬਾ/ਲੁਹਾਰਾ, 21 ਫਰਵਰੀ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 33 ਤੋਂ ਲੋਕ ਇਨਸਾਫ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਬੀਬੀ ਜਗਦੀਪ ਕੌਰ ਢਿੱਲੋਂ ਦੇ ਹੱਕ 'ਚ ਇਲਾਕੇ ਦੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਵੱਲੋਂ ਅਜਾਦ ਨਗਰ ਤੇ ਹੋਰ ਮੁਹੱਲਿਆਂ ਵਿਚ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਰਾਜੂ ਵਲੋਂ ਇਲਾਕੇ 'ਚ ਚੋਣ ਪ੍ਰਚਾਰ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਵਾਰਡ ਨੰ: 52 ਤੋਂ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਆਪਣੇ ਵਾਰਡ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਸ. ਰਾਜੂ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਮਿਲ ...

ਪੂਰੀ ਖ਼ਬਰ »

ਬੱਲੂ ਤੇ ਮਾਹਲਾ ਵਲੋਂ ਬੀਬੀ ਮੂੰਡੀਆਂ ਦੀ ਚੋਣ ਮੁਹਿੰਮ ਤੇਜ਼

ਭਾਮੀਆਂ ਕਲਾਂ, 21 ਫਰਵਰੀ (ਰਜਿੰਦਰ ਸਿੰਘ ਮਹਿਮੀ)-ਹਲਕਾ ਸਾਹਨੇਵਾਲ ਦੇ ਅਧੀਨ ਆੳਾੁਦੇ ਵਾਰਡ ਨੰਬਰ 27 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਮੂੰਡੀਆਂ ਦੀ ਮਾਤਾ ਬਲਜੀਤ ਕੌਰ ਮੂੰਡੀਆਂ ਦੀ ਚੋਣ ਮੁਹਿੰਮ ਉਸ ਵੇਲੇ ਸਿਖਰਾਂ 'ਤੇ ...

ਪੂਰੀ ਖ਼ਬਰ »

ਭਾਜਪਾ-ਅਕਾਲੀ ਉਮੀਦਵਾਰ ਰਮਨਦੀਪ ਕੌਰ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਵਾਰਡ ਨੰ: 51 ਤੋਂ ਭਾਜਪਾ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਰਮਨਦੀਪ ਕੌਰ ਪਤਨੀ ਸਾਬਕਾ ਕੌਾਸਲਰ ਸਰਬਜੀਤ ਸਿੰਘ ਕਾਕਾ ਵਲੋਂ ੇ ਗਲੀ ਜੈਹਿੰਦ ਜੀ. ਟੀ. ਰੋਡ ਮਿਲਰਗੰਜ ਵਿਖੇ ਚੋਣ ਪ੍ਰਚਾਰ ਦੌਰਾਨ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਹਰਦੀਪ ਮੂੰਡੀਆਂ ਨੂੰ ਇਲਾਕੇ ਦੇ ਲੋਕਾਂ ਦਾ ਮਿਲ ਰਿਹੈ ਭਰਵਾਂ ਸਹਿਯੋਗ

ਭਾਮੀਆਂ ਕਲਾਂ, 21 ਫਰਵਰੀ (ਰਜਿੰਦਰ ਸਿੰਘ ਮਹਿਮੀ)-ਮੂੰਡੀਆਂ ਕਲਾਂ ਦੀ ਵਾਰਡ ਨੰ: 26 ਤੋਂ ਅਜਾਦ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਇਲਾਕੇ ਦੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਮੀਟਿੰਗਾਂ ਕੀਤੀਆਂ ਜਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਤਵਿੰਦਰ ਬਿੱਟੀ ਨੇ ਸੰਭਾਲੀ ਚੋਣ ਪ੍ਰਚਾਰ ਮੁਹਿੰਮ ਵਾਰਡ ਨੰ: 24 ਤੋਂ ਕਾਂਗਰਸੀ ਉਮੀਦਵਾਰ ਪਾਲ ਸਿੰਘ ਗਰੇਵਾਲ ਦਾ ਚੋਣ ਪ੍ਰਚਾਰ ਭਖਿਆ

ਲੁਧਿਆਣਾ, 21 ਫਰਵਰੀ (ਭੁਪਿੰਦਰ ਸਿੰਘ ਬਸਰਾ)-ਵਾਰਡ ਨੰ: 24 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪਾਲ ਸਿੰਘ ਗਰੇਵਾਲ ਦਾ ਚੋਣ ਪ੍ਰਚਾਰ ਭਖਦਾ ਜਾ ਰਿਹਾ ਹੈ | ਉਨ੍ਹਾਂ ਅੱਜ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਚੋਣ ਪ੍ਰਚਾਰ ਕੀਤਾ, ਜਿੱਥੇ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਰਾਜੂ ਵਲੋਂ ਅਮਰਪੁਰਾ ਚੌਕ ਵਿਖੇ ਭਰਵੀਆਂ ਚੋਣ ਮੀਟਿੰਗਾਂ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਵਾਰਡ ਨੰ: 52 ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਨੇ ਚੋਣ ਸਰਗਰਮੀਆਂ ਤੇਜ਼ ਕਰਦਿਆਂ ਅਮਰਪੁਰਾ ਚੌਾਕ ਵਿਖੇ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ | ਚੋਣ ਮੀਟਿੰਗਾਂ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਰਮਨ ਮਸੀਹ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਵਾਰਡ ਨੰ 54 ਤੋਂ ਕਾਂਗਰਸ ਦੇ ਉਮੀਦਵਾਰ ਰਮਨ ਮਸੀਹ ਨੇ ਚੋਣ ਪ੍ਰਚਾਰ ਤੇਜ਼ ਕਰਦੇ ਹੋਏ ਆਪਣੇ ਵਾਰਡ 'ਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਿਸ ਨਾਲ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲਿਆ | ਇਸ ਮੌਕੇ ਸ੍ਰੀ ਮਸੀਹ ਨੇ ਕਿਹਾ ...

ਪੂਰੀ ਖ਼ਬਰ »

ਗੁਰਪ੍ਰੀਤ ਖੁਰਾਣਾ ਵਲੋਂ ਚੋਣ ਮੁਹਿੰਮ 'ਚ ਤੇਜ਼ੀ

ਲੁਧਿਆਣਾ, 21 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਨਗਰ ਨਿਗਮ ਚੋਣਾਂ 'ਚ ਵਾਰਡ ਨੰਬਰ 62 ਤੋਂ ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਸਿੰਘ ਖੁਰਾਨਾ ਨੇ ਆਪਣੀ ਚੋਣ ਮੁਹਿੰਮ 'ਚ ਤੇਜ਼ੀ ਲਿਆਉਂਦੇ ਹੋਏ ਨਵਾਂ ਮਹੁੱਲਾ, ਪਿੱਪਲ ...

ਪੂਰੀ ਖ਼ਬਰ »

ਵਿਧਾਇਕ ਰਾਕੇਸ਼ ਪਾਂਡੇ ਵਲੋਂ ਮੁਸਕਾਨ ਅਰੋੜਾ ਦੇ ਚੋਣ ਦਫ਼ਤਰ ਦਾ ਉਦਘਾਟਨ

ਲੁਧਿਆਣਾ, 21 ਫਰਵਰੀ (ਭੁਪਿੰਦਰ ਸਿੰਘ ਬਸਰਾ)-ਕਾਂਗਰਸ ਪਾਰਟੀ ਦੀ ਵਾਰਡ ਨੰਬਰ 89 ਤੋਂ ਉਮੀਦਵਾਰ ਸ੍ਰੀਮਤੀ ਮੁਸਕਾਨ ਅਰੋੜਾ (ਪਤਨੀ ਐਡਵੋਕੇਟ ਅਜੈ ਅਰੋੜਾ) ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਨ੍ਹਾਂ ਦੇ ਚੋਣ ਦਫ਼ਤਰ ਦਾ ਉਦਘਾਟਨ ...

ਪੂਰੀ ਖ਼ਬਰ »

ਫ਼ਿਕੋ ਦੇ ਪ੍ਰਧਾਨ ਕੁਲਾਰ ਨੇ ਸੀਫੌਸ ਸਾਈਕਲ ਪ੍ਰਦਰਸ਼ਨੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਅੱਜ ਪੀ.ਏ.ਯੂ. ਵਿਖੇ 23 ਤੋਂ 25 ਫ਼ਰਵਰੀ ਤੱਕ ਲੱਗਣ ਵਾਲੀ ਸੀਫੌਸ ਸਾਈਕਲ ਪ੍ਰਦਰਸ਼ਨੀ ਦੇ ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX