ਤਾਜਾ ਖ਼ਬਰਾਂ


ਦੋ ਦਿਨ ਦੀ ਬੱਚੀ ਨੂੰ ਮਾਂ ਪੁਲਿਸ ਨਾਕੇ ਕੋਲ ਰੱਖ ਹੋਈ ਫ਼ਰਾਰ
. . .  37 minutes ago
ਜਲੰਧਰ, 26 ਸਤੰਬਰ - ਅੱਜ ਜਲੰਧਰ ਸਥਿਤ ਜੋਤੀ ਚੌਕ ਵਿਖੇ ਇਕ ਮਾਂ 2 ਦਿਨ ਦੀ ਬੱਚੀ ਨੂੰ ਪੁਲਿਸ ਨਾਕੇ ਕੋਲ ਰੱਖ ਕੇ ਫ਼ਰਾਰ ਹੋ ਗਈ, ਇਸ ਦਾ ਪਤਾ ਉਸ ਵੇਲੇ ਲੱਗਾ ਜਦੋਂ ਸਵੇਰੇ ਪੀ.ਸੀ.ਆਰ. ਦੀ ਟੀਮ ਗਸ਼ਤ ਕਰ ਰਹੀ ਸੀ। ਥਾਣਾ ਡਿਵੀਜ਼ਨ ਨੰ. 4 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਬੱਚੀ ਨੂੰ ਸਿਵਲ ਹਸਪਤਾਲ ਦਾਖਲ...
ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ
. . .  52 minutes ago
ਸ਼ਿਮਲਾ, 26 ਸਤੰਬਰ - ਕੁੱਝ ਦਿਨਾਂ ਲਗਾਤਾਰ ਪਏ ਭਾਰੀ ਮੀਂਹ ਮਗਰੋਂ ਅੱਜ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਬਰਫ਼ਬਾਰੀ ਹੋਈ ਹੈ। ਸੂਬੇ ਦੇ ਲਾਹੌਲ-ਸਪਿਤੀ ਜ਼ਿਲ੍ਹੇ 'ਚ ਭਾਰੀ ਬਰਫ਼ਬਾਰੀ ਹੋਈ...
ਅੱਜ ਦਾ ਵਿਚਾਰ
. . .  about 1 hour ago
ਡੀਪੂ ਹੋਲਡਰ ਕੋਲ ਰਾਤ ਸਮੇਂ ਲੱਥ ਰਹੀ 858 ਤੋੜੇ ਸਰਕਾਰੀ ਕਣਕ ਪੁਲਿਸ ਨੇ ਫੜੀ
. . .  1 day ago
ਛੇਹਰਟਾ,25ਸਤੰਬਰ(ਵਡਾਲੀ)-ਛੇਹਰਟਾ ਖੇਤਰ ਵਿਚ ਇੱਕ ਡੀਪੂ ਹੋਲਡਰ ਕੋਲ ਦੇਰ ਰਾਤ ਕਰੀਬ 9 ਵਜੇ ਦੋ ਰੁਪਏ ਕਿੱਲੋ ਵਾਲੀ 858 ਤੋੜੇ ਨੀਲੇ ਕਾਰਡਾਂ ਤੇ ਵੰਡੀ ਜਾਣ ਵਾਲੀ ਕਣਕ ਵੱਡੀ ਮਾਤਰਾ ਵਿਚ ਰਾਤ ਸਮੇਂ ਲੱਥ ਰਹੀ ਸੀ ਜੋ ਸ਼ੱਕ ਦੇ ਘੇਰੇ ਵਿਚ ਆ ...
ਏਸ਼ੀਆ ਕੱਪ : 15 ਓਵਰਾਂ ਦੇ ਬਾਅਦ ਭਾਰਤ 99/0
. . .  1 day ago
ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਕੱਲ੍ਹ ਆਉਣਗੇ ਕੈਪਟਨ
. . .  1 day ago
ਅਮਰਕੋਟ,25 ਸਤੰਬਰ [ਭੱਟੀ ]-ਖੇਮਕਰਨ ਹਲਕੇ ਦੇ ਸਰਹੱਦੀ ਪਿੰਡਾ ਚ ਕਸੂਰੀ ਨਾਲੇ ਚ ਆਏ ਬਰਸਾਤੀ ਪਾਣੀ ਨਾਲ ਹੋਏ ਭਾਰੀ ਨੁਕਸਾਨ ਦਾ ਜਇਜ਼ਾ ਲੈਣ ਲਈ ਕਲੵ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵੇਰੇ10 ਵਜ਼ੇ ...
ਰਾਵੀ ਦਰਿਆ ਦੇ ਤੇਜ਼ ਵਹਾਅ 'ਚ ਰੁੜਿਆ ਕਿਸਾਨ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਦੇ ਥਾਣਾਂ ਰਮਦਾਸ ਅਧੀਂਨ ਆਉਂਦੇ ਪਿੰਡ ਘੋਹਨੇਵਾਲਾ ਦਾ ਇਕ ਕਿਸਾਨ ਬਲਵਿੰਦਰ ਸਿੰਘ ਅੱਜ ਖੇਤਾਂ ਵਿੱਚ ਗੇੜਾ...
ਏਸ਼ੀਆ ਕੱਪ : ਅਫ਼ਗ਼ਾਨਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 253 ਦੌੜਾਂ ਦਾ ਟੀਚਾ
. . .  1 day ago
ਘਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਟਾਂਡਾ , 25 ਸਤੰਬਰ ( ਦੀਪਕ ਬਹਿਲ)- ਬਰਸਾਤ ਦੇ ਕਾਰਨ ਪਿੰਡ ਖੁਨ ਖੁਨ ਕਲਾ ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਮਰਨ ਵਾਲੇ ਦਾ ਨਾਂ ਬਲਦੇਵ ਸਿੰਘ ਦਸਿਆ ਜਾ ਰਿਹਾ ...
ਘੱਗਰ 'ਚ ਪਾਣੀ ਦਾ ਪੱਧਰ ਵਧਣ ਕਰਕੇ ਹਾਈ ਅਲਰਟ ਜਾਰੀ
. . .  1 day ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਨੇੜੇ ਤੋਂ ਲੰਘਦੇ ਘੱਗਰ ਦਰਿਆ ਵਿਚ ਅੱਜ ਅਚਾਨਕ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ 'ਚ ਦਹਿਸ਼ਤ ਫੈਲ ਗਈ । ਘੱਗਰ 'ਚ ਪਾਣੀ ਵਧਣ ...
ਏਸ਼ੀਆ ਕੱਪ :ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 100 ਦੌੜਾਂ ਪੂਰੀਆਂ
. . .  1 day ago
ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਅੱਜ ਦਿੱਲੀ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ। 9 ਉਲੰਪਿਕ ਖੇਡਾਂ, 8 ਹਾਕੀ ਵਿਸ਼ਵ ਕੱਪ...
ਸੰਪਰਕ ਟੁੱਟਣ ਕਾਰਨ 30 ਘੰਟਿਆਂ ਤੋਂ ਪਿੰਡ ਹੱਲੂਵਾਲ ਵਾਸੀ ਪਿੰਡ 'ਚ ਕੈਦ ਹੋਏ
. . .  1 day ago
ਮਾਹਿਲਪੁਰ , 25 ਸਤੰਬਰ (ਦੀਪਕ ਅਗਨੀਹੋਤਰੀ) - ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਚੋਆਂ ਵਿਚ ਆਏ ਹੜ੍ਹ ਕਾਰਨ ਬਲਾਕ ਮਾਹਿਲਪੁਰ ਦਾ ਪਿੰਡ ਹੱਲੂਵਾਲ ਬਾਕੀ ਪਿੰਡਾਂ ਤੋਂ ਕੱਟਿਆ ਗਿਆ। ਪਿਛਲੇ 30 ਘੰਟਿਆਂ ...
ਘੱਗਰ ਦਾ ਪਾਣੀ ਪੱਧਰ ਲੱਗਿਆ ਵਧਣ
. . .  1 day ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਕੋਲੋਂ ਨਿਕਲਦੇ ਘੱਗਰ ਵਿਚ ਇਕਦਮ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ। ਰਾਜਪੁਰਾ, ਘਨੌਰ ਕੋਲ 15 ਫੁੱਟ ਤੇ ਸਮਾਣਾ ਕੋਲ ਇਸ ਦਾ ...
ਪ੍ਰਧਾਨ ਮੰਤਰੀ ਦਾ ਕਾਂਗਰਸ 'ਤੇ ਹਮਲਾ, ਕਿਹਾ- ਦੇਸ਼ ਤੋਂ ਬਾਹਰ ਲੱਭਿਆ ਜਾ ਰਿਹੈ ਗਠਜੋੜ
. . .  1 day ago
ਭੋਪਾਲ, 25 ਸਤੰਬਰ- ਮੱਧ ਪ੍ਰਦੇਸ਼ 'ਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਭੋਪਾਲ 'ਚ ਭਾਜਪਾ ਨੇ ਵਰਕਰ ਮਹਾਕੁੰਭ ਦਾ ਆਯੋਜਨ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ...
ਏਸ਼ੀਆ ਕੱਪ : ਭਾਰਤ ਬਨਾਮ ਅਫ਼ਗਾਨਿਸਤਾਨ- ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 50 ਦੌੜਾਂ ਪੂਰੀਆਂ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.29 ਮੀਟਰ ਪਹੁੰਚਿਆ
. . .  1 day ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਕਈ ਮਕਾਨ
. . .  1 day ago
ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ
. . .  1 day ago
ਯੂ. ਐੱਨ. ਦੀ ਬੈਠਕ 'ਚ ਤਿੰਨ ਮਹੀਨਿਆਂ ਦੀ ਬੱਚੀ ਨਾਲ ਪਹੁੰਚੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ, ਰਚਿਆ ਇਤਿਹਾਸ
. . .  1 day ago
ਸੁਲਤਾਨਪੁਰ ਲੋਧੀ : ਕਈ ਪਿੰਡਾਂ 'ਚ ਵੜਿਆ ਬਿਆਸ ਦਰਿਆ ਦਾ ਪਾਣੀ
. . .  1 day ago
ਤਿੰਨ ਤਲਾਕ ਅਧਿਆਦੇਸ਼ ਵਿਰੁੱਧ ਕੇਰਲ ਦੇ ਇਸਲਾਮਿਕ ਸੰਗਠਨ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ
. . .  1 day ago
ਭਾਰੀ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ 'ਚ ਅੱਜ ਮੌਸਮ ਸਾਫ਼
. . .  1 day ago
ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ
. . .  1 day ago
ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਗੜ੍ਹਸ਼ੰਕਰ ਨੇੜਲੀ ਕੰਢੀ ਨਹਿਰ 'ਚ ਪਿਆ 50 ਫੁੱਟ ਦਾ ਪਾੜ, ਵੱਡਾ ਨੁਕਸਾਨ ਹੋਣੋਂ ਟਲਿਆ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਸੀਲਿੰਗ ਮਾਮਲੇ 'ਚ ਸੁਪਰੀਮ ਕੋਰਟ ਨੇ ਮਨੋਜ ਤਿਵਾੜੀ ਨੂੰ ਪਾਈ ਝਾੜ
. . .  1 day ago
ਫਗਵਾੜਾ ਦਾ ਦਿਹਾਤੀ ਖੇਤਰ ਪਾਣੀ 'ਚ ਡੁੱਬਣ ਕਾਰਨ ਲੋਕਾਂ ਦਾ ਨੁਕਸਾਨ
. . .  1 day ago
ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ 'ਤੇ ਜੇਲ੍ਹ 'ਚ ਹਮਲਾ
. . .  1 day ago
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਰਾਵੀ ਦਰਿਆ ਦਾ ਕੀਤਾ ਗਿਆ ਦੌਰਾ
. . .  1 day ago
ਉੜੀਸਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
. . .  1 day ago
ਭੋਪਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  1 day ago
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  1 day ago
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  1 day ago
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  1 day ago
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  1 day ago
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  1 day ago
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  1 day ago
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 1 hour ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  about 1 hour ago
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  43 minutes ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਫਰੀਦਕੋਟ / ਮੁਕਤਸਰ

ਅਣਪਛਾਤੇ ਵਿਅਕਤੀ ਸਹਿਕਾਰੀ ਬੈਂਕ 'ਚੋਂ 10 ਲੱਖ ਦੀ ਨਕਦੀ ਚੋਰੀ ਕਰਕੇ ਫਰਾਰ

ਕੋਟਕਪੂਰਾ, 21 ਫ਼ਰਵਰੀ (ਮੇਘਰਾਜ, ਮੋਹਰ ਸਿੰਘ ਗਿੱਲ)-ਬੀਤੀ ਦੇਰ ਰਾਤ ਕੋਟਕਪੂਰਾ ਹਲਕੇ ਦੇ ਪਿੰਡ ਹਰੀ ਨੌਾ ਦੀ ਸਹਿਕਾਰੀ ਬੈਂਕ 'ਚੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਲੱਖਾਂ ਰੁਪਿਆਂ ਦੀ ਨਕਦੀ ਚੋਰੀ ਕਰ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਚੋਰੀ ਦੀ ਘਟਨਾ ਬਾਰੇ ਪਿੰਡ ਦੇ ਕੁਝ ਵਿਅਕਤੀਆਂ ਨੂੰ ਸਵੇਰ ਹੋਣ 'ਤੇ ਪਤਾ ਲੱਗਾ | ਮੌਕੇ 'ਤੇ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਪਹਿਲਾਂ ਬੈਂਕ ਦਾ ਮੁੱਖ ਸ਼ਟਰ ਤੋੜਿਆ ਪਰ ਅੱਗੇ ਕੈਂਚੀ ਗੇਟ ਹੋਣ ਕਾਰਨ ਉਹ ਅੰਦਰ ਨਾ ਜਾ ਸਕੇ | ਫਿਰ ਉਹ ਬੈਂਕ ਦੇ ਪਿਛਲੇ ਦਰਵਾਜ਼ੇ ਨੂੰ ਭੰਨ ਕੇ ਅੰਦਰ ਦਾਖ਼ਲ ਹੋ ਗਏ ਅਤੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਬੈਂਕ 'ਚ ਪਈ ਰਾਸ਼ੀ ਅਤੇ ਡੀ.ਆਰ ਚੋਰੀ ਕਰ ਲਈ ਅਤੇ ਬੈਂਕ ਦੇ ਅੰਦਰੂਨੀ ਕੈਮਰੇ ਅਤੇ ਹੋਰ ਸਾਜੋ-ਸਾਮਾਨ ਵੀ ਤੋੜ ਦਿੱਤਾ | ਬੈਂਕ ਦੀ ਮੈਨੇਜਰ ਸ਼ਿਮਲਾ ਰਾਣੀ ਬਰਾੜ ਨੇ ਪੁਲਿਸ ਨੂੰ ਦੱਸਿਆ ਹੈ ਕਿ ਬੈਂਕ ਵਿਚੋਂ 10 ਲੱਖ 444 ਰੁਪਏ ਚੋਰੀ ਹੋ ਗਏ | ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀ.ਐੱਸ. ਮਨਵਿੰਦਰਬੀਰ ਸਿੰਘ ਸਮੇਤ ਥਾਣਾ ਸਦਰ ਕੋਟਕਪੂਰਾ ਦੇ ਮੁਖੀ ਮੁਖ਼ਤਿਆਰ ਸਿੰਘ ਭਾਰੀ ਪੁਲਿਸ ਸਮੇਤ ਮੌਕੇ 'ਤੇ ਪੁੱਜੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ | ਪੁਲਿਸ ਦਾ ਕਹਿਣਾ ਹੈ ਕਿ ਅਣਪਛਾਤੇ ਚੋਰਾਂ ਨੂੰ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਪਿੰਡ ਦੀ ਸਹਿਕਾਰੀ ਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਸਰਪੰਚ ਕੈਪਟਨ ਬਸੰਤ ਸਿੰਘ ਨੇ ਦੱਸਿਆ ਕਿ ਇਸ ਬੈਂਕ ਦੀ ਰਾਖੀ ਲਈ ਰਾਤ ਸਮੇਂ ਕੋਈ ਚੌਕੀਦਾਰ ਨਹੀਂ ਹੁੰਦਾ | ਇਹ 6 ਪਿੰਡਾਂ ਹਰੀ ਨੌਾ, ਕੋਹਾਰਵਾਲਾ, ਭੈਰੋਂ ਭੱਟੀ, ਕਾਸਮਭੱਟੀ, ਸੂਰਘੂਰੀ ਅਤੇ ਮੜ੍ਹਾਕ ਦਾ ਸਾਂਝਾ ਸਹਿਕਾਰੀ ਬੈਂਕ ਹੋਣ ਕਰਕੇ ਰੁਪਿਆਂ ਦਾ ਲੈਣ-ਦੇਣ ਕਾਫ਼ੀ ਜ਼ਿਆਦਾ ਰਹਿੰਦਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਰਾਤ ਸਮੇਂ ਚੌਕੀਦਾਰ ਦੀ ਪੱਕੀ ਨਿਯੁਕਤੀ ਕੀਤੀ ਜਾਵੇ |

ਜਾਖੜ ਤੇ ਸਿੱਧੂ ਨੇ 23 ਸਿੱਖਿਆਰਥੀਆਂ ਨੂੰ ਨੌਕਰੀ ਪੱਤਰ ਸੌ ਾਪੇ

ਫ਼ਰੀਦਕੋਟ, 21 ਫਰਵਰੀ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਤਾਂ ਕਿ ਵੱਧ ਤੋਂ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਵਾਇਆ ਜਾ ਸਕੇ | ਇਸੇ ਕੜੀ ਤਹਿਤ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਪੋਲ ਖੋਲ੍ਹ ਰੈਲੀ ਸਬੰਧੀ ਬਰਾੜ ਵਲੋਂ ਪਿੰਡਾਂ 'ਚ ਮੀਟਿੰਗਾਂ

ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-10 ਮਾਰਚ ਨੂੰ ਕੋਟਕਪੂਰਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਪੋਲ-ਖੋਲ੍ਹ ਰੈਲੀ ਨੂੰ ਸਫਲ ਬਣਾਉਣ ਲਈ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵਲੋਂ ਪਿੰਡ ਵਾੜਾ ਦਰਾਕਾ ਅਤੇ ਮੌੜ ਵਿਖੇ ਵਰਕਰਾਂ ਦੀਆਂ ...

ਪੂਰੀ ਖ਼ਬਰ »

ਪੇਂਡੂ ਡਾਕ ਕਰਮਚਾਰੀਆਂ ਦਾ ਸੰਘਰਸ਼ ਤੀਜੇ ਦਿਨ 'ਚ ਦਾਖਲ

ਪੰਜਗਰਾਈਾ ਕਲਾਂ, 21 ਫਰਵਰੀ (ਸੁਖਮੰਦਰ ਸਿੰਘ ਬਰਾੜ)-ਆਲ ਇੰਡੀਆ ਗਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਕੌਮੀ ਸਕੱਤਰ ਐੱਸ.ਐੱਸ. ਮਹਾਦਵੱਈਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 19 ਤੋਂ 24 ਫਰਵਰੀ ਤੱਕ ਕਾਲੀਆਂ ਪੱਟੀਆਂ ਲਾ ਕੇ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਅੱਜ ਤੀਜੇ ਦਿਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਤੇ ਭਾਸ਼ਾ ਦੇ ਵਿਕਾਸ ਤੇ ਵਿਸਥਾਰ ਲਈ ਮੰਗ-ਪੱਤਰ ਸੌਾਪਿਆ

ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਪੰਜਾਬ ਚੰਡੀਗੜ੍ਹ ਵਿਚ ਸ਼ਾਮਿਲ 9 ਸੰਸਥਾਵਾਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਕੇਂਦਰੀ ਪੰਜਾਬੀ ਲੇਖਕ ਸਭਾ, ਪੰਜਾਬੀ ਭਾਸ਼ਾ ਅਕਾਦਮੀ ਜਲੰਧਰ, ਕੇਂਦਰੀ ਪੰਜਾਬੀ ਲੇਖਕ ਸਭਾ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਵਲੋਂ ਗ਼ਬਨ ਦੇ ਕੇਸ 'ਚ ਚਾਰ ਸਾਬਕਾ ਸਰਪੰਚਾਂ ਵਿਰੁੱਧ ਪੁਲਿਸ ਨੂੰ ਸ਼ਿਕਾਇਤ

ਫ਼ਰੀਦਕੋਟ, 21 ਫਰਵਰੀ (ਜਸਵੰਤ ਸਿੰਘ ਪੁਰਬਾ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਨੇ 2008-13 ਦਰਮਿਆਨ ਦੌਰਾਨ ਚਾਰ ਪਿੰਡਾਂ ਦੇ ਸਰਪੰਚਾਂ ਵਲੋਂ ਵਿਕਾਸ ਕਾਰਜਾਂ ਲਈ ਆਈ ਗਰਾਂਟ ਨੂੰ ਹੜੱਪ ਕਰਨ ਦੇ ਮਾਮਲੇ ਵਿਚ ਪੁਲਿਸ ਨੂੰ ਲਿਖਤੀ ਸ਼ਿਕਾਇਤ ਕਰਕੇ ਕਾਨੂੰਨੀ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਫ਼ਰੀਦਕੋਟ, 21 ਫ਼ਰਵਰੀ (ਸਤੀਸ਼ ਬਾਗ਼ੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਫ਼ਰੀਦਕੋਟ ਵਿਖੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਰਿਜਨ ਪ੍ਰਧਾਨ ਅਸ਼ੋਕ ਸਾਰਵਾਨ, ਸੰਤ ਰਾਮ, ਚਰਨਜੀਤ ਸਿੰਘ ਡੋਡ, ਕੁਲਦੀਪ ਕਾਗੜਾ ਦੀ ਅਗਵਾਈ ਵਿਚ ਅਰਥੀ ਫ਼ੂਕ ...

ਪੂਰੀ ਖ਼ਬਰ »

ਪਰਮਜੀਤ ਕੌਰ ਬਰਾੜ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਢਾਂਚੇ ਦਾ ਵਿਸਥਾਰ ਕਰਦਿਆਂ ਸੀਨੀਅਰ ਇਸਤਰੀ ਆਗੂ ਬੀਬੀ ਪਰਮਜੀਤ ਕੌਰ ਬਰਾੜ ਨੂੰ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਖੇਤੀਬਾੜੀ ਮਾਹਿਰਾਂ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦਾ ਨਿਰੀਖਣ

ਕੋਟਕਪੂਰਾ, 21 ਫ਼ਰਵਰੀ (ਮੇਘਰਾਜ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਫ਼ਰੀਦਕੋਟ ਦੇ ਬਲਾਕ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਅਧਿਕਾਰੀਆਂ ਵਲੋਂ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੰਗਾਂ ਨਾ ਮੰਨੇ ਜਾਣ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਕੋਟਕਪੂਰਾ, 21 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਵਲੋਂ ਪ੍ਰਧਾਨ ਪ੍ਰੇਮ ਕੁਮਾਰ ਕਾਲਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੀਜੇ ਦਿਨ ਨਗਰ ਕੌਾਸਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਨਵਾਂ ਸੀਵਰੇਜ ਪਾਉਣ ਦਾ ਕੰਮ ਸੁਸਤ ਰਫ਼ਤਾਰ ਦੀ ਭੇਟ ਚੜਿ੍ਹਆ

ਜੈਤੋ, 21 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਜੈਤੋ ਸ਼ਹਿਰ ਦੇ ਅੰਦਰ ਪਾਏ ਜਾ ਰਹੇ ਨਵੇਂ ਸੀਵਰੇਜ ਦੀ ਰਫ਼ਤਾਰ ਧੀਮੀ ਹੋਣ ਕਰਕੇ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਅਕਾਲੀ-ਭਾਜਪਾ ਸਰਕਾਰ ਸਮੇਂ ਸ਼ਹਿਰ ਦੇ ਅੰਦਰ 100 ਪ੍ਰਤੀਸ਼ਤ ਸੀਵਰੇਜ ...

ਪੂਰੀ ਖ਼ਬਰ »

ਇੰਡੇਨ ਗੈਸ ਸਰਵਿਸ ਵਲੋਂ ਇਨਾਮੀ ਕੂਪਨਾਂ ਦੀ ਵੰਡ ਸ਼ੁਰੂ

ਫ਼ਰੀਦਕੋਟ, 21 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਇੰਡੇਨ ਗੈਸ ਬਠਿੰਡਾ ਜ਼ੋਨ ਦੇ ਡਿਪਟੀ ਮੈਨੇਜਰ ਜਪਜੀਵ ਸਿੰਘ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਸਕੀਮ ਤਹਿਤ ਅੱਜ ਗੁਰਿੰਦਰ ਗੈਸ ਸਰਵਿਸ, ਜੈਨ ਗੈਸ ਏਜੰਸੀ, ਬਰਾੜ ਗੈਸ ਏਜੰਸੀ, ਸ਼ੇਖ ਫ਼ਰੀਦ ਗੈਸ ਏਜੰਸੀ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਕਰੀਅਰ ਕੌਾਸਲਿੰਗ ਸੈਮੀਨਾਰ ਕਰਵਇਆ

ਜੈਤੋ, 21 ਫਰਵਰੀ (ਭੋਲਾ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਚ ਕੈਰੀਅਰ ਕੌਾਸਲਿੰਗ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਮਾਹਿਰਾਂ ਨੇ ਵਿਦਿਆਰਥੀ ਮਨਾਂ ਦੀਆਂ ਉਲਝਣਾਂ ਦੂਰ ਕਰਨ ਬਾਰੇ ਜਾਣਕਾਰੀ ਦਿੱਤੀ | ਅਮਨ ਮਿੱਤਲ ਨੇ ਨਾਨ-ਮੈਡੀਕਲ ਦੇ ...

ਪੂਰੀ ਖ਼ਬਰ »

ਐੱਸ.ਪੀ. ਹੈੱਡਕੁਆਰਟਰ ਨੇ ਵਾਹਨਾਂ ਪਿੱਛੇ ਰਿਫ਼ਲੈਕਟਰ ਲਗਾਏ

ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਅੱਜ ਸਥਾਨਕ ਸਾਦਿਕ ਰੋਡ ਵਿਖੇ ਸ੍ਰੀ ਦੀਪਕ ਪਾਰਿਕ ਐੱਸ.ਪੀ. ਹੈੱਡਕੁਆਟਰ ਨੇ ਏ-ਵਨ ਡਾਇਗਨੋਜਿਸਟ ਸੈਂਟਰ ਐਾਡ ਹੋਪ ਇੰਮੈਜਿੰਗ ਦੇ ਸਹਿਯੋਗ ਦੇ ਨਾਲ ਵੱਖ-ਵੱਖ ਵਾਹਨਾਂ ਦੇ ਪਿੱਛੇ ਰਿਫ਼ਲੈਕਟਰ ਲਗਾਉਣ ...

ਪੂਰੀ ਖ਼ਬਰ »

ਸਰਕਾਰੀ ਬਰਜਿੰਦਰਾ ਕਾਲਜ ਵਿਚ ਕਿਸਾਨ ਖ਼ੁਦਕੁਸ਼ੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 21 ਫਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ 75ਵੀਂ ਵਰੇ੍ਹਗੰਢ ਮੌਕੇ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਪਿ੍ੰਸੀਪਲ ਹੁਸ਼ਿਆਰ ਸਿੰਘ ਸਰਾਂ ਦੀ ਅਗਵਾਈ ਹੇਠ 'ਕਿਸਾਨ ਖ਼ੁਦਕੁਸ਼ੀ' ਰੋਕਣ ਸਬੰਧੀ ਵਿਸ਼ੇ 'ਤੇ ਇਕ ਵਿਸ਼ੇਸ਼ ...

ਪੂਰੀ ਖ਼ਬਰ »

'ਜੈਤੋ ਮੋਰਚੇ' ਦੀ 94ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਜੈਤੋ, 21 ਫਰਵਰੀ (ਗੁਰਚਰਨ ਸਿੰਘ ਗਾਬੜੀਆ)-'ਜੈਤੋ ਮੋਰਚੇ' ਦੀ ਅੱਜ 94ਵੀਂ ਵਰ੍ਹੇਗੰਢ ਮੌਕੇ ਸਥਾਨਕ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀ ਕੋਤਰੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਆਗੂਆਂ ਨੇ ਮੋਰਚੇ ਦੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀ ਸਨਮਾਨਿਤ

ਫ਼ਰੀਦਕੋਟ, 21 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)-ਬੀਤੇ ਅਕਾਦਮਿਕ ਵਰ੍ਹੇ 2016-17 ਦੌਰਾਨ ਦਸਵੀਂ ਜਮਾਤ ਦੇ ਸਾਲਾਨਾ ਨਤੀਜੇ 'ਚ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਜਿਨ੍ਹਾਂ ਨੇ ਵਿਸ਼ੇ ਵਾਰ ਅਤੇ ਸਮੁੱਚੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਸਮਰਪਿਤ ਆਲਮੀ ਪੰਜਾਬੀ ਅਦਬ ਫਾਊਾਡੇਸ਼ਨ ਦਾ ਗਠਨ

ਫ਼ਰੀਦਕੋਟ, 21 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲਿਆਂ ਨੇ ਪੰਜਾਬੀ ਭਾਸ਼ਾ, ਅਦਬ ਕਲਾ ਅਤੇ ਸੱਭਿਆਚਾਰ ਦੇ ਖੇਤਰ ਵਿਚ ਉਸਾਰੂ ਯੋਗਦਾਨ ਲਈ ਇਕ ਨਵੀਂ ਸੰਸਥਾ ਦਾ ਗਠਨ ਕੀਤਾ ਹੈ ਜਿਸ ਦਾ ਨਾਮ ਆਲਮੀ ਪੰਜਾਬੀ ਫਾੳਾੂਡੇਸ਼ਨ ਰੱਖਿਆ ...

ਪੂਰੀ ਖ਼ਬਰ »

ਮੈਕਰੋ ਗਲੋਬਲ ਫ਼ਰੀਦਕੋਟ ਬਰਾਂਚ ਸਟੂਡੈਂਟ ਵੀਜ਼ੇ 'ਚ ਮੋਹਰੀ-ਡੱਲਾ

ਫ਼ਰੀਦਕੋਟ, 21 ਫਰਵਰੀ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਸਥਿਤ ਬਰਾਂਚ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਵਧੀਆ ਸੇਵਾਵਾਂ ਦੇ ਰਹੀ ਹੈ | ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਮੈਕਰੋ ਗਲੋਬਲ ਵਿਦਿਆਰਥੀਆਂ ਨੂੰ ਆਈਲੈਟਸ ਦੀ ਤਿਆਰੀ ਆਧੁਨਿਕ ...

ਪੂਰੀ ਖ਼ਬਰ »

ਲੇਖਕ ਸਾਂਝੇ ਮਨੁੱਖਤਾਵਾਦੀ ਸਰੋਕਾਰਾਂ ਨਾਲ ਜੁੜੇ ਸਾਹਿਤ ਦੀ ਸਿਰਜਣਾ ਕਰਨ-ਪ੍ਰੋ. ਸੰਧੂ

ਕੋਟਕਪੂਰਾ, 21 ਫਰਵਰੀ (ਮੇਘਰਾਜ)-ਨੈਸ਼ਨਲ ਬੁੱਕ ਟਰੱਸਟ ਭਾਰਤ ਸਰਕਾਰ ਅਤੇ ਪੀਪਲਜ਼ ਫੋਰਮ (ਰਜਿ:) ਬਰਗਾੜੀ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਕਰਵਾਏ ਗਏ ਸਾਹਿਤਕ ਸਮਾਗਮ ਵਿਚ ਨਾਮਵਰ ਕਹਾਣੀਕਾਰ ਪ੍ਰੋ: ਵਰਿਆਮ ਸਿੰਘ ਸੰਧੂ ਨੇ ਸਾਹਿਤ ਪ੍ਰੇਮੀਆਂ, ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ 'ਚ 'ਕੌਮਾਂਤਰੀ ਮਾਂ-ਬੋਲੀ ਦਿਹਾੜਾ' ਮਨਾਇਆ

ਜੈਤੋ, 21 ਫਰਵਰੀ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸਥਿਤ ਪਦਮਸ਼੍ਰੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਲਾਇਬ੍ਰੇਰੀ ਵਿਚ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ ਜਿਸ ਵਿਚ ਬਤੌਰ ਮੁੱਖ ਮਹਿਮਾਨ ਡਾ. ਰੂਪ ...

ਪੂਰੀ ਖ਼ਬਰ »

ਆਕਸਬਿ੍ਜ ਵਰਲਡ ਸਕੂਲ 'ਚ ਕੈਰੀਅਰ ਜਾਗਰੂਕਤਾ ਸੈਮੀਨਾਰ ਕਰਵਾਇਆ

ਕੋਟਕਪੂਰਾ, 21 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਆਕਸਬਿ੍ਜ ਵਰਲਡ ਸਕੂਲ ਕੋਟਕਪੂਰਾ ਵਿਖੇ ਯੂ.ਐੱਸ.ਏ ਦੀ ਮਸ਼ਹੂਰ ਯੂਨੀਵਰਸਿਟੀ ਆਫ਼ ਨਾਰਥ ਅਲਬਾਮਾ ਵਲੋਂ ਵਿਦਿਆਰਥੀਆਂ ਲਈ ਕੈਰੀਅਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਉਚੇਚੇ ਤੌਰ 'ਤੇ ਇੰਟਰਨੈਸ਼ਨਲ ...

ਪੂਰੀ ਖ਼ਬਰ »

ਕੌਮਾਂਤਰੀ ਮਾਤ-ਭਾਸ਼ਾ ਦਿਵਸ 'ਤੇ ਸੈਮੀਨਾਰ ਕਰਵਾਇਆ

ਕੋਟਕਪੂਰਾ, 21 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਗਾਂਧੀ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਕੋਟਕਪੂਰਾ ਵਿਖੇ ਮੈਨੇਜਰ ਡਾ. ਕਰਨਲ ਐੱਸ.ਕੇ. ਗਰਗ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ. ਸੁਭਾਸ਼ ਪਰਿਹਾਰ ਦੀ ਅਗਵਾਈ ਹੇਠ ਕਾਲਜ 'ਚ 'ਪੰਜਾਬੀ ਮਾਂ ਬੋਲੀ ਦਿਵਸ' ਨੂੰ ਸਮਰਪਿਤ ਇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਨਹਿਰੂ ਯਾਦਗਾਰ ਦੇ ਨਵੀਨੀਕਰਨ ਲਈ ਐਲਾਨੀ 50 ਲੱਖ ਦੀ ਗਰਾਂਟ

ਜੈਤੋ, 21 ਫਰਵਰੀ (ਭੋਲਾ ਸ਼ਰਮਾ)-ਪੰਜਾਬ ਸਰਕਾਰ ਨੇ ਜੈਤੋ ਸਥਿਤ ਨਹਿਰੂ ਯਾਦਗਾਰ ਨੂੰ 50 ਲੱਖ ਦੀ ਗਰਾਂਟ ਐਲਾਨੀ ਹੈ | ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਨਹਿਰੂ ਯਾਦਗਾਰ ਦੇ ਨਵੀਨੀਕਰਨ ਲਈ ਗਰਾਂਟ ਦਾ ਐਲਾਨ 19 ਫਰਵਰੀ ਨੂੰ ਇੱਥੇ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ 'ਚ ਦੋ ਦਿਨਾ ਅਥਲੈਟਿਕ ਮੀਟ ਸਮਾਪਤ

ਕੋਟਕਪੂਰਾ, 21 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਦੋ ਦਿਨਾਂ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਨਰਸਰੀ ਤੋਂ ਗਿਆਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਜਾਣਕਾਰੀ ਦਿੰਦਿਆਂ ਡੀ.ਪੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX