ਤਾਜਾ ਖ਼ਬਰਾਂ


ਏਸ਼ੀਆ ਕੱਪ 2018 : ਬੰਗਲਾਦੇਸ਼ ਦੀ ਪੂਰੀ ਟੀਮ 239 ਦੌੜਾਂ ਬਣਾ ਕੇ ਆਊਟ
. . .  3 minutes ago
19 ਵਸਤੂਆਂ 'ਤੇ ਕਸਟਮ ਡਿਊਟੀ ਵਧੀ, ਬਾਹਰ ਤੋਂ ਆਉਣ ਵਾਲੇ ਟੀ.ਵੀ ਫ਼ਰਿਜ ਹੋਣਗੇ ਮਹਿੰਗੇ
. . .  32 minutes ago
ਨਵੀਂ ਦਿੱਲੀ, 26 ਸਤੰਬਰ - ਕੇਂਦਰ ਸਰਕਾਰ ਨੇ 19 ਵਸਤੂਆਂ 'ਤੇ ਕਸਟਮ ਡਿਊਟੀ ਵਧਾ ਦਿੱਤੀ ਹੈ, ਜਿਸ ਤੋਂ ਬਾਅਦ ਹੁਣ ਵਿਦੇਸ਼ ਤੋਂ ਆਉਣ ਵਾਲੇ ਟੀ.ਵੀ, ਫ਼ਰਿਜ ਅਤੇ 10 ਕਿੱਲੋ ਤੋਂ ਘੱਟ...
ਏਸ਼ੀਆ ਕੱਪ 2018 :ਬੰਗਲਾਦੇਸ਼ ਦੇ ਮੁਸ਼ੱਫਿਕਰ ਰਹੀਮ 99 ਦੌੜਾਂ ਬਣਾ ਕੇ ਆਊਟ, 43 ਓਵਰਾਂ ਤੋਂ ਬਾਅਦ ਬੰਗਲਾਦੇਸ਼ 210/6
. . .  38 minutes ago
ਜਬਰ ਜਨਾਹ ਮਾਮਲੇ 'ਚ ਫਲਾਹਾਰੀ ਬਾਬੇ ਨੂੰ ਉਮਰ-ਕੈਦ
. . .  about 1 hour ago
ਅਲਵਰ, 26 ਸਤੰਬਰ - ਅਲਵਰ ਜਬਰ ਜਨਾਹ ਮਾਮਲੇ 'ਚ ਅਦਾਲਤ ਨੇ ਫਲਾਹਾਰੀ ਬਾਬੇ ਨੂੰ ਉਮਰ ਕੈਦ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਜੁਰਮਾਨਾ ਸੁਣਾਇਆ...
ਭਾਰਤ ਸਰਕਾਰ ਵਲੋਂ ਮੈਡੀਕਲ ਕੌਂਸਲ ਆਫ ਇੰਡੀਆ ਭੰਗ
. . .  about 2 hours ago
ਲੁਧਿਆਣਾ, 26 ਸਤੰਬਰ (ਸਲੇਮਪੁਰੀ) - ਭਾਰਤ ਸਰਕਾਰ ਵਲੋਂ ਮੈਡੀਕਲ ਕੌਂਸਲ ਆਫ ਇੰਡੀਆ ਨੂੰ ਭੰਗ ਕਰਕੇ ਦੀ ਥਾਂ ਨਵੀਂ ਕਾਰਜਕਾਰਨੀ 7 ਮੈਂਬਰੀ ਕਮੇਟੀ ਬਣਾਉਣ ਸਬੰਧੀ ਨੋਟੀਫਿਕੇਸ਼ਨ...
ਏਸ਼ੀਆ ਕੱਪ 2018 : ਪਾਕਿਸਤਾਨ ਖ਼ਿਲਾਫ਼ ਬੱਲੇਬਾਜ਼ੀ ਕਰਦਿਆ ਬੰਗਲਾਦੇਸ਼ 20 ਓਵਰਾਂ ਤੋਂ ਬਾਅਦ 83/3
. . .  about 2 hours ago
ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ, ਹਾਲਤ ਨਾਜ਼ੁਕ
. . .  about 2 hours ago
ਤਪਾ ਮੰਡੀ, 26 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਤਪਾ ਸ਼ਹਿਰ ਦਾ ਰਾਜੂ ਗਰਗ ਪੁੱਤਰ ਮੰਗਲ ਸੈਨ ਗਰਗ ਨਾਂਅ ਦਾ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਹੈ। ਜਾਣਕਾਰੀ...
ਮਾਲ ਵਿਭਾਗ ਦਾ ਅਹਿਮ ਫ਼ੈਸਲਾ- ਜਮ੍ਹਾਂਬੰਦੀ 'ਚ ਜ਼ਮੀਨ ਮਾਲਕਾਂ ਦੇ ਈਮੇਲ ਅਤੇ ਸੰਪਰਕ ਨੰ. ਹੋਣਗੇ ਦਰਜ
. . .  about 3 hours ago
ਚੰਡੀਗੜ੍ਹ, 26 ਸਤੰਬਰ- ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਮੁਹੱਈਆ ਕਰਾਉਣ ਲਈ ਸੂਬੇ ਦੇ ਮਾਲ ਵਿਭਾਗ ਨੇ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਇਸ ਵਿਭਾਗ ਨੇ ਹੁਣ ਜਮ੍ਹਾਂਬੰਦੀ 'ਚ ਜ਼ਮੀਨ ਮਾਲਕ ਦਾ ਆਧਾਰ ਨੰਬਰ, ਸੰਪਰਕ ਨੰਬਰ...
ਪੰਜਾਬ 'ਚ ਜੰਗਲ ਰਾਜ, ਜਿੱਥੇ ਪੀ. ਸੀ. ਐੱਸ. ਅਧਿਕਾਰੀ ਹੀ ਸੁਰੱਖਿਅਤ ਨਹੀਂ- ਚੀਮਾ
. . .  about 3 hours ago
ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਹੈ ਕਿ ਪੰਜਾਬ 'ਚ ਜੰਗਲ ਦਾ ਰਾਜ ਹੈ, ਜਿੱਥੇ ਪੀ. ਸੀ. ਐੱਸ. ਅਧਿਕਾਰੀ ਹੀ ਸੁਰੱਖਿਅਤ ਨਹੀਂ। ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਮੋਗਾ ਦੇ ਏ...
ਪੁਲ ਪਾਰ ਕਰਦਾ ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਮੌਤ
. . .  about 3 hours ago
ਤਰਨਤਾਰਨ, 26 ਸਤੰਬਰ (ਹਰਿੰਦਰ ਸਿੰਘ)- ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪਿੰਡ ਮਥਰੇਵਾਲ ਦੇ ਇੱਕ ਨੌਜਵਾਨ ਦੀ ਪੁਲ ਨੂੰ ਪਾਰ ਕਰਦੇ ਸਮੇਂ ਪਾਣੀ ਦੇ ਤੇਜ਼ ਵਹਾਅ 'ਚ ਵਹਿਣ ਕਾਰਨ ਮੌਤ ਹੋ ਗਈ। ਥਾਣਾ ਸਦਰ ਦੀ ਚੌਂਕੀ ਕੰਗ ਦੀ ਪੁਲਿਸ ਨੇ ਉਕਤ ਨੌਜਵਾਨ ਦੀ...
ਪਾਕਿਸਤਾਨੀ ਰੇਂਜਰਾਂ ਨੇ ਰਾਵੀ ਦਰਿਆ 'ਚ ਰੁੜ੍ਹੇ ਕਿਸਾਨ ਦੀ ਲਾਸ਼ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਰਾਵੀ ਦਰਿਆ 'ਚ ਰੁੜ੍ਹੇ ਪਿੰਡ ਘੋਨੇਵਾਲਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਲਾਸ਼ ਨੂੰ ਅੱਜ ਪਾਕਿਸਤਾਨੀ ਰੇਂਜਰਾਂ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਜਾਣਕਾਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ...
ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.72 ਮੀਟਰ ਤੱਕ ਪਹੁੰਚਿਆ
. . .  about 4 hours ago
ਸ਼ਾਹਪੁਰ ਕੰਢੀ, 26 ਸਤੰਬਰ (ਰਣਜੀਤ ਸਿੰਘ)- ਦੇਸ਼ ਦੇ ਬਹੁਮੰਤਵੀ ਪ੍ਰਾਜੈਕਟ ਰਣਜੀਤ ਸਾਗਰ ਡੈਮ ਦੀ ਵਿਸ਼ਾਲ ਝੀਲ ਦੇ ਪੱਧਰ 'ਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਦੁਪਹਿਰ 3 ਵਜੇ ਝੀਲ ਦਾ ਪੱਧਰ ਪਿਛਲਾ ਰਿਕਾਰਡ ਤੋੜਦਾ ਹੋਇਆ 526.72 ਮੀਟਰ ਤੱਕ...
86 ਸਾਲਾਂ ਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਮੋਦੀ ਅਤੇ ਰਾਹੁਲ ਗਾਂਧੀ ਨੇ ਦਿੱਤੀਆਂ ਵਧਾਈਆਂ
. . .  about 4 hours ago
ਨਵੀਂ ਦਿੱਲੀ, 26 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਮੋਦੀ ਨੇ ਟਵੀਟ ਕਰਕੇ ਕਿਹਾ, ''ਸਾਡੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ...
ਚੀਨੀ ਉਦਯੋਗ ਲਈ 5,500 ਕਰੋੜ ਦੇ ਪੈਕੇਜ ਨੂੰ ਕੈਬਨਿਟ ਦੀ ਮਨਜ਼ੂਰੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਚੀਨੀ ਉਦਯੋਗ ਲਈ 5,500 ਕਰੋੜ ਰੁਪਏ ਦੇ ਪੈਕੇਜ ਨੂੰ ਮਨਜ਼ੂਰੀ ਦਿੱਤੀ। ਕੈਬਨਿਟ ਨੇ ਨਵੀਂ ਟੈਲੀਕਾਮ ਨੀਤੀ ਨੂੰ ਵੀ ਹਰੀ ਝੰਡੀ ਦਿੱਤੀ। ਚੀਨੀ ਉਦਯੋਗ ਦੇ ਪੈਕੇਜ ਦੀ ਮਨਜ਼ੂਰੀ ਤੋਂ ਬਾਅਦ ਹੁਣ ਇਸ ਤੇ ਤਹਿਤ...
ਫ਼ਰਜ਼ੀ ਮੁਕਾਬਲੇ ਦੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
. . .  about 5 hours ago
ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)- ਸਾਲ 1992 'ਚ ਨਕਲੀ ਪੁਲਿਸ ਮੁਕਾਬਲਾ ਬਣਾ ਕੇ ਨੌਜਵਾਨ ਦੀ ਹੱਤਿਆ ਦੇ ਦੋਸ਼ ਹੇਠ ਸੀ. ਬੀ. ਆਈ. ਦੀ ਅਦਾਲਤ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮੋਹਾਲੀ ਵਿਚਲੀ...
ਸਤਲੁਜ ਦਰਿਆ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਕੈਪਟਨ ਨੇ ਕੀਤਾ ਸੁਲਤਾਨਪੁਰ ਲੋਧੀ ਦਾ ਦੌਰਾ
. . .  about 5 hours ago
ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਮੁੱਖ ਮੰਤਰੀ ਨੇ ਸਬ-ਇੰਸਪੈਕਟਰ ਭਰਤ ਭੂਸ਼ਣ ਨੂੰ ਦਿੱਤੀ ਤਰੱਕੀ
. . .  about 5 hours ago
ਸਰਕਾਰ ਨੇ ਹੜ੍ਹ ਅਤੇ ਮੀਂਹ ਕਾਰਨ ਹੋਏ ਨੁਕਸਾਨ ਦੀ ਤਿੰਨ ਦਿਨਾਂ ਅੰਦਰ ਰਿਪੋਰਟ ਤਿਆਰ ਕਰਾਉਣ ਦਾ ਦਿੱਤਾ ਹੁਕਮ
. . .  about 5 hours ago
ਦਰਿਆ 'ਚ ਰੁੜ੍ਹੇ ਕਿਸਾਨ ਦੀ ਲਾਸ਼ ਲੈਣ ਲਈ ਮੈਂਬਰ ਪਾਰਲੀਮੈਂਟ ਔਜਲਾ ਰਾਵੀ ਦਰਿਆ ਪੁੱਜੇ
. . .  about 6 hours ago
ਕੋਰੀਅਰ ਦੇ ਲਿਫ਼ਾਫ਼ੇ 'ਚ ਹੋਇਆ ਧਮਾਕਾ, ਇੱਕ ਜ਼ਖ਼ਮੀ
. . .  about 6 hours ago
ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੀਆਂ ਮੱਝਾਂ, ਪੰਜ ਦੀ ਮੌਤ
. . .  about 6 hours ago
ਜਲੰਧਰ : ਵਿਜੀਲੈਂਸ ਦੇ ਡੀ. ਐੱਸ. ਪੀ. ਵਲੋਂ ਨੈਸ਼ਨਲ ਹਾਈਵੇਅ ਦੀਆਂ ਸੜਕਾਂ ਦਾ ਨਿਰੀਖਣ
. . .  about 6 hours ago
ਰਾਵੀ ਦਰਿਆ 'ਚ ਘਟਿਆ ਪਾਣੀ ਦਾ ਪੱਧਰ
. . .  about 7 hours ago
ਸੁਲਤਾਨਪੁਰ ਲੋਧੀ ਪਹੁੰਚੇ ਕੈਪਟਨ, ਮੰਡ ਖੇਤਰ ਦਾ ਕਰਨਗੇ ਦੌਰਾ
. . .  about 7 hours ago
ਦਿੱਲੀ 'ਚ ਢਹਿ-ਢੇਰੀ ਹੋਈ ਇਮਾਰਤ, ਚਾਰ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ
. . .  about 7 hours ago
ਸੁਪਰੀਮ ਕੋਰਟ ਦਾ ਫ਼ੈਸਲਾ- ਬੈਂਕ ਅਕਾਊਂਟ ਅਤੇ ਮੋਬਾਇਲ ਸਿਮ ਲਈ ਜ਼ਰੂਰੀ ਨਹੀਂ ਆਧਾਰ
. . .  about 7 hours ago
ਤਰਨਤਾਰਨ : ਡਰੇਨ 'ਚ ਰੁੜ੍ਹੇ ਨੌਜਵਾਨ ਦੇ ਪਰਿਵਾਰ ਨਾਲ ਕੈਪਟਨ ਨੇ ਕੀਤੀ ਮੁਲਾਕਾਤ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵਲੋਂ ਅਮਰਕੋਟ ਦਾ ਦੌਰਾ
. . .  about 8 hours ago
ਨਿੱਜੀ ਕੰਪਨੀਆਂ ਨਹੀਂ ਕਰ ਸਕਦੀਆਂ ਆਧਾਰ ਕਾਰਡ ਦੀ ਮੰਗ- ਸੁਪਰੀਮ ਕੋਰਟ
. . .  about 8 hours ago
ਇਨਕਮ ਟੈਕਸ ਭਰਨ ਅਤੇ 'ਪੈਨ' ਲਈ ਆਧਾਰ ਜ਼ਰੂਰੀ- ਸੁਪਰੀਮ ਕੋਰਟ
. . .  about 8 hours ago
ਸੁਪਰੀਮ ਕੋਰਟ ਨੇ ਮੋਬਾਇਲ ਨਾਲ ਆਧਾਰ ਲਿੰਕ ਕਰਨ ਦੇ ਫੈਸਲੇ ਨੂੰ ਵੀ ਕੀਤਾ ਰੱਦ
. . .  about 8 hours ago
ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਆਧਾਰ ਨਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  about 8 hours ago
ਬੈਂਕ ਖਾਤਿਆਂ ਨੂੰ ਆਧਾਰ ਨਾਲ ਲਿੰਕ ਕਰਨ ਜ਼ਰੂਰੀ ਨਹੀਂ- ਸੁਪਰੀਮ ਕੋਰਟ
. . .  about 8 hours ago
ਸਕੂਲਾਂ 'ਚ ਆਧਾਰ ਜ਼ਰੂਰੀ ਨਹੀਂ- ਸੁਪਰੀਮ ਕੋਰਟ
. . .  1 minute ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ਸਰਕਾਰੀ ਨੌਕਰੀ 'ਚ ਤਰੱਕੀ ਲਈ ਰਾਖਵਾਂਕਰਨ ਜ਼ਰੂਰੀ ਨਹੀਂ
. . .  about 9 hours ago
ਸੁਲਤਾਨਪੁਰ ਲੋਧੀ ਦਾ ਦੌਰਾ ਕਰਨ ਲਈ ਚੰਡੀਗੜ੍ਹ ਤੋਂ ਰਵਾਨਾ ਹੋਏ ਕੈਪਟਨ
. . .  about 9 hours ago
ਸੁਪਰੀਮ ਕੋਰਟ ਨੇ ਕਿਹਾ- ਯੂਨੀਕ ਦਾ ਮਤਲਬ ਸਿਰਫ਼ ਇੱਕ ਨਾਲ ਹੈ
. . .  about 9 hours ago
ਆਧਾਰ 'ਤੇ ਹਮਲਾ ਸੰਵਿਧਾਨ ਦੇ ਵਿਰੁੱਧ- ਸੁਪਰੀਮ ਕੋਰਟ
. . .  about 9 hours ago
ਸੁਪਰੀਮ ਕੋਰਟ ਨੇ ਕਿਹਾ- ਇਕਦਮ ਸੁਰੱਖਿਅਤ ਹੈ ਆਧਾਰ ਕਾਰਡ
. . .  about 9 hours ago
ਆਧਾਰ ਕਾਰਡ ਦਾ ਡੁਪਲੀਕੇਟ ਬਣਾਉਣਾ ਸੰਭਵ ਨਹੀਂ- ਸੁਪਰੀਮ ਕੋਰਟ
. . .  about 9 hours ago
ਆਧਾਰ ਦੀ ਸੰਵਿਧਾਨਕ ਵੈਧਤਾ 'ਤੇ ਸੁਪਰੀਮ ਕੋਰਟ ਦਾ ਫੈਸਲਾ- ਇਸ ਨਾਲ ਗਰੀਬਾਂ ਨੂੰ ਤਾਕਤ ਅਤੇ ਪਹਿਚਾਣ ਮਿਲੀ
. . .  about 9 hours ago
ਰਾਵੀ ਦਰਿਆ 'ਚ ਰੁੜ੍ਹੇ ਕਿਸਾਨ ਦੀ ਪਾਕਿਸਤਾਨ 'ਚ ਹੋਈ ਮੌਤ
. . .  about 8 hours ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ਸਰਕਾਰੀ ਨੌਕਰੀ 'ਚ ਤਰੱਕੀ ਲਈ ਰਾਖਵਾਂਕਰਨ ਜ਼ਰੂਰੀ ਨਹੀਂ
. . .  about 10 hours ago
ਕੈਪਟਨ ਵਲੋਂ ਅੱਜ ਸੁਲਤਾਨਪੁਰ ਲੋਧੀ ਦਾ ਕੀਤਾ ਜਾਵੇਗਾ ਦੌਰਾ
. . .  about 10 hours ago
ਉਡਾਣ 'ਚ 11 ਮਹੀਨਿਆਂ ਦੇ ਬੱਚੇ ਦੀ ਮੌਤ
. . .  about 10 hours ago
ਆਧਾਰ ਦੀ ਵੈਧਤਾ 'ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਅਹਿਮ ਫ਼ੈਸਲਾ
. . .  about 11 hours ago
ਹਰੀਕੇ ਹੈੱਡ ਵਰਕਸ ਤੋਂ ਛੱਡੇ ਪਾਣੀ ਨੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਡੋਬੀ
. . .  about 11 hours ago
ਦੋ ਦਿਨ ਦੀ ਬੱਚੀ ਨੂੰ ਮਾਂ ਪੁਲਿਸ ਨਾਕੇ ਕੋਲ ਰੱਖ ਹੋਈ ਫ਼ਰਾਰ
. . .  about 12 hours ago
ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਸੰਗਰੂਰ

ਪਾਣੀ ਵਾਲੀ ਟੈਂਕੀ 'ਤੇ ਚੜਿ੍ਹਆ ਵਿਅਕਤੀ ਪ੍ਰਸ਼ਾਸਨ ਵਲੋਂ ਭਰੋਸੇ ਤੋਂ ਬਾਅਦ ਉੱਤਰਿਆ ਹੇਠਾਂ

ਮਲੇਰਕੋਟਲਾ, 21 ਫ਼ਰਵਰੀ (ਹਨੀਫ਼ ਥਿੰਦ)-ਸਥਾਨਕ ਅੱਜ ਸਬਜ਼ੀ ਮੰਡੀ ਮਲੇਰਕੋਟਲਾ ਵਿਖੇ ਉਸ ਸਮੇਂ ਲੋਕਾਂ ਦਾ ਹਜੂਮ ਇਕੱਠਾ ਹੋਣਾ ਸ਼ੁਰੂ ਹੋ ਗਿਆ ਜਦੋਂ ਪਿੰਡ ਕੁਠਾਲਾ ਦਾ ਰਹਿਣ ਵਾਲਾ ਹਰਬੰਸ ਸਿੰਘ ਉਮਰ ਕਰੀਬ 38 ਸਾਲ ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਅੱਜ ਸਬਜ਼ੀ ਮੰਡੀ ਮਲੇਰਕੋਟਲਾ ਵਿਖੇ ਬਣੀ ਹੋਈ ਪਾਣੀ ਵਾਲੀ ਟੈਂਕੀ ਤੇ ਜਾ ਚੜਿ੍ਹਆ | ਇਸ ਦੀ ਮੰਗ ਸੀ ਕਿ ਸਰਕਾਰੀ ਹਸਪਤਾਲ ਮਲੇਰਕੋਟਲਾ ਦੇ ਇਕ ਡਾਕਟਰ ਨੇ ਉਸ ਦੇ ਪੁੱਤਰ ਦਾ ਸਰਕਾਰੀ ਪੈਸੇ ਭਰਵਾਉਣ 'ਤੇ ਵੀ ਇਲਾਜ ਨਹੀਂ ਕੀਤਾ ਸੀ | ਇਸ ਸਬੰਧੀ ਉੱਚ-ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਵੀ ਭੇਜੀ ਗਈ ਸੀ ਪਰ ਉਸ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ | ਜਦੋਂ ਇਸ ਸਬੰਧੀ ਸਥਾਨਕ ਪ੍ਰਸ਼ਾਸਨ ਨੂੰ ਪਤਾ ਲੱਗਿਆ ਤਾਂ ਉਹ ਤੁਰੰਤ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਪੁੱਜ ਗਿਆ | ਜਦੋਂ ਵਾਰ-ਵਾਰ ਸਥਾਨਕ ਪ੍ਰਸ਼ਾਸਨ ਵਲੋਂ ਅਪੀਲ ਕਰਨ 'ਤੇ ਵੀ ਉਹ ਪਾਣੀ ਵਾਲੀ ਟੈਂਕੀ ਤੋਂ ਥੱਲੇ ਨਹੀਂ ਉੱਤਰਿਆਂ ਤਾਂ ਇਸ ਸਬੰਧੀ ਉੱਚ-ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ | ਮੌਕੇ 'ਤੇ ਪੁੱਜੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਉਪਕਾਰ ਸਿੰਘ ਸੰਗਰੂਰ, ਪ੍ਰੀਤੀ ਯਾਦਵ ਐਸ.ਡੀ.ਐਮ. ਮਲੇਰਕੋਟਲਾ, ਡੀ.ਐਸ.ਪੀ. ਯੋਗੀ ਰਾਜ ਮਲੇਰਕੋਟਲਾ, ਡੀ.ਐਸ.ਪੀ.ਪਲਵਿੰਦਰ ਸਿੰਘ ਚੀਮਾਂ ਅਮਰਗੜ੍ਹ ਵਲੋਂ ਟੈਂਕੀ 'ਤੇ ਚੜ੍ਹਨ ਵਾਲੇ ਵਿਅਕਤੀ ਦੇ ਪਰਿਵਾਰ ਨਾਲ ਮੀਟਿੰਗ ਕੀਤੀ ਗਈ ਅਤੇ ਫੇਰ ਹਰਬੰਸ ਸਿੰਘ ਨਾਲ | ਇਸ ਮੌਕੇ ਟੈਂਕੀ 'ਤੇ ਚੜੇ੍ਹ ਵਿਅਕਤੀ ਦੀ ਪਤਨੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਤਿੰਨ ਸਾਲਾ ਪਹਿਲਾਂ ਉਨ੍ਹਾਂ ਦੇ ਪੁੱਤਰ ਦਾ ਇਲਾਜ ਸਹੀ ਨਹੀਂ ਹੋਇਆ ਸੀ ਜਿਸ ਦੇ ਇਲਾਜ ਲਈ ਉਨ੍ਹਾਂ ਕੋਲੋਂ ਪੈਸੇ ਵੀ ਲਏ ਗਏ ਸੀ ਤੇ ਉਹ ਇਨਸਾਫ਼ ਦੀ ਮੰਗ ਕਰਦੇ ਹਨ | ਉੱਧਰ ਇਸ ਸਬੰਧੀ ਦੁਬਾਰਾ ਤੋਂ ਜਾਂਚ ਕਰਵਾਉਣ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਟੈਂਕੀ 'ਤੇ ਚੜਿ੍ਹਆ ਵਿਅਕਤੀ ਹਰਬੰਸ ਸਿੰਘ ਥੱਲੇ ਉੱਤਰ ਆਇਆ | ਇਸ ਸਬੰਧੀ ਉਪਕਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ ਇਸ ਮਾਮਲੇ ਸਬੰਧੀ ਦੁਬਾਰਾ ਨਿਰਪੱਖ ਜਾਂਚ ਕਰਵਾਈ ਜਾਵੇਗੀ | ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |

ਪੁਲਿਸ ਨੂੰ ਚਕਮਾ ਦੇ ਕੇ ਕੋਰਟ ਕੰਪਲੈਕਸ 'ਚੋਂ ਮੁਲਜ਼ਮ ਫ਼ਰਾਰ

ਸੁਨਾਮ ਊਧਮ ਸਿੰਘ ਵਾਲਾ, 21 ਫਰਵਰੀ (ਧਾਲੀਵਾਲ, ਭੁੱਲਰ)-ਅੱਜ ਦੁਪਹਿਰ ਵੇਲੇ ਸੁਨਾਮ ਦੇ ਕੋਰਟ ਕੰਪਲੈਕਸ 'ਚੋਂ ਚੋਰੀ ਦੇ ਮਾਮਲੇ ਵਿਚ ਨਾਮਜ਼ਦ ਕਥਿਤ ਇੱਕ ਮੁਲਜ਼ਮ ਦੇ ਪੁਲਿਸ ਹਿਰਾਸਤ ਵਿਚੋਂ ਚਕਮਾ ਦੇ ਕੇ ਭੱਜ ਜਾਣ ਦੀ ਖਬਰ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ...

ਪੂਰੀ ਖ਼ਬਰ »

ਤਜਵੀਜ਼ਤ ਵਾਰਡ 28 ਤੱਕ ਹੋਣਗੇ ਅਧਿਸੂਚਿਤ

ਸੰਗਰੂਰ, 21 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸਮੂਹ ਬਲਾਕਾਂ ਦੀਆਂ ਗਰਾਮ ਸਭਾਵਾਂ/ਗਰਾਮ ਪੰਚਾਇਤਾਂ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਯੋਜਨਾ ਬਣਾਉਂਦੇ 4 ਗਿ੍ਫ਼ਤਾਰ ਤੇ ਇਕ ਫ਼ਰਾਰ

ਲਹਿਰਾਗਾਗਾ, 21 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਥਾਨਕ ਪੁਲਿਸ ਨੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਵਿਅਕਤੀਆਂ ਨੂੰ ਨਜਾਇਜ਼ ਅਸਲਾ ਅਤੇ ਮਾਰੂ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਜਸਵੀਰ ਸਿੰਘ ਤੂਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ 8 ਮਾਰਚ ਦੇ ਰੋਸ ਧਰਨੇ ਦੀਆਂ ਤਿਆਰੀਆਂ

ਸੰਗਰੂਰ, 21 ਫਰਵਰੀ (ਅਮਨ, ਦਮਨ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਬਲਾਕ ਸੰਗਰੂਰ ਸਰਕਲ ਕਲੋਦੀ ਦੀ ਮੀਟਿੰਗ ਸਰਕਲ ਖ਼ਜ਼ਾਨਚੀ ਸਰਬਜੀਤ ਕੌਰ ਈਲਵਾਲ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਵਿਚ ਸੰਬੋਧਨ ਕਰਦੇ ਹੋਏ ਸਰਕਲ ਪ੍ਰਧਾਨ ਬਲਵਿੰਦਰ ਕੌਰ ਕਲੋਦੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਕੀਲਾਂ ਵਲੋਂ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 21 ਫਰਵਰੀ (ਭੁੱਲਰ, ਧਾਲੀਵਾਲ)-ਗਾਗਾ ਕਾਨੂੰਨਗੋਈ ਦੇ 14 ਪਿੰਡਾਂ ਨੂੰ ਥਾਣਾ ਧਰਮਗੜ੍ਹ ਨਾਲੋਂ ਤੋੜ ਕੇ ਲਹਿਰਾ ਥਾਣੇ ਨਾਲ ਜੋੜਨ ਦੇ ਰੋਸ ਵਜੋਂ ਬਾਰ ਐਸੋਸੀਏਸ਼ਨ ਸੁਨਾਮ ਦੇ ਵਕੀਲਾਂ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕਰਨਵੀਰ ਵਸ਼ਿਸ਼ਟ ...

ਪੂਰੀ ਖ਼ਬਰ »

ਚੋਰੀ ਕੀਤੇ ਵਾਹਨਾਂ ਸਮੇਤ ਕਾਬੂ

ਲਹਿਰਾਗਾਗਾ, 21 ਫਰਵਰੀ (ਗਰਗ, ਢੀਂਡਸਾ, ਗੋਇਲ) - ਲਹਿਰਾਗਾਗਾ ਪੁਲਿਸ ਨੇ ਸਜਾ ਯਾਫਤਾ ਭਗੌੜੇ ਮੁਜਰਮ ਨੂੰ ਚੋਰੀ ਦੇ ਦੋ ਪਹੀਆ ਵਾਹਨਾਂ ਸਮੇਤ ਕਾਬੂ ਕਰਨ ਦੀ ਸਫਲਤਾ ਪ੍ਰਾਪਤ ਕੀਤੀ ਹੈ ਜੋ ਸ਼ਹਿਰ ਅੰਦਰੋਂ ਮੋਟਰਸਾਈਕਲ ਅਤੇ ਐਕਟਿਵਾ ਚੋਰੀ ਕਰਕੇ ਲੈ ਗਏ ਸੀ ਜਦੋਂ ਉਹ ...

ਪੂਰੀ ਖ਼ਬਰ »

ਕਿਸਾਨਾਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਛਾਜਲੀ, 21 ਫਰਵਰੀ (ਕੁਲਦੀਪ ਸ਼ਰਮਾ) - ਕੋਆਪ੍ਰੇਟਿਵ ਬੈਂਕ ਛਾਜਲੀ ਵਲੋਂ ਸਹਿਕਾਰੀ ਸਭਾ ਛਾਜਲੀ 'ਚ ਰੱਖੇ ਪ੍ਰੋਗਰਾਮ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੋਦਾ) ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਪੁੱਜੇ ਕਿਸਾਨਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸੰਘਰਸ਼ ਦੀ ਦਿੱਤੀ ਚਿਤਾਵਨੀ

ਨਦਾਮਪੁਰ/ਚੰਨੋਂ, 21 ਫਰਵਰੀ (ਹਰਜੀਤ ਸਿੰਘ ਨਿਰਮਾਣ) - ਵਿਸ਼ਵਕਰਮਾ ਬਿਲਡਿੰਗ ਐਾਡ ਅਦਰ ਉਸਾਰੀ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਬਾਡੀ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਭਰਾਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਕਮੇਟੀ ਦੇ ਮੁੱਖ ਅਹੁਦੇਦਾਰ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਘਰਾਂ ਵਿਚੋਂ ਮੀਟਰ ਬਾਹਰ ਕੱਢਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ

ਮੂਣਕ, 21 ਫਰਵਰੀ (ਭਾਰਦਵਾਜ, ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸ਼ਹਿਰ ਮੂਣਕ ਦੇ ਵਾਰਡ ਨੰਬਰ 9 ਵਿਚ ਘਰਾਂ ਦੇ ਬਿਜਲੀ ਦੇ ਮੀਟਰ ਬਾਹਰ ਕੱਢਣ ਅਤੇ ਬਿਜਲੀ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਘਿਰਾਓ ਕੀਤਾ | ਬਲਾਕ ਲਹਿਰਾਗਾਗਾ ਦੇ ਪ੍ਰਧਾਨ ...

ਪੂਰੀ ਖ਼ਬਰ »

ਟਿਊਬਵੈੱਲਾ ਮੋਟਰਾਂ 'ਤੇ ਮੀਟਰ ਲਾਉਣ ਗਈ ਟੀਮ ਬੇਰੰਗ ਵਾਪਸ ਪਰਤੀ

ਦਿੜ੍ਹਬਾ ਮੰਡੀ, 21 ਫਰਵਰੀ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਕਿਸਾਨਾਂ ਦੀਆ ਮੋਟਰਾਂ ਉੱਤੇ ਮੀਟਰ ਲਗਾਉਣ ਲਈ ਬਿਜਲੀ ਮਹਿਕਮੇ ਦੀ ਟੀਮ ਨੂੰ ਕਿਸਾਨਾਂ ਦੇ ਸਖ਼ਤ ਵਿਰੋਧ ਕਰ ਕੇ ਬਿਨ੍ਹਾਂ ਮੀਟਰ ਲਗਾਏ ਵਾਪਸ ਮੁੜਨਾ ਪਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਮੈਡੀਕਲ ਤੇ ਨਾਨ-ਮੈਡੀਕਲ ਦੀਆਂ ਕਲਾਸਾਂ ਸ਼ੁਰੂ-ਜਵੰਧਾ

ਧੂਰੀ, 21 ਫਰਵਰੀ (ਨਰਿੰਦਰ ਸੇਠ)-ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਦੇ ਪਿੰ੍ਰਸੀਪਲ ਸ: ਕ੍ਰਿਪਾਲ ਸਿੰਘ ਜਵੰਧਾ ਨੇ ਦੱਸਿਆ ਕਿ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਤੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਲੜਕੇ ਲੜਕੀਆਂ ਲਈ ਮੈਡੀਕਲ ਅਤੇ ਨਾਨ ਮੈਡੀਕਲ ...

ਪੂਰੀ ਖ਼ਬਰ »

ਸਬਮਰਸੀਬਲ ਮੋਟਰ ਦਾ ਜਥੇਦਾਰ ਹਰੀ ਸਿੰਘ ਨੇ ਕੀਤਾ ਉਦਘਾਟਨ

ਮਸਤੂਆਣਾ ਸਾਹਿਬ, 21 ਫਰਵਰੀ (ਦਮਦਮੀ)-ਨੇੜਲੇ ਪਿੰਡ ਕਾਂਝਲਾ ਵਿਖੇ ਭਗਤ ਰਵੀਦਾਸ ਕਲੱਬ ਵਲੋਂ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸੀਵਰੇਜ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਦੇ ਮਨਸੇ ਤਹਿਤ ਪ੍ਰੀਤ ਕੰਬਾਈਨ ਦੇ ਮਾਲਕ ਤੇ ਅਕਾਲੀ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਰੋਹ

ਸੰਗਰੂਰ, 21 ਫਰਵਰੀ (ਅਮਨਦੀਪ ਸਿੰਘ ਬਿੱਟਾ)-ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਅੱਜ ਇੱਥੇ ਹੋਏ ਪੰਜਾਬੀ ਕਵੀ ਦਰਬਾਰ ਦੌਰਾਨ ਕਵੀਆਂ ਅਤੇ ਬੁਲਾਰਿਆਂ ਨੇ ਮਾਂ ਬੋਲੀ ਦਾ ਰੁਤਬਾ ਬਹਾਲ ਕਰਨ ਦੀ ਮੰਗ ਕੀਤੀ | ਸਥਾਨਕ 'ਅਜੀਤ' ਉਪ ਦਫ਼ਤਰ ਵਿਚ ਹੋਏ ਕਵੀ ਦਰਬਾਰ ਦੌਰਾਨ ...

ਪੂਰੀ ਖ਼ਬਰ »

ਕਬੱਡੀ ਵਿਚ ਦਿੜ੍ਹਬਾ ਦੀ ਟੀਮ ਨੇ ਮਾਰੀ ਬਾਜ਼ੀ

ਮੂਣਕ, 21 ਫਰਵਰੀ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਬ੍ਰਾਹਮਲੀਨ ਸੰਤ ਬਾਬਾ ਬਾਬੂ ਰਾਮ ਮੋਨੀ ਨੰੂ ਸਮਰਪਿਤ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਮੂਣਕ ਵਿਖੇ ਵਿਸ਼ਾਲ ਦੋ ਰੋਜ਼ਾ ਕਬੱਡੀ ਕੱਪ ਕਰਵਾਇਆ ਗਿਆ ਜਿਸ ਵਿਚ ਹਰਿਆਣਾ ਤੇ ਪੰਜਾਬ ਦੀਆਂ 100 ਦੇ ਕਰੀਬ ਮੁੰਡੇ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਬਦਬੂਦਾਰ ਕਾਲੇ ਪਾਣੀ ਦੀ ਸਜ਼ਾ ਭੁਗਤ ਰਹੇ ਹਨ ਇਲਾਕੇ ਭਰ ਦੇ ਲੋਕ

ਮੂਨਕ, 21 ਫਰਵਰੀ (ਗਮਦੂਰ ਧਾਲੀਵਾਲ)-ਇਲਾਕੇ ਦੇ ਦਰਜਨਾਂ ਪਿੰਡਾਂ ਦੇ ਕੋਲੋਂ ਲੰਘ ਰਹੇ ਘੱਗਰ ਦਰਿਆ ਦੀ ਮਾਲੀ ਅਤੇ ਜਾਨੀ ਨੁਕਸਾਨ ਦੀ ਮਾਰ ਝੱਲ ਰਹੇ ਹਨ ਇਲਾਕੇ ਦੇ ਲੋਕ | ਬਾਰਿਸਾਂ ਦੇ ਦੋ ਮਹੀਨਿਆਂ ਸਮੇਂ ਇਸ ਘੱਗਰ ਦਰਿਆ ਵਿਚ ਮਿੱਟੀ ਰੰਗਾ ਪਾਣੀ ਚਲਦਾ ਹੈ ਜਿਸ ਦੇ ...

ਪੂਰੀ ਖ਼ਬਰ »

ਬਲਾਕ ਤੇ ਸੈਂਟਰ ਪੱਧਰੀ ਮੁਕਾਬਲਿਆਂ 'ਚ ਫਲੌਾਡ ਕਲਾਂ ਸਕੂਲ ਮੋਹਰੀ

ਕੁੱਪ ਕਲਾਂ, 21 ਫਰਵਰੀ (ਰਵਿੰਦਰ ਸਿੰਘ ਬਿੰਦਰਾ)-ਸਿੱਖਿਆ ਵਿਭਾਗ ਵਲੋਂ ਬੱਚਿਆ ਅੰਦਰ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨ ਲਈ ਕਰਵਾਏ ਬਲਾਕ ਅਤੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਫਲੌਾਡ ਕਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

'ਕਿਸ ਮੇ ਕਿਤਨਾ ਹੈ ਦਮ' ਦੇ ਸੈਮੀਫਾਈਨਲ 'ਚ ਪਹੁੰਚਿਆ ਸੰਗਰੂਰ ਦਾ 7 ਸਾਲਾ ਅਨੰਦਵੀਰ

ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਕੂਲੀ ਬੱਚਿਆਂ ਅੰਦਰ ਛੁਪੀਆਂ ਵੱਖ-ਵੱਖ ਕਲਾ ਕਿਰਤੀਆਂ ਨੂੰ ਉਜਾਗਰ ਕਰਨ ਅਤੇ ਉਭਾਰਨ ਲਈ 'ਕਿਸਮੇ ਕਿਤਨਾ ਹੈ ਦਮ' ਦੇ ਨਾਂ ਹੇਠ ਸ਼ੁਰੂ ਹੋਏ ਸ਼ੋਅ ਵਿਚ ਲਗਾਤਾਰ ਆਪਣੇ ਹੁਨਰ ਦਾ ਸਿੱਕਾ ਕਾਇਮ ਕਰ ਰਹੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 21 ਫਰਵਰੀ (ਭੁੱਲਰ, ਧਾਲੀਵਾਲ)-ਵੱਖ-ਵੱਖ ਪਿੰਡਾਂ ਦੇ ਮਨਰੇਗਾ ਮਜ਼ਦੂਰਾਂ ਵਲੋਂ ਆਪਣੇ ਕੀਤੇ ਗਏ ਕੰਮਾਂ ਦੀਆਂ ਬਕਾਇਆ ਅਦਾਇਗੀਆਂ ਨਾਂ ਮਿਲਣ ਦੇ ਿਖ਼ਲਾਫ਼ ਨੇੜਲੇ ਪਿੰਡ ਬਖਸ਼ੀਵਾਲਾ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX