ਤਾਜਾ ਖ਼ਬਰਾਂ


ਦੋ ਦਿਨ ਦੀ ਬੱਚੀ ਨੂੰ ਮਾਂ ਪੁਲਿਸ ਨਾਕੇ ਕੋਲ ਰੱਖ ਹੋਈ ਫ਼ਰਾਰ
. . .  37 minutes ago
ਜਲੰਧਰ, 26 ਸਤੰਬਰ - ਅੱਜ ਜਲੰਧਰ ਸਥਿਤ ਜੋਤੀ ਚੌਕ ਵਿਖੇ ਇਕ ਮਾਂ 2 ਦਿਨ ਦੀ ਬੱਚੀ ਨੂੰ ਪੁਲਿਸ ਨਾਕੇ ਕੋਲ ਰੱਖ ਕੇ ਫ਼ਰਾਰ ਹੋ ਗਈ, ਇਸ ਦਾ ਪਤਾ ਉਸ ਵੇਲੇ ਲੱਗਾ ਜਦੋਂ ਸਵੇਰੇ ਪੀ.ਸੀ.ਆਰ. ਦੀ ਟੀਮ ਗਸ਼ਤ ਕਰ ਰਹੀ ਸੀ। ਥਾਣਾ ਡਿਵੀਜ਼ਨ ਨੰ. 4 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਬੱਚੀ ਨੂੰ ਸਿਵਲ ਹਸਪਤਾਲ ਦਾਖਲ...
ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ
. . .  52 minutes ago
ਸ਼ਿਮਲਾ, 26 ਸਤੰਬਰ - ਕੁੱਝ ਦਿਨਾਂ ਲਗਾਤਾਰ ਪਏ ਭਾਰੀ ਮੀਂਹ ਮਗਰੋਂ ਅੱਜ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਬਰਫ਼ਬਾਰੀ ਹੋਈ ਹੈ। ਸੂਬੇ ਦੇ ਲਾਹੌਲ-ਸਪਿਤੀ ਜ਼ਿਲ੍ਹੇ 'ਚ ਭਾਰੀ ਬਰਫ਼ਬਾਰੀ ਹੋਈ...
ਅੱਜ ਦਾ ਵਿਚਾਰ
. . .  about 1 hour ago
ਡੀਪੂ ਹੋਲਡਰ ਕੋਲ ਰਾਤ ਸਮੇਂ ਲੱਥ ਰਹੀ 858 ਤੋੜੇ ਸਰਕਾਰੀ ਕਣਕ ਪੁਲਿਸ ਨੇ ਫੜੀ
. . .  1 day ago
ਛੇਹਰਟਾ,25ਸਤੰਬਰ(ਵਡਾਲੀ)-ਛੇਹਰਟਾ ਖੇਤਰ ਵਿਚ ਇੱਕ ਡੀਪੂ ਹੋਲਡਰ ਕੋਲ ਦੇਰ ਰਾਤ ਕਰੀਬ 9 ਵਜੇ ਦੋ ਰੁਪਏ ਕਿੱਲੋ ਵਾਲੀ 858 ਤੋੜੇ ਨੀਲੇ ਕਾਰਡਾਂ ਤੇ ਵੰਡੀ ਜਾਣ ਵਾਲੀ ਕਣਕ ਵੱਡੀ ਮਾਤਰਾ ਵਿਚ ਰਾਤ ਸਮੇਂ ਲੱਥ ਰਹੀ ਸੀ ਜੋ ਸ਼ੱਕ ਦੇ ਘੇਰੇ ਵਿਚ ਆ ...
ਏਸ਼ੀਆ ਕੱਪ : 15 ਓਵਰਾਂ ਦੇ ਬਾਅਦ ਭਾਰਤ 99/0
. . .  1 day ago
ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਕੱਲ੍ਹ ਆਉਣਗੇ ਕੈਪਟਨ
. . .  1 day ago
ਅਮਰਕੋਟ,25 ਸਤੰਬਰ [ਭੱਟੀ ]-ਖੇਮਕਰਨ ਹਲਕੇ ਦੇ ਸਰਹੱਦੀ ਪਿੰਡਾ ਚ ਕਸੂਰੀ ਨਾਲੇ ਚ ਆਏ ਬਰਸਾਤੀ ਪਾਣੀ ਨਾਲ ਹੋਏ ਭਾਰੀ ਨੁਕਸਾਨ ਦਾ ਜਇਜ਼ਾ ਲੈਣ ਲਈ ਕਲੵ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵੇਰੇ10 ਵਜ਼ੇ ...
ਰਾਵੀ ਦਰਿਆ ਦੇ ਤੇਜ਼ ਵਹਾਅ 'ਚ ਰੁੜਿਆ ਕਿਸਾਨ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਦੇ ਥਾਣਾਂ ਰਮਦਾਸ ਅਧੀਂਨ ਆਉਂਦੇ ਪਿੰਡ ਘੋਹਨੇਵਾਲਾ ਦਾ ਇਕ ਕਿਸਾਨ ਬਲਵਿੰਦਰ ਸਿੰਘ ਅੱਜ ਖੇਤਾਂ ਵਿੱਚ ਗੇੜਾ...
ਏਸ਼ੀਆ ਕੱਪ : ਅਫ਼ਗ਼ਾਨਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 253 ਦੌੜਾਂ ਦਾ ਟੀਚਾ
. . .  1 day ago
ਘਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਟਾਂਡਾ , 25 ਸਤੰਬਰ ( ਦੀਪਕ ਬਹਿਲ)- ਬਰਸਾਤ ਦੇ ਕਾਰਨ ਪਿੰਡ ਖੁਨ ਖੁਨ ਕਲਾ ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਮਰਨ ਵਾਲੇ ਦਾ ਨਾਂ ਬਲਦੇਵ ਸਿੰਘ ਦਸਿਆ ਜਾ ਰਿਹਾ ...
ਘੱਗਰ 'ਚ ਪਾਣੀ ਦਾ ਪੱਧਰ ਵਧਣ ਕਰਕੇ ਹਾਈ ਅਲਰਟ ਜਾਰੀ
. . .  1 day ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਨੇੜੇ ਤੋਂ ਲੰਘਦੇ ਘੱਗਰ ਦਰਿਆ ਵਿਚ ਅੱਜ ਅਚਾਨਕ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ 'ਚ ਦਹਿਸ਼ਤ ਫੈਲ ਗਈ । ਘੱਗਰ 'ਚ ਪਾਣੀ ਵਧਣ ...
ਏਸ਼ੀਆ ਕੱਪ :ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 100 ਦੌੜਾਂ ਪੂਰੀਆਂ
. . .  1 day ago
ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਅੱਜ ਦਿੱਲੀ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ। 9 ਉਲੰਪਿਕ ਖੇਡਾਂ, 8 ਹਾਕੀ ਵਿਸ਼ਵ ਕੱਪ...
ਸੰਪਰਕ ਟੁੱਟਣ ਕਾਰਨ 30 ਘੰਟਿਆਂ ਤੋਂ ਪਿੰਡ ਹੱਲੂਵਾਲ ਵਾਸੀ ਪਿੰਡ 'ਚ ਕੈਦ ਹੋਏ
. . .  1 day ago
ਮਾਹਿਲਪੁਰ , 25 ਸਤੰਬਰ (ਦੀਪਕ ਅਗਨੀਹੋਤਰੀ) - ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਚੋਆਂ ਵਿਚ ਆਏ ਹੜ੍ਹ ਕਾਰਨ ਬਲਾਕ ਮਾਹਿਲਪੁਰ ਦਾ ਪਿੰਡ ਹੱਲੂਵਾਲ ਬਾਕੀ ਪਿੰਡਾਂ ਤੋਂ ਕੱਟਿਆ ਗਿਆ। ਪਿਛਲੇ 30 ਘੰਟਿਆਂ ...
ਘੱਗਰ ਦਾ ਪਾਣੀ ਪੱਧਰ ਲੱਗਿਆ ਵਧਣ
. . .  1 day ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਕੋਲੋਂ ਨਿਕਲਦੇ ਘੱਗਰ ਵਿਚ ਇਕਦਮ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ। ਰਾਜਪੁਰਾ, ਘਨੌਰ ਕੋਲ 15 ਫੁੱਟ ਤੇ ਸਮਾਣਾ ਕੋਲ ਇਸ ਦਾ ...
ਪ੍ਰਧਾਨ ਮੰਤਰੀ ਦਾ ਕਾਂਗਰਸ 'ਤੇ ਹਮਲਾ, ਕਿਹਾ- ਦੇਸ਼ ਤੋਂ ਬਾਹਰ ਲੱਭਿਆ ਜਾ ਰਿਹੈ ਗਠਜੋੜ
. . .  1 day ago
ਭੋਪਾਲ, 25 ਸਤੰਬਰ- ਮੱਧ ਪ੍ਰਦੇਸ਼ 'ਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਭੋਪਾਲ 'ਚ ਭਾਜਪਾ ਨੇ ਵਰਕਰ ਮਹਾਕੁੰਭ ਦਾ ਆਯੋਜਨ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ...
ਏਸ਼ੀਆ ਕੱਪ : ਭਾਰਤ ਬਨਾਮ ਅਫ਼ਗਾਨਿਸਤਾਨ- ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 50 ਦੌੜਾਂ ਪੂਰੀਆਂ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.29 ਮੀਟਰ ਪਹੁੰਚਿਆ
. . .  1 day ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਕਈ ਮਕਾਨ
. . .  1 day ago
ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ
. . .  1 day ago
ਯੂ. ਐੱਨ. ਦੀ ਬੈਠਕ 'ਚ ਤਿੰਨ ਮਹੀਨਿਆਂ ਦੀ ਬੱਚੀ ਨਾਲ ਪਹੁੰਚੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ, ਰਚਿਆ ਇਤਿਹਾਸ
. . .  1 day ago
ਸੁਲਤਾਨਪੁਰ ਲੋਧੀ : ਕਈ ਪਿੰਡਾਂ 'ਚ ਵੜਿਆ ਬਿਆਸ ਦਰਿਆ ਦਾ ਪਾਣੀ
. . .  1 day ago
ਤਿੰਨ ਤਲਾਕ ਅਧਿਆਦੇਸ਼ ਵਿਰੁੱਧ ਕੇਰਲ ਦੇ ਇਸਲਾਮਿਕ ਸੰਗਠਨ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ
. . .  1 day ago
ਭਾਰੀ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ 'ਚ ਅੱਜ ਮੌਸਮ ਸਾਫ਼
. . .  1 day ago
ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ
. . .  1 day ago
ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਗੜ੍ਹਸ਼ੰਕਰ ਨੇੜਲੀ ਕੰਢੀ ਨਹਿਰ 'ਚ ਪਿਆ 50 ਫੁੱਟ ਦਾ ਪਾੜ, ਵੱਡਾ ਨੁਕਸਾਨ ਹੋਣੋਂ ਟਲਿਆ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਸੀਲਿੰਗ ਮਾਮਲੇ 'ਚ ਸੁਪਰੀਮ ਕੋਰਟ ਨੇ ਮਨੋਜ ਤਿਵਾੜੀ ਨੂੰ ਪਾਈ ਝਾੜ
. . .  1 day ago
ਫਗਵਾੜਾ ਦਾ ਦਿਹਾਤੀ ਖੇਤਰ ਪਾਣੀ 'ਚ ਡੁੱਬਣ ਕਾਰਨ ਲੋਕਾਂ ਦਾ ਨੁਕਸਾਨ
. . .  1 day ago
ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ 'ਤੇ ਜੇਲ੍ਹ 'ਚ ਹਮਲਾ
. . .  1 day ago
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਰਾਵੀ ਦਰਿਆ ਦਾ ਕੀਤਾ ਗਿਆ ਦੌਰਾ
. . .  1 day ago
ਉੜੀਸਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
. . .  1 day ago
ਭੋਪਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  1 day ago
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  1 day ago
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  1 day ago
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  1 day ago
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  1 day ago
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  1 day ago
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  1 day ago
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 1 hour ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  about 1 hour ago
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  43 minutes ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਰੋਡਵੇਜ਼ ਮੁਲਾਜ਼ਮਾਂ ਨੇ ਧਰਨੇ ਦੌਰਾਨ ਬੱਸਾਂ ਦਾ ਕੀਤਾ ਚੱਕਾ ਜਾਮ

ਫ਼ਿਰੋਜ਼ਪੁਰ, 21 ਫਰਵਰੀ (ਪਰਮਿੰਦਰ ਸਿੰਘ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਸਮੂਹ 18 ਡੀਪੂਆਂ 'ਤੇ ਰੋਡਵੇਜ਼ ਕਾਮਿਆਂ ਨੇ ਹੜਤਾਲ ਕਰਕੇ ਰੋਡਵੇਜ਼ ਬੱਸਾਂ ਦਾ ਚੱਕਾ ਪੂਰੀ ਤਰ੍ਹਾਂ ਜਾਮ ਰੱਖਿਆ | ਇਸੇ ਕੜੀ ਤਹਿਤ ਅੱਜ ਫ਼ਿਰੋਜ਼ਪੁਰ ਡੀਪੂ ਦੇ ਇਕ ਤੇ 2 ਦੇ ਵਰਕਰਾਂ ਵਲੋਂ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਬੱਸ ਅੱਡੇ ਦੇ ਗੇਟ 'ਤੇ ਬੱਸਾਂ ਲਗਾ ਕੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਿਖ਼ਲਾਫ਼ ਆਪਣੀ ਮੰਗਾਂ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ | ਅੱਜ ਸਵੇਰ ਤੋਂ ਹੀ ਪਹਿਲਾਂ ਫ਼ਿਰੋਜ਼ਪੁਰ ਸ਼ਹਿਰ ਬੱਸ ਅੱਡਾ ਤੇ ਫਿਰ ਬੱਸ ਅੱਡਾ ਫ਼ਿਰੋਜ਼ਪੁਰ ਛਾਉਣੀ ਦੇ ਗੇਟ ਤੇ ਸਾਰੇ ਪਾਸਿਆਂ 'ਤੇ ਰੋਡਵੇਜ਼ ਤੇ ਪ੍ਰਾਈਵੇਟ ਬੱਸਾਂ ਲਗਾ ਕੇ ਰਸਤੇ ਪੂਰੀ ਤਰ੍ਹਾਂ ਬੰਦ ਕੀਤੇ ਹੋਏ ਸਨ ਤੇ ਇੱਕਾ-ਦੁੱਕਾ ਪ੍ਰਾਈਵੇਟ ਬੱਸਾਂ ਹੀ ਬੱਸ ਅੱਡੇ ਦੇ ਬਾਹਰੋਂ ਆ-ਜਾ ਰਹੀਆਂ ਸਨ | ਹੜਤਾਲ ਦੌਰਾਨ ਬੋਲਦਿਆਂ ਸੂਬਾ ਪ੍ਰਧਾਨ ਪਨਬੱਸ ਰੇਸ਼ਮ ਸਿੰਘ ਗਿੱਲ ਅਤੇ ਸੂਬਾ ਜਨਰਲ ਸਕੱਤਰ ਸੁਖਪਾਲ ਸਿੰਘ ਐੱਸ.ਸੀ. ਯੂਨੀਅਨ ਨੇ ਕਿਹਾ ਕਿ ਪੰਜਾਬ ਭਰ ਦੇ ਬੱਸ ਅੱਡਿਆਂ ਨੂੰ ਰੋਡਵੇਜ਼ ਦੀ ਹੜਤਾਲ ਨੂੰ ਵੇਖਦਿਆਂ ਖ਼ਾਲੀ ਕਰ ਦਿੱਤਾ ਗਿਆ ਹੈ ਅਤੇ ਇਸ ਹੜਤਾਲ ਸਬੰਧੀ ਇਕ ਮਹੀਨਾ ਪਹਿਲਾਂ ਨੋਟਿਸ ਦੇਣ ਦੇ ਬਾਵਜੂਦ ਸਰਕਾਰ ਨੇ ਮੰਗਾਂ ਪ੍ਰਤੀ ਕੋਈ ਦਿਲਚਸਪੀ ਨਹੀਂ ਦਿਖਾਈ | ਇਸ ਮੌਕੇ ਡੀਪੂ ਪ੍ਰਧਾਨ ਗੁਰਜੀਤ ਸਿੰਘ, ਸਕੱਤਰ ਸੁਖਬੀਰ ਸਿੰਘ ਕਰਮਚਾਰੀ ਦਲ, ਡੀਪੂ ਪ੍ਰਧਾਨ ਬਲਵੰਤ ਸਿੰਘ ਅਤੇ ਚੇਅਰਮੈਨ ਗੁਰਦਰਸ਼ਨ ਸਿੰਘ ਖਹਿਰਾ ਇੰਟਕ, ਡੀਪੂ ਪ੍ਰਧਾਨ ਅਰਵਿੰਦਰ ਸਿੰਘ, ਸਕੱਤਰ ਉਂਕਾਰ ਸਿੰਘ ਏਟਕ ਪਾਰਟੀ, ਡੀਪੂ ਪ੍ਰਧਾਨ ਜਤਿੰਦਰ ਸਿੰਘ, ਸਕੱਤਰ ਕਮਲਜੀਤ ਸਿੰਘ ਪਨਬੱਸ, ਪ੍ਰਧਾਨ ਹਰਮੀਤ ਸਿੰਘ ਇੰਪਲਾਈਜ਼ ਯੂਨੀਅਨ ਆਜ਼ਾਦ, ਡੀਪੂ ਸਕੱਤਰ ਦਵਿੰਦਰ ਕੁਮਾਰ ਐੱਸ.ਸੀ. ਯੂਨੀਅਨ, ਮਨਿਸਟਰੀਅਲ ਯੂਨੀਅਨ ਦੇ ਰਾਜਪਾਲ ਬੇਰੀ, ਸੰਜੀਵ ਕੁਮਾਰ ਅਤੇ ਸਮਰਥਨ 'ਚ ਆਏ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਸੰਤ ਰਾਮ, ਬਲਵੰਤ ਸਿੰਘ ਸੰਧੂ, ਸਕੱਤਰ ਓਮ ਪ੍ਰਕਾਸ਼ ਅਤੇ ਅਜੀਤ ਸਿੰਘ ਸੋਢੀ ਆਦਿ ਨੇ ਸੈਂਕੜੇ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਰੋਡਵੇਜ਼ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ |
ਫ਼ਾਜ਼ਿਲਕਾ ਸਬ ਡੀਪੂ ਨੂੰ ਤਾਲੇ ਲਗਾ ਕੇ ਕਰਮਚਾਰੀਆਂ ਨੇ ਬੱਸਾਂ ਦੇ ਕੀਤੇ ਚੱਕੇ ਜਾਮ
ਫ਼ਾਜ਼ਿਲਕਾ, (ਅਮਰਜੀਤ ਸ਼ਰਮਾ)-ਪੰਜਾਬ ਰੋਡਵੇਜ਼ ਤੇ ਪਨਬਸ ਐਕਸ਼ਨ ਕਮੇਟੀ ਵਲੋਂ ਸੂਬੇ ਅੰਦਰ ਬੱਸਾਂ ਦਾ ਚੱਕਾ ਜਾਮ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਪੰਜਾਬ ਰੋਡਵੇਜ਼ ਦੇ ਸਬ ਡੀਪੂ ਫ਼ਾਜ਼ਿਲਕਾ ਦੀਆਂ ਸਾਰੀਆਂ ਪਾਰਟੀਆਂ ਤੇ ਵਰਕਰਾਂ ਵਲੋਂ ਪੂਰਨ ਰੂਪ 'ਚ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਹੜਤਾਲ 'ਚ ਸ਼ਾਮਿਲ ਏਟਕ ਦੇ ਪ੍ਰਧਾਨ ਗੁਰਮੇਜ ਸਿੰਘ, ਸਕੱਤਰ ਪਵਨ ਕੁਮਾਰ, ਕਰਮਚਾਰੀ ਦਲ ਦੇ ਪ੍ਰਧਾਨ ਫ਼ਤਿਹ ਸਿੰਘ, ਸਕੱਤਰ ਮਨੀਸ਼ ਕੁਮਾਰ, ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਯੂਨੀਅਨ ਦੇ ਪ੍ਰਧਾਨ ਓਕਾਂਰ ਸਿੰਘ ਸੰਧੂ, ਸਕੱਤਰ ਅਮਰੀਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕਰ ਰਹੀ ਹੈ | ਜਿਸ ਕਾਰਨ ਉਨ੍ਹਾਂ ਨੂੰ ਇਹ ਰੋਸ ਮੁਜ਼ਾਹਰੇ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸੀਂ ਇਸ ਤੋਂ ਪਹਿਲਾ ਵੀ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ | ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪਾਇਆ | ਜਿਸ ਕਾਰਨ ਅੱਜ ਪੂਰਨ ਰੂਪ 'ਚ ਸਾਰੇ ਸੂਬੇ ਅੰਦਰ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ 8-10 ਸਾਲਾਂ ਤੋਂ ਕੰਮ ਕਰ ਰਹੇ ਪਨਬਸ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਮਹਿਕਮੇ 'ਚ ਪੱਕਾ ਕੀਤਾ ਜਾਵੇ ਤੇ ਹੋਰ ਮੰਗਾਂ ਮੰਨੀਆਂ ਜਾਣ | ਇਸ ਮੌਕੇ ਸੰਤੋਖ ਸਿੰਘ, ਸੁਖਦੇਵ ਸਿੰਘ, ਤਪਿੰਦਰ ਸਿੰਘ, ਗੁਰਜੀਤ ਸਿੰਘ, ਦਲੀਪ ਸਿੰਘ, ਮਲਕੀਤ ਸਿੰਘ, ਅਸ਼ੋਕ ਕੁਮਾਰ, ਸੁਰਿੰਦਰ ਸਿੰਘ, ਮਨੀਸ਼ ਕੁਮਾਰ, ਮਹਾਵੀਰ ਸਿੰਘ, ਨਵਦੀਪ ਸਿੰਘ, ਬਲਕਰਨ ਸਿੰਘ, ਜਸ਼ਨਦੀਪ ਸਿੰਘ, ਸੰਜੀਵ ਰਤਨ, ਜਗਦੀਪ ਸਿੰਘ, ਅਸ਼ੋਕ ਕੁਮਾਰ, ਗੁਰਵਿੰਦਰ ਸਿੰਘ, ਗੁਰਬਖ਼ਸ਼ ਲਾਲ, ਕੁਲਦੀਪ ਸਿੰਘ, ਪੁਰਸ਼ੋਤਮ ਕੁਮਾਰ ਆਦਿ ਹਾਜ਼ਰ ਸਨ | ਬੱਸਾਂ ਦੇ ਚੱਕੇ ਜਾਮ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |
ਪੰਜਾਬ ਰੋਡਵੇਜ਼ ਪਨਬੱਸ ਕਾਮਿਆਂ ਨੇ ਕੀਤੀ ਹੜਤਾਲ
ਜ਼ੀਰਾ, (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਤੇ ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਇਕ ਦਿਨ ਦੀ ਮੁਕੰਮਲ ਹੜਤਾਲ ਕੀਤੀ ਗਈ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ਪ੍ਰਧਾਨ ਜਗਦੀਪ ਸਿੰਘ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਰੋਡਵੇਜ਼ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਹੁੰਦੀਆਂ ਰਹੀਆਂ ਹਨ, ਪਰ ਕੋਈ ਸਾਰਥਿਕ ਸਿੱਟਾ ਨਹੀਂ ਨਿਕਲਿਆ, ਜਿਸ ਦੇ ਰੋਸ ਵਜੋਂ ਮਜਬੂਰ ਹੋ ਕੇ ਪੰਜਾਬ ਰੋਡਵੇਜ਼ ਪਨਬੱਸ ਦੀਆਂ ਸਮੂਹ ਜਥੇਬੰਦੀਆਂ ਵਲੋਂ ਮਿਲ ਕੇ ਚੱਕਾ ਜਾਮ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪਨਬੱਸ 'ਚ ਬੱਸਾਂ ਪਾਉਣ ਸਮੇਂ ਸਮਝੌਤਾ ਹੋਇਆ ਸੀ ਕਿ ਕਰਜ਼ਾ ਮੁਕਤ ਹੋਣ 'ਤੇ ਬੱਸਾਂ ਨੂੰ ਰੋਡਵੇਜ਼ 'ਚ ਮਰਜ਼ ਕੀਤਾ ਜਾਵੇਗਾ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਸਮੇਂ ਮੀਤ ਪ੍ਰਧਾਨ ਸੁਖਪ੍ਰੀਤ ਸਿੰਘ, ਗੁਰਸ਼ਰਨ ਸਿੰਘ ਜਨਰਲ ਸਕੱਤਰ, ਅਮਨਦੀਪ ਸਿੰਘ, ਗੁਰਭੇਜ ਸਿੰਘ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਨਿਰਵੈਰ ਸਿੰਘ, ਤਰਸੇਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |

ਆਂਗਣਵਾੜੀ ਮੁਲਾਜ਼ਮਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਤਲਵੰਡੀ ਭਾਈ, 21 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿੱਢੇ ਗਏ ਸੂਬਾ ਪੱਧਰੀ ਸੰਘਰਸ਼ ਤਹਿਤ ਜਥੇਬੰਦੀ ਦੇ ਸਰਕਲ ਮਾਛੀਬੁਗਰਾ ਨਾਲ ਸਬੰਧਿਤ ਆਂਗਣਵਾੜੀ ਮੁਲਾਜ਼ਮਾਂ ਵਲੋਂ ਪਿੰਡ ਮਾਛੀਬੁਗਰਾ ਵਿਖੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਅਬੋਹਰ, 21 ਫਰਵਰੀ (ਸੁਖਜੀਤ ਸਿੰਘ ਬਰਾੜ)-ਆਵਾਰਾ ਪਸ਼ੂ ਦੀ ਟੱਕਰ ਨਾਲ ਅੱਜ ਸਥਾਨਕ ਸ਼ਹਿਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਪੁੱਤਰ ਨਿਹਾਲ ਚੰਦ ਵਾਸੀ ਸਥਾਨਕ ਪੁਰਾਣੀ ਸੂਰਜ ਨਗਰੀ ਜੋ ਕਿ ਆਪਣੇ ਦੋ ਪਹੀਆ ਵਾਹਨ 'ਤੇ ਸਥਾਨਕ ...

ਪੂਰੀ ਖ਼ਬਰ »

ਘਰ 'ਚ ਹੋਈ ਚੋਰੀ

ਜਲਾਲਾਬਾਦ, 21 ਫਰਵਰੀ(ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਸਥਾਨਕ ਅਗਰਵਾਲ ਕਾਲੋਨੀ 'ਚ ਇੱਕ ਘਰ ਵਿਚ ਹੋਈ ਚੋਰੀ ਦੇ ਮਾਮਲੇ 'ਚ ਅਣਪਛਾਤੇ ਚੋਰਾਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੰੂ ਦਿੱਤੇ ਬਿਆਨਾਂ 'ਚ ਸੁਨੀਤਾ ਰਾਣੀ ਪਤਨੀ ਜਗਦੀਸ਼ ਲਾਲ ਵਾਸੀ ਗਲੀ ਨੰ-4 ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਦੋਵੇਂ ਚਾਲਕ ਜ਼ਖਮੀ

ਜਲਾਲਾਬਾਦ, 21ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਿਸਾਨ ਵਾਲਾ ਸੜਕ 'ਤੇ ਬਣੇ ਨਵੇਂ ਸਤਿਸੰਗ ਘਰ ਕੋਲ ਬੀਤੀ ਰਾਤ ਲਗਭਗ 10 ਵਜੇ ਮੋਟਰਸਾਈਕਲਾਂ ਦੀ ਆਹਮਣੇ ਸਾਹਮਣੀ ਟੱਕਰ ਵਿਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਵਿਅਕਤੀਆਂ ਨੂੰ 108 ਨੰਬਰ ਵਾਲੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਵਿਅਕਤੀ ਬਰੀ

ਫ਼ਿਰੋਜ਼ਪੁਰ, 21 ਫਰਵਰੀ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਦਾਲਤ ਨੇ ਨਸ਼ੀਲੀਆਂ ਗੋਲੀਆਂ ਰੱਖਣ ਦੇ ਮਾਮਲਿਆਂ 'ਚ ਫ਼ੈਸਲਾ ਦਿੰਦਿਆਂ ਇਕ ਵਿਅਕਤੀ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਪਿੱਪਲ ਸਿੰਘ ਨੇ ਦੌਰਾਨੇ ਗਸ਼ਤ ਪਿੰਡ ਮੱਲਵਾਲ ਕਦੀਮ ਕੋਲ ਗਸ਼ਤ ਨੇੜੇ ...

ਪੂਰੀ ਖ਼ਬਰ »

ਗੁਰੂ ਘਰ 'ਚੋਂ ਗੋਲਕ ਚੋਰੀ

ਜਲਾਲਾਬਾਦ, 21 ਫਰਵਰੀ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਪਿੰਡ ਲੱਧੂਵਾਲਾ ਉਤਾੜ 'ਚ ਗੁਰੂ ਘਰ 'ਚੋਂ ਗੋਲਕ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੰੂ ਦਿੱਤੇ ਬਿਆਨਾਂ 'ਚ ਸੰਤ ਪ੍ਰਤਾਪ ਵਾਸੀ ਪੱਕੇ ਕਾਲੇ ਵਾਲਾ ਨੇ ਦੱਸਿਆ ਕਿ 19 ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਨਿਕਾਸੀ ਦੇ ਮਾਮਲੇ 'ਚ ਨਾਮਜ਼ਦ ਵਿਅਕਤੀ ਬਰੀ

ਫ਼ਿਰੋਜ਼ਪੁਰ, 21 ਫਰਵਰੀ (ਰਾਕੇਸ਼ ਚਾਵਲਾ)- ਰੇਤਾ ਦੀ ਨਾਜਾਇਜ਼ ਨਿਕਾਸੀ ਦੇ ਮਾਮਲੇ 'ਚ ਫ਼ੈਸਲਾ ਕਰਦਿਆਂ ਸੈਸ਼ਨ ਅਦਾਲਤ ਨੇ ਇਕ ਵਿਅਕਤੀਆਂ ਨੂੰ ਸਬੂਤਾਂ ਦੀ ਘਾਟ ਕਰਕੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਅਮੀਰ ਖ਼ਾਸ ਪੁਲਿਸ ਦੇ ਏ.ਐੱਸ.ਆਈ. ਬਲਰਾਜ ਸਿੰਘ ਨੇ ...

ਪੂਰੀ ਖ਼ਬਰ »

ਨੋਨੀ ਮਾਨ ਤੇ ਬੌਬੀ ਮਾਨ ਵਲੋਂ ਪੋਲ ਖੋਲ੍ਹ ਰੈਲੀ ਨੂੰ ਲੈ ਕੇ ਪਿੰਡਾਂ ਦਾ ਦੌਰਾ

ਗੁਰੂਹਰਸਹਾਏ, 21 ਫਰਵਰੀ (ਹਰਚਰਨ ਸਿੰਘ ਸੰਧੂ)- 25 ਫਰਵਰੀ ਨੂੰ ਅਕਾਲੀ ਭਾਜਪਾ ਵਲੋਂ ਹਲਕਾ ਗੁਰੂਹਰਸਹਾਏ ਵਿਖੇ ਕੀਤੀ ਜਾ ਰਹੀ ਪੋਲ ਖੋਲ੍ਹ ਰੈਲੀ ਦੇ ਸਬੰਧ 'ਚ ਹਲਾਕ ਇੰਚਾਰਜ ਵਰਵੇਦ ਸਿੰਘ ਨੋਨੀ ਮਾਨ ਵਲੋਂ ਹਰ ਰੋਜ਼ ਹੀ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਰੈਲੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ

ਜ਼ੀਰਾ, 21 ਫਰਵਰੀ (ਮਨਜੀਤ ਸਿੰਘ ਢਿੱਲੋਂ)- 27 ਫਰਵਰੀ ਨੂੰ ਸੰਧੂ ਪੈਲੇਸ ਜ਼ੀਰਾ ਵਿਖੇ ਹੋ ਰਹੀ ਕਿਸਾਨ ਬਚਾਓ, ਜਵਾਨੀ ਬਚਾਓ ਰੈਲੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਵਿਸ਼ੇਸ਼ ਮੀਟਿੰਗ ਜਗਦੀਪ ਸਿੰਘ ਯੂਥ ਸਰਕਲ ਪ੍ਰਧਾਨ ਜ਼ੀਰਾ ਅਤੇ ਜੋਗਿੰਦਰ ਸਿੰਘ ਸਰਕਲ ...

ਪੂਰੀ ਖ਼ਬਰ »

ਕੋਟ ਕਰੋੜ ਕਲਾਂ ਦੇ ਵਾਲੀਬਾਲ ਟੂਰਨਾਮੈਂਟ 'ਚ ਥਰਾਜ ਵਾਲਾ ਦੀ ਚੜ੍ਹਤ

ਤਲਵੰਡੀ ਭਾਈ, 21 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਦਸਮੇਸ਼ ਯੁਵਕ ਸੇਵਾ ਕਲੱਬ ਪਿੰਡ ਕੋਟ ਕਰੋੜ ਕਲਾਂ ਵਲੋਂ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ ਕੋਟ ਕਰੋੜ ਕਲਾਂ ਦੇ ਸਹਿਯੋਗ ਨਾਲ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੇ ਆਗਾਜ਼ ਮੌਕੇ ਸੰਤ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਜ਼ੀਰਾ ਦੀ ਮੀਟਿੰਗ

ਜ਼ੀਰਾ, 21 ਫਰਵਰੀ (ਮਨਜੀਤ ਸਿੰਘ ਢਿੱਲੋਂ)- ਸੀਨੀਅਰ ਸਿਟੀਜ਼ਨ ਕੌਾਸਲ ਜ਼ੀਰਾ ਦੀ ਮੀਟਿੰਗ ਰਾਮ ਪ੍ਰਕਾਸ਼ ਸੇਵਾ ਮੁਕਤ ਐੱਸ.ਪੀ. ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ | ਮੀਟਿੰਗ 'ਚ ਪੀ.ਡੀ. ਸ਼ਰਮਾ, ਬਲਵਿੰਦਰ ਸ਼ਰਮਾ, ਅਜੀਤ ਸਿੰਘ ਤੇ ਪ੍ਰਦੀਪ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟੇ੍ਰਲੀਆ ਦਾ ਸਪਾਊਸ ਵੀਜ਼ਾ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਏਜੰਸੀ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਬੰਬੇ ਹਾਊਸ ਦੇ ਸਾਹਮਣੇ ਸਥਿਤ ਹੈ | ਸੰਸਥਾ ਦੁਆਰਾ ਵਿਦਿਆਰਥੀਆਂ ਨੂੰ ਕੈਨੇਡਾ, ਆਸਟੇ੍ਰਲੀਆ, ਯੂ. ਐਸ. ਏ., ਯੂਰਪ ਆਦਿ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਸੰਧੂ ਦੇ ਸਾਲਾਨਾ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ

ਗੁਰੂਹਰਸਹਾਏ, 21 ਫਰਵਰੀ (ਹਰਚਰਨ ਸਿੰਘ ਸੰਧੂ)- ਸੰਧੂ ਗੋਤ ਦੇ ਵੱਡੇ-ਵਡੇਰੇ ਧੰਨ-ਧੰਨ ਬਾਬਾ ਕਾਲਾ ਮਹਿਰ ਸੰਧੂ ਨੂੰ ਸਮਰਪਿਤ ਪਿੰਡ ਕੋਹਰ ਸਿੰਘ ਵਾਲਾ ਵਿਖੇ ਲੱਗਣ ਵਾਲੇ ਸਾਲਾਨਾ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ | ਪਿੰਡ ਦੀ ਪੱਤੀ ਸੁੱਧ ਸਿੰਘ ਵਾਲਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕਰਵਾਇਆ ਸੱਭਿਆਚਾਰਕ ਸਮਾਗਮ

ਤਲਵੰਡੀ ਭਾਈ, 21 ਫਰਵਰੀ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਦੇ ਸੁਹਿਰਦ ਪ੍ਰਬੰਧ ਤੇ ਪਿ੍ੰਸੀਪਲ ਡਾ: ਹਰਬੰਸ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਕਾਲਜੀਏਟ ...

ਪੂਰੀ ਖ਼ਬਰ »

ਗੁਰੂਹਰਸਹਾਏ ਹਲਕੇ 'ਚ ਅਕਾਲੀ ਦਲ ਨੂੰ ਤਕੜਾ ਝਟਕਾ

ਗੁਰੂਹਰਸਹਾਏ, 21 ਫਰਵਰੀ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਮੇਲ-ਮਿਲਾਪ ਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਸੁਕਿ੍ਤ ਇੰਟਰਨੈਸ਼ਨਲ ਸਕੂਲ ਵਿਖੇ ਹੋਲਾ-ਮਹੱਲਾ ਖੇਡ ਦਿਵਸ ਮਨਾਇਆ

ਖੋਸਾ ਦਲ ਸਿੰਘ, 21 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)- ਸੁਕ੍ਰਿਤ ਇੰਟਰਨੈਸ਼ਨਲ ਪਬਲਿਕ ਸਕੂਲ ਚੂਚਕ ਵਿੰਡ ਵਿਖੇ ਹੋਲਾ-ਮਹੱਲਾ ਖੇਡ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ | ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਸੰਸਥਾ ਵਲੋਂ ਨਕਲ ਵਿਰੋਧੀ ਸਮਾਗਮ

ਜ਼ੀਰਾ, 21 ਫਰਵਰੀ (ਮਨਜੀਤ ਸਿੰਘ ਢਿੱਲੋਂ)- ਭਾਰਤ ਵਿਕਾਸ ਪ੍ਰੀਸ਼ਦ ਸੰਸਥਾ ਜ਼ੀਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੌਲ ਰੋਹੀ ਵਿਖੇ ਨਕਲ ਵਿਰੋਧੀ ਸਮਾਗਮ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਨਰਿੰਦਰ ਸਿੰਘ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ ਬਰਾਂਚ ਜ਼ੀਰਾ ...

ਪੂਰੀ ਖ਼ਬਰ »

ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

ਕੁੱਲਗੜ੍ਹੀ, 21 ਫਰਵਰੀ (ਸੁਖਜਿੰਦਰ ਸਿੰਘ ਸੰਧੂ)- ਸੰਜੇ ਸ਼ਰਮਾ ਵਾਸੀ ਮੋਗਾ ਦਾ ਪਰਸ ਜੋ ਕਿ ਸਥਾਨਕ ਹੋਟਲ ਜ਼ੀਰਾ ਕੋਲ ਡਿਗ ਗਿਆ ਸੀ, ਜਿਸ 'ਚ 32 ਹਜ਼ਾਰ ਦੇ ਲਗਭਗ ਰੁਪਏ ਸਨ | ਉਹ ਪਰਸ ਜਰਨੈਲ ਸਿੰਘ ਵਾਸੀ ਡੱਲਾ ਜ਼ਿਲ੍ਹਾ ਕਪੂਰਥਲਾ ਤੇ ਮਨਿੰਦਰ ਸਿੰਘ ਵਾਸੀ ਬਾਗਪੁਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਯਾਰੇ ਸ਼ਾਹ ਵਾਲਾ 'ਚ ਇਕਾਈ ਸਥਾਪਿਤ

ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਭਾਰਤੀ ਕਿਸਾਨ ਯੂਨੀਅਨ ਲੱਖੋ ਵਾਲ ਵਲੋਂ ਪ੍ਰਧਾਨ ਅਜਮੇਰ ਸਿੰਘ ਲੱਖੋ ਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ...

ਪੂਰੀ ਖ਼ਬਰ »

ਦੋ ਨੌਜਵਾਨਾਂ ਦੀ ਮੌਤ ਦੇ ਮਾਮਲੇ 'ਚ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ

ਜਲਾਲਾਬਾਦ, 21 ਫਰਵਰੀ (ਕਰਨ ਚੁਚਰਾ)-ਬੀਤੀ ਰਾਤ ਪਿੰਡ ਮੌਜ਼ੇ ਵਾਲਾ ਤੇ ਲਮੋਚੜ ਕਲਾ ਦੇ ਵਿਚਕਾਰ ਵੈਗਨਾਰ ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਬੰਦ ਹੋਣ ਸਿਆਸੀ ਕਾਨਫਰੰਸਾਂ-ਵਿਰਸਾ ਸਿੰਘ ਖ਼ਾਲਸਾ

ਮਖੂ, 21 ਫਰਵਰੀ (ਮੁਖਤਿਆਰ ਸਿੰਘ ਧੰਜੂ)-ਖ਼ਾਲਸੇ ਦੀ ਜਨਮ-ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਪੂਜਣਯੋਗ ਹੈ, ਪਰ ਰਾਜਨੀਤਿਕ ਪਾਰਟੀਆਂ ਇਤਿਹਾਸਕ ਦਿਹਾੜਿਆਂ 'ਤੇ ਨਤਮਸਤਕ ਹੋਣ ਜਾਂਦੀਆਂ ਸੰਗਤਾਂ ਨੂੰ ਵੋਟਾਂ ਖ਼ਾਤਰ ਕੂੜ ਪ੍ਰਚਾਰ 'ਚ ਉਲਝਾ ਲੈਂਦੀਆਂ ਹਨ | ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਵੀ ਬਰਾਮਦ, ਮੁਕੱਦਮਾ ਦਰਜ

ਮਖੂ, 21 ਫਰਵਰੀ (ਮੁਖਤਿਆਰ ਸਿੰਘ ਧੰਜੂ)- ਪੁਲਿਸ ਚੌਾਕੀ ਜੋਗੇਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਕਿਸਾਨਾਂ ਦੇ ਖੇਤਾਂ 'ਚੋਂ ਪਾਣੀ ਵਾਲੀਆਂ ਮੋਟਰਾਂ ਦੇ ਟਰਾਂਸਫ਼ਾਰਮਰ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ ਉਤਾਰੇ ਗਏ ਮਾਲ ਤੇ ਦੋ ਮੋਟਰਸਾਈਕਲਾਂ ...

ਪੂਰੀ ਖ਼ਬਰ »

ਗੀਤਕਾਰ ਹਰਦੇਵ ਸਿੰਘ ਸ਼ਕੂਰ ਆਸਟੇ੍ਰਲੀਆ ਦੌਰੇ 'ਤੇ ਰਵਾਨਾ

ਮੁੱਦਕੀ, 21 ਫਰਵਰੀ (ਭਾਰਤ ਭੂਸ਼ਨ ਅਗਰਵਾਲ)- ਉੱਘੇ ਲੇਖਕ ਤੇ ਗੀਤਕਾਰ ਹਰਦੇਵ ਸਿੰਘ ਵਾਸੀ ਸ਼ਕੂਰ ਕੋਚ ਵਾਲੀਬਾਲ ਅੱਜ ਤੋਂ ਆਸਟੇ੍ਰਲੀਆ ਦੇ ਦੌਰੇ 'ਤੇ ਰਵਾਨਾ ਹੋ ਗਏ ਹਨ | ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਕੋਚ ਹਰਦੇਵ ਸਿੰਘ ਨੇ ਦੱਸਿਆ ਕਿ ਉਹ ਆਸਟੇ੍ਰਲੀਆ ਅੰਦਰ ...

ਪੂਰੀ ਖ਼ਬਰ »

ਕੈਨੇਡਾ ਦੇ ਸੰਸਦ ਮੈਂਬਰ ਕੇਵਿਨ ਲੈਮਰੂਕਸ ਹੋਏ ਵਿਦਿਆਰਥੀਆਂ ਦੇ ਰੂ-ਬਰੂ

ਤਲਵੰਡੀ ਭਾਈ, 21 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਕੈਨੇਡਾ ਦੇ ਸੰਸਦ ਮੈਂਬਰ ਕੇਵਿਨ ਲੈਮਰੂਕਸ ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਰੂ-ਬਰੂ ਹੋਣ ਲਈ ਪੁੱਜੇ | ਇਸ ਸਮੇਂ ਸਕੂਲ 'ਚ ਪੁੱਜਣ 'ਤੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਸੋਢੀ ਦੀ ਅਗਵਾਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ

ਲੱਖੋ ਕੇ ਬਹਿਰਾਮ, 21 ਫਰਵਰੀ (ਰਾਜਿੰਦਰ ਸਿੰਘ ਹਾਂਡਾ)- ਅੱਜ ਮਾਤ ਭਾਸ਼ਾ ਦਿਵਸ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਮਾਂ ਬੋਲੀ ਦਿਵਸ ਮਨਾਇਆ ਗਿਆ | ਸਕੂਲ 'ਚ ਸਵੇਰ ਦੀ ਸਭਾ ਦੌਰਾਨ ਪਿੰ੍ਰਸੀਪਲ ਜਸਪਾਲ ਸਿੰਘ, ਪੰਜਾਬੀ ...

ਪੂਰੀ ਖ਼ਬਰ »

ਕਿਵੇਂ ਹੋਵੇਗਾ ਮਾਂ ਬੋਲੀ ਦਾ ਵਿਕਾਸ

ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕਿਸੇ ਕਵੀ ਦੀਆਂ ਸਤਰਾਂ 'ਮਾਂ ਬੋਲੀ ਭੁੱਲ ਜਾਉਗੇ, ਕੱਖਾਂ ਵਾਂਗੂੰ ਰੁਲ ਜਾਓਗੇ' ਸੱਚ ਸਾਬਤ ਹੁੰਦੀਆਂ ਨਜ਼ਰ ਆ ਰਹੀਆਂ ਹਨ, ਕਿਉਂਕਿ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਾਉਣਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਗੁਰੂਹਰਸਹਾਏ, 21 ਫਰਵਰੀ (ਹਰਚਰਨ ਸਿੰਘ ਸੰਧੂ)- ਸਟੇਟ ਬੈਂਕ ਆਫ਼ ਇੰਡੀਆ ਗੁਰੂਹਰਸਹਾਏ ਸਾਹਮਣੇ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਮੋਟਰਸਾਈਕਲ ਮਾਲਕ ਕਸ਼ਮੀਰ ਚੰਦ ਜੋ ਕਿ ਬੈਂਕ 'ਚ ਕਲਰਕ ਹੈ, ਉਸ ਨੇ ਗਲੀ 'ਚ ਪੈ ਰਹੇ ਕੰਕਰੀਟ ਕਾਰਨ ਮੋਟਰਸਾਈਕਲ ਥੋੜ੍ਹਾ ...

ਪੂਰੀ ਖ਼ਬਰ »

ਕੰਪਿਊਟਰ ਦੀ ਜਾਅਲੀ ਡਿਗਰੀ ਵਾਲੇ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ)-ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਅੰਦਰ ਕੰਪਿਊਟਰ ਪ੍ਰੋਗਰਾਮ ਦੀ ਅਸਾਮੀ ਹਾਸਲ ਕਰਨ ਲਈ ਅਪਲਾਈ ਕਰਨ ਸਮੇਂ ਇਕ ਵਿਅਕਤੀ ਵਲੋਂ ਕੰਪਿਊਟਰ ਡਿਗਰੀ ਹੋਲਡਰ ਦੀ ਡਿਗਰੀ ਜਾਅਲੀ ਲਗਾ ਦਿੱਤੀ ਗਈ | ਕੈਂਟ ਬੋਰਡ ਵਲੋਂ ...

ਪੂਰੀ ਖ਼ਬਰ »

ਤਿੰਨ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ)-ਨਸ਼ਾ ਤਸਕਰਾਂ ਿਖ਼ਲਾਫ਼ ਜ਼ੀਰਾ ਪੁਲਿਸ ਥਾਣਾ ਸਦਰ ਵਲੋਂ ਛੇੜੀ ਵਿਸ਼ੇਸ਼ ਮੁਹਿੰਮ ਨੂੰ ਉਦੋਂ ਵੱਡੀ ਸਫਲਤਾ ਮਿਲੀ, ਜਦੋਂ ਸਾਲਾਂ-ਬੱਧੀ ਸਮੇਂ ਤੋਂ ਰਾਜਸਥਾਨ, ਮੱਧ ਪ੍ਰਦੇਸ਼ ਤੋਂ ਟਰੱਕ ਰਾਹੀਂ ਨਸ਼ਾ ਲਿਆ ਕੇ ਪੰਜਾਬ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਕੀਤਾ ਰੋਸ ਮੁਜ਼ਾਹਰਾ

ਮੱਲਾਂਵਾਲਾ, 21 ਫਰਵਰੀ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਅੱਜ ਆਸਿਫ਼ ਵਾਲਾ ਦੇ ਗੁਰਦੁਆਰਾ ਵਿਖੇ ਕਿਸਾਨ ਸੰਘਰਸ਼ ਕਮੇਟੀ ਜ਼ੋਨ ਮੱਲਾਂਵਾਲਾ ਦਾ ਡੈਲੀਗੇਟ ਇਜਲਾਸ ਹੋਇਆ | ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੰੂ, ਸਵਿੰਦਰ ...

ਪੂਰੀ ਖ਼ਬਰ »

ਵਾਰਡ ਨੰਬਰ 7 ਦੀ ਜ਼ਿਮਨੀ ਚੋਣ- ਕਾਂਗਰਸ ਤੇ ਅਕਾਲੀ–ਭਾਜਪਾ ਲਈ ਬਣੀ ਵਿਕਾਰੀ ਸੀਟ 'ਤੇ ਜ਼ੋਰ ਅਜਮਾਇਸ਼ ਤੇਜ਼

ਫ਼ਾਜ਼ਿਲਕਾ, 21 ਫ਼ਰਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਾਸਲ ਦੇ ਵਾਰਡ ਨੰਬਰ 7 ਦੀ ਹੋ ਰਹੀ ਜ਼ਿਮਨੀ ਚੋਣ 'ਚ ਮੁਕਾਬਲਾ ਦਿਲਚਸਪ ਬਣਦਾ ਨਜ਼ਰ ਆ ਰਿਹਾ ਹੈ | ਪਿਛਲੀਆਂ ਨਗਰ ਕੌਾਸਲ ਚੋਣਾਂ ਵਿਚ ਭਾਜਪਾ ਦੀ ਕਾਂਤਾ ਰਾਣੀ ਨੇ ਚੋਣ ਜਿੱਤੀ ਸੀ, ਉਨ੍ਹਾਂ ਦੀ ਮੌਤ ਤੋਂ ...

ਪੂਰੀ ਖ਼ਬਰ »

ਚੋਰੀ ਦੀ ਬਿਜਲੀ ਮੋਟਰ ਤੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮੱਲਾਂਵਾਲਾ ਲੋਂ ਐੱਸ.ਐੱਚ.ਓ. ਜਸਬੀਰ ਸਿੰਘ ਪੰਨੂ ਦੀ ਯੋਗ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਅਧੀਨ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋ ਅਨਸਰਾਂ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਫ਼ਤਿਹਗੜ੍ਹ ਸਭਰਾਂ ਬਰਾਂਚ ਨੂੰ ਲੁੱਟਣ ਦੀ ਕੋਸ਼ਿਸ਼

ਮੱਲਾਂਵਾਲਾ, 21 ਫਰਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਪੰਜਾਬ ਗ੍ਰਾਮੀਨ ਬੈਂਕ ਫ਼ਤਿਹਗੜ੍ਹ ਸਭਰਾਂ ਵਿਖੇ ਦੋ ਵਿਅਕਤੀਆਂ ਵਲੋਂ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ | ਬੈਂਕ ਦੇ ਗਾਰਡ ਵਲੋਂ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ | ਬੈਂਕ ਮੈਨੇਜਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਮੰਗਾਂ ਸਬੰਧੀ ਨਾਅਰੇਬਾਜ਼ੀ

ਜ਼ੀਰਾ, 21 ਫਰਵਰੀ (ਮਨਜੀਤ ਸਿੰਘ ਢਿੱਲੋਂ)- ਨਗਰ ਕੌਾਸਲ ਜ਼ੀਰਾ ਨਾਲ ਸਬੰਧਿਤ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ 'ਚ ਦਫ਼ਤਰ ਵਿਚ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਪੱਪੂ ਰਾਮ, ਬਿਸ਼ਨ ਰਾਮ, ਮਿਰਚੂ ਲਾਲ, ਮਹੇਸ਼ ਕੁਮਾਰ, ...

ਪੂਰੀ ਖ਼ਬਰ »

ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਚਾਲਕ ਜ਼ਖਮੀ

ਮਮਦੋਟ, 21 ਫਰਵਰੀ (ਜਸਬੀਰ ਸਿੰਘ ਕੰਬੋਜ)- ਮਮਦੋਟ-ਫ਼ਿਰੋਜ਼ਪੁਰ ਸੜਕ 'ਤੇ ਜੋਧਪੁਰ ਦੇ ਬੱਸ ਅੱਡੇ ਦੇ ਨਜ਼ਦੀਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਪਿਓ-ਧੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ 108 ਐਾਬੂਲੈਂਸ ਰਾਹੀਂ ਸਥਾਨਕ ਸਰਕਾਰੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਕਾਰ 'ਚ ਸਵਾਰ ਹੋ ਕੇ ਨਸ਼ਾ ਵੇਚਦੇ 2 ਤਸਕਰ ਕਾਬੂ

ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਦਿਨਕਰ ਗੁਪਤਾ ਡੀ.ਜੀ.ਪੀ. ਇੰਟੈਲੀਜੈਂਸ ਪੰਜਾਬ ਤੇ ਅਮਿਤ ਪ੍ਰਸਾਦ ਆਈ.ਜੀ.ਪੀ. ਕਾਊਾਟਰ ਇੰਟੈਲੀਜੈਂਸ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX