ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਉਰੂਗੋਏ ਨੇ ਸਾਉਦੀ ਅਰਬ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਤੋਂ ਕੀਤਾ ਬਾਹਰ
. . .  1 day ago
ਗਿਰੀਡੀਹ [ਝਾਰਖੰਡ] 'ਚ ਬਿਜਲੀ ਡਿੱਗਣ ਨਾਲ 6 ਦੀ ਮੌਤ , 4 ਜ਼ਖ਼ਮੀ
. . .  1 day ago
ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਨਵੀਂ ਦਿੱਲੀ, 20 ਜੂਨ - ਦਿੱਲੀ ਦੇ ਉਪਰਾਜਪਾਲ ਵੱਲੋਂ ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ...
ਫੀਫਾ ਵਿਸ਼ਵ ਕੱਪ 2018 : ਪੁਰਤਗਾਲ ਨੇ ਮੋਰਾਕੋ ਨੂੰ 1-0 ਨਾਲ ਹਰਾਇਆ
. . .  1 day ago
ਮਾਸਕੋ, 20 ਜੂਨ - ਫੀਫਾ ਵਿਸ਼ਵ ਕੱਪ 2018 ਦੇ ਇੱਕ ਮੁਕਾਬਲੇ ਵਿਚ ਕਪਤਾਨ ਕ੍ਰਿਸਟਿਆਨੋ ਰੋਨਾਲਡੋ ਦੇ ਸ਼ਾਨਦਾਰ ਗੋਲ ਸਦਕਾ ਪੁਰਤਗਾਲ ਨੇ ਆਪਣਾ ਜੇਤੂ ਅਭਿਆਨ ਜਾਰੀ...
ਤਾਮਿਲਨਾਡੂ ਦੀ ਅਨੁਕ੍ਰਿਤੀ ਬਣੀ 'ਫੈਮਿਨਾ ਮਿਸ ਇੰਡੀਆ 2018'
. . .  1 day ago
ਮੁੰਬਈ, 20 ਜੂਨ - ਤਾਮਿਲਨਾਡੂ ਦੀ 19 ਸਾਲਾਂ ਕਾਲਜ ਦੀ ਵਿਦਿਆਰਥਣ ਅਨੁਕ੍ਰਿਤੀ ਵਾਸ ਨੇ 'ਫੈਮਿਨਾ ਮਿਸ ਇੰਡੀਆ 2018' ਦਾ ਖ਼ਿਤਾਬ ਆਪਣੇ ਨਾਂਅ ਕੀਤਾ ਹੈ। ਮੁੰਬਈ ਵਿਖੇ ਅੱਜ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਪੁਰਤਗਾਲ ਮੋਰਾਕੋ ਤੋਂ 1-0 ਨਾਲ ਅੱਗੇ
. . .  1 day ago
ਇੱਟਾਂ ਦੇ ਭੱਠੇ 'ਤੇ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ
. . .  1 day ago
ਡੇਰਾਬੱਸੀ, 20 ਜੂਨ (ਸ਼ਾਮ ਸਿੰਘ ਸੰਧੂ, ਪੱਤਰ ਪ੍ਰੇਰਕ)- ਡੇਰਾਬੱਸੀ ਦੇ ਨੇੜਲੇ ਪਿੰਡ ਖੇੜੀ ਗੁੱਜਰਾਂ ਵਿਖੇ ਇੱਕ ਭੱਠੇ 'ਤੇ ਇੱਟਾਂ ਬਣਾਉਣ ਲਈ ਇਕੱਠੇ ਕੀਤੇ ਗਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਹਿਚਾਣ 9 ਸਾਲਾ ਅਮਨ ਅਤੇ 7 ਸਾਲਾ...
ਪਟਿਆਲਾ ਦੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਵਲੋਂ ਛਾਪੇਮਾਰੀ
. . .  1 day ago
ਪਟਿਆਲਾ, 20 ਜੂਨ- ਪਟਿਆਲਾ ਦੇ ਬਹੁਦਰਗੜ੍ਹ ਵਿਖੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਅਤੇ ਕੈਥਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਅਤੇ ਭਰੂਣ ਹੱਤਿਆ ਦੀ ਸ਼ਿਕਾਇਤ ਤੋਂ...
ਕੌਮਾਂਤਰੀ ਸਰਹੱਦ ਨੇੜਿਓਂ 22 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 20 ਜੂਨ (ਬਲਦੇਵ ਸਿੰਘ ਕੰਬੋ)- ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਤਹਿਤ ਪਿੰਡ ਕੱਕੜ ਵਿਖੇ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀ. ਐਸ. ਐਫ. ਦੀ 17 ਬਟਾਲੀਅਨ ਦੇ...
ਦੇਸ਼ ਸੇਵਾ ਲਈ ਹਮੇਸ਼ਾ ਵਚਨਬੱਧ ਰਹਾਂਗਾ- ਅਰਵਿੰਦ ਸੁਬਰਾਮਣੀਅਮ
. . .  1 day ago
ਨਵੀਂ ਦਿੱਲੀ, 20 ਜੂਨ- ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਨੇ ਨਿੱਜੀ ਕਾਰਨਾਂ ਦੇ ਚੱਲਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਅਸਤੀਫ਼ੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਭ ਤੋਂ ਚੰਗੀ ਨੌਕਰੀ ਰਹੀ ਹੈ। ਸੁਬਰਾਮਣੀਅਮ...
ਖ਼ਰਾਬ ਮੌਸਮ ਦੇ ਕਾਰਨ ਗੋਆ ਦੇ ਹਵਾਈ ਅੱਡੇ 'ਤੇ ਰੋਕੀਆਂ ਗਈਆਂ ਉਡਾਣਾਂ
. . .  1 day ago
ਪਣਜੀ, 20 ਜੂਨ- ਖ਼ਰਾਬ ਮੌਸਮ ਅਤੇ ਘੱਟ ਦ੍ਰਿਸ਼ਗੋਚਰਤਾ ਦੇ ਚੱਲਦਿਆਂ ਗੋਆ ਦੇ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਤੋਂ ਬਾਅਦ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤੱਕ 16 ਉਡਾਣਾਂ ਦਾ ਰਸਤਾ ਵੀ ਬਦਲਿਆ ਗਿਆ ਹੈ...
ਦਿਗਵਿਜੈ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਬਰਖਾਸਤ ਕੀਤਾ ਜਾਵੇ- ਸੰਬਿਤ ਪਾਤਰਾ
. . .  1 day ago
ਨਵੀਂ ਦਿੱਲੀ, 20 ਜੂਨ- ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਦਿਗਵਿਜੈ ਸਿੰਘ ਨੂੰ ਪਾਰਟੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਗਵਿਜੈ ਸਿੰਘ ਨੇ ਲੱਖਾਂ ਹਿੰਦੂਆਂ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ਨੂੰ ਬਦਨਾਮ ਕੀਤਾ ਹੈ...
ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਦੇਣ ਲਈ ਉੜੀਸਾ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਲਿਖੀ ਚਿੱਠੀ
. . .  1 day ago
ਭੁਵਨੇਸ਼ਵਰ, 20 ਜੂਨ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਅਧਿਕਾਰਕ ਤੌਰ 'ਤੇ ਹਾਕੀ ਨੂੰ ਭਾਰਤ ਦੀ ਰਾਸ਼ਟਰੀ ਖੇਡ ਦੇ ਰੂਪ 'ਚ ਮਾਨਤਾ ਦੇਣ ਦੀ ਬੇਨਤੀ ਕੀਤੀ ਹੈ। ਹਾਕੀ ਪਹਿਲਾਂ ਤੋਂ ਹੀ...
ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਲਕਸਮਬਰਗ ਸਿਟੀ, 20 ਜੂਨ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਜੇਵੀਅਰ ਬੇਟੇਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਜੀਨ ਏਸਲਬੋਰਨ ਨਾਲ ਵੀ ਮੁਲਾਕਾਤ ਕੀਤੀ...
ਕਿਮ ਜੋਂਗ ਉਨ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਬੀਜਿੰਗ, 20 ਜੂਨ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੰਗਲਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਚੀਨ ਦੀ ਮੀਡੀਆ ਰਿਪੋਰਟ ਮੁਤਾਬਕ ਸ਼ੀ ਅਤੇ ਕਿਮ ਨੇ ਚੀਨ-ਉੱਤਰੀ ਕੋਰੀਆ ਦੇ ਮੌਜੂਦਾ ਰਿਸ਼ਤਿਆਂ ਅਤੇ ਕੋਰੀਆਈ ਪ੍ਰਾਇਦੀਪ ਦੀ ਸਥਿਤੀ...
ਜਰਮਨੀ ਨੇ ਰਸਾਇਣਿਕ ਹਮਲੇ ਨੂੰ ਕੀਤਾ ਅਸਫਲ
. . .  1 day ago
ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ
. . .  1 day ago
ਪਿਸਤੌਲ ਦੀ ਨੋਕ 'ਤੇ ਲੁੱਟ
. . .  1 day ago
ਭੰਗ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਕੈਨੇਡਾ
. . .  1 day ago
ਭਰਾ ਨੇ ਬੇਰਹਿਮੀ ਨਾਲ ਕੀਤਾ ਭੈਣ ਦਾ ਕਤਲ
. . .  1 day ago
ਅਰਵਿੰਦ ਸੁਬਰਾਮਣੀਅਮ ਨੇ ਮੁੱਖ ਆਰਥਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗਾਨਿਸਤਾਨ 'ਚ ਤਾਲਿਬਾਨੀ ਹਮਲੇ 'ਚ 30 ਫੌਜੀ ਹਲਾਕ
. . .  1 day ago
ਰੋਹਿਤ ਵੇਮੁਲਾ ਦੀ ਮਾਂ ਨੇ ਵਿਰੋਧੀ ਧਿਰ ਨੂੰ ਕੀਤਾ ਬੇਨਕਾਬ- ਪਿਊਸ਼ ਗੋਇਲ
. . .  1 day ago
ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਇਸ ਵਾਰ ਵੱਡੀ ਰੈਲੀ ਹੋਵੇਗੀ- ਰਵਿੰਦਰ ਰੈਨਾ
. . .  1 day ago
ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ
. . .  1 day ago
ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸਨ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ- ਫੌਜ ਮੁਖੀ
. . .  1 day ago
ਸ਼ਹੀਦ ਔਰੰਗਜ਼ੇਬ ਅਤੇ ਉਨ੍ਹਾਂ ਦਾ ਪਰਿਵਾਰ ਪੂਰੇ ਦੇਸ਼ ਲਈ ਪ੍ਰੇਰਣਾ- ਸੀਤਾਰਮਨ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ
. . .  1 day ago
ਬੱਸ ਨੇ ਦੋ ਰਿਕਸ਼ਾ ਚਾਲਕਾਂ ਨੂੰ ਦਰੜਿਆ, ਮੌਤ
. . .  1 day ago
9 ਦਿਨਾਂ ਦੇ ਧਰਨੇ ਤੋਂ ਬਾਅਦ ਵਿਗੜੀ ਕੇਜਰੀਵਾਲ ਦੀ ਸਿਹਤ
. . .  1 day ago
ਰੱਖਿਆ ਮੰਤਰੀ ਸੀਤਾਰਮਨ ਨੇ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
. . .  1 day ago
2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼- ਮੋਦੀ
. . .  1 day ago
ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
. . .  1 day ago
ਅਸਮ 'ਚ ਹੜ ਕਾਰਨ 20 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਬਠਿੰਡਾ

ਆਂਗਣਵਾੜੀ ਯੂਨੀਅਨ ਦਾ ਵਿੱਤ ਮੰਤਰੀ ਵਿਰੁੱਧ ਰੋਸ ਧਰਨਾ 24ਵੇਂ ਦਿਨ ਜਾਰੀ

ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਿਖ਼ਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ 23 ਦਿਨਾਂ ਤੋਂ ਰੋਸ ਪ੍ਰਗਟ ਕਰ ਰਹੀਆਂ ਆਂਗਣਵਾੜੀ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਦਾ ਰੋਸ ਪ੍ਰਦਰਸ਼ਨ ਅੱਜ ਵੀ ਜਾਰੀ ਰਿਹਾ ਅਤੇ ਲਗਾਤਾਰ ਦੂਸਰੇ ਦਿਨ ਜਥੇਬੰਦਕ ਆਗੂਆਂ ਤੇ ਵਰਕਰਾਂ ਨੇ ਵਿੱਤ ਮੰਤਰੀ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਕੇ ਰੋਸ ਪ੍ਰਗਟ ਕਰਕੇ ਵਿੱਤ ਮੰਤਰੀ ਦੇ ਦਫ਼ਤਰ ਦੇ ਨਜ਼ਦੀਕ ਘਿਰਾਊ ਕਰੀ ਰੱਖਿਆਂ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਨ ਦੀ ਥਾਂ 'ਤੇ ਉਨ੍ਹਾਂ ਦੀ ਮੰਗ ਨੂੰ ਠੰਢੇ ਬਸਤੀ ਵਿਚ ਪਾਉਣ ਦੀ ਤਿਆਰੀ ਵਿਚ ਹੈ ਕਿਉਂ ਕਿ ਲਗਾਤਾਰ 23 ਦਿਨਾਂ ਦੇ ਧਰਨੇ ਦੇ ਬਾਵਜੂਦ ਸਰਕਾਰ ਦੇ ਕੰਨ 'ਤੇ ਜੰੂ ਨਹੀਂ ਸਰਕ ਰਹੀ | ਜਦਕਿ ਗੁਆਂਢੀ ਰਾਜ ਹਰਿਆਣਾ ਨੇ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਪੰਜਾਬ ਨਾਲੋਂ ਵੱਧ ਵਾਧਾ ਕਰ ਦਿੱਤਾ ਹੈ | ਦਿੱਲੀ ਵਿਚ ਵਰਕਰ ਨੂੰ 10 ਹਜ਼ਾਰ ਰੁਪਏ ਤੇ ਹੈਲਪਰ ਨੂੰ 5 ਹਜ਼ਾਰ ਰੁਪਏ ਮਿਲ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਜਥੇਬੰਦੀ ਦੀਆਂ ਸਾਰੀਆਂ ਮੰਗਾਂ ਨੂੰ ਜਲਦੀ ਮੰਨੇ ਅਤੇ ਜੇਕਰ ਅਜਿਹਾ ਨਾ ਕੀਤਾ ਤਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸੂਬੇ ਭਰ ਵਿਚ ਜ਼ੋਰਦਾਰ ਸੰਘਰਸ਼ ਸਰਕਾਰ ਦੇ ਿਖ਼ਲਾਫ਼ ਚਲਾਇਆ ਜਾਵੇਗਾ | ਇਸ ਮੌਕੇ ਜਥੇਬੰਦਕ ਆਗੂਆਂ ਨੇ ਵਿੱਤ ਮੰਤਰੀ ਵਲੋਂ ਜਥੇਬੰਦੀ ਦੇ ਬਾਰੇ ਕੀਤੀ ਬਿਆਨਬਾਜ਼ੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਮੁਆਫ਼ੀ ਮੰਗਣੀ ਬਣਦੀ ਹੈ | ਇਸ ਮੌਕੇ ਅੰਮਿ੍ਤਪਾਲ ਕੌਰ ਬੱਲੂਆਣਾ, ਸਤਵੀਰ ਕੌਰ ਬਠਿੰਡਾ, ਕਮਲਜੀਤ ਕੌਰ ਬਠਿੰਡਾ, ਰੁਪਿੰਦਰ ਕੌਰ ਬਹਿਮਣ, ਰਣਜੀਤ ਕੌਰ ਬੀੜ ਤਲਾਬ, ਅੰਜੂ ਬਿਸ਼ਨੋਈ, ਕੰਚਨ ਬਿਸ਼ਨੋਈ, ਦੀਪਕਾ, ਸੰਤੋਸ਼ ਰਾਣੀ, ਕਰਮਜੀਤ ਕੌਰ ਬੱਲੂਆਣਾ ਤੇ ਜਸਵੀਰ ਕੌਰ ਸਰਦਾਰਗੜ੍ਹ ਆਦਿ ਆਗੂ ਮੌਜੂਦ ਸਨ |

ਪੀ.ਟੈਟ ਦੇ ਟੈਸਟ ਰੋਲ ਨੰਬਰਾਂ 'ਚ ਬੋਰਡ ਦੀ ਅਣਗਹਿਲੀ ਕਾਰਨ ਵਿਦਿਆਰਥਣਾਂ ਪ੍ਰੇਸ਼ਾਨ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)- ਸਿੱਖਿਆ ਵਿਭਾਗ ਵਲੋਂ 25 ਫਰਵਰੀ ਨੂੰ ਲਏ ਜਾ ਰਹੇ ਅਧਿਆਪਕ ਪ੍ਰਤੀਯੋਗਤਾ ਟੈੱਸਟ (ਪੀ.ਟੈਟ) ਦੇ ਰੋਲ ਨੰਬਰਾਂ ਵਿਚ ਵੱਡੀਆਂ ਗ਼ਲਤੀਆਂ ਛਪਣ ਕਾਰਨ ਵਿਦਿਆਰਥਣਾਂ ਨੂੰ ਸਬੰਧਿਤ ਵਿਭਾਗ ਦੇ ਦਫ਼ਤਰਾਂ ਦੇ ਚੱਕਰ ਲਗਾਉਣ ਲਈ ...

ਪੂਰੀ ਖ਼ਬਰ »

ਜਲਘਰ ਰੋਡ ਦੇ ਵਿਚਕਾਰ ਪਿਆ ਮਲਬਾ ਲੋਕਾਂ ਲਈ ਪੇ੍ਰਸ਼ਾਨੀ ਦਾ ਸਬੱਬ

ਕਾਲਾਂਵਾਲੀ, 21 ਫਰਵਰੀ (ਭੁਪਿੰਦਰ ਪੰਨੀਵਾਲੀਆ)- ਜਨ ਸਿਹਤ ਵਿਭਾਗ ਵੱਲੋਂ ਜਲਘਰ ਰੋਡ ਉੱਤੇ ਸੀਵਰੇਜ ਦਾ ਡਿਸਪੋਜ਼ਲ ਟੈਂਕ ਬਣਾਉਣ ਤੋਂ ਬਾਅਦ ਸੜਕ ਤੋਂ ਮਿੱਟੀ ਆਦਿ ਨਾ ਚੁੱਕਣ ਕਾਰਨ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ 'ਤੇ ਹੈਲਪਰਾਂ 'ਚ ਖ਼ਜ਼ਾਨਾ ਮੰਤਰੀ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਬੰਗੀ ਕਲਾਂ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਸਤਵੰਤ ਕੌਰ ਅਤੇ ਸਰਕਲ ਪ੍ਰਧਾਨ ਸੁਰਜੀਤ ਕੌਰ ਬੰਗੀ ਕਲਾਂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ...

ਪੂਰੀ ਖ਼ਬਰ »

5 ਸਾਲਾ ਬਾਲੜੀ ਨਾਲ 80 ਸਾਲਾ ਬਜ਼ੁਰਗ ਵਲੋਂ ਜਬਰ ਜਨਾਹ ਦੀ ਕੋਸ਼ਿਸ਼, ਮਾਮਲਾ ਦਰਜ

ਰਾਮਪੁਰਾ ਫੂਲ, 21 ਫਰਵਰੀ (ਗੁਰਮੇਲ ਸਿੰਘ ਵਿਰਦੀ)- ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਇਕ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦ ਇਕ 80 ਸਾਲਾ ਬਜ਼ੁਰਗ ਨੇ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ | ਇਹ ਘਟਨਾ ਨੇੜਲੇ ਪਿੰਡ ਸੰਧੂ ਖ਼ੁਰਦ ਵਿਖੇ ਵਾਪਰੀ | ਥਾਣਾ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)- ਅੱਜ ਰਿਫਾਇਨਰੀ ਰੋਡ ਉੱਪਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਮੋਟਰ-ਸਾਈਕਲ ਚਾਲਕ ਨੂੰ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਰਾਮਾਂ ਦੇ ਮੈਂਬਰਾਂ ਵਲੋਂ ਆਪਣੀ ਐਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਦੇਰ ਰਾਤ ਹਿਊਮਨ ਰਾਈਟਸ ਕਮਿਸ਼ਨ ਦੀ ਮੈਂਬਰ ਨੇ ਥਾਣਾ ਤਲਵੰਡੀ ਸਾਬੋ ਦੀ ਕੀਤੀ ਜਾਂਚ

ਤਲਵੰਡੀ ਸਾਬੋ, 21 ਫਰਵਰੀ (ਰਵਜੋਤ ਸਿੰਘ ਰਾਹੀ)- ਹਿਊਮਨ ਰਾਈਟਸ ਕਮਿਸ਼ਨ ਦੀ ਮੈਂਬਰ ਅਵਨੀਸ਼ ਕੌਰ ਵਲੋਂ ਬੀਤੀ ਦੇਰ ਰਾਤ ਥਾਣਾ ਤਲਵੰਡੀ ਸਾਬੋ ਦੀ ਅਚਨਚੇਤ ਚੈਕਿੰਗ ਕੀਤੀ ਗਈ | ਦੇਰ ਰਾਤ ਥਾਣਾ ਤਲਵੰਡੀ ਸਾਬੋ ਪਹੁੰਚੇ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਅਵਨੀਸ਼ ਕੌਰ ...

ਪੂਰੀ ਖ਼ਬਰ »

ਕੁੱਟਮਾਰ ਤੇ ਦਾਜ-ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 21 ਫਰਵਰੀ (ਪੱਤਰ ਪ੍ਰੇਰਕ)- ਤਲਵੰਡੀ ਸਾਬੋ ਪੁਲਿਸ ਨੇ ਸਥਾਨਕ ਸ਼ਹਿਰ ਦੀ ਵਿਆਹੁਤਾ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਕੁੱਟਮਾਰ ਅਤੇ ਦਾਜ-ਦਹੇਜ ਲਈ ਪ੍ਰੇਸ਼ਾਨ ਕਰਨ 'ਤੇ ਉਸ ਦੇ ਪਤੀ ਸਮੇਤ ਦੋ ਹੋਰ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਬਾਲਿਆਂਵਾਲੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਬਾਲਿਆਂਵਾਲੀ, 21 ਫਰਵਰੀ (ਕੁਲਦੀਪ ਮਤਵਾਲਾ)- ਆਪਣੇ ਹੱਕੀ ਮੰਗਾਂ ਦੀ ਪੂਰਤੀ ਲਈ ਸਫਾਈ ਸੇਵਕ ਯੂਨੀਅਨ ਨਗਰ ਪੰਚਾਇਤ ਬਾਲਿਆਂਵਾਲੀ ਵਲੋਂ ਹੋਰ ਨਗਰ ਪੰਚਾਇਤਾਂ ਦੇ ਸਫਾਈ ਕਰਮੀਆਂ ਦੇ ਸਹਿਯੋਗ ਦੇ ਨਾਲ ਸਬ ਤਹਿਸੀਲ ਬਾਲਿਆਂਵਾਲੀ ਦੇ ਬਾਹਰ ਪੰਜਾਬ ਸਰਕਾਰ ਦੀ ਅਰਥੀ ਸਾੜ ...

ਪੂਰੀ ਖ਼ਬਰ »

ਪਿ੍ੰਸੀਪਲ ਜਸਪ੍ਰੀਤ ਸਿੰਘ ਦੀ ਸੜਕ ਹਾਦਸੇ 'ਚ ਮੌਤ

ਬਾਲਿਆਂਵਾਲੀ, 21 ਫਰਵਰੀ (ਕੁਲਦੀਪ ਮਤਵਾਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ ਵਿਖੇ ਤਾਇਨਾਤ ਪਿ੍ੰਸੀਪਲ ਜਸਪ੍ਰੀਤ ਸਿੰਘ ਅੱਜ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ 'ਤੇ ਆ ਰਹੇ ਸਨ ਕਿ ਉਨ੍ਹਾਂ ਦੀ ਸੜਕ ਹਾਦਸੇ 'ਚ ਹੋਏ ਬੇਵਕਤੀ ਦਿਹਾਂਤ 'ਤੇ ਸਮੁੱਚੇ ...

ਪੂਰੀ ਖ਼ਬਰ »

ਗੋਨਿਆਣਾ ਮੰਡੀ ਵਿਚ ਸਾਇਕਲ ਚੋਰਾਂ ਦੀ ਭਰਮਾਰ-ਅੱਧੀ ਦਰਜਨ ਤੋਂ ਵੱਧ ਸਾਇਕਲ ਚੋਰੀ

ਗੋਨਿਆਣਾ, 21 ਫਰਵਰੀ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਵਿਚ ਐਨੀ ਦਿਨੀਂ ਸਾਇਕਲ ਚੋਰਾਂ ਦੀ ਬਹੁਤ ਜਿਆਦਾ ਭਰਮਾਰ ਹੈ | ਸਾਇਕਲ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਅੱਗੋਂ ਅੱਖ ਝੱਪਕ ਕੇ ਹੀ ਸਾਇਕਲ ਚੋਰੀ ਕਰਕੇ ਲੈ ਜਾਦੇ ਹਨ | ਸ਼ਹਿਰ ਵਿਚੋਂ ਪਿਛਲੇ ਇਕ ਹਫ਼ਤੇ ਦੌਰਾਨ ...

ਪੂਰੀ ਖ਼ਬਰ »

ਖਿਆਲੀ ਵਾਲਾ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਮੁਕਾਬਲੇ ਵਿਚੋਂ ਚਾਰ ਪੁਜ਼ੀਸ਼ਨਾਂ ਹਾਸਲ

ਗੋਨਿਆਣਾ, 21 ਫਰਵਰੀ (ਲਛਮਣ ਦਾਸ ਗਰਗ)-ਸਰਕਾਰੀ ਐਲੀਮੈਂਟਰੀ ਸਕੂਲ ਖਿਆਲੀ ਵਾਲਾ ਦੇ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਨਥਾਣਾ ਵਿਖੇ ਕਰਵਾਏ ਗਏ | ਜਿਸ ਵਿਚ ਖਿਆਲੀ ਵਾਲਾ ਦੇ ਵਿਦਿਆਰਥੀਆਂ ਨੇ ਚਾਰ ਪੁਜ਼ੀਸਨਾਂ ਹਾਸਲ ਕੀਤੀਆਂ | ਸਕੂਲ ਦੇ ਮੁੱਖ ਅਧਿਆਪਕ ਪਰਮਜੀਤ ਸਿੰਘ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟੇ ਜਾਣ 'ਤੇ ਸਰਕਾਰ ਪ੍ਰਤੀ ਸੀਂਗੋ ਮੰਡੀ ਦੇ ਲੋੜਬੰਦ ਪਰਿਵਾਰਾਂ 'ਚ ਭਾਰੀ ਰੋਸ

ਸੀਂਗੋ ਮੰਡੀ, 21 ਫਰਵਰੀ (ਪਿ੍ੰਸ ਸੌਰਭ ਗਰਗ)-ਪੰਜਾਬ ਅੰਦਰ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਗਰੀਬ ਪਰਿਵਾਰਾਂ ਨੂੰ ਸਹੂਲਤ ਦੇਣ ਦੇ ਮੰਤਵ ਨਾਲ ਨੀਲੇ ਕਾਰਡ ਧਾਰਕਾਂ ਨੂੰ ਕਣਕ ਤੇ ਹੋਰ ਵਸਤੂਆਂ ਆਦਿ ...

ਪੂਰੀ ਖ਼ਬਰ »

ਉਗਰਾਹਾਂ ਇਕਾਈ ਲਹਿਰਾ ਬੇਗਾ ਵੱਲੋਂ ਕੱਲ੍ਹ ਦੇ ਸੜਕ ਜਾਮ ਨੂੰ ਸਫਲ ਬਣਾਉਣ ਲਈ ਚਲਾਈ ਪ੍ਰਚਾਰ ਮੁਹਿੰਮ

ਲਹਿਰਾ ਮੁਹੱਬਤ, 21 ਫਰਵਰੀ (ਭੀਮ ਸੈਨ ਹਦਵਾਰੀਆ) ਪਿੰਡ ਲਹਿਰਾ ਬੇਗਾ ਦੇ ਮਿ੍ਤਕ ਕਿਸਾਨ ਜਸਵੰਤ ਸਿੰਘ ਨੂੰ ਅਨਾਜ ਮੰਡੀ ਲਈ ਐਕਵਾਇਰ ਜ਼ਮੀਨ ਦੇ ਪੈਸਿਆਂ ਸਬੰਧੀ ਵੱਜੀ ਠੱਗੀ ਕਾਰਨ ਖੁਦਕਸ਼ੀ ਲਈ ਮਜ਼ਬੂਰ ਕਰਨ ਵਾਲੇ ਪਟਵਾਰੀ ਅਤੇ ਤਹਿਸੀਲਦਾਰ 'ਤੇ ਮਾਮਲਾ ਦਰਜ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਸੈਮੀਨਾਰ ਕਰਵਾਇਆ

ਚਾਉਕੇ, 21 ਫਰਵਰੀ (ਮਨਜੀਤ ਸਿੰਘ ਘੜੈਲੀ)- ਸ੍ਰੀ ਗੁਰੂ ਤੇਗ਼ ਬਹਾਦਰ ਸੰਸਥਾ ਬੱਲ੍ਹੋ ਵਿਖੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ ਅਤੇ ਵਿਸ਼ੇਸ਼ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਔਰਤ ਦੀ ਕੁੱਟ-ਮਾਰ

ਗੋਨਿਆਣਾ, 21 ਫਰਵਰੀ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਦੇ ਚਲਦਿਆਂ ਗਾਲੀ ਗਲੋਚ ਤੋਂ ਬਾਅਦ ਔਰਤ ਨਾਲ ਧੰਕਾ ਮੁੱਕੀ ਕਰਨ ਅਤੇ ਬਾਂਹ ਫ਼ੜਨ ਦੇ ਦੋਸ਼ਾਂ ਤਹਿਤ ਪਿੰਡ ਹਰਰਾਏਪੁਰ ਦੇ ਮਾਂ-ਪੁੱਤਰ ਦੇ ਖਿਲਾਫ਼ ਮਾਮਲਾ ਦਰਜ਼ ਹੋਣ ਦਾ ਮਾਮਲਾ ...

ਪੂਰੀ ਖ਼ਬਰ »

60 ਸਾਲਾਂ ਬਜ਼ੁਰਗ ਦੀ ਲਾਸ਼ ਹਸਪਤਾਲ ਵਿਚ ਸੁੱਟ ਕੇ ਫ਼ਰਾਰ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਣ)-ਦਿਨੋ ਦਿਨ ਇਨਸਾਨੀਅਤ ਮਰ ਰਹੀ ਹੈ, ਰਿਸ਼ਤੇ ਨਾਤਿਆਂ ਦਾ ਬੇੜਾ ਗਰਕ ਕੀਤਾ ਜਾ ਰਿਹਾ ਹੈ | ਇਸ ਦੀ ਮਿਸਾਲ ਉਸ ਸਮੇਂ ਮਿਲੀ ਜਦ ਸਵੇਰ ਦੇ 4 ਵਜੇ ਕੋਈ ਆਪਣੇ ਬਾਪ/ਦਾਦੇ 60 ਦੀ ਲਾਸ਼ ਨੂੰ ਕੰਬਲ ਵਿਚ ਲਪੇਟ ਕੇ ਸਿਵਲ ਹਸਪਤਾਲ ਵਿਚ ...

ਪੂਰੀ ਖ਼ਬਰ »

ਵਨ ਟਾਈਮ ਸੈਟਲਮੈਂਟ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲੋਕਾਂ ਨੂੰ ਪਾਣੀ ਦੇ ਖੜ੍ਹੇ ਬਕਾਏ ਭਰਨ ਲਈ ਜਾਗਰੂਕ ਕੀਤਾ

ਮੌੜ ਮੰਡੀ, 21 ਫਰਵਰੀ (ਗੁਰਜੀਤ ਸਿੰਘ ਕਮਾਲੂ)- ਪੰਜਾਬ ਸਰਕਾਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲੋਕਾਂ ਵੱਲ ਪਾਣੀ ਦੇ ਖੜ੍ਹੇ ਬਕਾਏ ਨੂੰ ਭਰਵਾਉਣ ਲਈ 'ਵਨ ਟਾਈਮ ਸੈਟਲਮੈਂਟ'ਤਹਿਤ ਡਿਫਾਲਟਰ ਹੋਏ ਖਪਤਕਾਰਾਂ ਤੋਂ ਨਿਗੂਣੀ ਅਦਾਇਗੀ ਲੈ ਕੇ ਉਨ੍ਹਾਂ ਦਾ ਬਾਕੀ ...

ਪੂਰੀ ਖ਼ਬਰ »

ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਦਿਆਰਥੀ ਮਨੀ ਸਿੰਘ ਨੇ ਕੌਮੀ ਪੱਧਰ 'ਤੇ ਜਿੱਤਿਆ ਸੋਨ ਤਗਮਾ

ਬਠਿੰਡਾ, 21 ਫ਼ਰਵਰੀ (ਸਟਾਫ਼ ਰਿਪੋਰਟਰ)- ਖੇਲੋਂ੍ਹ ਇੰਡੀਆਂ ਖੇਲੋਂ੍ਹ ਸਕੂਲ ਖੇਡਾਂ ਵਿਚ ਸਪੋਰਟਸ ਸਕੂਲ ਘੁੱਦਾ ਦੇ ਬਾਸਕਟਬਾਲ ਖਿਡਾਰੀ ਮਨੀ ਸਿੰਘ ਨੇ ਰਾਸ਼ਟਰੀ ਪੱਧਰ 'ਤੇ ਸੋਨ ਤਗਮਾ ਜਿੱਤ ਕੇ ਆਪਣੇ ਸਕੂਲ ਤੇ ਪੰਜਾਬ ਰਾਜ ਦਾ ਨਾਮ ਰੌਸ਼ਨ ਕੀਤਾ ਹੈ | ਬੀਤੇ ਦਿਨੀਂ ...

ਪੂਰੀ ਖ਼ਬਰ »

ਦੂਜਾ ਚਰਨਜੀਤ ਸਿੰਘ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਸਮਾਪਤ

ਬਠਿੰਡਾ, 21 ਫਰਵਰੀ (ਸੁਖਪਾਲ ਸਿੰਘ ਸੋਨੀ)-ਮਲੂਕਾ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਦੋ ਦਿਨਾਂ ਸਵ: ਚਰਨਜੀਤ ਸਿੰਘ ਕਬੱਡੀ ਕੱਪ ਸ਼ਾਨੋ ਸ਼ੋਕਤ ਨਾਲ ਸੰਪੰਨ ਹੋਇਆ | ਦੋ ਦਿਨਾਂ ਖੇਡ ਮੇਲੇ ਵਿੱਚ ਸੂਬੇ ਦੀਆਂ ਵੱਖ ਵੱਖ ਪਿੰਡਾਂ ਤੋਂ ਕਬੱਡੀ ਟੀਮਾਂ, ਲੜਕੇ ...

ਪੂਰੀ ਖ਼ਬਰ »

ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਵਿਦਿਆਰਥੀਆਂ ਨੇ ਲਾਇਆ ਧਾਰਮਿਕ ਟੂਰ

ਭਾਈਰੂਪਾ, 21 ਫਰਵਰੀ (ਵਰਿੰਦਰ ਲੱਕੀ)-ਪਿੰਡ ਕਾਂਗੜ ਦੇ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਦੀ ਅਗਵਾਈ 'ਚ ਇਕ ਰੋਜ਼ਾ ਧਾਰਮਿਕ ਟੂਰ ਲਗਾਇਆ ਗਿਆ, ਜਿਸ ਨੂੰ ਸਕੂਲ ਦੇ ਉਪ ਚੇਅਰਮੈਨ ਭੂਮੀਪਾਲ ਕਾਂਗੜ ਤੇ ਮਨਜੀਤ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਨੇਹੀਂਆਂ ਵਾਲਾ ਦੇ ਵਿਦਿਆਰਥੀ ਪੜ੍ਹਾਈ ਦੇ ਵੱਖ-ਵੱਖ ਮੁਕਾਬਲਿਆਂ ਵਿਚੋਂ ਅੱਵਲ

ਗੋਨਿਆਣਾ, 21 ਫਰਵਰੀ (ਲਛਮਣ ਦਾਸ ਗਰਗ)-ਸਰਕਾਰੀ ਐਲੀਮੈਂਟਰੀ ਸਕੂਲ ਨੇਹੀਂਆਂ ਵਾਲਾ ਵਿਖੇ ਬੱਚਿਆਂ ਦੇ ਪਹਾੜੇ, ਹਿੰਦੀ, ਪੰਜਾਬੀ ਅਤੇ ਪੜ੍ਹਣ ਲਿਖਣ ਅਤੇ ਪੰਜਾਬੀ ਕਲਮ ਨਾਲ ਲਿਖਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇਸ ਰਾਜ (ਬਠਿੰਡਾ) ਵਿਖੇ ਮੁਕਾਬਲੇ ਕਰਵਾਏ ਗਏ ਸਨ | ਜਿਸ ...

ਪੂਰੀ ਖ਼ਬਰ »

ਸਕੂਲ ਵਿਖੇ ਸਵੱਛਤਾ ਦਿਵਸ ਮਨਾਇਆ

ਕੋਟਫੱਤਾ, 21 ਫਰਵਰੀ (ਰਣਜੀਤ ਸਿੰਘ ਬੁੱਟਰ)-ਸਥਾਨਕ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਸਵੱਛਤਾ ਦਿਵਸ ਮਨਾਇਆ ਗਿਆ¢ ਸਕੂਲ ਵਿਖੇ ਬਣੇ ਮਹਾਤਮਾ ਗਾਂਧੀ ਸਵੱਛਤਾ ਕਲੱਬ ਇੰਚਾਰਜ ਅਧਿਆਪਕ ਅਮਨਦੀਪ ਕੌਰ, ਨੀਰਜ ਬਾਂਸਲ, ਚਰਨਜੀਤ ...

ਪੂਰੀ ਖ਼ਬਰ »

ਸੰਗਤ ਮੰਡੀ ਵਿਖੇ ਡੀ.ਐਸ.ਪੀ. ਬਠਿੰਡਾ ਦਿਹਾਤੀ ਵਲੋਂ ਪਬਲਿਕ ਮੀਟਿੰਗ

ਸੰਗਤ ਮੰਡੀ, 21 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਬਠਿੰਡਾ ਦਿਹਾਤੀ ਦੇ ਡੀ. ਐਸ. ਪੀ. ਗੋਪਾਲ ਚੰਦ ਭੰਡਾਰੀ ਵਲੋਂ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਅਤੇ ਅਪਰਾਧਾਂ ਦੀ ਰੋਕਥਾਮ ਲਈ ਸੰਗਤ ਮੰਡੀ ਵਿਖੇ ਪਬਲਿਕ ਮੀਟਿੰਗ ਕੀਤੀ | ਇਸ ਮੌਕੇ ਥਾਣਾ ...

ਪੂਰੀ ਖ਼ਬਰ »

ਬਿ੍ਗੇਡੀਅਰ ਬੰਤ ਸਿੰਘ ਦੀ ਯਾਦ 'ਚ ਬਾਲਿਆਂਵਾਲੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਬਾਲਿਆਂਵਾਲੀ, 21 ਫਰਵਰੀ (ਕੁਲਦੀਪ ਮਤਵਾਲਾ)- ਸਵ: ਬਿ੍ਗੇਡੀਅਰ ਬੰਤ ਸਿੰਘ ਦੀ ਯਾਦ 'ਚ ਬਾਲਿਆਂਵਾਲੀ ਵਿਖੇ ਬਾਲਿਆਂਵਾਲੀ ਮੂਲ ਨਿਵਾਸੀ ਸਭਾ ਬਠਿੰਡਾ ਵਲੋਂ ਮੁਫ਼ਤ ਵਿਸ਼ਾਲ ਮੈਡੀਕਲ ਜਾਂਚ ਕੈਪ ਲਗਾਇਆ ਗਿਆ | ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਕੈਂਪ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੈਲੀ ਸਬੰਧੀ ਮੀਟਿੰਗ

ਮੌੜ ਮੰਡੀ, 21 ਫਰਵਰੀ (ਗੁਰਜੀਤ ਸਿੰਘ ਕਮਾਲੂ)-ਪੱਲੇਦਾਰ ਯੂਨੀਅਨ ਦਫ਼ਤਰ ਮੌੜ ਮੰਡੀ ਵਿਖੇ ਪੰਜਾਬ ਪ੍ਰਦੇਸ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ਡੀਪੂ ਮੌੜ ਮੰਡੀ ਦੀ ਜਨਰਲ ਮੀਟਿੰਗ ਹੋਈ | ਇਸ ਮੀਟਿੰਗ ਵਿਚ 22 ਫਰਵਰੀ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ...

ਪੂਰੀ ਖ਼ਬਰ »

ਡਾ: ਜੱਖੂ ਵਲੋਂ ਸਕੂਲੀ ਬੱਚਿਆਂ ਦਾ ਸਨਮਾਨ

ਨਥਾਣਾ, 21 ਫਰਵਰੀ (ਗੁਰਦਰਸ਼ਨ ਲੁੱਧੜ)-ਸਰਕਾਰੀ ਕੰਨਿਆ ਹਾਈ ਸਕੂਲ ਨਥਾਣਾ ਵਿਖੇ ਸਿਹਤ ਵਿਗਿਆਨੀ ਡਾ. ਹਰਜਿੰਦਰ ਸਿੰਘ ਜੱਖੂ ਵਲੋਂ ਪੜ੍ਹਾਈ ਵਿਚ ਮਿਹਨਤ ਕਰਨ ਵਾਲੇ ਸਕੂਲੀ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਡਾ. ਜੱਖੂ ਨੇ ਬੱਚਿਆਂ ਨੂੰ ਪੜ੍ਹਾਈ ...

ਪੂਰੀ ਖ਼ਬਰ »

ਚਾਰ ਪੱਲੇਦਾਰ ਮਜ਼ਦੂਰ ਯੂਨੀਅਨਾਂ ਦੀ ਕਾਂਗਰਸ ਿਖ਼ਲਾਫ਼ ਰੋਸ ਰੈਲੀ ਬਠਿੰਡਾ ਵਿਖੇ ਅੱਜ

ਰਾਮਪੁਰਾ ਫੂਲ, 21 ਫਰਵਰੀ (ਗੁਰਮੇਲ ਸਿੰਘ ਵਿਰਦੀ)- ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰਾਮਪੁਰਾ ਫੂਲ ਵਿਖੇ ਹੋਈ | ਜਿਸ ਵਿਚ ਪੰਜਾਬ ਦੇ ਜਰਨਲ ਸੈਕਟਰੀ ਸ਼ਿੰਦਰਪਾਲ ਚਕੇਰੀਆ ਨੇ ਸੰਬੋਧਨ ਕਰਦੇ ਕਿਹਾ ਕਿ ਪੰਜਾਬ ਦੀ ਕਾਂਗਰਸ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਮਹਿਰਾਜ, 21 ਫਰਵਰੀ (ਸੁਖਪਾਲ ਮਹਿਰਾਜ)- ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਨਗਰ ਪੰਚਾਇਤ ਦੇ ਸਫ਼ਾਈ ਸੇਵਕਾ ਨੇ ਨਗਰ ਪੰਚਾਇਤ ਦਫ਼ਤਰ ਮਹਿਰਾਜ ਦੇ ਗੇਟ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਕਸਬੇ ਅੰਦਰ ...

ਪੂਰੀ ਖ਼ਬਰ »

ਸਟਾਰ ਪਲੱਸ ਸਕੂਲ 'ਚ ਹਸਟਲ-ਵਿਸਟਾ 2018 ਵਿਦਾਇਗੀ ਸਨਮਾਨ ਸਮਾਰੋਹ ਕਰਵਾਇਆ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)- ਸਥਾਨਕ ਬੰਗੀ ਰੋਡ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਵਿਖੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਕੂਲ ਪਿ੍ੰਸੀਪਲ ਸਾਰਿਕਾ ਸ਼ਰਮਾ ਦੀ ਅਗਵਾਈ ਵਿਚ 11ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ ਦੀਆਂ ਖਿਡਾਰਨਾਂ ਸਨਮਾਨਿਤ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)-ਸਥਾਨਕ ਬੰਗੀ ਰੋਡ 'ਤੇ ਸਥਿਤ ਆਰ.ਐਮ.ਐਮ.ਡੀ.ਏ.ਵੀ.ਪਬਲਿਕ ਸਕੂਲ ਦੀਆਂ ਲੜਕੀਆਂ ਗੁਰਤੀਕ ਕੌਰ ਪੁੱਤਰੀ ਗੁਰਜਿੰਦਰ ਸਿੰਘ ਅਤੇ ਅਰਪਨਜੋਤ ਕੌਰ ਪੁੱਤਰੀ ਅੰਮਿ੍ਤਪਾਲ ਸਿੰਘ ਨੂੰ ਹੈਾਡ ਬਾਲ ਦੀਆਂ ਹੋਈਆਂ ਰਾਸ਼ਟਰੀ ਪੱਧਰ ਦੀਆਂ ...

ਪੂਰੀ ਖ਼ਬਰ »

ਤਪਾਚਾਰਿਆ ਹੇਮ ਕੁੰਵਰ ਜੈਨ ਗਰਲਜ਼ ਸਕੂਲ 'ਚ ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)- ਸਥਾਨਕ ਤਪਾਚਾਰਿਆ ਹੇਮ ਕੁੰਵਰ ਜੈਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਡਾਇਰੈਕਟਰ ਤਿ੍ਪਤੀ ਜੈਨ, ਕਾਲਜ ਪਿੰ੍ਰਸੀਪਲ ਹਰਜਿੰਦਰ ਸਿੰਘ ਬਰਾੜ, ਸਕੂਲ ਪਿ੍ੰਸੀਪਲ ਪਵਨ ਕੁਮਾਰ ਬਾਂਸਲ ਅਤੇ ਸਕੂਲ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX