ਤਾਜਾ ਖ਼ਬਰਾਂ


ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 minute ago
ਲੁਧਿਆਣਾ, 11 ਦਸੰਬਰ- ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੇ ਚੱਲਦਿਆਂ ਲੁਧਿਆਣਾ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀ ਅਗਵਾਈ 'ਚ ਪਾਰਟੀ...
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  16 minutes ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਸਥਿਤ ਜੈਨਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ ਪੋਸਟ 'ਤੇ ਹੋਏ ਹਮਲੇ 'ਚ ਤਿੰਨ ਪੁਲਿਸ ਜਵਾਨ ਹਲਾਕ ਹੋ ਗਏ...
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  32 minutes ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  45 minutes ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ...
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  58 minutes ago
ਓਠੀਆ 11ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾ ਦੇ ਪਿੰਡ ਜੱਜੇ ਵਿਖੇ ਸਰਪੰਚੀ ਚੋਣ 'ਚ ਪਹਿਲ-ਕਦਮੀ ਕਰਦਿਆਂ ਅੱਜ ਸਮੂਹ ਪਿੰਡ ਵਾਸੀਆਂ ਨੇ ਸਰਬ ਸੰਮਤੀ ਨਾਲ ਬੀਬੀ ਲਖਵਿੰਦਰ ਕੌਰ ਪਤਨੀ ਨਿਰਮਲਜੀਤ ਸਿੰਘ ਨੂੰ ਸਰਪੰਚ...
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  about 1 hour ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ...
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 1 hour ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ...
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 1 hour ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ...
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  about 1 hour ago
ਤਪਾ ਮੰਡੀ, 11 ਦਸੰਬਰ (ਵਿਜੇ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸੰਬਰ 'ਚ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਮੌਕੇ ਪੰਚਾਇਤੀ ਚੋਣਾਂ ਦਾ ਐਲਾਨ ਕਰਵਾ ਕਰਕੇ ਸਿੱਖ ਕੌਮ ਨਾਲ ਧ੍ਰੋਹ ਕਮਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ...
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 1 hour ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ...
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 1 hour ago
ਰਾਜਸਥਾਨ 'ਚ ਕਾਂਗਰਸ 100, ਭਾਜਪਾ 73 ਸੀਟਾਂ 'ਤੇ ਅੱਗੇ...
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 1 hour ago
ਕਲਾਨੌਰ, 11 ਦਸੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ)-ਨਾਭਾ 'ਚ ਸਥਿਤ ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਬੀਤੇ ਦਿਨ ਕਲਾਨੌਰ ਵਾਸੀ ਤੇ ਕਬੱਡੀ ਖਿਡਾਰੀ ਸੁਖਪ੍ਰੀਤ ਸਿੰਘ (23) ਦੀ ਭੇਦਭਰੀ ਹਾਲਤ 'ਚ ਹੋਈ ਮੌਤ ਤੋਂ ਬਾਅਦ ਅੱਜ ਮ੍ਰਿਤਕ ਦੇ ਵਾਰਸਾਂ ਵੱਲੋਂ ਅੰਤਿਮ ਸੰਸਕਾਰ...
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 2 hours ago
ਪਟਿਆਲਾ, 11 ਦਸੰਬਰ (ਅਮਨਦੀਪ ਸਿੰਘ)- ਪੰਜਾਬੀ ਯੂਨੀਵਰਸਿਟੀ 'ਚ ਗੁਰਮਤਿ ਸੰਗੀਤ ਵਿਭਾਗ 'ਚ ਰਿਸਰਚ ਸਕਾਲਰ ਮਨਦੀਪ ਕੌਰ, ਜੋ ਕਿ ਇਸ ਵਿਭਾਗ 'ਚ ਪੀ. ਐੱਚ. ਡੀ. ਕਰ ਰਹੀ ਹੈ, ਵਿਭਾਗ ਦੇ ਬਾਹਰ ਧਰਨੇ 'ਤੇ ਬੈਠ ਗਈ ਹੈ। ਉਸ ਦੇ ਇਸ ਧਰਨੇ 'ਤੇ ਉਸ ਦੇ...
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  about 2 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ...
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 2 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 2 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 2 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 2 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  about 3 hours ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 3 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 3 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 3 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 3 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 3 hours ago
ਰਾਹੁਲ ਸਾਰਿਆਂ ਨੂੰ ਨਾਲ ਲੈ ਕੇ ਚਲਦੇ ਹਨ - ਨਵਜੋਤ ਸਿੰਘ ਸਿੱਧੂ
. . .  about 4 hours ago
ਕਪਿਲ ਦੇ ਘਰ ਅੱਜ ਕੱਢੀ ਜਾਵੇਗੀ ਜਾਗੋ, ਗੁਰਮੀਤ ਬਾਵਾ ਹੋਣਗੇ ਸ਼ਾਮਲ
. . .  about 4 hours ago
ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਦੀ ਅਪੀਲ 'ਤੇ ਹਾਈਕੋਰਟ ਸੁਣਵਾਈ ਲਈ ਤਿਆਰ
. . .  about 4 hours ago
ਡਾਲਰ ਦੇ ਮੁਕਾਬਲੇ 110 ਪੈਸੇ ਦੀ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਰੁਪਿਆ
. . .  about 4 hours ago
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ
. . .  about 4 hours ago
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
. . .  about 4 hours ago
ਨਿਰੰਕਾਰੀ ਬੰਬ ਧਮਾਕਾ ਮਾਮਲਾ : ਅਵਤਾਰ ਅਤੇ ਬਿਕਰਮਜੀਤ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 5 hours ago
ਛੱਤੀਸਗੜ੍ਹ 'ਚ ਕਾਂਗਰਸ 54 ਅਤੇ ਭਾਜਪਾ 24 ਸੀਟਾਂ 'ਤੇ ਅੱਗੇ
. . .  about 5 hours ago
ਮੱਧ ਪ੍ਰਦੇਸ਼ 'ਚ ਭਾਜਪਾ 109 ਅਤੇ ਕਾਂਗਰਸ 107 ਸੀਟਾਂ 'ਤੇ ਅੱਗੇ
. . .  about 5 hours ago
ਅਰਥ ਸ਼ਾਸਤਰੀ ਸੁਰਜੀਤ ਭੱਲਾ ਨੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਰਾਜਸਥਾਨ 'ਚ ਕਾਂਗਰਸ 90 ਅਤੇ ਭਾਜਪਾ 72 ਸੀਟਾਂ 'ਤੇ ਅੱਗੇ
. . .  about 6 hours ago
ਮੱਧ ਪ੍ਰਦੇਸ਼ 'ਚ ਕਾਂਗਰਸ 102 ਅਤੇ ਭਾਜਪਾ 96 ਸੀਟਾਂ 'ਤੇ ਅੱਗੇ
. . .  about 6 hours ago
ਛੱਤੀਸਗੜ੍ਹ 'ਚ ਕਾਂਗਰਸ 50 ਅਤੇ ਭਾਜਪਾ 19 ਸੀਟਾਂ 'ਤੇ ਅੱਗੇ
. . .  about 6 hours ago
ਮਿਜ਼ੋਰਮ 'ਚ ਐਮ. ਐਨ. ਐਫ. 16 ਅਤੇ ਕਾਂਗਰਸ 11 ਸੀਟਾਂ 'ਤੇ ਅੱਗੇ
. . .  about 6 hours ago
ਵਿਧਾਨ ਸਭਾ ਚੋਣ ਨਤੀਜੇ : ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਚਾਰ ਸੂਬਿਆਂ 'ਚ ਕਾਂਗਰਸ ਨੇ ਹਾਸਲ ਕੀਤੀ ਲੀਡ
. . .  about 6 hours ago
ਰਾਜਸਥਾਨ 'ਚ ਕਾਂਗਰਸ 81 ਅਤੇ ਭਾਜਪਾ 56 ਸੀਟਾਂ 'ਤੇ ਅੱਗੇ
. . .  about 6 hours ago
ਤੇਲੰਗਾਨਾ 'ਚ ਟੀ. ਆਰ. ਐੱਸ. 41 ਅਤੇ ਕਾਂਗਰਸ 22 ਸੀਟਾਂ 'ਤੇ ਅੱਗੇ
. . .  about 6 hours ago
ਮੱਧ ਪ੍ਰਦੇਸ਼ 'ਚ ਭਾਜਪਾ 60 ਅਤੇ ਕਾਂਗਰਸ 65 ਸੀਟਾਂ 'ਤੇ ਅੱਗੇ
. . .  about 6 hours ago
ਛੱਤੀਸਗੜ੍ਹ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲੀ ਵੱਡੀ ਲੀਡ, 37 ਸੀਟਾਂ 'ਤੇ ਅੱਗੇ
. . .  about 6 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਖ਼ਤ ਮੁਕਾਬਲਾ, ਭਾਜਪਾ 54 ਅਤੇ ਕਾਂਗਰਸ 59 ਸੀਟਾਂ 'ਤੇ ਅੱਗੇ
. . .  about 6 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ ਦੇ ਰੁਝਾਨਾਂ 'ਚ ਕਾਂਗਰਸ 65 ਸੀਟਾਂ 'ਤੇ ਅੱਗੇ
. . .  about 6 hours ago
ਰਾਜਸਥਾਨ : ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ 'ਚ ਲੀਡ ਤੋਂ ਪਾਰਟੀ ਵਰਕਰਾਂ ਨੇ ਖ਼ੁਸ਼ੀ 'ਚ ਮੰਗਵਾਏ ਪਟਾਕੇ
. . .  about 6 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ ਦੇ ਰੁਝਾਨਾਂ 'ਚ ਕਾਂਗਰਸ ਨੇ ਹਾਸਲ ਕੀਤੀ ਵੱਡੀ ਲੀਡ
. . .  about 6 hours ago
ਵਿਧਾਨ ਸਭਾ ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ
. . .  about 7 hours ago
ਵਿਧਾਨ ਸਭਾ ਚੋਣ ਨਤੀਜੇ : ਤੇਲੰਗਾਨਾ 'ਚ ਸ਼ੁਰੂਆਤੀ ਰੁਝਾਨਾਂ 'ਚ ਟੀ. ਆਰ. ਐੱਸ. 8 ਅਤੇ ਕਾਂਗਰਸ 3 ਸੀਟਾਂ 'ਤੇ ਅੱਗੇ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਬਰਨਾਲਾ

ਮਨਰੇਗਾ ਮਜ਼ਦੂਰਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਅੱਗੇ ਧਰਨਾ

ਬਰਨਾਲਾ, 21 ਫਰਵਰੀ (ਧਰਮਪਾਲ ਸਿੰਘ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਮਨਰੇਗਾ ਮਜ਼ਦੂਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕਾਮਰੇਡ ਅਮਰ ਸਿੰਘ ਹਮੀਦੀ ਦੀ ਪ੍ਰਧਾਨਗੀ ਹੇਠ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਤੇ ਸੂਬਾ ਸਕੱਤਰ ਲਾਲ ਸਿੰਘ ਧਨੌਲਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਮਜ਼ਦੂਰਾਂ ਤੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਕੈਪਟਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ 'ਤੇ ਕਿਸਾਨਾਂ ਸਿਰ ਚੜਿ੍ਹਆ ਸਮੁੱਚਾ ਕਰਜ਼ਾ ਤੇ ਮਜ਼ਦੂਰਾਂ ਨੂੰ 10-10 ਮਰਲਿਆਂ ਦੇ ਪਲਾਟ ਤੋਂ ਬਿਨਾਂ ਹੋਰ ਵੀ ਮੁੱਢਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਪਰ ਸਰਕਾਰ ਬਣਨ ਤੋਂ ਬਾਅਦ ਕੈਪਟਨ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਪੀਣ ਵਾਲਾ ਸ਼ੁੱਧ ਪਾਣੀ ਵੀ ਮੁਫ਼ਤ ਮੁਹੱਈਆ ਕਰਵਾਇਆ ਜਾਵੇ | ਆਗੂਆਂ ਕਿਹਾ ਕਿ ਆਟਾ ਦਾਲ ਸਕੀਮ ਤਹਿਤ ਬਣੇ ਲੋੜਵੰਦਾਂ ਦੇ ਕਾਰਡ ਚਾਲੂ ਰੱਖੇ ਜਾਣ, ਜਿਨ੍ਹਾਂ ਦੇ ਕਾਰਡ ਨਹੀਂ ਬਣੇ ਉਨ੍ਹਾਂ ਦੇ ਤੁਰੰਤ ਕਾਰਡ ਬਣਾ ਕੇ ਹਰ ਮਹੀਨੇ ਰਾਸ਼ਨ ਦੇਣਾ ਯਕੀਨੀ ਬਣਾਇਆ ਜਾਵੇ | ਮਨਰੇਗਾ ਕਨਵੀਨਰ ਪਰਮਜੀਤ ਕੌਰ ਗੰੁਮਟੀ ਨੇ ਕਿਹਾ ਕਿ ਸਰਕਾਰਾਂ ਮਨਰੇਗਾ ਮਜ਼ਦੂਰਾਂ ਨੂੰ ਪੂਰਾ ਕੰਮ ਨਹੀਂ ਦੇ ਰਹੀਆਂ ਜਿਸ ਕਾਰਨ ਮਜ਼ਦੂਰਾਂ ਨੂੰ ਆਪਣਾ ਪਰਿਵਾਰ ਦਾ ਪਾਲਨ ਪੋਸ਼ਣ ਕਰਨਾ ਔਖਾ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਦਿਹਾੜੀ 600 ਰੁਪਏ ਦਿੱਤੀ ਜਾਵੇ ਤੇ 300 ਦਿਨ ਰੁਜ਼ਗਾਰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਥੋੜਾ ਬਹੁਤ ਮਜ਼ਦੂਰਾਂ ਕੰਮ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕਈ-ਕਈ ਮਹੀਨੇ ਪੈਸੇ ਨਹੀਂ ਦਿੱਤੇ ਜਾਂਦੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਤਹਿਤ ਕੀਤੇ ਕੰਮ ਦੇ ਬਕਾਏ ਮਜ਼ਦੂਰਾਂ ਨੂੰ ਤੁਰੰਤ ਜਾਰੀ ਕੀਤੇ ਜਾਣ | ਇਸ ਮੌਕੇ ਕਾਮਰੇਡ ਗੁਰਦੇਵ ਸਿੰਘ ਦਰਦੀ, ਮੁਕੰਦ ਸਿੰਘ ਬਰਨਾਲਾ, ਜਸਵੰਤ ਸਿੰਘ ਅਸਪਾਲ ਕਲਾਂ, ਸਰਪੰਚ ਜਰਨੈਲ ਸਿੰਘ ਗੁੰਮਟੀ, ਸਤਿੰਦਰ ਸਿੰਘ ਭੱਠਲ, ਪੇ੍ਰਮ ਸਿੰਘ ਹਮੀਦੀ, ਮੁਖ਼ਤਿਆਰ ਕੌਰ ਗੁਰਮ, ਪਿ੍ਤਪਾਲ ਕੌਰ ਗੁੰਮਟੀ, ਪਰਮਜੀਤ ਕੌਰ, ਮਨਜੀਤ ਕੌਰ, ਗੁਰਜੰਟ ਸਿੰਘ, ਸੁਖਦੇਵ ਸਿੰਘ ਗਰੇਵਾਲ, ਨਛੱਤਰ ਸਿੰਘ ਘੁੰਨਸ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਜ਼ਦੂਰ ਮਰਦ ਔਰਤਾਂ ਸ਼ਾਮਿਲ ਸਨ |

ਸਫ਼ਾਈ ਸੇਵਕਾਂ ਦੀਆਂ ਤਨਖਾਹਾਂ ਦਾ ਰੇੜਕਾ ਖ਼ਤਮ ਹੋਣ 'ਤੇ ਸਮਾਪਤ ਹੋਈ ਹੜਤਾਲ

ਭਦੌੜ, 21 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਾਸਲ ਭਦੌੜ ਦੇ ਕੱਚੇ-ਪੱਕੇ ਸਫ਼ਾਈ ਸੇਵਕਾਂ ਦੀ ਤਨਖ਼ਾਹਾਂ ਦਾ 5 ਫਰਵਰੀ ਤੋਂ ਚੱਲ ਰਿਹਾ ਰੇੜਕਾ ਆਖ਼ਰ ਅੱਜ 16ਵੇਂ ਦਿਨ ਸਮਾਪਤ ਹੋ ਗਿਆ | ਸਮਾਪਤੀ ਤੋਂ ਸਫ਼ਾਈ ਸੇਵਕ ਯੂਨੀਅਨ ਦੇ ਸੂਬਾ ਪੱਧਰੀ ਆਗੂਆਂ ਅਤੇ ...

ਪੂਰੀ ਖ਼ਬਰ »

ਨੌਵੀਂ ਤੇ ਗਿਆਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ

ਮਹਿਲ ਕਲਾਂ, 21 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਦੀ ਅਗਵਾਈ ਵਿਚ 9ਵੀਂ ਤੇ 11 ਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਸਮੇਂ ਸਕੂਲ ਪਿ੍ੰਸੀਪਲ ਨੇ ...

ਪੂਰੀ ਖ਼ਬਰ »

27 ਪੇਟੀਆਂ ਠੇਕਾ ਸ਼ਰਾਬ ਤੇ ਗੱਡੀ ਸਮੇਤ ਦੋ ਪੁਲਿਸ ਅੜਿੱਕੇ

ਬਰਨਾਲਾ, 21 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਦੋ ਵਿਅਕਤੀਆਂ ਨੂੰ 27 ਪੇਟੀਆਂ ਠੇਕਾ ਸ਼ਰਾਬ ਦੇਸੀ, ਸਮੇਤ ਗੱਡੀ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸਹਿਜੜਾ ਨੰੂ ਮਾਡਲ ਸਕੂਲ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ

ਮਹਿਲ ਕਲਾਂ, 21 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਦੇ ਹੁਕਮਾਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਕਈ ਪ੍ਰਾਇਮਰੀ ਸਕੂਲਾਂ ਨੰੂ ਮਾਡਲ ਸਕੂਲ ਵਜੋਂ ਤਿਆਰ ਕਰਨ ਦੀ ਵਿੱਢੀ ਮੁਹਿੰਮ ਦੇ ਤਹਿਤ ਅੱਜ ...

ਪੂਰੀ ਖ਼ਬਰ »

ਟਰਾਲੀ ਪਿੱਛੇ ਟਰਾਲੇ ਦੀ ਟੱਕਰ ਦੌਰਾਨ ਇਕ ਜ਼ਖ਼ਮੀ

ਤਪਾ ਮੰਡੀ, 21 ਫਰਵਰੀ (ਪ੍ਰਵੀਨ ਗਰਗ)-ਸਥਾਨਕ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਫੂਸੇ ਦੀ ਭਰੀ ਓਵਰਲੋਡ ਟਰਾਲੀ ਪਿੱਛੋਂ ਘੋੜੇ ਟਰਾਲੇ ਦੀ ਟੱਕਰ ਲੱਗਣ ਕਾਰਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦੇ ਹੋਏ ਟਰੈਕਟਰ ਚਾਲਕ ਗੁਰਮੀਤ ...

ਪੂਰੀ ਖ਼ਬਰ »

ਫੇਸਬੱੁਕ 'ਤੇ ਸਹਿਮ ਫੈਲਾਉਣ ਲਈ ਚਾਰ ਿਖ਼ਲਾਫ਼ ਮਾਮਲਾ ਦਰਜ

ਧਨੌਲਾ, 21 ਫਰਵਰੀ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਧਨੌਲਾ ਪੁਲਿਸ ਨੇ ਫੇਸਬੱੁਕ 'ਤੇ ਅਸੱਭਿਅਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਅਤੇ ਭੋਲੇ-ਭਾਲੇ ਲੋਕਾਂ 'ਚ ਸਹਿਮ ਫੈਲਾਉਣ ਲਈ ਨਾਮਜ਼ਦ ਚਾਰ ਵਿਅਕਤੀਆਂ ਿਖ਼ਲਾਫ਼ 107, 151 ਸੀ.ਆਰ.ਪੀ.ਸੀ. ਤਹਿਤ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਮੰਗਾਂ ਲਈ ਕੈਪਟਨ ਸਰਕਾਰ ਦਾ ਕੀਤਾ ਪਿੱਟ ਸਿਆਪਾ

ਬਰਨਾਲਾ, 21 ਫਰਵਰੀ (ਧਰਮਪਾਲ ਸਿੰਘ)-ਸਟੇਟ ਕਮੇਟੀ ਦੇ ਸੱਦੇ 'ਤੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਵਲੋਂ ਆਗੂ ਰਮੇਸ਼ ਕੁਮਾਰ ਹਮਦਰਦ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਦਰਜਾਚਾਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਪੰਜਾਬੀ ਮਾਂ-ਬੋਲੀ ਦਿਹਾੜਾ ਮਨਾਇਆ

ਰੂੜੇਕੇ ਕਲਾਂ, 21 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਅਮਰਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ (ਰਜਿ:) ਧੌਲਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਅਤੇ ਪ੍ਰਾਇਮਰੀ ਸਕੂਲ ਪਾਣੀ ਵਾਲਾ ਧੌਲਾ ਵਿਖੇ ਅੰਤਰਰਾਸ਼ਟਰੀ ਪੰਜਾਬੀ ਮਾਂ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 21 ਫਰਵਰੀ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਨੇੜਲੇ ਪਿੰਡ ਗਹਿਲ ਵਿਖੇ 1762 ਈ ਦੇ ਮਹਾਨ ਸ਼ਹੀਦਾਂ ਦੀ ਯਾਦ ਨੰੂ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਗਹਿਲ ਵਿਖੇ ਮਨਾਏ ਜਾ ਰਹੇ ਸ਼ਹੀਦੀ ਸਾਲਾਨਾ ਜੋੜ ਮੇਲੇ ਨੰੂ ਸਮਰਪਿਤ ਪੰਜ ...

ਪੂਰੀ ਖ਼ਬਰ »

ਪੰਜਾਬ ਵਿਚ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਹਨ-ਪੰਜਗਰਾਈਆਂ

ਸ਼ਹਿਣਾ, 21 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਵਿਚ ਜਿਸ ਆਸ ਨਾਲ ਲੋਕਾਂ ਨੇ ਕਾਂਗਰਸ ਸਰਕਾਰ ਨੂੰ ਸੱਤਾ 'ਤੇ ਲਿਆਂਦਾ ਕਾਂਗਰਸ ਸਰਕਾਰ ਵੀ ਲੋਕਾਂ ਨੂੰ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ | ਇਹ ਸ਼ਬਦ ਜੋਗਿੰਦਰ ਸਿੰਘ ਪੰਜਗਰਾਈਆਂ ...

ਪੂਰੀ ਖ਼ਬਰ »

ਕਬਰਿਸਤਾਨ ਲਈ ਜਗ੍ਹਾ ਦੀ ਨਿਸ਼ਾਨਦੇਹੀ ਨਾ ਦੇਣ ਦੇ ਰੋਸ ਵਜੋਂ ਭੁੱਖ ਹੜਤਾਲ ਦੀ ਚੇਤਾਵਨੀ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ 4 ਅਪ੍ਰੈਲ 2016 ਨੂੰ ਈਸਾਈ ਭਾਈਚਾਰੇ ਨੂੰ ਕਬਰਿਸਤਾਨ ਲਈ ਜਗ੍ਹਾ ਦੇਣ ਤੋਂ ਬਾਅਦ ਅੱਜ ਤੱਕ ਜਗ੍ਹਾ ਦੀ ਨਿਸ਼ਾਨਦੇਹੀ ਨਾ ਕਰਵਾਉਣ ਦੇ ਰੋਸ ਵਜੋਂ ਈਸਾਈ ਭਾਈਚਾਰੇ ਨਾਲ ਸਬੰਧਤ ਆਗੂ ਗੁਰਬਾਜ਼ ਸਿੰਘ ਵਲੋਂ ...

ਪੂਰੀ ਖ਼ਬਰ »

ਕੈਂਸਰ ਪੀੜਤ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕੈਂਸਰ ਪੀੜ੍ਹਤਾਂ ਅਤੇ ਲੋੜਵੰਦ ਪਰਿਵਾਰਾਂ ਦੀ ਕੀਤੀ ਜਾਂਦੀ ਆਰਥਿਕ ਸਹਾਇਤਾ ਤਹਿਤ ਅੱਜ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ...

ਪੂਰੀ ਖ਼ਬਰ »

ਜੀ. ਐੱਨ. ਸਕੂਲ ਸੁਖਪੁਰਾ ਵਿਖੇ ਦਸਤਾਰ ਮੁਕਾਬਲੇ ਕਰਵਾਏ

ਸ਼ਹਿਣਾ, 21 ਫਰਵਰੀ (ਸੁਰੇਸ਼ ਗੋਗੀ)-ਜੀ.ਐਨ. ਸਕੂਲ ਸੁਖਪੁਰਾ ਵਿਚ ਦਸਤਾਰ ਦਿਵਸ ਦੇ ਮੌਕੇ 'ਤੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਵਤਾਰ ਸਿੰਘ ਮਾਨ ਚੇਅਰਮੈਨ ਜੀ.ਐਨ. ਸਕੂਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਸਤਾਰ ਸਿੱਖ ਕੌਮ ਦੀ ਵਿਲੱਖਣਤਾ ਚਿੰਨ੍ਹ ਹੈ ਅਤੇ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਸਪੋਰਟਸ ਮੀਟ ਕਰਵਾਈ

ਤਪਾ ਮੰਡੀ, 21 ਫਰਵਰੀ (ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਊਰਜਾ ਅਤੇ ਉਮੰਗ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਸਪੋਰਟਸ ਮੀਟ ਕਰਵਾਈ ਗਈ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਮੈਡਮ ਮਿਲੀ ਬੋਸ ਨੇ ਦੱਸਿਆ ਕਿ ਇਸ ਮੀਟ ਦਾ ਮੁੱਖ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਗਟ

ਤਪਾ ਮੰਡੀ, 21 ਫਰਵਰੀ (ਪ੍ਰਵੀਨ ਗਰਗ)-ਸਥਾਨਕ ਡੀਪੂ ਹੋਲਡਰਾਂ ਨੇ ਕਮਿਸ਼ਨ ਨਾ ਮਿਲਣ ਕਰ ਕੇ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਰਾਮ ਕੁਮਾਰ ਘੁੰਨਸ, ਜੱਗਾ ਸਿੰਘ, ਬਿੰਦਰ ਸਿੰਘ ਉੱਗੋਕੇ, ਪਿ੍ੰਸ ਕੁਮਾਰ, ਰਣਜੀਤ ਸਿੰਘ ਤਾਜੋ, ਰਮੇਸ਼ ਕੁਮਾਰ, ਪ੍ਰੇਮ ਕੁਮਾਰ, ...

ਪੂਰੀ ਖ਼ਬਰ »

ਬੀਬੀ ਠੁੱਲੇਵਾਲ ਅਤੇ ਬੀਬੀ ਰੰਧਾਵਾ ਦਾ ਸਨਮਾਨ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਇਸਤਰੀ ਵਿੰਗ) ਦੇ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਬੀਬੀ ਜਸਵਿੰਦਰ ਕੌਰ ਠੁੱਲੇਵਾਲ ਨੂੰ ਵਿੰਗ ਦਾ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਅਤੇ ਬੀਬੀ ਪਰਮਿੰਦਰ ਕੌਰ ਰੰਧਾਵਾ ਨੂੰ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਚੋਰਾਂ ਨੇ ਕਿਸਾਨਾਂ ਦੀ ਉਡਾਈ ਨੀਂਦ

ਰੂੜੇਕੇ ਕਲਾਂ, 21 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਸਬ-ਡਵੀਜ਼ਨ ਤਪਾ ਅਧੀਨ ਆਉਂਦੇ ਪਿੰਡਾਂ ਦੇ ਵਸਨੀਕ ਕਿਸਾਨਾਂ ਦੇ ਖੇਤਾਂ ਵਿਚੋਂ ਦਰਜਨਾਂ ਬਿਜਲੀ ਟਰਾਂਸਫ਼ਾਰਮਰ ਚੋਰੀ ਹੋ ਚੁੱਕੇ ਹਨ | ਰੋਜ਼ਾਨਾ ਕਿਸਾਨਾਂ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲੈਟਸ ਵਿਚੋਂ 7 ਬੈਂਡ ਕੀਤੇ ਹਾਸਲ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਆਈਲੈਟਸ ਵਿਚੋਂ ਵਧੀਆ ਅੰਕ ਹਾਸਲ ਕਰ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦਾ ਸਨਮਾਨ

ਮਹਿਲ ਕਲਾਂ, 21 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹਿਜੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦਾ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਬਤੌਰ ਜ਼ਿਲ੍ਹਾ ਪ੍ਰਧਾਨ ਆਪਣੀ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 21 ਫਰਵਰੀ (ਧਰਮਪਾਲ ਸਿੰਘ)-ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਤੋਂ ਭੱਜ ਰਹੀ ਹੈ-ਕੀਤੂ

ਭਦੌੜ, 21 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਲੋਕਾਂ ਨਾਲ ਵੱਡੇ-ਵੱਡੇ ਚੋਣ ਵਾਅਦੇ ਕਰ ਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ ਜਿਸ ਕਰ ਕੇ ਸ਼ੋ੍ਰਮਣੀ ਅਕਾਲੀ ਦਲ ਆਪਣੀਆਂ ਪੋਲ ਖੋਲ੍ਹ ਰੈਲੀਆਂ ਵਿਚ ਕਾਂਗਰਸ ਦੇ ਝੂਠੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਇੰਟਰਨੈਸ਼ਨਲ ਉਲੰਪੀਅਡ 'ਚ ਮੈਡਲ ਪ੍ਰਾਪਤ ਕੀਤੇ

ਭਦੌੜ, 21 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦÏੜ ਦੇ ਵਿਦਿਆਰਥੀਆਂ ਨੇ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਹੋਏ ਸਾਇੰਸ ਮੁਕਾਬਲੇ ਵਿਚ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਾਇੰਸ ਕੁਇਜ਼ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਬਲਾਕ ਇਕਾਈ ਬਰਨਾਲਾ ਵਲੋਂ ਬਲਾਕ ਸਿੱਖਿਆ ਅਫ਼ਸਰ ਸ: ਲਛਮਣ ਸਿੰਘ ਨੂੰ ਮੰਗ-ਪੱਤਰ ਦਿੱਤਾ ਗਿਆ ਜਿਸ ਵਿਚ ਮੰਗਾਂ ਬਾਰੇ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ, ਜਿਨ੍ਹਾਂ ...

ਪੂਰੀ ਖ਼ਬਰ »

ਛੀਨੀਵਾਲ ਖ਼ੁਰਦ 'ਚ ਯੂਥ ਕਾਂਗਰਸ ਦੀ ਇਕਾਈ ਦਾ ਗਠਨ

ਮਹਿਲ ਕਲਾਂ, 21 ਫਰਵਰੀ (ਅਵਤਾਰ ਸਿੰਘ ਅਣਖੀ)-ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਯੂਥ ਕਾਂਗਰਸ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਗਗਨ ਹੁੰਦਲ ਵਲੋਂ ਪਿੰਡ-ਪਿੰਡ ਇਕਾਈਆਂ ਬਣਾਉਣ ...

ਪੂਰੀ ਖ਼ਬਰ »

ਮਹਿਲ ਕਲਾਂ ਸੋਢੇ ਪੰਚਾਇਤ ਨੇ ਕੌਡੀਆਂ ਦੇ ਭਾਅ ਪ੍ਰਾਈਵੇਟ ਫ਼ਰਮ ਨੂੰ 10 ਸਾਲਾਂ ਲਈ ਠੇਕੇ 'ਤੇ ਦਿੱਤੀ ਪਿੰਡ ਦੀ 88 ਕਨਾਲਾਂ ਜ਼ਮੀਨ

ਮਹਿਲ ਕਲਾਂ, 21 ਫਰਵਰੀ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਸੋਢੇ ਦੀ ਪੰਚਾਇਤ ਵਲੋਂ 88 ਕਨਾਲ਼ਾਂ (11 ਏਕੜ) ਦੇ ਕਰੀਬ ਪੰਚਾਇਤੀ ਜ਼ਮੀਨ ਪਿੰਡ ਵਾਸੀਆਂ ਦੀ ਸਹਿਮਤੀ ਬਗੈਰ ਅੰਦਰ ਖਾਤੇ ਮਿਲੀ ਭੁਗਤ ਨਾਲ ਮਤਾ ਪਾ ਕੇ ਮੱਛੀ ਪਾਲਣ ਵਾਲੀ ਇਕ ਪ੍ਰਾਈਵੇਟ ਫ਼ਰਮ ਨੂੰ ਠੇਕੇ 'ਤੇ ਦੇਣ ...

ਪੂਰੀ ਖ਼ਬਰ »

ਪੰਛੀਆਂ ਦੀ ਸਾਂਭ-ਸੰਭਾਲ ਸਬੰਧੀ ਸੈਮੀਨਾਰ ਕਰਵਾਇਆ

ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)-ਐਸ. ਐਸ. ਡੀ. ਕਾਲਜ ਬਰਨਾਲਾ ਵਿਖੇ ਪੰਛੀਆਂ ਦੀ ਸਾਂਭ ਸੰਭਾਲ ਅਤੇ ਵਾਤਾਵਰਨ ਸਬੰਧੀ ਗਾਰਗੀ ਫਾੳਾੂਡੇਸ਼ਨ ਤਪਾ ਵਲੋਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਸ਼੍ਰੋਮਣੀ ਸਾਹਿਤਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਨੇ ਪੰਛੀਆਂ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)-ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਬਰਨਾਲਾ ਸ੍ਰੀ ਧਰਮਪਾਲ ਸਿੰਗਲਾ ਮਿਲਿਆ | ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਸੁਰਿੰਦਰ ਬਰਨਾਲਾ ਤੇ ਹਰਿੰਦਰ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਨਗਰ ਦਾ ਬੋਰਡ ਲਗਾਇਆ

ਹੰਡਿਆਇਆ, 21 ਫਰਵਰੀ (ਗੁਰਜੀਤ ਸਿੰਘ ਖੱੁਡੀ)-'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਪਿੰਡ ਧਨੌਲਾ ਖ਼ੁਰਦ ਵਿਖੇ ਸਿਮਰਜੀਤ ਕੌਰ ਪੱੁਤਰੀ ਬੀਰਬਲ ਸਿੰਘ ਨੂੰ ਚੁਣ ਕੇ ਉਸ ਦੇ ਘਰ ਵੱਲ ਨੂੰ ਜਾਂਦੇ ਰਸਤੇ 'ਤੇ ਸਿਮਰਜੀਤ ਕੌਰ ਨਗਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX