ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਉਰੂਗੋਏ ਨੇ ਸਾਉਦੀ ਅਰਬ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਤੋਂ ਕੀਤਾ ਬਾਹਰ
. . .  1 day ago
ਗਿਰੀਡੀਹ [ਝਾਰਖੰਡ] 'ਚ ਬਿਜਲੀ ਡਿੱਗਣ ਨਾਲ 6 ਦੀ ਮੌਤ , 4 ਜ਼ਖ਼ਮੀ
. . .  1 day ago
ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਨਵੀਂ ਦਿੱਲੀ, 20 ਜੂਨ - ਦਿੱਲੀ ਦੇ ਉਪਰਾਜਪਾਲ ਵੱਲੋਂ ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ...
ਫੀਫਾ ਵਿਸ਼ਵ ਕੱਪ 2018 : ਪੁਰਤਗਾਲ ਨੇ ਮੋਰਾਕੋ ਨੂੰ 1-0 ਨਾਲ ਹਰਾਇਆ
. . .  1 day ago
ਮਾਸਕੋ, 20 ਜੂਨ - ਫੀਫਾ ਵਿਸ਼ਵ ਕੱਪ 2018 ਦੇ ਇੱਕ ਮੁਕਾਬਲੇ ਵਿਚ ਕਪਤਾਨ ਕ੍ਰਿਸਟਿਆਨੋ ਰੋਨਾਲਡੋ ਦੇ ਸ਼ਾਨਦਾਰ ਗੋਲ ਸਦਕਾ ਪੁਰਤਗਾਲ ਨੇ ਆਪਣਾ ਜੇਤੂ ਅਭਿਆਨ ਜਾਰੀ...
ਤਾਮਿਲਨਾਡੂ ਦੀ ਅਨੁਕ੍ਰਿਤੀ ਬਣੀ 'ਫੈਮਿਨਾ ਮਿਸ ਇੰਡੀਆ 2018'
. . .  1 day ago
ਮੁੰਬਈ, 20 ਜੂਨ - ਤਾਮਿਲਨਾਡੂ ਦੀ 19 ਸਾਲਾਂ ਕਾਲਜ ਦੀ ਵਿਦਿਆਰਥਣ ਅਨੁਕ੍ਰਿਤੀ ਵਾਸ ਨੇ 'ਫੈਮਿਨਾ ਮਿਸ ਇੰਡੀਆ 2018' ਦਾ ਖ਼ਿਤਾਬ ਆਪਣੇ ਨਾਂਅ ਕੀਤਾ ਹੈ। ਮੁੰਬਈ ਵਿਖੇ ਅੱਜ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਪੁਰਤਗਾਲ ਮੋਰਾਕੋ ਤੋਂ 1-0 ਨਾਲ ਅੱਗੇ
. . .  1 day ago
ਇੱਟਾਂ ਦੇ ਭੱਠੇ 'ਤੇ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ
. . .  1 day ago
ਡੇਰਾਬੱਸੀ, 20 ਜੂਨ (ਸ਼ਾਮ ਸਿੰਘ ਸੰਧੂ, ਪੱਤਰ ਪ੍ਰੇਰਕ)- ਡੇਰਾਬੱਸੀ ਦੇ ਨੇੜਲੇ ਪਿੰਡ ਖੇੜੀ ਗੁੱਜਰਾਂ ਵਿਖੇ ਇੱਕ ਭੱਠੇ 'ਤੇ ਇੱਟਾਂ ਬਣਾਉਣ ਲਈ ਇਕੱਠੇ ਕੀਤੇ ਗਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਹਿਚਾਣ 9 ਸਾਲਾ ਅਮਨ ਅਤੇ 7 ਸਾਲਾ...
ਪਟਿਆਲਾ ਦੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਵਲੋਂ ਛਾਪੇਮਾਰੀ
. . .  1 day ago
ਪਟਿਆਲਾ, 20 ਜੂਨ- ਪਟਿਆਲਾ ਦੇ ਬਹੁਦਰਗੜ੍ਹ ਵਿਖੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਅਤੇ ਕੈਥਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਅਤੇ ਭਰੂਣ ਹੱਤਿਆ ਦੀ ਸ਼ਿਕਾਇਤ ਤੋਂ...
ਕੌਮਾਂਤਰੀ ਸਰਹੱਦ ਨੇੜਿਓਂ 22 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 20 ਜੂਨ (ਬਲਦੇਵ ਸਿੰਘ ਕੰਬੋ)- ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਤਹਿਤ ਪਿੰਡ ਕੱਕੜ ਵਿਖੇ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀ. ਐਸ. ਐਫ. ਦੀ 17 ਬਟਾਲੀਅਨ ਦੇ...
ਦੇਸ਼ ਸੇਵਾ ਲਈ ਹਮੇਸ਼ਾ ਵਚਨਬੱਧ ਰਹਾਂਗਾ- ਅਰਵਿੰਦ ਸੁਬਰਾਮਣੀਅਮ
. . .  1 day ago
ਨਵੀਂ ਦਿੱਲੀ, 20 ਜੂਨ- ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਨੇ ਨਿੱਜੀ ਕਾਰਨਾਂ ਦੇ ਚੱਲਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਅਸਤੀਫ਼ੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਭ ਤੋਂ ਚੰਗੀ ਨੌਕਰੀ ਰਹੀ ਹੈ। ਸੁਬਰਾਮਣੀਅਮ...
ਖ਼ਰਾਬ ਮੌਸਮ ਦੇ ਕਾਰਨ ਗੋਆ ਦੇ ਹਵਾਈ ਅੱਡੇ 'ਤੇ ਰੋਕੀਆਂ ਗਈਆਂ ਉਡਾਣਾਂ
. . .  1 day ago
ਪਣਜੀ, 20 ਜੂਨ- ਖ਼ਰਾਬ ਮੌਸਮ ਅਤੇ ਘੱਟ ਦ੍ਰਿਸ਼ਗੋਚਰਤਾ ਦੇ ਚੱਲਦਿਆਂ ਗੋਆ ਦੇ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਤੋਂ ਬਾਅਦ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤੱਕ 16 ਉਡਾਣਾਂ ਦਾ ਰਸਤਾ ਵੀ ਬਦਲਿਆ ਗਿਆ ਹੈ...
ਦਿਗਵਿਜੈ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਬਰਖਾਸਤ ਕੀਤਾ ਜਾਵੇ- ਸੰਬਿਤ ਪਾਤਰਾ
. . .  1 day ago
ਨਵੀਂ ਦਿੱਲੀ, 20 ਜੂਨ- ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਦਿਗਵਿਜੈ ਸਿੰਘ ਨੂੰ ਪਾਰਟੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਗਵਿਜੈ ਸਿੰਘ ਨੇ ਲੱਖਾਂ ਹਿੰਦੂਆਂ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ਨੂੰ ਬਦਨਾਮ ਕੀਤਾ ਹੈ...
ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਦੇਣ ਲਈ ਉੜੀਸਾ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਲਿਖੀ ਚਿੱਠੀ
. . .  1 day ago
ਭੁਵਨੇਸ਼ਵਰ, 20 ਜੂਨ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਅਧਿਕਾਰਕ ਤੌਰ 'ਤੇ ਹਾਕੀ ਨੂੰ ਭਾਰਤ ਦੀ ਰਾਸ਼ਟਰੀ ਖੇਡ ਦੇ ਰੂਪ 'ਚ ਮਾਨਤਾ ਦੇਣ ਦੀ ਬੇਨਤੀ ਕੀਤੀ ਹੈ। ਹਾਕੀ ਪਹਿਲਾਂ ਤੋਂ ਹੀ...
ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਲਕਸਮਬਰਗ ਸਿਟੀ, 20 ਜੂਨ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਜੇਵੀਅਰ ਬੇਟੇਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਜੀਨ ਏਸਲਬੋਰਨ ਨਾਲ ਵੀ ਮੁਲਾਕਾਤ ਕੀਤੀ...
ਕਿਮ ਜੋਂਗ ਉਨ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਬੀਜਿੰਗ, 20 ਜੂਨ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੰਗਲਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਚੀਨ ਦੀ ਮੀਡੀਆ ਰਿਪੋਰਟ ਮੁਤਾਬਕ ਸ਼ੀ ਅਤੇ ਕਿਮ ਨੇ ਚੀਨ-ਉੱਤਰੀ ਕੋਰੀਆ ਦੇ ਮੌਜੂਦਾ ਰਿਸ਼ਤਿਆਂ ਅਤੇ ਕੋਰੀਆਈ ਪ੍ਰਾਇਦੀਪ ਦੀ ਸਥਿਤੀ...
ਜਰਮਨੀ ਨੇ ਰਸਾਇਣਿਕ ਹਮਲੇ ਨੂੰ ਕੀਤਾ ਅਸਫਲ
. . .  1 day ago
ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ
. . .  1 day ago
ਪਿਸਤੌਲ ਦੀ ਨੋਕ 'ਤੇ ਲੁੱਟ
. . .  1 day ago
ਭੰਗ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਕੈਨੇਡਾ
. . .  1 day ago
ਭਰਾ ਨੇ ਬੇਰਹਿਮੀ ਨਾਲ ਕੀਤਾ ਭੈਣ ਦਾ ਕਤਲ
. . .  1 day ago
ਅਰਵਿੰਦ ਸੁਬਰਾਮਣੀਅਮ ਨੇ ਮੁੱਖ ਆਰਥਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗਾਨਿਸਤਾਨ 'ਚ ਤਾਲਿਬਾਨੀ ਹਮਲੇ 'ਚ 30 ਫੌਜੀ ਹਲਾਕ
. . .  1 day ago
ਰੋਹਿਤ ਵੇਮੁਲਾ ਦੀ ਮਾਂ ਨੇ ਵਿਰੋਧੀ ਧਿਰ ਨੂੰ ਕੀਤਾ ਬੇਨਕਾਬ- ਪਿਊਸ਼ ਗੋਇਲ
. . .  1 day ago
ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਇਸ ਵਾਰ ਵੱਡੀ ਰੈਲੀ ਹੋਵੇਗੀ- ਰਵਿੰਦਰ ਰੈਨਾ
. . .  1 day ago
ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ
. . .  1 day ago
ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸਨ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ- ਫੌਜ ਮੁਖੀ
. . .  1 day ago
ਸ਼ਹੀਦ ਔਰੰਗਜ਼ੇਬ ਅਤੇ ਉਨ੍ਹਾਂ ਦਾ ਪਰਿਵਾਰ ਪੂਰੇ ਦੇਸ਼ ਲਈ ਪ੍ਰੇਰਣਾ- ਸੀਤਾਰਮਨ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ
. . .  1 day ago
ਬੱਸ ਨੇ ਦੋ ਰਿਕਸ਼ਾ ਚਾਲਕਾਂ ਨੂੰ ਦਰੜਿਆ, ਮੌਤ
. . .  1 day ago
9 ਦਿਨਾਂ ਦੇ ਧਰਨੇ ਤੋਂ ਬਾਅਦ ਵਿਗੜੀ ਕੇਜਰੀਵਾਲ ਦੀ ਸਿਹਤ
. . .  1 day ago
ਰੱਖਿਆ ਮੰਤਰੀ ਸੀਤਾਰਮਨ ਨੇ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
. . .  1 day ago
2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼- ਮੋਦੀ
. . .  1 day ago
ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
. . .  1 day ago
ਅਸਮ 'ਚ ਹੜ ਕਾਰਨ 20 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਸੰਪਾਦਕੀ

ਬਰਸੀ 'ਤੇ ਵਿਸ਼ੇਸ਼

ਕਵੀਸ਼ਰ ਰਣਜੀਤ ਸਿੰਘ ਸਿੱਧਵਾਂ

ਕਰਨੈਲ ਪਾਰਸ ਤੇ ਰਣਜੀਤ ਨੇ ਪੜ੍ਹੇ ਲਿਖੇ ਬੱਚਿਆਂ ਨੂੰ ਵੀ ਇੱਧਰ ਲੈ ਕੇ ਆਉਂਦਾ ਸੀ। ਕਿਉਂਕਿ ਦੋਵੇਂ ਜਾਣਦੇ ਸਨ ਕਿ ਦਿਲ ਦੀਆਂ ਕਰੂੰਬਲਾਂ ਜਦੋਂ ਕਲਾ ਨਾਲ ਫੁੱਟਦੀਆਂ ਹਨ ਫਿਰ ਪਤਾ ਲਗਦਾ ਹੈ ਕਿ 'ਲੋਕਾਂ ਦੇ ਮਨਾਂ ਤੇ ਰਾਜ ਕਿਵੇਂ ਹੁੰਦੈ?'। 'ਤੇਰੇ ਭਾਣੇ ਦਾਤਿਆ ਸੁਖੀ ਵਸੇ ਸਰਬੱਤ' ਜਾਂ 'ਹੈ ਆਉਣ ਜਾਣ ਬਣਿਆ ਦੁਨੀਆ ਚਹੁੰ ਕਿ ਦਿਨਾਂ ਦਾ ਮੇਲਾ' ਜ਼ਿੰਦਗੀ ਦੇ ਮਨੋਰਥ 'ਤੇ ਯਥਾਰਥ ਦੀਆਂ ਗੱਲਾਂ ਦੂਜਿਆਂ ਨਾਲ ਗਲਵੱਕੜੀ ਪਾਉਣ ਲਈ ਕਾਹਲੀਆਂ-ਕਾਹਲੀਆਂ ਕਿਵੇਂ ਹੁੰਦੀਆਂ ਹਨ? ਰਣਜੀਤ ਸਿੰਘ ਨੇ ਪਾਰਸ ਨਾਲ ਵਿਆਹ-ਸ਼ਾਦੀਆਂ ਦੇ ਮੰਚਾਂ 'ਤੇ ਵੀ ਗਾਇਆ। ਕਿਉਂਕਿ ਸਿਹਤਮੰਦ ਮਨੋਰੰਜਨ ਦੀਆਂ ਖਿੜਕੀਆਂ ਖੋਲ੍ਹਣ ਦਾ ਸਹੀ ਮਾਅਨਿਆਂ ਵਿਚ ਉਨ੍ਹਾਂ ਨੂੰ ਹੀ ਗਿਆਨ ਸੀ। ਸਤਿਕਾਰ ਦੀ ਜਿਹੜੀ ਪਹਿਲੀ ਗੁੱਡੀ ਅੰਬਰੀਂ ਚੜ੍ਹਦੀ ਹੈ, ਉਹ ਇਹ ਕਿ ਉਨ੍ਹਾਂ ਨੇ ਗਾਇਆ ਹੈ, 'ਕਿਉਂ ਫੜੀ ਭਰਾਵਾਂ ਨੇ ਨੀ ਭੈਣੋਂ ਇਹ ਹੰਸਾਂ ਦੀ ਜੋੜੀ' ਪਰ ਲੋਕ ਕਿੱਸਿਆਂ ਨੂੰ ਜੀਅ ਭਰ ਕੇ ਅਤੇ ਰੂਹ ਭਰ ਕੇ ਗਾਉਣਾ ਉਨ੍ਹਾਂ ਦੇ ਹਿੱਸੇ ਸੀ। 'ਭੱਜ ਦਾਨਾਬਾਦ ਚੱਲੀਏ ਵੇ ਮਿਰਜ਼ਿਆ ਚੜ੍ਹੀਆਂ ਆਉਂਦੀਆਂ ਡਾਰਾਂ' ਜਾਂ 'ਤੇਰੇ ਹੇਠ ਜੰਡੋਰਿਆਂ ਵੇ ਮੈਂ ਹੋ ਗਈ ਰੰਡੀ' ਵਰਗੀਆਂ ਸਰਵ-ਪ੍ਰਵਾਨਿਤ ਕਲੀਆਂ ਵੀ ਦੋਹਾਂ ਨੇ ਰੱਜ ਕੇ ਅਤੇ ਅਦਬ ਨਾਲ ਗਾਈਆਂ ਹਨ। ਕਈ ਵਾਰ ਉਹਨੇ ਸਰੀਰ ਦੇ ਹਫ਼ ਜਾਣ 'ਤੇ ਵੀ ਮਿਰਜ਼ਾ ਉਸੇ ਲਹਿਜ਼ੇ ਵਿਚ ਗਾ ਕੇ ਵਿਖਾਇਆ ਸੀ।
ਕਰਨੈਲ ਸਿੰਘ ਪਾਰਸ, ਰਣਜੀਤ ਸਿੰਘ ਸਿੱਧਵਾਂ ਅਤੇ ਚੰਦ ਸਿੰਘ ਗਿਆਨੀ ਨੇ ਸਾਰੀ ਉਮਰ ਹੀ 'ਕੱਠਿਆਂ ਗੁਜ਼ਾਰ ਲਈ। ਇਨ੍ਹਾਂ ਸਾਰਿਆਂ ਨੇ ਆਪਣਾ ਦਰਜਾ ਪੂਜਣਯੋਗ ਬਣਾ ਕੇ ਸੁਰੱਖਿਅਤ ਕਰਵਾ ਲਿਆ ਹੈ।
ਕਿਸੇ ਵਕਤ ਸਿਰੇ ਦੀ ਕੰਪਨੀ ਐਚ ਐਮ ਵੀ ਨੇ ਇਨ੍ਹਾਂ ਨੂੰ ਰੱਜ ਕੇ ਰਿਕਾਰਡ ਕੀਤਾ। 'ਸਾਨੂੰ ਸਿਰ ਨਾਲੋਂ ਸਿਦਕ ਪਿਆਰਾ' ਬੰਦੇ ਬਹਾਦਰ ਦੀ ਸਰਹੰਦ ਉੱਤੇ ਜਿੱਤ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਇਸੇ ਲੜੀ 'ਤੇ ਕੜੀ ਵਿੱਚ ਮਾਲਾ ਦੇ ਟਹਿਕਦੇ ਮੋਤੀ ਹਨ।
ਉਂਜ ਰਣਜੀਤ ਸਿੰਘ ਸਾਰੀ ਉਮਰ ਕਰਨੈਲ ਸਿੰਘ ਪਾਰਸ ਨੂੰ ਆਪਣਾ ਉਸਤਾਦ ਮੰਨਦਾ ਰਿਹਾ। ਦੋਵਾਂ ਦਾ ਪਹਿਲੀ ਵਾਰ ਮੇਲ ਤਖ਼ਤੂਪੁਰੇ ਮਾਘੀ ਦੇ ਮੇਲੇ 'ਤੇ ਹੋਇਆ ਸੀ। ਛੋਟੀਆਂ ਸਿੱਧਵਾਂ, ਸਿੱਧਵਾਂ ਕਾਲਜ ਮੰਨ ਲਵੋ ਕਿ ਪਹਿਲਾਂ ਮਸ਼ਹੂਰ ਰਣਜੀਤ ਸਿੰਘ ਨੇ ਕੀਤੀਆਂ। ਲੋਕੀਂ ਇਹ ਵੀ ਕਹਿੰਦੇ ਹਨ ਕਿ ਸਿੱਧਵਾਂ-ਕਵੀਸ਼ਰ ਰਣਜੀਤ ਸਿਹੁੰ ਵਾਲੀਆਂ। 4 ਦਸੰਬਰ, 1925 ਨੂੰ ਮਾਤਾ ਹਰਨਾਮ ਕੌਰ ਦੀ ਕੁੱਖੋਂ ਜਨਮ ਲੈਣ ਵਾਲੇ ਰਣਜੀਤ ਸਿੰਘ ਦੇ ਬਾਪੂ ਸ: ਬਦਨ ਸਿੰਘ ਸਿੱਧੂ ਨੇ ਕਦੇ ਸੋਚਿਆ ਵੀ ਨਹੀਂ ਹੋਣਾ ਕਿ ਇਹ ਪਿੰਡ ਉਸ ਦੇ ਪੁੱਤਰ ਦੇ ਨਾਂਅ ਨਾਲ ਵੀ ਮਸ਼ਹੂਰ ਹੋਵੇਗਾ, ਕਿਉਂਕਿ ਰਣਜੀਤ ਸਿੰਘ ਦੇ ਸੁਰਤ ਸੰਭਾਲਣ ਤੋਂ ਪਹਿਲਾਂ ਹੀ ਉਹ ਅੰਤਿਮ ਯਾਤਰਾ ਪੂਰੀ ਕਰ ਗਿਆ ਸੀ।
ਕਵੀਸ਼ਰ ਰਣਜੀਤ ਸਿੰਘ ਦਾ ਵਿਆਹ 25 ਦਸੰਬਰ 1948 ਨੂੰ ਬਾੜੇਵਾਲ ਦੇ ਕਾਮਰੇਡ ਕਰਤਾਰ ਸਿੰਘ ਗਰੇਵਾਲ ਦੀ ਪੁੱਤਰੀ ਗੁਰਦੇਵ ਕੌਰ ਨਾਲ ਹੋਇਆ। ਉਸ ਦੇ ਤਿੰਨ ਪੁੱਤਰ ਸਤਿੰਦਰਪਾਲ, ਗੁਰਿੰਦਰਪਾਲ ਤੇਜਿੰਦਰਪਾਲ ਤੇ ਧੀ ਹਰਸ਼ਿੰਦਰ ਕੌਰ ਹਨ।
ਘੱਟ ਬੋਲਣਾ, ਨਿਮਰਤਾ ਨਾਲ ਬੋਲਣਾ, ਤੋਲ ਕੇ ਬੋਲਣਾ ਪਰ ਸੁਰੀਲਾ ਤੇ ਕਮਾਲ ਦਾ ਗਾਉਣਾ, ਰਣਜੀਤ ਸਿੰਘ ਦਾ ਸੁਭਾਅ ਤੇ ਜ਼ਿੰਦਗੀ ਦੇ ਰੰਗ ਸਨ। ਮਨ ਵਿਚ ਕਈ ਵਾਰ ਹਰਖ ਵੀ ਆਉੇਂਦਾ ਹੈ ਕਿ ਸਿੱਖ ਜਗਤ ਵੀ ਕਵੀਸ਼ਰੀ ਤੇ ਢਾਡੀ ਕਲਾ ਪ੍ਰਤੀ ਓਨਾ ਸੁਹਿਰਦ ਨਹੀਂ ਰਿਹਾ ਪਰ ਫਿਰ ਵੀ 18 ਫਰਵਰੀ, 2004 ਨੂੰ ਜਿਸਮਾਨੀ ਤੌਰ 'ਤੇ ਵਿਛੜ ਕੇ ਅਮਰ ਰਹਿਣ ਵਾਲੀ ਆਵਾਜ਼ ਰਣਜੀਤ ਸਿੰਘ ਦੇ ਰੰਗ ਵਿਚ ਸਾਡੇ ਕੋਲ ਮੌਜੂਦ ਹੈ। ਇਸ ਨੂੰ ਸਾਂਭ-ਸਾਂਭ ਕੇ ਰੱਖਣਾ, ਹਰ ਪੰਜਾਬੀ ਦਾ ਸੁਭਾਅ ਵੀ ਹੋਣਾ ਚਾਹੀਦਾ ਹੈ ਤੇ ਫਰਜ਼ ਵੀ।
ਉਸ ਦੇ ਪੁੱਤਰ ਸਤਿੰਦਰਪਾਲ ਸਿੱਧਵਾਂ ਨੇ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਤੋਰਨ ਲਈ ਹਰ ਸੰਭਵ ਯਤਨ ਕੀਤਾ ਹੈ ਤੇ ਰਣਜੀਤ ਸਿੰਘ ਸਿੱਧਵਾਂ ਨੂੰ ਲੋਕ ਮਨਾਂ 'ਚੋਂ ਵਿਸਰਨ ਨਹੀਂ ਦਿੱਤਾ।


-ਫੋਨ : 001 510 415 3315

ਕੀ ਸੰਵਿਧਾਨ 'ਤੇ ਹਿੰਦੂਤਵ ਦਾ ਪ੍ਰਭਾਵ ਪਾਉਣਾ ਚਾਹੁੰਦੀ ਹੈ ਭਾਜਪਾ ?

ਹਿੰਦੂ ਰਾਸ਼ਟਰ 'ਚ ਯਕੀਨ ਰੱਖਣ ਵਾਲੀ ਭਾਰਤੀ ਜਨਤਾ ਪਾਰਟੀ, ਭਾਰਤੀ ਸੰਵਿਧਾਨ ਬਾਰੇ ਦੁਚਿੱਤੀ 'ਚ ਹੈ। ਚੋਣਾਵੀ ਮਕਸਦਾਂ ਲਈ ਇਸ ਨੂੰ ਸੰਵਿਧਾਨ ਵਿਚ ਆਪਣੀ ਸ਼ਰਧਾ ਪ੍ਰਗਟਾਉਣੀ ਹੀ ਪਏਗੀ। ਇਸ ਨੂੰ ਦਲਿਤਾਂ ਅਤੇ ਹਾਸ਼ੀਏ 'ਤੇ ਧੱਕੇ ਗਏ ਸਮਾਜ ਦੇ ਹੋਰ ਵਰਗਾਂ, ਜਿਨ੍ਹਾਂ ਲਈ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਘੁਟਾਲਾ ਕਿਵੇਂ ਹੋਇਆ?

ਪਿਛਲੇ ਦਿਨੀਂ ਮੁੰਬਈ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਬਰੈਡੀ ਹਾਊਸ ਸ਼ਾਖਾ ਦੁਆਰਾ ਕੀਤੇ ਵਿੱਤੀ ਘੁਟਾਲੇ ਨੂੰ ਦੇਸ਼ ਦਾ ਸਭ ਤੋਂ ਵੱਡਾ ਵਿੱਤੀ ਘੁਟਾਲਾ ਮੰਨਿਆ ਗਿਆ ਹੈ। ਪਹਿਲਾਂ ਇਸ ਘੁਟਾਲੇ ਦੀ ਰਕਮ 11,346 ਕਰੋੜ ਰੁਪਏ ਦੱਸੀ ਜਾਂਦੀ ਸੀ। ਲੇਖ ਦੀਆਂ ਇਹ ਸਤਰਾਂ ਲਿਖੇ ਜਾਣ ...

ਪੂਰੀ ਖ਼ਬਰ »

ਪੰਜਾਬੀ ਆਪਣੇ ਮਾਣ-ਮੱਤੇ ਵਿਰਸੇ ਤੋਂ ਸੇਧ ਲੈ ਕੇ ਮੁਸ਼ਕਿਲਾਂ ਦਾ ਸਾਹਮਣਾ ਕਰਨ

ਸਦੀਆਂ ਪਹਿਲਾਂ ਜਦੋਂ ਦੁਨੀਆ ਦੇ ਵੱਖ-ਵੱਖ ਦੇਸ਼ਾਂ ਨੂੰ ਜਿੱਤਦਾ ਹੋਇਆ ਸਿਕੰਦਰ ਪੰਜਾਬ ਦੀ ਧਰਤੀ 'ਤੇ ਪਹੁੰਚਿਆ ਤਾਂ ਇੱਥੋਂ ਦੀ ਮਿੱਟੀ ਦੇ ਜਾਇਆਂ ਨੇ ਉਸ ਦੀ ਧੌਂਸ ਭੰਨ ਕੇ ਉਸ ਨੂੰ ਪਿਛਾਂਹ ਮੁੜਨ 'ਤੇ ਮਜਬੂਰ ਕਰ ਦਿੱਤਾ ਤੇ ਉਹ ਦੁਨੀਆ ਦਾ ਜੇਤੂ ਬਣਨ ਦਾ ਸੁਪਨਾ ਆਪਣੇ ...

ਪੂਰੀ ਖ਼ਬਰ »

'ਆਪ' ਦੀਆਂ ਦੁਸ਼ਵਾਰੀਆਂ

ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਅਤੇ ਸਰਕਾਰ ਦੇ ਮੁੱਖ ਸਕੱਤਰ ਵਿਚਕਾਰ ਹੋਏ ਤਕਰਾਰ ਨਾਲ ਨਾ ਸਿਰਫ ਪ੍ਰਸ਼ਾਸਨਿਕ ਸੰਕਟ ਪੈਦਾ ਹੋਇਆ ਹੈ, ਸਗੋਂ ਇਸ ਘਟਨਾ ਨੇ ਸੰਵਿਧਾਨਕ ਪੱਧਰ 'ਤੇ ਵੀ ਹਲਚਲ ਪੈਦਾ ਕਰ ਦਿੱਤੀ ਹੈ। 'ਆਪ' ਵਲੋਂ ਇਸ ਤਰ੍ਹਾਂ ਦੇ ਸੰਕਟਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX