ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 day ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  1 day ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  1 day ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  1 day ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  1 day ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  1 day ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  2 days ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  2 days ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  2 days ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  2 days ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  2 days ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  2 days ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਮੁਕਤਸਰ ਸਾਹਿਬ

ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਦੇ ਕੰਮਕਾਜ ਦੀ ਮਹੀਨਾਵਾਰ ਸਮੀਖਿਆ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਮਹੀਨਾਵਾਰ ਸਮੀਖਿਆ ਕਰਨ ਲਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਬਿਹਤਰ ਤਰੀਕੇ ਨਾਲ ਪੁੱਜਦੀਆਂ ਕੀਤੀਆਂ ਜਾਣ | ਉਨ੍ਹਾਂ ਨੇ ਮਾਲ ਅਫ਼ਸਰਾਂ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਾਰੇ ਬਕਾਇਆਂ ਦੀ ਵਸੂਲੀ ਲਈ ਯਤਨ ਕੀਤੇ ਜਾਣ ਅਤੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਤੈਅ ਸਮਾਂ ਹੱਦ ਦੇ ਅੰਦਰ ਹੀ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ | ਡਾ: ਸੁਮੀਤ ਜਾਰੰਗਲ ਨੇ ਇਸ ਮੌਕੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਅਧਿਸੂਚਿਤ ਸੇਵਾਵਾਂ ਸਬੰਧੀ ਜ਼ਿਲ੍ਹੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਖ਼ਤੀ ਨਾਲ ਬਕਾਇਆ ਅਰਜ਼ੀਆਂ ਦਾ ਸਮਾਂਬੱਧ ਨਬੇੜਾ ਕਰਨ ਦੇ ਨਿਰਦੇਸ਼ ਦਿੱਤੇ | ਬਾਅਦ ਵਿਚ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਪਾਲ ਸਿੰਘ ਨੇ ਸਕੂਲਾਂ ਵਿਚ ਸਾਜ਼ਗਾਰ ਵਿਦਿਅਕ ਮਹੌਲ ਸਿਰਜਣ ਦੀਆਂ ਹਦਾਇਤਾਂ ਸਿੱਖਿਆ ਵਿਭਾਗ ਨੂੰ ਦਿੱਤੀਆਂ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 25 ਫ਼ਰਵਰੀ ਨੂੰ ਹੋਣ ਜਾ ਰਹੇ ਅਧਿਆਪਕ ਯੋਗਤਾ ਪ੍ਰੀਖਿਆ ਲਈ 14 ਸੈਂਟਰ ਬਣਾਏ ਗਏ ਹਨ ਅਤੇ ਇਸ ਲਈ ਵਿਭਾਗ ਵਲੋਂ ਢੁਕਵੇਂ ਇੰਤਜ਼ਾਮ ਕੀਤੇ ਜਾ ਰਹੇ ਹਨ | ਇਸੇ ਤਰ੍ਹਾਂ ਇਕ ਹੋਰ ਬੈਠਕ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਬਕਾਇਆ ਪਏ ਕੇਸਾਂ ਦੀ ਸਮੀਖਿਆ ਕੀਤੀ ਗਈ | ਇਸ ਮੌਕੇ ਮਲੋਟ ਦੇ ਐੱਸ.ਡੀ.ਐੱਮ. ਸ: ਨਰਿੰਦਰ ਸਿੰਘ, ਗਿੱਦੜਬਾਹਾ ਦੇ ਐੱਸ.ਡੀ.ਐੱਮ. ਸ: ਨਰਿੰਦਰ ਸਿੰਘ ਧਾਲੀਵਾਲ, ਏ.ਸੀ.ਯੁੂ.ਟੀ. ਮੈਡਮ ਕਨੂੰ ਗਰਗ ਆਦਿ ਵੀ ਹਾਜ਼ਰ ਸਨ |

ਆਂਗਣਵਾੜੀ ਵਰਕਰਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਫੂਕਿਆ ਪੁਤਲਾ

ਗਿੱਦੜਬਾਹਾ, 21 ਫਰਵਰੀ (ਬਲਦੇਵ ਸਿੰਘ ਘੱਟੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਗਿੱਦੜਬਾਹਾ ਵਿਖੇ ਬਲਾਕ ਪ੍ਰਧਾਨ ਗਿਆਨ ਕੌਰ ਦੀ ਅਗਵਾਈ ਵਿਚ ਸੀ.ਡੀ.ਪੀ.ਓ. ਦਫ਼ਤਰ ਗਿੱਦੜਬਾਹਾ ਤੋਂ ਚੱਲ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਪਰਮਜੀਤ ਕੌਰ ਬਰਾੜ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਢਾਂਚੇ ਦਾ ਵਿਸਥਾਰ ਕਰਦਿਆਂ ਸੀਨੀਅਰ ਇਸਤਰੀ ਆਗੂ ਬੀਬੀ ਪਰਮਜੀਤ ਕੌਰ ਬਰਾੜ ਨੂੰ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਆਜ਼ਾਦ ਲੇਖਕ ਮੰਚ ਦੀ ਮੀਟਿੰਗ ਹੋਈ

ਗਿੱਦੜਬਾਹਾ, 21 ਫਰਵਰੀ (ਬਲਦੇਵ ਸਿੰਘ ਘੱਟੋਂ)-ਅਜ਼ਾਦ ਲੇਖਕ ਮੰਚ ਗਿੱਦੜਬਾਹਾ ਦੀ ਮੀਟਿੰਗ ਪ੍ਰਧਾਨ ਬਿੱਕਰ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਬਿਕਰਮਜੀਤ ਸਿੰਘ ਨੂਰ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਵਿਚ ਸਹਿਤਕ ਵਿਚਾਰਾਂ ਕਰਨ ਉਪਰੰਤ ਕੌਮਾਂਤਰੀ ਪੰਜਾਬੀ ਮਾਂ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਅਧਿਕਾਰੀਆਂ ਕੀਤਾ ਮੈਡੀਕਲ ਵੇਸਟ ਟਰੀਟਮੈਂਟ ਪਲਾਂਟ ਦੇ ਲੱਗਣ ਵਾਲੀ ਜਗ੍ਹਾ ਦਾ ਦੌਰਾ

ਲੰਬੀ, 21 ਫਰਵਰੀ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਦੇ ਅਧਿਕਾਰੀਆਂ ਨੇ ਮੈਡਵੇਸਟ ਸਲੂਸ਼ਨਜ਼ ਪ੍ਰਾ: ਲਿਮਟਿਡ ਵਲੋਂ ਲਾਏ ਜਾ ਰਹੇ ਮੈਡੀਕਲ ਵੇਸਟ ਟਰੀਟਮੈਂਟ ਪਲਾਂਟ ਦੀ ਜਗ੍ਹਾ ਦਾ ਦੌਰਾ ਕੀਤਾ | ਇਸ ਮੌਕੇ ਪੰਜਾਬ ਪ੍ਰਦੂਸ਼ਣ ...

ਪੂਰੀ ਖ਼ਬਰ »

ਮਨੋਰੋਗਾਂ ਦੇ ਮਾਹਿਰ ਡਾਕਟਰ ਨੇ ਸਿਵਲ ਹਸਪਤਾਲ 'ਚ ਚਾਰਜ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਹਰਮਹਿੰਦਰ ਪਾਲ)-ਮਨੋਰੋਗਾਂ ਦੇ ਮਾਹਿਰ ਡਾਕਟਰ ਰਾਹੁਲ ਜਿੰਦਲ ਨੇ ਅੱਜ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਚਾਰਜ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਮਲੋਟ ਵਿਖੇ ਰੈਵੀਨਿਊ ਐਸਟੇਟ ਦੀ ਹੱਦ ਅੰਦਰ ਸ਼ਰਾਬ ਦੇ ਠੇਕੇ ਤੇ ਅਹਾਤੇ 24 ਨੂੰ ਰਹਿਣਗੇ ਬੰਦ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਰਾਜ ਚੋਣ ਕਮਿਸ਼ਨ ਵਲੋਂ ਮਲੋਟ ਦੇ ਵਾਰਡ ਨੰਬਰ 15 ਵਿਖੇ ਨਗਰ ਕੌਾਸਲ ਦੀ ਕਰਵਾਈ ਜਾ ਰਹੀ ਉਪ ਚੋਣ ਨੂੰ ਮੱੁਖ ਰੱਖਦੇ ਹੋਏ ਰਾਜਪਾਲ ਸਿੰਘ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਮਲੋਟ ਦੇ ਅਸਲ੍ਹਾ ਧਾਰਕ ਆਪਣੇ ਹਥਿਆਰ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾ ਕਰਵਾਉਣ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਰਾਜ ਚੋਣ ਕਮਿਸ਼ਨ ਵਲੋਂ ਮਲੋਟ ਦੇ ਵਾਰਡ ਨੰਬਰ 15 ਵਿਖੇ ਨਗਰ ਕੌਾਸਲ ਦੀ ਕਰਵਾਈ ਜਾ ਰਹੀ ਉਪ ਚੋਣ ਨੂੰ ਮੱੁਖ ਰੱਖਦੇ ਹੋਏ ਰਾਜਪਾਲ ਸਿੰਘ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਚ ਪੋਸਟਰ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਬਿਜ਼ਨੈੱਸ ਐਡਮਨਿਸਟੇ੍ਰਸ਼ਨ ਵਿਭਾਗ ਦੇ ਮੁਖੀ ਮੈਡਮ ਮੋਨਿਕਾ ਗਰਗ ਦੀ ਪ੍ਰਧਾਨਗੀ ਹੇਠ ਪੋਸਟਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੇ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਤਹਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਹੈਲਥ ਮਿਸ਼ਨ ਤਹਿਤ ਆਯੂਸ਼ ਵਿਭਾਗ ਪੰਜਾਬ ਸਰਕਾਰ ਡਾਇਰੈਕਟਰ ਆਯੂਰਵੈਦਾ ਪੰਜਾਬ ਡਾ: ਰਾਜੇਸ਼ ਸ਼ਰਮਾ, ਸੰਯੁਕਤ ਡਾਇਰੈਕਟਰ ਡਾ: ਵਿਜੈ ਕੁਮਾਰ ਬਾਂਸਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਥਾਨਕ ਰਵਿਦਾਸ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਵ ਭਲਾਈ ਯੂਥ ਕਲੱਬ ਵਲੋਂ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ, ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਾਲੋਨੀ ਦੇ 100 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਪ੍ਰਧਾਨ ਅਨੁਰਾਗ ਸ਼ਰਮਾ ਨੇ ਸੰਬੋਧਨ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਸਮਾਗਮ 'ਚ ਡਾ: ਜਸਮਿੰਦਰ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੇ ਮਾਰਕਿਟ ਕਮੇਟੀ ਬਰੀਵਾਲਾ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਮੰਡੀ ਬਰੀਵਾਲਾ, 21 ਫਰਵਰੀ (ਨਿਰਭੋਲ ਸਿੰਘ)-ਗੁਰਦੀਪ ਸਿੰਘ ਨੇ ਮਾਰਕਿਟ ਕਮੇਟੀ ਬਰੀਵਾਲਾ ਦੇ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਗੁਰਦੀਪ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ | ਵਿਸ਼ੇਸ਼ ਤੌਰ ਤੇ ਪੁੱਜੇ ਬੀਬੀ ਕਰਨ ਕੌਰ ਬਰਾੜ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾ ਸਲਾਨਾ ਸਮਾਗਮ ਕਰਵਾਇਆ

ਮੰਡੀ ਬਰੀਵਾਲਾ, 21 ਫਰਵਰੀ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾ ਵਿਚ ਸਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਯਾਦਵਿੰਦਰ ਦਿਉਲ ਕੈਨੇਡਾ, ਕਰਨ ਕੌਰ ਬਰਾੜ, ਗੁਰਭਗਤ ਸਿੰਘ ਸੰਧੂ, ਅਜੇਪਾਲ ਸਿੰਘ ਸੰਧੂ, ਹਰਜਿੰਦਰ ਸਿੰਘ ਟੁਰਨਾ, ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 5 ਵਿਅਕਤੀ ਸੀ.ਆਈ.ਏ. ਸਟਾਫ਼ ਨੇ ਕੀਤੇ ਗਿ੍ਫਤਾਰ

ਗਿੱਦੜਬਾਹਾ, 21 ਫਰਵਰੀ (ਬਲਦੇਵ ਸਿੰਘ ਘੱਟੋਂ)-ਨੇੜੇ ਪਿੰਡ ਬੁੱਟਰ ਬਖੂਹਾ ਵਿਖੇ ਬੀਤੀ 13 ਦਸੰਬਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਉਜੀਵਨ ਸਮਾਲ ਫਾਈਨਾਂਸ ਗੁੜ ਬਾਜ਼ਾਰ ਗਿੱਦੜਬਾਹਾ ਦੇ ਕਰਮਚਾਰੀ ਰਾਮ ਕੁਮਾਰ ਤੋਂ 1 ਲੱਖ 13 ਹਜ਼ਾਰ 198 ਰੁਪਏ ਖੋਹਣ ਦੀ ਘਟਨਾ ਦਾ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਉਪਲਬਧ ਕਰਵਾ ਰਿਹਾ ਹੈ ਘਰੇਲੂ ਬਗੀਚੀ ਲਈ ਬੀਜ ਕਿੱਟਾਂ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਖੇਤੀਬਾੜੀ ਵਿਕਾਸ ਕਮੇਟੀ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਘਰੇਲੂ ...

ਪੂਰੀ ਖ਼ਬਰ »

ਕਿਸਾਨ ਵਲੋਂ ਦਰੱਖਤਾਂ ਦੀ ਕੀਤੀ ਜਾ ਰਹੀ ਕਟਾਈ ਨੂੰ ਰੁਕਵਾਇਆ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਹਰਮਹਿੰਦਰ ਪਾਲ)-ਸ਼ਹਿਰ ਦੇ ਬੂੜਾ ਗੁੱਜਰ ਰੋਡ ਦੀ ਮੁੱਖ ਸੜਕ ਦੇ ਨਾਲ ਲੱਗਦੀ ਜ਼ਮੀਨ 'ਤੇ ਲੱਗੇ ਦਰੱਖਤਾਂ ਨੰੂ ਜ਼ਮੀਨ ਦੇ ਮਾਲਕ ਨੇ ਕਟਵਾਉਣਾ ਸ਼ੁਰੂ ਕਰ ਦਿੱਤਾ ਪਰੰਤੂ ਇਸ ਗੱਲ ਦਾ ਪਤਾ ਲੱਗਦੇ ਹੀ ਵਣ ਵਿਭਾਗ ਨੇ ਥਾਣਾ ਸਦਰ ਪੁਲਿਸ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਡਿਫ਼ਾਲਟਰਾਂ 'ਤੇ ਸਖ਼ਤੀ-ਬਿਜਲੀ ਸਪਲਾਈ ਕੀਤੀ ਬੰਦ

ਦੋਦਾ, 21 ਫਰਵਰੀ (ਰਵੀਪਾਲ)-ਪਾਵਰਕਾਮ ਵਿਭਾਗ ਦੇ ਸਬ-ਡਵੀਜਨ ਦੋਦਾ ਦੇ ਅਧਿਕਾਰੀਆਂ ਵਲੋਂ ਪਿੰਡ ਕਾਉਣੀ ਵਿਖੇ ਡਿਫਾਲਟਰਾਂ ਤੇ ਸ਼ਿਕੰਜਾ ਕੱਸਦੇ ਹੋਏ ਸੀਮਤ ਮਿਤੀ 'ਤੇ ਬਿੱਲ ਨਾ ਅਦਾ ਕਰਨ ਤੇ ਉਨ੍ਹਾਂ ਦੀ ਬਿਜਲੀ ਸਪਲਾਈ ਬੰਦ ਕਰਕੇ ਕੁਨੈਕਸ਼ਨ ਕੱਟ ਦਿੱਤੇ | ਪਾਵਰਕਾਮ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੁਆਰਾ ਭੇਜੀਆਂ ਜੈਕਟਾਂ ਲੋੜਵੰਦਾਂ ਨੂੰ ਵੰਡੀਆਂ

ਮਲੋਟ, 21 ਫ਼ਰਵਰੀ (ਰਣਜੀਤ ਸਿੰਘ ਪਾਟਿਲ)-ਐੱਨ.ਆਰ.ਆਈ ਰਵਿੰਦਰ ਮੱਕੜ ਵਲੋਂ ਲੋੜਵੰਦ ਲੋਕਾਂ ਲਈ ਭੇਜੀਆਂ ਜਾ ਰਹੀਆਂ ਜੈਕਟਾਂ ਵੰਡਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਸਮਾਜ ਸੇਵੀ ਆਗੂਆਂ ਵੱਲੋਂ ਸਥਾਨਕ ਅਜੀਤ ਨਗਰ ਵਿਖੇ ਜ਼ਰੂਰਤਮੰਦ ਔਰਤਾਂ ਅਤੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸਿਹਤਮੰਦ ਰਹਿਣ ਲਈ ਖੇਡਾਂ ਜ਼ਰੂਰੀ-ਚਰਨਦੀਪ ਬਾਮ

ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਜੰਡਵਾਲਾ ਚੜ੍ਹਤ ਸਿੰਘ ਵਿਖੇ 7ਵਾਂ ਕ੍ਰਿਕੇਟ ਟੂਰਨਾਮੈਂਟ ਆਰੰਭ ਹੋਇਆ, ਜਿਸ ਦਾ ਉਦਘਾਟਨ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚਰਨਦੀਪ ਸਿੰਘ ਬਾਮ ਨੇ ਰੀਬਨ ਕੱਟ ਕੇ ਕੀਤਾ | ਉਨ੍ਹਾਂ ਆਪਣੇ ਸੰਬੋਧਨ ਵਿਚ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਸਮਾਰਟ ਕਲਾਸਾਂ ਦਾ ਉਦਘਾਟਨ

ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਾਰਟ ਕਲਾਸਾਂ ਦੇ ਉਦਘਾਟਨ ਸਮਾਗਮ ਸਮੇਂ ਸਤਿਗੁਰ ਦੇਵ ਪੱਪੀ ਸਾਬਕਾ ਪ੍ਰਧਾਨ ਨਗਰ ਕੌਾਸਲ ਮਲੋਟ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਸਵਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮਲੋਟ, 21 ਫ਼ਰਵਰੀ (ਮੱਕੜ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਭਾਈ ਜਗਤਾ ਜੀ ਨਜ਼ਦੀਕ ਦਫ਼ਤਰ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਭਾਗ ਲਿਆ | ਜਾਣਕਾਰੀ ਦਿੰਦਿਆਂ ਪ੍ਰਧਾਨ ਹਰਦੀਪ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਕਮਰਾ ਬਣਾਉਣ ਲਈ ਦਿੱਤਾ 2 ਲੱਖ ਦਾ ਚੈੱਕ

ਰੁਪਾਣਾ, 21 ਫਰਵਰੀ (ਜਗਜੀਤ ਸਿੰਘ)-ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ 'ਚ ਸਕੂਲ ਪਿ੍ੰਸੀਪਲ ਰਾਜੀਵ ਕੁਮਾਰ ਛਾਬੜਾ ਦੀ ਅਗਵਾਈ 'ਚ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਰਪੰਚ ਹਰਨੇਕ ਸਿੰਘ, ਬੋਹੜ ਸਿੰਘ, ਹਰਦਮ ਸਿੰਘ ਰੁਪਾਣਾ, ਬੰਟੀ ਰੁਪਾਣਾ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਸਮੂਹ ਸਟਾਫ਼ ਵਲੋਂ ਐੱਲ.ਈ.ਡੀ. ਦਾਨ

ਦੋਦਾ, 21 ਫਰਵਰੀ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਸੁਖਨਾ ਅਬਲੂ (ਮੇਨ) ਵਿਖੇ ਅੱਜ ਸਕੂਲ ਦੇ ਸਟਾਫ਼ ਵਲੋਂ ਆਪਣੀ ਜੇਬ 'ਚੋਂ ਵਿਦਿਆਰਥੀਆਂ ਲਈ ਸਕੂਲ ਨੂੰ ਐੱਲ.ਈ.ਡੀ. ਦਾਨ ਦਿੱਤੀ ਗਈ | ਅਧਿਆਪਕ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੁਖਨਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਚ ਮਾਂ ਬੋਲੀ ਦਿਵਸ ਮਨਾਇਆ

ਮਲੋਟ, 21 ਫ਼ਰਵਰੀ (ਮੱਕੜ)-ਸਰਕਾਰੀ ਪ੍ਰਾਇਮਰੀ ਮਿਡਲ ਸਕੂਲ, ਛਾਪਿਆਂਵਾਲੀ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਸਾਹਿਤ ਅਕਾਦਮੀ ਦੇ ਪ੍ਰਧਾਨ ਮੈਡਮ ਸਰਬਜੀਤ ਕੌਰ ਸੋਹਲ ਤੇ ਬਲਵੰਤ ਭਾਟੀਆ ਦੇ ਸੱਦੇ 'ਤੇ ਸੁੰਮੀ ਸਾਮਰੀਆ ਪੰਜਾਬ ਸਾਹਿਤ ਅਕਾਦਮੀ ਪ੍ਰਤੀਨਿਧ ਦੀ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਐੱਸ.ਡੀ.ਐੱਮ. ਦੇ ਗ਼ਲਤ ਵਿਵਹਾਰ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜਲਾਲਾਬਾਦ ਦੇ ਐੱਸ.ਡੀ.ਐੱਮ. ਵਲੋਂ ਪਟਵਾਰੀਆਂ ਪ੍ਰਤੀ ਅਪਣਾਏ ਗ਼ਲਤ ਵਿਵਹਾਰ ਦੀ ਨਿਖੇਧੀ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਪਟਵਾਰੀਆਂ ਨੇ ਜਲਾਲਾਬਾਦ ਦੇ ਪਟਵਾਰੀਆਂ ਦੀ ਹਮਾਇਤ ਕੀਤੀ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਵਿਦਿਆਰਥੀ ਨੇ ਇੱਟ ਮਾਰ ਕੇ ਅਧਿਆਪਕ ਦਾ ਸਿਰ ਪਾੜਿਆ

ਗਿੱਦੜਬਾਹਾ, 21 ਫਰਵਰੀ (ਬਲਦੇਵ ਸਿੰਘ ਘੱਟੋਂ)-ਪਿੰਡ ਗੁਰੁਸਰ ਦੇ ਸਰਕਾਰੀ ਹਾਈ ਸਕੂਲ 'ਚ ਅੱਜ ਉਸ ਵੇਲੇ ਮਾਹੌਲ ਹਫੜਾ-ਦਫੜੀ ਵਾਲਾ ਬਣ ਗਿਆ ਜਦ ਸਕੂਲ 'ਚ ਹੀ ਅੱਠਵੀਂ ਜਮਾਤ ਵਿਚ ਪੜ੍ਹਦੇ ਇਕ ਵਿਦਿਆਰਥੀ ਨੇ ਆਪਣੇ ਅਧਿਆਪਕ ਦੇ ਸਿਰ ਵਿਚ ਇੱਟ ਮਾਰ ਦਿੱਤੀ | ਇਸ ਸਬੰਧੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ-ਬੀਬੀ ਬਰਾੜ

ਮੰਡੀ ਬਰੀਵਾਲਾ, 21 ਫਰਵਰੀ (ਨਿਰਭੋਲ ਸਿੰਘ)-ਕੈਪਟਨ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ ਅਤੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਬਰੀਵਾਲਾ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵਿੱਤ ਮੰਤਰੀ ਦਾ ਫੂਕਿਆ ਪੁਤਲਾ

ਮੰਡੀ ਬਰੀਵਾਲਾ, 21 ਫਰਵਰੀ (ਨਿਰਭੋਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ 'ਤੇ ਸਰਾਏਨਾਗਾ ਵਿਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਪਨਬੱਸ ਤੇ ਪੰਜਾਬ ਰੋਡਵੇਜ਼ ਕਾਮਿਆਂ ਕੀਤੀ ਮੁਕੰਮਲ ਹੜਤਾਲ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪਨਬੱਸ ਅਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਸ੍ਰੀ ਮੁਕਤਸਰ ਸਾਹਿਬ ਡੀਪੂ ਦੇ ਪਨਬਸ ਤੇ ਪੰਜਾਬ ਰੋਡਵੇਜ਼ ਕਰਮਚਾਰੀਆਂ ਨੇ ਮੁਕੰਮਲ ਹੜਤਾਲ ਕਰਕੇ ਚੱਕਾ ਜਾਮ ਕੀਤਾ ਅਤੇ ...

ਪੂਰੀ ਖ਼ਬਰ »

ਰੱਤਾ ਖੇੜਾ ਦੇ 86 ਵਰਿ੍ਹਆਂ ਦੇ ਇੰਦਰ ਸਿੰਘ ਨੇ ਮੁੜ ਜਿੱਤਿਆ ਸੋਨ ਤਗਮਾ

ਮਲੋਟ, 21 ਫ਼ਰਵਰੀ (ਰਣਜੀਤ ਸਿੰਘ ਪਾਟਿਲ)-ਪਾਕਿਸਤਾਨ ਦੇ ਜ਼ਿਲ੍ਹੇ ਲਾਹੌਰ ਦੇ ਪਿੰਡ ਬੀਆ ਸਿੰਘ ਵਾਲਾ ਤਹਿ: ਚੂੜੀਆਂ ਤੋਂ 1947 ਤੋਂ ਇਥੇ ਪਿੰਡ ਰੱਤਾ ਖੇੜਾ ਵਿਖੇ ਵਸਦੇ ਸ: ਇੰਦਰ ਸਿੰਘ ਸਿੱਧੂ ਸਪੁੱਤਰ ਸ: ਜੰਗਾ ਸਿੰਘ ਸਿੱਧੂ ਨੇ ਇੰਡੋ ਬੰਗਲਾ ਦੇਸ਼ ਸਾਂਝੀ ਰਾਸ਼ਟਰੀ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਜਾਗਰੁਕ ਕਰਨ ਲਈ ਸੈਮੀਨਾਰ ਲਗਾਇਆ

ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਚ ਐੱਨ.ਐੱਸ.ਐੱਸ. ਵਿਭਾਗ ਵਲੋਂ ਪ੍ਰੋ: ਧਰਮਵੀਰ, ਪ੍ਰੋ: ਵਰਿੰਦਰ ਕੌਰ, ਪ੍ਰੋ: ਸੁਮੀਤ ਸਿੰਘ ਗਿੱਲ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਵਾਉਣ ਲਈ ਇਕ ...

ਪੂਰੀ ਖ਼ਬਰ »

ਸੇਵਾ ਮੁਕਤ ਮੁੱਖ ਅਧਿਆਪਕ ਇੰਦਰ ਸਿੰਘ ਬਰਾੜ ਨੂੰ ਸ਼ਰਧਾਂਜਲੀਆਂ ਭੇਟ

ਰੁਪਾਣਾ, 21 ਫਰਵਰੀ (ਜਗਜੀਤ ਸਿੰਘ)-ਪਿੰਡ ਤਾਮਕੋਟ ਦੇ ਮਾਸਟਰ ਅਮਨਜੋਤ ਸਿੰਘ ਬਰਾੜ ਅਤੇ ਨਵਰੀਤ ਸਿੰਘ ਬਰਾੜ ਦੇ ਪਿਤਾ ਅਤੇ ਕਰਨਜੀਤ ਸਿੰਘ ਬਰਾੜ, ਮਾਸਟਰ ਪਰਮਜੀਤ ਸਿੰਘ ਬਰਾੜ ਤੇ ਅਮਿ੍ੰਤਪਾਲ ਸਿੰਘ (ਪੰਚ) ਦੇ ਚਾਚੇ ਇੰਦਰ ਸਿੰਘ ਬਰਾੜ (ਸੇਵਾ ਮੁਕਤ ਮੁੱਖ ਅਧਿਆਪਕ) ਦੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਲਾਊਡ ਸਪੀਕਰਾਂ ਦੀ ਆਵਾਜ਼ ਸੀਮਤ ਕਰਨ ਦੀ ਮੰਗ

ਮਲੋਟ, 21 ਫਰਵਰੀ (ਰਣਜੀਤ ਸਿੰਘ ਪਾਟਿਲ)-ਲਾਊਾਡ ਸਪੀਕਰ ਅਤੇ ਡੀ.ਜੇ. ਦੀ ਆਵਾਜ਼ ਬਹੁਤ ਹੀ ਉੱਚੀ ਹੁੰਦੀ ਹੈ, ਜਿਸ ਨਾਲ ਪੜ੍ਹਾਈ ਵਾਲੇ ਬੱਚਿਆਂ ਅਤੇ ਬਿਮਾਰ ਵਿਅਕਤੀਆਂ ਨੂੰ ਬਹੁਤ ਭਾਰੀ ਮੁਸ਼ਕਲ ਆਉਂਦੀ ਹੈ | ਹੁਣ ਤਾਂ ਬੱਚਿਆਂ ਦੇ ਪੱਕੇ ਪੇਪਰਾਂ ਦਾ ਸਮਾਂ ਹੈ, ਅੱਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX