ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 1 hour ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  1 day ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  1 day ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  1 day ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  1 day ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  1 day ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  1 day ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  1 day ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  1 day ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  1 day ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਰੇਤ ਦੀ ਨਾਜਾਇਜ਼ ਨਿਕਾਸੀ ਨੂੰ ਰੋਕਣ ਲਈ ਜਾਂਚ ਚੌਕੀਆਂ ਬਣਨਗੀਆਂ-ਡੀ. ਸੀ.

ਨਵਾਂਸ਼ਹਿਰ, 23 ਫ਼ਰਵਰੀ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਇਥੇ ਜ਼ਿਲ੍ਹਾ ਮਿਨਰਲ ਫਾਊਾਡੇਸ਼ਨ ਦੀ ਮੀਟਿੰਗ ਕਰਨ ਬਾਅਦ ਦੱਸਿਆ ਕਿ ਜ਼ਿਲ੍ਹੇ ਵਿਚ ਮਾਈਨਿੰਗ ਨੂੰ ਅਸਰਦਾਰ ਢੰਗ ਨਾਲ ਰੋਕਣ ਲਈ ਜਾਂਚ ਚੌਾਕੀਆਂ ਬਣਾਈਆਂ ਜਾਣਗੀਆਂ, ਜਿੱਥੇ ਰੇਤ ਨਿਕਾਸੀ ਖੱਡ ਵੱਲੋਂ ਜਾਰੀ ਕੀਤੀ ਆਨਲਾਈਨ ਸਲਿਪ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ | ਜੇਕਰ ਕਿਸੇ ਮਾਮਲੇ ਵਿਚ ਇਹ ਸਲਿਪ ਜਾਅਲੀ ਨਿਕਲੀ ਤਾਂ ਸਬੰਧਤ ਵਾਹਨ ਚਾਲਕ ਅਤੇ ਖੱਡ ਪ੍ਰਬੰਧਕਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆ ਹਦਾਇਤਾਂ 'ਤੇ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵਾਂਸ਼ਹਿਰ ਸਬ ਡਵੀਜ਼ਨ ਵਿਚ ਐੱਸ.ਡੀ.ਐਮ. ਨਵਾਂਸ਼ਹਿਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਡੀ.ਐੱਸ.ਪੀ. ਨਵਾਂਸ਼ਹਿਰ ਮੁਖ਼ਤਿਆਰ ਰਾਏ, ਮਾਈਨਿੰਗ ਵਿਭਾਗ ਦੇ ਫ਼ੰਕਸ਼ਨਲ ਮੈਨੇਜਰ ਨੀਰਜ ਠਾਕੁਰ, ਐੱਸ.ਆਈ.ਪੀ.ਓ. ਸੁਰਿੰਦਰਜੀਤ ਸਿੰਘ ਤੇ ਆਬਕਾਰੀ ਤੇ ਕਰ ਇੰਸਪੈਕਟਰ ਗੁਰਿੰਦਰਪਾਲ ਦੀ ਸ਼ਮੂਲੀਅਤ ਵਾਲੀ ਟੀਮ ਬਣਾਈ ਗਈ ਹੈ | ਇਹ ਟੀਮ ਕਨੌਣ, ਮਹੱਦੀਪੁਰ, ਸੈਦਪੁਰ, ਬਹਿਲੂਰ ਖ਼ੁਰਦ ਅਤੇ ਦਰਿਆ ਸਤਲੁਜ ਨਾਲ ਲਗਦੇ ਨਵਾਂਸ਼ਹਿਰ ਅਤੇ ਬੰਗਾ ਦੇ ਪਿੰਡਾਂ ਵਿਚੋਂ ਮਾਈਨਿੰਗ ਦੀ ਨਿਗਰਾਨੀ ਕਰੇਗੀ | ਇਸੇ ਤਰ੍ਹਾਂ ਬਲਾਚੌਰ ਸਬ ਡਵੀਜ਼ਨ ਵਿਚ ਐੱਸ.ਡੀ.ਐਮ. ਬਲਾਚੌਰ ਜਗਜੀਤ ਸਿੰਘ ਦੀ ਅਗਵਾਈ ਵਿਚ ਡੀ.ਐੱਸ.ਪੀ. ਬਲਾਚੌਰ ਅਨਿਲ ਕੁਮਾਰ ਕੋਹਲੀ, ਮਾਈਨਿੰਗ ਵਿਭਾਗ ਦੇ ਫ਼ੰਕਸ਼ਨਲ ਮੈਨੇਜਰ ਅਰਸ਼ਜੀਤ ਸਿੰਘ, ਐੱਸ.ਆਈ.ਪੀ.ਓ. ਸੁਦੇਸ਼ ਕੁਮਾਰ ਤੇ ਆਬਕਾਰੀ ਤੇ ਕਰ ਇੰਸਪੈਕਟਰ ਖੁਸ਼ਵੰਤ ਸਿੰਘ ਦੀ ਸ਼ਮੂਲੀਅਤ ਵਾਲੀ ਟੀਮ ਬਣਾਈ ਗਈ ਹੈ | ਇਹ ਟੀਮ ਰੈਲ ਬਰਾਮਦ, ਏ.ਡੀ.ਬੀ. ਤਾਜੋਵਾਲ, ਔਲੀਆਪੁਰ, ਦੁੱਗਰੀ ਬੇਟ ਅਤੇ ਕਾਠਗੜ੍ਹ ਇਲਾਕਿਆਂ ਵਿਚ ਨਜਾਇਜ਼ ਖੁਦਾਈ ਦੀ ਨਿਗਰਾਨੀ ਕਰੇਗੀ ਅਤੇ ਕਾਰਵਾਈ ਕਰੇਗੀ | ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਜੇਕਰ ਕਿਸੇ ਪੰਚਾਇਤੀ ਜ਼ਮੀਨ 'ਚੋਂ ਖੁਦਾਈ ਹੋਇਆ ਹੈ ਤਾਂ ਉਸ ਦੀ ਰਿਪੋਰਟ ਅਤੇ ਵਣ ਵਿਭਾਗ ਨੂੰ ਜੰਗਲਾਤ ਇਲਾਕੇ ਵਿਚੋਂ ਅਤੇ ਡਰੇਨੇਜ ਮਹਿਕਮੇ ਨੂੰ ਡਰੇਨ ਆਦਿ ਵਿਚੋਂ ਖੁਦਾਈ ਹੋਣ ਦੀ ਰਿਪੋਰਟ ਤੁਰੰਤ ਦੇਣ ਲਈ ਆਖਿਆ ਗਿਆ ਤਾਂ ਜੋ ਬਣਦੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ | ਜ਼ਿਲ੍ਹਾ ਮਾਈਨਿੰਗ ਅਫ਼ਸਰ ਮਹੇਸ਼ ਖੰਨਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਜਾਇਜ਼ ਖੁਦਾਈ ਿਖ਼ਲਾਫ਼ ਹੁਣ ਤੱਕ 94 ਐਫ਼.ਆਈ.ਆਰ. ਦਰਜ ਕਰਵਾਈਆਂ ਜਾ ਚੁੱਕੀਆਂ ਹਨ | ਇਸ ਤੋਂ ਇਲਾਵਾ ਮੌਜੂਦਾ ਮਲਕਪੁਰ, ਮੰਢਾਲਾ, ਬੈਰਸਾਲ, ਖ਼ੋਜਾ, ਲਾਲੇਵਾਲ ਤੇ ਬੁਰਜ ਟਹਿਲ ਦਾਸ ਖੱਡਾਂ ਤੋਂ ਇਲਾਵਾ ਤਿੰਨ ਨਵੀਆਂ ਖੱਡਾਂ ਰੈਲ ਬਰਾਮਦ, ਕਨੌਣ ਅਤੇ ਬੇਗੋਵਾਲ ਵਿਖੇ ਹਾਲ ਹੀ ਵਿਚ ਨਿਲਾਮੀ 'ਤੇ ਚੜ੍ਹੀਆਂ ਹਨ | ਇਸ ਮੀਟਿੰਗ ਵਿਚ ਏ.ਡੀ.ਸੀ. (ਜ) ਰਣਜੀਤ ਕੌਰ, ਐੱਸ.ਡੀ.ਐਮ. ਨਵਾਂਸ਼ਹਿਰ ਅਦਿੱਤਿਆ ਉੱਪਲ, ਸਹਾਇਕ ਕਮਿਸ਼ਨਰ (ਜ) ਅਨਮਜੋਤ ਕੌਰ, ਦਲਬੀਰ ਸਿੰਘ ਡੀ.ਐੱਸ.ਪੀ. ਸਪੈਸ਼ਲ ਬਰਾਂਚ, ਐੱਸ.ਡੀ.ਓ. ਡਰੇਨੇਜ ਕਿਰਨਦੀਪ, ਏ.ਈ.ਈ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪੂਜਾ ਸ਼ਰਮਾ, ਰਘਵੀਰ ਸਿੰਘ ਰੇਂਜ ਅਫ਼ਸਰ ਆਦਿ ਵੀ ਹਾਜ਼ਰ ਸਨ |

ਪਾਵਰਕਾਮ ਵਲੋਂ ਭੇਜੇ ਵਾਧੂ ਬਿੱਲ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਮੁਜ਼ਾਹਰਾ

ਨਵਾਂਸ਼ਹਿਰ, 23 ਫ਼ਰਵਰੀ (ਗੁਰਬਖ਼ਸ਼ ਸਿੰਘ ਮਹੇ)- ਅੱਜ ਲੋਕ ਸੰਘਰਸ਼ ਮੰਚ ਨਵਾਂਸ਼ਹਿਰ ਦੀ ਅਗਵਾਈ ਵਿਚ ਲੋਕਾਂ ਨੇ ਗੁਰਦੁਆਰਾ ਗੁਰੂ ਰਵਿਦਾਸ ਜੀ ਨਵਾਂਸ਼ਹਿਰ ਵਿਖੇ ਘਰਾਂ ਦੇ ਬਿਜਲੀ ਦੇ ਭਾਰੀ ਬਿੱਲ ਆਉਣ ਦੇ ਵਿਰੋਧ ਵਿਚ ਇਕੱਠ ਕਰਕੇ, ਸ਼ਹਿਰ ਵਿਚ ਮੁਜ਼ਾਹਰਾ ਕਰਦਿਆਂ ...

ਪੂਰੀ ਖ਼ਬਰ »

ਕਿਸਾਨਾਂ ਅਤੇ ਕੰਢੀ ਸੰਘਰਸ਼ ਕਮੇਟੀ ਵਲੋਂ ਸ਼੍ਰੀਆਸ ਪੇਪਰ ਮਿੱਲ ਦਾ ਘਿਰਾਓ

ਰੈਲਮਾਜਰਾ, 23 ਫਰਵਰੀ (ਰਾਕੇਸ਼ ਰੋਮੀ)- ਬਲਾਚੌਰ-ਰੋਪੜ ਰਾਜ ਮਾਰਗ 'ਤੇ ਸਥਿਤ ਪਿੰਡ ਬਣਾ ਵਿਖੇ ਸ਼੍ਰੀਆਸ ਪੇਪਰ ਮਿਲ ਦੇ ਦੂਸ਼ਿਤ ਪਾਣੀ ਕਾਰਨ ਖ਼ਰਾਬ ਹੋਈ ਕਣਕ ਦੀ ਫ਼ਸਲ ਦੇ ਮੱੁਦੇ ਨੂੰ ਲੈ ਕੇ ਕਿਸਾਨਾਂ ਵਲੋਂ ਕੰਢੀ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਪੇਪਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਕੂਲਾਂ ਵਿਚੋਂ ਵਾਧੂ ਸਟਾਫ਼ ਨੂੰ ਅਧਿਆਪਕਾਂ ਦੀ ਘਾਟ ਵਾਲੇ ਸਕੂਲਾਂ 'ਚ ਭੇਜਿਆ ਜਾਵੇਗਾ-ਡੀ. ਸੀ.

ਨਵਾਂਸ਼ਹਿਰ, 23 ਫ਼ਰਵਰੀ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਇੱਥੇ ਆਖਿਆ ਕਿ ਜ਼ਿਲ੍ਹੇ ਦੇ ਸਕੂਲਾਂ ਵਿਚੋਂ ਵਾਧੂ ਸਟਾਫ਼ ਨੂੰ ਰੈਸ਼ਨੇਲਾਈਜੇਸ਼ਨ ਦੇ ਮਾਧਿਅਮ ਰਾਹੀਂ ਅਧਿਆਪਕਾਂ ਦੀ ਘਾਟ ਵਾਲੇ ਸਕੂਲਾਂ ਵਿਚ ਭੇਜਿਆ ਜਾਵੇਗਾ, ਜਿਸ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਬੰਗਾ 'ਚ ਨੀਰਵ ਮੋਦੀ ਦਾ ਪੁਤਲਾ ਫੂਕਿਆ

ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਨੈਸ਼ਨਲ ਬੈਂਕ ਦੇ ਬਹੁਚਰਚਿਤ ਘੋਟਾਲੇ ਕਾਂਡ ਦੇ ਵਿਰੋਧ 'ਚ ਯੂਥ ਕਾਂਗਰਸ ਬੰਗਾ ਵਲੋਂ ਦਰਬਜੀਤ ਸਿੰਘ ਪੂੰਨੀ ਪ੍ਰਧਾਨ ਹਲਕਾ ਬੰਗਾ ਯੂਥ ਕਾਂਗਰਸ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੀਰਵ ਮੋਦੀ ਦਾ ...

ਪੂਰੀ ਖ਼ਬਰ »

ਲਧਾਣਾ ਉੱਚਾ 'ਚ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ 27 ਨੂੰ

ਬੰਗਾ, 23 ਫਰਵਰੀ (ਕਰਮ ਲਧਾਣਾ) - ਸੰਜੋਗ ਕਮਿਊਨਿਟੀ ਪੈਲੇਸ ਲਧਾਣਾ ਉੱਚਾ ਵਿਖੇ ਪੈਲੇਸ ਦੀ ਪ੍ਰਬੰਧਕ ਕਮੇਟੀ ਵਲੋਂ ਅਰੰਭੇ ਆਪਣੇ ਸਮਾਜ ਸੇਵਾ ਦੇ ਮਕਸਦ ਨੂੰ ਪੂਰਾ ਕਰਦੇ ਹੋਏ 27 ਫਰਵਰੀ ਦਿਨ ਮੰਗਲਵਾਰ ਨੂੰ ਕਮਿਊਨਿਟੀ ਪੈਲੇਸ ਵਿਖੇ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ...

ਪੂਰੀ ਖ਼ਬਰ »

ਅਜੋਕੇ ਪੰਥਕ ਹਾਲਤਾਂ ਸਬੰਧੀ ਸੈਮੀਨਾਰ ਭਲਕੇ

ਪੱਲੀ ਝਿੱਕੀ, 23 ਫਰਵਰੀ (ਕੁਲਦੀਪ ਸਿੰਘ ਪਾਬਲਾ) - ਪੰਥਕ ਫਰੰਟ ਨਵਾਂਸ਼ਹਿਰ ਵਲੋਂ ਅਜੋਕੇ ਪੰਥਕ ਹਾਲਾਤਾਂ ਅਤੇ ਹੱਲ ਸਬੰਧੀ ਵਿਸ਼ੇਸ਼ ਸੈਮੀਨਾਰ 25 ਫਰਵਰੀ ਨੂੰ ਪਿੰਡ ਪੱਲੀ ਝਿੱਕੀ ਦੇ ਦਸ਼ਮੇਸ਼ ਲੰਗਰ ਹਾਲ ਵਿਖੇ ਠੀਕ ਗਿਆਰਾਂ ਵਜੇ ਕਰਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁ: ਚਰਨ ਕੰਵਲ ਬੰਗਾ ਵਿਖੇ ਬਸੰਤ ਰਾਗ ਕੀਰਤਨ ਦਰਬਾਰ ਭਲਕੇ

ਬੰਗਾ, 23 ਫਰਵਰੀ (ਕਰਮ ਲਧਾਣਾ) - ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਚਲ ਰਹੇ ਮਹੀਨਾਵਾਰ ਗੁਰਮਤਿ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ 25 ਫਰਵਰੀ ਦਿਨ ਐਤਵਾਰ ਨੂੰ 'ਬਸੰਤ ਰਾਗ ਕੀਰਤਨ ਦਰਬਾਰ' ...

ਪੂਰੀ ਖ਼ਬਰ »

ਵੈਟਰਨ ਅਥਲੀਟ ਰਾਮ ਤੀਰਥ ਸਿੰਘ ਨੇ ਦੋ ਸੋਨੇ ਦੇ ਤਗਮੇ ਜਿੱਤੇ

ਮੁਕੰਦਪੁਰ, 23 ਫਰਵਰੀ (ਅਮਰੀਕ ਸਿੰਘ ਢੀਂਡਸਾ) - ਦੇਸ਼ ਭਰ ਤੋਂ 17 ਰਾਜਾਂ ਦੇ 450 ਦੇ ਕਰੀਬ ਅਥਲੀਟਾਂ (60 ਸਾਲ ਤੋਂ ਉਪਰ) ਵਲੋਂ ਰਾਜਸਥਾਨ ਦੇ ਯੁਵਾਰਾਨੀ ਅਥਲੈਟਿਕ ਸੰਮਤੀ ਅਲਵਰ ਵਲੋਂ ਕਰਵਾਈ ਰਾਸ਼ਟਰੀ ਵੈਟਰਨ ਅਥਲੈਟਿਕ ਮੀਟ ਦੌਰਾਨ ਪੰਜਾਬ ਵਿਚੋਂ ਪਿ੍ੰਸੀਪਲ ਰਿਟਾਇਰਡ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਸੁੱਕੇ ਝੁਕੇ ਦਰੱਖਤ ਦੇ ਰਹੇ ਹਾਦਸਿਆਂ ਨੂੰ ਸੱਦਾ

ਕਟਾਰੀਆਂ, 23 ਫਰਵਰੀ (ਨਵਜੋਤ ਸਿੰਘ ਜੱਖੂ)- ਕਟਾਰੀਆਂ ਬਹਿਰਾਮ ਸੜਕ ਦੇ ਕਿਨਾਰੇ ਪੁਰਾਣੇ ਦਰੱਖਤ ਸੁੱਕ ਕੇ ਸੜਕ ਵੱਲ ਨੂੰ ਝੁੱਕ ਚੁੱਕੇ ਹਨ | ਜਿਸ ਨਾਲ ਕਿਸੇ ਵੇਲੇ ਵੀ ਅਣਸੁਖਾਵੀਂ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ | ਕਈ ਵਾਰ ਹਨੇਰੀ ਨਾਲ ਟੁੱਟ ਕੇ ਸੜਕਾਂ ...

ਪੂਰੀ ਖ਼ਬਰ »

ਰੇਲ ਲਾਈਨ 'ਤੇ ਬਣਦੇ ਪੁਲ ਦਾ ਸਾਮਾਨ ਚੋਰੀ ਕਰਨ ਵਾਲੇ 3 ਗਿ੍ਫ਼ਤਾਰ

ਨਵਾਂਸ਼ਹਿਰ, 23 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਗੁਜਰਪੁਰ ਤੋਂ ਮਹਿੰਦੀਪੁਰ ਰੋਡ ਤੇ ਬਣਦੇ ਰੇਲ ਲਾਈਨ 'ਤੇ ਪੁਲ ਦਾ ਸਮਾਨ ਚੋਰੀ ਕਰਕੇ ਲਿਜਾਂਦੇ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨੌਜਵਾਨ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਮੀਟਿੰਗ

ਨਵਾਂਸ਼ਹਿਰ, 23 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਵਿਚੋਂ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਨੂੰ ਰਜਿਸਟਰ ਕਰਨ ਦੇ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ, ਆਈ.ਏ.ਐੱਸ. ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਿਰਮਲ ਸਿੰਘ ਯਾਦਗਾਰੀ ਫੱੁਟਬਾਲ ਟੂਰਨਾਮੈਂਟ 'ਚ ਦਿਲਚਸਪ ਮੁਕਾਬਲੇ

ਸਮੁੰਦੜਾ, 23 ਫਰਵਰੀ (ਤੀਰਥ ਸਿੰਘ ਰੱਕੜ)- ਪਿੰਡ ਚੱਕ ਫੱੁਲੂ ਵਿਖੇ ਜੰਗ ਫਾਰਮਰਜ਼ ਐਾਡ ਸਪੋਰਟਸ ਕਲੱਬ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਹੇ ਸਾਲਾਨਾ 13ਵਾਂ ਨਿਰਮਲ ਸਿੰਘ ਫੱੁਟਬਾਲਰ ਯਾਦਗਾਰੀ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਭੂਰੀ ਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਪੋਜੇਵਾਲ ਸਰਾਂ/ਚੰਦਿਆਣੀ, 21 ਫਰਵਰੀ (ਰਮਨ ਭਾਟੀਆ)- ਮਹਾਰਾਜ ਲਾ3 ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਬੰਗਾ 'ਚ ਸੰਗੀਤਕ ਮਹਿਫ਼ਲ ਤੇ ਸਨਮਾਨ ਸਮਾਗਮ

ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ, ਲਾਲੀ ਬੰਗਾ)-ਸਰਬ ਕਲਿਆਣ ਮੰਚ ਪੰਜਾਬ ਤੇ ਇੱਕੀ ਇੰਟਰਨੈਸ਼ਨਲ ਐਾਟਰਟੇਨਮੈਂਟ ਵਲੋਂ ਬੰਗਾ ਵਿਖੇ ਸੰਗੀਤਕ ਮਹਿਫ਼ਲ ਤੇ ਸਨਮਾਨ ਸਮਾਗਮ ਕਰਵਾਇਆ ਗਿਆ | ਸੰਗੀਤਕ ਮਹਿਫ਼ਲ ਦਾ ਉਦਘਾਟਨ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ...

ਪੂਰੀ ਖ਼ਬਰ »

ਬਾਬਾ ਰਘਬੀਰ ਸਿੰਘ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ

ਮਜਾਰੀ/ਸਾਹਿਬਾ, 23 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਬਾਬਾ ਰਘਵੀਰ ਸਿੰਘ ਮਜਾਰੀ ਜੋ ਬੀਤੇ ਦਿਨ ਸੰਖੇਪ ਬਿਮਾਰੀ ਕਾਰਨ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਦਾ ਅੰਤਿਮ ਸੰਸਕਾਰ ਪਿੰਡ ਮਜਾਰੀ ਦੀ ਸ਼ਮਸ਼ਾਨ ਘਾਟ ਵੱਡੀ ਗਿਣਤੀ ਵਿਚ ਨਮ ਅੱਖਾਂ ਨਾਲ ਮਿੱਤਰਾਂ ...

ਪੂਰੀ ਖ਼ਬਰ »

ਮਾਤਾ ਬਚਨ ਕੌਰ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ

ਮਜਾਰੀ/ਸਾਹਿਬਾ 23 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਸਵ: ਮਾਤਾ ਬਚਨ ਕੌਰ ਰੱਕੜ ਨਮਿੱਤ ਸ੍ਰੀ ਸਹਿਜ ਪਾਠ ਦੇ ਗੁਰਦਵਾਰਾ ਸਿੰਘ ਸਭਾ ਰੱਕੜਾਂ ਢਾਹਾਂ ਵਿਖੇ ਪਾਏ ਗਏ | ਇਸ ਮੌਕੇ ਭਾਈ ਗੁਰਮਨਦੀਪ ਸਿੰਘ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਉਪਰੰਤ ਜਸਪਾਲ ਸਿੰਘ ...

ਪੂਰੀ ਖ਼ਬਰ »

ਬਹਿਰਾਮ ਕਾਲਜ ਵਿਚ ਸਵੈ-ਰੁਜ਼ਗਾਰ ਕੈਂਪ ਲਗਾਇਆ

ਬਹਿਰਾਮ, 23 ਫਰਵਰੀ (ਨਛੱਤਰ ਸਿੰਘ ਬਹਿਰਾਮ)- ਸਥਾਨਕ ਸਰਕਾਰੀ ਬਹੁ-ਤਕਨੀਕੀ ਕਾਲਜ ਬਹਿਰਾਮ ਵਿਖੇ ਸਿੱਖਿਆਰਥੀਆਂ ਲਈ ਸਵੈ-ਰੁਜ਼ਗਾਰ ਕੈਂਪ ਲਗਾਇਆ ਗਿਆ | ਨਿੱਟਕੋਨ ਦੇ ਪ੍ਰੋਜੈਕਟ ਅਫ਼ਸਰ ਪ੍ਰਵੀਨ ਕੁਮਾਰ ਨੇ ਉਕਤ ਵਿਸ਼ੇ ਦੇ ਸਬੰਧ ਵਿਚ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਸਵ: ਅਜੀਤ ਰਾਮ ਮੱਲ ਕਲੇਰਾਂ ਨੂੰ ਸ਼ਰਧਾਂਜਲੀਆਂ ਭੇਟ

ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ, ਕਰਮ ਲਧਾਣਾ) - ਪੰਜਾਬ ਰੋਡਵੇਜ਼ ਚੰਡੀਗੜ੍ਹ ਦੇ ਏ. ਡੀ. ਐਮ ਦਾਰਾ ਸਿੰਘ ਮੱਲ ਦੇ ਪਿਤਾ ਸਮਾਜ ਸੇਵੀ ਸ਼ਖਸ਼ੀਅਤ ਸਵ: ਅਜੀਤ ਰਾਮ ਮੱਲ ਨੂੰ ਅੰਤਿਮ ਅਰਦਾਸ ਮੌਕੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕਰਨ ਹਿੱਤ ਸਮਾਗਮ ਕਰਾਇਆ ...

ਪੂਰੀ ਖ਼ਬਰ »

ਮੋਬਾਈਲ ਫ਼ੋਨਾਂ ਦੀ ਰੇਂਜ ਨਾ ਆਉਣ ਕਾਰਨ ਬਕਾਪੁਰ ਵਾਸੀ ਪ੍ਰੇਸ਼ਾਨ

ਮਜਾਰੀ/ਸਾਹਿਬਾ, 23 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਬਕਾਪੁਰ ਵਾਸੀ ਮੋਬਾਇਲ ਫੋਨਾਂ ਦੀ ਰੇਂਜ ਨਾ ਆਉਣ ਕਾਰਨ ਡਾਢੇ ਪ੍ਰੇਸ਼ਾਨ ਹੋ ਰਹੇ ਹਨ | ਇਸ ਬਾਰੇ ਸਰਪੰਚ ਪ੍ਰਸ਼ੋਤਮ ਰਾਮ, ਰਸ਼ਪਾਲ ਸਿੰਘ ਮੰਡੇਰ, ਚਮਨ ਲਾਲ ਕੈਂਥ, ਧਰਮਿੰਦਰ ਕੁਮਾਰ ਸੋਨੂੰ ਆਦਿ ਨੇ ਦੱਸਿਆ ...

ਪੂਰੀ ਖ਼ਬਰ »

ਕਲਾਕਾਰ ਸੰਗੀਤ ਸਭਾ (ਰਜਿ:) ਵਲੋਂ ਗੀਤਕਾਰ ਨਰਿੰਦਰ ਖੇੜਾ ਦਾ ਕੀਤਾ ਸਨਮਾਨ

ਨਵਾਂਸ਼ਹਿਰ, 23 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਕਲਾਕਾਰ ਸੰਗੀਤ ਸਭਾ (ਰਜਿ:) ਨਵਾਂਸ਼ਹਿਰ ਵੱਲੋਂ ਸਾਫ਼ ਸੁਥਰੀ ਗੀਤਕਾਰੀ ਲਈ ਨਰਿੰਦਰ ਖੇੜਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਦੇਵ ਚਾਹਲ ਨੇ ਗੀਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਮਾਰਥਾੜ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੂਰੀ ਦੁਨੀਆ 'ਚ ਪੰਜਾਬੀਆਂ ਦਾ ਮਾਣ ਵਧਾਇਆ- ਮਾਨ

ਬੰਗਾ, 23 ਫਰਵਰੀ (ਲਾਲੀ ਬੰਗਾ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਭਾਰਤ ਫੇਰੀ ਦੌਰਾਨ ਪੰਜਾਬ ਵਿਸ਼ੇਸ਼ ਤੌਰ 'ਤੇ ਸਮੁੱਚੀ ਦੁਨੀਆਂ ਲਈ ਸ਼ਰਧਾ ਅਤੇ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਿਥੇ ਸ੍ਰੀ ਗੁਰੂ ਰਾਮਦਾਸ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦਪੁਰ ਨੇ ਵਿੱਦਿਅਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਬੰਗਾ, 23 ਫਰਵਰੀ (ਲਾਲੀ ਬੰਗਾ)- ਸੈਂਟਰ ਪੱਧਰ ਅਤੇ ਬਲਾਕ ਪੱਧਰ 'ਤੇ ਹੋਏ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦਪੁਰ ਦੇ ਬੱਚਿਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹੋਏ ਸਕੂਲ, ਪਿੰਡ, ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ | ਸੈਂਟਰ ਪੱਧਰ ...

ਪੂਰੀ ਖ਼ਬਰ »

ਸਪੋਰਟਸ ਕਲੱਬ ਬਲਾਚੌਰ ਵਲੋਂ ਪੰਜ ਦਿਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਬਲਾਚੌਰ, 23 ਫਰਵਰੀ (ਵਰਿੰਦਰਪਾਲ ਸਿੰਘ ਹੁੰਦਲ)- 22ਵਾਂ ਆਲ ਇੰਡੀਆ ਓਪਨ ਫੁੱਟਬਾਲ ਟੂਰਨਾਮੈਂਟ ਸਪੋਰਟਸ ਕਲੱਬ ਬਲਾਚੌਰ ਵਲੋਂ ਬਾਬਾ ਬਲਰਾਜ ਸਟੇਡੀਅਮ ਬੀ. ਏ. ਵੀ. ਸਕੂਲ ਦੀ ਗਰਾਊਾਡ ਵਿਖੇ ਸ਼ੁਰੂ ਹੋ ਗਿਆ ਦਾ ਉਦਘਾਟਨ ਬਲਵਿੰਦਰ ਸਿੰਘ ਸੈਣੀ (ਸ਼ਿਵਾਲਿਕ ਹਾਈਡਰੋ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਸ਼ਮੀਰੀ ਲੋਕਾਂ ਦੇ ਹੱਕ 'ਚ ਰੈਲੀ

ਨਵਾਂਸ਼ਹਿਰ, 23 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੇ ਪੱਖ 'ਚ ਰੈਲੀ ਕੀਤੀ ਗਈ | ਇਸ ਮੌਕੇ ਦੋਆਬਾ ਜ਼ੋਨ ਦੇ ਪ੍ਰਧਾਨ ਬਲਜੀਤ ਸਿੰਘ ਧਰਮਕੋਟ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਿਸ਼ਚੈ ਬੰਗਾ ਦੀ ਮੀਟਿੰਗ 'ਚ ਸਮਾਜ ਸੇਵੀ ਕਾਰਜਾਂ ਸਬੰਧੀ ਵਿਚਾਰਾਂ

ਬੰਗਾ, 23 ਫਰਵਰੀ (ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਨਿਸ਼ਚੈ ਵਲੋਂ ਪ੍ਰਧਾਨ ਲਾਇਨ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਜਨਰਲ ਮੀਟਿੰਗ ਕੀਤੀ ਗਈ | ਜਿਸ ਵਿਚ ਕਲੱਬ ਦੇ ਜਨਰਲ ਸਕੱਤਰ ਲਾਇਨ ਰਾਮ ਸਰੂਪ ਨੇ ਕਲੱਬ ਦੇ ਸਾਰੇ ਲਾਇਨਜ਼ ਮੈਂਬਰਾਂ ਦੇ ਸਹਿਯੋਗ ਨਾਲ ਨੇਪਰੇ ...

ਪੂਰੀ ਖ਼ਬਰ »

ਸਿਵਲ ਤੇ ਪੁਲਿਸ ਪ੍ਰਸ਼ਾਸਨ ਮੈਰਿਜ ਪੈਲੇਸਾਂ ਦੇ ਆਵਾਜ਼ ਪ੍ਰਦੂਸ਼ਣ ਨੂੰ ਸਖ਼ਤੀ ਨਾਲ ਰੋਕੇ-ਰਾਮ ਜੀ ਦਾਸ ਭੂੰਬਲਾ

ਬਲਾਚੌਰ, 23 ਫਰਵਰੀ (ਗੁਰਦੇਵ ਸਿੰਘ ਗਹੂੰਣ)-ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੇ ਦਿਨਾਂ ਵਿਚ ਵਿਆਹਾਂ ਦਾ ਜ਼ੋਰ ਹੋਣ ਕਾਰਨ ਸਕੂਲਾਂ ਦੇ ਨਾਲ ਲੱਗਦੇ ਮੈਰਿਜ ਪੈਲੇਸਾਂ ਵਿਚ ਰੋਜ਼ਾਨਾ ਸਾਰਾ-ਸਾਰਾ ਦਿਨ ਹੀ ਲਾਊਡ ਸਪੀਕਰਾਂ ਦਾ ਕੰਨ ਪਾੜਵਾਂ ਸ਼ੋਰ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਗਜ਼ਟਿਡ/ਨਾਨ-ਗਜ਼ਟਿਡ ਐਸ. ਸੀ. ਬੀ. ਸੀ ਵੈਲਫੇਅਰ ਫੈਡਰੇਸ਼ਨ ਦੀ ਮੀਟਿੰਗ

ਬਹਿਰਾਮ, 23 ਫਰਵਰੀ (ਨਛੱਤਰ ਸਿੰਘ ਬਹਿਰਾਮ) - ਗਜਟਿਡ/ਨਾਨ-ਗਜਟਿਡ ਐੱਸ. ਸੀ. ਬੀ. ਸੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਨਵਾਂਸ਼ਹਿਰ ਦੀ ਮੀਟਿੰਗ ਬਲਦੇਵ ਸਿੰਘ ਸਿੱਧੂ ਦੀ ਅਗਵਾਈ ਵਿਚ ਬਹਿਰਾਮ ਵਿਖੇ ਹੋਈ | ਮੀਟਿੰਗ ਵਿਚ ਵਿਜੇ ਕੁਮਾਰ ਜਨਰਲ ਸਕੱਤਰ ...

ਪੂਰੀ ਖ਼ਬਰ »

ਸੜਕਾਂ ਦੁਆਲੇ ਪੁੱਟੇ ਗਏ ਖੱ ਡਿਆਂ ਕਾਰਨ ਵਾਪਰ ਰਹੇ ਹਨ ਹਾਦਸੇ

ਔੜ/ਝਿੰਗੜਾਂ, 23 ਫਰਵਰੀ (ਕੁਲਦੀਪ ਸਿੰਘ ਝਿੰਗੜ)- ਸੜਕਾਂ ਦੁਆਲੇ ਵੱਖ-ਵੱਖ ਵਿਭਾਗਾਂ ਵਲੋਂ ਤਾਰਾਂ ਆਦਿ ਪਾਉਣ ਲਈ ਪੁੱਟੇ ਗਏ ਖੱਡੇ ਨਾ ਪੂਰੇ ਕੀਤੇ ਜਾਣ ਕਾਰਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਖੱਡੇ ਪੁੱਟਣ ਵਾਲਾ ਵਿਭਾਗ ਆਪਣਾ ਕੰਮ ਕਰਕੇ ਲਾਂਭੇ ਹੁੰਦਾ ਹੈ | ਥੋੜ੍ਹੀ ...

ਪੂਰੀ ਖ਼ਬਰ »

ਮਾਹਿਲ ਖੁਰਦ 'ਚ ਧਾਰਮਿਕ ਸਮਾਗਮ ਕਰਵਾਇਆ

ਔੜ, 23 ਫਰਵਰੀ (ਗੁਰਨਾਮ ਸਿੰਘ ਗਿਰਨ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਹਿਲ ਖ਼ੁਰਦ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਤੋਂ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ 'ਕੌਮਾਂਤਰੀ ਮਾਤ ਭਾਸ਼ਾ' ਦਿਵਸ ਮਨਾਇਆ

ਬੰਗਾ, 23 ਫਰਵਰੀ (ਲਾਲੀ ਬੰਗਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ 'ਕੌਮਾਂਤਰੀ ਮਾਤ ਭਾਸ਼ਾ ਦਿਵਸ' ਪੋ੍ਰ: ਅੰਜੂ ਭਗਤ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਲਾਲੋ ਮਜਾਰਾ ਵਿਖੇ ਚੌਥਾ ਕਬੱਡੀ ਟੂਰਨਾਮੈਂਟ 4 ਨੂੰ

ਔੜ/ਝਿੰਗੜਾਂ, 23 ਫਰਵਰੀ (ਕੁਲਦੀਪ ਸਿੰਘ ਝਿੰਗੜ)- ਗੋਬਿੰਦ ਸਪੋਰਟਸ ਕਲੱਬ ਪਿੰਡ ਲਾਲੋ ਮਜਾਰਾ ਵਲੋਂ ਪਿੰਡ ਵਾਸੀਆਂ ਅਤੇ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਚੌਥੇ ਕਬੱਡੀ ਟੂਰਨਾਮੈਂਟ ਸਬੰਧੀ ਮੀਟਿੰਗ ਕਲੱਬ ਦੇ ਪ੍ਰਧਾਨ ਕਸ਼ਮੀਰ ਸਿੰਘ ਪੱਪੂ ਲਾਲੋ ...

ਪੂਰੀ ਖ਼ਬਰ »

ਚੱਕਦਾਨਾ ਵਿਖੇ ਹੋਲੇ-ਮਹੱਲੇ 'ਤੇ ਲੰਗਰਾਂ ਸਬੰਧੀ ਮੀਟਿੰਗ

ਉੜਾਪੜ/ਲਸਾੜਾ, 23 ਫਰਵਰੀ (ਲਖਵੀਰ ਸਿੰਘ ਖੁਰਦ)- ਸ੍ਰੀ ਅਨੰਦਪੁਰ ਸਾਹਿਬ ਦੇ ਸਲਾਨਾ ਹੋਲੇ ਮਹੱਲੇ 'ਤੇ ਜਾ ਰਹੀਆਂ ਸੰਗਤ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਚੱਕਦਾਨਾ ਦੀਆਂ ਸਮੂਹ ਸੰਗਤ ਵਲੋਂ ਮੇਨ ਰੋਡ 'ਤੇ ਕਮਿਊਨਿਟੀ ਹਾਲ ਵਿਚ 26 ਫਰਵਰੀ ਤੋਂ ਲੰਗਰ ਲਗਾਏ ਜਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਥੋਪੀਆ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸੈਮੀਨਾਰ ਕਰਵਾਇਆ

ਭੱਦੀ, 23 ਫਰਵਰੀ (ਨਰੇਸ਼ ਧੌਲ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੈਡੀਕਲ ਅਫ਼ਸਰ ਡਾ: ਰਵਿੰਦਰ ਸਿੰਘ ਠਾਕਰ ਦੀ ਅਗਵਾਈ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ ਥੋਪੀਆ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਦੇ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਰੋਕੋ ਕੈਂਸਰ ਮੁਫ਼ਤ ਜਾਂਚ ਕੈਂਪ ਦੌਰਾਨ 375 ਮਰੀਜ਼ਾਂ ਦੀ ਜਾਂਚ

ਮੁਕੰਦਪੁਰ, 23 ਫਰਵਰੀ (ਅਮਰੀਕ ਸਿੰਘ ਢੀਂਡਸਾ/ ਦੇਸ ਰਾਜ ਬੰਗਾ) - ਪੰਜਾਬ ਵਿਚ ਲੋਕਾਂ ਨੂੰ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਤੇ ਉਸਦੀ ਰੋਕਥਾਮ ਲਈ ਥਾਂ-ਥਾਂ ਮੁਫ਼ਤ ਕੈਂਪ ਲਗਾਏ ਜਾ ਰਹੇ ਹਨ | ਪਿੰਡ ਫਿਰੋਜਪੁਰ ਵਿਖੇ ਐੱਨ. ਆਰ. ਆਈ ਵੀਰਾਂ ਅਤੇ ਸਮੂਹ ਪਿੰਡ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਬਕਾਇਆ ਮੈਡੀਕਲ ਬਿੱਲਾਂ ਦੇ ਭੁਗਤਾਨ ਦੀ ਮੰਗ

ਨਵਾਂਸ਼ਹਿਰ, 23 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਦੇ ਪੈਨਸ਼ਨਰਾਂ ਦੀ ਮੀਟਿੰਗ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਕੌਸ਼ਲ ਕੁਮਾਰ ਸਰੀਨ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾ: ਮੁਕੰਦ ਲਾਲ, ਤਰਸੇਮ ਸਿੰਘ ਮੱਲਾ, ਮੇਜਰ ਸਿੰਘ ...

ਪੂਰੀ ਖ਼ਬਰ »

ਆਯੂਸ਼ ਵਿਭਾਗ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ-602 ਮਰੀਜ਼ਾਂ ਦੀ ਕੀਤੀ ਜਾਂਚ

ਬਲਾਚੌਰ, 23 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਅੱਜ ਆਯੂਸ਼ ਵਿਭਾਗ ਵਲੋਂ ਗਹੂੰਣ ਰੋਡ ਸਥਿਤ ਮੰਦਰ ਸ੍ਰੀ ਗੁਰੂ ਰਵਿਦਾਸ ਵਿਖੇ ਇਕ ਦਿਨਾ ਕੈਂਪ ਦਾ ਉਦਘਾਟਨ ਜ਼ਿਲ੍ਹਾ ਹੋਮਿਓਪੈਥਿਕ ਅਧਿਕਾਰੀ ਡਾ: ਬਲਵਿੰਦਰ ਕੌਰ, ਜ਼ਿਲ੍ਹਾ ਆਯੂਸ਼ ਮੈਡੀਕਲ ਅਧਿਕਾਰੀ ਡਾ: ਊਸ਼ਾ ...

ਪੂਰੀ ਖ਼ਬਰ »

ਰੁਜ਼ਗਾਰ ਮੇਲਾ 27 ਨੂੰ

ਭੱਦੀ, 23 ਫਰਵਰੀ (ਨਰੇਸ਼ ਧੌਲ)- ਪੰਜਾਬ ਸਰਕਾਰ ਵਲੋਂ 20 ਫਰਵਰੀ ਤੋਂ ਸੂਬੇ ਭਰ ਵਿਚ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲਿਆਂ ਲਈ ਨੌਜਵਾਨਾਂ ਦੇ ਹਿਤ ਵਿਚ ਇੱਕ ਅਹਿਮ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਗਿਆ ਹੈ ਕਿ ਜਿਹੜੇ ਨੌਜਵਾਨਾਂ ਵੱਲੋਂ ਪਿਛਲੇ ਸਾਲ ਰੋਜ਼ਗਾਰ ਲਈ ...

ਪੂਰੀ ਖ਼ਬਰ »

ਏ. ਜੈਨ ਜਿਊਲਰਜ਼ ਅਤੇ ਬਿ੍ਟਿਸ਼ ਬੂਕ ਨੇ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ

ਨਵਾਂਸ਼ਹਿਰ, 23 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਏ. ਜੈਨ ਜਿਊਲਰਜ਼ ਅਤੇ ਬਿ੍ਟਿਸ਼ ਬੂਕ ਵਲੋਂ ਅਨਿਲ ਜੈਨ, ਸੰਜੀਵ ਜੈਨ ਅਤੇ ਅਮਿਤ ਜੈਨ ਦੀ ਅਗਵਾਈ ਵਿਚ ਅੱਖਾਂ ਦਾ 6ਵਾਂ ਮੁਫ਼ਤ ਜਾਂਚ ਕੈਂਪ ਸਹਿਜ ਮੁਨੀ ਭਵਨ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਲਗਾਇਆ ਗਿਆ | ਅਮਿਤ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਨਵਾਂਸ਼ਹਿਰ, 23 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਜੇ.ਐੱਸ.ਐਫ.ਐਚ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਫੇਅਰਵੈੱਲ ਸਮਾਗਮ ਮੌਕੇ ਪਾਰਟੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਜੂਨੀਅਰ ਵਿਦਿਆਰਥੀਆ ਨੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਰਾਜਾ ਹਸਪਤਾਲ ਨਵਾਂਸ਼ਹਿਰ ਵਿਖੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਹਾਜ਼ਰ

ਨਵਾਂਸ਼ਹਿਰ, 23 ਫਰਵਰੀ (ਹਰਮਿੰਦਰ ਸਿੰਘ ਪਿੰਟੂ) ਅੱਜ ਰਾਜਾ ਹਸਪਤਾਲ ਮੋਤਾ ਸਿੰਘ ਰੋਡ ਨਵਾਂਸ਼ਹਿਰ ਵਿਖੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਡਾ. ਮਨਪ੍ਰੀਤ ਸਿੰਘ ਸਲੂਜਾ ਅਤੇ ਮਨਿੰਦਰ ਕੁਮਾਰ ਸਿੰਗਲਾ ਦੀ ਟੀਮ ਨੇ ਹਸਪਤਾਲ ਵਿਖੇ 24 ਘੰਟੇ ਸੇਵਾ ਦੇਣ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX