ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  7 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਡੈਲੀਗੇਟ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਇਜਲਾਸ ਦੀ...
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  18 minutes ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਐੱਸ. ਐੱਫ. ਨੇ ਅੱਜ ਤਹਿਸੀਲ ਅਜਨਾਲਾ ਦੀ ਇੱਕ ਸਰਹੱਦੀ ਚੌਕੀ ਨੇੜਿਓਂ ਰਾਵੀ ਦਰਿਆ ਰਾਹੀਂ ਰੁੜ੍ਹ ਕੇ ਆਈ ਇੱਕ ਪਾਕਿਸਤਾਨੀ ਬੇੜੀ...
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  26 minutes ago
ਜਲੰਧਰ, 14 ਦਸੰਬਰ- ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 1 'ਤੇ ਕਾਲੀਆ ਕਾਲੋਨੀ ਨੇੜੇ ਬਿਸਤ ਦੁਆਬ ਨਹਿਰ 'ਚ ਇੱਕ ਬੱਚੇ ਦਾ ਭਰੂਣ ਮਿਲਿਆ ਹੈ। ਘਟਨਾ ਦੀ ਜਾਣਕਾਰੀ ਮਿਲਣ...
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  48 minutes ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਬਾਦਲ ਪਰਿਵਾਰ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧ...
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਕਾਲੀ ਦਲ ਵਲੋਂ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਬਾਦਲ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਅੱਜ ਅਕਾਲੀ ਦਲ ਦੇ ਮਨਾਏ ਜਾ ਰਹੇ 99ਵੇਂ ਸਥਾਪਨਾ ਦਿਵਸ...
ਪ੍ਰਸਿੱਧ ਫ਼ਿਲਮੀ ਲੇਖਕ ਅਤੇ 'ਅਜੀਤ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  39 minutes ago
ਜਲੰਧਰ, 14 ਦਸੰਬਰ- ਪ੍ਰਸਿੱਧ ਫ਼ਿਲਮੀ ਲੇਖਕ ਅਤੇ ਪਿਛਲੇ ਕਈ ਸਾਲਾਂ ਤੋਂ ਰੋਜ਼ਾਨਾ 'ਅਜੀਤ' 'ਚ ਛਪਣ ਵਾਲੇ ਵਿਅੰਗ 'ਆਤਿਸ਼ਬਾਜ਼ੀ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਲੰਘੇ ਦਿਨ ਮੁੰਬਈ ਵਿਖੇ ਦੇਹਾਂਤ...
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  about 1 hour ago
ਮੁੰਬਈ, 14 ਦਸੰਬਰ- ਮੁੰਬਈ 'ਚ ਰਹਿ ਰਹੇ ਆਸਾਮ ਦੇ ਲੋਕਾਂ ਵਲੋਂ ਅੱਜ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਆਜ਼ਾਦ ਮੈਦਾਨ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ...
ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  about 2 hours ago
ਸ਼ਿਮਲਾ, 14 ਦਸੰਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਬਰਫ਼ਬਾਰੀ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  about 2 hours ago
ਰੂਪਨਗਰ, 14 ਦਸੰਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਖਾਨ 'ਚ ਅੱਜ ਸਵੇਰੇ ਕਰੀਬ 7.15 ਵਜੇ ਪੰਜਾਬ ਪੁਲਿਸ ਦੇ ਇੱਕ ਏ. ਐੱਸ. ਆਈ. ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ...
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ...
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  about 3 hours ago
ਹੰਡਿਆਇਆ, 14 ਦਸੰਬਰ (ਗੁਰਜੀਤ ਸਿੰਘ ਖੁੱਡੀ)- ਪਿਛਲੇ ਦੋ ਦਿਨ ਲਗਾਤਾਰ ਪਏ ਮੀਂਹ ਦੇ ਚੱਲਦਿਆਂ ਹੰਡਿਆਇਆ ਮਾਈਨਰ ਰਜਵਾਹੇ 'ਚ ਪਾੜ ਪੈਣ ਕਾਰਨ ਪਿੰਡ ਹੰਡਿਆਇਆ ਦਿਹਾਤੀ ਅਤੇ ਪਿੰਡ ਖੁੱਡੀ ਖ਼ੁਰਦ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 3 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਨਾਇਆ ਜਾ ਰਿਹਾ ਹੈ, ਜਿਸ 'ਚ...
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  about 3 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਕਾਲੀ ਆਗੂਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅਕਾਲੀ ਦਲ ਬਾਦਲ...
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  about 4 hours ago
ਨਵੀਂ ਦਿੱਲੀ, 14 ਦਸੰਬਰ- ਵੈਸਟ ਇੰਡੀਜ਼ ਦੇ ਖ਼ਿਲਾਫ਼ 15 ਦਸੰਬਰ ਤੋਂ ਸ਼ੁਰੂ ਹੋ ਰਹੀ ਇਕ ਦਿਨਾਂ ਸੀਰੀਜ਼ ਦੇ ਲਈ ਮੁੰਬਈ ਦੇ ਤੇਜ਼ ਗੇਂਦਬਾਜ਼ ਸ਼ਾਰਦੂਲ ਠਾਕੁਰ ਨੂੰ ...
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  about 4 hours ago
ਮਹਾਰਾਸ਼ਟਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਨੇਪਾਲ 'ਚ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ
. . .  about 4 hours ago
ਜੰਮੂ-ਕਸ਼ਮੀਰ ਦੇ ਡੋਡਾ 'ਚ ਹੋਈ ਬਰਫ਼ਬਾਰੀ
. . .  about 5 hours ago
ਦਿੱਲੀ : ਲਕੜੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 3 hours ago
ਅੱਜ ਦਾ ਵਿਚਾਰ
. . .  about 5 hours ago
ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 5 hours ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 1 hour ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 1 hour ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 1 hour ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 1 hour ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  21 minutes ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  29 minutes ago
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  44 minutes ago
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  53 minutes ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  50 minutes ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 1 hour ago
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਤਰਨਤਾਰਨ

ਲੋਕ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ 'ਖੁਸ਼ਹਾਲੀ ਦੇ ਰਾਖੇ' ਸਰਕਾਰ ਦੀ ਅੱਖ ਤੇ ਕੰਨ ਬਣ ਕੇ ਕੰਮ ਕਰਨਗੇ- ਟੀ. ਐੱਸ. ਸ਼ੇਰਗਿੱਲ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਪੰਜਾਬ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ.) ਸਰਕਾਰ ਦੀ ਅੱਖ ਤੇ ਕੰਨ ਬਣ ਕੇ ਕੰਮ ਕਰਨਗੇ | ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਤੇ ਸੇਵਾ-ਮੁਕਤ ਲੈਫ਼. ਜਨਰਲ ਟੀ. ਐੱਸ. ਸ਼ੇਰਗਿੱਲ ਨੇ ਅੱਜ ਤਰਨ ਤਾਰਨ ਦੇ ਢਿੱਲੋਂ ਰਿਜ਼ੋਰਟ ਵਿਖੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਤੇ ਪਿੰਡ ਰੈਸ਼ੀਆਣਾ ਵਿਖੇ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਵਿਚ ਖੁਸ਼ਹਾਲੀ ਦੇ ਰਾਖਿਆਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਕਰਵਾਏ ਗਏ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੀਤਾ | ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਸੇਵਾ-ਮੁਕਤ ਮੇਜਰ ਜਨਰਲ ਐੱਸ. ਪੀ. ਐੱਸ. ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੋ. ਰਾਕੇਸ਼ ਕੁਮਾਰ, ਸੇਵਾ-ਮੁਕਤ ਕਰਨਲ ਏ. ਐੱਸ. ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਜੀ.ਓ.ਜੀਜ਼. ਤੇ ਤਰਨ ਤਾਰਨ ਅਤੇ ਖਡੂਰ ਸਾਹਿਬ ਇਲਾਕੇ ਦੇ ਲੋਕ ਵੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਸੇਵਾ-ਮੁਕਤ ਲੈਫ਼. ਜਨ. ਟੀ. ਐੱਸ. ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਬਕਾ ਸੈਨਿਕਾਂ ਦੀ ਇਮਾਨਦਾਰੀ ਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣ ਦੀ ਭਾਵਨਾ ਨੂੰ ਦੇਖਦੇ ਹੋਏ ਲੋਕ ਸੇਵਾ ਦੀ ਇਹ ਵੱਡੀ ਜਿੰਮੇਂਵਾਰੀ ਉਨ੍ਹਾਂ ਨੂੰ ਸੌਾਪੀ ਗਈ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਅਸਰਦਾਰ ਤੇ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਬਣਾਈ ਗਈ ਇਹ ਸਕੀਮ ਸਫ਼ਲਤਾਪੂਰਵਕ ਕਾਰਜਸ਼ੀਲ ਹੋਣ ਉਪਰੰਤ ਸਮੁੱਚੇ ਪੰਜਾਬ ਵਿਚ ਪਿੰਡ ਪੱਧਰ 'ਤੇ ਲਾਗੂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 'ਸ਼ਾਸਨ ਦੇ ਰਾਖੇ' ਸਕੀਮ ਨੂੰ ਇੰਨ-ਬਿੰਨ ਲਾਗੂ ਕਰਨ ਤੇ ਇਸ 'ਤੇ ਨਜ਼ਰਸਾਨੀ ਲਈ ਇਕ 'ਐਪ' ਵੀ ਸ਼ਰੂ ਕੀਤੀ ਗਈ ਹੈ | ਇਸ ਐਪ ਰਾਹੀਂ ਖੁਸ਼ਹਾਲੀ ਦੇ ਰਾਖਿਆਂ ਵਲੋਂ ਅਪਲੋਡ ਕੀਤੀ ਜਾਣਕਾਰੀ ਐੱਸ. ਡੀ. ਐੱਮ., ਡਿਪਟੀ ਕਮਿਸ਼ਨਰ ਤੇ ਸਬੰਧਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਪੱਧਰ 'ਤੇ ਦੇਖੀ ਜਾ ਸਕੇਗੀ | ਇਸ ਤੋਂ ਇਲਾਵਾ ਮੁੱਖ ਮੰਤਰੀ ਦਫ਼ਤਰ ਨੂੰ ਰੋਜ਼ਾਨਾ ਵਿਸ਼ੇਸ਼ ਰਿਪੋਰਟ ਭੇਜੀ ਜਾਵੇਗੀ ਤਾਂ ਜੋ ਰੋਜ਼ਾਨਾ ਨਜ਼ਰਸਾਨੀ ਹੋ ਸਕੇ | ਇਸ ਮੌਕੇ ਤਰਨ ਤਾਰਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਜੀ.ਓ.ਜੀ. ਸਕੀਮ ਤਹਿਤ ਸਰਕਾਰ ਦੀਆਂ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਸਾਬਕਾ ਫ਼ੌਜੀ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਉਨ੍ਹਾਂ ਕਿਹਾ ਕਿ ਫ਼ੌਜੀ ਜਵਾਨ ਅਨੁਸ਼ਾਸਨ ਤੇ ਇਮਾਨਦਾਰੀ ਦੀ ਭਾਵਨਾ ਨਾਲ ਭਰਪੂਰ ਹੁੰਦੇ ਹਨ ਤੇ ਉਨ੍ਹਾਂ ਵਲੋਂ ਦਿੱਤੇ ਗਏ ਸੁਝਾਅ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਅਮਲੀ ਰੂਪ ਵਿਚ ਪਹੁੰਚਾਉਣ 'ਚ ਸਹਾਈ ਹੋਵੇਗੀ | ਇਸ ਤੋਂ ਇਲਾਵਾ ਰੈਸ਼ੀਆਣਾ ਵਿਖੇ ਸੰਬੋਧਨ ਕਰਦਿਆਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਖ਼ੁਸ਼ਹਾਲੀ ਦੇ ਰਾਖੇ ਸਕੀਮ ਸਮਾਜ ਦੀ ਬਿਹਤਰੀ ਲਈ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੰਤਵ ਸਰਕਾਰ ਦਾ ਸੁਨੇਹਾ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇਕ ਪੁਲ ਦੀ ਤਰ੍ਹਾਂ ਕੰਮ ਕਰਨਾ ਹੈ |

ਤਪਾ ਬਾਠ ਵਿਖੇ ਬਿਨਾਂ ਕੰਮ ਕੀਤੇ ਚਹੇਤਿਆਂ ਦੇ ਖ਼ਾਤੇ 'ਚ ਪਏ ਕਰੀਬ 92000 ਰੁਪਏ

ਭਿੱਖੀਵਿੰਡ, 23 ਫਰਵਰੀ (ਸੁਰਜੀਤ ਕੁਮਾਰ ਬੌਬੀ)- ਮਨਰੇਗਾ ਸਕੀਮ ਤਹਿਤ 6 ਸਾਲ ਤੋਂ ਰਜਿਸਟਰਡ ਮਨਰੇਗਾ ਕਾਮਿਆਂ ਵਲੋਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭਿੱਖੀਵਿੰਡ ਦੇ ਦਫ਼ਤਰ ਵਿਖੇ ਕੰਮ ਨਾ ਮਿਲਣ ਤੇ ਪਿੰਡ ਵਿਚ ਮਨਰੇਗਾ ਸਕੀਮ ਤਹਿਤ ਕਿਸੇ ਹੋਏ ਕੰਮ ਤੋਂ ਸਰਪੰਚ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨਾ ਆਉਣ ਕਾਰਨ ਲੋਕਾਂ ਦੀ ਪ੍ਰੇਸ਼ਾਨੀਆਂ ਵਧਣ ਲੱਗੀਆਂ

ਖੇਮਕਰਨ, 23 ਫਰਵਰੀ (ਰਾਕੇਸ਼ ਬਿੱਲਾ)¸ਪੰਜਾਬ ਸਰਕਾਰ ਵਲੋਂ ਸਰਹੱਦੀ ਖ਼ੇਤਰ ਦੇ ਦਰਜ਼ਨਾਂ ਪਿੰਡਾਂ ਦੇ ਵਾਸੀਆਂ ਨੂੰ ਮਾਲ ਵਿਭਾਗ ਦੀਆਂ ਮੁਸ਼ਕਿਲਾਂ ਰਜਿਸਟਰੀਆਂ ਕਰਵਾਉਣ ਸਬੰਧੀ ਲੰਮੇ ਸਮੇਂ ਤੋਂ ਖੇਮਕਰਨ ਨੂੰ ਸਬ-ਤਹਿਸੀਲ ਦਾ ਦਰਜਾ ਦੇ ਕੇ ਨਾਇਬ ਤਹਿਸੀਲਦਾਰ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ ਇਕ ਔਰਤ ਸਮੇਤ 2 ਭਗੌੜੇ ਕਾਬੂ

ਤਰਨਤਾਰਨ, 23 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੀ ਇਕ ਔਰਤ ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ...

ਪੂਰੀ ਖ਼ਬਰ »

ਕਣਕ ਦੇ ਤੋੜੇ ਚੋਰੀ ਕਰਨ 'ਤੇ ਇਕ ਿਖ਼ਲਾਫ਼ ਕੇਸ ਦਰਜ

ਤਰਨਤਾਰਨ, 23 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਪੱਟੀ ਦੀ ਪੁਲਿਸ ਨੇ ਇਕ ਘਰ ਵਿਚੋਂ ਕਣਕ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਦਲਿਤ ਵਰਗਾਂ ਦੇ ਬਿਜਲੀ ਦੇ ਬਿੱਲ ਲਾ ਕੇ ਲੋਕਾਂ ਨਾਲ ਧੋਖਾ ਕੀਤਾ- ਸਾਬਕਾ ਵਿਧਾਇਕ ਸੰਧੂ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਕਾਂਗਰਸ ਸਰਕਾਰ ਵਲੋਂ ਐੱਸ. ਸੀ. ਬੀ. ਸੀ. ਵਰਗ ਨਾਲ ਸਬੰਧਤ ਲੋਕਾਂ ਨੂੰ ਬਿਜਲੀ ਦੇ ਬਿੱਲ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਵਿਚ ਹਾਹਾਕਾਰ ਮਚ ਗਈ ਹੈ | ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ...

ਪੂਰੀ ਖ਼ਬਰ »

ਥਾਣਾ ਵਲਟੋਹਾ ਦੀ ਪੁਲਿਸ ਵਲੋਂ ਨਸ਼ੇ ਵੇਚਣ ਵਾਲਿਆਂ ਿਖ਼ਲਾਫ਼ ਕੀਤੀ ਜਾ ਰਹੀ ਹੈ ਵੱਡੀ ਕਾਰਵਾਈ

ਅਮਰਕੋਟ, 23 ਫਰਵਰੀ (ਗੁਰਚਰਨ ਸਿੰਘ ਭੱਟੀ)- ਦਰਸ਼ਨ ਸਿੰਘ ਮਾਨ ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਦੀਆਂ ਹਦਾਇਤਾਂ 'ਤੇ ਸੁਲੱਖਣ ਸਿੰਘ ਮਾਨ ਉਪ ਕਪਤਾਨ ਸਬ ਡਵੀਜ਼ਨ ਭਿੱਖੀਵਿੰਡ ਦੀ ਅਗਵਾਈ ਹੇਠ ਹਰਚੰਦ ਸਿੰਘ ਮੁੱਖ ਅਫ਼ਸਰ ਥਾਣਾ ਵਲਟੋਹਾ ਤੇ ਉਸ ਦੀ ਟੀਮ ਮੈਂਬਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਕਾਬੂ

ਤਰਨਤਾਰਨ, 23 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰੰਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਤ ਮੰਤਰੀ ਬਾਦਲ ਦਾ ਪੁਤਲਾ ਸਾੜਿਆ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਸਾੜਿਆ ਗਿਆ ਤੇ ਵਿੱਤ ਮੰਤਰੀ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਵੱਡੀ ਗਿਣਤੀ ...

ਪੂਰੀ ਖ਼ਬਰ »

ਸਾਬਕਾ ਡਿਪਟੀ ਡਾਇਰੈਕਟਰ ਭੁੱਲਰ ਦੀ ਪਤਨੀ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

ਤਰਨ ਤਾਰਨ, 23 ਫਰਵਰੀ (ਲਾਲੀ ਕੈਰੋਂ)¸ ਸਾਬਕਾ ਜ਼ਿਲ੍ਹਾ ਮੰਡੀ ਅਫ਼ਸਰ ਸਵ: ਰੇਸ਼ਮ ਸਿੰਘ ਭੁੱਲਰ ਦੇ ਵੱਡੇ ਭਰਜਾਈ ਤੇ ਸਾਬਕਾ ਡਿਪਟੀ ਡਾਇਰੈਕਟਰ ਖ਼ੇਤੀਬਾੜੀ ਵਿਭਾਗ ਰਘਬੀਰ ਸਿੰਘ ਭੁੱਲਰ ਨਿਊਜ਼ੀਲੈਂਡ ਦੇ ਧਰਮ ਪਤਨੀ ਸੇਵਾ ਮੁਕਤ ਮੁੱਖ ਅਧਿਆਪਕ ਹਰਜਿੰਦਰ ਕੌਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦੀਆਂ ਤਿਆਰੀਆਂ ਮੁਕੰਮਲ- ਡਾ: ਸੁਖਬੀਰ

ਤਰਨ ਤਾਰਨ, 23 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸ਼ੀਏਸ਼ਨ ਵਲੋ 25ਵਾਂ ਮੈਡੀਕਲ ਕੈਂਪ ਡੇਰਾ ਸੱਚਖੰਡ ਵਾਸੀ ਸੰਤ ਬਾਬਾ ਸਲੱਖਣ ਸਿੰਘ ਗੁਰਦੁਆਰਾ ਲੋਹ ਲੰਗਰ ਸਾਹਿਬ ਵਿਖੇ ਲਾਇਆ ਜਾ ਰਿਹਾ ਹੈ | ਕੈਂਪ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਲੋੜਵੰਦੇ ਪਰਿਵਾਰ ਦੀ ਆਰਥਿਕ ਸਹਾਇਤਾ

ਖਡੂਰ ਸਾਹਿਬ, 23 ਫਰਵਰੀ (ਪ੍ਰਤਾਪ ਸਿੰਘ ਵੈਰੋਵਾਲ)- ਅਕਾਲ ਪੁਰਖ ਕੀ ਫੌਜ ਪਬਲਿਕ ਸਕੂਲ ਕੱਲ੍ਹਾ ਦੇ ਸਮੂਹ ਵਿਦਿਆਰਥੀਆਂ ਵਲੋਂ ਨੇੜਲੇ ਪਿੰਡ ਮੱਲਮੋਹਰੀ ਦੇ ਹਰਦੇਵ ਸਿੰਘ ਦੀ ਸੜਕ ਹਾਦਸੇ ਵਿਚ ਹੋਈ ਮੌਤ ਕਾਰਨ ਉਸ ਦਾ ਪਰਿਵਾਰ ਜੋ ਆਰਥਿਕ ਅਤੇ ਮਾਲੀ ਤੌਰ ਤੇ ਟੁੱਟ ...

ਪੂਰੀ ਖ਼ਬਰ »

ਫੋਰ ਐੱਸ. ਖ਼ਾਲਸਾ ਸਕੂਲ ਬੂਹ ਵਿਖੇ ਖੇਤੀਬਾੜੀ ਪ੍ਰਦਰਸ਼ਨੀ ਲਗਾਈ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਫੋਰ ਐੱਸ. ਖਾਲਸਾ ਸਕੂਲ ਬੂਹ ਹਰੀਕੇ ਵਿਖੇ ਖੇਤੀਬਾੜੀ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਖੇਤੀਬਾੜੀ ਨਾਲ ਸਬੰਧਤ ਮਾਡਲ ਬਣਾਏ ਗਏ | ਇਸ ਪ੍ਰਦਰਸ਼ਨੀ ਵਿਚ ਮੁੱਖ ...

ਪੂਰੀ ਖ਼ਬਰ »

ਧਵਨ ਪਰਿਵਾਰ ਨੇ ਮਾਤਾ ਰਾਣੀ ਦੀ ਚੌਾਕੀ ਕਰਵਾਈ

ਪੱਟੀ, 23 ਫਰਵਰੀ (ਅਵਤਾਰ ਸਿੰਘ ਖਹਿਰਾ)- ਸਵਾਮੀ ਪ੍ਰਕਾਸ਼ਾਨੰਦ ਠਾਕੁਰ ਦਵਾਰਾ ਮੰਦਰ ਵਿਖੇ ਨੀਲ ਕਮਲ ਰਾਮਲੀਲਾ ਕੱਲਬ ਪੱਟੀ ਵਲੋਂ ਮਹੰਤ ਆਸ਼ੂ ਗਿਰੀ ਦੀ ਅਗਵਾਈ ਹੇਠ ਜੰਗ ਬਹਾਦਰ, ਪਰਵੀਨ ਧਵਨ ਅਤੇ ਪਰਿਵਾਰ ਨੇ ਮਾਤਾ ਰਾਣੀ ਦੀ ਚੌਾਕੀ ਕਰਵਾਈ ਗਈ, ਜਿਸ ਵਿਚ ਪੂਜ਼ਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ 'ਮਾਂ ਬੋਲੀ ਦਿਵਸ' ਮਨਾਇਆ

ਚੋਹਲਾ ਸਾਹਿਬ, 23 ਫਰਵਰੀ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਚ ਪੰਜਾਬੀ ਵਿਭਾਗ ਵਲੋਂ 'ਮਾਂ ਬੋਲੀ ਦਿਵਸ' ਮਨਾਇਆ ਗਿਆ | ਜਿਸ ਵਿਚ ਮਾਂ ਬੋਲੀ ਪੰਜਾਬੀ ਨੂੰ ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਗੁੜਗਾਓਾ ਦੇ ਪੇਟ ਤੇ ਪਿਸ਼ਾਬ ਦੇ ਮਾਹਿਰ ਡਾਕਟਰ ਅੱਜ ਤੇ ਵੈਸਕੁਲਰ ਰੋਗਾਂ ਦੇ ਮਾਹਿਰ ਡਾਕਟਰ ਕੱਲ੍ਹ ਅੰਮਿ੍ਤਸਰ 'ਚ ਕਰਨਗੇ ਓ.ਪੀ.ਡੀ.

ਅੰਮਿ੍ਤਸਰ, 23 ਫਰਵਰੀ (ਅ. ਬ.)-ਮੇਦਾਂਤਾ ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾੳਾ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲ ਕੇ 24 ਫਰਵਰੀ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਪੇਟ ਦੀ ਸਰਜਰੀ ਦੇ ਮਾਹਿਰ ਡਾ. ਅਮਨਜੀਤ ਸਿੰਘ, ਪਿਸ਼ਾਬ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ ਹੇਠ ਪੰਜਾਬ ਆਰਥਿਕ ਪੱਖੋਂ ਫਿਰ ਮਜ਼ਬੂਤ ਹੋਵੇਗਾ- ਭੱੁਲਰ

ਖੇਮਕਰਨ, 23 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ | ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੂਰੇ 10 ਸਾਲ ਆਰਥਿਕ ਵਸੀਲੇ ਪੈਦਾ ਕਰਨ ਦੇ ਉਲਟ ਪੰਜਾਬ ਦੀਆਂ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਕਰਕੇ ਕੰਮ ਚਲਾਇਆ ਤੇ ਆਪਣੀਆਂ ਜੇਬਾਂ ਭਰੀਆਂ, ਜਿਸ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਨੌਜਵਾਨਾਂ ਦੀ ਜਿੰਦਗੀ 'ਚ ਤਰੱਕੀ ਦੀ ਨਵੀਂ ਸਵੇਰ ਲੈ ਕੇ ਆਉਣਗੇ- ਕਲਸੀਆਂ

ਅਮਰਕੋਟ, 23 ਫਰਵਰੀ (ਭੱਟੀ)¸ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਉਦਮਾਂ ਸਦਕਾ ਲੱਗ ਰਹੇ ਰੁਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਣਗੇ | ਇਹ ਰੁਜ਼ਗਾਰ ਮੇਲੇ ਹਲਕੇ ਦੇ ਨੌਜਵਾਨਾਂ ਦੀ ਜਿੰਦਗੀ 'ਚ ਤਰੱਕੀ ਦੀ ਨਵੀਂ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਬੀ. ਡੀ. ਪੀ. ਓ. ਪੱਟੀ ਨੂੰ ਦਿੱਤਾ ਮੰਗ-ਪੱਤਰ

ਪੱਟੀ, 23 ਫਰਵਰੀ (ਅਵਤਾਰ ਸਿੰਘ ਖਹਿਰਾ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਵਰਕਰਾਂ ਦਾ ਭਰਵਾਂ ਇਕੱਠ ਕਾਮਰੇਡ ਚਰਨ ਸਿੰਘ ਅਕਬਰਪੁਰਾ, ਕਾਮਰੇਡ ਰਾਣਾ ਮਸੀਹ ਚੂਸਲੇਵੜ, ਬਲਵਿੰਦਰ ਕੌਰ ਚੂਸਲੇਵੜ ਆਦਿ ਦੀ ਪ੍ਰਧਾਨਗੀ ਹੇਠ ਵੇਰਕਾ ਡੇਅਰੀ ਪੱਟੀ ਵਿਖੇ ਹੋਇਆ | ...

ਪੂਰੀ ਖ਼ਬਰ »

ਕਿਸਾਨ ਹਰਦਿਆਲ ਸਿੰਘ ਛਾਪੜੀ ਨੂੰ ਅੰਤਿਮ ਵਿਦਾਇਗੀ

ਫਤਿਆਬਾਦ, 23 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਗਏ ਜ਼ਿਮੀਦਾਰ ਹਰਦਿਆਲ ਸਿੰਘ ਪੁੱਤਰ ਅੱਛਰ ਸਿੰਘ ਪਿੰਡ ਛਾਪੜੀ ਸਾਹਿਬ ਦਾ ਪਿੰਡ ਦੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ | ਇਸ ਮੌਕੇ ਮਿ੍ਤਕ ਦੀ ਚਿਖਾ ਨੂੰ ਅਗਨੀ ...

ਪੂਰੀ ਖ਼ਬਰ »

ਸ਼ਹੀਦ ਭਾਈ ਲਖਮੀਰ ਸਿੰਘ ਦੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ- ਬਾਬਾ ਅਵਤਾਰ ਸਿੰਘ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਪਿੰਡ ਘਰਿਆਲਾ ਵਿਖੇ ਸ਼ਹੀਦ ਭਾਈ ਲਖਮੀਰ ਸਿੰਘ ਘਰਿਆਲਾ ਦੀ ਯਾਦ ਵਿਚ ਸਲਾਨਾ ਜੋੜ ਮੇਲੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਅਵਤਾਰ ਸਿੰਘ ਕਾਰ ਸੇਵਾ ਸਰਹਾਲੀ ...

ਪੂਰੀ ਖ਼ਬਰ »

ਅਣਮਿਥੇ ਸਮੇਂ ਲਈ ਕੀਤੀ ਗਈ ਭੁੱਖ ਹੜਤਾਲ ਅੱਜ ਤੀਜੇ ਦਿਨ 'ਚ ਦਾਖ਼ਲ

ਖਡੂਰ ਸਾਹਿਬ, 23 ਫਰਵਰੀ (ਪ੍ਰਤਾਪ ਸਿੰਘ ਵੈਰੋਵਾਲ)- 'ਜਸਟਿਸ ਫਾਰ ਪੂਅਰ ਐਾਡ ਨੀਡੀ ਪੀਪਲ ਯੂਨੀਅਨ (ਲੁਧਿਆਣਾ)' ਦੇ ਕੌਮੀ ਪ੍ਰਧਾਨ ਰਛਪਾਲ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਵੜਿੰਗ ਵਲੋਂ ਮਨਰੇਗਾ ਮਜ਼ਦੂਰਾਂ ਦੇ ਹੱਕ ਵਿਚ ਅਤੇ ...

ਪੂਰੀ ਖ਼ਬਰ »

ਸੰਧੂ ਦੀ ਅਗਵਾਈ 'ਚ ਐੱਸ. ਸੀ. ਵਿੰਗ ਦੇ ਨਵ-ਨਿਯੁਕਤ ਮਾਝਾ ਜ਼ੋਨ ਪ੍ਰਧਾਨ ਬਨਵਾਲੀਪੁਰ ਦਾ ਸਨਮਾਨ

ਤਰਨ ਤਾਰਨ, 23 ਫਰਵਰੀ (ਲਾਲੀ ਕੈਰੋਂ)- ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਖੇ ਸਾਬਕਾ ਮੈਂਬਰ ਐੱਸ.ਐੱਸ. ਬੋਰਡ ਤੇ ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਗਤੀਵਿਧੀਆਂ 'ਚ ਤੇਜ਼ੀ ਲਿਆਉਣ ਲਈ ਭਰਵੀਂ ਮੀਟਿੰਗ ਹੋਈ, ਜਿਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸਰਹਾਲੀ ਵਿਖੇ ਸਾਕਾ ਨਨਕਾਣਾ ਸਾਹਿਬ ਵਿਸ਼ੇ 'ਤੇ ਲੈਕਚਰ ਕਰਵਾਇਆ

ਸਰਹਾਲੀ ਕਲਾਂ, 23 ਫਰਵਰੀ (ਅਜੇ ਸਿੰਘ ਹੁੰਦਲ)- ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਚ ਸਮੇਂ ਸਮੇਂ ਵਿਦਿਆਰਥੀਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਵਿਸ਼ਾ ਮਾਹਿਰਾਂ ਤੋਂ ਸ਼ਹੀਦੀ ਦਿਹਾੜਿਆਂ, ਗੁਰਪੁਰਬਾਂ ਆਦਿ ਤੇ ਲੈਕਚਰ ਕਰਵਾਏ ਜਾਂਦੇ ਹਨ | ਇਸੇ ਲੜੀ ...

ਪੂਰੀ ਖ਼ਬਰ »

ਅਜ਼ਾਦੀ ਘੁਲਾਟੀਏ ਦਲੀਪ ਸਿੰਘ ਸੰਧੂ ਨਮਿਤ ਅੰਤਿਮ ਅਰਦਾਸ 26 ਨੂੰ

ਸਰਹਾਲੀ ਕਲਾਂ, 23 ਫਰਵਰੀ (ਅਜੇ ਸਿੰਘ ਹੁੰਦਲ)- ਅਜ਼ਾਦੀ ਘੁਲਾਟੀਏ ਦਲੀਪ ਸਿੰਘ ਸੰਧੂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 26 ਫਰਵਰੀ ਸੋਮਵਾਰ ਨੂੰ ਪਿੰਡ ਸਰਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ | ਦਲੀਪ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਸੋਹਲ ਸਕੂਲ 'ਚ ਧਾਰਮਿਕ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪੁੱਜੇ

ਝਬਾਲ, 23 ਫਰਵਰੀ (ਸਰਬਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ ਵਿਖੇ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੀ ਮੀਟਿੰਗ

ਬੰਡਾਲਾ, 23 ਫ਼ਰਵਰੀ (ਅਮਰਪਾਲ ਸਿੰਘ ਬੱਬੂ)-ਕਾਂਗਰਸ ਵਰਕਰਾਂ ਦੀ ਮੀਟਿੰਗ ਬਲਾਕ ਕਾਂਗਰਸ ਦੇ ਜਨਰਲ ਸਕੱਤਰ ਤਰਸੇਮ ਸਿੰਘ ਸ਼ਫੀਪੁਰ ਦੀ ਅਗਵਾਈ ਹੇਠ ਸਾਬਕਾ ਸਰਪੰਚ ਦਿਲਬਾਗ ਸਿੰਘ ਸ਼ਫੀਪੁਰ ਦੇ ਗ੍ਰਹਿ ਵਿਖੇ ਹੋਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ...

ਪੂਰੀ ਖ਼ਬਰ »

ਹਲਕਾ ਖੇਮਕਰਨ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਮੇਲੇ ਸੋਨੇ 'ਤੇ ਸੁਹਾਗਾ ਸਾਬਤ ਹੋਣਗੇ-ਭੁੱਲਰ

ਅਮਰਕੋਟ, 23 ਫਰਵਰੀ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਵੱਡੇ ਪੱਧਰ 'ਤੇ ਰੁਜ਼ਗਾਰ ਮੇਲੇ ਸਰਕਾਰ ਵਲੋਂ ਲਗਾਏ ਜਾ ਰਹੇ ਹਨ, ਜਿਸ ਨਾਲ ਹਲਕੇ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਆਪਣੇ ਇਲਾਕੇ 'ਚ ਵੱਡੀਆਂ ਕੰਪਨੀਆਂ 'ਚ ਕਮ ਕਰਨ ਦਾ ਮੌਕਾ ਮਿਲੇਗਾ ਤੇ ਇਹ ...

ਪੂਰੀ ਖ਼ਬਰ »

38 ਸਾਲ ਬੀਤ ਜਾਣ ਬਾਅਦ ਵੀ ਛੱਤ ਦੀ ਉਡੀਕ 'ਚ ਹਨ ਕਿਸਾਨ ਭਵਨ ਦੀਆਂ ਕੰਧਾਂ

ਝਬਾਲ, 23 ਫਰਵਰੀ (ਸੁਖਦੇਵ ਸਿੰਘ)- ਸਥਾਨਕ ਅਨਾਜ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਉਸਾਰੇ ਜਾ ਰਹੇ ਕਿਸਾਨ ਭਵਨ ਦੇ 38 ਸਾਲ ਬੀਤੇ ਜਾਣ ਦੇ ਬਾਅਦ ਵੀ ਕਮਰਿਆਂ ਦੀਆਂ ਕੰਧਾਂ ਛੱਤਾਂ ਦੀ ਬੜੀ ਬੇਸਬਰੀ ਨਾਲ ਉਡੀਕ ਵਿਚ ਹਨ ਅਤੇ ਹੁਣ ਇੱਟਾਂ ਨੇ ਉਖੜ ਉਖੜ ਕੇ ਖੰਡਰ ਦਾ ਰੂਪ ...

ਪੂਰੀ ਖ਼ਬਰ »

ਰਾਜ ਪੱਧਰੀ ਮਸ਼ਾਲ ਮਾਰਚ ਦਾ ਤਰਨ ਤਾਰਨ ਪੁੱਜਣ 'ਤੇ ਸਵਾਗਤ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਸਰਕਾਰੀ ਸਕੂਲਾਂ ਵਿਚ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੱਢੇ ਜਾ ਰਹੇ ਰਾਜ ਪੱਧਰੀ ਮਿਸ਼ਾਲ ਮਾਰਚ ਦਾ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਮਿਸ਼ਨ ਸਵੱਛ ਪੰਜਾਬ ਤਹਿਤ ਪਿੰਡਾਂ 'ਚ ਲੋਕਾਂ ਨੂੰ ਕੀਤਾ ਜਾਗਰੂਕ

ਖਡੂਰ ਸਾਹਿਬ, 23 ਫਰਵਰੀ (ਅਮਰਪਾਲ ਸਿੰਘ)- ਸਰਕਾਰ ਵਲੋਂ ਚਲਾਈ 'ਮਿਸ਼ਨ ਸਵੱਛ ਪੰਜਾਬ' ਮੁਹਿੰਮ ਤਹਿਤ ਡੀ. ਸੀ. ਤਰਨ ਤਾਰਨ ਪ੍ਰਦੀਪ ਸੱਭਰਵਾਲ ਤੇ ਏ .ਡੀ.ਸੀ. ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀ.ਡੀ.ਪੀ.ਓ. ਖਡੂਰ ਸਾਹਿਬ ਮਲਕੀਤ ਕੌਰ ਵਲੋਂ ਪਿੰਡ ਹੋਠੀਆਂ, ਪਿੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼ ਦੇ ਵਿਦਿਆਰਥੀਆਂ ਲਈ ਲੈਕਚਰ ਕਰਵਾਇਆ

ਖਡੂਰ ਸਾਹਿਬ, 23 ਫਰਵਰੀ (ਪ੍ਰਤਾਪ ਸਿੰਘ ਵੈਰੋਵਾਲ)- ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼ ਦੇ ਵਿਦਿਆਰਥੀਆਂ ਲਈ ਲੈਕਚਰ ਕਰਵਾਇਆ ਗਿਆ, ਜਿਸ ਵਿਚ ਲੈਕਚਰ ਦੇਣ ਲਈ ਉੱਘੇ ...

ਪੂਰੀ ਖ਼ਬਰ »

ਨਸ਼ਿਆਂ ਦੀਆਂ ਖੇਪਾਂ ਦੇ ਨਸ਼ਰ ਹੁੰਦੇ ਮੁੱਲ ਨੌਜਵਾਨਾਂ ਦੀ ਵਧਾ ਰਹੇ ਉਕਸੁਕਤਾ-ਡਾ: ਸੋਹਲ

ਤਰਨ ਤਾਰਨ, 23 ਜਨਵਰੀ (ਲਾਲੀ ਕੈਰੋਂ)- ਵਿਕਾਸ ਮੰਚ ਪੰਜਾਬ ਨੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਦੀ ਫੜੀ ਗਈ ਖੇਪ ਨੂੰ ਕਰੋੜਾਂ ਰੁਪਏ ਦੇ ਮੁੱਲ ਵਿਚ ਤੇ ਇਸ ਕਾਰਵਾਈ ਨੂੰ ਲੋਕਾਂ ਅਤੇ ਖ਼ਾਸ ਕਰਕੇ ਬੇਰੁਜਗਾਰ ਨੌਜਵਾਨਾਂ ਵਿਚ ਨਸ਼ੇ ਦੀ ਸਮੱਗਲਿੰਗ ਦੇ ਧੰਦੇ ਪ੍ਰਤੀ ਖਿੱਚ ...

ਪੂਰੀ ਖ਼ਬਰ »

ਐੱਸ. ਸੀ. ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮੰਨਾ ਦਾ ਸਨਮਾਨ

ਰਈਆ, 23 ਫਰਵਰੀ (ਸੁੱਚਾ ਸਿੰਘ ਘੁੰਮਣ)-ਐਸ. ਸੀ. ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸਾਬਕਾ ਅਕਾਲੀ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਐਸ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਣਾਉਣ ਦੀ ਖੁਸ਼ੀ 'ਚ ਸ: ਪਿ੍ਤਪਾਲ ਸਿੰਘ ਸਰਪੰਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX