ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੇਕਰ ਸਾਡੀ ਭਾਵਨਾ ਸਹੀ ਨਹੀਂ ਤਾਂ ਸਾਡੇ ਨਿਰਣੇ ਜ਼ਰੂਰ ਗ਼ਲਤ ਹੋਣਗੇ। -ਹੈਜ਼ਲਿਟ

ਫਰੀਦਕੋਟ / ਮੁਕਤਸਰ

ਸਫ਼ਾਈ ਸੇਵਕ ਯੂਨੀਅਨ ਨੇ ਸ਼ਹਿਰ ਵਿਚ ਕੀਤਾ ਰੋਸ ਮੁਜ਼ਾਹਰਾ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਵਲੋਂ ਪ੍ਰਧਾਨ ਪੇ੍ਰਮ ਕੁਮਾਰ ਅਤੇ ਸਕੱਤਰ ਨਿਰਮਲ ਕੁਮਾਰ ਦੀ ਅਗਵਾਈ 'ਚ ਅੱਜ ਪੰਜਵੇਂ ਦਿਨ ਬੱਤੀਆਂ ਵਾਲਾ ਚੌਕ ਵਿਖੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਨਗਰ ਕੌਾਸਲ ਦਫ਼ਤਰ ਵਿਖੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਰੈਲੀ ਕੀਤੀ ਅਤੇ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ | ਸੂਬਾ ਸਕੱਤਰ ਚਿਮਨ ਲਾਲ ਨੇ ਦੱਸਿਆ ਕਿ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ 7 ਮਾਰਚ ਨੂੰ ਦੇਸ਼ ਭਗਤੀ ਯਾਦਗਾਰ ਜਲੰਧਰ ਵਿਖੇ ਰਾਜ ਪੱਧਰੀ ਰੈਲੀ ਕੀਤੀ ਜਾਵੇਗੀ ਜਿਸ ਵਿਚ ਨਗਰ ਕੌਾਸਲਾਂ, ਨਗਰ ਨਿਗਮਾਂ, ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਵਿਚ ਕੰਮ ਕਰਦੇ ਸਮੂਹ ਸਫ਼ਾਈ ਕਰਮਚਾਰੀ, ਦਰਜਾ ਚਾਰ ਕਰਮਚਾਰੀ ਅਤੇ ਕਲਰਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ ਤਿੰਨ ਚਾਰ ਮਹੀਨਿਆਂ ਤੋਂ ਸਫ਼ਾਈ ਸੇਵਕਾਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ | ਸਾਲ 2013 ਤੋਂ ਉਨ੍ਹਾਂ ਦੀਆਂ ਤਨਖ਼ਾਹਾਂ ਵਿਚੋਂ ਪੀ.ਐਫ. ਦੀ ਕਟੌਤੀ ਕਰ ਲਈ ਗਈ ਪਰ ਜਮ੍ਹਾ ਨਹੀਂ ਕਰਵਾਈ ਗਈ ਜਿਸ ਕਾਰਨ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਵਲੋਂ ਕਰਮਚਾਰੀਆਂ ਦੇ ਪੀ.ਐਫ. ਖਾਤੇ ਹੀ ਬੰਦ ਕਰ ਦਿੱਤੇ ਗਏ ਹਨ | ਇਸ ਸਬੰਧੀ ਬੈਂਕ ਅਧਿਕਾਰੀਆਂ ਨੇ ਕਿਹਾ ਕਿ ਕੋਈ ਲੈਣ ਦੇਣ ਨਾ ਹੋਣ ਕਾਰਨ ਕਰਮਚਾਰੀਆਂ ਦੇ ਖਾਤੇ ਬੰਦ ਕਰ ਦਿੱਤੇ ਗਏ | ਨਗਰ ਕੌਾਸਲ ਦੇ ਕਰਮਚਾਰੀ ਤਨਖ਼ਾਹਾਂ ਤੋਂ ਬਿਨਾਂ ਬੜੀ ਮੁਸ਼ਕਲ ਨਾਲ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ | ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸਮੁੱਚੇ ਪੰਜਾਬ ਵਿਚ ਸਫ਼ਾਈ ਦਾ ਕੰਮ ਮੁਕੰਮਲ ਬੰਦ ਕਰ ਦਿੱਤਾ ਜਾਵੇਗਾ | ਇਸ ਮੌਕੇ ਸੂਬਾ ਪ੍ਰਧਾਨ ਪ੍ਰਕਾਸ਼ ਚੰਦ, ਮੀਤ ਪ੍ਰਧਾਨ ਰਮੇਸ਼ ਕੁਮਾਰ, ਲਾਲ ਚੰਦ, ਰਾਮ ਪ੍ਰਸਾਦ, ਰਕੇਸ਼ ਕੁਮਾਰ, ਸ਼ਿਵ ਚਰਨ, ਸੰਤੋਸ਼ ਕੁਮਾਰ, ਸੋਮ ਰਾਜ, ਮਹਿੰਦਰਪਾਲ, ਅਵਿਨਾਸ਼ ਚੰਦਰ, ਰਾਜ ਕੁਮਾਰ, ਮੰਗਲ ਰਾਮ, ਮੁਕੇਸ਼ ਕੁਮਾਰ, ਵਿੱਕੀ, ਮੋਹਨ ਲਾਲ, ਗੋਪੀ ਚੰਦ, ਰਾਮ ਅਵਤਾਰ, ਇੰਦਰਪਾਲ, ਬਲਦੇਵ ਰਾਜ, ਪ੍ਰਵੀਨ ਕੁਮਾਰ, ਕਲਰਕ, ਸੁਮਨ ਦੇਵੀ, ਬਬਲੀ ਦੇਵੀ, ਵੀਨਾ ਦੇਵੀ, ਬਿਮਲਾ ਦੇਵੀ, ਹਰੀ ਰਾਮ, ਖ਼ੁਸ਼ਹਾਲ ਚੰਦ ਸਮੇਤ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਹਾਜ਼ਰ ਸਨ |

ਨਗਰ ਕੌ ਾਸਲ ਜੈਤੋ ਦੇ ਕਰਮਚਾਰੀਆਂ ਨੇ ਫੂਕਿਆ ਪੁਤਲਾ
ਜੈਤੋ, (ਗੁਰਚਰਨ ਸਿੰਘ ਗਾਬੜੀਆ)- ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਜੈਤੋ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਤਹਿਤ ਅੱਜ ਸ਼ਹਿਰ ਦੇ ਚੁਰਸਤੇ 'ਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਵਰਗ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਦੀ ਬਿਜਾਏ ਪਹਿਲਾਂ ਵਾਲੀਆਂ ਸਹੂਲਤਾਂ ਨੂੰ ਠੱਪ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਦੱਸਿਆ ਕਿ ਪੈਨਸ਼ਨ ਸਕੀਮ ਬੰਦ ਕਰਨੀ, ਪੀ. ਐਫ਼. ਦਾ ਪੈਸਾ ਜਮ੍ਹਾ ਨਾ ਕਰਨਾ, ਸਫ਼ਾਈ ਕਰਮਚਾਰੀ ਅਤੇ ਕਲੈਰੀਕਲ ਸਟਾਫ਼ ਦੀ ਰੈਗੂਲਰ ਭਰਤੀ ਨਾ ਕਰਨ 'ਤੇ ਇਤਰਾਜ਼ ਜਤਾਉਂਦਿਆਂ ਪੰਜਾਬ ਭਰ ਵਿਚ 15, 16 ਫਰਵਰੀ ਨੂੰ ਘੜਾ ਭੰਨ ਮੁਜ਼ਾਹਰਾ, ਉਪਰੰਤ 19 ਫਰਵਰੀ ਤੋਂ 23 ਫਰਵਰੀ ਤੱਕ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਇਸ ਮੌਕੇ ਨਾਇਬ ਸਿੰਘ ਬਰਾੜ ਜਨਰਲ ਸੈਕਟਰੀ ਮਿਉਂਸਪਲ ਵਰਕਰ ਫੈਡਰੇਸ਼ਨ ਪੰਜਾਬ, ਗੁਰਵਿੰਦਰ ਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਰਮੇਸ਼ ਕੁਮਾਰ ਖ਼ਜ਼ਾਨਚੀ ਸਫ਼ਾਈ ਸੇਵਕ ਯੂਨੀਅਨ ਪੰਜਾਬ, ਰੁਚੀ ਬਾਲਾ ਖ਼ਜ਼ਾਨਚੀ, ਅਜੇ ਸਿੰਘ ਬਰਾੜ, ਦਵਿੰਦਰ ਕੁਮਾਰ, ਗੁਰਪ੍ਰੀਤ ਗੋਪੀ, ਮੁਨਸ਼ੀ ਰਾਮ, ਚਰਨ ਦਾਸ ਜ਼ਿਲ੍ਹਾ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਅਤੇ ਸਮੂਹ ਸਟਾਫ਼ ਆਦਿ ਮੌਜੂਦ ਸਨ |

ਸੜਕੀ ਨਿਯਮਾਂ ਦਾ ਪਾਲਣ ਕਰਨਾ ਸਾਡੀ ਵੱਡੀ ਜ਼ਿੰਮੇਵਾਰੀ-ਏ.ਡੀ.ਟੀ.ਓ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਸੜਕੀ ਨਿਯਮਾਂ ਦਾ ਪਾਲਨ ਕਰਨਾ ਸਾਡੀ ਵੱਡੀ ਜ਼ਿੰਮੇਵਾਰੀ ਹੈ ਪ੍ਰੰਤੂ ਅਸੀਂ ਇਨ੍ਹਾਂ ਦੀ ਉਲੰਘਣਾ ਕਰਨ ਦੇ ਨਾਲ ਹੀ ਆਪਣੀਆਂ ਅਤੇ ਆਪਣੇ ਨਾਲ ਬੈਠੀਆਂ ਹੋਰ ਕੀਮਤੀ ਮਾਨਵੀ ਜਾਨਾਂ ਨੂੰ ਖ਼ਤਰੇ ਵਿਚ ਪਾ ਲੈਂਦੇ ਹਾਂ | ਜਿਸ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਨੇ ਪੀੜਤ ਨੂੰ ਦਿੱਤੀ ਆਰਥਿਕ ਸਹਾਇਤਾ

ਕੋਟਕਪੂਰਾ, 23 ਫ਼ਰਵਰੀ (ਗਿੱਲ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਦਾ ਵਫ਼ਦ ਕੋਟਕਪੂਰਾ ਸ਼ਹਿਰ ਦੇ ਫ਼ਤਿਹ ਸਿੰਘ ਨਗਰ ਕੋਟਕਪੂਰਾ ਦੇ ਕਿਰਤੀ ਮਜ਼ਦੂਰ ਸਵਰਨ ਸਿੰਘ ਪੁੱਤਰ ਸਵਰਗੀ ਅਜੀਤ ਸਿੰਘ ਦੇ ਘਰ ਅਖ਼ਬਾਰ ਪੜ੍ਹਨ ਉਪਰੰਤ ਕੁਲਜੀਤ ਸਿੰਘ ਬੰਬੀਹਾ ...

ਪੂਰੀ ਖ਼ਬਰ »

ਪੰਜ ਸਾਲ ਪਹਿਲਾਂ ਲਾਪਤਾ ਹੋਏ ਬੱਚਿਆਂ ਨੂੰ ਪੁਲਿਸ ਹੁਣ ਦੇਸ਼ ਭਰ ਦੀਆਂ ਜੇਲ੍ਹਾਂ 'ਚ ਲੱਭੇਗੀ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਬੀ.ਐੱਸ.ਐਫ. ਹੈੱਡ ਕੁਆਟਰ 'ਚੋਂ ਪੰਜ ਸਾਲ ਪਹਿਲਾਂ ਲਾਪਤਾ ਹੋਏ ਦੋ ਬੱਚਿਆਂ ਤੋਂ ਇਲਾਵਾ ਹੋਰ ਗੁੰਮਸ਼ੁਦਾ ਬੱਚਿਆਂ ਦੀ ਤਲਾਸ਼ ਲਈ ਪੁਲਿਸ ਹੁਣ ਦੇਸ਼ ਦੀਆਂ ਜੇਲ੍ਹਾਂ 'ਚ ਪਤਾ ...

ਪੂਰੀ ਖ਼ਬਰ »

ਤਨਖ਼ਾਹਾਂ ਤੋਂ ਵਾਂਝੇ ਪ੍ਰਾਇਮਰੀ ਸਿੱਖਿਆ ਦਫ਼ਤਰ ਦੇ ਕਰਮਚਾਰੀ ਰੋਸ 'ਚ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਫ਼ਰੀਦਕੋਟ ਦੇ ਅਧੀਨ ਆਉਂਦੇ ਬੀ.ਪੀ.ਈ.ਓ. ਦਫ਼ਤਰਾਂ ਦੇ ਪੰਜ ਬਲਾਕਾਂ (ਫ਼ਰੀਦਕੋਟ-1, 2, 3, ਕੋਟਕਪੂਰਾ ਅਤੇ ਜੈਤੋ) ਵਿਚ ਕੰਮ ਕਰ ਰਹੇ ਕਰਮਚਾਰੀਆਂ ਵਿਚ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਕਰਵਾਇਆ ਗਿਆ ਇਨਕਲਾਬੀ ਨਾਟਕ ਮੇਲਾ

ਫ਼ਰੀਦਕੋਟ, 23 ਫਰਵਰੀ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਇਨਕਲਾਬੀ ਨਾਟਕ ਮੇਲਾ ਕਰਵਾਇਆ ਗਿਆ ਜਿਸ ਵਿਚ 'ਅਵਾਮ ਰੰਗ ਮੰਚ' ਦੀ ਟੀਮ ਵਲੋਂ ਨਾਟਕ '15 ਅਗਸਤ' ਖੇਡਿਆ ਗਿਆ | ਨਾਟਕ ਮੇਲੇ ਦੌਰਾਨ ਪੰਜਾਬ ਸਟੂਡੈਂਟਸ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪਿੰਡ ਸੰਧਵਾਂ ਵਿਖੇ ਪੰਜਾਬ ਦੇ ਵਿੱਤ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਵਿਖਾਵਾ ਕਰਦਿਆਂ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਪੰਜਾਬ ਦੇ ਅੰਗਹੀਣਾਂ ਨੂੰ ਮਿਲੇਗਾ ਆਧਾਰ ਵਰਗਾ ਯੂ. ਡੀ. ਆਈ. ਡੀ. ਕਾਰਡ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸੂਬੇ ਭਰ ਦੇ ਸਾਰੇ ਅੰਗਹੀਣਾਂ ਨੂੰ ਆਧਾਰ ਕਾਰਡ ਵਰਗਾ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜਾਂ ਯੂ. ਡੀ. ਆਈ. ਡੀ. ਕਾਰਡ ਜਾਰੀ ਕਰਨ ਲਈ ਫ਼ਰੀਦਕੋਟ ਵਿਖੇ ਪੰਜਾਬ ਦੇ 7 ਜ਼ਿਲਿ੍ਹਆਂ ...

ਪੂਰੀ ਖ਼ਬਰ »

ਉਡਾਣ ਪ੍ਰਾਜੈਕਟ ਤਹਿਤ ਮੁਕਾਬਲੇ ਕਰਵਾਏ

ਫ਼ਰੀਦਕੋਟ, 23 ਫ਼ਰਵਰੀ (ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਉਡਾਣ ਪ੍ਰਾਜੈਕਟ ਤਹਿਤ ਸਕੂਲ ਦੇ ਪਹਿਲੇ ਵਰਗ ਦੇ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਅਤੇ ਦੂਜੇ ਵਰਗ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਸਤਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ

ਕੋਟਕਪੂਰਾ, 23 ਫ਼ਰਵਰੀ (ਗਿੱਲ)-ਦੁਨੀਆ ਭਰ 'ਚ ਸਿੱਖ ਧਰਮ ਦੀ ਆਪਣੀ ਵੱਖਰੀ ਪਹਿਚਾਣ ਹੈ, ਇਸ ਸ਼ਾਨਾਮੱਤੀ ਪਹਿਚਾਣ ਨੂੰ ਸਥਾਪਿਤ ਕਰਨ ਲਈ ਸਾਨੂੰ ਬਹੁਤ ਸਾਰੀਆਂ ਕੁਰਬਾਨੀਆਂ ਕਰਨੀਆਂ ਪਈਆਂ | ਅੱਜ ਪੰਜਾਬੀ ਅਤੇ ਸਿੱਖ ਵਿਅਕਤੀ ਦੀ ਨਿਵੇਕਲੀ ਪਹਿਚਾਣ ਦਸਤਾਰ ਕਰਕੇ ਹੈ | ...

ਪੂਰੀ ਖ਼ਬਰ »

ਫ਼ਰੀਦਕੋਟ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ, ਬਰਸਾਤ ਦੇ ਦਿਨਾਂ 'ਚ ਬਣ ਸਕਦੇ ਹਨ ਬਿਮਾਰੀ ਦੇ ਕਾਰਨ

ਫ਼ਰੀਦਕੋਟ, 23 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਜਿੱਥੇ ਇਕ ਪਾਸੇ ਕੇਂਦਰ ਸਰਕਾਰ ਸਵੱਛ ਭਾਰਤ ਮੁਹਿੰਮ ਨੂੰ ਲੈ ਕੇ ਕਾਫ਼ੀ ਗੰਭੀਰ ਜਾਪਦੀ ਹੈ ਉਹ ਇਸ ਬਾਰੇ ਪ੍ਰਚਾਰ ਸਾਧਨਾਂ ਅਤੇ ਮਨੁੱਖੀ ਵਸੀਲਿਆਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਉੱਥੇ ਦੂਜੇ ਪਾਸੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਵੇਂ ਦਿਨ ਵੀ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਫ਼ਰੀਦਕੋਟ, 23 ਫ਼ਰਵਰੀ (ਬਾਗ਼ੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਰਿਜਨ ਪ੍ਰਧਾਨ ਅਸ਼ੋਕ ਸਾਰਵਾਨ, ਸੰਤ ਰਾਮ, ਚਰਨਜੀਤ ਸਿੰਘ ਡੋਡ ਅਤੇ ਕੁਲਦੀਪ ਕਾਗੜਾ ਦੀ ਅਗਵਾਈ ਵਿਚ ਅਰਥੀ ਫ਼ੂਕ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਮਿਸ਼ਨ ਸਕੂਲ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਫ਼ਰੀਦਕੋਟ, 23 ਫ਼ਰਵਰੀ (ਸਤੀਸ਼ ਬਾਗ਼ੀ)-ਹੈਲਥ ਫ਼ਾਰ ਆਲ ਵਲੋਂ ਸਥਾਨਕ ਗੁਰੂ ਤੇਗ਼ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੈਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ 'ਚ ਮਾਤ ਭਾਸ਼ਾ ਦਿਵਸ ਮਨਾਇਆ

ਫ਼ਰੀਦਕੋਟ, 23 ਫ਼ਰਵਰੀ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਦੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਮਾਤ ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਦੌਰਾਨ 1400 ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤਾ ਗਿਆ ਰੁਜ਼ਗਾਰ-ਡੀ.ਸੀ.

ਕੋਟਕਪੂਰਾ (ਫ਼ਰੀਦਕੋਟ), 23 ਫਰਵਰੀ (ਪੁਰਬਾ)-ਪੰਜਾਬ ਸਰਕਾਰ ਦੇ 'ਘਰ-ਘਰ ਨੌਕਰੀ' ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਗਾਂਧੀ ਗਰਲਜ਼ ਕਾਲਜ ਵਿਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ਡਿਪਟੀ ...

ਪੂਰੀ ਖ਼ਬਰ »

ਵਫ਼ਦ ਨੇ ਦਿੱਤਾ ਡੀ. ਐੱਸ. ਪੀ. ਨੂੰ ਮੰਗ-ਪੱਤਰ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਭੱਠਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਇਕ ਭੱਠੇ 'ਤੇ ਮੁਨਸ਼ੀ ਵਜੋਂ ਕੰਮ ਕਰਦੇ ਧਰਮਿੰਦਰ ਨਾਂਅ ਦੇ ਵਿਅਕਤੀ ਨੂੰ ਕੁਝ ਭੱਠਾ ਮਾਲਕਾਂ ਵਲੋਂ ਧਮਕੀਆਂ ਦੇਣ ਦੇ ਮਾਮਲੇ 'ਚ ਇਨਸਾਫ਼ ਲੈਣ ਲਈ ਮਜ਼ਦੂਰਾਂ ਦਾ ਇਕ ਵਫ਼ਦ ਲੋਕ ...

ਪੂਰੀ ਖ਼ਬਰ »

ਧੂਲਕੋਟ ਤੋਂ ਬਿਰਧ ਸਰੂਪ ਕੱਲ੍ਹ ਗੋਇੰਦਵਾਲ ਸਾਹਿਬ ਲਈ ਰਵਾਨਾ ਕੀਤੇ ਜਾਣਗੇ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਢਿੱਲੋਂ)-ਨਿਰੋਲ ਸੇਵਾ ਸੰਸਥਾ ਪਿੰਡ ਧੂਲਕੋਟ ਵਲੋਂ ਮਾਲਵਾ ਖੇਤਰ ਵਿਚੋਂ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਵਿੱਤਰ ਸਰੂਪ ਇਕੱਤਰ ਕਰਕੇ ਪਿੰਡ ਧੂਲਕੋਟ ਦੇ ਗੁਰਦੁਆਰਾ ਸਾਹਿਬ ਦੇ ਸੱਚਖੰਡ ਸਾਹਿਬ ਵਿਚ ...

ਪੂਰੀ ਖ਼ਬਰ »

ਕਵਿਤਾ ਲਿਖਣ ਮੁਕਾਬਲੇ 'ਚ ਬਰਜਿੰਦਰਾ ਕਾਲਜ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਵਿਖੇ ਭਾਸ਼ਾਵਾਂ ਅਤੇ ਤੁਲਨਾਤਮਿਕ ਅਧਿਐਨ ਵਿਭਾਗ ਵਲੋਂ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਅਤੇ ਹਿੰਦੀ ਭਾਸ਼ਾ ਵਿਚ ਕਵਿਤਾ ਪਾਠ ਅਤੇ ਕਵਿਤਾ ਲਿਖਣ ਦੇ ਮੁਕਾਬਲੇ ...

ਪੂਰੀ ਖ਼ਬਰ »

ਬੀ.ਐੱਡ. ਕਾਲਜ 'ਚ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ

ਬਾਜਾਖਾਨਾ, 23 ਫਰਵਰੀ (ਜੀਵਨ ਗਰਗ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸਕੂਲ ਮੁਖੀ ਬਣਨ 'ਤੇ ਸਕੂਲ ਨੂੰ ਕੁਰਸੀਆਂ ਭੇਟ ਕੀਤੀਆਂ

ਬਰਗਾੜੀ, 23 ਫਰਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਦੀ ਅਧਿਆਪਕਾ ਰਸ਼ਪਾਲ ਕੌਰ ਪਦ ਉੱਨਤ ਹੋ ਕੇ ਇਸੇ ਸਕੂਲ ਦੀ ਸਕੂਲ ਮੁਖੀ ਬਣੀ ਜਿਸ 'ਤੇ ਉਨ੍ਹਾਂ ਨੇ ਇਸ ਖ਼ੁਸ਼ੀ ਵਿਚ ਸਕੂਲ ਨੂੰ 20 ਕੁਰਸੀਆਂ ਭੇਟ ਕੀਤੀਆਂ | ਸਕੂਲ ਮੁਖੀ ਦੇ ਇਸ ਉਪਰਾਲੇ ਦੀ ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ 'ਚ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ 75ਵੀਂ ਵਰ੍ਹੇਗੰਢ ਮੌਕੇ ਜੌਗਰਫ਼ੀ ਵਿਭਾਗ ਦੀ 'ਸਰ ਹੰਬੋਲਟ ਐਸੋਸੀਏਸ਼ਨ ਆਫ਼ ਜੌਗਰਫ਼ਰ' ਵਲੋਂ ਪਿ੍ੰਸੀਪਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਮਾਤ ਭਾਸ਼ਾ ...

ਪੂਰੀ ਖ਼ਬਰ »

ਕਿ੍ਕਟ ਦੇ ਫਾਈਨਲ ਮੁਕਾਬਲੇ 'ਚ ਬੀ.ਏ.ਐਲ.ਐਲ.ਬੀ. ਭਾਗ ਚੌਥਾ ਦੇ ਵਿਦਿਆਰਥੀ ਰਹੇ ਜੇਤੂ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ 'ਚ ਚਾਰ ਰੋਜ਼ਾ ਖੇਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਿ੍ਕਟ ਦਾ ਫਾਈਨਲ ਮੁਕਾਬਲਾ ਐਲ. ਐਲ. ਬੀ ਭਾਗ-ਦੂਜਾ ਅਤੇ ਬੀ.ਏ.ਐਲਐਲ.ਬੀ ਭਾਗ-ਚੌਥਾ ਦੇ ਵਿਚਕਾਰ ਖੇਡਿਆ ਗਿਆ ਜਿਸ ਦਾ ਉਦਘਾਟਨ ਮਹੀਪ ਇੰਦਰ ...

ਪੂਰੀ ਖ਼ਬਰ »

ਮਨੁੱਖ ਨੂੰ ਆਪਣੀਆਂ ਅੱਖਾਂ ਦੀ ਸਾਂਭ ਸੰਭਾਲ ਪੂਰੇ ਧਿਆਨ ਨਾਲ ਕਰਨੀ ਚਾਹੀਦੀ ਹੈ-ਸੰਤ ਰਿਸ਼ੀ ਰਾਮ

ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਮਾਤਾ ਅਮਰ ਕੌਰ ਅੱਖਾਂ ਦੇ ਹਸਪਤਾਲ (ਚੈਨਾ ਰੋਡ) ਜੈਤੋ ਵਿਖੇ ਅੱਖਾਂ ਦੀ ਸਾਂਭ-ਸੰਭਾਲ ਸਬੰਧੀ ਸਾਦਾ ਸਮਾਗਮ ਹੋਇਆ ਜਿਸ ਵਿਚ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ (ਰਜਿ:) ਜਲਾਲ ਬਰਾਂਚ ਜੈਤੋ ਦੇ ਇੰਚਾਰਜ ਸੰਤ ਰਿਸ਼ੀ ਰਾਮ ਨੇ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਮਨਜੀਤ ਇੰਦਰਪੁਰਾ ਸਕੂਲ ਓਵਰਆਲ ਜੇਤੂ

ਫ਼ਰੀਦਕੋਟ, 23 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਰੀਦਕੋਟ ਇੰਦਰਜੀਤ ਕੌਰ ਬਰਾੜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਧਰਮਵੀਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਇਕੱਤਰਤਾ

ਬਾਜਾਖਾਨਾ, 23 ਫਰਵਰੀ (ਗਰਗ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਵੋਟਾਂ ਦੌਰਾਨ ਜੋ ਵੀ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਹਨ, ਹਰ ਹਾਲਤ 'ਚ ਸਾਰੇ ਪੂਰੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਜੈਬ ਸਿੰਘ ਪ੍ਰਧਾਨ ਸੁਸਾਇਟੀ ਪਿੰਡ ...

ਪੂਰੀ ਖ਼ਬਰ »

ਕੋਟਕਪੂਰਾ ਵਿਖੇ ਲਗਾਏ ਆਯੂਸ਼ ਕੈਂਪ 'ਚ 770 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਜ਼ਿਲ੍ਹਾ ਫ਼ਰੀਦਕੋਟ ਦੇ ਆਯੂਸ਼ ਕੈਂਪਾਂ ਦੀ ਲੜੀ ਤਹਿਤ ਅੱਜ ਦੂਸਰਾ ਕੈਂਪ ਡਾ. ਰਾਕੇਸ਼ ਸ਼ਰਮਾ ਡਾਇਰੈਕਟਰ ਆਯੂਰਵੈਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪਾਰਕ ਪ੍ਰੇਮ ਨਗਰ ਕੋਟਕਪੂਰਾ ਵਿਖੇ ਲਗਾਇਆ ਗਿਆ | ਇਹ ...

ਪੂਰੀ ਖ਼ਬਰ »

ਸੀ.ਪੀ.ਆਈ. ਦਾ ਬਲਾਕ ਪੱਧਰੀ ਇਜਲਾਸ-ਬਲਵੀਰ ਸਿੰਘ ਔਲਖ ਸਕੱਤਰ ਚੁਣੇ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਭਾਰਤੀ ਕਮਿਊਨਿਸਟ ਪਾਰਟੀ ਦਾ ਬਲਾਕ ਪੱਧਰੀ ਡੈਲੀਗੇਟ ਇਜਲਾਸ ਪਿੰਡ ਢਿਲਵਾਂ ਕਲਾਂ ਵਿਖੇ ਇਸਤਰੀ ਆਗੂ ਮਨਜੀਤ ਕੌਰ ਨੱਥੇ ਵਾਲਾ, ਪੱਪੀ ਸਿੰਘ ਢਿਲਵਾਂ ਤੇ ਠਾਕਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਸਕਿਲ ਟਰੇਨਿੰਗ ਕੈਂਪ ਲਗਾਇਆ

ਫ਼ਰੀਦਕੋਟ, 23 ਫ਼ਰਵਰੀ (ਬਾਗ਼ੀ)-ਕਿਰਤ ਵਿਭਾਗ ਪੰਜਾਬ ਵਲੋਂ ਰਜਿਸਟਰਡ ਕੀਤੇ ਗਏ ਲਾਭਪਾਤਰੀ ਮਿਸਤਰੀ ਮਜ਼ਦੂਰਾਂ ਦੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਸਥਾਪਤ ਕੀਤੇ ਗਏ ਸਕਿਲ ਟਰੇਨਿੰਗ ਸੈਂਟਰ ਵਿਖੇ ਤਿੰਨ ਮਹੀਨਿਆਂ ਦਾ ਟਰੇਨਿੰਗ ਕੈਂਪ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਵਾਮੀ ਨਾਥਨ ਰਿਪੋਰਟ ਤੁਰੰਤ ਲਾਗੂ ਕਰੇ-ਬਹਿਰੂ

ਫ਼ਰੀਦਕੋਟ, 23 ਫਰਵਰੀ (ਸਰਬਜੀਤ ਸਿੰਘ)-ਭਾਰਤੀ ਕਿਸਾਨ ਮੰਚ ਦੀ ਅਹਿਮ ਬੈਠਕ ਬਲਦੀਪ ਸਿੰਘ ਰੋਮਾਣਾ ਦੀ ਪ੍ਰਧਾਨਗੀ ਹੇਠ ਸਥਾਨਕ ਭਗਤ ਸਿੰਘ ਪਾਰਕ ਵਿਖੇ ਹੋਈ, ਵਿਚ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਮੀ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਨੇ ਪੱਤਰਕਾਰ ਭੋਲਾ ਸ਼ਰਮਾ ਨਾਲ ਕੀਤਾ ਦੁੱਖ ਸਾਂਝਾ

ਜੈਤੋ, 23 ਫਰਵਰੀ (ਗਾਬੜੀਆ)-ਸ਼ੇਖ਼ ਫ਼ਰੀਦ ਪ੍ਰੈੱਸ ਕਲੱਬ (ਰਜਿ:) ਜੈਤੋ ਦੇ ਪ੍ਰਧਾਨ ਤੇ ਪੱਤਰਕਾਰ ਭੋਲਾ ਸ਼ਰਮਾ, ਪ੍ਰੇਮ ਕੁਮਾਰ ਸ਼ਰਮਾ ਤੇ ਹਰਦੇਵ ਕੁਮਾਰ ਸ਼ਰਮਾ ਦੇ ਪੂਜਨੀਕ ਮਾਤਾ ਸ੍ਰੀਮਤੀ ਲੀਲਾ ਵੰਤੀ (70) ਧਰਮ ਪਤਨੀ ਸਵ. ਸ੍ਰੀ ਜਗਨ ਨਾਥ ਦਾ ਬੀਤੇ ਦਿਨੀਂ ਦਿਹਾਂਤ ...

ਪੂਰੀ ਖ਼ਬਰ »

ਮਮਤਾ ਦਿਵਸ ਮੌਕੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਪਿੰਡ ਹਰੀ ਨੌਾ ਵਿਖੇ ਮਮਤਾ ਦਿਵਸ ਅਤੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ ਲਾਏ ਗਏ | ਇਸ ਮੌਕੇ ਸਿਹਤ ਸੁਪਰਵਾਈਜ਼ਰ ਕਰਮਜੀਤ ਕੌਰ ਨੇ ਕਿਹਾ ਕਿ ਲਿੰਗ ਨਿਰਧਾਰਨ ਟੈੱਸਟ ਕਰਨਾ ਪੀ.ਐਨ.ਡੀ.ਟੀ ਐਕਟ ਅਧੀਨ ਗੰਭੀਰ ਜੁਰਮ ਹੈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਨਰਸਿੰਗ ਕਾਲਜ 'ਚ ਖੇਡ ਮੇਲੇ ਦੌਰਾਨ ਵਿਦਿਆਰਥਣਾਂ ਤੇ ਸਟਾਫ਼ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਦੋ ਦਿਨਾਂ ਖੇਡ ਮੇਲੇ (ਸਪੋਰਟਸ ਮੀਟ) 'ਚ ਜ਼ੀਰਾ ਸਕੂਲ ਆਫ਼ ਨਰਸਿੰਗ ਨੇ ਵੀ ਸ਼ਮੂਲੀਅਤ ਕੀਤੀ | ਪਿ੍ੰਸੀਪਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX