ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਮੋਗਾ

-ਮੋਗਾ ਨਗਰ ਨਿਗਮ ਜ਼ਿਮਨੀ ਚੋਣ-
ਅੱਜ ਹੋ ਰਹੀ ਜ਼ਿਮਨੀ ਚੋਣ ਲਈ ਚਾਰ ਉਮੀਦਵਾਰ ਚੋਣ ਮੈਦਾਨ 'ਚ

ਮੋਗਾ, 23 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਨਗਰ ਨਿਗਮ ਮੋਗਾ ਦੇ ਵਾਰਡ ਨੰਬਰ 25 ਦੀ ਜ਼ਿਮਨੀ ਚੋਣ ਅੱਜ 24 ਫਰਵਰੀ ਨੂੰ ਹੋਣ ਜਾ ਰਹੀ ਹੈ | ਇਹ ਵਾਰਡ ਅਨੁਸੂਚਿਤ ਜਾਤੀ ਔਰਤਾਂ ਲਈ ਰਾਖਵਾਂ ਹੈ ਅਤੇ ਇਸ ਵਾਰਡ ਵਿਚ ਚਾਰ ਉਮੀਦਵਾਰ ਚੋਣ ਮੈਦਾਨ ਵਿਚ ਹਨ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜਿਥੇ ਪੋਿਲੰਗ ਸਟਾਫ਼ ਨੇ ਆਪਣੀ ਡਿਊਟੀ ਸੰਭਾਲ ਲਈ ਉੱਥੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀ ਆਪਣੀ ਡਿਊਟੀ 'ਤੇ ਪਹੁੰਚ ਗਏ ਹਨ | ਵਾਰਡ ਨੰਬਰ 25 ਜਿੱਥੇ ਕਿ ਜ਼ਿਮਨੀ ਚੋਣ ਹੋ ਰਹੀ ਹੈ | ਇਸ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਗੁਰਦੇਵ ਕੌਰ ਕੌਾਸਲਰ ਸਨ ਅਤੇ ਉਨ੍ਹਾਂ ਦੀ ਮੌਤ ਹੋਣ ਕਾਰਨ ਇਹ ਜ਼ਿਮਨੀ ਚੋਣ ਹੋ ਰਹੀ ਹੈ ਅਤੇ ਇਸ ਵਾਰਡ ਦੇ 2958 ਵੋਟਰ ਅੱਜ ਆਪਣੀ ਵੋਟ ਦਾ ਇਸਤੇਮਾਲ ਕਰ ਕੇ ਆਪਣਾ ਮਨਪਸੰਦ ਦਾ ਕੌਾਸਲਰ ਚੁਣਨਗੇ | ਚੋਣ ਲੜ ਰਹੇ ਚਾਰੇ ਉਮੀਦਵਾਰਾਂ ਵਲੋਂ ਚੋਣ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਅਤੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਵੀ ਕੀਤਾ ਗਿਆ ਹੈ | ਕਾਂਗਰਸ ਪਾਰਟੀ ਵਲੋਂ ਗੁਰਪ੍ਰੀਤ ਕੌਰ, ਅਕਾਲੀ-ਭਾਜਪਾ ਗੱਠਜੋੜ ਵਲੋਂ ਗੁਰਵਿੰਦਰ ਕੌਰ, ਆਪ ਪਾਰਟੀ ਵਲੋਂ ਬੇਅੰਤ ਕੌਰ ਅਤੇ ਆਜ਼ਾਦ ਉਮੀਦਵਾਰ ਵਜੋਂ ਬੀਬੀ ਸੁਖਵਿੰਦਰ ਕੌਰ ਚੋਣ ਲੜ ਰਹੇ ਹਨ | ਅਕਾਲੀ ਉਮੀਦਵਾਰ ਗੁਰਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਸਾਬਕਾ ਚੇਅਰਮੈਨ ਅਤੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਕੌਾਸਲਰ ਮਨਜੀਤ ਸਿੰਘ ਧੰਮੂ ਅਤੇ ਉਨ੍ਹਾਂ ਦੇ ਸਾਥੀ ਕੌਾਸਲਰਾਂ ਨੇ ਭਖਾਇਆ ਅਤੇ ਵੋਟਰਾਂ ਨੂੰ ਅਕਾਲੀ ਉਮੀਦਵਾਰ ਗੁਰਵਿੰਦਰ ਕੌਰ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ ਜਦੋਂ ਕਿ ਕਾਂਗਰਸ ਪਾਰਟੀ ਵਲੋਂ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਚੋਣ ਪ੍ਰਚਾਰ ਕੀਤਾ ਅਤੇ ਬੀਬੀ ਗੁਰਪ੍ਰੀਤ ਕੌਰ ਨੂੰ ਜਿਤਾਉਣ ਲਈ ਵੋਟਰਾਂ ਨੂੰ ਘਰ-ਘਰ ਜਾ ਕੇ ਅਪੀਲ ਕੀਤੀ | ਇਸੇ ਤਰ੍ਹਾਂ ਆਪ ਪਾਰਟੀ ਵਲੋਂ ਚੋਣ ਲੜ ਰਹੇ ਬੇਅੰਤ ਕੌਰ ਦੀ ਚੋਣ ਮੁਹਿੰਮ ਨੂੰ ਵਿਧਾਇਕ ਰਜਿੰਦਰ ਰੂਬੀ, ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੌਾਸਲਰ ਐਡਵੋਕੇਟ ਨਸੀਬ ਬਾਵਾ, ਨਵਦੀਪ ਸੰਘਾ ਮੁੱਖ ਬੁਲਾਰਾ ਅਤੇ ਅਜੇ ਸ਼ਰਮਾ ਨੇ ਆਪਣੇ ਸਾਥੀਆਂ ਨਾਲ ਵੋਟਰਾਂ ਨਾਲ ਸੰਪਰਕ ਕੀਤਾ ਅਤੇ ਬੇਅੰਤ ਕੌਰ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸੇ ਤਰ੍ਹਾਂ ਬੀਬੀ ਸੁਖਵਿੰਦਰ ਕੌਰ ਜੋ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਨੇ ਵੀ ਆਪਣੀ ਜਿੱਤ ਦਰਜ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਅਤੇ ਇਸ ਚੋਣ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ ਪਰ ਦੇਖਣਾ ਇਹ ਹੋਵੇਗਾ ਕਿ ਵਾਰਡ ਨੰਬਰ 25 ਦੇ ਵੋਟਰ ਕਿਸ ਉਮੀਦਵਾਰ ਦੇ ਹੱਕ ਵਿਚ ਆਪਣਾ ਫ਼ਤਵਾ ਦਿੰਦੇ ਹਨ | ਇਹ 24 ਫਰਵਰੀ ਸ਼ਾਮ ਨੂੰ ਨਤੀਜਾ ਆਉਣ 'ਤੇ ਪਤਾ ਲੱਗੇਗਾ |

ਵੇੇਅਰ ਹਾਊਸ ਦੇ ਗੋਦਾਮ 'ਚੋਂ ਲੱਖਾਂ ਰੁਪਏ ਦੇ ਚੌਲਾਂ ਦੀਆਂ ਬੋਰੀਆਂ ਚੋਰੀ

ਬਾਘਾ ਪੁਰਾਣਾ, 23 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਵਿਖੇ ਵੇਅਰ ਹਾਊਸ ਦੇ ਗੋਦਾਮ ਵਿਚੋਂ ਲੱਖਾਂ ਰੁਪਏ ਮੁੱਲ ਦੇ ਚਾਵਲ ਦੀਆਂ ਕਰੀਬ 1500 ਬੋਰੀਆਂ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਸੁਖਦੀਪ ਸਿੰਘ, ਇੰਸ: ਜੰਗਜੀਤ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਇਕਾਈ ਮੋਗਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਗੁਰਦਰਸ਼ਨ ਸਿੰਘ ਬਰਾੜ ਨੂੰ ਮੁੱਖ ਅਧਿਆਪਕ ਤੇ ਸੈਂਟਰ ਮੁੱਖ ਅਧਿਆਪਕ ਦੀਆਂ ਤਰੱਕੀਆਂ ਤੁਰੰਤ ਕਰਨ ਸਬੰਧੀ ਮਿਲਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਵਿਖੇ ਗਰਾਮਰ ਸੈਸ਼ਨ ਅੱਜ-ਡੱਲਾ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਪਣੀਆਂ ਆਈਲਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਸੇਵਾਵਾਂ ਨਾਲ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਕਮਜ਼ੋਰ ...

ਪੂਰੀ ਖ਼ਬਰ »

ਡੀ.ਸੀ. ਮੋਗਾ ਵਲੋਂ ਅਚਨਚੇਤ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦੀ ਚੈਕਿੰਗ

ਬਾਘਾ ਪੁਰਾਣਾ, 23 ਫਰਵਰੀ (ਬਲਰਾਜ ਸਿੰਗਲਾ)-ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਵਲੋਂ ਅੱਜ ਬਾਅਦ ਦੁਪਹਿਰ ਅਚਨਚੇਤੀ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪਹੰੁਚ ਕੇ ਨਿਰੀਖਣ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਵਲੋਂ ਐਸ.ਡੀ.ਐਮ. ਦਫ਼ਤਰ ਤਹਿਸੀਲਦਾਰ ...

ਪੂਰੀ ਖ਼ਬਰ »

ਅਫ਼ੀਮ ਤੇ ਮੋਟਰਸਾਈਕਲ ਬਰਾਮਦ, ਦੋ ਗਿ੍ਫ਼ਤਾਰ

ਮੋਗਾ, 23 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵੀਰ ਸਿੰਘ ਐਾਟੀ ਨਾਰਕੋਟਿਕ ਸੈੱਲ ਮੋਗਾ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 6 ਵਜੇ ਦੇ ਕਰੀਬ ਟੀ-ਪੁਆਇੰਟ ਗਲੋਟੀ ਤੋਂ ਸਤਪਾਲ ਸਿੰਘ ਉਰਫ਼ ਵਿੱਕੀ ਪੁੱਤਰ ਚਰਨਦਾਸ ਵਾਸੀ ਕੋਟ ਈਸੇ ਖਾਂ ਅਤੇ ...

ਪੂਰੀ ਖ਼ਬਰ »

ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਅਜੀਤਵਾਲ, 23 ਫ਼ਰਵਰੀ (ਸ਼ਮਸ਼ੇਰ ਸਿੰਘ ਗ਼ਾਲਿਬ/ਹਰਦੇਵ ਸਿੰਘ ਮਾਨ)-ਸਵੇਰੇ 6 ਤੋਂ 7 ਵਜੇ ਦੇ ਦਰਮਿਆਨ ਸੰਘਣੀ ਧੁੰਦ ਹੋਣ ਕਾਰਨ 'ਅਜੀਤ' ਦੇ ਨਿਊਜ਼ ਏਜੰਟ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ | ਇਕੱਤਰ ਜਾਣਕਾਰੀ ਮੁਤਾਬਿਕ ਕੇਸਰ ਸਿੰਘ ਏਜੰਟ (35 ) ਸਵੇਰੇ ਅਜੀਤਵਾਲ ...

ਪੂਰੀ ਖ਼ਬਰ »

ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਕੀਤਾ 'ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ' ਦਾ ਨਿਰੀਖਣ

ਮੋਗਾ, 23 ਫਰਵਰੀ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵਿਨੀਤ ਕੁਮਾਰ ਨਾਰੰਗ ਅਤੇ ਪੈਰਾ ਲੀਗਲ ਵਲੰਟੀਅਰਾਂ ਨੇ ਨਿਰੀਖਣ ਕਰਦੇ ਹੋਏ ਸਕੂਲ ਵਿਚ ਟੀਚਿੰਗ ਪੈਟਰਨ ਬਾਰੇ ਜਾਣਕਾਰੀ ਹਾਸਲ ਕੀਤੀ | ਟੈਕਨਾਲੋਜੀ ...

ਪੂਰੀ ਖ਼ਬਰ »

ਲੰਗਰ ਲਗਾਉਣ ਲਈ ਰਾਸ਼ਨ ਕਮੇਟੀ ਨੂੰ ਸੌਾਪਿਆ

ਕਿਸ਼ਨਪੁਰਾ ਕਲਾਂ, 23 ਫਰਵਰੀ (ਅਮੋਲਕ ਸਿੰਘ ਕਲਸੀ)-ਹੋਲੇ ਮਹੱਲੇ ਨੂੰ ਮੁੱਖ ਰੱਖਦਿਆਂ ਪਿੰਡ ਤਤਾਰੀਏਵਾਲਾ ਦੇ ਅੰਮਿ੍ਤਪਾਲ ਸਿੰਘ ਦੇ ਉੱਦਮ ਸਦਕਾ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਲੰਗਰ ਲਗਾਉਣ ਵਾਸਤੇ ਰਾਸ਼ਨ ਕਿਸ਼ਨਪੁਰਾ ਕਲਾਂ ਦੇ ਪੰਥਕ ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿੱਤ ਮੰਤਰੀ ਦਾ ਫੂਕਿਆ ਪੁਤਲਾ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਵਿਤ ਮੰਤਰੀ ਦਾ ਪੁਤਲਾ ਸਰਕਲ ਡਗਰੂ (ਮੋਗਾ-2) ਵਿਖੇ ਚਰਨਜੀਤ ਕੌਰ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਫੂਕਿਆ ਗਿਆ | ਇਸ ਮੌਕੇ ਕਿਰਨਜੀਤ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼- ਫ਼ੌਜਾ ਸਿੰਘ ਸਿੱਧੂ ਸਾਬਕਾ ਵਧੀਕ ਡਾਇਰੈਕਟਰ

ਬਾਘਾ ਪੁਰਾਣਾ-ਆਪਣੀਆਂ ਜਗ੍ਹਾ ਨਾਲ ਜੁੜੇ ਰਹਿਣ ਵਾਲੇ ਵਿਅਕਤੀ ਸ. ਫ਼ੌਜਾ ਸਿੰਘ ਸਿੱਧੂ ਦਾ ਜਨਮ ਪਿੰਡ ਗੰਧੀਆਂ (ਪਾਕਿਸਤਾਨ) ਵਿਖੇ ਪਿਤਾ ਠਾਕੁਰ ਸਿੰਘ ਦੇ ਘਰ ਮਾਤਾ ਸੰਤ ਕੌਰ ਦੀ ਕੁੱਖੋਂ 10 ਸਤੰਬਰ 1940 ਨੂੰ ਹੋਇਆ | ਸਾਲ 1947 ਦੌਰਾਨ ਦੇਸ਼ ਦੀ ਵੰਡ ਉਪਰੰਤ ਆਪਣੇ ਪਰਿਵਾਰ ...

ਪੂਰੀ ਖ਼ਬਰ »

ਐਸ.ਡੀ. ਕਾਲਜ ਮੋਗਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਸਮਾਰੋਹ ਦੇ ਮੁੱਖ ਮਹਿਮਾਨ ਪਿ੍ੰਸੀਪਲ ਡਾ. ਨੀਨਾ ਗਰਗ ਸਨ | ਇਸ ਮੌਕੇ 'ਸਟੇਜ ਦੀ ਜ਼ਿੰਮੇਵਾਰੀ ਡਾ. ਪਲਵਿੰਦਰ ...

ਪੂਰੀ ਖ਼ਬਰ »

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਮੋਗਾ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ 'ਤੇ ਸੈਮੀਨਾਰ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ (ਰਜਿ:) ਪੰਜਾਬ ਬਰਾਂਚ ਮੋਗਾ ਅਤੇ ਪਿ੍ੰਸੀਪਲ ਡਾ. ਪਰੀਨੀਤਾ ਸਿੰਗਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਾਂਝੇ ਉੱਦਮ ਨਾਲ ਮੋਗਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ...

ਪੂਰੀ ਖ਼ਬਰ »

ਪਿੰਡ ਉਮਰੀਆਣਾ ਦੀ ਸਰਪੰਚ ਮੁਅੱਤਲ

ਮੋਗਾ, 23 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ ਦੇ ਪੱਤਰ ਨੰਬਰ 1214 ਮਿਤੀ 28 ਫ਼ਰਵਰੀ 2017 ਰਾਹੀਂ ਸੁਰਜੀਤ ਕੌਰ ਸਰਪੰਚ ਗ੍ਰਾਮ ਪੰਚਾਇਤ ਉਮਰੀਆਣਾ ਬਲਾਕ ਧਰਮਕੋਟ ਐਟ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਰੁੱਧ ਰਿਪੋਰਟ ਪ੍ਰਾਪਤ ਹੋਈ ...

ਪੂਰੀ ਖ਼ਬਰ »

ਸਾਈਕਲ ਸਟੈਂਡ ਦਾ ਕੀਤਾ ਉਦਘਾਟਨ

ਬੱਧਨੀ ਕਲਾਂ, 23 ਫਰਵਰੀ (ਸੰਜੀਵ ਕੋਛੜ)-ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸਰਕਾਰੀ ਹਾਈ ਸਕੂਲ ਮੀਨੀਆ ਵਿਖੇ ਸਾਈਕਲ ਸਟੈਂਡ ਤਿਆਰ ਕੀਤਾ ਗਿਆ | ਜਿਸ ਦਾ ਉਦਘਾਟਨ ਗੁਰਸੇਵਕ ਸਿੰਘ ਸਰਪੰਚ ਨੇ ਲਗਾਏ ਗਏ ਉਦਘਾਟਨੀ ਪੱਥਰ ਤੋਂ ਪੜ੍ਹਦਾ ਹਟਾ ...

ਪੂਰੀ ਖ਼ਬਰ »

ਆਲ ਇੰਡੀਆ ਫੂਡ ਐਾਡ ਅਲਾਈਡ ਵਰਕਰਜ਼ ਯੂਨੀਅਨ ਦੀ ਮੀਟਿੰਗ

ਮੋਗਾ, 23 ਫ਼ਰਵਰੀ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਫੂਡ ਐਾਡ ਅਲਾਈਡ ਵਰਕਰਜ਼ ਯੂਨੀਅਨ ਮੋਗਾ ਦੇ ਮੀਟਿੰਗ ਨਿਰਮਲ ਸਿੰਘ ਦੀ ਅਗਵਾਈ ਹੇਠ ਹੋਈ | ਜਿਸ 'ਚ ਫ਼ੈਸਲਾ ਕੀਤਾ ਕਿ ਯੂਨੀਅਨ ਦੇ ਕੰਮ ਕਾਜ, (ਲੈਣ-ਦੇਣ) 16 ਮੈਂਬਰੀ ਕਮੇਟੀ ਦੇ ਨਿਗਰਾਨੀ ਹੇਠ ਹੋਵੇਗਾ | ਇਸ ਸਮੇਂ ਨਿਰਮਲ ...

ਪੂਰੀ ਖ਼ਬਰ »

ਘਰੇਲੂ ਸੇਵਕ ਯੂਨੀਅਨ ਵਾਰਡ 34 ਦੀ ਪ੍ਰਧਾਨ ਬੀਬੀ ਚਰਨ ਕੌਰ ਬਣੀ

ਮੋਗਾ, 23 ਫਰਵਰੀ (ਜਸਪਾਲ ਸਿੰਘ ਬੱਬੀ)-ਘਰੇਲੂ ਸੇਵਕ ਯੂਨੀਅਨ (ਇੰਟਕ) ਵਾਰਡ 34 ਬੱਗੇਆਣਾ ਬਸਤੀ ਮੋਗਾ ਦਾ ਗਠਨ ਕੀਤਾ ਗਿਆ | ਇਸ ਸਬੰਧੀ ਹੋਈ ਮੀਟਿੰਗ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਰਬ ਸੰਮਤੀ ਨਾਲ ਬੀਬੀ ਚਰਨ ਕੌਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਬਾਘਾ ਪੁਰਾਣਾ, 23 ਫ਼ਰਵਰੀ (ਬਲਰਾਜ ਸਿੰਗਲਾ)-ਸਥਾਨਕ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਾਤਾਦੀਨ ਦੀ ਅਗਵਾਈ ਹੇਠ ਪੰਜਾਬ ਬਾਡੀ ਦੇ ਸੱਦੇ 'ਤੇ ਆਰੰਭੇ ਗਏ ਅਰਥੀ ਫ਼ੂਕ ਮੁਜ਼ਾਹਰਿਆਂ ਦੀ ਕੜੀ ਤਹਿਤ ਸਥਾਨਕ ਲਾਈਨਾਂ ਵਾਲੇ ਮੁੱਖ ਚੌਾਕ ਵਿਚ ਕੈਪਟਨ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਦੋ ਰੋਜਾ ਧੱਲੇਕੇ ਦਾ ਸਾਲਾਨਾ 19ਵੇਂ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਦਸਮੇਸ਼ ਸਪੋਰਟਸ ਐਾਡ ਵੈੱਲਫੇਅਰ ਕਲੱਬ ਧੱਲੇਕੇ ਵਲੋਂ ਸਾਲਾਨਾ 19ਵਾਂ ਦੋ ਰੋਜਾ ਕਬੱਡੀ ਟੂਰਨਾਮੈਂਟ 26 ਅਤੇ 27 ਫ਼ਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ ਸਬੰਧੀ ਪੋਸਟਰ ਸਮੂਹ ਕਲੱਬ ਮੈਂਬਰ ਵਲੋਂ ਐਨ.ਆਰ.ਆਈ. ਹਰਦੇਵ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਬੱਧਨੀ ਕਲਾਂ, 23 ਫਰਵਰੀ (ਸੰਜੀਵ ਕੋਛੜ)-ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਜਿਸ ਵਿਚ ਬੱਚਿਆਂ ਵਲੋਂ ਭਾਸ਼ਣ, ਡਾਂਸ ਅਤੇ ਭੰਗੜਾ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਨੂੰ ਡੀ.ਸੀ. ਰੇਟਾਂ ਮੁਤਾਬਿਕ ਤਨਖ਼ਾਹਾਂ ਦਿੱਤੀਆਂ ਜਾਣ-ਚਿੰਡਾਲੀਆ

ਕੋਟ ਈਸੇ ਖਾਂ, 23 ਫ਼ਰਵਰੀ (ਯਸ਼ਪਾਲ ਗੁਲਾਟੀ)-ਮਿਡ-ਡੇ-ਮੀਲ ਕੁੱਕ ਯੂਨੀਅਨ ਸੰਬੰਧਿਤ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਅਗਵਾਈ ਹੇਠ ਸ. ਕੰ. ਸੀ.ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਹੋਈ | ਇਸ ਸਮੇਂ ਧਰਮਕੋਟ, ਕੋਟ ਈਸੇ ਖਾਂ ਬਲਾਕਾਂ ਦੇ ਕੁੱਕਾਂ ਨੂੰ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਮਾਂ ਬੋਲੀ ਦਿਵਸ ਮਨਾਇਆ

ਅਜੀਤਵਾਲ, 23 ਫਰਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਮਾਂ-ਬੋਲੀ ਦਿਵਸ 'ਤੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਸੰਗੀਤ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਕਮਲਜੀਤ ਕੌਰ ਨੇ ਪਹਿਲਾ, ਵਿਵੇਕ ਦੂਸਰਾ ਅਤੇ ਹਰਜੋਤ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਅਜੀਤਵਾਲ, 23 ਫਰਵਰੀ (ਹਰਦੇਵ ਸਿੰਘ ਮਾਨ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਕੋਕਰੀ ਕਲਾਂ ਵਿਖੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ 'ਤੇ ਕੰਮਾਂ ਸਬੰਧੀ ਮੀਟਿੰਗ ਕੀਤੀ ਗਈ | ਜਿਸ ਦੌਰਾਨ ਮਜ਼ਦੂਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਜਗਜੀਤ ਸਿੰਘ ਕੋਕਰੀ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਕੌਮਾਂਤਰੀ ਭਾਸ਼ਾ ਦਿਵਸ ਮਨਾਇਆ

ਕੋਟ ਈਸੇ ਖਾਂ, 23 ਫ਼ਰਵਰੀ (ਯਸ਼ਪਾਲ ਗੁਲਾਟੀ)-ਇਤਿਹਾਸ ਗਵਾਹ ਹੈ ਕਿ ਜਿਹੜੀ ਕੌਮ ਜਾਂ ਸਭਿਆਚਾਰ ਆਪਣੀ ਜ਼ੁਬਾਨ ਦੀ ਸੰਭਾਲ ਨਹੀਂ ਕਰਦੇ ਉਹ ਆਪਣੀ ਹੋਂਦ ਗਵਾ ਬੈਠਦੇ ਹਨ | ਸਾਡੇ ਵਡੇਰਿਆਂ ਨੇ ਮਾਂ ਬੋਲੀ ਪੰਜਾਬੀ ਸਾਡੇ ਤੱਕ ਪਹੁੰਚਾਈ ਹੈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ...

ਪੂਰੀ ਖ਼ਬਰ »

ਹਲਕੇ ਅੰਦਰ ਘੋਨੇ ਪੁਲਾਂ ਤੇ ਬਿਜਲੀ ਦੀਆਂ ਨੀਵੀਆਂ ਤਾਰਾਂ ਦੀ ਭਰਮਾਰ

ਸਮਾਧ ਭਾਈ, 23 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸਟੇਸ਼ਨ ਅਧੀਨ ਆਉਂਦੇ ਦਰਜਨਾਂ ਪਿੰਡਾਂ 'ਚ ਬਿਜਲੀ ਦੀਆਂ ਨੀਵੀਆਂ ਤਾਰਾਂ ਤੇ ਘੋਨੇ ਪੁਲ ਲੋਕਾਂ ਲਈ ਵੱਡੀ ਸਮੱਸਿਆ ਪੈਦਾ ਕਰ ਰਹੇ ਹਨ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਰੋਸ ਮਾਰਚ ਤੇ ਪ੍ਰਦਰਸ਼ਨ

ਬਾਘਾ ਪੁਰਾਣਾ, 23 ਫ਼ਰਵਰੀ (ਬਲਰਾਜ ਸਿੰਗਲਾ)-ਆਪਣੀਆਂ ਮੰਗਾਂ ਨੂੰ ਲੈ ਕੇ ਆਰੰਭੇ ਸੰਘਰਸ਼ ਦੇ ਤਹਿਤ ਸੂਬਾ ਕਮੇਟੀ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਆਪਣੇ ਸੰਘਰਸ਼ ਨੂੰ ਜਾਰੀ ਰੱਖਦਿਆਂ ਹੋਇਆ ਪੰਜਾਬ ਦੀ ਕੈਪਟਨ ਸਰਕਾਰ ਦੇ ਵਿਰੁੱਧ ਨਗਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਨਿਹਾਲ ਸਿੰਘ ਵਾਲਾ, 23 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਅੱਜ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਸ਼ਹਿਰ ਵਿਚ ਆਪਣੀਆਂ ਹੱਕੀ ਮੰਗਾਂ ਸਬੰਧੀ ਜਿੱਥੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਉੱਥੇ ਸ਼ਹਿਰ ਦੇ ਮੁੱਖ ਚੌਾਕ ਵਿਚ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਸਮੂਹ ਸਫ਼ਾਈ ਸੇਵਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
ਸਫ਼ਾਈ ਸੇਵਕ ਯੂਨੀਅਨ ਵਲੋਂ ਰੋਸ ਮਾਰਚ ਤੇ ਪ੍ਰਦਰਸ਼ਨ

ਬਾਘਾ ਪੁਰਾਣਾ, 23 ਫ਼ਰਵਰੀ (ਬਲਰਾਜ ਸਿੰਗਲਾ)-ਆਪਣੀਆਂ ਮੰਗਾਂ ਨੂੰ ਲੈ ਕੇ ਆਰੰਭੇ ਸੰਘਰਸ਼ ਦੇ ਤਹਿਤ ਸੂਬਾ ਕਮੇਟੀ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਆਪਣੇ ਸੰਘਰਸ਼ ਨੂੰ ਜਾਰੀ ਰੱਖਦਿਆਂ ਹੋਇਆ ਪੰਜਾਬ ਦੀ ਕੈਪਟਨ ਸਰਕਾਰ ਦੇ ਵਿਰੁੱਧ ਨਗਰ ...

ਪੂਰੀ ਖ਼ਬਰ »

ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਬਣੇ ਲੀਗਲ ਸੈੱਲ ਮੋਗਾ ਦੇ ਪ੍ਰਧਾਨ

ਮੋਗਾ, 23 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿਚ ਬਤੌਰ ਬਾਰ ਪ੍ਰਧਾਨ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਐਡਵੋਕੇਟ ਰਾਜਪਾਲ ਸ਼ਰਮਾ ਨੂੰ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਆਰ.ਆਈ.ਈ.ਸੀ. ਇਮੀਗਰੇਸ਼ਨ ਨੇ ਲਗਵਾਇਆ ਆਸਟੇ੍ਰਲੀਆ ਦਾ ਵੀਜ਼ਾ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਪ੍ਰਸਿੱਧ ਇਮੀਗਰੇਸ਼ਨ ਸੰਸਥਾ ਆਰ.ਆਈ.ਈ.ਸੀ. ਜੋ ਕਿ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ੀ ਵੀਜ਼ੇ ਲਗਵਾ ਰਹੀ ਹੈ, ਵੱਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਜਗਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਸਰਦੂਲਗੜ੍ਹ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 23 ਫਰਵਰੀ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ ਵਿਦਿਆਰਥੀ ਹਰਪ੍ਰੀਤ ਸਿੰਘ ਸੈਂਭੀ ਪੁੱਤਰ ਹਰਵਿੰਦਰ ਸਿੰਘ ਸੈਂਭੀ ਨਿਵਾਸੀ ਮੋਗਾ ਦਾ ਮਈ ਇਨਟੈਕ 2018 ਤਹਿਤ ਕੈਨੇਡਾ ਦਾ ...

ਪੂਰੀ ਖ਼ਬਰ »

ਕੋਹਲੀ ਸਟਾਰ ਇਮੇਜ ਸਕੂਲ ਦੀ ਡਾਇਰੈਕਟਰ ਭਵਦੀਪ ਕੋਹਲੀ ਵਲੋਂ ਸੈਮੀਨਾਰ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੋਹਲੀ ਸਟਾਰ ਇਮੇਜ ਸਕੂਲ ਦੀ ਡਾਇਰੈਕਟਰ ਭਵਦੀਪ ਸਿਲਕੀ ਕੋਹਲੀ ਵੱਲੋਂ ਆਕਸਫੋਰਡ ਸਕੂਲ ਮੋਗਾ ਵਿਖੇ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਮਾਂ ਬਾਪ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਸੈਮੀਨਾਰ ਵਿਚ ਇੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX