ਤਾਜਾ ਖ਼ਬਰਾਂ


ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਨੈਰੋਬੀ, 15 ਜਨਵਰੀ - ਕੀਨੀਆ ਦੇ ਨੈਰੋਬੀ 'ਚ ਧਮਾਕਾ ਅਤੇ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ...
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ) - ਅੱਜ ਦੁਪਹਿਰ ਦੋ ਵਿਅਕਤੀਆਂ ਨੇ ਸਟੇਟ ਬੈਂਕ ਦੇ ਏ.ਟੀ.ਐਮ 'ਚੋਂ ਪੈਸੇ ਕਢਵਾਏ ਤਾਂ ਇੱਕ ਵਿਅਕਤੀ ਦੇ 2 ਹਜ਼ਾਰ ਦੇ 3 ਨੋਟਾਂ...
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਪੰਚਕੂਲਾ, 15 ਜਨਵਰੀ - ਪੱਤਰਕਾਰ ਛਤਰਪਤੀ ਹੱਤਿਆਕਾਂਡ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀ ਨੂੰ ਸਜ਼ਾ ਸੁਣਾਏ ਜਾਣ ਦੇ ਮਾਮਲੇ 'ਚ ਹਰਿਆਣਾ ਸਰਕਾਰ ਵੱਲੋਂ...
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਰਾਂਚੀ, 15 ਜਨਵਰੀ - ਝਾਰਖੰਡ ਸਰਕਾਰ ਨੇ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਸਰਕਾਰੀ ਨੌਕਰੀਆਂ ਤੇ ਵਿਦਿਅਕ ਸੰਸਥਾਵਾਂ ਵਿਚ 10 ਫ਼ੀਸਦੀ ਰਾਖਵੇਂਕਰਨ...
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਅਹਿਮਦਾਬਾਦ, 15 ਜਨਵਰੀ - ਗੁਜਰਾਤ ਦੇ ਨੰਦੁਰਬਰ ਜ਼ਿਲੇ 'ਚ ਇੱਕ ਕਿਸ਼ਤੀ ਦੇ ਨਰਮਦਾ ਨਦੀ 'ਚ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ...
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ...
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਬਸਪਾ ਸੁਪਰੀਮੋ ਮਾਇਆਵਤੀ ਦਾ 63ਵਾਂ ਜਨਮ ਦਿਨ ਅੱਜ ਪੰਜਾਬ ਵਿਚ ਥਾਂ ਥਾਂ 'ਤੇ ਜਨ ਕਲਿਆਣ ਦਿਵਸ ਵਜੋ ਮਨਾਇਆ ਗਿਆ। ਇਸ ਸਬੰਧੀ...
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਸਿੱਖਿਆ ਵਿਭਾਗ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੇ 5 ਆਗੂਆਂ ਨੂੰ ਮੁਅੱਤਲ ਕੀਤੇ ਜਾਣ ਨੂੰ ਲੈ ਕੇ ਅਧਿਆਪਕਾਂ ਵਿਚ ਰੋਸ ਕਾਫੀ ਭੜਕ ਗਿਆ...
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਨਵੀਂ ਦਿੱਲੀ, 15 ਜਨਵਰੀ- ਕਰਨਾਟਕ 'ਚ ਐੱਚ. ਡੀ. ਕੁਮਾਰਸਵਾਮੀ ਸਰਕਾਰ 'ਤੇ ਸੰਕਟ ਛਾ ਗਿਆ ਗਿਆ। ਦੋ ਆਜ਼ਾਦ ਵਿਧਾਇਕਾਂ ਨੇ ਸਰਕਾਰ 'ਚੋਂ ਸਮਰਥਨ ਵਾਪਸ ਲੈ ਲਿਆ ਹੈ। ਦੋਹਾਂ ਵਿਧਾਇਕਾਂ ਨੇ ਸਮਰਥਨ ਵਾਪਸੀ ਦੀ ਚਿੱਠੀ ਰਾਜਪਾਲ ਨੂੰ ਸੌਂਪ ਦਿੱਤੀ ਹੈ। ਇਸ...
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਐਡੀਲੇਡ, 15 ਜਨਵਰੀ - ਭਾਰਤ ਨੇ ਐਡੀਲੇਡ ਵਿਖੇ ਦੂਸਰੇ ਇੱਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਆਸਟ੍ਰੇਲੀਆ...
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 37 ਓਵਰਾਂ ਮਗਰੋਂ 203/3, 78 ਗੇਂਦਾਂ ਵਿਚ 96 ਦੌੜਾਂ ਦੀ ਲੋੜ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੂੰ ਜਿੱਤ ਲਈ 87 ਗੇਂਦਾਂ 'ਚ 110 ਦੌੜਾਂ ਦੀ ਲੋੜ
. . .  1 day ago
ਹੱਤਿਆ ਦੇ ਮਾਮਲੇ 'ਚ ਭਗੌੜਾ ਨੀਰਜ ਕੁਮਾਰ ਮੋਗਾ ਪੁਲਿਸ ਨੇ ਕੀਤਾ ਕਾਬੂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਤੀਜਾ ਝਟਕਾ, ਰਾਇਡੂ 24 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਵਿਭਾਗ ਨੇ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕਾਂ ਨੂੰ ਕੀਤਾ ਮੁਅੱਤਲ
. . .  1 day ago
ਭਾਰਤ ਆਸਟ੍ਰੇਲੀਆ ਐਡੀਲੇਡ ਮੈਚ : ਭਾਰਤ 29 ਓਵਰਾਂ 149/2 'ਤੇ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 25 ਓਵਰਾਂ ਤੋਂ ਬਾਅਦ ਭਾਰਤ 132/2
. . .  1 day ago
ਸੈਨਾ ਦਿਵਸ ਮੌਕੇ ਫੌਜ ਮੁਖੀ ਦੀ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ- ਘੁਸਪੈਠ ਦਾ ਦੇਵਾਂਗੇ ਮੂੰਹ-ਤੋੜ ਜਵਾਬ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 43 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 17.3 ਓਵਰਾਂ 'ਚ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 15.2 ਓਵਰਾਂ 'ਚ ਭਾਰਤ 82/1
. . .  1 day ago
ਅਕਾਲੀ ਦਲ 'ਚ ਸ਼ਾਮਲ ਹੋਏ ਕਾਂਗਰਸੀ ਆਗੂ ਜੋਗਿੰਦਰ ਪੰਜਗਰਾਈਂ
. . .  1 day ago
ਪੰਜਾਬ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਸਿਰਫ਼ ਐੱਸ. ਟੀ. ਐੱਫ. ਦੀ ਨਹੀਂ- ਡੀ. ਜੀ. ਪੀ. ਮੁਸਤਫ਼ਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਧਵਨ 32 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 5 ਓਵਰਾਂ ਤੋਂ ਬਾਅਦ ਭਾਰਤ 27/0
. . .  1 day ago
ਜੰਮੂ-ਕਸ਼ਮੀਰ : ਕਠੂਆ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਜ਼ਖ਼ਮੀ
. . .  1 day ago
ਪੜ੍ਹੇ-ਲਿਖੇ ਅਤੇ ਸੰਜੀਦਾ ਲੋਕ ਪੰਜਾਬ ਦੀ ਸਿਆਸਤ 'ਚ ਆਉਣ- ਖਹਿਰਾ
. . .  1 day ago
ਆਰੇ ਦੀ ਛੱਤ ਤੋਂ ਡਿੱਗਣ ਕਾਰਨ ਮਿਸਤਰੀ ਦੀ ਮੌਤ
. . .  1 day ago
ਪਾਕਿਸਤਾਨ ਨੇ ਜੰਮੂ-ਕਸ਼ਮੀਰ 'ਚ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੇਕਰ ਸਾਡੀ ਭਾਵਨਾ ਸਹੀ ਨਹੀਂ ਤਾਂ ਸਾਡੇ ਨਿਰਣੇ ਜ਼ਰੂਰ ਗ਼ਲਤ ਹੋਣਗੇ। -ਹੈਜ਼ਲਿਟ

ਸੰਗਰੂਰ

ਐੱਨ. ਐੱਚ. ਐੱਮ. ਮੁਲਾਜ਼ਮ ਪੂਰੀਆਂ ਤਨਖ਼ਾਹਾਂ ਦੇ ਸੰਘਰਸ਼ ਲਈ ਮੁੜ ਹੋਣ ਲੱਗੇ ਇਕੱਠੇ

ਸੰਗਰੂਰ, 23 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਕੌਮੀ ਸਿਹਤ ਮਿਸ਼ਨ (ਐਨ.ਐੱਚ.ਐੱਮ) ਦੇ ਮੁਲਾਜ਼ਮ ਪੂਰੀਆਂ ਤਨਖ਼ਾਹਾਂ ਅਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਏ ਐਕਟ ਨੂੰ ਲਾਗੂ ਕਰਵਾਉਣ ਲਈ ਮੁੜ ਤੋਂ ਸੰਘਰਸ਼ ਕਰਨ ਦਾ ਰਾਹ ਫੜਨ ਜਾ ਰਹੇ ਹਨ | ਇਸ ਸਬੰਧੀ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ 'ਤੇ ਵਿਸ਼ੇਸ਼ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ, ਜਿਸ ਵਿੱਚ ਐਨ.ਐੱਚ.ਐੱਮ ਦਾ ਹਰ ਕੈਡਰ ਕਾਰਜਸ਼ੀਲ ਹੋਵੇਗਾ | ਇਸ ਸਬੰਧੀ ਜ਼ਿਲ੍ਹਾ ਪੱਧਰ 'ਤੇ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਖ ਵੱਖ ਮੁਲਾਜ਼ਮਾਂ ਨੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਬੋਲਦਿਆਂ ਐਨ.ਐੱਚ.ਐੱਮ ਦੇ ਮੁਲਾਜ਼ਮ ਅਮਰਜੀਤ ਸਿੰਘ ਨੇ ਕਿਹਾ ਕਿ ਐਨ.ਐਚ.ਐਮ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਸਿਹਤ ਵਿਭਾਗ ਵਿੱਚ ਬਹੁਤ ਹੀ ਘੱਟ ਤਨਖ਼ਾਹਾਂ ਤੇ ਠੇਕੇ 'ਤੇ ਨੌਕਰੀ ਕਰ ਰਹੇ ਹਨ | ਇੰਨੀ ਘੱਟ ਤਨਖ਼ਾਹ ਨਾਲ ਅੱਜ ਦੇ ਮਹਿੰਗਾਈ ਸਮੇਂ ਵਿੱਚ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਐਕਟ ਬਣਾਇਆ ਸੀ | ਪਰੰਤੂ ਮੌਜੂਦਾ ਸਰਕਾਰ ਉਸ ਐਕਟ ਨੂੰ ਲਾਗੂ ਨਹੀਂ ਕਰ ਰਹੀ | ਇੱਥੇ ਇਹ ਵੀ ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਸਮੂਹ ਐਨ ਐਚ ਐਮ ਮੁਲਾਜਮਾਂ ਨੂੰ ਪੇ-ਸਕੇਲ ਲਗਾ ਦਿੱਤੇ ਹਨ | ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਹਰਿਆਣਾ ਸਰਕਾਰ ਦਾ ਸਰਵਿਸ ਬਾਏ ਲਾਅਜ ਲਾਗੂ ਕਰਨ ਦਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਜੋ ਅਜੇ ਤੱਕ ਵਾਅਦਾ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਰੋਸ ਕਰਦੇ ਹਨ ਤਾਂ ਉਨ੍ਹਾਂ ਤੇ 'ਨੋ ਵਰਕ ਨੋ ਪੇਅ' ਲਾਗੂ ਕਰ ਦਿੱਤਾ ਜਾਂਦਾ ਹੈ ਪਰ ਸੁਪਰੀਮ ਕੋਰਟ ਵੱਲੋਂ 'ਬਰਾਬਰ ਕੰਮ ਬਰਾਬਰ ਤਨਖ਼ਾਹ' ਦਾ ਹੁਕਮ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ | ਇਸ ਮੌਕੇ ਜਸਕੀਰਤ ਸਿੰਘ ਅਤੇ ਜ਼ੁਲਫ ਅਲੀ ਨੇ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਐਨ.ਐਚ.ਐਮ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ | ਕੇਂਦਰ ਸਰਕਾਰ ਨੇ ਪੱਤਰ ਵਿੱਚ ਸਾਫ਼ ਕਿਹਾ ਹੈ ਕਿ ਸਿਹਤ ਵਿਭਾਗ ਦਾ ਵਿਸ਼ਾ ਰਾਜ ਸਰਕਾਰ ਨਾਲ ਸਬੰਧਤ ਹੈ | ਇਸ ਲਈ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਾਉਣਾ, ਪੇ ਸਕੇਲ ਲਗਾਉਣਾ, ਰੈਗੂਲਰ ਕਰਨਾ ਆਦਿ ਰਾਜ ਸਰਕਾਰ ਹੀ ਕਰ ਸਕਦੀ ਹੈ | ਮੁਲਾਜ਼ਮਾਂ ਦੀ ਮੰਗ ਹੈ ਕਿ ਸਿਹਤ ਵਿਭਾਗ ਵਿੱਚ ਐਨ ਐਚ ਐਮ ਮੁਲਾਜ਼ਮਾਂ ਦਾ ਇਲਾਜ ਮੁਫ਼ਤ ਕੀਤਾ ਜਾਵੇ, ਸਰਕਾਰੀ ਕੁਆਰਟਰਾਂ ਦੀ ਸਹੂਲਤ, ਬੀਮਾ ਸਹੂਲਤ ਦਿੱਤੀ ਜਾਵੇ | ਮੌਜੂਦਾ ਦਿੱਤੀ ਜਾ ਰਹੀ ਤਨਖ਼ਾਹ ਵਿੱਚ ਵੱਡਾ ਵਾਧਾ ਦਿੱਤਾ ਜਾਵੇ | ਸਾਲ 2011 ਅਤੇ 2015 ਵਿੱਚ ਹੜਤਾਲ ਦੇ ਦਿਨਾਂ ਦੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ |

ਸਫ਼ਾਈ ਸੇਵਕਾਂ ਨੇ ਮੱੁਖ ਮੰਤਰੀ ਦਾ ਪੁਤਲਾ ਸਾੜਦਿਆਂ ਕੀਤਾ ਰੋਸ ਪ੍ਰਦਰਸ਼ਨ

ਭਵਾਨੀਗੜ੍ਹ, 23 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਟਰੱਕ ਯੂਨੀਅਨ ਨੇੜੇ ਮੁੱਖ ਮੰਤਰੀ ਪੰਜਾਬ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਦਾ ਪੁਤਲਾ ਸਾੜਦਿਆਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ...

ਪੂਰੀ ਖ਼ਬਰ »

ਕਾਂਗਰਸ ਨੇ ਚਾਹ ਤੇ ਚੀਨੀ ਦੇਣ ਦੀ ਬਜਾਏ ਲਾਭਪਾਤਰੀ ਆਟਾ-ਦਾਲ ਸਕੀਮ ਤੋਂ ਵੀ ਵਾਂਝੇ ਕੀਤੇ-ਫ਼ਰਜ਼ਾਨਾ ਆਲਮ

ਸੰਦੌੜ, 23 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਫਰਜਾਨਾ ਆਲਮ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਨੀਲੇ ਕਾਰਡ ਲਾਭਪਾਤਰੀਆਂ ਨੂੰ ਆਟਾ ਦਾਲ ਦੇ ਨਾਲ ਨਾਲ ਚਾਹ-ਚੀਨੀ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ...

ਪੂਰੀ ਖ਼ਬਰ »

ਆਂਗਣਵਾੜੀ ਬੀਬੀਆਂ 'ਤੇ ਤਸ਼ੱਦਦ ਵਿਰੁੱਧ ਕਾਰਵਾਈ ਦੀ ਲੋੜ-ਊਸ਼ਾ ਰਾਣੀ

ਸੰਗਰੂਰ, 23 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਆਂਗਣਵਾੜੀ ਵਰਕਰਜ਼ ਐਾਡ ਹੈਲਪਰ ਫੈਡਰੇਸ਼ਨ ਦੀ ਕੌਮੀ ਪ੍ਰਧਾਨ ਸ੍ਰੀਮਤੀ ਊਸ਼ਾ ਰਾਣੀ ਨੇ ਮੰਗ ਕੀਤੀ ਹੈ ਕਿ ਮਾਨਸਾ ਅਤੇ ਗਿੱਦੜਬਾਹਾ ਵਿਚ ਪੁਲਿਸ ਵਲੋਂ ਆਂਗਣਵਾੜੀ ਬੀਬੀਆਂ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਪ੍ਰਤੀ ...

ਪੂਰੀ ਖ਼ਬਰ »

ਹਾਦਸਾਗ੍ਰਸਤ ਕਾਰ ਦੇ ਬੀਮਾ ਕਲੇਮ ਦੀ ਬਕਾਇਆ ਰਾਸ਼ੀ ਅਦਾ ਕਰਨ ਦਾ ਹੁਕਮ

ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਇਕ ਬੀਮਾ ਕੰਪਨੀ ਨੂੰ ਹੁਕਮ ਦਿੱਤਾ ਹੈ ਕਿ ਹਾਦਸਾਗ੍ਰਸਤ ਕਾਰ ਦੇ ਰਹਿੰਦੇ ਬੀਮਾ ਕਲੇਮ ਦਾ ਭੁਗਤਾਨ ਕੀਤਾ ਜਾਵੇ | ਕੇਸ ਮੁਤਾਬਿਕ ਗੁਰਮੁੱਖ ਸਿੰਘ ਟਿਵਾਣਾ ਮਲੇਰਕੋਟਲਾ ਨੇ ਆਪਣੀ ...

ਪੂਰੀ ਖ਼ਬਰ »

ਲੋਕ ਮੁੱਦਿਆਂ ਤੇ ਕਿਸਾਨੀ ਸਮੱਸਿਆਵਾਂ ਸਬੰਧੀ ਮੀਟਿੰਗ

ਧੂਰੀ, 23 ਫਰਵਰੀ (ਸੁਖਵੰਤ ਸਿੰਘ ਭੁੱਲਰ)-ਕਿਸਾਨ ਮੁਕਤੀ ਮੋਰਚੇ ਵਲੋਂ ਮਾ: ਕਿਰਪਾਲ ਸਿੰਘ ਰਾਜੋਮਾਜਰਾ ਦੀ ਅਗਵਾਈ ਹੇਠ ਮੀਟਿੰਗ ਵਿਚ ਇਲਾਕੇ ਦੀਆਂ ਲੋਕ ਸਮੱਸਿਆਵਾਂ ਅਤੇ ਕਿਸਾਨੀ ਸਮੱਸਿਆਵਾਂ ਨੰੂ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਕੇਂਦਰ ਸਰਕਾਰ ...

ਪੂਰੀ ਖ਼ਬਰ »

ਫੈਸ਼ਨ ਸ਼ੋਅ ਦੌਰਾਨ ਵਿਦਿਆਰਥਣਾਂ ਨੇ ਆਪਣੀ ਕਲਾ ਦੇ ਹੁਨਰਾਂ ਦੀ ਕੀਤੀ ਪੇਸ਼ਕਾਰੀ

ਸੰਗਰੂਰ, 23 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਅਕਾਲ ਡਿਗਰੀ ਕਾਲਜ ਫਾਰ ਵੂਮੇਨ ਵਿਚ ਹੋਏ 'ਰੰਗਰੇਜ਼ 2018' ਫੈਸ਼ਨ ਸ਼ੋਅ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸ੍ਰੀਮਤੀ ਰਾਣਾ ਵਿਰਕ (ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਡਿਪਟੀ ਕਮਿਸ਼ਨਰ ਸੰਗਰੂਰ ਦੇ ਸੁਪਤਨੀ) ਨੇ ...

ਪੂਰੀ ਖ਼ਬਰ »

ਦੁਨੀਆਵੀ ਤੇ ਅਧਿਆਤਮਿਕ ਵਿੱਦਿਆ ਦਾ ਸੁਮੇਲ-ਅਕਾਲ ਅਕੈਡਮੀ ਫ਼ਤਹਿਗੜ੍ਹ ਗੰਢੂਆਂ

ਧਰਮਗੜ੍ਹ, 23 ਫਰਵਰੀ (ਗੁਰਜੀਤ ਸਿੰਘ ਚਹਿਲ) -ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਅਤਰ ਸਿੰਘ ਦਾ ਨਾਂਅ ਸੌ ਸਾਖੀ ਵਿਚ ਅਤਰ ਸਿੰਘ ਸੂਰਾ ਕਰਕੇ ਆਉਂਦਾ ਹੈ, ਜਿਨ੍ਹਾਂ ਨੇ ਮਨੁੱਖਤਾ ਦੀ ਭਲਾਈ ਲਈ ਸਾਰੀ ਉਮਰ ਬੇਅੰਤ ਕਾਰਜ ਕੀਤੇ | ਸੰਤ ਬਾਬਾ ਅਤਰ ਸਿੰਘ ਦੇ ਅਨਿੰਨ ਸੇਵਕ ਸੰਤ ...

ਪੂਰੀ ਖ਼ਬਰ »

ਲੌ ਾਗੋਵਾਲ ਵਿਖੇ ਹੋਈ ਅਕਾਲੀ ਦਲ ਦੀ ਮੀਟਿੰਗ

ਲੌਾਗੋਵਾਲ, 23 ਫਰਵਰੀ (ਜਸਵੀਰ ਸਿੰਘ ਜੱਸੀ)-ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਬਕਾਇਆ ਬਿੱਲਾਂ ਦੀ ਅਦਾਇਗੀ ਲਈ ਪੈਨਸ਼ਨਰਾਂ ਨੇ ਕੀਤੀ ਰੋਸ ਰੈਲੀ

ਸੰਗਰੂਰ, 23 ਫਰਵਰੀ (ਦਮਨ, ਅਮਨ)-ਸਥਾਨਕ ਖ਼ਜ਼ਾਨਾ ਦਫ਼ਤਰ ਤਹਿਸੀਲ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖ਼ਜ਼ਾਨਾ ਵਿਭਾਗ ਵਿਚੋਂ ਸੇਵਾ ਮੁਕਤ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਬਕਾਇਆ ਪਏ ...

ਪੂਰੀ ਖ਼ਬਰ »

ਲੌ ਾਗੋਵਾਲ ਨੇ ਕੈਂਸਰ ਪੀੜਤਾਂ ਨੂੰ ਚੈੱਕ ਵੰਡੇ

ਲੌਾਗੋਵਾਲ, 23 ਫਰਵਰੀ (ਜਸਵੀਰ ਸਿੰਘ ਜੱਸੀ) - ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫ਼ੋਂ ਕੈਂਸਰ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਹੋਈ ਆਰਥਿਕ ਸਹਾਇਤਾ ਸਕੀਮ ਤਹਿਤ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਲਹਿਰਾਗਾਗਾ, 23 ਫਰਵਰੀ (ਅਸ਼ੋਕ ਗਰਗ)-ਸਥਾਨਕ ਸੀਬਾ ਸਕੂਲ ਵਿਚ ਨੌਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਮੌਕੇ ਉਨ੍ਹਾਂ ਦੀ ਸ਼ਖ਼ਸੀਅਤ ਬਾਰੇ ਆਪਣੇ ਲਿਖੇ ਗੀਤ, ਟੱਪੇ ਗਾ ਕੇ ਮਨੋਰੰਜਨ ਕੀਤਾ | ਇਸ ਮੌਕੇ ਨੌਵੀਂ ...

ਪੂਰੀ ਖ਼ਬਰ »

ਕਲਪਨਾ ਚਾਵਲਾ ਦੇ ਨਾਂਅ 'ਤੇ ਮਹਿਲਾ ਸੰਗਠਨ ਦਾ ਕੀਤਾ ਨਿਰਮਾਣ

ਲਹਿਰਾਗਾਗਾ, 21 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੇਂਡੂ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਲਹਿਰਾਗਾਗਾ ਵੱਲੋਂ ਕਲਪਨਾ ਚਾਵਲਾ ਦੇ ਨਾਂਅ ਉੱਪਰ ਬਲਾਕ ਪੱਧਰੀ ਮਹਿਲਾ ਸੰਗਠਨ ਦਾ ਨਿਰਮਾਣ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਲਹਿਰਾਗਾਗਾ ਵਿਖੇ ਕੀਤਾ ਗਿਆ ...

ਪੂਰੀ ਖ਼ਬਰ »

ਗੋਲ਼ਡ ਮੈਡਲ ਜੇਤੂ ਪ੍ਰੇਮ ਸਾਗਰ ਜਿੰਦਲ ਦਾ ਅਗਰਵਾਲ ਸਭਾ ਵਲੋਂ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 23 ਫਰਵਰੀ (ਭੁੱਲਰ, ਧਾਲੀਵਾਲ) - ਅਗਰਵਾਲ ਸਭਾ ਸੁਨਾਮ ਵਲੋਂ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਅਗਰਵਾਲ ਪਰਿਵਾਰਾਂ ਦੇ ਹੋਣਹਾਰ ਬਚਿਆਂ ਨੂੰ ਸਨਮਾਨਿਤ ਕਰਨ ਦਾ ਸਿਲਸਿਲਾ ਜਾਰੀ ਹੈ | 'ਅਗਰਵਾਲ ਮੈਰਿਟੋਰਿਅਸ ਸਟੂਡੈਂਟਸ ...

ਪੂਰੀ ਖ਼ਬਰ »

ਐੱਸ. ਸੀ. ਪਰਿਵਾਰਾਂ ਨੂੰ ਬਿਜਲੀ ਬਿਲ ਭੇਜਣ ਦੀ ਆਲੋਚਨਾ

ਲਹਿਰਾਗਾਗਾ, 23 ਫਰਵਰੀ (ਅਸ਼ੋਕ ਗਰਗ)-ਕਾਂਗਰਸ ਐਸ.ਸੀ. ਵਿੰਗ ਦੇ ਜ਼ਿਲ੍ਹਾ ਚੇਅਰਮੈਨ ਗੁਰਲਾਲ ਸਿੰਘ ਤੇ ਕੌਾਸਲਰ ਸਤਪਾਲ ਪਾਲੀ ਨੇ ਕਾਂਗਰਸ ਸਰਕਾਰ ਵਲੋਂ ਐਸ.ਸੀ. ਪਰਿਵਾਰਾਂ ਨੂੰ ਵੱਡੀ ਰਕਮ ਦੇ ਬਿਜਲੀ ਬਿਲ ਭੇਜਣ ਦੀ ਸਖ਼ਤ ਨਿੰਦਿਆ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ...

ਪੂਰੀ ਖ਼ਬਰ »

ਜਨਮ ਸਰਟੀਫਿਕੇਟ ਜਾਰੀ ਨਾ ਕਰਨ 'ਤੇ10 ਹਜ਼ਾਰ ਜੁਰਮਾਨਾ

ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ)-ਜ਼ਿਲ੍ਹਾ ਖ਼ਪਤਕਾਰ ਝਗੜਾ ਨਿਵਾਰਨ ਫੋਰਮ ਸੰਗਰੂਰ ਨੇ ਇਕ ਝਗੜੇ ਦਾ ਨਿਪਟਾਰਾ ਕਰਦਿਆਂ ਸੇਵਾ ਕੇਂਦਰ ਸ਼ੇਰਪੁਰ ਨੂੰ ਦਸ ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ | ਤੇਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਲੱਟੀ ਖਲੀਲ ਸ਼ੇਰਪੁਰ ਨੇ ...

ਪੂਰੀ ਖ਼ਬਰ »

ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ

ਲਹਿਰਾਗਾਗਾ, 22 ਫਰਵਰੀ (ਗੋਇਲ, ਗਰਗ)-ਅਕੈਡਮਿਕ ਹਾਇਟਸ ਪਬਲਿਕ ਸਕੂਲ ਖੋਖਰ ਵਿਖੇ ਜੂਨੀਅਰ ਵਿਦਿਆਰਥੀਆਂ ਵਲੋਂ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦਿੱਤੀ ਗਈ | ਇਸ ਫੇਅਰਵੈੱਲ ਦੀ ਸ਼ੁਰੂਆਤ ਸੀਨੀਅਰ ਬੱਚਿਆਂ ਦੁਆਰਾ ਰੀਬਨ ਅਤੇ ਕੇਕ ਕੱਟ ਕੇ ਕੀਤੀ ਗਈ | ਸੀਨੀਅਰ ...

ਪੂਰੀ ਖ਼ਬਰ »

2014 'ਚ ਮਲੇਰਕੋਟਲਾ ਤੋਂ ਅਗਵਾ ਹੋਈ ਨਾਬਾਲਗ ਮੁਸਲਿਮ ਲੜਕੀ ਅੱਜ ਸੌਾਪੀ ਜਾਵੇਗੀ ਮਾਪਿਆਂ ਨੂੰ

ਲੋਹਟਬੱਦੀ, 23 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਮੁਸਲਿਮ ਭਾਈਚਾਰੇ ਦੀ ਆਬਾਦੀ ਵਾਲੇ ਸ਼ਹਿਰ ਮਲੇਰਕੋਟਲਾ 'ਚ ਪੁਲਿਸ ਥਾਣਾ ਸੰਦੌੜ ਅਧੀਨ ਪੈਂਦੇ ਸ਼ੇਰਵਾਨੀ ਕੋਟ (ਕੇਲੋਂ) ਤੋਂ 8 ਦਸੰਬਰ 2014 'ਚ ਦਿਨ ਦਿਹਾੜੇ ਅਗਵਾ ਹੋਈ ਨਾਬਾਲਗ ਲੜਕੀ (ਉਮਰ ਉਸ ਸਮੇਂ 14 ਸਾਲ) 4 ਸਾਲ ਬਾਅਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX