ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  1 day ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  1 day ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  1 day ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  1 day ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  1 day ago
ਅੱਜ ਦਾ ਵਿਚਾਰ
. . .  1 day ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  2 days ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  2 days ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  2 days ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਐੱਸ.ਟੀ.ਐਫ਼. ਨੇ ਤੋੜਿਆ ਮਾਲਵੇ ਤੋਂ ਮਾਝੇ ਨੂੰ ਸਪਲਾਈ ਹੁੰਦੇ ਹੈਰੋਇਨ ਨਸ਼ੇ ਦਾ ਨੈੱਟਵਰਕ

ਫ਼ਿਰੋਜ਼ਪੁਰ/ਫਾਜ਼ਿਲਕਾ, 23 ਫਰਵਰੀ (ਜਸਵਿੰਦਰ ਸਿੰਘ ਸੰਧੂ, ਦਵਿੰਦਰ ਪਾਲ ਸਿੰਘ )- ਸਪੈਸ਼ਲ ਟਾਸਕ ਫੋਰਸ ਬਾਰਡਰ ਰੇਂਜ ਅੰਮਿ੍ਤਸਰ ਵਲੋਂ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਰਛਪਾਲ ਸਿੰਘ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮਿ੍ਤਸਰ ਦੀ ਅਗਵਾਈ ਹੇਠ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ 4 ਨਸ਼ਾ ਤਸਕਰਾਂ ਨੂੰ ਫੜਨ ਉਪਰੰਤ ਪਾਕਿਸਤਾਨ ਤੋਂ ਆਈ 2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ ਜੋ ਹਿੰਦ-ਪਾਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਪਾਕਿਸਤਾਨ ਵਾਲੇ ਪਾਸਿਓਾ ਭਾਰਤੀ ਖੇਤਰ 'ਚ ਨਸ਼ਾ ਤਸਕਰ ਦੇ ਖੇਤ 'ਚੋਂ ਮਿਲੀ ਹੈ, ਜਿਸ ਦੀ ਕੀਮਤ ਕੌਮਾਂਤਰੀ ਮੰਡੀ 'ਚ 10 ਕਰੋੜ ਦੱਸੀ ਜਾ ਰਹੀ ਹੈ | ਐੱਸ.ਟੀ.ਐਫ਼. ਵਲੋਂ ਫੜੇ ਗਏ ਨਸ਼ਾ ਤਸਕਰ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਮਾਝੇ ਦੇ ਖੇਤਰ 'ਚ ਨਸ਼ਾ ਸਮਗਲਰਾਂ ਨੂੰ ਸਪਲਾਈ ਕਰਦੇ ਸਨ | ਨਸ਼ੇ ਦੀ ਖੇਪ ਮਾਲਵੇ ਤੋਂ ਮਾਝੇ 'ਚ ਪਹੁੰਚਾਉਣ ਵਾਸਤੇ ਨਸ਼ਾ ਤਸਕਰਾਂ ਨੇ ਰੋਜ਼ਾਨਾ ਫ਼ਾਜ਼ਿਲਕਾ-ਫ਼ਿਰੋਜ਼ਪੁਰ ਨਾਲ ਸਬੰਧਿਤ ਸਰਕਾਰੀ ਮੁਲਾਜ਼ਮ ਜੋ ਮਾਝੇ ਇਲਾਕੇ 'ਚ ਤਾਇਨਾਤ ਸਨ ਨੂੰ ਰੋਜ਼ਾਨਾ ਸਵੇਰੇ ਡਿਊਟੀ 'ਤੇ ਲਿਜਾਣ ਤੇ ਸ਼ਾਮ ਨੂੰ ਲਿਆਉਣ ਵਾਸਤੇ ਪਾਈਆਂ ਗੱਡੀਆਂ ਦੀ ਵਰਤੋਂ ਕੀਤੀ ਜਾਂਦੀ ਸੀ | ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ.ਟੀ.ਐਫ਼. ਦੇ ਏ.ਆਈ.ਜੀ. ਰਛਪਾਲ ਸਿੰਘ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਐੱਸ.ਟੀ.ਐਫ਼. ਦੇ ਸਬ-ਇੰਸਪੈਕਟਰ ਸ਼ਿੰਦਰ ਸਿੰਘ ਨੂੰ ਖ਼ੁਫ਼ੀਆ ਇਤਲਾਹ ਮਿਲੀ ਕਿ ਪਾਕਿਸਤਾਨ ਸਮਗਲਰਾਂ ਨਾਲ ਮਿਲ ਕੇ ਮਨਜੀਤ ਸਿੰਘ ਨਾਮੀ ਵਿਅਕਤੀ ਹੈਰੋਇਨ ਦੀ ਸਮਗਿਲੰਗ ਕਰ ਰਿਹਾ ਹੈ | ਐੱਸ.ਟੀ.ਐਫ਼. ਦੇ ਡੀ.ਐੱਸ.ਪੀ. ਕਿਰਪਾਲ ਸਿੰਘ, ਅਰੁਣ ਸ਼ਰਮਾ ਇੰਸਪੈਕਟਰ ਅਤੇ ਸ਼ਿੰਦਰ ਸਿੰਘ ਸਬ-ਇੰਸਪੈਕਟਰ ਦੀ ਅਗਵਾਈ ਹੇਠ ਐੱਸ.ਟੀ.ਐਫ਼. ਦੀ ਟੀਮ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਮਨਜੀਤ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਨੂੰ ਕਾਬੂ ਕਰ ਲਿਆ ਗਿਆ, ਜਿਸ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਪਾਕਿਸਤਾਨ ਤੋਂ ਹੈਰੋਇਨ ਖੇਪ ਸ਼ਰਮਾ ਸਿੰਘ, ਸਤਨਾਮ ਸਿੰਘ ਅਤੇ ਗੁਲਸ਼ਨ ਸਿੰਘ ਪੱੁਤਰਾਨ ਲੱਖਾ ਸਿੰਘ ਵਾਸੀਅਨ ਪਿੰਡ ਟਾਹਲੀ ਵਾਲਾ ਜਲਾਲਾਬਾਦ ਮੰਗਵਾਉਂਦੇ ਸਨ ਤੇ ਅੱਗੇ ਵੇਚਦੇ ਵੀ ਸਨ | ਉਹ ਤਾਂ ਸਿਰਫ਼ ਆਪਣੇ ਖੇਤ 'ਚ ਪਹੁੰਚਦੀ ਹੈਰੋਇਨ ਨੂੰ ਗੁਪਤ ਢੰਗ ਨਾਲ ਤਾਰੋਂ ਪਾਰ ਟਪਾ ਕੇ ਉਨ੍ਹਾਂ ਨੂੰ ਸੌਾਪ ਦਿੰਦਾ ਸੀ | ਏ.ਆਈ.ਜੀ. ਰਛਪਾਲ ਸਿੰਘ ਨੇ ਦੱਸਿਆ ਕਿ ਸ਼ਰਮਾ ਸਿੰਘ ਆਦਿ ਸਰਕਾਰੀ ਮੁਲਾਜ਼ਮਾਂ ਨੂੰ ਢੋਹਣ ਲਈ ਪਾਈਆਂ ਗੱਡੀਆਂ ਰਾਹੀਂ ਹੈਰੋਇਨ ਅੱਗੇ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਤਰਨਤਾਰਨ ਅਤੇ ਅੰਮਿ੍ਤਸਰ ਜ਼ਿਲਿ੍ਹਆਂ ਅੰਦਰ ਸਮਗਲਰਾਂ ਤੱਕ ਸਪਲਾਈ ਕਰਦੇ ਸਨ | ਉਨ੍ਹਾਂ ਦਾਅਵਾ ਕੀਤਾ ਕਿ ਉਕਤ ਨਸ਼ਾ ਤਸਕਰ ਫੜੇ ਜਾਣ ਨਾਲ ਮਾਲਵੇ ਤੋਂ ਮਾਝੇ ਤੱਕ ਪਹੁੰਚਦੀ ਹੈਰੋਇਨ ਨਸ਼ੇ ਦੀ ਖੇਪ ਦਾ ਨੈੱਟਵਰਕ ਟੁੱਟ ਗਿਆ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਮਨਜੀਤ ਸਿੰਘ ਦੀ ਨਿਸ਼ਾਨਦੇਹੀ 'ਤੇ ਐੱਸ.ਟੀ.ਐਫ਼. ਨੇ ਬੀ.ਐੱਸ.ਐਫ਼. ਦੇ ਸਹਿਯੋਗ ਨਾਲ ਹਿੰਦ-ਪਾਕਿ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਜੱਲੋ ਕੀ ਚੈੱਕ ਪੋਸਟ ਅੰਦਰ ਮਨਜੀਤ ਸਿੰਘ ਦੇ ਖੇਤਾਂ ਵਿਚੋਂ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਕੁੱਲ ਵਜ਼ਨ 2 ਕਿੱਲੋ 50 ਗ੍ਰਾਮ ਪਾਇਆ ਗਿਆ | ਏ.ਆਈ.ਜੀ. ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਫੜੇ ਗਏ ਮੁਲਜ਼ਮ ਮਨਜੀਤ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ, ਸ਼ਰਮਾ ਸਿੰਘ, ਸਤਨਾਮ ਸਿੰਘ ਅਤੇ ਗੁਲਸ਼ਨ ਸਿੰਘ ਪੁੱਤਰਾਨ ਲੱਖਾ ਸਿੰਘ ਵਾਸੀਅਨ ਪਿੰਡ ਟਾਹਲੀ ਵਾਲਾ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੈੱ੍ਰਸ ਕਾਨਫ਼ਰੰਸ ਸਮੇਂ ਕਿਰਪਾਲ ਸਿੰਘ ਡੀ.ਐੱਸ.ਪੀ. ਐੱਸ.ਟੀ.ਐਫ਼ ਤਰਨਤਾਰਨ, ਇੰਸਪੈਕਟਰ ਅਰੁਣ ਸ਼ਰਮਾ, ਸਬ-ਇੰਸਪੈਕਟਰ ਸ਼ਿੰਦਰ ਸਿੰਘ ਆਦਿ ਐੱਸ.ਟੀ.ਐਫ਼. ਟੀਮ ਦੇ ਅਧਿਕਾਰੀ ਹਾਜ਼ਰ ਸਨ |

ਮੈਰਾਥਨ ਦੌੜ 'ਚ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਵੱਡੀ ਗਿਣਤੀ 'ਚ ਨੌਜਵਾਨ ਕਰਨਗੇ ਸ਼ਿਰਕਤ-ਡੀ.ਸੀ.

ਫ਼ਾਜ਼ਿਲਕਾ, 23 ਫਰਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ 18 ਮਾਰਚ ਨੂੰ ਕਰਵਾਈ ਜਾ ਰਹੀ 21 ਕਿੱਲੋਮੀਟਰ ਮੈਰਾਥਨ ਦੌੜ 'ਚ ਸ਼ਾਮਿਲ ਹੋਣ ਲਈ ਫ਼ਾਜ਼ਿਲਕਾ ਜ਼ਿਲੇ੍ਹ ਦੇ ਨੌਜਵਾਨਾਂ 'ਚ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਪਾਸੋਂ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

ਗੁਰੂਹਰਸਹਾਏ, 23 ਫਰਵਰੀ (ਅਮਰਜੀਤ ਸਿੰਘ ਬਹਿਲ)- ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਹੋਰ ਅੰਜਾਮ ਦਿੰਦੇ ਹੋਏ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਵਿਅਕਤੀ ਪਾਸੋਂ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਫਾਈਨਾਂਸ ਕੰਪਨੀ ਦੇ ਕਰਿੰਦੇ ਕੋਲੋਂ 40 ਹਜ਼ਾਰ ਖੋਹੇ

ਪੁਲਿਸ ਵਲੋਂ ਪੜਤਾਲ ਜਾਰੀ ਜ਼ੀਰਾ, 23 ਫਰਵਰੀ (ਮਨਜੀਤ ਸਿੰਘ ਢਿੱਲੋਂ)-ਮੱਲਾਂਵਾਲਾ ਰੋਡ 'ਤੇ ਪਿੰਡ ਸੰਤੂ ਵਾਲਾ ਕੋਲ ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਇਕ ਫਾਈਨਾਂਸ ਕੰਪਨੀ ਦੇ ਕਰਿੰਦੇ ਪਾਸੋਂ 39 ਹਜ਼ਾਰ 270 ਰੁਪਏ, ਇਕ ਟੈਬ ਤੇ ਪਰਸ ਆਦਿ ਖੋਹੇ ਜਾਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ 'ਤੇ ਅਣਪਛਾਤੇ ਵਿਰੁੱਧ ਕੇਸ ਦਰਜ

ਫ਼ਿਰੋਜ਼ਪੁਰ, 23 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸਿਟੀ ਪੁਲਿਸ ਨੇ ਦਵਿੰਦਰ ਸ਼ਰਮਾ ਪੁੱਤਰ ਹਰਬਿਲਾਸ ਸ਼ਰਮਾ ਗੋਬਿੰਦ ਨਗਰੀ ਦੀ ਸ਼ਿਕਾਇਤ 'ਤੇ ਮੋਟਰਸਾਈਕਲ ਨੰਬਰ ਪੀ.ਬੀ.05ਐਲ-5672 ਦੇ ਚੋਰੀ ਹੋਣ ਸਬੰਧੀ ਅਣਪਛਾਤੇ ਵਿਰੁੱਧ ਕੇਸ ਦਰਜ ਕੀਤਾ ਹੈ | ਪਿੰਡ ਨੂਰਪੁਰ ਸੇਠਾਂ ...

ਪੂਰੀ ਖ਼ਬਰ »

ਸਿਟੀ ਪੁਲਿਸ ਨੂੰ ਅਦਾਲਤੀ ਝਟਕਾ ਹੈਰੋਇਨ ਤੇ ਸ਼ਰਾਬ ਰੱਖਣ ਦੇ ਮਾਮਲੇ 'ਚ ਗਿ੍ਫ਼ਤਾਰ ਦੋ ਜੇਲ੍ਹ ਕਰਮਚਾਰੀਆਂ ਸਮੇਤ 9 ਵਿਅਕਤੀ ਬਰੀ

ਫ਼ਿਰੋਜ਼ਪੁਰ, 23 ਫਰਵਰੀ (ਰਾਕੇਸ਼ ਚਾਵਲਾ)-ਸਿਟੀ ਫ਼ਿਰੋਜ਼ਪੁਰ ਪੁਲਿਸ ਨੂੰ ਉਦੋਂ ਅਦਾਲਤੀ ਝਟਕਾ ਲੱਗਾ, ਜਦੋਂ ਹੈਰੋਇਨ ਤੇ ਸ਼ਰਾਬ ਰੱਖਣ ਦੇ ਮਾਮਲੇ 'ਚ ਗਿ੍ਫ਼ਤਾਰ ਦੋ ਜੇਲ੍ਹ ਕਰਮਚਾਰੀਆਂ ਸਮੇਤ 9 ਵਿਅਕਤੀਆਂ ਨੂੰ ਪੁਲਿਸ ਵਲੋਂ ਪੇਸ਼ ਕਮਜ਼ੋਰ ਸਬੂਤਾਂ ਦੇ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਦੇ ਹੋਏ ਫੜੇ ਗਏ ਵਿਅਕਤੀ ਨੂੰ ਭੇਜਿਆ ਜੇਲ੍ਹ

ਫ਼ਾਜ਼ਿਲਕਾ, 23 ਫਰਵਰੀ(ਅਮਰਜੀਤ ਸ਼ਰਮਾ)-ਐਕਸ਼ਨ ਇਨਫੋਰਸਮੈਂਟ ਸ਼੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਪਾਰਟੀ ਵੱਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੰੁਡਲਾਂ ਵਿਖੇ ਬਿਜਲੀ ਚੋਰੀ ਕਰਦੇ ਫੜੇ ਗਏ ਤਾਰਾ ਚੰਦ ਪੁੱਤਰ ਓਮ ਪ੍ਰਕਾਸ਼ ਨਾਮ ਵਿਅਕਤੀ ਿਖ਼ਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਮਜ਼ਦੂਰ ਤੇ ਵੈੱਲਫੇਅਰ ਸਭਾ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 23 ਫਰਵਰੀ (ਜਸਵਿੰਦਰ ਸਿੰਘ ਸੰਧੂ)- ਨਰੇਗਾ ਮਜ਼ਦੂਰਾਂ ਆਦਿ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਨਾ ਹੋਣ ਦੇ ਰੋਸ ਵਜੋਂ ਮਜ਼ਦੂਰ ਤੇ ਦਲਿਤ ਵੈੱਲਫੇਅਰ ਸਭਾਵਾਂ ਵਲੋਂ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦੇ ਹੋਏ ਰੇਲਵੇ ਪੁਲ ...

ਪੂਰੀ ਖ਼ਬਰ »

ਡਵੀਜ਼ਨਲ ਕਮਰਸ਼ੀਅਲ ਮੈਨੇਜਰ ਨੇ ਦਿੱਤੀ ਰੇਲਵੇ ਕਰਮਚਾਰੀਆਂ ਨੂੰ ਸਿਖਲਾਈ

ਬਿਨਾਂ ਟਿਕਟ ਚੈਕਿੰਗ ਦੌਰਾਨ 2 ਯਾਤਰੀਆਂ ਤੋਂ ਵਸੂਲਿਆ 750 ਰੁਪਏ ਜੁਰਮਾਨਾ ਫ਼ਿਰੋਜ਼ਪੁਰ, 23 ਫਰਵਰੀ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਡਵੀਜ਼ਨ ਅਧੀਨ ਆਉਂਦੇ ਜਲੰਧਰ ਸ਼ਹਿਰ ਰੇਲਵੇ ਸਟੇਸ਼ਨ 'ਤੇ ਪ੍ਰੋਜੈਕਟ ਸਮਰੱਥ ਤਹਿਤ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਅਮਿਤਾਬ ...

ਪੂਰੀ ਖ਼ਬਰ »

ਨਗਰ ਕੌ ਾਸਲ ਫ਼ਾਜ਼ਿਲਕਾ ਨੇ ਜਾਰੀ ਕੀਤਾ ਸਵੱਛਤਾ ਐਪ

ਫ਼ਾਜ਼ਿਲਕਾ, 23 ਫ਼ਰਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਚ ਹੁਣ ਸਫ਼ਾਈ ਵਿਵਸਥਾ ਨੂੰ ਲੈ ਕੇ ਲੋਕਾਂ ਨੂੰ ਨਗਰ ਕੌਾਸਲ ਦਫਤਰ ਦੇ ਚੱਕਰ ਨਹੀਂ ਕੱਟਣੇ ਪੈਣਗੇ | ਸਫ਼ਾਈ ਵਿਵਸਥਾ ਨੂੰ ਲੈ ਕੇ ਹੁਣ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਸਵੱਛ ਭਾਰਤ ਅਭਿਆਨ ਤਹਿਤ ਇਕ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਰੋਸ ਮੁਜ਼ਾਹਰਾ ਕਰਦਿਆਂ ਫੂਕੀ ਸਰਕਾਰ ਦੀ ਅਰਥੀ

ਫ਼ਾਜ਼ਿਲਕਾ, 23 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਫ਼ਾਜ਼ਿਲਕਾ ਨਗਰ ਕੌਾਸਲ ਦੇ ਕਰਮਚਾਰੀਆਂ ਤੇ ਸੀਵਰੇਜ ਕਰਮਚਾਰੀਆਂ ਨੇ ਮੰਗਾਂ ਮੰਨਵਾਉਣ ਲਈ 5ਵੇਂ ਦਿਨ ਵੀ ਸ਼ਹਿਰ 'ਚ ਰੋਸ ਮੁਜ਼ਾਹਰਾ ਕਰਦਿਆਂ ਸਥਾਨਕ ਚੌਾਕ ਘੰਟਾਘਰ 'ਚ ਘੜਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਗੁਰੂਹਰਸਹਾਏ, 23 ਫਰਵਰੀ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ 'ਤੇ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ ਤੇ ਵਿੱਤ ਮੰਤਰੀ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਉਸ ਨੂੰ ੂ ਆਕੜਖੋਰ ਤੇ ...

ਪੂਰੀ ਖ਼ਬਰ »

ਟੈੱਟ ਦੀ ਪ੍ਰੀਖਿਆ ਲਈ ਬਣਾਏ 13 ਕੇਂਦਰਾਂ ਨੇੜੇ ਧਾਰਾ 144 ਲਾਗੂ

ਫ਼ਿਰੋਜ਼ਪੁਰ, 23 ਫਰਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਰਾਮਵੀਰ ਵਲੋਂ ਧਾਰਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਕਰਵਾਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਦੀ ਪ੍ਰੀਖਿਆ ਲਈ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਮੰਗਾਂ ਸਬੰਧੀ ਤੀਜੇ ਦਿਨ ਵੀ ਹੜਤਾਲ

ਜ਼ੀਰਾ, 23 ਫਰਵਰੀ (ਮਨਜੀਤ ਸਿੰਘ ਢਿੱਲੋਂ)- ਨਗਰ ਕੌਾਸਲ ਜ਼ੀਰਾ ਨਾਲ ਸਬੰਧਿਤ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ 'ਚ ਅੱਜ ਤੀਜੇ ਦਿਨ ਵੀ ਹੜਤਾਲ ਕੀਤੀ ਗਈ | ਇਸ ਦੌਰਾਨ ਸਫ਼ਾਈ ਸੇਵਕਾਂ ਵਲੋਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਪਤੀ ਪਤਨੀ 'ਤੇ ਧੋਖਾਧੜੀ ਦਾ ਮਾਮਲਾ ਦਰਜ

ਅਬੋਹਰ, 23 ਫਰਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਕਾਲੂ ਰਾਮ ਪੁੱਤਰ ਹਜ਼ਾਰੀ ਰਾਮ ਵਾਸੀ ਪਿੰਡ ਭੰਗਰਖੇੜਾ ਦੇ ਬਿਆਨਾਂ 'ਤੇ ਉਸ ਦੇ ਮਿ੍ਤਕ ਪੁੱਤਰ (ਸੈਨਾ ਦਾ ਜਵਾਨ) ਦੀ ਆਈ ਸਹਾਇਤਾ 'ਤੇ ਬਕਾਇਆ ਰਾਸ਼ੀ ਕਥਿਤ ਤੌਰ 'ਤੇ ਧੋਖਾਧੜੀ ਨਾਲ ਖਾਤੇ 'ਚੋਂ ...

ਪੂਰੀ ਖ਼ਬਰ »

ਡਾਕ ਧਵਜਾ ਅੱਜ ਰੁਣੇਚਾ ਧਾਮ ਲਈ ਹੋਵੇਗੀ ਰਵਾਨਾ

ਫ਼ਾਜ਼ਿਲਕਾ, 23 ਫ਼ਰਵਰੀ(ਦਵਿੰਦਰ ਪਾਲ ਸਿੰਘ)-ਬਾਬਾ ਰਾਮਦੇਵ ਮੰਦਰ ਕਮੇਟੀ ਵਲੋਂ 24 ਫ਼ਰਵਰੀ ਨੂੰ ਇਕ ਡਾਕ ਧੱਵਜਾ ਕੱਢੀ ਜਾ ਰਹੀ ਹੈ | ਮੰਦਰ ਕਮੇਟੀ ਦੇ ਚੇਅਰਮੈਨ ਰਾਮ ਜੱਸ ਨੰਬਰਦਾਰ, ਗੋਪੀ ਰਾਮ ਸਾਬਕਾ ਸਰਪੰਚ ਨੇ ਦੱਸਿਆ ਕਿ ਇਹ ਯਾਤਰਾ 4 ਦਿਨਾਂ 'ਚ ਰੁਣੇਚਾ ਧਾਮ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਸਾੜਿਆ ਵਿੱਤ ਮੰਤਰੀ ਦਾ ਪੁਤਲਾ

ਫ਼ਿਰੋਜ਼ਪੁਰ, 23 ਫਰਵਰੀ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਜਸਪਾਲ ਕੌਰ ਦੀ ਅਗਵਾਈ ਹੇਠ ਸਰਕਲ ਸੋਢੇ ਵਾਲਾ ਅੰਦਰ ਰੋਸ ਪ੍ਰਦਰਸ਼ਨ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

18 ਨੂੰ ਹੋਵੇਗੀ 21 ਕਿੱਲੋਮੀਟਰ ਲੰਬੀ ਮੁਕਤਸਰ ਮੈਰਾਥਨ-ਵਧੀਕ ਡਿਪਟੀ ਕਮਿਸ਼ਨਰ

ਜੇਤੂਆਂ ਨੂੰ ਮਿਲਣਗੇ 13 ਲੱਖ ਤੋਂ ਵੱਧ ਦੇ ਨਕਦ ਇਨਾਮ ਫ਼ਿਰੋਜ਼ਪੁਰ, 23 ਫਰਵਰੀ (ਤਪਿੰਦਰ ਸਿੰਘ)- ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ 18 ਮਾਰਚ ਨੂੰ ਗਿੱਦੜਬਾਹਾ ਵਿਖੇ 21 ਕਿੱਲੋਮੀਟਰ ਲੰਬੀ 'ਮੁਕਤਸਰ ਮੈਰਾਥਨ' ਕਰਵਾਈ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਕੈਨੇਡਾ ਵਫ਼ਦ ਦੇ ਮੈਂਬਰ ਮਿਸਟਰ ਕੇਵਿਨ ਨੇ ਸਰਕਾਰੀ ਮਿਡਲ ਸਕੂਲ ਚੱਬਾ ਦੇ ਸਿੱਖਿਆ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ

ਜ਼ੀਰਾ, 23 ਫਰਵਰੀ (ਮਨਜੀਤ ਸਿੰਘ ਢਿੱਲੋਂ)- ਕੈਨੇਡਾ ਡੈਲੀਗੇਸ਼ਨ ਦੇ ਭਾਰਤ ਆਏ ਮੈਂਬਰਾਂ 'ਚੋਂ ਵਿਨੀਪੈਗ ਦੇ ਐਮ.ਪੀ. ਮਿਸਟਰ ਕੇਵਿਨ ਵਲੋਂ ਪੰਜਾਬ ਦੌਰੇ ਦੌਰਾਨ ਸਰਕਾਰੀ ਸਕੂਲਾਂ 'ਚ ਦਿੱਤੀ ਜਾਂਦੀ ਸਿੱਖਿਆ ਬਾਰੇ ਜਾਣਕਾਰੀ ਲੈਣ ਲਈ ਮਿਡਲ ਸਕੂਲ ਚੱਬਾ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਕਾਮਰੇਡ ਜਰਨੈਲ ਸਿੰਘ ਦੀ 24ਵੀਂ ਬਰਸੀ ਮਨਾਈ

ਫ਼ਿਰੋਜ਼ਪੁਰ, 23 ਫਰਵਰੀ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਬੱਸ ਅੱਡੇ 'ਤੇ ਅੱਜ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਆਗੂ ਕਾਮਰੇਡ ਜਰਨੈਲ ਸਿੰਘ ਪ੍ਰਧਾਨ ਦੀ 24ਵੀਂ ਬਰਸੀ ਮਨਾਈ ਗਈ, ਜਿਸ 'ਚ ਪੰਜਾਬ ਭਰ ਦੇ 18 ਡੀਪੂਆਂ ਦੇ ਵੱਡੇ ਆਗੂਆਂ, ਵਰਕਰਾਂ, ...

ਪੂਰੀ ਖ਼ਬਰ »

ਡੀ.ਸੀ. ਵਲੋਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 23 ਫਰਵਰੀ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਤੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਮਹੀਨਾਵਾਰ ਮੀਟਿੰਗ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਖ਼ੁਦ ਖ਼ੂਨਦਾਨ ਕਰਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਕੈਂਪ ਦਾ ਉਦਘਾਟਨ

ਜ਼ੀਰਾ, 23 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਥਾਨਕ ਜੈਨ ਹਸਪਤਾਲ 'ਚ ਸੇਵਾ ਭਾਰਤੀ ਸੰਸਥਾ ਵਲੋਂ ਰਵੀ ਕਾਂਤ ਜੈਨ ਦੀ ਬਰਸੀ ਮੌਕੇ ਪਰਿਵਾਰ ਦੀ ਮਦਦ ਨਾਲ ਦੂਸਰਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 80 ਤੋਂ ਵੱਧ ਯੂਨਿਟ ਖ਼ੂਨਦਾਨ ਕੀਤਾ ਗਿਆ | ਇਸ ਕੈਂਪ ਦਾ ...

ਪੂਰੀ ਖ਼ਬਰ »

ਅਮਿਟ ਛਾਪ ਛੱਡ ਗਿਆ ਗੱਟੀ ਰਾਜੋ ਕੇ ਸਕੂਲ ਦਾ ਸਾਲਾਨਾ ਸਮਾਗਮ

ਫ਼ਿਰੋਜ਼ਪੁਰ, 23 ਫਰਵਰੀ (ਨਿੱਜੀ ਪੱਤਰ ਪੇ੍ਰਰਕ)- ਹਿੰਦ-ਪਾਕਿ ਸਰਹੱਦ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਡਾ: ਸਤਿੰਦਰ ਸਿੰਘ ਕੌਮੀ ਪੁਰਸਕਾਰ ਪ੍ਰਾਪਤ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਕਰਵਾਏ ਵਿੱਦਿਅਕ ਮੁਕਾਬਲੇ

ਫ਼ਿਰੋਜ਼ਪੁਰ, 23 ਫਰਵਰੀ (ਤਪਿੰਦਰ ਸਿੰਘ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਦੀਪ ਸ਼ਰਮਾ ਦੀ ਅਗਵਾਈ 'ਚ ਸੁਖਵਿੰਦਰ ਸਿੰਘ ਬੀ.ਪੀ.ਈ.ਓ. ਫ਼ਿਰੋਜ਼ਪੁਰ, ਓਮ ਪ੍ਰਕਾਸ਼ ਦੇ ਸਹਿਯੋਗ ਨਾਲ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਮਾਡਲ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ

ਮੱਲਾਂਵਾਲਾ, 23 ਫਰਵਰੀ (ਗੁਰਦੇਵ ਸਿੰਘ)- ਯੁਵਕ ਸੇਵਾਵਾਂ ਕਲੱਬ ਮੱਲਾਂਵਾਲਾ ਵਲੋਂ ਗ਼ਰੀਬ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਗੁਰਸੇਵਕ ਸਿੰਘ ਲਾਡੀ ਨੇ ਦੱਸਿਆ ਕਿ ਕਲੱਬ ਵਲੋਂ ਲੋਕ ਭਲਾਈ ਦੇ ਕੰਮਾਂ ਤਹਿਤ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਜ਼ੀਰਾ, 23 ਫਰਵਰੀ (ਮਨਜੀਤ ਸਿੰਘ ਢਿੱਲੋਂ)- ਭਾਈ ਗੁਰਦਾਸ ਹਾਲ ਸਰਕਾਰੀ ਕਾਲਜ ਜ਼ੀਰਾ ਵਿਖੇ ਰੈੱਡ ਰਿਬਨ ਕਲੱਬ ਦੇ ਨਿਰਦੇਸ਼ਾਂ ਅਨੁਸਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਸਿਵਲ ਹਸਪਤਾਲ ਜ਼ੀਰਾ ...

ਪੂਰੀ ਖ਼ਬਰ »

ਖਾਟੂ ਸ਼ਾਮ ਭੰਡਾਰੇ ਲਈ ਜ਼ਿਲ੍ਹਾ ਬਾਰ ਪ੍ਰਧਾਨ ਨੇ ਰਸਦ ਦਾ ਟਰੱਕ ਕੀਤਾ ਰਵਾਨਾ

ਫ਼ਿਰੋਜ਼ਪੁਰ, 23 ਫਰਵਰੀ (ਰਾਕੇਸ਼ ਚਾਵਲਾ)- ਰਾਜਸਥਾਨ ਦੀ ਧਰਤੀ 'ਤੇ ਸਥਿਤ ਖਾਟੂ ਸ਼ਾਮ ਦੇ ਭੰਡਾਰੇ ਲਈ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲ ਰਜਨੀਸ਼ ਦਹੀਆ ਤੇ ਅਨਿਲ ਅਗਰਵਾਲ ਦੇ ੳੱੁਦਮ ਸਦਕਾ ਇਸ ਸਾਲ ਵੀ ਰਸਦ ਦਾ ਭਰਿਆ ਟਰੱਕ ਅੱਜ ਰਵਾਨਾ ਕੀਤਾ ਗਿਆ | ਟਰੱਕ ਨੂੰ ...

ਪੂਰੀ ਖ਼ਬਰ »

ਹਨੂਮਾਨ ਮੰਦਿਰ 'ਚ ਮੱਧ ਭਗਵਤ ਕਥਾ ਸ਼ੁਰੂ

ਗੁਰੂਹਰਸਹਾਏ, 23 ਫਰਵਰੀ (ਅਮਰਜੀਤ ਸਿੰਘ ਬਹਿਲ)- ਸਥਾਨਕ ਸ਼ਹਿਰ ਦੇ ਪੰਚ ਮੁਖੀ ਹਨੂਮਾਨ ਮੰਦਿਰ ਵਿਖੇ ਹੋਲੀਆਂ ਨੂੰ ਮੁੱਖ ਰੱਖਦੇ ਹੋਏ ਸਵਾਮੀ ਸੱਤਿਆ ਨੰਦ ਗਿਰੀ ਕਲਿਆਣ ਆਸ਼ਰਮ ਹਰਿਦੁਆਰ ਵਲੋਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸ੍ਰੀ ਮੱਧ ਭਗਵਤ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਲਾਪਰਵਾਹੀ ਕਰ ਕੇ ਹੁੰਦੇ ਨੇ ਘਿਣਾਉਣੇ ਅਪਰਾਧ-ਬੀ.ਕੇ.ਯੂ. ਮਾਨ

ਮਖੂ, 23 ਫਰਵਰੀ (ਮੁਖਤਿਆਰ ਸਿੰਘ ਧੰਜੂ)- ਲੋਕਾਂ ਨੂੰ ਲੋੜੀਂਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਜਿੱਥੇ ਦਰ-ਦਰ ਭਟਕਣਾ ਪੈ ਰਿਹੈ, ਉੱਥੇ ਅਫ਼ਸਰਸ਼ਾਹੀ ਵੀ ਕਾਨੂੰਨ ਦੀ ਪਾਲਣਾ ਕਰਨ ਦੀ ਬਜਾਏ ਸਿਆਸੀ ਅਕਾਵਾਂ ਦੇ ਹੁਕਮਾਂ ਨੂੰ ਪਹਿਲ ਦੇਣਾ ਆਪਣਾ ਫ਼ਰਜ਼ ਸਮਝਦੀ ...

ਪੂਰੀ ਖ਼ਬਰ »

ਈ.ਟੀ.ਟੀ. ਸਿੱਖਿਆਰਥੀ ਯੂਨੀਅਨ ਦੀ ਭਰਵੀਂ ਮੀਟਿੰਗ

ਗੁਰੂਹਰਸਹਾਏ, 23 ਫਰਵਰੀ (ਹਰਚਰਨ ਸਿੰਘ ਸੰਧੂ)- ਈ.ਟੀ.ਟੀ. ਸਿੱਖਿਆਰਥੀ ਯੂਨੀਅਨ ਗੁਰੂਹਰਸਹਾਏ ਦੀ ਭਰਵੀਂ ਮੀਟਿੰਗ ਸਥਾਨਕ ਰੇਲਵੇ ਪਾਰਕ ਵਿਖੇ ਹੋਈ, ਜਿਸ 'ਚ ਫ਼ੀਸਾਂ ਤੋਂ ਪ੍ਰਭਾਵਿਤ ਸਿੱਖਿਆਰਥੀਆਂ ਤੋਂ ਇਲਾਵਾ ਉਨ੍ਹਾਂ ਦੇ ਮਾਪਿਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਗੁੰਮ ਹੋਏ ਪਤੀ ਦੀ ਭਾਲ 'ਚ ਦਰ-ਦਰ ਠੋਕਰਾਂ ਖਾ ਰਹੀ ਹੈ ਪਤਨੀ

ਫ਼ਿਰੋਜ਼ਪੁਰ, 23 ਫਰਵਰੀ (ਜਸਵਿੰਦਰ ਸਿੰਘ ਸੰਧੂ)- ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਦਾ ਧੰਦਾ ਕਰਦੇ ਕਾਲਾ ਪੁੱਤਰ ਬਾਗ਼ ਵਾਸੀ ਸ਼ੇਰਖਾਂ ਦੇ ਭੇਦ ਭਰੀ ਹਾਲਤ 'ਚ ਗੁੰਮ ਹੋਏ ਨੂੰ 18 ਦਿਨ ਬੀਤਣ 'ਤੇ ਵੀ ਕੋਈ ਥਹੁ ਪਤਾ ਨਾ ਲੱਗਣ 'ਤੇ ਜਿੱਥੇ ਪਰਿਵਾਰ ਪੇ੍ਰਸ਼ਾਨੀ ਦੇ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਦੀ ਪ੍ਰੀਖਿਆ 'ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਗੁਰੂਹਰਸਹਾਏ, 23 ਫਰਵਰੀ (ਹਰਚਰਨ ਸਿੰਘ ਸੰਧੂ)- ਸਥਾਨਕ ਸ਼ਹਿਰ ਦੇ ਗੁਰੂ ਤੇਗ਼ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਨੈਤਿਕ ਸਿੱਖਿਆ) 2017-18 ਦੇ ਇਮਤਿਹਾਨ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਉਨ੍ਹਾਂ ਦਾ ਨਤੀਜਾ ...

ਪੂਰੀ ਖ਼ਬਰ »

ਮੈਰਿਜ ਪੈਲੇਸ ਮਾਲਕਾਂ ਤੇ ਥਾਣਾ ਮੁਖੀ ਦੀ ਮੀਟਿੰਗ

ਮਖੂ, 23 ਫਰਵਰੀ (ਮੇਜਰ ਸਿੰਘ ਥਿੰਦ)- ਮਖੂ ਥਾਣਾ ਇੰਚਾਰਜ ਤੇ ਮੈਰਿਜ ਪੈਲੇਸ ਮਾਲਕਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਮਖੂ ਇਲਾਕੇ ਦੇ ਮੈਰਿਜ ਪੈਲੇਸ ਮਾਲਕਾਂ ਨੂੰ ਐੱਸ.ਐੱਚ.ਓ. ਮਖੂ ਰਮਨ ਕੁਮਾਰ ਨੇ ਸਖ਼ਤ ਤਾੜਣਾ ਕਰਦਿਆਂ ਕਿਹਾ ਕਿ ਮੈਰਿਜ ਪੈਲੇਸਾਂ 'ਚ ਵਿਆਹ ਦੀ ਪਾਰਟੀ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਮਹਿਮਾ ਵਿਖੇ ਵਿਦਿਆਰਥਣਾਂ ਦੇ ਕਰਾਟੇ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 23 ਫਰਵਰੀ (ਨਿੱਜੀ ਪੱਤਰ ਪੇ੍ਰਰਕ)- ਸਿੱਖਿਆ ਦੇ ਖੇਤਰ 'ਚ ਜਿੱਥੇ ਕੁੜੀਆਂ ਨੇ ਮੱਲ੍ਹਾਂ ਮਾਰੀਆਂ ਹਨ, ਉੱਥੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਆਤਮ ਸੁਰੱਖਿਆ 'ਚ ਮੁਹਾਰਤ ਹਾਸਲ ਕਰਨ ਲਈ ਨੌਵੀਂ ਤੇ ਦਸਵੀਂ ਜਮਾਤ ਦੇ 41 ਵਿਦਿਆਰਥੀਆਂ ਨੂੰ ਕਰਾਟੇ ...

ਪੂਰੀ ਖ਼ਬਰ »

ਪੋਲ-ਖੋਲ੍ਹ ਰੈਲੀ ਸਬੰਧੀ ਅਕਾਲੀ ਆਗੂਆਂ ਵਲੋਂ ਪਿੰਡ ਜੀਵਾਂ ਅਰਾਈਾ ਵਿਖੇ ਮੀਟਿੰਗ

ਗੁਰੂਹਰਸਹਾਏ, 23 ਫਰਵਰੀ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਵਿਖੇ 25 ਫਰਵਰੀ ਨੂੰ ਹੋ ਰਹੀ ਪੋਲ ਖੋਲ੍ਹ ਰੈਲੀ ਨੂੰ ਲੈ ਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਾਂਟੂ ਵੋਹਰਾ ਪ੍ਰਧਾਨ ਨਗਰ ਕੌਾਸਲ ਗੁਰੂਹਰਸਹਾਏ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ...

ਪੂਰੀ ਖ਼ਬਰ »

ਪੋਲ ਖੋਲ੍ਹ ਰੈਲੀ ਲੋਕਾਂ ਲਈ ਲਾਹੇਵੰਦ ਰਹੇਗੀ-ਮੰਗੇਵਾਲੀਆ

ਗੁਰੂਹਰਸਹਾਏ, 23 ਫਰਵਰੀ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਭਾਜਪਾ ਵਲੋਂ 25 ਫਰਵਰੀ ਨੂੰ ਗੁਰੂਹਰਸਹਾਏ ਵਿਖੇ ਕੀਤੀ ਜਾ ਰਹੀ ਪੋਲ ਖੋਲ੍ਹ ਰੈਲੀ ਲੋਕਾਂ ਲਈ ਲਾਹੇਵੰਦ ਰਹੇਗੀ, ਕਿਉਂਕਿ ਰੈਲੀ ਦੌਰਾਨ ਹੋ ਰਹੇ ਭਾਰੀ ਇਕੱਠਾਂ ਤੋਂ ਚਿੰਤਤ ਕਾਂਗਰਸ ਸਰਕਾਰ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮੋਟਰਾਂ 'ਤੇ ਬਿਜਲੀ ਮੀਟਰ ਨਾ ਲਗਾਉਣ ਦੇਣ ਦਾ ਐਲਾਨ

ਫ਼ਿਰੋਜ਼ਪੁਰ, 23 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਖੇਤਾਂ 'ਚ ਕਿਸਾਨਾਂ ਦੀਆਂ ਬਿਜਲੀ ਮੋਟਰਾਂ 'ਤੇ ਮੀਟਰ ਲਗਾਏ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਪ੍ਰਧਾਨ ਮਲਕੀਤ ਸਿੰਘ ਫ਼ੌਜੀ ਅਤੇ ਝੋਕ ਹਰੀ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਕਣਕ ਵੰਡੀ

ਮਖੂ, 23 ਫਰਵਰੀ (ਮੁਖਤਿਆਰ ਸਿੰਘ ਧੰਜੂ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਮ ਸਿੰਘ ਸਰਹਾਲੀ ਦੀ ਨਿਗਰਾਨੀ 'ਚ ਪਿੰਡ ਸਰਹਾਲੀ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ 'ਆਟਾ ਦਾਲ' ਸਕੀਮ ਵਾਲੀ ਕਣਕ ਵੰਡੀ ਗਈ | ਸਾਬਕਾ ਸਰਪੰਚ ਤੇ ਪਾਰਟੀ ਆਗੂ ਰਾਮ ...

ਪੂਰੀ ਖ਼ਬਰ »

ਜੇ.ਆਰ.ਐ ੱਫ਼. ਟੈੱਸਟ ਪਾਸ ਕਰਨ ਵਾਲੀ ਅਮਨਿੰਦਰਜੀਤ ਕੌਰ ਵਿਦਿਆਰਥਣ ਨੂੰ ਦੇਵ ਸਮਾਜ ਕਾਲਜ ਨੇ ਕੀਤਾ ਅਸਿਸਟੈਂਟ ਪੋ੍ਰਫੈਸਰ ਨਿਯੁਕਤ

ਫ਼ਿਰੋਜ਼ਪੁਰ, 23 ਫਰਵਰੀ (ਜਸਵਿੰਦਰ ਸਿੰਘ ਸੰਧੂ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੀ ਵਿਦਿਆਰਥਣ ਅਮਨਿੰਦਰਜੀਤ ਕੌਰ ਨੇ ਸੀ. ਐੱਸ. ਆਈ. ਆਰ. ਦੇ ਅੰਤਰਗਤ ਫਿਜ਼ਿਕਸ ਵਿਸ਼ੇ 'ਚ ਜੇ.ਆਰ.ਐ ੱਫ਼. ਪ੍ਰੀਖਿਆ ਪਾਸ ਕਰਕੇ ਕਾਲਜ ਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX