ਤਾਜਾ ਖ਼ਬਰਾਂ


ਨਿਰਭਯਾ ਮਾਮਲਾ : ਦੋਸ਼ੀ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 minute ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  10 minutes ago
ਕਪੂਰਥਲਾ, 12 ਦਸੰਬਰ (ਅਮਰਜੀਤ ਸਿੰਘ ਸਡਾਨਾ)- ਬੀਤੀ ਦੇਰ ਸ਼ਾਮ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਨਸ਼ਾ ਤਸਕਰਾਂ ਵਲੋਂ ਐੱਸ. ਟੀ. ਐੱਫ. ਦੀ ਟੀਮ 'ਤੇ ਹਮਲਾ ਕਰਕੇ ਪੰਜ ਪੁਲਿਸ ਕਰਮਚਾਰੀਆਂ ਨੂੰ...
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  28 minutes ago
ਜਲੰਧਰ, 12 ਦਸੰਬਰ (ਚਿਰਾਗ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਖੇਡ ਉਦਯੋਗ ਵਲੋਂ...
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  36 minutes ago
ਨਵੀਂ ਦਿੱਲੀ, 12 ਦਸੰਬਰ- ਅਯੁੱਧਿਆ ਮਾਮਲੇ 'ਤੇ ਬੀਤੀ 9 ਨਵੰਬਰ ਨੂੰ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ...
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  43 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਕੁਝ ਸਮਾਂ ਪਹਿਲਾਂ ਭਾਜਪਾ 'ਚ ਸ਼ਾਮਲ ਹੋਏ ਅਦਾਕਾਰ ਜਤਿਨ ਬੋਰਾ...
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਚੰਗੀ ਕਾਰਗੁਜ਼ਾਰੀ ਵਾਲਿਆਂ...
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  about 1 hour ago
ਮੁੰਬਈ, 12 ਦਸੰਬਰ- ਮਹਾਰਾਸ਼ਟਰ ਦੀ ਭਾਜਪਾ ਨੇਤਾ ਪੰਕਜ ਮੁੰਡੇ ਨੇ ਇੱਕ ਦਿਨਾਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ...
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  about 1 hour ago
ਰਾਂਚੀ, 12 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਲਈ ਅੱਜ ਤੀਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਵਿਚਾਲੇ ਅੱਜ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ...
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  about 1 hour ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਪੰਜਾਬ ਸਟੇਟ ਪਾਵਰ ਕਾਮ ਵੱਲੋਂ ਸੀ.ਆਰ.ਏ 281/13 ਅਧੀਨ ਬਿਜਲੀ ਵਿਭਾਗ 'ਚ ਠੇਕੇ 'ਤੇ ਭਰਤੀ ਕੀਤੇ ਗਏ ਲਾਈਨਮੈਨਾਂ ਨੂੰ ਰੈਗੂਲਰ...
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ. ਕੇ. ਅਬਦੁਲ ਮੋਮੇਨ ਨੇ ਆਪਣਾ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ। ਉਹ...
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  about 1 hour ago
ਬਟਾਲਾ, 12 ਦਸੰਬਰ (ਡਾ. ਕਮਲ ਕਾਹਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ...
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  about 2 hours ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਗਏ ਮੁੱਖ ਅਧਿਆਪਕਾਂ ਨੂੰ ਕੱਲ੍ਹ ਭਾਵ ਕਿ 13 ਦਸੰਬਰ ਨੂੰ ਸਟੇਸ਼ਨ...
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  about 2 hours ago
ਚੰਡੀਗੜ੍ਹ, 12 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸੀ ਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲਾਲਾਬਾਦ ਹਲਕਾ ਫਤਹਿ ਕਰਨ 'ਤੇ ਧੰਨਵਾਦ ਕਰਨ ਲਈ ਹਲਕੇ ਦੇ...
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  about 2 hours ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਸਥਾਨਕ ਅਤੇ ਆਸ-ਪਾਸ ਦੇ ਖੇਤਰਾਂ 'ਚ ਰਾਤ ਤੋਂ ਸ਼ੁਰੂ ਹੋਈ ਹਲਕੀ ਕਿਣ-ਮਿਣ ਨਾਲ ਜਿੱਥੇ ਠੰਢ 'ਚ ਵਾਧਾ ਹੋਇਆ ਹੈ, ਉੱਥੇ ਹੀ ਇਸ ਨਾਲ ਆਮ ਜਨ ਜੀਵਨ...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 12 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਨੇ ਪੁਣਛ ਦੇ ਸ਼ਾਹਪੁਰ, ਕਿਰਨੀ ਅਤੇ ਕਸਬਾ...
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  about 3 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  about 3 hours ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  about 3 hours ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  about 3 hours ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 4 hours ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  about 4 hours ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  about 4 hours ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  about 5 hours ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  about 5 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  about 5 hours ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 5 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 6 hours ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 6 hours ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 7 hours ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 8 hours ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 8 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  1 minute ago
ਅੱਜ ਦਾ ਵਿਚਾਰ
. . .  about 9 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਬਰਨਾਲਾ

ਨਿਕੰਮੀ ਕਾਰਗੁਜ਼ਾਰੀ ਕਾਰਨ ਲੋਕਾਂ ਦੇ ਮਨਾਂ 'ਚੋਂ ਲਹੀ ਕਾਂਗਰਸ ਸਰਕਾਰ-ਕੀਤੂ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਸਿੱਖਾਂ ਦੀ ਸਿਰਮੌਰ ਪਾਰਟੀ ਹੈ, ਜਿਸ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਪੰਜਾਬੀਆਂ ਦੇ ਵੱਡੀਆਂ ਕੁਰਬਾਨੀਆਂ ਦਿੱਤੀਆਂ | ਪੰਜਾਬ ਦੇ ਲੋਕਾਂ ਦੀ ਭਲਾਈ ਵਾਸਤੇ ਵੱਡੇ ਉਪਰਾਲੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਰਾਜ 'ਚ ਹੀ ਹੋ ਸਕਦੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਨੇ ਪਿੰਡ ਵਜੀਦਕੇ ਕਲਾਂ ਵਿਖੇ ਪ੍ਰਵਾਸੀ ਭਾਰਤੀ ਲਛਮਣ ਸਿੰਘ ਕੈਨੇਡਾ, ਦਲਬੀਰ ਸਿੰਘ ਗੋਲਡੀ ਦੀ ਅਗਵਾਈ 'ਚ ਹੋਈ ਵਰਕਰਾਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਬਹੁਤ ਥੋੜੇ੍ਹ ਸਮੇਂ 'ਚ ਆਪਣੀ ਨਿਕੰਮੀ ਕਾਰਗੁਜ਼ਾਰੀ ਕਾਰਨ ਲੋਕਾਂ ਦੇ ਮਨ ਤੋਂ ਲਹਿ ਚੁੱਕੀ ਹੈ, ਕਿਉਂਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਚੋਣ ਵਾਅਦਿਆਂ ਅਨੁਸਾਰ ਨਵੀਂ ਸਹੂਲਤਾਂ ਤਾਂ ਕੀ ਦੇਣੀਆਂ ਸੀ ਸਗੋਂ ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਭਲਾਈ ਸਕੀਮਾਂ ਵੀ ਬੰਦ ਕਰ ਦਿੱਤੀਆਂ ਹਨ | ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਆਗਾਮੀ ਚੋਣਾਂ 'ਚ ਕਾਂਗਰਸ ਨੂੰ ਚਲਦਾ ਕਰਨ ਲਈ ਪਿੰਡ-ਪਿੰਡ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਸਰਗਰਮ ਹੋਣ | ਪ੍ਰਧਾਨ ਕੀਤੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ, ਸਰਕਲ ਪੱਧਰੀ ਜਥੇਬੰਦਕ ਢਾਂਚੇ ਦਾ ਐਲਾਨ ਜਲਦ ਕੀਤਾ ਜਾਵੇਗਾ ਅਤੇ ਇਸ ਵਿਚ ਪਾਰਟੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਹੀ ਮਾਣ-ਸਤਿਕਾਰ ਮਿਲੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜਥੇ: ਜਰਨੈਲ ਸਿੰਘ ਭੋਤਨਾ, ਐਸ.ਸੀ.ਵਿੰਗ ਦੇ ਸ਼ਹਿਰੀ ਪ੍ਰਧਾਨ ਧਰਮ ਸਿੰਘ ਫ਼ੌਜੀ, ਜਗਤਾਰ ਸਿੰਘ ਕੇਨੈਡੀਅਨ, ਸਰਪੰਚ ਸੁਖਵੀਰ ਕੌਰ, ਕਰਮਜੀਤ ਸਿੰਘ ਜੀਤੀ ਕੈਨੇਡੀਅਨ, ਇੰਦਰਜੀਤ ਸਿੰਘ ਗਰੇਵਾਲ, ਸਿਕੰਦਰ ਸਿੰਘ, ਦਰਸ਼ਨ ਸਿੰਘ ਸਮਰਾ, ਅਰਸ਼ਦੀਪ ਸਿੰਘ, ਜਗਤਾਰ ਸਿੰਘ ਸਮਰਾ, ਨੰਬਰਦਾਰ ਬਹਾਲ ਸਿੰਘ, ਪੰਚ ਜਸਵੀਰ ਸਿੰਘ, ਪੰਚ ਕਾਕਾ ਸਿੰਘ, ਰਣਜੀਤ ਸਿੰਘ ਗਿੱਲ, ਹਰਬੰਸ ਸਿੰਘ ਸਮਰਾ, ਪਰਮਜੀਤ ਸਿੰਘ ਪੰਮੀ, ਗੁਰਮੇਲ ਸਿੰਘ, ਹਰਨੇਕ ਸਿੰਘ ਆਦਿ ਹਾਜ਼ਰ ਸਨ |

ਨਿਕਾਸੀ ਪਾਣੀ ਦੀ ਸਮੱਸਿਆ ਮਸਲੇ ਦੀ ਜੜ੍ਹ ਤੱਕ ਹੱਲ ਕੀਤੀ ਜਾਵੇਗੀ-ਰਾਜਿੰਦਰਪਾਲ ਰਾਜੀ

ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਧਨੌਲਾ ਮੰਡੀ ਦੇ ਗੰਦੇ ਪਾਣੀ ਦੇ ਨਿਕਾਸ ਲਈ ਛੇਤੀ ਹੀ ਸਾਰਥਿਕ ਹੱਲ ਕੀਤਾ ਜਾਵੇਗਾ | ਇਹ ਪ੍ਰਗਟਾਵਾ ਨਗਰ ਕੌਾਸਲ ਧਨੌਲਾ ਦੇ ਪ੍ਰਧਾਨ ਰਾਜਿੰਦਰਪਾਲ ਸਿੰਘ ਰਾਜੀ ਠੇਕੇਦਾਰ ਨੇ ਨਿਕਾਸੀ ਖੂਹਾਂ ਦਾ ਜਾਇਜ਼ਾ ਲੈਣ ਸਮੇਂ ਗੱਲਬਾਤ ...

ਪੂਰੀ ਖ਼ਬਰ »

ਪੰਜ ਮਰਲੇ ਦੇ ਰਿਹਾਇਸ਼ੀ ਮਕਾਨਾਂ ਨੂੰ ਮੁਆਫ਼ ਪਾਣੀ ਤੇ ਸੀਵਰੇਜ ਦੇ ਬਿੱਲ ਮੁੜ ਲਾਉਣ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਨੂੰ ਮਿਤੀ 11 ਜੁਲਾਈ 2006 ਜਾਰੀ ਨੋਟੀਫ਼ਿਕੇਸ਼ਨ ਅਨੁਸਾਰ 5 ਮਰਲੇ (125 ਵਰਗ ਗਜ਼) ਦੇ ਸਮੂਹ ਰਿਹਾਇਸ਼ੀ ਪਲਾਟਾਂ ਤੋਂ ਪਾਣੀ ਅਤੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਬੱਚੇ ਨੂੰ ਕੀਤਾ ਗੰਭੀਰ ਜ਼ਖ਼ਮੀ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਰਨਾਲਾ ਵਿਚ ਛੇਵੀਂ ਜਮਾਤ ਵਿਚ ਪੜਦੇ ਬੱਚੇ ਨੰੂ ਪ੍ਰਾਰਥਨਾ ਦੌਰਾਨ ਆਵਾਰਾ ਪਸ਼ੂ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ¢ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਬਹਾਦਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੀ ਤਰਸਯੋਗ ਹਾਲਤ ਲਈ ਸਿੱਧੇ ਤੌਰ 'ਤੇ ਕੇਂਦਰ ਤੇ ਰਾਜ ਸਰਕਾਰਾਂ ਜ਼ਿੰਮੇਵਾਰ-ਸਾਹਿਬ ਸਿੰਘ ਬਡਬਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਛੀਨੀਵਾਲ ਖੁਰਦ ਵਿਖੇ ਜਥੇਬੰਦੀ ਦੀ ਪੁਰਾਣੀ ਇਕਾਈ ਦੀ ਭਰਵੀਂ ਮੀਟਿੰਗ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਏ. ਐੱਸ. ਆਈ. ਦੀ ਖਿੱਚ-ਧੂਹ ਕਰਨ ਦੇ ਦੋਸ਼ਾਂ ਤਹਿਤ ਦੋ 'ਤੇ ਮਾਮਲਾ ਦਰਜ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲੀਸ ਬਰਨਾਲਾ ਨੇ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਦੀ ਵਰਦੀ ਦੀ ਬੇਅਦਬੀ ਅਤੇ ਖਿੱਚ ਧੂਹ ਕਰਨ ਦੇ ਦੋਸ਼ਾਂ ਹੇਠ ਦੋ ਵਿਅਕਤੀਆਂ ਿਖ਼ਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ¢ ਇਸ ਸਬੰਧੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਵਿਧਾਇਕ ਨੂੰ ਮੰਗ-ਪੱਤਰ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾ ਨੂੰ ਪੂਰਾ ਕਰਵਾਉਣ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਬਾਲਗ ਲੜਕੀ ਬਰਾਮਦ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲਿਸ ਬਰਨਾਲਾ ਵਲੋਂ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਭਜਾਉਣ ਦੇ ਦੋਸ਼ 'ਚ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਪੁਲਿਸ ਨੇ ਲੰਘੀ ਬੱਸ ਸਟੈਂਡ ਵਿਚੋਂ ਨਾਬਾਲਗ ਲੜਕੀ ਨੂੰ ...

ਪੂਰੀ ਖ਼ਬਰ »

ਫ਼ਸਲਾਂ ਦਾ ਉਜਾੜਾ ਕਰਦੇ ਅਵਾਰਾ ਪਸ਼ੂਆਂ ਤੋਂ ਕਿਸਾਨ ਪ੍ਰੇਸ਼ਾਨ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਬਰਨਾਲਾ ਖੇਤਰ ਵਿਚ ਫਿਰਦੇ ਆਵਾਰਾ ਪਸ਼ੂਆਂ ਦੇ ਝੁੰਡ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਹਨ ਕਿਉਂਕਿ ਦਿਨ ਢਲਦੇ ਹੀ ਇਹ ਆਵਾਰਾ ਪਸ਼ੂਆਂ ਦੇ ਝੁੰਡ ਖੇਤਾਂ ਵਿਚ ਬੀਜੀ ਕਣਕ ਵਿਚ ਦਾਖ਼ਲ ਹੋ ਜਾਂਦੇ ਹਨ ਜਿਸ ਕਾਰਨ ...

ਪੂਰੀ ਖ਼ਬਰ »

ਰਾਹੀ ਦੇ ਯਤਨਾਂ ਸਦਕਾ ਸਕੂਲ ਦਾ ਰੇੜਕਾ ਖ਼ਤਮ

ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਿਸ ਦਾ ਕਈ ਦਿਨਾਂ ਤੋਂ ਪਿੰ੍ਰਸੀਪਲ ਅਤੇ ਸਮੂਹ ਸਟਾਫ਼ ਨੂੰ ਲੈ ਕੇ ਰੇੜਕਾ ਚੱਲਦਾ ਆ ਰਿਹਾ ਸੀ | ਦੱਸਣਯੋਗ ਹੈ ਕਿ ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਦੋਸ਼ ਵੀ ਲਾਏ ਅਤੇ ਸਕੂਲ ਸਟਾਫ਼ ਵਲੋਂ ...

ਪੂਰੀ ਖ਼ਬਰ »

8 ਮਾਰਚ ਦੀ ਬਰਨਾਲਾ ਲਲਕਾਰ ਰੈਲੀ ਸਬੰਧੀ ਨੱੁਕੜ ਮੀਟਿੰਗਾਂ

ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 8 ਮਾਰਚ 2018 ਨੂੰ ਅਨਾਜ ਮੰਡੀ ਬਰਨਾਲਾ ਵਿਖੇ ਪੰਜਾਬ ਸਰਕਾਰ ਵਿਰੱੁਧ ਕੀਤੀ ਜਾ ਰਹੀ ਲਲਕਾਰ ਰੈਲੀ 'ਚ ਸ਼ਾਮਿਲ ਹੋਣ ਲਈ ਪਿੰਡ ਭੈਣੀ ਜੱਸਾ, ਜਵੰਧਾ ਪਿੰਡੀ, ਅਸਪਾਲ ਖ਼ੁਰਦ, ਭੂਰੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸੀ.ਜੇ.ਐਮ. ਪ੍ਰਭਦੀਪ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਾਨੂੰਨੀ ਸੇਵਾਵਾਂ ਸਬੰਧੀ ਇਕ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਘੁੰਨਸ ਨੂੰ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ, ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਵਲੋਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਸ਼ਹਿਣਾ, 23 ਫਰਵਰੀ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖ਼ਾਂ ਸ਼ੌਰੀਆ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਸਰਬਸੁਖਜੀਤ ਸਿੰਘ ਸ਼ੀਤਲ ਦੀ ਅਗਵਾਈ ਵਿਚ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਸਜ਼ਾ ਜਾਫ਼ਤਾ ਹਵਾਲਾਤੀ ਨੰੂ ਪੋ੍ਰਡਕਸ਼ਨ ਵਾਰੰਟ 'ਤੇ ਅਦਾਲਤ ਵਿਚ ਕੀਤਾ ਪੇਸ਼

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਮੈਕ ਦੇ ਮਾਮਲੇ 'ਚ ਮਾਨਯੋਗ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਇਕ ਵਿਅਕਤੀ ਨੰੂ ਪੀ.ਓ. ਸਟਾਫ਼ ਬਰਨਾਲਾ ਨੇ ਜ਼ਿਲ੍ਹਾ ਜੇਲ੍ਹ 'ਚੋਂ ਪੋ੍ਰਡਕਸ਼ਨ ਵਾਰੰਟ ਉੱਪਰ ਲਿਆ ਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿਵਾਉਣ ਲਈ ਸਾਹਿਤਕ ਸੰਸਥਾਵਾਂ ਵਲੋਂ ਏ. ਡੀ. ਸੀ. ਨੂੰ ਮੰਗ-ਪੱਤਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬੀ ਮਾਂ-ਬੋਲੀ ਨੂੰ ਸਿਰਫ਼ ਬੋਲਚਾਲ ਦੀ ਭਾਸ਼ਾ ਵਜੋਂ ਹੀ ਨਹੀਂ ਸਗੋਂ ਇਸ ਨੂੰ ਰੁਜ਼ਗਾਰ, ਵਪਾਰ, ਸਰਕਾਰੀ ਕੰਮਾਂ-ਕਾਰਾਂ ਵਿਚ ਮਾਨਤਾ ਦਿਵਾਉਣ ਲਈ ਅੱਜ ਜ਼ਿਲ੍ਹਾ ਬਰਨਾਲਾ ਦੀ ਸਮੂਹ ਸਾਹਿਤਕ ਸਭਾਵਾਂ ਦੇ ...

ਪੂਰੀ ਖ਼ਬਰ »

ਮਜੀਠੀਆ ਨੇ ਵਿਰਾਸਤੀ ਮੇਲੇ ਸਬੰਧੀ ਸੋਵੀਨਾਰ ਕੀਤਾ ਜਾਰੀ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ ਸੇਵਾ ਸਿੰਘ ਕ੍ਰਿਪਾਨ ਬਹਾਦਰ ਫਾਊਾਡੇਸ਼ਨ ਜ਼ਿਲ੍ਹਾ ਬਰਨਾਲਾ ਵਲੋਂ 25 ਫਰਵਰੀ ਨੂੰ ਪਿੰਡ ਬਖਤਗੜ੍ਹ ਵਿਖੇ ਛੇਵਾਂ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਫਾਊਾਡੇਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਇੱਕ ...

ਪੂਰੀ ਖ਼ਬਰ »

ਮਾਤਾ ਅੰਗਰੇਜ ਕੌਰ ਦੀ ਯਾਦ 'ਚ ਬੱਸ ਅੱਡੇ ਦੀ ਉਸਾਰੀ ਕਰਵਾਈ

ਭਦੌੜ, 23 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਮੱਝੂਕੇ ਵਿਖੇ ਸਾਬਕਾ ਪੰਚਾਇਤ ਮੈਂਬਰ ਬਲਦੇਵ ਸਿੰਘ ਵਲੋਂ ਆਪਣੀ ਮਾਤਾ ਦੀ ਯਾਦ ਵਿਚ ਮੁੜ ਨਵੇਂ ਸਿਰੇ ਤੋਂ ਬੱਸ ਅੱਡੇ ਦੀ ਉਸਾਰੀ ਕਰਵਾਈ ਗਈ ਹੈ | ਸਾਬਕਾ ਮੈਂਬਰ ਬਲਦੇਵ ਸਿੰਘ ਨੇ ਦੱਸਿਆ ਕਿ ਸਾਡੇ ਪਰਿਵਾਰ ਨੂੰ 22 ...

ਪੂਰੀ ਖ਼ਬਰ »

ਜਥੇਦਾਰ ਵਿਸਾਖਾ ਸਿੰਘ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਉਪ-ਚੇਅਰਮੈਨ ਲਛਮਣ ਸਿੰਘ ਮੂੰਮ ਦੇ ਸਤਿਕਾਰਯੋਗ ਤਾਇਆ ਸ: ਵਿਸਾਖਾ ਸਿੰਘ ਸੇਖੋਂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਆਕੀਗੜ੍ਹ ਸਾਹਿਬ ਪਿੰਡ ਮੂੰਮ ਵਿਖੇ ਹੋਇਆ | ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਸਵ: ਰਾਜਪਾਲ ਸਿੰਘ ਕੈਨੇਡੀਅਨ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬੀਤੇ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਚੁੱਕੇ ਸਵ: ਰਾਜਪਾਲ ਸਿੰਘ ਕੈਨੇਡੀਅਨ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਪਤਸਰ ਸਾਹਿਬ ਪਿੰਡ ਚੰਨਣਵਾਲ ਵਿਖੇ ਹੋਇਆ | ਇਸ ਨਮਿੱਤ ਰੱਖੇ ਸ੍ਰੀ ...

ਪੂਰੀ ਖ਼ਬਰ »

ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 23 ਫਰਵਰੀ (ਅਸ਼ੋਕ ਭਾਰਤੀ)-ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਇਆ | ਇਸ ਮੌਕੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਦੌਰਾਨ ਰੁਪਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰੈਲੀ ਸਬੰਧੀ ਪਿੰਡਾਂ 'ਚ ਮੀਟਿੰਗਾਂ

ਧਨੌਲਾ, 23 ਫਰਵਰੀ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 8 ਮਾਰਚ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਕਰਜ਼ਾ ਮੁਕਤੀ ਲਲਕਾਰ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਵਜੋਂ ਅੱਜ ਬਲਾਕ ਬਰਨਾਲਾ ਦੇ ਪਿੰਡਾਂ ਹਰੀਗੜ੍ਹ, ਭੈਣੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 52 ਬੇਰੁਜ਼ਗਾਰ ਲੜਕੇ-ਲੜਕੀਆਂ ਦੀ ਚੋਣ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਾ ਨੂੰ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਕਲਚਰਲ ਸੈਂਟਰ, ਸਾਹਮਣੇ ਟਰਾਈਡੈਂਟ ਗਰੁੱਪ ਸੰਘੇੜਾ (ਬਰਨਾਲਾ) ਵਿਖੇ ਜ਼ਿਲ੍ਹਾ ਰੁਜ਼ਗਾਰ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਧਨੌਲਾ, 23 ਫਰਵਰੀ (ਚੰਗਾਲ)-ਨੇੜਲੇ ਪਿੰਡ ਕੱਟੂ ਵਿਖੇ ਹਰ ਸਾਲ ਦੀ ਤਰ੍ਹਾਂ ਤਪ ਅਸਥਾਨ ਸਮਾਧ ਸਤੀ ਭੂਆ ਨੰਦੋ ਮਾਈ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 16 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਜੋੜ ਮੇਲੇ ਦੌਰਾਨ ਪੁੱਜੇ ...

ਪੂਰੀ ਖ਼ਬਰ »

ਸੰਤ ਘੁੰਨਸ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਰਾਹੀ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਦਰਵੇਸ਼ ਸਿਆਸਤਦਾਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਸ਼ਲਾਘਾਯੋਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX