ਤਾਜਾ ਖ਼ਬਰਾਂ


ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  4 minutes ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  7 minutes ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  33 minutes ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 minute ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  about 1 hour ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  about 1 hour ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  about 2 hours ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, 'ਆਪ' ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ...
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਜਲੰਧਰ, 19 ਫਰਵਰੀ- ਫਗਵਾੜਾ ਦੇ ਨਾਲ ਲੱਗਦੇ ਪਿੰਡ ਭਾਣੋਕੀ 'ਚ ਭੇਦਭਰੇ ਹਾਲਾਤ 'ਚ ਛੱਪੜ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ...
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 3 hours ago
ਬਠਿੰਡਾ, 19 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਅੱਜ ਇੱਕ ਕੈਦੀ ਦੇ ਜੇਲ੍ਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਬਠਿੰਡਾ 'ਚੋਂ 7 ਕੈਦੀਆ ਨੂੰ ਬਠਿੰਡਾ...
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 3 hours ago
ਨਵੀਂ ਦਿੱਲੀ, 19 ਫਰਵਰੀ- ਸੀਨੀਅਰ ਵਕੀਲ ਸੰਜੇ ਹੇਗੜੇ ਅਤੇ ਸਾਧਨਾ ਰਾਮਚੰਦਰਨ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੇ ਹਨ। ਇਸ ਮੌਕੇ ਸਾਧਨਾ...
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 3 hours ago
ਲੌਂਗੋਵਾਲ, 19 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ ਅਤੇ ਸਿਮਰਜੀਤ ਸਿੰਘ ਦੇ ਪਰਿਵਾਰਾਂ...
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 4 hours ago
ਚੰਡੀਗੜ੍ਹ, 19 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਸੈਕਟਰ 1 'ਚ ਸਥਿਤ ਪੰਜਾਬ ਵਿਧਾਨ ਭਵਨ....
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  about 4 hours ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  about 4 hours ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  about 5 hours ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  about 5 hours ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  about 5 hours ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  about 5 hours ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 5 hours ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  about 5 hours ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  about 6 hours ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  about 6 hours ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  about 6 hours ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 7 hours ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 7 hours ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 8 hours ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 8 hours ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 8 hours ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 9 hours ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 9 hours ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 9 hours ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 9 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 10 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 10 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  about 1 hour ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  about 1 hour ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  about 1 hour ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  20 minutes ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  34 minutes ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  52 minutes ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  about 1 hour ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਸੋਫ਼ੀਆ ਦਲੀਪ ਸਿੰਘ ਦਾ ਮਿਲੀਸੈਂਟ ਫਾਸੈੱਟ ਦੇ ਬੁੱਤ 'ਤੇ ਦਰਜ ਹੋਵੇਗਾ ਨਾਂਅ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਔਰਤਾਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲੇ ਨੂੰ ਪੂਰੇ 100 ਵਰ੍ਹੇ ਹੋ ਗਏ ਹਨ | ਇਸ ਹੱਕ ਲਈ ਸੰਘਰਸ਼ ਕਰਨ ਵਾਲੀ ਮਹਿਲਾ ਆਗੂ ਮਿਲੀਸੈਂਟ ਫਾਸੈੱਟ ਦਾ ਬੁੱਤ ਬਰਤਾਨੀਆ ਦੀ ਸੰਸਦ ਦੇ ਸਾਹਮਣੇ ਪਾਰਲੀਮੈਂਟ ਸੁਕੇਅਰ 'ਚ ਲੱਗ ਰਿਹਾ ਹੈ | ਪਾਰਲੀਮੈਂਟ ਸੁਕੇਅਰ 'ਚ ਲੱਗਣ ਵਾਲਾ ਇਹ ਪਹਿਲਾ ਮਹਿਲਾ ਬੁੱਤ ਹੋਵੇਗਾ, ਜਦਕਿ ਇਸ ਤੋਂ ਪਹਿਲਾਂ ਯੂ.ਕੇ. ਦੇ ਸਾਬਕਾ ਪ੍ਰਧਾਨ ਮੰਤਰੀ ਚਰਚਿਲ ਹਿੱਲ, ਮਹਾਤਮਾ ਗਾਂਧੀ ਤੇ ਹੋਰਾਂ ਸਮੇਤ ਸਿਰਫ਼ ਪੁਰਸ਼ਾਂ ਦੇ ਬੁੱਤ ਹੀ ਲੱਗੇ ਹੋਏ ਹਨ | ਔਰਤਾਂ ਦੇ ਵੋਟ ਪਾਉਣ ਦੇ ਅਧਿਕਾਰ ਲਈ ਲੜਨ ਲਈ ਸਫ਼ਰੇਜ਼ ਮੁਹਿੰਮ 'ਚ ਸੋਫ਼ੀਆ ਦਲੀਪ ਸਿੰਘ ਦਾ ਵਿਸ਼ੇਸ਼ ਨਾਂਅ ਦਰਜ ਹੈ | ਉਸ ਨੇ ਜਿੱਥੇ ਇਸ ਮੁਹਿੰਮ ਲਈ ਲੋਕਾਂ ਨੂੰ ਖ਼ੁਦ ਪਰਚੇ ਵੰਡੇ, ਔਰਤਾਂ 'ਤੇ ਹਮਲਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਨਾਲ ਦੋ ਹੱਥ ਕੀਤੇ, ਉੱਥੇ ਹੀ ਬਰਤਾਨਵੀ ਸਰਕਾਰ ਨੂੰ ਟੈਕਸ ਦੇਣ ਤੋਂ ਇਨਕਾਰ ਕਰਦਿਆਂ ਇਹ ਲਿਖ ਕੇ ਭੇਜਿਆ ਕਿ ਜੇਕਰ ਵੋਟ ਨਹੀਂ, ਤਾਂ ਟੈਕਸ ਵੀ ਨਹੀਂ | ਸੋਫ਼ੀਆ ਦੇ ਸ਼ੰਘਰਸ਼ ਨੂੰ ਸਦੀਵੀਂ ਤੌਰ 'ਤੇ ਯਾਦ ਰੱਖਣ ਲਈ ਲੰਡਨ ਦੇ ਮੇਅਰ ਸਦੀਕ ਖ਼ਾਨ ਨੇ ਪੁਸ਼ਟੀ ਕੀਤੀ ਕਿ ਫਾਸੈੱਟ ਦੇ ਬੁੱਤ ਲਈ ਬਣਨ ਵਾਲੇ ਥੜ੍ਹੇ 'ਤੇ ਸਹਿਜ਼ਾਦੀ ਸੋਫ਼ੀਆ ਦਲੀਪ ਸਿੰਘ ਦਾ ਨਾਂਅ ਵੀ ਦਰਜ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਏਮਿਲੀਨ ਪੈਨਹਰਸਟ ਨਾਲ ਮਿਲ ਕੇ ਹਾਊਸ ਆਫ਼ ਕਾਮਨ ਸਾਹਮਣੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਲੋਹਾ ਲਿਆ ਸੀ | ਇਕ ਹੋਰ ਸਮੇਂ ਸੋਫ਼ੀਆ ਨੇ ਪ੍ਰਧਾਨ ਮੰਤਰੀ ਦੀ ਕਾਰ ਸਾਹਮਣੇ ਡਿਗ ਕੇ ਔਰਤਾਂ ਲਈ ਵੋਟ ਦਾ ਹੱਕ ਮੰਗਿਆ ਸੀ | ਲੰਡਨ ਅਸੈਂਬਲੀ ਮੈਂਬਰ ਡਾ: ਉਂਕਾਰ ਸਿੰਘ ਸਹੋਤਾ ਨੇ ਲੰਡਨ ਮੇਅਰ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਮੁੱਚੇ ਭਾਰਤੀਆਂ ਖ਼ਾਸ ਤੌਰ 'ਤੇ ਪੰਜਾਬੀ ਤੇ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ ਹੋਵੇਗੀ |

ਦੁਨੀਆ ਦੇ ਸਭ ਤੋਂ ਮਹਿੰਗੇ ਮਹੱਲ ਦੇ ਪੰਜਾਬੀ ਮਾਲਕ ਵਲੋਂ ਆਇਰਸ਼ ਬੈਂਕ 'ਤੇ ਦਾਅਵਾ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਹਿਰ ਸਰੀ ਵਿਚ 100 ਕਮਰਿਆਂ ਵਾਲੇ ਆਲੀਸ਼ਾਨ ਮਹੱਲ ਦੇ ਪੰਜਾਬੀ ਮਾਲਕ ਬਲਜੀਤ ਸਿੰਘ ਭੰਡਾਲ ਨੇ ਆਇਰਸ਼ ਬੈਂਕ 'ਤੇ ਕਾਨੂੰਨੀ ਦਾਅਵਾ ਕੀਤਾ ਕਿ ਬੈਂਕ ਕਾਰਨ ਉਸ ਨੂੰ ਘਾਟਾ ਪਿਆ ਹੈ | ਬੈਂਕ ਨਾਲ ਉਸ ਦਾ 130 ਲੱਖ ...

ਪੂਰੀ ਖ਼ਬਰ »

ਕੰਮ ਤੋਂ ਛੁੱਟੀ ਲੈਣ ਲਈ ਬੰਬ ਦਾ ਡਰਾਵਾ ਦੇਣ ਵਾਲੇ ਪੰਜਾਬੀ ਨੂੰ ਸਜ਼ਾ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲਿਊਸ ਕਰਾਊਨ ਕੋਰਟ ਵਿਚ ਯੂਨੀਵਰਸਿਟੀ ਦੇ ਵਿਦਿਆਰਥੀ ਅਰਜੁਨਵੀਰ ਸਿੰਘ ਨੂੰ ਕੰਮ ਤੋਂ ਛੁੱਟੀ ਲੈਣ ਲਈ ਬੰਬ ਦਾ ਡਰਾਵਾ ਦੇਣ ਦੇ ਦੋਸ਼ਾਂ ਤਹਿਤ 8 ਮਹੀਨਿਆਂ ਦੀ ਦੋ ਸਾਲਾਂ ਲਈ ਲਮਕਵੀਂ ਸਜ਼ਾ ਸੁਣਾਈ ਗਈ ਹੈ | ਇਸ ਦੇ ਨਾਲ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਉੱਪ ਪ੍ਰਧਾਨ ਮੰਤਰੀ ਵਲੋਂ ਅਸਤੀਫ਼ੇ ਦਾ ਐਲਾਨ

ਐਡੀਲੇਡ, 23 ਫਰਵਰੀ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਉੱਪ ਪ੍ਰਧਾਨ ਮੰਤਰੀ ਬਾਰਨਬਾਏ ਜੋਇਸ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ | ਜੋਇਸ ਨੇ ਟਵੀਟ ਕਰਦਿਆਂ ਕਿਹਾ ਕਿ ਉਹ 26 ਫਰਵਰੀ ਨੂੰ ਦੇਸ਼ ਦੇ ...

ਪੂਰੀ ਖ਼ਬਰ »

ਸਾਊਥ ਏਸ਼ੀਅਨ ਕੈਨੇਡੀਅਨ ਐਸੋਸੀਏਸ਼ਨ ਨੇ ਸਨਮਾਨ ਸਮਾਗਮ ਕਰਵਾਇਆ

ਕੈਲਗਰੀ, 23 ਫਰਵਰੀ (ਜਸਜੀਤ ਸਿੰਘ ਧਾਮੀ)-ਸਾਊਥ ਏਸ਼ੀਅਨ ਕੈਨੇਡੀਅਨ ਐਸੋਸੀਏਸ਼ਨ ਕੈਲਗਰੀ ਵਲੋਂ ਸੀਨੀਅਰਜ਼ ਦਾ ਇਕੱਲਾਪਨ ਦੂਰ ਕਰਨ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ | ਇਸ ਸੰਸਥਾ ਦੇ ਰੂਹੇ ਰਵਾਂ ਹਰਮੋਹਿੰਦਰ ਸਿੰਘ ਪਲਾਹਾ ਆਪਣੀ ਸੰਸਥਾ ਦੇ ਸਮਾਗਮਾਂ ...

ਪੂਰੀ ਖ਼ਬਰ »

ਮਸਲਿਆਂ ਦੇ ਨਿਪਟਾਰੇ ਲਈ ਭਾਰਤੀ ਹਾਈ ਕਮਿਸ਼ਨ ਵਲੋਂ ਕੈਂਪ 25 ਨੂੰ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੈਡਫੋਰਡ ਦੇ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਵਿਚ ਭਾਰਤੀ ਹਾਈ ਕਮਿਸ਼ਨ ਲੰਡਨ ਵਲੋਂ 25 ਫਰਵਰੀ ਐਤਵਾਰ ਨੂੰ ਇਕ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਸੇਵਾਦਾਰ ਜਸਵਿੰਦਰ ਨਿਗਾਹ ਨੇ ...

ਪੂਰੀ ਖ਼ਬਰ »

ਜ਼ਮਾਨਤ 'ਤੇ ਰਿਹਾਅ ਹੋਏ ਜਸਪਾਲ ਸਿੰਘ ਦੀ ਭਾਲ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰੈਡਫੋਰਡ ਜੇਲ 'ਚੋਂ ਸ਼ਰਤਾਂ ਤਹਿਤ ਰਿਹਾਅ ਹੋਏ ਜਸਪਾਲ ਸਿੰਘ ਦੀ ਭਾਲ ਲਈ ਯੂ.ਕੇ. ਪੁਲਿਸ ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ | ਪੁਲਿਸ ਵਲੋਂ ਜਾਰੀ ਸੂਚਨਾ ਅਨੁਸਾਰ ਜਸਪਾਲ ਸਿੰਘ 6 ਫੁੱਟ 5 ਇੰਚ ਕੱਦ ਦਾ ...

ਪੂਰੀ ਖ਼ਬਰ »

ਬਾਲੀਵੁੱਡ ਗਾਇਕ ਪਾਪੋਨ ਿਖ਼ਲਾਫ਼ ਮਾਮਲਾ ਦਰਜ

ਮੁੰਬਈ, 23 ਫਰਵਰੀ (ਏਜੰਸੀ)-ਬਾਲੀਵੁੱਡ ਗਾਇਕ ਪਾਪੋਨ ਿਖ਼ਲਾਫ਼ ਅੱਜ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪਾਪੋਨ ਇਨ੍ਹਾਂ ਦਿਨਾਂ 'ਚ ਇਕ ਰੀਐਲਟੀ ਸ਼ੋਅ 'ਚ ਜੱਜ ਦੀ ਭੂਮਿਕਾ ਨਿਭਾ ਰਹੇ ਹਨ ਤੇ ਉਨ੍ਹਾਂ 'ਤੇ ਦੋਸ਼ ਲਗਾਇਆ ਗਿਆ ਕਿ ਸ਼ੋਅ 'ਚ ਜਦ ਹੋਲੀ ਸਬੰਧੀ ...

ਪੂਰੀ ਖ਼ਬਰ »

ਬਰਤਾਨੀਆ ਛੱਡਣ ਵਾਲੇ ਯੂਰਪੀ ਲੋਕਾਂ 'ਚ ਵੱਡਾ ਵਾਧਾ

ਲੰਡਨ/ਲੈਸਟਰ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ ਦਾ ਯੂਰਪੀਅਨ ਸੰਘ ਤੋਂ ਵੱਖ ਹੋਣ ਦੀ ਚੱਲ ਰਹੀ ਪ੍ਰਕਿਰਿਆ ਪ੍ਰਵਾਸ ਜ਼ਿੰਦਗੀ 'ਤੇ ਡੂੰਘਾ ਪ੍ਰਭਾਵ ਪਾਉਂਦੀ ਨਜ਼ਰ ਆ ਰਹੀ ਹੈ | ਤਾਜ਼ਾਂ ਅੰਕੜਿਆਂ ਅਨੁਸਾਰ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਅਫ਼ਗਾਨੀ ਮੂਲ ਦੇ ਹਰਮੀਤ ਸਿੰਘ ਨੂੰ ਟੈਕਸ ਘਪਲੇ 'ਚ ਸਜ਼ਾ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੁੱਕਾ ਕਾਰੋਬਾਰ ਲਈ ਤੰਬਾਕੂ ਦਾ ਧੰਦਾ ਕਰਨ ਵਾਲੇ ਅਫ਼ਗਾਨੀ ਮੂਲ ਦੇ ਹਰਮੀਤ ਸਿੰਘ ਨੂੰ ਟੈਕਸ ਘਪਲੇ ਵਿਚ ਦੋ ਸਾਲ ਦੀ ਲਮਕਵੀਂ ਸਜ਼ਾ ਸੁਣਾਈ ਗਈ, ਜਦਕਿ 240 ਘੰਟੇ ਬਿਨ੍ਹਾਂ ਤਨਖ਼ਾਹ ਸਮਾਜ ਸੇਵਾ ਕਰਨ, ਕਰਫ਼ਿਊ ਹੁਕਮ ਤੇ ...

ਪੂਰੀ ਖ਼ਬਰ »

ਕੰਵਰਜੀਤ ਸਿੰਘ ਸੰਧੂ ਦਾ ਕੈਨੇਡਾ 'ਚ ਸਨਮਾਨ

ਟੋਰਾਂਟੋ, 23 ਫਰਵਰੀ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀ ਭਾਰਤ (ਪੰਜਾਬ) ਤੋਂ ਇੱਥੇ ਆਏ ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਤੇ ਲੇਖਕ ਕੰਵਰਜੀਤ ਸਿੰਘ ਸੰਧੂ (ਕੰਵਰ ਸੰਧੂ) ਦੇ ਮਾਣ ਵਿਚ ਬਰੈਂਪਟਨ 'ਚ ਨੌਜਵਾਨ ਗਾਇਕ ਜਿੰਦ ਧਾਰੀਵਲ ਦੇ ਗ੍ਰਹਿ ਵਿਖੇ ਇਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਲੈਸਟਰ 'ਚ 'ਅੰਤਰਾਸ਼ਟਰੀ ਮਾਂ-ਬੋਲੀ ਦਿਵਸ' 25 ਨੂੰ

ਲੈਸਟਰ (ਇੰਗਲੈਂਡ), 23 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਇੱਥੋਂ ਦੇ ਮੋਨਿਲ ਰੋਡ 'ਤੇ ਸਥਿਤ ਰਾਮਗੜ੍ਹੀਆ ਗੁਰੂ ਘਰ ਵਿਖੇ 25 ਫਰਵਰੀ ਨੂੰ 'ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ' ਮਨਾਇਆ ਜਾਵੇਗਾ। ਜਿਸ ਵਿਚ ਕਾਮਨਵੈਲਥ ਦੀ ਰਾਣੀ ਐਲਿਜ਼ਾਬੈਥ ਦੇ ਲੈਸਟਰ ਸ਼ਹਿਰ ਦੇ ਪ੍ਰਤੀਨਿਧ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੀ ਮੀਟਿੰਗ

ਹਮਬਰਗ, 23 ਫਰਵਰੀ (ਅਮਰਜੀਤ ਸਿੰਘ ਸਿੱਧੂ)-ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੀ ਮੀਟਿੰਗ ਹਨੋਵਰ ਵਿਖੇ ਤਾਜ ਮਹਿਲ ਰਿਸਟੋਰੈਂਟ ਵਿਚ ਜਰਮਨ ਦੇ ਪ੍ਰਧਾਨ ਅਵਤਾਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੇ ਹਾਜ਼ਰੀਨ ਮੈਂਬਰਾਂ ਨੇ ਪਾਰਟੀ ਦੀ ਮਜਬੂਤੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਗੁਰਦੁਆਰਾ ਬਰੈਡਫੋਰਡ ਦਾ ਬਾਈਕਾਟ ਨਾਲ ਸਬੰਧ ਨਹੀਂ-ਰਾਏ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਗੋਬਿੰਦ ਸਿੰਘ ਗੁਰਦੁਆਰਾ ਬਰੈਡਫੋਰਡ ਦੇ ਪ੍ਰਧਾਨ ਰਣਬੀਰ ਸਿੰਘ ਰਾਏ ਨੇ ਸ਼ਪਸ਼ਟ ਕੀਤਾ ਕਿ ਬਰਤਾਨੀਆ ਦੇ ਗੁਰੂ ਘਰਾਂ ਵਿਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਜਾਂ ਭਾਰਤੀ ਸ਼ਖ਼ਸੀਅਤਾਂ ਦੇ ਬਾਈਕਾਟ ਬਾਰੇ ਫ਼ੈਸਲੇ ...

ਪੂਰੀ ਖ਼ਬਰ »

ਬੀਬੀ ਗੁਰਦੇਵ ਕੌਰ ਧਾਲੀਵਾਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਦੇ ਦਾਦੀ ਬੀਬੀ ਗੁਰਦੇਵ ਕੌਰ ਧਾਲੀਵਾਲ ਦੇ ਅਕਾਲ ਚਲਾਣੇ 'ਤੇ ਯੂ.ਕੇ. ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਐਮ.ਪੀ. ਵਰਿੰਦਰ ਸ਼ਰਮਾ, ਸ੍ਰੀ ਗੁਰੂ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX