ਤਾਜਾ ਖ਼ਬਰਾਂ


ਪਾਕਿਸਤਾਨ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  12 minutes ago
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ...
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  23 minutes ago
ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐੱਚ. ਐੱਚ. ਓ. ਅਮਨਦੀਪ ਸਿੰਘ ਗਿੱਲ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ...
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  33 minutes ago
ਨਵੀਂ ਦਿੱਲੀ, 19 ਫਰਵਰੀ- ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ ਦਿੱਲੀ 'ਚ ਹੋਵੇਗੀ। ਉੱਤਰ ਪ੍ਰਦੇਸ਼ ਵਧੀਕ ਮੁੱਖ ਸਕੱਤਰ ਅਤੇ ਪ੍ਰਧਾਨ ਗ੍ਰਹਿ ਸਕੱਤਰ...
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  44 minutes ago
ਨਵੀਂ ਦਿੱਲੀ, 19 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ 'ਚ ਪਿਛਲੇ 2 ਮਹੀਨਿਆਂ ਤੋਂ ਸੜਕ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਅੱਜ ਸੁਲ੍ਹਾ ਹੋ ਸਕਦੀ ਹੈ। ਸੁਪਰੀਮ ਕੋਰਟ...
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 1 hour ago
ਅਮਰਾਵਤੀ, 19 ਫਰਵਰੀ - ਸੁਰੱਖਿਆ ਸਮੀਖਿਆ ਸਮਿਤੀ ਦੇ ਫ਼ੈਸਲੇ ਅਨੁਸਾਰ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਤਬਦੀਲੀ ਹੋਵੇਗੀ। ਡੀ.ਜੀ.ਪੀ ਦਫ਼ਤਰ...
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 1 hour ago
ਸ਼ਿਮਲਾ, 19 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਪੈਂਦੇ ਚੌੜਾ ਇਲਾਕੇ ਦੇ ਜੰਗਲਾਂ ਨੂੰ ਅੱਗ ਲੱਗਣ ਦੀ ਖ਼ਬਰ...
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 1 hour ago
ਮੁੰਬਈ, 19 ਫਰਵਰੀ - ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਜ਼ਰੂਰੀ ਹੋ ਗਿਆ ਹੈ, ਨਵਾਂ ਨਿਯਮ ਅੱਜ ਤੋਂ ਲਾਗੂ ਹੋ ਗਿਆ...
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਪੂਰੇ ਦੇਸ਼ ਭਰ ਵਿਚ ਯੂਨੀਫ਼ਾਰਮ ਸਿਵਲ ਕੋਡ ਲਾਗੂ ਕਰਨ 'ਤੇ ਦਿੱਲੀ ਹਾਈਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਇਸ 'ਤੇ ਕੇਂਦਰ ਤੋਂ ਜਵਾਬ ਮੰਗਿਆ ਗਿਆ...
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 2 hours ago
ਵਾਸ਼ਿੰਗਟਨ, 19 ਫਰਵਰੀ - ਸੂਤਰਾਂ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ...
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 2 hours ago
ਨਵੀਂ ਦਿੱਲੀ, 19 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦੀ ਮੀਟਿੰਗ ਅੱਜ ਸਵੇਰੇ 10.30 ਵਜੇ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 3 hours ago
ਬੀਜਿੰਗ, 19 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2000 ਤੋਂ ਪਾਰ ਹੋ ਗਈ ਹੈ, ਜਦਕਿ 68883 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 19 ਫਰਵਰੀ - ਜੰਮੂ ਕਸ਼ਮੀਰ ਦੇ ਤਰਾਲ 'ਚ ਫ਼ੌਜ, ਸੀ.ਆਰ.ਪੀ.ਐੱਫ ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 3 ਅੱਤਵਾਦੀ ਢੇਰ ਕਰ ਦਿੱਤੇ, ਜਿਨ੍ਹਾਂ ਦੀ ਪਹਿਚਾਣ ਜੰਗੀਰ ਰਫੀਕ ਵਾਨੀ, ਰਾਜਾ ਉਮਰ ਮਕਬੂਲ ਭੱਟ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  1 day ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  1 day ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  about 1 hour ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  about 1 hour ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  about 1 hour ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  8 minutes ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  15 minutes ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  31 minutes ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  54 minutes ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  about 1 hour ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  about 1 hour ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਹਰਿਆਣਾ / ਹਿਮਾਚਲ

ਐਸ.ਐਫ.ਆਈ. ਨੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਵਿਖਾਵਾ

ਸਿਰਸਾ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਨੈਸ਼ਨਲ ਕਾਲਜ ਤੇ ਮਹਿਲਾ ਕਾਲਜ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਕੇ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਮਹਿਕ ਭਾਰਤੀ, ਪਵਨ, ਸੰਗਮ ਅਤੇ ਮਨੋਜ ਨੇ ਸਾਂਝੇ ਤੌਰ 'ਤੇ ਕੀਤੀ | ਐਸ.ਐਫ.ਆਈ. ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਨੈਸ਼ਨਲ ਕਾਲਜ ਅਤੇ ਮਹਿਲਾ ਕਾਲਜ 'ਚ ਹੜਤਾਲ ਕਰਵਾਈ ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮਿੰਨੀ ਸਕੱਤਰੇਤ ਪੁੱਜੇ | ਮਿੰਨੀ ਸਕੱਤਰੇਤ ਵਿਚ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਦੀ ਭਾਜਪਾ ਸਰਕਾਰ ਸਿੱਖਿਆ ਦੀ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਜੇਕਰ ਸਿੱਖਿਆ ਦਾ ਨਿੱਜੀਕਰਨ ਹੁੰਦਾ ਹੈ ਤਾਂ ਸਿੱਖਿਆ ਆਮ ਵਿਦਿਆਰਥੀ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ | ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਦੇ ਕਾਰਨ ਆਏ ਦਿਨ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਕਾਲਜ ਤੇ ਯੂਨੀਵਰਸਿਟੀਆਂ ਵਿਚ ਲੰਮੇ ਸਮੇਂ ਤੋਂ ਆਸਾਮੀਆਂ ਖਾਲੀ ਪਈਆਂ ਹਨ ਪਰ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ | ਫੀਸਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ | ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਪੂਰੇ ਦੇਸ਼ 'ਚ ਅਰਾਜਕਤਾ ਦਾ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ | ਵਿਦਿਆਰਥੀਆਂ ਨੂੰ ਮਿਆਰੀ ਤੇ ਸਸਤੀ ਸਿੱਖਿਆ ਕਿਵੇਂ ਮੁਹੱਈਆ ਕਰਵਾਈ ਜਾਵੇ? ਇਸ ਪਾਸੇ ਸਰਕਾਰ ਦਾ ਕੋਈ ਧਿਆਨ ਨਹੀਂ ਹੈ | ਵਿਦਿਆਰਥੀ ਆਗੂਆਂ ਨੇ ਐਲਾਨ ਕੀਤਾ ਕਿ ਉਹ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਹਰਿਆਣਾ 'ਚ ਤਿੱਖਾ ਅੰਦੋਲਨ ਕਰਨਗੇ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਕਰਵਾਏ ਜਾਣ ਦਾ ਐਲਾਨ ਵਿਦਿਆਰਥੀਆਂ ਦੀ ਬਹੁਤ ਵੱਡੀ ਜਿੱਤ ਹੈ | ਇਸ ਮੌਕੇ ਸੰਦੀਪ ਸਿਹਾਗ, ਖੁਸ਼ਬੂ, ਰੂਬੀ, ਸਤੀਸ਼, ਰਾਹੁਲ, ਹੈਪੀ, ਉਪਾਸਨਾ, ਅਨਿਤਾ, ਫਾਲਿਕਾ ਆਦਿ ਨੇ ਸੰਬੋਧਨ ਕੀਤਾ |

ਪਿੰਡ ਬੁੱਢਾ ਖੇੜਾ 'ਚ ਸਾਜ਼ਿਸ਼ ਤਹਿਤ ਭੰਨੀ ਗਈ ਇਮਾਰਤ-ਮਸਾਨਾ, ਅਸੰਧ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਪਿੰਡ ਬੁੱਢਾ ਖੇੜਾ 'ਚ ਨਗਰ ਨਿਗਮ ਵਲੋਂ ਇਮਾਰਤ ਭੰਨਣ ਦਾ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਨੇ ਸਖ਼ਤ ਇਤਰਾਜ਼ ਜਤਾਇਆ ਹੈ | ਇਸ ਮਾਮਲੇ ਨੂੰ ਲੈ ਕੇ ਛੇਤੀ ਹੀ ਪਾਰਟੀ ਵਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਰੇਲਵੇ ਵਿਭਾਗ ਨੇਕਣਕ ਦੀ ਫ਼ਸਲ 'ਤੇ ਚਲਾਈ ਜੇ.ਸੀ.ਬੀ.

ਫਰੀਦਾਬਾਦ, 23 ਫਰਵਰੀ (ਅਜੀਤ ਬਿਊਰੋ)-ਫਰੀਦਾਬਾਦ ਦੇ ਪਿੰਡਾਂ 'ਚੋਂ ਲੰਘਣ ਵਾਲੀ ਮੁੰਬਈ-ਦਾਦਰੀ ਰੇਲਵੇ ਲਾਈਨ ਦੇ ਆਲੇ-ਦੁਆਲੇ ਆਉਣ ਵਾਲੇ ਖੇਤਾਂ 'ਚ ਖੜੀ ਕਣਕ ਦੀ ਫ਼ਸਲ ਨੂੰ ਰੇਲਵੇ ਪ੍ਰਸ਼ਾਸਨ ਨੇ ਪਿੰਡ ਪ੍ਰਹਿਲਾਦਪੁਰ 'ਚ ਪੁਲਿਸ ਪ੍ਰਸ਼ਾਸਨ ਦੀ ਤਾਇਨਾਤੀ 'ਚ ਖ਼ਤਮ ਕਰ ...

ਪੂਰੀ ਖ਼ਬਰ »

ਪੈਦਲ ਜਾ ਰਹੀ ਔਰਤ ਨਾਲ ਲੁੱਟਖੋਹ ਦੀ ਕੋਸ਼ਿਸ਼

ਗੂਹਲਾ ਚੀਕਾ, 23 ਫਰਵਰੀ (ਓ.ਪੀ. ਸੈਣੀ)- ਬੀਤੀ ਸ਼ਾਮ ਇਕ ਮੋਟਰ ਸਾਈਕਲ 'ਤੇ ਸਵਾਰ ਲੁੱਖ-ਖੋਹ ਕਰਨ ਵਾਲੇ 2 ਲੜਕੇ ਉਸ ਸਮੇਂ ਆਪਣੇ ਮਨਸੂਬੇ 'ਚ ਸਫਲ ਨਹੀਂ ਹੋ ਸਕੇ, ਜਦ ਇਹ ਲੜਕੇ ਇਕ ਮਹਿਲਾ ਦੇ ਹੱਥ 'ਚੋਂ ਬੈਗ ਖੋਹਣ 'ਚ ਅਸਫਲ ਹੋ ਗਏ | ਜਾਣਕਾਰੀ ਮੁਤਾਬਿਕ ਇਕ ਮਹਿਲਾ ਆਪਣੀ ਡਿਊਟੀ ...

ਪੂਰੀ ਖ਼ਬਰ »

ਭਾਣਜੇ ਨੇ ਮਾਮੇ ਨੂੰ ਮਾਰੀ ਗੋਲੀ

ਟੋਹਾਣਾ, 23 ਫਰਵਰੀ (ਗੁਰਦੀਪ ਭੱਟੀ)- ਜ਼ਿਲ੍ਹਾ ਹੈਡ ਕੁਆਰਟਰ ਫਤਿਹਾਬਾਦ ਦੀ ਬੀਘੜ ਰੋਡ 'ਤੇ ਮਾਮੇ-ਭਾਣਜੇ ਵਿਚ ਤਕਰਾਰ ਹੋਣ ਤੋਂ ਬਾਅਦ ਭਾਣਜੇ ਨੇ ਮਾਮਲੇ 'ਤੇ ਪਿਸਤੌਲ ਤਾਣ ਦਿੱਤੀ ਤੇ 3 ਫਾਇਰ ਕਰ ਦਿੱਤੇ | ਮਾਮੇ ਦੀ ਜਾਨ ਤਾਂ ਕਿਸਮਤ ਨਾਲ ਬੱਚ ਗਈ ਪਰ ਤੀਜੀ ਗੋਲੀ ਪੈਰ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ 2 ਗਿ੍ਫ਼ਤਾਰ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਮੋਬਾਈਲ ਖੋਹਣ ਦੇ ਮਾਮਲੇ 'ਚ ਪੁਲਿਸ ਨੇ 2 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੇ ਕਬਜ਼ੇ 'ਚੋਂ ਖੋਹਿਆ ਗਿਆ ਮੋਬਾਈਲ ਅਤੇ ਇਕ ਚਾਕੂ ਬਰਾਮਦ ਕੀਤਾ ਹੈ | ਜਾਣਕਾਰੀ ਮੁਤਾਬਿਕ 21 ਫਰਵਰੀ ਨੂੰ ਅਰਵਿੰਦ ਚੌਧਰੀ ਵਾਸੀ ...

ਪੂਰੀ ਖ਼ਬਰ »

ਕਾਰ ਬੇਕਾਬੂ ਹੋ ਕੇ ਪਲਟੀ, ਇਕ ਹਲਾਕ

ਟੋਹਾਣਾ, 23 ਫਰਵਰੀ (ਗੁਰਦੀਪ ਭੱਟੀ)- ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਮਾਰਗ-10 ਦੇ ਬਾਈਪਾਸ ਦੇ ਪਿੰਡ ਹਾਂਸਪੂਰ ਦੇ ਕੋਲ ਸੜਕ ਕਿਨਾਰੇ ਪਲਟੀਆਂ ਖਾ ਗਈ | ਕਾਰ ਵਿਚ ਸਵਾਰ ਚਾਰ ਨੌਜਵਾਨਾਂ ਵਿਚੋਂ ਇਕ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਕਾਰ ਵਿਚ ...

ਪੂਰੀ ਖ਼ਬਰ »

ਬਦਮਾਸ਼ਾਂ ਨੇ ਕੁੱਟਮਾਰ ਕਰਕੇ ਨੌਜਵਾਨ ਤੋਂ ਖੋਹੀ ਕਾਰ

ਸਿਰਸਾ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਬੀਤੀ ਦੇਰ ਰਾਤ ਹਿਸਾਰ ਰੋਡ ਸਥਿਤ ਹੁੱਡਾ ਚੌਕ 'ਤੇ ਬਦਮਾਸ਼ਾਂ ਨੇ ਸ਼ਰੇਆਮ ਗੋਲੀਆਂ ਚਲਾ ਕੇ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਤੋਂ ਆਈ-20 ਕਾਰ ਖੋਹ ਲਈ | ਅੱਖੀਂ ਦੇਖਣ ਵਾਲਿਆਂ ਦਾ ਕਹਿਣਾ ਸੀ ਕਿ ਬਦਮਾਸ਼ਾਂ ਨੇ ਫਾਇਰਿੰਗ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਦੋਸ਼ੀ ਕਾਬੂ

ਟੋਹਾਣਾ, 23 ਫਰਵਰੀ (ਗੁਰਦੀਪ ਭੱਟੀ)- ਪੁਲਿਸ ਗਸ਼ਤੀ ਪਾਰਟੀ ਨੇ ਇਥੋਂ ਦੇ 132 ਕੇਵੀ ਬਿਜਲੀਘਰ ਦੇ ਨਰਵਾਨਾ ਰੋਡ ਤੋਂ 2 ਨੌਜਵਾਨਾ ਨੂੰ 2 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ | ਪੁਲਿਸ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਖ਼ੁਲਾਸਾ ...

ਪੂਰੀ ਖ਼ਬਰ »

ਕੁਰੂਕਸ਼ੇਤਰ 'ਚ ਐਸਟ੍ਰੋਟਰਫ ਹਾਕੀ ਖੇਡ ਕੰਪਲੈਕਸ ਬਣਾਉਣ ਦੀ ਕਵਾਇਦ ਸ਼ੁਰੂ-ਸੁਧਾ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੁਰੂਕਸ਼ੇਤਰ 'ਚ ਐਸਟ੍ਰੋਟਰਫ ਹਾਕੀ ਖੇਡ ਕੰਪਲੈਕਸ ਬਣਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ | ਇਸ ਖੇਡ ਕੰਪਲੈਕਸ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਨਿਸ਼ਾਨਦੇਹੀ ਦਾ ਕੰਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 12 ਪਿ੍ੰਸੀਪਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਨਰਵਾਨਾ, 23 ਫਰਵਰੀ (ਅਜੀਤ ਬਿਊਰੋ)- ਰਾਹ ਗਰੁੱਪ ਫਾਉਂਡੇਸ਼ਨ ਦਾ ਚਰਚਿਤ ਪੁਰਸਕਾਰ ਸਮਾਰੋਹ ਆਭਾਰ-2018 'ਚ ਹਿਸਾਰ ਜ਼ਿਲ੍ਹੇ ਦੇ 12 ਪਿ੍ੰਸੀਪਲ ਸਮੇਤ ਕੁਲ 34 ਹਸਤੀਆਂ ਨੂੰ ਸਿੱਖਿਆ ਨਗਰੀ ਬਹਿਲ 'ਚ ਸਨਮਾਨਿਤ ਕੀਤਾ ਜਾਵੇਗਾ | ਬੀ.ਆਰ.ਸੀ.ਐਮ. ਵਿਦਿਆਗ੍ਰਾਮ ਬਹਿਲ, ਜ਼ਿਲ੍ਹਾ ...

ਪੂਰੀ ਖ਼ਬਰ »

ਆਦੇਸ਼ ਹਸਪਤਾਲ 'ਚ ਸ਼ਿਸ਼ੁ ਇਲਾਜ 'ਤੇ ਗੋਸ਼ਟੀ ਦੀ ਹੋਈ ਸਮਾਪਤੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਸ਼ਿਸ਼ੂ ਮੈਡੀਕਲ 'ਤੇ ਗੋਸ਼ਟੀ ਕੀਤੀ ਗਈ ਜਿਸ 'ਚ 24 ਹਫ਼ਤੇ 'ਚ ਪੈਦਾ ਹੋਏ 1100 ਗ੍ਰਾਮ ਵਜ਼ਨੀ ਬੱਚੇ ਦੇ ਇਲਾਜ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਸਾਰੇ ਬਾਲ ਰੋਗ ਡਾਕਟਰਾਂ ...

ਪੂਰੀ ਖ਼ਬਰ »

ਸ਼ਹਿਜਾਦਪੁਰ ਦੇ ਪੁਲਿਸ ਥਾਣੇ 'ਚ 5 ਕਿਸਾਨਾਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਨਰਾਇਣਗੜ੍ਹ, 23 ਫਰਵਰੀ (ਪੀ. ਸਿੰਘ)- ਕਿਸਾਨ ਯੂਨੀਅਨ ਨੇਤਾ ਰੂਪ ਸਿੰਘ ਦੀ ਅਗਵਾਈ ਹੇਠ 5 ਕਿਸਾਨਾਂ ਨੇ ਸ਼ਹਿਜਾਦਪੁਰ ਦੇ ਪੁਲਿਸ ਥਾਣੇ ਵਿਚ ਆਪਣੀ ਗਿ੍ਫ਼ਤਾਰੀਆਂ ਦਿੱਤੀਆਂ | ਐਸ.ਐਚ.ਓ. ਸ਼ਹਿਜਾਦਪੁਰ ਸੁਰੇਸ਼ ਪਾਲ ਨੇ ਗਿ੍ਫ਼ਤਾਰੀ ਦੇਣ ਆਏ 6 ਕਿਸਾਨਾਂ ਨੂੰ ਹਿਰਾਸਤ ...

ਪੂਰੀ ਖ਼ਬਰ »

ਬੇਕਾਬੂ ਕਾਰ ਨੇ ਏਜੰਸੀ ਮੂਹਰੇ ਖੜ੍ਹੇ 4 ਅਣਵਿਕੇ 2 ਪਹੀਆ ਵਾਹਨ ਦਰੜੇ

ਡੱਬਵਾਲੀ, 23 ਫਰਵਰੀ (ਇਕਬਾਲ ਸਿੰਘ ਸ਼ਾਂਤ)- ਇੱਥੇ ਚੌਟਾਲਾ ਸੜਕ 'ਤੇ ਇਕ ਬੇਕਾਬੂ ਕਾਰ, ਮੋਟਰ ਸਾਈਕਲ ਏਜੰਸੀ ਮੂਹਰੇ ਗਾਹਕਾਂ ਨੂੰ ਲੁਭਾਉਣ ਲਈ ਖੜ੍ਹੇ 4 ਦੋ ਪਹੀਆ ਵਾਹਨਾਂ 'ਤੇ ਚੜ੍ਹ ਗਈ | ਇਸ ਹਾਦਸੇ ਵਿਚ 5 ਮੋਟਰ ਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ ਜਿਨ੍ਹਾਂ ਵਿਚੋਂ 4 ...

ਪੂਰੀ ਖ਼ਬਰ »

ਲਾਰਡ ਬੇਡਨ ਪਾਵੇਲ ਦੇ ਜਨਮਦਿਨ ਨੂੰ ਚਿੰਤਨ ਦਿਵਸ ਵਜੋਂ ਮਨਾਇਆ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸੂਬਾ ਭਾਰਤ ਸਕਾਉਟਸ ਅਤੇ ਗਾਈਡਸ ਦੇ ਨਾਇਕ ਲਾਰਡ ਬੇਡਨ ਪਾਵੇਲ ਦੇ ਜਨਮਦਿਨ ਨੂੰ ਚਿੰਤਨ ਦਿਵਸ ਵਜੋਂ ਮਨਾਇਆ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਦਾਸਪੁਰਾ 'ਚ ਪੋ੍ਰਗਰਾਮ ਜ਼ਿਲ੍ਹਾ ਸੰਗਠਨ ...

ਪੂਰੀ ਖ਼ਬਰ »

ਨਵੇਂ ਮੈਂਬਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ

ਨੀਲੋਖੇੜੀ, 23 ਫਰਵਰੀ (ਆਹੂਜਾ)- ਸ੍ਰੀ ਗੁਰੂ ਰਵਿਦਾਸ ਸਭਾ ਪੋਲਟੀ ਏਰੀਆ ਵਲੋਂ ਬੈਠਕ ਕੀਤੀ ਗਈ | ਬੈਠਕ ਦੀ ਪ੍ਰਧਾਨਗੀ ਪ੍ਰਧਾਨ ਨਰੇਸ਼ ਕੁਮਾਰ ਲਾਂਗਿਆਨ ਨੇ ਕੀਤੀ | ਬੈਠਕ 'ਚ ਮਤਾ ਪਾਸ ਕਰ ਕੇ ਰਵਿਦਾਸ ਸਮਾਜ ਦੇ ਨਵੇਂ ਮੈਂਬਰ ਬਣਾਉਣ ਦਾ ਫੈਸਲਾ ਲਿਆ ਗਿਆ | ਪ੍ਰਧਾਨ ...

ਪੂਰੀ ਖ਼ਬਰ »

ਸਾਲਾਨਾ ਉਤਸਵ 'ਚ ਛੋਟੇ ਬੱਚਿਆਂ ਨੇ ਕੀਤਾ ਕਲਾ ਦਾ ਪ੍ਰਦਰਸ਼ਨ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਜੋਤੀ ਵਿਦਿਆ ਮੰਦਰ ਸਕੂਲ ਜੋਤੀਸਰ 'ਚ ਸਾਲਾਨਾ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਸਾਲਾਨਾ ਉਤਸਵ 'ਚ ਸਕੂਲ ਦੇ ਛੋਟੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਕੇ ਸਾਰਿਆਂ ਦਾ ਮਨ ਮੋਹ ਲਿਆ | ਪ੍ਰੋਗਰਾਮ ਦਾ ਮੁੱਖ ...

ਪੂਰੀ ਖ਼ਬਰ »

ਰਾਮ ਕੁਮਾਰ ਬਣੇ ਸੰਘ ਦੇ ਜ਼ਿਲ੍ਹਾ ਪ੍ਰਧਾਨ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਭਵਨ ਅਤੇ ਸਨਿਰਮਾਣ ਕਾਮਗਾਰ ਸੰਘ ਹਰਿਆਣਾ ਦੀ ਕੁਰੂਕਸ਼ੇਤਰ ਦੀ ਜ਼ਿਲ੍ਹਾ ਇਕਾਈ ਦਾ ਗਠਨ ਕੀਤਾ ਗਿਆ | ਸੰਘ ਦੇ ਸੂਬਾ ਪ੍ਰਧਾਨ ਸੁਰੇਂਦਰ ਠਾਕੁਰ ਦੀ ਪ੍ਰਧਾਨਗੀ 'ਚ ਪਿਪਲੀ ਦਾਣਾ ਮੰਡੀ 'ਚ ਹੋਈ ਬੈਠਕ 'ਚ ਕਾਰਜਕਾਰਨੀ ਦਾ ...

ਪੂਰੀ ਖ਼ਬਰ »

ਜੈਰਾਮ ਕੰਨਿਆ ਕਾਲਜ 'ਚ ਕੈਂਪਸ ਪਲੇਸਮੈਂਟ ਲਈ ਪੁੱਜੀ ਟੈਕਸਟੀ ਇਨੋਵੇਸ਼ਨ

ਥਾਨੇਸਰ, 23 ਫਰਵਰੀ (ਅਜੀਤ ਬਿਊਰੋ)- ਸੇਠ ਨਵਰੰਗ ਰਾਏ ਲੋਹੀਆ ਜੈਰਾਮ ਕੰਨਿਆ ਕਾਲਜ ਲੋਹਾਰ ਮਾਜਰਾ 'ਚ ਟੈਕਸਟੀ ਇਨੋਵੇਸ਼ਨ ਕੈਂਪਸ ਪਲੇਸਮੈਂਟ ਤਹਿਤ ਬੀ.ਏ., ਬੀ.ਐਸ.ਸੀ., ਬੀ.ਕਾਮ ਅਤੇ ਐਮ.ਕਾਮ. ਦੀਆਂ ਵਿਦਿਆਰਥਣਾਂ ਲਈ ਜੋਬ ਫੇਅਰ ਲਾਇਆ ਗਿਆ | ਜੈਰਾਮ ਸੰਸਥਾਵਾਂ ਦੇ ਮੀਡੀਆ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਖਾਣ ਨਾਲ ਵਿਅਕਤੀ ਦੀ ਮੌਤ

ਟੋਹਾਣਾ, 23 ਫਰਵਰੀ (ਗੁਰਦੀਪ ਭੱਟੀ)- ਭੱਠੂ ਮੰਡੀ ਦੇ 35 ਸਾਲਾ ਰਜੇਸ਼ ਕੁਮਾਰ ਨੇ ਕਥਿਤ ਤੌਰ 'ਤੇ ਜ਼ਹਿਰੀਲੀ ਵਸੂਤ ਖਾ ਲਈ | ਉਸ ਨੂੰ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ | ਪੁਲਿਸ ਨੇ ਪੋਸਟ ਮਾਰਟਮ ਤੋਂ ਬਾਅਦ ਲਾਸ਼ ...

ਪੂਰੀ ਖ਼ਬਰ »

ਫ਼ਰਜ਼ੀ ਐਮ. ਫਾਰਮ ਅਤੇ ਫ਼ਰਜ਼ੀ ਬਿੱਲਾਂ ਰਾਹੀਂ ਨਾਜਾਇਜ਼ ਪਦਾਰਥਾਂ ਦਾ ਧੰਦਾ ਉਜਾਗਰ

ਪਾਉਂਟਾ ਸਾਹਿਬ, 23 ਫਰਵਰੀ (ਹਰਬਖਸ਼ ਸਿੰਘ)-ਫਰਜ਼ੀ ਬਿੱਲ ਅਤੇ ਐਮ. ਫਾਰਮ ਰਾਹੀਂ ਹਿਮਾਚਲ ਪ੍ਰਦੇਸ਼ ਦੀ ਖੁਦਾਈ ਨੂੰ ਦੂਸਰੇ ਸੂਬਿਆਂ ਵਿਚ ਪਹੁੰਚਾਉਣ ਦਾ ਗੋਰਖ ਧੰਦਾ ਪਿਛਲੇ ਕਰੀਬ ਇਕ ਸਾਲ ਤੋਂ ਚੱਲ ਰਿਹਾ ਸੀ, ਬਗੈਰ ਕਿਸੇ ਕਰੱਸ਼ਰ, ਰਜਿਸਟਰਡ ਫਾਰਮ ਅਤੇ ਲੀਜ਼ 'ਤੇ ...

ਪੂਰੀ ਖ਼ਬਰ »

ਹੈਰੋਇਨ ਤਸਕਰ ਨੂੰ ਕਾਬੂ ਕਰਨ ਗਈ ਪੁਲਿਸ 'ਤੇ ਔਰਤਾਂ ਵਲੋਂ ਹਮਲਾ

ਟੋਹਾਣਾ, 23 ਫਰਵਰੀ (ਗੁਰਦੀਪ ਭੱਟੀ)- ਹੈਰੋਇਨ ਤਸਕਰੀ ਕਰਨ 'ਤੇ ਪਿੰਡ ਨਕਟਾ ਦੇ ਛਿੰਦਰਪਾਲ ਉਰਫ਼ ਛਿੰਦੇ ਨੂੰ ਕਾਬੂ ਕਰਨ ਗਈ ਪੁਲਿਸ 'ਤੇ ਪਰਿਵਾਰ ਦੀਆਂ ਔਰਤਾਂ ਨਾਲ ਉਲਝ ਗਈ | ਦੋਸ਼ ਹੈ ਕਿ ਦੋਸ਼ੀ ਦੇ ਪਰਿਵਾਰ ਦੀਆਂ ਔਰਤਾਂ ਨੇ ਪੁਲਿਸ ਕਰਮਚਾਰੀ ਨੂੰ ਦੰਦਾਂ ਨਾਲ ਵੱਡ ...

ਪੂਰੀ ਖ਼ਬਰ »

ਸਰਕਾਰ ਦੀਆਂ ਨਾਕਾਮੀਆਂ ਨੂੰ ਲੈ ਕੇ ਚਾਰਜਸ਼ੀਟ ਤਿਆਰ ਕਰ ਕੇ ਰਾਜਪਾਲ ਨੂੰ ਸੌਾਪੀ ਜਾਵੇਗੀ-ਸ਼ਰਮਾ

ਕਰਨਾਲ, 23 ਫਰਵਰੀ (ਗੁਰਮੀਤ ਸਿੰਘ ਸੱਗੂ)- ਸਾਬਕਾ ਵਿਧਾਨ ਸਭਾ ਸਪੀਕਰ ਅਤੇ ਕਾਂਗਰਸੀ ਵਿਧਾਇਕ ਕੁਲਦੀਪ ਸ਼ਰਮਾ ਨੇ ਭਾਜਪਾ ਸਰਕਾਰ 'ਤੇ ਤਾਬੜਤੋੜ ਹਮਲਾ ਕਰਦੇ ਹੋਏ ਐਲਾਨ ਕੀਤਾ ਕਿ ਛੇਤੀ ਹੀ ਸੀ.ਐਮ. ਸਿਟੀ ਕਰਨਾਲ ਦੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਅਤੇ ਸੀ.ਐਮ. ਮਨੋਹਰ ...

ਪੂਰੀ ਖ਼ਬਰ »

ਆਪਣੇ ਆਪ ਨੂੰ ਬੈਂਕ ਅਧਿਕਾਰੀ ਦੱਸ ਕੇ ਮਹਿਲਾ ਦੇ ਖਾਤੇ 'ਚੋਂ ਉਡਾਏ 40 ਹਜ਼ਾਰ ਰੁਪਏ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਮੰਡੀ ਦੇ ਇਕ ਵਿਅਕਤੀ ਨੂੰ ਫੋਨ 'ਤੇ ਆਪਣੇ ਆਪ ਨੂੰ ਬੈਂਕ ਅਧਿਕਾਰੀ ਦੱਸ ਏ.ਟੀ.ਐਮ. ਨੰਬਰ ਪੁੱਛ ਕੇ ਹਜ਼ਾਰਾਂ ਰੁਪਏ ਦੀ ਠੱਗੀ ਮਾਰ ਲਈ | ਘਟਨਾ ਤੋਂ ਬਾਅਦ ਪੀੜਤ ਨੇ ਮਾਮਲੇ ਦੀ ਸ਼ਿਕਾਇਤ ਕਾਲਾਂਵਾਲੀ ਪੁਲਿਸ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਇਮਾਰਤ ਤੇ ਸਾਮਾਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਮਾਮਲਾ ਦਰਜ

ਟੋਹਾਣਾ, 23 ਫਰਵਰੀ (ਗੁਰਦੀਪ ਭੱਟੀ)- ਉਪਮੰਡਲ ਦੇ ਪਿੰਡ ਕਰੰਡੀ ਦੇ ਸਰਕਾਰੀ ਸਕੂਲ ਦੀ ਇਮਾਰਤ ਵਿਚ ਰਾਤ ਵੇਲੇ ਦਾਖ਼ਲ ਹੋ ਕੇ ਨੁਕਸਾਨ ਪਹੁੰਚਾਉਣ ਵਾਲੇ ਸ਼ਰਾਰਤੀ ਲੜਕਿਆਂ ਦੀ ਸੂੰਹ ਦੇਣ ਵਾਲਿਆਂ ਨੂੰ ਪਿੰਡ ਕਰੰਡੀ ਦੀ ਪੰਚਾਇਤ ਨੇ 3100 ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

307 ਗ੍ਰਾਮ ਗਾਂਜੇ ਸਮੇਤ ਇਕ ਗਿ੍ਫ਼ਤਾਰ

ਕੁਰੂਕਸ਼ੇਤਰ, 23 ਫਰਵਰੀ (ਸਟਾਫ ਰਿਪੋਰਟਰ)- ਪੁਲਿਸ ਨੇ ਇਕ ਵਿਅਕਤੀ ਨੂੰ 307 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ ਹੈ | ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਟੀਮ ਨੇ ਗਸ਼ਤ ਦੌਰਾਨ ਤਾਊ ਦੇਵੀ ਲਾਲ ਪਾਰਕ ਨੇੜੇ ਇਕ ਲੜਕੇ ਨੂੰ 307 ਗ੍ਰਾਮ ...

ਪੂਰੀ ਖ਼ਬਰ »

ਕਾਨੂੰਨੀ ਸੇਵਾ ਕੈਂਪ ਦੇ ਪ੍ਰਬੰਧਾਂ ਲਈ ਕੀਤੀ ਬੈਠਕ

ਅੰਬਾਲਾ ਸ਼ਹਿਰ, 23 ਫਰਵਰੀ (ਚਰਨਜੀਤ ਸਿੰਘ ਟੱਕਰ)- ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ 27 ਫਰਵਰੀ ਨੂੰ ਡੀ.ਏ.ਵੀ. ਕਾਲਜ ਨਨਿਓਲਾ 'ਚ ਕਾਨੂੰਨੀ ਸੇਵਾਵਾਂ ਸਬੰਧੀ ਕੈਂਪ ਲਾਇਆ ਜਾਵੇਗਾ | ਕੈਂਪ ਨੂੰ ਸਫਲ ਬਣਾਉਣ ਲਈ ਮੁੱਖ ਜੱਜ ਦੰਡ ਅਧਿਕਾਰੀ ਮਧੁਲਿਕਾ ਨੇ ਸਬੰਧੀ ...

ਪੂਰੀ ਖ਼ਬਰ »

ਇਨੈਲੋ ਦੇ ਬੀ.ਸੀ. ਸੈਲ ਦੇ ਜ਼ਿਲ੍ਹਾ ਪ੍ਰਧਾਨ ਨੇ ਹਲਕੇ ਦੇ ਪਿੰਡਾਂ ਦਾ ਕੀਤਾ ਦੌਰਾ

ਸਮਾਲਖਾ, 23 ਫਰਵਰੀ (ਅਜੀਤ ਬਿਊਰੋ)- ਹਰਿਆਣਾ ਦੀ ਭਾਜਪਾ ਸਰਕਾਰ ਨੇ ਸੂਬੇ ਨੂੰ ਵਿਕਾਸ ਦੀ ਪਟਰੀ ਤੋਂ ਉਤਾਰ ਦਿੱਤਾ ਹੈ | ਨਾ ਤਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ ਅਤੇ ਨਾ ਹੀ ਸੂਬੇ 'ਚ ਕਾਮਿਆਂ, ਵਪਾਰੀਆਂ ਦੇ ਹਿਤਾਂ ਲਈ ਕੋਈ ਕੰਮ ਕੀਤਾ ਜਾ ਰਿਹਾ ਹੈ | ਕਿਸਾਨ ...

ਪੂਰੀ ਖ਼ਬਰ »

ਸਟਾਫ ਨੂੰ ਟੇਕ ਓਵਰ ਕਰਨ ਦੀ ਕੀਤੀ ਮੰਗ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਹਰਿਆਣਾ ਪ੍ਰਾਈਵੇਟ ਏਡਿਡ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਨੇ ਸਿੱਖਿਆ ਸੰਸਥਾਨਾਂ ਦੇ ਸਟਾਫ ਨੂੰ ਟੇਕ ਓਵਰ ਕਰਨ ਦੀ ਮੰਗ ਹੈ | ਦੱਸਣਯੋਗ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਦੇ ਸੰਕਲਪ ਪੱਤਰ 2014 'ਚ ਏਡਿਡ ...

ਪੂਰੀ ਖ਼ਬਰ »

15 ਰੋਜ਼ਾ ਨਸ਼ਾ ਮੁਕਤੀ ਤੇ ਮੈਡੀਕੇਸ਼ਨ ਕੈਂਪ ਦੀ ਹੋਈ ਸਮਾਪਤੀ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਤੇ ਮੁੜ ਵਸੇਵਾ ਕੇਂਦਰ ਵਲੋਂ ਨਸ਼ਾ ਮੁਕਤੀ ਮੁਹਿੰਮ ਤਹਿਤ ਪਿੰਡ ਕੇਵਲ ਲਾਇਆ 15 ਦਿਨਾਂ ਨਸ਼ਾ ਮੁਕਤੀ ਤੇ ਮੈਡੀਕੇਸ਼ਨ ਕੈਂਪ ਸਮਾਪਤ ਹੋ ਗਿਆ ਜਿਸ ...

ਪੂਰੀ ਖ਼ਬਰ »

6 ਕਾਰ ਸਵਾਰਾਂ ਵਲੋਂ ਸਬਜ਼ੀ ਖ਼ਰੀਦਣ ਆਇਆ ਵਿਅਕਤੀ ਅਗਵਾ

ਡੱਬਵਾਲੀ, 23 ਫਰਵਰੀ (ਇਕਬਾਲ ਸਿੰਘ ਸ਼ਾਂਤ)- ਇੱਥੇ ਸਬਜ਼ੀ ਖਰੀਦਣ ਆਏ ਮਿਠੜੀ ਬੁੱਧਗਿਰ ਵਾਸੀ ਦਲਿਤ ਵਿਅਕਤੀ ਨੂੰ ਫਾਰਚੂਨਰ ਸਵਾਰ 6 ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਅਗਵਾ ਵਿਅਕਤੀ ਜ਼ਖ਼ਮੀ ਹਾਲਤ ਮਲੋਟ ਤੋਂ ਅਗਵਾਕਾਰਾਂ ਦੇ ਚੰਗੁਲ ਵਿਚੋਂ ...

ਪੂਰੀ ਖ਼ਬਰ »

ਇੰਜੀਨਿਅਰ ਪਤੀ ਨੇ ਹਥੌੜੇ ਨਾਲ ਹਮਲਾ ਕਰ ਕੇ ਕੀਤਾ ਪਤਨੀ ਦਾ ਕਤਲ

ਕੁਰੂਕਸ਼ੇਤਰ/ਗੁਰੂਗ੍ਰਾਮ, 23 ਫਰਵਰੀ (ਜਸਬੀਰ ਸਿੰਘ ਦੁੱਗਲ)– ਪ੍ਰਾਈਵੇਟ ਕੰਪਨੀ 'ਚ ਇੰਜੀਨਿਅਰ ਨੇ ਹਥੌੜੇ ਨਾਲ ਹਮਲਾ ਕਰ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ | ਗੁਰੂਗ੍ਰਾਮ ਦੇ ਝਾੜਸਾ ਦੇ ਪ੍ਰੇਮ ਨਗਰ ਖੇਤਰ 'ਚ ਹੋਈ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ...

ਪੂਰੀ ਖ਼ਬਰ »

ਨਿਯਮਾਂ ਨੂੰ ਛਿੱਕੇ ਟੰਗ ਕੇ ਹਰੇ-ਭਰੇ ਦਰੱਖਤਾਂ ਨੂੰ ਕੱਟਣ ਦਾ ਇਲਜ਼ਾਮ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਮਲੜ੍ਹੀ 'ਚ ਪੰਚਾਇਤੀ ਜ਼ਮੀਨ 'ਤੇ ਪੰਚਾਇਤ ਵਲੋਂ ਹਰੇ-ਭਰੇ ਰੁੱਖਾਂ ਨੂੰ ਕਟਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਮਲੜ੍ਹੀ ਵਾਸੀ ਗੋਪੀਰਾਮ ਨੇ ਇਲਜ਼ਾਮ ਲਾਇਆ ਕਿ ਅਫਸਰਾਂ ਦੀ ਮਿਲੀਭਗਤ ਨਾਲ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਵਲੋਂ ਪੀਣ ਵਾਲੇ ਪਾਣੀ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪ੍ਰਚਾਰ ਵੈਨ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੀਣ ਵਾਲੇ ਪਾਣੀ ਸਬੰਧੀ ਇਲਾਕਾ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਰਵਾਨਾ ਕੀਤੀ ਗਈ, ਜਿਸ ਨੂੰ ਕਾਰਜਕਾਰੀ ...

ਪੂਰੀ ਖ਼ਬਰ »

ਰੂਪਨਗਰ ਬਾਈਪਾਸ ਤੇ ਸਰਹਿੰਦ ਨਹਿਰ ਦੇ ਪੁਲ ਦੀ ਪੈਦਲ ਪਟੜੀ 'ਚ ਕੰਪਨੀ ਦੀਆਂ ਤਾਰਾਂ ਦਾ ਜਾਲ

ਰੂਪਨਗਰ, 23 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਬਹੁਕਰੋੜੀ ਬਾਈਪਾਸ ਦੇ ਸਰਹਿੰਦ ਨਹਿਰ ਪੁਲ ਦੇ ਦੁਆਲੇ ਪੈਦਲ ਰਾਹਗੀਰਾਂ ਲਈ ਬਣੀ ਪਟੜੀ ਵਿਚ ਇਕ ਕੰਪਨੀ ਨੇ ਬਿਨਾਂ ਆਗਿਆ ਤਾਰਾਂ ਦਾ ਜਾਲ ਪਾ ਕੇ ਸੀਮੈਂਟ ਦੀ ਨਵੀਂ ਪਟੜੀ ਉਸਾਰ ਦਿੱਤੀ ਹੈ ਜਿਸ ਕਾਰਨ ਪਿੰਡ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਕੀਰਤਪੁਰ ਸਾਹਿਬ ਵਿਖੇ ਦੁਕਾਨਾਂ ਦੀ ਅਚਨਚੇਤ ਜਾਂਚ

ਕੀਰਤਪੁਰ ਸਾਹਿਬ, 23 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)- ਹੋਲੇ-ਮਹੱਲੇ ਮੌਕੇ ਕੀਰਤਪੁਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਉੱਚ ਮਿਆਰੀ ਚੀਜ਼ਾਂ ਖਾਣ-ਪੀਣ ਲਈ ਮਿਲਣ, ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਇੱਥੇ ਖਾਣ-ਪੀਣ ...

ਪੂਰੀ ਖ਼ਬਰ »

ਮੋਹਰੀ ਵਿਦਿਆਰਥੀਆਂ ਤੋਂ ਮੰਗੇ ਬਿਨੈ

ਅੰਬਾਲਾ ਸ਼ਹਿਰ, 23 ਫਰਵਰੀ (ਚਰਨਜੀਤ ਸਿੰਘ ਟੱਕਰ)- ਡਾ: ਅੰਬੇਡਕਰ ਮੋਹਰੀ ਵਿਦਿਆਰਥੀ ਯੋਜਨਾ ਦੇ ਪਾਤਰ ਵਿਦਿਆਰਥੀ 28 ਫਰਵਰੀ ਤੱਕ ਜ਼ਿਲ੍ਹਾ ਕਲਿਆਣ ਅਧਿਕਾਰੀ, ਅਰਜੁਨਪੁਰਾ ਕਾਲੋਨੀ, ਅੰਬਾਲਾ ਸ਼ਹਿਰ 'ਚ ਬਿਨੈ ਜਮ੍ਹਾਂ ਕਰਵਾ ਸਕਦੇ ਹਨ | ਜ਼ਿਲ੍ਹਾ ਭਲਾਈ ਅਧਿਕਾਰੀ ਕਮਲ ...

ਪੂਰੀ ਖ਼ਬਰ »

ਵਣ-ਵਿਭਾਗ ਦੇ ਕੱਚੇ ਕਰਮਚਾਰੀ 'ਤੇ ਜਾਨਲੇਵਾ ਹਮਲਾ-ਹਸਪਤਾਲ ਦਾਖ਼ਲ

ਰੂਪਨਗਰ, 23 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਦੀ ਹਦੂਦ ਨਾਲ ਲੱਗਦੇ ਵਣ ਵਿਭਾਗ ਦੇ ਜੰਗਲੀ ਰਕਬੇ ਵਿਚ ਬਣੀ ਨੇਚਰ ਟਰੇਲ ਵਿਚ ਅੱਜ ਵਣ ਵਿਭਾਗ ਦੇ ਡੇਲੀਵੇਜ ਕਾਮੇ ਮਹਿੰਦਰ ਕੁਮਾਰ ਨੂੰ 4-5 ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਕੀਤਾ ਪਿੰਡ ਵਾਸੀਆਂ 'ਤੇ ਹਮਲਾ, ਇਕ ਗੰਭੀਰ ਜ਼ਖ਼ਮੀ

ਮੋਰਿੰਡਾ, 23 ਫਰਵਰੀ ( ਪਿ੍ਤਪਾਲ ਸਿੰਘ)- ਪਿੰਡ ਕਾਂਜਲਾ ਵਿਖੇ ਪਿੰਡ ਵਿਚ ਕਈ ਦਿਨਾਂ ਤੋਂ ਘੁੰਮਦੇ ਇਕ ਅਵਾਰਾ ਸਾਨ੍ਹ• ਨੇ ਪਿੰਡ ਦੇ ਕਈ ਲੋਕਾਂ 'ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤੇ ਜਦਕਿ ਇਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਦੋਸ਼ੀ ਨੂੰ 3 ਸਾਲ ਕੈਦ ਤੇ 30 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਨਸ਼ੀਲਾ ਪਦਾਰਥ ਕਾਨੂੰਨ ਤਹਿਤ ਕੋਰਟ ਨੇ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 3 ਸਾਲ ਕੈਦ ਅਤੇ 30 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜ਼ਿਲ੍ਹਾ ਉਪ ਨਿਆਵਾਦੀ ਸ਼ਸ਼ੀ ਭੌਰੀਆ ਨੇ ਦੱਸਿਆ ਕਿ 4 ਸਤੰਬਰ 2015 ...

ਪੂਰੀ ਖ਼ਬਰ »

ਸਰਸਵਤੀ ਪੁਲ ਲਈ ਸੂਬਾ ਸਰਕਾਰ ਨੇ ਜਾਰੀ ਕੀਤੇ 4 ਕਰੋੜ ਰੁਪਏ-ਸੁਭਾਸ਼ ਸੁਧਾ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਝਾਂਸਾ ਰੋਡ 'ਤੇ ਸਰਸਵਤੀ ਪੁਲ ਲਈ ਸੂਬਾ ਸਰਕਾਰ ਨੇ 4 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ ਹੈ | ਇਸ ਪੁਲ 'ਤੇ ਆਉਣ-ਜਾਣ ਦਾ ਵੱਖਰਾ-ਵੱਖਰਾ ਰੱਸਤਾ ਬਣਾਇਆ ਜਾਵੇਗਾ | ਇਸ ਪੁਲ ...

ਪੂਰੀ ਖ਼ਬਰ »

ਨਾਟਕ ਉਤਸਵ ਦੀ ਸਮਾਪਤੀ ਮੌਕੇ ਸ਼ਹੀਦਾਂ ਦੇ ਪਰਿਵਾਰ ਨੂੰ ਦੇਖ ਕੇ ਸੇਜਲ ਹੋਈਆਂ ਦਰਸ਼ਕਾਂ ਦੀਆਂ ਅੱਖਾਂ

ਥਾਨੇਸਰ, 23 ਫਰਵਰੀ (ਅਜੀਤ ਬਿਊਰੋ)- ਫ਼ਿਲਮ ਕਲਾਕਾਰ ਹਿਮਾਨੀ ਸ਼ਿਵਪੁਰੀ ਨੇ ਕਿਹਾ ਕਿ ਰੰਗਮੰਚ ਸਮਾਜ ਦਾ ਆਇਨਾ ਹੈ ਤੇ ਸ਼ਾਂਤੀ ਤੇ ਤਾਲਮੇਲ ਸਥਾਪਿਤ ਕਰਨ ਦਾ ਹਥਿਆਰ ਵੀ | ਰੰਗਮੰਚ ਨਾ ਸਿਰਫ ਵਿਅਕਤੀ ਨੂੰ ਅਭਿਵਿਅਕਤੀ ਲਈ ਮੰਚ ਮੁਹੱਈਆ ਕਰਵਾਉਂਦਾ ਹੈ ਸਗੋਂ ਸਮਾਜ ਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ

ਸਿਰਸਾ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਕਿਸਾਨਾਂ ਨੂੰ ਕਰਜ਼ਾ ਮੁਕਤ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਮਿੰਨੀ ਸਕੱਤਰੇਤ 'ਚ ਧਰਨਾ ਲਗਤਾਰ ਜਾਰੀ ਹੈ | ਕਿਸਾਨ ਸੰਘਰਸ਼ ਸਮਿਤੀ ਨਾਲ ਜੁੜੇ ਕਿਸਾਨਾਂ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

ਅਦਾਲਤ ਨੇ ਪੋਸਕੋ ਐਕਟ 'ਚ ਇਕ ਦੋਸ਼ੀ ਨੂੰ ਸੁਣਾਈ 10 ਸਾਲ ਕੈਦ ਦੀ ਸਜ਼ਾ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਪੋਸਕੋ ਐਕਟ ਤਹਿਤ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਅਦਾਲਤ ਨੇ ਉਸ ਨੂੰ 10 ਸਾਲ ਕੈਦ ਅਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਭਰਣ ਦੀ ਸਜ਼ਾ ਸੁਣਾਈ ਹੈ | ਇਹ ਮਾਮਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਧੁ ਖੰਨਾ ...

ਪੂਰੀ ਖ਼ਬਰ »

ਡੀ.ਸੀ. ਨੇ ਦਿੱਤੇ ਗੰਭੀਰ ਬਿਮਾਰੀ ਦੇ ਇਲਾਜ ਲਈ ਸਹਾਇਤਾ ਰਾਸ਼ੀ ਦੇ ਚੈੱਕ

ਸਿਰਸਾ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਅੱਜ ਆਪਣੇ ਦਫ਼ਤਰ 'ਚ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਮੁੱਖ ਮੰਤਰੀ ਰਾਹਤ ਫੰਡ 'ਚੋਂ ਪੌਣੇ 17 ਲੱਖ ਰੁਪਏ ਦੇ ਚੈੱਕ 37 ਵਿਅਕਤੀਆਂ ਨੂੰ ਦਿੱਤੇ ਹਨ | ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ...

ਪੂਰੀ ਖ਼ਬਰ »

ਕਰਨਾਲ ਤੇ ਕੁਰੂਕਸ਼ੇਤਰ 'ਚ ਹੋਣ ਵਾਲੇ ਪ੍ਰੋਗਰਾਮਾਂ ਲਈ ਕਰਮਚਾਰੀਆਂ ਨੂੰ ਦਿੱਤਾ ਸੱਦਾ

ਕੈਥਲ, 23 ਫਰਵਰੀ (ਅਜੀਤ ਬਿਊਰੋ)- ਸਵੱਛ ਭਾਰਤ ਮਿਸ਼ਨ ਹਰਿਆਣਾ ਦੇ ਕਾਰਜਕਾਰੀ ਮੀਤ ਪ੍ਰਧਾਨ ਸੁਭਾਸ਼ ਚੰਦਰ ਨੇ ਸਵੱਛਤਾ ਸੈਨੀਕਾਂ ਨੂੰ ਕਿਹਾ ਕਿ ਉਹ ਆਪਣੀ ਵਿਵਸਥਾਵਾਂ ਨੂੰ ਬਣਾਏ ਰੱਖਦੇ ਹੋਏ 27 ਅਤੇ 28 ਫਰਵਰੀ ਨੂੰ ਕਰਨਾਲ ਤੇ ਕੁਰੂਕਸ਼ੇਤਰ 'ਚ ਸਫ਼ਾਈ ਕਰਮਚਾਰੀਆਂ ਲਈ ...

ਪੂਰੀ ਖ਼ਬਰ »

ਹੱਕ ਮੰਗਣ 'ਤੇ ਡਾਂਗਾਂ ਮਿਲ ਰਹੀਆਂ ਹਨ ਕਿਸਾਨਾਂ ਨੂੰ -ਰਾਮਕਰਣ ਕਾਲਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਫਰਵਰੀ (ਜਸਬੀਰ ਸਿੰਘ ਦੁੱਗਲ)- ਸ਼ਾਹਾਬਾਦ ਤੋਂ ਇਨੈਲੋ ਉਮੀਦਵਾਰ ਰਹੇ ਰਾਮਕਰਣ ਕਾਲਾ ਨੇ ਕਿਹਾ ਕਿ ਭਾਜਪਾ ਦੇ ਰਾਜ 'ਚ ਕਿਸਾਨਾਂ 'ਤੇ ਡਾਂਗਾਂ ਚਲਾਈਆਂ ਜਾ ਰਹੀਆਂ ਹਨ | ਅੱਜ ਕਿਸਾਨਾਂ ਨੂੰ ਆਪਣਾ ਹੱਕ ਮੰਗਣ ਲਈ ਸੜਕਾਂ 'ਤੇ ਧਰਨਾ ਦੇਣਾ ਪੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX