ਤਾਜਾ ਖ਼ਬਰਾਂ


ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  about 6 hours ago
ਜਲੰਧਰ, 24 ਸਤੰਬਰ - ਜਲੰਧਰ ਦੇ ਟਰਾਂਸਪੋਰਟ ਨਗਰ ਵਿਖੇ ਦੋ ਕਾਰਾਂ ਵਿਚ ਸਵਾਰ ਲੁਟੇਰੇ ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰਨ ਤੋਂ ਬਾਅਦ 21 ਲੱਖ 32 ਹਜ਼ਾਰ ਦੀ ਨਗਦੀ ਲੁੱਟ...
ਏਸ਼ੀਆ ਕੱਪ 2018 : ਭਾਰਤ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਚਟਾਈ ਧੂੜ
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 100 ਦੌੜਾਂ ਪੂਰੀਆਂ, ਭਾਰਤ 220/1
. . .  1 day ago
ਏਸ਼ੀਆ ਕੱਪ 2018 : ਭਾਰਤ ਨੂੰ ਪਹਿਲਾ ਝਟਕਾ, ਸ਼ਿਖਰ ਧਵਨ 114 ਦੌੜਾਂ ਬਣਾ ਕੇ ਆਊਟ
. . .  1 day ago
ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ
. . .  1 day ago
ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ...
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ, ਭਾਰਤ 198/0
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 50 ਦੌੜਾਂ ਪੂਰੀਆਂ, ਭਾਰਤ 119/0
. . .  1 day ago
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  1 day ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  1 day ago
ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  1 day ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੌਇਬ ਮਲਿਕ 78 ਦੌੜਾਂ ਬਣਾ ਕੇ ਆਊਟ
. . .  1 day ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  1 day ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  1 day ago
ਏਸ਼ੀਆ ਕੱਪ 2018 : 25 ਓਵਰਾਂ ਤੋਂ ਬਾਅਦ ਪਾਕਿਸਤਾਨ 92/3
. . .  1 day ago
ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਤੀਜਾ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਦੂਜਾ ਝਟਕਾ
. . .  1 day ago
ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ
. . .  1 day ago
ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾਂ ਝਟਕਾ
. . .  1 day ago
ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ
. . .  1 day ago
ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  1 day ago
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  1 day ago
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  1 day ago
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  1 day ago
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  1 day ago
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  1 day ago
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  1 day ago
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  1 day ago
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  1 day ago
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  1 day ago
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  1 day ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  1 day ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  1 day ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  1 day ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੇਕਰ ਸਾਡੀ ਭਾਵਨਾ ਸਹੀ ਨਹੀਂ ਤਾਂ ਸਾਡੇ ਨਿਰਣੇ ਜ਼ਰੂਰ ਗ਼ਲਤ ਹੋਣਗੇ। -ਹੈਜ਼ਲਿਟ

ਜਲੰਧਰ

ਸ਼ਾਨੋ-ਸ਼ੌਕਤ ਨਾਲ ਸ਼ਹਿਰ 'ਚ ਕੱਢਿਆ ਦਸਤਾਰ ਮਾਰਚ

ਜਲੰਧਰ, 23 ਫਰਵਰੀ (ਹਰਵਿੰਦਰ ਸਿੰਘ ਫੁੱਲ)- ੇਵਾ ਸੁਸਾਇਟੀਆਂ, ਸਿੰਘ ਸਭਾਵਾਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਸੇਵਾ ਸੁਸਾਇਟੀ ਦਿਆਲ ਨਗਰ ਅਤੇ ਪ੍ਰੀਤ ਦਸਤਾਰ ਅਕੈਡਮੀ ਵਲੋਂ ਅੱਜ ਵਿਸ਼ਾਲ ਦਸਤਾਰ ਮਾਰਚ ਕੱਢਿਆ ਗਿਆ | ਜਿਸ 'ਚ ਨੌਜਵਾਨਾਂ ਅਤੇ ਬੱਚਿਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ | ਦਸਤਾਰ ਮਾਰਚ ਗੁਰਦੁਆਰਾ ਆਸਾ ਪੂਰਨ ਦਿਆਲ ਨਗਰ ਤੋ ਅਰਦਾਸ ਕਰਨ ਕਰਨ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਦੁਪਹਿਰ 2 ਵਜੇ ਆਰੰਭ ਹੋ ਕੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਅਸ਼ੋਕ ਨਗਰ, ਫੁੱਟਬਾਲ ਚੌਕ, ਬਸਤੀ ਅੱਡਾ, ਜੋਤੀ ਚੌਕ, ਨਕੋਦਰ ਚੌਕ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਚੌਕ, ਗੁਰਦੁਆਰਾ ਮਾਡਲ ਟਾਊਨ ਤੋਂ ਹੁੰਦਾ ਹੋਇਆ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸਮਾਪਤ ਹੋਇਆ | ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਸਤਾਰ ਮਾਰਚ 'ਚ ਪੁੱਜੀ ਸੰਗਤ ਦਾ ਸੁਆਗਤ ਕੀਤਾ | ਰਸਤੇ ਵਿਚ ਥਾਂ-ਥਾਂ 'ਤੇ ਦਸਤਾਰ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ | ਦਸਤਾਰ ਮਾਰਚ ਵਿਚ ਵੱਖੋ-ਵੱਖ ਤਰੀਕੇ ਨਾਲ ਬੰਨ੍ਹੀਆਂ ਹੋਈਆਂ ਰੰਗ-ਬਿਰੰਗੀਆਂ ਦਸਤਾਰਾਂ ਨਾਲ ਸਜੇ ਹੋਏ ਛੋਟੇ-ਛੋਟੇ ਬੱਚੇ ਤੇ ਮੋਟਰਸਾਈਕਲ ਸਵਾਰ ਸਿੰਘ ਵਿਸ਼ੇਸ਼ ਖਿੱਚ ਦਾ ਕੇਂਦਰ ਸਨ | ਦਸਤਾਰ ਮਾਰਚ ਵਿਚ ਕੁਲਜੀਤ ਸਿੰਘ ਚਾਵਲਾ, ਡਾ: ਕ੍ਰਿਪਾਲ ਸਿੰਘ ਖੇੜਾ, ਹਰਕੋਮਲਜੀਤ ਸਿੰਘ ਰੋਮੀ, ਮਨਦੀਪ ਸਿੰਘ ਮਿਠੂ, ਤਜਿੰਦਰ ਸਿੰਘ ਪ੍ਰਦੇਸੀ, ਮਨਜੀਤ ਸਿੰਘ ਠੁਕਰਾਲ ਕੰਵਲਜੀਤ ਸਿੰਘ ਟੋਨੀ, ਭਾਈ ਸ਼ਨਵੀਰ ਸਿੰਘ, ਜਥੇਦਾਰ ਇੰਦਰਜੀਤ ਸਿੰਘ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਗੁਰਦਿੰਰ ਸਿੰਘ ਮਝੈਲ, ਸੁਰਿੰਦਰਪਾਲ ਸਿੰਘ ਗੋਲਡੀ, ਭੁਪਿੰਦਰਪਾਲ ਸਿੰਘ ਖਾਲਸਾ, ਜਤਿੰਦਰਪਾਲ ਸਿੰਘ ਮਝੈਲ ਤੋਂ ਇਲਾਵਾ ਦਲਜੀਤ ਸਿੰਘ ਬਿੱਟੂ, ਹਰਦੇਵ ਸਿੰਘ, ਗੁਰਮੀਤ ਸਿੰਘ ਅਮਿ੍ਤਪਾਲ ਸਿੰਘ, ਬਾਬਾ ਜਸਵਿੰਦਰ ਸਿੰਘ, ਨਿਰਮਲਜੀਤ ਸਿੰਘ ਨਾਗਪਾਲ, ਤਜਿੰਦਰ ਸਿੰਘ ਅਰੋੜਾ, ਭੁਪਿੰਦਰ ਸਿੰਘ ਲਿੱਲੀ, ਇਕਬਾਲ ਸਿੰਘ ਸਿਦਾਣਾ, ਗੁਰਮੀਤ ਸਿੰਘ ਸੋਨੂੰ, ਚਰਨਜੀਤ ਸਿੰਘ ਪਾਇਲਟ, ਚਰਨਪ੍ਰੀਤ ਸਿੰਘ ਚਾਵਲਾ, ਨਿਰਵੈਰ ਸਿੰਘ ਚਾਵਲਾ, ਸੁਖਜਿੰਦਰ ਸਿੰਘ ਅਲੱਗ 'ਤੇ ਵੱਡੀ ਗਿਣਤੀ 'ਚ ਪੰਜਾਬੀ ਪ੍ਰੇਮੀਆਂ ਨੇ ਹਿੱਸਾ ਲਿਆ |

ਫਿਰੌਤੀ ਲੈ ਕੇ ਹੱਤਿਆ ਕਰਨ ਵਾਲੇ ਗਰੋਹ ਦਾ ਮੁੱਖ ਦੋਸ਼ੀ ਗਿ੍ਫ਼ਤਾਰ

ਜਲੰਧਰ, 23 ਫਰਵਰੀ (ਐੱਮ.ਐੱਸ. ਲੋਹੀਆ)-ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਫਿਰੌਤੀ ਲੈ ਕੇ ਹੱਤਿਆ ਕਰਨ ਵਾਲੇ ਗਰੋਹ ਦੇ ਮੁੱਖ ਦੋਸ਼ੀ ਨੂੰ 4 ਪਿਸਤੌਲਾਂ ਅਤੇ 6 ਜ਼ਿੰਦਾ ਕਾਰਤੂਸਾਂ ਸਣੇ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ...

ਪੂਰੀ ਖ਼ਬਰ »

ਮੁਹੱਲਾ ਅਰਜਨ ਨਗਰ ਵਿਚ ਵਿਅਕਤੀ ਦੀ ਇੱਟਾਂ ਮਾਰ ਕੇ ਹੱਤਿਆ

ਮਕਸੂਦਾਂ, 23 ਫਰਵਰੀ (ਅਮਰਜੀਤ ਸਿੰਘ ਕੋਹਲੀ)-ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਅਰਜਨ ਨਗਰ, ਮੁਹੱਲਾ ਬਸਤੀ ਮਿੱਠੂ 'ਚ ਅੱਜ ਦੇਰ ਰਾਤ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ | ਮਿ੍ਤਕ ਦਾ ਨਾਂਅ ਬਠਿੰਡਾ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਉਹ ਆਟੋ ਚਲਾਉਣ ਦਾ ਕੰਮ ਕਰਦਾ ਸੀ | ...

ਪੂਰੀ ਖ਼ਬਰ »

ਬੱਚਿਆਂ ਨਾਲ ਭਰੀ ਬੱਸ 'ਤੇ ਹਮਲਾ-ਡਰਾਈਵਰ ਅਤੇ ਵਿਦਿਆਰਥੀ ਜ਼ਖ਼ਮੀ

ਜਲੰਧਰ, 23 ਫਰਵਰੀ (ਹੇਮੰਤ ਸ਼ਰਮਾ) ਥਾਣਾ ਨੰ. 6 ਅਧੀਨ ਪੈਂਦੇ ਸ਼ਹਿਰ ਦੇ ਪਾਸ਼ ਖੇਤਰ ਮਾਡਲ ਟਾਊਨ ਵਿਚ ਸਥਿਤ ਇਕ ਪ੍ਰਸਿੱਧ ਸਿੱਖਿਆ ਸੰਸਥਾ ਦੇ ਬੱਚਿਆਂ ਨਾਲ ਭਰੀ ਬੱਸ 'ਤੇ 2 ਅਣਪਛਾਤੇ ਹਮਲਾਵਰਾਂ ਵਲੋਂ ਬੱਸ ਦੀ ਭੰਨ-ਤੋੜ ਕੀਤੀ ਗਈ | ਇਸ ਦੌਰਾਨ ਬੱਸ ਡਰਾਈਵਰ ਅਤੇ ਇਕ ...

ਪੂਰੀ ਖ਼ਬਰ »

ਗ਼ਲਤ ਦਵਾਈ ਖਾਣ ਨਾਲ ਔਰਤ ਦੀ ਮੌਤ

ਜਲੰਧਰ ਛਾਉਣੀ, 23 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਓਲਡ ਦਸਮੇਸ਼ ਨਗਰ 'ਚ ਰਹਿੰਦੀ ਇਕ ਔਰਤ ਵਲੋਂ ਗਲਤੀ ਨਾਲ ਜ਼ਹਿਰੀਲੀ ਚੀਜ਼ ਦਵਾਈ ਖਾਦੇ ਜਾਣ ਕਾਰਨ ਉਸ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ 174 ਦੇ ਤਹਿਤ ਕਾਨੂੰਨੀ ...

ਪੂਰੀ ਖ਼ਬਰ »

ਪਿ੍ੰਸ ਕਤਲ ਕਾਂਡ 'ਚ ਗੈਂਗਸਟਰ ਭਾਨਾ ਸਾਥੀ ਸਮੇਤ ਬਰੀ

ਜਲੰਧਰ, 23 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਜਲੰਧਰ ਦੇ ਰਾਜ ਨਗਰ ਇਲਾਕੇ ਦੇ ਪਿ੍ੰਸ ਟੈਲੀਕਾਮ ਨਾਂਅ ਦੀ ਦੁਕਾਨ ਚਲਾਉਣ ਵਾਲੇ ਈਸ਼ਾਂਤ ਉਰਫ਼ ਪਿੰ੍ਰਸ ਕਤਲ ਕਾਂਡ ਦੇ ਮਾਮਲੇ 'ਚ ਅੱਜ ਦੋਸ਼ ਸਾਬਤ ਨਾ ਹੋਣ 'ਤੇ ...

ਪੂਰੀ ਖ਼ਬਰ »

ਹਰਦੋ ਪ੍ਰੋਹਲਾ 'ਚ ਉਸਾਰੇ ਜਾ ਰਹੇ ਸਟੇਡੀਅਮ ਦਾ ਨੀਂਹ ਪੱਥਰ ਬਜ਼ੁਰਗ ਨੇ ਰੱਖਿਆ

ਜਲੰਧਰ ਛਾਉਣੀ, 23 ਫਰਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਅਧੀਨ ਆਉਂਦੇ ਪਿੰਡ ਹਰਦੋ ਪ੍ਰੋਹਲਾ ਵਿਖੇ ਸਥਿਤ ਸਰਕਾਰੀ ਸਕੂਲ 'ਚ ਪ੍ਰਵਾਸੀ ਭਾਰਤੀ ਬਲਦੇਵ ਸਿੰਘ ਬਾਠ ਦੇ ਸਹਿਯੋਗ ਨਾਲ ਤਿਆਰ ਕੀਤੇ ਜਾ ਰਹੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਪਿੰਡ ਦੇ ਬਜ਼ੁਰਗ ਵਿਅਕਤੀ ...

ਪੂਰੀ ਖ਼ਬਰ »

40 ਬੋਤਲਾਂ ਸ਼ਰਾਬ ਬਰਾਮਦ

ਮਕਸੂਦਾਂ, 23 ਫਰਵਰੀ (ਅਮਰਜੀਤ ਸਿੰਘ ਕੋਹਲੀ)-ਥਾਣਾ ਬਸਤੀ ਬਾਵਾ ਖੇਲ ਦੇ ਏ. ਐਸ. ਆਈ. ਜਸਵੀਰ ਚੰਦ ਨੇ ਆਪਣੀ ਪੁਲਿਸ ਪਾਰਟੀ ਸਮੇਤ 23 ਫਰਵਰੀ ਨੂੰ ਗੋਲਡੀ ਮੈਡੀਕਲ ਹਾਲ ਨੇੜੇ ਮਾੜੇ ਅਨਸਰਾਂ ਦੀ ਤਲਾਸ਼ ਵਿਚ ਖੜ੍ਹੇ ਸਨ | ਇਸ ਦੌਰਾਨ ਖੁਫੀਆ ਸੂਚਨਾ ਮਿਲਣ 'ਤੇ ਕੁਲਦੀਪ ਸਿੰਘ ...

ਪੂਰੀ ਖ਼ਬਰ »

ਨੌਜਵਾਨ ਵਲੋਂ ਗੱਡੀ ਥੱਲੇ ਆ ਕੇ ਆਤਮ-ਹੱਤਿਆ

ਕਠਾਰ, 23 ਫਰਵਰੀ (ਰਾਜੋਵਾਲੀਆ) -ਜਲੰਧਰ ਹੁਸ਼ਿਆਰਪੁਰ ਰੇਲਵੇ ਟਰੈਕ 'ਤੇ ਪਿੰਡ ਮੰਡੇਰਾਂ ਨਜ਼ਦੀਕ ਸਵੇਰੇ ਕਰੀਬ 11.30 ਵਜੇ ਡੀ. ਐ ੱਮ. ਯੂ. ਥੱਲੇ ਆ ਕੇ ਇਕ 17 ਸਾਲਾ ਨੌਜਵਾਨ ਨੇ ਆਤਮ-ਹੱਤਿਆ ਕਰ ਲਈ | ਨੌਜਵਾਨ ਦੀ ਪਹਿਚਾਣ ਪ੍ਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਮਾਮਲਾ ਯੂਕੋ ਬੈਂਕ ਦੇ ਖ਼ਜ਼ਾਨਚੀ ਦੇ ਕਤਲ ਦਾ ਘਰ 'ਚ ਵੱਢਿਆ ਹੱਥ, ਫਿਰ ਨਹਿਰ ਸੁੱਟਿਆ 'ਚ

ਜਲੰਧਰ, 23 ਫਰਵਰੀ (ਹੇਮੰਤ ਸ਼ਰਮਾ)-ਥਾਣਾ ਨੰ: 5 ਅਧੀਨ ਪੈਂਦੇ ਇਲਾਕੇ ਜੈਨਾ ਨਗਰ, ਬਸਤੀ ਸ਼ੇਖ਼ ਵਾਸੀ ਯੂਕੋ ਬੈਂਕ ਦੇ ਖ਼ਜ਼ਾਨਚੀ ਜਗਦੀਸ਼ ਚੰਦਰ ਹੱਤਿਆ ਕਾਂਡ ਮਾਮਲੇ ਵਿਚ ਪੁਲਿਸ ਨੇ ਮੁੱਖ ਦੋਸ਼ੀ ਨਾਬਾਲਗ ਦੇ ਘਰ ਵਿਚ ਜਾਂਚ ਪੜਤਾਲ ਕੀਤੀ ਅਤੇ ਹੱਤਿਆ ਕਾਂਡ ਵਿਚ ...

ਪੂਰੀ ਖ਼ਬਰ »

ਰੇਲਵੇ ਸਟਾਫ਼ ਜ਼ਰੂਰਤਾਂ ਨੂੰ ਘੱਟ ਕਰ ਕੇ ਖੁਦ ਨੂੰ ਤਣਾਅ ਮੁਕਤ ਕਰੇ

ਜਲੰਧਰ, 23 ਫਰਵਰੀ (ਮਦਨ ਭਾਰਦਵਾਜ)-ਰੇਲਵੇ ਸਟਾਫ਼ ਤਣਾਅ ਮੁਕਤੀ ਲਈ ਆਪਣੀਆਂ ਜ਼ਰੂਰਤਾਂ ਨੂੰ ਘਟਾਏ | ਇਹ ਸੁਝਾਅ ਫ਼ਿਰੋਜ਼ਪੁਰ ਰੇਲਵੇ ਮੰਡਲ ਦੇ ਕਮਰਸ਼ੀਅਲ ਪ੍ਰਬੰਧਕ ਸ੍ਰੀ ਅਮਿਤਾਭ ਕੁਮਾਰ ਨੇ ਜਲੰਧਰ ਸਟੇਸ਼ਨ ਤੇ ਪ੍ਰਾਜੈਕਟ ਸਕਸ਼ਮ ਦੇ ਅਧੀਨ ਰੇਲ ਕਰਮਚਾਰੀਆਂ ...

ਪੂਰੀ ਖ਼ਬਰ »

ਵਿਧਾਇਕਾਂ ਵਿਰੁੱਧ ਹਾਈਕੋਰਟ ਦਾਖ਼ਲ ਕਰਾਂਗੇ ਪੀ. ਆਈ. ਐਲ.

ਜਲੰਧਰ, 23 ਫਰਵਰੀ (ਮਦਨ ਭਾਰਦਵਾਜ)-ਕਾਂਗਰਸੀ ਵਿਧਾਇਕਾਂ ਵਲੋਂ ਨਗਰ ਨਿਗਮ ਕਰਮਚਾਰੀਆਂ ਨਾਲ ਦੁਰ-ਵਿਵਹਾਰ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ ਅਤੇ ਇਸ ਦੌਰਾਨ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਕਿਹਾ ਹੈ ਕਿ ਵਿਧਾਇਕਾਂ ਵਿਰੁੱਧ ...

ਪੂਰੀ ਖ਼ਬਰ »

ਆਉਂਦੇ ਸਮੇਂ 'ਚ ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਕਰਨਾ ਪੈ ਸਕਦੈ ਕਰੋੜਾਂ ਦਾ ਭੁਗਤਾਨ

ਮਕਸੂਦਾਂ, 23 ਫਰਵਰੀ (ਅਮਰਜੀਤ ਸਿੰਘ ਕੋਹਲੀ)-ਸੰਨ 2009 ਵਿਚ ਐਲਾਨੀ ਗਈ ਸਕੀਮ ਤਹਿਤ ਬੀਬੀ ਭਾਨੀ ਕੰਪਲੈਕਸ ਦੇ ਅਲਾਟੀਆਂ ਵਲੋਂ ਜ਼ਿਲ੍ਹਾ ਉਪਭੋਗਤਾ ਫਰਮ 'ਚ ਕੀਤੇ ਗਏ ਕੇਸਾਂ ਦੇ ਫੈਸਲੇ ਸ਼ੁਰੂ ਹੋਣ ਤੋਂ ਬਾਅਦ ਤਕਰੀਬਨ ਸਾਰੇ ਅਲਾਟੀਆਂ ਦੇ ਹੱਕ 'ਚ ਆਉਣ ਦੀ ਆਸ ਹੈ | ਇਸ ਤੋਂ ...

ਪੂਰੀ ਖ਼ਬਰ »

ਵਿਧਾਇਕਾਂ ਵਿਰੁੱਧ ਹਾਈਕੋਰਟ ਦਾਖ਼ਲ ਕਰਾਂਗੇ ਪੀ. ਆਈ. ਐਲ.

ਜਲੰਧਰ, 23 ਫਰਵਰੀ (ਮਦਨ ਭਾਰਦਵਾਜ)-ਕਾਂਗਰਸੀ ਵਿਧਾਇਕਾਂ ਵਲੋਂ ਨਗਰ ਨਿਗਮ ਕਰਮਚਾਰੀਆਂ ਨਾਲ ਦੁਰ-ਵਿਵਹਾਰ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ ਅਤੇ ਇਸ ਦੌਰਾਨ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਕਿਹਾ ਹੈ ਕਿ ਵਿਧਾਇਕਾਂ ਵਿਰੁੱਧ ...

ਪੂਰੀ ਖ਼ਬਰ »

ਜ਼ਿਆਦਾ ਬਿੱਲ ਆਉਣ ਤੋਂ ਭੜਕੇ ਛੋਟੇ ਸਨਅਤਕਾਰ

ਜਲੰਧਰ, 23 ਫਰਵਰੀ (ਸ਼ਿਵ)- ਸਨਅਤਕਾਰਾਂ, ਕਾਰੋਬਾਰੀਆਂ ਦੀ ਬਣੀ ਜੁਆਇੰਟ ਐਕਸ਼ਨ ਨੇ 5 ਰੁਪਏ ਸਸਤੀ ਬਿਜਲੀ ਦੇਣ ਦੇ ਨਾਂਅ 'ਤੇ ਅਤੇ ਫਿਕਸ ਚਾਰਜਿਜ਼ ਸ਼ਾਮਿਲ ਕਰਕੇ ਭੇਜੇ ਗਏ ਜ਼ਿਆਦਾ ਬਿੱਲ ਆਉਣ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਸਸਤੀ ਬਿਜਲੀ ਦੇ ਨਾਂਅ 'ਤੇ ...

ਪੂਰੀ ਖ਼ਬਰ »

ਨਿਗਮ ਵਲੋਂ ਤਨਖ਼ਾਹਾਂ ਲਈ 2 ਕਰੋੜ ਜਾਰੀ

ਜਲੰਧਰ, 23 ਫਰਵਰੀ (ਸ਼ਿਵ)-ਤਨਖ਼ਾਹਾਂ ਨੂੰ ਲੈ ਕੇ ਨਿਗਮ ਕੰਪਲੈਕਸ 'ਚ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਲਈ ਨਿਗਮ ਪ੍ਰਸ਼ਾਸਨ ਨੇ 2 ਕਰੋੜ ਰੁਪਏ ਜਾਰੀ ਕਰ ਦਿੱਤਾ ਹੈ | ਤਨਖ਼ਾਹਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਨਾਲ ਵਿਧਾਇਕ ਵੀ ਉਲਝ ਗਏ ਸਨ ਜਿਸ ਕਰਕੇ ਸੋਮਵਾਰ ਤੋਂ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮ ਸੋਮਵਾਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਜਾਣਗੇ

ਜਲੰਧਰ, 23ਫਰਵਰੀ (ਮਦਨ ਭਾਰਦਵਾਜ)-ਨਗਰ ਨਿਗਮ ਦੀਆਂ ਵੱਖ-ਵੱਖ ਯੂਨੀਅਨਾਂ ਨੇ ਤਨਖ਼ਾਹ ਨਾ ਮਿਲਣ ਕਾਰਨ ਸੋਮਵਾਰ ਤੋਂ ਅਣਮਿਥੇ ਸਮੇਂ ਦੀ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ | ਇਹ ਫ਼ੈਸਲਾ ਨਿਗਮ ਜਥੇਬੰਦੀਆਂ ਦੀ ਟਾਊਨ ਹਾਲ 'ਚ ਹੋਈ ਬੈਠਕ 'ਚ ਕੀਤਾ ਗਿਆ | ਬੈਠਕ ਤੋਂ ...

ਪੂਰੀ ਖ਼ਬਰ »

ਜਮਸ਼ੇਰ ਤੋਂ ਡੇਅਰੀ ਕੰਪਲੈਕਸ ਨੂੰ ਜਾਂਦੀ ਸੜਕ ਦੀ ਹੋਈ ਦੁਰਦਸ਼ਾ

ਜਮਸ਼ੇਰ ਖਾਸ, 23 ਫਰਵਰੀ (ਕਪੂਰ)-ਜਮਸ਼ੇਰ ਖਾਸ ਤੋਂ ਡੇਅਰੀ ਕੰਪਲੈਕਸ ਕਾਦੀਆਂ ਵਾਲੀ ਨੂੰ ਜਾਂਦੀ ਆਵਾਜਾਈ ਭਰਪੂਰ ਸੜਕ ਦੀ ਹਾਲਤ ਬਹੁਤ ਮਾੜੀ ਹੈ | ਇਸ ਸੜਕ ਤੇ ਡੇਅਰੀ ਕੰਪਲੈਕਸ ਨੂੰ ਜਾਣ ਵਾਲੀਆਂ ਚਾਰੇ ਨਾਲ ਭਰੀਆਂ ਟਰਾਲੀਆਂ, ਫੀਡ ਨਾਲ ਭਰੇ ਟਰੱਕ ਗੁਜ਼ਰਦੇ ਹਨ ਤੇ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਵਿਖੇ 6ਵੇਂ ਅੰਤਰਰਾਸ਼ਟਰੀ ਡਿਜ਼ਾਇਨ ਹਫ਼ਤਾ

ਜਲੰਧਰ, 23 ਫਰਵਰੀ (ਜਤਿੰਦਰ ਸਾਬੀ)-ਏ.ਪੀ.ਜੇ. ਕਾਲਜ ਆਫ਼ ਫਾਈਨ ਆਰਟ ਜਲੰਧਰ ਵਿਖੇ 6ਵੇਂ ਅੰਤਰਰਾਸ਼ਟਰੀ ਡਿਜ਼ਾਇਨ ਵੀਕ ਕੀਤਾ ਗਿਆ ਤੇ ਇਸ ਦਾ ਉਦਘਾਟਨ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਸੰਧੂ ਨੇ ਕੀਤਾ | ਡੀਨ ਪ੍ਰੋ: ...

ਪੂਰੀ ਖ਼ਬਰ »

ਕੈਨੇਡਾ ਦੇ ਮੰਤਰੀ ਵਲੋਂ ਰਾਜੇਸ਼ ਭੱਟੀ ਦਾ ਸਨਮਾਨ

ਜਲੰਧਰ, 23 ਫਰਵਰੀ (ਸ਼ਿਵ)-ਦਿੱਲੀ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਦੇ ਘਰ ਵਿਚ ਕਰਵਾਏ ਸਮਾਗਮ ਵਿਚ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਦਲਿਤ ਸਮਾਜ ਦੇ ਆਗੂ ਰਾਜੇਸ਼ ਭੱਟੀ ਦਾ ਸਨਮਾਨ ਕੀਤਾ ਗਿਆ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਕੈਨੇਡਾ ਦੇ ਪ੍ਰਧਾਨ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਮੈਗਾ ਜਾਬ ਫੇਅਰ 26 ਤੋਂ

ਜਲੰਧਰ, 23 ਫਰਵਰੀ (ਜਤਿੰਦਰ ਸਾਬੀ)-ਐਲ.ਪੀ.ਯੂ. ਵਿਖੇ 26 ਤੋਂ 28 ਫਰਵਰੀ, 7 ਤੇ 8 ਮਾਰਚ ਤੱਕ ਪੰਜ ਦਿਨਾ ਮੈਗਾ ਜਾਬ ਫੇਅਰ ਲਗਾਇਆ ਜਾ ਰਿਹਾ ਹੈ | ਇਹ ਨੌਕਰੀ ਮੇਲਾ ਪੰਜਾਬ ਸਰਕਾਰ ਦੀ ਮੁਹਿੰਮ ਘਰ-ਘਰ ਰੋਜ਼ਗਾਰ ਦੇ ਅਨੁਸਾਰ ਕੀਤਾ ਜਾ ਰਿਹਾ ਹੈ | ਇਸ ਜਾਬ ਫੇਅਰ ਲਈ ਹੁਣ ਤੱਕ ਕਈ ...

ਪੂਰੀ ਖ਼ਬਰ »

ਆਈ. ਵੀ. ਵਰਲਡ ਵਿਖੇ ਅਥਲੈਟਿਕਸ ਮੀਟ ਕਰਵਾਈ

ਜਲੰਧਰ, 23 ਫਰਵਰੀ (ਜਤਿੰਦਰ ਸਾਬੀ)-ਆਈ.ਵੀ. ਵਰਲਡ ਸਕੂਲ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਇਸ ਵਿਚ ਥ੍ਰੀ ਲੈਗ ਰੇਸ, ਜਲੇਬੀ ਰੇਸ, ਬਾਲ ਬੈਲਸਿੰਗ, ਸਪੂਨ ਰੇਸ, ਸੈਕ ਰੇਸ, ਰਿਲੇਅ ਰੇਸ ਤੇ ਹੋਰ ਮੁਕਾਬਲੇ ਕਰਵਾਏ ਗਏ | ਇਸ ਵਿਚ ਪਹਿਲੀ, ਦੂਜੀ ਤੇ ਤੀਜੀ ਕਲਾਸ ਦੇ ...

ਪੂਰੀ ਖ਼ਬਰ »

ਗੁਰੂ ਕ੍ਰਿਪਾ ਇੰਟਰਨੈਸ਼ਨਲ ਕੰਨਿਆ ਦਾਨ ਸੰਸਥਾ ਵਲੋਂ ਸਮੂਹਿਕ ਵਿਆਹ ਭਲਕੇ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਗੁਰੂ ਕ੍ਰਿਪਾ ਇੰਟਰਨੈਸ਼ਨਲ ਕੰਨਿਆ ਦਾਨ ਸੰਸਥਾ ਵਲੋਂ ਸ੍ਰੀ ਗੁਰੂ ਰਵਿਦਾਸ ਭਵਨ ਪਿੱਪਲਾਂਵਾਲਾ ਵਿਖੇ 25 ਫਰਵਰੀ ਦਿਨ ਐਤਵਾਰ ਨੂੰ ਪੰਜ ਜੋੜਿਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਿਮਸ ਵਿਖੇ ਸਪੋਰਟਸ ਮੀਟ ਕਰਵਾਈ

ਜਲੰਧਰ, 23 ਫਰਵਰੀ (ਜਤਿੰਦਰ ਸਾਬੀ)-ਪਿਮਸ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਕਿ੍ਕਟ 'ਚ ਬੈਚ 2015 ਨੇ ਪਹਿਲਾ, 2014 ਬੈਚ ਨੇ ਦੂਜਾ ਤੇ ਬੈਚ 2016 ਨੇ ਤੀਜਾ ਸਥਾਨ ਹਾਸਲ ਕੀਤਾ | ਵਾਲੀਬਾਲ ਦੇ ਮੁਕਾਬਲੇ 'ਚੋਂ 2015 ਬੈਚ ਨੇ ਪਹਿਲਾ, 2016 ਨੇ ਦੂਜਾ ਸਥਾਨ ਹਾਸਲ ਕੀਤਾ | ਹੈਾਡਬਾਲ ਲੜਕੇ ...

ਪੂਰੀ ਖ਼ਬਰ »

ਵਾਲੀਆ ਮੇਅਰ ਦੇ ਓ. ਐਸ. ਡੀ. ਨਿਯੁਕਤ

ਜਲੰਧਰ, 23 ਫਰਵਰੀ (ਮਦਨ ਭਾਰਦਵਾਜ)-ਹਾਊਸ ਟੈਕਸ ਅਤੇ ਲਾਇਸੈਂਸ ਬਰਾਂਚ ਦੇ ਸੁਪਰਡੈਂਟ ਸ੍ਰੀ ਹਰਪ੍ਰੀਤ ਸਿੰਘ ਵਾਲੀਆ ਨੂੰ ਮੇਅਰ ਦਾ ਓ. ਐਸ. ਡੀ. (ਆਫੀਸਰ ਆਨ ਸਪੈਸ਼ਲ ਡਿਊਟੀ) ਨਿਯੁਕਤ ਕੀਤਾ ਗਿਆ ਹੈ | ਨਿਗਮ ਕਮਿਸ਼ਨਰ ਵਲੋਂ ਜਾਰੀ ਹੁਕਮ ਅਨੁਸਾਰ ਸ੍ਰੀ ਵਾਲੀਆ ਉਕਤ ...

ਪੂਰੀ ਖ਼ਬਰ »

800 ਹਾਊਸ ਟੈਕਸ ਡਿਫਾਲਟਰਾਂ ਤੋਂ ਵਸੂਲੇਗੀ ਨਿਗਮ 40 ਕਰੋੜ-ਸ਼ਿਖਾ ਭਗਤ

ਜਲੰਧਰ, 23 ਫਰਵਰੀ (ਮਦਨ ਭਾਰਦਵਾਜ)-ਨਗਰ ਨਿਗਮ ਦੀ ਹਾਊਸ ਟੈਕਸ ਬਰਾਂਚ 800 ਡਿਫਾਲਟਰਾਂ ਤੋਂ 40 ਕਰੋੜ ਰੁਪਏ ਦਾ ਹਾਊਸ ਟੈਕਸ ਦਾ ਬਕਾਇਆ ਵਸੂਲੇਗੀ ਅਤੇ ਇਸ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਸ਼ਿਖਾ ਭਗਤ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 23 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਿਜੇ ਕੁਮਾਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਰਜੀਤ ਉਰਫ਼ ਗਿਆਨੀ ਪੁੱਤਰ ਬਲਵਿੰਦਰ ਰਾਮ ਵਾਸੀ ਮਹਿਸਮਪੁਰ, ਥਾਣਾ ਮਹਿਤਪੁਰ ਨੂੰ 10 ਸਾਲ ਦੀ ਕੈਦ ਅਤੇ ਇਕ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ, ਬੱਸ ਕੰਪਨੀ ਦੇ ਮਾਲਕ ਦੀ ਮੌਤ

ਜਲੰਧਰ ਛਾਉਣੀ, 23 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਪਰਾਗਪੁਰ ਤੋਂ ਦੀਪ ਨਗਰ ਵੱਲ ਨੂੰ ਜਾਂਦੀ ਰੋਡ 'ਤੇ ਅੱਜ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਦੌਰਾਨ ਦੋਵੇਂ ਹੀ ਮੋਟਰਸਾਈਕਲਾਂ 'ਤੇ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਸ ...

ਪੂਰੀ ਖ਼ਬਰ »

ਦੋਸ਼ੀ ਵਿਦਿਆਰਥੀ ਵਿਦੇਸ਼ ਜਾਣ ਦੀ ਤਾਕ 'ਚ

ਮਾਮਲਾ ਸਕੂਲ ਛੱਤ ਤੋਂ ਡਿਗੀ ਵਿਦਿਆਰਥਣ ਦਾ ਜਲੰਧਰ, 23 ਫਰਵਰੀ (ਹੇਮੰਤ ਸ਼ਰਮਾ) ਸ਼ਹਿਰ ਵਿਚ ਸਥਿਤ ਇਕ ਸਕੂਲ ਦੀ ਛੱਤ ਤੋਂ ਡਿਗੀ ਵਿਦਿਆਰਥਣ ਦੇ ਮਾਮਲੇ ਵਿਚ ਇਹ ਚਰਚਾ ਹੈ ਕਿ ਮੁੱਖ ਦੋਸ਼ੀ ਵਿਦੇਸ਼ ਭੱਜਣ ਦੀ ਤਾਕ ਵਿਚ ਹੈ ਪੀੜਿਤ ਵਿਦਿਆਰਥਣ ਦੇ ਪਿਤਾ ਨਵੀਨ ਅਨੁਸਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX