ਤਾਜਾ ਖ਼ਬਰਾਂ


ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  11 minutes ago
ਆਗਰਾ, 24 ਫਰਵਰੀ- ਤਾਜ ਮਹਿਲ 'ਚ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਜ਼ਟਰ ਬੁੱਕ 'ਚ ਆਪਣਾ...
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  15 minutes ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਆਗਰਾ ਸਥਿਤ ਤਾਜ ਮਹਿਲ ਦੇ...
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  20 minutes ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  21 minutes ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  22 minutes ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  23 minutes ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  24 minutes ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  42 minutes ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  46 minutes ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ ਆਗਰਾ ਹਵਾਈ ਅੱਡੇ ਤੋਂ ਤਾਜ ਮਹਿਲ ਲਈ...
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  54 minutes ago
ਆਗਰਾ, 24 ਫਰਵਰੀ- ਉੱਤਰ ਪ੍ਰਦੇਸ਼ 'ਚ ਆਗਰਾ ਹਵਾਈ ਅੱਡੇ 'ਤੇ ਪਹੁੰਚੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਫ਼ਸਟ ਲੇਡੀ ਮੇਲਾਨੀਆ ਟਰੰਪ ਦਾ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਰਾਜਪਾਲ ਆਨੰਦੀਬੇਨ...
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  59 minutes ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  about 1 hour ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਜਹਾਜ਼ ਉੱਤਰ ਪ੍ਰਦੇਸ਼ ਦੇ ਆਗਰਾ ਹਵਾਈ ਅੱਡੇ 'ਤੇ ਲੈਂਡ ਕਰ ਗਿਆ ਹੈ। ਇੱਥੇ ਟਰੰਪ ਅਤੇ ਉਨ੍ਹਾਂ...
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  about 1 hour ago
ਨਵੀਂ ਦਿੱਲੀ, 24 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਗੋਕਲਪੁਰੀ ਵਿਖੇ ਨਾਗਰਿਕਤਾ ਸੋਧ ਕਾਨੂੰਨ ਦੇ ਹਮਾਇਤੀਆਂ ਅਤੇ ਵਿਰੋਧੀਆਂ ਦਰਮਿਆਨ...
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  about 1 hour ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  about 1 hour ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  about 1 hour ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  about 1 hour ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  about 1 hour ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  about 1 hour ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  about 1 hour ago
ਮੋਟੇਰਾ ਸਟੇਡੀਅਮ 'ਚ ਲੋਕਾਂ ਨੇ ਇਵਾਂਕਾ ਨਾਲ ਲਈਆਂ ਸੈਲਫੀਆਂ
. . .  about 1 hour ago
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ
. . .  about 1 hour ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਹੰਗਾਮਾ
. . .  about 1 hour ago
ਬਜਟ ਇਜਲਾਸ: ਕਾਂਗਰਸੀ ਵਿਧਾਇਕ ਵੀ ਹੰਗਾਮੇ 'ਚ ਹੋਏ ਸ਼ਾਮਿਲ, ਅਕਾਲੀ ਦਲ ਖ਼ਿਲਾਫ਼ ਸ਼ੁਰੂ ਕੀਤੀ ਨਾਅਰੇਬਾਜ਼ੀ
. . .  about 1 hour ago
ਬਜਟ ਇਜਲਾਸ: ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਰੌਲਾ ਰੱਪਾ ਅਤੇ ਨਾਅਰੇਬਾਜ਼ੀ
. . .  about 1 hour ago
ਬਜਟ ਇਜਲਾਸ: ਆਪ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਮੁੜ ਨਾਅਰੇਬਾਜ਼ੀ ਸ਼ੁਰੂ
. . .  about 1 hour ago
ਤਾਜ ਮਹਿਲ ਦੇ ਦੀਦਾਰ ਕਰਨ ਲਈ ਆਗਰਾ ਰਵਾਨਾ ਹੋਏ ਰਾਸ਼ਟਰਪਤੀ ਟਰੰਪ
. . .  about 2 hours ago
ਬਜਟ ਇਜਲਾਸ: ਹਰਪਾਲ ਚੀਮਾ ਨੇ ਡੀ.ਜੀ.ਪੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਦਾ ਸਦਨ ਚੁੱਕਿਆ ਮੁੱਦਾ
. . .  1 minute ago
ਬਜਟ ਇਜਲਾਸ: ਪ੍ਰਸ਼ਨਕਾਲ ਤੋਂ ਬਾਅਦ ਸਪੀਕਰ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ
. . .  about 2 hours ago
ਬਜਟ ਇਜਲਾਸ: ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  about 2 hours ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਰਕਰਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਪਟਿਆਲਾ 'ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਗਰੁੱਪ ਲੀਡਰ ਦੀ ਮੌਤ
. . .  about 1 hour ago
ਸਦਨ ਦੀ ਕਾਰਵਾਈ ਮੁੜ ਤੋਂ ਹੋਈ ਸ਼ੁਰੂ
. . .  about 2 hours ago
ਸਦਨ ਦੀ ਕਾਰਵਾਈ ਮੁਲਤਵੀ ਹੋਣ ਮਗਰੋਂ ਆਪਸ 'ਚ ਹੀ ਉਲਝੇ ਕਾਂਗਰਸੀ ਵਿਧਾਇਕ
. . .  about 2 hours ago
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਰੋਸ ਧਰਨਾ ਮੁੜ ਸ਼ੁਰੂ
. . .  about 2 hours ago
ਪਾਕਸ਼ੀ ਗਰੋਵਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ
. . .  about 3 hours ago
ਟਰੰਪ ਦਾ 'ਨਮਸਤੇ ਟਰੰਪ' ਭਾਸ਼ਣ ਖ਼ਤਮ
. . .  1 minute ago
ਅਸੀਂ ਪਾਕਿਸਤਾਨ ਨਾਲ ਮਿਲ ਕੇ ਸਰਹੱਦ ਪਾਰੋਂ ਅੱਤਵਾਦ ਨੂੰ ਰੋਕਣ ਦੀ ਕੋਸ਼ਿਸ਼ ਕਰਾਂਗੇ- ਟਰੰਪ
. . .  about 3 hours ago
ਕੱਟੜ ਇਸਲਾਮਿਕ ਅੱਤਵਾਦ ਦਾ ਮਿਲ ਕੇ ਕਰਾਂਗੇ ਖ਼ਾਤਮਾ- ਰਾਸ਼ਟਰਪਤੀ ਟਰੰਪ
. . .  about 3 hours ago
ਦੋਵੇਂ ਦੇਸ਼ ਮਿਲ ਕੇ ਕਰਨਗੇ ਕੱਟੜ ਪੰਥ ਦਾ ਖ਼ਾਤਮਾ, ਹਰ ਹਾਲ 'ਚ ਰੋਕਾਂਗੇ ਖ਼ਤਰਾ- ਟਰੰਪ
. . .  about 3 hours ago
ਭਾਰਤ ਅਤੇ ਅਮਰੀਕਾ ਮਿਲ ਕੇ ਲੜਨਗੇ, ਅੱਤਵਾਦ ਦਾ ਕਰਨਗੇ ਖ਼ਾਤਮਾ- ਰਾਸ਼ਟਰਪਤੀ ਟਰੰਪ
. . .  about 3 hours ago
ਬਗ਼ਦਾਦੀ ਦਾ ਕੀਤਾ ਖ਼ਾਤਮਾ, ਕੱਟੜਪੰਥੀਆਂ ਦਾ ਕਰਾਂਗੇ ਖ਼ਾਤਮਾ- ਡੋਨਾਲਡ ਟਰੰਪ
. . .  about 3 hours ago
ਭਾਰਤ ਨੂੰ ਸੌਂਪਾਂਗੇ 3 ਬਿਲੀਅਨ ਡਾਲਰ ਦਾ ਏਅਰਕ੍ਰਾਫਟ, ਰੱਖਿਆ ਸਹਿਯੋਗ ਹੋਵੇਗਾ ਮਜ਼ਬੂਤ- ਟਰੰਪ
. . .  about 3 hours ago
ਰੱਖਿਆ ਸੌਦਿਆਂ ਨੂੰ ਕਰਾਂਗੇ ਮਜ਼ਬੂਤ, ਦੋਹਾਂ ਦੇਸ਼ਾਂ ਦੀ ਫੌਜ ਕਰੇਗੀ ਸਾਂਝਾ ਅਭਿਆਸ- ਡੋਨਾਲਡ ਟਰੰਪ
. . .  about 3 hours ago
ਸਭ ਤੋਂ ਤਾਕਤਵਰ ਫੌਜ ਸਾਡੀ, ਅਸੀਂ ਬਣਾ ਰਹੇ ਹਾਂ ਫੌਜ ਨੂੰ ਮਜ਼ਬੂਤ ਟਰੰਪ
. . .  about 3 hours ago
ਭਾਰਤ-ਅਮਰੀਕਾ ਦੀ ਅਰਥ ਵਿਵਸਥਾ 'ਚ ਉਛਾਲ, ਸਾਡੀ ਅਰਥ ਵਿਵਸਥਾ ਬੇਹੱਦ ਮਜ਼ਬੂਤ- ਟਰੰਪ
. . .  about 3 hours ago
ਅਮਰੀਕਾ 'ਚ ਰਹਿਣ ਵਾਲੇ ਭਾਰਤੀ ਕਰਦੇ ਹਨ ਬਿਹਤਰ ਕੰਮ- ਡੋਨਾਲਡ ਟਰੰਪ
. . .  about 3 hours ago
ਬਜਟ ਇਜਲਾਸ : ਡੀ.ਜੀ.ਪੀ ਨੂੰ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ
. . .  about 3 hours ago
ਬਜਟ ਇਜਲਾਸ ਦੇ ਸ਼ੁਰੂ ਹੁੰਦਿਆਂ ਹੀ ਅਕਾਲੀ ਵਿਧਾਇਕਾਂ ਵੱਲੋਂ ਡੀ.ਜੀ.ਪੀ ਤੇ ਆਸ਼ੂ ਦੇ ਮੁੱਦੇ 'ਤੇ ਸਦਨ 'ਚ ਨਾਅਰੇਬਾਜ਼ੀ
. . .  about 3 hours ago
ਟਰੰਪ ਨੇ ਭੰਗੜੇ ਸਣੇ ਹੋਰ ਲੋਕ ਨਾਚਾਂ ਦਾ ਕੀਤਾ ਜ਼ਿਕਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਸ੍ਰੀ ਮੁਕਤਸਰ ਸਾਹਿਬ

ਧਰਨੇ ਤੋਂ ਪ੍ਰੇਸ਼ਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼-ਹਾਲਤ ਨਾਜ਼ੁਕ

ਮਲੋਟ, 23 ਫਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਗੁਰਦੁਆਰਾ ਸਿੰਘ ਸਭਾ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਵਲੋਂ ਬੀਤੀ ਸ਼ਾਮ ਜ਼ਹਿਰੀਲੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਉਪਰੰਤ ਉਨ੍ਹਾਂ ਨੂੰ ਸਥਾਨਕ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਨੇ ਨਾਜ਼ੁਕ ਹਾਲਤ ਨੂੰ ਦੇਖਦਿਆਂ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ, ਜਿੱਥੇ ਉਹ ਖ਼ਬਰ ਲਿਖੇ ਜਾਣ ਤੱਕ ਨਾਜ਼ੁਕ ਹਾਲਤ ਵਿਚ ਆਈ.ਸੀ.ਯੂ. ਵਿਚ ਦਾਖਲ ਸਨ | ਇਸ ਮੌਕੇ ਹਸਪਤਾਲ ਵਿਖੇ ਹਾਜ਼ਰ ਉਨ੍ਹਾਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਉਰਫ਼ ਪਿੰਕੀ ਨੇ ਦੱਸਿਆ ਕਿ ਉਹ ਬੀਤੇ ਕਈ ਸਾਲਾਂ ਤੋਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਕਰਦੇ ਆ ਰਹੇ ਸਨ ਅਤੇ ਬੀਤੇ ਹਫ਼ਤੇ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ, ਕਮੇਟੀ ਵਲੋਂ ਨਵਾਂ ਪ੍ਰਧਾਨ ਚੁਣ ਲਿਆ ਗਿਆ | ਪਿੰਕੀ ਨੇ ਕਿਹਾ ਕਿ ਬੀਤੇ ਦਿਨ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੇ ਹਰਮਿੰਦਰ ਸਿੰਘ ਉਰਫ਼ ਹਰਜੀ ਮੌਾਗਾ, ਅਜਵਿੰਦਰਪਾਲ ਸਿੰਘ ਉਰਫ਼ ਮੌਜੀ, ਗੁਰਵਿੰਦਰ ਸਿੰਘ, ਗੁਰਚਰਨ ਕੌਰ, ਬੰਟੂ ਮੱਕੜ ਅਤੇ ਹਰਮੀਤ ਸਿੰਘ ਉਰਫ਼ ਕਾਕਾ ਚਾਵਲਾ ਉਨ੍ਹਾਂ ਨੂੰ ਵੀ ਕਮੇਟੀ ਵਿਚ ਸ਼ਾਮਿਲ ਕਰਨ ਲਈ ਜ਼ੋਰ ਪਾਉਣ ਲੱਗੇ | ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀ ਉਕਤ ਵਿਅਕਤੀਆਂ ਨੂੰ ਕਮੇਟੀ ਵਿਚ ਸ਼ਾਮਿਲ ਕਰਨ ਲਈ ਰਾਜ਼ੀ ਨਹੀਂ ਸੀ ਜਿਸ ਉਪਰੰਤ ਇਨ੍ਹਾਂ ਵਿਅਕਤੀਆਂ ਨੇ ਪ੍ਰੈੱਸ ਰਾਹੀਂ ਅਤੇ ਸ਼ਹਿਰ ਦੇ ਲੋਕਾਂ ਕੋਲ ਪ੍ਰਧਾਨ 'ਤੇ ਕਈ ਤਰ੍ਹਾਂ ਦੇ ਦੂਸ਼ਣ ਲਗਾਉਣ ਲੱਗੇ ਅਤੇ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਉਕਸਾਇਆ ਗਿਆ | ਪਿੰਕੀ ਨੇ ਦੱਸਿਆ ਕਿ ਕੁੱਝ ਅਖ਼ਬਾਰਾਂ ਵਿਚ ਬਿਨਾਂ ਪ੍ਰਧਾਨ ਦੇ ਪੱਖ ਤੋਂ ਖ਼ਬਰਾਂ ਲਗਾਉਣ ਅਤੇ ਉਕਤ ਵਿਅਕਤੀਆਂ ਵਲੋਂ ਤੰਗ ਪ੍ਰੇਸ਼ਾਨ ਕਰਨ ਤੇ ਪ੍ਰਧਾਨ ਨੇ ਬੀਤੀ ਰਾਤ ਗੋਲੀਆਂ ਖਾ ਲਈਆਂ | ਉਨ੍ਹਾਂ ਕਿਹਾ ਕਿ ਪ੍ਰਧਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਲਈ ਸਿੱਧੇ ਤੌਰ 'ਤੇ ਉਕਤ ਵਿਅਕਤੀ ਜ਼ਿੰਮੇਵਾਰ ਹਨ | ਉੱਧਰ ਮਲੋਟ ਪੁਲਿਸ ਵਲੋਂ ਵੀ ਬਠਿੰਡਾ ਜਾ ਕੇ ਪ੍ਰਧਾਨ ਦੇ ਬਿਆਨ ਲੈਣ ਦੀ ਕੋਸ਼ਿਸ਼ ਕੀਤੀ ਪਰ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਬਿਆਨ ਲੈਣ ਦੀ ਇਜਾਜ਼ਤ ਨਹੀਂ ਦਿੱਤੀ | ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪ੍ਰਧਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਉਕਤ ਵਿਅਕਤੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ | ਇਸ ਮੌਕੇ ਧਰਨਾ ਲਗਾਉਣ ਵਾਲੇ ਹਰਜੀ ਮੌਾਗਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਹ ਇਕ ਸੇਵਾਦਾਰ ਦੀ ਤਰ੍ਹਾਂ ਗੁਰੂਘਰ ਦੀ ਸੇਵਾ ਕਰਦੇ ਹਨ ਅਤੇ ਉਨ੍ਹਾਂ ਨੇ ਗੁਰੂਘਰ ਵਿਖੇ ਸੇਵਾ ਕਰਨ ਵਾਲਿਆਂ ਨੂੰ ਸ਼ਾਮਿਲ ਕਰਨ ਦੀ ਮੰਗ ਕੀਤੀ ਸੀ | ਇਸ ਮੌਕੇ ਹਸਪਤਾਲ ਵਿਖੇ ਹਰਜੀਤ ਸਿੰਘ ਗੁਲਿਆਣੀ,ਦਵਿੰਦਰ ਸਿੰਘ ਅਤੇ ਅਜੀਤ ਸਿੰਘ ਗੁਰਦੁਆਰਾ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ |

ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ-ਦੋ ਫ਼ਰਾਰ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਹਰਮਹਿੰਦਰ ਪਾਲ)-ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਦਕਿ ਦੋ ਵਿਅਕਤੀ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਅਗਵਾਈ 'ਚ ਦਿੱਲੀ ਜਾ ਰਹੇ 71 ਕਿਸਾਨ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਗਵਾਈ ਵਿਚ ਕਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਦਿੱਤੇ ਸੰਘਰਸ਼ ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 71 ...

ਪੂਰੀ ਖ਼ਬਰ »

ਕਣਕ ਨਾ ਵੰਡਣ 'ਤੇ ਡੀਪੂ ਅੱਗੇ ਕੀਤਾ ਰੋਸ ਪ੍ਰਦਰਸ਼ਨ

ਦੋਦਾ, 23 ਫ਼ਰਵਰੀ (ਰਵੀਪਾਲ)-ਪਿੰਡ ਭੁੱਟੀਵਾਲਾ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਆਗੂ ਬਾਜ ਸਿੰਘ ਦੀ ਅਗਵਾਈ ਹੇਠ ਦੋ ਰੁਪਏ ਕਿੱਲੋ ਵਾਲੀ ਕਣਕ ਨਾ ਵੰਡਣ ਕਰਕੇ ਰਾਸ਼ਨ ਡੀਪੂ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਡੀਪੂ ਹੋਲਡਰ ...

ਪੂਰੀ ਖ਼ਬਰ »

ਸਹਿ ਵਿੱਦਿਅਕ ਮੁਕਾਬਲਿਆਂ ਵਿਚ ਰਾਮਗੜ੍ਹ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਹਰਮਹਿੰਦਰ ਪਾਲ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਮੁਹਿੰਮ ਤਹਿਤ ਪਿੰਡ ਕੋਟਲੀ ਦੇਵਨ ਵਿਖੇ ਕਰਵਾਏ ਬਲਾਕ ਪੱਧਰੀ ਸਹਿ ਵਿਦਿਅਕ ਮੁਕਾਬਲਿਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਚੰੂਘਾਂ ਦੇ ਵਿਦਿਆਰਥੀਆਂ ਨੇ ਮੱਲਾਂ ...

ਪੂਰੀ ਖ਼ਬਰ »

ਫਾਰਚੂਨਰ ਸਵਾਰਾਂ ਨੇ ਸਬਜ਼ੀ ਖ਼ਰੀਦਣ ਆਏ ਵਿਅਕਤੀ ਨੂੰ ਕੀਤਾ ਅਗਵਾ

ਡੱਬਵਾਲੀ, 23 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਇੱਥੇ ਸਬਜ਼ੀ ਖ਼ਰੀਦਣ ਆਏ ਮਿਠੜੀ ਬੁੱਧਗਿਰ ਵਾਸੀ ਵਿਅਕਤੀ ਨੂੰ ਫਾਰਚੂਨਰ ਸਵਾਰ ਛੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਅਗਵਾ ਵਿਅਕਤੀ ਜ਼ਖ਼ਮੀ 'ਚ ਹਾਲਤ ਮਲੋਟ ਤੋਂ ਅਗਵਾਕਾਰਾਂ ਦੇ ਚੰਗੁਲ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਪਿੰਡਾਂ 'ਚ ਵਿੱਤ ਮੰਤਰੀ ਦੇ ਪੁਤਲੇ ਫੂਕੇ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅੱਜ ਪਿੰਡ ਚੱਕ ਕਾਲਾ ਸਿੰਘ ਵਾਲਾ ਅਤੇ ਪਿੰਡ ਥਾਂਦੇਵਾਲਾ ਵਿਖੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁਤਲੇ ਫੂਕੇ ਅਤੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਨੇ ਏ.ਡੀ.ਸੀ. ਰਾਜਪਾਲ ਸਿੰਘ ਨੂੰ ਮੰਗ ਪੱਤਰ ਸੌਾਪਿਆ ਜਿਸ ਵਿਚ ਕਿਰਤ ਵਿਭਾਗ ਨਾਲ ਸਬੰਧਿਤ ਮਜ਼ਦੂਰਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਦੇ ਹੱਲ ...

ਪੂਰੀ ਖ਼ਬਰ »

ਰੱਦੀ-ਟੂ-ਐਜੂਕੇਸ਼ਨ ਸੁਸਾਇਟੀ ਨੇ ਬੱਚਿਆਂ ਨੂੰ ਸਕੂਲ ਬੈਗ ਵੰਡੇ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਰਣਜੀਤ ਸਿੰਘ ਢਿੱਲੋਂ)-ਰੱਦੀ ਇਕੱਠੀ ਕਰਕੇ ਲੋੜਵੰਦ ਬੱਚਿਆਂ ਨੂੰ ਪੜ੍ਹਾਉਣ ਵਾਲੀ ਸੰਸਥਾ ਰੱਦੀ-ਟੂ-ਐਜੂਕੇਸ਼ਨ ਵਲੋਂ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਪੜ੍ਹਾਈ ਦੇ ਨਾਲ-ਨਾਲ 'ਬਸਤੇ ਵੰਡੋ' ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਮਾਤਾ ਨਸੀਬ ਕੌਰ ਖੂਨਣ ਖੁਰਦ ਨਮਿਤ ਸ਼ਰਧਾਂਜਲੀ ਸਮਾਗਮ

ਗਿੱਦੜਬਾਹਾ, 23 ਫਰਵਰੀ (ਬਲਦੇਵ ਸਿੰਘ ਘੱਟੋਂ)-ਪੰਚਾਇਤ ਸਕੱਤਰ ਇਕਬਾਲ ਸਿੰਘ ਖੂਨਣ ਖੁਰਦ ਅਤੇ ਠੇਕੇਦਾਰ ਜਸਪਾਲ ਸਿੰਘ ਦੀ ਮਾਤਾ ਨਸੀਬ ਕੌਰ ਨਮਿਤ ਪਾਠ ਦੇ ਭੋਗ ਉਨ੍ਹਾਂ ਦੇ ਪਿੰਡ ਖੂਨਣ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ ਜਿਸ ਵਿਚ ਪੰਚਾਇਤ ਸਕੱਤਰ ਯੂਨੀਅਨ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਸੇਵਾ ਸੰਮਤੀ ਨੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਮਲੋਟ, 23 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਜੈ ਬਾਬਾ ਖੇਤਰਪਾਲ ਸੇਵਾ ਸੰਮਤੀ (ਰਜਿ:) ਦੇ ਵਲੋਂ ਬਾਬਾ ਖੇਤਰਪਾਲ ਦੇ ਕਰਵਾਏ ਜਾਣ ਵਾਲੇ 9ਵੇਂ ਵਿਸ਼ਾਲ ਕੀਰਤਨ ਦੀ ਖ਼ੁਸ਼ੀ ਵਿਚ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਮੇਨ ਬਾਜ਼ਾਰ, ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਤਹਿਤ ਰੁਜ਼ਗਾਰ ਮੇਲਾ ਲਾਇਆ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-'ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ' ਤਹਿਤ 'ਫਰੈਂਡਜ਼ ਕੰਪਿਊਟਰ ਐਜੂਕੇਸ਼ਨ ਸੁਸਾਇਟੀ' ਵਲੋਂ ਚਲਾਏ ਜਾ ਰਹੇ 'ਵੀ-ਟੈਕ ਅਕੈਡਮੀ ਆਫ਼ ਕੰਪਿਊਟਰਜ਼' ਵਿਖੇ ਰੋਜ਼ਗਾਰ ਮੇਲਾ ਲਾਇਆ ਗਿਆ | ਇਸ ਦੌਰਾਨ ਕਰੀਬ 50 ...

ਪੂਰੀ ਖ਼ਬਰ »

ਨਗਰ ਕੌ ਾਸਲਰ ਦੀ ਚੋਣ ਸ਼ਾਨ ਨਾਲ ਜਿੱਤਾਂਗੇ-ਅਮਨਪ੍ਰੀਤ ਭੱਟੀ

ਮਲੋਟ, 23 ਫ਼ਰਵਰੀ (ਮੱਕੜ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਵਲੋਂ ਹਰ ਇਕ ਵਰਗ ਦੇ ਲਈ ਕੰਮ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਬਦੌਲਤ ਹੀ ਸ਼ਹਿਰ ਦੇ ਵਾਰਡ ਨੰਬਰ 15 ਵਿਚ ਹੋਣ ਵਾਲੀ ਨਗਰ ਕੌਾਸਲਰ ਦੀ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਕਰਵਾਈ

ਲੰਬੀ, 23 ਫ਼ਰਵਰੀ (ਮੇਵਾ ਸਿੰਘ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਵੇਟ ਲਿਫ਼ਟਿੰਗ ਐਸੋਸੀਏਸ਼ਨ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਪਿੰਡ ਚੰਨੂੰ ਵਿਖੇ ਕਰਵਾਈ ਗਈ | ਪ੍ਰਾਪਤ ਹੋਈ ਲਿਖਤੀ ਜਾਣਕਾਰੀ ਇਸ ਚੈਂਪੀਅਨਸ਼ਿਪ ਵਿਚ ਹੋਏ ਲੜਕੀਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਮੈਂਬਰਾਂ ਨੇ ਖ਼ੂਨਦਾਨ ਕੀਤਾ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਲਾਇਨਜ਼ ਕਲੱਬ ਮੁਕਤਸਰ ਅਨਮੋਲ ਦੇ ਮੈਂਬਰਾਂ ਨੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਖੂਨਦਾਨ ਕੀਤਾ | ਜਾਣਕਾਰੀ ਅਨੁਸਾਰ ਜੇਰੇ ਇਲਾਜ ਹਰੀ ਸਿੰਘ ਨੂੰ ਖ਼ੂਨ ਦੀ ਘਾਟ ਹੋਣ ਕਾਰਨ ਬੀ ...

ਪੂਰੀ ਖ਼ਬਰ »

ਦੋ ਦਿਨਾਂ ਵਾਲੀਵਾਲ ਟੂਰਨਾਮੈਂਟ ਪਹਿਲੀ ਤੋਂ, ਪੋਸਟਰ ਜਾਰੀ

ਮੰਡੀ ਲੱਖੇਵਾਲੀ, 23 ਫਰਵਰੀ (ਪ. ਪ.)-ਨਜ਼ਦੀਕੀ ਪਿੰਡ ਰਾਮਗੜ੍ਹ ਚੂੰਘਾਂ ਵਿਖੇ ਨੌਜਵਾਨ ਸਭਾ, ਗ੍ਰਾਮ ਪੰਚਾਇਤ, ਐੱਨ.ਆਰ.ਆਈ ਅਤੇ ਸਮੂਹ ਨਗਰ ਵਾਸੀਆਂ ਵਲੋਂ 1 ਤੇ 2 ਮਾਰਚ ਨੂੰ 9ਵਾਂ ਵਾਲੀਵਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪਹਿਲਾ ਇਨਾਮ 21000 ਰੁਪਏ, ਦੂਜਾ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ 'ਚ ਕਿਸਾਨ ਮੇਲਾ 8 ਨੂੰ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਮਾਰਚ ਮਹੀਨੇ ਕਰਵਾਏ ਜਾਣ ਵਾਲੇ ਕਿਸਾਨ ਮੇਲਿਆਂ ਤਹਿਤ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ 8 ਮਾਰਚ ਨੂੰ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ | ਇਹ ਜਾਣਕਾਰੀ ਖੋਜ ਕੇਂਦਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਨਰਸਿੰਗ ਕਾਲਜ 'ਚ ਖੇਡ ਮੇਲੇ ਦੌਰਾਨ ਵਿਦਿਆਰਥਣਾਂ ਤੇ ਸਟਾਫ਼ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਦੋ ਦਿਨਾਂ ਖੇਡ ਮੇਲੇ (ਸਪੋਰਟਸ ਮੀਟ) 'ਚ ਜ਼ੀਰਾ ਸਕੂਲ ਆਫ਼ ਨਰਸਿੰਗ ਨੇ ਵੀ ਸ਼ਮੂਲੀਅਤ ਕੀਤੀ | ਪਿ੍ੰਸੀਪਲ ...

ਪੂਰੀ ਖ਼ਬਰ »

ਸੁਆਮੀ ਖਜ਼ਾਨ ਚੰਦ ਜੈਨ ਮੈਮੋਰੀਅਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ

ਲੰਬੀ, 23 ਫਰਵਰੀ (ਮੇਵਾ ਸਿੰਘ)-ਸੁਆਮੀ ਖਜ਼ਾਨ ਚੰਦ ਜੈਨ ਮੈਮੋਰੀਅਲ ਸਕੂਲ ਖਿਉਵਾਲੀ ਦੇ ਸਲਾਨਾ ਇਨਾਮ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਪੀ.ਟੀ., ...

ਪੂਰੀ ਖ਼ਬਰ »

ਕਨੋਲਾ ਸਰੋ੍ਹਾ ਸਬੰਧੀ ਖੇਤ ਦਿਵਸ ਮਨਾਇਆ

ਮਲੋਟ, 23 ਫਰਵਰੀ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਅੱਜ ਪਿੰਡ ਝੋਰੜ ਵਿਖੇ ਸਰੋਂ੍ਹ ਸਬੰਧੀ ਖੇਤ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਧਾਨਗੀ ਕਰਦੇ ਹੋਏ ਡਾ: ਐੱਨ. ਐੱਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ਕਿ੍ਸ਼ੀ ...

ਪੂਰੀ ਖ਼ਬਰ »

ਕੰਬਾਈਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਕੀਤਾ ਲਾਜ਼ਮੀ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪਰਾਲੀ ਸਾੜਨ ਦੀ ਸਮੱਸਿਆ ਨੂੰ ਠੱਲ੍ਹਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰਾਜ ਦੇ ਕੰਬਾਈਨ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ ਹਦਾਇਤਾਂ ਦਾ ਮੰਤਵ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ...

ਪੂਰੀ ਖ਼ਬਰ »

ਮਮਤਾ ਦਿਵਸ ਮੌਕੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਪਿੰਡ ਹਰੀ ਨੌਾ ਵਿਖੇ ਮਮਤਾ ਦਿਵਸ ਅਤੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ ਲਾਏ ਗਏ | ਇਸ ਮੌਕੇ ਸਿਹਤ ਸੁਪਰਵਾਈਜ਼ਰ ਕਰਮਜੀਤ ਕੌਰ ਨੇ ਕਿਹਾ ਕਿ ਲਿੰਗ ਨਿਰਧਾਰਨ ਟੈੱਸਟ ਕਰਨਾ ਪੀ.ਐਨ.ਡੀ.ਟੀ ਐਕਟ ਅਧੀਨ ਗੰਭੀਰ ਜੁਰਮ ਹੈ ...

ਪੂਰੀ ਖ਼ਬਰ »

ਡੱਬਵਾਲੀ 'ਚ ਅੱਜ ਮਿਲਣਗੀਆਂ ਘੱਟ ਰੇਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 23 ਫਰਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ...

ਪੂਰੀ ਖ਼ਬਰ »

ਜੰਗ ਸਿੰਘ ਸਰਾਏਨਾਗਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਢਿੱਲੋਂ)-ਬਲਵੀਰ ਸਿੰਘ, ਪਿਆਰਾ ਸਿੰਘ, ਡਾ: ਸ਼ਿੰਗਾਰਾ ਸਿੰਘ ਅਤੇ ਮੁਖ਼ਤਿਆਰ ਸਿੰਘ ਦੇ ਪਿਤਾ ਅਤੇ ਡਾ: ਸੁਖਵਿੰਦਰ ਸਿੰਘ ਸੁੱਖੀ ਦੇ ਦਾਦਾ ਸ: ਜੰਗ ਸਿੰਘ ਸਰਾਏਨਾਗਾ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਂਨਸੀਚੂਐਾਟ ਕਾਲਜ 'ਚ ਨੈਸ਼ਨਲ ਸੈਮੀਨਾਰ ਕਰਵਾਇਆ

ਲੰਬੀ, 23 ਫ਼ਰਵਰੀ (ਮੇਵਾ ਸਿੰਘ)-ਪੰਜਾਬ ਯੂਨੀਵਰਸਿਟੀ ਕਾਂਨਸੀਚੂਐਾਟ ਕਾਲਜ ਸਿੱਖਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਾਲਜ ਡਿਵੈਲਪਮੈਂਟ ਕੌਾਸਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਿਨੇਮਾ ਤੇ ਐਡਵਰਟਾਈਜਮੈਂਟ, ਐਸਥੈਟਿਕ ਐਾਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX