ਤਾਜਾ ਖ਼ਬਰਾਂ


ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  22 minutes ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  31 minutes ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  1 day ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  1 day ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  1 day ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 day ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 day ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  1 day ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  1 day ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 1 hour ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਮਾਨਸਾ

ਮਾਨਸਾ ਵਿਖੇ ਰੁਜ਼ਗਾਰ ਮੇਲੇ ਦੌਰਾਨ 93 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌ ਾਪੇ

ਮਾਨਸਾ, 23 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ ਧਰਮਪਾਲ ਗੁਪਤਾ ਡਿਪਟੀ ਕਮਿਸ਼ਨਰ ਵਲੋਂ 93 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਾਪੇ ਗਏ | ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਮੇਲੇ ਦੌਰਾਨ ਨੌਕਰੀ ਲਈ ਚੁਣੇ ਜਾਂਦੇ ਹਨ, ਉਹ ਇਸ ਮੌਕੇ ਨੂੰ ਨਾ ਗਵਾਉਣ ਅਤੇ ਜਲਦ ਹੀ ਆਪਣੀ ਡਿਊਟੀ ਨੂੰ ਜੁਆਇਨ ਕਰ ਲੈਣ | ਇਸ ਤੋਂ ਪਹਿਲਾਂ ਸ੍ਰੀ ਗੁਪਤਾ ਨੇ ਵੱਖ-ਵੱਖ ਕੰਪਨੀਆਂ ਅਤੇ ਮਲਟੀ-ਨੈਸ਼ਨਲ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਰੁਜ਼ਗਾਰ ਮੇਲੇ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ ਨੌਕਰੀ ਦਿਵਾਉਣ ਦੇ ਮੰਤਵ ਨਾਲ ਜੋ ਪੰਜਾਬ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਇਹ ਵੱਡਾ ਤੇ ਵਧੀਆ ਉਪਰਾਲਾ ਹੈ, ਜਿਸ ਤਹਿਤ ਬੇਰੁਜ਼ਗਾਰ ਨੂੰ ਵੱਡੀਆਂ-ਵੱਡੀਆਂ ਕੰਪਨੀਆਂ ਵਲੋਂ ਉਨ੍ਹਾਂ ਦੇ ਜ਼ਿਲ੍ਹੇ ਤੱਕ ਪਹੰੁਚ ਕਰ ਕੇ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਨੌਜਵਾਨਾਂ ਨੂੰ ਇੱਧਰ-ਉੱਧਰ ਭਟਕਣਾ ਨਹੀਂ ਪੈਂਦਾ | ਇਸ ਮੇਲੇ ਵਿਚ ਤਕਰੀਬਨ 450 ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਪਹੰੁਚੇ, ਜਿਨ੍ਹਾਂ ਵਿਚੋਂ 357 ਵੱਖ-ਵੱਖ ਕੰਪਨੀਆਂ ਵਿਚ ਨੌਕਰੀ ਲਈ ਚੁਣੇ ਗਏ | ਰੁਜ਼ਗਾਰ ਮੇਲੇ ਦੌਰਾਨ ਅੱਜ ਡਿਪਟੀ ਕਮਿਸ਼ਨਰ ਨੇ ਲਾਰਸਨ ਐਾਡ ਟੂਬਰੋ ਕੰਪਨੀ ਵਿਚ ਚੁਣੇ ਹੋਏ 93 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਾਪੇ | ਐਲ.ਐਾਡ.ਟੀ. ਦੇ ਚੇਨੱਈ ਤੋਂ ਆਏ ਐਚ.ਆਰ. ਦੇ ਨੁਮਾਇੰਦੇ ਧਰਾਨੀ ਨਟਰਾਜਨ ਨੇ ਦੱਸਿਆ ਕਿ ਸਾਨੂੰ ਜਿੰਨੇ ਵੀ ਬੱਚੇ ਪੰਜਾਬ ਤੋਂ ਮਿਲ ਜਾਣ, ਉਨ੍ਹੇ ਘੱਟ ਹਨ | ਉਨ੍ਹਾਂ ਕਿਹਾ ਕਿ ਨਿਯੁਕਤ ਹੋਏ ਨੌਜਵਾਨਾਂ ਨੂੰ ਪਹਿਲਾਂ 3 ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ, ਜਿਸ ਦੌਰਾਨ ਉਨ੍ਹਾਂ ਦਾ ਰਹਿਣਾ ਅਤੇ ਖਾਣਾ-ਪੀਣਾ ਕੰਪਨੀ ਵਲੋਂ ਮੁਫ਼ਤ ਦਿੱਤਾ ਜਾਵੇਗਾ | ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਗੁਰਿੰਦਰਪਾਲ ਸਿੰਘ ਸਹੋਤਾ, ਐਸ.ਡੀ.ਐਮ. ਮਾਨਸਾ ਅਭਿਜੀਤ ਕਪਲਿਸ਼ ਅਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਮੇਜਰ (ਸੇਵਾ ਮੁਕਤ) ਹਰਪ੍ਰੀਤ ਸਿੰਘ ਮਾਨਸਾਹੀਆ, ਪ੍ਰੋ: ਰਾਵਿੰਦਰ ਸਿੰਘ ਰਵੀ ਨੇ ਵੀ ਸੰਬੋਧਨ ਕੀਤਾ |

ਚੋਣ ਪ੍ਰਚਾਰ ਦੇ ਬੰਦ ਹੋਣ ਤੋਂ ਪਹਿਲਾਂ ਕਾਂਗਰਸੀ ਤੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਲਾਈ ਪੂਰੀ ਵਾਹ

ਬੁਢਲਾਡਾ, 23 ਫਰਵਰੀ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 2 ਦੀ ਉਪ ਚੋਣ ਦੇ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੀ ਚੋਣ ਮੁਹਿੰਮ ਦੌਰਾਨ ਜਿੱਤ ਦੇ ਦਾਅਵੇ ਕੀਤੇ ਗਏ | ਕਾਂਗਰਸੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ 8 ਨੂੰ ਦਿੱਤਾ ਜਾਵੇਗਾ ਚੰਡੀਗੜ੍ਹ ਵਿਖੇ ਰੋਸ ਧਰਨਾ

ਮਾਨਸਾ, 23 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਮਾਨਸਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਚਰਨਜੀਤ ਕੌਰ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗ਼ਰੀਬ ਪਰਿਵਾਰਾਂ ਦੇ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ

ਮਾਨਸਾ, 23 ਫਰਵਰੀ (ਸ. ਰਿ.)- ਥਾਣਾ ਸਦਰ ਪੁਲਿਸ ਮਾਨਸਾ ਨੇ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਪਿੰਡ ਮਾਨਬੀਬੜੀਆਂ ਤੋਂ ਗੁਰਤੇਜ ਸਿੰਘ ਵਾਸੀ ਕੋਟਲੀ ਖੁਰਦ ਤੇ ਮੁਕੇਸ਼ ਕੁਮਾਰ ਵਾਸੀ ਮੌੜ ਮੰਡੀ ਨੂੰ ਗਿ੍ਫ਼ਤਾਰ ਕਰ ਕੇ ਉਨਾਂ ...

ਪੂਰੀ ਖ਼ਬਰ »

ਅੱਜ ਬੁਢਲਾਡਾ ਦੀ ਹਦੂਦ ਅੰਦਰ ਰਹੇਗਾ 'ਡਰਾਈ ਡੇਅ'- ਜ਼ਿਲ੍ਹਾ ਮੈਜਿਸਟ੍ਰੇਟ

ਮਾਨਸਾ, 23 ਫਰਵਰੀ (ਫੱਤੇਵਾਲੀਆ)- ਧਰਮਪਾਲ ਗੁਪਤਾ ਜ਼ਿਲ੍ਹਾ ਮੈਜਿਸਟ੍ਰੇਟ-ਕਮ ਡਿਪਟੀ ਕਮਿਸ਼ਨਰ ਮਾਨਸਾ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 24 ਫਰਵਰੀ ਨੂੰ ਨਗਰ ਕੌਾਸਲ ਬੁਢਲਾਡਾ ਦੀ ਹਦੂਦ ਅੰਦਰ 'ਡਰਾਈ ਡੇਅ' ...

ਪੂਰੀ ਖ਼ਬਰ »

ਸੁਖਵੰਤ ਸਿੰਘ ਖ਼ਾਲਸਾ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਮਾਨਸਾ, 23 ਫਰਵਰੀ (ਸ. ਰਿ.)- ਸਥਾਨਕ ਸਿਵਲ ਹਸਪਤਾਲ ਵਿਖੇ ਬਤੌਰ ਸੁਪਰਡੈਂਟ ਸੁਖਵੰਤ ਸਿੰਘ ਖ਼ਾਲਸਾ ਨੇ ਆਪਣਾ ਅਹੁਦਾ ਡਾ: ਜਗਪਾਲਇੰਦਰ ਸਿੰਘ ਐਸ. ਐਮ. ਓ.ਮਾਨਸਾ ਦੀ ਹਾਜ਼ਰੀ ਵਿਚ ਸੰਭਾਲਿਆ | ਖ਼ਾਲਸਾ ਬਤੌਰ ਸੁਪਰਡੈਂਟ ਸਿਵਲ ਸਰਜਨ ਬਰਨਾਲਾ ਤੋ ਬਦਲ ਕੇ ਇੱਥੇ ਆਏ ਹਨ | ਉਹ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਮਾਨਸਾ, 23 ਫਰਵਰੀ (ਸ. ਰਿ.)- ਸਰਕਾਰੀ ਪ੍ਰਾਇਮਰੀ ਸਕੂਲ ਗੇਹਲੇ ਦੇ ਸਟਾਫ਼ ਅਤੇ ਪੰਚਾਇਤ ਵਲੋਂ ਬਲਾਕ ਝੁਨੀਰ 1 'ਚੋਂ ਵਿੱਦਿਅਕ ਮੁਕਾਬਲਿਆਂ ਵਿਚੋਂ ਪਹਿਲੇ ਅਤੇ ਦੂਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ | ਬਲਾਕ ਪੱਧਰੀ ਪਹਾੜੇ ਸਣਾਉਣ ਵਿਚੋਂ ਸੁਖਦੀਪ ...

ਪੂਰੀ ਖ਼ਬਰ »

ਕਿਸਾਨ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਪਿੰਡਾਂ 'ਚ ਮੀਟਿੰਗਾਂ

ਜੋਗਾ, 23 ਫਰਵਰੀ (ਮਨਜੀਤ ਸਿੰਘ ਘੜੈਲੀ)- ਸਤਨਾਮ ਸਿੰਘ ਬਹਿਰੂ ਕੌਮੀ ਪ੍ਰਧਾਨ ਇੰਡੀਆ ਫਾਰਮਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ 3 ਮਾਰਚ ਨੂੰ ਪੁਰਾਣੀ ਅਨਾਜ ਮੰਡੀ ਮਾਨਸਾ ਵਿਖੇ ਕਰਵਾਏ ਜਾ ਰਹੇ ਕਿਸਾਨ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਗੁਰਸੇਵਕ ਸਿੰਘ ਜਵਾਹਰਕੇ ਵਲੋਂ ...

ਪੂਰੀ ਖ਼ਬਰ »

ਕੁਲੈਹਰੀ ਸਕੂਲ ਦੇ ਵਿਦਿਆਰਥੀਆਂ ਨੇ ਦਾਖ਼ਲਿਆਂ ਸਬੰਧੀ ਚੇਤਨਾ ਰੈਲੀ ਕੱਢੀ

ਬੁਢਲਾਡਾ, 23 ਫਰਵਰੀ (ਨਿ. ਪ. ਪ.)- ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਕੁਲੈਹਰੀ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਨਵੇਂ ਸੈਸ਼ਨ ਦੇ ਦਾਖ਼ਲਿਆਂ ਸਬੰਧੀ ਪਿੰਡ ਅੰਦਰ ਇਕ ਚੇਤਨਾ ਰੱਲੀ ਕੱਢੀ ਗਈ, ਜਿਸ ਨੂੰ ਸਰਪੰਚ ਮੇਜਰ ਸਿੰਘ ਅਤੇ ਬਾਬਾ ਨਾਥ ਸਪੋਰਟਸ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਅੱਖਾਂ ਤੇ ਹੱਡੀਆਂ ਦਾ ਮੁਫ਼ਤ ਕੈਂਪ ਲਗਾਇਆ

ਮਾਨਸਾ, 23 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਨੌਜਵਾਨ ਸੇਵਾ ਕਲੱਬ ਮਾਨਸਾ ਵਲੋਂ ਬਠਿੰਡਾ ਦੇ ਪਾਵਰ ਹਾਊਸ ਰੋਡ ਸਥਿਤ ਗੁਪਤਾ ਹਸਪਤਾਲ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਮਾਨਸਾ ਵਿਖੇ ਵਿਸ਼ਾਲ ਕੈਂਪ ਲਗਾਇਆ ਗਿਆ | ਇਸ ਮੌਕੇ ਹੱਡੀਆਂ ਰੋਗਾਂ ਦੇ ਮਾਹਿਰ ਡਾ: ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਜਵਾਹਰਕੇ ਵਿਖੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਮਾਨਸਾ, 23 ਫਰਵਰੀ (ਫੱਤੇਵਾਲੀਆ)- ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪਿੰਡ ਜਵਾਹਰਕੇ ਵਿਖੇ ਸਰਕਲ ਨੰਗਲ ਕਲਾਂ ਬਲਵੀਰ ਕੌਰ ਦੀ ਅਗਵਾਈ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ | ਸੰਬੋਧਨ ...

ਪੂਰੀ ਖ਼ਬਰ »

ਨਗਰ ਕੌ ਾਸਲ ਬੁਢਲਾਡਾ ਦੇ ਵਾਰਡ ਨੰਬਰ 2 ਦੀ ਜ਼ਿਮਨੀ ਚੋਣ ਲਈ ਵੋਟਾਂ ਅੱਜ

ਬੁਢਲਾਡਾ, 23 ਫਰਵਰੀ (ਰਾਹੀ)- ਨਗਰ ਕੌਾਸਲ ਬੁਢਲਾਡਾ ਦੇ ਵਾਰਡ ਨੰਬਰ 2 ਦੀ ਜ਼ਿਮਨੀ ਚੋਣ ਲਈ ਚੋਣ ਰਿਟਰਨਿੰਗ ਅਫ਼ਸਰ ਕਮ ਤਹਿਸੀਲਦਾਰ ਬੁਢਲਾਡਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਲਈ 2070 ਤੋਂ ਵੱਧ ਵੋਟਾਂ ਵਾਲੇ ਇਸ ਵਾਰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਖੀ (ਮੁੰਡੇ) ਵਿਖੇ ਵਿਦਾਇਗੀ ਪਾਰਟੀ

ਭੀਖੀ, 23 ਫ਼ਰਵਰੀ (ਗੁਰਿੰਦਰ ਸਿੰਘ ਔਲਖ)- ਸਥਾਨਕ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਮੁੰਡੇ) ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਸਕੂਲ ਸਮੇਂ ਤੋਂ ਬਾਅਦ ਸਕੂਲ ਦੇ ਵਿਹੜੇ 'ਚ ਸਮਾਗਮ ...

ਪੂਰੀ ਖ਼ਬਰ »

ਬਦਸਲੂਕੀ ਕਰਨ ਵਾਲੇ ਪੁਲਿਸ ਕਰਮਚਾਰੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ- ਜਥੇਬੰਦੀਆਂ

ਮਾਨਸਾ, 23 ਫਰਵਰੀ (ਸ. ਰਿ.)- ਸਥਾਨਕ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਐਸ. ਐਸ. ਪੀ. ਮਾਨਸਾ ਦੇ ਦਫ਼ਤਰ ਵਿਖੇ ਦਰਖਾਸਤ ਦੇ ਕੇ ਮੰਗ ਕੀਤੀ ਹੈ ਕਿ ਸ਼ਹਿਰ ਦੇ ਨੌਜਵਾਨ ਵਿਸ਼ਾਲ ਗੋਲਡੀ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀ ਤੇ ਟ੍ਰੈਫ਼ਿਕ ਕਰਮਚਾਰੀ ਿਖ਼ਲਾਫ਼ ...

ਪੂਰੀ ਖ਼ਬਰ »

84 ਬੋਤਲਾਂ ਸ਼ਰਾਬ ਫੜੀ

ਮਾਨਸਾ, 23 ਫਰਵਰੀ (ਸ. ਰਿ.)- ਭੀਖੀ ਪੁਲਿਸ ਨੇ 2 ਵਿਅਕਤੀਆਂ ਕੋਲੋਂ 84 ਬੋਤਲਾਂ ਸ਼ਰਾਬ ਫੜੀ | ਪੁਲਿਸ ਨੇ ਜਗਤਾਰ ਸਿੰਘ ਵਾਸੀ ਭੀਖੀ ਤੋਂ 36 ਬੋਤਲਾਂ ਨਜਾਇਜ਼ ਸ਼ਰਾਬ ਤੇ ਦੇਸ ਰਾਜ ਵਾਸੀ ਨੰਗਲਾ ਤੋਂ 48 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ | ਇਸੇ ਤਰ੍ਹਾਂ ਸਰਦੂਲਗੜ੍ਹ ...

ਪੂਰੀ ਖ਼ਬਰ »

ਨਗਰ ਕੌ ਾਸਲ ਬੁਢਲਾਡਾ ਦੇ ਵਾਰਡ ਨੰਬਰ 2 ਦੀ ਜ਼ਿਮਨੀ ਚੋਣ ਲਈ ਵੋਟਾਂ ਅੱਜ

ਬੁਢਲਾਡਾ, 23 ਫਰਵਰੀ (ਰਾਹੀ)- ਨਗਰ ਕੌਾਸਲ ਬੁਢਲਾਡਾ ਦੇ ਵਾਰਡ ਨੰਬਰ 2 ਦੀ ਜ਼ਿਮਨੀ ਚੋਣ ਲਈ ਚੋਣ ਰਿਟਰਨਿੰਗ ਅਫ਼ਸਰ ਕਮ ਤਹਿਸੀਲਦਾਰ ਬੁਢਲਾਡਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਲਈ 2070 ਤੋਂ ਵੱਧ ਵੋਟਾਂ ਵਾਲੇ ਇਸ ਵਾਰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ 'ਚ ਪੜ੍ਹਾਈ ਦਾ ਮਿਆਰ ਹੋਰ ਉੱਚਾ ਕਰਨ ਲਈ ਉਪਰਾਲੇ ਕੀਤੇ ਜਾਣਗੇ-ਭਾਈ ਲੌ ਾਗੋਵਾਲ

ਮਾਨਸਾ, 23 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ 'ਚ ਪੜ੍ਹਾਈ ਦਾ ਮਿਆਰ ਹੋਰ ਉੱਚਾ ਕਰਨ ਲਈ ਉਪਰਾਲੇ ...

ਪੂਰੀ ਖ਼ਬਰ »

ਕਾ: ਭੱਟਾਚਾਰੀਆ ਨੇ ਮਾਨਸਾ ਵਿਖੇ ਹੋਣ ਵਾਲੀ 5 ਰੋਜ਼ਾ ਪਾਰਟੀ ਕਾਂਗਰਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮਾਨਸਾ, 23 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-23 ਤੋਂ 28 ਮਾਰਚ ਤੱਕ ਇੱਥੇ ਹੋਣ ਵਾਲੀ ਸੀ.ਪੀ.ਆਈ. (ਐਮ. ਐਲ.) ਲਿਬਰੇਸ਼ਨ ਦੀ 10ਵੀਂ ਪਾਰਟੀ ਕਾਂਗਰਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਾਰਟੀ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਸੇਵਕਾ ਨੇ ਨਗਰ ਕੌ ਾਸਲ ਦਫ਼ਤਰ ਨੂੰ ਲਾਇਆ ਜਿੰਦਰਾ

ਰਾਮਪੁਰਾ ਫੂਲ, 23 ਫਰਵਰੀ (ਨਰਪਿੰਦਰ ਧਾਲੀਵਾਲ)- ਤਨਖ਼ਾਹਾਂ ਨਾ ਮਿਲਣ ਤੋ ਰੋਹ ਵਿਚ ਆਏ ਨਗਰ ਕੌਾਸਲ ਦੇ ਦਫ਼ਤਰ ਦੇ ਕਰਮਚਾਰੀਆਂ ਨੂੰ ਬਾਹਰ ਕੱਢ ਕੇ ਦਫ਼ਤਰ ਨੂੰ ਜਿੰਦਾ ਲਗਾ ਦਿੱਤਾ ਗਿਆ | ਇਸ ਦੌਰਾਨ ਸਫ਼ਾਈ ਸੇਵਕਾ ਵਲੋਂ ਨਗਰ ਕੌਾਸਲ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ...

ਪੂਰੀ ਖ਼ਬਰ »

ਇਕ ਸਾਲ ਦੇ ਅੰਦਰ ਹੀ ਕਾਂਗਰਸ ਸਰਕਾਰ ਹੋਈ ਬੁਰੀ ਤਰ੍ਹਾਂ ਫੇਲ੍ਹ-ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)- ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਇੱਕ ਦੇ ਅੰਦਰ ਹੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਦਾ ਸਭ ਕੁੱਝ ਠੱਪ ਹੋ ਕਿ ਰਹਿ ਗਿਆ ਹੈ | ਇਹ ਪ੍ਰਗਟਾਵਾ ਕੇਂਦਰੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਤਨਖ਼ਾਹ ਨਾ ਮਿਲਣ ਦੇ ਿਖ਼ਲਾਫ਼ ਰੋਸ ਧਰਨਾ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)-ਨਗਰ ਪੰਚਾਇਤ ਚਾਉਕੇ ਅਧੀਨ ਕੰਮ ਕਰਦੇ ਸਫ਼ਾਈ ਸੇਵਕਾ ਵੱਲੋਂ ਕਰੀਬ 7 ਮਹੀਨਿਆਂ ਤੋਂ ਆਪਣੀ ਤਨਖ਼ਾਹ ਨਾ ਮਿਲਣ ਦੇ ਿਖ਼ਲਾਫ਼ ਅੱਜ ਸਫ਼ਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਰੋਸ ਧਰਨਾ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਫਾਰਚੂਨਰ ਸਵਾਰਾਂ ਵਲੋਂ ਸਬਜ਼ੀ ਖ਼ਰੀਦਣ ਆਇਆ ਵਿਅਕਤੀ ਅਗਵਾ

ਡੱਬਵਾਲੀ, 23 ਫਰਵਰੀ (ਇਕਬਾਲ ਸਿੰਘ ਸ਼ਾਂਤ)-ਇੱਥੇ ਸਬਜ਼ੀ ਖ਼ਰੀਦਣ ਆਏ ਮਿਠੜੀ ਬੁੱਧਗਿਰ ਵਾਸੀ ਦਲਿਤ ਵਿਅਕਤੀ ਨੂੰ ਫਾਰਚੂਨਰ ਸਵਾਰ ਛੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਅਗਵਾ ਵਿਅਕਤੀ ਜ਼ਖ਼ਮੀ ਹਾਲਤ ਮਲੋਟ ਤੋਂ ਅਗਵਾਕਾਰਾਂ ਦੇ ਚੰੁਗਲ ...

ਪੂਰੀ ਖ਼ਬਰ »

ਪਨਸਪ ਦੇ ਇੰਸਪੈਕਟਰ ਦੀ ਗ਼ਲਤ ਦਵਾਈ ਖਾਣ ਨਾਲ ਮੌਤ

ਭਗਤਾ ਭਾਈਕਾ, 23 ਫਰਵਰੀ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਪਨਸਪ ਦੇ ਇੰਸਪੈਕਟਰ ਦੀ ਗ਼ਲਤ ਦਵਾਈ ਖਾਣ ਨਾਲ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬਖ਼ਸ਼ੀਸ਼ ਸਿੰਘ ਉਰਫ਼ ਜਗਸੀਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਬੁਰਜ ਲੱਧਾ ...

ਪੂਰੀ ਖ਼ਬਰ »

ਨਿਯਮਾਂ ਨੂੰ ਛਿੱਕੇ ਟੰਗ ਕੇ ਹਰੇ ਭਰੇ ਰੁੱਖਾਂ ਨੂੰ ਕੱਟਣ ਦਾ ਇਲਜ਼ਾਮ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਮਲੜ੍ਹੀ ਵਿਚ ਪੰਚਾਇਤੀ ਜ਼ਮੀਨ 'ਤੇ ਪੰਚਾਇਤ ਵੱਲੋਂ ਹਰੇ ਭਰੇ ਰੁੱਖਾਂ ਨੂੰ ਕਟਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਮਲੜ੍ਹੀ ਵਾਸੀ ਗੋਪੀਰਾਮ ਨੇ ਇਲਜ਼ਾਮ ਲਾਇਆ ਕਿ ਅਫ਼ਸਰਾਂ ਦੀ ਮਿਲੀਭੁਗਤ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਸੰਗਤ ਮੰਡੀ, 23 ਫਰਵਰੀ (ਜੋਸ਼ੀ/ਰੁਪਿੰਦਰਜੀਤ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਜ਼ਿਲੇ੍ਹ ਦੇ ਪਿੰਡ ਪਥਰਾਲਾ ਵਿਖੇ ਅੱਧਾ ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਵਿਖੇ ਤੈਨਾਤ ਸਹਾਇਕ ਥਾਣੇਦਾਰ ਰਣਜੋਧ ਸਿੰਘ ਅਨੁਸਾਰ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX