ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  35 minutes ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  about 4 hours ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  about 4 hours ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  about 4 hours ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  about 5 hours ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  about 5 hours ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  about 5 hours ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  about 6 hours ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  about 6 hours ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  about 6 hours ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  about 6 hours ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  about 6 hours ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  about 6 hours ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  about 7 hours ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  about 8 hours ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 8 hours ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 8 hours ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 8 hours ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 9 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 9 hours ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  about 9 hours ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  about 9 hours ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  about 9 hours ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 10 hours ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  about 10 hours ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  about 10 hours ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  about 11 hours ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 11 hours ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 11 hours ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  about 11 hours ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  about 12 hours ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  about 12 hours ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  about 13 hours ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 13 hours ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 13 hours ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 14 hours ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 14 hours ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  about 1 hour ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ

ਹੁਸ਼ਿਆਰਪੁਰ / ਮੁਕੇਰੀਆਂ

ਬਿਜਲੀ ਦੀ ਨਾਕਸ ਸਪਲਾਈ ਤੇ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਪਾਵਰਕਾਮ ਖਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬਿਜਲੀ ਦੀ ਨਾਕਸ ਸਪਲਾਈ ਅਤੇ ਮੰਗਾਂ ਸਬੰਧੀ ਕਿਸਾਨਾਂ ਦਾ ਵਫ਼ਦ ਗੁਰਦੀਪ ਸਿੰਘ ਖੁਣ-ਖੁਣ ਤੇ ਓਮ ਸਿੰਘ ਸਟਿਆਣਾ ਦੀ ਅਗਵਾਈ 'ਚ ਨਿਗਰਾਨ ਇੰਜੀਨੀਅਰ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਪਹੁੰਚਾ | ਇਸ ਮੌਕੇ ਮੀਟਿੰਗ 'ਚ ਹੋਣ ਕਾਰਨ ਉਨ੍ਹਾਂ ਦੇ ਨਾ ਮਿਲਣ 'ਤੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਗਰਮੀ ਦਾ ਮੌਸਮ ਸ਼ੁਰੂ ਹੋ ਜਾਣ ਕਾਰਨ ਹਰੇਕ ਫ਼ਸਲ ਲਈ ਪਾਣੀ ਦੀ ਬੇਹੱਦ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਕਣਕ, ਹਾੜੂ ਆਲੂ ਅਤੇ ਸਿਆਲੂ ਮੱਕੀ ਦੀ ਫ਼ਸਲ ਲਈ ਹੁਣ ਪਾਣੀ ਬੇਹੱਦ ਲੋਂੜੀਂਦਾ ਹੈ ਪ੍ਰੰਤੂ ਪਾਵਰਕਾਮ ਵਲੋਂ ਬਿਜਲੀ ਦੇ ਕੀਤੇ ਨਾਕਸ ਪ੍ਰਬੰਧਾਂ ਅਤੇ ਬੇਵਕਤੀ ਸਪਲਾਈ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਜਨਰੇਟਰਾਂ ਨਾਲ ਪਾਣੀ ਲਗਾਉਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਕਿਸਾਨਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟ ਤੋਂ ਘੱਟ ਲਗਾਤਾਰ 8 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਣੀ ਚਾਹੀਦੀ ਹੈ ਪਰ ਪਾਵਰਕਾਮ ਵਲੋਂ ਇਹ ਸਪਲਾਈ ਸਿਰਫ਼ 3 ਤੋਂ 5 ਘੰਟੇ ਹੀ ਦਿੱਤੀ ਜਾਂਦੀ ਹੈ ਅਤੇ ਬਿਜਲੀ ਆਉਣ ਦਾ ਵੀ ਕੋਈ ਪੱਕਾ ਸਮਾਂ ਨਿਸਚਿਤ ਨਹੀਂ ਹੈ ਜਿਸ ਕਾਰਨ ਕਿਸਾਨਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਫ਼ਸਲਾਂ ਨੂੰ ਪਾਣੀ ਲਗਾਉਣ ਲਈ ਦਿਹਾੜੀਦਾਰ ਵੀ ਲਗਾਇਆ ਜਾਵੇ ਤਾਂ ਬਿਜਲੀ ਆਉਣ ਦਾ ਕੋਈ ਭਰੋਸਾ ਨਹੀਂ ਹੰੁਦਾ ਜਿਸ ਕਾਰਨ ਕਾਮੇ ਨੂੰ ਮੁਫ਼ਤ ਦੇ ਪੈਸੇ ਭਰਨੇ ਪੈਂਦੇ ਹਨ | ਕਿਸਾਨਾਂ ਨੇ ਮੰਗ ਕੀਤੀ ਕਿ ਪਹਿਲਾਂ ਮੋਟਰਾਂ 'ਤੇ ਬਿਜਲੀ ਦਾ ਲੋਡ ਵਧਾਉਣ ਲਈ ਡੀ.ਡੀ.ਐਸ. ਸਕੀਮ ਤਹਿਤ 1200 ਰੁਪਏ ਪ੍ਰਤੀ ਹਾਰਸ ਪਾਵਰ ਲਏ ਜਾਂਦੇ ਸਨ ਪਰ ਹੁਣ ਇਹ 4700 ਰੁਪਏ ਕਰ ਦਿੱਤੇ ਗਏ ਹਨ ਜੋ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕਤਾ ਦੀ ਮਾਰ ਝੱਲ ਰਹੇ ਹਨ ਅਤੇ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਹੋਰ ਕਮਜ਼ੋਰ ਕਰ ਰਹੀਆਂ ਹਨ | ਕਿਸਾਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਚਾਰ ਦਿਨਾਂ ਦੇ ਅੰਦਰ-ਅੰਦਰ ਬਿਜਲੀ ਦੀ ਸਪਲਾਈ ਦਰੁਸਤ ਨਾ ਕੀਤੀ ਗਈ ਤਾਂ ਕਿਸਾਨ 16 ਮਾਰਚ ਨੂੰ ਨਿਗਰਾਨ ਇੰਜੀਨੀਅਰ ਦਫ਼ਤਰ ਦਾ ਘਿਰਾਓ ਕਰਨਗੇ | ਇਸ ਮੌਕੇ ਰਣਧੀਰ ਸਿੰਘ ਅਸਲਪੁਰ, ਕੈਪਟਨ ਗਿਆਨ ਸਿੰਘ ਬੈਂਸ ਖੁਰਦ, ਸਤਨਾਮ ਸਿੰਘ, ਸਰਪੰਚ ਗੁਰਮਿੰਦਰ ਸਿੰਘ ਪਥਿਆਲ, ਮਹਿੰਦਰਪਾਲ ਸਿੰਘ, ਬਖਤਾਵਰ ਸਿੰਘ ਪਥਿਆਲ, ਮੈਨੇਜਰ ਉਤਮ ਸਿੰਘ, ਸੁਖਵਿੰਦਰ ਸਿੰਘ ਖੁਣਖੁਣ, ਹਰਵਿੰਦਰ ਸਿੰਘ, ਬਲਦੇਵ ਸਿੰਘ, ਗੁਰਬਚਨ ਸਿੰਘ, ਤਜਿੰਦਰ ਸਿੰਘ, ਪਰਮਿੰਦਰ ਸਿੰਘ, ਅਵਤਾਰ ਸਿੰਘ ਸਟਿਆਣਾ ਆਦਿ ਹਾਜ਼ਰ ਸਨ |

ਮੋਟਰਸਾਈਕਲ ਸਵਾਰ ਨੌਜਵਾਨ ਔਰਤ ਦੇ ਗਲੇ 'ਚੋਂ ਚੈਨੀ ਖੋਹ ਕੇ ਫ਼ਰਾਰ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਅੱਜ ਸਵੇਰੇ ਸਥਾਨਕ ਮੁਹੱਲਾ ਟੈਗੋਰ ਨਗਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਘਰ ਦੇ ਬਾਹਰੋਂ ਔਰਤ ਦੇ ਗਲੇ 'ਚ ਚੈਨੀ ਖੋਹ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਅਨੀਤਾ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਦੀ ਰੋਸ ਰੈਲੀ 15ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 12 ਮਾਰਚ (ਨਰਿੰਦਰ ਸਿੰਘ ਬੱਡਲਾ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਖੋਜ ਸਰਕਲ ਹੁਸ਼ਿਆਰਪੁਰ ਦੇ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਰੋਸ ਰੈਲੀ ਅੱਜ 15ਵੇਂ ਦਿਨ ਵੀ ਜਾਰੀ ਰਹੀ, ਇਸ ਦੇ ਵਾਬਜੂਦ ਵੀ ਖੋਜ ਸਰਕਲ ਦਾ ਅਧਿਕਾਰੀ ਟੀ.ਕੇ. ਬਹੇੜਾ ਲਗਾਤਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਦਾ ਦੌਰਾ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ | ਮੁਹਿੰਮ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਨੇ 210 ਗ੍ਰਾਮ ਨਸ਼ੀਲੇ ਪਾਊਡਰ ਦੀ ਤਸਕਰੀ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਤਸਕਰ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਖੇਤੀ ਕਰਨ ਵਾਲੇ ਦੋਸ਼ੀ ਨੂੰ 6 ਮਹੀਨੇ ਦੀ ਸਜ਼ਾ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਖੇਤੀ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 6 ਮਹੀਨੇ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ ...

ਪੂਰੀ ਖ਼ਬਰ »

ਮੰਦਰ 'ਚੋਂ ਚੋਰੀ ਕਰਨ ਵਾਲਾ ਕਾਬੂ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਮੰਦਰ 'ਚੋਂ ਗੋਲਕ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮੁਹੱਲਾ ਨੀਲ ਕੰਠ 'ਚ ਸਥਿਤ ਮੰਦਰ ਕਾਲੀ ਮਾਤਾ ਦੇ ਪ੍ਰਧਾਨ ਤੇ ਸਾਬਕਾ ...

ਪੂਰੀ ਖ਼ਬਰ »

ਇੰਡੀਕਾ ਕਾਰ ਵਲੋਂ ਟੱਕਰ ਮਾਰਨ 'ਤੇ ਪਿਓ-ਪੁੱਤ ਜ਼ਖ਼ਮੀ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸਥਾਨਕ ਬਹਾਦਰਪੁਰ ਚੌਕ 'ਚ ਦੇਰ ਸ਼ਾਮ ਇਕ ਤੇਜ਼ ਰਫ਼ਤਾਰ ਇੰਡੀਕਾ ਕਾਰ ਵਲੋਂ ਦੁੱਧ ਦਾ ਕੰਮ ਕਰਨ ਵਾਲੇ ਬਜ਼ੁਰਗ ਤੇ ਉਸ ਦੇ ਪੁੱਤਰ ਨੂੰ ਆਪਣੀ ਲਪੇਟ 'ਚ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੇ ਚੱਲਦਿਆਂ ਸੜਕ 'ਤੇ ...

ਪੂਰੀ ਖ਼ਬਰ »

ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪੰਚਾਇਤ ਸੰਮਤੀ ਵਲੋਂ ਧਰਨਾ

ਮਾਹਿਲਪੁਰ, 12 ਮਾਰਚ (ਦੀਪਕ ਅਗਨੀਹੋਤਰੀ)-ਪੰਚਾਇਤ ਸੰਮਤੀ ਮਾਹਿਲਪੁਰ ਦੇ ਕਰਮਚਾਰੀਆਂ ਵਲੋਂ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਰੋਸ ਵਜੋਂ ਬਲਾਕ ਦਫ਼ਤਰ ਵਿਖ਼ੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ...

ਪੂਰੀ ਖ਼ਬਰ »

ਲੇਬਰ ਪਾਰਟੀ ਤੇ ਮਿਸਤਰੀ ਮਜ਼ਦੂਰ ਮੂਵਮੈਂਟ ਵਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਅਤੇ ਮਿਸਤਰੀ ਮਜ਼ਦੂਰ ਤੇ ਮਨਰੇਗਾ ਮੂਵਮੈਂਟ ਵਲੋਂ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਇਕ ਦਿਨਾ ਭੁੱਖ ਹੜਤਾਲ ਕੀਤੀ ਗਈ | ਪਾਰਟੀ ਦੇ ...

ਪੂਰੀ ਖ਼ਬਰ »

ਕਾਰਾਂ ਦੀ ਟੱਕਰ ਕਾਰਨ ਹੋਏ ਹਾਦਸੇ 'ਚ 2 ਜ਼ਖ਼ਮੀ

ਮਾਹਿਲਪੁਰ, 12 ਮਾਰਚ (ਦੀਪਕ ਅਗਨੀਹੋਤਰੀ)-ਮਾਹਿਲਪੁਰ ਗੜ੍ਹਸ਼ੰਕਰ ਰੋਡ 'ਤੇ ਪਿੰਡ ਟੂਟੋਮਜ਼ਾਰਾ ਦੇ ਬਾਹਰਵਾਰ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਸਾਰਿਆਂ ਨੂੰ ਸਿਵਲ ਹਸਪਤਾਲ ਮਾਹਿਲਪੁ ਲਿਆਂਦਾ ਗਿਆ ਜਿੱਥੇ ਇੱਕ ਦੀ ...

ਪੂਰੀ ਖ਼ਬਰ »

ਪਾਣੀ ਦੀ ਕਿੱਲਤ ਤੋਂ ਦੁਖ਼ੀ ਪਿੰਡ ਵਾਸੀਆਂ ਵਲੋਂ ਮਾਹਿਲਪੁਰ ਊਨਾ ਰੋਡ 'ਤੇ ਚੱਕਾ ਜਾਮ

ਮਾਹਿਲਪੁਰ, 12 ਮਾਰਚ (ਦੀਪਕ ਅਗਨੀਹੋਤਰੀ)-ਪਿੰਡ ਰਾਮਪੁਰ ਸੈਣੀਆਂ ਵਿਖ਼ੇ ਪਿਛਲੇ ਡੇਢ ਮਹੀਨੇ ਤੋਂ ਪਾਣੀ ਦੀ ਕਿੱਲਤ ਨੂੰ ਲੈ ਕੇ ਦੁਖ਼ੀ ਪਿੰਡ ਵਾਸੀਆਂ ਨੇ ਜਲ ਵਿਭਾਗ ਦੇ ਲਾਰਿਆਂ ਤੋਂ ਦੁਖ਼ੀ ਹੋ ਕੇ ਮਾਹਿਲਪੁਰ ਊਨਾ ਰੋਡ 'ਤੇ ਪਿੰਡ ਰਾਮਪੁਰ ਸੈਣੀਆਂ ਦੇ ਬਾਹਰਵਾਰ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ 14 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਪਾਰਟੀ ਵੱਲੋ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਠਾਕੁਰ ਦੁਆਰਾ ...

ਪੂਰੀ ਖ਼ਬਰ »

ਚੇਤਨ ਸੂਦ ਭਾਜਪਾ ਪੂਰਬੀ ਮੰਡਲ ਦਾ ਮਹਾਂ ਮੰਤਰੀ ਨਿਯੁਕਤ

ਹੁਸ਼ਿਆਰਪੁਰ, 12 ਮਾਰਚ (ਹਰਪ੍ਰੀਤ ਕੌਰ)-ਭਾਜਪਾ ਪੂਰਬੀ ਮੰਡਲ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਮਨੋਜ ਸ਼ਰਮਾ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਰਮਨ ਘਈ ਅਤੇ ਸੂਬਾ ਕਾਰਜਕਾਰਨੀ ਮੈਂਬਰ ਕਮਲਜੀਤ ਸੇਤੀਆ ਵਿਸ਼ੇਸ਼ ...

ਪੂਰੀ ਖ਼ਬਰ »

ਵਿਧਾਇਕ ਦੀ ਪਤਨੀ ਦੀ ਅਗਵਾਈ ਹੇਠ ਕਰਵਾਇਆ ਸਮਾਗਮ

ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਹਲਕਾ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਗ੍ਰਹਿ ਮੁਕੇਰੀਆਂ ਵਿਖੇ ਮਹਿਲਾ ਦਿਵਸ ਸਬੰਧੀ ਇਕ ਸਮਾਗਮ ਦਾ ਆਯੋਜਨ ਉਨ੍ਹਾਂ ਦੀ ਪਤਨੀ ਸ੍ਰੀਮਤੀ ਇੰਦੂ ਕੌਾਡਲ ਦੀ ਅਗਵਾਈ ਹੇਠ ਡਾ. ਕੇਵਲ ਕ੍ਰਿਸ਼ਨ ਚਾਈਲਡ ਵੈੱਲਫੇਅਰ ਸੁਸਾਇਟੀ ਵੱਲੋਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਹੋਣਹਾਰ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ ਦੇਣ ਦਾ ਐਲਾਨ

ਦਸੂਹਾ, 12 ਮਾਰਚ (ਭੁੱਲਰ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਗਿਆਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਲਈ 100 ਪ੍ਰਤੀਸ਼ਤ ਮੁਫ਼ਤ ਸਿੱਖਿਆ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਗੱਲ ਦਾ ਪ੍ਰਗਟਾਵਾ ਪਿ੍ੰ. ਅਨਿੱਤ ਅਰੋੜਾ ਨੇ ਕਰਦਿਆਂ ਕਿਹਾ ਕਿ ਬਾਕੀ ...

ਪੂਰੀ ਖ਼ਬਰ »

ਦਿੱਲੀ ਫ਼ਤਹਿ ਦਿਵਸ ਸਬੰਧੀ ਸਮਾਗਮ ਕਰਵਾਇਆ

ਹਰਿਆਣਾ, 12 ਮਾਰਚ (ਹਰਮੇਲ ਸਿੰਘ ਖੱਖ)-ਗੁਰਦੁਆਰਾ ਬਾਬਾ ਬਘੇਲ ਸਿੰਘ ਹਰਿਆਣਾ ਵਿਖੇ ਦਿੱਲੀ ਫਤਹਿ ਦਿਵਸ ਦੇ ਸਬੰਧੀ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਤੇ ਕਥਾ ਵਾਚਕ ਵਲੋਂ ਆਈ ਸੰਗਤ ਨੂੰ ਗੁਰਬਾਣੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਬੁੱਤ ਜਲਿ੍ਹਆਂ ਵਾਲੇ ਬਾਗ਼ ਵਿਚ ਸਥਾਪਤ ਕਰਨਾ ਸ਼ਲਾਘਾਯੋਗ ਕਦਮ

ਦਸੂਹਾ, 12 ਮਾਰਚ (ਭੁੱਲਰ)-ਜਲਿ੍ਹਆਂ ਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਦੋਸ਼ੀ 'ਤੇ ਪੰਜਾਬ ਦੇ ਤਤਕਾਲੀ ਲੈਫ਼ਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮੌਤ ਦੇ ਘਾਟ ਉਤਾਰ ਕੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਯੋਧੇ ਸ਼ਹੀਦ ਊਧਮ ਸਿੰਘ ਦਾ ਬੁੱਤ ਜਲਿ੍ਹਆਂ ਵਾਲੇ ਬਾਗ਼ 'ਚ ...

ਪੂਰੀ ਖ਼ਬਰ »

ਦਸੂਹਾ ਵਿਖੇ ਭਾਜਪਾ ਮੰਡਲ ਦਸੂਹਾ ਦਿਹਾਤੀ ਦੀ ਮੀਟਿੰਗ

ਦਸੂਹਾ, 12 ਮਾਰਚ (ਭੁੱਲਰ)-ਭਾਜਪਾ ਮੰਡਲ ਦਸੂਹਾ ਦਿਹਾਤੀ ਦੀ ਮੀਟਿੰਗ ਮੰਡਲ ਪ੍ਰਧਾਨ ਸ਼ਿਵਪਾਲ ਦੀ ਪ੍ਰਧਾਨਗੀ ਹੇਠ ਦਸੂਹਾ ਵਿਖੇ ਹੋਈ, ਜਿਸ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕਿਸਾਨਾਂ ਦੇ ਖੇਤ ਅਤੇ ...

ਪੂਰੀ ਖ਼ਬਰ »

ਦਾਨੀ ਸੱਜਣ ਲੜਕੀਆਂ ਨੂੰ ਉਚੇਰੀ ਵਿੱਦਿਆ ਦਿਵਾਉਣ ਲਈ ਅੱਗੇ ਆਉਣ-ਘੁੰਮਣ

ਦਸੂਹਾ, 12 ਮਾਰਚ (ਭੁੱਲਰ)- ਦਾਨੀ ਸੱਜਣ ਲੜਕੀਆਂ ਨੂੰ ਉਚੇਰੀ ਵਿੱਦਿਆ ਦਿਵਾਉਣ ਲਈ ਅੱਗੇ ਆਉਣ ਤੇ ਨਿਰਸੰਕੋਚ ਉਨ੍ਹਾਂ ਨੂੰ ਸਮਾਜ ਵਿਚ ਵਿਚਰਨ ਦੇ ਮੌਕੇ ਮੁਹੱਈਆ ਕਰਨ ਤਾਂ ਜੋ ਲੜਕੀਆਂ ਆਪਣੇ ਪੈਰਾਂ 'ਤੇ ਖ਼ੁਦ ਖੜੀਆਂ ਹੋ ਸਕਣ | ਇਸ ਗੱਲ ਦਾ ਪ੍ਰਗਟਾਵਾ ਸ. ਜਗਮੋਹਣ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਸਹੋਤਾ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਜੋ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਕੁਝ ਹੀ ਸਮੇਂ 'ਚ ਸੂਬੇ ਦੀ ਪੂਰੇ ਤੌਰ 'ਤੇ ਕਾਇਆ ਕਲਪ ਕੀਤੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਹੋਈ

ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਨੰਤ ਰਾਮ ਦੀ ਪ੍ਰਧਾਨਗੀ ਹੇਠ ਕਮੇਟੀ ਪਾਰਕ ਮੁਕੇਰੀਆਂ ਵਿਖੇ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਜਿਨ੍ਹਾਂ 'ਚ ਨਰਿੰਦਰ ਸਿੰਘ ਗੋਲੀ, ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਮੁਲਾਜ਼ਮ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ ਤੇ ਜਨਰਲ ਸਕੱਤਰ ਸੁਨੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਗਰੀਬਾਂ, ...

ਪੂਰੀ ਖ਼ਬਰ »

ਜਲ ਸਰੋਤ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 12 ਮਾਰਚ (ਧਾਲੀਵਾਲ)-ਜਨਵਰੀ ਅਤੇ ਫਰਵਰੀ ਮਹੀਨੇ ਦੀ ਤਨਖ਼ਾਹ ਨਾ ਮਿਲਣ ਅਤੇ ਮੈਨੇਜਮੈਂਟ ਵਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿਚ ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਇਥੇ ਜਲ ਸਰੋਤ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਮੰਨਣਹਾਨਾ 'ਚ ਦੋਹਰੇ ਕੁਸ਼ਤੀ ਮੁਕਾਬਲਿਆਂ ਦਾ ਦੋ ਦਿਨਾ ਮਹਾਂਕੁੰਭ ਸ਼ੁਰੂ

ਕੋਟਫ਼ਤੂਹੀ, 12 ਮਾਰਚ (ਅਵਤਾਰ ਸਿੰਘ ਅਟਵਾਲ, ਅਮਰਜੀਤ ਸਿੰਘ ਰਾਜਾ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਕੁਟੀਆ ਅਮਰੂਦਾਂ ਵਾਲੀ ਵਿਖੇ ਸੰਤ ਹਰੀ ਸਿੰਘ ਨੈਕੀ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਸੰਤ ਬਲਵੀਰ ਸਿੰਘ ਨੂੰ ਸਮਰਪਿਤ 32ਵੇਂ ਗੱਭਰੂਆਂ ਦੇ ਕੁਸ਼ਤੀ ...

ਪੂਰੀ ਖ਼ਬਰ »

ਕਿ੍ਸ਼ਨ ਦੇਵ ਨੂੰ ਭੇਜਿਆ ਜੂਡੀਸ਼ੀਅਲ ਰਿਮਾਂਡ 'ਤੇ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਰੂਪ ਨਗਰ 'ਚ ਲੋਕਾਂ ਨਾਲ ਲੜਾਈ ਝਗੜਾ ਕਰਨ ਤੇ ਲਾਇਸੈਂਸੀ ਪਿਸਤੌਲ 'ਚੋਂ ਹਵਾਈ ਫਾਇਰ ਕਰਨ ਵਾਲੇ ਮਾਮਲੇ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਥਿਤ ਦੋਸ਼ੀ ਕ੍ਰਿਸ਼ਨ ਦੇਵ ਨੂੰ ਗਿ੍ਫ਼ਤਾਰ ਕਰ ਲਿਆ ਸੀ ਅਤੇ ...

ਪੂਰੀ ਖ਼ਬਰ »

ਚੱਬੇਵਾਲ 'ਚ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਚੱਬੇਵਾਲ, 12 ਮਾਰਚ (ਸਖ਼ੀਆ)-ਜੀ. ਐਸ. ਐਸ. ਐਲ. ਸੇਵਾ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਮਿਊਨਿਟੀ ਸੈਂਟਰ ਅੱਡਾ ਚੱਬੇਵਾਲ ਵਿਖੇ ਭਾਈ ਘਨੱਈਆ ਬਲੱਡ ਬੈਂਕ ਦੇ ਸਹਿਯੋਗ ਨਾਲ ਖ਼ੂਨ ਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 25 ਦੇ ਕਰੀਬ ਦਾਨੀਆਂ ਨੇ ਆਪਣਾ ਖ਼ੂਨਦਾਨ ਕੀਤਾ | ਇਸ ਕਾਰਜ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ

ਹਰਿਆਣਾ, 12 ਮਾਰਚ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਟਰੱਸਟ ਡੱਲੇਵਾਲ ਅਧੀਨ ਪੈਂਦੇ ਸਿੱਖਿਆ ਸੰਸਥਾਵਾਂ ਦੇ ਨਵੇਂ ਸਿੱਖਿਆ ਸੈਸ਼ਨ ਦੇ ਸ਼ੁਭ ਆਰੰਭ 'ਤੇ ਟਰੱਸਟ ਦੇ ਮੁੱਖ ਦਫ਼ਤਰ ਡੱਲੇਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋੋਗ ਪਾਏ ...

ਪੂਰੀ ਖ਼ਬਰ »

ਦੋੋ ਨੇਤਰਹੀਨ ਵਿਅਕਤੀਆਂ ਦੀ ਜ਼ਿੰਦਗੀ ਰੌਸ਼ਨ ਕਰਨਗੀਆਂ ਲਛਮੀ ਦੇਵੀ ਦੀਆਂ ਅੱਖਾਂ

ਖੁੱਡਾ, 12 ਮਾਰਚ (ਸਰਬਜੀਤ ਸਿੰਘ)- ਕਿਸੇ ਨੇਤਰਹੀਣ ਵਿਅਕਤੀ ਦੀ ਜਿੰਦਗੀ ਨੂੰ ਰੌਸ਼ਨ ਕਰਨਾ ਉਸ ਨੂੰ ਵਰਦਾਨ ਦੇਣ ਦੇ ਬਰਾਬਰ ਹੈ | ਇਹੋ ਜਿਹਾ ਹੀ ਖੁੱਡਾ ਵਾਸੀ 85 ਵਰਿ੍ਹਆ ਦੀ ਮਾਤਾ ਲਛਮੀ ਦੇਵੀ ਪਤਨੀ, ਨਿਰੰਜਣ ਸਿੰਘ ਨੇ ਕਰ ਦਿਖਾਇਆ | ਕੁੱਝ ਵਰ੍ਹੇ ਪਹਿਲਾਂ ਉਨ੍ਹਾਂ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਗੜ੍ਹਸ਼ੰਕਰ 'ਚ ਟੈਕ ਫੈਸਟ ਕਰਵਾਇਆ

ਗੜ੍ਹਸ਼ੰਕਰ, 12 ਮਾਰਚ (ਸੁਮੇਸ਼ ਬਾਲੀ)-ਡੀ.ਏ.ਵੀ. ਕਾਲਜ ਫਾਰ ਗਰਲਜ਼ ਗੜ੍ਹਸ਼ੰਕਰ ਵਿਖੇ ਕੰਪਿਊਟਰ ਸਾਇੰਸ ਸੈਕਸ਼ਨ ਦੇ ਸਹਿਯੋਗ ਨਾਲ ਬੀ.ਬੀ.ਏ. ਦੇ ਵਿਦਿਆਰਥਣਾਂ ਵਲੋਂ ਟੈਕ ਫੈਸਟ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਇਮਾਰਤਾਂ ਦੇ ਮਾਡਲ ਤਿਆਰ ਕਰਕੇ ...

ਪੂਰੀ ਖ਼ਬਰ »

ਬਹੁਚਰਚਿਤ ਝੂਠੇ ਕੇਸ 'ਚ ਫ਼ਸਾਉਣ ਵਾਲੇ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ 23 ਅਪ੍ਰੈਲ ਨੂੰ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ 'ਚ ਬਹੁਚਰਚਿਤ ਝੂਠੇ ਕੇਸ 'ਚ ਫ਼ਸਾਉਣ ਵਾਲੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਜਸਟਿਸ ਰਾਜਸ਼ੇਖਰ ਅੱਤਰੀ ਦੀ ਅਦਾਲਤ 'ਚ ਹੋਈ | ਇਸ ਮਾਮਲੇ 'ਚ ਪੀੜਤ ਪੱਖ ਦੇ ਵਕੀਲ ਐਡਵੋਕੇਟ ਸਰਬਜੀਤ ...

ਪੂਰੀ ਖ਼ਬਰ »

ਭਗੌੜਾ ਕਾਬੂ

ਭੰਗਾਲਾ, 12 ਮਾਰਚ (ਸਰਵਜੀਤ ਸਿੰਘ)-ਭੰਗਾਲਾ ਪੁਲਿਸ ਨੇ 139/15 ਧਾਰਾ 411 ਅਧੀਨ ਦਰਜ ਕੀਤੇ ਗਏ ਮੁਕੱਦਮੇ ਵਿਚ ਲੋੜੀਂਦੇ ਭਗੌੜੇ ਦੋਸ਼ੀ ਅਮਨਦੀਪ ਸਿੰਘ ਪੁੱਤਰ ਸੁਖਦੇਵ ਲਾਲ ਵਾਸੀ ਖੰਗਰਾਲੀ ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਏ.ਐਸ.ਆਈ. ਰਵਿੰਦਰ ਸਿੰਘ ਚੌਕੀ ਇੰਚਾਰਜ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਦੀ ਨਵੀਂ ਜਥੇਬੰਦੀ ਗਠਿਤ

ਦਸੂਹਾ, 12 ਮਾਰਚ (ਭੁੱਲਰ)- ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਦੀ ਚੇਅਰਮੈਨ ਵਿਜੈ ਕੁਮਾਰ ਸ਼ਰਮਾ ਦੀ ਅਗਵਾਈ ਹੇਠ 35ਵਾਂ ਡੈਲੀਗੇਟ ਇਜਲਾਸ ਦਫ਼ਤਰ ਭਾਰਤੀਏ ਮਜ਼ਦੂਰ ਸੰਘ ਸਿਨੇਮਾ ਚੌਾਕ ਵਿਖੇ ਹੋਇਆ | ਇਸ ਮੌਕੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਸਾਥੀ ਮੋਹਨ ਸਿੰਘ ਮਰਵਾਹਾ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਵਿਖੇ ਹੋਈ | ਇਸ ਮੌਕੇ ਸਾਥੀ ਕੁਲਦੀਪ ਸਿੰਘ ਸੂਬਾਈ ਜਨਰਲ ਸਕੱਤਰ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਗੱਡੀ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ

ਐਮਾਂ ਮਾਂਗਟ, 12 ਮਾਰਚ (ਗੁਰਾਇਆ)-ਅੱਜ ਬਾਅਦ ਦੁਪਹਿਰ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਕਸਬਾ ਐਮਾਂ ਮਾਂਗਟ ਅੱਡੇ 'ਤੇ ਇਕ ਮੋਟਰਸਾਈਕਲ ਅਤੇ ਟਾਟਾ ਕਾਰ ਦੀ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸਕੱਤਰ ਕੋਟਲੀ ਖ਼ਾਸ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ-ਯੂਨੀਅਨ

ਮੁਕੇਰੀਆਂ, 12 ਮਾਰਚ (ਸਰਵਜੀਤ ਸਿੰਘ)- ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਮੁਕੇਰੀਆਂ ਦੀ ਬੈਠਕ ਸ. ਹਰਦਿਆਲ ਸਿੰਘ ਪਲਾਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸਕੱਤਰ ਕੋਟਲੀ ਖ਼ਾਸ ਪੂਨਮ ਕੁਮਾਰੀ ਨੇ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਪਿੰਡ ਕੋਟਲੀ ਖ਼ਾਸ ਦਾ ਇਕ ...

ਪੂਰੀ ਖ਼ਬਰ »

ਗੱਤਕਾ ਤੇ ਵੇਟ ਲਿਫਟਿੰਗ ਮੁਕਾਬਲੇ ਕਰਵਾਉਣ ਸਬੰਧੀ ਇਕੱਤਰਤਾ

ਅੱਡਾ ਸਰਾਂ, 12 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਦੇ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਵਿਖੇ ਗਤਕਾ ਤੇ ਵੇਟ ਲਿਫਟਿੰਗ ਦੇ ਮੁਕਾਬਲੇ ਕਰਵਾਉਣ ਸਬੰਧੀ ਨੌਜਵਾਨ ਕਲੱਬ ਦੀ ਇਕੱਤਰਤਾ ਹੋਈ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਖਾਲਸੇ ਦੇ ਸਾਜਨਾ ...

ਪੂਰੀ ਖ਼ਬਰ »

ਗੱਤਕਾ ਤੇ ਵੇਟ ਲਿਫਟਿੰਗ ਮੁਕਾਬਲੇ ਕਰਵਾਉਣ ਸਬੰਧੀ ਇਕੱਤਰਤਾ

ਅੱਡਾ ਸਰਾਂ, 12 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਦੇ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਵਿਖੇ ਗਤਕਾ ਤੇ ਵੇਟ ਲਿਫਟਿੰਗ ਦੇ ਮੁਕਾਬਲੇ ਕਰਵਾਉਣ ਸਬੰਧੀ ਨੌਜਵਾਨ ਕਲੱਬ ਦੀ ਇਕੱਤਰਤਾ ਹੋਈ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਖਾਲਸੇ ਦੇ ਸਾਜਨਾ ...

ਪੂਰੀ ਖ਼ਬਰ »

ਟਿਊਬਵੈੱਲਾਂ ਦੀ ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਕਿਸਾਨ ਪ੍ਰੇਸ਼ਾਨ

ਹੁਸ਼ਿਆਰਪੁਰ, 12 ਮਾਰਚ (ਨਰਿੰਦਰ ਸਿੰਘ ਬੱਡਲਾ)-ਟਿਊਬਵੈੱਲਾਂ ਦੀ ਬਿਜਲੀ ਸਪਲਾਈ ਠੀਕ ਢੰਗ ਨਾਲ ਨਾ ਆਉਣ ਦੇ ਵਿਰੋਧ 'ਚ ਕਿਸਾਨਾਂ ਵਲੋਂ ਨਿਗਰਾਨ ਇੰਜੀਨੀਅਰ ਪਾਵਰਕਾਮ ਹੁਸ਼ਿਆਰਪੁਰ ਨੂੰ ਮੰਗ ਪੱਤਰ ਦੇਣ ਜਾਣ ਮੌਕੇ ਕਿਸਾਨ ਯਸ਼ਪਾਲ ਸਿੰਘ, ਬਿਕਰਮ ਸਿੰਘ, ਮਨਜਿੰਦਰ ...

ਪੂਰੀ ਖ਼ਬਰ »

ਰੁਜ਼ਗਾਰ ਦੇ ਨਾਂਅ 'ਤੇ ਪਾਖੰਡ ਕਰ ਰਹੀ ਹੈ ਸੂਬਾ ਸਰਕਾਰ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਚੋਣਾਂ ਤੋਂ ਪਹਿਲਾਂ ਹਰ ਘਰ 'ਚ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਆਪਣੇ ਵਾਅਦੇ ਤੋਂ ਭੱਜ ਰਹੀ ਹੈ ਤੇ ਹੁਣ ਕੈਂਪਸ ਪਲੇਸਮੈਂਟ ਨੂੰ ਸਰਕਾਰ ਦੀ ਪ੍ਰਾਪਤੀ ਦੱਸ ਰਹੀ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਐਸ.ਪੀ.ਐਨ. ਕਾਲਜ ਮੁਕੇਰੀਆਂ ਦਾ ਬੀ.ਸੀ.ਏ. ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਸਾਡੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੀਆਂ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ-ਆਗੂ

ਹੁਸ਼ਿਆਰਪੁਰ, 12 ਮਾਰਚ (ਨਰਿੰਦਰ ਸਿੰਘ ਬੱਡਲਾ)-ਵਾਲਮੀਕਿ ਮਜ੍ਹਬੀ ਸਿੱਖ ਮੋਰਚਾ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਅਤੇ ਸਮਾਜ ਭਲਾਈ ਮੋਰਚਾ ਦੇ ਪ੍ਰਧਾਨ ਦਵਿੰਦਰ ਕੁਮਾਰ ਸਰੋਆ ਦੀ ਅਗਵਾਈ 'ਚ ਵਰਕਰਾਂ ਦੀ ਇਕੱਤਰਤਾ ਹੋਈ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਦੋਆਬਾ ਪਬਲਿਕ ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ

ਮਾਹਿਲਪੁਰ, 12 ਮਾਰਚ (ਰਜਿੰਦਰ ਸਿੰਘ)-ਦੋਆਬਾ ਪਬਲਿਕ ਸਕੂਲ ਦੋਹਲਰੋਂ (ਮਾਹਿਲਪੁਰ) ਵਿਖੇ ਨਵੇਂ ਸੈਸ਼ਨ ਦੀ ਆਰੰਭਤਾ, ਸਕੂਲ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਚੇਅਰਪਰਸਨ ਬਲਵਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਮੁਲਾਜ਼ਮ ਨੇ ਚਲਾਨ ਨਾ ਕੱਟਣ ਬਦਲੇ ਸ਼ਰਾਬ ਲਈ ਮੰਗੇ ਪੈਸੇ

ਦਸੂਹਾ, 12 ਮਾਰਚ (ਕੌਸ਼ਲ)- ਦਸੂਹਾ ਵਿਖੇ ਇਕ ਪੁਲਿਸ ਮੁਲਾਜ਼ਮ ਵਲੋਂ ਨਾਕੇ 'ਤੇ 2 ਕਿਸਾਨ ਭਰਾਵਾਂ ਕੋਲੋਂ ਬਲੈਕਮੈਲ ਕਰਕੇ ਨਾਜਾਇਜ਼ ਪੈਸੇ ਵਸੂਲਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਹੋਏ ਦੋ ਕਿਸਾਨ ਭਰਾਵਾਂ ਅਤੇ ਇਲਾਕੇ ਦੇ ਕੁਝ ਲੋਕਾਂ ਨੇ ਆਪਣੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਤੁਗ਼ਲਕੀ ਫ਼ਰਮਾਨਾਂ ਦਾ ਮਾਸਟਰ ਕੇਡਰਾਂ ਵਲੋਂ ਤਿੱਖਾ ਵਿਰੋਧ

ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਸਿੱਖਿਆ ਅਤੇ ਸਿਹਤ ਮਨੁੱਖ ਦੀਆਂ ਬੁਨਿਆਦੀ ਲੋੜਾਂ ਹਨ | ਹਰ ਸਰਕਾਰ ਦਾ ਇਹ ਮੁੱਢਲਾ ਫ਼ਰਿਜ ਬਣਦਾ ਹੈ ਕਿ ਉਹ ਆਪਣੇ ਨਾਗਰਿਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰੇ | ਅੱਜ ਸਿੱਖਿਆ ਵਿਭਾਗ ਆਪਣੇ ਤੁਗ਼ਲਕੀ ਫ਼ਰਮਾਨਾਂ ਕਾਰਨ ਚਰਚਾ ...

ਪੂਰੀ ਖ਼ਬਰ »

ਝਿੰਗੜ ਕਲਾਂ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ

ਦਸੂਹਾ, 12 ਮਾਰਚ (ਭੁੱਲਰ)-ਪਿੰਡ ਝਿੰਗੜ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਦੇ 641ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੱਖਣੀ ਧਰਮਸ਼ਾਲਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸੰਤ ਜਸਪਾਲ ਸਿੰਘ ਉਡਰਾ ਵਾਲਿਆਂ ਨੇ ...

ਪੂਰੀ ਖ਼ਬਰ »

ਨੱਥੂਪੁਰ 'ਚ ਕੀਰਤਨ ਦਰਬਾਰ 'ਚ ਸੈਂਕੜੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਜਦਾ ਕੀਤਾ

ਮਿਆਣੀ, 12 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਫੋਕਲ ਪੁਆਇੰਟ ਨੱਥੂਪੁਰ ਵਿਖੇ ਸੰਤ ਪ੍ਰੇਮ ਸਿੰਘ ਵੈੱਲਫੇਅਰ ਸੁਸਾਇਟੀ ਨੱਥੂਪੁਰ, ਡੁਮਾਣਾ, ਇਬਰਾਹੀਮਪੁਰ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਅਤੇ ਸਮੂਹ ...

ਪੂਰੀ ਖ਼ਬਰ »

ਤਨਖਾਹ ਨਾ ਮਿਲਣ ਦੇ ਰੋਸ 'ਚ ਪੰਚਾਇਤ ਸੰਮਤੀ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ

ਗੜ੍ਹਸ਼ੰਕਰ, 12 ਮਾਰਚ (ਧਾਲੀਵਾਲ)-ਪਿਛਲੇ 4-5 ਮਹੀਨਿਆਂ ਦੀ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਪੰਚਾਇਤੀ ਸੰਮਤੀ ਬਲਾਕ ਗੜ੍ਹਸ਼ੰਕਰ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਸ਼ੁਰੂ ਕਰਦਿਆਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਹੜਤਾਲ ਵਿਚ ਪੰਚਾਇਤ ਸਕੱਤਰ ਆਦੇਸ਼ ...

ਪੂਰੀ ਖ਼ਬਰ »

ਅਪਾਹਜ ਬੱਚਿਆਂ ਲਈ ਚਲਾਈ ਮੁਫ਼ਤ ਵੈਨ ਸ਼ਲਾਘਾਯੋਗ ਕਦਮ-ਡੀ. ਐਸ. ਪੀ.

ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਸਵਰ ਪਿਤਰੀ ਮੁਕਤੀ ਏਵਮ ਮਾਨਵ ਕਲਿਆਣ ਸੰਸਥਾ ਦੇ ਸੰਸਥਾਪਕ ਕੁਮਾਰ ਪੇਂਟਰ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਰਕਾਰੀ ਐਲੀਮੈਂਟਰੀ ਸਕੂਲ ਮੁਕੇਰੀਆਂ ਵਿਖੇ ਮੁਫ਼ਤ ਵੈਨ ਅਪਾਹਜ ਬੱਚਿਆਂ ਲਈ ਵਰਦਾਨ ਸਾਬਤ ...

ਪੂਰੀ ਖ਼ਬਰ »

ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸਰਕਾਰੀ ਖਜ਼ਾਨੇ ਦੀ ਥਾਂ ਆਪਣਾ ਖਜ਼ਾਨਾ ਭਰਿਆ-ਸਚਦੇਵਾ

ਹੁਸ਼ਿਆਰਪੁਰ, 12 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-30 ਸਾਲਾਂ 'ਚ ਜੋ ਵੀ ਸਰਕਾਰ ਸੱਤਾ ਵਿੱਚ ਆਈ, ਉਸ ਦੇ ਵਿਧਾਇਕਾਾ ਤੇ ਮੰਤਰੀਆਾ ਨੇ ਆਪਣੇ ਖਜ਼ਾਨੇ ਨੂੰ ਭਰਿਆ ਪਰ ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਰ ਦਿੱਤਾ¢ ਹਾਲਾਤ ਹੁਣ ਇਹ ਹੈ ਕਿ ਪੰਜਾਬ ਸਰਕਾਰ ਕੋਲ ...

ਪੂਰੀ ਖ਼ਬਰ »

ਪਿ੍ੰ: ਹਰਭਜਨ ਸਿੰਘ ਸਪੋਰਟਿੰਗ ਕਲੱਬ ਦੀ ਮੀਟਿੰਗ

ਮਾਹਿਲਪੁਰ, 12 ਮਾਰਚ (ਦੀਪਕ ਅਗਨੀਹੋਤਰੀ)-ਪਿ੍ੰ: ਹਰਭਜਨ ਸਿੰਘ ਸਪੋਰਟਿੰਗ ਕਲੱਬ ਮਾਹਿਲਪੁਰ ਦੀ ਇੱਕ ਵਿਸ਼ੇਸ਼ ਮੀਟਿੰਗ ਕਲੱਬ ਪ੍ਰਧਾਨ ਪ੍ਰਵਾਸੀ ਭਾਰਤੀ ਕੁਲਵੰਤ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਲੱਬ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ | ਇਸ ਮੀਟਿੰਗ ...

ਪੂਰੀ ਖ਼ਬਰ »

ਮਨੋਲੀਆਂ ਦਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਨੰਗਲ ਕਲਾਂ ਨੇ ਜਿੱਤਿਆ

ਮਾਹਿਲਪੁਰ, 12 ਮਾਰਚ (ਦੀਪਕ ਅਗਨੀਹੋਤਰੀ)-ਯੂਥ ਵੈੱਲਫੇਅਰ ਸਪੋਰਟਸ ਐਾਡ ਕਲਚਰਲ ਕਲੱਬ ਵਲੋਂ ਪ੍ਰਧਾਨ ਗਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਫੁੱਟਬਾਲ ਟੂਰਨਾਮੈਂਟ ਪ੍ਰਧਾਨ ਵਰਿੰਦਰਜੀਤ ਸਿੰਘ ਫ਼ਲੌਰਾ ਦੀ ਅਗਵਾਈ ਹੇਠ ਕਰਵਾਇਆ ਗਿਆ, ...

ਪੂਰੀ ਖ਼ਬਰ »

ਕੰਢੀ ਖੇਤਰ ਦੇ ਕਿਸਾਨਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਕੀਤੀ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ-ਕਿਸਾਨ ਆਗੂ

ਪੱਸੀ ਕੰਡੀ, 12 ਮਾਰਚ (ਅਮਰਜੀਤ ਸਿੰਘ ਤਿਹਾੜਾ)-ਅੱਜ ਪੱਸੀ ਕੰਢੀ ਦਾਣਾ ਮੰਡੀ ਵਿਖੇ ਬੂਟਾ ਸਿੰਘ ਹਰਦੋਥਲਾ ਅਤੇ ਸ. ਸਤਪਾਲ ਸਿੰਘ ਸਰਪੰਚ ਦੁਲਮੀਵਾਲ ਦੇ ਯਤਨਾਂ ਸਦਕਾ 24 ਘੰਟੇ ਬਿਜਲੀ ਸਪਲਾਈ ਸਬੰਧੀ ਕੰਡੀ ਦੇ ਕਿਸਾਨਾਂ ਦੀ ਮੀਟਿੰਗ ਬੁਲਾਈ ਗਈ, ਜਿਸ ਵਿਚ ਸੈਂਕੜਿਆਂ ਦੀ ...

ਪੂਰੀ ਖ਼ਬਰ »

ਬਾਬੇ ਦਾ ਬਾਗ ਬਾੜੀਆਂ ਕਲਾਂ 'ਚ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ

ਮਾਹਿਲਪੁਰ, 12 ਮਾਰਚ (ਦੀਪਕ ਅਗਨੀਹੋਤਰੀ)-ਬਾਬੇ ਦਾ ਬਾਗ ਪ੍ਰਬੰਧਕ ਕਮੇਟੀ ਬਾੜੀਆਂ ਕਲਾਂ ਵਲੋਂ ਬਾਬਾ ਬਾਲਕ ਸਿੰਘ ਬੇਦੀ ਦੇ ਧਾਰਮਿਕ ਸਥਾਨ 'ਤੇ ਮੁੱਖ ਪ੍ਰਬੰਧਕ ਬਿਪਨਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਾਲਾਨਾ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਕੋਟਫਤੂਹੀ, 12 ਮਾਰਚ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਅਕਾਲੀਆਂ ਪਿੰਡ ਅਜਨੋਹਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਦਸਤਾਰ ਸਜਾਉਣ ਪ੍ਰਤੀ ਉਤਸ਼ਾਹਿਤ ਕਰਨ ਹਿਤ 10 ਤੋਂ 18 ਸਾਲ ਤੱਕ ਵਰਗ ਦੇ ਬੱਚਿਆਂ ਦਾ ਸੁੰਦਰ ਦਸਤਾਰ ਸਜਾਉਣ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਗਰ ਕੀਰਤਨ ਸਜਾਇਆ

ਕੋਟਫਤੂਹੀ, 12 ਮਾਰਚ (ਅਮਰਜੀਤ ਸਿੰਘ ਰਾਜਾ)-ਪਿੰਡ ਅਜਨੋਹਾ 'ਚ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਤੋਂ ਪ੍ਰਬੰਧਕ ਕਮੇਟੀ ਵਲੋਂ ਅਕਾਲੀ ਬਾਬਾ ਫੂਲਾ ਸਿੰਘ ਤੇ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਜਨੋਹਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਯਾਦ 'ਚ ...

ਪੂਰੀ ਖ਼ਬਰ »

ਸੱਯਦ ਪਾਕਿ ਬਜ਼ੁਰਗ ਅਨਾਇਤ ਅਲੀ ਹੁਸੈਨ ਲੁਡਿਆਣੀ ਸ਼ਰੀਫ਼ ਦਰਬਾਰ ਵਿਖੇ ਸਮਾਗਮ

ਦਸੂਹਾ, 12 ਮਾਰਚ (ਭੁੱਲਰ)- ਸੱਯਦ ਪਾਕਿ ਬਜ਼ੁਰਗ ਅਨਾਇਤ ਅਲੀ ਹੁਸੈਨ ਲੁਡਿਆਣੀ ਸ਼ਰੀਫ਼ ਵਿਖੇ ਗੱਦੀ ਨਸ਼ੀਨ ਸਾਈਾ ਰਾਮੇ ਸ਼ਾਹ ਕਾਦਰੀ ਲੁਡਿਆਣੀ ਸ਼ਰੀਫ਼ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚਿਰਾਗ਼ ਦੀ ਰਸਮ ਅਦਾ ਕੀਤੀ ਗਈ ਅਤੇ ਅਲੌਕਿਕ ਚਾਦਰਪੋਸ਼ੀ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬਾਂ ਦੀ ਮੀਟਿੰਗ ਹੋਈ

ਚੱਬੇਵਾਲ, 12 ਮਾਰਚ (ਸਖ਼ੀਆ)-ਸ਼ਹੀਦ ਭਗਤ ਸਿੰਘ ਆਰ. ਆਈ. ਕਲੱਬ ਪੱਟੀ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚੱਬੇਵਾਲ ਦੀ ਇਕ ਸਾਂਝੀ ਇਕੱਤਰਤਾ ਹੋਈ, ਜਿਸ ਵਿਚ ਨੌਜਵਾਨ ਵਰਗ ਨੂੰ ਜਾਗਰੂਕ ਅਤੇ ਸਮਾਜ ਸੇਵੀ ਗਤੀਵਿਧੀਆਂ ਨੂੰ ਨਿਰੰਤਰ ਜਾਰੀ ਰੱਖਣ ਦਾ ਪ੍ਰਣ ਲਿਆ | ਇਸ ...

ਪੂਰੀ ਖ਼ਬਰ »

ਦਇਆਨੰਦ ਆਦਰਸ਼ ਵਿਦਿਆਲਿਆ ਮਾਡਲ ਸਕੂਲ ਦਸੂਹਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਦਸੂਹਾ, 12 ਮਾਰਚ (ਭੁੱਲਰ)- ਦਇਆਨੰਦ ਆਦਰਸ਼ ਵਿਦਿਆਲਯ ਮਾਡਲ ਸਕੂਲ ਦਸੂਹਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਮੈਨੇਜਰ ਰਾਕੇਸ਼ ਬੱਸੀ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਸ੍ਰੀ ਅਰੁਣ ਮਿੱਕੀ ਡੋਗਰਾ ਬਤੌਰ ਮੁੱਖ ਮਹਿਮਾਨ ਵੱਜੋ ਸ਼ਾਮਿਲ ਹੋਏ ਜਦਕਿ ਸਮਾਗਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX