ਤਾਜਾ ਖ਼ਬਰਾਂ


ਬੱਸ ਦੇ ਖੱਡ 'ਚ ਡਿੱਗਣ ਕਾਰਨ 26 ਲੋਕ ਜ਼ਖਮੀ, 8 ਦੀ ਹਾਲਤ ਗੰਭੀਰ
. . .  3 minutes ago
ਸ਼ਿਮਲਾ, 22 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ ਸਵਰ ਘਾਟ ਇਲਾਕੇ 'ਚ ਇਕ ਬੱਸ ਦੇ ਸੜਕ ਤੋਂ ਫਿਸਲ ਜਾਣ ਕਾਰਨ ਖੱਡ 'ਚ ਡਿਗਣ ਦੀ ਖਬਰ ਹੈ। ਇਸ ਹਾਦਸੇ 'ਚ 26 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ 'ਚੋਂ 18 ਨੂੰ ਸੋਲਨ ਜ਼ਿਲ੍ਹੇ 'ਚ ਸਥਿਤ ਹਸਪਤਾਲ 'ਚ ......
ਸੀ.ਬੀ.ਆਈ. ਨਿਰਦੇਸ਼ਕ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ
. . .  14 minutes ago
ਨਵੀਂ ਦਿੱਲੀ, 22 ਜਨਵਰੀ - ਸੀ.ਬੀ.ਆਈ. ਦੇ ਅੰਤ੍ਰਿਮ ਨਿਰਦੇਸ਼ਕ ਐਮ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ 'ਚੋਂ 2 ਜੀ ਸਪੈਕਟ੍ਰਮ ਘੋਟਾਲੇ ਦੀ ਜਾਂਚ ਕਰਨ ਵਾਲੇ ਅਧਿਕਾਰੀ ਵਿਵੇਕ ਪ੍ਰਿਯਦਰਸ਼ੀ ਵੀ ......
ਤੇਲ ਦੇ ਟੈਂਕਰ ਅਤੇ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ, 26 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਜਨਵਰੀ- ਪਾਕਿਸਤਾਨ 'ਚ ਇੱਕ ਬੱਸ ਅਤੇ ਤੇਲ ਦੇ ਟੈਂਕਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 26 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਬਲੋਚਿਸਤਾਨ ਦੇ ਲਾਸਬੇਲਾ ਜ਼ਿਲ੍ਹੇ ਦੀ ਹਬ ਤਹਿਸੀਲ 'ਚ ਬੀਤੀ ਰਾਤ ਵਾਪਰਿਆ। ਸਵਾਰੀਆਂ...
ਭਾਰੀ ਮੀਂਹ ਕਾਰਨ ਸੁਲਤਾਨਪੁਰ ਲੋਧੀ 'ਚ ਜਨਜੀਵਨ ਪ੍ਰਭਾਵਿਤ
. . .  about 1 hour ago
ਸੁਲਤਾਨਪੁਰ ਲੋਧੀ, 22 ਜਨਵਰੀ (ਥਿੰਦ, ਹੈਪੀ, ਭੋਲਾ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਬੀਤੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਥਾਈਂ ਪਾਣੀ ਭਰ ਗਿਆ ਹੈ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਜੈਨਪੋਰਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਇਸ ਆਪਰੇਸ਼ਨ 'ਚ ਸੀ. ਆਰ. ਪੀ. ਐੱਫ., ਰਾਸ਼ਟਰੀ ਰਾਈਫ਼ਲਜ਼ ਅਤੇ ਸਥਾਨਕ ਪੁਲਿਸ ਸ਼ਾਮਲ ਹੈ। ਇੱਥੇ 4-6 ਅੱਤਵਾਦੀਆਂ...
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਜਕਾਰਤਾ, 22 ਜਨਵਰੀ- ਇੰਡੋਨੇਸ਼ੀਆ ਦੇ ਸੁੰਬਾ ਟਾਪੂ ਦੇ ਦੱਖਣੀ ਤੱਟ 'ਤੇ ਅੱਜ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.0 ਦਰਜ ਕੀਤੀ ਗਈ ਹੈ। ਭੂਚਾਲ ਕਾਰਨ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ...
ਅੱਜ ਦਾ ਵਿਚਾਰ
. . .  about 2 hours ago
ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  1 day ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  1 day ago
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  1 day ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  1 day ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  1 day ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  1 day ago
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  1 day ago
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  1 day ago
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  1 day ago
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  1 day ago
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  1 day ago
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  1 day ago
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  1 day ago
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  1 day ago
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  1 day ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  1 day ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  1 day ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  1 day ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 1 hour ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 1 hour ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 1 hour ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 1 hour ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  14 minutes ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  21 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

--ਮਾਮਲਾ ਲੋਕਲ ਬਾਡੀ ਵਿਭਾਗ ਵਲੋਂ 14 'ਚੋਂ 11 ਮਤੇ ਰੱਦ ਕਰਨ ਦਾ--

ਫਤਹਿਗੜ੍ਹ ਚੂੜੀਆਂ ਨਗਰ ਕੌਾਸਲ ਦੇ ਪ੍ਰਧਾਨ ਅਤੇ ਕੌਾਸਲਰਾਂ ਵਲੋਂ ਡਿਪਟੀ ਡਾਇਰੈਕਟਰ ਵਿਰੁੱਧ ਨਾਅਰੇਬਾਜ਼ੀ

ਫਤਹਿਗੜ੍ਹ ਚੂੜੀਆਂ, 12 ਮਾਰਚ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਅਕਾਲੀ-ਭਾਜਪਾ ਕੌਾਸਲਰਾਂ ਦੀ ਅਹਿਮ ਬੈਠਕ ਨਗਰ ਕੌਾਸਲ ਫਤਹਿਗੜ੍ਹ ਚੂੜੀਆਂ ਵਿਖੇ ਪ੍ਰਧਾਨ ਬਲਜੀਤ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਨੇ ਸਥਾਨਕ ਸਰਕਾਰਾਂ ਅੰਮਿ੍ਤਸਰ ਦੇ ਡਿਪਟੀ ਡਾਇਰੈਕਟਰ ਉੱਪਰ ਕਥਿਤ ਤੌਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨਗਰ ਕੌਾਸਲ ਹਾਊਸ ਦੀ ਬੀਤੇ ਦਿਨੀਂ ਬੈਠਕ 'ਚ ਫਤਹਿਗੜ੍ਹ ਚੂੜੀਆਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 14 ਮਤੇ ਪਾ ਕੇ ਭੇਜੇ ਸਨ, ਜਿਨ੍ਹਾਂ 'ਚੋਂ 11 ਮਤੇ ਅੰਮਿ੍ਤਸਰ ਦੇ ਡਿਪਟੀ ਡਾਇਰੈਕਟਰ ਨੇ ਰੱਦ ਕਰ ਦਿੱਤੇ ਗਏ ਹਨ, ਜਿਸ ਨਾਲ ਸ਼ਹਿਰ ਦੇ ਸਾਰੇ ਵਿਕਾਸ ਕਾਰਜ ਰੁਕ ਗਏ ਹਨ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਚੌਹਾਨ ਤੋਂ ਇਲਾਵਾ ਨਗਰ ਕੌਸਲ ਦੇ ਸਾਬਕਾ ਪ੍ਰਧਾਨ ਸੁਰਿੰਦਰ ਛਿੰਦੀ, ਦਵਿੰਦਰ ਬੱਧਵਾਰ, ਗੁਰਜਿੰਦਰ ਸਿੰਘ ਮੱਲ੍ਹੀ, ਲਖਵਿੰਦਰ ਸਿੰਘ ਬੱਲ, ਹਰਵਿੰਦਰ ਸਿੰਘ ਮਿੰਕੂ ਭਾਟੀਆ, ਪ੍ਰਵੇਜ ਮਸੀਹ ਸਾਰੇ ਕੌਾਸਲਰ, ਅਕਾਲੀ ਆਗੂ ਜਸਵੰਤ ਸਿੰਘ ਅਜਨਾਲਾ ਰੋਡ, ਮਾ: ਸੁੱਚਾ ਸਿੰਘ ਰੰਧਾਵਾ, ਰਾਜ ਕੁਮਾਰ, ਸੋਨੂੰ ਰੰਧਾਵਾ ਪ੍ਰਧਾਨ ਆਈ.ਟੀ. ਵਿੰਗ ਨੇ ਅੰਮਿ੍ਤਸਰ ਦੇ ਡਿਪਟੀ ਡਾਇਰੈਕਟਰ ਉੱਪਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਫਤਹਿਗੜ੍ਹ ਚੂੜੀਆਂ ਸ਼ਹਿਰ ਦੀਆਂ ਗਲੀਆਂ-ਨਾਲੀਆਂ ਬਣਾਉਣ ਲਈ, ਸ਼ਹਿਰ ਦੀਆਂ ਸਟਰੀਟ ਲਾਈਟਾਂ ਲਗਾਉਣ ਆਦਿ ਵਰਗੇ 14 ਮੱਤੇ ਪਾਸ ਕਰਵਾਉਣ ਲਈ ਭੇਜੇ ਸਨ, ਜਿਨ੍ਹਾਂ 'ਚੋਂ 11 ਮਤੇ ਉਨ੍ਹਾਂ ਨੇ ਰੱਦ ਕਰਕੇ ਅਕਾਲੀ-ਭਾਜਪਾ ਨਗਰ ਕੌਾਸਲ ਨਾਲ ਵਿਤਕਰਾ ਕਰਨ ਦਾ ਸਬੂਤ ਦਿੱਤਾ ਹੈ | ਇਸ ਤੋਂ ਇਲਾਵਾ ਅਕਾਲੀ-ਭਾਜਪਾ ਕੌਾਸਲਰਾਂ ਨੇ ਫਤਹਿਗੜ੍ਹ ਚੂੜੀਆ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਉੱਪਰ ਵੀ ਕਥਿਤ ਤੌਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਅਕਾਲੀ-ਭਾਜਪਾ ਕੌਾਸਲਰਾਂ ਨੂੰ ਕਿਸੇ ਵੀ ਕੰਮ ਕਰਨ ਤੋਂ ਪਹਿਲਾਂ ਭਰੋਸੇ 'ਚ ਨਹੀਂ ਲੈਂਦੇ ਅਤੇ ਆਪਣੀ ਮਨਮਰਜ਼ੀ ਨਾਲ ਫ਼ੈਸਲੇ ਲੈ ਰਹੇ ਹਨ | ਉਕਤ ਕੌਾਸਲਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਅਕਾਲੀ-ਭਾਜਪਾ ਕੌਾਸਲਰਾਂ ਦੇ ਵਿਰੋਧ ਦੇ ਬਾਵਜੂਦ ਕੁਝ ਲੋਕਾਂ ਵਲਾੋ ਸ਼ਹਿਰ 'ਚ ਨਾਜਾਇਜ਼ ਕੀਤੇ ਗਏ ਹਨ ਪਰ ਕਾਰਜ ਸਾਧਕ ਅਫ਼ਸਰ ਵਲਾੋ ਕਿਸੇ ਵੀ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਕੌਾਸਲਰਾਂ ਨੇ ਕਿਹਾ ਕਿ ਸ਼ਹਿਰ 'ਚ ਬਿਨਾਂ ਟੈਂਡਰ ਲਗਾਏ ਅਤੇ ਬਿਨਾਂ ਐਸਸਮੈਂਟ ਤਾੋ ਹੀ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਲਈ ਗ਼ੈਰ-ਕਾਨੂੰਨੀ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਕਤ ਕੌਾਸਲਰਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਬਿਹਤਰੀ ਲਈ ਸਬੰਧਿਤ ਮਹਿਕਮੇ ਦੇ ਅਫ਼ਸਰ ਅਕਾਲੀ-ਭਾਜਪਾ ਕੌਾਸਲਰਾਂ ਦਾ ਸਾਥ ਦੇਣ ਤਾਂ ਜੋ ਬਿਨਾਂ ਕਿਸੇ ਭੇਦ-ਭਾਵ ਦੇ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਸਕੇ | ਬੈਠਕ ਉਪਰੰਤ ਸ਼ਹਿਰ ਦੇ ਪ੍ਰਧਾਨ ਬਲਜੀਤ ਸਿੰਘ ਚੌਹਾਨ ਦੀ ਅਗਵਾਈ 'ਚ ਅਕਾਲੀ-ਭਾਜਪਾ ਕੌਾਸਲਰਾਂ ਨੇ ਸਥਾਨਕ ਸਰਕਾਰਾਂ ਦੇ ਅਫ਼ਸਰਾਂ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ | ਇਸ ਸਬੰਧੀ ਜਦ ਅੰਮਿ੍ਤਸਰ ਦੇ ਡਿਪਟੀ ਡਾਇਰੈਕਟਰ ਸੌਰਵ ਅਰੋੜਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕੋਈ ਮਤਾ ਰੱਦ ਨਹੀਂ ਕੀਤਾ ਗਿਆ, ਕੁਝ ਮਤੇ ਦੁਬਾਰਾ ਜਾਂਚ ਲਈ ਵਾਪਸ ਭੇਜੇ ਹਨ, ਜੋ ਅਜੇ ਤੱਕ ਕਾਰਜ ਸਾਧਕ ਅਫ਼ਸਰ ਵਲਾੋ ਸੋਧ ਕਰਕੇ ਵਾਪਸ ਨਹੀਂ ਭੇਜੇ ਗਏ |

ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੂੰ ਕੀਤਾ ਜ਼ਖ਼ਮੀ

ਬਟਾਲਾ, 12 ਮਾਰਚ (ਹਰਦੇਵ ਸਿੰਘ ਸੰਧੂ)-ਸਥਾਨਕ ਡੇਰਾ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ | ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਸਤਨਾਮ ਸਿੰਘ ਪੁੱਤਰ ਧੰਨਾ ਸਿੰਘ ਵਾਸੀ ...

ਪੂਰੀ ਖ਼ਬਰ »

ਹਲਕਾ ਡੇਰਾ ਬਾਬਾ ਨਾਨਕ ਦੇ ਵਰਕਰ ਮਾਯੂਸ ਨਾ ਹੋਣ-ਭਾਈ ਅਗਵਾਨ

ਬਟਾਲਾ, 12 ਮਾਰਚ (ਕਾਹਲੋਂ)-ਲੋਕ ਸਭਾ ਹਲਕਾ ਗੁਰਦਾਸਪੁਰ 'ਚ ਹੋਈ ਜ਼ਿਮਨੀ ਚੋਣ ਪਿੱਛੋਂ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਵਰਕਰਾਂ 'ਚ ਜੋ ਮਾਯੂਸੀ ਪਾਈ ਜਾ ਰਹੀ ਹੈ, ਉਸ ਨੂੰ ਦੂਰ ਕਰਨ ਲਈ ਸ਼੍ਰੋਮਣੀ ਅਕਾਲੀ ਦੀ ਹਾਈਕਮਾਨ ਜਲਦ ਹੀ ਹਲਕੇ ਦੀ ਕਮਾਨ ਕਿਸੇ ਟਕਸਾਲੀ ਆਗੂ ...

ਪੂਰੀ ਖ਼ਬਰ »

ਦੀਨਾਨਗਰ 'ਚ ਸਰਕਾਰੀ ਕਾਲਜ ਅਤੇ ਸਰਕਾਰੀ ਹਸਪਤਾਲ ਨਾ ਹੋਣ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ

ਦੀਨਾਨਗਰ, 12 ਮਾਰਚ (ਯਸ਼ਪਾਲ ਸ਼ਰਮਾ)-ਸਿੱਖਿਆ ਤੇ ਸਿਹਤ ਇਨਸਾਨ ਦੀਆਂ ਮੁੱਢਲੀਆਂ ਜ਼ਰੂਰਤਾਂ ਹਨ | ਇਨ੍ਹਾਂ ਜ਼ਰੂਰਤਾਂ ਤੋਂ ਬਿਨਾਂ ਇਨਸਾਨ ਦੀ ਜ਼ਿੰਦਗੀ ਅਧੂਰੀ ਮੰਨੀ ਜਾਂਦੀ ਹੈ | 70 ਸਾਲਾਂ ਦੀ ਆਜ਼ਾਦੀ ਤੋਂ ਬਾਅਦ ਵੀ ਹਲਕਾ ਦੀਨਾਨਗਰ ਦੇ ਲੋਕ ਇਨ੍ਹਾਂ ਮੁੱਢਲੀਆਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਪ੍ਰਵਾਸੀ ਮਜ਼ਦੂਰ ਦਾ ਬੱਚਾ ਲਾਪਤਾ

ਪੁਰਾਣਾ ਸ਼ਾਲਾ, 12 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਪਿੰਡ ਜਗਤਪੁਰ ਖ਼ੁਰਦ ਖਾਰੀਆ ਵਿਖੇ ਇਕ ਕਿਸਾਨ ਦੀ ਮੋਟਰ 'ਤੇ ਰਹਿ ਰਹੇ ਇਕ ਪ੍ਰਵਾਸੀ ਮਜ਼ਦੂਰ ਦਾ 12 ਸਾਲਾ ਲੜਕੇ ਦੀ ਭੇਦ-ਭਰੇ ਹਾਲਤਾਂ ਵਿਚ ਲਾਪਤਾ ਹੋਣ ਦੀ ਖ਼ਬਰ ਹੈ | ਪੀੜਤ ਪ੍ਰਵਾਸੀ ਮਜ਼ਦੂਰ ਮੁਹੰਮਦ ਬਦੀਸ਼ ...

ਪੂਰੀ ਖ਼ਬਰ »

ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਖੇਡ ਮੁਕਾਬਲੇ ਸਮਾਪਤ

ਦੀਨਾਨਗਰ, 12 ਮਾਰਚ (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਗਰੁੱਪ ਡਾਇਰੈਕਟਰ ਡਾ: ਜੇ ਕੇ ਚੌਹਾਨ ਅਤੇ ਡਾਇਰੈਕਟਰ ਡਾ: ਲਖਵਿੰਦਰ ਪਾਲ ਸਿੰਘ ਦੀ ਸਾਾਝੀ ਪ੍ਰਧਾਨਗੀ 'ਚ ਸਲਾਨਾ ਖੇਡ ਮੁਕਾਬਲੇ ਸਮਾਪਤ ਹੋਏ | ਜਿਸ ਦਾ ਉਦਘਾਟਨ ਸਵਾਮੀ ...

ਪੂਰੀ ਖ਼ਬਰ »

ਆਟੇ 'ਚੋਂ ਪਲਾਸਟਿਕ ਨੁਮਾ ਪਦਾਰਥ ਮਿਲਿਆ

ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਆਮ ਲੋਕਾਂ ਦੇ ਰੋਜ਼ਾਨਾ ਖਾਣ ਪੀਣ ਵਾਲੀਆਂ ਵਸਤਾਂ 'ਚ ਮਿਲਾਵਟ ਅੱਜ-ਕੱਲ੍ਹ ਆਮ ਹੀ ਸੁਨਣ ਨੂੰ ਮਿਲਦੀ ਹੈ | ਇਸੇ ਹੀ ਤਰ੍ਹਾਂ ਦੀ ਇਕ ਘਟਨਾ ਸਥਾਨਕ ਪਿੰਡ ਰਣੀਆਂ ਦੇ ਵਸਨੀਕ ਸੁਰੇਸ਼ ਚੰਦਰ ਉਰਫ ਹੈਪੀ ਪੁੱਤਰ ਚਰਨ ਦਾਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਪ੍ਰਮੇਸਰ ਨਗਰ ਦੀ ਸੰਗਤ ਵਲੋਂ ਕੋਟਲੀ ਸੂਰਤ ਮੱਲ੍ਹੀ 'ਚ 7 ਰੋਜ਼ਾ ਲੰਗਰ ਤੇ ਧਾਰਮਿਕ ਸਮਾਗਮ

ਕੋਟਲੀ ਸੂਰਤ ਮੱਲ੍ਹੀ, 12 ਮਾਰਚ (ਕੁਲਦੀਪ ਸਿੰਘ ਨਾਗਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਇਤਿਹਾਸਕ ਸ੍ਰੀ ਚੋਲਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਪ੍ਰਮੇਸਰ ਨਗਰ ਤੇ ਇਲਾਕੇ ਦੀ ਸੰਗਤ ਵਲੋਂ ਬਾਬਾ ਰਛਪਾਲ ਸਿੰਘ ਦੀ ਰਹਿਨੁਮਾਈ 'ਚ ਕਸਬਾ ਕੋਟਲੀ ...

ਪੂਰੀ ਖ਼ਬਰ »

ਜਮੀਨੀ ਝਗੜੇ 'ਚ 2 ਗੰਭੀਰ ਜ਼ਖ਼ਮੀ

ਬਟਾਲਾ, 12 ਮਾਰਚ (ਬੁੱਟਰ)-ਜਮੀਨੀ ਝਗੜੇ ਨੂੰ ਲੈ ਕੇ 2 ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਜ਼ੇਰੇ ਇਲਾਜ ਭੁਪੇਸ਼ ਕੁਮਾਰ ਤੇ ਸੁਨੀਲ ਕੁਮਾਰ ਪੁੱਤਰ ਕਾਂਤੀ ਕੁਮਾਰ ਗਰਗ ਵਾਸੀ ਪਹਾੜੀ ਗੇਟ ਬਟਾਲਾ ਨੇ ਦੱਸਿਆ ਕਿ ਸਾਡੀ ਸਥਾਨਕ ਬਾਈਪਾਸ 'ਤੇ ...

ਪੂਰੀ ਖ਼ਬਰ »

ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਐਸ.ਐਸ.ਪੀ. ਨੂੰ ਮੰਗ-ਪੱਤਰ

ਬਟਾਲਾ, 12 ਮਾਰਚ (ਕਾਹਲੋਂ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦਾ ਵਫ਼ਦ ਕੌਮੀ ਪ੍ਰਧਾਨ ਡਾ: ਸਤਿਨਾਮ ਸਿੰਘ ਬਾਜਵਾ ਦੀ ਅਗਵਾਈ ਹੇਠ ਐਸ.ਐਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੂੰ ਮਿਲਿਆ | ਵਫ਼ਦ ਨੇ ਇਕ ਮੰਗ-ਪੱਤਰ ਦੇ ਕੇ ਸ: ਘੁੰਮਣ ਨੂੰ ਅਪੀਲ ਕੀਤੀ ਕਿ ਪੁਲਿਸ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਪੁਲਿਸ-ਪਬਲਿਕ ਬੈਠਕ ਅੱਜ

ਬਟਾਲਾ, 12 ਮਾਰਚ (ਕਾਹਲੋਂ)-ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਥਾਣਾ ਘੁੰਮਣ ਕਲਾਂ ਵਲੋਂ ਸੰਤ ਬਾਬਾ ਹਜ਼ਾਰਾ ਸਿੰਘ ਫੁੱਟਬਾਲ ਗਰਾਉਂਡ ਨਿੱਕੇ ਘੁੰਮਣ 'ਚ ਨਸ਼ਿਆਂ ਦੇ ਸਬੰਧ 'ਚ ਪੁਲਿਸ ਪਬਲਿਕ ਬੈਠਕ 13 ਮਾਰਚ ਨੂੰ 2 ਵਜੇ ਹੋ ਰਹੀ ਹੈ | ਥਾਣਾ ਮੁਖੀ ਪ੍ਰਭਜੋਤ ...

ਪੂਰੀ ਖ਼ਬਰ »

ਰਿਮਾਂਡ 'ਤੇ ਲਏ ਵਿਅਕਤੀਆਂ ਕੋਲੋਂ ਪੁਲਿਸ ਨੇ ਨਕਦੀ, ਗਹਿਣੇ, ਟਰੈਕਟਰ ਤੇ ਹੋਰ ਸਾਮਾਨ ਬਰਾਮਦ ਕੀਤੇ

ਬਟਾਲਾ, 12 ਮਾਰਚ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਬਟਾਲਾ ਤੇ ਆਸ-ਪਾਸ ਹੋਈਆਂ ਚੋਰੀਆਂ ਸਬੰਧੀ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਸਾਮਾਨ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀਆਂ ਪਾਸੋਂ ਬਟਾਲਾ ਪੁਲਿਸ ਨੇ ਕੁਝ ਹੋਰ ਬਰਾਮਦੀਆਂ ਕੀਤੀਆਂ ਹਨ | ਇਸ ਸਬੰਧੀ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਨੌਜਵਾਨ ਨੇ ਆਪਣੇ-ਆਪ ਨੂੰ ਮਾਰੀ ਗੋਲੀ-ਮੌਤ

ਬਟਾਲਾ, 12 ਮਾਰਚ (ਹਰਦੇਵ ਸਿੰਘ ਸੰਧੂ)-ਥਾਣਾ ਸਿਵਲ ਲਾਇਨ ਅਧੀਨ ਆਉਂਦੀ ਕ੍ਰਿਸ਼ਚਨ ਕਾਲੋਨੀ 'ਚ ਇਕ ਨੌਜਵਾਨ ਵਲੋਂ ਆਪਣੇ-ਆਪ ਨੂੰ ਗੋਲੀ ਮਾਰ ਲਈ ਗਈ | ਇਸ ਸਬੰਧੀ ਉਕਤ ਥਾਣੇ ਦੇ ਤਫ਼ਤੀਸ਼ ਅਫ਼ਸਰ ਏ.ਐੱਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਅਲੀਵਾਲ ਰੋਡ 'ਤੇ ਕ੍ਰਿਸ਼ਚਨ ...

ਪੂਰੀ ਖ਼ਬਰ »

8 ਮਹੀਨੇ ਪਹਿਲਾਂ ਚੁੱਕੇ ਚੱਕੀ ਦਰਿਆ ਦੇ ਸਿੰਬਲੀ-ਤਲਵਾੜਾ ਪੱਤਣ 'ਤੇ ਬਣਿਆ ਪੈਨਟੂਨ ਪੁਲ

ਘਰੋਟਾ, 12 ਮਾਰਚ (ਸੰਜੀਵ ਗੁਪਤਾ)-ਲੋਕ ਨਿਰਮਾਣ ਵਿਭਾਗ ਵਲੋਂ 8 ਮਹੀਨੇ ਪਹਿਲਾਂ ਚੱਕੀ ਦਰਿਆ ਦੇ ਚੱੁਕੇ ਅਸਥਾਈ ਪੈਨਟੂਨ ਪੁਲ ਜੋ 5 ਮਹੀਨੇ ਦੀ ਦੇਰੀ ਉਪਰੰਤ ਪਾ ਦਿੱਤਾ ਗਿਆ ਹੈ | ਫ਼ੰਡਾਂ ਦੀ ਘਾਟ ਅਤੇ ਨkਜਾਇਜ਼ ਮਾਈਨਿੰਗ ਕਾਰਨ ਖ਼ਰਾਬ ਹੋਏ ਇਸ ਪਤਨ ਦੇ ਪੁਲ ਦੇ ਨਿਰਮਾਣ ...

ਪੂਰੀ ਖ਼ਬਰ »

ਭਗਤ ਕਬੀਰ ਦੇ ਜਨਮ ਦਿਹਾੜੇ ਦੀ ਛੁੱਟੀ ਬਹਾਲੀ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭਲਕੇ ਦਿੱਤਾ ਜਾਵੇਗਾ

ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਪੰਜਾਬ ਸਰਕਾਰ ਵਲੋਂ ਭਗਤ ਕਬੀਰ ਦੇ ਜਨਮ ਦਿਹਾੜੇ ਦੀ ਰੱਦ ਕੀਤੀ ਛੁੱਟੀ ਦੇ ਵਿਰੋਧ ਵਿਚ ਆਲ ਇੰਡੀਆ ਭਗਤ ਮਹਾਂਸਭਾ ਰਜਿ: ਦੀ ਅਹਿਮ ਬੈਠਕ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਮੈਡਮ ਸੰਤੋਸ਼ ਭਗਤ ਅਤੇ ਜ਼ਿਲ੍ਹਾ ਪ੍ਰਧਾਨ ਬਾਬਾ ਤਰਸੇਮ ਭਗਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ

ਕਾਹਨੂੰਵਾਨ, 12 ਮਾਰਚ (ਹਰਜਿੰਦਰ ਸਿੰਘ ਜੱਜ)-ਸਥਾਨਕ ਦੁਸਹਿਰਾ ਗਰਾਊਾਡ ਵਿਖੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਸਾਲਾਨਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਭੋਗ ਉਪਰੰਤ ਢਾਡੀ ਜਥਾ ਗਿਆਨੀ ਬਲਵਿੰਦਰ ਸਿੰਘ ਸੰਧਵਾਂ ਵਲੋਂ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹੀਦੀ ਸਬੰਧੀ ...

ਪੂਰੀ ਖ਼ਬਰ »

ਪੰਜਾਬ ਮੁੜ ਤਰੱਕੀ ਦੀਆਂ ਲੀਹਾਂ 'ਤੇ-ਸਰਪੰਚ ਬਖ਼ਤਾਵਰ ਸਿੰਘ ਚੋਰਾਂਵਲੀ

ਕਿਲ੍ਹਾ ਲਾਲ ਸਿੰਘ, 12 ਮਾਰਚ (ਬਲਬੀਰ ਸਿੰਘ)-ਪਿਛਲੇ ਦਸ ਸਾਲਾਂ ਵਿਚ ਲੀਹੋ-ਲਹਿ ਚੁੱਕੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ 'ਤੇ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਨਿਰੰਤਰ ਯਤਨ ਜਾਰੀ ਹਨ ਅਤੇ ਬਹੁਤ ਜਲਦੀ ਪੰਜਾਬ ਫਿਰ ਤੋਂ ਦੁਨੀਆ ਦੇ ਨਕਸ਼ੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜਾਨੀ ਸ਼ਾਹ ਦੇ ਨਵਾਂ ਨਿਸ਼ਾਨ ਸਾਹਿਬ ਚੜ੍ਹਾਇਆ

ਸ੍ਰੀ ਹਰਿਗੋਬਿੰਦਪੁਰ, 12 ਮਾਰਚ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ 'ਚ ਛੇਵੇਂ ਪਾਤਸ਼ਾਹ ਜੀ ਦੇ ਸੇਵਕ ਬਾਬਾ ਜਾਨੀ ਸ਼ਾਹ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ...

ਪੂਰੀ ਖ਼ਬਰ »

'ਭਾਜਪਾ ਸਭ ਦਾ ਸਾਥ-ਸਭ ਦਾ ਵਿਕਾਸ' ਸਿਧਾਂਤ 'ਤੇ ਕੰਮ ਕਰ ਰਹੀ ਹੈ-ਭਾਟੀਆ, ਕੋਟ ਮਜਲਸ

ਕਿਲ੍ਹਾ ਲਾਲ ਸਿੰਘ, 12 ਮਾਰਚ (ਬਲਬੀਰ ਸਿੰਘ)-ਪੰਜਾਬ ਕਾਂਗਰਸ ਦਾ ਆਉਂਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਭੋਗ ਪੈ ਜਾਵੇਗਾ, ਕਿਉਂਕਿ ਇਸ ਸਰਕਾਰ ਕੋਲੋਂ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਇਹ ਪ੍ਰਗਟਾਵਾ ਬੀ.ਜੇ.ਪੀ. ਦੇ ...

ਪੂਰੀ ਖ਼ਬਰ »

ਮਜ਼ਦੂਰ ਨੇ ਇਕ ਦਿਨ ਦੀ ਕਮਾਈ ਪਿੰਡ ਦੇ ਵਿਕਾਸ ਲਈ ਕੀਤੀ ਭੇਟ

ਨੌਸ਼ਹਿਰਾ ਮੱਝਾ ਸਿੰਘ, 12 ਮਾਰਚ (ਤਰਸੇਮ ਸਿੰਘ ਤਰਾਨਾ)-ਨਜ਼ਦੀਕੀ ਪਿੰਡ ਛੀਨਾ ਰੇਲਵਾਲਾ ਵਿਖੇ ਨੌਜਵਾਨ ਸਰਪੰਚ ਪੰਥਦੀਪ ਸਿੰਘ ਛੀਨਾ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵਲੋਂ ਕੀਤੇ ਜਾ ਰਹੇ ਅਹਿਮ ਵਿਕਾਸ ਕਾਰਜਾਂ 'ਚ ਆਪਣਾ ਯੋਗਦਾਨ ਪਾਉਂਦਿਆਂ ਪਿੰਡ ਵਾਸੀ ਖੇਤ ...

ਪੂਰੀ ਖ਼ਬਰ »

ਨੈਸ਼ਨਲ ਸਾਇੰਸ ਫਾਊਾਡੇਸ਼ਨ ਵਲੋਂ ਲਈ ਪ੍ਰੀਖਿਆ 'ਚੋਂ ਸੁਖਜਿੰਦਰ ਸਕੂਲ ਦੇ ਬੱਚੇ ਅੱਵਲ

ਗੁਰਦਾਸਪੁਰ, 12 ਮਾਰਚ (ਸੁਖਵੀਰ ਸਿੰਘ ਸੈਣੀ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਦਾ ਨੈਸ਼ਨਲ ਸਾਇੰਸ ਫਾਊਾਡੇਸ਼ਨ ਵਲੋਂ ਲਈ ਗਈ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ਇਸ ਸਬੰਧੀ ਐਮ.ਡੀ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਟੈਕਸੀ ਸਟੈਂਡ ਬਣਾਉਣ ਲਈ ਟੈਕਸੀ ਚਾਲਕਾਂ ਵਲੋਂ ਵਿਧਾਇਕ ਨੰੂ ਭੇਜਿਆ ਮੰਗ ਪੱਤਰ

ਗੁਰਦਾਸਪੁਰ, 12 ਮਾਰਚ (ਗੁਰਪ੍ਰਤਾਪ ਸਿੰਘ)-ਆਜ਼ਾਦ ਟੈਕਸੀ ਯੂਨੀਅਨ ਪੰਜਾਬ ਵਲੋਂ ਸ਼ਹਿਰ ਅੰਦਰ ਟੈਕਸੀ ਪਾਸ ਗੱਡੀਆਂ ਨੰੂ ਖੜ੍ਹਾ ਕਰਨ ਲਈ ਟੈਕਸੀ ਸਟੈਂਡ ਬਣਾਉਣ ਦੀ ਮੰਗ ਨੰੂ ਲੈ ਕੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਰਾਹੀਂ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਮੰਗ-ਪੱਤਰ ਅੱਜ ਦਿੱਤੇ ਜਾਣਗੇ

ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਤਬਾਦਲਾ ਨੀਤੀ ਅਤੇ ਰੈਸਨੇਲਾਈਜੇਸ਼ਨ ਨੀਤੀ ਤੇ ਹੋਰ ਕਈ ਨਾਦਰਸ਼ਾਹੀ ਫੁਰਮਾਨਾਂ ਨੂੰ ਰੱਦ ਕਰਵਾਉਣ ਲਈ 13 ਮਾਰਚ ਨੂੰ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਆ ਸਕੱਤਰ ਨੂੰ ਇਕੱਠੇ ਹੋ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਬੈਠਕ

ਗੁਰਦਾਸਪੁਰ, 12 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਚੇਅਰਮੈਨ ਗੁਰਦਿਆਲ ਚੰਦ ਅਤੇ ਜ਼ਿਲ੍ਹਾ ਕਨਵੀਨਰ ਲਵਪ੍ਰੀਤ ਰੋੜਾਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ਨੇ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਮਾਸਟਰ ਉਪਕਾਰ ਸਿੰਘ ਰੰਧਾਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਕੋਟਲੀ ਸੂਰਤ ਮੱਲ੍ਹੀ, 12 ਮਾਰਚ (ਕੁਲਦੀਪ ਸਿੰਘ ਨਾਗਰਾ)-ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਨੇਤਾ ਸ: ਸੰਤੋਖ ਸਿੰਘ ਰੰਧਾਵਾ ਦੇ ਭਤੀਜੇ ਮਾਸਟਰ ਉਪਕਾਰ ਸਿੰਘ ਰੰਧਾਵਾ ਨਮਿੱਤ ਭੋਗ ਪਾਏ ਗਏ ਤੇ ਉਪਰੰਤ ਗੁਰਦੁਆਰਾ ਸਾਹਿਬ 'ਚ ਕੀਰਤਨ ਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ, 12 ਮਾਰਚ (ਆਰਿਫ਼)-ਆਪਣਾ ਪੰਜਾਬ ਪਾਰਟੀ ਦੇ ਪੰਜਾਬ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਪਾਰਟੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ | ਜਿਸ ਤਹਿਤ ਹਲਕਾ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਬਲਦੇਵ ਸਿੰਘ ਨੇ ਕਾਰਜਕਾਰੀ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ, 12 ਮਾਰਚ (ਆਰਿਫ਼)-ਸਥਾਨਿਕ ਪੰਚਾਇਤੀ ਲੋਕ ਰਾਜ ਦਫ਼ਤਰ ਵਿਖੇ ਬਲਦੇਵ ਸਿੰਘ ਨੇ ਬਤੌਰ ਕਾਰਜਕਾਰੀ ਇੰਜੀਨੀਅਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ | ਇਸ ਤੋਂ ਪਹਿਲਾਂ ਉਹ ਬਟਾਲਾ ਵਿਖੇ ਐਸ.ਡੀ.ਓ.ਵਜੋਂ ਤਾਇਨਾਤ ਸਨ | ਅੱਜ ਉਨ੍ਹਾਂ ਦੇ ਅਹੁਦਾ ਸੰਭਾਲਣ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਕਾਕੀ ਦੀ ਅਗਵਾਈ 'ਚ ਕਾਫ਼ਲਾ ਜਾਵੇਗਾ

ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਕੀਤੇ ਜਾਣ ਵਾਲੇ 20 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਹਲਕਾ ਕਾਦੀਆਂ ਦੇ ਧਾਰੀਵਾਲ ਤੋਂ ਇਕ ਵੱਡਾ ਕਾਫ਼ਲਾ ਸਾਬਕਾ ਚੇਅਰਮੈਨ ਕੰਵਲਪ੍ਰੀਤ ...

ਪੂਰੀ ਖ਼ਬਰ »

ਰਣਜੀਤ ਸਿੰਘ ਦਮੋਦਰ ਪ੍ਰਧਾਨ ਐਸ.ਸੀ./ਬੀ.ਸੀ. ਫ਼ਰੰਟ ਪੰਜਾਬ ਵਲੋਂ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਕਿਲਾ ਲਾਲ ਸਿੰਘ, 12 ਮਾਰਚ (ਬਲਬੀਰ ਸਿੰਘ)-ਐਸ.ਸੀ./ਬੀ.ਸੀ. ਵੈੱਲਫ਼ੇਅਰ ਫ਼ਰੰਟ ਪੰਜਾਬ ਕਾਂਗਰਸ ਕਮੇਟੀ ਦੀ ਵਿਸ਼ੇਸ਼ ਬੈਠਕ ਮੂਲਾ ਸੁਨੱਈਆ 'ਚ ਰਣਜੋਧ ਸਿੰਘ ਦੇ ਗ੍ਰਹਿ ਵਿਖੇ ਫਰੰਟ ਦੇ ਪੰਜਾਬ ਪ੍ਰਧਾਨ ਜਗਦੀਸ਼ ਰਾਜ ਅਤੇ ਯੂਥ ਸੂਬਾ ਪ੍ਰਧਾਨ ਰਣਜੀਤ ਸਿੰਘ ਦਮੋਦਰ ਦੀ ...

ਪੂਰੀ ਖ਼ਬਰ »

ਬਟਾਲਾ ਪੂਰਨ ਰੈਵੀਨਿਊ ਜ਼ਿਲ੍ਹਾ ਜ਼ਰੂਰ ਬਣੇਗਾ-ਪ੍ਰਧਾਨ ਕਲਸੀ

ਬਟਾਲਾ, 12 ਮਾਰਚ (ਕਾਹਲੋਂ)-ਆਜ਼ਾਦ ਪਾਰਟੀ ਦੀ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪ੍ਰਧਾਨ ਕਲਸੀ ਨੇ ਕਿਹਾ ਕਿ ਆਜ਼ਾਦ ਪਾਰਟੀ ਵਲੋ ਬਟਾਲਾ ਨੂੰ ਪੂਰਨ ਜ਼ਿਲ੍ਹਾ ਬਣਾਉਣ ਲਈ ਪਿਛਲੇ 20 ਸਾਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਗਾਈਡੈਂਸ ਕਾਊਾਸਲਰ ਪਰਮਿੰਦਰ ਸਿੰਘ ਸਨਮਾਨਿਤ

ਗੁਰਦਾਸਪੁਰ, 12 ਮਾਰਚ (ਆਰਿਫ਼)-ਜ਼ਿਲ੍ਹਾ ਪ੍ਰਸ਼ਾਸਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਪਰਮਿੰਦਰ ਸਿੰਘ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਪੀ.ਏ.ਯੂ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ

ਗੁਰਦਾਸਪੁਰ, 12 ਮਾਰਚ (ਆਲਮਬੀਰ ਸਿੰਘ)-ਪੀ.ਏ.ਯੂ.ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ ਸਕੱਤਰ ਰਮੇਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਗੂਆਂ ਨੇ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਉਪਰੰਤ ਉਨ੍ਹਾਂ ਮੰਗ ਕਰਦਿਆਂ ਲੀਵ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਸ੍ਰੀ ਬੁਰਜ ਸਾਹਿਬ ਵਿਖੇ ਭਰਵਾਂ ਸਵਾਗਤ

ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਗੁਰਦੁਆਰਾ ਸੰਤ ਬਾਬਾ ਅਵਤਾਰ ਸਿੰਘ ਛੱਤ ਵਾਲੇ ਪਿੰਡ ਤਲਵੰਡੀ ਵਿਰਕ ਦੇ ਤਪ ਅਸਥਾਨ ਤੋਂ ਸਮੂਹ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਇੰਟਰਨੈਸ਼ਨਲ ਪੰਜਾਬੀ ਸਾਹਿਤ ਸਭਾ ਦੀ ਬੈਠਕ

ਦੀਨਾਨਗਰ, 12 ਮਾਰਚ (ਸੰਧੂ/ਸੋਢੀ/ਸ਼ਰਮਾ)-ਇੰਟਰਨੈਸ਼ਨਲ ਪੰਜਾਬੀ ਸਾਹਿਤ ਸਭਾ ਦੀ ਬੈਠਕ ਸਰਪ੍ਰਸਤ ਧਿਆਨ ਸਿੰਘ ਸ਼ਾਹ ਸਿਕੰਦਰ ਦੇ ਗ੍ਰਹਿ ਵਿਖੇ ਸੀਨੀਅਰ ਮੈਂਬਰ ਤੇ ਮੱੁਖ ਪ੍ਰਬੰਧਕ ਜੈ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਡਾ: ਸੁਰੇਸ਼ ਮਹਿਤਾ ਨੇ ਸਾਹਿਤ ...

ਪੂਰੀ ਖ਼ਬਰ »

ਸਵਰਾਜ ਕੰਪਨੀ ਨੇ ਨਵਾਂ ਸਵਰਾਜ 855 ਡੀ.ਟੀ. ਪਲੱਸ ਬਾਜ਼ਾਰ 'ਚ ਉਤਾਰਿਆ

ਬਟਾਲਾ, 12 ਮਾਰਚ (ਕਾਹਲੋਂ)-ਸਵਰਾਜ ਟਰੈਕਟਰਜ਼ ਦੇ ਅਧਿਕਾਰਤ ਡੀਲਰ ਗੁਰੂ ਰਾਮਦਾਸ ਟਰੈਕਟਰਜ਼ ਅਲੀਵਾਲ ਬਾਈਪਾਸ ਨੇੜੇ ਰੇਲਵੇ ਕਰਾਂਸਿੰਗ ਬਟਾਲਾ ਵਿਖੇ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ, ਜਿਸ 'ਚ ਸਵਰਾਜ ਕੰਪਨੀ ਦੇ ਏਰੀਆ ਮੈਨੇਜਰ ਸ੍ਰੀ ਰਵੀਕਾਂਤ ਸ਼ਰਮਾ ਤੇ ...

ਪੂਰੀ ਖ਼ਬਰ »

ਮਹਿਲਾ ਸ਼ਕਤੀ ਸਭਾ ਦੀਨਾਨਗਰ ਨੇ ਮਹਿਲਾ ਦਿਵਸ ਮਨਾਇਆ

ਦੀਨਾਨਗਰ, 12 ਮਾਰਚ (ਸ਼ਰਮਾ/ਸੰਧੂ/ਸੋਢੀ)-ਮਹਿਲਾ ਸ਼ਕਤੀ ਸਭਾ ਦੀਨਾਨਗਰ ਵਲੋਂ ਦੀਨਾਨਗਰ ਵਿਖੇ ਮਹਿਲਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਪੋ੍ਰਗਰਾਮ 'ਚ ਐਡਵੋਕੇਟ ਸੁਨੀਤਾ ਕੁਮਾਰੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਈ | ਐਡਵੋਕੇਟ ਸੁਨੀਤਾ ਕੁਮਾਰੀ ਨੇ ਕਿਹਾ ਕਿ ਅੱਜ ...

ਪੂਰੀ ਖ਼ਬਰ »

ਸਮਸੂਨ ਕ੍ਰਿਸ਼ਚਨ ਸੈਨਾ ਦੇ ਜਗਦੀਸ਼ ਮਸੀਹ ਬਟਾਲਾ ਪ੍ਰਧਾਨ ਨਿਯੁਕਤ

ਬਟਾਲਾ, 12 ਮਾਰਚ (ਹਰਦੇਵ ਸਿੰਘ ਸੰਧੂ)-ਸਮਸੂਨ ਕ੍ਰਿਸ਼ਚਨ ਸੈਨਾ ਵਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਤਹਿਤ ਅੱਜ ਸੈਨਾ ਦੇ ਚੇਅਰਮੈਨ ਪੀਟਰ ਚੀਦਾ ਵਲੋਂ ਜਗਦੀਸ਼ ਮਸੀਹ ਨੂੰ ਬਟਾਲਾ ਸ਼ਹਿਰ ਦਾ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ | ਨਵ-ਨਿਯੁਕਤ ਸ਼ਹਿਰੀ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਘੁੰਮਣ ਦਾ ਸਨਮਾਨ

ਫਤਹਿਗੜ੍ਹ ਚੂੜੀਆਂ, 12 ਮਾਰਚ (ਬਾਠ, ਫੁੱਲ)-ਜ਼ਿਲ੍ਹਾ ਗੁਰਦਾਸਪੁਰ ਐਸ.ਸੀ. ਵਿੰਗ ਅਕਾਲੀ ਦਲ ਦੇ ਬਣੇ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦਾ ਫਤਹਿਗੜ੍ਹ ਚੂੜੀਆਂ ਵਿਖੇ ਪਹੰੁਚਣ 'ਤੇ ਬਲਜੀਤ ਸਿੰਘ ਚੌਹਾਨ ਪ੍ਰਧਾਨ ਨਗਰ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਅਕਾਲੀ ਆਗੂਆਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦੇ ਹੁਕਮ

ਗੁਰਦਾਸਪੁਰ, 12 ਮਾਰਚ (ਆਰਿਫ਼)-ਜ਼ਿਲ੍ਹਾ ਮੈਜਿਸਟ੍ਰੇਟ ਗੁਰਲਵਲੀਨ ਸਿੰਘ ਸਿੱਧੂ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਹੁਕਮਾਂ 'ਚ ਕਿਹਾ ...

ਪੂਰੀ ਖ਼ਬਰ »

ਹੰਸਲੀ ਨਾਲੇ 'ਤੇ ਬਣੇ ਲੋਹੇ ਦੇ ਪੁਲ ਦੀ ਖਸਤਾ ਹਾਲਤ

ਬਟਾਲਾ, 12 ਮਾਰਚ (ਬੁੱਟਰ)-ਸਥਾਨਕ ਸ਼ਹਿਰ 'ਚੋਂ ਲੰਘਦੇ ਹੰਸਲੀ ਦੇ ਨਾਲੇ 'ਤੇ ਬਣਿਆ ਹੋਇਆ ਲੋਹੇ ਦਾ ਪੁਲ ਫਰਸ਼ ਥਾਂ-ਥਾਂ ਤੋਂ ਬੁਰੀ ਤਰ੍ਹਾਂ ਟੁੱਟਿਆ ਹੋਣ ਕਰਕੇ ਹਾਦਸਾ ਵਾਪਰਨ ਦਾ ਸਬੱਬ ਬਣਿਆ ਪਿਆ ਹੈ | ਜ਼ਿਕਰਯੋਗ ਹੈ ਕਿ ਹੰਸਲੀ ਨਾਲੇ 'ਤੇ ਸੇਂਟ ਫਰਾਂਸਿਸ ਸਕੂਲ ...

ਪੂਰੀ ਖ਼ਬਰ »

ਡੀ.ਡੀ.ਆਈ. ਸਕੂਲ ਫ਼ਤਹਿਗੜ੍ਹ ਚੂੜੀਆਂ ਦੇ ਅੱਵਲ ਰਹੇ ਬੱਚਿਆਂ ਦਾ ਸਨਮਾਨ

ਫਤਹਿਗੜ੍ਹ ਚੂੜੀਆਂ, 12 ਮਾਰਚ (ਧਰਮਿੰਦਰ ਸਿੰਘ ਬਾਠ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੀਆਂ ਧਾਰਮਿਕ ਪ੍ਰੀਖਿਆਵਾਂ ਡੀ.ਡੀ.ਆਈ.ਐਸ. ਸਕੂਲ ਫਤਹਿਗੜ੍ਹ ਚੂੜੀਆਂ ਕੇਂਦਰ ਵਿਖੇ ਲਈਆਂ ਗਈਆਂ, ਜਿਸ ਵਿਚ ...

ਪੂਰੀ ਖ਼ਬਰ »

ਜਤਿੰਦਰ ਗਿੱਲ ਐਸ.ਸੀ. ਵਿੰਗ ਦੇ ਵਾਈਸ ਚੇਅਰਮੈਨ ਨਿਯੁਕਤ

ਗੁਰਦਾਸਪੁਰ, 12 ਮਾਰਚ (ਸੁਖਵੀਰ ਸਿੰਘ ਸੈਣੀ)-ਜਤਿੰਦਰ ਗਿੱਲ ਪੁੱਤਰ ਵਿਕਰਮ ਸਿੰਘ ਵਾਸੀ ਗੀਤਾ ਭਵਨ ਨੂੰ ਐਸ.ਸੀ. ਵਿੰਗ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ, ਜਿਨ੍ਹਾਂ ਦਾ ਮੁਹੱਲਾ ਨਿਵਾਸੀਆਂ ਨੇ ਜਿੱਥੇ ਸਵਾਗਤ ਕੀਤਾ ਉੱਥੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ...

ਪੂਰੀ ਖ਼ਬਰ »

ਸਤਿ ਕਰਤਾਰ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨ ਵੰਡੀ

ਡੇਰਾ ਬਾਬਾ ਨਾਨਕ, 12 ਮਾਰਚ (ਹੀਰਾ ਸਿੰਘ ਮਾਂਗਟ)-ਮਨੁੱਖਤਾ ਦੇ ਭਲੇ ਲਈ ਸਤਿ ਕਰਤਾਰ ਚੈਰੀਟੇਬਲ ਟਰੱਸਟ ਠੇਠਰਕੇ ਰਜਿ: ਬਲਾਕ ਡੇਰਾ ਬਾਬਾ ਨਾਨਕ ਵਲੋਂ ਬਹੁਤ ਹੀ ਗਰੀਬ ਵਿਧਵਾਵਾਂ, ਅਤਿ ਲੋੜਵੰਦਾਂ ਤੇ ਬੇਸਹਾਰਾਂ ਪਰਿਵਾਰਾਂ ਦੀ ਜਿਨ੍ਹਾਂ ਦੇ ਬੱਚੇ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਸੇਂਟ ਸੋਲਜਰ ਮਾਡਰਨ ਸਕੂਲ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਬਟਾਲਾ, 12 ਮਾਰਚ (ਹਰਦੇਵ ਸਿੰਘ ਸੰਧੂ)-ਸਥਾਨਕ ਸੇਟ ਸੋਲਜਰ ਮਾਡਰਨ ਸਕੂਲ 'ਚ ਪਿ੍ੰਸੀਪਲ ਸ੍ਰੀਮਤੀ ਮੀਨੂੰ ਸ਼ਰਮਾ ਦੀ ਅਗਵਾਈ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਨਾਰੀ ਦਿਵਸ ਨਾਲ ਸਬੰਧਤ ਕਵਿਤਾਵਾਂ, ਲੇਖ, ਰਚਨਾ ਤੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਅੱਚਲ ਸਾਹਿਬ, 12 ਮਾਰਚ (ਗੁਰਚਰਨ ਸਿੰਘ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਦੇ ਕਰੀਬ 150 ਬੱਚਿਆਂ ਨੇ ਭਾਗ ਲਿਆ, ਜਿਸ 'ਚ 41 ਮੈਰਿਟ ਸੂਚੀ ਵਿਚ ਆਏ, ਬਾਕੀ ਦੇ ਬੱਚਿਆਂ ਨੇ ਵੀ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਵਿਧਾਇਕ ਲਾਡੀ ਵਲੋਂ ਕਾਂਗਰਸੀ ਵਰਕਰਾਂ ਨਾਲ ਬੈਠਕ

ਸ੍ਰੀ ਹਰਿਗੋਬਿੰਦਪੁਰ, 12 ਮਾਰਚ (ਕੰਵਲਜੀਤ ਸਿੰਘ ਚੀਮਾ, ਘੁੰੰਮਣ)-ਸ੍ਰੀ ਹਰਿਗੋਬਿੰਦਪੁਰ ਮਾਰਕੀਟ ਕਮੇਟੀ ਦਫ਼ਤਰ 'ਚ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਵਰਕਰਾਂ ਨਾਲ ਬੈਠਕ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ | ਸ: ਲਾਡੀ ਨੇ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ...

ਪੂਰੀ ਖ਼ਬਰ »

ਡਾ: ਜਗਦੀਸ਼ ਸਿੰਘ ਵਲੋਂ ਪੋਲੀਓ ਬੂਥ ਦਾ ਦੌਰਾ

ਗੁਰਦਾਸਪੁਰ, 12 ਮਾਰਚ (ਆਰਿਫ਼)-ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਨਿਰਦੇਸ਼ਾਂ ਅਤੇ ਐਸ. ਐਮ. ਓ. ਪੀ. ਐੱਚ. ਸੀ. ਰਣਜੀਤ ਬਾਗ਼ ਡਾ: ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਤਹਿਤ 7897 ਛੋਟੇ ਬੱਚਿਆਂ ਨੰੂ ਪੋਲੀਓ ਬੂੰਦਾਂ ਪਿਲਾਈਆਂ ਗਈਆਂ | ਇਸ ਮੌਕੇ ਸਟੇਟ ਅਫ਼ਸਰ ...

ਪੂਰੀ ਖ਼ਬਰ »

ਨਸ਼ਿਆਂ ਤੋਂ ਜਾਗਰੂਕ ਕਰਨ ਲਈ ਖੇਡਿਆ ਨੁੱਕੜ ਨਾਟਕ

ਗੁਰਦਾਸਪੁਰ, 12 ਮਾਰਚ (ਆਰਿਫ਼)-ਵਿਦਿਆਰਥੀਆਂ ਨੰੂ ਨਸ਼ਿਆਂ ਦੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਨੋਰਾ ਰਿਚਰਡ ਕਲਾ ਮੰਚ ਦੀਨਾਨਗਰ ਦੇ ਕਲਾਕਾਰਾਂ ਵਲੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਨੁੱਕੜ ਨਾਟਕ ਖੇਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਕਲਾਕਾਰ ...

ਪੂਰੀ ਖ਼ਬਰ »

10 ਸਾਲ ਬੀਤਣ ਦੇ ਬਾਵਜੂਦ ਅਧੂਰਾ ਹੈ ਵਡਾਲਾ ਬਾਂਗਰ ਦੇ ਛੱਪੜ ਦੇ ਨਿਰਮਾਣ ਦਾ ਪ੍ਰਾਜੈਕਟ

ਵਡਾਲਾ ਬਾਂਗਰ, 12 ਮਾਰਚ (ਭੁੰਬਲੀ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਜਲ ਭੂਮੀ ਸੁਧਾਰ ਤਹਿਤ ਸਰਹੱਦੀ ਖੇਤਰ 'ਚ ਪੈਂਦੇ ਕਸਬਾ ਵਡਾਲਾ ਬਾਂਗਰ ਦੇ ਛੱਪੜ ਦੇ ਗੰਦੇ ਪਾਣੀ ਦੇ ਨਿਕਾਸ ਤੇ ਸੁੰਦਰੀਕਰਨ ਦੇ ਨਿਰਮਾਣ ਪ੍ਰਾਜੈੈਕਟ ਕਰੀਬ 30 ਲੱਖ ਰੁਪਏ ਦੀ ਗਰਾਂਟ ਮੁਹੱਈਆ ...

ਪੂਰੀ ਖ਼ਬਰ »

ਵਿਧਵਾ ਵਲੋਂ ਐਸ.ਐਸ.ਪੀ. ਬਟਾਲਾ ਨੂੰ ਇਨਸਾਫ਼ ਦੀ ਗੁਹਾਰ

ਬਟਾਲਾ, 12 ਮਾਰਚ (ਕਾਹਲੋਂ)-ਇਕ ਵਿਧਵਾ ਔਰਤ ਨੇ 'ਅਜੀਤ' ਉਪ ਦਫ਼ਤਰ 'ਚ ਆ ਕੇ ਹਲਫੀਆ ਬਿਆਨ ਰਾਹੀਂ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਗੁਆਂਢੀਆਂ ਉੱਪਰ ਧੱਕੇਸ਼ਾਹੀ ਕਰਨ ਅਤੇ ਪੁਲਿਸ ਉੱਪਰ ਇਨਸਾਫ਼ ਨਾ ਦੇਣ ਦੇ ਦੋਸ਼ ਲਾਉਂਦਿਆਂ ਐਸ.ਐਸ.ਪੀ. ਬਟਾਲਾ ਤੋਂ ...

ਪੂਰੀ ਖ਼ਬਰ »

ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਨੇ ਟਰਾਈ ਸਾਈਕਲ ਦਿੱਤੇ

ਬਟਾਲਾ, 12 ਮਾਰਚ (ਹਰਦੇਵ ਸਿੰਘ ਸੰਧੂ)-ਦੇਸ਼-ਵਿਦੇਸ਼ ਵਿਚ ਗ਼ਰੀਬ ਲੋੜਵੰਦ ਲੋਕਾਂ ਦੀ ਸੇਵਾ ਨੂੰ ਸਮਰਪਿਤ ਜਥੇਬੰਦੀ ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਦੇ ਮੁਖੀ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲਿਆਂ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ...

ਪੂਰੀ ਖ਼ਬਰ »

ਮਜ਼ਦੂਰ ਜਮਾਤ ਦੀ ਬੈਠਕ

ਦੀਨਾਨਗਰ, 12 ਮਾਰਚ (ਸ਼ਰਮਾ/ਸੰਧੂ/ਸੋਢੀ)-ਮਜ਼ਦੂਰ ਜਮਾਤ ਦੀ ਹੰਗਾਮੀ ਬੈਠਕ ਪ੍ਰਧਾਨ ਤਰਸੇਮ ਲਾਲ ਬਨੋਤਰਾ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਬਨੋਤਰਾ ਨੇ ਕੇਂਦਰੀ ਲੇਬਰ ਮੰਤਰੀ ਵਲੋਂ ਮਜ਼ਦੂਰਾਂ ਦਾ ਜੀਵਨ ਪੱਧਰ ਉ ੱਚਾ ਚੁੱਕਣ ਦੇ ਦਿੱਤੇ ਬਿਆਨਾਂ ਨੂੰ ਝੂਠ ਦਾ ...

ਪੂਰੀ ਖ਼ਬਰ »

ਪਾਹੜਾ ਵਲੋਂ ਕਰਾਟੇ ਚੈਂਪੀਅਨਸ਼ਿਪ 'ਚੋਂ ਜੇਤੂ ਖਿਡਾਰੀ ਦਾ ਸਨਮਾਨ

ਗੁਰਦਾਸਪੁਰ, 12 ਮਾਰਚ (ਆਲਮਬੀਰ ਸਿੰਘ)-ਏਸ਼ੀਅਨ ਗੇਮ ਜਪਾਨ 'ਚ 72 ਕਿਲੋ ਭਾਰ 'ਚ ਹੋਣ ਵਾਲੀ ਕਰਾਟੇ ਚੈਂਪੀਅਨਸ਼ਿਪ ਲਈ ਚੁਣੇ ਖਿਡਾਰੀ ਗੁਰਸੰਗਮ ਸਿੰਘ ਦਾ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਸਨਮਾਨ ਕੀਤਾ ਗਿਆ ਹੈ | ਇਸ ਖਿਡਾਰੀ ਨੇ ਸੂਬੇ ਵਿਚੋਂ ਪਹਿਲਾ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ ਲੜਕੇ ਵਿਖੇ ਸਫ਼ਾਈ ਮੁਹਿੰਮ ਸਬੰਧੀ ਸੈਮੀਨਾਰ

ਗੁਰਦਾਸਪੁਰ, 12 ਮਾਰਚ (ਆਰਿਫ਼)-ਸਥਾਨਕ ਸਰਕਾਰੀ ਆਈ.ਟੀ.ਆਈ.ਲੜਕਿਆਂ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਸ੍ਰੀਮਤੀ ਪ੍ਰੋਮਿਲਾ ਸਿੱਧੂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੰੂ ਸਵਸਥ ਮਹੂਆ ਐਪ ਡਾਊਨਲੋਡ ਕਰਨ ਦੀਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਬੈਠਕ

ਦੀਨਾਨਗਰ, 12 ਮਾਰਚ (ਸ਼ਰਮਾ/ਸੰਧੂ/ਸੋਢੀ)-ਆਮ ਆਦਮੀ ਦੀ ਬੈਠਕ ਪਾਰਟੀ ਦੇ ਕਨਵੀਨਰ ਮਾਸਟਰ ਸ਼ਾਮ ਲਾਲ ਦੀ ਪ੍ਰਧਾਨਗੀ 'ਚ ਉਨ੍ਹਾਂ ਦੇ ਨਿਵਾਸ ਸਥਾਨ ਦੀਨਾਨਗਰ ਵਿਖੇ ਹੋਈ | ਪਾਰਟੀ ਦੇ ਆਗੂ ਸੁਭਾਸ਼ ਚੰਦਰ ਚੌਧਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਵਿਧਾਨ ਸਭਾ ...

ਪੂਰੀ ਖ਼ਬਰ »

ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਮੀਟਿੰਗ

ਗੁਰਦਾਸਪੁਰ, 12 ਮਾਰਚ (ਗੁਰਪ੍ਰਤਾਪ ਸਿੰਘ)-ਕਾਮਰੇਡ ਲੈਨਿਨ ਦੇ ਬੁੱਤ ਨੰੂ ਉਖਾੜੇ ਜਾਣ ਦੀ ਘਟਨਾ ਨੰੂ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਨਿਊ ਡੈਮੋਕਰੇਸੀ ਵਲੋਂ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਸੂਬਾਈ ਬੁਲਾਏ ਕਾਮਰੇਡ ...

ਪੂਰੀ ਖ਼ਬਰ »

ਕੈਪਟਨ ਸਰਕਾਰ ਚੋਣਾਂ 'ਚ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ-ਫਤਹਿਜੰਗ ਸਿੰਘ ਬਾਜਵਾ

ਸ੍ਰੀ ਹਰਿਗੋਬਿੰਦਪੁਰ, 12 ਮਾਰਚ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ ਕਾਦੀਆਂ ਦੇ ਹਲਕਾ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ ਉਚੇਚੇ ਤੌਰ 'ਤੇ ਪਹੁੰਚੇ | ਸ: ਬਾਜਵਾ ਨੇ ਕਿਹਾ ਕਿ ਪਿਛਲੇ ਦਸ ਸਾਲਾਂ 'ਚ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ...

ਪੂਰੀ ਖ਼ਬਰ »

ਪੁਲਿਸ-ਪਬਲਿਕ ਨਸ਼ਾ ਜਾਗਰੂਕ ਬੈਠਕ

ਕਾਹਨੂੰਵਾਨ, 12 ਮਾਰਚ (ਹਰਜਿੰਦਰ ਸਿੰਘ ਜੱਜ)-ਪਿੰਡ ਚੱਕ ਯਾਕੂਬ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ ਨਸ਼ਾ ਜਾਗਰੂਕ ਸਬੰਧੀ ਪੇਂਡੂ ਪਬਲਿਕ ਬੈਠਕ ਕੀਤੀ ਗਈ, ਜਿਸ ਦੀ ਅਗਵਾਈ ਥਾਣਾ ਮੁਖੀ ਸੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ ਪਤਵੰਤਿਆਂ ਨਾਲ ਬੈਠਕ

ਨੌਸ਼ਹਿਰਾ ਮੱਝਾ ਸਿੰਘ, 12 ਮਾਰਚ (ਤਰਸੇਮ ਸਿੰਘ ਤਰਾਨਾ)-ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਹਰੇਕ ਫਰਿਆਦੀ ਨੂੰ ਇਨਸਾਫ਼ ਦਿਵਾਉਣ ਪ੍ਰਤੀ ਵਚਨਬੱਧ ਹੈ | ਸਮਾਜ ਵਿਰੋਧੀ ਗੁੰਡਾ ਅਨਸਰਾਂ ਅਤੇ ਨਸ਼ੀਲੇ ਪਦਾਰਥ ਵੇਚਣ ਦਾ ਬਦਨਾਮ ਧੰਦਾ ਕਰਨ ਵਾਲਿਆਂ ਦੀ ਸੂਚਨਾ ...

ਪੂਰੀ ਖ਼ਬਰ »

ਸ.ਸ. ਸਕੂਲ ਰਿਆਲੀ ਕਲਾਂ ਦੀਆਂ ਰਾਜ ਪੱਧਰੀ ਪ੍ਰਾਪਤੀਆਂ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਅਲੀਵਾਲ, 12 ਮਾਰਚ (ਹਰਪਿੰਦਰਪਾਲ ਸਿੰਘ ਸੰਧੂ)-ਸ.ਸ.ਸ. ਸਕੂਲ ਰਿਆਲੀ ਕਲਾਂ ਦੇ ਪਿੰ੍ਰਸੀਪਲ ਪ੍ਰਭਾਤ ਭੂਸ਼ਨ ਅਤੇ ਡੀ.ਪੀ.ਈ. ਸੁਖਵਿੰਦਰ ਕੌਰ ਦੀ ਰਹਿਨੁਮਾਈ ਹੇਠ ਪੜ੍ਹਾਈ ਅਤੇ ਖੇਡਾਂ ਸਮੇਤ ਹੋਰਨਾਂ ਖੇਤਰਾਂ ਵਿਚ ਨਿੱਜੀ ਅਤੇ ਨਾਮਵਰ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਭਾਜਪਾ ਕੇਂਦਰ 'ਚ ਦੂਜੀ ਵਾਰ ਸਰਕਾਰ ਬਣਾ ਕੇ ਇਤਿਹਾਸ ਰਚੇਗੀ-ਪ੍ਰਧਾਨ ਹਾਂਡਾ

ਬਟਾਲਾ, 12 ਮਾਰਚ (ਕਾਹਲੋਂ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਦੇਸ਼ ਦੇ ਹਿੱਤ 'ਚ ਕੀਤੇ ਜਾ ਰਹੇ ਕਾਰਜਾਂ ਤੋਂ ਲੋਕ ਪੂਰੀ ਤਰ੍ਹਾਂ ਖੁਸ਼ ਹਨ ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਦੂਜੀ ਵਾਰ ਕੇਂਦਰੀ ਸਰਕਾਰ ਬਣਾ ਕੇ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ

ਦੀਨਾਨਗਰ, 12 ਮਾਰਚ (ਸੋਢੀ/ਸੰਧੂ/ਸ਼ਰਮਾ)-ਜਨਵਾਦੀ ਇਸਤਰੀ ਸਭਾ ਗੁਰਦਾਸਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸਵਰਨ ਕੌਰ ਅਤੇ ਜ਼ਿਲ੍ਹਾ ਸਕੱਤਰ ਰਾਜ ਕੁਮਾਰੀ ਦੀ ਸਾਂਝੀ ਪ੍ਰਧਾਨਗੀ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਬੁਲਾਰਿਆਂ ਨੇ ਕਿਹਾ ਕਿ ਭਾਵੇਂ ਕਹਿਣ ਨੂੰ ...

ਪੂਰੀ ਖ਼ਬਰ »

ਪ੍ਰੀਤ ਹੁਸਨ ਦਾ ਧਾਰਮਿਕ ਗੀਤ ਜਾਰੀ

ਸ੍ਰੀ ਹਰਿਗੋਬਿੰਦਪੁਰ, 12 ਮਾਰਚ (ਕੰਵਲਜੀਤ ਸਿੰਘ ਚੀਮਾ)-ਪੰਜਾਬੀ ਗਾਇਕੀ 'ਚ ਉੱਭਰ ਰਹੇ ਨੌਜਵਾਨ ਗਾਇਕ ਪ੍ਰੀਤ ਹੁਸਨ ਦਾ ਸਿੰਗਲ ਟਰੈਕ ਆਡੀਓ ਧਾਰਮਿਕ ਗੀਤ 'ਮੇਰਾ ਸਤਿਗੁਰੂ' ਸਤਰੰਗ ਮਿਊਜ਼ਕ ਕੰਪਨੀ ਵਲੋਂ ਜਾਰੀ ਹੋਇਆ | ਗੀਤ ਦੀ ਰਚਨਾ ਸੱਤੇ ਕੋਟਲੀ ਵਾਲੇ ਵਲੋਂ ਕੀਤੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਬੈਠਕ

ਗੁਰਦਾਸਪੁਰ, 12 ਮਾਰਚ (ਸੁਖਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜ ਗੁਰੂ, ਸੁਖਦੇਵ ...

ਪੂਰੀ ਖ਼ਬਰ »

ਰਾਜ ਪੱਧਰੀ ਸਮਾਗਮ ਦੌਰਾਨ ਪਰਮਿੰਦਰ ਸਿੰਘ ਸਿਹਤ ਮੰਤਰੀ ਵਲੋਂ ਸਨਮਾਨਿਤ

ਗੁਰਦਾਸਪੁਰ, 12 ਮਾਰਚ (ਸੁਖਬੀਰ ਸਿੰਘ ਸੈਣੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਪਰਮਿੰਦਰ ਸਿੰਘ ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ, ਜਾਇੰਟ ਡਾਇਰੈਕਟਰ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਬੱਚਿਆਂ ਦਾ ਸਨਮਾਨ

ਬਟਾਲਾ, 12 ਮਾਰਚ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਧਾਰਮਿਕ ਪ੍ਰੀਖਿਆਵਾਂ 'ਚੋਂ ਚੰਗੇ ਨਤੀਜੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰ: ਜਸਬਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਲੋਂ ਧਾਰਮਿਕ ਸਿੱਖਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਹਰਚੋਵਾਲ, 12 ਮਾਰਚ (ਰਣਜੋਧ ਸਿੰਘ ਭਾਮ)-ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਭਾਮ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਹੋ ਯਾਦਗਾਰੀ ਹੋ ਨਿੱਬੜਿਆ, ਇਸ ਇਨਾਮ ਵੰਡ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਦੇ ਵਿਰਸੇ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਸੂਬਾ ਪੱਧਰੀ ਧਰਨੇ ਸਬੰਧੀ ਬੈਠਕ

ਬਟਾਲਾ, 12 ਮਾਰਚ (ਕਾਹਲੋਂ)-ਟੈਕਨੀਕਲ ਸਰਵਿਸ ਯੂਨੀਅਨ ਸਬ ਅਰਬਨ ਮੰਡਲ ਬਟਾਲਾ ਅਤੇ ਸ਼ਹਿਰੀ ਮੰਡਲ ਪ੍ਰਧਾਨ ਦੀ ਬੈਠਕ ਪ੍ਰਧਾਨ ਮੱਸਾ ਸਿੰਘ ਨੱਤ ਦੀ ਅਗਵਾਈ 'ਚ ਹੋਈ, ਜਿਸ 'ਚ ਬੁਲਾਰਿਆਂ ਨੇ ਦੱਸਿਆ ਕਿ ਬਿਜਲੀ ਖੇਤਰ ਅੰਦਰ ਸਰਕਾਰ ਦੇ ਲੋਕ ਤੇ ਮੁਲਾਜ਼ਮ ਦੋਖੀ ਫ਼ੈਸਲਿਆਂ ...

ਪੂਰੀ ਖ਼ਬਰ »

ਸਾਬਕਾ ਸੈਨਿਕ ਜਥੇਬੰਦੀ ਦਾ ਟਾਂਡਾ ਦੀ ਅਗਵਾਈ 'ਚ ਪੁਨਰ ਗਠਨ

ਪੁਰਾਣਾ ਸ਼ਾਲਾ, 12 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਉੱਘੇ ਇਤਿਹਾਸਕਾਰ ਮਨਜੀਤ ਸਿੰਘ ਟਾਂਡਾ ਦੀ ਅਗਵਾਈ ਹੇਠ ਐਕਸ ਸਰਵਿਸਮੈਨ ਸੇਵਾ ਦਲ ਸੰਗਠਨ ਪੰਜਾਬ ਦੀ ਪ੍ਰਧਾਨਗੀ ਹੇਠ ਇਕ ਅਹਿਮ ਇਕੱਤਰਤਾ ਹੋਈ | ਜਿਸ 'ਚ ਜਥੇਬੰਦੀ ਦਾ ਪੁਨਰ ਗਠਨ ਕਰਦੇ ਹੋਏ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਰਿਆਲੀ ਕਲਾਂ 'ਚ ਵਿਕਾਸ ਕਲੱਬ ਵਲੋਂ ਸਸਕਾਰ ਲਈ ਆਧੁਨਿਕ ਭੱਠੀ ਬਣਾਉਣ ਦੀ ਸ਼ੁਰੂਆਤ

ਅਲੀਵਾਲ, 12 ਮਾਰਚ (ਅਵਤਾਰ ਸਿੰਘ ਰੰਧਾਵਾ)-ਪਿੰਡ ਰਿਆਲੀ ਕਲਾਂ ਦੀ ਰਿਆਲੀ ਕਲਾਂ ਵਿਕਾਸ ਕਲੱਬ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਸਮਸ਼ਾਨਘਾਟ ਵਿਖੇ ਮਾਲਵੇ ਦੀ ਤਰਜ਼ 'ਤੇ ਅੰਤਿਮ ਸੰਸਕਾਰ ਲਈ ਆਧੁਨਿਕ ਤਰੀਕੇ ਨਾਲ ਬਣਨ ਵਾਲੀ ਭੱਠੀ ਦੇ ਕੰਮ ਦੀ ...

ਪੂਰੀ ਖ਼ਬਰ »

'ਧਰਮ ਪ੍ਰਚਾਰ ਅਤੇ ਸਮਾਜ ਸੁਧਾਰ ਲਹਿਰ' ਸਬੰਧੀ ਜਥੇ: ਸੇਖਵਾਂ ਵਲੋਂ ਸ੍ਰੀ ਬੁਰਜ ਸਾਹਿਬ ਵਿਖੇ ਬੈਠਕ

ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੀ 'ਧਰਮ ਪ੍ਰਚਾਰ ਅਤੇ ਸਮਾਜ ਸੁਧਾਰ ਲਹਿਰ' ਤਹਿਤ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਜ਼ੋਨ ਧਾਰੀਵਾਲ ਦੇ ਕਨਵੀਨਰ ਬਲਦੇਵ ਸਿੰਘ ਨਿਮਾਣਾ ਦੇ ਪ੍ਰਬੰਧਾਂ ਹੇਠ ਇਲਾਕਾ ...

ਪੂਰੀ ਖ਼ਬਰ »

ਸ਼ਹੀਦਾਂ ਦੀ ਕੁਰਬਾਨੀ ਇਤਿਹਾਸ ਬਣਦੀ ਹੈ-ਬਾਬਾ ਪਰਮਜੀਤ ਸਿੰਘ

ਵਡਾਲਾ ਗ੍ਰੰਥੀਆਂ, 12 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)-ਸਿੱਖਾਂ ਨੂੰ ਸ਼ਹਾਦਤ ਦੀ ਗੁੜਤੀ ਵਿਰਸੇ 'ਚੋਂ ਮਿਲੀ ਹੈ ਅਤੇ ਸ਼ਹੀਦਾਂ ਦੀ ਕੁਰਬਾਨੀ ਹੀ ਇਤਿਹਾਸ ਬਣਦੀ ਹੈ | ਉਪਰੋਕਤ ਪ੍ਰਗਟਾਵਾ ਸੰਤ ਬਾਬਾ ਦਲਬੀਰ ਸਿੰਘ ਵਲੋਂ ਵਰੋਸਾਏ ਬਾਬਾ ਪਰਮਜੀਤ ਸਿੰਘ ਢਿੱਡਾ ...

ਪੂਰੀ ਖ਼ਬਰ »

ਫ਼ਾਦਰ ਪੌਲ ਵਲੋਂ ਧਾਰਮਿਕ ਪ੍ਰੀਖਿਆ 'ਚ ਅੱਵਲ ਆਏ ਬੱਚੇ ਸਨਮਾਨਿਤ

ਫਤਹਿਗੜ੍ਹ ਚੂੜੀਆਂ, 12 ਮਾਰਚ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਮਸੀਹ ਭਾਈਚਾਰੇ ਨਾਲ ਸਬੰਧਿਤ ਸੰਤ ਫਰਾਂਸਿਸ ਕਾਨਵੈਂਟ ਸਕੂਲ ਵਿਖੇ ਕਰਵਾਈਆਂ ਗਈਆਂ ਧਾਰਮਿਕ ਪੀ੍ਰਖਿਆਵਾਂ 'ਚ ਅੱਵਲ ਆਏ ਛੋਟੇ ਬੱਚਿਆਂ ਨੂੰ ਫਾਦਰ ਪੌਲ ਵਲੋਂ ਜੈ ਰਾਣੀ ਗਿਰਜਾ ਘਰ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਾਕੀਦਾਰਾ ਯੂਨੀਅਨ ਵਲੋਂ ਮੰਗਾਂ ਲਾਗੂ ਕਰਵਾਉਣ ਲਈ ਵਿਧਾਇਕ ਰੰਧਾਵਾ ਨੂੰ ਦਿੱਤਾ ਮੰਗ-ਪੱਤਰ

ਕੋਟਲੀ ਸੂਰਤ ਮੱਲ੍ਹੀ, 12 ਮਾਰਚ (ਕੁਲਦੀਪ ਸਿੰਘ ਨਾਗਰਾ)-ਲਾਲ ਝੰਡਾ ਪੇਂਡੂ ਚੌਾਕੀਦਾਰਾ ਯੂਨੀਅਨ ਪੰਜਾਬ (ਸੀਟੂ) ਦੇ ਤਹਿਸੀਲ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਯੂਸਫ਼ ਮਸੀਹ ਤੇਜਾ ਦੀ ਪ੍ਰਧਾਨਗੀ 'ਚ ਤਹਿਸੀਲ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡਾਂ ਦੇ ਚੌਕੀਦਾਰਾਂ ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੇ ਗਣਿਤ ਵਿਭਾਗ ਵਲੋਂ ਪ੍ਰਸ਼ਨੋਤਰੀ ਮੁਕਾਬਲਾ

ਬਟਾਲਾ, 12 ਮਾਰਚ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕਾਲਜ ਬਟਾਲਾ ਵਿਖੇ ਪਿ੍੍ਰੰ: ਪ੍ਰੋ: ਡਾ: ਐਡਵਰਡ ਮਸੀਹ ਦੀ ਰਹਿਨੁਮਾਈ ਅਧੀਨ ਕਾਲਜ ਦੇ ਗਣਿਤ ਵਿਭਾਗ ਦੇ ਮੁਖੀ ਪ੍ਰੋ: ਐਲ.ਪੀ. ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸਰਵ ਭਾਰਤ ਨੌਜਵਾਨ ਸਭਾ ਗੁਰਦਾਸਪੁਰ ਦਾ ਡੈਲੀਗੇਟ ਇਜਲਾਸ

ਗੁਰਦਾਸਪੁਰ, 12 ਮਾਰਚ (ਆਰਿਫ਼)-ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਐਡਵੋਕੇਟ ਵਰਿੰਦਰਜੀਤ ਸਿੰਘ, ਜਸਬੀਰ ਸਿੰਘ ਬਾਜਵਾ ਅਤੇ ਹਰਚਰਨ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਸਰਵ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਗੁਰਦਾਸਪੁਰ ਦਾ ਡੈਲੀਗੇਟ ਇਜਲਾਸ ਹੋਇਆ | ਬੁਲਾਰਿਆਂ ...

ਪੂਰੀ ਖ਼ਬਰ »

ਬਾਬਾ ਨੰਦਾ ਯਾਦਗਾਰੀ ਖੇਡ ਸਟੇਡੀਅਮ ਦਾ ਨੀਂਹ ਪੱਥਰ ਲਾਜਵੰਤ ਸਿੰਘ ਲਾਟੀ ਨੇ ਰੱਖਿਆ

ਹਰਚੋਵਾਲ, 12 ਮਾਰਚ (ਰਣਜੋਧ ਸਿੰਘ ਭਾਮ)-ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਵਲੋਂ ਗਰਾਮ ਪੰਚਾਇਤ ਔਲਖ ਨੂੰ ਬਾਬਾ ਨੰਦਾ ਦੀ ਯਾਦ 'ਚ ਖੇਡ ਸਟੇਡੀਅਮ ਬਣਾਉਣ ਲਈ ਚਾਰ ਲੱਖ ਰੁਪਏ ਦਿੱਤੇ ਗਏ ਸਨ | ਇਸ ਸਟੇਡੀਅਮ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੋਸਤਾਨ ਦਾ 30 ਮਾਰਚ ਨੂੰ ਸਥਾਪਨਾ ਦਿਵਸ ਮਨਾਏਗੀ-ਹਨੀ ਮਹਾਜਨ

ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਸ਼ਿਵ ਸੈਨਾ ਹਿੰਦੋਸਤਾਨ ਦੀ ਬੈਠਕ ਬਲਾਕ ਪ੍ਰਧਾਨ ਅਤੁਲ ਮਹਾਜਨ ਦੀ ਪ੍ਰਧਾਨਗੀ ਹੇਠ ਡਡਵਾਂ ਰੋਡ ਧਾਰੀਵਾਲ ਵਿਖੇ ਹੋਈ, ਜਿਸ 'ਚ ਯੂਥ ਵਿੰਗ ਦੇ ਸੂਬਾ ਪ੍ਰਧਾਨ ਹਨੀ ਮਹਾਜਨ, ਮੁੱਖ ਬੁਲਾਰਾ ਰੋਹਿਤ ਮੈਂਗੀ, ਸੂਬਾ ਸਕੱਤਰ ਅਕਾਸ਼ ਬੱਬਰ, ...

ਪੂਰੀ ਖ਼ਬਰ »

7 ਅਪ੍ਰੈਲ ਨੰੂ ਕਾਲੇ ਕਾਨੰੂਨਾਂ ਵਿਰੋਧੀ ਦਿਵਸ ਮੌਕੇ ਕਰਵਾਇਆ ਜਾਵੇਗਾ ਵਿਸ਼ੇਸ਼ ਸੈਮੀਨਾਰ

ਗੁਰਦਾਸਪੁਰ, 12 ਮਾਰਚ (ਆਰਿਫ਼)-ਜਮਹੂਰੀ ਅਧਿਕਾਰ ਸਭਾ ਦੀ ਜ਼ਿਲ੍ਹਾ ਗੁਰਦਾਸਪੁਰ ਇਕਾਈ ਵਲੋਂ ਡਾ: ਜਗਜੀਵਨ ਲਾਲ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ | ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 7 ਅਪ੍ਰੈਲ ਨੰੂ ਕਾਲੇ ਕਾਨੰੂਨਾਂ ਵਿਰੋਧੀ ਦਿਵਸ ਮੌਕੇ ਰਾਮ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ 'ਚ ਨਵੀਆਂ ਨਿਯੁਕਤੀਆਂ

ਬਟਾਲਾ, 12 ਮਾਰਚ (ਕਾਹਲੋਂ)-ਸ਼ਿਵ ਸੈਨਾ ਬਾਲ ਠਾਕਰੇ ਦੀ ਹੰਗਾਮੀ ਬੈਠਕ ਪਾਰਟੀ ਦੇ ਉਪ ਪ੍ਰਧਾਨ ਸ੍ਰੀ ਰਮੇਸ਼ ਨਈਅਰ ਦੇ ਨਿਵਾਸ 'ਤੇ ਹੋਈ, ਜਿਸ 'ਚ ਗੁਰਪ੍ਰੀਤ ਸਿੰਘ ਗੋਪੀ (ਵੀਲਾ ਬੱਜੂ) ਨੂੰ ਬਲਾਕ ਘੁਮਾਣ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਨਵ-ਨਿਯੁਕਤ ਪ੍ਰਧਾਨ ਨੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਲੱਬ ਵਲੋਂ ਧਾਰਮਿਕ ਸਮਾਗਮ

ਗੁਰਦਾਸਪੁਰ, 12 ਮਾਰਚ (ਆਰਿਫ਼)-ਪਿੰਡ ਥਾਣੇਵਾਲ ਵਲੋਂ ਸ਼ਹੀਦ ਊਧਮ ਸਿੰਘ ਕਲੱਬ ਵਲੋਂ ਅਦਵੈਦ ਸਵਰੂਪ ਆਸ਼ਰਮ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸੰਤ ਵਿਸ਼ਬਸ ਪੁਰੀ ਵਲੋਂ ਕੀਤੀ ਗਈ | ਵਿਸ਼ੇਸ਼ ਮਹਿਮਾਨ ਵਜੋਂ ਸੰਤ ਬੇਅੰਤ ਪੁਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX