ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  20 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  33 minutes ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  8 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 3 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 4 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 4 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 minute ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 5 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 5 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 6 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 6 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 7 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 8 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 8 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 8 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 minute ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 9 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 10 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਤਰਨਤਾਰਨ

ਪ੍ਰਧਾਨ ਮੰਤਰੀ ਵਲੋਂ ਦਿੱਤਾ ਗਿਆ ਸਨਮਾਨ ਤਰਨਤਾਰਨ ਜ਼ਿਲ੍ਹੇ ਦਾ ਸਨਮਾਨ-ਡੀ. ਸੀ.

ਤਰਨਤਾਰਨ, 12 ਮਾਰਚ (ਹਰਿੰਦਰ ਸਿੰਘ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਤਰਨਤਾਰਨ ਜ਼ਿਲ੍ਹੇ ਵਿਚ ਇਸ ਮੁਹਿੰਮ ਤਹਿਤ ਕੀਤੇ ਗਏ ਕੰਮਾਂ ਲਈ ਜੋ ਸਨਮਾਨ ਬਤੌਰ ਡਿਪਟੀ ਕਮਿਸ਼ਨਰ ਮੈਨੂੰ ਮਿਲਿਆ ਹੈ, ਉਹ ਤਰਨਤਾਰਨ ਜ਼ਿਲ੍ਹੇ ਦਾ ਸਨਮਾਨ ਹੈ, ਕਿਉਂਕਿ ਇਹ ਸਾਡੇ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵੀ ਸੰਸਥਾਵਾਂ ਤੇ ਆਮ ਨਾਗਰਿਕਾਂ ਵਲੋਂ ਕੀਤਾ ਗਿਆ ਟੀਮ ਵਰਕ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਨਮਾਨ ਦੀ ਖੁਸ਼ੀ ਵਿਚ ਕੀਤੀ ਵਿਸ਼ੇਸ਼ ਪਾਰਟੀ ਨੂੰ ਸੰਬੋਧਨ ਕਰਦੇ ਕੀਤਾ | ਉਨ੍ਹਾਂ ਕਿਹਾ ਕਿ ਇਸ ਸਨਮਾਨ ਨੇ ਜਿੱਥੇ ਸਾਡਾ ਹੋਰ ਕੰਮ ਕਰਨ ਲਈ ਉਤਸ਼ਾਹ ਵਧਾਇਆ ਹੈ ਤੇ ਤਾਕਤ ਦਿੱਤੀ ਹੈ, ਉਥੇ ਸਾਡੀ ਜ਼ਿੰਮੇਵਾਰੀ ਵੀ ਹੋਰ ਵਧ ਗਈ ਹੈ | ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਸੁਭਾਗਾ ਸਮਝਦਾ ਹਾਂ ਕਿ ਮੈਨੂੰ 8 ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਮੈਂ ਸਮਝਦਾ ਹਾਂ ਕਿ ਜ਼ਿਲ੍ਹਾ ਵਾਸੀਆਂ ਲਈ ਕੰਮ ਕਰਨ ਦੀ ਤਾਕਤ ਵੀ ਮੈਨੂੰ ਗੁਰੂ ਸਾਹਿਬ ਦੀ ਕ੍ਰਿਪਾ ਸਦਕਾ ਹੀ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਜਿੱਥੇ ਬੇਟੀ-ਬਚਾਓ ਬੇਟੀ ਪੜ੍ਹਾਓ ਮੁਹਿੰਮ ਲਈ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰਾਂ ਰਕੇਸ਼ ਕੁਮਾਰ ਤੇ ਸੰਦੀਪ ਰਿਸ਼ੀ, ਸਾਰੇ ਐੱਸ. ਡੀ. ਐੱਮ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਹਰਦੀਪ ਕੌਰ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਵੱਧ-ਚੜ੍ਹ ਕੇ ਯੋਗਦਾਨ ਪਾਇਆ, ਉਥੇ ਜ਼ਿਲ੍ਹਾ ਵਾਸੀਆਂ ਨੇ ਭਰਵਾਂ ਸਹਿਯੋਗ ਇਸ ਮੁਹਿੰਮ ਨੂੰ ਦਿੱਤਾ, ਜਿਸਦੇ ਚੰਗੇ ਸਿੱਟੇ ਸਾਹਮਣੇ ਆਏ | ਸ੍ਰੀ ਸਭਰਵਾਲ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਦੇ 130 ਅਜਿਹੇ ਪਿੰਡਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ, ਜਿੱਥੇ ਲੜਕੀਆਂ ਦੀ ਸੰਖਿਆ 1000 ਲੜਕਿਆਂ ਪਿੱਛੇ 800 ਤੋਂ ਘੱਟ ਹੈ | ਉਨ੍ਹਾਂ ਕਿਹਾ ਕਿ ਅਜਿਹੇ ਪਿੰਡਾਂ ਲਈ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੇਟੀ ਬਚਾਓ ਮੁਹਿੰਮ ਨੂੰ ਸਿਰੇ ਚਾੜਿਆ ਜਾਵੇਗਾ | ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ, ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਹੋਰ ਪਤਵੰਤੇ ਡਿਪਟੀ ਕਮਿਸ਼ਨਰ ਨੂੰ ਵਧਾਈ ਦੇਣ ਲਈ ਵਿਸ਼ੇਸ ਤੌਰ 'ਤੇ ਪੁੱਜੇ | ਇਸ ਮੌਕੇ ਐੱਸ. ਡੀ. ਐੱਮ. ਅਮਨਦੀਪ ਕੌਰ, ਐੱਸ ਡੀ. ਐੱਮ. ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪਲਵੀ ਚੌਧਰੀ, ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਲੁੱਟਾਂ ਖੋਹਾਂ ਕਰਨ ਵਾਲੇ ਚਾਰ ਵਿਅਕਤੀ ਦੇਸੀ ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਦ ਕਿ ਗਿਰੋਹ ਦੇ ਦੋ ਮੈਂਬਰ ਫਰਾਰ ਹੋਣ ਵਿਚ ਕਾਮਯਾਬ ਹੋ ਗਏ | ਫੜੇ ਗਏ ...

ਪੂਰੀ ਖ਼ਬਰ »

ਕੋਟ ਬੁੱਢਾ 'ਚ ਨਸ਼ੇ ਦੇ ਦੈਂਤ ਨੇ 20 ਸਾਲਾ ਨੌਜਵਾਨ ਨੂੰ ਨਿਗਲਿਆ

ਪੱਟੀ, 12 ਮਾਰਚ (ਅਵਤਾਰ ਸਿੰਘ ਖਹਿਰਾ)- ਪੰਜਾਬ 'ਚ ਜਵਾਨੀ ਤੇ ਕਿਸਾਨੀ ਦਾ ਲਗਾਤਾਰ ਘਾਣ ਹੋ ਰਿਹਾ ਹੈ | ਆਏ ਦਿਨ ਜਿੱਥੇ ਕਿਸਾਨ ਕਰਜੇ ਕਰਕੇ ਖ਼ੁਦਕੁਸ਼ੀਆਂ ਕਰ ਰਹੇ ਹਨ, ਉਥੇ ਹੀ ਨੌਜਵਾਨ ਨਸ਼ਿਆਂ ਕਰਕੇ ਮੌਤ ਨੂੰ ਗਲੇ ਲਗਾਉਂਦੇ ਜਾ ਰਹੇ ਹਨ | ਇਸੇ ਦੇ ਚੱਲਦੇ ਅੱਜ ਪੱਟੀ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਮਹੰਤ ਬਲਜੀਤ ਸਿੰਘ ਦੇ ਲੜਕੇ ਨੇ ਪੁਲਿਸ ਕੋਲ ਲਾਈ ਇਨਸਾਫ਼ ਦੀ ਗੁਹਾਰ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)- ਤਰਨ ਤਾਰਨ ਤੋਂ ਸਾਬਕਾ ਕੌਾਸਲਰ ਮਹੰਤ ਬਲਜੀਤ ਸਿੰਘ ਦੀ ਬੀਤੇ ਦਿਨ ਹੋਈ ਮੌਤ ਤੋਂ ਬਾਅਦ ਉਸ ਦੇ ਸਸਕਾਰ ਦੇ ਸਮੇਂ ਪਿੰਡ ਭੰਗਾਲਾ ਦੇ ਨਿਵਾਸੀਆਂ ਨਾਲ ਹੋਈ ਝੜਪ ਤੋਂ ਬਾਅਦ ਸਾਬਕਾ ਕੌਾਸਲਰ ਦੇ ਲੜਕੇ ਕਮਲਜੀਤ ਸਿੰਘ ਨੇ ਥਾਣਾ ਸਿਟੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਅਮਰਕੋਟ, 12 ਮਾਰਚ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਅਧੀਨ ਆਉਂਦੇ ਪਿੰਡ ਮਾਹਣੇਕੇ ਵਿਖੇ ਅੱਜ ਇਕ ਕਿਸਾਨ ਦੀ ਬੰਬੀ ਚਲਾਉਣ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਿਸਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)- ਨਾਰਕੋਟਿਕ ਸੈੱਲ ਤਰਨ ਤਾਰਨ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 1 ਕਰੋੜ ਰੁਪਏ ਦੱਸੀ ...

ਪੂਰੀ ਖ਼ਬਰ »

ਕਾਰ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ ਇਕ ਜ਼ਖ਼ਮੀ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)- ਜੀ.ਟੀ. ਰੋਡ ਪਿੰਡ ਨੱਥੂਪਰ ਨੇੜੇ ਟਰੈਕਟਰ ਟਰਾਲੀ ਵਲੋਂ ਕਾਰ ਨੂੰ ਟੱਕਰ ਮਾਰਨ 'ਤੇ ਕਾਰ ਸਵਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਪੱਟੀ ਵਿਖੇ ਦਾਖ਼ਲ ਕਰਵਾਇਆ ਗਿਆ | ਇਸ ਸਬੰਧੀ ਥਾਣਾ ਹਰੀਕੇ ਦੀ ਪੁਲਿਸ ਨੇ ਟਰੈਕਟਰ ਚਾਲਕ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ

ਤਰਨਤਾਰਨ, 12 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹੇ 'ਚ ਇਮਤਿਹਾਨਾਂ ਦੌਰਾਨ ਹੋਣ ਵਾਲੀ ਨਕਲ ਨੂੰ ਸਖ਼ਤੀ ਨਾਲ ਰੋਕਣ ਲਈ ਵਿੱਢੀ ਗਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਅੱਜ ਦਸਵੀਂ ਜਮਾਤ ਦੇ ਪੇਪਰਾਂ ਦੇ ਪਹਿਲੇ ਦਿਨ ਅੰਗਰੇਜ਼ੀ ...

ਪੂਰੀ ਖ਼ਬਰ »

ਸਕੂਲ ਬੱਸ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ

ਝਬਾਲ, 12 ਮਾਰਚ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਸਥਾਨਕ ਕਸਬਾ ਝਬਾਲ ਦੇ ਬਾਹਰਵਾਰ ਬਣੇ ਇਕ ਸਕੂਲ ਦੇ ਨਜ਼ਦੀਕ ਇਕ ਵਿਅਕਤੀ ਦੀ ਪੱਟੀ ਸਕੂਲ ਦੀ ਬੱਸ ਹੇਠਾਂ ਆਉਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੱਟੀ ਦੀ ਇਕ ...

ਪੂਰੀ ਖ਼ਬਰ »

ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਵਲੋਂ ਵੱਖ-ਵੱਖ ਸਕੂਲਾਂ ਦੀ ਚੈਕਿੰਗ

ਪੱਟੀ, 12 ਮਾਰਚ (ਅਵਤਾਰ ਸਿੰਘ ਖਹਿਰਾ)- ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਵਲੋਂ ਟੀਮ ਸਮੇਤ ਪੱਟੀ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਵਿਖੇ ਬਣੇ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕੀਤੀ ਗਈ | ਇਸ ਸਬੰਧੀ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਨੇ ਕਿਹਾ ਕਿ ...

ਪੂਰੀ ਖ਼ਬਰ »

ਤਰਨਤਾਰਨ ਜ਼ਿਲ੍ਹੇ 'ਚੋਂ ਨਸ਼ੇ ਦੇ ਖ਼ਾਤਮੇ ਲਈ ਪਿੰਡ ਪੱਧਰ ਤੱਕ ਬਣਾਏ ਜਾਣਗੇ 'ਡੈਪੋ' ਅਧਿਕਾਰੀ-ਡੀ. ਸੀ.

ਤਰਨਤਾਰਨ, 12 ਮਾਰਚ (ਹਰਿੰਦਰ ਸਿੰਘ)- ਤਰਨਤਾਰਨ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ, ਤਹਿਸੀਲ, ਪਿੰਡ ਤੇ ਵਾਰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ, ਨਸ਼ੇ ਦੀ ਸਪਲਾਈ ਰੋਕਣ ਤੇ ਨਸ਼ਾ ਕਰਦੇ ਵਿਅਕਤੀਆਂ ਦਾ ਇਲਾਜ ਕਰਵਾਉਣ ਲਈ ਨਸ਼ਾ ...

ਪੂਰੀ ਖ਼ਬਰ »

ਗਰਿਡ ਸਟੇਸ਼ਨ ਇੰਪਲਾਈਜ਼ ਯੂਨੀਅਨ ਦੀ ਸੀ. ਐੱਮ. ਡੀ. ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ

ਨੌਸ਼ਹਿਰਾ ਪੰਨੂੰਆ, 12 ਮਾਰਚ (ਪਰਮਜੀਤ ਜੋਸ਼ੀ)- ਕ੍ਰਿਸ਼ਨ ਭਾਰਦਵਾਜ਼ ਜਨ: ਸੈਕਟਰੀ ਗਰਿਡ ਸਟੇਸ਼ਨ ਯੂਨੀਅਨ ਪੰਜਾਬ ਪਾਵਰਕਾਮ ਤੇ ਟਰਾਂਸਕੋ ਨੇ ਦੱਸਿਆ ਕਿ ਬੀਤੇ ਦਿਨੀਂ ਯੂਨੀਅਨ ਦੀ ਮੀਟਿੰਗ ਵੀਨੂੰ ਪ੍ਰਸਾਦ ਸੀ.ਐੱਮ.ਡੀ. ਪਾਵਰਕਾਮ ਤੇ ਟਰਾਂਸਕੋ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪੋਲ ਖੋਲ੍ਹ ਰੈਲੀ ਸਬੰਧੀ ਅਗਲੇ ਹਫ਼ਤੇ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ- ਬ੍ਰਹਮਪੁਰਾ

ਫਤਿਆਬਾਦ, 12 ਮਾਰਚ (ਹਰਵਿੰਦਰ ਸਿੰਘ ਧੂੰਦਾ)- ਪੰਜਾਬ 'ਚ ਲੋਕਾਂ ਨਾਲ ਗ਼ਲਤ ਵਾਅਦੇ ਕਰਕੇ ਕੈਪਟਨ ਅਮਰਿੰਦਰ ਸਿੰਘ ਵਲੋਂ ਬਣਾਈ ਗਈ ਕਾਂਗਰਸ ਸਰਕਾਰ ਦੀ ਪੋਲ ਖੋਲ੍ਹਣ ਤੇ ਇਸ ਸਰਕਾਰ ਦੀਆਂ ਇਕ ਸਾਲ ਦੀਆਂ ਨਲਾਇਕੀਆਂ ਲੋਕਾਂ ਸਾਹਮਣੇ ਲਿਆਉਣ ਲਈ ਹਲਕਾ ਖਡੂਰ ਸਾਹਿਬ 'ਚ ...

ਪੂਰੀ ਖ਼ਬਰ »

ਪਿੰਡ ਨੱਥੋਕੇ ਵਿਖੇ ਵਿਧਾਇਕ ਭਲਾਈਪੁਰ ਵਲੋਂ ਆਂਗਣਵਾੜੀ ਸੈਂਟਰ ਦਾ ਉਦਘਾਟਨ

ਖਡੂਰ ਸਾਹਿਬ, 12 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਇਥੋਂ ਨੇੜਲੇ ਪਿੰਡ ਨੱਥੋਕੇ ਵਿਖੇ ਨਵੇਂ ਬਣਾਏ ਆਂਗਣਵਾੜੀ ਸੈਂਟਰ ਦਾ ਉਦਘਾਟਨ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ 5 ਲੱਖ ਰੁਪਏ ਦੀ ਲਾਗਤ ਨਾਲ ਇਹ ...

ਪੂਰੀ ਖ਼ਬਰ »

ਪਿੰਡ ਰੂੜੇ ਆਸਲ 'ਚ 'ਆਪ' ਦੀ ਮੀਟਿੰਗ ਹੋਈ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)- ਆਮ ਆਦਮੀ ਪਾਰਟੀ ਦੀ ਭਰਵੀਂ ਮੀਟਿੰਗ ਪਿੰਡ ਰੂੜੇ ਆਸਲ ਵਿਖੇ ਹੋਈ | ਇਸ ਮੀਟਿੰਗ ਵਿਚ 'ਆਪ' ਦੇ ਜਨ: ਸਕੱਤਰ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਪਹੁੰਚ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਪਿੰਡਾਂ ਦੇ ਲੋਕਾਂ ਨੇ ...

ਪੂਰੀ ਖ਼ਬਰ »

ਪਿੰਡ ਪੰਡੋਰੀ ਗੋਲਾ ਵਿਖੇ ਸਾਬਕਾ ਵਿਧਾਇਕ ਬ੍ਰਹਮਪੁਰਾ ਦੇ ਹੱਕ ਵਿਚ ਹੋਇਆ ਭਾਰੀ ਇਕੱਠ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਗੋਲਾ ਵਿਖੇ ਜਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂ ਕੋਮਲਦੀਪ ਸਿੰਘ ਦੀ ਅਗਵਾਈ ਵਿਚ ਅਕਾਲੀ ਦਲ ਦੀ ਭਰਵੀਂ ਮੀਟਿੰਗ ਹੋਈ, ਜਿਸ ਵਿਚ ਹਲਕੇ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 18 ਸਾਲ ਜਾਂ ਉਸ ਤੋਂ ਉਪਰ ਵਾਲੇ ਹਰ ਨੌਜਵਾਨ ਲੜਕੇ-ਲੜਕੀ ਦੀ ਵੋਟ ਬਣਾਉਣੀ ਯਕੀਨੀ ਬਣਾਈ ਜਾਵੇ-ਜ਼ਿਲ੍ਹਾ ਚੋਣ ਅਫ਼ਸਰ

ਤਰਨਤਾਰਨ, 12 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਕਿਸੇ ਵਿਧਾਨ ਸਭਾ ਚੋਣ ਹਲਕੇ ਵਿਚ ਕੋਈ ਵੀ ਨੌਜਵਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 126624 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾ ਕੇ 83.76 ਫ਼ੀਸਦੀ ਟੀਚਾ ਕੀਤਾ ਪੂਰਾ

ਤਰਨ ਤਾਰਨ, 12 ਮਾਰਚ (ਗੁਰਪ੍ਰੀਤ ਸਿੰਘ ਕੱਦਗਿੱਲ)- ਪੋਲਿਓ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਤੱਕ ਕੇ ਛੋਟੇ ਬੱਚਿਆਂ ਨੂੰ ਪਿਲਾਈਆਂ ਜਾ ਰਹੀਆਂ ਪਲਸ ਪੋਲਿਓ ਬੂੰਦਾਂ ਦੀ ਲੜੀ ਤਹਿਤ ਅੱਜ ਮੁਹਿੰਮ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਐਕਸੀਅਨ ਪੱਟੀ ਦਫ਼ਤਰ ਸਾਹਮਣੇ ਧਰਨਾ 15 ਨੂੰ -ਪੰਨੂੰ

ਹਰੀਕੇ ਪੱਤਣ, 12 ਮਾਰਚ (ਸੰਜੀਵ ਕੁੰਦਰਾ)- ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਕੇ ਕਿਸਾਨਾਂ ਨੂੰ ਖ਼ੇਤੀ ਮੋਟਰਾਂ 'ਤੇ ਮਿਲਦੀ ਸਬਸਿਡੀ ਖੋਹਣ ਦੀ ਤਿਆਰੀ ਕਰ ਰਹੀ ਹੈ | ਖ਼ੇਤੀ ਮੋਟਰਾਂ ਉੱਪਰ ਬਿਜਲੀ ਮੀਟਰ ਲਗਾ ਕੇ 404 ਰੁਪਏ ਪ੍ਰਤੀ ਹਾਰਸ ਬਿਜਲੀ ਬਿੱਲ ਲਗਾਉਣ ਦੀ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਵਰਕਸ਼ਾਪ ਲਗਾਈ

ਭਿੱਖੀਵਿੰਡ, 12 ਮਾਰਚ (ਬੌਬੀ)- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮਾਂ ਨੂੰ ਅਗਾਂਹ ਤੋਰਦੇ ਹੋਏ ਸ੍ਰੀਮਤੀ ਮੀਨਾ ਕੁਮਾਰੀ ਸੀ.ਡੀ.ਪੀ.ਓ. ਭਿੱਖੀਵਿੰਡ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਹਰੀਕੇ ਪੁਲਿਸ ਵਲੋਂ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ 1 ਕਾਬੂ

ਹਰੀਕੇ ਪੱਤਣ, 12 ਮਾਰਚ (ਸੰਜੀਵ ਕੁੰਦਰਾ)- ਥਾਣਾ ਹਰੀਕੇ ਦੀ ਪੁਲਿਸ ਨੇ ਮਾੜੇ ਅਨਸਰਾਂ ਿਖ਼ਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਦਕਿ ਇਕ ਹੋਰ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ 700 ...

ਪੂਰੀ ਖ਼ਬਰ »

ਮਾਤਾ ਮਨਜੀਤ ਕੌਰ ਨੂੰ ਅੰਤਿਮ ਵਿਦਾਇਗੀ

ਫਤਿਆਬਾਦ, 12 ਮਾਰਚ (ਧੂੰਦਾ)- ਕਸਬਾ ਫਤਿਆਬਾਦ ਦੇ ਉੱਘੇ ਵਪਾਰੀ ਕਰਤਾਰ ਸਿੰਘ ਸ਼ਾਹ ਭੱਠਿਆਂ ਵਾਲਿਆਂ ਨੂੰ ਉਦੋਂ ਵੱਡਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਮਾਤਾ ਬੀਬੀ ਮਨਜੀਤ ਕੌਰ ਸੰਖੇਪ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ, ਜਿਨ੍ਹਾਂ ਦਾ ਅੱਜ ਸਚਖੰਡ ...

ਪੂਰੀ ਖ਼ਬਰ »

ਸੂਬੇ: ਅਵਤਾਰ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫਤਿਆਬਾਦ, 12 ਮਾਰਚ (ਧੂੰਦਾ)- ਸੀਨੀਅਰ ਅਕਾਲੀ ਆਗੂ ਬੇਅੰਤ ਸਿੰਘ ਐੱਨ.ਆਰ.ਆਈ. ਬਲਿਹਾਰ ਸਿੰਘ ਨਾਰਵੇ ਵਾਲਿਆਂ ਦੇ ਪਿਤਾ ਸਵ: ਸੂਬੇਦਾਰ ਅਵਤਾਰ ਸਿੰਘ ਹੁਰਾਂ ਨੂੰ ਅੱਜ ਕਸਬਾ ਫਤਿਆਬਾਦ ਦੇ ਸ਼ਮਸ਼ਾਨਘਾਟ ਵਿਚ ਸੈਂਕੜੇ ਸੇਜ਼ਲ ਅੱਖਾਂ ਵਲੋਂ ਅੰਤਿਮ ਵਿਦਾਇਗੀ ਦਿੱਤੀ ਗਈ | ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ ਖਡੂਰ ਸਾਹਿਬ ਵਿਖੇ ਸਾਲਾਨਾ ਅਥਲੈਟਿਕ ਮੁਕਾਬਲੇ

ਖਡੂਰ ਸਾਹਿਬ, 12 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਸ੍ਰੀ ਗੁਰੂ ਅੰਗਦ ਦੇਵ ਕਾਲਜ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਸਾਲਾਨਾ ਐਥਲੈਟਿਕ ਮੁਕਾਬਲੇ 'ਹੈਲਥ ਅਤੇ ਫਿਜੀਕਕਲ ਐਜੂਕੇਸ਼ਨ ਰਿਸੋਰਸ ਸੈਂਟਰ' ਵਲੋਂ ਡੀ. ਪੀ. ਈ. ਰਮਣੀਕ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਜਿਸ ਦੌਰਾਨ ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਦੀ ਮੀਟਿੰਗ

ਖਡੂਰ ਸਾਹਿਬ, 12 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਖਡੂਰ ਸਾਹਿਬ ਤਹਿਸੀਲ ਵਿਖੇ ਸਰਬ ਭਾਰਤ ਨੌਜਵਾਨ ਸਭਾ ਦੀ ਮੀਟਿੰਗ ਕਾਮਰੇਡ ਜਰਮਨਜੀਤ ਸਿੰਘ ਧੂੰਦਾ ਦੀ ਪ੍ਰਧਾਨਗੀ ਹੇਠ ਕਾਮਰੇਡ ਗੁਰਦਿਆਲ ਸਿੰਘ ਦੇ ਗ੍ਰਹਿ ਵਿਖੇ ਖਡੂਰ ਸਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਪੱਟੀ, 12 ਮਾਰਚ (ਅਵਤਾਰ ਸਿੰਘ ਖਹਿਰਾ)- ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਵਲੋਂ ਮਹਿਲਾ ਦਿਵਸ ਮੌਕੇ ਰੋਸ ਵਜੋ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਸ਼ਹਿਰ ਅੰਦਰ ਕਾਲੇ ਦੁਪੱਟੇ ਤੇ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਮਿੰਨੀ ਬੱਸ ਆਪੇ੍ਰੇਟਰਜ਼ ਯੂਨੀਅਨ ਵਲੋਂ ਸਰਬਤ ਦੇ ਭਲੇ ਲਈ ਸਮਾਗਮ

ਤਰਨ ਤਾਰਨ, 12 ਮਾਰਚ (ਲਾਲੀ ਕੈਰੋਂ)- ਮਿੰਨੀ ਬੱਸ ਆਪੇ੍ਰਟਰਜ਼ ਯੂਨੀਅਨ ਤਰਨ ਤਾਰਨ ਵਲੋਂ ਹਰ ਸਾਲ ਦੀ ਤਰ੍ਹਾਂ ਸਥਾਨਕ ਬੱਸ ਸਟੈਂਡ ਵਿਖੇ ਯੂਨੀਅਨ ਦੇ ਦਫਤਰ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕਥਾ ਵਾਚਕ ਤੇ ਗ੍ਰੰਥੀ ਬਾਬਾ ਮੇਹਰ ...

ਪੂਰੀ ਖ਼ਬਰ »

ਔਰਤ ਵਰਗ ਦੀ ਭਲਾਈ ਲਈ ਸੰਵਿਧਾਨ ਦੀ ਰਾਖੀ ਜ਼ਰੂਰੀ-ਰਜਿੰਦਰਪਾਲ ਕੌਰ

ਚੋਹਲਾ ਸਾਹਿਬ, 12 ਮਾਰਚ (ਬਲਬੀਰ ਪਰਵਾਨਾ, ਬਲਵਿੰਦਰ ਸਿੰਘ)- ਇਸਤਰੀ ਸਭਾ ਇਕਾਈ ਚੋਹਲਾ ਸਾਹਿਬ ਵਲੋਂ ਇਸਤਰੀ ਦਿਵਸ ਨੂੰ ਸਮਰਪਿਤ ਸਮਾਗਮ ਮਨਜੀਤ ਕੌਰ ਚੋਹਲਾ ਸਾਹਿਬ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜ਼ਿਲ੍ਹੇ ਵਿਚ ਸਭਾ ਦੀ ਸੂਬਾਈ ਜਨਰਲ ਸਕੱਤਰ ਰਜਿੰਦਰਪਾਲ ਕੌਰ, ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੱਥੂਚੱਕ ਵਿਖੇ ਧਾਰਮਿਕ ਸਮਾਗਮ ਕਰਵਾਇਆ

ਪੱਟੀ, 12 ਮਾਰਚ (ਕਾਲੇਕੇ)- ਗਿਆਨ ਅੰਜਨ ਸੇਵਾ ਸਿਮਰਨ ਸੁਸਾਇਟੀ ਵਲੋਂ ਮਾਝਾ ਜ਼ੋਨ ਦੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਤੇ ਪਿੰਡ ਨੱਥੂਚੱਕ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਜਿੱਤ ਦੀ ਪਹਿਲੀ ਵਰ੍ਹੇਗੰਢ ਮਨਾਈ

ਪੱਟੀ, 12 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ)- ਕਾਂਗਰਸ ਪਾਰਟੀ ਪੱਟੀ ਵਲੋਂ ਜਿੱਤ ਦੀ ਪਹਿਲੀ ਵਰ੍ਹੇਗੰਢ ਮਨਾਈ ਗਈ | ਇਸ ਮੌਕੇ ਦਫ਼ਤਰ ਇੰਚਾਰਜ ਵਜ਼ੀਰ ਸਿੰਘ ਪਾਰਸ ਦੇ ਗ੍ਰਹਿ ਵਿਖੇ ਕੇਕ ਕੱਟਿਆ ਗਿਆ | ਸਮਾਗਮ ਵਿਚ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਿਸ਼ੇਸ ਤੌਰ ...

ਪੂਰੀ ਖ਼ਬਰ »

ਕਾਗਰਸ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਕਮੇਟੀਆਂ ਬਣਾਈਆਂ ਜਾਣਗੀਆਂ-ਮੰਮਣਕੇ

ਸ਼ਾਹਬਾਜ਼ਪੁਰ, 12 ਮਾਰਚ (ਪ੍ਰਦੀਪ ਬੇਗੇਪੁਰ)- ਕਾਂਗਰਸ ਬਲਾਕ ਪ੍ਰਧਾਨ ਮੇਜਰ ਸਿੰਘ ਮੰਮਣਕੇ ਨੇ ਗੁਰਵਿੰਦਰ ਖ਼ੇਤੀ ਸਟੋਰ ਸ਼ਾਹਬਾਜ਼ਪੁਰ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਹੁਕਮਾਂ ਅਨੁਸਾਰ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਲੋਕਾਂ ਦੇ ਜਾਇਜ਼ ਕੰਮ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਹੋਣਗੇ-ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 12 ਮਾਰਚ (ਅਮਰਪਾਲ ਸਿੰਘ)- ਹਲਕਾ ਬਾਬਾ ਬਕਾਲਾ ਦੇ ਹਰ ਕਾਂਗਰਸੀ ਵਰਕਰ ਦਾ ਪੂਰਾ ਮਾਣ ਸਨਮਾਨ ਹੋਣਾ ਚਾਹੀਦਾ ਹੈ, ਕਿਉਂਕਿ ਪਾਰਟੀ ਦੇ ਵਰਕਰਾਂ ਦੀ ਮਿਹਨਤ ਸਦਕਾ ਹੀ ਸਰਕਾਰਾਂ ਬਣਦੀਆਂ ਹਨ ਤੇ ਸੱਤਾ ਨਸੀਬ ਹੁੰਦੀ ਹੈ | ਹਲਕੇ ਦੇ ਲੋਕਾਂ ਦੇ ਜਾਇਜ਼ ਕੰਮ ...

ਪੂਰੀ ਖ਼ਬਰ »

ਸਰਕਾਰ ਕਰੇਗੀ ਬਜਟ ਪੇਸ਼, ਮੁਲਾਜ਼ਮ ਕਰਨਗੇ ਰੋਸ ਮਾਰਚ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)- ਕੈਪਟਨ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਰਾਹੀਂ ਮੁਲਾਜ਼ਮ ਮਾਰੂ ਫ਼ੈਸਲਿਆਂ ਵਿਰੁੱਧ ਪੰਜਾਬ ਸੁਬਾਰਡੀਨੇਟ ਸਰਵਿਸਸ ਫੈੱਡਰੇਸ਼ਨ, ਏਟਕ ਤੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਚੰਡੀਗੜ੍ਹ ਵਿਚ ਵਿਸ਼ਾਲ ਰੋਸ ਰੈਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਰਿਲੀਜੀਅਸ ਸਟੱਡੀਜ਼ ਵਿਖੇ ਭਾਸ਼ਣ

ਖਡੂਰ ਸਾਹਿਬ 12 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਰਿਲੀਜੀਅਸ ਸਟੱਡੀਜ਼ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ ਜਿਸ ਵਿਚ ਲੈਕਚਰ ਦੇਣ ਲਈ ਗੋਰੇ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਇਸਤਰੀ ਸਭਾ ਵਲੋਂ ਸਮਾਗਮ

ਭਿੱਖੀਵਿੰਡ, 12 ਮਾਰਚ (ਬੌਬੀ)- ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਇਸਤਰੀ ਸਭਾ ਵਲੋਂ ਜ਼ਿਲ੍ਹਾ ਪੱਧਰੀ ਵਿਸ਼ਾਲ ਸਮਾਗਮ ਅਲਗੋਂ ਕੋਠੀ ਵਿਖੇ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਇਸਤਰੀ ਸਭਾ ਦੀ ਸੂਬਾਈ ਜਨਰਲ ਸਕੱਤਰ ਰਜਿੰਦਰਪਾਲ ਕੌਰ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਸਭਰਾ ਵਿਖੇ ਸ਼ੂਗਰ ਜਾਂਚ ਕੈਂਪ

ਪੱਟੀ, 12 ਮਾਰਚ (ਅਵਤਾਰ ਸਿੰਘ ਖਹਿਰਾ)- ਸ੍ਰੀ ਗੁਰੂ ਅੰਗਦ ਦੇਵ ਯੂਨੀਵਰਸਿਟੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਜ਼ਿਲ੍ਹਾ ਤਰਨਤਾਰਨ ਵਲੋਂ ਪਿੰਡ ਸਭਰਾ ਵਿਖੇ ਬਾਬਾ ਬੀਰ ਸਿੰਘ ਦੇ ਗੁਰਦੁਆਰਾ ਦਮਦਮਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 20 ਮਾਰਚ ਦੇ ਵਿਧਾਨ ਸਭਾ ਘਿਰਾਓ ਲਈ ਤਿਆਰੀਆਂ ਜ਼ੋਰਾਂ 'ਤੇ

ਚੋਹਲਾ ਸਾਹਿਬ, 12 ਮਾਰਚ (ਬਲਵਿੰਦਰ ਸਿੰਘ, ਪਰਵਾਨਾ)- ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 20 ਮਾਰਚ ਨੂੰ ਕਾਂਗਰਸ ਪਾਰਟੀ ਵਲੋਂ ਆਮ ਜਨਤਾ ਨਾਲ ਕੀਤੀ ਗਈ ਵਾਅਦਾ ਿਖ਼ਲਾਫ਼ੀ ਦੇ ਵਿਰੋਧ ਵਿਚ ਕੀਤੇ ਜਾ ਰਹੇ ਪੰਜਾਬ ਵਿਧਾਨ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਫ਼ੋਟੋ 'ਤੇ ਕਾਲਖ਼ ਲਗਾਈ

ਪੱਟੀ, 12 ਮਾਰਚ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੇ ਕੁੱਲਾ ਚੌਾਕ ਅਤੇ ਬੱਸ ਸਟੈਂਡ ਦੇ ਬਾਹਰ ਲੱਗੇ 'ਗੁਰੂ ਮਾਨਿਓ ਗ੍ਰੰਥ' ਚੇਤਨਾ ਸਮਾਗਮ ਜੋ ਕਿ 25 ਤੋਂ 27 ਮਾਰਚ ਨੂੰ ਰਾਤ 7 ਤੋਂ 10 ਵਜੇ ਤੱਕ ਗੁਰਦਵਾਰਾ ਫ਼ਲਾਹੀ ਸਾਹਿਬ ਚੋਹਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਸਾਰੇ ਵਿਕਾਸ ਕਾਰਜ ਕੀਤੇ ਠੱਪ-ਮੰਨਾ

ਖਡੂਰ ਸਾਹਿਬ, 12 ਮਾਰਚ (ਅਮਰਪਾਲ ਸਿੰਘ)- ਪੰਜਾਬ ਵਿਚ ਲੋਕਾਂ ਨਾਲ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਪਾਰਟੀ ਨੇ ਸਰਕਾਰ ਬਣਦਿਆਂ ਹੀ ਆਪਣਾ ਅਸਲੀ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ | ਕਿਸਾਨਾਂ ਦੇ ਕਰਜ਼ਿਆਂ ਸੰਬੰਧੀ ਖੁਦ ਮੌਜੂਦਾ ਮੁੱਖ ਮੰਤਰੀ ...

ਪੂਰੀ ਖ਼ਬਰ »

ਰੈੱਡ ਕਰਾਸ ਦਫ਼ਤਰ ਵਿਖੇ ਮੁਢਲੀ ਸਹਾਇਤਾ ਸਿਖ਼ਲਾਈ ਕੈਂਪ ਲਗਾਇਆ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਰੈੱਡ ਕਰਾਸ ਦਫ਼ਤਰ ਵਿਖੇ ਮੁਢਲੀ ਸਹਾਇਤਾ ਸਿਖ਼ਲਾਈ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਡਾ: ਅਮਨਦੀਪ ਕੌਰ ਐੱਸ. ਡੀ. ਐੱਮ. ਤਰਨ ਤਾਰਨ ਤੇ ਤੇਜਿੰਦਰ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ 'ਤੇ ਤਿੰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪਿੰਡ ਮੁਗਲਚੱਕ ਪੰਨੂੰਆਂ ਵਿਖੇ ਹਥਿਆਰਾਂ ਸਮੇਤ ਘਰ ਵਿਚ ਦਾਖ਼ਲ ਹੋ ਕੇ ਇਕ ਔਰਤ ਦੀ ਕੁੱਟਮਾਰ ਕਰਨ ਤੇ ਉਸ ਦੇ ਕੱਪੜੇ ਪਾੜਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX