ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  28 minutes ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  about 1 hour ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 2 hours ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 2 hours ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 3 hours ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 3 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 4 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 4 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 5 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 4 hours ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 5 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 5 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 6 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 6 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 6 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 6 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 6 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 6 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 6 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 6 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 6 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 7 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 7 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 7 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 7 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 7 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 7 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 8 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 8 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 8 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 8 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 9 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 9 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 9 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 9 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 10 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 10 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 10 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 11 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 11 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 11 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਪਟਿਆਲਾ

ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪੱਲੇਦਾਰ ਯੂਨੀਅਨ ਵੱਲੋਂ ਸੂਬਾ ਪੱਧਰੀ ਧਰਨਾ

ਪਟਿਆਲਾ, 12 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪੱਲੇਦਾਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਵੱਡੀ ਗਿਣਤੀ ਪੱਲੇਦਾਰ ਸਰਕਾਰੀ ਨੀਤੀਆਂ ਦਾ ਵਿਰੋਧ ਕਰਨ ਮਿੰਨੀ ਸਕੱਤਰੇਤ ਪਹੁੰਚੇ ਤੇ ਧਰਨਾ ਦਿੱਤਾ | ਇਸ ਤੋਂ ਪਹਿਲਾ ਹਜ਼ਾਰਾਂ ਦੀ ਗਿਣਤੀ 'ਚ ਯੂਨੀਅਨਾਂ ਨਾਲ ਸਬੰਧਿਤ ਵਰਕਰ ਸਰਹਿੰਦ ਰੋਡ ਸਥਿਤ ਅਨਾਜ ਮੰਡੀ ਵਿਖੇ ਇਕੱਠੇ ਹੋਏ ਤੇ ਉਥੋਂ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਮਿੰਨੀ ਸਕੱਤਰੇਤ ਵਿਖੇ ਪਹੁੰਚ ਕੇ ਧਰਨਾ ਦਿੱਤਾ | ਧਰਨਾ ਸੂਬਾ ਪੱਧਰੀ ਹੋਣ ਕਾਰਨ ਵੱਡੀ ਗਿਣਤੀ ਕਾਰਕੁਨਾਂ ਨੇ ਸ਼ਿਰਕਤ ਕੀਤੀ | ਲੰਬਾ ਸਮਾਂ ਚਲੇ ਧਰਨੇ ਕਾਰਨ ਆਵਾਜਾਈ ਬਿਲਕੁਲ ਠੱਪ ਹੋ ਗਈ | ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ, ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ, ਪੰਜਾਬ ਪੱਲੇਦਾਰ ਯੂਨੀਅਨ, ਐਫ.ਸੀ.ਆਈ. ਤੇ ਪੰਜਾਬ ਫੂਡ ਏਜੰਸੀ ਪੱਲੇਦਾਰ ਯੂਨੀਅਨ ਆਜ਼ਾਦ ਵੱਲੋਂ ਸਾਂਝੇ ਤੌਰ 'ਤੇ ਕੀਤੇ ਗਏ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਤੇਲੂ ਰਾਮ, ਹਰਦੇਵ ਸਿੰਘ ਗੋਲਡੀ, ਰਣਜੀਤ ਸਿੰਘ ਕਲਿਆਣ ਨੇ ਮੌਜੂਦਾ ਮੁੱਖ ਮੰਤਰੀ ਨੂੰ ਸਰਕਾਰ ਬਣਨ ਤੋਂ ਪਹਿਲਾਂ ਜਥੇਬੰਦੀ ਨਾਲ ਕੀਤੇ ਵਾਅਦੇ ਯਾਦ ਕਰਵਾਏ ਜਿਨ੍ਹਾਂ ਤੋਂ ਹੁਣ ਮੁੱਕਰਨ ਦਾ ਦੋਸ਼ ਵੀ ਲਗਾਇਆ ਗਿਆ | ਧਰਨੇ ਦੌਰਾਨ ਰੱਖੀਆਂ ਗਈਆਂ ਮੰਗਾਂ ਵਿਚ ਸਾਰੀਆਂ ਫੂਡ ਏਜੰਸੀਆਂ 'ਚੋਂ ਠੇਕੇਦਾਰੀ ਸਿਸਟਮ ਖ਼ਤਮ ਕਰਨਾ, ਸਾਲ 2018-19 'ਚ ਤਿਆਰ ਲੇਬਰ ਟੈਂਡਰ ਪਾਲਿਸੀ ਨੂੰ ਲਾਗੂ ਨਾ ਕਰਨ ਆਦਿ ਮੁੱਖ ਤੌਰ 'ਤੇ ਸਾਹਮਣੇ ਆਈਆਂ | ਮੌਜੂਦਾ ਹੁਕਮਰਾਨਾਂ ਤੇ ਮਜ਼ਦੂਰਾਂ ਨਾਲ ਚੋਣਾਂ ਤੋਂ ਪਹਿਲਾ ਕੀਤੇ ਵਾਅਦਿਆਂ ਤੋਂ ਭੱਜਣ ਤੇ ਅਫ਼ਸਰਸ਼ਾਹੀ ਦੇ ਦਬਾਅ ਹੇਠ ਕੰਮ ਕਰਨ ਦੀ ਗੱਲ ਵੀ ਕਹੀ ਗਈ | ਹਜ਼ਾਰਾਂ ਦੇ ਇਕੱਠ ਨੇ ਸਪੱਸ਼ਟ ਕੀਤਾ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੜਕਾਂ 'ਤੇ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ | ਧਰਨੇ ਦੌਰਾਨ ਸੈਕਟਰੀਏਟ 'ਚ ਰੋਜ਼ਾਨਾ ਦੇ ਕੰਮਾਂ ਲਈ ਆਉਣ ਵਾਲਿਆਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਧਰਨੇ ਤੋਂ ਬਾਅਦ ਆਗੂਆਂ ਦੇ ਇੱਕ ਵਫ਼ਦ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਜਾ ਕੇ ਮੌਜੂਦਾ ਅਧਿਕਾਰੀ ਨੂੰ ਮੰਗ ਪੱਤਰ ਵੀ ਸੌਾਪਿਆ |

ਪੀ. ਐਸ. ਯੂ. ਵਲੋਂ ਭਾਜਪਾ ਤੇ ਆਰ. ਐਸ. ਐਸ. ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ

ਪਟਿਆਲਾ, 12 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਭਾਈ ਕਾਨ੍ਹ ਸਿੰਘ ਨਾਭਾ ਮੁੱਖ ਲਾਇਬਰੇਰੀ ਅੱਗੇ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਦੀ ਇਕਾਈ ਵੱਲੋਂ ਸੂਬਾ ਪੱਧਰੀ ਰੋਸ ਮੁਜ਼ਾਹਰਿਆਂ ਦੇ ਸੱਦੇ ਤਹਿਤ ਭਾਜਪਾ ਅਤੇ ਆਰ. ਐਸ. ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀ ਵਾਲਾ ਸਾਮਾਨ ਵੀ ਬਰਾਮਦ ਮੁੱਖ ਡਾਕ ਦਫ਼ਤਰ 'ਚ ਚੋਰੀ ਕਰਨ ਵਾਲਾ ਗਿ੍ਫ਼ਤਾਰ

ਪਟਿਆਲਾ, 12 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਸਥਾਨਕ ਲੀਲ੍ਹਾ ਭਵਨ ਪਟਿਆਲਾ ਵਿਖੇ ਸਥਿਤ ਮੱੁਖ ਡਾਕ ਦਫ਼ਤਰ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਚੋਰੀ ਕੀਤਾ ਸਾਮਾਨ ਬਰਾਮਦ ਕਰ ਲਿਆ ਹੈ | ਇਹ ਕਾਰਵਾਈ ਪੁਲਿਸ ਚੌਾਕੀ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਨਾਭਾ, 12 ਮਾਰਚ (ਕਰਮਜੀਤ ਸਿੰਘ)-ਜੁਆਇੰਟ ਫੋਰਮ ਪੰਜਾਬ ਰਾਜ ਬਿਜਲੀ ਬੋਰਡ ਪੰਜਾਬ ਦੇ ਸੱਦੇ 'ਤੇ ਅੱਜ ਮੰਡਲ ਦਫ਼ਤਰ ਗਰਿੱਡ ਚੌਾਕ ਨਾਭਾ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਵਲੋਂ ਖ਼ੁਦਕੁਸ਼ੀ

ਪਟਿਆਲਾ, 12 ਮਾਰਚ (ਆਤਿਸ਼ ਗੁਪਤਾ)-ਸਥਾਨਕ ਸਰਹਿੰਦ ਬਾਈਪਾਸ ਦੇ ਨਜ਼ਦੀਕ ਸਥਿਤ ਫਰੈਂਡਜ਼ ਇਨਕਲੇਵ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ...

ਪੂਰੀ ਖ਼ਬਰ »

ਕਾਂਗਰਸੀ ਪਾਰਟੀ ਦੇ ਖ਼ਜ਼ਾਨੇ ਨੂੰ ਭਰਨ ਲਈ ਪਾਰਟੀ ਅਹੁਦੇਦਾਰਾਂ ਤੋਂ ਚੈੱਕਾਂ ਰਾਹੀਂ ਚੰਦਾ ਲੈਣ ਲਈ ਕਵਾਇਦ ਸ਼ੁਰੂ....

ਪਟਿਆਲਾ, 12 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਅੰਦਰ ਲੰਘੇ ਸਮੇਂ ਦੌਰਾਨ ਹੋਈਆਂ ਨਗਰ ਨਿਗਮ ਚੋਣਾਂ 'ਚ ਸਫਲ ਹੋਏ ਕਾਂਗਰਸੀ ਕੌਾਸਲਰਾਂ ਨੂੰ ਪਾਰਟੀ ਹਾਈਕਮਾਨ ਵੱਲੋਂ ਮਿਲੇ ਸੁਨੇਹੇ ਮੁਤਾਬਿਕ 2500 ਰੁਪਏ ਦਾ ਚੈੱਕ ਪਾਰਟੀ ਦੇ ਖਾਤੇ 'ਚ ਜਮਾਂ ਕਰਾਉਣਾ ਪੈ ਰਿਹਾ ...

ਪੂਰੀ ਖ਼ਬਰ »

ਮੁੱਖ ਡਾਕ ਦਫ਼ਤਰ 'ਚ ਚੋਰੀ ਕਰਨ ਵਾਲਾ ਗਿ੍ਫ਼ਤਾਰ

ਪਟਿਆਲਾ, 12 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਸਥਾਨਕ ਲੀਲ੍ਹਾ ਭਵਨ ਪਟਿਆਲਾ ਵਿਖੇ ਸਥਿਤ ਮੱੁਖ ਡਾਕ ਦਫ਼ਤਰ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਚੋਰੀ ਕੀਤਾ ਸਾਮਾਨ ਬਰਾਮਦ ਕਰ ਲਿਆ ਹੈ | ਇਹ ਕਾਰਵਾਈ ਪੁਲਿਸ ਚੌਾਕੀ ...

ਪੂਰੀ ਖ਼ਬਰ »

ਮੋਬਾਈਲ ਦਾ ਟਾਵਰ ਲਗਾਉਣ ਦੇ ਨਾਂਅ 'ਤੇ ਮਾਰੀ ਲੱਖਾਂ ਰੁਪਏ ਦੀ ਠੱਗੀ

ਦੇਵੀਗੜ੍ਹ, 12 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਥਾਣਾ ਜੁਲਕਾਂ ਅਧੀਨ ਪਿੰਡ ਮੋਹਲਗੜ੍ਹ ਦੇ ਪ੍ਰਗਟ ਸਿੰਘ ਪੁੱਤਰ ਮਲੂਕ ਸਿੰਘ ਨੇ ਥਾਣਾ ਜੁਲਕਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਥਿਤ ਦੋਸ਼ੀਆਂ ਨੇ ਉਸ ਦੀ ਜ਼ਮੀਨ ਵਿਚ ਵੋਡਾਫੋਨ ਦਾ ਟਾਵਰ ਲਗਾਉਣ ਲਈ ਕਈ ...

ਪੂਰੀ ਖ਼ਬਰ »

ਡਾ. ਗੁਰਮੀਤ ਸਿੰਘ ਮਾਨ ਯੂ. ਜੀ. ਸੀ. ਵਲੋਂ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਪਟਿਆਲਾ, 12 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਂਟਰ ਫ਼ਾਰ ਐਡਵਾਂਸਡ ਮੀਡੀਆ ਸਟੱਡੀਜ਼ (ਕੈਮਜ਼) ਦੇ ਨਿਰਦੇਸ਼ਕ ਡਾ. ਗੁਰਮੀਤ ਸਿੰਘ ਮਾਨ ਨੂੰ ਸ੍ਰੀ ਪਦਮਾਵਤੀ ਮਹਿਲਾ ਵਿਸ਼ਵਵਿਦਾਯਾਲਮ, ...

ਪੂਰੀ ਖ਼ਬਰ »

ਸਮਾਣਾ ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਕਾਬੂ ਕਰਨ ਦੇ ਭਰੋਸੇ ਬਾਅਦ ਵਾਰਸਾਂ ਵਲੋਂ ਹਸਪਤਾਲ 'ਚੋ ਮਿ੍ਤਕ ਦੀ ਲਾਸ਼ ਚੁੱਕੀ

ਸਮਾਣਾ, 12 ਮਾਰਚ (ਹਰਵਿੰਦਰ ਸਿੰਘ ਟੋਨੀ)-ਬੀਤੇ ਦਿਨੀਂ ਵੜੈਚਾਂ ਪੱਤੀ ਦੇ ਰਹਿਣ ਵਾਲੇ ਰਮੇਸ਼ ਕੁਮਾਰ ਨਾਮੀ ਵਿਅਕਤੀ ਵੱਲੋਂ ਉਸ ਿਖ਼ਲਾਫ਼ ਦਰਜ ਮਾਮਲੇ 'ਚ ਜ਼ਮਾਨਤ ਨਾ ਮਿਲਣ 'ਤੇ ਦਰਖ਼ਤ ਨਾਲ ਫਾਹਾ ਲੈਂਦਿਆਂ ਖ਼ੁਦਕੁਸ਼ੀ ਕਰ ਲਈ ਗਈ ਸੀ | ਜਿਸ 'ਤੇ ਪੁਲਿਸ ਨੇ ਮਿ੍ਤਕ ਦੇ ...

ਪੂਰੀ ਖ਼ਬਰ »

ਆਈ. ਟੀ. ਆਈ. ਚੌਕ ਨੇੜਿਓਾ ਅਣਪਛਾਤੀ ਲਾਸ਼ ਬਰਾਮਦ

ਰਾਜਪੁਰਾ, 12 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਥਾਨਿਕ ਸ਼ਹਿਰ ਵਿਚ ਆਈ.ਟੀ.ਆਈ. ਦੇ ਨੇੜੇ ਤੋਂ ਪੁਲਿਸ ਨੂੰ ਇਕ ਅਣ ਪਛਾਤੀ ਲਾਸ਼ ਬਰਾਮਦ ਹੋਈ ਹੈ | ਜਿਸ ਦੀ ਪਹਿਚਾਣ ਨਹੀਂ ਹੋ ਸਕੀ | ਜਾਣਕਾਰੀ ਮੁਤਾਬਿਕ ਆਈ.ਟੀ.ਆਈ. ਦੇ ਨੇੜੇ ਤੋਂ ਪੁਲਿਸ ਨੰੂ ਇਕ ਲਾਸ਼ ਬਰਾਮਦ ਹੋਈ ਹੈ | ...

ਪੂਰੀ ਖ਼ਬਰ »

ਰੈਲੀ ਵਿਚ ਪੁੱਜੇ ਹਜ਼ਾਰਾਂ ਲੋਕਾਂ ਨੇ ਕਾਂਗਰਸ ਨੂੰ ੂ ਹਾਰ ਦਾ ਸ਼ੀਸ਼ਾ ਦਿਖਾਇਆ-ਰੱਖੜਾ

ਪਟਿਆਲਾ, 12 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਸਮਾਣਾ 'ਪੋਲ ਖੋਲੋ੍ਹ' ਰੈਲੀ ਵਿਚ ਪੁੱਜੇ ਹਜ਼ਾਰਾਂ ਲੋਕਾਂ ਨੇ ਕਾਂਗਰਸ ਦੀ ਨੀਂਦ ਹਰਾਮ ਕਰ ਦਿੱਤੀ ਹੈ ਤੇ ...

ਪੂਰੀ ਖ਼ਬਰ »

ਮੱਝ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ , 12 ਮਾਰਚ (ਰਣਜੀਤ ਸਿੰਘ, ਜੀ. ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਿਖ਼ਲਾਫ਼ ਮੱਝ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਅਮਰੀਕ ਸਿੰਘ ਸਾਬਕਾ ਸਰਪੰਚ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੌਤ ਪਰਚਾ ਦਰਜ

ਰਾਜਪੁਰਾ , 12 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ਵਿਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਅਵਤਾਰ ਸਿੰਘ ਪੁੱਤਰ ਸੁੱਚਾ ...

ਪੂਰੀ ਖ਼ਬਰ »

ਸ਼ੰਭੂ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੀ ਜੇ. ਸੀ. ਬੀ. ਮਸ਼ੀਨ ਤੇ ਟਿੱਪਰ ਕਾਬੂ

ਰਾਜਪੁਰਾ, 12 ਮਾਰਚ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਐਸ.ਵਾਈ.ਐਲ. ਨਹਿਰ ਦੇ ਕੰਢੇ ਨੇੜਿਉਂ ਹੋ ਰਹੀ ਨਜਾਇਜ਼ ਮਾਈਨਿੰਗ ਤੇ ਛਾਪਾਮਾਰੀ ਕਰਕੇ ਇਕ ਜੇ.ਸੀ.ਬੀ. ਮਸ਼ੀਨ ਅਤੇ ਇਕ ਟਿੱਪਰ ਕਾਬੂ ਕਰਕੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਸੰਗਤ ਨੂੰ ਮੁੜ ਸ਼ਬਦ ਗੁਰੂ ਨਾਲ ਜੋੜਨ ਲਈ ਪ੍ਰਚਾਰਕਾਂ, ਕੌਮ ਦੇ ਆਗੂਆਂ ਨੂੰ ਹੰਭਲਾ ਮਾਰਨ ਦੀ ਲੋੜ-ਭਾਈ ਸੁਰਿੰਦਰ ਸਿੰਘ

ਨਾਭਾ, 12 ਮਾਰਚ (ਅਮਨਦੀਪ ਸਿੰਘ ਲਵਲੀ)-ਸਮੁੱਚੀ ਕੌਮ ਨੂੰ ਇਕ ਨਿਸ਼ਾਨ ਸਾਹਿਬ ਹੇਠਾਂ ਇਕੱਠਿਆਂ ਕਰਨ ਲਈ ਸਮੂਹ ਪ੍ਰਚਾਰਕ ਆਵਾਜ਼ ਬੁਲੰਦ ਕਰਨ ਤਾਂ ਜੋ ਕੌਮ ਵਿਚ ਦੁਫਾੜ ਪਾਉਣ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ ...

ਪੂਰੀ ਖ਼ਬਰ »

ਅੱਖਾਂ ਦੇ ਆਪੇ੍ਰਸ਼ਨ ਕਰਕੇ ਮੁਫ਼ਤ ਲੈਂਜ ਪਾਏ

ਦੇਵੀਗੜ੍ਹ, 12 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਪਿੰਡ ਬਿਸ਼ਨਗੜ੍ਹ ਵਿਖੇ ਨੂਨਗਰ ਸਮਾਜ ਵੱਲੋਂ ਲਾਏ ਗਏ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ ਸੀ, ਜਿਸ ਵਿਚ 106 ਮਰੀਜ਼ਾਂ ਦੀਆਂ ਅੱਖਾਂ ਚੈੱਕ ਕੀਤੀਆਂ ਗਈਆਂ ਸਨ | ਜਿਨ੍ਹਾਂ ਨੂੰ ਮੁਫ਼ਤ ਦਵਾਈ ...

ਪੂਰੀ ਖ਼ਬਰ »

ਇਮਾਨਦਾਰੀ ਨਾਲ ਕਰਾਂਗਾ ਹਲਕੇ ਦਾ ਵਿਕਾਸ-ਜਲਾਲਪੁਰ

ਘਨੌਰ, 12 ਮਾਰਚ (ਬਲਜਿੰਦਰ ਸਿੰਘ ਗਿੱਲ)-ਹਲਕੇ ਦੇ ਪਿੰਡ ਹਰਪਾਲਪੁਰ ਵਿਖੇ ਦਰਬਾਰਾ ਸਿੰਘ ਚੇਅਰਮੈਨ, ਰਾਜਵਿੰਦਰ ਸਿੰਘ ਕਾਲਾ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪਿੰਡ ਦੇ ਵਿਕਾਸ ...

ਪੂਰੀ ਖ਼ਬਰ »

ਪਿੰਡ ਬੁੱਢਣਪੁਰ 'ਚ ਪਹਿਲਾ ਸੱਭਿਆਚਾਰਕ ਮੇਲਾ ਕਰਵਾਇਆ

ਘਨੌਰ, 12 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਤੋਂ ਚੌਰਾ ਸੜਕ 'ਤੇ ਸਥਿਤ ਪਿੰਡ ਬੁੱਢਣਪੁਰ ਵਿਖੇ ਪੀਰ ਬਾਬਾ ਬੁੱਢਣ ਸ਼ਾਹ, ਪੀਰ ਲੱਖ ਦਾਤਾ ਲਾਲਾਂ ਵਾਲਾ ਅਤੇ ਸਈਅਦ ਪੀਰ ਦੀ ਦਰਗਾਹ 'ਤੇ ਪਿੰਡ ਦੇ ਹੀ ਜੰਮਪਲ ਪੰਜਾਬੀ ਗਾਇਕ ਹਰਬੰਸ ਬੱਬੂ, ਕਲੱਬ ਮੈਂਬਰਾਂ ਅਤੇ ...

ਪੂਰੀ ਖ਼ਬਰ »

ਸਕੂਲ 'ਚ ਲਗਾਏ ਖ਼ੂਨਦਾਨ ਕੈਂਪ ਦੌਰਾਨ 56 ਯੂਨਿਟ ਖ਼ੂਨ ਇਕੱਤਰ

ਰਾਜਪੁਰਾ, 12 ਮਾਰਚ (ਜੀ.ਪੀ. ਸਿੰਘ)-ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਸੰਤਪੁਰਾ ਵਿਖੇ 7ਵਾਂ ਸਾਲਾਨਾ ਖ਼ੂਨਦਾਨ ਕੈਂਪ ਸਕੂਲ ਦੇ ਡਾਇਰੈਕਟਰ ਦਰਸ਼ਨ ਦੀ ਦੇਖ-ਰੇਖ ਵਿਚ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਬਸੰਤਪੁਰ ਪੁਲਿਸ ਚੌਕੀ ਦੇ ...

ਪੂਰੀ ਖ਼ਬਰ »

ਸ਼ਿਵ ਮੰਦਰ ਸੋਨੇਮਾਜਰਾ ਵਿਖੇ 108 ਰਮਾਇਣ ਦੇ ਪਾਠ ਤੇ ਹਵਨ ਕਰਵਾਏ

ਘਨੌਰ, 12 ਮਾਰਚ (ਬਲਜਿੰਦਰ ਸਿੰਘ ਗਿੱਲ)-ਨੇੜਲੇ ਪਿੰਡ ਸੋਨੇਮਾਜਰਾ ਵਿਖੇ ਸਥਿਤ ਸ਼ਿਵ ਮੰਦਰ ਵਿਚ ਮਹੰਤ ਸੂਰਜ ਗਿਰੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ 108 ਦਿਨ ਤੋਂ ਚੱਲ ਰਹੇ ਰਮਾਇਣ ਦੇ ਪਾਠ ਅਤੇ ਹਵਨ ਯੱਗ ਸਮਾਪਤ ਹੋ ਗਏ | ਇਸ ਦੌਰਾਨ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਜੀਨੀਅਰਾਂ ਨੇ ਮੋਬਾਈਲ ਫ਼ੋਨ ਬੰਦ ਕਰਕੇ ਜਤਾਇਆ ਰੋਸ

ਪਟਿਆਲਾ, 12 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੀ. ਐੱਸ. ਈ. ਬੀ, ਇੰਜੀਨੀਅਰਜ਼ ਐਸੋਸੀਏਸ਼ਨ ਦੀ ਕੇਂਦਰੀ ਕਾਰਜਕਾਰਨੀ ਦੇ ਸੱਦੇ 'ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਪਾਵਰਕਾਮ ਅਤੇ ਟਰਾਂਸਕੋ ਦੇ ਪੰਜਾਬ ਭਰ ਦੇ ਸਮੂਹ ਪਾਵਰ ਇੰਜੀਨੀਅਰਾਂ ਵੱਲੋਂ 10 ਵਜੇ ਤੋਂ 2 ਵਜੇ ...

ਪੂਰੀ ਖ਼ਬਰ »

ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਮੁਹਿੰਮ

ਪਟਿਆਲਾ, 12 ਮਾਰਚ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਸ੍ਰੀਮਤੀ ਸ਼ਾਈਨਾ ਕਪੂਰ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਨੇ ਪਟਿਆਲਾ ਸ਼ਹਿਰ 'ਚ 4 ਥਾਵਾਂ 'ਤੇ ਰੇਡ ਕਰਕੇ ਭੀਖ ਮੰਗ ਰਹੇ 20 ਬੱਚਿਆਂ ਦਾ ਰੈਸਕਿਊ ਕੀਤਾ ਹੈ | ਇਨ੍ਹਾਂ ਵਿਚੋਂ 3 ਬੱਚਿਆਂ ਨੂੰ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵੀਂ ਨੀਤੀ ਰੱਦ ਕਰਨ ਦੀ ਅਧਿਆਪਕ ਦਲ ਵਲੋਂ ਅਪੀਲ

ਨਾਭਾ, 12 ਮਾਰਚ (ਕਰਮਜੀਤ ਸਿੰਘ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਵਿਚ ਜੋ ਨਿੱਤ ਨਵੇਂ ਫ਼ੈਸਲੇ ਲੈ ਰਹੀ ਹੈ ਉਹ ਵਿਦਿਆਰਥੀ ਤੇ ਅਧਿਆਪਕ ਮਾਰੂ ਫ਼ੈਸਲੇ ਹਨ | ਹੁਣ ਪੰਜਾਬ ਸਰਕਾਰ ਵੱਲੋਂ ਜੋ ਤਾਜ਼ਾ ਅਧਿਆਪਕਾਂ ਦੀਆਂ ਬਦਲੀਆਂ ਕਰਨ ਸਬੰਧੀ ਖਰੜਾ ਤਿਆਰ ਕੀਤਾ ਗਿਆ ਹੈ, ਅਤਿ ...

ਪੂਰੀ ਖ਼ਬਰ »

ਪੈੱ੍ਰਸ ਕਲੱਬ ਨਾਭਾ ਸਮਾਜ ਲਈ ਸ਼ਲਾਘਾਯੋਗ ਕੰਮ ਕਰ ਰਿਹੈ-ਕੈਬਨਿਟ ਮੰਤਰੀ ਧਰਮਸੋਤ

ਨਾਭਾ, 12 ਮਾਰਚ (ਕਰਮਜੀਤ ਸਿੰਘ)-ਪੈੱ੍ਰਸ ਕਲੱਬ ਨਾਭਾ (ਰਜਿ.) ਵੱਲੋਂ ਅੱਜ ਰੋਟਰੀ ਕਲੱਬ ਨਾਭਾ ਵਿਖੇ ਹੀਰਾ ਆਟੋਮੋਬਾਈਲ ਲਿਮਟਿਡ ਦੇ ਸਹਿਯੋਗ ਨਾਲ ਪ੍ਰਧਾਨ ਹਰਮੀਤ ਸਿੰਘ ਮਾਨ ਦੀ ਅਗਵਾਈ ਹੇਠ ਸਵ. ਮਰਹੂਮ ਪੱਤਰਕਾਰ ਨਰਿੰਦਰ ਸਿੰਘ ਮਾਨ ਦੀ ਨਿੱਘੀ ਯਾਦ ਵਿਚ ਪਹਿਲਾਂ ...

ਪੂਰੀ ਖ਼ਬਰ »

ਯਾਦਗਾਰੀ ਰਿਹਾ ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ ਦਾ ਖੇਡ ਸਮਾਗਮ

ਪਟਿਆਲਾ, 12 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ ਦਾ ਤੀਜਾ ਸਾਲਾਨਾ ਖੇਡ ਸਮਾਗਮ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਕਾਲਜ ਦੇ ਵਿਸ਼ਾਲ ਗਰਾਊਾਡ ਵਿੱਚ ਸੰਪੰਨ ਹੋਇਆ | ਇਸ ਸਾਲਾਨਾ ਖੇਡ ਸਮਾਗਮ ਵਿਚ ਏਸ਼ੀਅਨ ਕਾਲਜ ਆਫ਼ ਐਜੂਕੇਸ਼ਨ ਅਤੇ ...

ਪੂਰੀ ਖ਼ਬਰ »

ਪ੍ਰਤਿਭਾਸ਼ਾਲੀ ਖਿਡਾਰੀ ਮਾੜੇ ਖੇਡ ਪ੍ਰਬੰਧਾਂ ਦੀ ਝੱਲ ਰਹੇ ਨੇ ਮਾਰ

q ਬਲਜਿੰਦਰ ਸਿੰਘ ਗਿੱਲ ਘਨੌਰ, 12 ਮਾਰਚਖੇਡਾਂ ਜੀਵਨ ਦਾ ਅਭਿੰਨ ਅੰਗ ਹੁੰਦੀਆਂ ਹਨ | ਖਿਡਾਰੀਆਂ ਦੇ ਕੌਸ਼ਲ ਦੀ ਹਰ ਪਾਸੇ ਚਰਚਾ ਹੰੁਦੀ ਹੈ | ਸਰਕਾਰੀ ਨੌਕਰੀਆਂ ਦੀ ਗੱਲ ਹੋਵੇ ਜਾਂ ਉਚੇਰੀ ਸਿੱਖਿਆ ਦੀ ਹਰ ਪਾਸੇ ਪ੍ਰਤਿਭਾਸ਼ਾਲੀ ਖਿਡਾਰੀਆਂ ਲਈ ਕੋਟਾ ਰਿਜ਼ਰਵ ਰੱਖਿਆ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਨਿਰੀਖਣ, ਆਪ੍ਰੇਸ਼ਨ ਅਤੇ ਖ਼ੂਨਦਾਨ ਕੈਂਪ ਲਗਾਇਆ

ਨਾਭਾ, 12 ਮਾਰਚ (ਕਰਮਜੀਤ ਸਿੰਘ)-ਵਿਸ਼ਵ ਪ੍ਰਸਿੱਧ ਸਮਾਜ ਸੇਵਕ ਪ੍ਰੋ. ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਅਧੀਨ ਸਮਾਜ ਸੇਵਾ ਦੇ ਕਾਰਜ ਕਰ ਰਹੇ ਸਰਬੱਤ ਦਾ ਭਲਾ ਟਰੱਸਟ ਦੀ ਸਰਪ੍ਰਸਤੀ ਅਧੀਨ, ਪਿਛਲੇ 17 ਸਾਲਾਂ ਤੋਂ ਨਾਭਾ ਅਤੇ ਪੇਂਡੂ ਇਲਾਕਿਆਂ ਵਿਚ ਕਾਰਜਸ਼ੀਲ ਸੂਬਾ ...

ਪੂਰੀ ਖ਼ਬਰ »

ਗਨੇਸ਼ ਨਗਰ ਵੈਲਫੇਅਰ ਐਸੋਸੀਏਸ਼ਨ ਦੀ ਬੈਠਕ 'ਚ ਕਾਰਜਕਾਰਨੀ ਦਾ ਗਠਨ

ਰਾਜਪੁਰਾ, 12 ਮਾਰਚ (ਰਣਜੀਤ ਸਿੰਘ)-ਅੱਜ ਇੱਥੇ ਗਨੇਸ਼ ਨਗਰ ਵੈਲਫੇਅਰ ਐਸੋਸੀਏਸ਼ਨ ਦੀ ਬੈਠਕ ਐਡਵੋਕੇਟ ਰਾਜੇਸ਼ ਕੁਮਾਰ ਜੋਸ਼ੀ ਅਤੇ ਪ੍ਰਧਾਨ ਬਲਵਿੰਦਰ ਸਿੰਘ ਸੰਧਰੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬ ਸੰਮਤੀ ਨਾਲ ਕਾਰਜਕਾਰਨੀ ਦਾ ਗਠਨ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਡਿਪੂ ਹੋਲਡਰਾਂ ਦੀ ਕਮਿਸ਼ਨ ਤੁਰੰਤ ਜਾਰੀ ਕਰੇ ਸਰਕਾਰ-ਵਿਜੈ ਕੁਮਾਰ ਸ਼ਰਮਾ

ਦੇਵੀਗੜ੍ਹ, 12 ਮਾਰਚ (ਰਾਜਿੰਦਰ ਸਿੰਘ ਮੌਜੀ)-ਸਬ ਲੋਕ ਸੇਵਾ ਮਿਸ਼ਨ ਪੰਜਾਬ ਦੇ ਪ੍ਰਧਾਨ ਵਿਜੈ ਕੁਮਾਰ ਸ਼ਰਮਾ ਨੇ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਆਟਾ ਦਾਲ ਦੇਣ ਦਾ ਵਾਅਦਾ ...

ਪੂਰੀ ਖ਼ਬਰ »

ਇਨਕਲਾਬੀ ਲੋਕ ਮੋਰਚੇ ਵਲੋਂ 23 ਮਾਰਚ ਦੇ ਸਬੰਧ 'ਚ ਨਾਟਕ ਖੇਡਿਆ

ਪਟਿਆਲਾ, 12 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪਿੰਡ ਰਾਜਗੜ੍ਹ ਵਿਖੇ ਇਨਕਲਾਬੀ ਲੋਕ ਮੋਰਚੇ ਦੇ ਇਲਾਕਾ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਦੀ ਅਗਵਾਈ ਹੇਠ 23 ਮਾਰਚ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਸਭਿਆਚਾਰਕ ਸਮਾਗਮ ...

ਪੂਰੀ ਖ਼ਬਰ »

ਵੁਮੈਨ ਏਰਾ ਐਵਾਰਡ ਨਾਲ 36 ਮਹਿਲਾਵਾਂ ਨੂੰ ਸਨਮਾਨਿਤ ਕੀਤਾ

ਪਟਿਆਲਾ, 12 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਨਾਰੀ ਸ਼ਕਤੀ ਨੂੰ ਸਨਮਾਨਿਤ ਕਰਨ ਲਈ ਰਾਸ਼ਟਰੀ ਜਯੋਤੀ ਕਲਾ ਮੰਚ ਵੱਲੋਂ ਦੀ ਪਟਿਆਲਾ ਹੈਾਡੀਕਰਾਫਟ ਡਬਲਿਊ.ਸੀ.ਆਈ.ਐਸ. ਲਿਮ: ਅਤੇ ਭਾਈ ਘਨੱਈਆ ਇੰਸਟੀਚਿਊਟ ਆਫ ਮੈਡੀਕਲ ਸਟੱਡੀਜ਼ ਅਤੇ ਜੀ.ਬੀ.ਪੀ. ਗਰੁੱਪ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬੈਂਕ ਤੋਂ ਲਿਆ ਲੋਨ ਵਾਪਸ ਨਾ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 12 ਮਾਰਚ (ਆਤਿਸ਼, ਮਨਦੀਪ)-ਇੱਥੇ ਦੇ ਤਿ੍ਪੜੀ ਇਲਾਕੇ ਵਿਖੇ ਸਥਿਤ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਤੋਂ ਕਾਰ ਖ਼ਰੀਦਣ ਲਈ ਲਿਆ ਲੋਨ ਵਾਪਸ ਨਾ ਕਰਨ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਤਿ੍ਪੜੀ ਦੀ ਪੁਲਿਸ ਨੇ ਜਸਵੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਪਰਚਾ ਦਰਜ

ਸਮਾਣਾ, 12 ਮਾਰਚ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ ਪੁਲਿਸ ਵੱਲੋਂ ਇਕ ਨਾਬਾਲਗ 17 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਪਰਚਾ ਦਰਜ ਕਰਦਿਆਂ ਲੜਕੀ ਦਾ ਸਿਵਲ ਹਸਪਤਾਲ 'ਚੋਂ ਡਾਕਟਰੀ ਮੁਆਇਨਾ ਕਰਵਾਇਆ ਗਿਆ | ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਲਾਭ ...

ਪੂਰੀ ਖ਼ਬਰ »

ਪੁਲਿਸ ਵਲੋਂ ਧਾਰਮਿਕ ਅਸਥਾਨ 'ਤੇ ਬੇਅਦਬੀ ਕਰਨ ਦੇ ਮਾਮਲੇ 'ਚ ਚਾਰ ਿਖ਼ਲਾਫ਼ ਮਾਮਲਾ ਦਰਜ

ਸਮਾਣਾ, 12 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਵਾਰਡ ਨੰਬਰ 1 ਦੇ ਵਿਚ ਬੀਤੀ ਰਾਤ ਇਕ ਧਾਰਮਿਕ ਅਸਥਾਨ 'ਤੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਸਿਟੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਤੀ-ਪਤਨੀ ਨੂੰ ਕਾਬੂ ਕਰ ਲਿਆ | ਇਸ ਮਾਮਲੇ 'ਚ ਉਸ ਦੇ ਦੋ ...

ਪੂਰੀ ਖ਼ਬਰ »

ਗਊਵੰਸ਼ ਦੀ ਢੋਆ-ਢੁਆਈ ਤੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੇ ਆਉਣ ਜਾਣ ਲਈ ਸਮਾਂ ਨਿਸ਼ਚਤ

ਪਟਿਆਲਾ, 12 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦਾ ਜ਼ੋਨਲ ਖੇਡ ਸਮਾਗਮ ਆਰੰਭ

ਪਟਿਆਲਾ, 12 ਮਾਰਚ (ਚਹਿਲ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਪਟਿਆਲਾ ਵਿਖੇ ਵੀ.ਕੇ. ਬਾਂਸਲ ਡਿਪਟੀ ਡਾਇਰੈਕਟਰ ਕਮ ਪਿੰ੍ਰਸੀਪਲ ਦੀ ਅਗਵਾਈ 'ਚ ਤਿੰਨ ਦਿਨਾਂ ਜ਼ੋਨਲ ਖੇਡ ਮੇਲਾ ਅੱਜ ਆਰੰਭ ਹੋਇਆ | ਜਿਸ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਹੈਰੀ ਮਾਨ ...

ਪੂਰੀ ਖ਼ਬਰ »

ਮੁਲਾਜ਼ਮ ਮੰਗਾਂ ਨੂੰ ਵਿਸਾਰਨ 'ਤੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਪਟਿਆਲਾ, 12 ਮਾਰਚ (ਧਰਮਿੰਦਰ ਸਿੰਘ ਸਿੱਧੂ)-ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਅਗਵਾਈ ਵਿਚ ਕੱਚੇ, ਮਾਣ ਭੱਤੇ ਵਾਲੇ ਤੇ ਪੱਕੇ ਮੁਲਾਜ਼ਮਾਂ ਦੀਆਂ ਚਿਰਕੋਨੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ 18 ਮਾਰਚ ਨੂੰ ਜਲੰਧਰ ਵਿਖੇ ਹੋਣ ਜਾ ਰਹੇ ਸੂਬਾਈ ਪ੍ਰਦਰਸ਼ਨ ਲਈ ...

ਪੂਰੀ ਖ਼ਬਰ »

ਸਾਈਕਲ ਦੌੜ ਵਿਚ ਪਹਿਲੇ ਤਿੰਨ ਸਥਾਨਾਂ 'ਤੇ ਨਾਭਾ ਦੇ ਨੌਜਵਾਨਾਂ ਦਾ ਕਬਜ਼ਾ

ਨਾਭਾ, 12 ਮਾਰਚ (ਅਮਨਦੀਪ ਸਿੰਘ ਲਵਲੀ)-ਪਟਿਆਲਾ ਤੋਂ ਮਾਨਸਾ ਜਾਣ ਆਉਣ ਦੇ ਸਾਈਕਲ ਰੇਸ ਦੇ ਮੁਕਾਬਲਿਆਂ ਵਿਚ ਪਹਿਲੇ ਤਿੰਨ ਸਥਾਨ ਨਾਭਾ ਦੇ ਨੌਜਵਾਨਾਂ ਨੇ ਹਾਸਲ ਕੀਤੇ | ਗੱਲਬਾਤ ਦੌਰਾਨ ਜਸਬੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ 207 ਕਿੱਲੋਮੀਟਰ ਦੀ ਲੱਗੀ ਇਸ ਦੌੜ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਦੇ ਜੇ. ਸੀ. ਬੀ. ਤੇ ਟਰੈਕਟਰ ਟਰਾਲੀ ਕਬਜ਼ੇ 'ਚ ਲਏ-4 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਾਤੜਾਂ, 12 ਮਾਰਚ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਪਿੰਡ ਦੁਗਾਲ ਦੀ ਜ਼ਮੀਨ ਵਿਚੋਂ ਨਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ | ਇਸ ਸਬੰਧ 'ਚ 4 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਗਿ੍ਫ਼ਤਾਰ ਕਰਨ ਤੋਂ ਇਲਾਵਾ ਟਰੈਕਟਰ ਟਰਾਲੀ ਤੇ ਇੱਕ ...

ਪੂਰੀ ਖ਼ਬਰ »

'ਪੰਜਾਬੀ ਹੁਲਾਰੇ' ਸੱਭਿਆਚਾਰਕ ਮੇਲੇ ਦੌਰਾਨ ਦਰਜਨਾਂ ਗਾਇਕਾ ਵਲੋਂ ਦਰਸ਼ਕਾਂ ਦਾ ਮਨੋਰੰਜਨ

ਬਨੂੜ, 12 ਮਾਰਚ (ਭੁਪਿੰਦਰ ਸਿੰਘ)-ਪੰਜਾਬੀ ਲੋਕ ਕਲਾ ਕੇਂਦਰ ਰਾਜਪੁਰਾ ਅਤੇ ਪੰਜਾਬ ਲੋਕ ਕਲਾ ਕੇਂਦਰ ਚੰਡੀਗੜ੍ਹ ਵਲੋਂ ਮਾਈ ਬੰਨੋਂ ਨੂੰ ਸਮਰਪਿਤ 9ਵਾਂ ਬਲਦੇਵ ਸਿੰਘ ਥੂਹਾ ਯਾਦਗਾਰੀ ਖ਼ੂਨਦਾਨ ਕੈਂਪ ਅਤੇ ਜਰਨੈਲ ਸਿੰਘ ਕਾਕਾ ਯਾਦਗਾਰੀ 'ਪੰਜਾਬੀ ਹੁਲਾਰੇ' ਸਭਿਆਚਾਰਕ ...

ਪੂਰੀ ਖ਼ਬਰ »

ਰੋਆਇਲ ਅਨਫੀਲਡ ਮੋਟਰਸਾਈਕਲ ਸਵਾਰਾਂ ਵਲੋਂ ਨਾਭਾ ਸ਼ਹਿਰ ਵਿਚ ਸੁਰੱਖਿਅਤ ਚਾਲਕ ਰੈਲੀ ਕੱਢੀ ਗਈ

ਨਾਭਾ, 12 ਮਾਰਚ (ਕਰਮਜੀਤ ਸਿੰਘ)-ਰੋਆਇਲ ਅਨਫੀਲਡ ਮੋਟਰਸਾਈਕਲ ਰਾਈਡਰਾਂ ਵਲੋਂ ਸੁਰੱਖਿਅਤ ਚਾਲਕ ਨੂੰ ਲੈ ਕੇ ਪ੍ਰਤਾਪ ਆਟੋ ਮੋਬਾਈਲ ਪਟਿਆਲਾ ਗੇਟ ਵਲੋਂ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਇਕ ਸੁਰੱਖਿਅਤ ਸਵਾਰਾਂ ਨੇ ਮੋਟਰਸਾਈਕਲ ਰੈਲੀ ਕੱਢੀ | ਇਸ ਵਿਚ 70 ਦੇ ਕਰੀਬ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 12 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਵਿਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਨਾਬਾਲਗ ਲੜਕੀ ਦੇ ਪਿਤਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਮਿਲੇ ਕਰਮਚਾਰੀ

ਪਟਿਆਲਾ, 12 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੈਰ-ਅਧਿਆਪਨ ਕਰਮਚਾਰੀਆਂ ਤਨਖ਼ਾਹਾਂ ਰਿਲੀਜ਼ ਹੋਣ ਵਿਚ ਹੋ ਰਹੀ ਦੇਰੀ ਦੇ ਸਬੰਧ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਜਰ ਨੂੰ ਮਿਲੇ ਅਤੇ ਤਨਖ਼ਾਹਾਂ ਜਲਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX